ਤਾਜਾ ਖ਼ਬਰਾਂ


ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  23 minutes ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  about 1 hour ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  about 2 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 minute ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  about 3 hours ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  about 3 hours ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  about 4 hours ago
ਭੁਵਨੇਸ਼ਵਰ, 21 ਮਾਰਚ - ਭੁਵਨੇਸ਼ਵਰ ਤੋਂ ਰਾਜ ਸਭਾ ਮੈਂਬਰ ਪ੍ਰਸ਼ਾਂਤ ਨੰਦਾ ਦੇ ਬੇਟਾ ਰਿਸ਼ਵ ਨੰਦਾ ਅੱਜ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ...
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  about 4 hours ago
ਬੈਂਗਲੁਰੂ, 21 ਮਾਰਚ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ.ਕੁਮਾਰ ਸਵਾਮੀ ਦਾ ਕਹਿਣਾ ਹੈ ਕਿ ਉਹ ਆਪਣੇ ਬੇਟੇ ਨਿਖਿਲ ਕੁਮਾਰ ਸਵਾਮੀ ਦੀ ਲੋਕ ਸਭਾ ਚੋਣਾਂ ਲਈ ਉਮੀਦਵਾਰੀ ਦਾ ਵਿਰੋਧ ਕਰਨ...
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  about 4 hours ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਪੈਂਦੇ ਹਾਜਿਨ ਵਿਖੇ ਮੁੱਠਭੇੜ ਦੌਰਾਨ ਅੱਤਵਾਦੀਆਂ ਨੇ 2 ਲੋਕਾਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਵਿਚੋਂ ਇੱਕ ਨੂੰ ਪੁਲਿਸ...
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  about 4 hours ago
ਚੰਡੀਗੜ੍ਹ, 21 ਮਾਰਚ - ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਰਣਬੀਰ ਗੰਗਵਾ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋ...
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  about 4 hours ago
ਪਟਨਾ, 21 ਮਾਰਚ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿਚ ਇੱਕ ਨਦੀ ਵਿਚ ਤੈਰਦੇ ਸਮੇਂ 5 ਲੋਕ ਨਦੀ ਦੇ ਪਾਣੀ ਵਿਚ ਡੁੱਬ...
ਚੀਨ : ਕੈਮੀਕਲ ਪਲਾਂਟ ਧਮਾਕੇ 'ਚ 6 ਮੌਤਾਂ
. . .  about 4 hours ago
ਬੀਜਿੰਗ, 21 ਮਾਰਚ - ਚੀਨ ਵਿਖੇ ਇੱਕ ਕੈਮੀਕਲ ਪਲਾਂਟ ਵਿਚ ਹੋਏ ਧਮਾਕੇ ਦੌਰਾਨ ੬ ਲੋਕਾਂ ਦੀ ਮੌਤ ਹੋ ਗਈ, ਜਦਕਿ 30 ਲੋਕ ਜ਼ਖਮੀ ਦੱਸੇ ਜਾ ਰਹੇ...
ਦੋ ਵੱਖ ਵੱਖ ਸੜਕ ਹਾਦਸਿਆਂ 'ਚ 6 ਮੌਤਾਂ, 5 ਜ਼ਖਮੀ
. . .  about 5 hours ago
ਪਟਨਾ, 21 ਮਾਰਚ - ਬਿਹਾਰ 'ਚ ੨ ਵੱਖ ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਜ਼ਖਮੀ ਹੋ ਗਏ। ਪਹਿਲਾ ਹਾਦਸਾ ਭੋਜਪੁਰ ਜ਼ਿਲ੍ਹੇ ਵਿਚ...
ਜਿਨਸੀ ਸ਼ੋਸ਼ਣ ਮਾਮਲੇ 'ਚ ਸੀ.ਬੀ-ਸੀ.ਆਈ.ਡੀ ਵੱਲੋਂ ਕਾਂਗਰਸੀ ਆਗੂ ਨੂੰ ਨੋਟਿਸ
. . .  about 5 hours ago
ਹੋਲੀ ਮਨਾਉਂਦੇ ਸਮੇਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੇ ਲੱਗੀ ਗੋਲੀ
. . .  about 5 hours ago
ਰਾਮ ਗੋਪਾਲ ਯਾਦਵ ਦਾ ਬਿਆਨ ਜਵਾਨਾਂ ਦਾ ਮਨੋਬਲ ਤੋੜਨ ਵਾਲਾ - ਯੋਗੀ
. . .  about 5 hours ago
ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ
. . .  about 5 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550
ਵਿਚਾਰ ਪ੍ਰਵਾਹ: ਸਾਧਨਾਂ ਦੀ ਮੁਹਾਰਤ ਅਤੇ ਟੀਚਿਆਂ ਦਾ ਧੁੰਦਲਾਪਨ ਸਾਡੀ ਅਹਿਮ ਸਮੱਸਿਆ ਹੈ। -ਆਈਨਸਟਾਈਨ

ਫ਼ਤਹਿਗੜ੍ਹ ਸਾਹਿਬ

ਗੋਬਿੰਦਗੜ੍ਹ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਨੇ ਨਵੇਂ ਅਹੁਦੇਦਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)-ਗੋਬਿੰਦਗੜ੍ਹ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਇਕ ਜ਼ਰੂਰੀ ਮੀਟਿੰਗ ਅੱਜ ਸਥਾਨਕ ਅਮਲੋਹ ਰੋਡ ਸਥਿਤ ਬੀ. ਜੀ. ਆਰ. ਦੇ ਦਫ਼ਤਰ 'ਚ ਚੇਅਰਮੈਨ ਹਰਮੋਹਣ ਸਿੰਘ ਗਰੇਵਾਲ ਅਤੇ ਪ੍ਰਧਾਨ ਗੁਰਦੀਪ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ, ਗੋਲੀਆਂ ਤੇ ਸ਼ੀਸ਼ੀਆਂ ਸਣੇ 3 ਕਾਬੂ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ 3 ਵਿਅਕਤੀਆਂ ਨੂੰ ਨਸ਼ੀਲੇ (ਪਾਬੰਦੀਸ਼ੁਦਾ) ਕੈਪਸੂਲ, ਗੋਲੀਆਂ ਅਤੇ ਸ਼ੀਸ਼ੀਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ...

ਪੂਰੀ ਖ਼ਬਰ »

ਸ਼ਟਰਿੰਗ ਦਾ ਸਾਮਾਨ ਨਾ ਮੋੜਨ 'ਤੇ 2 ਿਖ਼ਲਾਫ਼ ਕੇਸ ਦਰਜ

ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)-ਕਰੀਬ ਡੇਢ ਲੱਖ ਦਾ ਸ਼ਟਰਿੰਗ ਦਾ ਸਾਮਾਨ ਵਾਪਿਸ ਨਾ ਕਰਨ ਅਤੇ ਬਣਦਾ ਕਿਰਾਇਆ ਨਾ ਦੇਣ ਦੇ ਦੋਸ਼ ਹੇਠ ਸ਼ਹਿਰੀ ਥਾਣੇ ਦੀ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਪੰਜਾਬੀ ਯੂਨੀਵਰਸਿਟੀ ਵਿਖੇ 24 ਨੂੰ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਸਮਾਜ ਦੇ ਵਿਕਾਸ ਵਿਚ ਯੋਗਦਾਨ ਪਾਉਣ, ਸਮਾਜਿਕ ਬੁਰਾਈਆਂ ਿਖ਼ਲਾਫ਼ ਡਟਣ, ਆਵਾਜ਼ ਬੁਲੰਦ ਕਰਨ ਅਤੇ ਨੁਮਾਇੰਦਗੀ ਸਬੰਧੀ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਯੂਥ ਸੰਸਦ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਰੇਲਵੇ ਸਟੇਸ਼ਨ, ਹੋਟਲਾਂ ਤੇ ਸਰਾਂਵਾਂ ਦੀ ਚੈਕਿੰਗ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)- ਗਣਤੰਤਰ ਦਿਵਸ ਦੇ ਮੱਦੇਨਜ਼ਰ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਡੀ. ਐੱਸ. ਪੀ. ਅਮਲੋਹ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਸਥਾਨਕ ਰੇਲਵੇ ਸਟੇਸ਼ਨ, ਸਰਾਂਵਾਂ ਅਤੇ ਹੋਟਲਾਂ ਸਰਚ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

4 ਮੌਤਾਂ ਬਾਅਦ ਹਰਕਤ 'ਚ ਆਇਆ ਸਿਹਤ ਵਿਭਾਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਵਾਈਨ ਫਲੂ ਤੋਂ ਬਚਾਅ ਸਬੰਧੀ ਸਰਕਾਰੀ ਮਿਡਲ ਸਕੂਲ ਮਾਨੀ ਵਿਹੜਾ ਅਮਲੋਹ 'ਚ ਜਾਗਰੂਕਤਾ ਕੈਪ ਲਗਾਏ ਗਏ, ਜਿਸ 'ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ਸਬੰਧੀ ...

ਪੂਰੀ ਖ਼ਬਰ »

ਸਮਾਜ ਸੇਵਕ ਨੇ ਸਰਕਾਰੀ ਸਕੂਲ 'ਚ ਝੂਲੇ ਲਗਾਏ

ਜਖਵਾਲੀ, 21 ਜਨਵਰੀ (ਨਿਰਭੈ ਸਿੰਘ)- ਦੁਨੀਆ ਵਿਚ ਦਾਨ ਕਰਨ ਦੇ ਕਈ ਤਰੀਕੇ ਹਨ | ਕੋਈ ਮੰਦਿਰਾਂ ਵਿਚ ਦਿਨ ਕਰਦਾ ਹੈ ਅਤੇ ਕੋਈ ਗੁਰਦੁਆਰੇ ਵਿਚ ਦਾਨ ਕਰਦਾ ਹੈ ਪਰ ਅੱਜ ਪਿੰਡ ਸਾਨੀਪੁਰ ਵਿਖੇ ਦਾਨ ਕਰਨ ਕਰਨ ਦਾ ਵਧੀਆ ਤਰੀਕਾ ਮਾਸਟਰ ਧਰਮ ਪਾਸੋਂ ਦੇਖਣ ਨੂੰ ਮਿਲਿਆ | ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਦੇ ਕੱਟੇ ਜਾਣਗੇ ਚਲਾਨ-ਕਾਰਜ ਸਾਧਕ ਅਫ਼ਸਰ

ਫ਼ਤਹਿਗੜ੍ਹ ਸਾਹਿਬ , 21 ਜਨਵਰੀ (ਮਨਪ੍ਰੀਤ ਸਿੰਘ)- ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਲੱਗੀ ਪਾਬੰਦੀ ਕਾਰਨ ਨਗਰ ਕੌਾਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵਲੋਂ ਜਿੱਥੇ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਉੱਥੇ ਹੀ ...

ਪੂਰੀ ਖ਼ਬਰ »

ਪੰਜਾਬ ਗਰੁੱਪ ਆਫ਼ ਕਾਲਜ ਿਖ਼ਲਾਫ਼ ਵਾਧੂ ਫ਼ੀਸ ਵਸੂਲਣ ਦੇ ਦੋਸ਼ ਲਗਾਉਂਦਿਆਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵਲੋਂ ਡੀ. ਸੀ. ਦੇ ਨਾਂਅ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਅਰੁਣ ਅਹੂਜਾ)-ਪੰਜਾਬ ਗਰੁੱਪ ਆਫ਼ ਕਾਲਜ ਚੁੰਨੀ ਕਲਾਂ 'ਤੇ ਵਾਧੂ ਫ਼ੀਸ ਵਸੂਲਣ ਦੇ ਦੋਸ਼ ਲਗਾਉਂਦਿਆਂ ਕਾਲਜ ਦੇ ਹੀ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਵਲੋਂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਨਾਂਅ ਸਹਾਇਕ ...

ਪੂਰੀ ਖ਼ਬਰ »

ਗਊ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ- ਰਵਿੰਦਰ ਪੁਰੀ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)- ਸਰਹਿੰਦ ਸ਼ਹਿਰ ਵਿਖੇ ਅੱਜ ਨਵੀਂ ਬਣਾਈ ਜਾ ਰਹੀ ਗਾਊਸ਼ਾਲਾ ਸ੍ਰੀ ਰਾਧਾ ਮਾਧਵ ਦਾ ਉਦਘਾਟਨ ਖੱਤਰੀ ਸਭਾ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਰਵਿੰਦਰ ਪੁਰੀ ਨੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਗਊ ਸੇਵਾ ਹੀ ਸਭ ਤੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੁਹਾਰਮਾਜਰਾ 'ਚ ਪਲਾਸਟਿਕ (ਪੀ.ਈ.ਟੀ.) ਪ੍ਰਤੀ ਜਾਗਰੂਕਤਾ ਵਰਕਸ਼ਾਪ ਲਗਾਈ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)-ਪਿੰਡ ਲੁਹਾਰਮਾਜਰਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਅਮਰੀਕਨ ਇੰਡੀਆ ਫਾਊਾਡੇਸ਼ਨ ਅਤੇ ਕੋਕਾ ਕੋਲਾ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਕੂੜਾ ਪ੍ਰਬੰਧਨ, ਨਿਪਟਾਰੇ, ਮੁੜ ਵਰਤੋਂ ਅਤੇ ਪੁਨਰ ...

ਪੂਰੀ ਖ਼ਬਰ »

ਪਿੰਡ ਡਡਹੇੜੀ 'ਚ ਰਾਜ ਪੱਧਰੀ 3 ਰੋਜ਼ਾ ਫੁੱਟਬਾਲ ਕੱਪ 25 ਤੋਂ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਬਲਜਿੰਦਰ ਸਿੰਘ)- ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਤਿੰਨ ਰੋਜ਼ਾ ਫੁੱਟਬਾਲ ਕੱਪ 2019 ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ 25 ਜਨਵਰੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਰਕਾਰੀ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)- ਉਪ ਮੰਡਲ ਬੱਸੀ ਪਠਾਣਾਂ ਅਤੇ ਬਲਾਕ ਖੇੜਾ ਅਧੀਨ ਪਿੰਡ ਬਾਸੀਆਂ ਬੈਦਵਾਣ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਉੱਘੇ ਪੁਆਧੀ ਲੇਖਕ ਤੇ ਸਿੱਖਿਆ ਸ਼ਾਸਤਰੀ ਡਾ. ਗੁਰਮੀਤ ਸਿੰਘ ਬੈਦਵਾਣ ਦੀ ਅਗਵਾਈ ਤੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)- ਬਲਾਕ ਬੱਸੀ ਪਠਾਣਾਂ ਅਧੀਨ ਪਿੰਡ ਨੰਦਪੁਰ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਅਖੰਡ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟ ਏ ਲੈਵਲ ਦੀ ਪ੍ਰੀਖਿਆ ਹੋਈ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਅਰੁਣ ਆਹੂਜਾ)- ਕਰਨਲ ਵੀ. ਪੀ. ਐੱਸ. ਠਾਕੁਰ ਕਮਾਂਡਿੰਗ ਅਫ਼ਸਰ 23 ਪੰਜਾਬ ਬਟਾਲੀਅਨ ਐੱਨ. ਸੀ. ਸੀ. ਰੋਪੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ 135 ਐੱਨ. ਸੀ. ਸੀ. ਕੈਡਿਟ ਏ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਨੰਦਪੁਰ ਕਲੌੜ, 21 ਜਨਵਰੀ (ਜਰਨੈਲ ਸਿੰਘ ਧੁੰਦਾ)- ਸਿੱਖਿਆ ਬਲਾਕ ਬੱਸੀ ਪਠਾਣਾਂ ਅਧੀਨ ਸਰਕਾਰੀ ਮਿਡਲ ਸਕੂਲ ਭਟੇੜੀ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਬਲਵਿੰਦਰ ਕੌਰ ਸਰਪੰਚ ਗਰਾਮ ਪੰਚਾਇਤ ਭਟੇੜੀ, ਬੇਅੰਤ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਵਿਸ਼ੇ 'ਤੇ ਨਾਟਕ ਖੇਡਿਆ

ਜਖਵਾਲੀ, 21 ਜਨਵਰੀ (ਨਿਰਭੈ ਸਿੰਘ)- ਇਸਤਰੀ ਬਾਲ ਵਿਕਾਸ ਸਮਾਜਿਕ ਸੁਰੱਖਿਆ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਆਂਗਣਵਾੜੀ ਸੈਂਟਰ ਪਿੰਡ ਰੁੜਕੀ ਵਿਖੇ ਲੋਕਾਈ ਕਲਾ ਕੇਂਦਰ ਦੀ ਟੀਮ ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਪ੍ਰਚਾਰ ਅਭਿਆਨ ਅਧੀਨ ਨਾਟਕ ਰਾਹੀਂ ਪਿੰਡ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈੱਡਰੇਸ਼ਨ ਪੰਜਾਬ ਦੀ ਵਿਸ਼ੇਸ਼ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈੱਡਰੇਸ਼ਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੋਣੀ ਦੀ ਅਗਵਾਈ ਵਿਚ ਹੋਈ, ਜਿਸ 'ਚ ਸੂਬਾ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ-ਖੰਨਾ ਦੇ ਉਦਯੋਗਪਤੀ ਮੈਂਬਰ ਬਜਟ ਸੀ. ਬੀ. ਆਈ. ਸੀ. ਨੂੰ ਮਿਲੇ

ਮੰਡੀ ਗੋਬਿੰਦਗੜ੍ਹ, 21 ਜਨਵਰੀ (ਮੁਕੇਸ਼ ਘਈ)- ਸਮਾਲ ਸਕੇਲ ਸਟੀਲ ਰੀ-ਰੋਲਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ-ਖੰਨਾ ਦੇ ਪ੍ਰਧਾਨ ਰਾਜੀਵ ਸੂਦ ਦੀ ਅਗਵਾਈ 'ਚ ਉਦਯੋਗਪਤੀਆਂ ਦਾ ਇਕ ਵਫਦ ਦਿੱਲੀ ਵਿਖੇ ਡਾ. ਜੋਹਨ ਜੋਸਫ ਮੈਂਬਰ ਬਜਟ ਸੈਂਟਰਲ ਬੋਰਡ ਆਫ਼ ਇੰਡਾਇਰੈਕਟ ...

ਪੂਰੀ ਖ਼ਬਰ »

ਗਰੇਵਾਲ ਨੇ ਸਰਪੰਚ ਬਣਦੇ ਹੀ ਕਲਾਲਮਾਜਰਾ ਵਾਸੀਆਂ ਨੂੰ ਦਿਵਾਈ ਬੱਸ ਸਹੂਲਤ

ਅਮਲੋਹ, 21 ਜਨਵਰੀ (ਰਾਮ ਸ਼ਰਨ ਸੂਦ)- ਪਿੰਡ ਕਲਾਲਮਾਜਰਾ ਦੇ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਵਲੋਂ ਸਰਪੰਚ ਬਣਦੇ ਹੀ ਪਿੰਡ ਵਾਸੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸਰਕਾਰੀ ਬੱਸ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਗਿਆ ਅਤੇ ਪਿੰਡ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਭਗੜਾਣਾ ਵਿਖੇ ਪੂਰਨਮਾਸ਼ੀ ਸ਼ਰਧਾਪੂਰਵਕ ਮਨਾਈ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨਛੋਹ ਧਰਤੀ ਗੁਰਦੁਆਰਾ ਨੌਵੀਂ ਪਾਤਸ਼ਾਹੀ ਭਗੜਾਣਾ ਵਿਖੇ ਪੂਰਨਮਾਸ਼ੀ ਬੜੀ ਸ਼ਰਧਾਪੂਰਵਕ ਮਨਾਈ ਗਈ | ਸੰਗਤਾਂ ਤੜਕਸਾਰ ਤੋਂ ਹੀ ਵੱਡੀ ਗਿਣਤੀ ਵਿਚ ਗੁਰੂ ਘਰ ਨਤਮਸਤਕ ਹੋਣੀਆਂ ...

ਪੂਰੀ ਖ਼ਬਰ »

ਲਟੌਰ ਸਕੂਲ 'ਚ ਜਾਗਰੂਕਤਾ ਵਰਕਸ਼ਾਪ ਲਗਾਈ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)-ਲਟੌਰ ਸਕੂਲ ਵਿਖੇ ਅਮਰੀਕਨ ਇੰਡੀਆ ਫਾਉਂਡੇਸ਼ਨ ਅਤੇ ਕੋਕਾ-ਕੋਲਾ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਪਲਾਸਟਿਕ ਕਚਰੇ ਦੇ ਪ੍ਰਬੰਧਨ, ਮੁੜ ਵਰਤੋਂ ਅਤੇ ਪੁਨਰ-ਨਿਰਮਾਣ ਦੇ ਸਬੰਧ ਵਿਚ ਚਲਾਏ ਜਾ ਰਹੇ ਸਮਾਗਮ ਦੇ ਅਧੀਨ ਪਿੰਡ ...

ਪੂਰੀ ਖ਼ਬਰ »

ਵੀ. ਵੀ. ਪੈਟ ਮਸ਼ੀਨ ਸਬੰਧੀ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਅਮਲੋਹ, 21 ਜਨਵਰੀ (ਸੂਦ)- ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਵਿਖੇ ਸੁਪਰਵਾਈਜਰ ਕਾਰਜਸਾਧਕ ਅਫ਼ਸਰ ਅਮਲੋਹ ਅਮਰੀਕ ਸਿੰਘ ਵਲੋਂ ਸਕੂਲ 'ਚ ਵੋਟਰਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਵੀਂ ਆਈ ਵੀ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਮਾਤਾ ਗੁਜਰੀ ਸਰਾਂ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਮੀਤ ਸਿੰਘ ਰੁੜਕੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 30 ਜਨਵਰੀ ਨੂੰ ਪੱਕਾ ਕਿਸਾਨ ਮੋਰਚੇ ਦੇ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਦੀ ਮੀਟਿੰਗ

ਖਮਾਣੋਂ, 21 ਜਨਵਰੀ (ਜੋਗਿੰਦਰ ਪਾਲ)- ਨਗਰ ਪੰਚਾਇਤ ਖਮਾਣੋਂ ਦੀ ਮੀਟਿੰਗ ਪ੍ਰਧਾਨ ਕੁਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਅਤੇ ਪਿਛਲੀ ਮੀਟਿੰਗ ਦੀ ਪੁਸ਼ਟੀ ਕੀਤੀ ਗਈ | ਇਸ ਮੀਟਿੰਗ 'ਚ ਬੂਥ ਨੰਬਰ-8 (ਨੇੜੇ ਵਾਰਡ ਨੰਬਰ-2 ਸ਼ਮਸ਼ਾਨਘਾਟ) ਖ਼ਾਲੀ ਹੋਣ ਉਪਰੰਤ ਕਿਰਾਏਦਾਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 21 ਜਨਵਰੀ (ਜੋਗਿੰਦਰ ਪਾਲ)- ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਗੁਰਦੇਵ ਸਿੰਘ ਮਨੈਲਾ ਤੇ ਜੁਆਇੰਟ ਸੈਕਟਰੀ ਇੰਦਰਜੀਤ ਸਿੰਘ ਪੂਨੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਿਆਸੀ ਹਿੱਤਾਂ ਲਈ ਰੋਕ ਰਹੀ ਲੋਕਾਂ ਦੇ ਕੰਮ- ਚੰਦੂਮਾਜਰਾ

ਸਨੌਰ, 21 ਜਨਵਰੀ (ਸੋਖਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜੱਦੀ ਜ਼ਿਲੇ੍ਹ ਪਟਿਆਲੇ ਵਿਚ ਪ੍ਰਬੰਧਕਾਂ ਦੀ ਘਾਟ ਕਾਰਨ ਪਲਾਟਾਂ ਦੇ ਪੈਸੇ ਭਰਨ ਦੇ ਬਾਵਜੂਦ ਲੋਕਾਂ ਨੂੰ ਦੋ-ਦੋ ਮਹੀਨੇ ਤੋਂ ਕਲੀਅਰੈਂਸ ਸਰਟੀਫਿਕੇਟ ਨਹੀਂ ਮਿਲ ਰਹੇ | ਇਹ ਸ਼ਬਦ ਹਰਿੰਦਰਪਾਲ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਬਰੌਾਗਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਮਲੋਹ, 21 ਜਨਵਰੀ (ਸੂਦ)- ਸਰਕਾਰੀ ਮਿਡਲ ਸਕੂਲ ਬਰੌਾਗਾ ਜ਼ੇਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਆਰ. ਕੇ. ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਪ੍ਰਦੀਪ ਕੁਮਾਰ ਸ਼ਰਮਾ ਦੀ ਅਗਵਾਈ 'ਚ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਤਹਿਸੀਲਦਾਰ ਬਾਦਲ ਦੀਨ ਵਲੋਂ ਰਿਬਨ ...

ਪੂਰੀ ਖ਼ਬਰ »

ਸਰਕਾਰ ਦੇ ਕਰਜ਼ਾ ਮੁਕਤੀ ਸਮਾਗਮ ਲਈ ਸਹਿਕਾਰੀ ਵਿਭਾਗ ਹੋਇਆ ਸਰਗਰਮ

ਪਟਿਆਲਾ, 21 ਜਨਵਰੀ (ਜ.ਸ. ਢਿੱਲੋਂ)- ਰਾਜ ਸਰਕਾਰ ਦੇ ਆਦੇਸ਼ਾਂ 'ਤੇ ਸਹਿਕਾਰੀ ਬੈਂਕ ਤੇ ਸਹਿਕਾਰੀ ਸਭਾਵਾਂ ਨਾਲ ਸਬੰਧਿਤ ਕਰਜ਼ਾ ਮੁਆਫ਼ੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕੇਂਦਰੀ ਸਹਿਕਾਰੀ ਬੈਂਕ ਨੂੰ ਆਦੇਸ਼ ਪੁੱਜ ਗਏ ਹਨ, ਜਿਸ ਨੂੰ ਲੈ ਕੇ ਸਹਿਕਾਰੀ ਵਿਭਾਗ ...

ਪੂਰੀ ਖ਼ਬਰ »

ਨਿਗਮ ਵਲੋਂ ਛੋਟੀ ਨਦੀ ਦੀ ਸਫ਼ਾਈ ਸ਼ੁਰੂ

ਪਟਿਆਲਾ, 21 ਜਨਵਰੀ (ਅ.ਸ. ਆਹਲੂਵਾਲੀਆ)- ਨਗਰ ਨਿਗਮ ਵਲੋਂ ਵੀ ਛੋਟੀ ਨਦੀ ਦੀ ਸਫ਼ਾਈ ਲਈ ਕਾਰਵਾਈ ਆਰੰਭ ਦਿੱਤੀ ਹੈ | ਚੀਫ਼ ਸੈਨਟਰੀ ਇੰਸਪੈਕਟਰ ਭਗਵੰਤ ਸਿੰਘ ਦੀ ਅਗਵਾਈ 'ਚ ਜੇ.ਸੀ.ਬੀ. ਮਸ਼ੀਨਾਂ ਨਾਲ ਵੱਡੀ ਮਾਤਰਾ 'ਚ ਕਬਾੜ ਕੱਢਿਆ ਜਾ ਰਿਹਾ ਹੈ ਅਤੇ ਇਸ ਨੂੰ ਨਾਲ-ਨਾਲ ...

ਪੂਰੀ ਖ਼ਬਰ »

ਮੇਅਰ ਬਿੱਟੂ ਦੀ ਅਗਵਾਈ 'ਚ ਫਾਈਨਾਂਸ ਤੇ ਕੰਟਰੈਕਟ ਕਮੇਟੀ ਦੀ ਬੈਠਕ

ਪਟਿਆਲਾ, 21 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਨਗਰ ਨਿਗਮ ਵਿਖੇ ਮੇਅਰ ਸੰਜੀਵ ਕੁਮਾਰ ਬਿੱਟੂ ਦੀ ਅਗਵਾਈ 'ਚ ਫਾਈਨਾਂਸ ਤੇ ਕੰਟਰੈਕਟ ਕਮੇਟੀ ਦੀ ਬੈਠਕ ਹੋਈ | ਬੈਠਕ 'ਚ 60 ਵਾਰਡਾਂ 'ਚ ਹੋਣ ਵਾਲੇ 68 ਕੰਮਾਂ ਤੇ ਸ਼ਹਿਰ ਲਈ ਕੀਤੇ ਜਾਣ ਵਾਲੇ ਵੱਡੇ 8 ਕੰਮਾਂ ਨੂੰ ਹਰੀ ਝੰਡੀ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਵਿਰਸਾ ਸੰਭਾਲ ਸੇਵਾ ਦਲ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਅਰੁਣ ਆਹੂਜਾ)- ਸ਼੍ਰੋਮਣੀ ਸ਼ਹੀਦ ਭਾਈ ਸੰਗਤ ਸਿੰਘ ਵਿਰਸਾ ਸੰਭਾਲ ਸੇਵਾ ਦਲ ਪੰਜਾਬ ਦੀ ਇਕ ਮੀਟਿੰਗ ਪ੍ਰੇਮ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਭਾਈ ਸੰਗਤ ...

ਪੂਰੀ ਖ਼ਬਰ »

ਡਾ. ਸੰਜੀਵ ਸ਼ਰਮਾ ਖਮਾਣੋਂ (ਨਿੰਮਾ) ਦੇ ਮੁੜ ਜ਼ਿਲ੍ਹਾ ਪ੍ਰਧਾਨ ਬਣੇ

ਖਮਾਣੋਂ, 21 ਜਨਵਰੀ (ਜੋਗਿੰਦਰ ਪਾਲ)- ਨੈਸ਼ਨਲ ਇੰਟੈਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨਿੰਮਾ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਹੋਈ, ਜਿਸ 'ਚ 67 ਦੇ ਕਰੀਬ ਡਾਕਟਰਾਂ ਨੇ ਸ਼ਿਰਕਤ ਕੀਤੀ | ਇਸ ਮੀਟਿੰਗ 'ਚ 2015 ਤੋਂ ਲਗਾਤਾਰ ਪ੍ਰਧਾਨ ਬਣਦੇ ਆ ਰਹੇ ਡਾ. ਸੰਜੀਵ ਸ਼ਰਮਾ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਲੋਂ ਗੁਰਦੁਆਰਾ ਸਾਹਿਬ ਨੂੰ ਰਾਸ਼ੀ ਭੇਟ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)- ਐੱਨ. ਆਰ. ਆਈ. ਅਵਤਾਰ ਸਿੰਘ ਯੂ. ਐੱਸ. ਏ. ਵਲੋਂ ਪਿੰਡ ਭਮਾਰਸੀ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਨੂੰ 21 ਹਜ਼ਾਰ ਤੇ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਜਾਣਕਾਰੀ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਯੂਥ ਪਾਰਲੀਮੈਂਟ-2019 ਦੀ ਸਕਰੀਨਿੰਗ ਕਰਵਾਈ

ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਭੂਸ਼ਨ ਸੂਦ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਯੂਥ ਪਾਰਲੀਮੈਂਟ-2019 ਕਰਵਾਈ ਗਈ | ਇਸ ਕਾਰਜ ਦੀ ਆਰੰਭਤਾ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ 12 ਜਨਵਰੀ ਨੂੰ ਕੀਤੀ ਗਈ ਸੀ | ਇਸ ਪ੍ਰੋਗਰਾਮ ਦਾ ਮਨੋਰਥ ਭਾਰਤ ਦੇ 18-25 ਵਰਿ੍ਹਆਂ ਦੇ ਨੌਜਵਾਨਾਂ ਨੂੰ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਇਨ੍ਹਾਂ ਦੇ ਹੱਲ ਲਈ ਸੁਝਾਅ ਪੇਸ਼ ਕਰਨ ਯੋਗ ਵੀ ਬਣਾਉਣਾ ਹੈ ਤਾਂ ਜੋ ਇਹ ਸੁਝਾਏ ਗਏ ਹੱਲ ਸਰਕਾਰ ਦੇ ਨੀਤੀ ਘਾੜਿਆਂ ਲਈ ਸਹਾਈ ਹੋਣ | ਭਾਰਤ ਸਰਕਾਰ ਦੁਆਰਾ ਸੰਚਾਲਿਤ ਕੀਤੀਆਂ ਜਾਣ ਵਾਲੀਆਂ ਜ਼ਿਲ੍ਹਾ ਪੱਧਰੀ 'ਮੌਕ ਪਾਰਲੀਮੈਂਟ' ਨੌਜਵਾਨ ਵਰਗ ਨੂੰ ਦੇਸ਼ ਨਿਰਮਾਣ ਦੇ ਕਾਰਜ ਵਿਚ ਆਪਣਾ ਨਿੱਗਰ ਯੋਗਦਾਨ ਪਾਉਣ ਲਈ ਸਮਰੱਥ ਬਣਾਉਣ ਵਿਚ ਸਹਾਈ ਹੋਣਗੀਆਂ | ਯੂਨੀਵਰਸਿਟੀ ਦੇ ਪ੍ਰੋਗਰਾਮ ਅਫ਼ਸਰ ਡਾ. ਗੁਰਜਿੰਦਰ ਸਿੰਘ, ਡਾ. ਗਗਨਪ੍ਰੀਤ ਕੌਰ ਅਤੇ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਯੂਥ ਪਾਰਲੀਮੈਂਟ ਦੀ ਸਕਰੀਨਿੰਗ ਲਈ 17-19 ਜਨਵਰੀ ਦੌਰਾਨ ਫ਼ਤਹਿਗੜ੍ਹ ਸਾਹਿਬ ਦੇ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ | ਪ੍ਰਤਿਭਾਗੀਆਂ ਨੇ ਸਰਕਾਰ ਦੁਆਰਾ ਸਕਰੀਨਿੰਗ ਲਈ ਪ੍ਰਸਤਾਵਿਤ ਮੁੱਦਿਆਂ ਤਹਿਤ ਜਿਵੇਂ ਕਿ ਹਾਸ਼ੀਏ ਉੱਤੇ ਆਬਾਦੀ ਦਾ ਸਮਾਜਿਕ-ਆਰਥਿਕ ਸਸ਼ਕਤੀਕਰਨ, ਔਰਤ ਦੇ ਸਸ਼ਕਤੀਕਰਨ ਵਿਚ ਵਾਧਾ, ਨਾਗਰਿਕਾਂ ਦੇ ਜੀਵਨ ਪੱਧਰ ਵਿਚ ਸੁਧਾਰ ਅਤੇ ਨਾ-ਸਹਿਣਯੋਗ ਨੀਤੀ ਤਹਿਤ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਉੱਚ ਵਿੱਦਿਅਕ ਅਦਾਰਿਆਂ, ਯੂਥ ਕਲੱਬਾਂ ਅਤੇ ਵੱਖ-ਵੱਖ ਐੱਨ.ਜੀ.ਓ. ਤੋਂ ਨੌਜਵਾਨਾਂ ਨੇ ਵੀ ਸ਼ਮੂਲੀਅਤ ਕੀਤੀ | ਜ਼ਿਲ੍ਹਾ ਯੂਥ ਪਾਰਲੀਮੈਂਟ ਦੇ ਸਕਰੀਨਿੰਗ ਪ੍ਰੋਗਰਾਮ ਦੇ ਜੱਜ ਸਾਹਿਬਾਨ ਦੀ ਜ਼ਿੰਮੇਵਾਰੀ ਡਾ. ਦਿਲਬਰ ਸਿੰਘ, ਸਹਾਇਕ ਡਾਇਰੈਕਟਰ, ਯੂਥ ਵੈੱਲਫੇਅਰ ਅਤੇ ਮਿਸ ਸ਼ੀਨੂੰ ਬਾਲਾ, ਪ੍ਰੋਗਰਾਮ ਕੋਆਰਡੀਨੇਟਰ, ਨਹਿਰੂ ਯੁਵਾ ਕੇਂਦਰ, ਫ਼ਤਹਿਗੜ੍ਹ ਸਾਹਿਬ ਨੇ ਨਿਭਾਈ | ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਸਮੇਂ ਡਾ. ਪਿ੍ਤਪਾਲ ਸਿੰਘ ਰਜਿਸਟਰਾਰ ਅਤੇ ਐੱਨ. ਐੱਸ. ਐੱਸ. ਕੋਆਰਡੀਨੇਟਰ ਨੇ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਉਹ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਨਵੀਨ ਸੁਝਾਅ ਲੈ ਕੇ ਅੱਗੇ ਆਉਣ ਤਾਂ ਜੋ ਇੱਕ ਇਹੋ ਜਿਹੇ ਰਾਸ਼ਟਰ ਦਾ ਨਿਰਮਾਣ ਕੀਤਾ ਜਾ ਸਕੇ ਜੋ ਕਿ ਭਿ੍ਸ਼ਟਾਚਾਰ, ਗ਼ਰੀਬੀ ਅਤੇ ਹਰ ਕਿਸਮ ਦੇ ਸਮਾਜਿਕ-ਆਰਥਿਕ, ਲਿੰਗ ਆਧਾਰਿਤ ਵਖਰੇਵਿਆਂ ਤੋਂ ਪੂਰੀ ਤਰ੍ਹਾਂ ਮੁਕਤ ਹੋਵੇ | ਉਨ੍ਹਾਂ ਨੇ ਮੌਜੂਦ ਪ੍ਰਤਿਭਾਗੀਆਂ ਨੂੰ ਵਧਾਈ ਦਿੰਦੇ ਹੋਏ ਜ਼ਿਲ੍ਹਾ ਯੂਥ ਪਾਰਲੀਮੈਂਟ ਦੀ ਸਕਰੀਨਿੰਗ ਵਿਚ ਸਫਲ ਹੋਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 24 ਜਨਵਰੀ ਨੂੰ ਆਰੰਭ ਹੋਣ ਵਾਲੀ 'ਮੋਕ ਪਾਰਲੀਮੈਂਟ' ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਿਚ ਸਮਰੱਥ ਹੋਣਗੇ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX