ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  about 1 hour ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  about 1 hour ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  about 3 hours ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  about 4 hours ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  about 4 hours ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  about 3 hours ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  about 4 hours ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  about 5 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  about 5 hours ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  about 5 hours ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  about 5 hours ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  about 6 hours ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  about 6 hours ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  about 6 hours ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  about 6 hours ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  about 6 hours ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  about 7 hours ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਟਰੰਪ ਿਖ਼ਲਾਫ਼ ਪ੍ਰਦਰਸ਼ਨ ਲਈ ਹਜ਼ਾਰਾਂ ਲੋਕ ਸੜਕਾਂ 'ਤੇ ਆਏ

ਵਾਸ਼ਿੰਗਟਨ, 20 ਜਨਵਰੀ (ਏਜੰਸੀ)-ਅਮਰੀਕਾ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਿਖ਼ਲਾਫ਼ ਅਤੇ ਮਹਿਲਾ ਅਧਿਕਾਰਾਂ ਦੇ ਸਮਰਥਨ 'ਚ ਤੀਜੇ ਸਾਲਾਨਾ ਮਹਿਲਾ ਮਾਰਚ 'ਚ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਅਤੇ ਲਗਪਗ 300 ਹੋਰਾਂ ਸ਼ਹਿਰਾਂ 'ਚ ਹਜ਼ਾਰਾਂ ਲੋਕਾਂ ਨੇ ...

ਪੂਰੀ ਖ਼ਬਰ »

ਹਾਦਸੇ ਤੋਂ ਬਾਅਦ ਬਿਨਾਂ ਸੀਟ ਬੈਲਟ ਗੱਡੀ ਚਲਾਉਂਦੇ ਨਜ਼ਰ ਆਏ ਪਿ੍ੰਸ ਫਿਲਿਪ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿਛਲੇ ਦਿਨੀਂ ਹੋਏ ਭਿਆਨਕ ਹਾਦਸੇ 'ਚ ਵਾਲ-ਵਾਲ ਬਚਣ ਤੋਂ ਬਾਅਦ ਬਰਤਾਨੀਆ ਦੇ ਪਿ੍ੰਸ ਫਿਲਿਪ ਬਿਨਾਂ ਸੀਟ ਬੈਲਟ ਦੇ ਗੱਡੀ ਚਲਾਉਂਦੇ ਨਜ਼ਰ ਆਏ ¢ ਇਕ ਅੰਗਰੇਜ਼ੀ ਅਖ਼ਬਾਰ ਵਲੋਂ ਪ੍ਰਕਾਸ਼ਿਤ ਤਸਵੀਰਾਂ 'ਚ ਮਹਾਰਾਣੀ ...

ਪੂਰੀ ਖ਼ਬਰ »

ਥਾਈਲੈਂਡ 'ਚ ਬੰਦੂਕਧਾਰੀਆਂ ਵਲੋਂ 2 ਬੋਧੀ ਸਾਧੂਆਂ ਦੀ ਗੋਲੀਆਂ ਮਾਰ ਕੇ ਹੱਤਿਆ

ਬੈਂਕਾਕ, 20 ਜਨਵਰੀ (ਏਜੰਸੀ)-ਥਾਈਲੈਂਡ ਦੇ ਡੀਪ ਸਾਊਥ 'ਚ ਬੰਦੂਕਧਾਰੀ ਹਮਲਾਵਰਾਂ ਨੇ ਦੋ ਬੋਧੀ ਸਾਧੂਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਇਕ ਮੰਦਰ ਦੇ ਅੰਦਰ 2 ਹੋਰਾਂ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਹੈ | ਥਾਈਲੈਂਡ ਪੁਲਿਸ ਨੇ ਇਸ ਦੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਐਡੀਲੇਡ ਇਨਫ਼ੀਲਡ ਹਲਕੇ ਤੋਂ ਲੇਬਰ ਉਮੀਦਵਾਰ ਐਾਡਰੀਆ ਦੇ ਚੋਣ ਪ੍ਰਚਾਰ ਨੂੰ ਭਰਵਾਂ ਹੁੰਗਾਰਾ

ਐਡੀਲੇਡ, 20 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਇਨਫ਼ੀਲਡ ਹਲਕੇ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ, ਜੋ 9 ਫਰਵਰੀ ਨੂੰ ਹੋਵੇਗੀ, ਦੇ ਲੇਬਰ ਉਮੀਦਵਾਰ ਐਾਡਰੀਆ ਮਾਈਕਲਸ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਐਡੀਲੇਡ 'ਚ ਮਨਾਏ ਗਏ ਲੋਹੜੀ ਮੇਲੇ 'ਚ ...

ਪੂਰੀ ਖ਼ਬਰ »

ਬਿ੍ਸਬੇਨ 'ਚ ਮਰਹੂਮ ਸਾਥੀ ਲੁਧਿਆਣਵੀ ਦੀ ਯਾਦ 'ਚ ਸ਼ਰਧਾਾਜਲੀ ਸਮਾਰੋਹ

ਬਿ੍ਸਬੇਨ, 20 ਜਨਵਰੀ (ਮਹਿੰਦਰ ਪਾਲ ਸਿੰਘ ਕਾਹਲੋਂ)-ਪੰਜਾਬੀ ਸਾਹਿਤਕ ਜਗਤ 'ਚ ਛੇ ਦਹਾਕਿਆਂ ਤੋਂ ਸਰਗਰਮ ਇੰਗਲੈਂਡ ਵੱਸਦੇ ਲੇਖਕ ਸਾਥੀ ਲੁਧਿਆਣਵੀ ਦਾ ਪਿਛਲੇ ਦਿਨੀਂ ਕੈਂਸਰ ਦੀ ਬੀਮਾਰੀ ਕਾਰਨ 78 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਸੀ ¢ ਇੰਗਲੈਂਡ ਦੀਆਂ ਸਾਹਿਤਕ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਸਾਥੀ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਲੈਸਟਰ/ਲੰਡਨ, 20 ਜਨਵਰੀ (ਸੁਖਜਿੰਦਰ ਸਿੰਘ ਢੱਡੇ/ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਕਲਾ, ਸੱਭਿਆਚਾਰ ਤੇ ਸਾਹਿਤਕ ਹਲਕਿਆਂ ਦੀ ਨਾਮਵਰ ਜਥੇਬੰਦੀ ਪੰਜਾਬੀ ਆਰਟ ਐਾਡ ਲਿਟਰੇਰੀ ਅਕੈਡਮੀ ਯੂ. ਕੇ. ਦੀ ਇਕ ਹੰਗਾਮੀ ਇਕੱਤਰਤਾ ਸ: ਸੁੱਖਦੇਵ ਸਿੰਘ ਬਾਂਸਲ ਦੀ ਅਗਵਾਈ ...

ਪੂਰੀ ਖ਼ਬਰ »

ਸਿਆਟਲ ਵਿਖੇ ਲੋਹੜੀ ਸਮਾਗਮ ਕਰਵਾਇਆ

ਸਿਆਟਲ, 20 ਜਨਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪ੍ਰਸਿੱਧ ਅਕਾਊਾਟੈਂਟ ਤੇ ਸਿੱਖ ਕਾਰੋਬਾਰੀ ਮਹਿੰਦਰ ਸਿੰਘ ਸੋਹਲ ਅਤੇ ਸਮੂਹ ਪਰਿਵਾਰ ਵਲੋਂ ਆਪਣੇ ਪੋਤੇ ਵਾਰਿਸ ਸੋਹਲ ਸਪੁੱਤਰ ਲੋਕਪਾਲ ਸਿੰਘ ਸੋਹਲ ਦੀ ਲੋਹੜੀ ਦੀ ਖ਼ੁਸ਼ੀ 'ਚ ਇਥੇ ਇਕ ਸ਼ਾਨਦਾਰ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਇੰਗਲੈਂਡ ਵੱਸਦੇ ਪੰਜਾਬੀਆਂ ਨੇ ਮਨਾਈ ਧੀਆਂ ਦੀ ਲੋਹੜੀ

ਲੈਸਟਰ (ਇੰਗਲੈਂਡ), 20 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਜਿੱਥੇ ਲੋਹੜੀ ਦੇ ਤਿਉਹਾਰ 'ਤੇ ਸਿਰਫ਼ ਲੜਕਿਆਂ ਦੀ ਹੀ ਲੋਹੜੀ ਵੰਡ ਕੇ ਖੁਸ਼ੀ ਮਨਾਈ ਜਾਂਦੀ ਰਹੀ ਹੈ, ਉੱਥੇ ਇੰਗਲੈਂਡ ਵੱਸਦੇ ਪੰਜਾਬੀ ਪਰਿਵਾਰਾਂ ਵਲੋਂ ਵੱਡੇ ਪੱਧਰ 'ਤੇ ਲੜਕੀਆਂ ਦੀ ਲੋਹੜੀ ਮਨਾਈ ਗਈ ¢ ਇਸ ...

ਪੂਰੀ ਖ਼ਬਰ »

ਚਿਲੀ 'ਚ 6.7 ਤੀਬਰਤਾ ਦੇ ਭੁਚਾਲ ਨਾਲ 2 ਮੌਤਾਂ, ਕਈ ਬੇਘਰ

ਸੈਨਟੀਆਗੋ, 20 ਜਨਵਰੀ (ਏਜੰਸੀ)-ਅਮਰੀਕਾ ਦੀ ਇਕ ਭੂਗੋਲਕ ਸਰਵੇਖਣ ਏਜੰਸੀ (ਯੂ. ਐਸ. ਜੀ. ਐਸ.) ਅਨੁਸਾਰ ਅੱਜ ਉੱਤਰੀ-ਕੇਂਦਰੀ ਚਿਲੀ 'ਚ 6.7 ਤੀਬਰਤਾ ਦਾ ਇਕ ਜ਼ਬਰਦਸਤ ਭੂਚਾਲ ਆਇਆ ਹੈ | ਪੁਲਿਸ ਦਾ ਕਹਿਣਾ ਹੈ ਕਿ ਇਸ ਦੌਰਾਨ 2 ਲੋਕਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ | ...

ਪੂਰੀ ਖ਼ਬਰ »

ਫਰਾਂਸ-ਰੈਸਟੋਰੈਂਟ 'ਚ ਅੱਗ ਲੱਗਣ ਨਾਲ 2 ਮੌਤਾਂ-4 ਜ਼ਖ਼ਮੀ

ਪੈਰਿਸ, 20 ਜਨਵਰੀ (ਏਜੰਸੀ)-ਫਰੈਂਚ ਅਲੈਪਸ 'ਚ ਸਥਿਤ ਇਕ ਰੈਸਟੋਰੈਂਟ 'ਚ ਲੱਗੀ ਅੱਗ ਨਾਲ ਘੱਟੋ-ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ 4 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ | ਮੀਡੀਆ ਰਿਪੋਰਟਾਂ ਅਨੁਸਾਰ ਅੱਗ ਸਵਿਟਜਰਲੈਂਡ ਦੇ ਨਾਲ ਲੱਗਦੀ ਫਰਾਂਸ ਦੀ ਸਰਹੱਦ ਨੇੜੇ ਸਥਿਤ ...

ਪੂਰੀ ਖ਼ਬਰ »

ਫਿਲਪਾਈਨ ਦੇ ਸਭ ਤੋਂ ਅਮੀਰ ਵਿਅਕਤੀ ਦੀ 94 ਸਾਲਾਂ ਦੀ ਉਮਰ 'ਚ ਮੌਤ

*ਜੁੱਤੀਆਂ ਦੇ ਸਟੋਰ ਤੋਂ ਸ਼ੁਰੂ ਕੀਤਾ ਸੀ ਕਾਰੋਬਾਰ

ਮਨੀਲਾ, 20 ਜਨਵਰੀ (ਏਜੰਸੀ)-ਫਿਲਪਾਈਨ ਦੇ ਸਭ ਤੋਂ ਵੱਡੇ ਅਮੀਰ ਵਿਅਕਤੀ ਹੈਨਰੀ ਸੀ. ਦਾ ਅੱਜ ਦਿਹਾਂਤ ਹੋ ਗਿਆ ਹੈ | ਉਹ 94 ਸਾਲ ਦੇ ਸਨ | ਫੋਬਰਸ ਦੇ ਅਨੁਸਾਰ ਹੈਨਰੀ ਸੀ. ਕਰੀਬ 2 ਹਜ਼ਾਰ ਕਰੋੜ ਡਾਲਰ (1.42 ਲੱਖ ਕਰੋੜ) ਦੀ ਜਾਇਦਾਦ ਦੇ ਮਾਲਕ ਸਨ | ਪਿਛਲੇ ਸਾਲ ਦੁਨੀਆ ਦੇ ਅਮੀਰਾਂ 'ਚ ...

ਪੂਰੀ ਖ਼ਬਰ »

ਧਰਤੀ ਦੇ ਚੁੰਬਕੀ ਖ਼ੇਤਰ 'ਚ ਤਬਦੀਲੀ ਆਉਣ ਨਾਲ ਵਿਸ਼ਵ ਚੁੰਬਕੀ ਮਾਡਲ 'ਚ ਆਈ ਖ਼ਰਾਬੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਧਰਤੀ ਦੇ ਭੂਗੋਲਿਕ ਅਤੇ ਚੁੰਬਕੀ ਧੁਰਿਆਂ ਦੇ ਅੰਦਰ ਦੀ ਸਟੀਕ ਗਣਨਾ ਨਾਲ ਜੀ. ਪੀ. ਐਸ. ਕੰਮ ਕਰਦਾ ਹੈ ਪਰ ਧਰਤੀ ਦਾ ਚੁੰਬਕੀ ਉੱਤਰੀ ਧੁਰਾ ਬੜੀ ਤੇਜ਼ੀ ਨਾਲ ਖਿਸਕ ਰਿਹਾ ਹੈ, ਇਸ ਲਈ ਵਿਗਿਆਨਕਾਂ ਨੇ ਵਿਸ਼ਵ ਚੁੰਬਕੀ ਮਾਡਲ (ਡਬਲਿਊ. ਐਮ. ...

ਪੂਰੀ ਖ਼ਬਰ »

ਜਾਪਾਨ 'ਚ ਵਿਸ਼ਵ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਦਾ 113 ਸਾਲ ਦੀ ਉਮਰ 'ਚ ਦਿਹਾਂਤ

ਟੋਕੀਓ, 20 ਜਨਵਰੀ (ਏਜੰਸੀ)-ਜਾਪਾਨ ਨਾਲ ਸਬੰਧਿਤ ਵਿਸ਼ਵ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਮਸਾਜ਼ੋ ਨੋਨਾਕਾ ਦੀ ਅੱਜ 113 ਸਾਲਾਂ ਦੀ ਉਮਰ 'ਚ ਮੌਤ ਹੋ ਗਈ ਹੈ | ਉਸ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਉਨ੍ਹਾਂ ਦੀ ਮੌਤ ਉੱਤਰੀ ਜਾਪਾਨ ਦੇ ...

ਪੂਰੀ ਖ਼ਬਰ »

ਬਰਤਾਨੀਆ 'ਚ ਕਾਮਾ ਯੂਨੀਅਨ ਨੇ ਘੱਟ ਗਿਣਤੀਆਂ ਨਾਲ ਹੁੰਦੇ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਵੱਡੀ ਕਾਮਾ ਯੂਨੀਅਨ ਵਲੋਂ ਵੇਲਜ਼ ਦੇ ਸ਼ਹਿਰ ਖੈਲਨਡਲੋ ਵਿਖੇ ਕਰਵਾਈ ਗਈ ਸਾਲਾਨਾ ਕਾਨਫਰੰਸ ਦੌਰਾਨ ਕੌਾਸਲਰ ਚਰਨਕੰਵਲ ਸਿੰਘ ਸੇਖੋਂ ਨੇ ਘੱਟ ਗਿਣਤੀਆਂ ਨਾਲ ਹੁੰਦੇ ਵਿਤਕਰੇ ਵਿਰੁੱਧ ਆਵਾਜ਼ ਉਠਾਈ | ਉਨ੍ਹਾਂ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋ ਮਤੇ ਪੇਸ਼ ਕੀਤੇ ਅਤੇ ਡੈਲੀਗੇਟਾਂ ਨੂੰ ਇਨ੍ਹਾਂ ਦੇ ਹੱਕ 'ਚ ਵੋਟ ਪਾਉਣ ਦੀ ਬੇਨਤੀ ਕੀਤੀ | ਪਹਿਲੇ ਮਤੇ 'ਚ ਉਨ੍ਹਾਂ ਮੰਗ ਕੀਤੀ ਕਿ ਰਾਜਨੀਤਕ ਪਾਰਟੀਆਂ ਬਿਨਾਂ ਪੱਖ-ਪਾਤ ਅਤੇ ਕਾਬਲੀਅਤ ਅਨੁਸਾਰ ਨੁਮਾਇੰਦਗੀਆਂ ਅਤੇ ਟਿਕਟਾਂ ਦੇਣ | ਦੂਜੇ ਮਤੇ 'ਚ ਉਨ੍ਹਾਂ ਮੰਗ ਕੀਤੀ ਕਿ ਘੱਟ-ਗਿਣਤੀ ਪ੍ਰਵਾਸੀਆਂ ਦੇ ਪਰਿਵਾਰਕ ਵੀਜ਼ੇ ਦੀਆਂ ਫ਼ੀਸਾਂ 'ਚ ਕੀਤੇ ਜਾ ਰਹੇ ਲੱਕ-ਤੋੜਵੇਂ ਵਾਧੇ ਰੋਕੇ ਜਾਣ ਅਤੇ ਸਰਕਾਰੀ ਨੌਕਰੀਆਂ ਦੀ ਭਰਤੀ ਦੌਰਾਨ ਯਕੀਨੀ ਬਣਾਇਆ ਜਾਵੇ ਕਿ ਕਿਸੇ ਨਾਲ ਨਸਲੀ ਭੇਦ-ਭਾਵ ਜਾਂ ਵਿਤਕਰਾ ਨਾ ਹੋਵੇ | ਕਾਨਫਰੰਸ ਦੌਰਾਨ ਇਨ੍ਹਾਂ ਦੋਵੇਂ ਮਤਿਆਂ ਨੂੰ ਭਾਰੀ ਬਹੁਮਤ ਨਾਲ ਪ੍ਰਵਾਨਗੀ ਦਿੱਤੀ ਗਈ | ਯੂਨੀਅਨ ਦੇ ਸਕੱਤਰ ਡੇਵਿਡ ਪਿ੍ਟਸ ਨੇ ਕਿਹਾ ਕਿ ਪਾਸ ਹੋਏ ਮਤੇ ਫ਼ੌਰੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਰਹੇ ਹਨ | ਕਾਨਫਰੰਸ 'ਚ ਸਥਾਨਕ ਮੇਅਰ ਡੇਵਿਡ ਹਾਊਨਿਨਸ ਤੋਂ ਇਲਾਵਾ ਗ੍ਰਹਿ ਵਿਭਾਗ, ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਦੇਸ਼ ਭਰ 'ਚੋਂ ਕਰੀਬ 700 ਮੈਂਬਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX