ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਦਿੱਲੀ

ਮੋਦੀ ਦੀ ਅਗਵਾਈ 'ਚ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ-ਸ਼ਿਵਰਾਜ ਚੌਹਾਨ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-2019 ਦੀਆਂ ਚੋਣਾਂ 'ਚ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਦੀ ਮੁਹਿੰਮ ਤਹਿਤ ਰਾਮਲੀਲ੍ਹਾ ਗਰਾਊਾਡ ਵਿਖੇ ਦਿੱਲੀ ਭਾਜਪਾ ਵਲੋਂ 'ਯੁਵਾ ਵਿਜੇ ਸੰਕਲਪ ਮਹਾਂਰੈਲੀ' ਕਰਵਾਈ ਗਈ | ਜਿਸ 'ਚ ਮੋਦੀ ਨੂੰ ਦੁਬਾਰਾ ਪ੍ਰਧਾਨ ...

ਪੂਰੀ ਖ਼ਬਰ »

ਸਕੂਲ 'ਚੋਂ ਹਜ਼ਾਰਾਂ ਰੁਪਏ ਦੀਆਂ ਬੈਟਰੀਆਂ ਚੋਰੀ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਪਤਲੀ ਡਾਬਰ ਦੇ ਸਕੂਲ 'ਚੋਂ ਚੋਰ ਕੰਪਿਊਟਰ ਰੂਮ 'ਚ ਰੱਖੀਆਂ ਹਜ਼ਾਰਾਂ ਰੁਪਏ ਦੀ 7 ਬੈਟਰੀਆਂ ਚੋਰੀ ਕਰਕੇ ਲੈ ਗਏ | ਸਕੂਲ ਇੰਚਾਰਜ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਸ਼ੰਟੀ ਦੇ ਸਿਆਸੀ ਉਭਾਰ ਨਾਲ ਦੂਜੇ ਦਲਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਤਹਿਤ ਦੋਸ਼ੀ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ ਕਰਵਾਉਣ ਤੇ ਦਿੱਲੀ ਕਮੇਟੀ ਦੀ ਕਾਰਜਕਾਰਨੀ ਚੋਣਾਂ ਦੇ ਿਖ਼ਲਾਫ਼ ਪਟੀਸ਼ਨ ਦਾਇਰ ਕਰਕੇ ਚੋਣਾਂ ਮੁਲਤਵੀ ਕਰਵਾਉਣ ਵਾਲੇ ਦਿੱਲੀ ਕਮੇਟੀ ਮੈਂਬਰ ਗੁਰਮੀਤ ਸਿੰਘ ਸ਼ੰਟੀ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ (ਬ) ਦਿੱਲੀ ਪ੍ਰਦੇਸ਼ ਸਾਹਮਣੇ ਵੱਡੀ ਚੁਨੌਤੀ ਬਣਦੇ ਜਾ ਰਹੇ ਹਨ | ਪਰ ਸਿੱਖ ਸਿਆਸਤ ਨਾਲ ਜੁੜੇ ਕੁਝ ਮਾਹਿਰਾਂ ਮੁਤਾਬਿਕ ਉਕਤ ਮਾਮਲਿਆਂ ਸਬੰਧੀ ਜਿਸ ਤਰ੍ਹਾਂ ਸ਼ੰਟੀ ਦਾ ਸਿਆਸੀ ਉਭਾਰ ਜਾਂ ਕੱਦ ਵਧਿਆ ਹੈ, ਉਹ ਬਾਦਲ ਦਲ ਦਿੱਲੀ ਪ੍ਰਦੇਸ਼ ਦੀ ਬਜਾਏ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਲਈ ਜ਼ਿਆਦਾ ਨੁਕਸਾਹਦੇਹ ਸਾਬਤ ਹੋ ਸਕਦਾ ਹੈ | ਅਜਿਹਾ ਮੰਨਣ ਵਾਲਿਆਂ ਦੀ ਦਲੀਲ ਹੈ ਕਿ ਗੁਰਮੀਤ ਸਿੰਘ ਸ਼ੰਟੀ ਨੇ ਪੂਰੇ ਤੱਥਾਂ ਸਹਿਤ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਕਾਨੂੰਨੀ ਚਾਰਾਜੋਈ ਕਰਦੇ ਹੋਏ ਇਕੱਲੇ ਆਪਣੇ ਦਮ 'ਤੇ ਵੱਡੀ ਚੁਨੌਤੀ ਪੇਸ਼ ਕਰ ਦਿੱਤੀ ਜਦ ਕਿ ਦੂਜੇ ਪਾਸੇ 10-12 ਸਾਲ ਕਮੇਟੀ ਦਾ ਪ੍ਰਬੰਧ ਸੰਭਾਲਣ ਵਾਲਾ ਸਰਨਾ ਦਲ, ਇਕ ਵੱਡੀ ਪਾਰਟੀ ਹੋਣ ਦੇ ਬਾਵਜੂਦ ਕਿਸੀ ਵੀ ਸਮੇਂ ਸੱਤਾ ਧਿਰ ਨੂੰ ਗੰਭੀਰ ਚੁਨੌਤੀ ਦਿੰਦਾ ਨਜ਼ਰ ਨਹੀਂ ਆਇਆ, ਸ਼ਾਇਦ ਇਸੇ ਕਰਕੇ ਮੌਜੂਦਾ ਸੱਤਾ ਧਿਰ ਨੇ ਵੀ ਸਰਨਾ ਦਲ ਨੂੰ ਕਦੀ ਚੁਨੌਤੀ ਨਹੀਂ ਮੰਨਿਆ | ਸ਼ੰਟੀ ਵਲੋਂ ਇਕੱਲੇ ਤੌਰ 'ਤੇ ਦਿੱਤੀ ਵੱਡੀ ਚੁਨੌਤੀ ਤੇ ਉਸ ਦੇ ਨਤੀਜਿਆਂ ਕਾਰਨ ਦਿੱਲੀ ਦੀ ਸਿੱਖ ਸਿਆਸਤ 'ਚ ਅਜਿਹਾ ਪਲੇਟਾਫਰਮ ਤਿਆਰ ਹੋਣ ਦੀ ਸਥਿਤੀ ਬਣਦੀ ਜਾ ਰਹੀ ਹੈ, ਜਿਥੋਂ ਦਿੱਲੀ 'ਚ ਇਕ ਨਵੀਂ ਜਥੇਬੰਦੀ ਸਥਾਪਤ ਕੀਤੇ ਜਾਣ ਬਾਰੇ ਚਰਚਾ ਸ਼ੁਰੂ ਹੋ ਸਕਦੀ ਹੈ | ਸਿੱਖ ਸਿਆਸਤ 'ਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਸਿੱਖ ਸਰਮਾਏਦਾਰਾਂ ਵਲੋਂ ਵੀ ਮੌਜੂਦਾ ਸਥਿਤੀ ਤੇ ਸ਼ੰਟੀ ਦੇ ਹਰ ਕਦਮ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਤੇ ਉਹ ਵੀ ਨੇੜਲੇ ਭਵਿੱਖ 'ਚ ਸ਼ੰਟੀ ਦੀ ਪਿੱਠ ਥਾਪੜ ਸਕਦੇ ਹਨ | ਮਾਹਿਰਾਂ ਮੁਤਾਬਿਕ ਸਰਨਾ ਦਲ ਨੂੰ ਆਪਣੀ ਜਥੇਬੰਦੀ 'ਚ ਜੋਸ਼ ਭਰਨ, ਨਵੇਂ ਚਿਹਰਿਆਂ ਨੂੰ ਅੱਗੇ ਲਿਆਉਣ ਤੇ ਪੂਰੀ ਦਿੱਲੀ 'ਚ ਪ੍ਰਭਾਵਸ਼ਾਲੀ ਤਰੀਕੇ ਨਾਲ ਸਰਗਰਮ ਹੋਣ ਲਈ ਗੰਭੀਰਤਾ ਨਾਲ ਯਤਨ ਕਰਨੇ ਪੈਣਗੇ |


ਖ਼ਬਰ ਸ਼ੇਅਰ ਕਰੋ

ਪਟਿਆਲਾ ਹਾਊਸ ਕੋਰਟ 'ਚ ਜੀ.ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਮਾਮਲੇ ਦੀ ਸੁਣਵਾਈ ਅੱਜ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਨੂੰ ਲੈ ਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਐਫ. ਆਈ. ਆਰ. 'ਚ ਹਲਕੀ ਧਾਰਾਵਾਂ ਦੇ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਦੇ ਜਾਂਚ ਅਧਿਕਾਰੀ 21 ਜਨਵਰੀ ਨੂੰ ...

ਪੂਰੀ ਖ਼ਬਰ »

'ਚਾਂਦਨੀ ਚੌਕ ਮੁੜ ਵਿਕਾਸ' ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਲਈ ਕੀਤੀ ਉਪ ਰਾਜਪਾਲ ਨੂੰ ਅਪੀਲ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਣ ਸ਼ੰਕਰ ਕਪੂਰ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਅੱਜ ਦੁਬਾਰਾ ਮੰਗ ਕੀਤੀ ਹੈ ਕਿ ਉਹ ਚਾਂਦਨੀ ਚੌਕ ਮੁੜ-ਵਿਕਾਸ ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਦਾ ਆਦੇਸ਼ ਦਿੱਤਾ ਜਾਵੇ | ਭਾਜਪਾ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਕਾਂਗਰਸ ਮੁਖੀ ਸ਼ੀਲਾ ਦੀਕਸ਼ਤ ਵਲੋਂ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਲਈ ਪ੍ਰਦੇਸ਼ ਦਫ਼ਤਰ ਵਿਖੇ ਜ਼ਿਲ੍ਹਾ ਤੇ ਬਲਾਕ ਕਾਂਗਰਸ ਕਮੇਟੀ ਦੇ ਮੁਖੀਆਂ ਨਾਲ ਮੀਟਿੰਗ ਕੀਤੀ | ਮੀਟਿੰਗ 'ਚ ਜ਼ਿਲ੍ਹਾ ਤੇ ਬਲਾਕ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਨੇ ਜੰਤਰ ਮੰਤਰ ਵਿਖੇ ਕ੍ਰਾਂਤੀ ਮਾਰਚ ਕੱਢਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਜੰਤਰ ਮੰਤਰ ਵਿਖੇ 'ਕ੍ਰਾਂਤੀ ਮਾਰਚ' ਕੱਢ ਕੇ ਸ਼ਹੀਦ ਭਗਤ ਸਿੰਘ, ਚੰਦਰਸ਼ੇਖਰ, ਰਾਜਗੁਰੂ ਤੇ ਸੁਖਦੇਵ ਨੂੰ ਸਰਕਾਰੀ ਤੌਰ 'ਤੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ ...

ਪੂਰੀ ਖ਼ਬਰ »

ਦਿਲਸ਼ਾਦ ਗਾਰਡਨ ਦੇ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮੱਲ ਪਾਰਕ ਰੱਖਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿਲਸ਼ਾਦ ਗਾਰਡਨ ਦੇ ਸੀ. ਬਲਾਕ ਸਥਿਤ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮਲ ਪਾਰਕ ਰੱਖ ਦਿੱਤਾ ਗਿਆ ਹੈ | ਪਾਰਕ 'ਚ ਮਹਾਰਾਜਾ ਸੂਰਜਮਲ ਦਾ ਬੁੱਤ ਵੀ ਸਥਾਪਤ ਕੀਤਾ ਗਿਆ ਹੈ | ਇਸ ਬਾਬਤ ਪਾਰਕ ਦੇ ਅੰਦਰ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਵਿਸਾਖੀ ਮੌਕੇ ਪੰਜਾ ਸਾਹਿਬ ਜਾਣ ਵਾਲੇ ਸ਼ਰਧਾਲੂ ਫਰਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ

ਫ਼ਿਰੋਜ਼ਪੁਰ, 20 ਜਨਵਰੀ (ਸ : ਰ)- ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਹਸਨਅਬਦਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 1 ਫਰਵਰੀ ਤੱਕ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਬਗ਼ਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਹਿਰਾਸਤ 'ਚ ਲਿਆ ਮੌਲਵੀ ਰਿਹਾਅ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਹੋਂ ਰੋਡ ਸਥਿਤ ਮਦਨੀ ਮਸਜਿਦ ਮਦਰਸਾ 'ਚ ਐਨ.ਆਈ.ਏ ਵਲੋਂ ਛਾਪਾਮਾਰੀ ਦੌਰਾਨ ਹਿਰਾਸਤ 'ਚ ਲਏ ਮੌਲਵੀ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਐਨ.ਆਈ.ਏ. ਦੀ ਟੀਮ ਵਲੋਂ ਵੀਰਵਾਰ ਦੀ ਸਵੇਰੇ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਵਾ ਕਰੋੜ ਦੀ ਠੱਗੀ ਮਾਰਨ ਦੇ ਮਾਮਲੇ 'ਚ ਨਕਲੀ ਅਧਿਕਾਰੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਆਮਦਨ ਕਰ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 9 ਨੌਜਵਾਨਾਂ ਿਖ਼ਲਾਫ਼ ਸਵਾ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਆਮਦਨ ਕਰ ਵਿਭਾਗ ਦੇ ਨਕਲੀ ਅਧਿਕਾਰੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਜੀ. ਐਸ. ਟੀ. ਵਸੂਲੀ ਘਟਣ 'ਤੇ ਵਿਭਾਗ ਕਰਨ ਲੱਗੇ ਸਖ਼ਤੀ

ਜਲੰਧਰ, 20 ਜਨਵਰੀ (ਸ਼ਿਵ ਸ਼ਰਮਾ)- ਪੰਜਾਬ ਸਮੇਤ ਹੋਰ ਰਾਜਾਂ 'ਚ ਜੀ. ਐਸ. ਟੀ. ਦੀ ਵਸੂਲੀ ਘਟਣ 'ਤੇ ਕੇਂਦਰ ਸਰਕਾਰ ਦੀ ਚਿੰਤਾ ਵਧ ਰਹੀ ਹੈ ਕਿਉਂਕਿ ਉਸ ਦਾ ਰਾਜਾਂ ਨਾਲ ਹੋਏ ਸਮਝੌਤੇ ਮੁਤਾਬਿਕ ਜੇਕਰ ਜੀ. ਐਸ. ਟੀ. ਦੀ ਵਸੂਲੀ ਘਟਦੀ ਹੈ ਤਾਂ ਇਸ ਨਾਲ ਕੇਂਦਰ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਨਿਪਾਲੀ ਲੜਕੀਆਂ ਦੀ ਤਸਕਰੀ 'ਚ ਸ਼ਾਮਿਲ ਦੋਸ਼ੀ ਗਿ੍ਫ਼ਤਾਰ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਨੌਕਰੀਆਂ ਦਿਵਾਉਣ ਦੀ ਲਾਲਸਾ ਦੇ ਕੇ ਨਿਪਾਲੀ ਲੜਕੀਆਂ ਨੂੰ ਖਾੜੀ ਦੇਸ਼ਾਂ 'ਚ ਭੇਜਣ ਦੇ ਤਸਕਰੀ ਮਾਮਲੇ 'ਚ ਸ਼ਾਮਿਲ ਇਕ 33 ਸਾਲਾ ਵਿਅਕਤੀ ਜਿਸ ਦੇ ਸਿਰ 'ਤੇ ਇਕ ਲੱਖ ਰੁਪਏ ਦਾ ਇਨਾਮ ਸੀ, ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ...

ਪੂਰੀ ਖ਼ਬਰ »

ਸਵਾਈਨ ਫਲੂ ਦਾ ਪ੍ਰਕੋਪ ਜਾਰੀ, 20 ਦਿਨਾਂ 'ਚ ਹੋਈਆਂ 10 ਮੌਤਾਂ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਨਾਮੁਰਾਦ ਬਿਮਾਰੀ ਸਵਾਈਨ ਫਲੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਜਿਸ ਕਰਕੇ ਇਸ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਮਿਲੀ ਜਾਣਕਾਰੀ ਮੁਤਾਬਿਕ ਇਸ ਸਾਲ ਦੇ ਪਹਿਲੇ 20 ਦਿਨਾਂ ਦੇ ਵਿਚ ਹੁਣ ਤੱਕ ਸਵਾਈਨ ਫਲੂ ...

ਪੂਰੀ ਖ਼ਬਰ »

ਕਿਸਾਨਾਂ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਮਿੰਨੀ ਸਕੱਤਰੇਤ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘ ਦੇ ਬੈਨਰ ਹੇਠ ਧਰਨਾ ਦੇ ਰਹੇ ਕਿਸਾਨਾਂ ਨੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਤੇ ਖੇਤੀਬਾੜੀ ਸੰਦਾਂ ਸਮੇਤ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਨੋਟਬੰਦੀ ਤੇ ਜੀ. ਐਸ. ਟੀ. ਕਾਰਨ ਦੇਸ਼ 20 ਸਾਲ ਪਿੱਛੇ ਗਿਆ-ਸੁਰਿੰਦਰ ਕਮਾਂਡੋ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਜਵਾਹਰ ਗੋਇਲ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਲਈ ਦਿੱਲੀ ਕੈਂਟ ਦੇ ਵਿਧਿਾੲਕ ਸੁਰਿੰਦਰ ਕਮਾਂਡੋ ਕੁਰੂਕਸ਼ੇਤਰ ਪੁੱਜੇ | ...

ਪੂਰੀ ਖ਼ਬਰ »

ਅੰਬਾਲਾ 'ਚ 9 ਨੂੰ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ ਸੁਖਬੀਰ ਸਿੰਘ ਬਾਦਲ-ਸੋਥਾ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਨੇ ਲੋਕ ਸਭਾ ਚੋਣਾਂ ਲਈ ਤਿਆਰੀ ਪੂਰੀ ਕਰ ਲਈ ਹੈ | ਇਸ ਨੂੰ ਧਿਆਨ 'ਚ ਰਖਦਿਆਂ ਵਰਕਰਾਂ 'ਚ ਜੋਸ਼ ਭਰਨ ਲਈ 9 ਫਰਵਰੀ ਨੂੰ ਅੰਬਾਲਾ ਦੀ ਅਨਾਜ਼ ਮੰਡੀ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਮੁਕਾਬਲੇ 'ਚ ਪਲਵੀ, ਜਸਲੀਨ, ਤਨੁਜਾ, ਏਕਮਜੋਤ ਤੇ ਅਰਪਣਦੀਪ ਰਹੇ ਅੱਵਲ

ਨਿਸਿੰਗ, 20 ਜਨਵਰੀ (ਅਜੀਤ ਬਿਊਰੋ)-ਜੇ. ਪੀ. ਐਸ. ਅਕਾਦਮੀ 'ਚ ਵਿਦਿਆਰਥੀਆਂ ਦੇ ਛੁਪੇ ਹੁਨਰ ਨੂੰ ਨਿਖਾਰਣ ਲਈ 6ਵੀਂ ਤੋਂ 9ਵੀਂ ਤੱਕ ਦੇ ਵਿਦਿਆਰਥੀਆਂ 'ਚ ਅੰਗਰੇਜ਼ੀ 'ਚ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ | ਪ੍ਰਧਾਨਗੀ ਪ੍ਰਬੰਧਕ ਯੋਗੇਂਦਰ ਰਾਣਾ ਤੇ ਅੰਜੂ ਰਾਣਾ ਨੇ ਕੀਤੀ, ...

ਪੂਰੀ ਖ਼ਬਰ »

ਔਢਾਂ ਮਾਈਨਰ 'ਚੋਂ ਵਿਅਕਤੀ ਲਾਸ਼ ਬਰਾਮਦ

ਕਾਲਾਂਵਾਲੀ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਔਢਾਂ ਦੇ ਨੇੜੇ ਔਢਾਂ ਮਾਇਨਰ 'ਚੋਂ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲਾਸ਼ ਦੀ ਪਛਾਣ ਨਾ ਹੋਈ, ਜਿਸ ਤੋਂ ਬਾਅਦ ਪਛਾਣ ਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਨੂੰ ਉਲੰਘਣਾ ਨੋਟਿਸ

ਚੰਡੀਗੜ੍ਹ, 20 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਤੇ ਦੋ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਉਲੰਘਣਾ ਕਾਰਵਾਈ ਕੀਤੀ ਜਾਵੇ? ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX