ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  1 day ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  1 day ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  1 day ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  1 day ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  1 day ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  1 day ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  1 day ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  1 day ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  1 day ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇਕ ਦਿਨਾਂ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਲਾਭ ਲੈਣ ਲਈ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿੰਡ ਅਕਾਲਗੜ੍ਹ ਦੇ ਨਵੇਂ ਬਣੇ ਸਰਪੰਚ ਸ਼ਮਿੰਦਰ ਸਿੰਘ ਗੋਗੀ ਦੀ ਅਗਵਾਈ ਵਿਚ ਨੌਜਵਾਨ ਵਰਗ ਪਿੰਡ ਦੀ ਨੁਹਾਰ ਬਦਲਣ ਦੇ ਲਈ ਨਿਕਲ ਪਏ ਹਨ, ਜਿਸਦੇ ਅਧੀਨ ਨੌਜਵਾਨ ਅਤੇ ਹੋਰ ਲੋਕ ਮਿਲ ਕੇ ...

ਪੂਰੀ ਖ਼ਬਰ »

ਦੋਦਾ 'ਚ ਲੈਦਰ ਬਾਲ ਕ੍ਰਿਕਟ ਟੂਰਨਾਮੈਂਟ ਦੀ ਕੀਤੀ ਸ਼ੁਰੂਆਤ

ਦੋਦਾ, 20 ਜਨਵਰੀ (ਰਵੀਪਾਲ)-ਨੌਜਵਾਨ ਕ੍ਰਿਕਟ ਖਿਡਾਰੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਖੇਡ ਸਟੇਡੀਅਮ ਪਿੰਡ ਦੋਦਾ 'ਚ 22ਵਾਂ ਲੈਦਰ ਬਾਲ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਪਿੰਡ ਦੇ ਸਾਬਕਾ ਕ੍ਰਿਕਟ ਖਿਡਾਰੀ ਗੁਰਮੀਤ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਚੋਰਾਂ ਵਲੋਂ ਮੈਡੀਕਲ ਸਟੋਰ 'ਚੋਂ 6 ਹਜ਼ਾਰ ਰੁਪਏ ਨਕਦੀ ਚੋਰੀ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਪਟੇਲ ਨਗਰ ਸਥਿਤ ਇੱਕ ਮੈਡੀਕਲ ਸਟੋਰ ਨੂੰ ਚੋਰਾਂ ਨੇ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਮੈਡੀਕਲ ਸਟੋਰ ਵਿਚ ਪਈ ਹੋਈ ਨਗਦੀ ਚੋਰੀ ਕਰਕੇ ਲੈ ਗਏ | ਮੈਡੀਕਲ ਸਟੋਰ ਦੇ ਮਾਲਕ ਮਾਈਕਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ...

ਪੂਰੀ ਖ਼ਬਰ »

ਨਵੀਂ ਪੰਚਾਇਤ ਵਲੋਂ ਨਰੇਗਾ ਮਜ਼ਦੂਰਾਂ ਦੇ ਕੰਮ ਦੀ ਸ਼ੁਰੂਆਤ

ਦੋਦਾ, 20 ਜਨਵਰੀ (ਰਵੀਪਾਲ)-ਪਿੰਡ ਸਮਾਘ ਦੀ ਪੰਚਾਇਤ ਵਲੋਂ ਮਨਰੇਗਾ ਮਜ਼ਦੂਰਾਂ ਦੇ ਕੰਮ ਸ਼ੁਰੂਆਤ ਕੀਤੀ ਗਈ | ਰੁਪਿੰਦਰ ਸਿੰਘ ਸਮਾਘ ਨੇ ਦੱਸਿਆ ਕਿ ਮਜ਼ਦੂਰਾਂ ਨੂੰ ਪੂਰੇ ਸਾਲ ਵਿਚ 100 ਦਿਨ ਕੰਮ ਮੁਹੱਈਆ ਕਰਵਾਉਣਾ ਆਦਿ ਉਨ੍ਹਾਂ ਦੀ ਮਜ਼ਦੂਰੀ ਦੇਣ ਦਾ ਉਪਰਾਲਾ ਕੀਤਾ ...

ਪੂਰੀ ਖ਼ਬਰ »

ਨਾਰਦਰਨ ਰੇਲਵੇ ਪੈਸੇਂਜਰ ਸੰਮਤੀ ਵਲੋਂ ਸੰਘਰਸ਼ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਨਾਰਦਰਨ ਰੇਲਵੇ ਪੈਸੇਂਜਰ ਸੰਮਤੀ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਡਾ: ਅਮਰ ਲਾਲ ਬਾਘਲਾ ਦੀ ਪ੍ਰਧਾਨਗੀ ਹੇਠ ਇਕ ਹੋਟਲ ਵਿਖੇ ਹੋਈ | ਮੀਟਿੰਗ ਦੌਰਾਨ ਰੇਲਵੇ ਦੀਆਂ ਸਮੱਸਿਆਵਾਂ ਸਬੰਧੀ ਖੁੱਲ੍ਹ ਕੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਯੂਨੀਅਨ ਮੈਂਬਰਾਂ ਦੀ ਮੁਢਲੀ ਮੈਂਬਰਸ਼ਿਪ ਖ਼ਾਰਜ

ਦੋਦਾ, 20 ਜਨਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਭਲਾਈਆਣਾ ਵਿਖੇ ਹੋਈ, ਜਿਸ 'ਚ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਮੇਟੀ ਵਲੋਂ ਪੰਚਾਇਤੀ ਚੋਣਾਂ ਵਿਚ ...

ਪੂਰੀ ਖ਼ਬਰ »

ਪਿੰਡ ਲੁਬਾਣਿਆਂਵਾਲੀ ਵਿਖੇ ਖੇਤਾਂ ਵਿਚੋਂ 5 ਟਰਾਂਸਫਾਰਮਰ ਚੋਰੀ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਲੁਬਾਣਿਆਂਵਾਲੀ ਵਿਖੇ ਕਿਸਾਨਾਂ ਦੇ ਖੇਤਾਂ ਵਿਚੋਂ ਪੰਜ ਟਰਾਂਸਫਾਰਮਰ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਸੁਖਚੈਨ ਸਿੰਘ ਸੰਧੂ, ਹਰਚਰਨ ਸਿੰਘ ...

ਪੂਰੀ ਖ਼ਬਰ »

ਪਿੰਡ ਲੁਬਾਣਿਆਂਵਾਲੀ 'ਚ ਵੱਖ-ਵੱਖ ਬਿਮਾਰੀਆਂ ਨਾਲ 10 ਮੌਤਾਂ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਲੁਬਾਣਿਆਂਵਾਲੀ ਵਿਖੇ ਪਿਛਲੇ ਕੁਝ ਦਿਨਾਂ ਵਿਚ ਲਗਾਤਾਰ ਹੋਈਆਂ 10 ਮੌਤਾਂ ਕਾਰਨ ਪਿੰਡ ਵਿਚ ਸੋਗ ਦਾ ਮਾਹੌਲ ਹੈ | ਵੱਖ-ਵੱਖ ਬਿਮਾਰੀਆਂ ਕਾਰਨ ਹੋਈਆਂ ਮੌਤਾਂ ਵਿਚੋਂ ਤਿੰਨ ਮਿ੍ਤਕਾਂ ਦੇ ਅੱਜ ਭੋਗ ਪਾਏ ਗਏ | 'ਅਜੀਤ' ਟੀਮ ਵਲੋਂ ਪਿੰਡ ਲੁਬਾਣਿਆਂਵਾਲੀ ਵਿਖੇ ਪਹੁੰਚ ਕੇ ਮੌਤਾਂ ਦਾ ਕਾਰਨ ਜਾਣਿਆ ਗਿਆ ਅਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਜੰਗੀਰ ਕੌਰ (80) ਪਤਨੀ ਸ: ਮਹਿਲ ਸਿੰਘ ਸੰਧੂ ਕੁਝ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ ਅਤੇ ਉਸ ਦੀ ਬਿਮਾਰੀ ਦੀ ਪੁਸ਼ਟੀ ਆਖਰੀ ਸਟੇਜ ਤੇ ਹੀ ਹੋਈ ਅਤੇ 16 ਜਨਵਰੀ ਨੂੰ ਉਨ੍ਹਾਂ ਦੀ ਮੌਤ ਹੋ ਗਈ | ਇਸ ਤਰ੍ਹਾਂ ਨਰਿੰਦਰ ਸਿੰਘ ਸੰਧੂ (50) ਪੁੱਤਰ ਸਵ: ਪਿ੍ਥੀ ਸਿੰਘ ਸੰਧੂ ਰਿਟਾ: ਡੀ.ਐੱਸ.ਪੀ. ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ 13 ਜਨਵਰੀ ਨੂੰ ਮੌਤ ਹੋ ਗਈ, ਜਿਸ ਨਮਿਤ ਅੱਜ ਪਾਠ ਦਾ ਭੋਗ ਪਾਇਆ ਗਿਆ | ਇਸ ਤਰ੍ਹਾਂ ਸੁਖਚੈਨ ਸਿੰਘ ਚੰਨਣ (75) ਪੁੱਤਰ ਆਸਾ ਸਿੰਘ 11 ਜਨਵਰੀ ਨੂੰ ਮੌਤ ਹੋ ਗਈ, ਜਿਸ ਨਮਿਤ ਅੱਜ ਗ੍ਰਹਿ ਵਿਖੇ ਭੋਗ ਪਾਇਆ ਗਿਆ | ਇਸ ਤਰ੍ਹਾਂ ਚਰਨਜੀਤ ਕੌਰ (46) ਪਤਨੀ ਗੁਰਦੀਪ ਸਿੰਘ ਦੀ 12 ਜਨਵਰੀ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਜਿਸ ਨਮਿਤ ਅੱਜ ਪਾਠ ਦਾ ਭੋਗ ਪਾਇਆ ਗਿਆ |
ਇਸ ਦੌਰਾਨ ਹੀ ਸੁਰਜੀਤ ਕੌਰ ਪਤਨੀ ਜੱਸਾ ਸਿੰਘ ਦੀ 14 ਜਨਵਰੀ ਨੂੰ ਮੌਤ ਹੋ ਗਈ | ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਇਨ੍ਹਾਂ ਦੇ ਪੁੱਤਰ ਲਖਵੀਰ ਸਿੰਘ ਲੱਖਾ (55) ਦੀ ਕੁਝ ਦਿਨ ਪਹਿਲਾਂ ਹੀ ਪੀਲੀਏ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ | ਇਸ ਤਰ੍ਹਾਂ ਕੁਝ ਦਿਨਾਂ ਵਿਚ ਹੀ ਮਾਂ-ਪੁੱਤ ਚੱਲ ਵਸੇ | 19 ਜਨਵਰੀ ਨੂੰ ਪਿੰਡ ਦੇ ਸਾਬਕਾ ਫੌਜੀ ਗੁਰਮੇਜ ਸਿੰਘ ਦੀ ਪੋਤਰੀ ਅਤੇ ਨਿਰਮਲ ਸਿੰਘ ਦੀ ਬੇਟੀ ਮੰਨਤਪ੍ਰੀਤ ਕੌਰ ਦੀ ਅਚਾਨਕ ਮੌਤ ਹੋ ਗਈ | ਉਸ ਨੇ ਕਰੀਬ ਸਵਾ ਮਹੀਨਾ ਪਹਿਲਾਂ ਹੀ ਜਨਮ ਲਿਆ ਸੀ | ਇਸ ਤਰ੍ਹਾਂ ਪਿੰਡ ਵਾਸੀ ਤਰਸੇਮ ਸਿੰਘ ਸਾਧੂ (52) ਪੁੱਤਰ ਜਿੰਦਾ ਸਿੰਘ ਦੀ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਰਾਤ ਨੂੰ ਸੌਣ ਸਮੇਂ ਦਿਲ ਦਾ ਜਬਰਦਸਤ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ | ਕੁਝ ਦਿਨ ਪਹਿਲਾਂ ਹੀ ਸੁਖਦੇਵ ਸਿੰਘ (58) ਪੁੱਤਰ ਬੁੱਢਾ ਸਿੰਘ ਦੀ ਦਿਲ ਦਾ ਦੌਰਾ ਪੈਣਾ ਨਾਲ ਮੌਤ ਹੋ ਗਈ | ਇਸ ਤਰ੍ਹਾਂ ਪਿੰਡ ਦੀ ਇਕ ਹੋਰ ਔਰਤ ਛਿੰਦਰਪਾਲ ਕੌਰ (74) ਪਤਨੀ ਗੁਰਚਰਨ ਸਿੰਘ ਦਾ ਅਧਰੰਗ ਦੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ |


ਖ਼ਬਰ ਸ਼ੇਅਰ ਕਰੋ

ਗਾਇਕ ਜਸਵੰਤ ਸੰਧੂ ਦੂਰਦਰਸ਼ਨ ਤੇ ਅੱਜ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਲੋਕ ਗਾਇਕ ਜਸਵੰਤ ਸੰਧੂ ਲੁਬਾਣਿਆਂਵਾਲੀ ਆਪਣੇ ਨਵੇਂ ਧਾਰਮਿਕ ਗੀਤ ਜੈਕਾਰਾ ਖ਼ਾਲਸੇ ਦਾ ਜਲੰਧਰ ਦੂਰਦਰਸ਼ਨ ਦੇ 'ਵੰਝਲੀ ਯਾਰਾਂ ਦੀ' ਪ੍ਰੋਗਰਾਮ ਵਿਚ ਅੱਜ 21 ਨਵੰਬਰ ਨੂੰ ਸਵੇਰੇ 8 ਵਜੇ ਦਰਸ਼ਕਾਂ ਦੇ ਰੂਬਰੂ ...

ਪੂਰੀ ਖ਼ਬਰ »

ਜਗਦੀਸ਼ ਕਟਾਰੀਆ ਨੇ ਕਰਜ਼ਾ ਮੁਆਫੀ ਵਾਲੇ ਕਿਸਾਨਾਂ ਦੀ ਸੂਚੀ ਤਿਆਰ ਕੀਤੀ

ਦੋਦਾ, 20 ਜਨਵਰੀ (ਰਵੀਪਾਲ)-ਕਾਂਗਰਸ ਕਿਸਾਨ-ਮਜ਼ਦੂਰ ਸੈੱਲ ਅਤੇ ਰਾਹੁਲ ਗਾਂਧੀ ਬਿ੍ਗੇਡ ਦੇ ਪ੍ਰਧਾਨ ਜਗਦੀਸ਼ ਕਟਾਰੀਆ ਦੀ ਅਗਵਾਈ ਹੇਠ ਸੁਸਾਇਟੀ ਦਫ਼ਤਰ ਦੋਦਾ ਵਿਖੇ ਪੰਜ ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਕੋਆਪ੍ਰੇਟਿਵ ਬੈਂਕ ਤੋਂ ਰਹਿ ਗਏ ...

ਪੂਰੀ ਖ਼ਬਰ »

ਪਿੰਡ ਤਰਮਾਲਾ ਦੇ ਹਰਬਰਿੰਦਰ ਸਿੰਘ ਗਿੱਲ ਵਲੋਂ ਨਵੀਂ ਤਕਨੀਕ ਨਾਲ ਬੀਜੀ ਕਣਕ ਦਾ ਸਫ਼ਲ ਤਜਰਬਾ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬੀਆਂ ਨੂੰ ਨਵਿਆਂ ਰਾਹਾਂ ਦੇ ਪਾਂਧੀ ਬਣਨ ਦਾ ਬਹੁਤ ਜਨੂੰਨ ਹੁੰਦਾ ਹੈ ਅਤੇ ਅਜਿਹਾ ਹੀ ਕੀਤਾ ਹੈ ਪਿੰਡ ਤਰਮਾਲਾ ਦੇ ਹਰਬਰਿੰਦਰ ਸਿੰਘ ਗਿੱਲ, ਜਿਸ ਨੇ ਪਰਾਲੀ ਨੂੰ ਬਿਨਾਂ ਸਾੜੇ ਆਪਣੀ ਖੁਦ ਦੀ ਖੋਜੀ ਤਕਨੀਕ ਨਾਲ ਕਣਕ ਦੀ ...

ਪੂਰੀ ਖ਼ਬਰ »

ਕਾਉਣੀ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਦੋਦਾ, 20 ਜਨਵਰੀ (ਰਵੀਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਕਾਉਣੀ ਮੇਨ ਵਿਖੇ ਸਕੂਲ ਮੁਖੀ ਨਵਤੇਜ ਸਿੰਘ ਦੀ ਅਗਵਾਈ ਹੇਠ ਸਲਾਨਾ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਗੀਤ, ਸਕਿੱਟ, ਕੋਰੀਓਗ੍ਰਾਫੀ, ਗਿੱਧਾ, ਭੰਗੜਾ, ਡਾਂਸ ਆਦਿ ਪੇਸ਼ ...

ਪੂਰੀ ਖ਼ਬਰ »

ਐਤਵਾਰ ਹੋਣ ਕਾਰਨ ਮਾਘੀ ਮਨੋਰੰਜਨ ਮੇਲੇ ਤੇ ਵੱਡੀ ਗਿਣਤੀ ਵਿਚ ਲੋਕ ਪਹੰੁਚੇ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਮਨੋਰੰਜਨ ਮੇਲੇ ਤੇ ਅੱਜ ਐਤਵਾਰ ਹੋਣ ਕਾਰਨ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਪਹੁੰਚੇ | ਸਥਾਨਕ ਮਲੋਟ ਰੋਡ ਤੇ ਮੇਲਾ ਮੈਦਾਨ ਵਿਚ ਸਵੇਰ ਤੋਂ ਸ਼ਾਮ ਤੱਕ ਭਾਰੀ ਭੀੜ ਰਹੀ | ਵੱਖ-ਵੱਖ ਝੂਲਿਆਂ ਤੇ ਬੱਚਿਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਪ੍ਰਬੰਧਕੀ ਕਮੇਟੀ ਦੀ ਚੋਣ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਗੁਰੂ ਰਵਿਦਾਸ ਨਗਰ ਵਿਖੇ ਸਥਿਤ ਗੁਰੂ ਰਵਿਦਾਸ ਦੇ ਮੰਦਰ ਵਿਖੇ ਮੰਦਰ ਦੀ ਪ੍ਰਬੰਧਕੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿਚ ਕਮੇਟੀ ਦੀ ਚੋਣ ਕੀਤੀ ਗਈ | ਕਮੇਟੀ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਮੋਹਨ ਲਾਲ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਡਰੇਨਾਂ ਦੀ ਸਫ਼ਾਈ ਸਬੰਧੀ ਕੀਤਾ ਸਰਵੇ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਬਾਰਸ਼ ਦੇ ਮੱਦੇਨਜ਼ਰ ਇਲਾਕੇ ਵਿਚ ਡਰੇਨਾਂ ਦੀ ਸਫ਼ਾਈ ਦਾ ਸਰਵੇ ਕਰਨ ਲਈ ਐਸ.ਡੀ.ਐਮ ਗੋਪਾਲ ਸਿੰਘ ਵਲੋਂ ਦੌਰਾ ਕੀਤਾ ਗਿਆ | ਡਰੇਨਾਂ ਦੀ ਸਫ਼ਾਈ ਕਰਨ ਲਈ ਵੱਖ-ਵੱਖ ਡਰੇਨਾਂ ਦੇ ਐਸਟੀਮੈਂਟ ਬਣਾਏ ਗਏ ਅਤੇ ਜਾਂਚ ਕੀਤੀ ਗਈ ਕਿ ਕਿਸ ...

ਪੂਰੀ ਖ਼ਬਰ »

ਲੋਕ ਸਭਾ ਦੀਆਂ ਚੋਣਾਂ ਦੀ ਤਿਆਰੀ ਸਬੰਧੀ ਮੀਟਿੰਗ ਬੁਲਾਈ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਸ.ਡੀ.ਐੱਮ. ਗੋਪਾਲ ਸਿੰਘ ਵਲੋਂ ਲੋਕ ਸਭਾ ਦੀਆਂ ਆ ਰਹੀਆਂ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਅਤੇ ਸੈਕਟਰ ਅਫ਼ਸਰਾਂ ਦੀ ਇਕ ਮੀਟਿੰਗ ਬੁਲਾਈ, ਜਿਸ ਵਿਚ ਉਨ੍ਹਾਂ ਨੇ ਚੋਣ ਕਮਿਸ਼ਨ ਵਲੋਂ ਆ ਰਹੀਆਂ ਲੋਕ ...

ਪੂਰੀ ਖ਼ਬਰ »

ਨਰਿੰਦਰ ਸਿੰਘ ਪਦਉੱਨਤ ਹੋ ਕੇ ਸਬ ਇੰਸਪੈਕਟਰ ਬਣੇ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਐਸ.ਐਸ.ਪੀ ਦੇ ਰੀਡਰ ਏ.ਐਸ.ਆਈ. ਨਰਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਤਰੱਕੀ ਦੇ ਕੇ ਸਬ ਇੰਸਪੈਕਟਰ ਪਦਉਨਤ ਕੀਤਾ ਗਿਆ | ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਨੂੰ ਪ੍ਰਧਾਨ ਬਣਾਉਣ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਭੰਗਚੜੀ, ਸਲਾਹਕਾਰ ਜਗਰੂਪ ਸਿੰਘ ਬਰਾੜ ਹਰੀਕੇ ਕਲਾਂ, ਗੁਰਮੇਲ ਸਿੰਘ ਖਿੜਕੀਆਂਵਾਲਾ, ਨਿਰਮਲ ਸਿੰਘ, ਮੰਗਲ ਸਿੰਘ ਹਰੀਕੇ ਕਲਾਂ ਆਦਿ ਨੇ ...

ਪੂਰੀ ਖ਼ਬਰ »

ਭਾਗਸਰ ਜੈਲ ਦੇ ਲੋਕਾਂ ਦੀਆਂ ਮੁਸ਼ਕਿਲਾਂ ਲਈ ਸ਼ੇਰੇਵਾਲਾ 'ਚ ਕੈਂਪ ਕੱਲ੍ਹ

ਮੰਡੀ ਲੱਖੇਵਾਲੀ, 20 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਮਲੋਟ ਵਿਧਾਨ ਸਭਾ ਹਲਕੇ ਦੀ ਭਾਗਸਰ-ਲੱਖੇਵਾਲੀ ਜੈਲ ਦੇ ਪਿੰਡਾਂ ਦੇ ਲੋਕਾਂ ਅਤੇ ਪੰਚਾਇਤਾਂ ਦੀਆਂ ਮੁਸ਼ਕਿਲਾਂ ਸਬੰਧੀ ਇਕ ਕੈਂਪ 22 ਜਨਵਰੀ ਮੰਗਲਵਾਰ ਨੂੰ 10:30 ਵਜੇ ਪਿੰਡ ਚੱਕ ਸ਼ੇਰੇਵਾਲਾ ਵਿਖੇ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਇਲਾਕੇ 'ਚ ਚੱਲ ਰਹੇ ਨਾਜਾਇਜ਼ ਆਈਲਟਸ ਸੈਂਟਰਾਂ ਦੀ ਭਰਮਾਰ- ਕੇਵਲ 44 ਕੋਲ ਲਾਇਸੰਸ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਇਲਾਕੇ 'ਚ ਵਿਦੇਸ਼ਾਂ ਨੂੰ ਭੇਜਣ ਦੇ ਨਾਂਅ 'ਤੇ ਕਈ ਲੋਕਾਂ ਨਾਲ ਠੱਗੀ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ | ਦੇਖਣ 'ਚ ਆਇਆ ਹੈ ਕਿ ਠੱਗੀ ਕਰਨ ਵਾਲੇ ਲੋਕਾਂ ਦੇ ਕੋਲ ਆਈਲੈਟਸ ਅਤੇ ਕੰਸਲਟੈਂਸੀ ਦਾ ਲਾਇਸੰਸ ਵੀ ਨਹੀਂ ਹੁੰਦਾ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਸਵਾਈਨ ਫ਼ਲੂ ਬਾਰੇ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਥਾਂਦੇਵਾਲਾ ਨੇੜੇ ਫੋਕਲ ਪੁਆਇੰਟ ਵਿਖੇ ਸਿਹਤ ਵਿਭਾਗ ਦੇ ਸਬ ਸੈਂਟਰ ਥਾਂਦੇਵਾਲਾ ਦੀ ਟੀਮ ਨੇ ਬੱਚਿਆਂ ਨੂੰ ਸਵਾਈਨ ਫਲੂ ਬਿਮਾਰੀ ਦੀ ਰੋਕਥਾਮ ਲਈ ਜਾਗਰੂਕ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਅਗਰਵਾਲ ਸਭਾ ਗਿੱਦੜਬਾਹਾ ਨੇ ਖ਼ੂਨਦਾਨ ਕੈਂਪ ਲਗਾਇਆ

ਗਿੱਦੜਬਾਹਾ, 20 ਜਨਵਰੀ (ਬਲਦੇਵ ਸਿੰਘ ਘੱਟੋਂ)-ਦਿਵਾਨ ਟੋਡਰ ਮੱਲ ਦੀ ਯਾਦ ਵਿਚ ਅਗਰਵਾਲ ਸਭਾ ਗਿੱਦੜਬਾਹਾ ਵਲੋਂ ਸਭਾ ਦੇ ਪ੍ਰਧਾਨ ਦਿਨੇਸ਼ ਕੁਮਾਰ ਬੌਬੀ ਸਿੰਗਲਾ ਦੀ ਰਹਿਨੁਮਾਈ ਹੇਠ ਸਥਾਨਕ ਡੇਰਾ ਬਾਬਾ ਗੰਗਾ ਰਾਮ ਜੀ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਬਣੇ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਦੇ ਪ੍ਰਧਾਨ ਬਨਣ ਦੀ ਖ਼ੁਸ਼ੀ 'ਚ ਪਿੰਡ ਅਕਾਲਗੜ੍ਹ ਦੇ ਬੱਸ ਸਟੈਂਡ 'ਤੇ ਪਿੰਡ ...

ਪੂਰੀ ਖ਼ਬਰ »

ਨਵੀਂ ਚੁਣੀ ਪੰਚਾਇਤ ਵਲੋਂ ਸਕੂਲ ਨੂੰ 20 ਗੱਦੇ ਦਾਨ

ਦੋਦਾ, 20 ਜਨਵਰੀ (ਰਵੀਪਾਲ)-ਪਿੰਡ ਵਾੜਾ ਕਿਸ਼ਨਪੁਰਾ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਵਲੋਂ ਸਰਕਾਰ ਪ੍ਰਾਇਮਰੀ ਸਕੂਲ ਦੇ ਬੱਚਿਆਂ ਲਈ 20 ਗੱਦੇ ਦਾਨ ਕੀਤੇ ਗਏ | ਸਕੂਲ ਮੁਖੀ ਮੰਗਾਂ ਸਿੰਘ ਤੇ ਸਮੂਹ ਸਟਾਫ਼ ਵਲੋਂ ਸਰਪੰਚ ਬੂਟਾ ਸਿੰਘ, ਪੰਚ ਪਰਮਿੰਦਰ ਕੌਰ, ਪੰਚ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਸ਼ੇਖ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਗਿੱਦੜਬਾਹਾ, 20 ਜਨਵਰੀ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸ਼ੇਖ ਵਿਖੇ ਸਕੂਲ ਮੁਖੀ ਰਾਜਵਿੰਦਰ ਸਿੰਘ ਦੀ ਅਗਵਾਈ ਵਿਚ ਸਕੂਲ ਦਾ ਸਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਸਭਿਆਚਾਰਕ ਰਿਹਰਸਲ ਹੋਈ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਉਣ ਲਈ ਰਾਜਪਾਲ ਐੱਸ.ਡੀ.ਐੱਮ. ਦੀ ਪ੍ਰਧਾਨਗੀ ਹੇਠ ਸਭਿਆਚਾਰਕ ਰਿਹਰਸਲ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵੜਿੰਗ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਹਾਈ ਸਕੂਲ ਵੜਿੰਗ ਵਿਖੇ ਸਲਾਨਾ ਸਮਾਗਮ ਸਮੂਹ ਸਟਾਫ਼ ਦੀ ਮਿਹਨਤ ਸਦਕਾ ਕਰਵਾਇਆ ਗਿਆ | ਪਿੰਡ ਦੀ ਪੰਚਾਇਤ ਵਲੋਂ ...

ਪੂਰੀ ਖ਼ਬਰ »

ਬਾਬਾ ਜੱਸਾ ਸਿੰਘ ਵਲੋਂ ਐੱਨ. ਐੱਸ. ਐੱਸ. ਵਲੰਟੀਅਰਾਂ ਤੇ ਕਾਲਜ ਸਟਾਫ਼ ਦਾ ਧੰਨਵਾਦ

ਗਿੱਦੜਬਾਹਾ, 20 ਜਨਵਰੀ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਵਲੋਂ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਪਹਿਲੇ ਦੋ ਦਿਨ ਇਤਿਹਾਸਕ ਗੁਰਦੁਆਰਾ ਸੀਨੀਅਰ ਸਾਹਿਬ ਪਾਤਸ਼ਾਹੀ ਦਸਵੀਂ ਗਿੱਦੜਬਾਹਾ ...

ਪੂਰੀ ਖ਼ਬਰ »

ਸਮਾਜਸੇਵੀਆਂ ਵਲੋਂ ਖੂਨਦਾਨ ਕੈਂਪ ਲਗਾਇਆ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸਮਾਜਸੇਵੀਆਂ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਗੁਪਤਾ ਬਲੱਡ ਬੈਂਕ ਬਠਿੰਡਾ ਦੀ ਟੀਮ ਨੇ ਲਗਪਗ 90 ਯੂਨਿਟ ਖ਼ੂਨਦਾਨ ਇਕੱਤਰ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਸਮੂਹ ਸਮਾਜਸੇਵੀ ਅਤੇ ਧਾਰਮਿਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX