ਤਾਜਾ ਖ਼ਬਰਾਂ


ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  9 minutes ago
ਬਿਆਸ, 16 ਦਸੰਬਰ (ਪਰਮਜੀਤ ਸਿੰਘ ਰੱਖੜਾ)- ਬੀਤੇ ਦਿਨੀਂ ਬਿਆਸ ਦੇ ਇੱਕ ਨਿੱਜੀ ਸਕੂਲ 'ਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਕਥਿਤ ਜਬਰ ਜਨਾਹ ਦੇ ਮਾਮਲੇ 'ਚ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ...
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  22 minutes ago
ਬਟਾਲਾ, 16 ਦਸੰਬਰ (ਕਮਲ ਕਾਹਲੋਂ)- ਪੋਹ ਮਹੀਨੇ ਦੀ ਸੰਗਰਾਂਦ ਦੀ ਦਿਹਾੜਾ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਭਾਰਤ...
ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  50 minutes ago
ਨਵੀਂ ਦਿੱਲੀ, 16 ਦਸੰਬਰ- ਲੰਘੇ ਦਿਨ ਹੋਏ ਭਾਰੀ ਪ੍ਰਦਰਸ਼ਨ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ 5 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੁੱਟੀਆਂ ਦੇ ਐਲਾਨ ਤੋਂ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਅੱਜ ਉਨਾਓ ਜਬਰ ਜਨਾਹ ਮਾਮਲੇ 'ਚ ਦੋਸ਼ੀ ਕੁਲਦੀਪ ਸੇਂਗਰ 'ਤੇ ਫ਼ੈਸਲਾ ਸੁਣਾ...
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ ਤੋਂ ਬਾਅਦ ਦਿੱਲੀ ਦੇ ਜਾਮੀਆ ਸਮੇਤ ਕੁੱਝ ਇਲਾਕਿਆਂ 'ਚ ਸੋਮਵਾਰ ਵੀ ਸਥਿਤੀ ...
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 2 hours ago
ਰਾਂਚੀ, 16 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਅੱਜ ਸਵੇਰੇ 7 ਵਜੇ ਤੋਂ 15 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇਕ ਦਿਨਾਂ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਲਾਭ ਲੈਣ ਲਈ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿੰਡ ਅਕਾਲਗੜ੍ਹ ਦੇ ਨਵੇਂ ਬਣੇ ਸਰਪੰਚ ਸ਼ਮਿੰਦਰ ਸਿੰਘ ਗੋਗੀ ਦੀ ਅਗਵਾਈ ਵਿਚ ਨੌਜਵਾਨ ਵਰਗ ਪਿੰਡ ਦੀ ਨੁਹਾਰ ਬਦਲਣ ਦੇ ਲਈ ਨਿਕਲ ਪਏ ਹਨ, ਜਿਸਦੇ ਅਧੀਨ ਨੌਜਵਾਨ ਅਤੇ ਹੋਰ ਲੋਕ ਮਿਲ ਕੇ ...

ਪੂਰੀ ਖ਼ਬਰ »

ਦੋਦਾ 'ਚ ਲੈਦਰ ਬਾਲ ਕ੍ਰਿਕਟ ਟੂਰਨਾਮੈਂਟ ਦੀ ਕੀਤੀ ਸ਼ੁਰੂਆਤ

ਦੋਦਾ, 20 ਜਨਵਰੀ (ਰਵੀਪਾਲ)-ਨੌਜਵਾਨ ਕ੍ਰਿਕਟ ਖਿਡਾਰੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਖੇਡ ਸਟੇਡੀਅਮ ਪਿੰਡ ਦੋਦਾ 'ਚ 22ਵਾਂ ਲੈਦਰ ਬਾਲ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਪਿੰਡ ਦੇ ਸਾਬਕਾ ਕ੍ਰਿਕਟ ਖਿਡਾਰੀ ਗੁਰਮੀਤ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਚੋਰਾਂ ਵਲੋਂ ਮੈਡੀਕਲ ਸਟੋਰ 'ਚੋਂ 6 ਹਜ਼ਾਰ ਰੁਪਏ ਨਕਦੀ ਚੋਰੀ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਪਟੇਲ ਨਗਰ ਸਥਿਤ ਇੱਕ ਮੈਡੀਕਲ ਸਟੋਰ ਨੂੰ ਚੋਰਾਂ ਨੇ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਮੈਡੀਕਲ ਸਟੋਰ ਵਿਚ ਪਈ ਹੋਈ ਨਗਦੀ ਚੋਰੀ ਕਰਕੇ ਲੈ ਗਏ | ਮੈਡੀਕਲ ਸਟੋਰ ਦੇ ਮਾਲਕ ਮਾਈਕਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ...

ਪੂਰੀ ਖ਼ਬਰ »

ਨਵੀਂ ਪੰਚਾਇਤ ਵਲੋਂ ਨਰੇਗਾ ਮਜ਼ਦੂਰਾਂ ਦੇ ਕੰਮ ਦੀ ਸ਼ੁਰੂਆਤ

ਦੋਦਾ, 20 ਜਨਵਰੀ (ਰਵੀਪਾਲ)-ਪਿੰਡ ਸਮਾਘ ਦੀ ਪੰਚਾਇਤ ਵਲੋਂ ਮਨਰੇਗਾ ਮਜ਼ਦੂਰਾਂ ਦੇ ਕੰਮ ਸ਼ੁਰੂਆਤ ਕੀਤੀ ਗਈ | ਰੁਪਿੰਦਰ ਸਿੰਘ ਸਮਾਘ ਨੇ ਦੱਸਿਆ ਕਿ ਮਜ਼ਦੂਰਾਂ ਨੂੰ ਪੂਰੇ ਸਾਲ ਵਿਚ 100 ਦਿਨ ਕੰਮ ਮੁਹੱਈਆ ਕਰਵਾਉਣਾ ਆਦਿ ਉਨ੍ਹਾਂ ਦੀ ਮਜ਼ਦੂਰੀ ਦੇਣ ਦਾ ਉਪਰਾਲਾ ਕੀਤਾ ...

ਪੂਰੀ ਖ਼ਬਰ »

ਨਾਰਦਰਨ ਰੇਲਵੇ ਪੈਸੇਂਜਰ ਸੰਮਤੀ ਵਲੋਂ ਸੰਘਰਸ਼ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਨਾਰਦਰਨ ਰੇਲਵੇ ਪੈਸੇਂਜਰ ਸੰਮਤੀ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਡਾ: ਅਮਰ ਲਾਲ ਬਾਘਲਾ ਦੀ ਪ੍ਰਧਾਨਗੀ ਹੇਠ ਇਕ ਹੋਟਲ ਵਿਖੇ ਹੋਈ | ਮੀਟਿੰਗ ਦੌਰਾਨ ਰੇਲਵੇ ਦੀਆਂ ਸਮੱਸਿਆਵਾਂ ਸਬੰਧੀ ਖੁੱਲ੍ਹ ਕੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਯੂਨੀਅਨ ਮੈਂਬਰਾਂ ਦੀ ਮੁਢਲੀ ਮੈਂਬਰਸ਼ਿਪ ਖ਼ਾਰਜ

ਦੋਦਾ, 20 ਜਨਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਭਲਾਈਆਣਾ ਵਿਖੇ ਹੋਈ, ਜਿਸ 'ਚ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਮੇਟੀ ਵਲੋਂ ਪੰਚਾਇਤੀ ਚੋਣਾਂ ਵਿਚ ...

ਪੂਰੀ ਖ਼ਬਰ »

ਪਿੰਡ ਲੁਬਾਣਿਆਂਵਾਲੀ ਵਿਖੇ ਖੇਤਾਂ ਵਿਚੋਂ 5 ਟਰਾਂਸਫਾਰਮਰ ਚੋਰੀ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਲੁਬਾਣਿਆਂਵਾਲੀ ਵਿਖੇ ਕਿਸਾਨਾਂ ਦੇ ਖੇਤਾਂ ਵਿਚੋਂ ਪੰਜ ਟਰਾਂਸਫਾਰਮਰ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਸੁਖਚੈਨ ਸਿੰਘ ਸੰਧੂ, ਹਰਚਰਨ ਸਿੰਘ ...

ਪੂਰੀ ਖ਼ਬਰ »

ਪਿੰਡ ਲੁਬਾਣਿਆਂਵਾਲੀ 'ਚ ਵੱਖ-ਵੱਖ ਬਿਮਾਰੀਆਂ ਨਾਲ 10 ਮੌਤਾਂ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਲੁਬਾਣਿਆਂਵਾਲੀ ਵਿਖੇ ਪਿਛਲੇ ਕੁਝ ਦਿਨਾਂ ਵਿਚ ਲਗਾਤਾਰ ਹੋਈਆਂ 10 ਮੌਤਾਂ ਕਾਰਨ ਪਿੰਡ ਵਿਚ ਸੋਗ ਦਾ ਮਾਹੌਲ ਹੈ | ਵੱਖ-ਵੱਖ ਬਿਮਾਰੀਆਂ ਕਾਰਨ ਹੋਈਆਂ ਮੌਤਾਂ ਵਿਚੋਂ ਤਿੰਨ ਮਿ੍ਤਕਾਂ ਦੇ ਅੱਜ ਭੋਗ ਪਾਏ ...

ਪੂਰੀ ਖ਼ਬਰ »

ਗਾਇਕ ਜਸਵੰਤ ਸੰਧੂ ਦੂਰਦਰਸ਼ਨ ਤੇ ਅੱਜ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਲੋਕ ਗਾਇਕ ਜਸਵੰਤ ਸੰਧੂ ਲੁਬਾਣਿਆਂਵਾਲੀ ਆਪਣੇ ਨਵੇਂ ਧਾਰਮਿਕ ਗੀਤ ਜੈਕਾਰਾ ਖ਼ਾਲਸੇ ਦਾ ਜਲੰਧਰ ਦੂਰਦਰਸ਼ਨ ਦੇ 'ਵੰਝਲੀ ਯਾਰਾਂ ਦੀ' ਪ੍ਰੋਗਰਾਮ ਵਿਚ ਅੱਜ 21 ਨਵੰਬਰ ਨੂੰ ਸਵੇਰੇ 8 ਵਜੇ ਦਰਸ਼ਕਾਂ ਦੇ ਰੂਬਰੂ ...

ਪੂਰੀ ਖ਼ਬਰ »

ਜਗਦੀਸ਼ ਕਟਾਰੀਆ ਨੇ ਕਰਜ਼ਾ ਮੁਆਫੀ ਵਾਲੇ ਕਿਸਾਨਾਂ ਦੀ ਸੂਚੀ ਤਿਆਰ ਕੀਤੀ

ਦੋਦਾ, 20 ਜਨਵਰੀ (ਰਵੀਪਾਲ)-ਕਾਂਗਰਸ ਕਿਸਾਨ-ਮਜ਼ਦੂਰ ਸੈੱਲ ਅਤੇ ਰਾਹੁਲ ਗਾਂਧੀ ਬਿ੍ਗੇਡ ਦੇ ਪ੍ਰਧਾਨ ਜਗਦੀਸ਼ ਕਟਾਰੀਆ ਦੀ ਅਗਵਾਈ ਹੇਠ ਸੁਸਾਇਟੀ ਦਫ਼ਤਰ ਦੋਦਾ ਵਿਖੇ ਪੰਜ ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਕੋਆਪ੍ਰੇਟਿਵ ਬੈਂਕ ਤੋਂ ਰਹਿ ਗਏ ...

ਪੂਰੀ ਖ਼ਬਰ »

ਪਿੰਡ ਤਰਮਾਲਾ ਦੇ ਹਰਬਰਿੰਦਰ ਸਿੰਘ ਗਿੱਲ ਵਲੋਂ ਨਵੀਂ ਤਕਨੀਕ ਨਾਲ ਬੀਜੀ ਕਣਕ ਦਾ ਸਫ਼ਲ ਤਜਰਬਾ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬੀਆਂ ਨੂੰ ਨਵਿਆਂ ਰਾਹਾਂ ਦੇ ਪਾਂਧੀ ਬਣਨ ਦਾ ਬਹੁਤ ਜਨੂੰਨ ਹੁੰਦਾ ਹੈ ਅਤੇ ਅਜਿਹਾ ਹੀ ਕੀਤਾ ਹੈ ਪਿੰਡ ਤਰਮਾਲਾ ਦੇ ਹਰਬਰਿੰਦਰ ਸਿੰਘ ਗਿੱਲ, ਜਿਸ ਨੇ ਪਰਾਲੀ ਨੂੰ ਬਿਨਾਂ ਸਾੜੇ ਆਪਣੀ ਖੁਦ ਦੀ ਖੋਜੀ ਤਕਨੀਕ ਨਾਲ ਕਣਕ ਦੀ ...

ਪੂਰੀ ਖ਼ਬਰ »

ਕਾਉਣੀ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਦੋਦਾ, 20 ਜਨਵਰੀ (ਰਵੀਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਕਾਉਣੀ ਮੇਨ ਵਿਖੇ ਸਕੂਲ ਮੁਖੀ ਨਵਤੇਜ ਸਿੰਘ ਦੀ ਅਗਵਾਈ ਹੇਠ ਸਲਾਨਾ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਗੀਤ, ਸਕਿੱਟ, ਕੋਰੀਓਗ੍ਰਾਫੀ, ਗਿੱਧਾ, ਭੰਗੜਾ, ਡਾਂਸ ਆਦਿ ਪੇਸ਼ ...

ਪੂਰੀ ਖ਼ਬਰ »

ਐਤਵਾਰ ਹੋਣ ਕਾਰਨ ਮਾਘੀ ਮਨੋਰੰਜਨ ਮੇਲੇ ਤੇ ਵੱਡੀ ਗਿਣਤੀ ਵਿਚ ਲੋਕ ਪਹੰੁਚੇ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਮਨੋਰੰਜਨ ਮੇਲੇ ਤੇ ਅੱਜ ਐਤਵਾਰ ਹੋਣ ਕਾਰਨ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਪਹੁੰਚੇ | ਸਥਾਨਕ ਮਲੋਟ ਰੋਡ ਤੇ ਮੇਲਾ ਮੈਦਾਨ ਵਿਚ ਸਵੇਰ ਤੋਂ ਸ਼ਾਮ ਤੱਕ ਭਾਰੀ ਭੀੜ ਰਹੀ | ਵੱਖ-ਵੱਖ ਝੂਲਿਆਂ ਤੇ ਬੱਚਿਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਪ੍ਰਬੰਧਕੀ ਕਮੇਟੀ ਦੀ ਚੋਣ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਗੁਰੂ ਰਵਿਦਾਸ ਨਗਰ ਵਿਖੇ ਸਥਿਤ ਗੁਰੂ ਰਵਿਦਾਸ ਦੇ ਮੰਦਰ ਵਿਖੇ ਮੰਦਰ ਦੀ ਪ੍ਰਬੰਧਕੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿਚ ਕਮੇਟੀ ਦੀ ਚੋਣ ਕੀਤੀ ਗਈ | ਕਮੇਟੀ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਮੋਹਨ ਲਾਲ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਡਰੇਨਾਂ ਦੀ ਸਫ਼ਾਈ ਸਬੰਧੀ ਕੀਤਾ ਸਰਵੇ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਬਾਰਸ਼ ਦੇ ਮੱਦੇਨਜ਼ਰ ਇਲਾਕੇ ਵਿਚ ਡਰੇਨਾਂ ਦੀ ਸਫ਼ਾਈ ਦਾ ਸਰਵੇ ਕਰਨ ਲਈ ਐਸ.ਡੀ.ਐਮ ਗੋਪਾਲ ਸਿੰਘ ਵਲੋਂ ਦੌਰਾ ਕੀਤਾ ਗਿਆ | ਡਰੇਨਾਂ ਦੀ ਸਫ਼ਾਈ ਕਰਨ ਲਈ ਵੱਖ-ਵੱਖ ਡਰੇਨਾਂ ਦੇ ਐਸਟੀਮੈਂਟ ਬਣਾਏ ਗਏ ਅਤੇ ਜਾਂਚ ਕੀਤੀ ਗਈ ਕਿ ਕਿਸ ...

ਪੂਰੀ ਖ਼ਬਰ »

ਲੋਕ ਸਭਾ ਦੀਆਂ ਚੋਣਾਂ ਦੀ ਤਿਆਰੀ ਸਬੰਧੀ ਮੀਟਿੰਗ ਬੁਲਾਈ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਸ.ਡੀ.ਐੱਮ. ਗੋਪਾਲ ਸਿੰਘ ਵਲੋਂ ਲੋਕ ਸਭਾ ਦੀਆਂ ਆ ਰਹੀਆਂ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਅਤੇ ਸੈਕਟਰ ਅਫ਼ਸਰਾਂ ਦੀ ਇਕ ਮੀਟਿੰਗ ਬੁਲਾਈ, ਜਿਸ ਵਿਚ ਉਨ੍ਹਾਂ ਨੇ ਚੋਣ ਕਮਿਸ਼ਨ ਵਲੋਂ ਆ ਰਹੀਆਂ ਲੋਕ ...

ਪੂਰੀ ਖ਼ਬਰ »

ਨਰਿੰਦਰ ਸਿੰਘ ਪਦਉੱਨਤ ਹੋ ਕੇ ਸਬ ਇੰਸਪੈਕਟਰ ਬਣੇ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਐਸ.ਐਸ.ਪੀ ਦੇ ਰੀਡਰ ਏ.ਐਸ.ਆਈ. ਨਰਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਤਰੱਕੀ ਦੇ ਕੇ ਸਬ ਇੰਸਪੈਕਟਰ ਪਦਉਨਤ ਕੀਤਾ ਗਿਆ | ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਨੂੰ ਪ੍ਰਧਾਨ ਬਣਾਉਣ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਭੰਗਚੜੀ, ਸਲਾਹਕਾਰ ਜਗਰੂਪ ਸਿੰਘ ਬਰਾੜ ਹਰੀਕੇ ਕਲਾਂ, ਗੁਰਮੇਲ ਸਿੰਘ ਖਿੜਕੀਆਂਵਾਲਾ, ਨਿਰਮਲ ਸਿੰਘ, ਮੰਗਲ ਸਿੰਘ ਹਰੀਕੇ ਕਲਾਂ ਆਦਿ ਨੇ ...

ਪੂਰੀ ਖ਼ਬਰ »

ਭਾਗਸਰ ਜੈਲ ਦੇ ਲੋਕਾਂ ਦੀਆਂ ਮੁਸ਼ਕਿਲਾਂ ਲਈ ਸ਼ੇਰੇਵਾਲਾ 'ਚ ਕੈਂਪ ਕੱਲ੍ਹ

ਮੰਡੀ ਲੱਖੇਵਾਲੀ, 20 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਮਲੋਟ ਵਿਧਾਨ ਸਭਾ ਹਲਕੇ ਦੀ ਭਾਗਸਰ-ਲੱਖੇਵਾਲੀ ਜੈਲ ਦੇ ਪਿੰਡਾਂ ਦੇ ਲੋਕਾਂ ਅਤੇ ਪੰਚਾਇਤਾਂ ਦੀਆਂ ਮੁਸ਼ਕਿਲਾਂ ਸਬੰਧੀ ਇਕ ਕੈਂਪ 22 ਜਨਵਰੀ ਮੰਗਲਵਾਰ ਨੂੰ 10:30 ਵਜੇ ਪਿੰਡ ਚੱਕ ਸ਼ੇਰੇਵਾਲਾ ਵਿਖੇ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਇਲਾਕੇ 'ਚ ਚੱਲ ਰਹੇ ਨਾਜਾਇਜ਼ ਆਈਲਟਸ ਸੈਂਟਰਾਂ ਦੀ ਭਰਮਾਰ- ਕੇਵਲ 44 ਕੋਲ ਲਾਇਸੰਸ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਇਲਾਕੇ 'ਚ ਵਿਦੇਸ਼ਾਂ ਨੂੰ ਭੇਜਣ ਦੇ ਨਾਂਅ 'ਤੇ ਕਈ ਲੋਕਾਂ ਨਾਲ ਠੱਗੀ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ | ਦੇਖਣ 'ਚ ਆਇਆ ਹੈ ਕਿ ਠੱਗੀ ਕਰਨ ਵਾਲੇ ਲੋਕਾਂ ਦੇ ਕੋਲ ਆਈਲੈਟਸ ਅਤੇ ਕੰਸਲਟੈਂਸੀ ਦਾ ਲਾਇਸੰਸ ਵੀ ਨਹੀਂ ਹੁੰਦਾ | ਠੱਗੀ ਕਰਨ ਦੇ ਬਾਅਦ ਇਨ੍ਹਾਂ ਦਾ ਕੋਈ ਪਤਾ ਨਾ ਹੋਣ ਕਰਕੇ ਲੋਕ ਉਨ੍ਹਾਂ ਨੂੰ ਕੋਸਣ ਤੋਂ ਇਲਾਵਾ ਕੁਝ ਵੀ ਨਹੀਂ ਕਰ ਸਕਦੇ | ਲੋਕਾਂ ਨੂੰ ਅਜਿਹੇ ਠੱਗਾਂ ਤੋਂ ਸਾਵਧਾਨ ਕਰਨ ਦੇ ਲਈ ਸ਼ਹਿਰ ਦੇ ਆਰ.ਟੀ.ਆਈ ਕਾਰਕੁੰਨ ਸੰਦੀਪ ਕੁਮਾਰ ਨੇ ਪ੍ਰਸ਼ਾਸਨ ਤੋਂ ਆਰ.ਟੀ.ਆਈ ਦੇ ਰਾਹੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਆਈਲੈਟਸ ਅਤੇ ਕੰਸਲਟੈਂਸੀ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਕੋਲ ਲਾਇਸੰਸ ਸਬੰਧੀ ਕੁਝ ਮਹੀਨੇ ਪਹਿਲਾ ਜਾਣਕਾਰੀ ਮੰਗੀ ਸੀ, ਉਦੋਂ ਮਿਲੀ ਜਾਣਕਾਰੀ ਦੇ ਅਨੁਸਾਰ ਜ਼ਿਲੇ੍ਹ ਵਿਚ ਸਿਰਫ਼ 22 ਲੋਕਾਂ ਦੇ ਕੋਲ ਹੀ ਆਈਲੈਟਸ ਅਤੇ ਕੰਸਲਟੈਂਸੀ ਦਾ ਲਾਇਸੰਸ ਸੀ ਅਤੇ ਕਈ ਲੋਕ ਬਿਨਾਂ ਕਿਸੇ ਡਰ ਅਤੇ ਪ੍ਰਸ਼ਾਸਨ ਦੇ ਖੌਫ਼ ਤੋਂ ਆਈਲੈਟਸ ਅਤੇ ਕੰਸਲਟੈਂਸੀ ਦਾ ਕਾਰੋਬਾਰ ਚਲਾ ਰਹੇ ਸਨ | ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਆਰ.ਟੀ.ਆਈ ਕਾਰਕੁੰਨ ਸੰਦੀਪ ਕੁਮਾਰ ਨੇ ਦੱਸਿਆ ਕਿ ਵਿਦੇਸ਼ ਭੇਜਣ ਦੇ ਨਾਂਅ ਤੇ ਲੱਖਾਂ ਰੁਪਏ ਦੀ ਠੱਗੀ ਦੇ ਕਈ ਮਾਮਲੇ ਬਾਹਰ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ 'ਤੇ ਸਖਤੀ ਕਰਦੇ ਹੋਏ ਪੰਜਾਬ ਪ੍ਰੀਵੈਨਸ਼ਨ ਹਿਊਮਨ ਸਮਗਿਲੰਗ ਐਕਟ 2012 ਲਗਾਇਆ ਗਿਆ, ੳੱੁਥੇ ਹੀ ਹੁਣ ਪੰਜਾਬ ਸਰਕਾਰ ਨੇ ਪੰਜਾਬ ਟਰੈਵਲ ਪ੍ਰੋਫ਼ੈਸ਼ਨਲਜ਼ ਰੈਗੂਲੇਸ਼ਨ ਐਕਟ 2014 ਲਗਾਇਆ ਗਿਆ ਹੈ | ਆਰ.ਟੀ.ਆਈ ਕਾਰਕੁੰਨ ਸੰਦੀਪ ਕੁਮਾਰ ਨੇ ਦੱਸਿਆ ਕਿ ਆਮ ਜਨਤਾ ਜਦੋਂ ਵੀ ਆਈਲੈਟਸ ਅਤੇ ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੇ ਕੋਲ ਜਾਣ ਤਾਂ ਪਹਿਲਾਂ ਇਹ ਪਤਾ ਕਰਨ ਕਿ ਉਸ ਦੇ ਕੋਲ ਆਈਲੈਟਸ ਅਤੇ ਕੰਸਲਟੈਂਸੀ ਦਾ ਲਾਇਸੰਸ ਹੈ ਜਾਂ ਫ਼ਿਰ ਨਹੀਂ | ਪੰਜਾਬ ਭਰ 'ਚ ਹਰ ਸਾਲ ਕਰੀਬ 3.36 ਲੱਖ ਨੌਜਵਾਨ ਆਈਲੈਟਸ ਦੀ ਪ੍ਰੀਖਿਆ 'ਚ ਬੈਠਦੇ ਹਨ, ਜੋ ਇਕੱਲੀ ਆਈਲੈਟਸ ਦੀ ਪ੍ਰੀਖਿਆ ਦੀ ਫ਼ੀਸ ਦੇ ਰੂਪ 'ਚ 425 ਕਰੋੜ ਰੁਪਏ ਫ਼ੀਸ ਭਰਦੇ ਹਨ ਅਤੇ ਪੰਜਾਬ 'ਚ ਸਾਲਾਨਾ ਆਈਲੈਟਸ ਦਾ ਕਾਰੋਬਾਰ 1100 ਕਰੋੜ ਦਾ ਹੋਣ ਲੱਗਿਆ ਹੈ, ਪ੍ਰੰਤੂ ਸਰਕਾਰ ਇਸ ਤੋਂ ਬੇਖ਼ਬਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ | ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਤੋਂ ਜੋ ਜਾਣਕਾਰੀ ਮਿਲੀ ਹੈ ਉਸ ਅਨੁਸਾਰ ਸ਼ਹਿਰ 'ਚ ਆਈਲੈਟਸ ਕਰਵਾਉਣ ਵਾਲੀ ਅਕੈਡਮੀ ਦੇ ਨਾਂਅ ਨਹੀਂ ਹਨ | ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹੁਣ ਵੀ ਜੋ ਲੋਕ ਨਾਜਾਇਜ਼ ਤੌਰ 'ਤੇ ਆਈਲੈਟਸ ਅਤੇ ਕੰਸਲਟੈਂਸੀ ਦਾ ਕਾਰੋਬਾਰ ਕਰ ਰਹੇ ਹਨ, ਅਜਿਹੇ ਲੋਕਾਂ ਦੇ ਿਖ਼ਲਾਫ਼ ਸਖਤ ਕਾਰਵਾਈ ਕੀਤੀ ਜਾਵੇ | ਜਦੋਂ ਇਸ ਸਬੰਧੀ ਐਸ.ਡੀ.ਐਮ ਗੋਪਾਲ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਜਿਨ੍ਹਾਂ ਕੋਲ ਲਾਇਸੰਸ ਨਹੀਂ ਸੀ, ਉਨ੍ਹਾਂ ਨੇ ਲਾਇਸੰਸ ਪ੍ਰਾਪਤ ਕਰ ਲਏ ਹਨ, ਉਹ ਜਾਂਚ ਕਰਵਾਉਣਗੇ, ਜਿਨ੍ਹਾਂ ਨੇ ਲਾਇਸੰਸ ਨਹੀਂ ਲਏ, ਉਨ੍ਹਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਸਰਕਾਰੀ ਪ੍ਰਾਇਮਰੀ ਸਕੂਲ 'ਚ ਸਵਾਈਨ ਫ਼ਲੂ ਬਾਰੇ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਥਾਂਦੇਵਾਲਾ ਨੇੜੇ ਫੋਕਲ ਪੁਆਇੰਟ ਵਿਖੇ ਸਿਹਤ ਵਿਭਾਗ ਦੇ ਸਬ ਸੈਂਟਰ ਥਾਂਦੇਵਾਲਾ ਦੀ ਟੀਮ ਨੇ ਬੱਚਿਆਂ ਨੂੰ ਸਵਾਈਨ ਫਲੂ ਬਿਮਾਰੀ ਦੀ ਰੋਕਥਾਮ ਲਈ ਜਾਗਰੂਕ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਅਗਰਵਾਲ ਸਭਾ ਗਿੱਦੜਬਾਹਾ ਨੇ ਖ਼ੂਨਦਾਨ ਕੈਂਪ ਲਗਾਇਆ

ਗਿੱਦੜਬਾਹਾ, 20 ਜਨਵਰੀ (ਬਲਦੇਵ ਸਿੰਘ ਘੱਟੋਂ)-ਦਿਵਾਨ ਟੋਡਰ ਮੱਲ ਦੀ ਯਾਦ ਵਿਚ ਅਗਰਵਾਲ ਸਭਾ ਗਿੱਦੜਬਾਹਾ ਵਲੋਂ ਸਭਾ ਦੇ ਪ੍ਰਧਾਨ ਦਿਨੇਸ਼ ਕੁਮਾਰ ਬੌਬੀ ਸਿੰਗਲਾ ਦੀ ਰਹਿਨੁਮਾਈ ਹੇਠ ਸਥਾਨਕ ਡੇਰਾ ਬਾਬਾ ਗੰਗਾ ਰਾਮ ਜੀ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਬਣੇ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਦੇ ਪ੍ਰਧਾਨ ਬਨਣ ਦੀ ਖ਼ੁਸ਼ੀ 'ਚ ਪਿੰਡ ਅਕਾਲਗੜ੍ਹ ਦੇ ਬੱਸ ਸਟੈਂਡ 'ਤੇ ਪਿੰਡ ...

ਪੂਰੀ ਖ਼ਬਰ »

ਨਵੀਂ ਚੁਣੀ ਪੰਚਾਇਤ ਵਲੋਂ ਸਕੂਲ ਨੂੰ 20 ਗੱਦੇ ਦਾਨ

ਦੋਦਾ, 20 ਜਨਵਰੀ (ਰਵੀਪਾਲ)-ਪਿੰਡ ਵਾੜਾ ਕਿਸ਼ਨਪੁਰਾ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਵਲੋਂ ਸਰਕਾਰ ਪ੍ਰਾਇਮਰੀ ਸਕੂਲ ਦੇ ਬੱਚਿਆਂ ਲਈ 20 ਗੱਦੇ ਦਾਨ ਕੀਤੇ ਗਏ | ਸਕੂਲ ਮੁਖੀ ਮੰਗਾਂ ਸਿੰਘ ਤੇ ਸਮੂਹ ਸਟਾਫ਼ ਵਲੋਂ ਸਰਪੰਚ ਬੂਟਾ ਸਿੰਘ, ਪੰਚ ਪਰਮਿੰਦਰ ਕੌਰ, ਪੰਚ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਸ਼ੇਖ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਗਿੱਦੜਬਾਹਾ, 20 ਜਨਵਰੀ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸ਼ੇਖ ਵਿਖੇ ਸਕੂਲ ਮੁਖੀ ਰਾਜਵਿੰਦਰ ਸਿੰਘ ਦੀ ਅਗਵਾਈ ਵਿਚ ਸਕੂਲ ਦਾ ਸਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਸਭਿਆਚਾਰਕ ਰਿਹਰਸਲ ਹੋਈ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਉਣ ਲਈ ਰਾਜਪਾਲ ਐੱਸ.ਡੀ.ਐੱਮ. ਦੀ ਪ੍ਰਧਾਨਗੀ ਹੇਠ ਸਭਿਆਚਾਰਕ ਰਿਹਰਸਲ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵੜਿੰਗ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਹਾਈ ਸਕੂਲ ਵੜਿੰਗ ਵਿਖੇ ਸਲਾਨਾ ਸਮਾਗਮ ਸਮੂਹ ਸਟਾਫ਼ ਦੀ ਮਿਹਨਤ ਸਦਕਾ ਕਰਵਾਇਆ ਗਿਆ | ਪਿੰਡ ਦੀ ਪੰਚਾਇਤ ਵਲੋਂ ...

ਪੂਰੀ ਖ਼ਬਰ »

ਬਾਬਾ ਜੱਸਾ ਸਿੰਘ ਵਲੋਂ ਐੱਨ. ਐੱਸ. ਐੱਸ. ਵਲੰਟੀਅਰਾਂ ਤੇ ਕਾਲਜ ਸਟਾਫ਼ ਦਾ ਧੰਨਵਾਦ

ਗਿੱਦੜਬਾਹਾ, 20 ਜਨਵਰੀ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਵਲੋਂ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਪਹਿਲੇ ਦੋ ਦਿਨ ਇਤਿਹਾਸਕ ਗੁਰਦੁਆਰਾ ਸੀਨੀਅਰ ਸਾਹਿਬ ਪਾਤਸ਼ਾਹੀ ਦਸਵੀਂ ਗਿੱਦੜਬਾਹਾ ...

ਪੂਰੀ ਖ਼ਬਰ »

ਸਮਾਜਸੇਵੀਆਂ ਵਲੋਂ ਖੂਨਦਾਨ ਕੈਂਪ ਲਗਾਇਆ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸਮਾਜਸੇਵੀਆਂ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਗੁਪਤਾ ਬਲੱਡ ਬੈਂਕ ਬਠਿੰਡਾ ਦੀ ਟੀਮ ਨੇ ਲਗਪਗ 90 ਯੂਨਿਟ ਖ਼ੂਨਦਾਨ ਇਕੱਤਰ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਸਮੂਹ ਸਮਾਜਸੇਵੀ ਅਤੇ ਧਾਰਮਿਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX