ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  2 minutes ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  41 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  40 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 1 hour ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 2 hours ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਕਪੂਰਥਲਾ / ਫਗਵਾੜਾ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਕਪੂਰਥਲਾ, 20 ਜਨਵਰੀ (ਸਡਾਨਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਆਗਮਨ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਬਾਬਾ ਦੀਪ ਸਿੰਘ ਨਗਰ ਤੋਂ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਤੇ ਕੈਦੀ ਪਾਸੋਂ ਦੋ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 20 ਜਨਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਤੇ ਕੈਦੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਤੇ ਇਕ ਕੈਦੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਮਾਡਰਨ ਜੇਲ੍ਹ ਦੇ ਸਹਾਇਕ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੜਕ ਜਾਮ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸੁਲਤਾਨਪੁਰ ਲੋਧੀ, 20 ਜਨਵਰੀ (ਥਿੰਦ, ਹੈਪੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਖ਼ਾਲਸਾ ਫਾਰਮ ਵਿਚ ਸੈਂਕੜੇ ਕਿਸਾਨਾਂ, ਮਜ਼ਦੂਰਾਂ ਦੀ ਰੋਸ ਰੈਲੀ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਖ਼ਾਲਸਾ ਤੇ ਕਾਰਜਕਾਰੀ ਪ੍ਰਧਾਨ ਮਿਲਖਾ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫਗਵਾੜਾ, 20 ਜਨਵਰੀ (ਵਿ.ਪ੍ਰ.)-ਸੀ.ਆਈ.ਏ. ਸਟਾਫ਼ ਫਗਵਾੜਾ ਦੀ ਟੀਮ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਐਸ.ਪੀ. ਫਗਵਾੜਾ ਮਨਦੀਪ ਸਿੰਘ ਨੇ ਦੱਸਿਆ ਕਿ ਡੀ.ਐਸ.ਪੀ.ਡੀ. ਸਤਨਾਮ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਫਗਵਾੜਾ ਦੇ ...

ਪੂਰੀ ਖ਼ਬਰ »

ਤਿੰਨ ਵਾਹਨਾਂ ਦੀ ਟੱਕਰ 'ਚ ਦੋ ਵਿਅਕਤੀ ਜ਼ਖ਼ਮੀ

ਢਿਲਵਾਂ, 20 ਜਨਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਅੱਜ ਸਵੇਰੇ ਕਰੀਬ 10:30 ਵਜੇ ਜੀ.ਟੀ.ਰੋਡ ਬੱਸ ਅੱਡਾ ਢਿਲਵਾਂ ਤੋਂ ਅੱਗੇ ਪੈਂਦੇ ਰੇਲਵੇ ਫਲਾਈ ਓਵਰ ਨਜ਼ਦੀਕ ਤਿੰਨ ਵਾਹਨਾਂ ਦੇ ਟਕਰਾਉਣ ਨਾਲ ਦੋ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਸੁਲਤਾਨਪੁਰ ਲੋਧੀ, 20 ਜਨਵਰੀ (ਪ.ਪ੍ਰ.)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਅਗਵਾਈ ਹੇਠ ਬਲਾਕ ਸੁਲਤਾਨਪੁਰ ਲੋਧੀ ਦੇ ਭਗਵਾਨਪੁਰ, ਮੁਹੱਬਲੀਪੁਰ, ਨਸੀਰੇਵਾਲ, ਰਾਮਪੁਰ ਜਗੀਰ ਤੇ ਦੇਹਲਾਂਵਾਲ ਵਿਚ ਰੋਸ ਰੈਲੀਆਂ ਕਰਦਿਆਂ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦੇ ਦੋ ਕਾਬੂ

ਕਪੂਰਥਲਾ, 20 ਜਨਵਰੀ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਦੜਾ ਸੱਟਾ ਲਗਵਾਉਂਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਗਦੀ ਬਰਾਮਦ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੁਰਜੀਤ ਸਿੰਘ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਸੀਨਪੁਰਾ ਚੌਾਕ ਵਿਖੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ 25 ਨੂੰ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ-ਪਰਮਜੀਤ ਸਿੰਘ ਐਡਵੋਕੇਟ

ਕਪੂਰਥਲਾ, 20 ਜਨਵਰੀ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 25 ਜਨਵਰੀ ਦਿਨ ਸ਼ੁੱਕਰਵਾਰ ਨੂੰ 9 ਵਜੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਹਲਕਾ ਵਿਧਾਨ ਸਭਾ ਕਪੂਰਥਲਾ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਦੇ 12ਵੀਂ ਦੇ ਵਿਦਿਆਰਥੀਆਂ ਦੀ ਵਿਦਾਇਗੀ ਸਬੰਧੀ ਸਮਾਗਮ

ਕਪੂਰਥਲਾ, 20 ਜਨਵਰੀ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਰੋਲ ਕੋਚ ਫ਼ੈਕਟਰੀ ਕਪੂਰਥਲਾ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਪਿਸਤੌਲ ਸਮੇਤ ਇਕ ਕਾਬੂ

ਤਲਵੰਡੀ ਚੌਧਰੀਆਂ, 20 ਜਨਵਰੀ (ਪਰਸਨ ਲਾਲ ਭੋਲਾ)-ਐਸ.ਐਸ.ਪੀ. ਕਪੂਰਥਲਾ ਸਤਿੰਦਰ ਸਿੰਘ ਵਲੋਂ ਜ਼ਿਲ੍ਹੇ ਵਿਚ ਮਾੜੇ ਅਨਸਰਾਂ ਿਖ਼ਲਾਫ਼ ਛੇੜੀ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਡੀ.ਐਸ.ਪੀ. ਤੇਜਬੀਰ ਸਿੰਘ ਹੁੰਦਲ ਸੁਲਤਾਨਪੁਰ ਲੋਧੀ ਦੀ ਦੇਖ ਰੇਖ ਹੇਠ ...

ਪੂਰੀ ਖ਼ਬਰ »

ਮਾਣਯੋਗ ਜ਼ਿਲ੍ਹਾ ਸੈਸ਼ਨ ਜੱਜ ਵਲੋਂ ਪਿੰਡਾਂ 'ਚ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਵੈਨ ਰਵਾਨਾ

ਕਪੂਰਥਲਾ, 20 ਜਨਵਰੀ (ਸਡਾਨਾ)-ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਦੇ ਮਨੋਰਥ ਨਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ...

ਪੂਰੀ ਖ਼ਬਰ »

ਪਿੰਡ ਸੀਕਰੀ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ

ਖਲਵਾੜਾ, 20 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਸੀਕਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਪੰਥ ਪ੍ਰਸਿੱਧ ਢਾਡੀ ...

ਪੂਰੀ ਖ਼ਬਰ »

ਮਹਿਮਦਵਾਲ ਪੰਚਾਇਤ ਨੇ ਨਸ਼ਾ ਮੁਕਤ ਪਿੰਡ ਕਰਨ ਦਾ ਲਿਆ ਸੰਕਲਪ

ਫੱਤੂਢੀਂਗਾ, 20 ਜਨਵਰੀ (ਬਲਜੀਤ ਸਿੰਘ)-ਬਲਾਕ ਢਿਲਵਾਂ ਅਧੀਨ ਪੈਂਦੇ ਨਜ਼ਦੀਕੀ ਪਿੰਡ ਮਹਿਮਦਵਾਲ ਦੀ ਨਵੀਂ ਬਣੀ ਪੰਚਾਇਤ ਨੇ ਸਰਪੰਚ ਆਸਾ ਸਿੰਘ ਵਿਰਕ ਦੀ ਅਗਵਾਈ ਵਿਚ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲੈਂਦਿਆਂ ਘਰ-ਘਰ ਜਾ ਕੇ ਪਿੰਡ ਵਾਸੀਆਂ ਨੂੰ ਪ੍ਰੇਰਿਤ ...

ਪੂਰੀ ਖ਼ਬਰ »

ਦੇਸ਼ ਦੀ ਬਿਹਤਰੀ ਲਈ ਕੇਂਦਰ 'ਚੋਂ ਭਾਜਪਾ ਨੂੰ ਭਜਾਉਣਾ ਜ਼ਰੂਰੀ-ਸੰਤੋਸ਼ ਚੌਧਰੀ

ਬੇਗੋਵਾਲ, 20 ਜਨਵਰੀ (ਸੁਖਜਿੰਦਰ ਸਿੰਘ)-ਦੇਸ਼ ਦੀ ਬਿਹਤਰੀ ਲਈ ਕੇਂਦਰ ਵਿਚੋਂ ਭਾਜਪਾ ਨੂੰ ਸੱਤਾ ਤੋਂ ਦੂਰ ਕਰਨਾ ਬਹੁਤ ਜ਼ਰੂਰੀ ਹੈ | ਇਹ ਗੱਲ ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਨੇ ਪਿੰਡ ਸੀਕਰੀ ਵਿਖੇ ਪੰਜਾਬ ਕਾਂਗਰਸ ਦੇ ਸਕੱਤਰ ਪ੍ਰੀਤਮ ਸਿੰਘ ਸੀਕਰੀ ਦੇ ...

ਪੂਰੀ ਖ਼ਬਰ »

ਲੱਖਣ ਕੇ ਪੱਡਾ ਕਬੱਡੀ ਕੱਪ 'ਤੇ ਸ਼ਾਹਕੋਟ ਕਾਬਜ਼

ਨਡਾਲਾ, 20 ਜਨਵਰੀ (ਮਨਜਿੰਦਰ ਸਿੰਘ ਮਾਨ)-ਦਸ਼ਮੇਸ਼ ਸਪੋਰਟਸ ਕਲੱਬ ਲੱਖਣ ਕੇ ਪੱਡਾ ਵਲੋਂ ਪ੍ਰਵਾਸੀ ਭਾਰਤੀ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ 64ਵੇਂ ਕਬੱਡੀ ਖੇਡ ਮੇਲੇ ਦੇ ਫਾਈਨਲ ਮੁਕਾਬਲੇ ਵਿਚ ਸ਼ਾਹਕੋਟ ਕਬੱਡੀ ਕਲੱਬ ਨੇ ਦੁਆਬਾ ਵਾਰੀਅਸ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਲਗਾਤਾਰ ਲੰਘ ਰਹੇ ਨੇ ਟਰੱਕ ਟਰਾਲੇ, ਪੁਲਿਸ ਦਾ ਕੋਈ ਧਿਆਨ ਨਹੀਂ

ਨਡਾਲਾ, 20 ਜਨਵਰੀ (ਮਾਨ)-ਸਬ ਡਵੀਜ਼ਨ ਭੁਲੱਥ ਵਿਚੋਂ ਲੰਘਦੀ ਮੁੱਖ ਸੁਭਾਨਪੁਰ ਨਡਾਲਾ ਬੇਗੋਵਾਲ ਸੜਕ ਤੋਂ ਦਿਨ ਵੇਲੇ ਪਾਬੰਦੀ ਦੇ ਬਾਵਜੂਦ ਭਾਰੀ ਟਰੱਕ ਟਰਾਲੇ ਲੰਘ ਰਹੇ ਹਨ | ਪੁਲਿਸ ਪ੍ਰਸ਼ਾਸਨ ਦਾ ਇਸ ਪਾਸੇ ਕੋਈ ਧਿਆਨ ਨਹੀਂ ਜਾ ਰਿਹਾ ਹੈ ¢ ਇਹ ਟਰਾਲੇ ਬਠਿੰਡਾ ਤੋਂ ...

ਪੂਰੀ ਖ਼ਬਰ »

ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਵਲੋਂ ਇਕ ਮਿਸ਼ਨ 'ਬੂਥ ਦਾ ਸਿਪਾਹੀ' ਸ਼ੁਰੂ ਕੀਤਾ ਗਿਆ-ਚੱਬੇਵਾਲ

ਭੁਲੱਥ, 20 ਜਨਵਰੀ (ਮਨਜੀਤ ਸਿੰਘ ਰਤਨ)-ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਵਲੋਂ ਇਕ ਮਿਸ਼ਨ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਨਾਂਅ '!ਬੂਥ ਦਾ ਸਿਪਾਹੀ' ਰੱਖਿਆ ਗਿਆ ਹੈ | ਇਹ ਪ੍ਰਗਟਾਵਾ ਐਸ.ਸੀ. ਸੈੱਲ ਪੰਜਾਬ ਦੇ ਚੇਅਰਮੈਨ ਅਤੇ ਵਿਧਾਇਕ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਭੁਲੱਥ ਦਫ਼ਤਰ ਵਿਖੇ ਵਰਕਰਾਂ ਦੀ ਕੀਤੀ ਗਈ ਭਰਵੀਂ ਮੀਟਿੰਗ ਦੌਰਾਨ ਉਨ੍ਹਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ | ਸ੍ਰੀ ਚੱਬੇਵਾਲ ਨੇ ਕਿਹਾ ਕਿ ਮਿਸ਼ਨ ਬੂਥ ਦਾ ਸਿਪਾਹੀ ਤਹਿਤ ਲੋਕ ਸਭਾ ਚੋਣਾਂ ਵਿਚ ਉਹ ਬੂਥ ਲੈਵਲ 'ਤੇ ਜਾ ਕੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਮਜ਼ਬੂਤ ਕਰਨਗੇ ਅਤੇ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ ਤੋਂ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਭੁਲੱਥ ਦੇ ਵਿਕਾਸ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 5 ਕਰੋੜ ਰੁਪਏ ਦੀ ਗ੍ਰਾਂਟ ਰਣਜੀਤ ਸਿੰਘ ਰਾਣਾ ਨੂੰ ਜਾਰੀ ਕੀਤੀ ਜਾ ਰਹੀ ਹੈ | ਇਸ ਮੌਕੇ ਤਜਿੰਦਰ ਸਿੰਘ ਭੰਡਾਰੀ ਐਸ.ਸੀ.ਸੈੱਲ. ਚੇਅਰਮੈਨ ਜ਼ਿਲ੍ਹਾ ਕਪੂਰਥਲਾ, ਰੋਸ਼ਨ ਲਾਲ ਸਭਰਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ 'ਤੇ ਵੱਖ ਵੱਖ ਕਾਂਗਰਸੀ ਵਰਕਰਾਂ ਨੇ ਆਪੋ ਆਪਣੇ ਵਿਚਾਰ ਰੱਖੇ ਅਤੇ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰਨਗੇ | ਇਸ ਮੌਕੇ ਸਟੀਫਨ ਕਾਲਾ ਪ੍ਰਧਾਨ ਕਾਂਗਰਸ ਬਲਾਕ ਨਡਾਲਾ, ਬਾਬਾ ਮੋਹਨ ਸਿੰਘ ਫੱਤੂਚੱਕ, ਨਿਸ਼ਾਨ ਸਿੰਘ, ਅਮਰੀਕ ਸਿੰਘ, ਸੇਵਾ ਸਿੰਘ ਨੰਬਰਦਾਰ, ਦਲਵਿੰਦਰ ਸਿੰਘ ਕੰਗ, ਜਨਰਲ ਸਕੱਤਰ ਕੁਲਵਿੰਦਰ ਕੌਰ, ਕੁਲਵਿੰਦਰ ਕੌਰ ਬੇਗੋਵਾਲ, ਕਮਲਜੀਤ ਕੌਰ ਰਮੀਦੀ, ਰਜਨੀਤ ਕੌਰ, ਅਸ਼ੋਕ ਕੁਮਾਰ ਜੰਜੂਆ, ਗੁਰਸ਼ਰਣ ਸਿੰਘ ਚੱਕੋਕੀ, ਰਾਜ ਕੁਮਾਰ ਸ਼ਰਮਾ, ਭਜਨ ਸਿੰਘ, ਨਰਾਇਣ ਦਾਸ, ਮਨੀ ਸ਼ਰਮਾ, ਫ਼ਕੀਰ ਸਿੰਘ, ਇੰਸ. ਜਨਕ ਰਾਜ, ਮੰਗਲ ਸਿੰਘ ਯੂ.ਐਸ.ਏ., ਮੰਨੂਧੀਰ ਜਾਤੀਕੇ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਹਰਮਿੰਦਰ ਸਿੰਘ ਜਾਤੀਕੇ, ਗੁਰਦੀਪ ਸਿੰਘ ਜਾਤੀਕੇ, ਸੁਰਿੰਦਰ ਸਿੰਘ ਸ਼ੇਰਗਿੱਲ, ਰਾਕੇਸ਼ ਅਰੋੜਾ, ਜਸਵਿੰਦਰ ਸਿੰਘ ਜਾਤੀਕੇ,ਬਲਜੀਤ ਸਿੰਘ ਭੰਡਾਲ, ਸੁਖਜੀਤ ਸਿੰਘ ਸੁੱਖਾ, ਬਾਬਾ ਸੁਖਦੇਵ ਸਿੰਘ ਦੇਬੂ ਹਮੀਰਾ, ਅਮਨਦੀਪ ਸਿੰਘ ਕਾਹਲੋਂ, ਜਸਬੀਰ ਸਿੰਘ ਸਾਬਕਾ ਸਰਪੰਚ ਸਿਕਰੀ, ਬਲਵਿੰਦਰ ਸਿੰਘ ਰਾਜੂ, ਅਭੀ ਦਮੂਲੀਆਂ, ਨਿਰਮਲ ਸਿੰਘ ਸਰਪੰਚ ਸੈਂਤਪੁਰ, ਜਸਵੀਰ ਸਿੰਘ, ਮਲਕੀਤ ਸਿੰਘ, ਬਲਰਾਮ ਸਿੰਘ ਰੰਧਾਵਾ, ਵਿਲੀਅਮ ਸਭਰਵਾਲ, ਤਿਲਕ ਰਾਜ ਸਭਰਵਾਲ, ਫ਼ਰਿਆਦ, ਹੈਪੀ ਖੱਦਰ, ਭਜਨ ਸਿੰਘ, ਡਾਕਟਰ ਸਰਬਜੀਤ ਪੰਧੇਰ, ਨੰਬਰਦਾਰ ਭਜਨ ਸਿੰਘ ਭਦਾਸ, ਕੁਲਦੀਪ ਸਿੰਘ ਸਿਧਵਾਂ, ਗੋਪੀ ਬਾਗੜੀਆਂ, ਸੂਰਜ ਕੁਮਾਰ ਕੌਾਸਲਰ, ਠਾਕੁਰ ਨਰਾਇਣ ਸਿੰਘ, ਲਖਵਿੰਦਰ ਸਿੰਘ ਮੁਲਤਾਨੀ, ਮਹਿੰਦਰ ਸਿੰਘ ਸਰਪੰਚ ਬਾਮੂਵਾਲ, ਰਣਜੀਤ ਸਿੰਘ ਲਾਡੀ, ਸੁਖਾ ਪਹਿਲਵਾਨ, ਜਗਜੀਤ ਸਿੰਘ ਔਜਲਾ, ਪੱਪੂ ਭਗਵਾਨਪੁਰ, ਦਲਜੀਤ ਸਿੰਘ ਢਿਲਵਾਂ, ਅਸ਼ਵਨੀ ਕੁਮਾਰ ਚਾਵਲਾ, ਪਿ੍ੰਸੀਪਲ ਹਜ਼ੂਰ ਸਿੰਘ, ਬਲਵੀਰ ਸਿੰਘ ਕਰਨੈਲਗੰਜ, ਹੈਪੀ ਸਭਰਵਾਲ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਖਲਵਾੜਾ, 20 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਪੰਡੋਰੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ...

ਪੂਰੀ ਖ਼ਬਰ »

ਰੇਲ ਕੋਚ ਫ਼ੈਕਟਰੀ ਕਪੂਰਥਲਾ ਤੇ ਡੀ.ਏ.ਵੀ. ਹੁਸ਼ਿਆਰਪੁਰ ਦੀਆਂ ਟੀਮਾਂ ਫਾਈਨਲ 'ਚ ਪੁੱਜੀਆਂ

ਫਗਵਾੜਾ, 20 ਜਨਵਰੀ (ਟੀ.ਡੀ. ਚਾਵਲਾ)-ਇੰਟਰਨੈਸ਼ਨਲ ਸਪੋਰਟਸ ਐਸੋਸੀਏਸ਼ਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਏ ਜਾ ਰਹੇ 32ਵੇਂ ਫਗਵਾੜਾ ਫੁੱਟਬਾਲ ਕੱਪ ਟੂਰਨਾਮੈਂਟ ਵਿਚ ਫਸਵੇਂ ਪਹਿਲੇ ਸੈਮੀਫਾਈਨਲ ਮੁਕਾਬਲੇ 'ਚ ਰੇਲ ਕੋਚ ਫ਼ੈਕਟਰੀ ਕਪੂਰਥਲਾ ਨੇ ਸ਼ਹੀਦ ...

ਪੂਰੀ ਖ਼ਬਰ »

ਸਵ: ਗੁਰਦੀਪ ਸਿੰਘ ਨਮਿਤ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਵਿਖੇ ਸ਼ਰਧਾਂਜਲੀ ਸਮਾਗਮ

ਕਪੂਰਥਲਾ, 20 ਜਨਵਰੀ (ਵਿ.ਪ੍ਰ.)-ਸੇਵਾ ਮੁਕਤ ਲੈਫ਼ਟੀਨੈਂਟ ਇੰਜੀਨੀਅਰ ਗੁਰਦੀਪ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਵੱਡੀ ਕੋਈ ਕੁਰਬਾਨੀ ਨਹੀਂ-ਭਾਈ ਗੁਰਇਕਬਾਲ ਸਿੰਘ

ਭੁਲੱਥ, 20 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜ਼ਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਰਾਮਗੜ੍ਹ ਦੀ ਦਾਣਾ ਮੰਡੀ ਵਿਖੇ ਸਾਲਾਨਾ 10ਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਸਮੁੱਚਾ ਐਸ.ਸੀ. ਵਰਗ ਕਾਂਗਰਸ ਨਾਲ ਜੁੜਿਆ-ਸਟੀਫ਼ਨ

ਨਡਾਲਾ, 20 ਜਨਵਰੀ (ਮਾਨ)-ਪ੍ਰਦੇਸ਼ ਕਾਂਗਰਸ ਕਮੇਟੀ ਦੇ ਬਲਾਕ ਨਡਾਲਾ ਦੇ ਪ੍ਰਧਾਨ ਸਟੀਫਨ ਕਾਲਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਭੁਲੱਥ ਵਿਚ ਪਿਛਲੇ ਦਿਨੀਂ ਕੀਤੀ ਐਸ.ਸੀ. ਭਾਈਚਾਰੇ ਦੀ ਇਕੱਤਰਤਾ ਵਿਚ ਐਸ.ਸੀ. ਭਾਈਚਾਰੇ ਦੀ ਸ਼ਮੂਲੀਅਤ ਬਹੁਤ ਹੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਜਾਬ ਗਰਾਂਟਾਂ ਦੇ ਗੱਫੇ ਦੇ ਰਹੀ ਹੈ-ਬਾਂਕਾ ਸਰਪੰਚ

ਢਿਲਵਾਂ, 20 ਜਨਵਰੀ (ਪਲਵਿੰਦਰ, ਸੁਖੀਜਾ)-'ਅਕਾਲੀ-ਭਾਜਪਾ ਸਰਕਾਰ ਦੌਰਾਨ ਉਸ ਸਮੇਂ ਜਿਹੜੇ ਪਿੰਡਾਂ ਨੂੰ ਵਿਕਾਸ ਪੱਖੋਂ ਅਣਗੋਲੇ ਕੀਤਾ ਗਿਆ ਸੀ, ਉਨ੍ਹਾਂ ਪਿੰਡਾਂ ਵਿਚ ਪਹਿਲ ਦੇ ਆਧਾਰ 'ਤੇ ਵਿਕਾਸ ਕੰਮ ਕਰਵਾਏ ਜਾਣਗੇ | ਇਹ ਪ੍ਰਗਟਾਵਾ ਬਲਵੰਤ ਸਿੰਘ ਬਾਂਕਾ ਸਰਪੰਚ ...

ਪੂਰੀ ਖ਼ਬਰ »

ਜਾਰਜਪੁਰ ਵਿਖੇ 31ਵਾਂ ਸਾਲਾਨਾ ਦੋ ਦਿਨਾਂ ਖੇਡ ਟੂਰਨਾਮੈਂਟ 9 ਤੇ 10 ਨੂੰ

ਕਪੂਰਥਲਾ, 20 ਜਨਵਰੀ (ਸਡਾਨਾ)-ਸੰਤ ਬਾਬਾ ਨਿਹਾਲ ਸਿੰਘ ਦੀ ਯਾਦ ਵਿਚ 31ਵਾਂ ਸਾਲਾਨਾ ਜੋੜ ਮੇਲਾ ਤੇ ਖੇਡ ਟੂਰਨਾਮੈਂਟ 9 ਤੇ 10 ਫਰਵਰੀ ਨੂੰ ਪਿੰਡ ਜਾਰਜਪੁਰ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ | 8 ਫਰਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਕੈਪਟਨ ਹਰਵਿੰਦਰ ਸਿੰਘ ਵਲੋਂ ਬਲਵੀਰ ਰਾਣੀ ਸੋਢੀ ਦੀ ਨਿਯੁਕਤੀ ਦਾ ਸਵਾਗਤ

ਫਗਵਾੜਾ, 20 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਸੂਬਾ ਕਾਂਗਰਸ ਕਮੇਟੀ ਵਲੋਂ ਬਲਵੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦਿਆਂ ਪਿੰਡ ਪਾਂਸ਼ਟਾ ਵਿਖੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਹਰਵਿੰਦਰ ਸਿੰਘ, ...

ਪੂਰੀ ਖ਼ਬਰ »

32ਵੇਂ ਫੁੱਟਬਾਲ ਟੂਰਨਾਮੈਂਟ 'ਤੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਟੀਮ ਨੇ ਕੀਤਾ ਕਬਜ਼ਾ

ਫਗਵਾੜਾ, 20 ਜਨਵਰੀ (ਟੀ.ਡੀ. ਚਾਵਲਾ)-ਇੰਟਰਨੈਸ਼ਨਲ ਸਪੋਰਟਸ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ 32ਵੇਂ ਫਗਵਾੜਾ ਫੁੱਟਬਾਲ ਕੱਪ ਟੂਰਨਾਮੈਂਟ ਵਿਚ ਫਾਈਨਲ ਦੇ ਹੋਏ ਫਸਵੇਂ ਮੁਕਾਬਲੇ ਦੌਰਾਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਟੀਮ ਨੇ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਕਪੂਰਥਲਾ, 20 ਜਨਵਰੀ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸੁਰਿੰਦਰ ਸਿੰਘ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ਸੁਰਜੀਤ ਸਿੰਘ ਵਾਸੀ ਪਿੰਡ ਬੂਟਾਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 25 ਗਰਾਮ ਹੈਰੋਇਨ ਬਰਾਮਦ ਕੀਤੀ ਤੇ ...

ਪੂਰੀ ਖ਼ਬਰ »

ਕਮਲਜੀਤ ਸਿੰਘ ਗਾਂਧੀ ਨਮਿਤ ਸ਼ਰਧਾਂਜਲੀ ਸਮਾਗਮ

ਜਲੰਧਰ, 20 ਜਨਵਰੀ (ਜਸਪਾਲ ਸਿੰਘ)-ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਨੀਲਾਮਹਿਲ ਤੇ ਸੁਰਜੀਤ ਸਿੰਘ ਨੀਲਾਮਹਿਲ ਦੇ ਭਰਾ ਕਮਲਜੀਤ ਸਿੰਘ ਗਾਂਧੀ ਸਾਬਕਾ ਕੌਾਸਲਰ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ...

ਪੂਰੀ ਖ਼ਬਰ »

ਚੱਕ ਪ੍ਰੇਮਾ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕੀਰਤਨ ਸਮਾਗਮ ਕਰਵਾਇਆ

ਫਗਵਾੜਾ, 20 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਝੰਡਾ ਸਾਹਿਬ ਪਾਤਸ਼ਾਹੀ ਛੇਵੀਂ ਚੱਕ ਪ੍ਰੇਮਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ੍ਰੀ ...

ਪੂਰੀ ਖ਼ਬਰ »

ਸੰਤ ਬਾਬਾ ਦਇਆ ਸਿੰਘ ਦਾ ਸ਼੍ਰੋਮਣੀ ਸੇਵਾ ਰਤਨ ਪੁਰਸਕਾਰ ਨਾਲ ਸਨਮਾਨ

ਕਾਲਾ ਸੰਘਿਆਂ, 20 ਜਨਵਰੀ (ਸੰਘਾ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਹਾਸਲ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਇਆ ਸਿੰਘ ਨੂੰ ਪਿਛਲੇ ਦਸ ਮਹੀਨਿਆਂ ਵਿਚ ਸਿੱਖ ਪੰਥ ਦੇ ਦੋ ਵੱਡੇ ...

ਪੂਰੀ ਖ਼ਬਰ »

ਕਰਨਲ ਭੁੱਲਰ ਨੇ 21 ਪੰਜਾਬ ਬਟਾਲੀਅਨ ਵਿਖੇ ਬਤੌਰ ਕਮਾਡੈਂਟ ਅਹੁਦਾ ਸੰਭਾਲਿਆ

ਕਪੂਰਥਲਾ, 20 ਜਨਵਰੀ (ਸਡਾਨਾ)-21 ਬਟਾਲੀਅਨ ਪੰਜਾਬ ਕਪੂਰਥਲਾ ਵਿਖੇ ਬਤੌਰ ਕਮਾਡੈਂਟ ਅਫ਼ਸਰ ਅਹੁਦਾ ਸੰਭਾਲਣ 'ਤੇ ਕਰਨਲ ਜੀ.ਐਸ. ਭੁੱਲਰ ਦਾ ਵੱਖ-ਵੱਖ ਸਕੂਲ ਤੇ ਕਾਲਜਾਂ ਦੇ ਕੇਅਰ ਟੇਕਰ, ਏ.ਐਨ.ਓ. ਤੇ ਯੂਨਿਟ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਕਰਨਲ ਭੁੱਲਰ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਕੈਂਪ 2 ਨੂੰ

ਕਾਲਾ ਸੰਘਿਆਂ, 20 ਜਨਵਰੀ (ਸੰਘਾ)-ਸਰਬੱਤ ਦਾ ਭਲਾ ਪਰਮਜੀਤ ਸਿੰਘ ਯਾਦਗਾਰੀ ਟਰੱਸਟ ਵੱਲੋਂ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਹਰ ਸਾਲ ਦੀ ਤਰਾਂ ਸਾਲਾਨਾ ਮੁਫ਼ਤ ਅੱਖਾਂ ਦਾ ਕੈਂਪ 2 ਫਰਵਰੀ ਨੂੰ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਡਾਲਾ 'ਚ ਲਗਾਏ ਮੈਗਾ ਕੈਂਪ ਸਮੇਂ 1396 ਲੋਕਾਂ ਨੂੰ ਲਾਭ ਮਿਲਿਆ

ਨਡਾਲਾ, 20 ਜਨਵਰੀ (ਮਾਨ)-ਬਲਾਕ ਨਡਾਲਾ ਦਫ਼ਤਰ ਵਿਚ ਡੀ.ਸੀ. ਕਪੂਰਥਲਾ ਮੁਹੰਮਦ ਤਇਅਬ ਦੀ ਅਗਵਾਈ ਤੇ ਐਸ.ਡੀ.ਐਮ. ਭੁਲੱਥ ਗੁਰਸਿਮਰਨ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰੀ ਮੈਗਾ ਕੈਂਪ ਲਗਾਇਆ ਗਿਆ¢ ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲੋਕਾਂ ਦੇ ...

ਪੂਰੀ ਖ਼ਬਰ »

ਨਡਾਲਾ 'ਚ ਲਗਾਏ ਮੈਗਾ ਕੈਂਪ ਸਮੇਂ 1396 ਲੋਕਾਂ ਨੂੰ ਲਾਭ ਮਿਲਿਆ

ਨਡਾਲਾ, 20 ਜਨਵਰੀ (ਮਾਨ)-ਬਲਾਕ ਨਡਾਲਾ ਦਫ਼ਤਰ ਵਿਚ ਡੀ.ਸੀ. ਕਪੂਰਥਲਾ ਮੁਹੰਮਦ ਤਇਅਬ ਦੀ ਅਗਵਾਈ ਤੇ ਐਸ.ਡੀ.ਐਮ. ਭੁਲੱਥ ਗੁਰਸਿਮਰਨ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰੀ ਮੈਗਾ ਕੈਂਪ ਲਗਾਇਆ ਗਿਆ¢ ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲੋਕਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਕਪੂਰਥਲਾ, 20 ਜਨਵਰੀ (ਸਡਾਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਪਟੇਲ ਨਗਰ ਤੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਆਰੰਭ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਠ ਦਿਨ ਧਾਰਮਿਕ ਦੀਵਾਨ ਸਜੇ

ਫਗਵਾੜਾ, 20 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦ ਬਾਬਾ ਹਰਦਿਆਲ ਜੀ ਸੇਵਾ ਸਿਮਰਨ ਕੇਂਦਰ ਅਤੇ ਸਮੂਹ ਸਾਧ ਸੰਗਤ ਫਗਵਾੜਾ ਵਲੋਂ ਅੱਠ ਦਿਨ ਚੱਲੇ ਸਾਲਾਨਾ ...

ਪੂਰੀ ਖ਼ਬਰ »

ਡੇਰਾ ਪੰਡਵਾ ਵਿਖੇ ਸੰਤ ਬਾਬਾ ਹੰਸ ਰਾਜ ਦਾ 57ਵਾਂ ਆਗਮਨ ਦਿਵਸ ਤੇ 15ਵਾਂ ਮਾਘੀ ਜੋੜ ਮੇਲਾ ਸ਼ਰਧਾ ਪੂਰਵਕ ਸਮਾਪਤ

ਫਗਵਾੜਾ, 20 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਧੰਨ ਧੰਨ ਡੇਰਾ 108 ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ ਸੰਤ ਬਾਬਾ ਹੰਸ ਰਾਜ ਜੀ ਦਾ 57ਵਾਂ ਆਗਮਨ ਦਿਵਸ ਤੇ 15ਵਾਂ ਮਾਘੀ ਜੋੜ ਮੇਲਾ ਡੇਰੇ ਦੇ ਮੁਖੀ ਸੰਤ ਬਾਬਾ ਮਹਿੰਦਰਪਾਲ ...

ਪੂਰੀ ਖ਼ਬਰ »

ਮਾਣਕ 'ਚ ਨਗਰ ਕੀਰਤਨ 26 ਨੂੰ

ਖਲਵਾੜਾ, 20 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਮਾਣਕ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪੰਜਾਂ ਪਿਆਰਿਆ ਦੀ ਅਗਵਾਈ ਚ ਨਗਰ ਕੀਰਤਨ 26 ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 20 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬ ਸ੍ਰੀ ਅਰਜੁਨ ਦੇਵ ਜੀ ਭਾਟ ਸਿੰਘ ਸਭਾ ਮੁਹੱਲਾ ਭਗਤਪੁਰਾ ਵਿਖੇ ਮਨਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲ ...

ਪੂਰੀ ਖ਼ਬਰ »

ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਸਮਾਗਮ ਕੱਲ੍ਹ-ਰਾਣਾ

ਭੁਲੱਥ, 20 ਜਨਵਰੀ (ਮਨਜੀਤ ਸਿੰਘ ਰਤਨ)- ਛੋਟੇ ਕਿਸਾਨਾਂ ਦਾ 2 ਲੱਖ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕੱਲ 22 ਜਨਵਰੀ ਨੰੂ ਹਲਕਾ ਭੁਲੱਥ ਦੇ ਸੋਢੀ ਪੈਲੇਸ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਕੀਤਾ | ...

ਪੂਰੀ ਖ਼ਬਰ »

ਪਿੰਡ ਟਿੱਬਾ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 20 ਜਨਵਰੀ (ਥਿੰਦ, ਭੋਲਾ, ਹੈਪੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਟਿੱਬਾ ਵਿਖੇ ਦਸਮੇਸ਼ ਕਲੱਬ ਵਲੋਂ ਗਰਾਮ ਪੰਚਾਇਤ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਰੋਇਲ ਬੰਦਗੀ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਸ਼ਨ ਤੇ ਕੰਬਲ ਵੰਡੇ

ਬੇਗੋਵਾਲ, 20 ਜਨਵਰੀ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਰੋਇਲ ਬੰਦਗੀ ਨੇ ਆਪਣੇ ਸਮਾਜ ਸੇਵੀ ਕੰਮਾਂ ਵਿਚ ਵਾਧਾ ਕਰਦਿਆਂ ਪ੍ਰਧਾਨ ਰਸ਼ਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਕਸਬੇ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਮਹੀਨੇ ਭਰ ਦਾ ਰਾਸ਼ਨ ਤੇ ਗਰਮ ਕੰਬਲ ਵੰਡੇ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਤਵੇਂ ਦਿਨ ਵੀ ਸਜੇ ਧਾਰਮਿਕ ਦੀਵਾਨ

ਫਗਵਾੜਾ, 20 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦ ਬਾਬਾ ਹਰਦਿਆਲ ਸੇਵਾ ਸਿਮਰਨ ਕੇਂਦਰ ਅਤੇ ਸਮੂਹ ਸਾਧ ਸੰਗਤ ਫਗਵਾੜਾ ਵਲੋਂ ਸਾਲਾਨਾ ਨਾਮ ਸਿਮਰਨ ਸਮਾਗਮ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਸਿੱਧਵਾਂ ਦੋਨਾ, 20 ਜਨਵਰੀ (ਅਵਿਨਾਸ਼ ਸ਼ਰਮਾ)-ਨੇੜਲੇ ਪਿੰਡ ਖੁਸਰੋਪੁਰ, ਨਿਦੋਕੀ ਤੇ ਅਹੀਆ ਦੇ ਸਮੂਹ ਨਗਰ ਨਿਵਾਸੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਖੁਸਰੋਪੁਰ ਵਲੋਂ ਸਾਂਝੇ ਤੌਰ 'ਤੇ ਪਿੰਡਾਂ ਵਿਚ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਵਾਸਤੇ ਇਕ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਸਰਕਲ ਕਪੂਰਥਲਾ ਦੀ ਚੋਣ

ਕਪੂਰਥਲਾ, 20 ਜਨਵਰੀ (ਵਿ.ਪ੍ਰ.)-ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸਰਕਲ ਕਪੂਰਥਲਾ ਦੀ ਚੋਣ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਖ਼ਾਲਸਾ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਹਾਜ਼ਰ ਮੈਂਬਰਾਂ ...

ਪੂਰੀ ਖ਼ਬਰ »

ਅਵਾਰਾ ਗਊਆਂ ਕਰ ਰਹੀਆਂ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ

ਨਡਾਲਾ, 20 ਜਨਵਰੀ (ਮਾਨ)-ਅਵਾਰਾ ਗਊਆਂ ਤੇ ਹੋਰ ਪਸ਼ੂ ਜਿੱਥੇ ਸੜਕਾਂ 'ਤੇ ਘੁੰਮਦੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਉੱਥੇ ਅਵਾਰਾ ਪਸ਼ੂ ਵੱਡੇ ਪੱਧਰ 'ਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰ ਰਹੇ ਹਨ | ਇਨ੍ਹਾਂ ਪਸ਼ੂਆਂ ਨੂੰ ਮਾਰਨ ਕੁੱਟਣ 'ਤੇ ਪਾਬੰਦੀ ਹੋਣ ਕਰਕੇ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਗੁਰਦਿਆਲ ਸਿੰਘ ਭੁੱਲਾਰਾਈ ਦੀ ਅਗਵਾਈ ਹੇਠ ਮੀਟਿੰਗ

ਖਲਵਾੜਾ, 20 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਭੁੱਲਾਰਾਈ ਤੋਂ ਕਾਂਗਰਸ ਪਾਰਟੀ ਦੇ ਸਿਰਕੱਢ ਆਗੂ ਅਤੇ ਬਲਾਕ ਸੰਮਤੀ ਮੈਂਬਰ ਗੁਰਦਿਆਲ ਸਿੰਘ ਭੁੱਲਾਰਾਈ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਸਾਬਕਾ ਸਰਪੰਚ ਕੁਲਵੰਤ ਸਿੰਘ, ਸਾਬਕਾ ਪੰਚ ਤਰਨਜੀਤ ਸਿੰਘ, ਰਜਤ ...

ਪੂਰੀ ਖ਼ਬਰ »

ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਸਾਡਾ ਵਰਕਰਾਂ ਦਾ ਫ਼ਰਜ਼ ਹੈ-ਪਾਸੀ

ਤਲਵੰਡੀ ਚੌਧਰੀਆਂ, 20 ਜਨਵਰੀ (ਪਰਸਨ ਲਾਲ ਭੋਲਾ)-ਭਾਰਤੀ ਜਨਤਾ ਪਾਰਟੀ ਦੇਸ਼ ਭਗਤ ਪਾਰਟੀ ਹੈ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੰੁਚਾਉਣਾ ਸਾਡਾ ਸਮੂਹ ਵਰਕਰਾਂ ਦਾ ਫ਼ਰਜ਼ ਹੈ | ਉਕਤ ਸ਼ਬਦ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਕੁਮਾਰ ਪਾਸੀ ...

ਪੂਰੀ ਖ਼ਬਰ »

ਬਲਵੀਰ ਰਾਣੀ ਸੋਢੀ ਦੀ ਨਿਯੁਕਤੀ ਦਾ ਸਵਾਗਤ

ਫਗਵਾੜਾ, 20 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਸੂਬਾ ਕਾਂਗਰਸ ਕਮੇਟੀ ਵਲੋਂ ਬਲਵੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦਿਆਂ ਪਿੰਡ ਮਾਇਓਪੱਟੀ ਦੀ ਸਾਬਕਾ ਸਰਪੰਚ ਬੀਬੀ ਜੋਗਿੰਦਰ ਕੌਰ ਤੋਂ ਇਲਾਵਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਡਾਲਾ ਦੇ ਵਾਲਮੀਕ ਮੰਦਿਰ ਤੇ ਧਰਮਸ਼ਾਲਾ ਲਈ 2 ਲੱਖ ਦਿੱਤੇ

ਨਡਾਲਾ, 20 ਜਨਵਰੀ (ਮਾਨ)-ਪ੍ਰਵਾਸੀ ਭਾਰਤੀ ਕੁਲਜੀਤ ਸਿੰਘ ਗੁਲਾਬ ਪੁੱਤਰ ਸ਼ਮੀਰ ਸਿੰਘ ਨੇ ਪਿੰਡ ਡਾਲਾ ਦੇ ਵਾਲਮੀਕ ਮੰਦਿਰ ਤੇ ਧਰਮਸ਼ਾਲਾ ਲਈ 2 ਲੱਖ ਰੁਪਏ ਦਿੱਤੇ | ਸ਼ਮੀਰ ਸਿੰਘ ਤੇ ਉਨ੍ਹਾਂ ਦੀ ਪਤਨੀ ਨਿਸ਼ਾਨ ਕੌਰ ਨੇ 2 ਲੱਖ ਰੁਪਏ ਸਰਪੰਚ ਮੋਹਨ ਸਿੰਘ ਡਾਲਾ ਨੂੰ ...

ਪੂਰੀ ਖ਼ਬਰ »

42ਵਾਂ ਮੁਫ਼ਤ ਆਯੁਰਵੈਦਿਕ ਕੈਂਪ ਲਗਾਇਆ

ਫਗਵਾੜਾ, 20 ਜਨਵਰੀ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਮਾਸਿਕ ਆਯੁਰਵੈਦਿਕ ਦਵਾਈਆਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਡਾ: ਅਮਰਜੀਤ ਚੌਸਰ ਵਾਈਸ ਪ੍ਰਧਾਨ ਅਤੇ ਮਲਕੀਅਤ ਸਿੰਘ ਰਘਬੋਤਰਾ, ਜਨਰਲ ਸਕੱਤਰ ਐਸੋਸੀਏਸ਼ਨ ਦੇ ਯਤਨਾਂ ਨਾਲ ...

ਪੂਰੀ ਖ਼ਬਰ »

ਲੜਕੀਆਂ ਆਪਣੀ ਮਿਹਨਤ ਤੇ ਪ੍ਰਤਿਭਾ ਬਦੌਲਤ ਜ਼ਿੰਦਗੀ ਦੇ ਹਰ ਖੇਤਰ 'ਚ ਤਰੱਕੀ ਕਰ ਰਹੀਆਂ ਹਨ-ਡਾ: ਸ਼ਿਖਾ ਭਗਤ

ਕਪੂਰਥਲਾ, 20 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਲੜਕੀਆਂ ਆਪਣੀ ਮਿਹਨਤ ਤੇ ਪ੍ਰਤਿਭਾ ਦੀ ਬਦੌਲਤ ਜ਼ਿੰਦਗੀ ਦੇ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ | ਇਹ ਸ਼ਬਦ ਡਾ: ਸ਼ਿਖਾ ਭਗਤ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਕਪੂਰਥਲਾ ਨੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਵਿਖੇ ਧਾਰਮਿਕ ਸਮਾਗਮ

ਕਪੂਰਥਲਾ, 20 ਜਨਵਰੀ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਦੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਤੇ ਸ੍ਰੀ ਆਨੰਦ ਸਾਹਿਬ ਜੀ ਦੇ ਪਾਠ ਬਹੁਤ ਹੀ ਸ਼ਰਧਾ ਨਾਲ ਕੀਤੇ ਗਏ | ਉਪਰੰਤ ਅਰਦਾਸ ਦੀ ਸੇਵਾ ਸਕੂਲ ਅਧਿਆਪਕ ਭੁਪਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX