ਕਪੂਰਥਲਾ, 20 ਜਨਵਰੀ (ਸਡਾਨਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਆਗਮਨ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਬਾਬਾ ਦੀਪ ਸਿੰਘ ਨਗਰ ਤੋਂ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ...
ਕਪੂਰਥਲਾ, 20 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਤੇ ਕੈਦੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਤੇ ਇਕ ਕੈਦੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਮਾਡਰਨ ਜੇਲ੍ਹ ਦੇ ਸਹਾਇਕ ...
ਸੁਲਤਾਨਪੁਰ ਲੋਧੀ, 20 ਜਨਵਰੀ (ਥਿੰਦ, ਹੈਪੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਖ਼ਾਲਸਾ ਫਾਰਮ ਵਿਚ ਸੈਂਕੜੇ ਕਿਸਾਨਾਂ, ਮਜ਼ਦੂਰਾਂ ਦੀ ਰੋਸ ਰੈਲੀ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਖ਼ਾਲਸਾ ਤੇ ਕਾਰਜਕਾਰੀ ਪ੍ਰਧਾਨ ਮਿਲਖਾ ਸਿੰਘ ...
ਫਗਵਾੜਾ, 20 ਜਨਵਰੀ (ਵਿ.ਪ੍ਰ.)-ਸੀ.ਆਈ.ਏ. ਸਟਾਫ਼ ਫਗਵਾੜਾ ਦੀ ਟੀਮ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਐਸ.ਪੀ. ਫਗਵਾੜਾ ਮਨਦੀਪ ਸਿੰਘ ਨੇ ਦੱਸਿਆ ਕਿ ਡੀ.ਐਸ.ਪੀ.ਡੀ. ਸਤਨਾਮ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਫਗਵਾੜਾ ਦੇ ...
ਢਿਲਵਾਂ, 20 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਅੱਜ ਸਵੇਰੇ ਕਰੀਬ 10:30 ਵਜੇ ਜੀ.ਟੀ.ਰੋਡ ਬੱਸ ਅੱਡਾ ਢਿਲਵਾਂ ਤੋਂ ਅੱਗੇ ਪੈਂਦੇ ਰੇਲਵੇ ਫਲਾਈ ਓਵਰ ਨਜ਼ਦੀਕ ਤਿੰਨ ਵਾਹਨਾਂ ਦੇ ਟਕਰਾਉਣ ਨਾਲ ਦੋ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ...
ਸੁਲਤਾਨਪੁਰ ਲੋਧੀ, 20 ਜਨਵਰੀ (ਪ.ਪ੍ਰ.)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਅਗਵਾਈ ਹੇਠ ਬਲਾਕ ਸੁਲਤਾਨਪੁਰ ਲੋਧੀ ਦੇ ਭਗਵਾਨਪੁਰ, ਮੁਹੱਬਲੀਪੁਰ, ਨਸੀਰੇਵਾਲ, ਰਾਮਪੁਰ ਜਗੀਰ ਤੇ ਦੇਹਲਾਂਵਾਲ ਵਿਚ ਰੋਸ ਰੈਲੀਆਂ ਕਰਦਿਆਂ ਸਿੱਖਿਆ ਮੰਤਰੀ ...
ਕਪੂਰਥਲਾ, 20 ਜਨਵਰੀ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਦੜਾ ਸੱਟਾ ਲਗਵਾਉਂਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਗਦੀ ਬਰਾਮਦ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੁਰਜੀਤ ਸਿੰਘ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਸੀਨਪੁਰਾ ਚੌਾਕ ਵਿਖੇ ...
ਕਪੂਰਥਲਾ, 20 ਜਨਵਰੀ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 25 ਜਨਵਰੀ ਦਿਨ ਸ਼ੁੱਕਰਵਾਰ ਨੂੰ 9 ਵਜੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਹਲਕਾ ਵਿਧਾਨ ਸਭਾ ਕਪੂਰਥਲਾ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇਕ ...
ਕਪੂਰਥਲਾ, 20 ਜਨਵਰੀ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਰੋਲ ਕੋਚ ਫ਼ੈਕਟਰੀ ਕਪੂਰਥਲਾ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ...
ਤਲਵੰਡੀ ਚੌਧਰੀਆਂ, 20 ਜਨਵਰੀ (ਪਰਸਨ ਲਾਲ ਭੋਲਾ)-ਐਸ.ਐਸ.ਪੀ. ਕਪੂਰਥਲਾ ਸਤਿੰਦਰ ਸਿੰਘ ਵਲੋਂ ਜ਼ਿਲ੍ਹੇ ਵਿਚ ਮਾੜੇ ਅਨਸਰਾਂ ਿਖ਼ਲਾਫ਼ ਛੇੜੀ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਡੀ.ਐਸ.ਪੀ. ਤੇਜਬੀਰ ਸਿੰਘ ਹੁੰਦਲ ਸੁਲਤਾਨਪੁਰ ਲੋਧੀ ਦੀ ਦੇਖ ਰੇਖ ਹੇਠ ...
ਕਪੂਰਥਲਾ, 20 ਜਨਵਰੀ (ਸਡਾਨਾ)-ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਦੇ ਮਨੋਰਥ ਨਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ...
ਖਲਵਾੜਾ, 20 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਸੀਕਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪੰਥ ਪ੍ਰਸਿੱਧ ਢਾਡੀ ...
ਫੱਤੂਢੀਂਗਾ, 20 ਜਨਵਰੀ (ਬਲਜੀਤ ਸਿੰਘ)-ਬਲਾਕ ਢਿਲਵਾਂ ਅਧੀਨ ਪੈਂਦੇ ਨਜ਼ਦੀਕੀ ਪਿੰਡ ਮਹਿਮਦਵਾਲ ਦੀ ਨਵੀਂ ਬਣੀ ਪੰਚਾਇਤ ਨੇ ਸਰਪੰਚ ਆਸਾ ਸਿੰਘ ਵਿਰਕ ਦੀ ਅਗਵਾਈ ਵਿਚ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲੈਂਦਿਆਂ ਘਰ-ਘਰ ਜਾ ਕੇ ਪਿੰਡ ਵਾਸੀਆਂ ਨੂੰ ਪ੍ਰੇਰਿਤ ...
ਬੇਗੋਵਾਲ, 20 ਜਨਵਰੀ (ਸੁਖਜਿੰਦਰ ਸਿੰਘ)-ਦੇਸ਼ ਦੀ ਬਿਹਤਰੀ ਲਈ ਕੇਂਦਰ ਵਿਚੋਂ ਭਾਜਪਾ ਨੂੰ ਸੱਤਾ ਤੋਂ ਦੂਰ ਕਰਨਾ ਬਹੁਤ ਜ਼ਰੂਰੀ ਹੈ | ਇਹ ਗੱਲ ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਨੇ ਪਿੰਡ ਸੀਕਰੀ ਵਿਖੇ ਪੰਜਾਬ ਕਾਂਗਰਸ ਦੇ ਸਕੱਤਰ ਪ੍ਰੀਤਮ ਸਿੰਘ ਸੀਕਰੀ ਦੇ ...
ਨਡਾਲਾ, 20 ਜਨਵਰੀ (ਮਨਜਿੰਦਰ ਸਿੰਘ ਮਾਨ)-ਦਸ਼ਮੇਸ਼ ਸਪੋਰਟਸ ਕਲੱਬ ਲੱਖਣ ਕੇ ਪੱਡਾ ਵਲੋਂ ਪ੍ਰਵਾਸੀ ਭਾਰਤੀ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ 64ਵੇਂ ਕਬੱਡੀ ਖੇਡ ਮੇਲੇ ਦੇ ਫਾਈਨਲ ਮੁਕਾਬਲੇ ਵਿਚ ਸ਼ਾਹਕੋਟ ਕਬੱਡੀ ਕਲੱਬ ਨੇ ਦੁਆਬਾ ਵਾਰੀਅਸ ...
ਨਡਾਲਾ, 20 ਜਨਵਰੀ (ਮਾਨ)-ਸਬ ਡਵੀਜ਼ਨ ਭੁਲੱਥ ਵਿਚੋਂ ਲੰਘਦੀ ਮੁੱਖ ਸੁਭਾਨਪੁਰ ਨਡਾਲਾ ਬੇਗੋਵਾਲ ਸੜਕ ਤੋਂ ਦਿਨ ਵੇਲੇ ਪਾਬੰਦੀ ਦੇ ਬਾਵਜੂਦ ਭਾਰੀ ਟਰੱਕ ਟਰਾਲੇ ਲੰਘ ਰਹੇ ਹਨ | ਪੁਲਿਸ ਪ੍ਰਸ਼ਾਸਨ ਦਾ ਇਸ ਪਾਸੇ ਕੋਈ ਧਿਆਨ ਨਹੀਂ ਜਾ ਰਿਹਾ ਹੈ ¢ ਇਹ ਟਰਾਲੇ ਬਠਿੰਡਾ ਤੋਂ ...
ਭੁਲੱਥ, 20 ਜਨਵਰੀ (ਮਨਜੀਤ ਸਿੰਘ ਰਤਨ)-ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਵਲੋਂ ਇਕ ਮਿਸ਼ਨ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਨਾਂਅ '!ਬੂਥ ਦਾ ਸਿਪਾਹੀ' ਰੱਖਿਆ ਗਿਆ ਹੈ | ਇਹ ਪ੍ਰਗਟਾਵਾ ਐਸ.ਸੀ. ਸੈੱਲ ਪੰਜਾਬ ਦੇ ਚੇਅਰਮੈਨ ਅਤੇ ਵਿਧਾਇਕ ...
ਖਲਵਾੜਾ, 20 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਪੰਡੋਰੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ...
ਫਗਵਾੜਾ, 20 ਜਨਵਰੀ (ਟੀ.ਡੀ. ਚਾਵਲਾ)-ਇੰਟਰਨੈਸ਼ਨਲ ਸਪੋਰਟਸ ਐਸੋਸੀਏਸ਼ਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਜਾ ਰਹੇ 32ਵੇਂ ਫਗਵਾੜਾ ਫੁੱਟਬਾਲ ਕੱਪ ਟੂਰਨਾਮੈਂਟ ਵਿਚ ਫਸਵੇਂ ਪਹਿਲੇ ਸੈਮੀਫਾਈਨਲ ਮੁਕਾਬਲੇ 'ਚ ਰੇਲ ਕੋਚ ਫ਼ੈਕਟਰੀ ਕਪੂਰਥਲਾ ਨੇ ਸ਼ਹੀਦ ...
ਕਪੂਰਥਲਾ, 20 ਜਨਵਰੀ (ਵਿ.ਪ੍ਰ.)-ਸੇਵਾ ਮੁਕਤ ਲੈਫ਼ਟੀਨੈਂਟ ਇੰਜੀਨੀਅਰ ਗੁਰਦੀਪ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਵਿਖੇ ਹੋਈ | ਇਸ ਮੌਕੇ ...
ਭੁਲੱਥ, 20 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜ਼ਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਰਾਮਗੜ੍ਹ ਦੀ ਦਾਣਾ ਮੰਡੀ ਵਿਖੇ ਸਾਲਾਨਾ 10ਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ...
ਨਡਾਲਾ, 20 ਜਨਵਰੀ (ਮਾਨ)-ਪ੍ਰਦੇਸ਼ ਕਾਂਗਰਸ ਕਮੇਟੀ ਦੇ ਬਲਾਕ ਨਡਾਲਾ ਦੇ ਪ੍ਰਧਾਨ ਸਟੀਫਨ ਕਾਲਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਭੁਲੱਥ ਵਿਚ ਪਿਛਲੇ ਦਿਨੀਂ ਕੀਤੀ ਐਸ.ਸੀ. ਭਾਈਚਾਰੇ ਦੀ ਇਕੱਤਰਤਾ ਵਿਚ ਐਸ.ਸੀ. ਭਾਈਚਾਰੇ ਦੀ ਸ਼ਮੂਲੀਅਤ ਬਹੁਤ ਹੀ ...
ਢਿਲਵਾਂ, 20 ਜਨਵਰੀ (ਪਲਵਿੰਦਰ, ਸੁਖੀਜਾ)-'ਅਕਾਲੀ-ਭਾਜਪਾ ਸਰਕਾਰ ਦੌਰਾਨ ਉਸ ਸਮੇਂ ਜਿਹੜੇ ਪਿੰਡਾਂ ਨੂੰ ਵਿਕਾਸ ਪੱਖੋਂ ਅਣਗੋਲੇ ਕੀਤਾ ਗਿਆ ਸੀ, ਉਨ੍ਹਾਂ ਪਿੰਡਾਂ ਵਿਚ ਪਹਿਲ ਦੇ ਆਧਾਰ 'ਤੇ ਵਿਕਾਸ ਕੰਮ ਕਰਵਾਏ ਜਾਣਗੇ | ਇਹ ਪ੍ਰਗਟਾਵਾ ਬਲਵੰਤ ਸਿੰਘ ਬਾਂਕਾ ਸਰਪੰਚ ...
ਕਪੂਰਥਲਾ, 20 ਜਨਵਰੀ (ਸਡਾਨਾ)-ਸੰਤ ਬਾਬਾ ਨਿਹਾਲ ਸਿੰਘ ਦੀ ਯਾਦ ਵਿਚ 31ਵਾਂ ਸਾਲਾਨਾ ਜੋੜ ਮੇਲਾ ਤੇ ਖੇਡ ਟੂਰਨਾਮੈਂਟ 9 ਤੇ 10 ਫਰਵਰੀ ਨੂੰ ਪਿੰਡ ਜਾਰਜਪੁਰ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ | 8 ਫਰਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ...
ਫਗਵਾੜਾ, 20 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਸੂਬਾ ਕਾਂਗਰਸ ਕਮੇਟੀ ਵਲੋਂ ਬਲਵੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦਿਆਂ ਪਿੰਡ ਪਾਂਸ਼ਟਾ ਵਿਖੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਹਰਵਿੰਦਰ ਸਿੰਘ, ...
ਫਗਵਾੜਾ, 20 ਜਨਵਰੀ (ਟੀ.ਡੀ. ਚਾਵਲਾ)-ਇੰਟਰਨੈਸ਼ਨਲ ਸਪੋਰਟਸ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ 32ਵੇਂ ਫਗਵਾੜਾ ਫੁੱਟਬਾਲ ਕੱਪ ਟੂਰਨਾਮੈਂਟ ਵਿਚ ਫਾਈਨਲ ਦੇ ਹੋਏ ਫਸਵੇਂ ਮੁਕਾਬਲੇ ਦੌਰਾਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਟੀਮ ਨੇ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀ ...
ਕਪੂਰਥਲਾ, 20 ਜਨਵਰੀ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸੁਰਿੰਦਰ ਸਿੰਘ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ਸੁਰਜੀਤ ਸਿੰਘ ਵਾਸੀ ਪਿੰਡ ਬੂਟਾਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 25 ਗਰਾਮ ਹੈਰੋਇਨ ਬਰਾਮਦ ਕੀਤੀ ਤੇ ...
ਜਲੰਧਰ, 20 ਜਨਵਰੀ (ਜਸਪਾਲ ਸਿੰਘ)-ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਨੀਲਾਮਹਿਲ ਤੇ ਸੁਰਜੀਤ ਸਿੰਘ ਨੀਲਾਮਹਿਲ ਦੇ ਭਰਾ ਕਮਲਜੀਤ ਸਿੰਘ ਗਾਂਧੀ ਸਾਬਕਾ ਕੌਾਸਲਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ...
ਫਗਵਾੜਾ, 20 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਝੰਡਾ ਸਾਹਿਬ ਪਾਤਸ਼ਾਹੀ ਛੇਵੀਂ ਚੱਕ ਪ੍ਰੇਮਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ...
ਕਾਲਾ ਸੰਘਿਆਂ, 20 ਜਨਵਰੀ (ਸੰਘਾ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਹਾਸਲ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਇਆ ਸਿੰਘ ਨੂੰ ਪਿਛਲੇ ਦਸ ਮਹੀਨਿਆਂ ਵਿਚ ਸਿੱਖ ਪੰਥ ਦੇ ਦੋ ਵੱਡੇ ...
ਕਪੂਰਥਲਾ, 20 ਜਨਵਰੀ (ਸਡਾਨਾ)-21 ਬਟਾਲੀਅਨ ਪੰਜਾਬ ਕਪੂਰਥਲਾ ਵਿਖੇ ਬਤੌਰ ਕਮਾਡੈਂਟ ਅਫ਼ਸਰ ਅਹੁਦਾ ਸੰਭਾਲਣ 'ਤੇ ਕਰਨਲ ਜੀ.ਐਸ. ਭੁੱਲਰ ਦਾ ਵੱਖ-ਵੱਖ ਸਕੂਲ ਤੇ ਕਾਲਜਾਂ ਦੇ ਕੇਅਰ ਟੇਕਰ, ਏ.ਐਨ.ਓ. ਤੇ ਯੂਨਿਟ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਕਰਨਲ ਭੁੱਲਰ ...
ਕਾਲਾ ਸੰਘਿਆਂ, 20 ਜਨਵਰੀ (ਸੰਘਾ)-ਸਰਬੱਤ ਦਾ ਭਲਾ ਪਰਮਜੀਤ ਸਿੰਘ ਯਾਦਗਾਰੀ ਟਰੱਸਟ ਵੱਲੋਂ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਹਰ ਸਾਲ ਦੀ ਤਰਾਂ ਸਾਲਾਨਾ ਮੁਫ਼ਤ ਅੱਖਾਂ ਦਾ ਕੈਂਪ 2 ਫਰਵਰੀ ਨੂੰ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਨਡਾਲਾ, 20 ਜਨਵਰੀ (ਮਾਨ)-ਬਲਾਕ ਨਡਾਲਾ ਦਫ਼ਤਰ ਵਿਚ ਡੀ.ਸੀ. ਕਪੂਰਥਲਾ ਮੁਹੰਮਦ ਤਇਅਬ ਦੀ ਅਗਵਾਈ ਤੇ ਐਸ.ਡੀ.ਐਮ. ਭੁਲੱਥ ਗੁਰਸਿਮਰਨ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰੀ ਮੈਗਾ ਕੈਂਪ ਲਗਾਇਆ ਗਿਆ¢ ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲੋਕਾਂ ਦੇ ...
ਨਡਾਲਾ, 20 ਜਨਵਰੀ (ਮਾਨ)-ਬਲਾਕ ਨਡਾਲਾ ਦਫ਼ਤਰ ਵਿਚ ਡੀ.ਸੀ. ਕਪੂਰਥਲਾ ਮੁਹੰਮਦ ਤਇਅਬ ਦੀ ਅਗਵਾਈ ਤੇ ਐਸ.ਡੀ.ਐਮ. ਭੁਲੱਥ ਗੁਰਸਿਮਰਨ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰੀ ਮੈਗਾ ਕੈਂਪ ਲਗਾਇਆ ਗਿਆ¢ ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲੋਕਾਂ ਦੇ ...
ਕਪੂਰਥਲਾ, 20 ਜਨਵਰੀ (ਸਡਾਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਪਟੇਲ ਨਗਰ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਆਰੰਭ ...
ਫਗਵਾੜਾ, 20 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦ ਬਾਬਾ ਹਰਦਿਆਲ ਜੀ ਸੇਵਾ ਸਿਮਰਨ ਕੇਂਦਰ ਅਤੇ ਸਮੂਹ ਸਾਧ ਸੰਗਤ ਫਗਵਾੜਾ ਵਲੋਂ ਅੱਠ ਦਿਨ ਚੱਲੇ ਸਾਲਾਨਾ ...
ਫਗਵਾੜਾ, 20 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਧੰਨ ਧੰਨ ਡੇਰਾ 108 ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਸੰਤ ਬਾਬਾ ਹੰਸ ਰਾਜ ਜੀ ਦਾ 57ਵਾਂ ਆਗਮਨ ਦਿਵਸ ਤੇ 15ਵਾਂ ਮਾਘੀ ਜੋੜ ਮੇਲਾ ਡੇਰੇ ਦੇ ਮੁਖੀ ਸੰਤ ਬਾਬਾ ਮਹਿੰਦਰਪਾਲ ...
ਖਲਵਾੜਾ, 20 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਮਾਣਕ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪੰਜਾਂ ਪਿਆਰਿਆ ਦੀ ਅਗਵਾਈ ਚ ਨਗਰ ਕੀਰਤਨ 26 ਜਨਵਰੀ ਨੂੰ ਸਜਾਇਆ ਜਾਵੇਗਾ | ਅਰਦਾਸ ਕਰਨ ਉਪਰੰਤ ਨਗਰ ਕੀਰਤਨ ਆਰੰਭ ਹੋਵੇਗਾ ਢਾਡੀ ਜਥੇ ਵਾਰਾਂ ਪੇਸ਼ ਕਰਨਗੇ | ਇਸ ਸੰਬੰਧੀ ਜਾਣਕਾਰੀ ਪ੍ਰਧਾਨ ਸੇਵਾ ਸਿੰਘ ਨੇ ਦਿੱਤੀ |
ਫਗਵਾੜਾ, 20 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਸ੍ਰੀ ਅਰਜੁਨ ਦੇਵ ਜੀ ਭਾਟ ਸਿੰਘ ਸਭਾ ਮੁਹੱਲਾ ਭਗਤਪੁਰਾ ਵਿਖੇ ਮਨਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲ ...
ਭੁਲੱਥ, 20 ਜਨਵਰੀ (ਮਨਜੀਤ ਸਿੰਘ ਰਤਨ)- ਛੋਟੇ ਕਿਸਾਨਾਂ ਦਾ 2 ਲੱਖ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕੱਲ 22 ਜਨਵਰੀ ਨੰੂ ਹਲਕਾ ਭੁਲੱਥ ਦੇ ਸੋਢੀ ਪੈਲੇਸ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਕੀਤਾ | ...
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 20 ਜਨਵਰੀ (ਥਿੰਦ, ਭੋਲਾ, ਹੈਪੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਟਿੱਬਾ ਵਿਖੇ ਦਸਮੇਸ਼ ਕਲੱਬ ਵਲੋਂ ਗਰਾਮ ਪੰਚਾਇਤ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ...
ਬੇਗੋਵਾਲ, 20 ਜਨਵਰੀ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਰੋਇਲ ਬੰਦਗੀ ਨੇ ਆਪਣੇ ਸਮਾਜ ਸੇਵੀ ਕੰਮਾਂ ਵਿਚ ਵਾਧਾ ਕਰਦਿਆਂ ਪ੍ਰਧਾਨ ਰਸ਼ਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਕਸਬੇ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਮਹੀਨੇ ਭਰ ਦਾ ਰਾਸ਼ਨ ਤੇ ਗਰਮ ਕੰਬਲ ਵੰਡੇ | ਇਸ ਮੌਕੇ ...
ਫਗਵਾੜਾ, 20 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦ ਬਾਬਾ ਹਰਦਿਆਲ ਸੇਵਾ ਸਿਮਰਨ ਕੇਂਦਰ ਅਤੇ ਸਮੂਹ ਸਾਧ ਸੰਗਤ ਫਗਵਾੜਾ ਵਲੋਂ ਸਾਲਾਨਾ ਨਾਮ ਸਿਮਰਨ ਸਮਾਗਮ ...
ਸਿੱਧਵਾਂ ਦੋਨਾ, 20 ਜਨਵਰੀ (ਅਵਿਨਾਸ਼ ਸ਼ਰਮਾ)-ਨੇੜਲੇ ਪਿੰਡ ਖੁਸਰੋਪੁਰ, ਨਿਦੋਕੀ ਤੇ ਅਹੀਆ ਦੇ ਸਮੂਹ ਨਗਰ ਨਿਵਾਸੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਖੁਸਰੋਪੁਰ ਵਲੋਂ ਸਾਂਝੇ ਤੌਰ 'ਤੇ ਪਿੰਡਾਂ ਵਿਚ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਵਾਸਤੇ ਇਕ ਧਾਰਮਿਕ ਸਮਾਗਮ ...
ਕਪੂਰਥਲਾ, 20 ਜਨਵਰੀ (ਵਿ.ਪ੍ਰ.)-ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸਰਕਲ ਕਪੂਰਥਲਾ ਦੀ ਚੋਣ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਖ਼ਾਲਸਾ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਹਾਜ਼ਰ ਮੈਂਬਰਾਂ ...
ਨਡਾਲਾ, 20 ਜਨਵਰੀ (ਮਾਨ)-ਅਵਾਰਾ ਗਊਆਂ ਤੇ ਹੋਰ ਪਸ਼ੂ ਜਿੱਥੇ ਸੜਕਾਂ 'ਤੇ ਘੁੰਮਦੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਉੱਥੇ ਅਵਾਰਾ ਪਸ਼ੂ ਵੱਡੇ ਪੱਧਰ 'ਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰ ਰਹੇ ਹਨ | ਇਨ੍ਹਾਂ ਪਸ਼ੂਆਂ ਨੂੰ ਮਾਰਨ ਕੁੱਟਣ 'ਤੇ ਪਾਬੰਦੀ ਹੋਣ ਕਰਕੇ ...
ਖਲਵਾੜਾ, 20 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਭੁੱਲਾਰਾਈ ਤੋਂ ਕਾਂਗਰਸ ਪਾਰਟੀ ਦੇ ਸਿਰਕੱਢ ਆਗੂ ਅਤੇ ਬਲਾਕ ਸੰਮਤੀ ਮੈਂਬਰ ਗੁਰਦਿਆਲ ਸਿੰਘ ਭੁੱਲਾਰਾਈ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਸਾਬਕਾ ਸਰਪੰਚ ਕੁਲਵੰਤ ਸਿੰਘ, ਸਾਬਕਾ ਪੰਚ ਤਰਨਜੀਤ ਸਿੰਘ, ਰਜਤ ...
ਤਲਵੰਡੀ ਚੌਧਰੀਆਂ, 20 ਜਨਵਰੀ (ਪਰਸਨ ਲਾਲ ਭੋਲਾ)-ਭਾਰਤੀ ਜਨਤਾ ਪਾਰਟੀ ਦੇਸ਼ ਭਗਤ ਪਾਰਟੀ ਹੈ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੰੁਚਾਉਣਾ ਸਾਡਾ ਸਮੂਹ ਵਰਕਰਾਂ ਦਾ ਫ਼ਰਜ਼ ਹੈ | ਉਕਤ ਸ਼ਬਦ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਕੁਮਾਰ ਪਾਸੀ ...
ਫਗਵਾੜਾ, 20 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਸੂਬਾ ਕਾਂਗਰਸ ਕਮੇਟੀ ਵਲੋਂ ਬਲਵੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦਿਆਂ ਪਿੰਡ ਮਾਇਓਪੱਟੀ ਦੀ ਸਾਬਕਾ ਸਰਪੰਚ ਬੀਬੀ ਜੋਗਿੰਦਰ ਕੌਰ ਤੋਂ ਇਲਾਵਾ ...
ਨਡਾਲਾ, 20 ਜਨਵਰੀ (ਮਾਨ)-ਪ੍ਰਵਾਸੀ ਭਾਰਤੀ ਕੁਲਜੀਤ ਸਿੰਘ ਗੁਲਾਬ ਪੁੱਤਰ ਸ਼ਮੀਰ ਸਿੰਘ ਨੇ ਪਿੰਡ ਡਾਲਾ ਦੇ ਵਾਲਮੀਕ ਮੰਦਿਰ ਤੇ ਧਰਮਸ਼ਾਲਾ ਲਈ 2 ਲੱਖ ਰੁਪਏ ਦਿੱਤੇ | ਸ਼ਮੀਰ ਸਿੰਘ ਤੇ ਉਨ੍ਹਾਂ ਦੀ ਪਤਨੀ ਨਿਸ਼ਾਨ ਕੌਰ ਨੇ 2 ਲੱਖ ਰੁਪਏ ਸਰਪੰਚ ਮੋਹਨ ਸਿੰਘ ਡਾਲਾ ਨੂੰ ...
ਫਗਵਾੜਾ, 20 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਮਾਸਿਕ ਆਯੁਰਵੈਦਿਕ ਦਵਾਈਆਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਡਾ: ਅਮਰਜੀਤ ਚੌਸਰ ਵਾਈਸ ਪ੍ਰਧਾਨ ਅਤੇ ਮਲਕੀਅਤ ਸਿੰਘ ਰਘਬੋਤਰਾ, ਜਨਰਲ ਸਕੱਤਰ ਐਸੋਸੀਏਸ਼ਨ ਦੇ ਯਤਨਾਂ ਨਾਲ ...
ਕਪੂਰਥਲਾ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਲੜਕੀਆਂ ਆਪਣੀ ਮਿਹਨਤ ਤੇ ਪ੍ਰਤਿਭਾ ਦੀ ਬਦੌਲਤ ਜ਼ਿੰਦਗੀ ਦੇ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ | ਇਹ ਸ਼ਬਦ ਡਾ: ਸ਼ਿਖਾ ਭਗਤ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਕਪੂਰਥਲਾ ਨੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ...
ਕਪੂਰਥਲਾ, 20 ਜਨਵਰੀ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਦੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਤੇ ਸ੍ਰੀ ਆਨੰਦ ਸਾਹਿਬ ਜੀ ਦੇ ਪਾਠ ਬਹੁਤ ਹੀ ਸ਼ਰਧਾ ਨਾਲ ਕੀਤੇ ਗਏ | ਉਪਰੰਤ ਅਰਦਾਸ ਦੀ ਸੇਵਾ ਸਕੂਲ ਅਧਿਆਪਕ ਭੁਪਿੰਦਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX