ਤਾਜਾ ਖ਼ਬਰਾਂ


ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  about 1 hour ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 3 hours ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  about 3 hours ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  about 4 hours ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  about 4 hours ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  about 4 hours ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  about 4 hours ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  about 5 hours ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  about 5 hours ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  about 5 hours ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  about 5 hours ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  about 6 hours ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  about 6 hours ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  about 6 hours ago
ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਸੈਕਟਰ ਵਿਖੇ ਤਾਇਨਾਤ ਬੀ.ਐੱਸ.ਐਫ. ਦੀ 29 ਬਟਾਲੀਅਨ ਅਧੀਨ ਆਉਂਦੀ ਚੈੱਕ ਮੱਬੋ ਕੇ ਦੇ ਨੇੜਿਉਂ ਬੀ.ਐਸ.ਐਫ ਨੇ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ ਜਿਸ ਦਾ ਵਜ਼ਨ 1 ਕਿੱਲੋ 600 ਗ੍ਰਾਮ ਦੇ ਕਰੀਬ ....
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  about 7 hours ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  about 7 hours ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  about 7 hours ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  about 8 hours ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550
ਵਿਚਾਰ ਪ੍ਰਵਾਹ: ਸਾਧਨਾਂ ਦੀ ਮੁਹਾਰਤ ਅਤੇ ਟੀਚਿਆਂ ਦਾ ਧੁੰਦਲਾਪਨ ਸਾਡੀ ਅਹਿਮ ਸਮੱਸਿਆ ਹੈ। -ਆਈਨਸਟਾਈਨ

ਪਹਿਲਾ ਸਫ਼ਾ

ਵਿਸ਼ਵ 'ਚ ਪ੍ਰਵਾਸੀ ਭਾਰਤੀਆਂ ਦੀ ਵਧਦੀ ਤਾਕਤ ਦੇਸ਼ ਲਈ ਅਹਿਮ-ਸੁਸ਼ਮਾ ਸਵਰਾਜ

ਵਾਰਾਨਸੀ, 21 ਜਨਵਰੀ (ਏਜੰਸੀ)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪ੍ਰਵਾਸੀ ਭਾਰਤੀਆਂ ਦੀ ਵਿਸ਼ਵ 'ਚ ਵਧਦੀ ਤਾਕਤ ਨੂੰ ਅਹਿਮ ਦੱਸਦੇ ਹੋਏ ਦੁਨੀਆ ਭਰ 'ਚ ਫੈਲੇ ਭਾਰਤੀ ਮੂਲ ਦੇ ਤਿੰਨ ਕਰੋੜ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ 2022 ਤੱਕ 'ਨਿਊ ਯੰਗ ਇੰਡੀਆ' ਬਣਾਉਣ 'ਚ ਆਪਣਾ ...

ਪੂਰੀ ਖ਼ਬਰ »

ਪਹਾੜਾਂ 'ਤੇ ਬਰਫ਼ਬਾਰੀ-ਮੈਦਾਨੀ ਇਲਾਕਿਆਂ 'ਚ ਮੀਂਹ ਨਾਲ ਠੰਢ ਵਧੀ

ਚੰਡੀਗੜ੍ਹ/ਸ਼ਿਮਲਾ/ਸ੍ਰੀਨਗਰ, 21 ਜਨਵਰੀ (ਏਜੰਸੀ, ਮਨਜੀਤ ਸਿੰਘ)-ਪਹਾੜਾਂ 'ਚ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ 'ਚ ਭਾਰੀ ਮੀਂਹ ਪੈਣ ਨਾਲ ਠੰੰਢ ਵਧ ਗਈ ਹੈ | ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਪਏ ਭਾਰੀ ਮੀਂਹ ਕਾਰਨ ਦੋਵਾਂ ਸੂਬਿਆਂ 'ਚ ਸਾਧਾਰਨ ਨਾਲੋਂ ਤਾਪਮਾਨ ...

ਪੂਰੀ ਖ਼ਬਰ »

ਦਿੱਲੀ 'ਚ ਮੀਂਹ ਕਾਰਨ ਕੰਧ ਡਿਗੀ-ਦੋ ਮੌਤਾਂ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਦਿੱਲੀ ਦੇ ਨਜਫਗੜ੍ਹ ਵਿਚ ਮੀਂਹ ਕਾਰਨ ਇਕ ਗੁਦਾਮ ਦੀ ਕੰਧ ਡਿੱਗ ਗਈ ਜਿਸ ਕਾਰਨ ਦੋ ਕਾਮਿਆਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ | ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਪਛਾਣ ਜਸਵੀਰ (20) ਅਤੇ ਕਰੀਮ (25) ...

ਪੂਰੀ ਖ਼ਬਰ »

ਮੇਹੁਲ ਚੋਕਸੀ ਨੇ ਛੱਡੀ ਭਾਰਤ ਦੀ ਨਾਗਰਿਕਤਾ

ਨਵੀਂ ਦਿੱਲੀ, 21 ਜਨਵਰੀ (ਉਪਮਾ ਡਾਗਾ ਪਾਰਥ)-ਪੀ.ਐੱਨ.ਬੀ. ਘੁਟਾਲੇ ਦੇ ਮੁੱਖ ਦੋਸ਼ੀ ਮੇਹੁਲ ਚੋਕਸੀ ਨੇ ਆਪਣੀ ਭਾਰਤ ਦੀ ਨਾਗਰਿਕਤਾ ਛੱਡ ਦਿੱਤੀ ਹੈ ਅਤੇ ਆਪਣਾ ਪਾਸਪੋਰਟ ਐਾਟੀਗੁਆ ਦੇ ਸਪੁਰਦ ਕਰ ਦਿੱਤਾ ਹੈ | ਮੇਹੁਲ ਚੋਕਸੀ ਨੇ ਭਾਰਤੀ ਹਾਈ ਕਮਿਸ਼ਨ 'ਚ ਆਪਣਾ ਪਾਸਪੋਰਟ ...

ਪੂਰੀ ਖ਼ਬਰ »

ਪਾਕਿ ਨੇ ਭਾਰਤ ਨਾਲ ਸਾਂਝਾ ਕੀਤਾ ਕਰਤਾਰਪੁਰ ਲਾਂਘੇ ਸਬੰਧੀ ਸਮਝੌਤੇ ਦਾ ਖਰੜਾ

ਸੁਰਿੰਦਰ ਕੋਛੜ ਅੰਮਿ੍ਤਸਰ, 21 ਜਨਵਰੀ-ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਸਾਂਝੇ ਲਾਂਘੇ ਦੇ ਵਿਹਾਰਕ ਹੱਲ ਲਈ 'ਮੈਮੋਰੰਡਮ ਆਫ਼ ਅੰਡਰਸਟੈਂਡਿੰਗ' ਭਾਵ ਸਾਂਝੇ ਲਾਂਘੇ ਨੂੰ ਲੈ ਕੇ ਆਪਸੀ ਲਿਖਤੀ ਸਮਝੌਤੇ ਦੀ ਕਾਰਵਾਈ ਤਹਿਤ ਪਾਕਿਸਤਾਨ ਵਲੋਂ ਭਾਰਤ ਸਰਕਾਰ ਨੂੰ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਜ਼ਮੀਨ ਦੀ ਪ੍ਰਾਪਤੀ ਲਈ ਨੋਟੀਫਿਕੇਸ਼ਨ ਜਾਰੀ

ਜਲੰਧਰ, 21 ਜਨਵਰੀ (ਅਜੀਤ ਬਿਊਰੋ)-ਸੜਕ, ਆਵਾਜਾਈ ਤੇ ਰਾਸ਼ਟਰੀ ਰਾਜ ਮਾਰਗ ਮੰਤਰਾਲਾ ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ 'ਚ ਜ਼ਮੀਨ ਦੀ ਪ੍ਰਾਪਤੀ ਲਈ ਨੈਸ਼ਨਲ ਹਾਈਵੇਅ ਐਕਟ ਦੀ ਧਾਰਾ 3 ਅਧੀਨ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ | ਨੋਟੀਫਿਕੇਸ਼ਨ ...

ਪੂਰੀ ਖ਼ਬਰ »

ਟੈਕਸ ਛੋਟ ਦੀ ਸੀਮਾ ਹੋ ਸਕਦੀ ਹੈ 5 ਲੱਖ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਆਗਾਮੀ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ 2019 ਦਾ ਆਮ ਬਜਟ ਮੱਧ ਵਰਗ ਦੇ ਲਈ ਕੁਝ ਰਾਹਤ ਭਰੀ ਖ਼ਬਰ ਲਿਆ ਸਕਦਾ ਹੈ | 1 ਫਰਵਰੀ ਨੂੰ ਪੇਸ਼ ਹੋਣ ਜਾ ਰਹੇ ਬਜਟ 'ਚ ਵਿੱਤ ਮੰਤਰੀ ਅਰੁਣ ਜੇਤਲੀ ਮੱਧ ਵਰਗ ਨੂੰ ਰਾਹਤ ਦਿੰਦੇ ਹੋਏ ਕਰ ਛੋਟ ਦੀ ਸੀਮਾ ...

ਪੂਰੀ ਖ਼ਬਰ »

ਵਿਧਾਨ ਸਭਾ ਵਲੋਂ ਖਹਿਰਾ ਨੂੰ ਵਿਧਾਇਕੀ ਰੱਦ ਕਰਨ ਸਬੰਧੀ ਨੋਟਿਸ

ਚੰਡੀਗੜ੍ਹ, 21 ਜਨਵਰੀ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਵਲੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਮੈਂਬਰੀ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ | ਇਹ ਨੋਟਿਸ ਸੰਵਿਧਾਨ ਦੇ 10ਵੀਂ ਅਨੁਸੂਚੀ ਤਹਿਤ ਜਾਰੀ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਮਨੀਲਾ 'ਚ ਪੰਜਾਬੀ ਨੌਜਵਾਨ ਦੀ ਹੱਤਿਆ

ਮੇਹਲੀ, 21 ਜਨਵਰੀ (ਸੰਦੀਪ ਸਿੰਘ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਮਿ੍ਤਕ ਨੌਜਵਾਨ ਗੁਰਪ੍ਰੀਤ ਉਰਫ਼ ਗੋਪੀ (35) ਦੀ ਦਾਦੀ ਸੱਤਿਆ ਅਤੇ ਦਾਦਾ ਪਰਮਜੀਤ ਨੇ ਦੱਸਿਆ ...

ਪੂਰੀ ਖ਼ਬਰ »

ਲੋਕਪਾਲ ਹੁੰਦਾ ਤਾਂ ਰੁਕ ਸਕਦਾ ਸੀ ਰਾਫ਼ੇਲ ਘੋਟਾਲਾ-ਅੰਨਾ ਹਜ਼ਾਰੇ

ਨਵੀਂ ਦਿੱਲੀ, 21 ਜਨਵਰੀ (ਪੀ.ਟੀ.ਆਈ.)-ਸਮਾਜ ਸੇਵੀ ਅੰਨਾ ਹਜ਼ਾਰੇ ਨੇ ਸੋਮਵਾਰ ਨੂੰ ਇਥੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਲਾਗੂ ਕਰਨ ਅਤੇ ਕਿਸਾਨਾਂ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ 30 ਜਨਵਰੀ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਬੀਬੀ ਮਾਣੂੰਕੇ ਦਾ 'ਆਪ' ਦੀ ਪੰਜਾਬ ਰੈਲੀ 'ਚ ਸ਼ਾਮਿਲ ਨਾ ਹੋਣਾ ਬਣਿਆ ਬੁਝਾਰਤ

ਜੋਗਿੰਦਰ ਸਿੰਘ ਜਗਰਾਉਂ, 21 ਜਨਵਰੀ-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਅਤੇ ਜਗਰਾਉਂ ਤੋਂ 'ਆਪ' ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਪਾਰਟੀ ਦੀ ਬਰਨਾਲਾ ਰੈਲੀ 'ਚ ਸ਼ਾਮਿਲ ਨਾ ਹੋਣਾ ਤੇ ਰੈਲੀ ਤੋਂ ਪਹਿਲਾਂ ਆਪਣਾ ਮੋਬਾਈਲ ਫ਼ੋਨ ਵੀ ਬੰਦ ਕਰ ਲੈਣਾ ...

ਪੂਰੀ ਖ਼ਬਰ »

ਬਡਗਾਮ ਮੁਕਾਬਲੇ 'ਚ 3 ਅੱਤਵਾਦੀ ਹਲਾਕ

ਮਨਜੀਤ ਸਿੰਘ ਸ੍ਰੀਨਗਰ, 21 ਜਨਵਰੀ-ਕੇਂਦਰੀ ਕਸ਼ਮੀਰ ਦੇ ਜ਼ਿਲ੍ਹਾ ਬਡਗਾਮ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਹਿਜ਼ਬੁਲ ਮੁਜਾਹਦੀਨ ਦੇ 3 ਅੱਤਵਾਦੀ ਮਾਰੇ ਗਏ | ਸੁਰੱਖਿਆ ਬਲਾਂ ਵਲੋਂ ਭਾਰੀ ਬਰਫ਼ਬਾਰੀ ਦੇ ਬਾਵਜੂਦ ਆਪੇ੍ਰਸ਼ਨ ਜਾਰੀ ਰੱਖਿਆ ਹੋਇਆ ਹੈ | ਮੁਕਾਬਲਾ ...

ਪੂਰੀ ਖ਼ਬਰ »

ਜੇਤਲੀ ਹੀ ਪੇਸ਼ ਕਰਨਗੇ ਅੰਤਿ੍ਮ ਬਜਟ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਮੋਦੀ ਸਰਕਾਰ ਦਾ ਅੰਤਿ੍ਮ ਬਜਟ ਵਿੱਤ ਮੰਤਰੀ ਅਰੁਣ ਜੇਤਲੀ ਹੀ ਪੇਸ਼ ਕਰਨਗੇ | ਖ਼ਬਰ ਏਜੰਸੀ ਆਈ.ਏ.ਐਨ.ਐਸ. ਅਨੁਸਾਰ ਆਪਣੇ ਮੈਡੀਕਲ ਚੈਕਅੱਪ ਲਈ ਅਮਰੀਕਾ ਗਏ ਵਿੱਤ ਮੰਤਰੀ 25 ਜਨਵਰੀ ਨੂੰ ਦੇਸ਼ ਪਰਤ ਰਹੇ ਹਨ ਤੇ 1 ਫਰਵਰੀ ਨੂੰ ਬਜਟ ਪੇਸ਼ ...

ਪੂਰੀ ਖ਼ਬਰ »

ਹੁਸ਼ਿਆਰਪੁਰ ਹਲਕੇ ਤੋਂ ਵਿਜੇ ਸਾਂਪਲਾ ਤੇ ਸੰਤੋਸ਼ ਚੌਧਰੀ ਮਜ਼ਬੂਤ ਦਾਅਵੇਦਾਰ

ਹਰਪ੍ਰੀਤ ਕੌਰ ਹੁਸ਼ਿਆਰਪੁਰ, 21 ਜਨਵਰੀ-ਲੋਕ ਸਭਾ ਚੋਣਾਂ ਲਈ ਟਿਕਟਾਂ ਦੇ ਚਾਹਵਾਨਾਂ ਦੀ ਦੌੜ ਸ਼ੁਰੂ ਹੋ ਚੁੱਕੀ ਹੈ | ਇਕ ਪਾਸੇ ਇਨ੍ਹਾਂ ਨੇਤਾਵਾਂ ਨੇ ਹਲਕਿਆਂ 'ਚ ਸਰਗਰਮੀ ਵਧਾ ਦਿੱਤੀ ਹੈ ਅਤੇ ਦੂਜੇ ਪਾਸੇ ਦਿੱਲੀ ਦੇ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਬੋਰਡ ਦੀ ਸੋਧ ਨੂੰ ਰੱਦ ਕਰਨ ਲਈ ਗੁਰਮਤਾ ਪਾਸ

ਨਾਂਦੇੜ, 21 ਜਨਵਰੀ (ਰਵਿੰਦਰ ਸਿੰਘ ਮੋਦੀ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਅਤੇ ਪੰਜ ਪਿਆਰਿਆਂ ਵਲੋਂ ਸੋਮਵਾਰ ਸਵੇਰੇ ਗੁਰਦੁਆਰਾ ਬੋਰਡ ਦੀ ਸੋਧ ਨੂੰ ਰੱਦ ਕਰ ਕੇ ਉਸ ਨੂੰ ਸਰਕਾਰੀ ਪ੍ਰਭਾਵ ਤੋਂ ਬਾਹਰ ਕਰਨ ਦਾ ਗੁਰਮਤਾ ਪਾਸ ਕੀਤਾ ਗਿਆ ਅਤੇ ਇਸ ਦੇ ਬਾਅਦ ਸ੍ਰੀ ਹਜ਼ੂਰ ਸਾਹਿਬ ਦੇ ਸਿੱਖਾਂ ਨੇ ਪ੍ਰਭਾਵਸ਼ਾਲੀ ਮਾਰਚ ਕੱਢ ਕੇ ਜ਼ਿਲ੍ਹਾ ਕੁਲੈਕਟਰ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ | ਨਾਲ ਹੀ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਪ੍ਰਧਾਨ ਦੀ ਨਿਯੁਕਤੀ ਦਰਸਾਉਣ ਵਾਲੀ ਧਾਰਾ 11 ਦਾ 2015 'ਚ ਕੀਤੀ ਗਈ ਸੋਧ ਨੂੰ ਰੱਦ ਕਰਨ ਦੀ ਮੰਗ ਕੀਤੀ | ਹਜ਼ੂਰ ਸਾਹਿਬ ਬੋਰਡ 'ਤੇ ਮਹਾਰਾਸ਼ਟਰ ਸਰਕਾਰ ਵਲੋਂ ਸਿੱਧਾ ਪ੍ਰਧਾਨ ਨਿਯੁਕਤੀ ਦਾ ਵਿਸ਼ਾ ਏਨਾ ਗੰਭੀਰ ਹੋ ਗਿਆ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਅਤੇ ਪੰਜ ਪਿਆਰੇ ਸਾਹਿਬਾਨ ਨੇ ਗੁਰਮਤਾ ਪਾਸ ਕਰ ਕੇ ਸਰਕਾਰੀ ਸੋਧ ਨੂੰ ਹਟਾਉਣ ਦੀ ਮੰਗ ਕੀਤੀ | ਗੁਰਮਤਾ ਪਾਸ ਕਰਨ ਦੇ ਬਾਅਦ ਸੰਤ ਬਲਵਿੰਦਰ ਸਿੰਘ, ਸੰਤ ਪ੍ਰੇਮ ਸਿੰਘ ਦੀ ਅਗਵਾਈ 'ਚ ਤਖ਼ਤ ਸਾਹਿਬ ਤੋਂ ਅਰਦਾਸ ਕਰ ਕੇ ਪ੍ਰਭਾਵਸ਼ਾਲੀ ਮਾਰਚ ਕੱਢਿਆ ਗਿਆ | ਅਰਦਾਸ ਵਿਚ ਸੰਤ ਕੁਲਵੰਤ ਸਿੰਘ, ਮੀਤ ਜਥੇਦਾਰ ਬਾਬਾ ਜੋਤਇੰਦਰ ਸਿੰਘ, ਸਹਾਇਕ ਜਥੇਦਾਰ ਬਾਬਾ ਰਾਮ ਸਿੰਘ, ਮੁੱਖ ਗ੍ਰੰਥੀ ਭਾਈ ਕਸ਼ਮੀਰ ਸਿੰਘ, ਮੀਤ ਗ੍ਰੰਥੀ ਭਾਈ ਅਵਤਾਰ ਸਿੰਘ ਸ਼ੀਤਲ, ਭਾਈ ਪਰਮਜੀਤ ਸਿੰਘ ਤੇ ਭਾਈ ਸਰਬਜੀਤ ਸਿੰਘ ਆਦਿ ਹਾਜ਼ਰ ਸਨ | ਅਰਦਾਸ ਸੰਤ ਜੋਤਇੰਦਰ ਸਿੰਘ ਨੇ ਕੀਤੀ | ਮਾਰਚ 'ਚ ਗੁਰਦੁਆਰਾ ਬੋਰਡ ਦੇ ਮੈਂਬਰ ਗੁਰਮੀਤ ਸਿੰਘ ਮਹਾਜਨ, ਰਵਿੰਦਰ ਸਿੰਘ ਬੁੰਗਈ, ਰਵਿੰਦਰ ਸਿੰਘ ਮੋਦੀ, ਸਿੱਖ ਨਗਰ ਸੇਵਕ, ਵੱਖ-ਵੱਖ ਧਾਰਮਿਕ ਸੰਗਠਨਾਂ ਦੇ ਨੇਤਾ ਅਤੇ ਕਾਰਜਕਰਤਾ, ਸਿੱਖ ਸਮਾਜ ਦੇ ਪ੍ਰਮੁੱਖ ਨਾਗਰਿਕ ਅਤੇ ਗੁਰਦੁਆਰਾ ਬੋਰਡ ਦੇ ਕਰਮਚਾਰੀ ਹਾਜ਼ਰ ਸਨ | ਇਹ ਰੈਲੀ ਗੁਰਦੁਆਰਾ ਚੌਰਸਤਾ, ਮਹਾਵੀਰ ਚੌਕ, ਗਾਂਧੀ ਪੁਤਲਾ ਹੋ ਕੇ ਜ਼ਿਲ੍ਹਾ ਕਲੈਕਟਰ ਦੇ ਦਫ਼ਤਰ ਸਾਹਮਣੇ ਪੁੱਜੀ | ਜ਼ਿਲ੍ਹਾ ਕੁਲੈਕਟਰ ਅਰੁਣ ਡੋਗਰੇ ਨੂੰ ਮੰਗਾਂ ਸਬੰਧੀ ਇਕ ਮੰਗ ਪੱਤਰ ਸੌਾਪਿਆ ਗਿਆ |


ਖ਼ਬਰ ਸ਼ੇਅਰ ਕਰੋ

ਚੀਫ਼ ਜਸਟਿਸ ਨੇ ਸੀ. ਬੀ. ਆਈ. ਦੇ ਅੰਤਿ੍ਮ ਮੁਖੀ ਦੀ ਨਿਯੁਕਤੀ ਿਖ਼ਲਾਫ਼ ਸੁਣਵਾਈ ਤੋਂ ਖ਼ੁਦ ਨੂੰ ਕੀਤਾ ਅਲੱਗ

ਨਵੀਂ ਦਿੱਲੀ, 21 ਜਨਵਰੀ (ਉਪਮਾ ਡਾਗਾ ਪਾਰਥ)-ਚੀਫ਼ ਜਸਟਿਸ ਰੰਜਨ ਗੋਗੋਈ ਨੇ ਸੀ. ਬੀ. ਆਈ. ਦੇ ਅੰਤਿ੍ਮ ਮੁਖੀ ਨਾਗੇਸ਼ਵਰ ਰਾਓ ਦੀ ਨਿਯੁਕਤੀ ਸਬੰਧੀ ਸੁਣਵਾਈ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਹੈ | ਚੀਫ਼ ਜਸਟਿਸ ਨੇ ਹਿਤਾਂ ਦੇ ਟਕਰਾਅ ਦਾ ਹਵਾਲਾ ਦਿੰਦਿਆਂ ਖ਼ੁਦ ਨੂੰ ਅਮਲੇ ...

ਪੂਰੀ ਖ਼ਬਰ »

ਕੁੰਭ ਮੇਲੇ ਮੌਕੇ ਪੰੁਨਿਆ 'ਤੇ ਲੱਖਾਂ ਸ਼ਰਧਾਲੂਆਂ ਵਲੋਂ ਸ਼ਾਹੀ ਇਸ਼ਨਾਨ

ਇਲਾਹਾਬਾਦ, 21 ਜਨਵਰੀ (ਏਜੰਸੀ)-ਇਥੇ ਚੱਲ ਰਹੇ ਕੁੰਭ ਮੇਲੇ ਦੌਰਾਨ ਅੱਜ ਪੰੁਨਿਆ ਮੌਕੇ ਲੱਖਾਂ ਸ਼ਰਧਾਲੂਆਂ ਨੇ ਸ਼ਾਹੀ ਇਸ਼ਨਾਨ ਕੀਤਾ | ਅੱਜ ਦਾ ਇਸ਼ਨਾਨ ਕੁੰਭ ਮੇਲੇ ਦਾ ਦੂਸਰਾ ਸ਼ਾਹੀ ਇਸ਼ਨਾਨ ਹੈ | ਐਤਵਾਰ ਰਾਤ ਤੋਂ ਹੀ ਸਮਾਗਮ ਵਾਲੀ ਥਾਂ 'ਤੇ ਸ਼ਰਧਾਲੂ ਆਉਣੇ ਸ਼ੁਰੂ ...

ਪੂਰੀ ਖ਼ਬਰ »

ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਦਿਹਾਂਤ

ਬੇਂਗਲੁਰੂ, 21 ਜਨਵਰੀ (ਏਜੰਸੀ)-ਕਰਨਾਟਕ ਦੇ ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ (111 ਸਾਲ) ਦਾ ਲੰਮੀ ਬੀਮਾਰੀ ਦੇ ਬਾਅਦ ਦਿਹਾਂਤ ਹੋ ਗਿਆ | ਸਵਾਮੀ ਜੀ ਵਲੋਂ ਸਥਾਪਿਤ ਸਿੱਧਗੰਗਾ ਐਜੂਕੇਸ਼ਨ ਸੁਸਾਇਟੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵਾਮੀ ਜੀ ...

ਪੂਰੀ ਖ਼ਬਰ »

10 ਫ਼ੀਸਦੀ ਰਾਖਵਾਂਕਰਨ ਿਖ਼ਲਾਫ਼ ਡੀ.ਐਮ.ਕੇ. ਦੀ ਪਟੀਸ਼ਨ 'ਤੇ ਕੇਂਦਰ ਨੂੰ ਨੋਟਿਸ

ਚੇਨਈ, 21 ਜਨਵਰੀ (ਏਜੰਸੀ)-ਮਦਰਾਸ ਹਾਈਕੋਰਟ ਨੇ ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 10 ਫ਼ੀਸਦੀ ਰਾਖਵਾਂਕਰਨ ਨੂੰ ਚੁਣੌਤੀ ਦਿੰਦੀ ਡੀ.ਐਮ.ਕੇ. ਦੀ ਪਟੀਸ਼ਨ 'ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ | ਜਸਟਿਸ ਐਸ. ਮਨੀਕੁਮਾਰ ਤੇ ਸੁਬਰਾਮਨੀਅਮ ...

ਪੂਰੀ ਖ਼ਬਰ »

ਤਬਾਦਲੇ ਿਖ਼ਲਾਫ਼ ਸੀ. ਬੀ. ਆਈ. ਅਧਿਕਾਰੀ ਏ. ਕੇ. ਬੱਸੀ ਵਲੋਂ ਸੁਪਰੀਮ ਕੋਰਟ 'ਚ ਪਹੁੰਚ

ਨਵੀਂ ਦਿੱਲੀ, 21 ਜਨਵਰੀ (ਉਪਮਾ ਡਾਗਾ ਪਾਰਥ)-ਸੀ. ਬੀ. ਆਈ. ਅਧਿਕਾਰੀ ਏ. ਕੇ. ਬੱਸੀ ਨੇ ਸੀ. ਬੀ. ਆਈ. ਦੇ ਮੌਜੂਦਾ ਅੰਤਿ੍ਮ ਡਾਇਰੈਕਟਰ ਐਮ. ਨਾਗੇਸ਼ਵਰ ਰਾਓ 'ਤੇ ਤੰਗ ਕਰਨ ਦਾ ਇਲਜ਼ਾਮ ਲਾਉਂਦਿਆਂ ਪੋਰਟ ਬਲੇਅਰ 'ਚ ਕੀਤੇ ਆਪਣੇ ਤਬਾਦਲੇ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ | ...

ਪੂਰੀ ਖ਼ਬਰ »

ਪਾਕਿ 'ਚ ਤਿੰਨ ਨਾਬਾਲਗ ਹਿੰਦੂ ਕੁੜੀਆਂ ਅਗਵਾ

ਅੰਮਿ੍ਤਸਰ, 21 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਛੋਟੀ ਉਮਰ ਦੀਆਂ ਹਿੰਦੂ ਕੁੜੀਆਂ ਨੂੰ ਅਗਵਾ ਕੀਤੇ ਜਾਣ ਦੇ ਮਾਮਲੇ ਲਗਾਤਾਰ ਜ਼ੋਰ ਫੜਦੇ ਜਾ ਰਹੇ ਹਨ | ਇਸ ਦੇ ਚੱਲਦਿਆਂ ਬੀਤੇ ਦਿਨ ਸੂਬਾ ਸਿੰਧ ਦੇ ਜ਼ਿਲ੍ਹਾ ਥਰਪਾਰਕਰ ਦੇ ਪਿੰਡ ਬਕਾਊ 'ਚ 16 ...

ਪੂਰੀ ਖ਼ਬਰ »

2014 ਦੀਆਂ ਲੋਕ ਸਭਾ ਚੋਣਾਂ 'ਚ ਵੋਟਿੰਗ ਮਸ਼ੀਨਾਂ ਹੋਈਆਂ ਸਨ ਹੈਕ

ਲੰਡਨ, 21 ਜਨਵਰੀ (ਏਜੰਸੀ)-ਅਮਰੀਕਾ 'ਚ ਰਾਜਨੀਤਕ ਸ਼ਰਨ ਦੀ ਮੰਗ ਕਰ ਰਹੇ ਇਕ ਭਾਰਤੀ ਸਾਈਬਰ ਮਾਹਿਰ ਨੇ ਦਾਅਵਾ ਕੀਤਾ ਹੈ ਕਿ 2014 ਦੀਆਂ ਆਮ ਚੋਣਾਂ 'ਚ ਬਿਜਲਈ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਨੂੰ ਹੈਕ ਕਰਕੇ ਧਾਂਦਲੀ ਕੀਤੀ ਗਈ ਸੀ | 'ਸਕਾਈਪ' ਰਾਹੀਂ ਲੰਡਨ 'ਚ ਪ੍ਰੈੱਸ ਕਾਨਫਰੰਸ ...

ਪੂਰੀ ਖ਼ਬਰ »

ਹਲਵਾ ਰਸਮ ਦੇ ਨਾਲ ਸ਼ੁਰੂ ਹੋਈ ਬਜਟ ਦਸਤਾਵੇਜ਼ਾਂ ਦੀ ਛਪਾਈ

ਨਵੀਂ ਦਿੱਲੀ, 21 ਜਨਵਰੀ (ਉਪਮਾ ਡਾਗਾ ਪਾਰਥ)-1 ਫਰਵਰੀ ਨੂੰ ਪੇਸ਼ ਹੋਣ ਵਾਲੇ ਕੇਂਦਰੀ ਬਜਟ 2019 ਦੇ ਦਸਤਾਵੇਜ਼ਾਂ ਦੀ ਛਪਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਰਵਾਇਤ ਮੁਤਾਬਿਕ ਹਲਵਾ ਸਮਾਗਮ ਕੀਤਾ ਗਿਆ | ਖ਼ਜ਼ਾਨਾ ਮੰਤਰੀ ਅਰੁਣ ਜੇਤਲੀ, ਜੋ ਇਸ ਸਮੇਂ ਇਲਾਜ ਲਈ ਅਮਰੀਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX