ਤਾਜਾ ਖ਼ਬਰਾਂ


ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  1 day ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 day ago
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 day ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 day ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਟਰੰਪ ਿਖ਼ਲਾਫ਼ ਪ੍ਰਦਰਸ਼ਨ ਲਈ ਹਜ਼ਾਰਾਂ ਲੋਕ ਸੜਕਾਂ 'ਤੇ ਆਏ

ਵਾਸ਼ਿੰਗਟਨ, 20 ਜਨਵਰੀ (ਏਜੰਸੀ)-ਅਮਰੀਕਾ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਿਖ਼ਲਾਫ਼ ਅਤੇ ਮਹਿਲਾ ਅਧਿਕਾਰਾਂ ਦੇ ਸਮਰਥਨ 'ਚ ਤੀਜੇ ਸਾਲਾਨਾ ਮਹਿਲਾ ਮਾਰਚ 'ਚ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਅਤੇ ਲਗਪਗ 300 ਹੋਰਾਂ ਸ਼ਹਿਰਾਂ 'ਚ ਹਜ਼ਾਰਾਂ ਲੋਕਾਂ ਨੇ ...

ਪੂਰੀ ਖ਼ਬਰ »

ਹਾਦਸੇ ਤੋਂ ਬਾਅਦ ਬਿਨਾਂ ਸੀਟ ਬੈਲਟ ਗੱਡੀ ਚਲਾਉਂਦੇ ਨਜ਼ਰ ਆਏ ਪਿ੍ੰਸ ਫਿਲਿਪ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿਛਲੇ ਦਿਨੀਂ ਹੋਏ ਭਿਆਨਕ ਹਾਦਸੇ 'ਚ ਵਾਲ-ਵਾਲ ਬਚਣ ਤੋਂ ਬਾਅਦ ਬਰਤਾਨੀਆ ਦੇ ਪਿ੍ੰਸ ਫਿਲਿਪ ਬਿਨਾਂ ਸੀਟ ਬੈਲਟ ਦੇ ਗੱਡੀ ਚਲਾਉਂਦੇ ਨਜ਼ਰ ਆਏ ¢ ਇਕ ਅੰਗਰੇਜ਼ੀ ਅਖ਼ਬਾਰ ਵਲੋਂ ਪ੍ਰਕਾਸ਼ਿਤ ਤਸਵੀਰਾਂ 'ਚ ਮਹਾਰਾਣੀ ...

ਪੂਰੀ ਖ਼ਬਰ »

ਥਾਈਲੈਂਡ 'ਚ ਬੰਦੂਕਧਾਰੀਆਂ ਵਲੋਂ 2 ਬੋਧੀ ਸਾਧੂਆਂ ਦੀ ਗੋਲੀਆਂ ਮਾਰ ਕੇ ਹੱਤਿਆ

ਬੈਂਕਾਕ, 20 ਜਨਵਰੀ (ਏਜੰਸੀ)-ਥਾਈਲੈਂਡ ਦੇ ਡੀਪ ਸਾਊਥ 'ਚ ਬੰਦੂਕਧਾਰੀ ਹਮਲਾਵਰਾਂ ਨੇ ਦੋ ਬੋਧੀ ਸਾਧੂਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਇਕ ਮੰਦਰ ਦੇ ਅੰਦਰ 2 ਹੋਰਾਂ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਹੈ | ਥਾਈਲੈਂਡ ਪੁਲਿਸ ਨੇ ਇਸ ਦੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਐਡੀਲੇਡ ਇਨਫ਼ੀਲਡ ਹਲਕੇ ਤੋਂ ਲੇਬਰ ਉਮੀਦਵਾਰ ਐਾਡਰੀਆ ਦੇ ਚੋਣ ਪ੍ਰਚਾਰ ਨੂੰ ਭਰਵਾਂ ਹੁੰਗਾਰਾ

ਐਡੀਲੇਡ, 20 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਇਨਫ਼ੀਲਡ ਹਲਕੇ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ, ਜੋ 9 ਫਰਵਰੀ ਨੂੰ ਹੋਵੇਗੀ, ਦੇ ਲੇਬਰ ਉਮੀਦਵਾਰ ਐਾਡਰੀਆ ਮਾਈਕਲਸ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਐਡੀਲੇਡ 'ਚ ਮਨਾਏ ਗਏ ਲੋਹੜੀ ਮੇਲੇ 'ਚ ...

ਪੂਰੀ ਖ਼ਬਰ »

ਬਿ੍ਸਬੇਨ 'ਚ ਮਰਹੂਮ ਸਾਥੀ ਲੁਧਿਆਣਵੀ ਦੀ ਯਾਦ 'ਚ ਸ਼ਰਧਾਾਜਲੀ ਸਮਾਰੋਹ

ਬਿ੍ਸਬੇਨ, 20 ਜਨਵਰੀ (ਮਹਿੰਦਰ ਪਾਲ ਸਿੰਘ ਕਾਹਲੋਂ)-ਪੰਜਾਬੀ ਸਾਹਿਤਕ ਜਗਤ 'ਚ ਛੇ ਦਹਾਕਿਆਂ ਤੋਂ ਸਰਗਰਮ ਇੰਗਲੈਂਡ ਵੱਸਦੇ ਲੇਖਕ ਸਾਥੀ ਲੁਧਿਆਣਵੀ ਦਾ ਪਿਛਲੇ ਦਿਨੀਂ ਕੈਂਸਰ ਦੀ ਬੀਮਾਰੀ ਕਾਰਨ 78 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਸੀ ¢ ਇੰਗਲੈਂਡ ਦੀਆਂ ਸਾਹਿਤਕ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਸਾਥੀ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਲੈਸਟਰ/ਲੰਡਨ, 20 ਜਨਵਰੀ (ਸੁਖਜਿੰਦਰ ਸਿੰਘ ਢੱਡੇ/ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਕਲਾ, ਸੱਭਿਆਚਾਰ ਤੇ ਸਾਹਿਤਕ ਹਲਕਿਆਂ ਦੀ ਨਾਮਵਰ ਜਥੇਬੰਦੀ ਪੰਜਾਬੀ ਆਰਟ ਐਾਡ ਲਿਟਰੇਰੀ ਅਕੈਡਮੀ ਯੂ. ਕੇ. ਦੀ ਇਕ ਹੰਗਾਮੀ ਇਕੱਤਰਤਾ ਸ: ਸੁੱਖਦੇਵ ਸਿੰਘ ਬਾਂਸਲ ਦੀ ਅਗਵਾਈ ...

ਪੂਰੀ ਖ਼ਬਰ »

ਸਿਆਟਲ ਵਿਖੇ ਲੋਹੜੀ ਸਮਾਗਮ ਕਰਵਾਇਆ

ਸਿਆਟਲ, 20 ਜਨਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪ੍ਰਸਿੱਧ ਅਕਾਊਾਟੈਂਟ ਤੇ ਸਿੱਖ ਕਾਰੋਬਾਰੀ ਮਹਿੰਦਰ ਸਿੰਘ ਸੋਹਲ ਅਤੇ ਸਮੂਹ ਪਰਿਵਾਰ ਵਲੋਂ ਆਪਣੇ ਪੋਤੇ ਵਾਰਿਸ ਸੋਹਲ ਸਪੁੱਤਰ ਲੋਕਪਾਲ ਸਿੰਘ ਸੋਹਲ ਦੀ ਲੋਹੜੀ ਦੀ ਖ਼ੁਸ਼ੀ 'ਚ ਇਥੇ ਇਕ ਸ਼ਾਨਦਾਰ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਇੰਗਲੈਂਡ ਵੱਸਦੇ ਪੰਜਾਬੀਆਂ ਨੇ ਮਨਾਈ ਧੀਆਂ ਦੀ ਲੋਹੜੀ

ਲੈਸਟਰ (ਇੰਗਲੈਂਡ), 20 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਜਿੱਥੇ ਲੋਹੜੀ ਦੇ ਤਿਉਹਾਰ 'ਤੇ ਸਿਰਫ਼ ਲੜਕਿਆਂ ਦੀ ਹੀ ਲੋਹੜੀ ਵੰਡ ਕੇ ਖੁਸ਼ੀ ਮਨਾਈ ਜਾਂਦੀ ਰਹੀ ਹੈ, ਉੱਥੇ ਇੰਗਲੈਂਡ ਵੱਸਦੇ ਪੰਜਾਬੀ ਪਰਿਵਾਰਾਂ ਵਲੋਂ ਵੱਡੇ ਪੱਧਰ 'ਤੇ ਲੜਕੀਆਂ ਦੀ ਲੋਹੜੀ ਮਨਾਈ ਗਈ ¢ ਇਸ ...

ਪੂਰੀ ਖ਼ਬਰ »

ਚਿਲੀ 'ਚ 6.7 ਤੀਬਰਤਾ ਦੇ ਭੁਚਾਲ ਨਾਲ 2 ਮੌਤਾਂ, ਕਈ ਬੇਘਰ

ਸੈਨਟੀਆਗੋ, 20 ਜਨਵਰੀ (ਏਜੰਸੀ)-ਅਮਰੀਕਾ ਦੀ ਇਕ ਭੂਗੋਲਕ ਸਰਵੇਖਣ ਏਜੰਸੀ (ਯੂ. ਐਸ. ਜੀ. ਐਸ.) ਅਨੁਸਾਰ ਅੱਜ ਉੱਤਰੀ-ਕੇਂਦਰੀ ਚਿਲੀ 'ਚ 6.7 ਤੀਬਰਤਾ ਦਾ ਇਕ ਜ਼ਬਰਦਸਤ ਭੂਚਾਲ ਆਇਆ ਹੈ | ਪੁਲਿਸ ਦਾ ਕਹਿਣਾ ਹੈ ਕਿ ਇਸ ਦੌਰਾਨ 2 ਲੋਕਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ | ...

ਪੂਰੀ ਖ਼ਬਰ »

ਫਰਾਂਸ-ਰੈਸਟੋਰੈਂਟ 'ਚ ਅੱਗ ਲੱਗਣ ਨਾਲ 2 ਮੌਤਾਂ-4 ਜ਼ਖ਼ਮੀ

ਪੈਰਿਸ, 20 ਜਨਵਰੀ (ਏਜੰਸੀ)-ਫਰੈਂਚ ਅਲੈਪਸ 'ਚ ਸਥਿਤ ਇਕ ਰੈਸਟੋਰੈਂਟ 'ਚ ਲੱਗੀ ਅੱਗ ਨਾਲ ਘੱਟੋ-ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ 4 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ | ਮੀਡੀਆ ਰਿਪੋਰਟਾਂ ਅਨੁਸਾਰ ਅੱਗ ਸਵਿਟਜਰਲੈਂਡ ਦੇ ਨਾਲ ਲੱਗਦੀ ਫਰਾਂਸ ਦੀ ਸਰਹੱਦ ਨੇੜੇ ਸਥਿਤ ...

ਪੂਰੀ ਖ਼ਬਰ »

ਫਿਲਪਾਈਨ ਦੇ ਸਭ ਤੋਂ ਅਮੀਰ ਵਿਅਕਤੀ ਦੀ 94 ਸਾਲਾਂ ਦੀ ਉਮਰ 'ਚ ਮੌਤ

*ਜੁੱਤੀਆਂ ਦੇ ਸਟੋਰ ਤੋਂ ਸ਼ੁਰੂ ਕੀਤਾ ਸੀ ਕਾਰੋਬਾਰ

ਮਨੀਲਾ, 20 ਜਨਵਰੀ (ਏਜੰਸੀ)-ਫਿਲਪਾਈਨ ਦੇ ਸਭ ਤੋਂ ਵੱਡੇ ਅਮੀਰ ਵਿਅਕਤੀ ਹੈਨਰੀ ਸੀ. ਦਾ ਅੱਜ ਦਿਹਾਂਤ ਹੋ ਗਿਆ ਹੈ | ਉਹ 94 ਸਾਲ ਦੇ ਸਨ | ਫੋਬਰਸ ਦੇ ਅਨੁਸਾਰ ਹੈਨਰੀ ਸੀ. ਕਰੀਬ 2 ਹਜ਼ਾਰ ਕਰੋੜ ਡਾਲਰ (1.42 ਲੱਖ ਕਰੋੜ) ਦੀ ਜਾਇਦਾਦ ਦੇ ਮਾਲਕ ਸਨ | ਪਿਛਲੇ ਸਾਲ ਦੁਨੀਆ ਦੇ ਅਮੀਰਾਂ 'ਚ ਉਹ 52ਵੇਂ ਸਥਾਨ 'ਤੇ ਆ ਗਏ ਸਨ | ਉਨ੍ਹਾਂ ਨੇ ਐਲਨ ਮਸਕ, ਰੂਪਰਟ ਮਡਾਰਕ ਅਤੇ ਜਾਰਜ ਸੋਰੋਸ ਜਿਹੇ ਅਮੀਰਾਂ ਨੂੰ ਪਛਾੜ ਗਿੱਤਾ ਸੀ | ਫੋਬਰਸ ਦੀ ਦੁਨੀਆ ਦੇ ਅਮੀਰਾਂ ਦੀ ਸੂਚੀ 'ਚ ਮਸਕ ਦਾ 53ਵਾਂ ਸਥਾਨ ਹੈ | ਹੈਨਰੀ ਸੀ. ਦੇ ਐਸ. ਐਮ. ਗਰੁੱਪ ਦਾ ਫਿਲੀਪੀਂਜ਼ 'ਚ ਬੈਂਕਾਂ, ਹੋਟਲਾਂ ਅਤੇ ਰੀਅਲ ਅਸਟੇਟ ਦਾ ਕਾਰੋਬਾਰ ਹੈ | ਇਸ ਤੋਂ ਇਲਾਵਾ ਚੀਨ 'ਚ ਉਨ੍ਹਾਂ ਦੇ ਸ਼ਾਪਿੰਗ ਸੈਂਟਰ ਹਨ | ਉਨ੍ਹਾਂ ਨੇ 1956 'ਚ ਫਿਲੀਪੀਂਜ਼ ਦੀ ਰਾਜਧਾਨੀ ਮਨੀਲਾ 'ਚ ਜੁੱਤੀਆਂ ਦੇ ਸਟੋਰ ਤੋਂ ਕਾਰੋਬਾਰ ਸ਼ੁਰੂ ਕੀਤਾ ਸੀ | ਕਾਰੋਬਾਰ ਵਧਦਾ ਗਿਆ ਅਤੇ ਹੈਨਰੀ ਨੇ ਸ਼ੂ-ਮਾਰਟ ਨਾਂਅ ਤੋਂ ਨਾਲ ਨਵੀਂ ਚੇਨ ਤਿਆਰ ਕਰ ਲਈ | ਹੈਨਰੀ ਬਚਪਨ 'ਚ ਹੀ ਚੀਨ ਦੇ ਸ਼ਿਆਮੇਨ ਸ਼ਹਿਰ ਤੋਂ ਫਿਲੀਪੀਂਜ਼ ਆਏ ਸਨ | ਉੱਥੇ ਹੈਨਰੀ ਦੇ ਪਿਤਾ ਦਾ ਸਟੋਰ 'ਚ ਜਿੱਥੇ ਉਹ ਖੁਦ ਕੰਮ ਕਰਦੇ ਸਨ | ਇਕ ਇਟਰਵਿਊ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਸਟੋਰ ਬਹੁਤ ਛੋਟਾ ਸੀ ਤੇ ਸਟੋਰ ਬੰਦ ਕਰਨ ਤੋਂ ਬਾਅਦ ਉਨ੍ਹਾਂ ਨੂੰ ਕਾਊਾਟਰ 'ਤੇ ਹੀ ਸੌਾਣਾ ਪੈਂਦਾ ਸੀ |


ਖ਼ਬਰ ਸ਼ੇਅਰ ਕਰੋ

ਧਰਤੀ ਦੇ ਚੁੰਬਕੀ ਖ਼ੇਤਰ 'ਚ ਤਬਦੀਲੀ ਆਉਣ ਨਾਲ ਵਿਸ਼ਵ ਚੁੰਬਕੀ ਮਾਡਲ 'ਚ ਆਈ ਖ਼ਰਾਬੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਧਰਤੀ ਦੇ ਭੂਗੋਲਿਕ ਅਤੇ ਚੁੰਬਕੀ ਧੁਰਿਆਂ ਦੇ ਅੰਦਰ ਦੀ ਸਟੀਕ ਗਣਨਾ ਨਾਲ ਜੀ. ਪੀ. ਐਸ. ਕੰਮ ਕਰਦਾ ਹੈ ਪਰ ਧਰਤੀ ਦਾ ਚੁੰਬਕੀ ਉੱਤਰੀ ਧੁਰਾ ਬੜੀ ਤੇਜ਼ੀ ਨਾਲ ਖਿਸਕ ਰਿਹਾ ਹੈ, ਇਸ ਲਈ ਵਿਗਿਆਨਕਾਂ ਨੇ ਵਿਸ਼ਵ ਚੁੰਬਕੀ ਮਾਡਲ (ਡਬਲਿਊ. ਐਮ. ...

ਪੂਰੀ ਖ਼ਬਰ »

ਜਾਪਾਨ 'ਚ ਵਿਸ਼ਵ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਦਾ 113 ਸਾਲ ਦੀ ਉਮਰ 'ਚ ਦਿਹਾਂਤ

ਟੋਕੀਓ, 20 ਜਨਵਰੀ (ਏਜੰਸੀ)-ਜਾਪਾਨ ਨਾਲ ਸਬੰਧਿਤ ਵਿਸ਼ਵ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਮਸਾਜ਼ੋ ਨੋਨਾਕਾ ਦੀ ਅੱਜ 113 ਸਾਲਾਂ ਦੀ ਉਮਰ 'ਚ ਮੌਤ ਹੋ ਗਈ ਹੈ | ਉਸ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਉਨ੍ਹਾਂ ਦੀ ਮੌਤ ਉੱਤਰੀ ਜਾਪਾਨ ਦੇ ...

ਪੂਰੀ ਖ਼ਬਰ »

ਬਰਤਾਨੀਆ 'ਚ ਕਾਮਾ ਯੂਨੀਅਨ ਨੇ ਘੱਟ ਗਿਣਤੀਆਂ ਨਾਲ ਹੁੰਦੇ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਵੱਡੀ ਕਾਮਾ ਯੂਨੀਅਨ ਵਲੋਂ ਵੇਲਜ਼ ਦੇ ਸ਼ਹਿਰ ਖੈਲਨਡਲੋ ਵਿਖੇ ਕਰਵਾਈ ਗਈ ਸਾਲਾਨਾ ਕਾਨਫਰੰਸ ਦੌਰਾਨ ਕੌਾਸਲਰ ਚਰਨਕੰਵਲ ਸਿੰਘ ਸੇਖੋਂ ਨੇ ਘੱਟ ਗਿਣਤੀਆਂ ਨਾਲ ਹੁੰਦੇ ਵਿਤਕਰੇ ਵਿਰੁੱਧ ਆਵਾਜ਼ ਉਠਾਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX