ਤਾਜਾ ਖ਼ਬਰਾਂ


ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  3 minutes ago
ਸ਼ਿਮਲਾ, 18 ਅਗਸਤ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ 'ਚ ਅੱਜ ਤਾਜ਼ਾ ਬਰਫ਼ਬਾਰੀ...
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  8 minutes ago
ਅਬੋਹਰ, 18 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  10 minutes ago
ਅਮਰਕੋਟ, 18 ਅਗਸਤ (ਗੁਰਚਰਨ ਸਿੰਘ ਭੱਟੀ)- ਪੁਲਿਸ ਥਾਣਾ ਵਲਟੋਹਾ ਦੇ ਐੱਸ.ਐੱਚ.ਓ, ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਅਲਗੋ ਲਾਗੇ ਲਿੰਕ ਰੋਡ 'ਤੇ ਨਾਕਾ...
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  19 minutes ago
ਲਾਡੋਵਾਲ(ਲੁਧਿਆਣਾ), 18 ਅਗਸਤ (ਕਰਮਦੀਪ ਸਿੰਘ) - ਲੁਧਿਆਣਾ ਦੇ ਲਾਡੂਵਾਲ ਨਾਲ ਲਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ ਵੱਧ ...
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  30 minutes ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਪਿਛਲੇ ਸਮੇਂ 'ਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਦੀ ਹੁੰਦੀ ਰਹੀ ਰੇਤ ਦੀ ਮਾਈਨਿੰਗ ਦਾ ਅਸਰ ਅੱਜ ਵੇਖਣ ਨੂੰ...
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  42 minutes ago
ਪਟਿਆਲਾ, 18 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆਂ)- ਭਾਖੜਾ ਡੈਮ 'ਚੋ ਢਾਈ ਲੱਖ ਕਿਊਸਿਕ ਪਾਣੀ ਛੱਡਣ ਦਾ ਸਮਾਚਾਰ...
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  57 minutes ago
ਸ੍ਰੀ ਅਨੰਦਪੁਰ ਸਾਹਿਬ, 18 ਅਗਸਤ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ)- ਬੀਤੇ ਦਿਨ ਤੋਂ ਹੀ ਦਰਿਆ ਸਤਲੁਜ 'ਚ ਭਾਖੜਾ ਡੈਮ ਤੋਂ ਛੱਡੇ ਕਰੀਬ...
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  about 1 hour ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ...
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 1 hour ago
ਮਹਿਲ ਕਲਾਂ, 18 ਅਗਸਤ (ਅਵਤਾਰ ਸਿੰਘ ਅਣਖੀ)- ਪਿੰਡ ਮਹਿਲ ਕਲਾਂ ਸੋਢੇ ਨਾਲ ਸੰਬੰਧਿਤ ਇੱਕ 17 ਸਾਲਾ ਨੌਜਵਾਨ ਦੀ ਲਾਸ਼ ਅੱਜ ਤੀਜੇ ਦਿਨ ਬਠਿੰਡਾ ਬਰਾਂਚ ਨਹਿਰ ਦੇ ਪੁਲ ਗਹਿਲ ਤੋਂ ਮਿਲੀ ਹੈ। ਦੱਸਣਯੋਗ ਹੈ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਇੰਦਰਜੀਤ...
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 1 hour ago
ਹਰੀਕੇ ਪੱਤਣ, 18 ਅਗਸਤ (ਸੰਜੀਵ ਕੁੰਦਰਾ)- ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਇਸ ਨਾਲ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ ਪੈਦਾ ਹੋ ਗਿਆ...
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 1 hour ago
ਜਲੰਧਰ, 18 ਅਗਸਤ (ਹਰਵਿੰਦਰ ਸਿੰਘ ਫੁੱਲ)- ਹੜ੍ਹ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਤਹਿਸੀਲ ਫਿਲੌਰ, ਨਕੋਦਰ ਅਤੇ ਸ਼ਾਹਕੋਟ ਦੇ 85 ਪਿੰਡਾਂ ਨੂੰ ਖ਼ਾਲੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੋਪੜ ਹੈੱਡ ਵਰਕਸ ਤੋਂ 2...
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਸਮੁੰਦੜਾ, 18 ਅਗਸਤ (ਤੀਰਥ ਸਿੰਘ ਰੱਕੜਾ)- ਬੀਤੇ ਦਿਨ ਦੁਪਹਿਰ ਕਰੀਬ 12 ਵਜੇ ਤੋਂ ਪੂਰੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਸੰਪਰਕ ਸੜਕਾਂ 'ਚ...
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 2 hours ago
ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਵਿਖੇ ਛਾਂਦਾਰ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ 'ਚ ਹੈੱਡ ਗ੍ਰੰਥੀ ਗਿਆਨੀ ਜਗਤਾਰ...
ਖੰਨਾ ਨੇੜਲੇ ਪਿੰਡ 'ਚ ਡਿੱਗਿਆ ਘਰ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
. . .  about 2 hours ago
ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਨੇੜਲੇ ਪਿੰਡ ਹੋਲ 'ਚ ਭਾਰੀ ਮੀਂਹ ਦੇ ਚੱਲਦਿਆਂ ਇੱਕ ਘਰ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾਂ 'ਚ ਪਤੀ-ਪਤਨੀ ਅਤੇ ਇੱਕ ਬੱਚਾ ਸ਼ਾਮਲ ਹੈ। ਉੱਥੇ ਹੀ ਇਸ ਹਾਦਸੇ...
ਭਾਰੀ ਮੀਂਹ ਕਾਰਨ ਨਵਾਂਸ਼ਹਿਰ ਦੇ ਕਈ ਪਿੰਡ ਪਾਣੀ 'ਚ ਡੁੱਬੇ
. . .  about 3 hours ago
ਨਵਾਂਸ਼ਹਿਰ, 18 ਅਗਸਤ (ਹਰਵਿੰਦਰ ਸਿੰਘ)- ਬੀਤੀ ਬਾਅਦ ਦੁਪਹਿਰ ਤੋਂ ਸ਼ੁਰੂ ਹੋਇਆ ਤੇਜ਼ ਮੀਂਹ ਲੋਕਾਂ ਲਈ ਮੁਸੀਬਤ ਬਣ ਗਿਆ। ਮੀਂਹ ਕਾਰਨ ਨਵਾਂਸ਼ਹਿਰ ਦਾ ਕੱਲਰਾਂ ਮੁਹੱਲਾ, ਗੁਰੂ ਤੇਗ਼ ਬਹਾਦਰ ਨਗਰ, ਪਿੰਡ ਸਿੰਬਲੀ, ਮੁਬਾਰਕਪੁਰ, ਅਲਾਚੌਰ, ਕੁਲਾਮ ਆਦਿ...
ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਕੌਮੀ ਮਾਰਗ 3 ਨੁਕਸਾਨਿਆਂ
. . .  about 3 hours ago
ਨਾਭਾ ਵਿਚ ਭਾਰੀ ਮੀਂਹ ਕਾਰਨ ਕਈ ਪਿੰਡਾਂ ਦਾ ਆਪਸ ਵਿਚ ਟੁੱਟਿਆ ਸੰਪਰਕ, ਪੀ.ਡਬਲਿਊ.ਡੀ. ਰੈਸਟ ਹਾਊਸ ਦੀ ਡਿੱਗੀ ਕੰਧ
. . .  about 3 hours ago
ਬਿਆਸ ਦਰਿਆ 'ਚ ਪਾਣੀ ਦੇ ਪੱਧਰ 'ਚ ਭਾਰੀ ਵਾਧਾ, ਨੀਵੇਂ ਇਲਾਕਿਆਂ 'ਚ ਪਾਣੀ ਭਰਨਾ ਸ਼ੁਰੂ
. . .  about 4 hours ago
ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਦਿੱਲੀ

ਮੋਦੀ ਦੀ ਅਗਵਾਈ 'ਚ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ-ਸ਼ਿਵਰਾਜ ਚੌਹਾਨ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-2019 ਦੀਆਂ ਚੋਣਾਂ 'ਚ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਦੀ ਮੁਹਿੰਮ ਤਹਿਤ ਰਾਮਲੀਲ੍ਹਾ ਗਰਾਊਾਡ ਵਿਖੇ ਦਿੱਲੀ ਭਾਜਪਾ ਵਲੋਂ 'ਯੁਵਾ ਵਿਜੇ ਸੰਕਲਪ ਮਹਾਂਰੈਲੀ' ਕਰਵਾਈ ਗਈ | ਜਿਸ 'ਚ ਮੋਦੀ ਨੂੰ ਦੁਬਾਰਾ ਪ੍ਰਧਾਨ ...

ਪੂਰੀ ਖ਼ਬਰ »

ਸਕੂਲ 'ਚੋਂ ਹਜ਼ਾਰਾਂ ਰੁਪਏ ਦੀਆਂ ਬੈਟਰੀਆਂ ਚੋਰੀ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਪਤਲੀ ਡਾਬਰ ਦੇ ਸਕੂਲ 'ਚੋਂ ਚੋਰ ਕੰਪਿਊਟਰ ਰੂਮ 'ਚ ਰੱਖੀਆਂ ਹਜ਼ਾਰਾਂ ਰੁਪਏ ਦੀ 7 ਬੈਟਰੀਆਂ ਚੋਰੀ ਕਰਕੇ ਲੈ ਗਏ | ਸਕੂਲ ਇੰਚਾਰਜ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਸ਼ੰਟੀ ਦੇ ਸਿਆਸੀ ਉਭਾਰ ਨਾਲ ਦੂਜੇ ਦਲਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਤਹਿਤ ਦੋਸ਼ੀ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ ਕਰਵਾਉਣ ਤੇ ਦਿੱਲੀ ਕਮੇਟੀ ਦੀ ਕਾਰਜਕਾਰਨੀ ਚੋਣਾਂ ਦੇ ਿਖ਼ਲਾਫ਼ ਪਟੀਸ਼ਨ ਦਾਇਰ ਕਰਕੇ ਚੋਣਾਂ ...

ਪੂਰੀ ਖ਼ਬਰ »

ਪਟਿਆਲਾ ਹਾਊਸ ਕੋਰਟ 'ਚ ਜੀ.ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਮਾਮਲੇ ਦੀ ਸੁਣਵਾਈ ਅੱਜ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਨੂੰ ਲੈ ਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਐਫ. ਆਈ. ਆਰ. 'ਚ ਹਲਕੀ ਧਾਰਾਵਾਂ ਦੇ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਦੇ ਜਾਂਚ ਅਧਿਕਾਰੀ 21 ਜਨਵਰੀ ਨੂੰ ...

ਪੂਰੀ ਖ਼ਬਰ »

'ਚਾਂਦਨੀ ਚੌਕ ਮੁੜ ਵਿਕਾਸ' ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਲਈ ਕੀਤੀ ਉਪ ਰਾਜਪਾਲ ਨੂੰ ਅਪੀਲ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਣ ਸ਼ੰਕਰ ਕਪੂਰ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਅੱਜ ਦੁਬਾਰਾ ਮੰਗ ਕੀਤੀ ਹੈ ਕਿ ਉਹ ਚਾਂਦਨੀ ਚੌਕ ਮੁੜ-ਵਿਕਾਸ ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਦਾ ਆਦੇਸ਼ ਦਿੱਤਾ ਜਾਵੇ | ਭਾਜਪਾ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਕਾਂਗਰਸ ਮੁਖੀ ਸ਼ੀਲਾ ਦੀਕਸ਼ਤ ਵਲੋਂ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਲਈ ਪ੍ਰਦੇਸ਼ ਦਫ਼ਤਰ ਵਿਖੇ ਜ਼ਿਲ੍ਹਾ ਤੇ ਬਲਾਕ ਕਾਂਗਰਸ ਕਮੇਟੀ ਦੇ ਮੁਖੀਆਂ ਨਾਲ ਮੀਟਿੰਗ ਕੀਤੀ | ਮੀਟਿੰਗ 'ਚ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਤੋਂ ਉਨ੍ਹਾਂ ਦੀ ਕਾਰਜਪ੍ਰਣਾਲੀ ਤੇ ਜ਼ਮੀਨੀ ਪੱਧਰ 'ਤੇ ਸੰਗਠਨ ਦੇ ਕਾਰਜ ਬਾਰੇ ਚਰਚਾ ਕੀਤੀ ਗਈ | ਬੈਠਕ 'ਚ ਦਿੱਲੀ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਾਰੁਨ ਯੂਸਫ ਤੇ ਰਾਜੇਸ਼ ਲਿਲੋਠੀਆ ਵੀ ਮੌਜੂਦ ਸਨ | ਸ਼ੀਲਾ ਦੀਕਸ਼ਤ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੇੜੇ ਹਨ ਤੇ ਸਾਡਾ ਟੀਚਾ ਵੀ ਲੋਕ ਸਭਾ ਚੋਣਾਂ ਹੀ ਹਨ | ਜ਼ਿਲ੍ਹਾ ਤੇ ਬਲਾਕ ਪ੍ਰਧਾਨ ਸੰਗਠਨ ਦੀ ਰੀੜ੍ਹ ਹੁੰਦੇ ਹਨ ਅਤੇ ਸਿਰਫ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਪਾਰਟੀ ਦੀ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਨੂੰ ਮਜ਼ਬੂਤੀ ਦੇ ਨਾਲ ਕੰਮ ਕਰਨਾ ਹੋਵੇਗਾ | ਬੈਠਕ 'ਚ ਇਹ ਵੀ ਤੈਅ ਹੋਇਆ ਕਿ ਹਰੇਕ ਜ਼ਿਲ੍ਹਾ ਕਾਂਗਰਸ ਕਮੇਟੀ ਆਪਣੇ ਆਪਣੇ ਖੇਤਰ 'ਚ ਸੰਮੇਲਨ ਕਰਵਾਏਗੀ ਜਿਸ 'ਚ ਦਿੱਲੀ ਪ੍ਰਦੇਸ਼ ਮੁਖੀ ਸ਼ੀਲਾ ਦੀਕਸ਼ਤ ਸੰਬੋਧਨ ਕਰੇਗੀ | ਦੀਕਸ਼ਤ ਨੇ ਕਿਹਾ ਕਿ ਹਰੇਕ ਜ਼ਿਲ੍ਹੇ 'ਚ ਜਨ ਜਾਗਰਣ ਮੁਹਿੰਮ ਚਲਾਈ ਜਾਵੇਗੀ, ਜਿਸ 'ਚ ਆਮ ਆਦਮੀ ਪਾਰਟੀ ਦੇ ਝੂਠੇ ਵਾਅਦੇ, ਉਨ੍ਹਾਂ ਦੇ ਭਿ੍ਸ਼ਟਾਚਾਰ ਤੇ ਬੇਬੁਨਿਆਦੀ ਬਿਆਨਾਂ ਦੀ ਅਸਲੀਅਤ ਤੋਂ ਦਿੱਲੀ ਵਾਸੀਆਂ ਨੂੰ ਜਾਣੂ ਕਰਵਾਇਆ ਜਾਵੇਗਾ | ਸ਼ੀਲਾ ਦੀਕਸ਼ਤ ਨੇ ਕਿਹਾ ਕਿ 'ਆਪ' ਪਾਰਟੀ ਦੀ ਦਿੱਲੀ ਸਰਕਾਰ ਨੇ ਪਿਛਲੇ 4 ਸਾਲਾਂ 'ਚ ਦਿੱਲੀ 'ਚ ਵਿਕਾਸ ਦੇ ਨਾਂਅ 'ਤੇ ਕੁਝ ਨਹੀਂ ਕੀਤਾ ਹੈ ਬਲਕਿ ਮੁਹੱਲਾ ਕਲੀਨਿਕ ਤੇ ਸਿਹਤ ਸੇਵਾਵਾਂ ਦੇ ਨਾਂਅ 'ਤੇ ਲੋਕਾਂ ਨੂੰ ਗੰੁਮਰਾਹ ਕਰ ਰਹੇ ਹਨ ਜਦ ਕਿ ਸੱਚ ਇਹ ਹੈ ਕਿ ਕੇਜਰੀਵਾਲ ਸਰਕਾਰ ਹਾਲੇ ਤੱਕ ਕਾਂਗਰਸ ਦੀ ਦਿੱਲੀ ਸਰਕਾਰ ਦੁਆਰਾ 15 ਸਾਲ 'ਚ ਕੀਤੇ ਗਏ ਕਾਰਜਾਂ ਦਾ ਸਿਹਰਾ ਆਪਣੇ ਸਿਰ ਬੰਨ ਰਹੀ ਹੈ | ਦੀਕਸ਼ਤ ਨੇ ਕਿਹਾ ਕਿ ਕਾਂਗਰਸ ਦੀ 15 ਸਾਲਾਂ ਦੀ ਸਰਕਾਰ ਨੇ ਦਿੱਲੀ ਦੀ ਸੂਰਤ ਨੂੰ ਬਦਲ ਦਿੱਤਾ ਸੀ ਜਦ ਕਿ ਆਪ ਪਾਰਟੀ ਝੂਠਾ ਪ੍ਰਚਾਰ ਤੇ ਭਰਮ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਨੈਸ਼ਨਲ ਅਕਾਲੀ ਦਲ ਨੇ ਜੰਤਰ ਮੰਤਰ ਵਿਖੇ ਕ੍ਰਾਂਤੀ ਮਾਰਚ ਕੱਢਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਜੰਤਰ ਮੰਤਰ ਵਿਖੇ 'ਕ੍ਰਾਂਤੀ ਮਾਰਚ' ਕੱਢ ਕੇ ਸ਼ਹੀਦ ਭਗਤ ਸਿੰਘ, ਚੰਦਰਸ਼ੇਖਰ, ਰਾਜਗੁਰੂ ਤੇ ਸੁਖਦੇਵ ਨੂੰ ਸਰਕਾਰੀ ਤੌਰ 'ਤੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ ...

ਪੂਰੀ ਖ਼ਬਰ »

ਦਿਲਸ਼ਾਦ ਗਾਰਡਨ ਦੇ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮੱਲ ਪਾਰਕ ਰੱਖਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿਲਸ਼ਾਦ ਗਾਰਡਨ ਦੇ ਸੀ. ਬਲਾਕ ਸਥਿਤ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮਲ ਪਾਰਕ ਰੱਖ ਦਿੱਤਾ ਗਿਆ ਹੈ | ਪਾਰਕ 'ਚ ਮਹਾਰਾਜਾ ਸੂਰਜਮਲ ਦਾ ਬੁੱਤ ਵੀ ਸਥਾਪਤ ਕੀਤਾ ਗਿਆ ਹੈ | ਇਸ ਬਾਬਤ ਪਾਰਕ ਦੇ ਅੰਦਰ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਵਿਸਾਖੀ ਮੌਕੇ ਪੰਜਾ ਸਾਹਿਬ ਜਾਣ ਵਾਲੇ ਸ਼ਰਧਾਲੂ ਫਰਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ

ਫ਼ਿਰੋਜ਼ਪੁਰ, 20 ਜਨਵਰੀ (ਸ : ਰ)- ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਹਸਨਅਬਦਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 1 ਫਰਵਰੀ ਤੱਕ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਬਗ਼ਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਹਿਰਾਸਤ 'ਚ ਲਿਆ ਮੌਲਵੀ ਰਿਹਾਅ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਹੋਂ ਰੋਡ ਸਥਿਤ ਮਦਨੀ ਮਸਜਿਦ ਮਦਰਸਾ 'ਚ ਐਨ.ਆਈ.ਏ ਵਲੋਂ ਛਾਪਾਮਾਰੀ ਦੌਰਾਨ ਹਿਰਾਸਤ 'ਚ ਲਏ ਮੌਲਵੀ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਐਨ.ਆਈ.ਏ. ਦੀ ਟੀਮ ਵਲੋਂ ਵੀਰਵਾਰ ਦੀ ਸਵੇਰੇ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਵਾ ਕਰੋੜ ਦੀ ਠੱਗੀ ਮਾਰਨ ਦੇ ਮਾਮਲੇ 'ਚ ਨਕਲੀ ਅਧਿਕਾਰੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਆਮਦਨ ਕਰ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 9 ਨੌਜਵਾਨਾਂ ਿਖ਼ਲਾਫ਼ ਸਵਾ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਆਮਦਨ ਕਰ ਵਿਭਾਗ ਦੇ ਨਕਲੀ ਅਧਿਕਾਰੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਜੀ. ਐਸ. ਟੀ. ਵਸੂਲੀ ਘਟਣ 'ਤੇ ਵਿਭਾਗ ਕਰਨ ਲੱਗੇ ਸਖ਼ਤੀ

ਜਲੰਧਰ, 20 ਜਨਵਰੀ (ਸ਼ਿਵ ਸ਼ਰਮਾ)- ਪੰਜਾਬ ਸਮੇਤ ਹੋਰ ਰਾਜਾਂ 'ਚ ਜੀ. ਐਸ. ਟੀ. ਦੀ ਵਸੂਲੀ ਘਟਣ 'ਤੇ ਕੇਂਦਰ ਸਰਕਾਰ ਦੀ ਚਿੰਤਾ ਵਧ ਰਹੀ ਹੈ ਕਿਉਂਕਿ ਉਸ ਦਾ ਰਾਜਾਂ ਨਾਲ ਹੋਏ ਸਮਝੌਤੇ ਮੁਤਾਬਿਕ ਜੇਕਰ ਜੀ. ਐਸ. ਟੀ. ਦੀ ਵਸੂਲੀ ਘਟਦੀ ਹੈ ਤਾਂ ਇਸ ਨਾਲ ਕੇਂਦਰ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਨਿਪਾਲੀ ਲੜਕੀਆਂ ਦੀ ਤਸਕਰੀ 'ਚ ਸ਼ਾਮਿਲ ਦੋਸ਼ੀ ਗਿ੍ਫ਼ਤਾਰ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਨੌਕਰੀਆਂ ਦਿਵਾਉਣ ਦੀ ਲਾਲਸਾ ਦੇ ਕੇ ਨਿਪਾਲੀ ਲੜਕੀਆਂ ਨੂੰ ਖਾੜੀ ਦੇਸ਼ਾਂ 'ਚ ਭੇਜਣ ਦੇ ਤਸਕਰੀ ਮਾਮਲੇ 'ਚ ਸ਼ਾਮਿਲ ਇਕ 33 ਸਾਲਾ ਵਿਅਕਤੀ ਜਿਸ ਦੇ ਸਿਰ 'ਤੇ ਇਕ ਲੱਖ ਰੁਪਏ ਦਾ ਇਨਾਮ ਸੀ, ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ...

ਪੂਰੀ ਖ਼ਬਰ »

ਸਵਾਈਨ ਫਲੂ ਦਾ ਪ੍ਰਕੋਪ ਜਾਰੀ, 20 ਦਿਨਾਂ 'ਚ ਹੋਈਆਂ 10 ਮੌਤਾਂ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਨਾਮੁਰਾਦ ਬਿਮਾਰੀ ਸਵਾਈਨ ਫਲੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਜਿਸ ਕਰਕੇ ਇਸ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਮਿਲੀ ਜਾਣਕਾਰੀ ਮੁਤਾਬਿਕ ਇਸ ਸਾਲ ਦੇ ਪਹਿਲੇ 20 ਦਿਨਾਂ ਦੇ ਵਿਚ ਹੁਣ ਤੱਕ ਸਵਾਈਨ ਫਲੂ ...

ਪੂਰੀ ਖ਼ਬਰ »

ਕਿਸਾਨਾਂ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਮਿੰਨੀ ਸਕੱਤਰੇਤ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘ ਦੇ ਬੈਨਰ ਹੇਠ ਧਰਨਾ ਦੇ ਰਹੇ ਕਿਸਾਨਾਂ ਨੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਤੇ ਖੇਤੀਬਾੜੀ ਸੰਦਾਂ ਸਮੇਤ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਨੋਟਬੰਦੀ ਤੇ ਜੀ. ਐਸ. ਟੀ. ਕਾਰਨ ਦੇਸ਼ 20 ਸਾਲ ਪਿੱਛੇ ਗਿਆ-ਸੁਰਿੰਦਰ ਕਮਾਂਡੋ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਜਵਾਹਰ ਗੋਇਲ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਲਈ ਦਿੱਲੀ ਕੈਂਟ ਦੇ ਵਿਧਿਾੲਕ ਸੁਰਿੰਦਰ ਕਮਾਂਡੋ ਕੁਰੂਕਸ਼ੇਤਰ ਪੁੱਜੇ | ...

ਪੂਰੀ ਖ਼ਬਰ »

ਅੰਬਾਲਾ 'ਚ 9 ਨੂੰ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ ਸੁਖਬੀਰ ਸਿੰਘ ਬਾਦਲ-ਸੋਥਾ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਨੇ ਲੋਕ ਸਭਾ ਚੋਣਾਂ ਲਈ ਤਿਆਰੀ ਪੂਰੀ ਕਰ ਲਈ ਹੈ | ਇਸ ਨੂੰ ਧਿਆਨ 'ਚ ਰਖਦਿਆਂ ਵਰਕਰਾਂ 'ਚ ਜੋਸ਼ ਭਰਨ ਲਈ 9 ਫਰਵਰੀ ਨੂੰ ਅੰਬਾਲਾ ਦੀ ਅਨਾਜ਼ ਮੰਡੀ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਮੁਕਾਬਲੇ 'ਚ ਪਲਵੀ, ਜਸਲੀਨ, ਤਨੁਜਾ, ਏਕਮਜੋਤ ਤੇ ਅਰਪਣਦੀਪ ਰਹੇ ਅੱਵਲ

ਨਿਸਿੰਗ, 20 ਜਨਵਰੀ (ਅਜੀਤ ਬਿਊਰੋ)-ਜੇ. ਪੀ. ਐਸ. ਅਕਾਦਮੀ 'ਚ ਵਿਦਿਆਰਥੀਆਂ ਦੇ ਛੁਪੇ ਹੁਨਰ ਨੂੰ ਨਿਖਾਰਣ ਲਈ 6ਵੀਂ ਤੋਂ 9ਵੀਂ ਤੱਕ ਦੇ ਵਿਦਿਆਰਥੀਆਂ 'ਚ ਅੰਗਰੇਜ਼ੀ 'ਚ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ | ਪ੍ਰਧਾਨਗੀ ਪ੍ਰਬੰਧਕ ਯੋਗੇਂਦਰ ਰਾਣਾ ਤੇ ਅੰਜੂ ਰਾਣਾ ਨੇ ਕੀਤੀ, ...

ਪੂਰੀ ਖ਼ਬਰ »

ਔਢਾਂ ਮਾਈਨਰ 'ਚੋਂ ਵਿਅਕਤੀ ਲਾਸ਼ ਬਰਾਮਦ

ਕਾਲਾਂਵਾਲੀ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਔਢਾਂ ਦੇ ਨੇੜੇ ਔਢਾਂ ਮਾਇਨਰ 'ਚੋਂ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲਾਸ਼ ਦੀ ਪਛਾਣ ਨਾ ਹੋਈ, ਜਿਸ ਤੋਂ ਬਾਅਦ ਪਛਾਣ ਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਨੂੰ ਉਲੰਘਣਾ ਨੋਟਿਸ

ਚੰਡੀਗੜ੍ਹ, 20 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਤੇ ਦੋ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਉਲੰਘਣਾ ਕਾਰਵਾਈ ਕੀਤੀ ਜਾਵੇ? ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX