ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550
ਵਿਚਾਰ ਪ੍ਰਵਾਹ: ਸਾਧਨਾਂ ਦੀ ਮੁਹਾਰਤ ਅਤੇ ਟੀਚਿਆਂ ਦਾ ਧੁੰਦਲਾਪਨ ਸਾਡੀ ਅਹਿਮ ਸਮੱਸਿਆ ਹੈ। -ਆਈਨਸਟਾਈਨ

ਫ਼ਤਹਿਗੜ੍ਹ ਸਾਹਿਬ

ਗੋਬਿੰਦਗੜ੍ਹ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਨੇ ਨਵੇਂ ਅਹੁਦੇਦਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)-ਗੋਬਿੰਦਗੜ੍ਹ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਇਕ ਜ਼ਰੂਰੀ ਮੀਟਿੰਗ ਅੱਜ ਸਥਾਨਕ ਅਮਲੋਹ ਰੋਡ ਸਥਿਤ ਬੀ. ਜੀ. ਆਰ. ਦੇ ਦਫ਼ਤਰ 'ਚ ਚੇਅਰਮੈਨ ਹਰਮੋਹਣ ਸਿੰਘ ਗਰੇਵਾਲ ਅਤੇ ਪ੍ਰਧਾਨ ਗੁਰਦੀਪ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ, ਗੋਲੀਆਂ ਤੇ ਸ਼ੀਸ਼ੀਆਂ ਸਣੇ 3 ਕਾਬੂ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੂੰ ਨਸ਼ੀਲੇ (ਪਾਬੰਦੀਸ਼ੁਦਾ) ਕੈਪਸੂਲ, ਗੋਲੀਆਂ ਅਤੇ ਸ਼ੀਸ਼ੀਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ...

ਪੂਰੀ ਖ਼ਬਰ »

ਸ਼ਟਰਿੰਗ ਦਾ ਸਾਮਾਨ ਨਾ ਮੋੜਨ 'ਤੇ 2 ਿਖ਼ਲਾਫ਼ ਕੇਸ ਦਰਜ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਕਰੀਬ ਡੇਢ ਲੱਖ ਦਾ ਸ਼ਟਰਿੰਗ ਦਾ ਸਾਮਾਨ ਵਾਪਿਸ ਨਾ ਕਰਨ ਅਤੇ ਬਣਦਾ ਕਿਰਾਇਆ ਨਾ ਦੇਣ ਦੇ ਦੋਸ਼ ਹੇਠ ਸ਼ਹਿਰੀ ਥਾਣੇ ਦੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਪੰਜਾਬੀ ਯੂਨੀਵਰਸਿਟੀ ਵਿਖੇ 24 ਨੂੰ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਸਮਾਜ ਦੇ ਵਿਕਾਸ ਵਿਚ ਯੋਗਦਾਨ ਪਾਉਣ, ਸਮਾਜਿਕ ਬੁਰਾਈਆਂ ਿਖ਼ਲਾਫ਼ ਡਟਣ, ਆਵਾਜ਼ ਬੁਲੰਦ ਕਰਨ ਅਤੇ ਨੁਮਾਇੰਦਗੀ ਸਬੰਧੀ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਯੂਥ ਸੰਸਦ 24 ਜਨਵਰੀ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ ਤੇ ਇਸ ਸਬੰਧੀ ਚੋਣ ਪ੍ਰਕਿਰਿਆ ਜੋ ਕਿ 12 ਜਨਵਰੀ ਤੋਂ ਸ਼ੁਰੂ ਹੋਈ ਸੀ, ਉਹ ਮੁਕੰਮਲ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਚੱਲੀ ਚੋਣ ਪ੍ਰਕਿਰਿਆ 'ਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਵਿੱਦਿਅਕ ਸੰਸਥਾਵਾਂ ਅਤੇ ਯੁਵਕ ਸੇਵਾਵਾਂ ਕਲੱਬਾਂ ਦੇ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਜੱਜਾਂ ਅੱਗੇ ਵੱਖ ਵੱਖ ਵਿਸ਼ਿਆਂ ਸਬੰਧੀ ਆਪਣੇ ਵਿਚਾਰ ਰੱਖੇ | ਜ਼ਿਲ੍ਹਾ ਪੱਧਰੀ ਯੂਥ ਸੰਸਦ ਲਈ ਚੁਣੇ ਜਾਣ ਵਾਲੇ ਨੌਜਵਾਨਾਂ ਦੀ ਅੱਗੇ ਸੂਬਾ ਪੱਧਰੀ ਯੂਥ ਸੰਸਦ ਵਿਚ ਸ਼ਮੂਲੀਅਤ ਕਰਵਾਈ ਜਾਵੇਗੀ ਅਤੇ ਉੱਥੋਂ ਚੁਣੇ ਜਾਣ ਵਾਲੇ ਨੌਜਵਾਨ ਅੱਗੇ ਕੌਮੀ ਪੱਧਰ ਦੀ ਯੂਥ ਸੰਸਦ ਵਿਚ ਹਿੱਸਾ ਲੈਣਗੇ | ਉਨ੍ਹਾਂ ਦੱਸਿਆ ਕਿ ਹਿੱਸਾ ਲੈਣ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ |


ਖ਼ਬਰ ਸ਼ੇਅਰ ਕਰੋ

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਰੇਲਵੇ ਸਟੇਸ਼ਨ, ਹੋਟਲਾਂ ਤੇ ਸਰਾਂਵਾਂ ਦੀ ਚੈਕਿੰਗ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)- ਗਣਤੰਤਰ ਦਿਵਸ ਦੇ ਮੱਦੇਨਜ਼ਰ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਡੀ. ਐੱਸ. ਪੀ. ਅਮਲੋਹ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਸਥਾਨਕ ਰੇਲਵੇ ਸਟੇਸ਼ਨ, ਸਰਾਂਵਾਂ ਅਤੇ ਹੋਟਲਾਂ ਸਰਚ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

4 ਮੌਤਾਂ ਬਾਅਦ ਹਰਕਤ 'ਚ ਆਇਆ ਸਿਹਤ ਵਿਭਾਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਵਾਈਨ ਫਲੂ ਤੋਂ ਬਚਾਅ ਸਬੰਧੀ ਸਰਕਾਰੀ ਮਿਡਲ ਸਕੂਲ ਮਾਨੀ ਵਿਹੜਾ ਅਮਲੋਹ 'ਚ ਜਾਗਰੂਕਤਾ ਕੈਪ ਲਗਾਏ ਗਏ, ਜਿਸ 'ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ਸਬੰਧੀ ...

ਪੂਰੀ ਖ਼ਬਰ »

ਸਮਾਜ ਸੇਵਕ ਨੇ ਸਰਕਾਰੀ ਸਕੂਲ 'ਚ ਝੂਲੇ ਲਗਾਏ

ਜਖਵਾਲੀ, 21 ਜਨਵਰੀ (ਨਿਰਭੈ ਸਿੰਘ)- ਦੁਨੀਆ ਵਿਚ ਦਾਨ ਕਰਨ ਦੇ ਕਈ ਤਰੀਕੇ ਹਨ | ਕੋਈ ਮੰਦਿਰਾਂ ਵਿਚ ਦਿਨ ਕਰਦਾ ਹੈ ਅਤੇ ਕੋਈ ਗੁਰਦੁਆਰੇ ਵਿਚ ਦਾਨ ਕਰਦਾ ਹੈ ਪਰ ਅੱਜ ਪਿੰਡ ਸਾਨੀਪੁਰ ਵਿਖੇ ਦਾਨ ਕਰਨ ਕਰਨ ਦਾ ਵਧੀਆ ਤਰੀਕਾ ਮਾਸਟਰ ਧਰਮ ਪਾਸੋਂ ਦੇਖਣ ਨੂੰ ਮਿਲਿਆ | ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਦੇ ਕੱਟੇ ਜਾਣਗੇ ਚਲਾਨ-ਕਾਰਜ ਸਾਧਕ ਅਫ਼ਸਰ

ਫ਼ਤਹਿਗੜ੍ਹ ਸਾਹਿਬ , 21 ਜਨਵਰੀ (ਮਨਪ੍ਰੀਤ ਸਿੰਘ)- ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਲੱਗੀ ਪਾਬੰਦੀ ਕਾਰਨ ਨਗਰ ਕੌਾਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵਲੋਂ ਜਿੱਥੇ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਉੱਥੇ ਹੀ ...

ਪੂਰੀ ਖ਼ਬਰ »

ਪੰਜਾਬ ਗਰੁੱਪ ਆਫ਼ ਕਾਲਜ ਿਖ਼ਲਾਫ਼ ਵਾਧੂ ਫ਼ੀਸ ਵਸੂਲਣ ਦੇ ਦੋਸ਼ ਲਗਾਉਂਦਿਆਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵਲੋਂ ਡੀ. ਸੀ. ਦੇ ਨਾਂਅ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਅਰੁਣ ਅਹੂਜਾ)-ਪੰਜਾਬ ਗਰੁੱਪ ਆਫ਼ ਕਾਲਜ ਚੁੰਨੀ ਕਲਾਂ 'ਤੇ ਵਾਧੂ ਫ਼ੀਸ ਵਸੂਲਣ ਦੇ ਦੋਸ਼ ਲਗਾਉਂਦਿਆਂ ਕਾਲਜ ਦੇ ਹੀ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਵਲੋਂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਨਾਂਅ ਸਹਾਇਕ ...

ਪੂਰੀ ਖ਼ਬਰ »

ਗਊ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ- ਰਵਿੰਦਰ ਪੁਰੀ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)- ਸਰਹਿੰਦ ਸ਼ਹਿਰ ਵਿਖੇ ਅੱਜ ਨਵੀਂ ਬਣਾਈ ਜਾ ਰਹੀ ਗਾਊਸ਼ਾਲਾ ਸ੍ਰੀ ਰਾਧਾ ਮਾਧਵ ਦਾ ਉਦਘਾਟਨ ਖੱਤਰੀ ਸਭਾ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਰਵਿੰਦਰ ਪੁਰੀ ਨੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਗਊ ਸੇਵਾ ਹੀ ਸਭ ਤੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੁਹਾਰਮਾਜਰਾ 'ਚ ਪਲਾਸਟਿਕ (ਪੀ.ਈ.ਟੀ.) ਪ੍ਰਤੀ ਜਾਗਰੂਕਤਾ ਵਰਕਸ਼ਾਪ ਲਗਾਈ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)-ਪਿੰਡ ਲੁਹਾਰਮਾਜਰਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਅਮਰੀਕਨ ਇੰਡੀਆ ਫਾਊਾਡੇਸ਼ਨ ਅਤੇ ਕੋਕਾ ਕੋਲਾ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਕੂੜਾ ਪ੍ਰਬੰਧਨ, ਨਿਪਟਾਰੇ, ਮੁੜ ਵਰਤੋਂ ਅਤੇ ਪੁਨਰ ...

ਪੂਰੀ ਖ਼ਬਰ »

ਪਿੰਡ ਡਡਹੇੜੀ 'ਚ ਰਾਜ ਪੱਧਰੀ 3 ਰੋਜ਼ਾ ਫੁੱਟਬਾਲ ਕੱਪ 25 ਤੋਂ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)- ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਤਿੰਨ ਰੋਜ਼ਾ ਫੁੱਟਬਾਲ ਕੱਪ 2019 ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ 25 ਜਨਵਰੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਰਕਾਰੀ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)- ਉਪ ਮੰਡਲ ਬੱਸੀ ਪਠਾਣਾਂ ਅਤੇ ਬਲਾਕ ਖੇੜਾ ਅਧੀਨ ਪਿੰਡ ਬਾਸੀਆਂ ਬੈਦਵਾਣ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਉੱਘੇ ਪੁਆਧੀ ਲੇਖਕ ਤੇ ਸਿੱਖਿਆ ਸ਼ਾਸਤਰੀ ਡਾ. ਗੁਰਮੀਤ ਸਿੰਘ ਬੈਦਵਾਣ ਦੀ ਅਗਵਾਈ ਤੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)- ਬਲਾਕ ਬੱਸੀ ਪਠਾਣਾਂ ਅਧੀਨ ਪਿੰਡ ਨੰਦਪੁਰ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਅਖੰਡ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟ ਏ ਲੈਵਲ ਦੀ ਪ੍ਰੀਖਿਆ ਹੋਈ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਅਰੁਣ ਆਹੂਜਾ)- ਕਰਨਲ ਵੀ. ਪੀ. ਐੱਸ. ਠਾਕੁਰ ਕਮਾਂਡਿੰਗ ਅਫ਼ਸਰ 23 ਪੰਜਾਬ ਬਟਾਲੀਅਨ ਐੱਨ. ਸੀ. ਸੀ. ਰੋਪੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ 135 ਐੱਨ. ਸੀ. ਸੀ. ਕੈਡਿਟ ਏ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)- ਸਿੱਖਿਆ ਬਲਾਕ ਬੱਸੀ ਪਠਾਣਾਂ ਅਧੀਨ ਸਰਕਾਰੀ ਮਿਡਲ ਸਕੂਲ ਭਟੇੜੀ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਬਲਵਿੰਦਰ ਕੌਰ ਸਰਪੰਚ ਗਰਾਮ ਪੰਚਾਇਤ ਭਟੇੜੀ, ਬੇਅੰਤ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਵਿਸ਼ੇ 'ਤੇ ਨਾਟਕ ਖੇਡਿਆ

ਜਖਵਾਲੀ, 21 ਜਨਵਰੀ (ਨਿਰਭੈ ਸਿੰਘ)- ਇਸਤਰੀ ਬਾਲ ਵਿਕਾਸ ਸਮਾਜਿਕ ਸੁਰੱਖਿਆ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਆਂਗਣਵਾੜੀ ਸੈਂਟਰ ਪਿੰਡ ਰੁੜਕੀ ਵਿਖੇ ਲੋਕਾਈ ਕਲਾ ਕੇਂਦਰ ਦੀ ਟੀਮ ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਪ੍ਰਚਾਰ ਅਭਿਆਨ ਅਧੀਨ ਨਾਟਕ ਰਾਹੀਂ ਪਿੰਡ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈੱਡਰੇਸ਼ਨ ਪੰਜਾਬ ਦੀ ਵਿਸ਼ੇਸ਼ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈੱਡਰੇਸ਼ਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੋਣੀ ਦੀ ਅਗਵਾਈ ਵਿਚ ਹੋਈ, ਜਿਸ 'ਚ ਸੂਬਾ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ-ਖੰਨਾ ਦੇ ਉਦਯੋਗਪਤੀ ਮੈਂਬਰ ਬਜਟ ਸੀ. ਬੀ. ਆਈ. ਸੀ. ਨੂੰ ਮਿਲੇ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਮੁਕੇਸ਼ ਘਈ)- ਸਮਾਲ ਸਕੇਲ ਸਟੀਲ ਰੀ-ਰੋਲਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ-ਖੰਨਾ ਦੇ ਪ੍ਰਧਾਨ ਰਾਜੀਵ ਸੂਦ ਦੀ ਅਗਵਾਈ 'ਚ ਉਦਯੋਗਪਤੀਆਂ ਦਾ ਇਕ ਵਫਦ ਦਿੱਲੀ ਵਿਖੇ ਡਾ. ਜੋਹਨ ਜੋਸਫ ਮੈਂਬਰ ਬਜਟ ਸੈਂਟਰਲ ਬੋਰਡ ਆਫ਼ ਇੰਡਾਇਰੈਕਟ ...

ਪੂਰੀ ਖ਼ਬਰ »

ਗਰੇਵਾਲ ਨੇ ਸਰਪੰਚ ਬਣਦੇ ਹੀ ਕਲਾਲਮਾਜਰਾ ਵਾਸੀਆਂ ਨੂੰ ਦਿਵਾਈ ਬੱਸ ਸਹੂਲਤ

ਅਮਲੋਹ, 21 ਜਨਵਰੀ (ਰਾਮ ਸ਼ਰਨ ਸੂਦ)- ਪਿੰਡ ਕਲਾਲਮਾਜਰਾ ਦੇ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਵਲੋਂ ਸਰਪੰਚ ਬਣਦੇ ਹੀ ਪਿੰਡ ਵਾਸੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸਰਕਾਰੀ ਬੱਸ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਗਿਆ ਅਤੇ ਪਿੰਡ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਭਗੜਾਣਾ ਵਿਖੇ ਪੂਰਨਮਾਸ਼ੀ ਸ਼ਰਧਾਪੂਰਵਕ ਮਨਾਈ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨਛੋਹ ਧਰਤੀ ਗੁਰਦੁਆਰਾ ਨੌਵੀਂ ਪਾਤਸ਼ਾਹੀ ਭਗੜਾਣਾ ਵਿਖੇ ਪੂਰਨਮਾਸ਼ੀ ਬੜੀ ਸ਼ਰਧਾਪੂਰਵਕ ਮਨਾਈ ਗਈ | ਸੰਗਤਾਂ ਤੜਕਸਾਰ ਤੋਂ ਹੀ ਵੱਡੀ ਗਿਣਤੀ ਵਿਚ ਗੁਰੂ ਘਰ ਨਤਮਸਤਕ ਹੋਣੀਆਂ ...

ਪੂਰੀ ਖ਼ਬਰ »

ਲਟੌਰ ਸਕੂਲ 'ਚ ਜਾਗਰੂਕਤਾ ਵਰਕਸ਼ਾਪ ਲਗਾਈ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)-ਲਟੌਰ ਸਕੂਲ ਵਿਖੇ ਅਮਰੀਕਨ ਇੰਡੀਆ ਫਾਉਂਡੇਸ਼ਨ ਅਤੇ ਕੋਕਾ-ਕੋਲਾ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਪਲਾਸਟਿਕ ਕਚਰੇ ਦੇ ਪ੍ਰਬੰਧਨ, ਮੁੜ ਵਰਤੋਂ ਅਤੇ ਪੁਨਰ-ਨਿਰਮਾਣ ਦੇ ਸਬੰਧ ਵਿਚ ਚਲਾਏ ਜਾ ਰਹੇ ਸਮਾਗਮ ਦੇ ਅਧੀਨ ਪਿੰਡ ...

ਪੂਰੀ ਖ਼ਬਰ »

ਵੀ. ਵੀ. ਪੈਟ ਮਸ਼ੀਨ ਸਬੰਧੀ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਅਮਲੋਹ, 21 ਜਨਵਰੀ (ਸੂਦ)- ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਵਿਖੇ ਸੁਪਰਵਾਈਜਰ ਕਾਰਜਸਾਧਕ ਅਫ਼ਸਰ ਅਮਲੋਹ ਅਮਰੀਕ ਸਿੰਘ ਵਲੋਂ ਸਕੂਲ 'ਚ ਵੋਟਰਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਵੀਂ ਆਈ ਵੀ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਮਾਤਾ ਗੁਜਰੀ ਸਰਾਂ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਮੀਤ ਸਿੰਘ ਰੁੜਕੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 30 ਜਨਵਰੀ ਨੂੰ ਪੱਕਾ ਕਿਸਾਨ ਮੋਰਚੇ ਦੇ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਦੀ ਮੀਟਿੰਗ

ਖਮਾਣੋਂ, 21 ਜਨਵਰੀ (ਜੋਗਿੰਦਰ ਪਾਲ)- ਨਗਰ ਪੰਚਾਇਤ ਖਮਾਣੋਂ ਦੀ ਮੀਟਿੰਗ ਪ੍ਰਧਾਨ ਕੁਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਅਤੇ ਪਿਛਲੀ ਮੀਟਿੰਗ ਦੀ ਪੁਸ਼ਟੀ ਕੀਤੀ ਗਈ | ਇਸ ਮੀਟਿੰਗ 'ਚ ਬੂਥ ਨੰਬਰ-8 (ਨੇੜੇ ਵਾਰਡ ਨੰਬਰ-2 ਸ਼ਮਸ਼ਾਨਘਾਟ) ਖ਼ਾਲੀ ਹੋਣ ਉਪਰੰਤ ਕਿਰਾਏਦਾਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 21 ਜਨਵਰੀ (ਜੋਗਿੰਦਰ ਪਾਲ)- ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਗੁਰਦੇਵ ਸਿੰਘ ਮਨੈਲਾ ਤੇ ਜੁਆਇੰਟ ਸੈਕਟਰੀ ਇੰਦਰਜੀਤ ਸਿੰਘ ਪੂਨੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਿਆਸੀ ਹਿੱਤਾਂ ਲਈ ਰੋਕ ਰਹੀ ਲੋਕਾਂ ਦੇ ਕੰਮ- ਚੰਦੂਮਾਜਰਾ

ਸਨੌਰ, 21 ਜਨਵਰੀ (ਸੋਖਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜੱਦੀ ਜ਼ਿਲੇ੍ਹ ਪਟਿਆਲੇ ਵਿਚ ਪ੍ਰਬੰਧਕਾਂ ਦੀ ਘਾਟ ਕਾਰਨ ਪਲਾਟਾਂ ਦੇ ਪੈਸੇ ਭਰਨ ਦੇ ਬਾਵਜੂਦ ਲੋਕਾਂ ਨੂੰ ਦੋ-ਦੋ ਮਹੀਨੇ ਤੋਂ ਕਲੀਅਰੈਂਸ ਸਰਟੀਫਿਕੇਟ ਨਹੀਂ ਮਿਲ ਰਹੇ | ਇਹ ਸ਼ਬਦ ਹਰਿੰਦਰਪਾਲ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਬਰੌਾਗਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਮਲੋਹ, 21 ਜਨਵਰੀ (ਸੂਦ)- ਸਰਕਾਰੀ ਮਿਡਲ ਸਕੂਲ ਬਰੌਾਗਾ ਜ਼ੇਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਆਰ. ਕੇ. ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਪ੍ਰਦੀਪ ਕੁਮਾਰ ਸ਼ਰਮਾ ਦੀ ਅਗਵਾਈ 'ਚ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਤਹਿਸੀਲਦਾਰ ਬਾਦਲ ਦੀਨ ਵਲੋਂ ਰਿਬਨ ...

ਪੂਰੀ ਖ਼ਬਰ »

ਸਰਕਾਰ ਦੇ ਕਰਜ਼ਾ ਮੁਕਤੀ ਸਮਾਗਮ ਲਈ ਸਹਿਕਾਰੀ ਵਿਭਾਗ ਹੋਇਆ ਸਰਗਰਮ

ਪਟਿਆਲਾ, 21 ਜਨਵਰੀ (ਜ.ਸ. ਢਿੱਲੋਂ)- ਰਾਜ ਸਰਕਾਰ ਦੇ ਆਦੇਸ਼ਾਂ 'ਤੇ ਸਹਿਕਾਰੀ ਬੈਂਕ ਤੇ ਸਹਿਕਾਰੀ ਸਭਾਵਾਂ ਨਾਲ ਸਬੰਧਿਤ ਕਰਜ਼ਾ ਮੁਆਫ਼ੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕੇਂਦਰੀ ਸਹਿਕਾਰੀ ਬੈਂਕ ਨੂੰ ਆਦੇਸ਼ ਪੁੱਜ ਗਏ ਹਨ, ਜਿਸ ਨੂੰ ਲੈ ਕੇ ਸਹਿਕਾਰੀ ਵਿਭਾਗ ...

ਪੂਰੀ ਖ਼ਬਰ »

ਨਿਗਮ ਵਲੋਂ ਛੋਟੀ ਨਦੀ ਦੀ ਸਫ਼ਾਈ ਸ਼ੁਰੂ

ਪਟਿਆਲਾ, 21 ਜਨਵਰੀ (ਅ.ਸ. ਆਹਲੂਵਾਲੀਆ)- ਨਗਰ ਨਿਗਮ ਵਲੋਂ ਵੀ ਛੋਟੀ ਨਦੀ ਦੀ ਸਫ਼ਾਈ ਲਈ ਕਾਰਵਾਈ ਆਰੰਭ ਦਿੱਤੀ ਹੈ | ਚੀਫ਼ ਸੈਨਟਰੀ ਇੰਸਪੈਕਟਰ ਭਗਵੰਤ ਸਿੰਘ ਦੀ ਅਗਵਾਈ 'ਚ ਜੇ.ਸੀ.ਬੀ. ਮਸ਼ੀਨਾਂ ਨਾਲ ਵੱਡੀ ਮਾਤਰਾ 'ਚ ਕਬਾੜ ਕੱਢਿਆ ਜਾ ਰਿਹਾ ਹੈ ਅਤੇ ਇਸ ਨੂੰ ਨਾਲ-ਨਾਲ ...

ਪੂਰੀ ਖ਼ਬਰ »

ਮੇਅਰ ਬਿੱਟੂ ਦੀ ਅਗਵਾਈ 'ਚ ਫਾਈਨਾਂਸ ਤੇ ਕੰਟਰੈਕਟ ਕਮੇਟੀ ਦੀ ਬੈਠਕ

ਪਟਿਆਲਾ, 21 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਨਗਰ ਨਿਗਮ ਵਿਖੇ ਮੇਅਰ ਸੰਜੀਵ ਕੁਮਾਰ ਬਿੱਟੂ ਦੀ ਅਗਵਾਈ 'ਚ ਫਾਈਨਾਂਸ ਤੇ ਕੰਟਰੈਕਟ ਕਮੇਟੀ ਦੀ ਬੈਠਕ ਹੋਈ | ਬੈਠਕ 'ਚ 60 ਵਾਰਡਾਂ 'ਚ ਹੋਣ ਵਾਲੇ 68 ਕੰਮਾਂ ਤੇ ਸ਼ਹਿਰ ਲਈ ਕੀਤੇ ਜਾਣ ਵਾਲੇ ਵੱਡੇ 8 ਕੰਮਾਂ ਨੂੰ ਹਰੀ ਝੰਡੀ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਵਿਰਸਾ ਸੰਭਾਲ ਸੇਵਾ ਦਲ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਅਰੁਣ ਆਹੂਜਾ)- ਸ਼੍ਰੋਮਣੀ ਸ਼ਹੀਦ ਭਾਈ ਸੰਗਤ ਸਿੰਘ ਵਿਰਸਾ ਸੰਭਾਲ ਸੇਵਾ ਦਲ ਪੰਜਾਬ ਦੀ ਇਕ ਮੀਟਿੰਗ ਪ੍ਰੇਮ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਭਾਈ ਸੰਗਤ ...

ਪੂਰੀ ਖ਼ਬਰ »

ਡਾ. ਸੰਜੀਵ ਸ਼ਰਮਾ ਖਮਾਣੋਂ (ਨਿੰਮਾ) ਦੇ ਮੁੜ ਜ਼ਿਲ੍ਹਾ ਪ੍ਰਧਾਨ ਬਣੇ

ਖਮਾਣੋਂ, 21 ਜਨਵਰੀ (ਜੋਗਿੰਦਰ ਪਾਲ)- ਨੈਸ਼ਨਲ ਇੰਟੈਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨਿੰਮਾ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਹੋਈ, ਜਿਸ 'ਚ 67 ਦੇ ਕਰੀਬ ਡਾਕਟਰਾਂ ਨੇ ਸ਼ਿਰਕਤ ਕੀਤੀ | ਇਸ ਮੀਟਿੰਗ 'ਚ 2015 ਤੋਂ ਲਗਾਤਾਰ ਪ੍ਰਧਾਨ ਬਣਦੇ ਆ ਰਹੇ ਡਾ. ਸੰਜੀਵ ਸ਼ਰਮਾ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਲੋਂ ਗੁਰਦੁਆਰਾ ਸਾਹਿਬ ਨੂੰ ਰਾਸ਼ੀ ਭੇਟ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)- ਐੱਨ. ਆਰ. ਆਈ. ਅਵਤਾਰ ਸਿੰਘ ਯੂ. ਐੱਸ. ਏ. ਵਲੋਂ ਪਿੰਡ ਭਮਾਰਸੀ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਨੂੰ 21 ਹਜ਼ਾਰ ਤੇ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਜਾਣਕਾਰੀ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਯੂਥ ਪਾਰਲੀਮੈਂਟ-2019 ਦੀ ਸਕਰੀਨਿੰਗ ਕਰਵਾਈ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਯੂਥ ਪਾਰਲੀਮੈਂਟ-2019 ਕਰਵਾਈ ਗਈ | ਇਸ ਕਾਰਜ ਦੀ ਆਰੰਭਤਾ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ 12 ਜਨਵਰੀ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX