ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਦਿੱਲੀ

ਮੋਦੀ ਦੀ ਅਗਵਾਈ 'ਚ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ-ਸ਼ਿਵਰਾਜ ਚੌਹਾਨ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-2019 ਦੀਆਂ ਚੋਣਾਂ 'ਚ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਦੀ ਮੁਹਿੰਮ ਤਹਿਤ ਰਾਮਲੀਲ੍ਹਾ ਗਰਾਊਾਡ ਵਿਖੇ ਦਿੱਲੀ ਭਾਜਪਾ ਵਲੋਂ 'ਯੁਵਾ ਵਿਜੇ ਸੰਕਲਪ ਮਹਾਂਰੈਲੀ' ਕਰਵਾਈ ਗਈ | ਜਿਸ 'ਚ ਮੋਦੀ ਨੂੰ ਦੁਬਾਰਾ ਪ੍ਰਧਾਨ ...

ਪੂਰੀ ਖ਼ਬਰ »

ਸਕੂਲ 'ਚੋਂ ਹਜ਼ਾਰਾਂ ਰੁਪਏ ਦੀਆਂ ਬੈਟਰੀਆਂ ਚੋਰੀ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਪਤਲੀ ਡਾਬਰ ਦੇ ਸਕੂਲ 'ਚੋਂ ਚੋਰ ਕੰਪਿਊਟਰ ਰੂਮ 'ਚ ਰੱਖੀਆਂ ਹਜ਼ਾਰਾਂ ਰੁਪਏ ਦੀ 7 ਬੈਟਰੀਆਂ ਚੋਰੀ ਕਰਕੇ ਲੈ ਗਏ | ਸਕੂਲ ਇੰਚਾਰਜ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਸ਼ੰਟੀ ਦੇ ਸਿਆਸੀ ਉਭਾਰ ਨਾਲ ਦੂਜੇ ਦਲਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਤਹਿਤ ਦੋਸ਼ੀ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ ਕਰਵਾਉਣ ਤੇ ਦਿੱਲੀ ਕਮੇਟੀ ਦੀ ਕਾਰਜਕਾਰਨੀ ਚੋਣਾਂ ਦੇ ਿਖ਼ਲਾਫ਼ ਪਟੀਸ਼ਨ ਦਾਇਰ ਕਰਕੇ ਚੋਣਾਂ ...

ਪੂਰੀ ਖ਼ਬਰ »

ਪਟਿਆਲਾ ਹਾਊਸ ਕੋਰਟ 'ਚ ਜੀ.ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਮਾਮਲੇ ਦੀ ਸੁਣਵਾਈ ਅੱਜ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਨੂੰ ਲੈ ਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਐਫ. ਆਈ. ਆਰ. 'ਚ ਹਲਕੀ ਧਾਰਾਵਾਂ ਦੇ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਦੇ ਜਾਂਚ ਅਧਿਕਾਰੀ 21 ਜਨਵਰੀ ਨੂੰ ...

ਪੂਰੀ ਖ਼ਬਰ »

'ਚਾਂਦਨੀ ਚੌਕ ਮੁੜ ਵਿਕਾਸ' ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਲਈ ਕੀਤੀ ਉਪ ਰਾਜਪਾਲ ਨੂੰ ਅਪੀਲ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਣ ਸ਼ੰਕਰ ਕਪੂਰ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਅੱਜ ਦੁਬਾਰਾ ਮੰਗ ਕੀਤੀ ਹੈ ਕਿ ਉਹ ਚਾਂਦਨੀ ਚੌਕ ਮੁੜ-ਵਿਕਾਸ ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਦਾ ਆਦੇਸ਼ ਦਿੱਤਾ ਜਾਵੇ | ਭਾਜਪਾ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਕਾਂਗਰਸ ਮੁਖੀ ਸ਼ੀਲਾ ਦੀਕਸ਼ਤ ਵਲੋਂ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਲਈ ਪ੍ਰਦੇਸ਼ ਦਫ਼ਤਰ ਵਿਖੇ ਜ਼ਿਲ੍ਹਾ ਤੇ ਬਲਾਕ ਕਾਂਗਰਸ ਕਮੇਟੀ ਦੇ ਮੁਖੀਆਂ ਨਾਲ ਮੀਟਿੰਗ ਕੀਤੀ | ਮੀਟਿੰਗ 'ਚ ਜ਼ਿਲ੍ਹਾ ਤੇ ਬਲਾਕ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਨੇ ਜੰਤਰ ਮੰਤਰ ਵਿਖੇ ਕ੍ਰਾਂਤੀ ਮਾਰਚ ਕੱਢਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਜੰਤਰ ਮੰਤਰ ਵਿਖੇ 'ਕ੍ਰਾਂਤੀ ਮਾਰਚ' ਕੱਢ ਕੇ ਸ਼ਹੀਦ ਭਗਤ ਸਿੰਘ, ਚੰਦਰਸ਼ੇਖਰ, ਰਾਜਗੁਰੂ ਤੇ ਸੁਖਦੇਵ ਨੂੰ ਸਰਕਾਰੀ ਤੌਰ 'ਤੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ ...

ਪੂਰੀ ਖ਼ਬਰ »

ਦਿਲਸ਼ਾਦ ਗਾਰਡਨ ਦੇ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮੱਲ ਪਾਰਕ ਰੱਖਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿਲਸ਼ਾਦ ਗਾਰਡਨ ਦੇ ਸੀ. ਬਲਾਕ ਸਥਿਤ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮਲ ਪਾਰਕ ਰੱਖ ਦਿੱਤਾ ਗਿਆ ਹੈ | ਪਾਰਕ 'ਚ ਮਹਾਰਾਜਾ ਸੂਰਜਮਲ ਦਾ ਬੁੱਤ ਵੀ ਸਥਾਪਤ ਕੀਤਾ ਗਿਆ ਹੈ | ਇਸ ਬਾਬਤ ਪਾਰਕ ਦੇ ਅੰਦਰ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਵਿਸਾਖੀ ਮੌਕੇ ਪੰਜਾ ਸਾਹਿਬ ਜਾਣ ਵਾਲੇ ਸ਼ਰਧਾਲੂ ਫਰਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ

ਫ਼ਿਰੋਜ਼ਪੁਰ, 20 ਜਨਵਰੀ (ਸ : ਰ)- ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਹਸਨਅਬਦਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 1 ਫਰਵਰੀ ਤੱਕ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਬਗ਼ਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਹਿਰਾਸਤ 'ਚ ਲਿਆ ਮੌਲਵੀ ਰਿਹਾਅ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਹੋਂ ਰੋਡ ਸਥਿਤ ਮਦਨੀ ਮਸਜਿਦ ਮਦਰਸਾ 'ਚ ਐਨ.ਆਈ.ਏ ਵਲੋਂ ਛਾਪਾਮਾਰੀ ਦੌਰਾਨ ਹਿਰਾਸਤ 'ਚ ਲਏ ਮੌਲਵੀ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਐਨ.ਆਈ.ਏ. ਦੀ ਟੀਮ ਵਲੋਂ ਵੀਰਵਾਰ ਦੀ ਸਵੇਰੇ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਵਾ ਕਰੋੜ ਦੀ ਠੱਗੀ ਮਾਰਨ ਦੇ ਮਾਮਲੇ 'ਚ ਨਕਲੀ ਅਧਿਕਾਰੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਆਮਦਨ ਕਰ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 9 ਨੌਜਵਾਨਾਂ ਿਖ਼ਲਾਫ਼ ਸਵਾ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਆਮਦਨ ਕਰ ਵਿਭਾਗ ਦੇ ਨਕਲੀ ਅਧਿਕਾਰੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਜੀ. ਐਸ. ਟੀ. ਵਸੂਲੀ ਘਟਣ 'ਤੇ ਵਿਭਾਗ ਕਰਨ ਲੱਗੇ ਸਖ਼ਤੀ

ਜਲੰਧਰ, 20 ਜਨਵਰੀ (ਸ਼ਿਵ ਸ਼ਰਮਾ)- ਪੰਜਾਬ ਸਮੇਤ ਹੋਰ ਰਾਜਾਂ 'ਚ ਜੀ. ਐਸ. ਟੀ. ਦੀ ਵਸੂਲੀ ਘਟਣ 'ਤੇ ਕੇਂਦਰ ਸਰਕਾਰ ਦੀ ਚਿੰਤਾ ਵਧ ਰਹੀ ਹੈ ਕਿਉਂਕਿ ਉਸ ਦਾ ਰਾਜਾਂ ਨਾਲ ਹੋਏ ਸਮਝੌਤੇ ਮੁਤਾਬਿਕ ਜੇਕਰ ਜੀ. ਐਸ. ਟੀ. ਦੀ ਵਸੂਲੀ ਘਟਦੀ ਹੈ ਤਾਂ ਇਸ ਨਾਲ ਕੇਂਦਰ ਨੂੰ ਉਨ੍ਹਾਂ ਦੀ ਭਰਪਾਈ ਕਰਨੀ ਪਏਗੀ | ਕੁਝ ਸਮਾਂ ਪਹਿਲਾਂ ਹੀ ਇਸ ਬਾਰੇ ਚਿੰਤਾ ਜ਼ਾਹਰ ਕੀਤੀ ਗਈ ਸੀ ਕਿ ਪੰਜਾਬ 'ਚ 37 ਫ਼ੀਸਦੀ ਦੇ ਕਰੀਬ ਜੀ. ਐਸ. ਟੀ. ਦੀ ਵਸੂਲੀ 'ਚ ਕਮੀ ਪਾਈ ਗਈ ਹੈ | ਜੀ. ਐਸ. ਟੀ. ਦੀ ਵਸੂਲੀ ਘਟਣ ਦੇ ਕਈ ਕਾਰਨ ਦੱਸੇ ਜਾ ਰਹੇ ਹਨ ਤੇ ਸਾਮਾਨ ਦੂਜੇ ਰਾਜਾਂ 'ਚ ਭੇਜਣ ਲਈ ਈ-ਵੇਅ ਬਿੱਲ ਇਸੇ ਕਰਕੇ ਸ਼ੁਰੂ ਕੀਤਾ ਗਿਆ ਸੀ ਕਿ ਕਿਸੇ ਤਰ੍ਹਾਂ ਦੀ ਚੋਰੀ ਨੂੰ ਰੋਕਿਆ ਜਾ ਸਕੇ | ਦੂਜੇ ਪਾਸੇ ਹੁਣ ਪੰਜਾਬ ਸਮੇਤ ਕੇਂਦਰੀ ਜੀ. ਐਸ. ਟੀ. ਵਿਭਾਗ ਨੇ ਵੀ ਇਸ ਮਾਮਲੇ 'ਚ ਡੀਲਰਾਂ ਦੀ ਜ਼ਰੂਰ ਜਵਾਬ ਤਲਬੀ ਸ਼ੁਰੂ ਕਰ ਦਿੱਤੀ ਹੈ | ਸੂਤਰਾਂ ਦੀ ਮੰਨੀਏ ਤਾਂ ਡੀਲਰਾਂ ਨੂੰ ਕਈ ਤਰ੍ਹਾਂ ਦੇ ਨੋਟਿਸ ਆ ਰਹੇ ਹਨ ਕਿ ਉਹ ਆਪਣੇ ਦਸਤਾਵੇਜ਼ਾਂ ਦੀ ਜਾਂਚ ਕਰਵਾਉਣ | ਉੱਧਰ ਕੇਂਦਰ ਸਰਕਾਰ ਨੇ ਤਾਂ ਰਾਜਾਂ 'ਚ ਹੋਈ ਹਾਰ ਤੋਂ ਬਾਅਦ ਜੀ.ਐਸ. ਟੀ. ਨੂੰ ਨਰਮ ਕਰਨ ਦੇ ਪਹਿਲਾਂ ਹੀ ਕਾਫ਼ੀ ਯਤਨ ਸ਼ੁਰੂ ਕੀਤੇ ਹੋਏ ਹਨ ਜਿਸ ਕਰਕੇ ਕਈ ਵਸਤਾਂ ਦੇ ਉੱਪਰ ਜੀ. ਐਸ. ਟੀ. ਘਟਾ ਦਿੱਤਾ ਗਿਆ ਹੈ ਪਰ ਦੂਜੇ ਪਾਸੇ ਹੁਣ ਫਰਵਰੀ ਮਹੀਨੇ ਤੋਂ ਜੀ. ਐਸ. ਟੀ. ਦੇ ਕਾਨੂੰਨ 'ਚ ਹੋਰ ਸੋਧਾਂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਇਸ 'ਚ ਲੋਕਾਂ ਨੂੰ ਰਾਹਤ ਦਿੱਤੀ ਜਾ ਸਕਦੀ ਹੈ | ਕਰ ਮਾਮਲਿਆਂ ਦੇ ਮਾਹਰ ਪੁਨੀਤ ਓਬਰਾਏ ਦਾ ਕਹਿਣਾ ਹੈ ਕਿ ਇਸ ਕਾਨੂੰਨ 'ਚ ਤਾਂ ਐਨੀਆਂ ਜ਼ਿਆਦਾ ਸੋਧਾਂ ਹੋ ਗਈਆਂ ਹਨ ਕਿ ਹੁਣ ਤਾਂ ਕਈ ਵਾਰ ਤਾਂ ਯਾਦ ਨਹੀਂ ਰਹਿੰਦਾ ਕਿ ਕਿਹੜੀਆਂ ਸੋਧਾਂ ਹੋਈਆਂ ਹਨ | ਹੁਣ ਤਾਂ ਕਾਨੂੰਨ ਵਿਚ ਹੋਈਆਂ ਕਰੀਬ 450 ਸੋਧਾਂ ਸੋਧਾਂ ਤੋਂ ਕਰ ਮਾਮਲੇ ਵਾਲੇ ਲੋਕ ਵੀ ਕਾਫ਼ੀ ਪੇ੍ਰਸ਼ਾਨ ਹਨ ਕਿਉਂਕਿ ਕਈ ਵਾਰ ਤਾਂ ਕਾਨੂੰਨ 'ਚ ਸੋਧਾਂ ਉਨ੍ਹਾਂ ਦੇ ਸਮਝ ਤੋਂ ਬਾਹਰ ਹੁੰਦੀਆਂ ਹਨ |


ਖ਼ਬਰ ਸ਼ੇਅਰ ਕਰੋ

ਨਿਪਾਲੀ ਲੜਕੀਆਂ ਦੀ ਤਸਕਰੀ 'ਚ ਸ਼ਾਮਿਲ ਦੋਸ਼ੀ ਗਿ੍ਫ਼ਤਾਰ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਨੌਕਰੀਆਂ ਦਿਵਾਉਣ ਦੀ ਲਾਲਸਾ ਦੇ ਕੇ ਨਿਪਾਲੀ ਲੜਕੀਆਂ ਨੂੰ ਖਾੜੀ ਦੇਸ਼ਾਂ 'ਚ ਭੇਜਣ ਦੇ ਤਸਕਰੀ ਮਾਮਲੇ 'ਚ ਸ਼ਾਮਿਲ ਇਕ 33 ਸਾਲਾ ਵਿਅਕਤੀ ਜਿਸ ਦੇ ਸਿਰ 'ਤੇ ਇਕ ਲੱਖ ਰੁਪਏ ਦਾ ਇਨਾਮ ਸੀ, ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ...

ਪੂਰੀ ਖ਼ਬਰ »

ਸਵਾਈਨ ਫਲੂ ਦਾ ਪ੍ਰਕੋਪ ਜਾਰੀ, 20 ਦਿਨਾਂ 'ਚ ਹੋਈਆਂ 10 ਮੌਤਾਂ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਨਾਮੁਰਾਦ ਬਿਮਾਰੀ ਸਵਾਈਨ ਫਲੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਜਿਸ ਕਰਕੇ ਇਸ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਮਿਲੀ ਜਾਣਕਾਰੀ ਮੁਤਾਬਿਕ ਇਸ ਸਾਲ ਦੇ ਪਹਿਲੇ 20 ਦਿਨਾਂ ਦੇ ਵਿਚ ਹੁਣ ਤੱਕ ਸਵਾਈਨ ਫਲੂ ...

ਪੂਰੀ ਖ਼ਬਰ »

ਕਿਸਾਨਾਂ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਮਿੰਨੀ ਸਕੱਤਰੇਤ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘ ਦੇ ਬੈਨਰ ਹੇਠ ਧਰਨਾ ਦੇ ਰਹੇ ਕਿਸਾਨਾਂ ਨੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਤੇ ਖੇਤੀਬਾੜੀ ਸੰਦਾਂ ਸਮੇਤ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਨੋਟਬੰਦੀ ਤੇ ਜੀ. ਐਸ. ਟੀ. ਕਾਰਨ ਦੇਸ਼ 20 ਸਾਲ ਪਿੱਛੇ ਗਿਆ-ਸੁਰਿੰਦਰ ਕਮਾਂਡੋ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਜਵਾਹਰ ਗੋਇਲ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਲਈ ਦਿੱਲੀ ਕੈਂਟ ਦੇ ਵਿਧਿਾੲਕ ਸੁਰਿੰਦਰ ਕਮਾਂਡੋ ਕੁਰੂਕਸ਼ੇਤਰ ਪੁੱਜੇ | ...

ਪੂਰੀ ਖ਼ਬਰ »

ਅੰਬਾਲਾ 'ਚ 9 ਨੂੰ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ ਸੁਖਬੀਰ ਸਿੰਘ ਬਾਦਲ-ਸੋਥਾ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਨੇ ਲੋਕ ਸਭਾ ਚੋਣਾਂ ਲਈ ਤਿਆਰੀ ਪੂਰੀ ਕਰ ਲਈ ਹੈ | ਇਸ ਨੂੰ ਧਿਆਨ 'ਚ ਰਖਦਿਆਂ ਵਰਕਰਾਂ 'ਚ ਜੋਸ਼ ਭਰਨ ਲਈ 9 ਫਰਵਰੀ ਨੂੰ ਅੰਬਾਲਾ ਦੀ ਅਨਾਜ਼ ਮੰਡੀ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਮੁਕਾਬਲੇ 'ਚ ਪਲਵੀ, ਜਸਲੀਨ, ਤਨੁਜਾ, ਏਕਮਜੋਤ ਤੇ ਅਰਪਣਦੀਪ ਰਹੇ ਅੱਵਲ

ਨਿਸਿੰਗ, 20 ਜਨਵਰੀ (ਅਜੀਤ ਬਿਊਰੋ)-ਜੇ. ਪੀ. ਐਸ. ਅਕਾਦਮੀ 'ਚ ਵਿਦਿਆਰਥੀਆਂ ਦੇ ਛੁਪੇ ਹੁਨਰ ਨੂੰ ਨਿਖਾਰਣ ਲਈ 6ਵੀਂ ਤੋਂ 9ਵੀਂ ਤੱਕ ਦੇ ਵਿਦਿਆਰਥੀਆਂ 'ਚ ਅੰਗਰੇਜ਼ੀ 'ਚ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ | ਪ੍ਰਧਾਨਗੀ ਪ੍ਰਬੰਧਕ ਯੋਗੇਂਦਰ ਰਾਣਾ ਤੇ ਅੰਜੂ ਰਾਣਾ ਨੇ ਕੀਤੀ, ...

ਪੂਰੀ ਖ਼ਬਰ »

ਔਢਾਂ ਮਾਈਨਰ 'ਚੋਂ ਵਿਅਕਤੀ ਲਾਸ਼ ਬਰਾਮਦ

ਕਾਲਾਂਵਾਲੀ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਔਢਾਂ ਦੇ ਨੇੜੇ ਔਢਾਂ ਮਾਇਨਰ 'ਚੋਂ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲਾਸ਼ ਦੀ ਪਛਾਣ ਨਾ ਹੋਈ, ਜਿਸ ਤੋਂ ਬਾਅਦ ਪਛਾਣ ਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਨੂੰ ਉਲੰਘਣਾ ਨੋਟਿਸ

ਚੰਡੀਗੜ੍ਹ, 20 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਤੇ ਦੋ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਉਲੰਘਣਾ ਕਾਰਵਾਈ ਕੀਤੀ ਜਾਵੇ? ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX