ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  34 minutes ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਟਰੰਪ ਿਖ਼ਲਾਫ਼ ਪ੍ਰਦਰਸ਼ਨ ਲਈ ਹਜ਼ਾਰਾਂ ਲੋਕ ਸੜਕਾਂ 'ਤੇ ਆਏ

ਵਾਸ਼ਿੰਗਟਨ, 20 ਜਨਵਰੀ (ਏਜੰਸੀ)-ਅਮਰੀਕਾ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਿਖ਼ਲਾਫ਼ ਅਤੇ ਮਹਿਲਾ ਅਧਿਕਾਰਾਂ ਦੇ ਸਮਰਥਨ 'ਚ ਤੀਜੇ ਸਾਲਾਨਾ ਮਹਿਲਾ ਮਾਰਚ 'ਚ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਅਤੇ ਲਗਪਗ 300 ਹੋਰਾਂ ਸ਼ਹਿਰਾਂ 'ਚ ਹਜ਼ਾਰਾਂ ਲੋਕਾਂ ਨੇ ਪ੍ਰਦਰਸ਼ਨ ਕੀਤਾ | ਮੀਡੀਆ ਰਿਪੋਰਟਾਂ ਅਨੁਸਾਰ ਪ੍ਰਦਰਸ਼ਨਕਾਰੀਆਂ ਨੂੰ ਇਸ ਮਾਰਚ 'ਚ ਹੋਰ ਜ਼ਿਆਦਾ ਲੋਕਾਂ ਦੇ ਆਉਣ ਦੀ ਆਸ ਸੀ ਜਿਵੇਂ ਟਰੰਪ ਦੇ ਰਾਸ਼ਟਰਪਤੀ ਅਹੁਦੇ ਦੇ ਸਹੁੰ ਚੁੱਕਣ ਤੋਂ ਅਗਲੇ ਗਿਨ 20 ਜਨਵਰੀ, 2017 ਨੂੰ ਹੋਏ ਵਿਰੋਧ ਪ੍ਰਦਰਸ਼ਨ 'ਚ ਲੋਕ ਆਏ ਸਨ ਪਰ ਅੱਜ ਹੋਏ ਮਾਰਚ 'ਚ ਲੋਕਾਂ ਦੀ ਗਿਣਤੀ ਸਿਰਫ਼ ਹਜ਼ਾਰਾਂ 'ਚ ਸੀ | ਨਿਊਜਾਰਕ, ਲਾਸ ਏਾਜਲਸ, ਐਟਲਾਂਟਾ, ਫਿਲਾਡੇਲਿਫਿਆ ਅਤੇ ਹੋਰਾਂ ਸ਼ਹਿਰਾਂ 'ਚ ਪ੍ਰਦਰਸ਼ਨ ਦਾ ਪ੍ਰਭਾਵ ਘੱਟ ਦਿਸਿਆ | ਮੁੱਖ ਪ੍ਰਦਰਸ਼ਨ ਵਾਈਸ ਹਾਊਸ ਨੇੜੇ ਫਰੀਡਮ ਪਲਾਜ਼ਾ 'ਚ ਹੋਇਆ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਵਾਈਸ ਹਾਊਸ ਨੂੰ ਕੈਪੀਟਲ ਨਾਲ ਜੋੜਨ ਵਾਲੇ ਪੈਨਿਸਲਵਾਨੀਆ ਐਵੀਨਿਊ ਦੇ ਕੋਲ ਇਕ ਮੰਚ ਬਣਾਇਆ ਹੋਇਆ ਸੀ | ਕਈ ਪ੍ਰਦਰਸ਼ਨਕਾਰੀ ਗੁਲਾਬੀ ਰੰਗ ਦੀਆਂ ਊਨੀ ਟੋਪੀਆਂ ਪਾਈਆਂ ਸਨ ਤੇ ਹੱਥ 'ਚ ਕਈ ਤਰ੍ਹਾਂ ਦੇ ਸੰਦੇਸ਼ਾਂ ਵਾਲੇ ਪੋਸਟਰ ਫੜ੍ਹੇ ਹੋਏ ਸਨ | ਸ਼ਨੀਵਾਰ ਦਾ ਪ੍ਰਦਰਸ਼ਨ ਮਹਿਲਾ ਮਾਰਚ ਦੀਆਂ ਆਗੂਆਂ ਵਲੋਂ ਰਾਜਨੀਤਕ ਮੰਚ ਦੀ ਘੋਸ਼ਣਾ ਤੋਂ ਬਾਅਦ ਆਇਆ ਜਿਸ ਬਾਰੇ ਸਮੂਹ ਨੇ ਕਿਹਾ ਸੀ ਕਿ ਇਹ ਅਸਲ ਰੂਪ 'ਚ ਪ੍ਰਾਪਤ ਕਰਨ ਯੋਗ ਜ਼ਰੂਰਤਾਂ ਨੂੰ ਰੇਖਾਂਕਿਤ ਕਰੇਗਾ | ਇਸ ਦੌਰਾਨ ਪ੍ਰਦਰਸ਼ਨ ਦੇ ਪ੍ਰਬੰਧਕਾਂ ਅਤੇ ਨੇਸ਼ਨ ਆਫ਼ ਇਸਲਾਮ ਦੇ ਆਗੂ ਲੁਈਸ ਫਾਰਾਖ਼ਾਨ ਦਰਮਿਆਨ ਸਬੰਧਾਂ ਨੇ ਵਿਵਾਦ ਵੀ ਪੈਦਾ ਕਰ ਦਿੱਤਾ, ਜਿਨ੍ਹਾਂ ਨੇ ਯਹੂਦੀ ਲੋਕਾਂ ਦੀ ਤੁਲਨਾ ਸਿਉਂਕ ਨਾਲ ਕਰਦਿਆਂ ਉਨ੍ਹਾਂ ਨੂੰ ਰੰਗ-ਭੇਦ ਦੀ ਜੜ੍ਹ ਦੱਸਿਆ |


ਖ਼ਬਰ ਸ਼ੇਅਰ ਕਰੋ

ਹਾਦਸੇ ਤੋਂ ਬਾਅਦ ਬਿਨਾਂ ਸੀਟ ਬੈਲਟ ਗੱਡੀ ਚਲਾਉਂਦੇ ਨਜ਼ਰ ਆਏ ਪਿ੍ੰਸ ਫਿਲਿਪ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿਛਲੇ ਦਿਨੀਂ ਹੋਏ ਭਿਆਨਕ ਹਾਦਸੇ 'ਚ ਵਾਲ-ਵਾਲ ਬਚਣ ਤੋਂ ਬਾਅਦ ਬਰਤਾਨੀਆ ਦੇ ਪਿ੍ੰਸ ਫਿਲਿਪ ਬਿਨਾਂ ਸੀਟ ਬੈਲਟ ਦੇ ਗੱਡੀ ਚਲਾਉਂਦੇ ਨਜ਼ਰ ਆਏ ¢ ਇਕ ਅੰਗਰੇਜ਼ੀ ਅਖ਼ਬਾਰ ਵਲੋਂ ਪ੍ਰਕਾਸ਼ਿਤ ਤਸਵੀਰਾਂ 'ਚ ਮਹਾਰਾਣੀ ...

ਪੂਰੀ ਖ਼ਬਰ »

ਥਾਈਲੈਂਡ 'ਚ ਬੰਦੂਕਧਾਰੀਆਂ ਵਲੋਂ 2 ਬੋਧੀ ਸਾਧੂਆਂ ਦੀ ਗੋਲੀਆਂ ਮਾਰ ਕੇ ਹੱਤਿਆ

ਬੈਂਕਾਕ, 20 ਜਨਵਰੀ (ਏਜੰਸੀ)-ਥਾਈਲੈਂਡ ਦੇ ਡੀਪ ਸਾਊਥ 'ਚ ਬੰਦੂਕਧਾਰੀ ਹਮਲਾਵਰਾਂ ਨੇ ਦੋ ਬੋਧੀ ਸਾਧੂਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਇਕ ਮੰਦਰ ਦੇ ਅੰਦਰ 2 ਹੋਰਾਂ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਹੈ | ਥਾਈਲੈਂਡ ਪੁਲਿਸ ਨੇ ਇਸ ਦੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਐਡੀਲੇਡ ਇਨਫ਼ੀਲਡ ਹਲਕੇ ਤੋਂ ਲੇਬਰ ਉਮੀਦਵਾਰ ਐਾਡਰੀਆ ਦੇ ਚੋਣ ਪ੍ਰਚਾਰ ਨੂੰ ਭਰਵਾਂ ਹੁੰਗਾਰਾ

ਐਡੀਲੇਡ, 20 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਇਨਫ਼ੀਲਡ ਹਲਕੇ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ, ਜੋ 9 ਫਰਵਰੀ ਨੂੰ ਹੋਵੇਗੀ, ਦੇ ਲੇਬਰ ਉਮੀਦਵਾਰ ਐਾਡਰੀਆ ਮਾਈਕਲਸ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਐਡੀਲੇਡ 'ਚ ਮਨਾਏ ਗਏ ਲੋਹੜੀ ਮੇਲੇ 'ਚ ...

ਪੂਰੀ ਖ਼ਬਰ »

ਬਿ੍ਸਬੇਨ 'ਚ ਮਰਹੂਮ ਸਾਥੀ ਲੁਧਿਆਣਵੀ ਦੀ ਯਾਦ 'ਚ ਸ਼ਰਧਾਾਜਲੀ ਸਮਾਰੋਹ

ਬਿ੍ਸਬੇਨ, 20 ਜਨਵਰੀ (ਮਹਿੰਦਰ ਪਾਲ ਸਿੰਘ ਕਾਹਲੋਂ)-ਪੰਜਾਬੀ ਸਾਹਿਤਕ ਜਗਤ 'ਚ ਛੇ ਦਹਾਕਿਆਂ ਤੋਂ ਸਰਗਰਮ ਇੰਗਲੈਂਡ ਵੱਸਦੇ ਲੇਖਕ ਸਾਥੀ ਲੁਧਿਆਣਵੀ ਦਾ ਪਿਛਲੇ ਦਿਨੀਂ ਕੈਂਸਰ ਦੀ ਬੀਮਾਰੀ ਕਾਰਨ 78 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਸੀ ¢ ਇੰਗਲੈਂਡ ਦੀਆਂ ਸਾਹਿਤਕ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਸਾਥੀ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਲੈਸਟਰ/ਲੰਡਨ, 20 ਜਨਵਰੀ (ਸੁਖਜਿੰਦਰ ਸਿੰਘ ਢੱਡੇ/ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਕਲਾ, ਸੱਭਿਆਚਾਰ ਤੇ ਸਾਹਿਤਕ ਹਲਕਿਆਂ ਦੀ ਨਾਮਵਰ ਜਥੇਬੰਦੀ ਪੰਜਾਬੀ ਆਰਟ ਐਾਡ ਲਿਟਰੇਰੀ ਅਕੈਡਮੀ ਯੂ. ਕੇ. ਦੀ ਇਕ ਹੰਗਾਮੀ ਇਕੱਤਰਤਾ ਸ: ਸੁੱਖਦੇਵ ਸਿੰਘ ਬਾਂਸਲ ਦੀ ਅਗਵਾਈ ...

ਪੂਰੀ ਖ਼ਬਰ »

ਸਿਆਟਲ ਵਿਖੇ ਲੋਹੜੀ ਸਮਾਗਮ ਕਰਵਾਇਆ

ਸਿਆਟਲ, 20 ਜਨਵਰੀ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪ੍ਰਸਿੱਧ ਅਕਾਊਾਟੈਂਟ ਤੇ ਸਿੱਖ ਕਾਰੋਬਾਰੀ ਮਹਿੰਦਰ ਸਿੰਘ ਸੋਹਲ ਅਤੇ ਸਮੂਹ ਪਰਿਵਾਰ ਵਲੋਂ ਆਪਣੇ ਪੋਤੇ ਵਾਰਿਸ ਸੋਹਲ ਸਪੁੱਤਰ ਲੋਕਪਾਲ ਸਿੰਘ ਸੋਹਲ ਦੀ ਲੋਹੜੀ ਦੀ ਖ਼ੁਸ਼ੀ 'ਚ ਇਥੇ ਇਕ ਸ਼ਾਨਦਾਰ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਇੰਗਲੈਂਡ ਵੱਸਦੇ ਪੰਜਾਬੀਆਂ ਨੇ ਮਨਾਈ ਧੀਆਂ ਦੀ ਲੋਹੜੀ

ਲੈਸਟਰ (ਇੰਗਲੈਂਡ), 20 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਜਿੱਥੇ ਲੋਹੜੀ ਦੇ ਤਿਉਹਾਰ 'ਤੇ ਸਿਰਫ਼ ਲੜਕਿਆਂ ਦੀ ਹੀ ਲੋਹੜੀ ਵੰਡ ਕੇ ਖੁਸ਼ੀ ਮਨਾਈ ਜਾਂਦੀ ਰਹੀ ਹੈ, ਉੱਥੇ ਇੰਗਲੈਂਡ ਵੱਸਦੇ ਪੰਜਾਬੀ ਪਰਿਵਾਰਾਂ ਵਲੋਂ ਵੱਡੇ ਪੱਧਰ 'ਤੇ ਲੜਕੀਆਂ ਦੀ ਲੋਹੜੀ ਮਨਾਈ ਗਈ ¢ ਇਸ ...

ਪੂਰੀ ਖ਼ਬਰ »

ਚਿਲੀ 'ਚ 6.7 ਤੀਬਰਤਾ ਦੇ ਭੁਚਾਲ ਨਾਲ 2 ਮੌਤਾਂ, ਕਈ ਬੇਘਰ

ਸੈਨਟੀਆਗੋ, 20 ਜਨਵਰੀ (ਏਜੰਸੀ)-ਅਮਰੀਕਾ ਦੀ ਇਕ ਭੂਗੋਲਕ ਸਰਵੇਖਣ ਏਜੰਸੀ (ਯੂ. ਐਸ. ਜੀ. ਐਸ.) ਅਨੁਸਾਰ ਅੱਜ ਉੱਤਰੀ-ਕੇਂਦਰੀ ਚਿਲੀ 'ਚ 6.7 ਤੀਬਰਤਾ ਦਾ ਇਕ ਜ਼ਬਰਦਸਤ ਭੂਚਾਲ ਆਇਆ ਹੈ | ਪੁਲਿਸ ਦਾ ਕਹਿਣਾ ਹੈ ਕਿ ਇਸ ਦੌਰਾਨ 2 ਲੋਕਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ | ...

ਪੂਰੀ ਖ਼ਬਰ »

ਫਰਾਂਸ-ਰੈਸਟੋਰੈਂਟ 'ਚ ਅੱਗ ਲੱਗਣ ਨਾਲ 2 ਮੌਤਾਂ-4 ਜ਼ਖ਼ਮੀ

ਪੈਰਿਸ, 20 ਜਨਵਰੀ (ਏਜੰਸੀ)-ਫਰੈਂਚ ਅਲੈਪਸ 'ਚ ਸਥਿਤ ਇਕ ਰੈਸਟੋਰੈਂਟ 'ਚ ਲੱਗੀ ਅੱਗ ਨਾਲ ਘੱਟੋ-ਘੱਟ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ 4 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ | ਮੀਡੀਆ ਰਿਪੋਰਟਾਂ ਅਨੁਸਾਰ ਅੱਗ ਸਵਿਟਜਰਲੈਂਡ ਦੇ ਨਾਲ ਲੱਗਦੀ ਫਰਾਂਸ ਦੀ ਸਰਹੱਦ ਨੇੜੇ ਸਥਿਤ ...

ਪੂਰੀ ਖ਼ਬਰ »

ਫਿਲਪਾਈਨ ਦੇ ਸਭ ਤੋਂ ਅਮੀਰ ਵਿਅਕਤੀ ਦੀ 94 ਸਾਲਾਂ ਦੀ ਉਮਰ 'ਚ ਮੌਤ

*ਜੁੱਤੀਆਂ ਦੇ ਸਟੋਰ ਤੋਂ ਸ਼ੁਰੂ ਕੀਤਾ ਸੀ ਕਾਰੋਬਾਰ

ਮਨੀਲਾ, 20 ਜਨਵਰੀ (ਏਜੰਸੀ)-ਫਿਲਪਾਈਨ ਦੇ ਸਭ ਤੋਂ ਵੱਡੇ ਅਮੀਰ ਵਿਅਕਤੀ ਹੈਨਰੀ ਸੀ. ਦਾ ਅੱਜ ਦਿਹਾਂਤ ਹੋ ਗਿਆ ਹੈ | ਉਹ 94 ਸਾਲ ਦੇ ਸਨ | ਫੋਬਰਸ ਦੇ ਅਨੁਸਾਰ ਹੈਨਰੀ ਸੀ. ਕਰੀਬ 2 ਹਜ਼ਾਰ ਕਰੋੜ ਡਾਲਰ (1.42 ਲੱਖ ਕਰੋੜ) ਦੀ ਜਾਇਦਾਦ ਦੇ ਮਾਲਕ ਸਨ | ਪਿਛਲੇ ਸਾਲ ਦੁਨੀਆ ਦੇ ਅਮੀਰਾਂ 'ਚ ...

ਪੂਰੀ ਖ਼ਬਰ »

ਧਰਤੀ ਦੇ ਚੁੰਬਕੀ ਖ਼ੇਤਰ 'ਚ ਤਬਦੀਲੀ ਆਉਣ ਨਾਲ ਵਿਸ਼ਵ ਚੁੰਬਕੀ ਮਾਡਲ 'ਚ ਆਈ ਖ਼ਰਾਬੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਧਰਤੀ ਦੇ ਭੂਗੋਲਿਕ ਅਤੇ ਚੁੰਬਕੀ ਧੁਰਿਆਂ ਦੇ ਅੰਦਰ ਦੀ ਸਟੀਕ ਗਣਨਾ ਨਾਲ ਜੀ. ਪੀ. ਐਸ. ਕੰਮ ਕਰਦਾ ਹੈ ਪਰ ਧਰਤੀ ਦਾ ਚੁੰਬਕੀ ਉੱਤਰੀ ਧੁਰਾ ਬੜੀ ਤੇਜ਼ੀ ਨਾਲ ਖਿਸਕ ਰਿਹਾ ਹੈ, ਇਸ ਲਈ ਵਿਗਿਆਨਕਾਂ ਨੇ ਵਿਸ਼ਵ ਚੁੰਬਕੀ ਮਾਡਲ (ਡਬਲਿਊ. ਐਮ. ...

ਪੂਰੀ ਖ਼ਬਰ »

ਜਾਪਾਨ 'ਚ ਵਿਸ਼ਵ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਦਾ 113 ਸਾਲ ਦੀ ਉਮਰ 'ਚ ਦਿਹਾਂਤ

ਟੋਕੀਓ, 20 ਜਨਵਰੀ (ਏਜੰਸੀ)-ਜਾਪਾਨ ਨਾਲ ਸਬੰਧਿਤ ਵਿਸ਼ਵ ਦੇ ਸਭ ਤੋਂ ਵਡੇਰੀ ਉਮਰ ਦੇ ਵਿਅਕਤੀ ਮਸਾਜ਼ੋ ਨੋਨਾਕਾ ਦੀ ਅੱਜ 113 ਸਾਲਾਂ ਦੀ ਉਮਰ 'ਚ ਮੌਤ ਹੋ ਗਈ ਹੈ | ਉਸ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਉਨ੍ਹਾਂ ਦੀ ਮੌਤ ਉੱਤਰੀ ਜਾਪਾਨ ਦੇ ...

ਪੂਰੀ ਖ਼ਬਰ »

ਬਰਤਾਨੀਆ 'ਚ ਕਾਮਾ ਯੂਨੀਅਨ ਨੇ ਘੱਟ ਗਿਣਤੀਆਂ ਨਾਲ ਹੁੰਦੇ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ

ਲੰਡਨ, 20 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਵੱਡੀ ਕਾਮਾ ਯੂਨੀਅਨ ਵਲੋਂ ਵੇਲਜ਼ ਦੇ ਸ਼ਹਿਰ ਖੈਲਨਡਲੋ ਵਿਖੇ ਕਰਵਾਈ ਗਈ ਸਾਲਾਨਾ ਕਾਨਫਰੰਸ ਦੌਰਾਨ ਕੌਾਸਲਰ ਚਰਨਕੰਵਲ ਸਿੰਘ ਸੇਖੋਂ ਨੇ ਘੱਟ ਗਿਣਤੀਆਂ ਨਾਲ ਹੁੰਦੇ ਵਿਤਕਰੇ ਵਿਰੁੱਧ ਆਵਾਜ਼ ਉਠਾਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX