ਤਾਜਾ ਖ਼ਬਰਾਂ


ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  11 minutes ago
ਕੁਆਲਾਲੰਪੁਰ, 20 ਅਗਸਤ - ਮਲੇਸ਼ੀਆ 'ਚ ਇਸਲਾਮਿਕ ਰਿਸਰਚ ਫਾਉਂਡੇਸ਼ਨ ਦੇ ਸੰਸਥਾਪਕ ਪ੍ਰਧਾਨ ਜ਼ਾਕਿਰ ਨਾਇਕ ਦੇ ਭਾਸ਼ਣ ਦੇਣ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਮਲੇਸ਼ੀਆਈ ਮੀਡੀਆ...
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  23 minutes ago
ਨਵੀਂ ਦਿੱਲੀ, 20 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਨੂੰ ਜਨਮ ਦਿਨ 'ਤੇ ਸ਼ਰਧਾਂਜਲੀ...
ਯਮੁਨਾ ਨਦੀ 'ਚ ਖਤੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਾ ਪਾਣੀ
. . .  40 minutes ago
ਨਵੀਂ ਦਿੱਲੀ, 20 ਅਗਸਤ - ਦਿੱਲੀ ਵਿਖੇ ਯਮੁਨਾ ਨਦੀ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ (205.33) ਤੋਂ 0.61 (205.94) ਮੀਟਰ ਉੱਪਰ ਪਹੁੰਚ ਗਿਆ...
ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਟੁੱਟਾ
. . .  56 minutes ago
ਲੋਹੀਆਂ ਖ਼ਾਸ, 20 ਅਗਸਤ (ਬਲਵਿੰਦਰ ਸਿੰਘ ਵਿੱਕੀ) ਅੱਜ ਸਵੇਰੇ 6 ਵਜੇ ਲੋਹੀਆਂ ਖ਼ਾਸ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਚ ਵੱਡਾ...
ਸੋਨੀਆ, ਰਾਹੁਲ, ਮਨਮੋਹਨ ਵੱਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 20 ਅਗਸਤ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ 75ਵੇਂ ਜਨਮ ਦਿਨ 'ਤੇ ਸ਼ਰਧਾਂਜਲੀ...
ਅੱਖਾਂ ਵਿਚ ਸਪਰੇਅ ਪਾ ਕੇ ਖੋਹੀ ਆਈ-20 ਕਾਰ
. . .  about 1 hour ago
ਐੱਸ.ਏ.ਐੱਸ.ਨਗਰ, 20 ਅਗਸਤ (ਜਸਬੀਰ ਸਿੰਘ ਜੱਸੀ) - ਪੁੱਡਾ ਭਵਨ ਨੇੜੇ 2 ਵਿਅਕਤੀਆਂ ਵੱਲੋਂ ਕਾਰ ਚਾਲਕ ਦੀਆਂ ਅੱਖਾਂ ਵਿਚ ਸਪਰੇਅ ਪਾ ਕੇ ਆਈ-20 ਕਾਰ ਖੋਹਣ ਦਾ ਮਾਮਲਾ ਸਾਹਮਣੇ...
ਅੱਜ ਦਾ ਵਿਚਾਰ
. . .  about 1 hour ago
ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਟਰੰਪ ਿਖ਼ਲਾਫ਼ ਪ੍ਰਦਰਸ਼ਨ ਲਈ ਹਜ਼ਾਰਾਂ ਲੋਕ ਸੜਕਾਂ 'ਤੇ ਆਏ

ਵਾਸ਼ਿੰਗਟਨ, 20 ਜਨਵਰੀ (ਏਜੰਸੀ)-ਅਮਰੀਕਾ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਿਖ਼ਲਾਫ਼ ਅਤੇ ਮਹਿਲਾ ਅਧਿਕਾਰਾਂ ਦੇ ਸਮਰਥਨ 'ਚ ਤੀਜੇ ਸਾਲਾਨਾ ਮਹਿਲਾ ਮਾਰਚ 'ਚ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਅਤੇ ਲਗਪਗ 300 ਹੋਰਾਂ ਸ਼ਹਿਰਾਂ 'ਚ ਹਜ਼ਾਰਾਂ ਲੋਕਾਂ ਨੇ ...

ਪੂਰੀ ਖ਼ਬਰ »

ਹਾਦਸੇ ਤੋਂ ਬਾਅਦ ਬਿਨਾਂ ਸੀਟ ਬੈਲਟ ਗੱਡੀ ਚਲਾਉਂਦੇ ਨਜ਼ਰ ਆਏ ਪਿ੍ੰਸ ਫਿਲਿਪ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿਛਲੇ ਦਿਨੀਂ ਹੋਏ ਭਿਆਨਕ ਹਾਦਸੇ 'ਚ ਵਾਲ-ਵਾਲ ਬਚਣ ਤੋਂ ਬਾਅਦ ਬਰਤਾਨੀਆ ਦੇ ਪਿ੍ੰਸ ਫਿਲਿਪ ਬਿਨਾਂ ਸੀਟ ਬੈਲਟ ਦੇ ਗੱਡੀ ਚਲਾਉਂਦੇ ਨਜ਼ਰ ਆਏ ¢ ਇਕ ਅੰਗਰੇਜ਼ੀ ਅਖ਼ਬਾਰ ਵਲੋਂ ਪ੍ਰਕਾਸ਼ਿਤ ਤਸਵੀਰਾਂ 'ਚ ਮਹਾਰਾਣੀ ...

ਪੂਰੀ ਖ਼ਬਰ »

ਥਾਈਲੈਂਡ 'ਚ ਬੰਦੂਕਧਾਰੀਆਂ ਵਲੋਂ 2 ਬੋਧੀ ਸਾਧੂਆਂ ਦੀ ਗੋਲੀਆਂ ਮਾਰ ਕੇ ਹੱਤਿਆ

ਬੈਂਕਾਕ, 20 ਜਨਵਰੀ (ਏਜੰਸੀ)-ਥਾਈਲੈਂਡ ਦੇ ਡੀਪ ਸਾਊਥ 'ਚ ਬੰਦੂਕਧਾਰੀ ਹਮਲਾਵਰਾਂ ਨੇ ਦੋ ਬੋਧੀ ਸਾਧੂਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਇਕ ਮੰਦਰ ਦੇ ਅੰਦਰ 2 ਹੋਰਾਂ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਹੈ | ਥਾਈਲੈਂਡ ਪੁਲਿਸ ਨੇ ਇਸ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਜ਼ਿਕਰਯੋਗ ਹੈ ਕਿ ਥਾਈਲੈਂਡ 'ਚ ਪਿਛਲੇ 1 ਹਫ਼ਤੇ ਤੋਂ ਅਜਿਹੀ ਹਿੰਸਾ ਦੇ ਮਾਮਲੇ ਸਾਹਮਣੇੇ ਆ ਰਹੇ ਹਨ | ਸਥਾਨਕ ਪੁਲਿਸ ਨੇ ਦੱਸਿਆ ਕਿ ਸ਼ਾਮ ਨੂੰ ਮਲੇਸ਼ੀਆ ਦੀ ਸਰਹੱਦ ਨੇੜੇ ਇਕ ਮੰਦਰ 'ਚ ਕੁਝ ਅਣਪਛਾਤੇ ਹਮਲਾਵਰ ਦਾਖ਼ਲ ਹੋ ਗਏ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਨਾਲ 2 ਬੋਧੀ ਸਾਧੂਆਂ ਦੀ ਮੌਤ ਹੋ ਗਈ ਤੇ 2 ਹੋਰ ਵਿਅਕਤੀ ਜ਼ਖ਼ਮੀ ਹੋ ਗਏ ਹਨ | ਦੱਸਣਯੋਗ ਹੈ ਕਿ 2004 ਤੋਂ ਬਾਅਦ ਤੋਂ ਮਾਲੀ-ਮੁਸਲਿਮ ਵਿਦਰੋਹਰੀਆਂ ਅਤੇ ਥਾਈ ਵਿਚਕਾਰ ਝੜਪ ਜਾਰੀ ਹੈ | ਥਾਈਲੈਂਡ 'ਚ ਬੋਧੀਆਂ ਦੀ ਗਿਣਤੀ ਜ਼ਿਆਦਾ ਹੈ | ਹੁਣ ਤੱਕ ਇਸ ਹਿੰਸਾ 'ਚ ਦੋਵਾਂ ਧਰਮਾਂ ਦੇ ਲਗਪਗ 7 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ |
ਹਾਲ ਹੀ ਵਿਚ ਇਸ ਹਿੰਸਾ 'ਚ ਵਾਧਾ ਦੇਖਣ ਨੂੰ ਮਿਲਿਆ ਹੈ ਅਤੇ ਸਕੂਲਾਂ ਅਤੇ ਧਾਰਮਿਕ ਸਥਾਨਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਥਾਈਲੈਂਡ ਦੇ ਪ੍ਰਧਾਨ ਮੰਤਰੀ ਪ੍ਰਯਾਗ ਚਾਨ-ਓ-ਚਾ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ ਤੇ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਨ ਦੇ ਨਿਰਦੇਸ਼ ਦਿੱਤਾੇ ਹਨ |


ਖ਼ਬਰ ਸ਼ੇਅਰ ਕਰੋ

ਐਡੀਲੇਡ ਇਨਫ਼ੀਲਡ ਹਲਕੇ ਤੋਂ ਲੇਬਰ ਉਮੀਦਵਾਰ ਐਾਡਰੀਆ ਦੇ ਚੋਣ ਪ੍ਰਚਾਰ ਨੂੰ ਭਰਵਾਂ ਹੁੰਗਾਰਾ

ਐਡੀਲੇਡ, 20 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਇਨਫ਼ੀਲਡ ਹਲਕੇ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ, ਜੋ 9 ਫਰਵਰੀ ਨੂੰ ਹੋਵੇਗੀ, ਦੇ ਲੇਬਰ ਉਮੀਦਵਾਰ ਐਾਡਰੀਆ ਮਾਈਕਲਸ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਐਡੀਲੇਡ 'ਚ ਮਨਾਏ ਗਏ ਲੋਹੜੀ ਮੇਲੇ 'ਚ ...

ਪੂਰੀ ਖ਼ਬਰ »

ਬਿ੍ਸਬੇਨ 'ਚ ਮਰਹੂਮ ਸਾਥੀ ਲੁਧਿਆਣਵੀ ਦੀ ਯਾਦ 'ਚ ਸ਼ਰਧਾਾਜਲੀ ਸਮਾਰੋਹ

ਬਿ੍ਸਬੇਨ, 20 ਜਨਵਰੀ (ਮਹਿੰਦਰ ਪਾਲ ਸਿੰਘ ਕਾਹਲੋਂ)-ਪੰਜਾਬੀ ਸਾਹਿਤਕ ਜਗਤ 'ਚ ਛੇ ਦਹਾਕਿਆਂ ਤੋਂ ਸਰਗਰਮ ਇੰਗਲੈਂਡ ਵੱਸਦੇ ਲੇਖਕ ਸਾਥੀ ਲੁਧਿਆਣਵੀ ਦਾ ਪਿਛਲੇ ਦਿਨੀਂ ਕੈਂਸਰ ਦੀ ਬੀਮਾਰੀ ਕਾਰਨ 78 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਸੀ ¢ ਇੰਗਲੈਂਡ ਦੀਆਂ ਸਾਹਿਤਕ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਸਾਥੀ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਲੈਸਟਰ/ਲੰਡਨ, 20 ਜਨਵਰੀ (ਸੁਖਜਿੰਦਰ ਸਿੰਘ ਢੱਡੇ/ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਕਲਾ, ਸੱਭਿਆਚਾਰ ਤੇ ਸਾਹਿਤਕ ਹਲਕਿਆਂ ਦੀ ਨਾਮਵਰ ਜਥੇਬੰਦੀ ਪੰਜਾਬੀ ਆਰਟ ਐਾਡ ਲਿਟਰੇਰੀ ਅਕੈਡਮੀ ਯੂ. ਕੇ. ਦੀ ਇਕ ਹੰਗਾਮੀ ਇਕੱਤਰਤਾ ਸ: ਸੁੱਖਦੇਵ ਸਿੰਘ ਬਾਂਸਲ ਦੀ ਅਗਵਾਈ ...

ਪੂਰੀ ਖ਼ਬਰ »

ਸਿਆਟਲ ਵਿਖੇ ਲੋਹੜੀ ਸਮਾਗਮ ਕਰਵਾਇਆ

ਸਿਆਟਲ, 20 ਜਨਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪ੍ਰਸਿੱਧ ਅਕਾਊਾਟੈਂਟ ਤੇ ਸਿੱਖ ਕਾਰੋਬਾਰੀ ਮਹਿੰਦਰ ਸਿੰਘ ਸੋਹਲ ਅਤੇ ਸਮੂਹ ਪਰਿਵਾਰ ਵਲੋਂ ਆਪਣੇ ਪੋਤੇ ਵਾਰਿਸ ਸੋਹਲ ਸਪੁੱਤਰ ਲੋਕਪਾਲ ਸਿੰਘ ਸੋਹਲ ਦੀ ਲੋਹੜੀ ਦੀ ਖ਼ੁਸ਼ੀ 'ਚ ਇਥੇ ਇਕ ਸ਼ਾਨਦਾਰ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਇੰਗਲੈਂਡ ਵੱਸਦੇ ਪੰਜਾਬੀਆਂ ਨੇ ਮਨਾਈ ਧੀਆਂ ਦੀ ਲੋਹੜੀ

ਲੈਸਟਰ (ਇੰਗਲੈਂਡ), 20 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਜਿੱਥੇ ਲੋਹੜੀ ਦੇ ਤਿਉਹਾਰ 'ਤੇ ਸਿਰਫ਼ ਲੜਕਿਆਂ ਦੀ ਹੀ ਲੋਹੜੀ ਵੰਡ ਕੇ ਖੁਸ਼ੀ ਮਨਾਈ ਜਾਂਦੀ ਰਹੀ ਹੈ, ਉੱਥੇ ਇੰਗਲੈਂਡ ਵੱਸਦੇ ਪੰਜਾਬੀ ਪਰਿਵਾਰਾਂ ਵਲੋਂ ਵੱਡੇ ਪੱਧਰ 'ਤੇ ਲੜਕੀਆਂ ਦੀ ਲੋਹੜੀ ਮਨਾਈ ਗਈ ¢ ਇਸ ...

ਪੂਰੀ ਖ਼ਬਰ »

ਚਿਲੀ 'ਚ 6.7 ਤੀਬਰਤਾ ਦੇ ਭੁਚਾਲ ਨਾਲ 2 ਮੌਤਾਂ, ਕਈ ਬੇਘਰ

ਸੈਨਟੀਆਗੋ, 20 ਜਨਵਰੀ (ਏਜੰਸੀ)-ਅਮਰੀਕਾ ਦੀ ਇਕ ਭੂਗੋਲਕ ਸਰਵੇਖਣ ਏਜੰਸੀ (ਯੂ. ਐਸ. ਜੀ. ਐਸ.) ਅਨੁਸਾਰ ਅੱਜ ਉੱਤਰੀ-ਕੇਂਦਰੀ ਚਿਲੀ 'ਚ 6.7 ਤੀਬਰਤਾ ਦਾ ਇਕ ਜ਼ਬਰਦਸਤ ਭੂਚਾਲ ਆਇਆ ਹੈ | ਪੁਲਿਸ ਦਾ ਕਹਿਣਾ ਹੈ ਕਿ ਇਸ ਦੌਰਾਨ 2 ਲੋਕਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ | ...

ਪੂਰੀ ਖ਼ਬਰ »

ਫਰਾਂਸ-ਰੈਸਟੋਰੈਂਟ 'ਚ ਅੱਗ ਲੱਗਣ ਨਾਲ 2 ਮੌਤਾਂ-4 ਜ਼ਖ਼ਮੀ

ਪੈਰਿਸ, 20 ਜਨਵਰੀ (ਏਜੰਸੀ)-ਫਰੈਂਚ ਅਲੈਪਸ 'ਚ ਸਥਿਤ ਇਕ ਰੈਸਟੋਰੈਂਟ 'ਚ ਲੱਗੀ ਅੱਗ ਨਾਲ ਘੱਟੋ-ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ 4 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ | ਮੀਡੀਆ ਰਿਪੋਰਟਾਂ ਅਨੁਸਾਰ ਅੱਗ ਸਵਿਟਜਰਲੈਂਡ ਦੇ ਨਾਲ ਲੱਗਦੀ ਫਰਾਂਸ ਦੀ ਸਰਹੱਦ ਨੇੜੇ ਸਥਿਤ ...

ਪੂਰੀ ਖ਼ਬਰ »

ਫਿਲਪਾਈਨ ਦੇ ਸਭ ਤੋਂ ਅਮੀਰ ਵਿਅਕਤੀ ਦੀ 94 ਸਾਲਾਂ ਦੀ ਉਮਰ 'ਚ ਮੌਤ

*ਜੁੱਤੀਆਂ ਦੇ ਸਟੋਰ ਤੋਂ ਸ਼ੁਰੂ ਕੀਤਾ ਸੀ ਕਾਰੋਬਾਰ

ਮਨੀਲਾ, 20 ਜਨਵਰੀ (ਏਜੰਸੀ)-ਫਿਲਪਾਈਨ ਦੇ ਸਭ ਤੋਂ ਵੱਡੇ ਅਮੀਰ ਵਿਅਕਤੀ ਹੈਨਰੀ ਸੀ. ਦਾ ਅੱਜ ਦਿਹਾਂਤ ਹੋ ਗਿਆ ਹੈ | ਉਹ 94 ਸਾਲ ਦੇ ਸਨ | ਫੋਬਰਸ ਦੇ ਅਨੁਸਾਰ ਹੈਨਰੀ ਸੀ. ਕਰੀਬ 2 ਹਜ਼ਾਰ ਕਰੋੜ ਡਾਲਰ (1.42 ਲੱਖ ਕਰੋੜ) ਦੀ ਜਾਇਦਾਦ ਦੇ ਮਾਲਕ ਸਨ | ਪਿਛਲੇ ਸਾਲ ਦੁਨੀਆ ਦੇ ਅਮੀਰਾਂ 'ਚ ...

ਪੂਰੀ ਖ਼ਬਰ »

ਧਰਤੀ ਦੇ ਚੁੰਬਕੀ ਖ਼ੇਤਰ 'ਚ ਤਬਦੀਲੀ ਆਉਣ ਨਾਲ ਵਿਸ਼ਵ ਚੁੰਬਕੀ ਮਾਡਲ 'ਚ ਆਈ ਖ਼ਰਾਬੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਧਰਤੀ ਦੇ ਭੂਗੋਲਿਕ ਅਤੇ ਚੁੰਬਕੀ ਧੁਰਿਆਂ ਦੇ ਅੰਦਰ ਦੀ ਸਟੀਕ ਗਣਨਾ ਨਾਲ ਜੀ. ਪੀ. ਐਸ. ਕੰਮ ਕਰਦਾ ਹੈ ਪਰ ਧਰਤੀ ਦਾ ਚੁੰਬਕੀ ਉੱਤਰੀ ਧੁਰਾ ਬੜੀ ਤੇਜ਼ੀ ਨਾਲ ਖਿਸਕ ਰਿਹਾ ਹੈ, ਇਸ ਲਈ ਵਿਗਿਆਨਕਾਂ ਨੇ ਵਿਸ਼ਵ ਚੁੰਬਕੀ ਮਾਡਲ (ਡਬਲਿਊ. ਐਮ. ...

ਪੂਰੀ ਖ਼ਬਰ »

ਜਾਪਾਨ 'ਚ ਵਿਸ਼ਵ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਦਾ 113 ਸਾਲ ਦੀ ਉਮਰ 'ਚ ਦਿਹਾਂਤ

ਟੋਕੀਓ, 20 ਜਨਵਰੀ (ਏਜੰਸੀ)-ਜਾਪਾਨ ਨਾਲ ਸਬੰਧਿਤ ਵਿਸ਼ਵ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਮਸਾਜ਼ੋ ਨੋਨਾਕਾ ਦੀ ਅੱਜ 113 ਸਾਲਾਂ ਦੀ ਉਮਰ 'ਚ ਮੌਤ ਹੋ ਗਈ ਹੈ | ਉਸ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਉਨ੍ਹਾਂ ਦੀ ਮੌਤ ਉੱਤਰੀ ਜਾਪਾਨ ਦੇ ...

ਪੂਰੀ ਖ਼ਬਰ »

ਬਰਤਾਨੀਆ 'ਚ ਕਾਮਾ ਯੂਨੀਅਨ ਨੇ ਘੱਟ ਗਿਣਤੀਆਂ ਨਾਲ ਹੁੰਦੇ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਵੱਡੀ ਕਾਮਾ ਯੂਨੀਅਨ ਵਲੋਂ ਵੇਲਜ਼ ਦੇ ਸ਼ਹਿਰ ਖੈਲਨਡਲੋ ਵਿਖੇ ਕਰਵਾਈ ਗਈ ਸਾਲਾਨਾ ਕਾਨਫਰੰਸ ਦੌਰਾਨ ਕੌਾਸਲਰ ਚਰਨਕੰਵਲ ਸਿੰਘ ਸੇਖੋਂ ਨੇ ਘੱਟ ਗਿਣਤੀਆਂ ਨਾਲ ਹੁੰਦੇ ਵਿਤਕਰੇ ਵਿਰੁੱਧ ਆਵਾਜ਼ ਉਠਾਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX