ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-2019 ਦੀਆਂ ਚੋਣਾਂ 'ਚ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਦੀ ਮੁਹਿੰਮ ਤਹਿਤ ਰਾਮਲੀਲ੍ਹਾ ਗਰਾਊਾਡ ਵਿਖੇ ਦਿੱਲੀ ਭਾਜਪਾ ਵਲੋਂ 'ਯੁਵਾ ਵਿਜੇ ਸੰਕਲਪ ਮਹਾਂਰੈਲੀ' ਕਰਵਾਈ ਗਈ | ਜਿਸ 'ਚ ਮੋਦੀ ਨੂੰ ਦੁਬਾਰਾ ਪ੍ਰਧਾਨ ...
ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਪਤਲੀ ਡਾਬਰ ਦੇ ਸਕੂਲ 'ਚੋਂ ਚੋਰ ਕੰਪਿਊਟਰ ਰੂਮ 'ਚ ਰੱਖੀਆਂ ਹਜ਼ਾਰਾਂ ਰੁਪਏ ਦੀ 7 ਬੈਟਰੀਆਂ ਚੋਰੀ ਕਰਕੇ ਲੈ ਗਏ | ਸਕੂਲ ਇੰਚਾਰਜ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ...
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਤਹਿਤ ਦੋਸ਼ੀ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ ਕਰਵਾਉਣ ਤੇ ਦਿੱਲੀ ਕਮੇਟੀ ਦੀ ਕਾਰਜਕਾਰਨੀ ਚੋਣਾਂ ਦੇ ਿਖ਼ਲਾਫ਼ ਪਟੀਸ਼ਨ ਦਾਇਰ ਕਰਕੇ ਚੋਣਾਂ ...
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਨੂੰ ਲੈ ਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਐਫ. ਆਈ. ਆਰ. 'ਚ ਹਲਕੀ ਧਾਰਾਵਾਂ ਦੇ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਦੇ ਜਾਂਚ ਅਧਿਕਾਰੀ 21 ਜਨਵਰੀ ਨੂੰ ...
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਣ ਸ਼ੰਕਰ ਕਪੂਰ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਅੱਜ ਦੁਬਾਰਾ ਮੰਗ ਕੀਤੀ ਹੈ ਕਿ ਉਹ ਚਾਂਦਨੀ ਚੌਕ ਮੁੜ-ਵਿਕਾਸ ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਦਾ ਆਦੇਸ਼ ਦਿੱਤਾ ਜਾਵੇ | ਭਾਜਪਾ ...
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਲਈ ਪ੍ਰਦੇਸ਼ ਦਫ਼ਤਰ ਵਿਖੇ ਜ਼ਿਲ੍ਹਾ ਤੇ ਬਲਾਕ ਕਾਂਗਰਸ ਕਮੇਟੀ ਦੇ ਮੁਖੀਆਂ ਨਾਲ ਮੀਟਿੰਗ ਕੀਤੀ | ਮੀਟਿੰਗ 'ਚ ਜ਼ਿਲ੍ਹਾ ਤੇ ਬਲਾਕ ...
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਜੰਤਰ ਮੰਤਰ ਵਿਖੇ 'ਕ੍ਰਾਂਤੀ ਮਾਰਚ' ਕੱਢ ਕੇ ਸ਼ਹੀਦ ਭਗਤ ਸਿੰਘ, ਚੰਦਰਸ਼ੇਖਰ, ਰਾਜਗੁਰੂ ਤੇ ਸੁਖਦੇਵ ਨੂੰ ਸਰਕਾਰੀ ਤੌਰ 'ਤੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ ...
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿਲਸ਼ਾਦ ਗਾਰਡਨ ਦੇ ਸੀ. ਬਲਾਕ ਸਥਿਤ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮਲ ਪਾਰਕ ਰੱਖ ਦਿੱਤਾ ਗਿਆ ਹੈ | ਪਾਰਕ 'ਚ ਮਹਾਰਾਜਾ ਸੂਰਜਮਲ ਦਾ ਬੁੱਤ ਵੀ ਸਥਾਪਤ ਕੀਤਾ ਗਿਆ ਹੈ | ਇਸ ਬਾਬਤ ਪਾਰਕ ਦੇ ਅੰਦਰ ਇਕ ਵਿਸ਼ੇਸ਼ ...
ਫ਼ਿਰੋਜ਼ਪੁਰ, 20 ਜਨਵਰੀ (ਸ : ਰ)- ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਹਸਨਅਬਦਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 1 ਫਰਵਰੀ ਤੱਕ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਬਗ਼ਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ...
ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਹੋਂ ਰੋਡ ਸਥਿਤ ਮਦਨੀ ਮਸਜਿਦ ਮਦਰਸਾ 'ਚ ਐਨ.ਆਈ.ਏ ਵਲੋਂ ਛਾਪਾਮਾਰੀ ਦੌਰਾਨ ਹਿਰਾਸਤ 'ਚ ਲਏ ਮੌਲਵੀ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਐਨ.ਆਈ.ਏ. ਦੀ ਟੀਮ ਵਲੋਂ ਵੀਰਵਾਰ ਦੀ ਸਵੇਰੇ ...
ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਆਮਦਨ ਕਰ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 9 ਨੌਜਵਾਨਾਂ ਿਖ਼ਲਾਫ਼ ਸਵਾ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਆਮਦਨ ਕਰ ਵਿਭਾਗ ਦੇ ਨਕਲੀ ਅਧਿਕਾਰੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ...
ਜਲੰਧਰ, 20 ਜਨਵਰੀ (ਸ਼ਿਵ ਸ਼ਰਮਾ)- ਪੰਜਾਬ ਸਮੇਤ ਹੋਰ ਰਾਜਾਂ 'ਚ ਜੀ. ਐਸ. ਟੀ. ਦੀ ਵਸੂਲੀ ਘਟਣ 'ਤੇ ਕੇਂਦਰ ਸਰਕਾਰ ਦੀ ਚਿੰਤਾ ਵਧ ਰਹੀ ਹੈ ਕਿਉਂਕਿ ਉਸ ਦਾ ਰਾਜਾਂ ਨਾਲ ਹੋਏ ਸਮਝੌਤੇ ਮੁਤਾਬਿਕ ਜੇਕਰ ਜੀ. ਐਸ. ਟੀ. ਦੀ ਵਸੂਲੀ ਘਟਦੀ ਹੈ ਤਾਂ ਇਸ ਨਾਲ ਕੇਂਦਰ ਨੂੰ ਉਨ੍ਹਾਂ ਦੀ ...
ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਨੌਕਰੀਆਂ ਦਿਵਾਉਣ ਦੀ ਲਾਲਸਾ ਦੇ ਕੇ ਨਿਪਾਲੀ ਲੜਕੀਆਂ ਨੂੰ ਖਾੜੀ ਦੇਸ਼ਾਂ 'ਚ ਭੇਜਣ ਦੇ ਤਸਕਰੀ ਮਾਮਲੇ 'ਚ ਸ਼ਾਮਿਲ ਇਕ 33 ਸਾਲਾ ਵਿਅਕਤੀ ਜਿਸ ਦੇ ਸਿਰ 'ਤੇ ਇਕ ਲੱਖ ਰੁਪਏ ਦਾ ਇਨਾਮ ਸੀ, ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਲੋਪਸੰਗ ਲਾਮਾ ਜੋ ਕਿ ਵਜ਼ੀਰਾਬਾਦ 'ਚ ਰਹਿੰਦਾ ਹੈ, ਵਜੋਂ ਹੋਈ ਹੈ | ਉਕਤ ਦੋਸ਼ੀ ਪੂਰਬੀ ਨਿਪਾਲ 'ਚ ਓਖਲ ਡੂੰਗਾ ਜ਼ਿਲ੍ਹੇ ਨਾਲ ਸਬੰਧਤ ਹੈ | ਪੁਲਿਸ ਨੇ ਦੱਸਿਆ ਕਿ ਲਾਮਾ ਨਿਪਾਲੀ ਲੜਕੀਆਂ ਦੀ ਤਸਕਰੀ 'ਚ ਸ਼ਾਮਿਲ ਸੀ | ਪਿਛਲੇ ਸਾਲ 25 ਜੁਲਾਈ ਨੂੰ ਦਿੱਲੀ ਮਹਿਲਾ ਕਮਿਸ਼ਨ ਦੀ ਇਕ ਟੀਮ ਨੇ ਮੁਨੀਰਕਾ ਪਿੰਡ ਦੇ ਇਕ ਘਰ 'ਚੋਂ 16 ਨਿਪਾਲੀ ਲੜਕੀਆਂ ਨੂੰ ਬਚਾਇਆ ਸੀ ਤੇ ਇਸ ਮਾਮਲੇ 'ਚ ਵਸੰਤ ਵਿਹਾਰ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਸੀ | ਡੀ.ਸੀ.ਪੀ. ਸੰਜੀਵ ਕੁਮਾਰ ਯਾਦਵ ਨੇ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਸੀ ਕਿ ਕਰੀਬ 20-22 ਦਿਨਾਂ ਤੋਂ ਇਨ੍ਹਾਂ ਲੜਕੀਆਂ ਨੂੰ ਲਾਮਾ ਤੇ ਉਸ ਦੇ ਸਹਿਯੋਗੀ ਦੇ ਕਿਰਾਏ ਵਾਲੇ ਮਕਾਨ 'ਚ ਰੱਖਿਆ ਸੀ | ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਮਿਲਣ 'ਤੇ ਪੁਲਿਸ ਨੇ ਅੱਜ ਉਸ ਨੂੰ ਕਸ਼ਮੀਰੀ ਗੇਟ ਨੇੜਿਓਾ ਗਿ੍ਫ਼ਤਾਰ ਕਰ ਲਿਆ |
ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਨਾਮੁਰਾਦ ਬਿਮਾਰੀ ਸਵਾਈਨ ਫਲੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਜਿਸ ਕਰਕੇ ਇਸ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਮਿਲੀ ਜਾਣਕਾਰੀ ਮੁਤਾਬਿਕ ਇਸ ਸਾਲ ਦੇ ਪਹਿਲੇ 20 ਦਿਨਾਂ ਦੇ ਵਿਚ ਹੁਣ ਤੱਕ ਸਵਾਈਨ ਫਲੂ ...
ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਮਿੰਨੀ ਸਕੱਤਰੇਤ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘ ਦੇ ਬੈਨਰ ਹੇਠ ਧਰਨਾ ਦੇ ਰਹੇ ਕਿਸਾਨਾਂ ਨੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਤੇ ਖੇਤੀਬਾੜੀ ਸੰਦਾਂ ਸਮੇਤ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਿਖ਼ਲਾਫ਼ ...
ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਜਵਾਹਰ ਗੋਇਲ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਲਈ ਦਿੱਲੀ ਕੈਂਟ ਦੇ ਵਿਧਿਾੲਕ ਸੁਰਿੰਦਰ ਕਮਾਂਡੋ ਕੁਰੂਕਸ਼ੇਤਰ ਪੁੱਜੇ | ...
ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਨੇ ਲੋਕ ਸਭਾ ਚੋਣਾਂ ਲਈ ਤਿਆਰੀ ਪੂਰੀ ਕਰ ਲਈ ਹੈ | ਇਸ ਨੂੰ ਧਿਆਨ 'ਚ ਰਖਦਿਆਂ ਵਰਕਰਾਂ 'ਚ ਜੋਸ਼ ਭਰਨ ਲਈ 9 ਫਰਵਰੀ ਨੂੰ ਅੰਬਾਲਾ ਦੀ ਅਨਾਜ਼ ਮੰਡੀ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ...
ਨਿਸਿੰਗ, 20 ਜਨਵਰੀ (ਅਜੀਤ ਬਿਊਰੋ)-ਜੇ. ਪੀ. ਐਸ. ਅਕਾਦਮੀ 'ਚ ਵਿਦਿਆਰਥੀਆਂ ਦੇ ਛੁਪੇ ਹੁਨਰ ਨੂੰ ਨਿਖਾਰਣ ਲਈ 6ਵੀਂ ਤੋਂ 9ਵੀਂ ਤੱਕ ਦੇ ਵਿਦਿਆਰਥੀਆਂ 'ਚ ਅੰਗਰੇਜ਼ੀ 'ਚ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ | ਪ੍ਰਧਾਨਗੀ ਪ੍ਰਬੰਧਕ ਯੋਗੇਂਦਰ ਰਾਣਾ ਤੇ ਅੰਜੂ ਰਾਣਾ ਨੇ ਕੀਤੀ, ...
ਕਾਲਾਂਵਾਲੀ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਔਢਾਂ ਦੇ ਨੇੜੇ ਔਢਾਂ ਮਾਇਨਰ 'ਚੋਂ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲਾਸ਼ ਦੀ ਪਛਾਣ ਨਾ ਹੋਈ, ਜਿਸ ਤੋਂ ਬਾਅਦ ਪਛਾਣ ਤੇ ...
ਚੰਡੀਗੜ੍ਹ, 20 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਤੇ ਦੋ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਉਲੰਘਣਾ ਕਾਰਵਾਈ ਕੀਤੀ ਜਾਵੇ? ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX