ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  2 minutes ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  41 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  40 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 1 hour ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 2 hours ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਦਿੱਲੀ

ਮੋਦੀ ਦੀ ਅਗਵਾਈ 'ਚ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ-ਸ਼ਿਵਰਾਜ ਚੌਹਾਨ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-2019 ਦੀਆਂ ਚੋਣਾਂ 'ਚ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਦੀ ਮੁਹਿੰਮ ਤਹਿਤ ਰਾਮਲੀਲ੍ਹਾ ਗਰਾਊਾਡ ਵਿਖੇ ਦਿੱਲੀ ਭਾਜਪਾ ਵਲੋਂ 'ਯੁਵਾ ਵਿਜੇ ਸੰਕਲਪ ਮਹਾਂਰੈਲੀ' ਕਰਵਾਈ ਗਈ | ਜਿਸ 'ਚ ਮੋਦੀ ਨੂੰ ਦੁਬਾਰਾ ਪ੍ਰਧਾਨ ...

ਪੂਰੀ ਖ਼ਬਰ »

ਸਕੂਲ 'ਚੋਂ ਹਜ਼ਾਰਾਂ ਰੁਪਏ ਦੀਆਂ ਬੈਟਰੀਆਂ ਚੋਰੀ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਪਤਲੀ ਡਾਬਰ ਦੇ ਸਕੂਲ 'ਚੋਂ ਚੋਰ ਕੰਪਿਊਟਰ ਰੂਮ 'ਚ ਰੱਖੀਆਂ ਹਜ਼ਾਰਾਂ ਰੁਪਏ ਦੀ 7 ਬੈਟਰੀਆਂ ਚੋਰੀ ਕਰਕੇ ਲੈ ਗਏ | ਸਕੂਲ ਇੰਚਾਰਜ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਸ਼ੰਟੀ ਦੇ ਸਿਆਸੀ ਉਭਾਰ ਨਾਲ ਦੂਜੇ ਦਲਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਤਹਿਤ ਦੋਸ਼ੀ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ ਕਰਵਾਉਣ ਤੇ ਦਿੱਲੀ ਕਮੇਟੀ ਦੀ ਕਾਰਜਕਾਰਨੀ ਚੋਣਾਂ ਦੇ ਿਖ਼ਲਾਫ਼ ਪਟੀਸ਼ਨ ਦਾਇਰ ਕਰਕੇ ਚੋਣਾਂ ...

ਪੂਰੀ ਖ਼ਬਰ »

ਪਟਿਆਲਾ ਹਾਊਸ ਕੋਰਟ 'ਚ ਜੀ.ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਮਾਮਲੇ ਦੀ ਸੁਣਵਾਈ ਅੱਜ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਭਿ੍ਸ਼ਟਾਚਾਰ ਦੇ ਕਥਿਤ ਮਾਮਲਿਆਂ ਨੂੰ ਲੈ ਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਹੋਰਨਾਂ ਿਖ਼ਲਾਫ਼ ਦਰਜ ਐਫ. ਆਈ. ਆਰ. 'ਚ ਹਲਕੀ ਧਾਰਾਵਾਂ ਦੇ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਦੇ ਜਾਂਚ ਅਧਿਕਾਰੀ 21 ਜਨਵਰੀ ਨੂੰ ...

ਪੂਰੀ ਖ਼ਬਰ »

'ਚਾਂਦਨੀ ਚੌਕ ਮੁੜ ਵਿਕਾਸ' ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਲਈ ਕੀਤੀ ਉਪ ਰਾਜਪਾਲ ਨੂੰ ਅਪੀਲ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਣ ਸ਼ੰਕਰ ਕਪੂਰ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੂੰ ਅੱਜ ਦੁਬਾਰਾ ਮੰਗ ਕੀਤੀ ਹੈ ਕਿ ਉਹ ਚਾਂਦਨੀ ਚੌਕ ਮੁੜ-ਵਿਕਾਸ ਯੋਜਨਾ ਦੀ ਦੁਬਾਰਾ ਸਮੀਖਿਆ ਕਰਨ ਦਾ ਆਦੇਸ਼ ਦਿੱਤਾ ਜਾਵੇ | ਭਾਜਪਾ ...

ਪੂਰੀ ਖ਼ਬਰ »

ਦਿੱਲੀ ਪ੍ਰਦੇਸ਼ ਕਾਂਗਰਸ ਮੁਖੀ ਸ਼ੀਲਾ ਦੀਕਸ਼ਤ ਵਲੋਂ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਲਈ ਪ੍ਰਦੇਸ਼ ਦਫ਼ਤਰ ਵਿਖੇ ਜ਼ਿਲ੍ਹਾ ਤੇ ਬਲਾਕ ਕਾਂਗਰਸ ਕਮੇਟੀ ਦੇ ਮੁਖੀਆਂ ਨਾਲ ਮੀਟਿੰਗ ਕੀਤੀ | ਮੀਟਿੰਗ 'ਚ ਜ਼ਿਲ੍ਹਾ ਤੇ ਬਲਾਕ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਨੇ ਜੰਤਰ ਮੰਤਰ ਵਿਖੇ ਕ੍ਰਾਂਤੀ ਮਾਰਚ ਕੱਢਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਜੰਤਰ ਮੰਤਰ ਵਿਖੇ 'ਕ੍ਰਾਂਤੀ ਮਾਰਚ' ਕੱਢ ਕੇ ਸ਼ਹੀਦ ਭਗਤ ਸਿੰਘ, ਚੰਦਰਸ਼ੇਖਰ, ਰਾਜਗੁਰੂ ਤੇ ਸੁਖਦੇਵ ਨੂੰ ਸਰਕਾਰੀ ਤੌਰ 'ਤੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ ...

ਪੂਰੀ ਖ਼ਬਰ »

ਦਿਲਸ਼ਾਦ ਗਾਰਡਨ ਦੇ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮੱਲ ਪਾਰਕ ਰੱਖਿਆ

ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਦਿਲਸ਼ਾਦ ਗਾਰਡਨ ਦੇ ਸੀ. ਬਲਾਕ ਸਥਿਤ ਸੈਂਟਰਲ ਪਾਰਕ ਦਾ ਨਾਂਅ ਬਦਲ ਕੇ ਮਹਾਰਾਜਾ ਸੂਰਜਮਲ ਪਾਰਕ ਰੱਖ ਦਿੱਤਾ ਗਿਆ ਹੈ | ਪਾਰਕ 'ਚ ਮਹਾਰਾਜਾ ਸੂਰਜਮਲ ਦਾ ਬੁੱਤ ਵੀ ਸਥਾਪਤ ਕੀਤਾ ਗਿਆ ਹੈ | ਇਸ ਬਾਬਤ ਪਾਰਕ ਦੇ ਅੰਦਰ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਵਿਸਾਖੀ ਮੌਕੇ ਪੰਜਾ ਸਾਹਿਬ ਜਾਣ ਵਾਲੇ ਸ਼ਰਧਾਲੂ ਫਰਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ

ਫ਼ਿਰੋਜ਼ਪੁਰ, 20 ਜਨਵਰੀ (ਸ : ਰ)- ਵਿਸਾਖੀ ਮੌਕੇ ਗੁਰਦੁਆਰਾ ਪੰਜਾ ਸਾਹਿਬ ਹਸਨਅਬਦਾਲ ਜਾਣ ਵਾਲੇ ਸ਼ਰਧਾਲੂ ਆਪਣੇ ਪਾਸਪੋਰਟ 1 ਫਰਵਰੀ ਤੱਕ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਬਗ਼ਦਾਦੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਹਿਰਾਸਤ 'ਚ ਲਿਆ ਮੌਲਵੀ ਰਿਹਾਅ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਹੋਂ ਰੋਡ ਸਥਿਤ ਮਦਨੀ ਮਸਜਿਦ ਮਦਰਸਾ 'ਚ ਐਨ.ਆਈ.ਏ ਵਲੋਂ ਛਾਪਾਮਾਰੀ ਦੌਰਾਨ ਹਿਰਾਸਤ 'ਚ ਲਏ ਮੌਲਵੀ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਐਨ.ਆਈ.ਏ. ਦੀ ਟੀਮ ਵਲੋਂ ਵੀਰਵਾਰ ਦੀ ਸਵੇਰੇ ...

ਪੂਰੀ ਖ਼ਬਰ »

ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਲੋਂ ਅਸਤੀਫ਼ਾ

ਬਟਾਲਾ, 20 ਜਨਵਰੀ (ਕਾਹਲੋਂ)-ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਸਮੇਤ ਪਾਰਟੀ ਦੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ | ਇਸ ਸਬੰਧੀ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਆਪਣਾ ਪੰਜਾਬ ਪਾਰਟੀ ਦੀਆਂ ਪਿਛਲੇ ਲੰਮੇਂ ਤੋਂ ਗਤੀਵਿਧੀਆਂ ਨਾ ਦੇ ਬਰਾਬਰ ਹੀ ਹਨ ਅਤੇ ਪਾਰਟੀ ਪੰਜਾਬ ਦੇ ਲੋਕ ਮੁੱਦੇ ਉਠਾਉਣ 'ਚ ਅਸਫਲ ਰਹੀ ਹੈ | ਸ: ਬਾਜਵਾ ਨੇ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ 'ਚ ਪੰਜਾਬ ਦੇ ਲੋਕਾਂ ਪ੍ਰਤੀ ਸੱਚੀ, ਸੁੱਚੀ ਤੇ ਅਗਾਂਹਵਧੂ ਸੋਚ ਰੱਖਣ ਵਾਲੀਆਂ ਪਾਰਟੀਆਂ ਨੂੰ ਸਹਿਯੋਗ ਦਿੰਦੇ ਹੋਏ ਪੰਜਾਬ ਦੇ ਆਰਥਿਕ, ਸਮਾਜਿਕ ਤੇ ਧਾਰਮਿਕ ਮੁੱਦੇ ਉਠਾਵਾਂਗੇ | ਉਨ੍ਹਾਂ ਕਿਹਾ ਕਿ ਅਸੀਂ ਵਿਸ਼ੇਸ਼ ਤੌਰ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣ ਲਈ ਸਿੱਖਾਂ ਦੀਆਂ ਸੁਹਿਰਦ ਜਥੇਬੰਦੀਆਂ ਨਾਲ ਮਿਲ ਕੇ ਇਕ ਨਵੀਂ ਲੋਕ ਲਹਿਰ ਬਣਾਉਣ 'ਚ ਆਪਣਾ ਪੂਰਨ ਸਹਿਯੋਗ ਦਿਆਂਗੇ |


ਖ਼ਬਰ ਸ਼ੇਅਰ ਕਰੋ

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਵਾ ਕਰੋੜ ਦੀ ਠੱਗੀ ਮਾਰਨ ਦੇ ਮਾਮਲੇ 'ਚ ਨਕਲੀ ਅਧਿਕਾਰੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਆਮਦਨ ਕਰ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 9 ਨੌਜਵਾਨਾਂ ਿਖ਼ਲਾਫ਼ ਸਵਾ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਆਮਦਨ ਕਰ ਵਿਭਾਗ ਦੇ ਨਕਲੀ ਅਧਿਕਾਰੀ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਜੀ. ਐਸ. ਟੀ. ਵਸੂਲੀ ਘਟਣ 'ਤੇ ਵਿਭਾਗ ਕਰਨ ਲੱਗੇ ਸਖ਼ਤੀ

ਜਲੰਧਰ, 20 ਜਨਵਰੀ (ਸ਼ਿਵ ਸ਼ਰਮਾ)- ਪੰਜਾਬ ਸਮੇਤ ਹੋਰ ਰਾਜਾਂ 'ਚ ਜੀ. ਐਸ. ਟੀ. ਦੀ ਵਸੂਲੀ ਘਟਣ 'ਤੇ ਕੇਂਦਰ ਸਰਕਾਰ ਦੀ ਚਿੰਤਾ ਵਧ ਰਹੀ ਹੈ ਕਿਉਂਕਿ ਉਸ ਦਾ ਰਾਜਾਂ ਨਾਲ ਹੋਏ ਸਮਝੌਤੇ ਮੁਤਾਬਿਕ ਜੇਕਰ ਜੀ. ਐਸ. ਟੀ. ਦੀ ਵਸੂਲੀ ਘਟਦੀ ਹੈ ਤਾਂ ਇਸ ਨਾਲ ਕੇਂਦਰ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਨਿਪਾਲੀ ਲੜਕੀਆਂ ਦੀ ਤਸਕਰੀ 'ਚ ਸ਼ਾਮਿਲ ਦੋਸ਼ੀ ਗਿ੍ਫ਼ਤਾਰ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਨੌਕਰੀਆਂ ਦਿਵਾਉਣ ਦੀ ਲਾਲਸਾ ਦੇ ਕੇ ਨਿਪਾਲੀ ਲੜਕੀਆਂ ਨੂੰ ਖਾੜੀ ਦੇਸ਼ਾਂ 'ਚ ਭੇਜਣ ਦੇ ਤਸਕਰੀ ਮਾਮਲੇ 'ਚ ਸ਼ਾਮਿਲ ਇਕ 33 ਸਾਲਾ ਵਿਅਕਤੀ ਜਿਸ ਦੇ ਸਿਰ 'ਤੇ ਇਕ ਲੱਖ ਰੁਪਏ ਦਾ ਇਨਾਮ ਸੀ, ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ...

ਪੂਰੀ ਖ਼ਬਰ »

ਸਵਾਈਨ ਫਲੂ ਦਾ ਪ੍ਰਕੋਪ ਜਾਰੀ, 20 ਦਿਨਾਂ 'ਚ ਹੋਈਆਂ 10 ਮੌਤਾਂ

ਲੁਧਿਆਣਾ, 20 ਜਨਵਰੀ (ਸਲੇਮਪੁਰੀ)-ਨਾਮੁਰਾਦ ਬਿਮਾਰੀ ਸਵਾਈਨ ਫਲੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਜਿਸ ਕਰਕੇ ਇਸ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਮਿਲੀ ਜਾਣਕਾਰੀ ਮੁਤਾਬਿਕ ਇਸ ਸਾਲ ਦੇ ਪਹਿਲੇ 20 ਦਿਨਾਂ ਦੇ ਵਿਚ ਹੁਣ ਤੱਕ ਸਵਾਈਨ ਫਲੂ ...

ਪੂਰੀ ਖ਼ਬਰ »

ਕਿਸਾਨਾਂ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਸਿਰਸਾ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਮਿੰਨੀ ਸਕੱਤਰੇਤ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘ ਦੇ ਬੈਨਰ ਹੇਠ ਧਰਨਾ ਦੇ ਰਹੇ ਕਿਸਾਨਾਂ ਨੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਤੇ ਖੇਤੀਬਾੜੀ ਸੰਦਾਂ ਸਮੇਤ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਨੋਟਬੰਦੀ ਤੇ ਜੀ. ਐਸ. ਟੀ. ਕਾਰਨ ਦੇਸ਼ 20 ਸਾਲ ਪਿੱਛੇ ਗਿਆ-ਸੁਰਿੰਦਰ ਕਮਾਂਡੋ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਜਵਾਹਰ ਗੋਇਲ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਲਈ ਦਿੱਲੀ ਕੈਂਟ ਦੇ ਵਿਧਿਾੲਕ ਸੁਰਿੰਦਰ ਕਮਾਂਡੋ ਕੁਰੂਕਸ਼ੇਤਰ ਪੁੱਜੇ | ...

ਪੂਰੀ ਖ਼ਬਰ »

ਅੰਬਾਲਾ 'ਚ 9 ਨੂੰ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ ਸੁਖਬੀਰ ਸਿੰਘ ਬਾਦਲ-ਸੋਥਾ

ਕੁਰੂਕਸ਼ੇਤਰ, 20 ਜਨਵਰੀ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਨੇ ਲੋਕ ਸਭਾ ਚੋਣਾਂ ਲਈ ਤਿਆਰੀ ਪੂਰੀ ਕਰ ਲਈ ਹੈ | ਇਸ ਨੂੰ ਧਿਆਨ 'ਚ ਰਖਦਿਆਂ ਵਰਕਰਾਂ 'ਚ ਜੋਸ਼ ਭਰਨ ਲਈ 9 ਫਰਵਰੀ ਨੂੰ ਅੰਬਾਲਾ ਦੀ ਅਨਾਜ਼ ਮੰਡੀ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਮੁਕਾਬਲੇ 'ਚ ਪਲਵੀ, ਜਸਲੀਨ, ਤਨੁਜਾ, ਏਕਮਜੋਤ ਤੇ ਅਰਪਣਦੀਪ ਰਹੇ ਅੱਵਲ

ਨਿਸਿੰਗ, 20 ਜਨਵਰੀ (ਅਜੀਤ ਬਿਊਰੋ)-ਜੇ. ਪੀ. ਐਸ. ਅਕਾਦਮੀ 'ਚ ਵਿਦਿਆਰਥੀਆਂ ਦੇ ਛੁਪੇ ਹੁਨਰ ਨੂੰ ਨਿਖਾਰਣ ਲਈ 6ਵੀਂ ਤੋਂ 9ਵੀਂ ਤੱਕ ਦੇ ਵਿਦਿਆਰਥੀਆਂ 'ਚ ਅੰਗਰੇਜ਼ੀ 'ਚ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ | ਪ੍ਰਧਾਨਗੀ ਪ੍ਰਬੰਧਕ ਯੋਗੇਂਦਰ ਰਾਣਾ ਤੇ ਅੰਜੂ ਰਾਣਾ ਨੇ ਕੀਤੀ, ...

ਪੂਰੀ ਖ਼ਬਰ »

ਔਢਾਂ ਮਾਈਨਰ 'ਚੋਂ ਵਿਅਕਤੀ ਲਾਸ਼ ਬਰਾਮਦ

ਕਾਲਾਂਵਾਲੀ, 20 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਿੰਡ ਔਢਾਂ ਦੇ ਨੇੜੇ ਔਢਾਂ ਮਾਇਨਰ 'ਚੋਂ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਲਾਸ਼ ਦੀ ਪਛਾਣ ਨਾ ਹੋਈ, ਜਿਸ ਤੋਂ ਬਾਅਦ ਪਛਾਣ ਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਨੂੰ ਉਲੰਘਣਾ ਨੋਟਿਸ

ਚੰਡੀਗੜ੍ਹ, 20 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਤੇ ਦੋ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਨ੍ਹਾਂ ਵਿਰੁੱਧ ਉਲੰਘਣਾ ਕਾਰਵਾਈ ਕੀਤੀ ਜਾਵੇ? ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX