ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇਕ ਦਿਨਾਂ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਲਾਭ ਲੈਣ ਲਈ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿੰਡ ਅਕਾਲਗੜ੍ਹ ਦੇ ਨਵੇਂ ਬਣੇ ਸਰਪੰਚ ਸ਼ਮਿੰਦਰ ਸਿੰਘ ਗੋਗੀ ਦੀ ਅਗਵਾਈ ਵਿਚ ਨੌਜਵਾਨ ਵਰਗ ਪਿੰਡ ਦੀ ਨੁਹਾਰ ਬਦਲਣ ਦੇ ਲਈ ਨਿਕਲ ਪਏ ਹਨ, ਜਿਸਦੇ ਅਧੀਨ ਨੌਜਵਾਨ ਅਤੇ ਹੋਰ ਲੋਕ ਮਿਲ ਕੇ ...
ਦੋਦਾ, 20 ਜਨਵਰੀ (ਰਵੀਪਾਲ)-ਨੌਜਵਾਨ ਕ੍ਰਿਕਟ ਖਿਡਾਰੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਖੇਡ ਸਟੇਡੀਅਮ ਪਿੰਡ ਦੋਦਾ 'ਚ 22ਵਾਂ ਲੈਦਰ ਬਾਲ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਪਿੰਡ ਦੇ ਸਾਬਕਾ ਕ੍ਰਿਕਟ ਖਿਡਾਰੀ ਗੁਰਮੀਤ ਸਿੰਘ ਖ਼ਾਲਸਾ ...
ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਪਟੇਲ ਨਗਰ ਸਥਿਤ ਇੱਕ ਮੈਡੀਕਲ ਸਟੋਰ ਨੂੰ ਚੋਰਾਂ ਨੇ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਮੈਡੀਕਲ ਸਟੋਰ ਵਿਚ ਪਈ ਹੋਈ ਨਗਦੀ ਚੋਰੀ ਕਰਕੇ ਲੈ ਗਏ | ਮੈਡੀਕਲ ਸਟੋਰ ਦੇ ਮਾਲਕ ਮਾਈਕਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ...
ਦੋਦਾ, 20 ਜਨਵਰੀ (ਰਵੀਪਾਲ)-ਪਿੰਡ ਸਮਾਘ ਦੀ ਪੰਚਾਇਤ ਵਲੋਂ ਮਨਰੇਗਾ ਮਜ਼ਦੂਰਾਂ ਦੇ ਕੰਮ ਸ਼ੁਰੂਆਤ ਕੀਤੀ ਗਈ | ਰੁਪਿੰਦਰ ਸਿੰਘ ਸਮਾਘ ਨੇ ਦੱਸਿਆ ਕਿ ਮਜ਼ਦੂਰਾਂ ਨੂੰ ਪੂਰੇ ਸਾਲ ਵਿਚ 100 ਦਿਨ ਕੰਮ ਮੁਹੱਈਆ ਕਰਵਾਉਣਾ ਆਦਿ ਉਨ੍ਹਾਂ ਦੀ ਮਜ਼ਦੂਰੀ ਦੇਣ ਦਾ ਉਪਰਾਲਾ ਕੀਤਾ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਨਾਰਦਰਨ ਰੇਲਵੇ ਪੈਸੇਂਜਰ ਸੰਮਤੀ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਡਾ: ਅਮਰ ਲਾਲ ਬਾਘਲਾ ਦੀ ਪ੍ਰਧਾਨਗੀ ਹੇਠ ਇਕ ਹੋਟਲ ਵਿਖੇ ਹੋਈ | ਮੀਟਿੰਗ ਦੌਰਾਨ ਰੇਲਵੇ ਦੀਆਂ ਸਮੱਸਿਆਵਾਂ ਸਬੰਧੀ ਖੁੱਲ੍ਹ ਕੇ ...
ਦੋਦਾ, 20 ਜਨਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਭਲਾਈਆਣਾ ਵਿਖੇ ਹੋਈ, ਜਿਸ 'ਚ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਮੇਟੀ ਵਲੋਂ ਪੰਚਾਇਤੀ ਚੋਣਾਂ ਵਿਚ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਲੁਬਾਣਿਆਂਵਾਲੀ ਵਿਖੇ ਕਿਸਾਨਾਂ ਦੇ ਖੇਤਾਂ ਵਿਚੋਂ ਪੰਜ ਟਰਾਂਸਫਾਰਮਰ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਸੁਖਚੈਨ ਸਿੰਘ ਸੰਧੂ, ਹਰਚਰਨ ਸਿੰਘ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਲੁਬਾਣਿਆਂਵਾਲੀ ਵਿਖੇ ਪਿਛਲੇ ਕੁਝ ਦਿਨਾਂ ਵਿਚ ਲਗਾਤਾਰ ਹੋਈਆਂ 10 ਮੌਤਾਂ ਕਾਰਨ ਪਿੰਡ ਵਿਚ ਸੋਗ ਦਾ ਮਾਹੌਲ ਹੈ | ਵੱਖ-ਵੱਖ ਬਿਮਾਰੀਆਂ ਕਾਰਨ ਹੋਈਆਂ ਮੌਤਾਂ ਵਿਚੋਂ ਤਿੰਨ ਮਿ੍ਤਕਾਂ ਦੇ ਅੱਜ ਭੋਗ ਪਾਏ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਲੋਕ ਗਾਇਕ ਜਸਵੰਤ ਸੰਧੂ ਲੁਬਾਣਿਆਂਵਾਲੀ ਆਪਣੇ ਨਵੇਂ ਧਾਰਮਿਕ ਗੀਤ ਜੈਕਾਰਾ ਖ਼ਾਲਸੇ ਦਾ ਜਲੰਧਰ ਦੂਰਦਰਸ਼ਨ ਦੇ 'ਵੰਝਲੀ ਯਾਰਾਂ ਦੀ' ਪ੍ਰੋਗਰਾਮ ਵਿਚ ਅੱਜ 21 ਨਵੰਬਰ ਨੂੰ ਸਵੇਰੇ 8 ਵਜੇ ਦਰਸ਼ਕਾਂ ਦੇ ਰੂਬਰੂ ...
ਦੋਦਾ, 20 ਜਨਵਰੀ (ਰਵੀਪਾਲ)-ਕਾਂਗਰਸ ਕਿਸਾਨ-ਮਜ਼ਦੂਰ ਸੈੱਲ ਅਤੇ ਰਾਹੁਲ ਗਾਂਧੀ ਬਿ੍ਗੇਡ ਦੇ ਪ੍ਰਧਾਨ ਜਗਦੀਸ਼ ਕਟਾਰੀਆ ਦੀ ਅਗਵਾਈ ਹੇਠ ਸੁਸਾਇਟੀ ਦਫ਼ਤਰ ਦੋਦਾ ਵਿਖੇ ਪੰਜ ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਕੋਆਪ੍ਰੇਟਿਵ ਬੈਂਕ ਤੋਂ ਰਹਿ ਗਏ ...
ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬੀਆਂ ਨੂੰ ਨਵਿਆਂ ਰਾਹਾਂ ਦੇ ਪਾਂਧੀ ਬਣਨ ਦਾ ਬਹੁਤ ਜਨੂੰਨ ਹੁੰਦਾ ਹੈ ਅਤੇ ਅਜਿਹਾ ਹੀ ਕੀਤਾ ਹੈ ਪਿੰਡ ਤਰਮਾਲਾ ਦੇ ਹਰਬਰਿੰਦਰ ਸਿੰਘ ਗਿੱਲ, ਜਿਸ ਨੇ ਪਰਾਲੀ ਨੂੰ ਬਿਨਾਂ ਸਾੜੇ ਆਪਣੀ ਖੁਦ ਦੀ ਖੋਜੀ ਤਕਨੀਕ ਨਾਲ ਕਣਕ ਦੀ ...
ਦੋਦਾ, 20 ਜਨਵਰੀ (ਰਵੀਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਕਾਉਣੀ ਮੇਨ ਵਿਖੇ ਸਕੂਲ ਮੁਖੀ ਨਵਤੇਜ ਸਿੰਘ ਦੀ ਅਗਵਾਈ ਹੇਠ ਸਲਾਨਾ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਗੀਤ, ਸਕਿੱਟ, ਕੋਰੀਓਗ੍ਰਾਫੀ, ਗਿੱਧਾ, ਭੰਗੜਾ, ਡਾਂਸ ਆਦਿ ਪੇਸ਼ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਮਨੋਰੰਜਨ ਮੇਲੇ ਤੇ ਅੱਜ ਐਤਵਾਰ ਹੋਣ ਕਾਰਨ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਪਹੁੰਚੇ | ਸਥਾਨਕ ਮਲੋਟ ਰੋਡ ਤੇ ਮੇਲਾ ਮੈਦਾਨ ਵਿਚ ਸਵੇਰ ਤੋਂ ਸ਼ਾਮ ਤੱਕ ਭਾਰੀ ਭੀੜ ਰਹੀ | ਵੱਖ-ਵੱਖ ਝੂਲਿਆਂ ਤੇ ਬੱਚਿਆਂ ...
ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਗੁਰੂ ਰਵਿਦਾਸ ਨਗਰ ਵਿਖੇ ਸਥਿਤ ਗੁਰੂ ਰਵਿਦਾਸ ਦੇ ਮੰਦਰ ਵਿਖੇ ਮੰਦਰ ਦੀ ਪ੍ਰਬੰਧਕੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿਚ ਕਮੇਟੀ ਦੀ ਚੋਣ ਕੀਤੀ ਗਈ | ਕਮੇਟੀ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਮੋਹਨ ਲਾਲ ...
ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਬਾਰਸ਼ ਦੇ ਮੱਦੇਨਜ਼ਰ ਇਲਾਕੇ ਵਿਚ ਡਰੇਨਾਂ ਦੀ ਸਫ਼ਾਈ ਦਾ ਸਰਵੇ ਕਰਨ ਲਈ ਐਸ.ਡੀ.ਐਮ ਗੋਪਾਲ ਸਿੰਘ ਵਲੋਂ ਦੌਰਾ ਕੀਤਾ ਗਿਆ | ਡਰੇਨਾਂ ਦੀ ਸਫ਼ਾਈ ਕਰਨ ਲਈ ਵੱਖ-ਵੱਖ ਡਰੇਨਾਂ ਦੇ ਐਸਟੀਮੈਂਟ ਬਣਾਏ ਗਏ ਅਤੇ ਜਾਂਚ ਕੀਤੀ ਗਈ ਕਿ ਕਿਸ ...
ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਸ.ਡੀ.ਐੱਮ. ਗੋਪਾਲ ਸਿੰਘ ਵਲੋਂ ਲੋਕ ਸਭਾ ਦੀਆਂ ਆ ਰਹੀਆਂ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਅਤੇ ਸੈਕਟਰ ਅਫ਼ਸਰਾਂ ਦੀ ਇਕ ਮੀਟਿੰਗ ਬੁਲਾਈ, ਜਿਸ ਵਿਚ ਉਨ੍ਹਾਂ ਨੇ ਚੋਣ ਕਮਿਸ਼ਨ ਵਲੋਂ ਆ ਰਹੀਆਂ ਲੋਕ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਐਸ.ਐਸ.ਪੀ ਦੇ ਰੀਡਰ ਏ.ਐਸ.ਆਈ. ਨਰਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਤਰੱਕੀ ਦੇ ਕੇ ਸਬ ਇੰਸਪੈਕਟਰ ਪਦਉਨਤ ਕੀਤਾ ਗਿਆ | ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਭੰਗਚੜੀ, ਸਲਾਹਕਾਰ ਜਗਰੂਪ ਸਿੰਘ ਬਰਾੜ ਹਰੀਕੇ ਕਲਾਂ, ਗੁਰਮੇਲ ਸਿੰਘ ਖਿੜਕੀਆਂਵਾਲਾ, ਨਿਰਮਲ ਸਿੰਘ, ਮੰਗਲ ਸਿੰਘ ਹਰੀਕੇ ਕਲਾਂ ਆਦਿ ਨੇ ...
ਮੰਡੀ ਲੱਖੇਵਾਲੀ, 20 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਮਲੋਟ ਵਿਧਾਨ ਸਭਾ ਹਲਕੇ ਦੀ ਭਾਗਸਰ-ਲੱਖੇਵਾਲੀ ਜੈਲ ਦੇ ਪਿੰਡਾਂ ਦੇ ਲੋਕਾਂ ਅਤੇ ਪੰਚਾਇਤਾਂ ਦੀਆਂ ਮੁਸ਼ਕਿਲਾਂ ਸਬੰਧੀ ਇਕ ਕੈਂਪ 22 ਜਨਵਰੀ ਮੰਗਲਵਾਰ ਨੂੰ 10:30 ਵਜੇ ਪਿੰਡ ਚੱਕ ਸ਼ੇਰੇਵਾਲਾ ਵਿਖੇ ਲਗਾਇਆ ਜਾ ਰਿਹਾ ...
ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਇਲਾਕੇ 'ਚ ਵਿਦੇਸ਼ਾਂ ਨੂੰ ਭੇਜਣ ਦੇ ਨਾਂਅ 'ਤੇ ਕਈ ਲੋਕਾਂ ਨਾਲ ਠੱਗੀ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ | ਦੇਖਣ 'ਚ ਆਇਆ ਹੈ ਕਿ ਠੱਗੀ ਕਰਨ ਵਾਲੇ ਲੋਕਾਂ ਦੇ ਕੋਲ ਆਈਲੈਟਸ ਅਤੇ ਕੰਸਲਟੈਂਸੀ ਦਾ ਲਾਇਸੰਸ ਵੀ ਨਹੀਂ ਹੁੰਦਾ | ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਥਾਂਦੇਵਾਲਾ ਨੇੜੇ ਫੋਕਲ ਪੁਆਇੰਟ ਵਿਖੇ ਸਿਹਤ ਵਿਭਾਗ ਦੇ ਸਬ ਸੈਂਟਰ ਥਾਂਦੇਵਾਲਾ ਦੀ ਟੀਮ ਨੇ ਬੱਚਿਆਂ ਨੂੰ ਸਵਾਈਨ ਫਲੂ ਬਿਮਾਰੀ ਦੀ ਰੋਕਥਾਮ ਲਈ ਜਾਗਰੂਕ ਕੀਤਾ | ਇਸ ਮੌਕੇ ...
ਗਿੱਦੜਬਾਹਾ, 20 ਜਨਵਰੀ (ਬਲਦੇਵ ਸਿੰਘ ਘੱਟੋਂ)-ਦਿਵਾਨ ਟੋਡਰ ਮੱਲ ਦੀ ਯਾਦ ਵਿਚ ਅਗਰਵਾਲ ਸਭਾ ਗਿੱਦੜਬਾਹਾ ਵਲੋਂ ਸਭਾ ਦੇ ਪ੍ਰਧਾਨ ਦਿਨੇਸ਼ ਕੁਮਾਰ ਬੌਬੀ ਸਿੰਗਲਾ ਦੀ ਰਹਿਨੁਮਾਈ ਹੇਠ ਸਥਾਨਕ ਡੇਰਾ ਬਾਬਾ ਗੰਗਾ ਰਾਮ ਜੀ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਬਣੇ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਦੇ ਪ੍ਰਧਾਨ ਬਨਣ ਦੀ ਖ਼ੁਸ਼ੀ 'ਚ ਪਿੰਡ ਅਕਾਲਗੜ੍ਹ ਦੇ ਬੱਸ ਸਟੈਂਡ 'ਤੇ ਪਿੰਡ ...
ਦੋਦਾ, 20 ਜਨਵਰੀ (ਰਵੀਪਾਲ)-ਪਿੰਡ ਵਾੜਾ ਕਿਸ਼ਨਪੁਰਾ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਵਲੋਂ ਸਰਕਾਰ ਪ੍ਰਾਇਮਰੀ ਸਕੂਲ ਦੇ ਬੱਚਿਆਂ ਲਈ 20 ਗੱਦੇ ਦਾਨ ਕੀਤੇ ਗਏ | ਸਕੂਲ ਮੁਖੀ ਮੰਗਾਂ ਸਿੰਘ ਤੇ ਸਮੂਹ ਸਟਾਫ਼ ਵਲੋਂ ਸਰਪੰਚ ਬੂਟਾ ਸਿੰਘ, ਪੰਚ ਪਰਮਿੰਦਰ ਕੌਰ, ਪੰਚ ...
ਗਿੱਦੜਬਾਹਾ, 20 ਜਨਵਰੀ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸ਼ੇਖ ਵਿਖੇ ਸਕੂਲ ਮੁਖੀ ਰਾਜਵਿੰਦਰ ਸਿੰਘ ਦੀ ਅਗਵਾਈ ਵਿਚ ਸਕੂਲ ਦਾ ਸਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ...
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਉਣ ਲਈ ਰਾਜਪਾਲ ਐੱਸ.ਡੀ.ਐੱਮ. ਦੀ ਪ੍ਰਧਾਨਗੀ ਹੇਠ ਸਭਿਆਚਾਰਕ ਰਿਹਰਸਲ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ | ਇਸ ਰਿਹਰਸਲ ਵਿਚ ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰੋਫ਼ੈਸਰ ਗੋਪਾਲ ਸਿੰਘ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੰਸਥਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਸਭਿਆਚਾਰਕ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਸਕੂਲ ਪ੍ਰਤੀਨਿਧੀਆਂ ਨੂੰ ਕਿਹਾ ਕਿ ਗਣਤੰਤਰਤਾ ਦਿਵਸ ਸਾਡਾ ਕੌਮੀ ਦਿਹਾੜਾ ਹੈ ਤੇ ਇਸ ਦਿਨ ਨੂੰ ਮਨਾਉਣ ਲਈ ਕੋਈ ਕਮੀ ਨਹੀਂ ਰਹਿਣੀ ਚਾਹੀਦੀ | ਉਨ੍ਹਾਂ ਕਿਹਾ ਕਿ ਇਸ ਕੌਮੀ ਦਿਹਾੜੇ 'ਤੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਜ਼ਿਆਦਾ ਪ੍ਰਭਾਵਸ਼ਾਲੀ ਤੇ ਆਕਰਸ਼ਿਤ ਬਣਾਉਣ ਲਈ ਸਕੂਲੀ ਬੱਚਿਆਂ ਦੀ ਵੱਧ ਤੋਂ ਵੱਧ ਸਭਿਆਚਾਰਕ ਰਿਹਰਸਲਾਂ ਕਰਵਾਈਆਂ ਜਾਣ, ਤਾਂ ਜੋ ਗਣਤੰਤਰਤਾ ਦਿਵਸ ਸਮਾਗਮ ਮੌਕੇ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੜਕੇ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ ਭੰਗੇਵਾਲੀ, ਹੋਲੀ ਹਾਰਟ, ਡੀ.ਏ.ਵੀ. ਪਬਲਿਕ ਸਕੂਲ, ਦਸਮੇਸ਼ ਗਰਲਜ਼ ਸਕੂਲ ਬਾਦਲ, ਸ਼ਿਵਾਲਿਕ ਪਬਲਿਕ ਸਕੂਲ, ਕੁਲਵੰਤ ਜੋਸ਼ੀ ਮੈਮੋਰੀਅਲ ਸਕੂਲ ਅਤੇ ਅਕਾਲ ਅਕੈਡਮੀ ਵਲੋਂ ਸਭਿਆਚਾਰਕ ਨਾਲ ਸਬੰਧਿਤ ਦੇਸ਼ ਭਗਤੀ ਗੀਤ, ਐਕਸ਼ਨ ਸੋਂਗ, ਗਿੱਧਾ, ਭੰਗੜਾ ਪੇਸ਼ ਕੀਤਾ ਗਿਆ |
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਹਾਈ ਸਕੂਲ ਵੜਿੰਗ ਵਿਖੇ ਸਲਾਨਾ ਸਮਾਗਮ ਸਮੂਹ ਸਟਾਫ਼ ਦੀ ਮਿਹਨਤ ਸਦਕਾ ਕਰਵਾਇਆ ਗਿਆ | ਪਿੰਡ ਦੀ ਪੰਚਾਇਤ ਵਲੋਂ ...
ਗਿੱਦੜਬਾਹਾ, 20 ਜਨਵਰੀ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਵਲੋਂ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਪਹਿਲੇ ਦੋ ਦਿਨ ਇਤਿਹਾਸਕ ਗੁਰਦੁਆਰਾ ਸੀਨੀਅਰ ਸਾਹਿਬ ਪਾਤਸ਼ਾਹੀ ਦਸਵੀਂ ਗਿੱਦੜਬਾਹਾ ...
ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸਮਾਜਸੇਵੀਆਂ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਗੁਪਤਾ ਬਲੱਡ ਬੈਂਕ ਬਠਿੰਡਾ ਦੀ ਟੀਮ ਨੇ ਲਗਪਗ 90 ਯੂਨਿਟ ਖ਼ੂਨਦਾਨ ਇਕੱਤਰ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਸਮੂਹ ਸਮਾਜਸੇਵੀ ਅਤੇ ਧਾਰਮਿਕ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX