ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਟਰੰਪ ਿਖ਼ਲਾਫ਼ ਪ੍ਰਦਰਸ਼ਨ ਲਈ ਹਜ਼ਾਰਾਂ ਲੋਕ ਸੜਕਾਂ 'ਤੇ ਆਏ

ਵਾਸ਼ਿੰਗਟਨ, 20 ਜਨਵਰੀ (ਏਜੰਸੀ)-ਅਮਰੀਕਾ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਿਖ਼ਲਾਫ਼ ਅਤੇ ਮਹਿਲਾ ਅਧਿਕਾਰਾਂ ਦੇ ਸਮਰਥਨ 'ਚ ਤੀਜੇ ਸਾਲਾਨਾ ਮਹਿਲਾ ਮਾਰਚ 'ਚ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਅਤੇ ਲਗਪਗ 300 ਹੋਰਾਂ ਸ਼ਹਿਰਾਂ 'ਚ ਹਜ਼ਾਰਾਂ ਲੋਕਾਂ ਨੇ ...

ਪੂਰੀ ਖ਼ਬਰ »

ਹਾਦਸੇ ਤੋਂ ਬਾਅਦ ਬਿਨਾਂ ਸੀਟ ਬੈਲਟ ਗੱਡੀ ਚਲਾਉਂਦੇ ਨਜ਼ਰ ਆਏ ਪਿ੍ੰਸ ਫਿਲਿਪ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿਛਲੇ ਦਿਨੀਂ ਹੋਏ ਭਿਆਨਕ ਹਾਦਸੇ 'ਚ ਵਾਲ-ਵਾਲ ਬਚਣ ਤੋਂ ਬਾਅਦ ਬਰਤਾਨੀਆ ਦੇ ਪਿ੍ੰਸ ਫਿਲਿਪ ਬਿਨਾਂ ਸੀਟ ਬੈਲਟ ਦੇ ਗੱਡੀ ਚਲਾਉਂਦੇ ਨਜ਼ਰ ਆਏ ¢ ਇਕ ਅੰਗਰੇਜ਼ੀ ਅਖ਼ਬਾਰ ਵਲੋਂ ਪ੍ਰਕਾਸ਼ਿਤ ਤਸਵੀਰਾਂ 'ਚ ਮਹਾਰਾਣੀ ...

ਪੂਰੀ ਖ਼ਬਰ »

ਥਾਈਲੈਂਡ 'ਚ ਬੰਦੂਕਧਾਰੀਆਂ ਵਲੋਂ 2 ਬੋਧੀ ਸਾਧੂਆਂ ਦੀ ਗੋਲੀਆਂ ਮਾਰ ਕੇ ਹੱਤਿਆ

ਬੈਂਕਾਕ, 20 ਜਨਵਰੀ (ਏਜੰਸੀ)-ਥਾਈਲੈਂਡ ਦੇ ਡੀਪ ਸਾਊਥ 'ਚ ਬੰਦੂਕਧਾਰੀ ਹਮਲਾਵਰਾਂ ਨੇ ਦੋ ਬੋਧੀ ਸਾਧੂਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਇਕ ਮੰਦਰ ਦੇ ਅੰਦਰ 2 ਹੋਰਾਂ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਹੈ | ਥਾਈਲੈਂਡ ਪੁਲਿਸ ਨੇ ਇਸ ਦੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਐਡੀਲੇਡ ਇਨਫ਼ੀਲਡ ਹਲਕੇ ਤੋਂ ਲੇਬਰ ਉਮੀਦਵਾਰ ਐਾਡਰੀਆ ਦੇ ਚੋਣ ਪ੍ਰਚਾਰ ਨੂੰ ਭਰਵਾਂ ਹੁੰਗਾਰਾ

ਐਡੀਲੇਡ, 20 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਇਨਫ਼ੀਲਡ ਹਲਕੇ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ, ਜੋ 9 ਫਰਵਰੀ ਨੂੰ ਹੋਵੇਗੀ, ਦੇ ਲੇਬਰ ਉਮੀਦਵਾਰ ਐਾਡਰੀਆ ਮਾਈਕਲਸ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਐਡੀਲੇਡ 'ਚ ਮਨਾਏ ਗਏ ਲੋਹੜੀ ਮੇਲੇ 'ਚ ...

ਪੂਰੀ ਖ਼ਬਰ »

ਬਿ੍ਸਬੇਨ 'ਚ ਮਰਹੂਮ ਸਾਥੀ ਲੁਧਿਆਣਵੀ ਦੀ ਯਾਦ 'ਚ ਸ਼ਰਧਾਾਜਲੀ ਸਮਾਰੋਹ

ਬਿ੍ਸਬੇਨ, 20 ਜਨਵਰੀ (ਮਹਿੰਦਰ ਪਾਲ ਸਿੰਘ ਕਾਹਲੋਂ)-ਪੰਜਾਬੀ ਸਾਹਿਤਕ ਜਗਤ 'ਚ ਛੇ ਦਹਾਕਿਆਂ ਤੋਂ ਸਰਗਰਮ ਇੰਗਲੈਂਡ ਵੱਸਦੇ ਲੇਖਕ ਸਾਥੀ ਲੁਧਿਆਣਵੀ ਦਾ ਪਿਛਲੇ ਦਿਨੀਂ ਕੈਂਸਰ ਦੀ ਬੀਮਾਰੀ ਕਾਰਨ 78 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਸੀ ¢ ਇੰਗਲੈਂਡ ਦੀਆਂ ਸਾਹਿਤਕ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਸਾਥੀ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਲੈਸਟਰ/ਲੰਡਨ, 20 ਜਨਵਰੀ (ਸੁਖਜਿੰਦਰ ਸਿੰਘ ਢੱਡੇ/ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਕਲਾ, ਸੱਭਿਆਚਾਰ ਤੇ ਸਾਹਿਤਕ ਹਲਕਿਆਂ ਦੀ ਨਾਮਵਰ ਜਥੇਬੰਦੀ ਪੰਜਾਬੀ ਆਰਟ ਐਾਡ ਲਿਟਰੇਰੀ ਅਕੈਡਮੀ ਯੂ. ਕੇ. ਦੀ ਇਕ ਹੰਗਾਮੀ ਇਕੱਤਰਤਾ ਸ: ਸੁੱਖਦੇਵ ਸਿੰਘ ਬਾਂਸਲ ਦੀ ਅਗਵਾਈ ...

ਪੂਰੀ ਖ਼ਬਰ »

ਸਿਆਟਲ ਵਿਖੇ ਲੋਹੜੀ ਸਮਾਗਮ ਕਰਵਾਇਆ

ਸਿਆਟਲ, 20 ਜਨਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪ੍ਰਸਿੱਧ ਅਕਾਊਾਟੈਂਟ ਤੇ ਸਿੱਖ ਕਾਰੋਬਾਰੀ ਮਹਿੰਦਰ ਸਿੰਘ ਸੋਹਲ ਅਤੇ ਸਮੂਹ ਪਰਿਵਾਰ ਵਲੋਂ ਆਪਣੇ ਪੋਤੇ ਵਾਰਿਸ ਸੋਹਲ ਸਪੁੱਤਰ ਲੋਕਪਾਲ ਸਿੰਘ ਸੋਹਲ ਦੀ ਲੋਹੜੀ ਦੀ ਖ਼ੁਸ਼ੀ 'ਚ ਇਥੇ ਇਕ ਸ਼ਾਨਦਾਰ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਇੰਗਲੈਂਡ ਵੱਸਦੇ ਪੰਜਾਬੀਆਂ ਨੇ ਮਨਾਈ ਧੀਆਂ ਦੀ ਲੋਹੜੀ

ਲੈਸਟਰ (ਇੰਗਲੈਂਡ), 20 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਜਿੱਥੇ ਲੋਹੜੀ ਦੇ ਤਿਉਹਾਰ 'ਤੇ ਸਿਰਫ਼ ਲੜਕਿਆਂ ਦੀ ਹੀ ਲੋਹੜੀ ਵੰਡ ਕੇ ਖੁਸ਼ੀ ਮਨਾਈ ਜਾਂਦੀ ਰਹੀ ਹੈ, ਉੱਥੇ ਇੰਗਲੈਂਡ ਵੱਸਦੇ ਪੰਜਾਬੀ ਪਰਿਵਾਰਾਂ ਵਲੋਂ ਵੱਡੇ ਪੱਧਰ 'ਤੇ ਲੜਕੀਆਂ ਦੀ ਲੋਹੜੀ ਮਨਾਈ ਗਈ ¢ ਇਸ ਸਬੰਧੀ ਲੈਸਟਰ 'ਚ ਕਰਵਾਏ ਗਏ ਸਮਾਗਮ ਦੌਰਾਨ ਗਾਇਕ ਦਲਜੀਤ ਨੀਰ ਵਲੋਂ ਲੇਖਕ ਸੁਖਵਿੰਦਰ ਸਿੰਘ ਗਿੱਲ ਦੇ ਧੀਆਂ ਬਾਰੇ ਲਿਖੇ ਗੀਤ ਗਾਏ | ਇਸ ਤੋਂ ਇਲਾਵਾ ਆਪਣਾ ਦੋਗਾਣਾ ਗੀਤ ਗਾ ਕੇ ਲੋਕਾਂ ਦਾ ਮਨੋਰੰਜਨ ਵੀ ਕੀਤਾ ¢ ਇਸ ਮੌਕੇ ਪੰਜਾਬ ਦੇ ਕਿਸੇ ਪੇਂਡੂ ਮੇਲੇ ਨੂੰ ਦਰਸਾਉਂਦੇ ਕਈ ਪੰਡਾਲ ਲਗਾਏ ਗਏ, ਜੋ ਇੰਗਲੈਂਡ ਵਾਸੀਆਂ ਲਈ ਖਿੱਚ ਦਾ ਕੇਂਦਰ ਰਹੇ | ਸਮਾਗਮ 'ਚ ਇਕੱਤਰ ਹੋਏ ਪੈਸੇ ਮਾਤਾ ਸਾਹਿਬ ਕੌਰ ਉਪਰ ਬਣਾਈ ਜਾ ਰਹੀ ਐਨੀਮੇਸ਼ਨ ਫ਼ਿਲਮ ਲਈ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਯੂ. ਕੇ. ਨੂੰ ਦਾਨ ਕੀਤੇ ਗਏ ¢ ਇਸ ਮੌਕੇ ਸੁਖਵਿੰਦਰ ਸਿੰਘ ਗਿੱਲ, ਮਿੰਟੂ ਘੁਮਾਣ, ਮੰਗਤ ਸਿੰਘ ਪਲਾਹੀ, ਇਕਬਾਲ ਸਿੰਘ ਡਰੋਲੀ ਕਲਾ, ਪਿਆਰਾ ਸਿੰਘ ਰੰਧਾਵਾ, ਸੁਖਦੇਵ ਸਿੰਘ ਬਾਸਲ, ਕੁਲਵੀਰ ਸਿੰਘ ਖੱਖ, ਸੰਨੀ ਚੌਪੜਾ, ਨਿਰਮਲ ਸਿੰਘ ਲੱਡੂ, ਸਤਵੰਤ ਸਿੰਘ ਸੰਤੂ, ਮਲਕੀਤ ਸਿੰਘ, ਚਮਕੌਰ ਸਿੰਘ, ਮੁਸਤਾਖ ਬਾਬਰ ਕਲੇਰ, ਗੁਰਵਿੰਦਰ ਕੌਰ, ਜੱਸੀ ਸੰਧੂ, ਸੁਰਿੰਦਰ ਕੌਰ ਰਾਏ, ਦਲਜੀਤ ਕੌਰ, ਕੁਲਵੰਤ ਕੌਰ, ਜਸਵੰਤ ਕੌਰ ਬੈਂਸ ਸਣੇ ਕਈ ਪੰਜਾਬੀ ਸ਼ਾਮਿਲ ਹੋਏ |


ਖ਼ਬਰ ਸ਼ੇਅਰ ਕਰੋ

ਚਿਲੀ 'ਚ 6.7 ਤੀਬਰਤਾ ਦੇ ਭੁਚਾਲ ਨਾਲ 2 ਮੌਤਾਂ, ਕਈ ਬੇਘਰ

ਸੈਨਟੀਆਗੋ, 20 ਜਨਵਰੀ (ਏਜੰਸੀ)-ਅਮਰੀਕਾ ਦੀ ਇਕ ਭੂਗੋਲਕ ਸਰਵੇਖਣ ਏਜੰਸੀ (ਯੂ. ਐਸ. ਜੀ. ਐਸ.) ਅਨੁਸਾਰ ਅੱਜ ਉੱਤਰੀ-ਕੇਂਦਰੀ ਚਿਲੀ 'ਚ 6.7 ਤੀਬਰਤਾ ਦਾ ਇਕ ਜ਼ਬਰਦਸਤ ਭੂਚਾਲ ਆਇਆ ਹੈ | ਪੁਲਿਸ ਦਾ ਕਹਿਣਾ ਹੈ ਕਿ ਇਸ ਦੌਰਾਨ 2 ਲੋਕਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ | ...

ਪੂਰੀ ਖ਼ਬਰ »

ਫਰਾਂਸ-ਰੈਸਟੋਰੈਂਟ 'ਚ ਅੱਗ ਲੱਗਣ ਨਾਲ 2 ਮੌਤਾਂ-4 ਜ਼ਖ਼ਮੀ

ਪੈਰਿਸ, 20 ਜਨਵਰੀ (ਏਜੰਸੀ)-ਫਰੈਂਚ ਅਲੈਪਸ 'ਚ ਸਥਿਤ ਇਕ ਰੈਸਟੋਰੈਂਟ 'ਚ ਲੱਗੀ ਅੱਗ ਨਾਲ ਘੱਟੋ-ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ 4 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ | ਮੀਡੀਆ ਰਿਪੋਰਟਾਂ ਅਨੁਸਾਰ ਅੱਗ ਸਵਿਟਜਰਲੈਂਡ ਦੇ ਨਾਲ ਲੱਗਦੀ ਫਰਾਂਸ ਦੀ ਸਰਹੱਦ ਨੇੜੇ ਸਥਿਤ ...

ਪੂਰੀ ਖ਼ਬਰ »

ਫਿਲਪਾਈਨ ਦੇ ਸਭ ਤੋਂ ਅਮੀਰ ਵਿਅਕਤੀ ਦੀ 94 ਸਾਲਾਂ ਦੀ ਉਮਰ 'ਚ ਮੌਤ

*ਜੁੱਤੀਆਂ ਦੇ ਸਟੋਰ ਤੋਂ ਸ਼ੁਰੂ ਕੀਤਾ ਸੀ ਕਾਰੋਬਾਰ

ਮਨੀਲਾ, 20 ਜਨਵਰੀ (ਏਜੰਸੀ)-ਫਿਲਪਾਈਨ ਦੇ ਸਭ ਤੋਂ ਵੱਡੇ ਅਮੀਰ ਵਿਅਕਤੀ ਹੈਨਰੀ ਸੀ. ਦਾ ਅੱਜ ਦਿਹਾਂਤ ਹੋ ਗਿਆ ਹੈ | ਉਹ 94 ਸਾਲ ਦੇ ਸਨ | ਫੋਬਰਸ ਦੇ ਅਨੁਸਾਰ ਹੈਨਰੀ ਸੀ. ਕਰੀਬ 2 ਹਜ਼ਾਰ ਕਰੋੜ ਡਾਲਰ (1.42 ਲੱਖ ਕਰੋੜ) ਦੀ ਜਾਇਦਾਦ ਦੇ ਮਾਲਕ ਸਨ | ਪਿਛਲੇ ਸਾਲ ਦੁਨੀਆ ਦੇ ਅਮੀਰਾਂ 'ਚ ...

ਪੂਰੀ ਖ਼ਬਰ »

ਧਰਤੀ ਦੇ ਚੁੰਬਕੀ ਖ਼ੇਤਰ 'ਚ ਤਬਦੀਲੀ ਆਉਣ ਨਾਲ ਵਿਸ਼ਵ ਚੁੰਬਕੀ ਮਾਡਲ 'ਚ ਆਈ ਖ਼ਰਾਬੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਧਰਤੀ ਦੇ ਭੂਗੋਲਿਕ ਅਤੇ ਚੁੰਬਕੀ ਧੁਰਿਆਂ ਦੇ ਅੰਦਰ ਦੀ ਸਟੀਕ ਗਣਨਾ ਨਾਲ ਜੀ. ਪੀ. ਐਸ. ਕੰਮ ਕਰਦਾ ਹੈ ਪਰ ਧਰਤੀ ਦਾ ਚੁੰਬਕੀ ਉੱਤਰੀ ਧੁਰਾ ਬੜੀ ਤੇਜ਼ੀ ਨਾਲ ਖਿਸਕ ਰਿਹਾ ਹੈ, ਇਸ ਲਈ ਵਿਗਿਆਨਕਾਂ ਨੇ ਵਿਸ਼ਵ ਚੁੰਬਕੀ ਮਾਡਲ (ਡਬਲਿਊ. ਐਮ. ...

ਪੂਰੀ ਖ਼ਬਰ »

ਜਾਪਾਨ 'ਚ ਵਿਸ਼ਵ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਦਾ 113 ਸਾਲ ਦੀ ਉਮਰ 'ਚ ਦਿਹਾਂਤ

ਟੋਕੀਓ, 20 ਜਨਵਰੀ (ਏਜੰਸੀ)-ਜਾਪਾਨ ਨਾਲ ਸਬੰਧਿਤ ਵਿਸ਼ਵ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਮਸਾਜ਼ੋ ਨੋਨਾਕਾ ਦੀ ਅੱਜ 113 ਸਾਲਾਂ ਦੀ ਉਮਰ 'ਚ ਮੌਤ ਹੋ ਗਈ ਹੈ | ਉਸ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਉਨ੍ਹਾਂ ਦੀ ਮੌਤ ਉੱਤਰੀ ਜਾਪਾਨ ਦੇ ...

ਪੂਰੀ ਖ਼ਬਰ »

ਬਰਤਾਨੀਆ 'ਚ ਕਾਮਾ ਯੂਨੀਅਨ ਨੇ ਘੱਟ ਗਿਣਤੀਆਂ ਨਾਲ ਹੁੰਦੇ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਵੱਡੀ ਕਾਮਾ ਯੂਨੀਅਨ ਵਲੋਂ ਵੇਲਜ਼ ਦੇ ਸ਼ਹਿਰ ਖੈਲਨਡਲੋ ਵਿਖੇ ਕਰਵਾਈ ਗਈ ਸਾਲਾਨਾ ਕਾਨਫਰੰਸ ਦੌਰਾਨ ਕੌਾਸਲਰ ਚਰਨਕੰਵਲ ਸਿੰਘ ਸੇਖੋਂ ਨੇ ਘੱਟ ਗਿਣਤੀਆਂ ਨਾਲ ਹੁੰਦੇ ਵਿਤਕਰੇ ਵਿਰੁੱਧ ਆਵਾਜ਼ ਉਠਾਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX