ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 minute ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 4 hours ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 5 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 5 hours ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 5 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਦਿੱਲੀ

ਮੋਦੀ ਦੀ ਅਗਵਾਈ 'ਚ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ-ਸ਼ਿਵਰਾਜ ਚੌਹਾਨ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-2019 ਦੀਆਂ ਚੋਣਾਂ 'ਚ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਦੀ ਮੁਹਿੰਮ ਤਹਿਤ ਰਾਮਲੀਲ੍ਹਾ ਗਰਾਊਾਡ ਵਿਖੇ ਦਿੱਲੀ ਭਾਜਪਾ ਵਲੋਂ 'ਯੁਵਾ ਵਿਜੇ ਸੰਕਲਪ ਮਹਾਂਰੈਲੀ' ਕਰਵਾਈ ਗਈ | ਜਿਸ 'ਚ ਮੋਦੀ ਨੂੰ ਦੁਬਾਰਾ ਪ੍ਰਧਾਨ ...

ਪੂਰੀ ਖ਼ਬਰ »

ਸਕੂਲ 'ਚੋਂ ਹਜ਼ਾਰਾਂ ਰੁਪਏ ਦੀਆਂ ਬੈਟਰੀਆਂ ਚੋਰੀ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਪਤਲੀ ਡਾਬਰ ਦੇ ਸਕੂਲ 'ਚੋਂ ਚੋਰ ਕੰਪਿਊਟਰ ਰੂਮ 'ਚ ਰੱਖੀਆਂ ਹਜ਼ਾਰਾਂ ਰੁਪਏ ਦੀ 7 ਬੈਟਰੀਆਂ ਚੋਰੀ ਕਰਕੇ ਲੈ ਗਏ | ਸਕੂਲ ਇੰਚਾਰਜ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਸ਼ੰਟੀ ਦੇ ਸਿਆਸੀ ਉਭਾਰ ਨਾਲ ਦੂਜੇ ਦਲਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਤਹਿਤ ਦੋਸ਼ੀ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ ਕਰਵਾਉਣ ਤੇ ਦਿੱਲੀ ਕਮੇਟੀ ਦੀ ਕਾਰਜਕਾਰਨੀ ਚੋਣਾਂ ਦੇ ਿਖ਼ਲਾਫ਼ ਪਟੀਸ਼ਨ ਦਾਇਰ ਕਰਕੇ ਚੋਣਾਂ ...

ਪੂਰੀ ਖ਼ਬਰ »

ਪਟਿਆਲਾ ਹਾਊਸ ਕੋਰਟ 'ਚ ਜੀ.ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਮਾਮਲੇ ਦੀ ਸੁਣਵਾਈ ਅੱਜ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਨੂੰ ਲੈ ਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਐਫ. ਆਈ. ਆਰ. 'ਚ ਹਲਕੀ ਧਾਰਾਵਾਂ ਦੇ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਦੇ ਜਾਂਚ ਅਧਿਕਾਰੀ 21 ਜਨਵਰੀ ਨੂੰ ...

ਪੂਰੀ ਖ਼ਬਰ »

'ਚਾਂਦਨੀ ਚੌਕ ਮੁੜ ਵਿਕਾਸ' ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਲਈ ਕੀਤੀ ਉਪ ਰਾਜਪਾਲ ਨੂੰ ਅਪੀਲ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਣ ਸ਼ੰਕਰ ਕਪੂਰ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਅੱਜ ਦੁਬਾਰਾ ਮੰਗ ਕੀਤੀ ਹੈ ਕਿ ਉਹ ਚਾਂਦਨੀ ਚੌਕ ਮੁੜ-ਵਿਕਾਸ ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਦਾ ਆਦੇਸ਼ ਦਿੱਤਾ ਜਾਵੇ | ਭਾਜਪਾ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਕਾਂਗਰਸ ਮੁਖੀ ਸ਼ੀਲਾ ਦੀਕਸ਼ਤ ਵਲੋਂ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਲਈ ਪ੍ਰਦੇਸ਼ ਦਫ਼ਤਰ ਵਿਖੇ ਜ਼ਿਲ੍ਹਾ ਤੇ ਬਲਾਕ ਕਾਂਗਰਸ ਕਮੇਟੀ ਦੇ ਮੁਖੀਆਂ ਨਾਲ ਮੀਟਿੰਗ ਕੀਤੀ | ਮੀਟਿੰਗ 'ਚ ਜ਼ਿਲ੍ਹਾ ਤੇ ਬਲਾਕ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਨੇ ਜੰਤਰ ਮੰਤਰ ਵਿਖੇ ਕ੍ਰਾਂਤੀ ਮਾਰਚ ਕੱਢਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਜੰਤਰ ਮੰਤਰ ਵਿਖੇ 'ਕ੍ਰਾਂਤੀ ਮਾਰਚ' ਕੱਢ ਕੇ ਸ਼ਹੀਦ ਭਗਤ ਸਿੰਘ, ਚੰਦਰਸ਼ੇਖਰ, ਰਾਜਗੁਰੂ ਤੇ ਸੁਖਦੇਵ ਨੂੰ ਸਰਕਾਰੀ ਤੌਰ 'ਤੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ ...

ਪੂਰੀ ਖ਼ਬਰ »

ਦਿਲਸ਼ਾਦ ਗਾਰਡਨ ਦੇ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮੱਲ ਪਾਰਕ ਰੱਖਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿਲਸ਼ਾਦ ਗਾਰਡਨ ਦੇ ਸੀ. ਬਲਾਕ ਸਥਿਤ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮਲ ਪਾਰਕ ਰੱਖ ਦਿੱਤਾ ਗਿਆ ਹੈ | ਪਾਰਕ 'ਚ ਮਹਾਰਾਜਾ ਸੂਰਜਮਲ ਦਾ ਬੁੱਤ ਵੀ ਸਥਾਪਤ ਕੀਤਾ ਗਿਆ ਹੈ | ਇਸ ਬਾਬਤ ਪਾਰਕ ਦੇ ਅੰਦਰ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਵਿਸਾਖੀ ਮੌਕੇ ਪੰਜਾ ਸਾਹਿਬ ਜਾਣ ਵਾਲੇ ਸ਼ਰਧਾਲੂ ਫਰਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ

ਫ਼ਿਰੋਜ਼ਪੁਰ, 20 ਜਨਵਰੀ (ਸ : ਰ)- ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਹਸਨਅਬਦਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 1 ਫਰਵਰੀ ਤੱਕ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਬਗ਼ਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਹਿਰਾਸਤ 'ਚ ਲਿਆ ਮੌਲਵੀ ਰਿਹਾਅ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਹੋਂ ਰੋਡ ਸਥਿਤ ਮਦਨੀ ਮਸਜਿਦ ਮਦਰਸਾ 'ਚ ਐਨ.ਆਈ.ਏ ਵਲੋਂ ਛਾਪਾਮਾਰੀ ਦੌਰਾਨ ਹਿਰਾਸਤ 'ਚ ਲਏ ਮੌਲਵੀ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਐਨ.ਆਈ.ਏ. ਦੀ ਟੀਮ ਵਲੋਂ ਵੀਰਵਾਰ ਦੀ ਸਵੇਰੇ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਵਾ ਕਰੋੜ ਦੀ ਠੱਗੀ ਮਾਰਨ ਦੇ ਮਾਮਲੇ 'ਚ ਨਕਲੀ ਅਧਿਕਾਰੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਆਮਦਨ ਕਰ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 9 ਨੌਜਵਾਨਾਂ ਿਖ਼ਲਾਫ਼ ਸਵਾ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਆਮਦਨ ਕਰ ਵਿਭਾਗ ਦੇ ਨਕਲੀ ਅਧਿਕਾਰੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਜੀ. ਐਸ. ਟੀ. ਵਸੂਲੀ ਘਟਣ 'ਤੇ ਵਿਭਾਗ ਕਰਨ ਲੱਗੇ ਸਖ਼ਤੀ

ਜਲੰਧਰ, 20 ਜਨਵਰੀ (ਸ਼ਿਵ ਸ਼ਰਮਾ)- ਪੰਜਾਬ ਸਮੇਤ ਹੋਰ ਰਾਜਾਂ 'ਚ ਜੀ. ਐਸ. ਟੀ. ਦੀ ਵਸੂਲੀ ਘਟਣ 'ਤੇ ਕੇਂਦਰ ਸਰਕਾਰ ਦੀ ਚਿੰਤਾ ਵਧ ਰਹੀ ਹੈ ਕਿਉਂਕਿ ਉਸ ਦਾ ਰਾਜਾਂ ਨਾਲ ਹੋਏ ਸਮਝੌਤੇ ਮੁਤਾਬਿਕ ਜੇਕਰ ਜੀ. ਐਸ. ਟੀ. ਦੀ ਵਸੂਲੀ ਘਟਦੀ ਹੈ ਤਾਂ ਇਸ ਨਾਲ ਕੇਂਦਰ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਨਿਪਾਲੀ ਲੜਕੀਆਂ ਦੀ ਤਸਕਰੀ 'ਚ ਸ਼ਾਮਿਲ ਦੋਸ਼ੀ ਗਿ੍ਫ਼ਤਾਰ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਨੌਕਰੀਆਂ ਦਿਵਾਉਣ ਦੀ ਲਾਲਸਾ ਦੇ ਕੇ ਨਿਪਾਲੀ ਲੜਕੀਆਂ ਨੂੰ ਖਾੜੀ ਦੇਸ਼ਾਂ 'ਚ ਭੇਜਣ ਦੇ ਤਸਕਰੀ ਮਾਮਲੇ 'ਚ ਸ਼ਾਮਿਲ ਇਕ 33 ਸਾਲਾ ਵਿਅਕਤੀ ਜਿਸ ਦੇ ਸਿਰ 'ਤੇ ਇਕ ਲੱਖ ਰੁਪਏ ਦਾ ਇਨਾਮ ਸੀ, ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ...

ਪੂਰੀ ਖ਼ਬਰ »

ਸਵਾਈਨ ਫਲੂ ਦਾ ਪ੍ਰਕੋਪ ਜਾਰੀ, 20 ਦਿਨਾਂ 'ਚ ਹੋਈਆਂ 10 ਮੌਤਾਂ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਨਾਮੁਰਾਦ ਬਿਮਾਰੀ ਸਵਾਈਨ ਫਲੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਜਿਸ ਕਰਕੇ ਇਸ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਮਿਲੀ ਜਾਣਕਾਰੀ ਮੁਤਾਬਿਕ ਇਸ ਸਾਲ ਦੇ ਪਹਿਲੇ 20 ਦਿਨਾਂ ਦੇ ਵਿਚ ਹੁਣ ਤੱਕ ਸਵਾਈਨ ਫਲੂ ...

ਪੂਰੀ ਖ਼ਬਰ »

ਕਿਸਾਨਾਂ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਮਿੰਨੀ ਸਕੱਤਰੇਤ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘ ਦੇ ਬੈਨਰ ਹੇਠ ਧਰਨਾ ਦੇ ਰਹੇ ਕਿਸਾਨਾਂ ਨੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਤੇ ਖੇਤੀਬਾੜੀ ਸੰਦਾਂ ਸਮੇਤ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਨੋਟਬੰਦੀ ਤੇ ਜੀ. ਐਸ. ਟੀ. ਕਾਰਨ ਦੇਸ਼ 20 ਸਾਲ ਪਿੱਛੇ ਗਿਆ-ਸੁਰਿੰਦਰ ਕਮਾਂਡੋ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਜਵਾਹਰ ਗੋਇਲ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਲਈ ਦਿੱਲੀ ਕੈਂਟ ਦੇ ਵਿਧਿਾੲਕ ਸੁਰਿੰਦਰ ਕਮਾਂਡੋ ਕੁਰੂਕਸ਼ੇਤਰ ਪੁੱਜੇ | ...

ਪੂਰੀ ਖ਼ਬਰ »

ਅੰਬਾਲਾ 'ਚ 9 ਨੂੰ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ ਸੁਖਬੀਰ ਸਿੰਘ ਬਾਦਲ-ਸੋਥਾ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਨੇ ਲੋਕ ਸਭਾ ਚੋਣਾਂ ਲਈ ਤਿਆਰੀ ਪੂਰੀ ਕਰ ਲਈ ਹੈ | ਇਸ ਨੂੰ ਧਿਆਨ 'ਚ ਰਖਦਿਆਂ ਵਰਕਰਾਂ 'ਚ ਜੋਸ਼ ਭਰਨ ਲਈ 9 ਫਰਵਰੀ ਨੂੰ ਅੰਬਾਲਾ ਦੀ ਅਨਾਜ਼ ਮੰਡੀ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਮੁਕਾਬਲੇ 'ਚ ਪਲਵੀ, ਜਸਲੀਨ, ਤਨੁਜਾ, ਏਕਮਜੋਤ ਤੇ ਅਰਪਣਦੀਪ ਰਹੇ ਅੱਵਲ

ਨਿਸਿੰਗ, 20 ਜਨਵਰੀ (ਅਜੀਤ ਬਿਊਰੋ)-ਜੇ. ਪੀ. ਐਸ. ਅਕਾਦਮੀ 'ਚ ਵਿਦਿਆਰਥੀਆਂ ਦੇ ਛੁਪੇ ਹੁਨਰ ਨੂੰ ਨਿਖਾਰਣ ਲਈ 6ਵੀਂ ਤੋਂ 9ਵੀਂ ਤੱਕ ਦੇ ਵਿਦਿਆਰਥੀਆਂ 'ਚ ਅੰਗਰੇਜ਼ੀ 'ਚ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ | ਪ੍ਰਧਾਨਗੀ ਪ੍ਰਬੰਧਕ ਯੋਗੇਂਦਰ ਰਾਣਾ ਤੇ ਅੰਜੂ ਰਾਣਾ ਨੇ ਕੀਤੀ, ਜਿਸ 'ਚ 'ਵਿਦਿਆਰਥੀਆਂ ਨੇ ਪੇਂਡੂ ਜੀਵਨ ਬਿਹਤਰ ਹੈ, ਸਕੂਲ ਦੀ ਵਰਦੀ ਪਾਉਣੀ ਚਾਹੀਦੀ ਹੈ ਜਾਂ ਨਹੀਂ, ਸਿੱਖਿਆ ਪ੍ਰਾਪਤੀ ਲਈ ਬੱਚੇ ਨੂੰ ਵਿਦੇਸ਼ ਭੇਜਣਾ ਵਾਜਬ ਹੈ ਜਾਂ ਨਹੀਂ, ੲੈਕਾਂਕੀ ਪਰਿਵਾਰ ਬਿਹਤਰ ਹੈ ਜਾਂ ਸਾਂਝਾ ਪਰਿਵਾਰ ਤੇ ਕੰਟੀਨ ਹੋਣੀ ਚਾਹੀਦੀ ਹੈ ਜਾਂ ਨਹੀਂ' ਸਮੇਤ ਹੋਰ ਵਿਸ਼ਿਆਂ 'ਤੇ ਵਾਦ-ਵਿਵਾਦ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ | ਵਾਦ-ਵਿਵਾਦ ਤੇ ਵੱਖ-ਵੱਖ ਵਿਸ਼ਿਆਂ ਦੇ ਜ਼ਰੀਏ ਵਿਦਿਆਰਥੀਆਂ ਨੇ ਤਰਕ ਸੰਗਤ ਜਵਾਬ ਦੇ ਕੇ ਸਮਾਜ ਨੂੰ ਜਾਗਰੂਕ ਕਰਨ ਦਾ ਸਫ਼ਲ ਯਤਨ ਕੀਤਾ, ਤਾਂ ਜੋ ਲੋਕਾਂ ਤੱਕ ਇਕ ਚੰਗਾ ਸੰਦੇਸ਼ ਪੁੱਜੇ | ਮੁਕਾਬਲੇ 'ਚ ਸਾਂਝੇ ਪਰਿਵਾਰਾਂ ਵਿਚ ਰਹਿ ਕੇ ਆਪਣੇ ਬੱਚਿਆਂ ਦੇ ਨੈਤਿਕ ਵਿਕਾਸ 'ਚ ਸਹਿਯੋਗ ਦੇਣ ਅਤੇ ਭਾਰਤੀ ਸੰਸਕ੍ਰਿਤੀ ਸਿੱਖਿਆ ਨੂੰ ਅਪਨਾ ਕੇ ਆਪਣੇ ਬੱਚਿਆਂ ਦਾ ਚਹੁੰਪੱਖੀ ਵਿਕਾਸ ਕਰਨ 'ਚ ਸਹਿਯੋਗ ਕਰਨ ਦੀ ਪ੍ਰੇਰਦਾ ਦਿੱਤੀ ਗਈ | ਮੁਕਾਬਲੇ 'ਚ 9ਵੀਂ ਦੀ ਪਲਵੀ ਨੇ ਪਹਿਲਾ, ਖੁਸ਼ੀ ਨੇ ਦੂਜਾ ਸਥਾਨ ਹਾਸਲ ਕੀਤਾ | 8ਵੀਂ ਜਮਾਤ ਦੀ ਜਸਲੀਨ ਕੌਰ ਨੇ ਪਹਿਲਾ ਤੇ ਵੰਸ਼ਿਕਾ ਨੇ ਦੂਜਾ ਸਥਾਨ ਹਾਸਲ ਕੀਤਾ | 8ਵੀਂ ਦੇ ਦੂਜੇ ਗਰੁੱਪ 'ਚ ਤਨੁਜਾ ਨੇ ਪਹਿਲਾ ਤੇ ਗੇਵੀ ਨੇ ਦੂਜਾ ਸਥਾਨ ਹਾਸਲ ਕੀਤਾ | 7ਵੀਂ 'ਚ ਏਕਮਜੋਤ ਅਤੇ ਨਵਰੋਜ ਨੇ ਪਹਿਲਾ, ਗੋਪਾਲ ਨੇ ਦੂਜਾ ਸਥਾਨ ਹਾਸਲ ਕੀਤਾ | ਦੂਜੇ ਗਰੁੱਪ 'ਚ ਸ਼ਗੁਨ ਤੇ ਹਰਜਸਪ੍ਰੀਤ ਨੇ ਪਹਿਲਾ, ਅੰਜਲੀ ਨੇ ਦੂਜਾ ਸਥਾਨ ਹਾਸਲ ਕੀਤਾ | 8ਵੀਂ ਦੇ ਅਰਪਣਦੀਪ ਨੇ ਪਹਿਲਾ ਤੇ ਅਸ਼ਵਿਨ ਦੂਜੇ ਸਥਾਨ 'ਤੇ ਰਹੇ | ਪਿੰ੍ਰਸੀਪਲ ਬਲਰਾਜ ਸਿੰਘ ਮੁਤਾਬਿਕ ਮੁਕਾਬਲਿਆਂ ਨਾਲ ਵਿਦਿਆਰਥੀਆ 'ਚ ਆਤਮ ਵਿਸ਼ਵਾਸ ਵੱਧਣ ਦੇ ਨਾਲ ਹੀ ਵਿਸ਼ਿਆਂ ਸਬੰਧੀ ਵੀ ਜਾਗਰੂਕਤਾ ਵੱਧਦੀ ਹੈ |


ਖ਼ਬਰ ਸ਼ੇਅਰ ਕਰੋ

ਔਢਾਂ ਮਾਈਨਰ 'ਚੋਂ ਵਿਅਕਤੀ ਲਾਸ਼ ਬਰਾਮਦ

ਕਾਲਾਂਵਾਲੀ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਔਢਾਂ ਦੇ ਨੇੜੇ ਔਢਾਂ ਮਾਇਨਰ 'ਚੋਂ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲਾਸ਼ ਦੀ ਪਛਾਣ ਨਾ ਹੋਈ, ਜਿਸ ਤੋਂ ਬਾਅਦ ਪਛਾਣ ਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਨੂੰ ਉਲੰਘਣਾ ਨੋਟਿਸ

ਚੰਡੀਗੜ੍ਹ, 20 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਤੇ ਦੋ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਉਲੰਘਣਾ ਕਾਰਵਾਈ ਕੀਤੀ ਜਾਵੇ? ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX