ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਦਿੱਲੀ

ਮੋਦੀ ਦੀ ਅਗਵਾਈ 'ਚ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ-ਸ਼ਿਵਰਾਜ ਚੌਹਾਨ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-2019 ਦੀਆਂ ਚੋਣਾਂ 'ਚ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਦੀ ਮੁਹਿੰਮ ਤਹਿਤ ਰਾਮਲੀਲ੍ਹਾ ਗਰਾਊਾਡ ਵਿਖੇ ਦਿੱਲੀ ਭਾਜਪਾ ਵਲੋਂ 'ਯੁਵਾ ਵਿਜੇ ਸੰਕਲਪ ਮਹਾਂਰੈਲੀ' ਕਰਵਾਈ ਗਈ | ਜਿਸ 'ਚ ਮੋਦੀ ਨੂੰ ਦੁਬਾਰਾ ਪ੍ਰਧਾਨ ...

ਪੂਰੀ ਖ਼ਬਰ »

ਸਕੂਲ 'ਚੋਂ ਹਜ਼ਾਰਾਂ ਰੁਪਏ ਦੀਆਂ ਬੈਟਰੀਆਂ ਚੋਰੀ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਪਤਲੀ ਡਾਬਰ ਦੇ ਸਕੂਲ 'ਚੋਂ ਚੋਰ ਕੰਪਿਊਟਰ ਰੂਮ 'ਚ ਰੱਖੀਆਂ ਹਜ਼ਾਰਾਂ ਰੁਪਏ ਦੀ 7 ਬੈਟਰੀਆਂ ਚੋਰੀ ਕਰਕੇ ਲੈ ਗਏ | ਸਕੂਲ ਇੰਚਾਰਜ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਸ਼ੰਟੀ ਦੇ ਸਿਆਸੀ ਉਭਾਰ ਨਾਲ ਦੂਜੇ ਦਲਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਤਹਿਤ ਦੋਸ਼ੀ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ ਕਰਵਾਉਣ ਤੇ ਦਿੱਲੀ ਕਮੇਟੀ ਦੀ ਕਾਰਜਕਾਰਨੀ ਚੋਣਾਂ ਦੇ ਿਖ਼ਲਾਫ਼ ਪਟੀਸ਼ਨ ਦਾਇਰ ਕਰਕੇ ਚੋਣਾਂ ...

ਪੂਰੀ ਖ਼ਬਰ »

ਪਟਿਆਲਾ ਹਾਊਸ ਕੋਰਟ 'ਚ ਜੀ.ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਮਾਮਲੇ ਦੀ ਸੁਣਵਾਈ ਅੱਜ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਨੂੰ ਲੈ ਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਐਫ. ਆਈ. ਆਰ. 'ਚ ਹਲਕੀ ਧਾਰਾਵਾਂ ਦੇ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਦੇ ਜਾਂਚ ਅਧਿਕਾਰੀ 21 ਜਨਵਰੀ ਨੂੰ ...

ਪੂਰੀ ਖ਼ਬਰ »

'ਚਾਂਦਨੀ ਚੌਕ ਮੁੜ ਵਿਕਾਸ' ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਲਈ ਕੀਤੀ ਉਪ ਰਾਜਪਾਲ ਨੂੰ ਅਪੀਲ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਣ ਸ਼ੰਕਰ ਕਪੂਰ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਅੱਜ ਦੁਬਾਰਾ ਮੰਗ ਕੀਤੀ ਹੈ ਕਿ ਉਹ ਚਾਂਦਨੀ ਚੌਕ ਮੁੜ-ਵਿਕਾਸ ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਦਾ ਆਦੇਸ਼ ਦਿੱਤਾ ਜਾਵੇ | ਭਾਜਪਾ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਕਾਂਗਰਸ ਮੁਖੀ ਸ਼ੀਲਾ ਦੀਕਸ਼ਤ ਵਲੋਂ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਲਈ ਪ੍ਰਦੇਸ਼ ਦਫ਼ਤਰ ਵਿਖੇ ਜ਼ਿਲ੍ਹਾ ਤੇ ਬਲਾਕ ਕਾਂਗਰਸ ਕਮੇਟੀ ਦੇ ਮੁਖੀਆਂ ਨਾਲ ਮੀਟਿੰਗ ਕੀਤੀ | ਮੀਟਿੰਗ 'ਚ ਜ਼ਿਲ੍ਹਾ ਤੇ ਬਲਾਕ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਨੇ ਜੰਤਰ ਮੰਤਰ ਵਿਖੇ ਕ੍ਰਾਂਤੀ ਮਾਰਚ ਕੱਢਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਜੰਤਰ ਮੰਤਰ ਵਿਖੇ 'ਕ੍ਰਾਂਤੀ ਮਾਰਚ' ਕੱਢ ਕੇ ਸ਼ਹੀਦ ਭਗਤ ਸਿੰਘ, ਚੰਦਰਸ਼ੇਖਰ, ਰਾਜਗੁਰੂ ਤੇ ਸੁਖਦੇਵ ਨੂੰ ਸਰਕਾਰੀ ਤੌਰ 'ਤੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ ...

ਪੂਰੀ ਖ਼ਬਰ »

ਦਿਲਸ਼ਾਦ ਗਾਰਡਨ ਦੇ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮੱਲ ਪਾਰਕ ਰੱਖਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿਲਸ਼ਾਦ ਗਾਰਡਨ ਦੇ ਸੀ. ਬਲਾਕ ਸਥਿਤ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮਲ ਪਾਰਕ ਰੱਖ ਦਿੱਤਾ ਗਿਆ ਹੈ | ਪਾਰਕ 'ਚ ਮਹਾਰਾਜਾ ਸੂਰਜਮਲ ਦਾ ਬੁੱਤ ਵੀ ਸਥਾਪਤ ਕੀਤਾ ਗਿਆ ਹੈ | ਇਸ ਬਾਬਤ ਪਾਰਕ ਦੇ ਅੰਦਰ ਇਕ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ 'ਚ ਸੰਸਦ ਮੈਂਬਰ ਮਨੋਜ ਤਿਵਾੜੀ ਤੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਵੀ ਸ਼ਮੂਲੀਅਤ ਕੀਤੀ | ਪ੍ਰੋਗਰਾਮ ਦੀ ਪ੍ਰਧਾਨਗੀ ਸਥਾਨਕ ਕੌਾਸਲਰ ਵੀਰ ਸਿੰਘ ਪੰਵਾਰ ਨੇ ਕੀਤੀ | ਇਸ ਮੌਕੇ ਸੰਸਦ ਮੈਂਬਰ ਸ੍ਰੀ ਤਿਵਾੜੀ ਨੇ ਕਿਹਾ ਕਿ ਰਾਜਸਥਾਨ ਦੀ ਰੇਤਲੀ ਜ਼ਮੀਨ 'ਚ ਚਾਹੇ ਅਨਾਜ ਦੀ ਪੈਦਾਵਾਰ ਬੇਸ਼ੱਕ ਘੱਟ ਹੁੰਦੀ ਹੋਵੇ ਪਰ ਇਸ ਜ਼ਮੀਨ 'ਤੇ ਵੀਰ-ਯੋਧਿਆਂ ਦੀ ਪੈਦਾਵਾਰ ਹਮੇਸ਼ਾ ਜ਼ਿਆਦਾ ਹੁੰਦੀ ਹੈ | ਆਪਣੀ ਵੀਰਤਾ ਦੇ ਦਮ 'ਤੇ ਇਨ੍ਹਾਂ ਯੋਧਿਆਂ ਨੇ ਰਾਜਸਥਾਨ ਦੇ ਨਾਲ-ਨਾਲ ਪੂਰੇ ਭਾਰਤ ਦਾ ਨਾਂਅ ਸਮੇਂ-ਸਮੇਂ ਰੌਸ਼ਨ ਕੀਤਾ ਹੈ | ਸ੍ਰੀ ਤਿਵਾੜੀ ਨੇ ਕਿਹਾ ਕਿ ਜਿਸ ਦੌਰ 'ਚ ਰਾਜਪੂਤ ਰਾਜ ਮੁਗਲਾਂ ਦੀ ਦਾਸਤਾ ਸਵੀਕਾਰ ਕਰਕੇ ਜਗੀਰ ਬਚਾ ਰਹੇ ਸਨ | ਉਸ ਦੌਰ 'ਚ ਜਾਟ ਮਹਾਰਾਜਾ ਸੂਰਜਮਲ ਨੇ ਇਕੱਲਿਆਂ ਹੀ ਮੁਗਲਾਂ ਨਾਲ ਟਾਕਰਾ ਕੀਤਾ | ਉਨ੍ਹਾਂ ਕਿਹਾ ਕਿ ਸੂਰਜਮਲ ਨੇ ਸਵਾਭਿਮਾਨ, ਸਨਮਾਨ ਤੇ ਸੰਸਕਿ੍ਤੀ ਦੀ ਰੱਖਿਆ ਦੇ ਨਾਲ ਕਦੀ ਸਮਝੌਤਾ ਨਹੀਂ ਕੀਤਾ ਤੇ ਹਮੇਸ਼ਾ ਇਕ ਆਦਰਸ਼ ਪੇਸ਼ ਕੀਤਾ | ਉਨ੍ਹਾ ਕਿਹਾ ਕਿ ਸਾਨੂੰ ਉਨ੍ਹਾਂ ਦੇ ਆਦਰਸ਼ਾਂ 'ਤੇ ਚਲ ਕੇ ਦੇਸ਼, ਧਰਮ ਤੇ ਸਮਾਜ ਦੀ ਰੱਖਿਆ ਲਈ ਪ੍ਰਣ ਕਰਨਾ ਚਾਹੀਦਾ ਹੈ | ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਜਨਤਾ ਨੂੰ ਮਹਾਰਾਜਾ ਸੂਰਜਮਲ ਦੇ ਆਦਰਸ਼ਾਂ 'ਤੇ ਚਲਣ ਦੀ ਅਪੀਲ ਕੀਤੀ |


ਖ਼ਬਰ ਸ਼ੇਅਰ ਕਰੋ

ਵਿਸਾਖੀ ਮੌਕੇ ਪੰਜਾ ਸਾਹਿਬ ਜਾਣ ਵਾਲੇ ਸ਼ਰਧਾਲੂ ਫਰਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ

ਫ਼ਿਰੋਜ਼ਪੁਰ, 20 ਜਨਵਰੀ (ਸ : ਰ)- ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਹਸਨਅਬਦਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 1 ਫਰਵਰੀ ਤੱਕ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਬਗ਼ਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਹਿਰਾਸਤ 'ਚ ਲਿਆ ਮੌਲਵੀ ਰਿਹਾਅ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਹੋਂ ਰੋਡ ਸਥਿਤ ਮਦਨੀ ਮਸਜਿਦ ਮਦਰਸਾ 'ਚ ਐਨ.ਆਈ.ਏ ਵਲੋਂ ਛਾਪਾਮਾਰੀ ਦੌਰਾਨ ਹਿਰਾਸਤ 'ਚ ਲਏ ਮੌਲਵੀ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਐਨ.ਆਈ.ਏ. ਦੀ ਟੀਮ ਵਲੋਂ ਵੀਰਵਾਰ ਦੀ ਸਵੇਰੇ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਵਾ ਕਰੋੜ ਦੀ ਠੱਗੀ ਮਾਰਨ ਦੇ ਮਾਮਲੇ 'ਚ ਨਕਲੀ ਅਧਿਕਾਰੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਆਮਦਨ ਕਰ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 9 ਨੌਜਵਾਨਾਂ ਿਖ਼ਲਾਫ਼ ਸਵਾ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਆਮਦਨ ਕਰ ਵਿਭਾਗ ਦੇ ਨਕਲੀ ਅਧਿਕਾਰੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਜੀ. ਐਸ. ਟੀ. ਵਸੂਲੀ ਘਟਣ 'ਤੇ ਵਿਭਾਗ ਕਰਨ ਲੱਗੇ ਸਖ਼ਤੀ

ਜਲੰਧਰ, 20 ਜਨਵਰੀ (ਸ਼ਿਵ ਸ਼ਰਮਾ)- ਪੰਜਾਬ ਸਮੇਤ ਹੋਰ ਰਾਜਾਂ 'ਚ ਜੀ. ਐਸ. ਟੀ. ਦੀ ਵਸੂਲੀ ਘਟਣ 'ਤੇ ਕੇਂਦਰ ਸਰਕਾਰ ਦੀ ਚਿੰਤਾ ਵਧ ਰਹੀ ਹੈ ਕਿਉਂਕਿ ਉਸ ਦਾ ਰਾਜਾਂ ਨਾਲ ਹੋਏ ਸਮਝੌਤੇ ਮੁਤਾਬਿਕ ਜੇਕਰ ਜੀ. ਐਸ. ਟੀ. ਦੀ ਵਸੂਲੀ ਘਟਦੀ ਹੈ ਤਾਂ ਇਸ ਨਾਲ ਕੇਂਦਰ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਨਿਪਾਲੀ ਲੜਕੀਆਂ ਦੀ ਤਸਕਰੀ 'ਚ ਸ਼ਾਮਿਲ ਦੋਸ਼ੀ ਗਿ੍ਫ਼ਤਾਰ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਨੌਕਰੀਆਂ ਦਿਵਾਉਣ ਦੀ ਲਾਲਸਾ ਦੇ ਕੇ ਨਿਪਾਲੀ ਲੜਕੀਆਂ ਨੂੰ ਖਾੜੀ ਦੇਸ਼ਾਂ 'ਚ ਭੇਜਣ ਦੇ ਤਸਕਰੀ ਮਾਮਲੇ 'ਚ ਸ਼ਾਮਿਲ ਇਕ 33 ਸਾਲਾ ਵਿਅਕਤੀ ਜਿਸ ਦੇ ਸਿਰ 'ਤੇ ਇਕ ਲੱਖ ਰੁਪਏ ਦਾ ਇਨਾਮ ਸੀ, ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ...

ਪੂਰੀ ਖ਼ਬਰ »

ਸਵਾਈਨ ਫਲੂ ਦਾ ਪ੍ਰਕੋਪ ਜਾਰੀ, 20 ਦਿਨਾਂ 'ਚ ਹੋਈਆਂ 10 ਮੌਤਾਂ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਨਾਮੁਰਾਦ ਬਿਮਾਰੀ ਸਵਾਈਨ ਫਲੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਜਿਸ ਕਰਕੇ ਇਸ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਮਿਲੀ ਜਾਣਕਾਰੀ ਮੁਤਾਬਿਕ ਇਸ ਸਾਲ ਦੇ ਪਹਿਲੇ 20 ਦਿਨਾਂ ਦੇ ਵਿਚ ਹੁਣ ਤੱਕ ਸਵਾਈਨ ਫਲੂ ...

ਪੂਰੀ ਖ਼ਬਰ »

ਕਿਸਾਨਾਂ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਮਿੰਨੀ ਸਕੱਤਰੇਤ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘ ਦੇ ਬੈਨਰ ਹੇਠ ਧਰਨਾ ਦੇ ਰਹੇ ਕਿਸਾਨਾਂ ਨੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਤੇ ਖੇਤੀਬਾੜੀ ਸੰਦਾਂ ਸਮੇਤ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਨੋਟਬੰਦੀ ਤੇ ਜੀ. ਐਸ. ਟੀ. ਕਾਰਨ ਦੇਸ਼ 20 ਸਾਲ ਪਿੱਛੇ ਗਿਆ-ਸੁਰਿੰਦਰ ਕਮਾਂਡੋ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਜਵਾਹਰ ਗੋਇਲ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਲਈ ਦਿੱਲੀ ਕੈਂਟ ਦੇ ਵਿਧਿਾੲਕ ਸੁਰਿੰਦਰ ਕਮਾਂਡੋ ਕੁਰੂਕਸ਼ੇਤਰ ਪੁੱਜੇ | ...

ਪੂਰੀ ਖ਼ਬਰ »

ਅੰਬਾਲਾ 'ਚ 9 ਨੂੰ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ ਸੁਖਬੀਰ ਸਿੰਘ ਬਾਦਲ-ਸੋਥਾ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਨੇ ਲੋਕ ਸਭਾ ਚੋਣਾਂ ਲਈ ਤਿਆਰੀ ਪੂਰੀ ਕਰ ਲਈ ਹੈ | ਇਸ ਨੂੰ ਧਿਆਨ 'ਚ ਰਖਦਿਆਂ ਵਰਕਰਾਂ 'ਚ ਜੋਸ਼ ਭਰਨ ਲਈ 9 ਫਰਵਰੀ ਨੂੰ ਅੰਬਾਲਾ ਦੀ ਅਨਾਜ਼ ਮੰਡੀ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਮੁਕਾਬਲੇ 'ਚ ਪਲਵੀ, ਜਸਲੀਨ, ਤਨੁਜਾ, ਏਕਮਜੋਤ ਤੇ ਅਰਪਣਦੀਪ ਰਹੇ ਅੱਵਲ

ਨਿਸਿੰਗ, 20 ਜਨਵਰੀ (ਅਜੀਤ ਬਿਊਰੋ)-ਜੇ. ਪੀ. ਐਸ. ਅਕਾਦਮੀ 'ਚ ਵਿਦਿਆਰਥੀਆਂ ਦੇ ਛੁਪੇ ਹੁਨਰ ਨੂੰ ਨਿਖਾਰਣ ਲਈ 6ਵੀਂ ਤੋਂ 9ਵੀਂ ਤੱਕ ਦੇ ਵਿਦਿਆਰਥੀਆਂ 'ਚ ਅੰਗਰੇਜ਼ੀ 'ਚ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ | ਪ੍ਰਧਾਨਗੀ ਪ੍ਰਬੰਧਕ ਯੋਗੇਂਦਰ ਰਾਣਾ ਤੇ ਅੰਜੂ ਰਾਣਾ ਨੇ ਕੀਤੀ, ...

ਪੂਰੀ ਖ਼ਬਰ »

ਔਢਾਂ ਮਾਈਨਰ 'ਚੋਂ ਵਿਅਕਤੀ ਲਾਸ਼ ਬਰਾਮਦ

ਕਾਲਾਂਵਾਲੀ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਔਢਾਂ ਦੇ ਨੇੜੇ ਔਢਾਂ ਮਾਇਨਰ 'ਚੋਂ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲਾਸ਼ ਦੀ ਪਛਾਣ ਨਾ ਹੋਈ, ਜਿਸ ਤੋਂ ਬਾਅਦ ਪਛਾਣ ਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਨੂੰ ਉਲੰਘਣਾ ਨੋਟਿਸ

ਚੰਡੀਗੜ੍ਹ, 20 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਤੇ ਦੋ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਉਲੰਘਣਾ ਕਾਰਵਾਈ ਕੀਤੀ ਜਾਵੇ? ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX