ਤਾਜਾ ਖ਼ਬਰਾਂ


ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  1 minute ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  1 minute ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  4 minutes ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  10 minutes ago
ਤਿਰੂਵਨੰਤਪੁਰਮ, 23 ਅਗਸਤ- ਤਾਮਿਲਨਾਡੂ 'ਚ ਲਸ਼ਕਰ-ਏ-ਤੋਇਬਾ ਦੇ 6 ਅੱਤਵਾਦੀਆਂ ਦੇ ਦਾਖ਼ਲ ਹੋਣ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਗੁਆਂਢੀ ਸੂਬੇ ਕੇਰਲ ਦੇ ਸਾਰੇ ਜ਼ਿਲ੍ਹਿਆਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਰਲ ਦੇ ਡੀ. ਜੀ. ਪੀ. ਲੋਕਨਾਥ....
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  12 minutes ago
ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ) - ਪੰਜਾਬ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਸਹਾਇਤਾ ....
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  22 minutes ago
ਨਵੀਂ ਦਿੱਲੀ, 23 ਅਗਸਤ- ਕ੍ਰੈਡਿਟ ਰੇਟਿੰਗ ਏਜੰਸੀ ਮੂਡੀਜ਼ ਨੇ ਸਾਲ 2019 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 6.2 ਫ਼ੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਭਾਰਤੀ ਅਰਥ ਵਿਵਸਥਾ ਦੇ 6.8 ਫ਼ੀਸਦੀ ਦੀ ਦਰ ਤੋਂ ਅੱਗੇ ਵਧਣ...
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  24 minutes ago
ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ, ਲਾਡੀ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ...
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  40 minutes ago
ਜੈਪੁਰ, 23 ਅਗਸਤ- ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ 'ਚ ਅੱਜ ਦੁਪਹਿਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਸ ਬਾਰੇ ਜ਼ਿਲ੍ਹਾ ਐੱਸ. ਪੀ. ਭੁਵਨ ਭੂਸ਼ਨ ਨੇ ਦੱਸਿਆ ਕਿ ਚਾਰਭੁਜਾ ਥਾਣਾ ਖੇਤਰ...
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  45 minutes ago
ਡਮਟਾਲ, 23 ਅਗਸਤ (ਰਾਕੇਸ਼ ਕੁਮਾਰ)- ਮਨੀ ਮਹੇਸ਼ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਦੇ ਖੱਡ 'ਚ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ...
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  59 minutes ago
ਨਵੀਂ ਦਿੱਲੀ, 23 ਅਗਸਤ- ਫ਼ੌਰਨ ਐਕਸਚੇਂਜ ਮੈਨੇਜਮੈਂਟ ਐਕਟ (ਐੱਫ. ਈ. ਐੱਮ. ਏ.) ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਟਿਕਾਣਿਆਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਤਲਾਸ਼ੀ ਮੁਹਿੰਮ...
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  1 minute ago
ਨਵੀਂ ਦਿੱਲੀ, 23 ਅਗਸਤ- ਜੀ 7 ਸੰਮੇਲਨ ਦੇ ਲਈ ਫਰਾਂਸ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਥੋਂ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨਾਲ ਦੁਵੱਲੀ ਮੁਲਾਕਾਤ...
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 23 ਅਗਸਤ- ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੇ ਕਿਹਾ ਕਿ ਉਹ ਧਾਰਾ 370 ਨੂੰ...
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 1 hour ago
ਖੇਮਕਰਨ, 23 ਅਗਸਤ (ਰਾਕੇਸ਼ ਬਿੱਲਾ) - ਪੰਜਾਬ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਲਈ ਸਰਹੱਦੀ ਪਿੰਡਾਂ ਦੇ ਵਾਸੀ ਅੱਜ ਖਾਣ ...
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 1 hour ago
ਸ਼ਿਮਲਾ, 23 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਠਿਓਗ ਇਲਾਕੇ ਦੇ ਲੰਬੀਧਾਰ 'ਚ ਅੱਜ ਸੜਕ ਤੋਂ ਫਿਸਲ ਕੇ ਫੌਜ ਦਾ ਇੱਕ ਟਰੱਕ ਖੱਡ 'ਚ ਡਿੱਗ ਪਿਆ। ਇਸ ਹਾਦਸੇ 'ਚ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀ ਹੋਏ...
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  41 minutes ago
ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਤੇ ਕੋਟਕਪੂਰਾ ਪੁਲਿਸ ਵਲੋਂ ਕ੍ਰਮਵਾਰ ਲੁੱਟ ਖੋਹ ਅਤੇ ਮੋਟਰਸਾਈਕਲ...
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 1 hour ago
ਪਿੰਡ ਮੀਓਵਾਲ 'ਚ ਬੀਬਾ ਬਾਦਲ ਨੇ ਵੰਡਿਆ ਹੜ੍ਹ ਪੀੜਤਾਂ ਨੂੰ ਖਾਣ ਪੀਣ ਦਾ ਸਮਾਨ
. . .  about 2 hours ago
ਮਾਮੂਲੀ ਤਕਰਾਰ ਤੋਂ ਬਾਅਦ ਘਰ 'ਚ ਵੜ ਕੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ
. . .  about 2 hours ago
ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂ ਨੂੰ ਕੀਤਾ ਕਾਬੂ
. . .  about 2 hours ago
ਪੈਰਿਸ ਸਥਿਤ ਯੂਨੈਸਕੋ ਹੈੱਡਕੁਆਟਰ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਦਿੱਲੀ

ਮੋਦੀ ਦੀ ਅਗਵਾਈ 'ਚ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ-ਸ਼ਿਵਰਾਜ ਚੌਹਾਨ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-2019 ਦੀਆਂ ਚੋਣਾਂ 'ਚ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਦੀ ਮੁਹਿੰਮ ਤਹਿਤ ਰਾਮਲੀਲ੍ਹਾ ਗਰਾਊਾਡ ਵਿਖੇ ਦਿੱਲੀ ਭਾਜਪਾ ਵਲੋਂ 'ਯੁਵਾ ਵਿਜੇ ਸੰਕਲਪ ਮਹਾਂਰੈਲੀ' ਕਰਵਾਈ ਗਈ | ਜਿਸ 'ਚ ਮੋਦੀ ਨੂੰ ਦੁਬਾਰਾ ਪ੍ਰਧਾਨ ...

ਪੂਰੀ ਖ਼ਬਰ »

ਸਕੂਲ 'ਚੋਂ ਹਜ਼ਾਰਾਂ ਰੁਪਏ ਦੀਆਂ ਬੈਟਰੀਆਂ ਚੋਰੀ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਪਤਲੀ ਡਾਬਰ ਦੇ ਸਕੂਲ 'ਚੋਂ ਚੋਰ ਕੰਪਿਊਟਰ ਰੂਮ 'ਚ ਰੱਖੀਆਂ ਹਜ਼ਾਰਾਂ ਰੁਪਏ ਦੀ 7 ਬੈਟਰੀਆਂ ਚੋਰੀ ਕਰਕੇ ਲੈ ਗਏ | ਸਕੂਲ ਇੰਚਾਰਜ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਸ਼ੰਟੀ ਦੇ ਸਿਆਸੀ ਉਭਾਰ ਨਾਲ ਦੂਜੇ ਦਲਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਤਹਿਤ ਦੋਸ਼ੀ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ ਕਰਵਾਉਣ ਤੇ ਦਿੱਲੀ ਕਮੇਟੀ ਦੀ ਕਾਰਜਕਾਰਨੀ ਚੋਣਾਂ ਦੇ ਿਖ਼ਲਾਫ਼ ਪਟੀਸ਼ਨ ਦਾਇਰ ਕਰਕੇ ਚੋਣਾਂ ...

ਪੂਰੀ ਖ਼ਬਰ »

ਪਟਿਆਲਾ ਹਾਊਸ ਕੋਰਟ 'ਚ ਜੀ.ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਮਾਮਲੇ ਦੀ ਸੁਣਵਾਈ ਅੱਜ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਨੂੰ ਲੈ ਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਐਫ. ਆਈ. ਆਰ. 'ਚ ਹਲਕੀ ਧਾਰਾਵਾਂ ਦੇ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਦੇ ਜਾਂਚ ਅਧਿਕਾਰੀ 21 ਜਨਵਰੀ ਨੂੰ ...

ਪੂਰੀ ਖ਼ਬਰ »

'ਚਾਂਦਨੀ ਚੌਕ ਮੁੜ ਵਿਕਾਸ' ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਲਈ ਕੀਤੀ ਉਪ ਰਾਜਪਾਲ ਨੂੰ ਅਪੀਲ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਣ ਸ਼ੰਕਰ ਕਪੂਰ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਅੱਜ ਦੁਬਾਰਾ ਮੰਗ ਕੀਤੀ ਹੈ ਕਿ ਉਹ ਚਾਂਦਨੀ ਚੌਕ ਮੁੜ-ਵਿਕਾਸ ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਦਾ ਆਦੇਸ਼ ਦਿੱਤਾ ਜਾਵੇ | ਭਾਜਪਾ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਕਾਂਗਰਸ ਮੁਖੀ ਸ਼ੀਲਾ ਦੀਕਸ਼ਤ ਵਲੋਂ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਲਈ ਪ੍ਰਦੇਸ਼ ਦਫ਼ਤਰ ਵਿਖੇ ਜ਼ਿਲ੍ਹਾ ਤੇ ਬਲਾਕ ਕਾਂਗਰਸ ਕਮੇਟੀ ਦੇ ਮੁਖੀਆਂ ਨਾਲ ਮੀਟਿੰਗ ਕੀਤੀ | ਮੀਟਿੰਗ 'ਚ ਜ਼ਿਲ੍ਹਾ ਤੇ ਬਲਾਕ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਨੇ ਜੰਤਰ ਮੰਤਰ ਵਿਖੇ ਕ੍ਰਾਂਤੀ ਮਾਰਚ ਕੱਢਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਜੰਤਰ ਮੰਤਰ ਵਿਖੇ 'ਕ੍ਰਾਂਤੀ ਮਾਰਚ' ਕੱਢ ਕੇ ਸ਼ਹੀਦ ਭਗਤ ਸਿੰਘ, ਚੰਦਰਸ਼ੇਖਰ, ਰਾਜਗੁਰੂ ਤੇ ਸੁਖਦੇਵ ਨੂੰ ਸਰਕਾਰੀ ਤੌਰ 'ਤੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ ...

ਪੂਰੀ ਖ਼ਬਰ »

ਦਿਲਸ਼ਾਦ ਗਾਰਡਨ ਦੇ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮੱਲ ਪਾਰਕ ਰੱਖਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿਲਸ਼ਾਦ ਗਾਰਡਨ ਦੇ ਸੀ. ਬਲਾਕ ਸਥਿਤ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮਲ ਪਾਰਕ ਰੱਖ ਦਿੱਤਾ ਗਿਆ ਹੈ | ਪਾਰਕ 'ਚ ਮਹਾਰਾਜਾ ਸੂਰਜਮਲ ਦਾ ਬੁੱਤ ਵੀ ਸਥਾਪਤ ਕੀਤਾ ਗਿਆ ਹੈ | ਇਸ ਬਾਬਤ ਪਾਰਕ ਦੇ ਅੰਦਰ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਵਿਸਾਖੀ ਮੌਕੇ ਪੰਜਾ ਸਾਹਿਬ ਜਾਣ ਵਾਲੇ ਸ਼ਰਧਾਲੂ ਫਰਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ

ਫ਼ਿਰੋਜ਼ਪੁਰ, 20 ਜਨਵਰੀ (ਸ : ਰ)- ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਹਸਨਅਬਦਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 1 ਫਰਵਰੀ ਤੱਕ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਬਗ਼ਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਹਿਰਾਸਤ 'ਚ ਲਿਆ ਮੌਲਵੀ ਰਿਹਾਅ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਹੋਂ ਰੋਡ ਸਥਿਤ ਮਦਨੀ ਮਸਜਿਦ ਮਦਰਸਾ 'ਚ ਐਨ.ਆਈ.ਏ ਵਲੋਂ ਛਾਪਾਮਾਰੀ ਦੌਰਾਨ ਹਿਰਾਸਤ 'ਚ ਲਏ ਮੌਲਵੀ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਐਨ.ਆਈ.ਏ. ਦੀ ਟੀਮ ਵਲੋਂ ਵੀਰਵਾਰ ਦੀ ਸਵੇਰੇ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਵਾ ਕਰੋੜ ਦੀ ਠੱਗੀ ਮਾਰਨ ਦੇ ਮਾਮਲੇ 'ਚ ਨਕਲੀ ਅਧਿਕਾਰੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਆਮਦਨ ਕਰ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 9 ਨੌਜਵਾਨਾਂ ਿਖ਼ਲਾਫ਼ ਸਵਾ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਆਮਦਨ ਕਰ ਵਿਭਾਗ ਦੇ ਨਕਲੀ ਅਧਿਕਾਰੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਜੀ. ਐਸ. ਟੀ. ਵਸੂਲੀ ਘਟਣ 'ਤੇ ਵਿਭਾਗ ਕਰਨ ਲੱਗੇ ਸਖ਼ਤੀ

ਜਲੰਧਰ, 20 ਜਨਵਰੀ (ਸ਼ਿਵ ਸ਼ਰਮਾ)- ਪੰਜਾਬ ਸਮੇਤ ਹੋਰ ਰਾਜਾਂ 'ਚ ਜੀ. ਐਸ. ਟੀ. ਦੀ ਵਸੂਲੀ ਘਟਣ 'ਤੇ ਕੇਂਦਰ ਸਰਕਾਰ ਦੀ ਚਿੰਤਾ ਵਧ ਰਹੀ ਹੈ ਕਿਉਂਕਿ ਉਸ ਦਾ ਰਾਜਾਂ ਨਾਲ ਹੋਏ ਸਮਝੌਤੇ ਮੁਤਾਬਿਕ ਜੇਕਰ ਜੀ. ਐਸ. ਟੀ. ਦੀ ਵਸੂਲੀ ਘਟਦੀ ਹੈ ਤਾਂ ਇਸ ਨਾਲ ਕੇਂਦਰ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਨਿਪਾਲੀ ਲੜਕੀਆਂ ਦੀ ਤਸਕਰੀ 'ਚ ਸ਼ਾਮਿਲ ਦੋਸ਼ੀ ਗਿ੍ਫ਼ਤਾਰ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਨੌਕਰੀਆਂ ਦਿਵਾਉਣ ਦੀ ਲਾਲਸਾ ਦੇ ਕੇ ਨਿਪਾਲੀ ਲੜਕੀਆਂ ਨੂੰ ਖਾੜੀ ਦੇਸ਼ਾਂ 'ਚ ਭੇਜਣ ਦੇ ਤਸਕਰੀ ਮਾਮਲੇ 'ਚ ਸ਼ਾਮਿਲ ਇਕ 33 ਸਾਲਾ ਵਿਅਕਤੀ ਜਿਸ ਦੇ ਸਿਰ 'ਤੇ ਇਕ ਲੱਖ ਰੁਪਏ ਦਾ ਇਨਾਮ ਸੀ, ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ...

ਪੂਰੀ ਖ਼ਬਰ »

ਸਵਾਈਨ ਫਲੂ ਦਾ ਪ੍ਰਕੋਪ ਜਾਰੀ, 20 ਦਿਨਾਂ 'ਚ ਹੋਈਆਂ 10 ਮੌਤਾਂ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਨਾਮੁਰਾਦ ਬਿਮਾਰੀ ਸਵਾਈਨ ਫਲੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਜਿਸ ਕਰਕੇ ਇਸ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਮਿਲੀ ਜਾਣਕਾਰੀ ਮੁਤਾਬਿਕ ਇਸ ਸਾਲ ਦੇ ਪਹਿਲੇ 20 ਦਿਨਾਂ ਦੇ ਵਿਚ ਹੁਣ ਤੱਕ ਸਵਾਈਨ ਫਲੂ ...

ਪੂਰੀ ਖ਼ਬਰ »

ਕਿਸਾਨਾਂ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਮਿੰਨੀ ਸਕੱਤਰੇਤ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘ ਦੇ ਬੈਨਰ ਹੇਠ ਧਰਨਾ ਦੇ ਰਹੇ ਕਿਸਾਨਾਂ ਨੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਤੇ ਖੇਤੀਬਾੜੀ ਸੰਦਾਂ ਸਮੇਤ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਨੋਟਬੰਦੀ ਤੇ ਜੀ. ਐਸ. ਟੀ. ਕਾਰਨ ਦੇਸ਼ 20 ਸਾਲ ਪਿੱਛੇ ਗਿਆ-ਸੁਰਿੰਦਰ ਕਮਾਂਡੋ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਜਵਾਹਰ ਗੋਇਲ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਲਈ ਦਿੱਲੀ ਕੈਂਟ ਦੇ ਵਿਧਿਾੲਕ ਸੁਰਿੰਦਰ ਕਮਾਂਡੋ ਕੁਰੂਕਸ਼ੇਤਰ ਪੁੱਜੇ | ...

ਪੂਰੀ ਖ਼ਬਰ »

ਅੰਬਾਲਾ 'ਚ 9 ਨੂੰ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ ਸੁਖਬੀਰ ਸਿੰਘ ਬਾਦਲ-ਸੋਥਾ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਨੇ ਲੋਕ ਸਭਾ ਚੋਣਾਂ ਲਈ ਤਿਆਰੀ ਪੂਰੀ ਕਰ ਲਈ ਹੈ | ਇਸ ਨੂੰ ਧਿਆਨ 'ਚ ਰਖਦਿਆਂ ਵਰਕਰਾਂ 'ਚ ਜੋਸ਼ ਭਰਨ ਲਈ 9 ਫਰਵਰੀ ਨੂੰ ਅੰਬਾਲਾ ਦੀ ਅਨਾਜ਼ ਮੰਡੀ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ਰੈਲੀ 'ਚ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਬੁਲਾਰੇ ਹੋਣਗੇ, ਜਦ ਕਿ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਹਰਿਆਣਾ ਇੰਚਾਰਜ਼ ਬਲਵਿੰਦਰ ਸਿੰਘ ਭੁੰਦੜ, ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਮੰਤਰੀ ਐਨ. ਕੇ. ਸ਼ਰਮਾ ਸਮੇਤ ਪਾਰਟੀ ਦੇ ਸੀਨੀਅਰ ਆਗੂ ਇਸ ਰੈਲੀ 'ਚ ਵਰਕਰਾਂ ਨੂੰ ਸੰਬੋਧਨ ਕਰਨਗੇ | ਇਹ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਦੇ ਸੂਬਾਈ ਪ੍ਰਧਾਨ ਸ਼ਰਨਜੀਤ ਸਿੰਘ ਸੋਥਾ ਨੇ ਦਿੱਤੀ | ਉਹ ਇਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ 6ਵੀਂ 'ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਨੇ ਦੱਸਿਆ ਕਿ ਹਰਿਆਣਾ ਪੰਜਾਬੀ ਬਹੁਗਿਣਤੀ ਖੇਤਰ ਕੁਰੂਕਸ਼ੇਤਰ, ਅੰਬਾਲਾ, ਕਰਨਾਲ ਤੇ ਸਿਰਸਾ ਲੋਕ ਸਭਾ ਸੀਟਾਂ 'ਤੇ ਤਾਂ ਤਿਆਰੀ ਪੂਰੀ ਕਰ ਲਈ ਗਈ ਹੈ, ਜਦ ਕਿ ਹੋਰ 6 ਸੀਟਾਂ 'ਤੇ ਵੀ ਬੂਥ ਪੱਧਰ ਤੱਕ ਪੁੱਜਣ ਲਹੀ ਮੁਹਿੰਮ ਚਲਾਈ ਜਾ ਰਹੀ ਹੈ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਨੇ ਦੱਸਿਆ ਕਿ ਬਰਾਬਰ ਵਿਚਾਰਧਾਰਾ ਵਾਲੀ ਪਾਰਟੀ ਨਾਲ ਚੋਣ ਗਠਬੰਧਨ ਹੋ ਸਕਦਾ ਹੈ, ਜਦ ਕਿ ਕਾਂਗਰਸ ਦੇ ਨਾਲ ਕਿਸੇ ਵੀ ਸਮਝੌਤੇ ਦੀ ਸੰਭਾਵਨਾ ਨੂੰ ਉਨ੍ਹਾਂ ਨੇ ਸਿਰੇ ਤੋਂ ਨਕਾਰ ਦਿੱਤਾ | ਪਾਰਟੀ ਦੇ ਸੂਬਾਈ ਬੁਲਾਰੇ ਕੰਵਲਜੀਤ ਸਿੰਘ ਅਜਰਾਨਾ ਨੇ ਦੱਸਿਆ ਕਿ ਅੰਬਾਲਾ ਰੈਲੀ ਦੇ ਫੌਰਨ ਬਾਅਦ ਫਰਵਰੀ 'ਚ ਹੀ ਸਿਰਸਾ ਜ਼ਿਲ੍ਹੇ ਵਿਚ ਵੀ ਇਕ ਵਿਸ਼ਾਲ ਰੈਲੀ ਕੀਤੀ ਜਾਵੇਗੀ | ਉਨ੍ਹਾਂ ਨੇ ਦੱਸਿਆ ਕਿ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ 'ਚ ਖ਼ਾਸ ਜੋਸ਼ ਹੈ ਅਤੇ ਇਹ ਚੋਣਾਂ ਸਾਬਤ ਕਰ ਦੇਣਗੀਆਂ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਕਿਸਾਨ, ਮਜ਼ਦੂਰ ਤੇ ਕਮੇਰਾ ਵਰਗ ਦੀ ਪਾਰਟੀ ਹੈ | ਉਨ੍ਹਾਂ ਨੇ ਹਰਿਆਣਾ ਸਰਕਾਰ 'ਤੇ ਕਿਸਾਨਾਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੂਬੇ 'ਚ ਕਿਸਾਨਾਂ ਦੀ ਹਾਲਤ ਖ਼ਰਾਬ ਹੈ | ਪਿਛਲੇ ਸਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਹੁਣ ਤੱਕ ਨਾ ਮਿਲਣ ਕਾਰਨ ਨਵੀਂ ਫ਼ਸਲ ਦੀ ਬਿਜਾਈ ਕਰਜ਼ ਲੈ ਕੇ ਕਰਨ ਲਈ ਕਿਸਾਨ ਮਜਬੂਰ ਹੋ ਰਿਹਾ ਹੈ | ਅਜਿਹੇ 'ਚ ਕਿਸਾਨਾਂ ਦੀ ਮਾਲੀ ਹਾਲਤ ਹੋਰ ਵੀ ਖ਼ਰਾਬ ਹੋ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਅਧਿਕਾਰ ਦਿਲਵਾਉਣ ਲਈ ਪਾਰਟੀ ਨੇ ਇਕ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਹੈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਤਜਿੰਦਰਪਾਲ ਸਿੰਘ ਢਿੱਲੋਂ, ਸੂਬਾਈ ਜਨਰਲ ਸਕੱਤਰ ਸੁਖਵਿਦਰ ਸਿੰਘ ਮਸਾਨਾ, ਗੁਰਦੁਆਰਾ ਬੈਕੁੰਠਧਾਮ ਸੇਵਾ ਟਰੱਸਟ ਦੇ ਚੇਅਰਮੈਨ ਲਖਵਿੰਦਰ ਸਿੰਘ ਸੰਧੂ, ਰਾਜਿੰਦਰ ਸਿੰਘ ਭੱਟੀ, ਜਰਨੈਲ ਸਿੰਘ ਬੋਢੀ, ਕੁਲਵੰਤ ਸਿੰਘ ਗਿੱਲ, ਮਨਜੀਤ ਸਿੰਘ ਅਤੇ ਜਸਪਾਲ ਸਿੰਘ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੁਕਾਬਲੇ 'ਚ ਪਲਵੀ, ਜਸਲੀਨ, ਤਨੁਜਾ, ਏਕਮਜੋਤ ਤੇ ਅਰਪਣਦੀਪ ਰਹੇ ਅੱਵਲ

ਨਿਸਿੰਗ, 20 ਜਨਵਰੀ (ਅਜੀਤ ਬਿਊਰੋ)-ਜੇ. ਪੀ. ਐਸ. ਅਕਾਦਮੀ 'ਚ ਵਿਦਿਆਰਥੀਆਂ ਦੇ ਛੁਪੇ ਹੁਨਰ ਨੂੰ ਨਿਖਾਰਣ ਲਈ 6ਵੀਂ ਤੋਂ 9ਵੀਂ ਤੱਕ ਦੇ ਵਿਦਿਆਰਥੀਆਂ 'ਚ ਅੰਗਰੇਜ਼ੀ 'ਚ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ | ਪ੍ਰਧਾਨਗੀ ਪ੍ਰਬੰਧਕ ਯੋਗੇਂਦਰ ਰਾਣਾ ਤੇ ਅੰਜੂ ਰਾਣਾ ਨੇ ਕੀਤੀ, ...

ਪੂਰੀ ਖ਼ਬਰ »

ਔਢਾਂ ਮਾਈਨਰ 'ਚੋਂ ਵਿਅਕਤੀ ਲਾਸ਼ ਬਰਾਮਦ

ਕਾਲਾਂਵਾਲੀ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਔਢਾਂ ਦੇ ਨੇੜੇ ਔਢਾਂ ਮਾਇਨਰ 'ਚੋਂ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲਾਸ਼ ਦੀ ਪਛਾਣ ਨਾ ਹੋਈ, ਜਿਸ ਤੋਂ ਬਾਅਦ ਪਛਾਣ ਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਨੂੰ ਉਲੰਘਣਾ ਨੋਟਿਸ

ਚੰਡੀਗੜ੍ਹ, 20 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਤੇ ਦੋ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਉਲੰਘਣਾ ਕਾਰਵਾਈ ਕੀਤੀ ਜਾਵੇ? ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX