ਤਾਜਾ ਖ਼ਬਰਾਂ


ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  19 minutes ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡ ਦਿੱਤਾ ਹੈ। ਇਸ ਦੇ ਤਹਿਤ ਆਸਾਮ, ਉੱਤਰ-ਪੂਰਬ ਦੇ ਮਸਲੇ...
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  35 minutes ago
ਨਵੀਂ ਦਿੱਲੀ, 22 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਨੋਟਿਸ ਭੇਜਦੇ ਹੋਏ 4 ਹਫ਼ਤਿਆਂ ਅੰਦਰ ਜਵਾਬ ਦੇਣ ਨੂੰ ਕਿਹਾ...
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  51 minutes ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਮੁੜ ਸੁਣਵਾਈ ਸੁਪਰੀਮ ਕੋਰਟ 'ਚ ਸੁਣਵਾਈ ਚੱਲ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 1 hour ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਪਿਛਲੇ ਕਾਫ਼ੀ ਸਮੇਂ ਤੋਂ...
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 22 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਅੱਜ...
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ 'ਚ ਅੱਜ ਫਿਰ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਲੰਘੇ...
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 2 hours ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)- ਦਿੱਲੀ 'ਚ ਹੋ ਰਹੇ ਚੋਣ ਪ੍ਰਚਾਰ ਦੌਰਾਨ ਅਰਵਿੰਦਰ ਕੇਜਰੀਵਾਲ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਦੇ...
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਵੇਗੀ। ਇਸ ਕਾਨੂੰਨ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਲਈ ਅੱਜ 133 ਪਟੀਸ਼ਨਾਂ ਸੂਚੀਬੱਧ ਹਨ। ਇਨ੍ਹਾਂ ਵਿਚੋਂ 131 ਪਟੀਸ਼ਨਾਂ ਇਸ ਕਾਨੂੰਨ ਖਿਲਾਫ ਦਾਇਰ ਹੋਈਆਂ ਹਨ। ਜਦਕਿ ਇਕ ਸਮਰਥਨ...
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 3 hours ago
ਵਾਸ਼ਿੰਗਟਨ, 22 ਜਨਵਰੀ - ਚੀਨ ਵਿਚ ਅਜੇ ਵੀ ਤੇਜ਼ੀ ਨਾਲ ਕੋਰੋਨਾ ਵਾਈਰਸ ਫੈਲ ਰਿਹਾ ਹੈ। ਜਿਸ ਦੇ ਚੱਲਦਿਆਂ ਉੱਥੇ ਲੋਕਾਂ ਨੂੰ ਸਾਰਸ ਨਾਮਕ ਬਿਮਾਰੀ ਹੋ ਰਹੀ ਹੈ। ਕੋਰੋਨਾ ਵਾਈਰਸ ਦੇ ਕਾਰਨ ਚੀਨ ਵਿਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ ਤੇ 440 ਲੋਕ ਇਸ ਤੋਂ ਪ੍ਰਭਾਵਿਤ ਹਨ। ਅਮਰੀਕਾ ਵਿਚ ਵੀ ਇਸ...
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਦੇਸ਼ ਦੀ ਰਾਜਧਾਨੀ ਤੇ ਨਜ਼ਦੀਕੀ ਇਲਾਕਿਆਂ ਵਿਚ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਬਦਲੀ ਹੈ। ਦਿੱਲੀ ਤੇ ਐਨ.ਸੀ.ਆਰ. ਦੇ ਇਲਾਕਿਆਂ ਵਿਚ ਫਿਰ ਤੋਂ ਠੰਢ ਦਾ ਪ੍ਰਕੋਪ ਵਧਣ ਲੱਗਾ ਹੈ। ਬੁੱਧਵਾਰ ਸਵੇਰ ਨੂੰ ਦਿੱਲੀ ਤੇ ਨੇੜਲੇ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ...
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ......
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਦਿੱਲੀ

ਮੋਦੀ ਦੀ ਅਗਵਾਈ 'ਚ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ-ਸ਼ਿਵਰਾਜ ਚੌਹਾਨ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-2019 ਦੀਆਂ ਚੋਣਾਂ 'ਚ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਦੀ ਮੁਹਿੰਮ ਤਹਿਤ ਰਾਮਲੀਲ੍ਹਾ ਗਰਾਊਾਡ ਵਿਖੇ ਦਿੱਲੀ ਭਾਜਪਾ ਵਲੋਂ 'ਯੁਵਾ ਵਿਜੇ ਸੰਕਲਪ ਮਹਾਂਰੈਲੀ' ਕਰਵਾਈ ਗਈ | ਜਿਸ 'ਚ ਮੋਦੀ ਨੂੰ ਦੁਬਾਰਾ ਪ੍ਰਧਾਨ ...

ਪੂਰੀ ਖ਼ਬਰ »

ਸਕੂਲ 'ਚੋਂ ਹਜ਼ਾਰਾਂ ਰੁਪਏ ਦੀਆਂ ਬੈਟਰੀਆਂ ਚੋਰੀ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਪਤਲੀ ਡਾਬਰ ਦੇ ਸਕੂਲ 'ਚੋਂ ਚੋਰ ਕੰਪਿਊਟਰ ਰੂਮ 'ਚ ਰੱਖੀਆਂ ਹਜ਼ਾਰਾਂ ਰੁਪਏ ਦੀ 7 ਬੈਟਰੀਆਂ ਚੋਰੀ ਕਰਕੇ ਲੈ ਗਏ | ਸਕੂਲ ਇੰਚਾਰਜ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਸ਼ੰਟੀ ਦੇ ਸਿਆਸੀ ਉਭਾਰ ਨਾਲ ਦੂਜੇ ਦਲਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਤਹਿਤ ਦੋਸ਼ੀ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ ਕਰਵਾਉਣ ਤੇ ਦਿੱਲੀ ਕਮੇਟੀ ਦੀ ਕਾਰਜਕਾਰਨੀ ਚੋਣਾਂ ਦੇ ਿਖ਼ਲਾਫ਼ ਪਟੀਸ਼ਨ ਦਾਇਰ ਕਰਕੇ ਚੋਣਾਂ ...

ਪੂਰੀ ਖ਼ਬਰ »

ਪਟਿਆਲਾ ਹਾਊਸ ਕੋਰਟ 'ਚ ਜੀ.ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਮਾਮਲੇ ਦੀ ਸੁਣਵਾਈ ਅੱਜ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਨੂੰ ਲੈ ਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਐਫ. ਆਈ. ਆਰ. 'ਚ ਹਲਕੀ ਧਾਰਾਵਾਂ ਦੇ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਦੇ ਜਾਂਚ ਅਧਿਕਾਰੀ 21 ਜਨਵਰੀ ਨੂੰ ...

ਪੂਰੀ ਖ਼ਬਰ »

'ਚਾਂਦਨੀ ਚੌਕ ਮੁੜ ਵਿਕਾਸ' ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਲਈ ਕੀਤੀ ਉਪ ਰਾਜਪਾਲ ਨੂੰ ਅਪੀਲ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਣ ਸ਼ੰਕਰ ਕਪੂਰ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਅੱਜ ਦੁਬਾਰਾ ਮੰਗ ਕੀਤੀ ਹੈ ਕਿ ਉਹ ਚਾਂਦਨੀ ਚੌਕ ਮੁੜ-ਵਿਕਾਸ ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਦਾ ਆਦੇਸ਼ ਦਿੱਤਾ ਜਾਵੇ | ਭਾਜਪਾ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਕਾਂਗਰਸ ਮੁਖੀ ਸ਼ੀਲਾ ਦੀਕਸ਼ਤ ਵਲੋਂ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਲਈ ਪ੍ਰਦੇਸ਼ ਦਫ਼ਤਰ ਵਿਖੇ ਜ਼ਿਲ੍ਹਾ ਤੇ ਬਲਾਕ ਕਾਂਗਰਸ ਕਮੇਟੀ ਦੇ ਮੁਖੀਆਂ ਨਾਲ ਮੀਟਿੰਗ ਕੀਤੀ | ਮੀਟਿੰਗ 'ਚ ਜ਼ਿਲ੍ਹਾ ਤੇ ਬਲਾਕ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਨੇ ਜੰਤਰ ਮੰਤਰ ਵਿਖੇ ਕ੍ਰਾਂਤੀ ਮਾਰਚ ਕੱਢਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਜੰਤਰ ਮੰਤਰ ਵਿਖੇ 'ਕ੍ਰਾਂਤੀ ਮਾਰਚ' ਕੱਢ ਕੇ ਸ਼ਹੀਦ ਭਗਤ ਸਿੰਘ, ਚੰਦਰਸ਼ੇਖਰ, ਰਾਜਗੁਰੂ ਤੇ ਸੁਖਦੇਵ ਨੂੰ ਸਰਕਾਰੀ ਤੌਰ 'ਤੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ ...

ਪੂਰੀ ਖ਼ਬਰ »

ਦਿਲਸ਼ਾਦ ਗਾਰਡਨ ਦੇ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮੱਲ ਪਾਰਕ ਰੱਖਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿਲਸ਼ਾਦ ਗਾਰਡਨ ਦੇ ਸੀ. ਬਲਾਕ ਸਥਿਤ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮਲ ਪਾਰਕ ਰੱਖ ਦਿੱਤਾ ਗਿਆ ਹੈ | ਪਾਰਕ 'ਚ ਮਹਾਰਾਜਾ ਸੂਰਜਮਲ ਦਾ ਬੁੱਤ ਵੀ ਸਥਾਪਤ ਕੀਤਾ ਗਿਆ ਹੈ | ਇਸ ਬਾਬਤ ਪਾਰਕ ਦੇ ਅੰਦਰ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਵਿਸਾਖੀ ਮੌਕੇ ਪੰਜਾ ਸਾਹਿਬ ਜਾਣ ਵਾਲੇ ਸ਼ਰਧਾਲੂ ਫਰਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ

ਫ਼ਿਰੋਜ਼ਪੁਰ, 20 ਜਨਵਰੀ (ਸ : ਰ)- ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਹਸਨਅਬਦਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 1 ਫਰਵਰੀ ਤੱਕ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਬਗ਼ਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਹਿਰਾਸਤ 'ਚ ਲਿਆ ਮੌਲਵੀ ਰਿਹਾਅ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਹੋਂ ਰੋਡ ਸਥਿਤ ਮਦਨੀ ਮਸਜਿਦ ਮਦਰਸਾ 'ਚ ਐਨ.ਆਈ.ਏ ਵਲੋਂ ਛਾਪਾਮਾਰੀ ਦੌਰਾਨ ਹਿਰਾਸਤ 'ਚ ਲਏ ਮੌਲਵੀ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਐਨ.ਆਈ.ਏ. ਦੀ ਟੀਮ ਵਲੋਂ ਵੀਰਵਾਰ ਦੀ ਸਵੇਰੇ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਵਾ ਕਰੋੜ ਦੀ ਠੱਗੀ ਮਾਰਨ ਦੇ ਮਾਮਲੇ 'ਚ ਨਕਲੀ ਅਧਿਕਾਰੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਆਮਦਨ ਕਰ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 9 ਨੌਜਵਾਨਾਂ ਿਖ਼ਲਾਫ਼ ਸਵਾ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਆਮਦਨ ਕਰ ਵਿਭਾਗ ਦੇ ਨਕਲੀ ਅਧਿਕਾਰੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਜੀ. ਐਸ. ਟੀ. ਵਸੂਲੀ ਘਟਣ 'ਤੇ ਵਿਭਾਗ ਕਰਨ ਲੱਗੇ ਸਖ਼ਤੀ

ਜਲੰਧਰ, 20 ਜਨਵਰੀ (ਸ਼ਿਵ ਸ਼ਰਮਾ)- ਪੰਜਾਬ ਸਮੇਤ ਹੋਰ ਰਾਜਾਂ 'ਚ ਜੀ. ਐਸ. ਟੀ. ਦੀ ਵਸੂਲੀ ਘਟਣ 'ਤੇ ਕੇਂਦਰ ਸਰਕਾਰ ਦੀ ਚਿੰਤਾ ਵਧ ਰਹੀ ਹੈ ਕਿਉਂਕਿ ਉਸ ਦਾ ਰਾਜਾਂ ਨਾਲ ਹੋਏ ਸਮਝੌਤੇ ਮੁਤਾਬਿਕ ਜੇਕਰ ਜੀ. ਐਸ. ਟੀ. ਦੀ ਵਸੂਲੀ ਘਟਦੀ ਹੈ ਤਾਂ ਇਸ ਨਾਲ ਕੇਂਦਰ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਨਿਪਾਲੀ ਲੜਕੀਆਂ ਦੀ ਤਸਕਰੀ 'ਚ ਸ਼ਾਮਿਲ ਦੋਸ਼ੀ ਗਿ੍ਫ਼ਤਾਰ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਨੌਕਰੀਆਂ ਦਿਵਾਉਣ ਦੀ ਲਾਲਸਾ ਦੇ ਕੇ ਨਿਪਾਲੀ ਲੜਕੀਆਂ ਨੂੰ ਖਾੜੀ ਦੇਸ਼ਾਂ 'ਚ ਭੇਜਣ ਦੇ ਤਸਕਰੀ ਮਾਮਲੇ 'ਚ ਸ਼ਾਮਿਲ ਇਕ 33 ਸਾਲਾ ਵਿਅਕਤੀ ਜਿਸ ਦੇ ਸਿਰ 'ਤੇ ਇਕ ਲੱਖ ਰੁਪਏ ਦਾ ਇਨਾਮ ਸੀ, ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ...

ਪੂਰੀ ਖ਼ਬਰ »

ਸਵਾਈਨ ਫਲੂ ਦਾ ਪ੍ਰਕੋਪ ਜਾਰੀ, 20 ਦਿਨਾਂ 'ਚ ਹੋਈਆਂ 10 ਮੌਤਾਂ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਨਾਮੁਰਾਦ ਬਿਮਾਰੀ ਸਵਾਈਨ ਫਲੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਜਿਸ ਕਰਕੇ ਇਸ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਮਿਲੀ ਜਾਣਕਾਰੀ ਮੁਤਾਬਿਕ ਇਸ ਸਾਲ ਦੇ ਪਹਿਲੇ 20 ਦਿਨਾਂ ਦੇ ਵਿਚ ਹੁਣ ਤੱਕ ਸਵਾਈਨ ਫਲੂ ...

ਪੂਰੀ ਖ਼ਬਰ »

ਕਿਸਾਨਾਂ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਮਿੰਨੀ ਸਕੱਤਰੇਤ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘ ਦੇ ਬੈਨਰ ਹੇਠ ਧਰਨਾ ਦੇ ਰਹੇ ਕਿਸਾਨਾਂ ਨੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਤੇ ਖੇਤੀਬਾੜੀ ਸੰਦਾਂ ਸਮੇਤ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਨੋਟਬੰਦੀ ਤੇ ਜੀ. ਐਸ. ਟੀ. ਕਾਰਨ ਦੇਸ਼ 20 ਸਾਲ ਪਿੱਛੇ ਗਿਆ-ਸੁਰਿੰਦਰ ਕਮਾਂਡੋ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਜਵਾਹਰ ਗੋਇਲ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਲਈ ਦਿੱਲੀ ਕੈਂਟ ਦੇ ਵਿਧਿਾੲਕ ਸੁਰਿੰਦਰ ਕਮਾਂਡੋ ਕੁਰੂਕਸ਼ੇਤਰ ਪੁੱਜੇ | ਪ੍ਰੋਫੈਸਰ ਕਾਲੋਨੀ 'ਚ ਹੋਏ ਪ੍ਰੋਗਰਾਮ 'ਚ ਸੁਰਿੰਦਰ ਕਮਾਂਡੋ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਰ ਨੇ ਦਿੱਲੀ 'ਚ ਚੋਣ ਮਨੋਰਥ ਪੱਤਰ ਵਿਚ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਕੇਵਲ 3 ਸਾਲਾਂ 'ਚ ਹੀ ਪੂਰਾ ਕਰ ਵਿਖਾਇਆ ਹੈ | ਦਿੱਲੀ 'ਚ ਮੁੱਖ ਮੰਤਰੀ ਕੇਜਰੀਵਾਲ ਨੇ ਸਿੱਖਿਆ ਅਤੇ ਸਿਹਤ ਵਿਚ ਜੋ ਕਾਰਜ ਕੀਤੇ ਹਨ, ਉਹ ਪਿਛਲੇ 70 ਸਾਲਾਂ 'ਚ ਦੇਸ਼ 'ਚ ਕਿਸੇ ਸਰਕਾਰ ਨੇ ਨਹੀਂ ਕੀਤੇ | ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਤੁਗਲਕੀ ਫਰਮਾਨ ਜਾਰੀ ਕਰਦੇ ਹੋਏ ਨੋਟਬੰਦੀ ਤੇ ਜੀ. ਐਸ. ਟੀ. ਨੂੰ ਦੇਸ਼ ਦੇ ਲੋਕਾਂ 'ਤੇ ਥੋਪਿਆ ਗਿਆ ਸੀ, ਉਸ ਨਾਲ ਮਾਲੀ ਵਿਵਸਥਾ 'ਚ ਦੇਸ਼ 20 ਸਾਲ ਪਿੱਛੇ ਚਲਿਆ ਗਿਆ ਹੈ | ਉਨ੍ਹਾਂ ਨੇ ਐਡਵੋਕੇਟ ਜਵਾਹਰ ਗੋਇਲ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ ਗਈ | ਐਡਵੋਕੇਟ ਜਵਾਹਰ ਗੋਇਲ ਨੇ ਦੱਸਿਆ ਕਿ ਉਹ ਲੰਮੇਂ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਿਚਾਰਾਂ ਤੋਂ ਪ੍ਰਭਾਵਿਤ ਹਨ | ਇਹੀ ਕਾਰਨ ਹੈ ਕਿ ਉਹ ਆਦਮੀ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ | ਸੂਬਾਈ ਬੁਲਾਰੇ ਵਿਸ਼ਾਲ ਖੁੱਬੜ ਨੇ ਕਿਹਾ ਕਿ ਜਵਾਹਰ ਗੋਇਲ ਵਰਗੇ ਮਿਹਨਤੀ ਵਰਕਰਾਂ ਨਾਲ ਹਰਿਆਣਾ 'ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ | ਉਨ੍ਹਾਂ ਨੇ ਕਿਹਾ ਕਿ ਜਵਾਹਰ ਗੋਇਲ ਦੀ ਸੂਬੇ ਦੀ ਰਾਜਨੀਤੀ 'ਚ ਚੰਗੀ ਪਕੜ ਹੈ | ਇੰਜੀਨੀਅਰ ਸੁਖਬੀਰ ਤੇ ਓਮ ਸਿੰਘ ਨੇ ਵੀ ਗੋਇਲ ਦਾ ਪਾਰਟੀ 'ਚ ਸਵਾਗਤ ਕੀਤਾ | ਇਸ ਮੌਕੇ ਸੰਜੇ ਗੋਇਲ, ਵਿਜੈ ਸਿੰਘ, ਵਿਸ਼ਾਲ ਗੋਇਲ, ਕੇਦਾਰਨਾਥ ਬੰਸਲ, ਕਪਿਲ ਮਿੱਤਲ, ਅਸ਼ੋਕ ਗਰਗ, ਵਿਜੈ ਗਰਗ ਆਦਿ ਹਾਜ਼ਰ ਸਨ | ਇਸ ਮੌਕੇ ਮੰਚ ਸੰਚਾਲਨ ਸੁਮਿਤ ਹਿੰਦੁਸਤਾਨੀ ਨੇ ਕੀਤਾ |


ਖ਼ਬਰ ਸ਼ੇਅਰ ਕਰੋ

ਅੰਬਾਲਾ 'ਚ 9 ਨੂੰ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ ਸੁਖਬੀਰ ਸਿੰਘ ਬਾਦਲ-ਸੋਥਾ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਨੇ ਲੋਕ ਸਭਾ ਚੋਣਾਂ ਲਈ ਤਿਆਰੀ ਪੂਰੀ ਕਰ ਲਈ ਹੈ | ਇਸ ਨੂੰ ਧਿਆਨ 'ਚ ਰਖਦਿਆਂ ਵਰਕਰਾਂ 'ਚ ਜੋਸ਼ ਭਰਨ ਲਈ 9 ਫਰਵਰੀ ਨੂੰ ਅੰਬਾਲਾ ਦੀ ਅਨਾਜ਼ ਮੰਡੀ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਮੁਕਾਬਲੇ 'ਚ ਪਲਵੀ, ਜਸਲੀਨ, ਤਨੁਜਾ, ਏਕਮਜੋਤ ਤੇ ਅਰਪਣਦੀਪ ਰਹੇ ਅੱਵਲ

ਨਿਸਿੰਗ, 20 ਜਨਵਰੀ (ਅਜੀਤ ਬਿਊਰੋ)-ਜੇ. ਪੀ. ਐਸ. ਅਕਾਦਮੀ 'ਚ ਵਿਦਿਆਰਥੀਆਂ ਦੇ ਛੁਪੇ ਹੁਨਰ ਨੂੰ ਨਿਖਾਰਣ ਲਈ 6ਵੀਂ ਤੋਂ 9ਵੀਂ ਤੱਕ ਦੇ ਵਿਦਿਆਰਥੀਆਂ 'ਚ ਅੰਗਰੇਜ਼ੀ 'ਚ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ | ਪ੍ਰਧਾਨਗੀ ਪ੍ਰਬੰਧਕ ਯੋਗੇਂਦਰ ਰਾਣਾ ਤੇ ਅੰਜੂ ਰਾਣਾ ਨੇ ਕੀਤੀ, ...

ਪੂਰੀ ਖ਼ਬਰ »

ਔਢਾਂ ਮਾਈਨਰ 'ਚੋਂ ਵਿਅਕਤੀ ਲਾਸ਼ ਬਰਾਮਦ

ਕਾਲਾਂਵਾਲੀ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਔਢਾਂ ਦੇ ਨੇੜੇ ਔਢਾਂ ਮਾਇਨਰ 'ਚੋਂ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲਾਸ਼ ਦੀ ਪਛਾਣ ਨਾ ਹੋਈ, ਜਿਸ ਤੋਂ ਬਾਅਦ ਪਛਾਣ ਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਨੂੰ ਉਲੰਘਣਾ ਨੋਟਿਸ

ਚੰਡੀਗੜ੍ਹ, 20 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਤੇ ਦੋ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਉਲੰਘਣਾ ਕਾਰਵਾਈ ਕੀਤੀ ਜਾਵੇ? ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX