ਤਾਜਾ ਖ਼ਬਰਾਂ


ਡੇਰਾਬਸੀ ਦੇ ਪਿੰਡ ਜਵਾਹਰਪੁਰ ਵਿਖੇ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  2 minutes ago
ਐੱਸ.ਏ.ਐੱਸ ਨਗਰ , 9 ਅਪ੍ਰੈਲ (ਕੇ .ਐੱਸ. ਰਾਣਾ )- ਡੇਰਾਬਸੀ ਦੇ ਪਿੰਡ ਜਵਾਹਰਪੁਰ ਵਿਖੇ ਕੋਰੋਨਾ ਵਾਇਰਸ ਦਾ ਇਕ ਹੋਰ ਪਾਜ਼ੀਟਿਵ ਮਾਮਲਾ ਸਾਹਮਣੇ...
ਬਾਬਾ ਅਮਰਨਾਥ ਸੇਵਾ ਦਲ ਸਿਵਲ ਹਸਪਤਾਲ ਮਲੋਟ ਨੂੰ ਦਾਨ ਦੇਵੇਗਾ 2 ਵੈਂਟੀਲੇਟਰ
. . .  21 minutes ago
ਮਲੋਟ, 9 ਅਪ੍ਰੈਲ (ਰਣਜੀਤ ਸਿੰਘ ਪਾਟਿਲ )- ਕੋਰੋਨਾ ਵਾਇਰਸ ਕਾਰਨ ਜਿੱਥੇ ਇਕ ਪਾਸੇ ਸਮਾਜ ਸੇਵੀ ਸੰਸਥਾਵਾਂ ਲੋੜਵੰਦਾਂ ਲਈ ਲੰਗਰ....
ਜੰਡਿਆਲਾ ਗੁਰੂ ਵਿਖੇ ਇਕ ਕੇਸ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ 13 ਪਰਿਵਾਰਕ ਮੈਂਬਰ ਨੂੰ ਵੀ ਟੀਮ ਨਾਲ ਲੈ ਕੇ ਗਈ
. . .  24 minutes ago
ਜੰਡਿਆਲਾ ਗੁਰੂ, 9 ਅਪ੍ਰੈਲ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਵਿਚ 'ਚ ਵੈਰੋਵਾਲ ਰੋਡ ਸਥਿਤ ਇਕ ਵਿਅਕਤੀ ਸਾਹਿਲ ਅਰੋੜਾ ਸਪੁੱਤਰ ਤਲਵਿੰਦਰ ਸਿੰਘ ਦਾ ਕੋਰੋਨਾ ਵਾਇਰਸ ...
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 162 ਮਾਮਲੇ ਆਏ ਸਾਹਮਣੇ
. . .  37 minutes ago
ਮੁੰਬਈ, 09 ਅਪ੍ਰੈਲ- ਮਹਾਰਾਸ਼ਟਰ 'ਚ ਅੱਜ ਕੋਰੋਨਾ ਵਾਇਰਸ ਦੇ 162 ਮਾਮਲੇ ਸਾਹਮਣੇ ਆਏ ...
ਬੈਂਕ ਦੇ ਬਾਹਰ ਸ਼ਰੇਆਮ ਉੱਡ ਰਹੀਆਂ ਕਰਫਿਊ ਦੀਆਂ ਧੱਜੀਆਂ
. . .  46 minutes ago
ਮੰਡੀ ਘੁਬਾਇਆ,09 ਅਪ੍ਰੈਲ (ਅਮਨ ਬਵੇਜਾ)-ਜਲਾਲਾਬਾਦ ਅਧੀਨ ਪੈਂਦੀ ਮੰਡੀ ਘੁਬਾਇਆ ਦੀ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ...
5 ਪਾਜ਼ੀਟਿਵ ਜਮਾਤੀਆਂ ਨਾਲ ਮੇਲ-ਮਿਲਾਪ ਵਾਲਿਆ 'ਚੋਂ 8 ਹੋਰਨਾਂ ਦੇ ਨਮੂਨੇ ਆਏ ਨੈਗੇਟਿਵ
. . .  about 1 hour ago
ਮਾਨਸਾ /ਬੁਢਲਾਡਾ 6 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆਂ/ਸਵਰਨ ਸਿੰਘ ਰਾਹੀ) - ਬੁਢਲਾਡਾ ਸ਼ਹਿਰ ਦੀ ਮਸਜਿਦ ਰੁਕੇ ਛੱਤੀਸਗੜ੍ਹ ਦੇ 10 ਜਮਾਤੀਆਂ ਚੋਂ 5 ਦੇ ਨਮੂਨੇ....
ਜੰਡਿਆਲਾ ਗੁਰੂ ਵਿਖੇ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  about 1 hour ago
ਜੰਡਿਆਲਾ ਗੁਰੂ, 09 ਅਪ੍ਰੈਲ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ 'ਚ ਵੈਰੋਵਾਲ ਰੋਡ ਸਥਿਤ ਇਕ ਵਿਅਕਤੀ ਸਾਹਿਲ ਅਰੋੜਾ ਦਾ ਕੋਰੋਨਾ ਵਾਇਰਸ...
ਦਿੱਲੀ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 669 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 9 ਅਪ੍ਰੈਲ- ਦੇਸ਼ ਦੀ ਰਾਜਧਾਨੀ ਦਿੱਲੀ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਦਿੱਲੀ ਦੇ ਸਿਹਤ ਸਿਹਤ ਮੰਤਰੀ ਸਤੇਂਦਰ ਜੈਨ ਨੇ ਦੱਸਿਆ ...
ਝਾਰਖੰਡ: ਬੋਕਾਰੋ 'ਚ 75 ਸਾਲਾ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਹੋਈ ਮੌਤ
. . .  about 1 hour ago
ਰਾਂਚੀ, 9 ਅਪ੍ਰੈਲ - ਝਾਰਖੰਡ ਦੇ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ ਹੋ ਗਈ ਹੈ। ਬੋਕਾਰੋ ਦੇ 75 ਸਾਲ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ...
ਪੰਜਾਬ 'ਚ ਲਾਕਡਾਊਨ ਦੌਰਾਨ ਫ਼ੀਸ ਮੰਗਣ ਵਾਲੇ 15 ਹੋਰ ਪ੍ਰਾਈਵੇਟ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ
. . .  about 2 hours ago
ਚੰਡੀਗੜ੍ਹ, 9 ਅਪ੍ਰੈਲ- ਪੰਜਾਬ 'ਚ ਲਾਕਡਾਊਨ ਦੇ ਚੱਲਦਿਆਂ ਫ਼ੀਸ ਮੰਗਣ ਦੇ ਦੋਸ਼ 'ਚ ਸਿੱਖਿਆ ਵਿਭਾਗ ਨੇ 15 ਹੋਰ ਨਿੱਜੀ ਸਕੂਲਾਂ ਨੂੰ ਕਾਰਨ...
ਅੱਜ ਮੰਤਰੀਆਂ ਦੇ ਸਮੂਹ ਦੀ ਹੋਵੇਗੀ ਉੱਚ ਪੱਧਰੀ ਬੈਠਕ
. . .  about 2 hours ago
ਬਠਿੰਡਾ ਜ਼ਿਲ੍ਹੇ 'ਚ 27 ਹੋਰ ਰਿਪੋਰਟਾਂ ਆਈਆਂ ਨੈਗੇਟਿਵ
. . .  about 2 hours ago
ਬਠਿੰਡਾ, 9 ਅਪ੍ਰੈਲ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ ਜ਼ਿਲ੍ਹੇ ਲਈ ਵੱਡੀ ਰਾਹਤ ਵਾਲੀ ਖ਼ਬਰ ਆਈ ਹੈ ਕਿ ਜ਼ਿਲ੍ਹੇ 'ਚ ਕੋਰੋਨਾ ਦੇ ਸ਼ੱਕੀ 27 ਜਣਿਆਂ....
ਗੁਰੂਹਰਸਹਾਏ ਹਲਕੇ 'ਚ 18 ਹਜ਼ਾਰ ਪਰਿਵਾਰ ਹਨ ਰਾਸ਼ਨ ਦੇ ਲੋੜਵੰਦ : ਰਾਣਾ ਸੋਢੀ
. . .  about 2 hours ago
ਗੁਰੂਹਰਸਹਾਏ, 9 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕੋਰੋਨਾ ਦੀ ਬਿਮਾਰੀ ਦੇ ਚੱਲਦਿਆਂ ਹਾਲਾਤ ਬਹੁਤ ਨਾਜ਼ੁਕ ਹੋ ਗਏ ਹਨ ਅਜਿਹੇ 'ਚ ਰੋਜ਼ਾਨਾ ਕਮਾ ਕੇ ਆਪਣੇ ਪਰਿਵਾਰ ਪਾਲ ....
ਅਲਬਰਟਾ ਸੂਬੇ ਅੰਦਰ 1423 ਕੇਸਾਂ 'ਚੋ 519 ਲੋਕ ਤੰਦਰੁਸਤ ਹੋਏ
. . .  about 2 hours ago
ਕੈਲਗਰੀ, 9 ਅਪ੍ਰੈਲ (ਜਸਜੀਤ ਸਿੰਘ ਧਾਮੀ)- ਅਲਬਰਟਾ ਸੂਬੇ ਅੰਦਰ ਕੁੱਲ ਕੇਸ 1423 ਹੋਣ ਉਪਰੰਤ ਕੁੱਲ ਮੌਤਾਂ ਦੀ ਗਿਣਤੀ 29 ਅਤੇ 519 ਮਰੀਜ਼ ਤੰਦਰੁਸਤ ਹੋ ...
ਲੁੱਟਾਂ ਖੋਹਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਨੌਜਵਾਨ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਉਣ 'ਤੇ ਐੱਸ.ਐੱਚ.ਓ ਸਮੇਤ 7 ਮੁਲਾਜ਼ਮ ਇਕਾਂਤਵਾਸ ਵਿਚ ਭੇਜੇ
. . .  about 2 hours ago
ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਲੁੱਟਾਂ ਖੋਹਾਂ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਨੌਜਵਾਨ ਸੌਰਵ ਸਹਿਗਲ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਉਣ 'ਤੇ ਐਸ.ਐਚ.ਓ ਸਮੇਤ 7 ਪੁਲਿਸ ਮੁਲਾਜ਼ਮਾਂ ਨੂੰ ਇਕਾਂਤਵਾਸ ਵਿਚ ਭੇਜ ਦਿੱਤਾ ਗਿਆ ਹੈ ਸੌਰਵ ਸਹਿਗਲ ਨੂੰ ਥਾਣਾ ਫੋਕਲ ਪੁਆਇੰਟ ਦੀ ਪੁਲਿਸ...
ਜਲੰਧਰ ਜ਼ਿਲ੍ਹੇ 'ਚ ਅੱਜ ਇਸ ਭਾਅ 'ਤੇ ਵਿਕਣਗੇ ਫਲ ਤੇ ਸਬਜ਼ੀਆਂ
. . .  about 3 hours ago
ਜਲੰਧਰ 'ਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ ਦੀ ਹੋਈ ਮੌਤ
. . .  about 3 hours ago
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਕਾਰਨ 17 ਮੌਤਾਂ, 540 ਨਵੇਂ ਕੇਸ ਆਏ ਸਾਹਮਣੇ
. . .  about 3 hours ago
ਜਗਰਾਉਂ ਨੇੜੇ ਚੌਂਕੀਮਾਨ ਇਲਾਕੇ 'ਚ ਇਕ 15 ਸਾਲਾ ਲੜਕੇ ਦਾ ਕੋਰੋਨਾ ਆਇਆ ਪਾਜ਼ੀਟਿਵ
. . .  about 4 hours ago
ਪਾਜ਼ੀਟਿਵ ਮਰੀਜ਼ ਨਾਲ ਰਹੇ ਕੁੱਝ ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਭੇਜਿਆ ਇਕਾਂਤਵਾਸ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਰਾਜ ਪੱਧਰੀ ਲੋਹੜੀ ਸਮਾਗਮ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਉਣ ਲਈ ਰਾਜ ਪੱਧਰੀ ਲੋਹੜੀ ਸਮਾਗਮ ਕਰਵਾਇਆ ਗਿਆ | ਜਿਸ 'ਚ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਸਵੈ ਸੇਵੀ ਸੰਸਥਾ 'ਮਦਰ' ਟਰੇਸਾ ਚੈਰੀਟੇਬਲ ਸੁਸਾਇਟੀ' ਦਾ ਗਠਨ

ਧਾਰੀਵਾਲ, 21 ਜਨਵਰੀ (ਸਵਰਨ ਸਿੰਘ)-ਸਥਾਨਕ ਲੁਧਿਆਣਾ ਮੁਹੱਲਾ ਵਿਖੇ ਸਮਾਜ ਸੇਵੀ ਆਗੂੁਆਂ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਮਾਸਟਰ ਜੋਸਫ਼ ਗੋਰਾ ਨੇ ਕੀਤੀ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਬ ਇੰਸਪੈਕਟਰ ਸਰਬਜੀਤ ਸਿੰਘ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪਿ੍ੰਸੀਪਲ ਨੇ ਆਪ ਬਣਾ ਯੂ ਟਿਊਬ ਚੈਨਲ ਦੇ ਇਕ ਪੱਤਰਕਾਰ ਵਿਰੱੁਧ ਪੁਲਿਸ ਨੂੰ ਕੀਤੀ ਸ਼ਿਕਾਇਤ

ਦੀਨਾਨਗਰ, 21 ਜਨਵਰੀ (ਸੰਧੂ/ਸੋਢੀ)-ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਪਿ੍ੰਸੀਪਲ ਤੇ ਸਟਾਫ਼ ਮੈਂਬਰਾਂ ਵਲੋਂ ਦੀਨਾਨਗਰ ਦੇ ਆਪ ਬਣਾਏ ਯੂ ਟਿਊਬ ਚੈਨਲ ਦੇ ਇਕ ਪੱਤਰਕਾਰ ਵਲੋਂ ਬੇਵਜ੍ਹਾ ਪ੍ਰੇਸ਼ਾਨ ਕੀਤੇ ਜਾਣ ਦੇ ਰੋਸ ਵਜੋਂ ...

ਪੂਰੀ ਖ਼ਬਰ »

ਲੜਕੀ ਵਾਲੇ ਉਡੀਕਦੇ ਰਹੇ, ਲਾੜਾ ਬਰਾਤ ਲੈ ਕੇ ਨਹੀਂ ਪਹੁੰਚਿਆ

ਨਿੱਕੇ ਘੁੰਮਣ, 21 ਜਨਵਰੀ (ਸਤਬੀਰ ਸਿੰਘ ਘੁੰਮਣ)-ਨਜ਼ਦੀਕੀ ਪਿੰਡ ਦਾ ਇਕ ਦਲਿਤ ਪਰਿਵਾਰ ਸਮੇਤ ਰਿਸ਼ਤੇਦਾਰਾਂ ਨਾਲ ਸਥਾਨਕ ਕਸਬੇ ਵਿਖੇ ਆਪਣੀ ਲੜਕੀ ਦੀ ਸ਼ਾਦੀ ਲਈ ਇਕ ਮੈਰਿਜ ਪੈਲੇਸ 'ਚ ਆਇਆ ਹੋਇਆ ਸੀ | ਜਦ ਕਿ ਲੰਬਾ ਸਮਾਂ ਇੰਤਜਾਰ ਤੋਂ ਬਾਅਦ ਵੀ ਬਰਾਤ ਨਹੀਂ ਆਈ ਤੇ ...

ਪੂਰੀ ਖ਼ਬਰ »

ਮੀਰੀ-ਪੀਰੀ ਸਕੂਲ 'ਚ ਗੁਰਮਤਿ ਸਮਾਗਮ

ਸੇਖਵਾਂ, 21 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਮੀਰੀ-ਪੀਰੀ ਸਕੂਲ ਅੱਡਾ ਡੇਹਰੀਵਾਲ ਦਰੋਗਾ 'ਚ ਦਸਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਆਗਾਮੀ ਪ੍ਰੀਖਿਆਵਾਂ 'ਚ ਸਫ਼ਲਤਾ ਤੇ ਉੱਜਵਲ ਭਵਿੱਖ ਦੀ ਕਾਮਨਾ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਅਖੰਡ ...

ਪੂਰੀ ਖ਼ਬਰ »

ਪਰਸ ਖੋਹ ਕੇ ਨੌਸਰਬਾਜ਼ ਰਫੂ ਚੱਕਰ

ਧਾਰੀਵਾਲ, 21 ਜਨਵਰੀ (ਜੇਮਸ ਨਾਹਰ)-ਥਾਣਾ ਧਾਰੀਵਾਲ ਅਧੀਨ ਪੈਂਦੇ ਪੁਰਾਣਾ ਬੱਸ ਸਟੈਂਡ ਵਿਖੇ ਇਕ ਨੌਸਰਬਾਜ਼ ਵਲੋਂ ਲੜਕੀ ਕੋਲੋਂ ਪਰਸ ਖੋਹ ਕੇ ਰਫੂ ਚੱਕਰ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਕ ਪੀੜਤ ਲੜਕੀ ਸਵੀਟੀ ਵਾਸੀ ਲੋਧੀਪੁਰਸਰਸਪੁਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਕਾਂਗਰਸ ਤੇ ਭਾਜਪਾ ਦੀ ਸਹਿਮਤੀ ਨਾਲ ਬਣੀ ਕਮੇਟੀ ਨੇ ਸ਼ਹਿਰ ਨੂੰ ਨਰਕ ਬਣਾਇਆ-ਲੋਧੀਨੰਗਲ

ਬਟਾਲਾ, 21 ਜਨਵਰੀ (ਕਾਹਲੋਂ)-ਦੇਸ਼ ਦੀ ਆਜ਼ਾਦੀ ਪਿੱਛੋਂ ਬਟਾਲਾ 'ਚ ਕਾਂਗਰਸ ਤੇ ਭਾਜਪਾ ਦਾ ਕਬਜ਼ਾ ਰਿਹਾ ਹੈ ਤੇ ਹੁਣ ਪੂਰੇ ਪੰਜਾਬ 'ਚ ਬਟਾਲਾ ਨਗਰ ਕੌਾਸਲ ਦੀ ਪਹਿਲੀ ਕਮੇਟੀ ਬਣੀ ਹੈ, ਜੋ ਕਾਂਗਰਸ ਤੇ ਭਾਜਪਾ ਦੀ ਸਹਿਮਤੀ ਨਾਲ ਬਣੀ ਹੈ, ਜਿਸ ਨੇ ਸ਼ਹਿਰ ਨੂੰ ਨਰਕ ਬਣਾ ਕੇ ...

ਪੂਰੀ ਖ਼ਬਰ »

ਸਵ: ਅਵਤਾਰਬੀਰ ਰੰਧਾਵਾ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਅਨੇਕਾਂ ਯਾਦਾਂ ਬਿਖੇਰਦਾ ਸਮਾਪਤ

ਬਟਾਲਾ, 21 ਜਨਵਰੀ (ਕਾਹਲੋਂ)-ਬਟਾਲਾ ਫੁੱਟਬਾਲ ਕਲੱਬ ਵਲੋਂ ਸਵ: ਅਵਤਾਰਬੀਰ ਸਿੰਘ ਰੰਧਾਵਾ ਪਹਿਲਾ ਯਾਦਗਾਰੀ ਫੁੱਟਬਾਲ ਕਰਵਾਇਆ ਗਿਆ, ਜਿਸ 'ਚ 46 ਫੁੱਟਬਾਲ ਟੀਮਾਂ ਨੇ ਹਿੱਸਾ ਲਿਆ | ਇਸ ਟੂਰਨਾਮੈਂਟ ਦਾ ਪਹਿਲਾ ਸੈਮੀਫਾਈਨਲ ਬਟਾਲਾ ਕਲੱਬ ਨੇ ਤੇਜਾ ਨੂੰ ਹਰਾ ਕੇ ਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਦੀਨਾਨਗਰ, 21 ਜਨਵਰੀ (ਸੰਧੂ/ਸੋਢੀ)-ਦੀਨਾਨਗਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਿਖ਼ਲਾਫ਼ ਸ਼ੁਰੂ ਕੀਤੇ ਅਭਿਆਨ ਤਹਿਤ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਥਾਣੇ ਦੇ ਐਡੀਸ਼ਨਲ ਐਸ.ਐੱਚ.ਓ ...

ਪੂਰੀ ਖ਼ਬਰ »

ਪਿੰਡ ਬੱਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਨੂੰ ਕਾਕੀ ਨੇ ਸੰਬੋਧਨ ਕੀਤਾ

ਧਾਰੀਵਾਲ, 21 ਜਨਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਬੱਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਚਾਰ ਸਕੱਤਰ ਧਰਮ ਪਾਲ ਦੇ ਪ੍ਰਬੰਧਾਂ ਹੇਠ ਹੋਈ, ਜਿਸ 'ਚ ਕੰਵਲਪ੍ਰੀਤ ਸਿੰਘ ਕਾਕੀ ਮੈਂਬਰ ਕੋਰ ਕਮੇਟੀ ਤੇ ਬਲਾਰਾ ਸ਼੍ਰੋਮਣੀ ...

ਪੂਰੀ ਖ਼ਬਰ »

ਗੱਡੀ ਦੀ ਟੱਕਰ ਵੱਜਣ ਕਾਰਨ 3 ਸਾਲਾ ਬੱਚੇ ਦੀ ਮੌਤ, ਮਾਤਾ-ਪਿਤਾ ਗੰਭੀਰ ਜ਼ਖ਼ਮੀ

ਸੇਖਵਾਂ, 21 ਜਨਵਰੀ (ਕੁਲਬੀਰ ਸਿੰਘ ਬੁੂਲੇਵਾਲ)-ਸਥਾਨਕ ਅੱਡਾ ਸੇਖਵਾਂ 'ਚ ਇਕ ਤੇਜ਼ ਰਫ਼ਤਾਰ ਗੱਡੀ ਵਲੋਂ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੇ ਜਾਣ ਕਾਰਨ 3 ਸਾਲਾ ਲੜਕੇ ਦੀ ਮੌਕੇ 'ਤੇ ਹੀ ਮੌਤ ਤੇ ਉਸ ਦੇ ਮਾਤਾ-ਪਿਤਾ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਔਰਤ ਵਲੋਂ ਪੁਲਿਸ 'ਤੇ ਸੁਣਵਾਈ ਨਾ ਕਰਨ ਦੇ ਦੋਸ਼

ਬਟਾਲਾ, 21 ਜਨਵਰੀ (ਕਾਹਲੋਂ)-ਅੱਜ 'ਅਜੀਤ' ਉਪ ਦਫ਼ਤਰ ਆ ਕੇ ਇਕ ਔਰਤ ਨੇ ਕਲਾਨੌਰ ਪੁਲਿਸ 'ਤੇ ਸੁਣਵਾਈ ਨਾ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਰਾਜਵਿੰਦਰ ਕੌਰ ਪਤਨੀ ਅਮਰੀਕ ਸਿੰਘ ਵਾਸੀ ਅਲਾਵਲਪੁਰ ਨੇ ਆਪਣੇ ਪਿਤਾ ਸਮੇਤ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ 'ਚ ਆਪਣੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਸਰਕਾਰੀ ਡਿਗਰੀ ਕਾਲਜ 'ਚ ਅੰਤਰ ਸਕੂਲ ਮੁਕਾਬਲੇ ਕਰਵਾਏ

ਕਲਾਨੌਰ, 21 ਜਨਵਰੀ (ਪੁਰੇਵਾਲ)-ਰਾਸ਼ਟਰੀ ਯੁਵਾ ਹਫ਼ਤੇ ਤਹਿਤ ਜੈ ਹਿੰਦ ਸੇਵਾ ਕਲੱਬ ਦੇ ਪ੍ਰਧਾਨ ਨਰੇਸ਼ ਕਾਲੀਆ ਦੇ ਸਹਿਯੋਗ ਨਾਲ ਸਥਾਨਕ ਕਸਬੇ 'ਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਡਿਗਰੀ ਕਾਲਜ 'ਚ ਪਿੰ੍ਰ: ਡਾ: ਨੀਲਮ ਸੇਠੀ ਦੀ ਅਗਵਾਈ 'ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦਰਮਿਆਨ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਸਮਾਗਮ 'ਚ ਬੀਬੀ ਜਤਿੰਦਰ ਕੌਰ ਰੰਧਾਵਾ, ਬੀ.ਡੀ.ਪੀ.ਓ. ਅਮਨਦੀਪ ਕੌਰ, ਸਮਾਜ ਸੇਵੀ ਤਰਸੇਮ ਪਾਲ ਮਹਾਜਨ, ਮਨਮੋਹਨ ਬੇਦੀ, ਰੋਹਿਤ ਭਾਰਦਵਾਜ, ਕਾਕਾ ਮਹਾਂਦੇਵ ਆਦਿ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਦੀਵਾ ਜਗਾਉਣ ਉਪਰੰਤ ਬੀਬੀ ਰੰਧਾਵਾ ਵਲੋਂ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਸੰਬੋਧਨ ਦੌਰਾਨ ਕਾਲਜ ਦੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ | ਕਢਾਈ ਮੁਕਾਬਲਿਆਂ 'ਚੋਂ ਮਨਪ੍ਰੀਤ ਕੌਰ ਪਹਿਲੇ, ਭਾਸ਼ਣ ਮੁਕਾਬਲਿਆਂ 'ਚੋਂ ਗਗਨਪ੍ਰੀਤ ਕੌਰ ਪਹਿਲੇ, ਸਲੋਗਨ ਮੁਕਾਬਲਿਆਂ 'ਚੋਂ ਅਰਪਨਾ ਪਹਿਲੇ, ਪੇਂਟਿੰਗ ਮੁਕਾਬਲਿਆਂ 'ਚੋਂ ਦਲੇਰਬਾਜ ਸਿੰਘ, ਕਾਵਿ ਉਚਾਰਨ ਮੁਕਾਬਲਿਆਂ 'ਚੋਂ ਜਸਨਪ੍ਰੀਤ ਕੌਰ ਨੇ ਪਹਿਲਾ, ਰੰਗੋਲੀ ਮੁਕਾਬਲਿਆਂ 'ਚੋਂ ਸਥਾਨਕ ਸਾਹਿਬਜਾਦਾ ਜੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਬੱਚਿਆਂ ਵਲੋਂ ਪਹਿਲਾ ਸਥਾਨ, ਪ੍ਰਸ਼ਨੋਤਰੀ ਮੁਕਾਬਲਿਆਂ 'ਚੋਂ ਸਰਕਾਰੀ ਸਕੂਲ ਰੋਸੇ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਦੌਰਾਨ ਸਮਾਜ ਸੇਵਾ 'ਚ ਯੋਗਦਾਨ ਪਾਉਣ ਵਾਲੀ ਕਲਾਨੌਰ ਦੀ ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਤੋਂ ਇਲਾਵਾ ਸ੍ਰੀ ਤਰਸੇਮ ਪਾਲ ਮਹਾਜਨ ਗਊ ਭਗਤ, ਖੂਨਦਾਨ ਕਰਨ ਵਾਲੇ ਰਣਬੀਰ ਸਿੰਘ ਦਿਓਲ ਦਾ ਵੀ ਜੈ ਹਿੰਦ ਸੇਵਾ ਕਲੱਬ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਰੋਹਿਤ ਭਾਰਦਵਾਜ਼, ਕਾਕਾ ਮਹਾਂਦੇਵ, ਅਮਿਤ ਵੋਹਰਾ, ਪ੍ਰਧਾਨ ਬੂਟਾ ਰਾਮ, ਵਰਿੰਦਰ ਕੁਮਾਰ, ਮੈਡਮ ਜੋਤੀ ਮਹਾਜਨ, ਵਿਸ਼ਾਲ ਸ਼ਰਮਾ, ਸਤਪਾਲ ਸਿੰਘ, ਮਨਜਿੰਦਰ ਕੌਰ, ਕੋਮਲ ਸ਼ਰਮਾ, ਕਰਮਜੀਤ ਕੌਰ, ਮਨਦੀਪ ਕੁਮਾਰ, ਆਸ਼ਾ ਸ਼ਰਮਾ, ਮੈਡਮ ਰੂਹੀ ਸ਼ਰਮਾ, ਜਸਵਿੰਦਰ ਸਿੰਘ ਆਦਿ ਹਾਜਰ ਹੋਏ |


ਖ਼ਬਰ ਸ਼ੇਅਰ ਕਰੋ

ਕੁਲਵਿੰਦਰ ਕੌਰ ਬਜ਼ੁਰਗਵਾਲ ਦੀ ਸਰਪੰਚ ਬਣੀ

ਵਡਾਲਾ ਬਾਂਗਰ, 21 ਜਨਵਰੀ (ਭੁੰਬਲੀ)-ਇਸ ਇਲਾਕੇ ਦੇ ਪਿੰਡ ਬਜ਼ੁਰਗਵਾਲ ਤੋਂ ਹੋਈ ਸਰਪੰਚ ਦੀ ਚੋਣ 75 ਵੋਟਾਂ ਦੇ ਫ਼ਰਕ ਨਾਲ ਜਿੱਤ ਕੇ ਬੀਬੀ ਕੁਲਵਿੰਦਰ ਕੌਰ ਦੁਬਾਰਾ ਇਸ ਪਿੰਡ ਦੀ ਸਰਪੰਚ ਚੁਣੀ ਗਈ | ਜਿੱਤਣ ਉਪਰੰਤ ਬੀਬੀ ਕੁਲਵਿੰਦਰ ਕੌਰ ਨੇ ਹਲਕੇ ਦੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸਵਰਨ ਸਲਾਰੀਆ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੰਸਦ 'ਚ ਭੇਜਾਂਗੇ-ਰਹੀਮਾਬਾਦ

ਬਟਾਲਾ, 21 ਜਨਵਰੀ (ਕਾਹਲੋਂ)-ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਠਾਕੁਰ ਸਵਰਨ ਸਲਾਰੀਆ ਲੋਕ ਸਭਾ ਚੋਣ ਲਈ ਮਜ਼ਬੂਤ ਤੇ ਯੋਗ ਦਾਅਵੇਦਾਰ ਹਨ ਤੇ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਦੀ ਹੈ ਤਾਂ ਇਸਾਈ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 2 ਬੱਚੇ ਪੰਜਾਬ 'ਚੋਂ ਤੀਸਰੇ ਤੇ ਚੌਥੇ ਸਥਾਨ 'ਤੇ

ਬਟਾਲਾ, 21 ਜਨਵਰੀ (ਕਾਹਲੋਂ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਨੈਤਿਕ ਸਿੱਖਿਆ 'ਚੋਂ ਪੰਜਾਬ ਭਰ ਤੋਂ ਤੀਸਰਾ ਤੇ ਚੌਥਾ ਸਥਾਨ ਪ੍ਰਾਪਤ ਕਰਕੇ ਚੰਗਾ ਨਾਮਣਾ ਖੱਟਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਰਪੰਚ ਪੱਡਾ ਵਲੋਂ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੀ ਖੁਸ਼ੀ 'ਚ ਧਾਰਮਿਕ ਸਮਾਗਮ

ਅੱਚਲ ਸਾਹਿਬ, 21 ਜਨਵਰੀ (ਗੁਰਚਰਨ ਸਿੰਘ)-ਨਜ਼ਦੀਕੀ ਪਿੰਡ ਵੈਰੋਨੰਗਲ (ਨਵਾਂ) 'ਚ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੀ ਖੁਸ਼ੀ 'ਚ ਸਰਪੰਚ ਮੋਹਣ ਸਿੰਘ ਪੱਡਾ ਪਿੰਡ ਵੈਰੋਨੰਗਲ ਨੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ | ਅਰਦਾਸ ਬੇਨਤੀ ਉਪਰੰਤ ...

ਪੂਰੀ ਖ਼ਬਰ »

ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਧਾਰਮਿਕ ਸਮਾਗਮ

ਡੇਰਾ ਬਾਬਾ ਨਾਨਕ, 21 ਜਨਵਰੀ (ਵਿਜੇ ਕੁਮਾਰ ਸ਼ਰਮਾ)-ਪੰੁਨਿਆ ਦੇ ਪਾਵਨ ਦਿਹਾੜੇ 'ਤੇ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ ਵਿਖੇ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਗੋਲਡਨ ਕਾਰਨੀਵਲ ਮੁਕਾਬਲੇ 'ਚੋਂ ਜੀ. ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਨੇ ਪਹਿਲੀ ਰਨਰਅਪ ਟਰਾਫ਼ੀ 'ਤੇ ਕੀਤਾ ਕਬਜ਼ਾ

ਕੋਟਲੀ ਸੂਰਤ ਮੱਲ੍ਹੀ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ ਗੋਲਡਨ ਕਾਰਨੀਵਲ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀ ਰਨਅਪ ਟ੍ਰਾਫ਼ੀ 'ਤੇ ਕਬਜ਼ਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਨਿੱਕੇ ਘੁੰਮਣ ਪਹੁੰਚਣ 'ਤੇ ਭਰਵਾਂ ਸਵਾਗਤ

ਨਿੱਕੇ ਘੁੰਮਣ, 21 ਜਨਵਰੀ (ਸਤਬੀਰ ਸਿੰਘ ਘੁੰਮਣ)-ਪਿੰਡ ਬਿਜਲੀਵਾਲ ਤੋਂ ਸਜਾਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਕਸਬਾ ਨਿੱਕੇ ਘੁੰਮਣ ਪਹੰੁਚਣ 'ਤੇ ਸ਼ਰਧਾਲੂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਨਗਰ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨਾਲ ਡੇਰਾ ਬਾਬਾ ਨਾਨਕ ਸੰਸਾਰ ਪੱਧਰ 'ਤੇ ਮਸ਼ਹੂਰ ਹੋਇਆ- ਕੌਾਸਲਰ ਤੋਚੀ

ਡੇਰਾ ਬਾਬਾ ਨਾਨਕ, 21 ਜਨਵਰੀ (ਵਤਨ)- ਡੇਰਾ ਬਾਬਾ ਨਾਨਕ ਦੇ ਵਾਰਡ ਨੰਬਰ 3 ਦੇ ਕੌਾਸਲਰ ਤੇ ਸੀਨੀਅਰ ਕਾਂਗਰਸੀ ਆਗੂ ਤਰਲੋਚਨ ਸਿੰਘ ਤੋਚੀ ਨੇ ਕਿਹਾ ਕਿ ਨਗਰ ਕੌਾਸਲ ਡੇਰਾ ਬਾਬਾ ਨਾਨਕ ਦੀ ਦਿੱਖ ਸੁਧਾਰਣ ਲਈ ਪੱਬਾਂਭਾਰ ਹੋਈ ਪਈ ਹੈ ਤਾਂ ਕਿ ਦੇਸ਼-ਵਿਦੇਸ਼ ਤੋਂ ਇਸ ਕਸਬੇ 'ਚ ...

ਪੂਰੀ ਖ਼ਬਰ »

ਕੈਨਬਰਾ ਐਜ਼ੂਕੇਸ਼ਨ ਹੱਬ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 6.5 ਬੈਂਡ

ਕਲਾਨੌਰ, 21 ਜਨਵਰੀ (ਪੁਰੇਵਾਲ)-ਸਥਾਨਕ ਕਸਬੇ 'ਚ ਟੀ-ਪੁਆਇੰਟ ਪੰਜਾਬੀ ਪੈਲੇਸ ਦੇ ਨੇੜੇ ਸਥਿਤ ਕੈਨਬੇਰਾ ਐਜੂਕੇਸ਼ਨ ਹੱਬ 'ਚੋਂ ਆਈਲੈਟਸ ਕਰ ਰਹੇ ਲੜਕੇ ਵਲੋਂ 6.5 ਬੈਂਡ ਪ੍ਰਾਪਤ ਕੀਤੇ ਹਨ | ਇਸ ਸਬੰਧੀ ਮੈਨੇਜਿੰਗ ਡਾਇਰੈਕਟਰ ਹਰਵਿੰਦਰ ਸਿੰਘ ਬੋਪਾਰਾਏ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੋਕਾਂ ਵਲੋਂ ਪ੍ਰਗਟਾਏ ਵਿਸ਼ਵਾਸ ਨੂੰ ਬਰਕਰਾਰ ਰੱਖਾਂਗੇ- ਸਰਪੰਚ ਬਲਵੰਤ ਸਿੰਘ, ਸੁਰਜੀਤ ਸਿੰਘ

ਡੇਰਾ ਬਾਬਾ ਨਾਨਕ, 21 ਜਨਵਰੀ (ਵਤਨ)-ਨਜ਼ਦੀਕੀ ਪਿੰਡ ਹਰੂਵਾਲ ਤੇ ਹਰੂਵਾਲ ਕਾਲੋਨੀ ਦੇ ਸਰਪੰਚਾਂ ਵਲੋਂ ਸਰਪੰਚ ਬਨਣ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ ਤੇ ਇਸ ਮੌਕੇ ਪਿੰਡ ਪੱਧਰ ਦਾ ਸਮਾਗਮ ਵੀ ਕੀਤਾ ਗਿਆ, ਜਿਸ ਵਿਚ ਕਾਂਗਰਸੀ ਆਗੂ ਹਰਦੀਪ ਸਿੰਘ ਤਲਵੰਡੀ ...

ਪੂਰੀ ਖ਼ਬਰ »

ਰੰਧਾਵਾ ਦੀ ਰਹਿਨੁਮਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਦਾ ਹੋਵੇਗਾ ਵਿਕਾਸ-ਕਾਂਗਰਸੀ ਆਗੂ

ਕੋਟਲੀ ਸੂਰਤ ਮੱਲ੍ਹੀ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਦੇ ਬਗੈਰ ਕਿਸੇ ਵਿਤਕਰੇ ਦੇ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਤੇ ...

ਪੂਰੀ ਖ਼ਬਰ »

ਅਕਾਲੀ ਆਗੂ ਲਾਡੀ ਵਲੋਂ ਖੰਡ ਮਿੱਲ ਪ੍ਰਬੰਧਕਾਂ ਿਖ਼ਲਾਫ਼ 30 ਨੂੰ ਧਰਨੇ ਦੀ ਚਿਤਾਵਨੀ

ਪੁਰਾਣਾ ਸ਼ਾਲਾ, 21 ਜਨਵਰੀ (ਗੁਰਵਿੰਦਰ ਸਿੰਘ ਗੁਰਾਇਆ)-ਦੇਸ਼ ਦੇ ਅੰਨਦਾਤਾ ਕਿਸਾਨ ਨੂੰ ਰਵਾਇਤੀ ਫ਼ਸਲਾਂ ਦੇ ਮੰਡੀਕਰਨ ਦੌਰਾਨ ਕਦੇ ਸਰਕਾਰਾਂ ਦੀ ਬੇਰੁਖ਼ੀ ਦੀ ਮਾਰ, ਕਦੇ ਕੁਦਰਤੀ ਆਫ਼ਤਾਂ ਦੀ ਮਾਰ ਨਾਲ ਜੂਝਣ ਕਾਰਨ ਮੰਡੀਕਰਨ ਦੀ ਖੱਜਲ ਖ਼ੁਆਰੀ ਤੋਂ ਅੱਕੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਅਕੈਡਮੀ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਸੂਬੇ ਭਰ 'ਚ ਮਾਰੀਆਂ ਮੱਲਾਂ

ਬਟਾਲਾ, 21 ਜਨਵਰੀ (ਹਰਦੇਵ ਸਿੰਘ ਸੰਧੂ)-ਨਜ਼ਦੀਕੀ ਪਿੰਡ ਰਿਆਲੀ ਕਲਾਂ ਵਿਖੇ ਗੁਰੂ ਰਾਮਦਾਸ ਅਕੈਡਮੀ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਨਵੰਬਰ 2018 'ਚ ਕਰਵਾਈ ਗਈ ਧਾਰਮਿਕ ਪ੍ਰੀਖਿਆ 'ਚੋਂ ਹਰ ਸਾਲ ਦੀ ਤਰ੍ਹਾਂ ਸੂਬੇ ਭਰ 'ਚੋਂ ਪਹਿਲੇ ਦੂਸਰੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) 27 ਨੂੰ ਕਰੇਗਾ 'ਬਾਦਲ ਭਜਾਓ, ਪੰਜਾਬ ਬਚਾਓ' ਰੈਲੀ

ਧਾਰੀਵਾਲ, 21 ਜਨਵਰੀ (ਜੇਮਸ ਨਾਹਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਤੇ ਜਥੇਦਾਰ ਡਾ: ਰਤਨ ਸਿੰਘ ਅਜਨਾਲਾ ਦੀ ਅਗਵਾਈ 'ਚ 27 ਜਨਵਰੀ ਨੂੰ ਗੁਰਦੁਆਰਾ ਬੁਰਜ ਸਾਹਿਬ ਸਕੂਲ ਦੀ ...

ਪੂਰੀ ਖ਼ਬਰ »

ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡਾਂ ਦਾ ਬਿਨਾਂ ਭੇਦਭਾਵ ਹੋਵੇਗਾ ਵਿਕਾਸ : ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 21 ਜਨਵਰੀ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡਾਂ ਦਾ ਕੈਬਨਿਟ ਮੰਤਰੀ ਸ: ਤਿ੍ਪਤਰਜਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਰਵਾਇਆ ਜਾਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਮਿੱਲ ਅਧਿਕਾਰੀਆਂ ਨੂੰ ਮੰਗ ਪੱਤਰ

ਹਰਚੋਵਾਲ, 21 ਜਨਵਰੀ (ਰਣਜੋਧ ਸਿੰਘ ਭਾਮ)-ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਅਗਵਾਈ ਹੇਠ ਚੱਢਾ ਖੰਡ ਮਿੱਲ ਕੀੜੀ ਅਫਗਾਨਾ ਦੇ ਜੀ.ਐਮ. ਪਿਆਰਾ ਸਿੰਘ ਨੂੰ ਇਕ ਮੰਗ ਪੱਤਰ ਸੌਾਪਿਆ ਗਿਆ | ...

ਪੂਰੀ ਖ਼ਬਰ »

ਬੇਰਿੰਗ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਹੋਈ ਪਹਿਲੀ ਮਿਲਣੀ

ਬਟਾਲਾ, 21 ਜਨਵਰੀ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਕਾਲਜ ਪਿ੍ੰਸੀਪਲ ਡਾ: ਪ੍ਰੋ: ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਚੱਲ ਰਹੇ ਪੋਸਟ ਗ੍ਰਜੈਏਸ਼ਨ ਪੰਜਾਬੀ ਵਿਭਾਗ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਕਰਵਾਈ ਗਈ | ਸਮਾਗਮ ਵਿਚ ਪੰਜਾਬੀ ...

ਪੂਰੀ ਖ਼ਬਰ »

ਅੰਮਿ੍ਤਸਰ-ਬਟਾਲਾ-ਪਠਾਨਕੋਟ ਰੇਲ ਮਾਰਗ ਦੇ ਯਾਤਰੀਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹੈ- ਗੋਇਲ

ਬਟਾਲਾ, 21 ਜਨਵਰੀ (ਕਾਹਲੋਂ)-ਰੇਲਵੇ ਵਿਭਾਗ ਦੇ ਅਧਿਕਾਰੀਆਂ ਦੀ ਅਣਦੇਖੀ ਤੇ ਰਾਜਨੀਤਕ ਲੀਡਰਸ਼ਿਪ 'ਚ ਇੱਛਾ ਸ਼ਕਤੀ ਦੀ ਘਾਟ ਕਾਰਨ ਅੰਮਿ੍ਤਸਰ ਬਟਾਲਾ-ਪਠਾਨਕੋਟ ਰੇਲ ਮਾਰਗ 'ਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਕਮਿਊਨਿਸਟ ਪਾਰਟੀ ਵਲੋਂ ਲੋਕ ਚੇਤਨਾ ਰਾਜਸੀ ਰੈਲੀ ਸਬੰਧੀ ਮੀਟਿੰਗ

ਕੋਟਲੀ ਸੂਰਤ ਮੱਲ੍ਹੀ, 21 ਜਨਵਰੀ (ਕੁਲਦੀਪ ਸਿੰਘ ਨਾਗਰਾ)-ਕੇਂਦਰ ਤੇ ਪੰਜਾਬ ਸਰਕਾਰ ਦੀਆ ਲੋਕ ਮਾਰੂ ਤੇ ਰਾਸ਼ਟਰ ਵਿਰੋਧੀ ਆਰਥਿਕ ਨੀਤੀਆਂ ਵਿਰੁੱਧ ਤੇ ਫਿਰਕਾਪ੍ਰਸਤੀ ਤੇ ਭਿ੍ਸ਼ਟਾਚਾਰ ਦੇ ਖ਼ਾਤਮੇ ਲਈ 28 ਜਨਵਰੀ ਨੂੰ ਲੁਧਿਆਣਾ 'ਚ ਕਮਿਊਨਿਸਟ ਪਾਰਟੀ ਵਲੋਂ ਕੀਤੀ ਜਾ ...

ਪੂਰੀ ਖ਼ਬਰ »

ਬਿਜਲੀ ਯੂਨੀਅਨ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਚੋਣ

ਧਾਰੀਵਾਲ, 21 ਜਨਵਰੀ (ਸਵਰਨ ਸਿੰਘ)-ਸਥਾਨਕ ਬਿਜਲੀ ਘਰ ਵਿਖੇ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਦੀ ਚੋਣ ਮੀਟਿੰਗ ਡਵੀਜ਼ਨ ਪ੍ਰਧਾਨ ਗੁਰਨਾਮ ਸਿੰਘ ਗਿੱਲ ਤੇ ਸਕੱਤਰ ਮੰਗਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸਮੰਤੀ ਨਾਲ ਜਸਬੀਰ ਸਿੰਘ ਜਫਰਵਾਲ ...

ਪੂਰੀ ਖ਼ਬਰ »

ਰਾਸ਼ਟਰੀ ਪੱਧਰ 'ਤੇ ਦੌੜ 'ਚੋਂ ਸੋਨੇ ਦਾ ਤਗਮਾ ਜਿੱਤਣ ਵਾਲੇ ਰੌਸ਼ਨ ਦਾ ਸਨਮਾਨ

ਵਡਾਲਾ ਬਾਂਗਰ, 21 ਜਨਵਰੀ (ਭੁੰਬਲੀ)-ਮਸਤਕੋਟ ਵਿਖੇ ਸੇਂਟ ਥੋਮਸ ਹਾਈ ਸਕੂਲ ਦੇ ਵਿਦਿਆਰਥੀ ਰੌਸ਼ਨ ਮਸੀਹ ਨੇ ਰਾਸ਼ਟਰੀ ਪੱਧਰ 'ਤੇ ਦੌੜ 'ਚੋਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਪੁੱਜਣ 'ਤੇ ਸਕੂਲ ਦੇ ਮੈਨੇਜਰ ਫਾਦਰ ਸੀਰੀਅਕ ਕਾਰਜ ਦੀ ਦੇਖ-ਰੇਖ ਹੇਠ ਸਕੂਲ ਦੇ ਪਿੰ੍ਰਸੀਪਲ ...

ਪੂਰੀ ਖ਼ਬਰ »

ਮਹਿਰਮ ਸਾਹਿਤ ਸਭਾ ਨਵਾਂ ਸ਼ਾਲਾ ਵਲੋਂ ਕਵੀ ਦਰਬਾਰ

ਪੁਰਾਣਾ ਸ਼ਾਲਾ, 21 ਜਨਵਰੀ (ਅਸ਼ੋਕ ਸ਼ਰਮਾ)-ਮਹਿਰਮ ਸਾਹਿਤ ਸਭਾ ਵਲੋਂ ਐੱਨ.ਆਰ.ਆਈ ਲੇਖਕਾਂ ਦੇ ਸਹਿਯੋਗ ਨਾਲ ਕਵੀ ਦਰਬਾਰ ਦੀਵਾਨ ਸਿੰਘ ਮਹਿਰਮ ਕਮਿਊਨਿਟੀ ਹਾਲ ਨਵਾਂ ਸ਼ਾਲਾ ਵਿਖੇ ਕਰਵਾਇਆ ਗਿਆ | ਜਿਸ ਦੇ ਪ੍ਰਧਾਨਗੀ ਮੰਡਲ 'ਚ ਡਾ: ਮਲਕੀਤ ਸਿੰਘ ਸੁਹਲ, ਮੰਗਤ ਚੰਚਲ, ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਲੋਕ ਆਪਣੇ-ਆਪ ਨੂੰ ਠੱਗਿਆ ਮਹਿਸੂਸ ਕਰਨ ਲੱਗੇ-ਬੱਬੇਹਾਲੀ

ਧਾਰੀਵਾਲ, 21 ਜਨਵਰੀ (ਜੇਮਸ ਨਾਹਰ)-ਚੋਣਾਂ ਸਮੇਂ ਕਾਂਗਰਸ ਜਮਾਤ ਦੀਆਂ ਰਟੀਆਂ-ਰਟਾਈਆਂ ਗੱਲਾਂ 'ਚ ਆ ਕੇ ਕਾਂਗਰਸ ਨੂੰ ਜਿੱਤ ਹਾਸਲ ਕਰਵਾਉਣ ਵਾਲੇ ਲੋਕ ਹੁਣ ਆਪਣੇ-ਆਪ ਨੂੰ ਠੱਗਿਆ-ਠੱਗਿਆ ਮਹਿਸੂਸ ਕਰਨ ਲੱਗੇ ਹਨ | ਚੋਣਾਂ ਦੌਰਾਨ ਕਾਂਗਰਸ ਨੇ ਜੋ ਲੋਕਾਂ ਨਾਲ ਵਾਅਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸੁੰਦਰ ਲਿਖਾਈ ਤੇ ਗੁਰਬਾਣੀ ਕੰਠ ਉਚਾਰਨ ਮੁਕਾਬਲੇ 25 ਨੰੂ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਸਿੱਖਿਆ ਮੰਤਰੀ ਪੰਜਾਬ ਓ.ਪੀ.ਸੋਨੀ ਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸ੍ਰੀਮਤੀ ਰਾਕੇਸ਼ ਬਾਲਾ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਗੁਪਤਾ, ਗੁਰਨਾਮ ਸਿੰਘ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਕੋਟਪਾ ਐਕਟ ਤਹਿਤ ਕੱਟੇ 15 ਚਲਾਨ

ਘਰੋਟਾ, 21 ਜਨਵਰੀ (ਸੰਜੀਵ ਗੁਪਤਾ)-ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਕੋਟਪਾ ਐਕਟ ਤਹਿਤ ਜੰਗਲ ਭਵਾਨੀ ਇਲਾਕੇ 'ਚ 15 ਚਲਾਨ ਕੱਟੇ ਗਏ | ਐਸ.ਐਮ.ਓ. ਡਾ: ਸਤੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ ਤਹਿਤ ਇੰਸਪੈਕਟਰ ਦਿਲਬਾਗ ਸਿੰਘ ਤੇ ਅਵਿਨਾਸ਼ ਕੁਮਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਗੁਰਦਾਸਪੁਰ, 21 ਜਨਵਰੀ (ਸੁਖਵੀਰ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਗੁਰਦਾਸਪੁਰ ਜ਼ੋਨ ਦੀ ਮੀਟਿੰਗ ਜ਼ੋਨ ਪ੍ਰਧਾਨ ਰਘੁਬੀਰ ਸਿੰਘ ਡੁਗਰੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਦਰਜਨਾਂ ਕਿਸਾਨ ਆਗੂਆਂ ਨੇ ਭਾਗ ਲਿਆ | ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਵਲੋਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਮਿਸ਼ਨ ਵਲੋਂ 'ਘਰ ਘਰ ਫੂਲੇ ਅੰਬੇਡਕਰ' ਮੁਹਿੰਮ ਸ਼ੁਰੂ

ਧਾਰੀਵਾਲ, 21 ਜਨਵਰੀ (ਸਵਰਨ ਸਿੰਘ, ਜੇਮਸ ਨਾਹਰ)-ਡਾ: ਅੰਬੇਡਕਰ ਮਿਸ਼ਨ ਵਲੋਂ ਚਲਾਏ ਜਾ ਰਹੇ ਪ੍ਰੋਗਰਾਮ 'ਘਰ ਘਰ ਫੂਲੇ ਅੰਬੇਡਕਰ' ਤਹਿਤ ਪਿਡ ਫੱਜੂਪੁਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਯਸ਼ ਪਾਲ ਜੇ.ਈ. ਨੂੰ ਸਨਮਾਨਿਤ ਕੀਤਾ ਗਿਆ ਤੇ ਡਾ: ਅੰਬੇਡਕਰ ਸਬੰਧੀ ਕਿਤਾਬ ਵੀ ...

ਪੂਰੀ ਖ਼ਬਰ »

ਪਿ੍ੰਸੀਪਲ ਸੰਧੂ ਤੇ ਬੱਲੂ ਸ਼ੰਕਰਪੁਰਾ ਵਲੋਂ ਨਵੇਂ ਬਣੇ ਸਰਪੰਚ ਸਨਮਾਨਿਤ

ਬਟਾਲਾ, 21 ਜਨਵਰੀ (ਕਾਹਲੋਂ)-ਕਸਬਾ ਅਲੀਵਾਲ ਵਿਖੇ ਹਰਪਿੰਦਰਪਾਲ ਸਿੰਘ ਸੰਧੂ ਪਿ੍ੰਸੀਪਲ ਮੈਰੀ ਗੋਲਡ ਪਬਲਿਕ ਸਕੂਲ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵਿੰਦਰ ਸਿੰਘ ਬੱਲੂ ਸ਼ੰਕਰਪੁਰਾ ਦੀ ਪ੍ਰਧਾਨਗੀ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ, ਜਿਸ ਵਿਚ ਨਵੇਂ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਵਲੋਂ ਸਿਧਵਾਂ ਜਮੀਤਾਂ ਦੀ ਪੰਚਾਇਤ ਨਾਲ ਮੀਟਿੰਗ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਪਿੰਡ ਸਿਧਵਾਂ ਜਮੀਤਾਂ ਦੀ ਬਣੀ ਪੰਚਾਇਤ ਨਾਲ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਨਵੀਂ ਪੰਚਾਇਤ ਨੰੂ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਆਗਾਮੀ ਲੋਕ ਸਭਾ ਚੋਣਾਂ ਨੰੂ ਲੈ ਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਯੂਥ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਵਿਧਾਇਕ ਪਾਹੜਾ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਯੂਥ ਕਾਂਗਰਸ ਅਹਿਮ ਭੂਮਿਕਾ ਨਿਭਾਉਂਦੇ ਹੋਏ ...

ਪੂਰੀ ਖ਼ਬਰ »

ਬਲਾਕ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਟੋਲ ਪਲਾਜ਼ਾ ਮੁਆਫ਼ ਕਰਨ ਸਬੰਧੀ ਮੁੱਖ ਮੰਤਰੀ ਨੰੂ ਲਿਖਿਆ ਪੱਤਰ -ਨੀਲਮ ਵਰਮਾ

ਪੁਰਾਣਾ ਸ਼ਾਲਾ, 21 ਜਨਵਰੀ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਸਾਬਕਾ ਫੌਜੀਆਂ ਤੇ ਮੰਤਰੀਆਂ ਦਾ ਟੋਲ ਪਲਾਜ਼ਾ ਟੈਕਸ ਮੁਆਫ਼ ਹੈ ਤੇ ਹੁਣ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਬਰਾਂ ਨੇ ਮੁੱਖ ਮੰਤਰੀ ਨੰੂ ਪੱਤਰ ਲਿਖ ਕੇ ਇਨ੍ਹਾਂ ਦਾ ਟੋਲ ਪਲਾਜ਼ਾ ਮੁਆਫ਼ ਕਰਨ ਦੀ ਮੰਗ ...

ਪੂਰੀ ਖ਼ਬਰ »

ਡਾ: ਅਠਵਾਲ ਵਲੋਂ ਆਈ.ਟੀ.ਆਈ. ਦੇ ਸਿੱਖਿਆਰਥੀਆਂ ਨੂੰ ਏਡਜ਼ ਬਾਰੇ ਜਾਣਕਾਰੀ ਦਿੱਤੀ

ਕਲਾਨੌਰ, 21 ਜਨਵਰੀ (ਪੁਰੇਵਾਲ/ ਕਾਹਲੋਂ)- ਸਥਾਨਕ ਸ਼ਹੀਦ ਕੁਲਦੀਪ ਰਾਏ ਤੁਲੀ ਉਦਯੋਗਿਕ ਸਿਖਲਾਈ ਸੰਸਥਾ 'ਚ ਰੈੱਡ ਰੀਬਨ ਕਲੱਬ, ਐਨ. ਐੱਸ. ਐੱਸ. ਸਕੀਮ ਅਧੀਨ ਕੋਆਰਡੀਨੇਟਰ ਸ੍ਰੀ ਪਿ੍ੰਸ ਭਾਰਤੀ ਅਤੇ ਪਿ੍ੰਸੀਪਲ ਸ੍ਰੀਮਤੀ ਨਿਮਰਤਾ ਦੇਵੀ ਦੀ ਰਹਿਨੁਮਾਈ ਹੇਠ ਸਵਾਮੀ ...

ਪੂਰੀ ਖ਼ਬਰ »

ਕਾਂਗਰਸ ਦੇ ਵਿਧਾਇਕ ਆਪਣੀ ਹੀ ਸਰਕਾਰ ਦੀ ਲੱਗੇ ਪੋਲ ਖੋਲ੍ਹਣ-ਜਗਦੀਸ਼ ਮਸੀਹ

ਗੁਰਦਾਸਪੁਰ, 21 ਜਨਵਰੀ (ਆਲਮਬੀਰ ਸਿੰਘ)-ਅੱਜ ਹਾਲਾਤ ਇਹ ਹਨ ਕਿ ਲੋਕ ਹੀ ਨਹੀਂ, ਸਗੋਂ ਵਿਧਾਇਕ ਵੀ ਦੁਖੀ ਨਜ਼ਰ ਆ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨੈਸ਼ਨਲ ਕ੍ਰਿਸਚਨ ਲੀਗ ਦੇ ਪ੍ਰਧਾਨ ਜਗਦੀਸ਼ ਮਸੀਹ ਨੇ ਕਿਹਾ ਕਿ ਵਿਧਾਇਕ ਕੁਲਬੀਰ ਜ਼ੀਰਾ ਵਲੋਂ ਆਪਣੀ ਹੀ ...

ਪੂਰੀ ਖ਼ਬਰ »

ਬਟਾਲਾ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਤੇ ਪੁਲ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ-ਪ੍ਰਧਾਨ ਕਲਸੀ

ਬਟਾਲਾ, 21 ਜਨਵਰੀ (ਕਾਹਲੋਂ)-ਰੇਲਵੇ ਵਿਭਾਗ ਵਲੋਂ ਬਟਾਲਾ ਰੇਲਵੇ ਸਟੇਸ਼ਨ 'ਤੇ ਇਕ ਹੋਰ ਪਲੇਟਫਾਰਮ ਤੇ ਪੁਲ (ਫਲਾਈ ਓਵਰ ਬਿ੍ਜ) ਬਣਾਉਣ ਦਾ ਲਿਆ ਫ਼ੈਸਲਾ ਸ਼ਲਾਘਾਯੋਗ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਜੈਤੋਸਰਜਾ 'ਚ ਫਰੈਸ਼ਰ ਪਾਰਟੀ

ਬਟਾਲਾ, 21 ਜਨਵਰੀ (ਸੁਖਦੇਵ ਸਿੰਘ)-ਸਿਹਤ ਸਿੱਖਿਆ ਦੇ ਖੇਤਰ 'ਚ ਅਹਿਮ ਯੋਗਦਾਨ ਪਾ ਰਹੇ ਰਾਇਲ ਇੰਸਟੀਚਿਊਟ ਆਫ ਨਰਸਿੰਗ ਜੈਤੋਸਰਜਾ 'ਚ ਬੀ.ਐਸ.ਸੀ. ਨਰਸਿੰਗ, ਜੀ.ਐਨ.ਐਮ., ਏ.ਐਨ.ਐਮ. ਤੇ ਪੋਸਟ ਬੇਸਿਕ ਕੋਰਸਾਂ 'ਚ ਦਾਖ਼ਲ ਹੋਏ ਨਵੇਂ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਾਗਰ ਦਫ਼ਤਰ ਵਿਖੇ ਪ੍ਰਾਰਥੀਆਂ ਨੂੰ ਨੌਕਰੀਆਂ ਦੇ ਫਾਰਮ ਭਰਨ ਦੀ ਸੁਵਿਧਾ ਪ੍ਰਦਾਨ-ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਗੁਰਦਾਸਪੁਰ, 21 ਜਨਵਰੀ (ਆਰਿਫ਼)-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਲਈ ਹਰ ਜ਼ਿਲੇ੍ਹ 'ਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸਥਾਪਿਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਅਮਰੀਕ ਸਿੰਘ ਚੌਥੀ ਵਾਰ ਬਣੇ ਜ਼ਿਲ੍ਹਾ ਉਪ ਪ੍ਰਧਾਨ ਤੇ ਨਿਰਮਲ ਸਿੰਘ ਬਣੇ ਸਕੱਤਰ

ਘਰੋਟਾ, 21 ਜਨਵਰੀ (ਸੰਜੀਵ ਗੁਪਤਾ)-ਸੀਨੀਅਰ ਭਾਜਪਾ ਆਗੂ ਅਮਰੀਕ ਸਿੰਘ ਚੌਥੀ ਵਾਰ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਬਣੇ ਹਨ | ਜਦੋਂ ਕਿ ਨਿਰਮਲ ਸਿੰਘ ਭਾਜਪਾ ਜ਼ਿਲ੍ਹਾ ਸਕੱਤਰ ਬਣੇ ਹਨ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਪਾਰਟੀ ਵਰਕਰਾਂ ਅੰਦਰ ਖ਼ੁਸ਼ੀ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਪਿੰਡ ਭੋਮਾ ਦੇ ਅੰਤਰਰਾਸ਼ਟਰੀ ਮੇਲੇ ਦੀਆਂ ਤਿਆਰੀਆਂ ਸ਼ੁਰੂ

ਘੁਮਾਣ, 21 ਜਨਵਰੀ (ਬੰਮਰਾਹ)- ਨਜ਼ਦੀਕ ਪਿੰਡ ਭੋਮਾ ਵਿਖੇ ਹੋਣ ਵਾਲੇ ਸਾਲਾਨਾ ਅੰਤਰਰਾਸ਼ਟਰੀ ਮੇਲੇ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਇਸ ਸਬੰਧੀ ਬਾਬਾ ਨਾਂਗਾ ਸੇਵਾ ਸੁਸਾਇਟੀ ਦੇ ਪ੍ਰਧਾਨ ਬਾਬਾ ਦਲਬੀਰ ਸਿੰਘ ਨੇ ਦੱਸਿਆ ਕਿ ਇਹ ਮੇਲਾ ਹਰ ਸਾਲ ਫੱਗਣ ਦੀ ਸੰਗਰਾਂਦ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ

ਬਟਾਲਾ, 21 ਜਨਵਰੀ (ਸੁਖਦੇਵ ਸਿੰਘ)-ਸਥਾਨਕ ਦਾਣਾ ਮੰਡੀ 'ਚ ਚੱਲ ਰਹੇ ਬਾਸਮਤੀ ਦੇ ਸੀਵਨ ਦੌਰਾਨ ਬਾਸਮਤੀ ਦੇ ਭੁਗਤਾਨ 'ਚ ਹੋ ਰਹੀ ਦੇਰੀ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਪ੍ਰਾਸ਼ਰ ਦੀ ਦੁਕਾਨ 'ਤੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਕਾਕੀ ਦੀ ਨਿਯੁਕਤੀ ਦੂਰਅੰਦੇਸ਼ੀ ਵਾਲਾ ਫ਼ੈਸਲਾ-ਰਿਆੜ, ਕੋਟ

ਧਾਰੀਵਾਲ, 21 ਜਨਵਰੀ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਮੀਤ ਪ੍ਰਧਾਨ ਕੁਲਬੀਰ ਸਿੰਘ ਰਿਆੜ ਤੇ ਸਾਬਕਾ ਸਰਪੰਚ ਸੰਤੋਖ ਸਿੰਘ ਕੋਟ ਸੰਤੋਖ ਰਾਏ ਨੇ ਕੰਵਲਪ੍ਰੀਤ ਸਿੰਘ ਕਾਕੀ ਨੂੰ ਪਾਰਟੀ ਵਲੋਂ ਯੂਥ ਅਕਾਲੀ ਦਲ ਦਾ ਬੁਲਾਰਾ ਲਗਾਏ ਜਾਣ ਦੀ ...

ਪੂਰੀ ਖ਼ਬਰ »

ਰੈੱਡ ਕਰਾਸ ਵਿਖੇ ਸਿਹਤ ਸੰਭਾਲ ਸਬੰਧੀ ਸੈਮੀਨਾਰ

ਗੁਰਦਾਸਪੁਰ, 21 ਜਨਵਰੀ (ਗੁਰਪ੍ਰਤਾਪ ਸਿੰਘ)-ਰੈੱਡ ਕਰਾਸ ਨਸ਼ਾ ਛਡਾਊ ਕੇਂਦਰ ਵਿਖੇ ਸਿਹਤ ਸੰਭਾਲ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ 'ਚ ਜ਼ਿਲ੍ਹਾ ਯੋਜਨਾ ਬੋਰਡ ਦੀ ਸਾਬਕਾ ਚੇਅਰਪਰਸਨ ਨੀਲਮ ਮਹੰਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਇਜਲਾਸ

ਗੁਰਦਾਸਪੁਰ, 21 ਜਨਵਰੀ (ਗੁਰਪ੍ਰਤਾਪ ਸਿੰਘ)-ਸਥਾਨਕ ਰਾਮ ਸਿੰਘ ਦੱਤ ਹਾਲ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਇਜਲਾਸ ਕੀਤਾ ਗਿਆ | ਜਿਸ 'ਚ ਪੁਰਾਣੀ ਜ਼ਿਲ੍ਹਾ ਕਮੇਟੀ ਨੂੰ ਭੰਗ ਕਰਕੇ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ | ਇਸ ਮੌਕੇ ਯੂਨੀਅਨ ...

ਪੂਰੀ ਖ਼ਬਰ »

ਸਟੇਡੀਅਮ ਤੋਂ ਭੁੱਲੇਚੱਕ ਤੱਕ ਨਵੀਂ ਸੜਕ ਬਣਾਉਣ ਦੀ ਮੰਗ

ਪੁਰਾਣਾ ਸ਼ਾਲਾ, 21 ਜਨਵਰੀ (ਅਸ਼ੋਕ ਸ਼ਰਮਾ)-ਗੋਹਤ ਪੋਖਰ ਸਟੇਡੀਅਮ ਤੋਂ ਭੁੱਲੇਚੱਕ ਦੇ ਕੱਚੇ ਰਸਤੇ ਨੂੰ ਪੱਕੀ ਸੜਕ 'ਚ ਤਬਦੀਲ ਕਰਨ ਦੀ ਮੰਗ ਨੇ ਇਲਾਕੇ ਅੰਦਰ ਜ਼ੋਰ ਫੜਿਆ ਹੈ | ਇਹ ਸੜਕ ਬਣ ਜਾਣ ਨਾਲ 6 ਕਿੱਲੋਮੀਟਰ ਦੀ ਬਜਾਏ 2 ਕਿੱਲੋਮੀਟਰ ਦਾ ਸਫ਼ਰ ਰਹਿ ਜਾਵੇਗਾ | ਇਸ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ

ਪਠਾਨਕੋਟ, 21 ਜਨਵਰੀ (ਚੌਹਾਨ)-ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਸੁਰਿੰਦਰ ਕਾਕਾ ਦੀ ਹਾਜ਼ਰੀ 'ਚ ਚਾਰ ਮਰਲਾ ਕੁਆਰਟਰ ਵਿਖੇ ਬੁਲਾਈ ਵਰਕਰਾਂ ਤੇ ਆਗੂਆਂ ਦੀ ਮੀਟਿੰਗ 'ਚ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਟਿਕਟ ਲੋਕਲ ਉਮੀਦਵਾਰ ਨੰੂ ਦੇਣ ਦੀ ਮੰਗ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਫਿਰ ਭਾਜਪਾ ਦੀ ਸਰਕਾਰ ਬਣੇਗੀ-ਸੀਮਾ ਕੁਮਾਰੀ

ਤਾਰਾਗੜ੍ਹ/ਨਰੋਟ ਮਹਿਰਾ, 21 ਜਨਵਰੀ (ਸੋਨੂੰ ਮਹਾਜਨ/ਰਾਜ ਕੁਮਾਰੀ)-2019 ਦੀਆਂ ਲੋਕ ਸਭਾ ਚੋਣਾਂ 'ਵਚ ਪੂਰੇ ਦੇਸ਼ ਦੇ ਲੋਕ ਦੇਸ਼ ਤੇ ਦੇਸ਼ ਦੀ ਜਨਤਾ ਦੇ ਸਰਵਪੱਖੀ ਵਿਕਾਸ ਲਈ ਮੋਦੀ ਦੀ ਅਗਵਾਈ ਹੇਠ ਭਾਜਪਾ ਤੇ ਉਸ ਦੀਆਂ ਭਾਈਵਾਲ ਪਾਰਟੀਆਂ ਦੇ ਹੱਕ ਵਿਚ ਵੋਟਾਂ ਪਾ ਕੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ ਦਾ ਵਧੀਕ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ

ਪਠਾਨਕੋਟ, 21 ਜਨਵਰੀ (ਸੰਧੂ/ਆਰ. ਸਿੰਘ)-ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਕੀਤੇ ਜਾ ਰਹੇ 26 ਜਨਵਰੀ ਸਮਾਗਮ ਦੀ ਪਹਿਲੀ ਰਿਹਰਸਲ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਪਠਾਨਕੋਟ ਨੇ ਜਾਇਜ਼ਾ ਲਿਆ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਨਰੋਟ ਮਹਿਰਾ, 21 ਜਨਵਰੀ (ਰਾਜ ਕੁਮਾਰੀ)-ਕੋਟਲੀ ਸੁੰਦਰਚੱਕ ਸੰਪਰਕ ਸੜਕ ਪਿੰਡ ਭੋਆ ਦੇ ਨਜ਼ਦੀਕ ਇਕ ਸਾਈਕਲ ਸਵਾਰ ਦੇ ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਬੀਤੀ ਦੇਰ ਰਾਤ ...

ਪੂਰੀ ਖ਼ਬਰ »

ਜ਼ਿਲ੍ਹਾ ਸਵੀਪ ਟੀਮ ਵਲੋਂ ਸਾਰੇ ਵਿਭਾਗਾਂ 'ਚ ਵੋਟਰ ਜਾਗਰੂਕਤਾ ਫੋਰਮ ਦੀ ਕੀਤੀ ਜਾਵੇਗੀ ਸਥਾਪਨਾ

ਪਠਾਨਕੋਟ, 21 ਜਨਵਰੀ (ਸੰਧੂ)-ਜ਼ਿਲ੍ਹਾ ਨੋਡਲ ਅਧਿਕਾਰੀ ਸਵੀਪ ਨਰੇਸ਼ ਮਹਾਜਨ ਸੁਪਰਡੈਂਟ ਇੰਜੀਨੀਅਰ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਸਵੀਪ ਦਫ਼ਤਰ ਨਗਰ ਸੁਧਾਰ ਟਰੱਸਟ ਵਿਖੇ ਜ਼ਿਲ੍ਹਾ ਸਵੀਪ ਟੀਮ ਨਾਲ ਮੀਟਿੰਗ ਕੀਤੀ ਗਈ | ਜਿਸ 'ਚ ਵਿਧਾਨ ਸਭਾ ਹਲਕਾ ਪਠਾਨਕੋਟ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਗੁਰਮਤਿ ਸਮਾਗਮ

ਸੁਜਾਨਪੁਰ, 21 ਜਨਵਰੀ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਦੌਲਤਪੁਰ ਜੱਟਾਂ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਬਾਬਾ ਬਲਬੀਰ ਸਿੰਘ ਦੀ ...

ਪੂਰੀ ਖ਼ਬਰ »

ਯੁਵਾ ਏਕਤਾ ਮੰਚ ਨੇ ਕਰਵਾਏ ਸਟਾਰ ਕਲਾਕਾਰ ਸੀਜ਼ਨ ਵਨ ਮੁਕਾਬਲੇ

ਪਠਾਨਕੋਟ, 21 ਜਨਵਰੀ (ਸੰਧੂ)-ਸਥਾਨਕ ਸਵਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ਵਿਖੇ ਸਥਿਤ ਆਡੀਟੋਰੀਅਮ ਵਿਖੇ ਯੁਵਾ ਏਕਤਾ ਮੰਚ ਵਲੋਂ ਮੰਚ ਦੇ ਚੇਅਰਮੈਨ ਰਾਜ ਕੁਮਾਰ ਗੁਪਤਾ ਅਤੇ ਪ੍ਰਧਾਨ ਸੰਜੀਵ ਸਹੋਤਾ ਦੀ ਪ੍ਰਧਾਨਗੀ ਹੇਠ ਸੱਭਿਆਚਾਰਕ ਪ੍ਰੋਗਰਾਮ ਸਟਾਰ ...

ਪੂਰੀ ਖ਼ਬਰ »

ਪੀ. ਪੀ. ਐੱਸ. ਓ ਦੇ ਮੈਂਬਰਾਂ ਵਲੋਂ ਸਿੱਖਿਆ ਮੰਤਰੀ ਨਾਲ ਮੁਲਾਕਾਤ

ਨਰੋਟ ਮਹਿਰਾ, 21 ਜਨਵਰੀ (ਸੁਰੇਸ਼ ਕੁਮਾਰ)-ਹਲਕਾ ਭੋਆ ਅਧੀਨ ਪੈਂਦੇ ਅੱਡਾ ਕੋਟਲੀ ਵਿਖੇ ਪੀ.ਪੀ.ਐੱਸ.ਓ ਪਠਾਨਕੋਟ ਦੇ ਮੈਂਬਰ ਪ੍ਰਧਾਨ ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਸਿੱਖਿਆ ਮੰਤਰੀ ਓ.ਪੀ ਸੋਨੀ ਨੂੰ ਮਿਲੇ ਤੇ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ | ਹਲਕਾ ...

ਪੂਰੀ ਖ਼ਬਰ »

ਮਹਾਜਨ ਯੁਵਾ ਵਿੰਗ ਪਠਾਨਕੋਟ ਦੀ ਮੀਟਿੰਗ

ਪਠਾਨਕੋਟ, 21 ਜਨਵਰੀ (ਆਰ. ਸਿੰਘ)-ਮਹਾਜਨ ਯੁਵਾ ਵਿੰਗ ਪਠਾਨਕੋਟ ਦੀ ਮੀਟਿੰਗ ਸਥਾਨਕ ਹੋਟਲ ਵਿਖੇ ਅਜੇ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਲ ਇੰਡੀਆ ਮਹਾਜਨ ਸਭਾ ਦੇ ਪ੍ਰਧਾਨ ਭਾਰਤ ਮਹਾਜਨ, ਜ਼ਿਲ੍ਹਾ ਪ੍ਰਧਾਨ ਰਮਨ ਮਹਾਜਨ ਤੇ ਸ਼ਹਿਰੀ ਪ੍ਰਧਾਨ ਸੰਜੂ ਮਹਾਜਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੇਲੀ ਚਾਂਗਾਂ ਵਿਖੇ ਸਾਮਗਮ

ਡਮਟਾਲ, 21 ਜਨਵਰੀ (ਰਾਕੇਸ਼ ਕੁਮਾਰ)-ਸਰਕਾਰੀ ਪ੍ਰਾਇਮਰੀ ਸਕੂਲ ਬੇਲੀ ਚਾਂਗਾਂ ਬਲਾਕ ਪਠਾਨਕੋਟ-3 ਵਿਖੇ ਸਾਲਾਨਾ ਸਮਾਗਮ ਹੈੱਡ ਟੀਚਰ ਸਰੁਣਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ 'ਚ ਬੱਚਿਆਂ ਦੇ ਮਾਪੇ ਤੇ ਪਿੰਡ ਦੇ ਪਤਵੰਤੇ ਸ਼ਾਮਿਲ ਹੋਏ | ਹੈੱਡ ਟੀਚਰ ਨੇ ਸਕੂਲ ਦੀ ...

ਪੂਰੀ ਖ਼ਬਰ »

ਪ੍ਰਤਾਪ ਵਰਲਡ ਸਕੂਲ ਵਿਖੇ ਪ੍ਰਦਰਸ਼ਨੀ ਲਗਾਈ

ਪਠਾਨਕੋਟ, 21 ਜਨਵਰੀ (ਆਰ. ਸਿੰਘ)-ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਸੁਭਰਾ ਰਾਣੀ ਦੀ ਪ੍ਰਧਾਨਗੀ ਹੇਠ ਸਕੂਲ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ 'ਤੇ ਮਾਡਲ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ਰੋਟਰੀ ਕਲੱਬ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਦਾ ਬਲੀਦਾਨ ਦਿਵਸ ਮਨਾਇਆ

ਪਠਾਨਕੋਟ, 21 ਜਨਵਰੀ (ਚੌਹਾਨ)-ਮਹਾਰਾਣਾ ਪ੍ਰਤਾਪ ਦੇ 422ਵੇਂ ਬਲੀਦਾਨ ਦਿਵਸ 'ਤੇ ਰਾਜਪੂਤ ਮਹਾਂ ਸਭਾ ਵਲੋਂ ਬੱਸ ਅੱਡੇ 'ਤੇ ਮਹਾਰਾਣਾ ਪ੍ਰਤਾਪ ਦੀ ਯਾਦ 'ਚ ਬਣੇ ਸਮਾਰਕ 'ਤੇ ਜ਼ਿਲ੍ਹਾ ਪ੍ਰਧਾਨ ਠਾਕੁਰ ਸਾਹਿਬ ਸਿੰਘ ਸਾਬਾ ਦੀ ਪ੍ਰਧਾਨਗੀ ਹੇਠ ਸ਼ਰਧਾਂਜਲੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਚੀਮਾ ਅਕੈਡਮੀ ਵਿਖੇ ਹਾਕੀ ਦਾ ਗੋਲਡ ਕੱਪ ਕਰਵਾਇਆ

ਵਡਾਲਾ ਗ੍ਰੰਥੀਆਂ, 21 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਹਾਕੀ ਦੀ ਦੁਨੀਆਂ 'ਚ ਅਹਿਮ ਸਥਾਨ ਰੱਖਣ ਵਾਲੀ ਚੀਮਾ ਹਾਕੀ ਅਕੈਡਮੀ ਸ਼ਾਹਬਾਦ ਵਲੋਂ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਗੋਲਡ ਕੱਪ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਬੇਰਿੰਗ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਹੋਈ ਪਹਿਲੀ ਮਿਲਣੀ

ਬਟਾਲਾ, 21 ਜਨਵਰੀ (ਕਾਹਲੋਂ)-ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਕਾਲਜ ਪਿ੍ੰਸੀਪਲ ਡਾ: ਪ੍ਰੋ: ਐਡਵਰਡ ਮਸੀਹ ਦੀ ਰਹਿਨੁਮਾਈ ਹੇਠ ਚੱਲ ਰਹੇ ਪੋਸਟ ਗ੍ਰਜੈਏਸ਼ਨ ਪੰਜਾਬੀ ਵਿਭਾਗ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਕਰਵਾਈ ਗਈ | ਸਮਾਗਮ ਵਿਚ ਪੰਜਾਬੀ ...

ਪੂਰੀ ਖ਼ਬਰ »

ਅੰਮਿ੍ਤਸਰ-ਬਟਾਲਾ-ਪਠਾਨਕੋਟ ਰੇਲ ਮਾਰਗ ਦੇ ਯਾਤਰੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹੈ- ਗੋਇਲ

ਬਟਾਲਾ, 21 ਜਨਵਰੀ (ਕਾਹਲੋਂ)-ਰੇਲਵੇ ਵਿਭਾਗ ਦੇ ਅਧਿਕਾਰੀਆਂ ਦੀ ਅਣਦੇਖੀ ਤੇ ਰਾਜਨੀਤਕ ਲੀਡਰਸ਼ਿਪ 'ਚ ਇੱਛਾ ਸ਼ਕਤੀ ਦੀ ਘਾਟ ਕਾਰਨ ਅੰਮਿ੍ਤਸਰ ਬਟਾਲਾ-ਪਠਾਨਕੋਟ ਰੇਲ ਮਾਰਗ 'ਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਪਿੰਡ ਮੁਰਾਦਪੁਰ ਦੀ ਪੰਚਾਇਤ ਵਲੋਂ ਮੀਟਿੰਗ

ਨਰੋਟ ਮਹਿਰਾ, 21 ਜਨਵਰੀ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਆਉਂਦੇ ਪਿੰਡ ਮੁਰਾਦਪੁਰ 'ਚ ਮੀਟਿੰਗ ਕੀਤੀ ਗਈ | ਮੀਟਿੰਗ ਦੀ ਅਗਵਾਈ ਸਾਬਕਾ ਪੰਚ ਕਮਲ ਕੁਮਾਰ ਤੇ ਸਾਬਕਾ ਪੰਚ ਨਰਿੰਦਰ ਸਿੰਘ ਨੇ ਕੀਤੀ | ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਨਵੀਂ ਬਣੀ ਪੰਚਾਇਤ ...

ਪੂਰੀ ਖ਼ਬਰ »

ਸਰਵਹਿੱਤਕਾਰੀ ਜ਼ਿਲ੍ਹਾ ਅੰਗਹੀਣ ਵਿਕਾਸ ਐਸੋਸੀਏਸ਼ਨ ਦੀ ਮੀਟਿੰਗ

ਸੁਜਾਨਪੁਰ, 21 ਜਨਵਰੀ (ਜਗਦੀਪ ਸਿੰਘ)-ਸਰਵਹਿੱਤਕਾਰੀ ਜ਼ਿਲ੍ਹਾ ਅੰਗਹੀਣ ਵਿਕਾਸ ਐਸੋਸੀਏਸ਼ਨ ਪਠਾਨਕੋਟ ਦੀ ਮੀਟਿੰਗ ਕਬੀਰ ਮੰਦਰ ਸੁਜਾਨਪੁਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਕੁਮਾਰ ...

ਪੂਰੀ ਖ਼ਬਰ »

ਫਿਲਮ 'ਜਨਤਾ ਪਾਵਰ' ਦੇ ਅਡੀਸ਼ਨ 29 ਨੰੂ

ਪਠਾਨਕੋਟ, 21 ਜਨਵਰੀ (ਆਸ਼ੀਸ਼ ਸ਼ਰਮਾ/ਚੌਹਾਨ)-ਫ਼ਿਲਮ 'ਜਨਤਾ ਪਾਵਰ' ਦੇ ਡਾਇਰੈਕਟਰ ਸੰਨੀ ਰਾਮਪਾਲ ਤੇ ਸ਼ਿਵ ਸੈਨਾ ਸਮਾਜਵਾਦੀ ਦੇ ਰਾਸ਼ਟਰੀ ਬੁਲਾਰੇ ਰਵੀ ਸ਼ਰਮਾ ਨੇ ਸਾਂਝੇ ਤੌਰ 'ਤੇ ਇਕ ਪੱਤਰਕਾਰ ਸੰਮੇਲਨ ਕੀਤਾ | ਜਿਸ ਵਿਚ ਉਨ੍ਹਾਂ ਸੰਨੀ ਰਾਮਪਾਲ ਦਾ ਪਠਾਨਕੋਟ ...

ਪੂਰੀ ਖ਼ਬਰ »

ਮੁਫ਼ਤ ਕਾਨੰੂਨੀ ਸਹਾਇਤਾ ਦੇਣ ਸਬੰਧੀ ਸੈਮੀਨਾਰ

ਪਠਾਨਕੋਟ, 21 ਜਨਵਰੀ (ਆਸ਼ੀਸ਼ ਸ਼ਰਮਾ)-ਕਾਨੰੂਨੀ ਸੇਵਾ ਅਥਾਰਿਟੀ ਵਲੋਂ ਜ਼ਿਲ੍ਹਾ ਸਕੱਤਰ ਅਮਨਦੀਪ ਕੌਰ ਚਾਹਲ ਦੀ ਅਗਵਾਈ ਹੇਠ ਵਾਰਡ ਨੰਬਰ-23 ਭਦਰੋਆ ਵਿਖੇ ਸੈਮੀਨਾਰ ਲਗਾਇਆ ਗਿਆ | ਜਿਸ 'ਚ ਵਾਰਡ ਵਾਸੀਆਂ ਨੇ ਹਿੱਸਾ ਲਿਆ | ਸ੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ...

ਪੂਰੀ ਖ਼ਬਰ »

ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਵਿਖੇ ਵਿਦਾਇਗੀ ਸਮਾਗਮ

ਪਠਾਨਕੋਟ, 21 ਜਨਵਰੀ (ਸੰਧੂ)-ਜੇ.ਐਮ.ਕੇ. ਇੰਟਰਨੈਸ਼ਨਲ ਸਕੂਲ ਵਿਖੇ ਵਿਦਾਇਗੀ ਸਮਾਗਮ ਪਿ੍ੰਸੀਪਲ ਵਿਨੀਤਾ ਮਹਾਜਨ ਦੀ ਅਗਵਾਈ 'ਚ ਕੀਤਾ ਗਿਆ | ਜਿਸ 'ਚ ਸਕੂਲ ਦੀ ਚੇਅਰਪਰਸਨ ਸਨੇਹ ਕੁਠਿਆਲਾ ਮੁੱਖ ਮਹਿਮਾਨ ਤੌਰ 'ਤੇ ਸ਼ਾਮਿਲ ਹੋਈ | ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਦੀ ਮੀਟਿੰਗ

ਪਠਾਨਕੋਟ, 21 ਜਨਵਰੀ (ਚੌਹਾਨ)-ਸ਼ਿਵ ਸੈਨਾ ਪੰਜਾਬ ਦੀ ਮੀਟਿੰਗ ਸਿਆਲੀ ਰੋਡ ਸਥਿਤ ਸ਼ਿਵ ਸੈਨਾ ਦਫ਼ਤਰ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਉੱਤਰ-ਭਾਰਤ ਚੇਅਰਮੈਨ ਤੇ ਹਿਮਾਚਲ ਪ੍ਰਭਾਰੀ ਸਤੀਸ਼ ਮਹਾਜਨ ਨੇ ਕੀਤੀ | ਵੈਸ਼ਣੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਸ਼ਿਵ ਸੈਨਾ ...

ਪੂਰੀ ਖ਼ਬਰ »

ਯੁਵਾ ਏਕਤਾ ਮੰਚ ਨੇ ਮੁਕਾਬਲੇ ਕਰਵਾਏ

ਪਠਾਨਕੋਟ, 21 ਜਨਵਰੀ (ਚੌਹਾਨ)-ਪਠਾਨਕੋਟ ਦੇ ਸਿਆਲੀ ਰੋਡ ਵਿਖੇ ਯੁਵਾ ਏਕਤਾ ਮੰਚ ਵਲੋਂ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੰੂ ਉਜਾਗਰ ਕਰਨ ਲਈ ਸਟਾਰ ਸੀਜ਼ਨ-1 ਮੁਕਾਬਲਿਆਂ 'ਚ ਕਈ ਬੱਚਿਆਂ ਦੇ ਮਾਡਿਲੰਗ, ਡਾਸਿੰਗ ਤੇ ਗਾਉਣ ਦੇ ਮੁਕਾਬਲੇ ਕਰਵਾਏ ਗਏ | ਸਮਾਗਮ ਦੇ ਮੁੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX