ਤਾਜਾ ਖ਼ਬਰਾਂ


ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  9 minutes ago
ਪਟਿਆਲਾ, 19 ਮਾਰਚ (ਅਮਨ)- ਪਟਿਆਲਾ ਦੇ ਇੱਕ ਨਿੱਜੀ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਜ਼ਹਿਰੀਲੀ ਵਸਤੂ ਨਿਗਲ ਲਈ। ਜਾਣਕਾਰੀ ਅਨੁਸਾਰ, ਸਕੂਲ 'ਚ ਬਾਕੀ ਰਹਿੰਦੀ ਫ਼ੀਸ ਨਾ ਦਿੱਤੇ ਜਾਣ ਕਾਰਨ ਸਕੂਲ .....
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  12 minutes ago
ਨਵੀਂ ਦਿੱਲੀ, 19 ਮਾਰਚ- ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੂੰ ਕਿਹਾ ਹੈ ਕਿ...
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਹੁਦੇ ਤੋਂ ਅਸਤੀਫ਼ਾ
. . .  20 minutes ago
ਨਾਭਾ, 19 ਮਾਰਚ (ਅਮਨਦੀਪ ਸਿੰਘ ਲਵਲੀ)- ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਰਾਕੇਸ਼ ਕੁਮਾਰ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਰਾਕੇਸ਼ ਕੁਮਾਰ ਮੁਤਾਬਿਕ ਉਨ੍ਹਾਂ ਕੋਲ ਕੰਮ ਦਾ ਬਹੁਤ ਜ਼ਿਆਦਾ ਬੋਝ ਸੀ ਤੇ ਨਾਭਾ ਵਿਖੇ ਕਾਰਜ .....
ਖੱਡ 'ਚ ਡਿੱਗੀ ਬੱਸ, 35 ਲੋਕ ਜ਼ਖ਼ਮੀ
. . .  41 minutes ago
ਜੈਪੁਰ, 19 ਮਾਰਚ- ਰਾਜਸਥਾਨ ਦੇ ਅਜਮੇਰ ਜ਼ਿਲ੍ਹੇ 'ਚ ਅੱਜ ਇੱਕ ਬੱਸ ਦੇ ਖੱਡ 'ਚ ਡਿੱਗਣ ਕਾਰਨ 35 ਲੋਕ ਜ਼ਖ਼ਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਬਡਗਾਓਂ ਨੇੜੇ ਉਸ ਸਮੇਂ ਵਾਪਰਿਆ, ਜਦੋਂ ਬੱਸ ਵਿਜੇ ਨਗਰ ਤੋਂ ਸਰਵਾੜ ਵੱਲ ਜਾ ਰਹੀ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਰਾਏਪੁਰ, 19 ਮਾਰਚ- ਛੱਤੀਸਗੜ੍ਹ ਦੇ ਰਾਜਨੰਦਗਾਂਵ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਅੱਜ ਇੱਕ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ ਮਾਰੀ ਗਈ ਮਹਿਲਾ ਨਕਸਲੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਹੈ। ਸੁਰੱਖਿਆ ਬਲਾਂ ਨੇ ਉਕਤ...
ਘਰ 'ਚ ਸੁੱਤੀ ਪਈ ਬਜ਼ੁਰਗ ਔਰਤ ਦਾ ਕਤਲ
. . .  about 1 hour ago
ਕਾਹਨੂੰਵਾਨ, 19 ਮਾਰਚ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਕੋਟਲੀ ਹਰਚੰਦਾਂ ਵਿਖੇ ਘਰ 'ਚ ਇੱਕ ਬਜ਼ੁਰਗ ਔਰਤ ਦੇ ਕਤਲ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਐੱਸ. ਪੀ. ਡੀ. ਹਰਵਿੰਦਰ...
ਮੋਗਾ ਪਹੁੰਚੇ 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ
. . .  about 1 hour ago
ਮੋਗਾ, 19 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਅਤੇ ਭਾਰਤ ਦੀਆਂ ਸਨਮਾਨਿਤ ਸ਼ਖ਼ਸੀਅਤਾਂ 'ਚ ਸ਼ਾਮਲ ਸ਼੍ਰੀ ਸ਼੍ਰੀ ਗੁਰਦੇਵ ਰਵੀਸ਼ੰਕਰ ਅੱਜ ਮੋਗਾ ਦੇ ਆਈ. ਐੱਸ. ਐੱਫ. ਕਾਲਜ ਵਿਖੇ ਹੋਏ ਡਿਗਰੀ ਸਮਾਗਮ 'ਚ ਵਿਸ਼ੇਸ਼ ਤੌਰ...
ਕਿਸਾਨ ਜਥੇਬੰਦੀਆਂ ਅਤੇ ਪਿੰਡ ਕੋਕਰੀਕਲਾਂ ਦੇ ਲੋਕਾਂ ਨੇ ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ
. . .  about 2 hours ago
ਅਜੀਤਵਾਲ, 19 ਮਾਰਚ- (ਸ਼ਮਸ਼ੇਰ ਸਿੰਘ ਗ਼ਾਲਿਬ)- ਚਾਰ ਦਿਨ ਪਹਿਲਾਂ ਸ਼ੱਕੀ ਹਾਲਾਤ 'ਚ ਰਾਜ ਕੁਮਾਰ ਨਾਮੀ ਨੌਜਵਾਨ ਦੀ ਹੋਈ ਮੌਤ ਤੋਂ ਬਾਅਦ ਕਥਿਤ ਦੋਸ਼ੀਆਂ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਨਾ ਕੀਤੇ ਜਾਣ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ, ਸਾਥੀ ਜਥੇਬੰਦੀਆਂ...
ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ
. . .  about 2 hours ago
ਨਵੀਂ ਦਿੱਲੀ, 19 ਮਾਰਚ- ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਅੱਜ ਹਰਿਆਣਾ ਦੇ ਗੁਰੂਗ੍ਰਾਮ 'ਚ ਸੀ. ਆਰ. ਪੀ. ਐੱਫ. ਦੀ 80ਵੀਂ ਵਰ੍ਹੇਗੰਢ ਦੇ ਸਮਾਰੋਹ 'ਚ ਭਾਗ ਲਿਆ ਅਤੇ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ...
ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੇਸ਼ੀ ਭੁਗਤਣ ਆਇਆ ਹਵਾਲਾਤੀ ਫ਼ਰਾਰ
. . .  about 2 hours ago
ਅੰਮ੍ਰਿਤਸਰ, 19 ਮਾਰਚ (ਅਵਤਾਰ ਸਿੰਘ ਖਹਿਰਾ)- ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੱਟੀ ਅਦਾਲਤ 'ਚ ਪੇਸ਼ੀ ਭੁਗਤਣ ਆਇਆ ਇੱਕ ਹਵਾਲਾਤੀ ਅੱਜ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਬਿਕਰਮਜੀਤ ਸਿੰਘ ਵਾਸੀ ਸੁਰ ਸਿੰਘ ਥਾਣਾ...
...ਤੇ ਬੈਂਸ ਨੇ ਹੁਣ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਂਦਿਆਂ ਫੇਸਬੁੱਕ 'ਤੇ ਦਿਖਾਇਆ ਲਾਈਵ
. . .  about 2 hours ago
ਲੁਧਿਆਣਾ, 19 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਦਯਾਨੰਦ ਹਸਪਤਾਲ 'ਚ ਸਥਿਤ ਪੁਲਿਸ ਚੌਕੀ 'ਚ ਇੱਕ ਮੁਲਾਜ਼ਮ ਨੂੰ ਅੱਜ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ...
ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ, ਪੰਜਾਬ ਦੇ ਗਵਰਨਰ ਨਾਲ ਕਰੇਗਾ ਗੱਲਬਾਤ
. . .  about 3 hours ago
ਅੰਮ੍ਰਿਤਸਰ, 19 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਪੰਜ ਮੈਂਬਰ ਵਫ਼ਦ ਅੱਜ ਸਵੇਰੇ ਪਾਕਿਸਤਾਨ ਵਿਖੇ ਭੇਜਿਆ ਗਿਆ ਹੈ। ਇਸ ਵਫ਼ਦ ਵਲੋਂ ਪਾਕਿਸਤਾਨੀ ਪੰਜਾਬ ਦੇ ਗਵਰਨਰ ਨਾਲ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਅਤੇ...
ਨਮ ਅੱਖਾਂ ਨਾਲ ਦਿੱਤੀ ਗਈ ਸ਼ਹੀਦ ਕਰਮਜੀਤ ਸਿੰਘ ਨੂੰ ਅੰਤਿਮ ਵਿਦਾਈ
. . .  about 3 hours ago
ਮੋਗਾ, 19 ਮਾਰਚ- ਮੋਗਾ ਜ਼ਿਲ੍ਹੇ ਦੇ ਪਿੰਡ ਜਨੇਰ 'ਚ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਕਰਮਜੀਤ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ। ਜੇ. ਐਂਡ. ਕੇ. 18 ਰਾਈਫ਼ਲ ਬਟਾਲੀਅਨ ਦੇ ਜਵਾਨ ਕਰਮਜੀਤ ਸਿੰਘ ਬੀਤੇ ਦਿਨ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਪੈਂਦੇ...
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ
. . .  about 3 hours ago
ਫ਼ਰੀਦਕੋਟ, 19 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਸਾਬਕਾ ਸੰਸਦੀ ਸਕੱਤਰ ਵੱਲੋਂ ਕੋਟਕਪੂਰਾ ਗੋਲੀ ਕਾਂਡ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਵਿਖੇ ਦਰਜ ਮਾਮਲੇ 'ਚ ਦਿੱਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅੱਜ ਜ਼ਿਲ੍ਹਾ ਤੇ ਸੈਸ਼ਨ ਕੋਰਟ, ਫ਼ਰੀਦਕੋਟ .....
ਯੋਗੀ ਨੇ 'ਰਿਪੋਰਟ ਕਾਰਡ' ਪੇਸ਼ ਕਰਦਿਆਂ ਕਿਹਾ- 2 ਸਾਲਾ ਦੌਰਾਨ ਯੂ.ਪੀ. 'ਚ ਨਹੀਂ ਹੋਇਆ ਇੱਕ ਵੀ ਦੰਗਾ
. . .  about 3 hours ago
ਲਖਨਊ, 19 ਮਾਰਚ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸੂਬੇ 'ਚ ਆਪਣੀ ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ 24 ਮਹੀਨਿਆਂ 'ਚ ਸੂਬੇ ਦੀ ਉਸ ਤਸਵੀਰ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਹੈ ਜਿਸ ਦੇ ਉੱਪਰ .....
ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਤਿੰਨ ਰੋਜ਼ਾ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ
. . .  about 3 hours ago
ਟਿੱਪਰ ਵਲੋਂ ਟੱਕਰ ਮਾਰੇ ਜਾਣੇ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮਨਜਿੰਦਰ ਸਿੰਘ ਸਿਰਸਾ
. . .  about 4 hours ago
'ਉੱਤਮ ਯੁੱਧ ਸੇਵਾ ਮੈਡਲ' ਨਾਲ ਸਨਮਾਨਿਤ ਕੀਤੇ ਜਾਣਗੇ ਲੈਫ਼ਟੀਨੈਂਟ ਜਨਰਲ ਅਨਿਲ ਭੱਟ
. . .  about 4 hours ago
ਬੰਗਲਾਦੇਸ਼ 'ਚ ਗੋਲੀਬਾਰੀ ਦੌਰਾਨ ਸੱਤ ਲੋਕਾਂ ਦੀ ਮੌਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550
ਵਿਚਾਰ ਪ੍ਰਵਾਹ: ਸਾਧਨਾਂ ਦੀ ਮੁਹਾਰਤ ਅਤੇ ਟੀਚਿਆਂ ਦਾ ਧੁੰਦਲਾਪਨ ਸਾਡੀ ਅਹਿਮ ਸਮੱਸਿਆ ਹੈ। -ਆਈਨਸਟਾਈਨ

ਫ਼ਤਹਿਗੜ੍ਹ ਸਾਹਿਬ

ਗੋਬਿੰਦਗੜ੍ਹ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਨੇ ਨਵੇਂ ਅਹੁਦੇਦਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)-ਗੋਬਿੰਦਗੜ੍ਹ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਇਕ ਜ਼ਰੂਰੀ ਮੀਟਿੰਗ ਅੱਜ ਸਥਾਨਕ ਅਮਲੋਹ ਰੋਡ ਸਥਿਤ ਬੀ. ਜੀ. ਆਰ. ਦੇ ਦਫ਼ਤਰ 'ਚ ਚੇਅਰਮੈਨ ਹਰਮੋਹਣ ਸਿੰਘ ਗਰੇਵਾਲ ਅਤੇ ਪ੍ਰਧਾਨ ਗੁਰਦੀਪ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ, ਗੋਲੀਆਂ ਤੇ ਸ਼ੀਸ਼ੀਆਂ ਸਣੇ 3 ਕਾਬੂ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੂੰ ਨਸ਼ੀਲੇ (ਪਾਬੰਦੀਸ਼ੁਦਾ) ਕੈਪਸੂਲ, ਗੋਲੀਆਂ ਅਤੇ ਸ਼ੀਸ਼ੀਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ...

ਪੂਰੀ ਖ਼ਬਰ »

ਸ਼ਟਰਿੰਗ ਦਾ ਸਾਮਾਨ ਨਾ ਮੋੜਨ 'ਤੇ 2 ਿਖ਼ਲਾਫ਼ ਕੇਸ ਦਰਜ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਕਰੀਬ ਡੇਢ ਲੱਖ ਦਾ ਸ਼ਟਰਿੰਗ ਦਾ ਸਾਮਾਨ ਵਾਪਿਸ ਨਾ ਕਰਨ ਅਤੇ ਬਣਦਾ ਕਿਰਾਇਆ ਨਾ ਦੇਣ ਦੇ ਦੋਸ਼ ਹੇਠ ਸ਼ਹਿਰੀ ਥਾਣੇ ਦੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਪੰਜਾਬੀ ਯੂਨੀਵਰਸਿਟੀ ਵਿਖੇ 24 ਨੂੰ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਸਮਾਜ ਦੇ ਵਿਕਾਸ ਵਿਚ ਯੋਗਦਾਨ ਪਾਉਣ, ਸਮਾਜਿਕ ਬੁਰਾਈਆਂ ਿਖ਼ਲਾਫ਼ ਡਟਣ, ਆਵਾਜ਼ ਬੁਲੰਦ ਕਰਨ ਅਤੇ ਨੁਮਾਇੰਦਗੀ ਸਬੰਧੀ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਯੂਥ ਸੰਸਦ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਰੇਲਵੇ ਸਟੇਸ਼ਨ, ਹੋਟਲਾਂ ਤੇ ਸਰਾਂਵਾਂ ਦੀ ਚੈਕਿੰਗ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)- ਗਣਤੰਤਰ ਦਿਵਸ ਦੇ ਮੱਦੇਨਜ਼ਰ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਡੀ. ਐੱਸ. ਪੀ. ਅਮਲੋਹ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਸਥਾਨਕ ਰੇਲਵੇ ਸਟੇਸ਼ਨ, ਸਰਾਂਵਾਂ ਅਤੇ ਹੋਟਲਾਂ ਸਰਚ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

4 ਮੌਤਾਂ ਬਾਅਦ ਹਰਕਤ 'ਚ ਆਇਆ ਸਿਹਤ ਵਿਭਾਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਵਾਈਨ ਫਲੂ ਤੋਂ ਬਚਾਅ ਸਬੰਧੀ ਸਰਕਾਰੀ ਮਿਡਲ ਸਕੂਲ ਮਾਨੀ ਵਿਹੜਾ ਅਮਲੋਹ 'ਚ ਜਾਗਰੂਕਤਾ ਕੈਪ ਲਗਾਏ ਗਏ, ਜਿਸ 'ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ਸਬੰਧੀ ...

ਪੂਰੀ ਖ਼ਬਰ »

ਸਮਾਜ ਸੇਵਕ ਨੇ ਸਰਕਾਰੀ ਸਕੂਲ 'ਚ ਝੂਲੇ ਲਗਾਏ

ਜਖਵਾਲੀ, 21 ਜਨਵਰੀ (ਨਿਰਭੈ ਸਿੰਘ)- ਦੁਨੀਆ ਵਿਚ ਦਾਨ ਕਰਨ ਦੇ ਕਈ ਤਰੀਕੇ ਹਨ | ਕੋਈ ਮੰਦਿਰਾਂ ਵਿਚ ਦਿਨ ਕਰਦਾ ਹੈ ਅਤੇ ਕੋਈ ਗੁਰਦੁਆਰੇ ਵਿਚ ਦਾਨ ਕਰਦਾ ਹੈ ਪਰ ਅੱਜ ਪਿੰਡ ਸਾਨੀਪੁਰ ਵਿਖੇ ਦਾਨ ਕਰਨ ਕਰਨ ਦਾ ਵਧੀਆ ਤਰੀਕਾ ਮਾਸਟਰ ਧਰਮ ਪਾਸੋਂ ਦੇਖਣ ਨੂੰ ਮਿਲਿਆ | ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਦੇ ਕੱਟੇ ਜਾਣਗੇ ਚਲਾਨ-ਕਾਰਜ ਸਾਧਕ ਅਫ਼ਸਰ

ਫ਼ਤਹਿਗੜ੍ਹ ਸਾਹਿਬ , 21 ਜਨਵਰੀ (ਮਨਪ੍ਰੀਤ ਸਿੰਘ)- ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਲੱਗੀ ਪਾਬੰਦੀ ਕਾਰਨ ਨਗਰ ਕੌਾਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵਲੋਂ ਜਿੱਥੇ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਉੱਥੇ ਹੀ ...

ਪੂਰੀ ਖ਼ਬਰ »

ਪੰਜਾਬ ਗਰੁੱਪ ਆਫ਼ ਕਾਲਜ ਿਖ਼ਲਾਫ਼ ਵਾਧੂ ਫ਼ੀਸ ਵਸੂਲਣ ਦੇ ਦੋਸ਼ ਲਗਾਉਂਦਿਆਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵਲੋਂ ਡੀ. ਸੀ. ਦੇ ਨਾਂਅ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਅਰੁਣ ਅਹੂਜਾ)-ਪੰਜਾਬ ਗਰੁੱਪ ਆਫ਼ ਕਾਲਜ ਚੁੰਨੀ ਕਲਾਂ 'ਤੇ ਵਾਧੂ ਫ਼ੀਸ ਵਸੂਲਣ ਦੇ ਦੋਸ਼ ਲਗਾਉਂਦਿਆਂ ਕਾਲਜ ਦੇ ਹੀ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਵਲੋਂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਨਾਂਅ ਸਹਾਇਕ ...

ਪੂਰੀ ਖ਼ਬਰ »

ਗਊ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ- ਰਵਿੰਦਰ ਪੁਰੀ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)- ਸਰਹਿੰਦ ਸ਼ਹਿਰ ਵਿਖੇ ਅੱਜ ਨਵੀਂ ਬਣਾਈ ਜਾ ਰਹੀ ਗਾਊਸ਼ਾਲਾ ਸ੍ਰੀ ਰਾਧਾ ਮਾਧਵ ਦਾ ਉਦਘਾਟਨ ਖੱਤਰੀ ਸਭਾ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਰਵਿੰਦਰ ਪੁਰੀ ਨੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਗਊ ਸੇਵਾ ਹੀ ਸਭ ਤੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੁਹਾਰਮਾਜਰਾ 'ਚ ਪਲਾਸਟਿਕ (ਪੀ.ਈ.ਟੀ.) ਪ੍ਰਤੀ ਜਾਗਰੂਕਤਾ ਵਰਕਸ਼ਾਪ ਲਗਾਈ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)-ਪਿੰਡ ਲੁਹਾਰਮਾਜਰਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਅਮਰੀਕਨ ਇੰਡੀਆ ਫਾਊਾਡੇਸ਼ਨ ਅਤੇ ਕੋਕਾ ਕੋਲਾ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਕੂੜਾ ਪ੍ਰਬੰਧਨ, ਨਿਪਟਾਰੇ, ਮੁੜ ਵਰਤੋਂ ਅਤੇ ਪੁਨਰ ...

ਪੂਰੀ ਖ਼ਬਰ »

ਪਿੰਡ ਡਡਹੇੜੀ 'ਚ ਰਾਜ ਪੱਧਰੀ 3 ਰੋਜ਼ਾ ਫੁੱਟਬਾਲ ਕੱਪ 25 ਤੋਂ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)- ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਤਿੰਨ ਰੋਜ਼ਾ ਫੁੱਟਬਾਲ ਕੱਪ 2019 ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ 25 ਜਨਵਰੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਰਕਾਰੀ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)- ਉਪ ਮੰਡਲ ਬੱਸੀ ਪਠਾਣਾਂ ਅਤੇ ਬਲਾਕ ਖੇੜਾ ਅਧੀਨ ਪਿੰਡ ਬਾਸੀਆਂ ਬੈਦਵਾਣ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਉੱਘੇ ਪੁਆਧੀ ਲੇਖਕ ਤੇ ਸਿੱਖਿਆ ਸ਼ਾਸਤਰੀ ਡਾ. ਗੁਰਮੀਤ ਸਿੰਘ ਬੈਦਵਾਣ ਦੀ ਅਗਵਾਈ ਤੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)- ਬਲਾਕ ਬੱਸੀ ਪਠਾਣਾਂ ਅਧੀਨ ਪਿੰਡ ਨੰਦਪੁਰ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਅਖੰਡ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟ ਏ ਲੈਵਲ ਦੀ ਪ੍ਰੀਖਿਆ ਹੋਈ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਅਰੁਣ ਆਹੂਜਾ)- ਕਰਨਲ ਵੀ. ਪੀ. ਐੱਸ. ਠਾਕੁਰ ਕਮਾਂਡਿੰਗ ਅਫ਼ਸਰ 23 ਪੰਜਾਬ ਬਟਾਲੀਅਨ ਐੱਨ. ਸੀ. ਸੀ. ਰੋਪੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ 135 ਐੱਨ. ਸੀ. ਸੀ. ਕੈਡਿਟ ਏ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)- ਸਿੱਖਿਆ ਬਲਾਕ ਬੱਸੀ ਪਠਾਣਾਂ ਅਧੀਨ ਸਰਕਾਰੀ ਮਿਡਲ ਸਕੂਲ ਭਟੇੜੀ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਬਲਵਿੰਦਰ ਕੌਰ ਸਰਪੰਚ ਗਰਾਮ ਪੰਚਾਇਤ ਭਟੇੜੀ, ਬੇਅੰਤ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਵਿਸ਼ੇ 'ਤੇ ਨਾਟਕ ਖੇਡਿਆ

ਜਖਵਾਲੀ, 21 ਜਨਵਰੀ (ਨਿਰਭੈ ਸਿੰਘ)- ਇਸਤਰੀ ਬਾਲ ਵਿਕਾਸ ਸਮਾਜਿਕ ਸੁਰੱਖਿਆ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਆਂਗਣਵਾੜੀ ਸੈਂਟਰ ਪਿੰਡ ਰੁੜਕੀ ਵਿਖੇ ਲੋਕਾਈ ਕਲਾ ਕੇਂਦਰ ਦੀ ਟੀਮ ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਪ੍ਰਚਾਰ ਅਭਿਆਨ ਅਧੀਨ ਨਾਟਕ ਰਾਹੀਂ ਪਿੰਡ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈੱਡਰੇਸ਼ਨ ਪੰਜਾਬ ਦੀ ਵਿਸ਼ੇਸ਼ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈੱਡਰੇਸ਼ਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੋਣੀ ਦੀ ਅਗਵਾਈ ਵਿਚ ਹੋਈ, ਜਿਸ 'ਚ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਨੁਸੂਚਿਤ ਜਾਤੀਆਂ ਨੂੰ ਉਨ੍ਹਾਂ ਦੀ ਆਬਾਦੀ ਦੇ ਆਧਾਰ 'ਤੇ 52 ਫੀਸਦੀ ਰਾਖਵਾਂਕਰਨ ਦਿੱਤਾ ਜਾਵੇ ਤਾਂ ਜੋ ਪਛੜੀਆਂ ਸ਼੍ਰੇਣੀਆਂ ਨੂੰ ਉੱਚਾ ਚੁੱਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਹੁਣ ਪੱਛੜੀਆਂ ਸ਼੍ਰੇਣੀਆਂ ਸਿਰਫ਼ 27 ਫੀਸਦੀ ਕੋਟਾ ਦਿੱਤਾ ਜਾ ਰਿਹਾ ਹੈ ਜਦਕਿ 1950 ਦੇ ਦਹਾਕੇ ਵਿਚ ਕਾਕਾ ਕਾਲੇਰਕਰ ਆਯੋਗ ਅਤੇ 1980 ਦੇ ਦਹਾਕੇ ਵਿਚ ਮੰਡਲ ਆਯੋਗ ਨੇ ਸੰਵਿਧਾਨ ਦੀ ਭਾਵਨਾ ਦੇ ਅਨੁਰੂਪ ਦੇਸ਼ ਵਿਚ ਪਛੜੀਆਂ ਜਾਤੀਆਂ ਦੀ ਸੰਖਿਆ 52 ਫੀਸਦੀ ਪਾਈ ਗਈ ਸੀ ਪਰ ਸਰਕਾਰ ਦੇ ਅੰਕੜੇ ਦੱਸਦੇ ਹਨ ਕਿ 1990 ਵਿਚ ਪੱਛੜੀਆਂ ਜਾਤੀਆਂ ਲਈ ਰਾਖਵਾਂਕਰਨ ਲਾਗੂ ਹੋਣ ਦੇ ਬਾਵਜੂਦ ਵੀ ਪੱਛੜੀਆਂ ਜਾਤੀਆਂ ਦਾ 27 ਫੀਸਦੀ ਕੋਟਾ ਅਜੇ ਤੱਕ ਭਰਿਆ ਨਹੀਂ ਗਿਆ ਹੈ ਅਤੇ ਇਨ੍ਹਾਂ ਜਾਤੀਆਂ ਨੂੰ ਤਰੱਕੀ ਵਿਚ ਵੀ ਰਾਖਵਾਂਕਰਨ ਨਹੀਂ ਦਿੱਤਾ ਜਾ ਰਿਹਾ | ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੋਣੀ ਨੇ ਕਿਹਾ ਕਿ ਪੱਛੜੀਆਂ ਜਾਤੀਆਂ ਦੀ ਮੰਗ ਰਹੀ ਹੈ ਕਿ ਉਨ੍ਹਾਂ ਦਾ ਰਾਖਵਾਂਕਰਨ ਕੋਟਾ 27 ਫੀਸਦੀ ਤੋਂ ਵਧਾ ਕੇ ਉਨ੍ਹਾਂ ਦੀ ਆਬਾਦੀ ਦੇ ਅਨੁਪਾਤ ਅਨੁਸਾਰ 52 ਫੀਸਦੀ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਐੱਸ. ਸੀ./ਐੱਸ. ਟੀ., ਓ. ਬੀ. ਸੀ. ਰਿਜ਼ਰਵੇਸ਼ਨ ਅਤੇ ਪ੍ਰਤੀਨਿਧਤਾ ਸਬੰਧੀ ਜਾਇਜ਼ ਮੰਗਾਂ ਨੂੰ ਅਦਾਲਤਾਂ ਦੀ ਆੜ ਵਿਚ ਰੱਦ ਕਰਦੀ ਰਹੀ ਹੈ, ਦੂਜੇ ਪਾਸੇ ਜਨਰਲ ਵਰਗ ਦੀਆਂ ਜਾਤੀਆਂ ਨੂੰ ਬਿਨਾਂ ਕਿਸੇ ਆਯੋਗ ਦੀ ਰਿਪੋਰਟ ਦੇ ਅਤੇ ਅਦਾਲਤਾਂ ਦੀਆ ਰੋਕਾਂ ਦੇ ਬਾਵਜੂਦ ਰਿਜ਼ਰਵੇਸ਼ਨ ਦੇ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਲਈ ਫੈੱਡਰੇਸ਼ਨ ਨੇ ਆਲ ਇੰਡੀਆ ਅੰਬੇਡਕਰ ਸਭਾ ਦੇ ਨਾਲ ਮਿਲ ਕੇ ਫ਼ੈਸਲਾ ਕੀਤਾ ਹੈ ਕਿ 31 ਜਨਵਰੀ ਨੂੰ ਪੱਛੜੀਆਂ ਜਾਤੀਆਂ ਨੂੰ ਉਨ੍ਹਾਂ ਦੀ ਆਬਾਦੀ ਦੇ ਅਨੁਪਾਤ ਅਨੁਸਾਰ 52 ਫ਼ੀਸਦੀ ਰਾਖਵਾਂਕਰਨ ਕਰਵਾਉਣ ਲਈ ਜਨਰਲ ਵਰਗ ਦੀਆਂ ਜਾਤੀਆਂ ਦੇ ਰਾਖਵੇਂਕਰਨ ਬਿੱਲ ਦੀਆਂ ਕਾਪੀਆਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਫੂਕੀਆਂ ਜਾਣਗੀਆਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਮੰਗ ਪੱਤਰ ਦਿੱਤਾ ਜਾਵੇਗਾ | ਮੀਟਿੰਗ 'ਚ ਮੁੱਖ ਸਲਾਹਕਾਰ ਬਾਬੂ ਸਿੰਘ, ਜਸਵਿੰਦਰ ਸਿੰਘ ਚੱਪੜ੍ਹ ਸੂਬਾ ਕਾਰਜਕਾਰੀ ਪ੍ਰਧਾਨ, ਹਰਵਿੰਦਰ ਸਿੰਘ ਰੌਣੀ ਪ੍ਰਧਾਨ ਫ਼ਤਹਿਗੜ੍ਹ ਸਾਹਿਬ, ਇੰਜ. ਪ੍ਰੇਮ ਸਿੰਘ ਸੂਬਾ ਮੁੱਖ ਕਾਨੂੰਨੀ ਸਲਾਹਕਾਰ, ਇੰਜ. ਸੁਰਜਨ ਸਿੰਘ, ਸ਼ਿਵਚਰਨ ਸਿੰਘ, ਮੀਤ ਪ੍ਰਧਾਨ ਪਟਿਆਲਾ, ਜਸਵੀਰ ਸਿੰਘ ਕਿ੍ਸ਼ਨ ਸਿੰਘ, ਬਾਬੂ ਸਿੰਘ, ਆਸ਼ੂਤੋਸ਼ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੰਡੀ ਗੋਬਿੰਦਗੜ੍ਹ-ਖੰਨਾ ਦੇ ਉਦਯੋਗਪਤੀ ਮੈਂਬਰ ਬਜਟ ਸੀ. ਬੀ. ਆਈ. ਸੀ. ਨੂੰ ਮਿਲੇ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਮੁਕੇਸ਼ ਘਈ)- ਸਮਾਲ ਸਕੇਲ ਸਟੀਲ ਰੀ-ਰੋਲਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ-ਖੰਨਾ ਦੇ ਪ੍ਰਧਾਨ ਰਾਜੀਵ ਸੂਦ ਦੀ ਅਗਵਾਈ 'ਚ ਉਦਯੋਗਪਤੀਆਂ ਦਾ ਇਕ ਵਫਦ ਦਿੱਲੀ ਵਿਖੇ ਡਾ. ਜੋਹਨ ਜੋਸਫ ਮੈਂਬਰ ਬਜਟ ਸੈਂਟਰਲ ਬੋਰਡ ਆਫ਼ ਇੰਡਾਇਰੈਕਟ ...

ਪੂਰੀ ਖ਼ਬਰ »

ਗਰੇਵਾਲ ਨੇ ਸਰਪੰਚ ਬਣਦੇ ਹੀ ਕਲਾਲਮਾਜਰਾ ਵਾਸੀਆਂ ਨੂੰ ਦਿਵਾਈ ਬੱਸ ਸਹੂਲਤ

ਅਮਲੋਹ, 21 ਜਨਵਰੀ (ਰਾਮ ਸ਼ਰਨ ਸੂਦ)- ਪਿੰਡ ਕਲਾਲਮਾਜਰਾ ਦੇ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਵਲੋਂ ਸਰਪੰਚ ਬਣਦੇ ਹੀ ਪਿੰਡ ਵਾਸੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸਰਕਾਰੀ ਬੱਸ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਗਿਆ ਅਤੇ ਪਿੰਡ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਭਗੜਾਣਾ ਵਿਖੇ ਪੂਰਨਮਾਸ਼ੀ ਸ਼ਰਧਾਪੂਰਵਕ ਮਨਾਈ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨਛੋਹ ਧਰਤੀ ਗੁਰਦੁਆਰਾ ਨੌਵੀਂ ਪਾਤਸ਼ਾਹੀ ਭਗੜਾਣਾ ਵਿਖੇ ਪੂਰਨਮਾਸ਼ੀ ਬੜੀ ਸ਼ਰਧਾਪੂਰਵਕ ਮਨਾਈ ਗਈ | ਸੰਗਤਾਂ ਤੜਕਸਾਰ ਤੋਂ ਹੀ ਵੱਡੀ ਗਿਣਤੀ ਵਿਚ ਗੁਰੂ ਘਰ ਨਤਮਸਤਕ ਹੋਣੀਆਂ ...

ਪੂਰੀ ਖ਼ਬਰ »

ਲਟੌਰ ਸਕੂਲ 'ਚ ਜਾਗਰੂਕਤਾ ਵਰਕਸ਼ਾਪ ਲਗਾਈ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)-ਲਟੌਰ ਸਕੂਲ ਵਿਖੇ ਅਮਰੀਕਨ ਇੰਡੀਆ ਫਾਉਂਡੇਸ਼ਨ ਅਤੇ ਕੋਕਾ-ਕੋਲਾ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਪਲਾਸਟਿਕ ਕਚਰੇ ਦੇ ਪ੍ਰਬੰਧਨ, ਮੁੜ ਵਰਤੋਂ ਅਤੇ ਪੁਨਰ-ਨਿਰਮਾਣ ਦੇ ਸਬੰਧ ਵਿਚ ਚਲਾਏ ਜਾ ਰਹੇ ਸਮਾਗਮ ਦੇ ਅਧੀਨ ਪਿੰਡ ...

ਪੂਰੀ ਖ਼ਬਰ »

ਵੀ. ਵੀ. ਪੈਟ ਮਸ਼ੀਨ ਸਬੰਧੀ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਅਮਲੋਹ, 21 ਜਨਵਰੀ (ਸੂਦ)- ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਵਿਖੇ ਸੁਪਰਵਾਈਜਰ ਕਾਰਜਸਾਧਕ ਅਫ਼ਸਰ ਅਮਲੋਹ ਅਮਰੀਕ ਸਿੰਘ ਵਲੋਂ ਸਕੂਲ 'ਚ ਵੋਟਰਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਵੀਂ ਆਈ ਵੀ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਮਾਤਾ ਗੁਜਰੀ ਸਰਾਂ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਮੀਤ ਸਿੰਘ ਰੁੜਕੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 30 ਜਨਵਰੀ ਨੂੰ ਪੱਕਾ ਕਿਸਾਨ ਮੋਰਚੇ ਦੇ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਦੀ ਮੀਟਿੰਗ

ਖਮਾਣੋਂ, 21 ਜਨਵਰੀ (ਜੋਗਿੰਦਰ ਪਾਲ)- ਨਗਰ ਪੰਚਾਇਤ ਖਮਾਣੋਂ ਦੀ ਮੀਟਿੰਗ ਪ੍ਰਧਾਨ ਕੁਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਅਤੇ ਪਿਛਲੀ ਮੀਟਿੰਗ ਦੀ ਪੁਸ਼ਟੀ ਕੀਤੀ ਗਈ | ਇਸ ਮੀਟਿੰਗ 'ਚ ਬੂਥ ਨੰਬਰ-8 (ਨੇੜੇ ਵਾਰਡ ਨੰਬਰ-2 ਸ਼ਮਸ਼ਾਨਘਾਟ) ਖ਼ਾਲੀ ਹੋਣ ਉਪਰੰਤ ਕਿਰਾਏਦਾਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 21 ਜਨਵਰੀ (ਜੋਗਿੰਦਰ ਪਾਲ)- ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਗੁਰਦੇਵ ਸਿੰਘ ਮਨੈਲਾ ਤੇ ਜੁਆਇੰਟ ਸੈਕਟਰੀ ਇੰਦਰਜੀਤ ਸਿੰਘ ਪੂਨੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਿਆਸੀ ਹਿੱਤਾਂ ਲਈ ਰੋਕ ਰਹੀ ਲੋਕਾਂ ਦੇ ਕੰਮ- ਚੰਦੂਮਾਜਰਾ

ਸਨੌਰ, 21 ਜਨਵਰੀ (ਸੋਖਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜੱਦੀ ਜ਼ਿਲੇ੍ਹ ਪਟਿਆਲੇ ਵਿਚ ਪ੍ਰਬੰਧਕਾਂ ਦੀ ਘਾਟ ਕਾਰਨ ਪਲਾਟਾਂ ਦੇ ਪੈਸੇ ਭਰਨ ਦੇ ਬਾਵਜੂਦ ਲੋਕਾਂ ਨੂੰ ਦੋ-ਦੋ ਮਹੀਨੇ ਤੋਂ ਕਲੀਅਰੈਂਸ ਸਰਟੀਫਿਕੇਟ ਨਹੀਂ ਮਿਲ ਰਹੇ | ਇਹ ਸ਼ਬਦ ਹਰਿੰਦਰਪਾਲ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਬਰੌਾਗਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਮਲੋਹ, 21 ਜਨਵਰੀ (ਸੂਦ)- ਸਰਕਾਰੀ ਮਿਡਲ ਸਕੂਲ ਬਰੌਾਗਾ ਜ਼ੇਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਆਰ. ਕੇ. ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਪ੍ਰਦੀਪ ਕੁਮਾਰ ਸ਼ਰਮਾ ਦੀ ਅਗਵਾਈ 'ਚ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਤਹਿਸੀਲਦਾਰ ਬਾਦਲ ਦੀਨ ਵਲੋਂ ਰਿਬਨ ...

ਪੂਰੀ ਖ਼ਬਰ »

ਸਰਕਾਰ ਦੇ ਕਰਜ਼ਾ ਮੁਕਤੀ ਸਮਾਗਮ ਲਈ ਸਹਿਕਾਰੀ ਵਿਭਾਗ ਹੋਇਆ ਸਰਗਰਮ

ਪਟਿਆਲਾ, 21 ਜਨਵਰੀ (ਜ.ਸ. ਢਿੱਲੋਂ)- ਰਾਜ ਸਰਕਾਰ ਦੇ ਆਦੇਸ਼ਾਂ 'ਤੇ ਸਹਿਕਾਰੀ ਬੈਂਕ ਤੇ ਸਹਿਕਾਰੀ ਸਭਾਵਾਂ ਨਾਲ ਸਬੰਧਿਤ ਕਰਜ਼ਾ ਮੁਆਫ਼ੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕੇਂਦਰੀ ਸਹਿਕਾਰੀ ਬੈਂਕ ਨੂੰ ਆਦੇਸ਼ ਪੁੱਜ ਗਏ ਹਨ, ਜਿਸ ਨੂੰ ਲੈ ਕੇ ਸਹਿਕਾਰੀ ਵਿਭਾਗ ...

ਪੂਰੀ ਖ਼ਬਰ »

ਨਿਗਮ ਵਲੋਂ ਛੋਟੀ ਨਦੀ ਦੀ ਸਫ਼ਾਈ ਸ਼ੁਰੂ

ਪਟਿਆਲਾ, 21 ਜਨਵਰੀ (ਅ.ਸ. ਆਹਲੂਵਾਲੀਆ)- ਨਗਰ ਨਿਗਮ ਵਲੋਂ ਵੀ ਛੋਟੀ ਨਦੀ ਦੀ ਸਫ਼ਾਈ ਲਈ ਕਾਰਵਾਈ ਆਰੰਭ ਦਿੱਤੀ ਹੈ | ਚੀਫ਼ ਸੈਨਟਰੀ ਇੰਸਪੈਕਟਰ ਭਗਵੰਤ ਸਿੰਘ ਦੀ ਅਗਵਾਈ 'ਚ ਜੇ.ਸੀ.ਬੀ. ਮਸ਼ੀਨਾਂ ਨਾਲ ਵੱਡੀ ਮਾਤਰਾ 'ਚ ਕਬਾੜ ਕੱਢਿਆ ਜਾ ਰਿਹਾ ਹੈ ਅਤੇ ਇਸ ਨੂੰ ਨਾਲ-ਨਾਲ ...

ਪੂਰੀ ਖ਼ਬਰ »

ਮੇਅਰ ਬਿੱਟੂ ਦੀ ਅਗਵਾਈ 'ਚ ਫਾਈਨਾਂਸ ਤੇ ਕੰਟਰੈਕਟ ਕਮੇਟੀ ਦੀ ਬੈਠਕ

ਪਟਿਆਲਾ, 21 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਨਗਰ ਨਿਗਮ ਵਿਖੇ ਮੇਅਰ ਸੰਜੀਵ ਕੁਮਾਰ ਬਿੱਟੂ ਦੀ ਅਗਵਾਈ 'ਚ ਫਾਈਨਾਂਸ ਤੇ ਕੰਟਰੈਕਟ ਕਮੇਟੀ ਦੀ ਬੈਠਕ ਹੋਈ | ਬੈਠਕ 'ਚ 60 ਵਾਰਡਾਂ 'ਚ ਹੋਣ ਵਾਲੇ 68 ਕੰਮਾਂ ਤੇ ਸ਼ਹਿਰ ਲਈ ਕੀਤੇ ਜਾਣ ਵਾਲੇ ਵੱਡੇ 8 ਕੰਮਾਂ ਨੂੰ ਹਰੀ ਝੰਡੀ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਵਿਰਸਾ ਸੰਭਾਲ ਸੇਵਾ ਦਲ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਅਰੁਣ ਆਹੂਜਾ)- ਸ਼੍ਰੋਮਣੀ ਸ਼ਹੀਦ ਭਾਈ ਸੰਗਤ ਸਿੰਘ ਵਿਰਸਾ ਸੰਭਾਲ ਸੇਵਾ ਦਲ ਪੰਜਾਬ ਦੀ ਇਕ ਮੀਟਿੰਗ ਪ੍ਰੇਮ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਭਾਈ ਸੰਗਤ ...

ਪੂਰੀ ਖ਼ਬਰ »

ਡਾ. ਸੰਜੀਵ ਸ਼ਰਮਾ ਖਮਾਣੋਂ (ਨਿੰਮਾ) ਦੇ ਮੁੜ ਜ਼ਿਲ੍ਹਾ ਪ੍ਰਧਾਨ ਬਣੇ

ਖਮਾਣੋਂ, 21 ਜਨਵਰੀ (ਜੋਗਿੰਦਰ ਪਾਲ)- ਨੈਸ਼ਨਲ ਇੰਟੈਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨਿੰਮਾ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਹੋਈ, ਜਿਸ 'ਚ 67 ਦੇ ਕਰੀਬ ਡਾਕਟਰਾਂ ਨੇ ਸ਼ਿਰਕਤ ਕੀਤੀ | ਇਸ ਮੀਟਿੰਗ 'ਚ 2015 ਤੋਂ ਲਗਾਤਾਰ ਪ੍ਰਧਾਨ ਬਣਦੇ ਆ ਰਹੇ ਡਾ. ਸੰਜੀਵ ਸ਼ਰਮਾ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਲੋਂ ਗੁਰਦੁਆਰਾ ਸਾਹਿਬ ਨੂੰ ਰਾਸ਼ੀ ਭੇਟ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)- ਐੱਨ. ਆਰ. ਆਈ. ਅਵਤਾਰ ਸਿੰਘ ਯੂ. ਐੱਸ. ਏ. ਵਲੋਂ ਪਿੰਡ ਭਮਾਰਸੀ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਨੂੰ 21 ਹਜ਼ਾਰ ਤੇ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਜਾਣਕਾਰੀ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਯੂਥ ਪਾਰਲੀਮੈਂਟ-2019 ਦੀ ਸਕਰੀਨਿੰਗ ਕਰਵਾਈ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਯੂਥ ਪਾਰਲੀਮੈਂਟ-2019 ਕਰਵਾਈ ਗਈ | ਇਸ ਕਾਰਜ ਦੀ ਆਰੰਭਤਾ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ 12 ਜਨਵਰੀ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX