ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  58 minutes ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 4 hours ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 5 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 5 hours ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 5 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਟਰੰਪ ਿਖ਼ਲਾਫ਼ ਪ੍ਰਦਰਸ਼ਨ ਲਈ ਹਜ਼ਾਰਾਂ ਲੋਕ ਸੜਕਾਂ 'ਤੇ ਆਏ

ਵਾਸ਼ਿੰਗਟਨ, 20 ਜਨਵਰੀ (ਏਜੰਸੀ)-ਅਮਰੀਕਾ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਿਖ਼ਲਾਫ਼ ਅਤੇ ਮਹਿਲਾ ਅਧਿਕਾਰਾਂ ਦੇ ਸਮਰਥਨ 'ਚ ਤੀਜੇ ਸਾਲਾਨਾ ਮਹਿਲਾ ਮਾਰਚ 'ਚ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਅਤੇ ਲਗਪਗ 300 ਹੋਰਾਂ ਸ਼ਹਿਰਾਂ 'ਚ ਹਜ਼ਾਰਾਂ ਲੋਕਾਂ ਨੇ ...

ਪੂਰੀ ਖ਼ਬਰ »

ਹਾਦਸੇ ਤੋਂ ਬਾਅਦ ਬਿਨਾਂ ਸੀਟ ਬੈਲਟ ਗੱਡੀ ਚਲਾਉਂਦੇ ਨਜ਼ਰ ਆਏ ਪਿ੍ੰਸ ਫਿਲਿਪ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿਛਲੇ ਦਿਨੀਂ ਹੋਏ ਭਿਆਨਕ ਹਾਦਸੇ 'ਚ ਵਾਲ-ਵਾਲ ਬਚਣ ਤੋਂ ਬਾਅਦ ਬਰਤਾਨੀਆ ਦੇ ਪਿ੍ੰਸ ਫਿਲਿਪ ਬਿਨਾਂ ਸੀਟ ਬੈਲਟ ਦੇ ਗੱਡੀ ਚਲਾਉਂਦੇ ਨਜ਼ਰ ਆਏ ¢ ਇਕ ਅੰਗਰੇਜ਼ੀ ਅਖ਼ਬਾਰ ਵਲੋਂ ਪ੍ਰਕਾਸ਼ਿਤ ਤਸਵੀਰਾਂ 'ਚ ਮਹਾਰਾਣੀ ...

ਪੂਰੀ ਖ਼ਬਰ »

ਥਾਈਲੈਂਡ 'ਚ ਬੰਦੂਕਧਾਰੀਆਂ ਵਲੋਂ 2 ਬੋਧੀ ਸਾਧੂਆਂ ਦੀ ਗੋਲੀਆਂ ਮਾਰ ਕੇ ਹੱਤਿਆ

ਬੈਂਕਾਕ, 20 ਜਨਵਰੀ (ਏਜੰਸੀ)-ਥਾਈਲੈਂਡ ਦੇ ਡੀਪ ਸਾਊਥ 'ਚ ਬੰਦੂਕਧਾਰੀ ਹਮਲਾਵਰਾਂ ਨੇ ਦੋ ਬੋਧੀ ਸਾਧੂਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਇਕ ਮੰਦਰ ਦੇ ਅੰਦਰ 2 ਹੋਰਾਂ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਹੈ | ਥਾਈਲੈਂਡ ਪੁਲਿਸ ਨੇ ਇਸ ਦੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਐਡੀਲੇਡ ਇਨਫ਼ੀਲਡ ਹਲਕੇ ਤੋਂ ਲੇਬਰ ਉਮੀਦਵਾਰ ਐਾਡਰੀਆ ਦੇ ਚੋਣ ਪ੍ਰਚਾਰ ਨੂੰ ਭਰਵਾਂ ਹੁੰਗਾਰਾ

ਐਡੀਲੇਡ, 20 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਇਨਫ਼ੀਲਡ ਹਲਕੇ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ, ਜੋ 9 ਫਰਵਰੀ ਨੂੰ ਹੋਵੇਗੀ, ਦੇ ਲੇਬਰ ਉਮੀਦਵਾਰ ਐਾਡਰੀਆ ਮਾਈਕਲਸ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਐਡੀਲੇਡ 'ਚ ਮਨਾਏ ਗਏ ਲੋਹੜੀ ਮੇਲੇ 'ਚ ...

ਪੂਰੀ ਖ਼ਬਰ »

ਬਿ੍ਸਬੇਨ 'ਚ ਮਰਹੂਮ ਸਾਥੀ ਲੁਧਿਆਣਵੀ ਦੀ ਯਾਦ 'ਚ ਸ਼ਰਧਾਾਜਲੀ ਸਮਾਰੋਹ

ਬਿ੍ਸਬੇਨ, 20 ਜਨਵਰੀ (ਮਹਿੰਦਰ ਪਾਲ ਸਿੰਘ ਕਾਹਲੋਂ)-ਪੰਜਾਬੀ ਸਾਹਿਤਕ ਜਗਤ 'ਚ ਛੇ ਦਹਾਕਿਆਂ ਤੋਂ ਸਰਗਰਮ ਇੰਗਲੈਂਡ ਵੱਸਦੇ ਲੇਖਕ ਸਾਥੀ ਲੁਧਿਆਣਵੀ ਦਾ ਪਿਛਲੇ ਦਿਨੀਂ ਕੈਂਸਰ ਦੀ ਬੀਮਾਰੀ ਕਾਰਨ 78 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਸੀ ¢ ਇੰਗਲੈਂਡ ਦੀਆਂ ਸਾਹਿਤਕ ਮਹਿਫ਼ਲਾਂ ਅਤੇ ਕਾਨਫਰੰਸਾਂ 'ਚ ਮੋਹਰਲੀ ਕਤਾਰ ਦੇ ਲੇਖਕ ਅਤੇ ਪ੍ਰਬੰਧਕ ਸਾਥੀ ਲੁਧਿਆਣਵੀ ਦੀ ਪੰਜਾਬੀ ਸਾਹਿਤ ਨੂੰ ਬਹੁਤ ਦੇਣ ਹੈ ¢ ਇਸ ਹਿਰਦੇਵੇਧਕ ਖ਼ਬਰ ਨੇ ਪੰਜਾਬੀ ਸਾਹਿਤ ਦੇ ਵਿਹੜੇ ਵਿੱਚ ਘੋਰ ਉਦਾਸੀ ਪੈਦਾ ਕੀਤੀ ਹੈ ¢ ਅੱਜ ਵਿੱਛੜੇ ਕਲਮੀ ਸਾਥੀ 'ਸਾਥੀ ਲੁਧਿਆਣਵੀ' ਦੀ ਯਾਦ 'ਚ ਆਸਟਰੇਲੀਆ ਦੀ ਨਾਮਵਰ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕਾਦਮੀ ਆਫ਼ ਆਸਟਰੇਲੀਆ ਵਲੋਂ ਇੰਡੋਜ਼ ਪੰਜਾਬੀ ਲਾਇਬਰੇਰੀ ਇਨਾਲਾ ਵਿਖੇ ਇਕ ਸੰਖੇਪ ਇਕੱਤਰਤਾ ਕੀਤੀ ਗਈ ¢ ਜਿਸ 'ਚ ਸਾਹਿਤ, ਕਲਾ ਅਤੇ ਧਾਰਮਿਕ ਖੇਤਰ ਨਾਲ ਜੁੜੀਆਂ ਸੰਸਥਾਵਾਂ ਵਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ¢ ਸ਼ਰਧਾਂਜਲੀ ਸਮਾਗਮ ਦੇ ਆਗਾਜ਼ ਵਿਚ ਨੌਜਵਾਨ ਪ੍ਰਗਤੀਵਾਦੀ ਕਵੀ ਸਰਬਜੀਤ ਸੋਹੀ ਵਲੋਂ ਸਾਥੀ ਲੁਧਿਆਣਵੀ ਦੇ ਜੀਵਨ, ਰਚਨਾ ਸੰਸਾਰ ਅਤੇ ਜ਼ਿੰਦਗੀ ਦੇ ਹੋਰ ਪੱਖਾਂ ਨਾਲ ਹਾਜ਼ਰੀਨ ਦੀ ਸਾਂਝ ਪਵਾਈ ਗਈ ¢ ਸਰਬਜੀਤ ਸੋਹੀ ਨੇ ਦੱਸਿਆ ਕਿ ਇੰਗਲੈਂਡ ਵਿਚ 1962 ਤੋਂ ਲੈ ਕੇ 2019 ਤੱਕ ਆਖਰੀ ਸਾਹ ਲੈਣ ਤੱਕ ਸਾਥੀ ਲੁਧਿਆਣਵੀ ਨੇ ਲਗਪਗ 56 ਵਰ੍ਹੇ ਪੰਜਾਬੀ ਸਾਹਿਤ ਲਈ ਬਹੁਤ ਨਿੱਠ ਕੇ ਕੰਮ ਕੀਤਾ ਹੈ ¢ ਦਰਜਨਾਂ ਕਿਤਾਬਾਂ ਲਿਖਣ ਤੋਂ ਇਲਾਵਾ ਸੈਂਕੜੇ ਮਿਆਰੀ ਅਤੇ ਇਤਿਹਾਸਿਕ ਮੁਲਾਕਾਤਾਂ ਰਚਾਉਣ ਵਾਲਾ ਸਾਥੀ ਇਕ ਤੁਰਦੀ ਫਿਰਦੀ ਸੰਸਥਾ ਸੀ ¢ ਮਾਨਾਂ-ਸਨਮਾਨਾਂ ਤੋਂ ਕਿਤੇ ਉਪਰ ਸਾਥੀ ਇੰਗਲੈਂਡ ਦੀਆਂ ਮਹਿਫ਼ਲਾਂ ਦੀ ਸ਼ਾਨ ਅਤੇ ਹਵਾਲਿਆਂ ਦੀ ਖਾਣ ਸੀ ¢ ਇਸ ਉਪਰੰਤ ਸਾਥੀ ਲੁਧਿਆਣਵੀ ਜੀ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ ¢
ਇੰਗਲੈਂਡ ਤੋਂ ਆਸਟਰੇਲੀਆ ਵਿਚ ਆ ਵੱਸੇ ਰੇਡੀਓ ਬ੍ਰਾਡਕਾਸਟਰ, ਲੇਖਕ ਅਤੇ ਅਕਾਡਮੀ ਦੇ ਸੈਕਟਰੀ ਦਲਵੀਰ ਹਲਵਾਰਵੀ ਨੇ ਸਾਥੀ ਲੁਧਿਆਣਵੀ ਨਾਲ ਬੀਤੇ ਹੋਏ ਪਲਾਂ ਦੀ ਯਾਦਾਂ, ਸਾਹਿਤਕ ਮੁਲਾਕਾਤਾਂ ਅਤੇ ਵਾਰਤਾਲਾਪ ਸਰੋਤਿਆਂ ਨਾਲ ਸਾਾਝੇ ਕਰਦਿਆਂ ਭਾਵੁਕਤਾ ਦਾ ਮਾਹੌਲ ਸਿਰਜ ਦਿੱਤਾ ¢ ਦਲਵੀਰ ਹਲਵਾਰਵੀ ਨੇ ਦੱਸਿਆ ਕਿ ਸਾਥੀ ਜੀ ਨੇ ਇਸ ਸਾਲ ਸਾਡੇ ਕੋਲ ਆਸਟਰੇਲੀਆ ਆਉਣਾ ਸੀ, ਪਰ ਕਰੂਰ ਮੌਤ ਨੇ ਸਾਥੀ ਲੁਧਿਆਣਵੀ ਜੀ ਨੂੰ ਸਾਡੇ ਤੋਂ ਸਦਾ ਲਈ ਖੋਹ ਲਿਆ ¢ ਇਸ ਸਮਾਗਮ ਵਿਚ ਸਾਥੀ ਜੀ ਦੀਆਂ ਰਚਨਾਵਾਂ ਦਾ ਉਚਾਰਨ ਵੀ ਕੀਤਾ ਗਿਆ ¢ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲਿਆਂ 'ਚ ਗਲਾਸਗੋ ਤੋਂ ਬਿ੍ਸਬੇਨ ਆਏ ਸਭਾ ਦੇ ਚੇਅਰਮੈਨ ਜਰਨੈਲ ਸਿੰਘ ਬਾਸੀ, ਈਸਟ ਲੰਡਨ ਤੋਂ ਬਿ੍ਸਬੇਨ ਆਏ ਇੰਡੋਜ਼ ਹੋਲਡਿੰਗਜ ਦੇ ਚੇਅਰਮੈਨ ਅਮਰਜੀਤ ਸਿੰਘ ਮਾਹਲ, ਸ਼ਾਇਰ ਰੁਪਿੰਦਰ ਸੋਜ਼, ਹਰਮਨਦੀਪ ਗਿੱਲ ਚੜਿੱਕ, ਗੀਤਕਾਰ ਸੁਰਜੀਤ ਸੰਧੂ, ਗਾਇਕ ਪਾਲ ਰਾਊਕੇ, ਇਕਬਾਲ ਸਿੰਘ ਧਾਮੀ, ਪ੍ਰਗਟ ਸਿੰਘ ਰੰਧਾਵਾ ਆਦਿ ਪ੍ਰਮੁੱਖ ਨਾਮ ਸ਼ਾਮਿਲ ਹਨ ¢ ਸੈਕਟਰੀ ਦੀ ਭੂਮਿਕਾ ਸਰਬਜੀਤ ਸੋਹੀ ਵੱਲੋਂ ਨਿਭਾਈ ਗਈ ¢ ਅੰਤ ਵਿੱਚ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਪ੍ਰਧਾਨ ਅਮਰਜੀਤ ਸਿੰਘ ਮਾਹਲ ਨੇ ਸਾਰੇ ਆਏ ਹੋਏ ਸਰੋਤਿਆਾ ਅਤੇ ਲੇਖਕਾਾ ਦਾ ਧੰਨਵਾਦ ਕੀਤਾ ¢


ਖ਼ਬਰ ਸ਼ੇਅਰ ਕਰੋ

ਪੰਜਾਬੀ ਅਕਾਦਮੀ ਵਲੋਂ ਸਾਥੀ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਲੈਸਟਰ/ਲੰਡਨ, 20 ਜਨਵਰੀ (ਸੁਖਜਿੰਦਰ ਸਿੰਘ ਢੱਡੇ/ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਕਲਾ, ਸੱਭਿਆਚਾਰ ਤੇ ਸਾਹਿਤਕ ਹਲਕਿਆਂ ਦੀ ਨਾਮਵਰ ਜਥੇਬੰਦੀ ਪੰਜਾਬੀ ਆਰਟ ਐਾਡ ਲਿਟਰੇਰੀ ਅਕੈਡਮੀ ਯੂ. ਕੇ. ਦੀ ਇਕ ਹੰਗਾਮੀ ਇਕੱਤਰਤਾ ਸ: ਸੁੱਖਦੇਵ ਸਿੰਘ ਬਾਂਸਲ ਦੀ ਅਗਵਾਈ ...

ਪੂਰੀ ਖ਼ਬਰ »

ਸਿਆਟਲ ਵਿਖੇ ਲੋਹੜੀ ਸਮਾਗਮ ਕਰਵਾਇਆ

ਸਿਆਟਲ, 20 ਜਨਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪ੍ਰਸਿੱਧ ਅਕਾਊਾਟੈਂਟ ਤੇ ਸਿੱਖ ਕਾਰੋਬਾਰੀ ਮਹਿੰਦਰ ਸਿੰਘ ਸੋਹਲ ਅਤੇ ਸਮੂਹ ਪਰਿਵਾਰ ਵਲੋਂ ਆਪਣੇ ਪੋਤੇ ਵਾਰਿਸ ਸੋਹਲ ਸਪੁੱਤਰ ਲੋਕਪਾਲ ਸਿੰਘ ਸੋਹਲ ਦੀ ਲੋਹੜੀ ਦੀ ਖ਼ੁਸ਼ੀ 'ਚ ਇਥੇ ਇਕ ਸ਼ਾਨਦਾਰ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਇੰਗਲੈਂਡ ਵੱਸਦੇ ਪੰਜਾਬੀਆਂ ਨੇ ਮਨਾਈ ਧੀਆਂ ਦੀ ਲੋਹੜੀ

ਲੈਸਟਰ (ਇੰਗਲੈਂਡ), 20 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਜਿੱਥੇ ਲੋਹੜੀ ਦੇ ਤਿਉਹਾਰ 'ਤੇ ਸਿਰਫ਼ ਲੜਕਿਆਂ ਦੀ ਹੀ ਲੋਹੜੀ ਵੰਡ ਕੇ ਖੁਸ਼ੀ ਮਨਾਈ ਜਾਂਦੀ ਰਹੀ ਹੈ, ਉੱਥੇ ਇੰਗਲੈਂਡ ਵੱਸਦੇ ਪੰਜਾਬੀ ਪਰਿਵਾਰਾਂ ਵਲੋਂ ਵੱਡੇ ਪੱਧਰ 'ਤੇ ਲੜਕੀਆਂ ਦੀ ਲੋਹੜੀ ਮਨਾਈ ਗਈ ¢ ਇਸ ...

ਪੂਰੀ ਖ਼ਬਰ »

ਚਿਲੀ 'ਚ 6.7 ਤੀਬਰਤਾ ਦੇ ਭੁਚਾਲ ਨਾਲ 2 ਮੌਤਾਂ, ਕਈ ਬੇਘਰ

ਸੈਨਟੀਆਗੋ, 20 ਜਨਵਰੀ (ਏਜੰਸੀ)-ਅਮਰੀਕਾ ਦੀ ਇਕ ਭੂਗੋਲਕ ਸਰਵੇਖਣ ਏਜੰਸੀ (ਯੂ. ਐਸ. ਜੀ. ਐਸ.) ਅਨੁਸਾਰ ਅੱਜ ਉੱਤਰੀ-ਕੇਂਦਰੀ ਚਿਲੀ 'ਚ 6.7 ਤੀਬਰਤਾ ਦਾ ਇਕ ਜ਼ਬਰਦਸਤ ਭੂਚਾਲ ਆਇਆ ਹੈ | ਪੁਲਿਸ ਦਾ ਕਹਿਣਾ ਹੈ ਕਿ ਇਸ ਦੌਰਾਨ 2 ਲੋਕਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ | ...

ਪੂਰੀ ਖ਼ਬਰ »

ਫਰਾਂਸ-ਰੈਸਟੋਰੈਂਟ 'ਚ ਅੱਗ ਲੱਗਣ ਨਾਲ 2 ਮੌਤਾਂ-4 ਜ਼ਖ਼ਮੀ

ਪੈਰਿਸ, 20 ਜਨਵਰੀ (ਏਜੰਸੀ)-ਫਰੈਂਚ ਅਲੈਪਸ 'ਚ ਸਥਿਤ ਇਕ ਰੈਸਟੋਰੈਂਟ 'ਚ ਲੱਗੀ ਅੱਗ ਨਾਲ ਘੱਟੋ-ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ 4 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ | ਮੀਡੀਆ ਰਿਪੋਰਟਾਂ ਅਨੁਸਾਰ ਅੱਗ ਸਵਿਟਜਰਲੈਂਡ ਦੇ ਨਾਲ ਲੱਗਦੀ ਫਰਾਂਸ ਦੀ ਸਰਹੱਦ ਨੇੜੇ ਸਥਿਤ ...

ਪੂਰੀ ਖ਼ਬਰ »

ਫਿਲਪਾਈਨ ਦੇ ਸਭ ਤੋਂ ਅਮੀਰ ਵਿਅਕਤੀ ਦੀ 94 ਸਾਲਾਂ ਦੀ ਉਮਰ 'ਚ ਮੌਤ

*ਜੁੱਤੀਆਂ ਦੇ ਸਟੋਰ ਤੋਂ ਸ਼ੁਰੂ ਕੀਤਾ ਸੀ ਕਾਰੋਬਾਰ

ਮਨੀਲਾ, 20 ਜਨਵਰੀ (ਏਜੰਸੀ)-ਫਿਲਪਾਈਨ ਦੇ ਸਭ ਤੋਂ ਵੱਡੇ ਅਮੀਰ ਵਿਅਕਤੀ ਹੈਨਰੀ ਸੀ. ਦਾ ਅੱਜ ਦਿਹਾਂਤ ਹੋ ਗਿਆ ਹੈ | ਉਹ 94 ਸਾਲ ਦੇ ਸਨ | ਫੋਬਰਸ ਦੇ ਅਨੁਸਾਰ ਹੈਨਰੀ ਸੀ. ਕਰੀਬ 2 ਹਜ਼ਾਰ ਕਰੋੜ ਡਾਲਰ (1.42 ਲੱਖ ਕਰੋੜ) ਦੀ ਜਾਇਦਾਦ ਦੇ ਮਾਲਕ ਸਨ | ਪਿਛਲੇ ਸਾਲ ਦੁਨੀਆ ਦੇ ਅਮੀਰਾਂ 'ਚ ...

ਪੂਰੀ ਖ਼ਬਰ »

ਧਰਤੀ ਦੇ ਚੁੰਬਕੀ ਖ਼ੇਤਰ 'ਚ ਤਬਦੀਲੀ ਆਉਣ ਨਾਲ ਵਿਸ਼ਵ ਚੁੰਬਕੀ ਮਾਡਲ 'ਚ ਆਈ ਖ਼ਰਾਬੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਧਰਤੀ ਦੇ ਭੂਗੋਲਿਕ ਅਤੇ ਚੁੰਬਕੀ ਧੁਰਿਆਂ ਦੇ ਅੰਦਰ ਦੀ ਸਟੀਕ ਗਣਨਾ ਨਾਲ ਜੀ. ਪੀ. ਐਸ. ਕੰਮ ਕਰਦਾ ਹੈ ਪਰ ਧਰਤੀ ਦਾ ਚੁੰਬਕੀ ਉੱਤਰੀ ਧੁਰਾ ਬੜੀ ਤੇਜ਼ੀ ਨਾਲ ਖਿਸਕ ਰਿਹਾ ਹੈ, ਇਸ ਲਈ ਵਿਗਿਆਨਕਾਂ ਨੇ ਵਿਸ਼ਵ ਚੁੰਬਕੀ ਮਾਡਲ (ਡਬਲਿਊ. ਐਮ. ...

ਪੂਰੀ ਖ਼ਬਰ »

ਜਾਪਾਨ 'ਚ ਵਿਸ਼ਵ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਦਾ 113 ਸਾਲ ਦੀ ਉਮਰ 'ਚ ਦਿਹਾਂਤ

ਟੋਕੀਓ, 20 ਜਨਵਰੀ (ਏਜੰਸੀ)-ਜਾਪਾਨ ਨਾਲ ਸਬੰਧਿਤ ਵਿਸ਼ਵ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਮਸਾਜ਼ੋ ਨੋਨਾਕਾ ਦੀ ਅੱਜ 113 ਸਾਲਾਂ ਦੀ ਉਮਰ 'ਚ ਮੌਤ ਹੋ ਗਈ ਹੈ | ਉਸ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਉਨ੍ਹਾਂ ਦੀ ਮੌਤ ਉੱਤਰੀ ਜਾਪਾਨ ਦੇ ...

ਪੂਰੀ ਖ਼ਬਰ »

ਬਰਤਾਨੀਆ 'ਚ ਕਾਮਾ ਯੂਨੀਅਨ ਨੇ ਘੱਟ ਗਿਣਤੀਆਂ ਨਾਲ ਹੁੰਦੇ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਵੱਡੀ ਕਾਮਾ ਯੂਨੀਅਨ ਵਲੋਂ ਵੇਲਜ਼ ਦੇ ਸ਼ਹਿਰ ਖੈਲਨਡਲੋ ਵਿਖੇ ਕਰਵਾਈ ਗਈ ਸਾਲਾਨਾ ਕਾਨਫਰੰਸ ਦੌਰਾਨ ਕੌਾਸਲਰ ਚਰਨਕੰਵਲ ਸਿੰਘ ਸੇਖੋਂ ਨੇ ਘੱਟ ਗਿਣਤੀਆਂ ਨਾਲ ਹੁੰਦੇ ਵਿਤਕਰੇ ਵਿਰੁੱਧ ਆਵਾਜ਼ ਉਠਾਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX