ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਰੂਪਨਗਰ

ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਮੁੱਖ ਮਾਰਗ ਦੀ ਤਰਸਯੋਗ ਹਾਲਤ ਨੂੰ ਲੈ ਕੇ ਲੋਕਾਂ ਕੀਤਾ ਚੱਕਾ ਜਾਮ

ਕਾਹਨਪੁਰ ਖੂਹੀ, 21 ਜਨਵਰੀ (ਗੁਰਬੀਰ ਸਿੰਘ ਵਾਲੀਆ)- ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਮੁੱਖ ਮਾਰਗ ਦੀ ਤਰਸਯੋਗ ਹਾਲਤ ਨੂੰ ਲੈ ਕੇ ਅੱਜ ਇਲਾਕਾ ਸੰਘਰਸ਼ ਕਮੇਟੀ ਵਲੋਂ ਝੱਜ ਚੌਕ ਵਿਖੇ ਮੁੱਖ ਮਾਰਗ 'ਤੇ 3 ਘੰਟਿਆਂ ਤੱਕ ਚੱਕਾ ਜਾਮ ਕੀਤਾ ਗਿਆ ਜਿਸ ਦੌਰਾਨ ਆਮ ਆਦਮੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਵਲੋਂ ਵਿਸ਼ੇਸ਼ ਤਲਾਸ਼ੀ ਮੁਹਿੰਮ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਜ਼ਿਲ੍ਹਾ ਪੁਲਿਸ ਰੂਪਨਗਰ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ਦੀਆਂ ਜਨਤਕ ਥਾਵਾਂ ਅਤੇ ਇਲਾਕੇ ਵਿਚ ਤਲਾਸ਼ੀ ਮੁਹਿੰਮ ...

ਪੂਰੀ ਖ਼ਬਰ »

ਮਾਂ ਤੇ ਧੀ ਪਿਛਲੇ 2 ਦਿਨਾ ਤੋਂ ਭੇਦਭਰੀ ਹਾਲਤ ਵਿਚ ਲਾਪਤਾ

ਮੋਰਿੰਡਾ, 21 ਜਨਵਰੀ (ਕੰਗ)- ਮੋਰਿੰਡਾ ਨੇੜਲੇ ਪਿੰਡ ਖੈਰਪੁਰ ਦੀਆਂ ਵਸਨੀਕ ਬਲਵੀਰ ਕੌਰ (52) ਪਤਨੀ ਮੋਹਣ ਸਿੰਘ ਅਤੇ ਉਸ ਦੀ ਬੇਟੀ ਮਿਤੀ 20 ਜਨਵਰੀ ਤੋਂ ਲਾਪਤਾ ਹਨ | ਮੋਹਣ ਸਿੰਘ ਵਾਸੀ ਪਿੰਡ ਖੈਰਪੁਰ ਨੇ ਦੱਸਿਆ ਕਿ ਉਸ ਦੀ ਪਤਨੀ ਬਲਵੀਰ ਕੌਰ ਅਤੇ 27 ਸਾਲ ਦੀ ਬੇਟੀ ਜਸਵਿੰਦਰ ...

ਪੂਰੀ ਖ਼ਬਰ »

66 ਕੇ.ਵੀ. ਬਿਜਲੀ ਦੀ ਤਾਰ ਟੁੱਟਣ ਕਾਰਨ ਤਿੰਨ ਬਿਜਲੀ ਘਰਾਂ ਦੀ ਬਿਜਲੀ ਸਪਲਾਈ ਰਹੀ ਠੱਪ

ਮੋਰਿੰਡਾ, 21 ਜਨਵਰੀ (ਕੰਗ)- 66 ਕੇ.ਵੀ. ਬਿਜਲੀ ਦੀ ਤਾਰ ਦੇ ਟੁੱਟ ਜਾਣ ਕਾਰਨ ਦੇਰ ਸ਼ਾਮ ਤੋਂ ਮੋਰਿੰਡਾ ਇਲਾਕੇ ਦੇ ਤਿੰਨ ਬਿਜਲੀ ਘਰਾਂ ਨਾਲ ਸਬੰਧਤ ਇਲਾਕੇ ਦੀ ਬਿਜਲੀ ਸਪਲਾਈ ਕਈ ਘੰਟੇ ਬੰਦ ਰਹੀ ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਵੀ ਬੀ. ਡੀ. ਪੀ. ਓ. ਦਫ਼ਤਰ ਮੋਰਿੰਡਾ ਵਲੋਂ ਨਹੀਂ ਸੌਾਪੇ ਗਏ ਨਵੀਆਂ ਪੰਚਾਇਤਾਂ ਨੂੰ ਚਾਰਜ

ਮੋਰਿੰਡਾ, 21 ਜਨਵਰੀ (ਕੰਗ)- ਬਲਾਕ ਮੋਰਿੰਡਾ ਵਿਚ ਪੈਂਦੀਆਂ 63 ਪਿੰਡਾਂ ਦੀਆਂ ਪੰਚਾਇਤਾਂ 'ਚੋਂ ਬਹੁਤੀਆਂ ਨੂੰ ਪੰਚਾਇਤ ਸਕੱਤਰਾਂ ਵਲੋਂ ਅਜੇ ਤੱਕ ਵੀ ਚਾਰਜ ਨਾ ਦਿੱਤੇ ਜਾਣ ਕਾਰਨ ਪੰਚਾਇਤਾਂ ਵਿਕਾਸ ਕਾਰਜ ਕਰਨ ਤੋਂ ਅਸਮਰਥ ਹਨ ਕਿਉਂਕਿ ਪੰਚਾਇਤ ਸਕੱਤਰਾਂ ਵਲੋਂ ...

ਪੂਰੀ ਖ਼ਬਰ »

ਰੁਜ਼ਗਾਰ ਯੋਜਨਾ ਤਹਿਤ ਉਲੀਕੇ ਰੁਜ਼ਗਾਰ ਮੇਲਿਆਂ ਸਬੰਧੀ ਮੀਟਿੰਗ

ਰੂਪਨਗਰ, 21 ਜਨਵਰੀ (ਗੁਰਪ੍ਰੀਤ ਸਿੰਘ ਹੰੁਦਲ)- ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਯੋਜਨਾ ਦੇ ਤਹਿਤ ਵੱਧ ਤੋਂ ਵੱਧ ਲੋੜਵੰਦ ਤੇ ਯੋਗ ਪ੍ਰਾਰਥੀਆਂ ਨੂੰ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਉਲੀਕੇ ਗਏ ਰੁਜ਼ਗਾਰ ਮੇਲਿਆਂ ਦੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੂਪਨਗਰ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਤਜਵੀਜ਼-ਡੀ.ਸੀ.

ਰੂਪਨਗਰ, 21 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ ਸਰਕਾਰ ਵੱਲੋਂ ਸਾਲ 2018-19 ਦੌਰਾਨ ਰੂਪਨਗਰ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਤਜਵੀਜ਼ ਹੈ ਜਿਸ ਤਹਿਤ ਜਿੱਥੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ...

ਪੂਰੀ ਖ਼ਬਰ »

ਬੇਲਾ ਕਾਲਜ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸਾਈਕਲ ਰੈਲੀ

ਬੇਲਾ, 21 ਜਨਵਰੀ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਵਲੋਂ ਕਾਲਜ ਦੀ ਪ੍ਰਬੰਧਕੀ ਕਮੇਟੀ, ਸਮੂਹ ਸਟਾਫ਼, ਸਾਈਕਲ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ, ਨਹਿਰੂ ਯੁਵਾ ਕੇਂਦਰ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰੇ ਅੱਜ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਦੁਆਰਾ ਸਰਕਾਰੀ ਹਸਪਤਾਲਾਂ, ਸਕੂਲਾਂ ਨੂੰ ਪ੍ਰਾਈਵੇਟ ਘਰਾਣਿਆਂ ਦੇ ਕੋਲ ਵੇਚਣ ਦੇ ਿਖ਼ਲਾਫ਼ ਅਧਿਆਪਕ ਵਰਗ ਵੱਡੇ ਪੱਧਰ 'ਤੇ ਰੋਸ ਤੇ ਸੰਘਰਸ਼ ਕਰੇਗਾ | ਅਧਿਆਪਕ ਆਗੂਆਂ ਵਾਸ਼ਿੰਗਟਨ ਸਿੰਘ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲੇ ਦੌਰਾਨ ਦੁੱਧ ਦੀ ਸੇਵਾ ਕਰਨ ਵਾਲੇ ਭਾਈ ਅਮਰੀਕ ਸਿੰਘ ਅਕਾਲਗੜ੍ਹ ਦਾ ਸਨਮਾਨ

ਪੁਰਖਾਲੀ, 21 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)- ਸ਼ਹੀਦੀ ਜੋੜ ਮੇਲਾ ਦੌਰਾਨ ਦੁੱਧ ਦੀ ਨਿਸ਼ਕਾਮ ਸੇਵਾ ਕਰਨ ਵਾਲੇ ਭਾਈ ਅਮਰੀਕ ਸਿੰਘ ਅਕਾਲਗੜ੍ਹ ਵਾਲਿਆਂ ਨੂੰ ਇਲਾਕੇ ਦੀਆਂ ਸੰਗਤਾਂ ਵਲੋਂ ਸਨਮਾਨ ਕੀਤਾ ਗਿਆ | ਇਸ ਸਬੰਧੀ ਗੁਰਦੁਆਰਾ ਧੰਨ ਧੰਨ ਬਾਬਾ ਅਮਰਨਾਥ ਜੀ ...

ਪੂਰੀ ਖ਼ਬਰ »

ਬਾਬਾ ਨੰਦ ਲਾਲ ਕਮੇਟੀ ਬੱਤਾ ਵਲੋਂ ਧਾਰਮਿਕ ਸਮਾਗਮ

ਮੋਰਿੰਡਾ, 21 ਜਨਵਰੀ (ਕੰਗ)- ਨਜ਼ਦੀਕੀ ਪਿੰਡ ਬੱਤਾ ਵਿਖੇ ਬਾਬਾ ਨੰਦ ਲਾਲ ਕਮੇਟੀ ਵਲੋਂ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਤੇ ਇਲਾਕੇ ਦੀ ਸੁੱਖ ਸ਼ਾਂਤੀ ਲਈ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਨੰਦ ਲਾਲ ਜੀ ...

ਪੂਰੀ ਖ਼ਬਰ »

ਅਲਾਇੰਸ ਕਲੱਬ ਇੰਟਰਨੈਸ਼ਨਲ ਨੇ ਲੜਕੀਆਂ ਦੇ ਵਿਆਹ ਮੌਕੇ ਕੀਤੀ ਆਰਥਿਕ ਮਦਦ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਅਲਾਇੰਸ ਕਲੱਬ ਇੰਟਰਨੈਸ਼ਨਲ ਚੱਕ ਅਗੰਮਪੁਰ ਵਲੋਂ ਅੱਜ ਪੰਜਾਬ-ਹਿਮਾਚਲ ਪ੍ਰਦੇਸ਼ ਦੀ ਸੀਮਾ 'ਤੇ ਹਿਮਾਚਲ ਪ੍ਰਦੇਸ਼ ਵੱਲ ਪੈਂਦੇ ਧਰਾ ਦੇ ਨਿਵਾਸੀ ਪ੍ਰਕਾਸ਼ ਚੰਦ ਦੀਆਂ ਦੋ ਲੜਕੀਆਂ ਦੇ ਵਿਆਹ ...

ਪੂਰੀ ਖ਼ਬਰ »

ਸੀ.ਐਚ.ਸੀ ਮੋਰਿੰਡਾ ਵਿਖੇ ਡਾ: ਸੌਰਭ ਸਿਨਹਾ ਜਨਰਲ ਸਰਜਨ ਤਾਇਨਾਤ

ਮੋਰਿੰਡਾ, 21 ਜਨਵਰੀ (ਪਿ੍ਤਪਾਲ ਸਿੰਘ)- ਮੋਰਿੰਡਾ ਸ਼ਹਿਰ ਅਤੇ ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਲੱਗਦੇ ਕਮਿਊਨਿਟੀ ਸਿਹਤ ਕੇਂਦਰ (ਸੀ.ਐਚ.ਸੀ) ਮੋਰਿੰਡਾ ਵਿਖੇ ਡਾ. ਸੌਰਭ ਸਿਨਹਾ ਨੇ ਜਨਰਲ ਸਰਜਨ ਵਜੋਂ ਅਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਐਸ.ਐਮ.ਓ. ਮੋਰਿੰਡਾ ਡਾ. ...

ਪੂਰੀ ਖ਼ਬਰ »

ਬੀਬੀ ਅੰਬਿਕਾ ਸੋਨੀ ਵਲੋਂ ਨੂਰਪੁਰ ਬੇਦੀ ਦੀ ਨਵੀਂ ਪੰਚਾਇਤ ਨੂੰ 6.50 ਲੱਖ ਦੀ ਗ੍ਰਾਂਟ

ਨੂਰਪੁਰ ਬੇਦੀ, 21 ਜਨਵਰੀ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)- ਰੂਪਨਗਰ ਜ਼ਿਲ੍ਹੇ ਦੀ ਸਭ ਤੋਂ ਵੱਡੀ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਦੇ ਵਿਕਾਸ ਲਈ ਰਾਜ ਸਭਾ ਮੈਂਬਰ ਬੀਬੀ ਅੰਬਿਕਾ ਸੋਨੀ ਨੇ ਕਰੀਬ 6.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ ਜਿਸ ਨਾਲ ਸ਼ਹਿਰ ...

ਪੂਰੀ ਖ਼ਬਰ »

ਘਾੜ ਇਲਾਕੇ ਦੇ ਪਿੰਡਾਂ 'ਚ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਨੇ ਆਪਣੀ ਲਪੇਟ 'ਚ ਲਿਆ

ਪੁਰਖਾਲੀ, 21 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)- ਘਾੜ ਇਲਾਕੇ ਦੇ ਪਿੰਡਾਂ ਵਿਚ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਨੇ ਆਪਣੀ ਲਪੇਟ 'ਚ ਲੈ ਲਿਆ ਹੈ ਪਰ ਸਬੰਧਤ ਵਿਭਾਗ ਇਲਾਕੇ ਵਿਚ ਇਸ ਬਿਮਾਰੀ ਤੋਂ ਅਣਜਾਣ ਹੀ ਜਾਪਦਾ ਹੈ | ਜਾਣਕਾਰੀ ਅਨੁਸਾਰ ਇਲਾਕੇ ਦੇ ਪਿੰਡਾਂ 'ਚ ...

ਪੂਰੀ ਖ਼ਬਰ »

ਫ਼ੰਡਾਂ ਦੀ ਵਰਤੋਂ ਸਰਟੀਫ਼ਿਕੇਟ ਹਫ਼ਤੇ ਦੇ ਅੰਦਰ ਅੰਦਰ ਜਮ੍ਹਾਂ ਕਰਾਉਣ ਦੇ ਨਿਰਦੇਸ਼

ਰੂਪਨਗਰ, 21 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਡਿਪਟੀ ਕਮਿਸ਼ਨਰ ਰੂਪਨਗਰ ਸੁਮਿਤ ਜਾਰੰਗਲ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਹੈ ਕਿ ਉਹ ਐਮ.ਪੀ. ਲੈੱਡ ਤਹਿਤ ਜਾਰੀ ਕੀਤੇ ਗਏ ਫ਼ੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਇਕ ਹਫ਼ਤੇ ਦੇ ਅੰਦਰ ਅੰਦਰ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਜੈਅੰਤੀ ਨੂੰ ਦੇਸ਼ ਪ੍ਰੇਮ ਦਿਵਸ ਐਲਾਨਣ ਦੀ ਮੰਗ

ਰੂਪਨਗਰ, 21 ਜਨਵਰੀ (ਪ.ਪ.)- ਆਲ ਇੰਡੀਆ ਫਾਰਵਰਡ ਬਲਾਕ ਦੇ ਰਾਸ਼ਟਰੀ ਸਕੱਤਰ ਅਤੇ ਨੇਤਾ ਜੀ ਸੁਭਾਸ਼ ਕ੍ਰਾਂਤੀ ਮੰਚ ਦੇ ਰਾਸ਼ਟਰੀ ਪ੍ਰਧਾਨ ਵੀ.ਪੀ. ਸੈਣੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ 23 ਜਨਵਰੀ ਨੂੰ ਦੇਸ਼ ਪ੍ਰੇਮ ਦਿਵਸ ਐਲਾਨਿਆ ਜਾਵੇ | ਉਨ੍ਹਾਂ ਕਿਹਾ ਕਿ ਨੇਤਾਜੀ ਦੀ ਜੈਅੰਤੀ ਨੂੰ ਜੇਕਰ ਦੇਸ਼ ਪ੍ਰੇਮ ਦਿਵਸ ਤੋਂ ਇਲਾਵਾ ਹੋਰ ਕੋਈ ਨਾਂ ਦਿੱਤਾ ਗਿਆ ਤਾਂ ਇਹ ਸਵੀਕਾਰ ਨਹੀਂ ਹੋਵੇਗਾ ਅਤੇ ਇਸ ਦੇ ਵਿਰੋਧ ਵਿਚ ਇਕ ਦੇਸ਼ ਵਿਆਪੀ ਸੰਘਰਸ਼ ਛੇੜਿਆ ਜਾਵੇਗਾ | ਇਸ ਮੰਗ ਦੇ ਸਮਰਥਨ ਵਿਚ ਬੇਲਾ ਚੌਕ ਵਿਚ ਜਨਤਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ 'ਅੱਜ ਦੇਸ਼ ਨੂੰ ਸੁਭਾਸ਼ ਚਾਹੀਏ, ਦੇਸ਼ ਪ੍ਰੇਮ ਦਾ ਇਨਕਲਾਬ ਚਾਹੀਏ' ਦਾ ਨਾਅਰਾ ਦਿੱਤਾ ਗਿਆ | ਉਨ੍ਹਾਂ ਨੇ ਦੱਸਿਆ ਕਿ ਆਲ ਇੰਡੀਆ ਫਾਰਵਰਡ ਬਲਾਕ ਨੇਤਾਜੀ ਸੁਭਾਸ਼ ਕ੍ਰਾਂਤੀ ਮੰਚ ਤੇ ਨੇਤਾ ਜੀ ਦੇ ਨਾਂ ਨਾਲ ਜੁੜੀਆਂ ਅਨੇਕਾਂ ਸੰਸਥਾਵਾਂ ਇਸ ਮੰਗ ਦੇ ਸਮਰਥਨ ਵਿਚ ਹਨ |


ਖ਼ਬਰ ਸ਼ੇਅਰ ਕਰੋ

ਚੰਦੂਮਾਜਰਾ ਨੇ ਮੋਰਿੰਡਾ ਇਲਾਕੇ ਲਈ 208 ਬੈਂਚ ਭੇਜੇ

ਮੋਰਿੰਡਾ, 21 ਜਨਵਰੀ (ਕੰਗ)- ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੋਰਿੰਡਾ ਇਲਾਕੇ ਦੇ 13 ਪਿੰਡਾਂ ਵਿਚ 208 ਸੀਮਿੰਟਡ ਬੈਂਚ ਭੇਜੇ | ਉਨ੍ਹਾਂ ਦੇ ਅਖ਼ਤਿਆਰੀ ਕੋਟੇ ਵਿਚੋਂ ਪਿੰਡ ਗੋਪਾਲਪੁਰ, ਰਸੂਲਪੁਰ, ਕਕਰਾਲੀ, ਪਪਰਾਲੀ, ਮੜੌਲੀ ਖ਼ੁਰਦ, ਚਤਾਮਲਾ, ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੁਆਰਾ ਸਰਕਾਰੀ ਸਿਹਤ ਸੇਵਾਵਾਂ ਦਾ ਨਿੱਜੀਕਰਨ ਕੀਤੇ ਜਾਣ ਦਾ ਫ਼ੈਸਲਾ ਮੰਦਭਾਗਾ-ਚੰਦੂਮਾਜਰਾ

ਨਵਾਂਸ਼ਹਿਰ, 21 ਜਨਵਰੀ (ਹਰਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਪਿਛਲੇ ਦਿਨੀਂ ਕਾਂਗਰਸ ਸਰਕਾਰ ਵਲੋਂ ਸਰਕਾਰੀ ਸਿਹਤ ਸੇਵਾਵਾਂ ਦਾ ਨਿੱਜੀਕਰਨ ਕਰਨ ਉੱਪਰ ਚਿੰਤਾ ਜ਼ਾਹਰ ਕਰਦਿਆਂ ਕਿਹਾ ...

ਪੂਰੀ ਖ਼ਬਰ »

ਬੱਚਿਆਂ ਦੀ ਭਿ੍ਸ਼ਟਾਚਾਰ ਵਿਰੋਧੀ ਕਰਾਸ ਕੰਟਰੀ ਰੇਸ ਕਰਵਾਈ

ਮੋਰਿੰਡਾ, 21 ਜਨਵਰੀ (ਪਿ੍ਤਪਾਲ ਸਿੰਘ)- ਨਜ਼ਦੀਕੀ ਪਿੰਡ ਮੜੋਲੀ ਕਲਾਂ ਦੇ ਜੀਸਸ ਸੇਵੀਅਰ ਸਕੂਲ ਵਿਖੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਦੀ ਕਰਾਸ ਕੰਟਰੀ ਦੌੜ ਕਰਵਾਈ ਗਈ ਜਿਸ ਦਾ ਮਕਸਦ ਭਿ੍ਸ਼ਟਾਚਾਰ ਵਿਰੁੱਧ ਸੀ | ਸਕੂਲ ਪਿ੍ੰਸੀਪਲ ਮਰਲਿਨ ਜੋਨਸ ਨੇ ਦੱਸਿਆ ...

ਪੂਰੀ ਖ਼ਬਰ »

ਕੇਸ਼ਵ ਚੰਦਰ ਯਾਦਵ ਦੀ ਯੁਵਾ ਕ੍ਰਾਂਤੀ ਯਾਤਰਾ ਦੀ ਉਡੀਕ ਕਰਦੇ ਕਾਂਗਰਸੀ ਵਰਕਰਾਂ ਦੇ ਪੱਲੇ ਪਈ ਨਿਰਾਸ਼ਾ

ਢੇਰ, 21 ਜਨਵਰੀ (ਸ਼ਿਵ ਕੁਮਾਰ ਕਾਲੀਆ)- ਅੱਜ ਕੁਲ ਹਿੰਦ ਯੂਥ ਕਾਂਗਰਸ ਕਮੇਟੀ ਦੇ ਪ੍ਰਧਾਨ ਕੇਸ਼ਵ ਚੰਦਰ ਯਾਦਵ ਵਲੋ ਹਲਕੇ ਵਿਚ ਕੱਢੀ ਗਈ ਯੁਵਾ ਕ੍ਰਾਂਤੀ ਯਾਤਰਾ ਦਾ ਪਿੰਡ ਢੇਰ ਬੱਸ ਅੱਡੇ 'ਤੇ ਇੰਤਜ਼ਾਰ ਕਰ ਰਹੇ ਸੈਂਕੜੇ ਕਾਂਗਰਸੀ ਵਰਕਰਾਂ ਦੇ ਹੱਥ ਨਿਰਾਸ਼ਾ ਹੀ ਲੱਗੀ ...

ਪੂਰੀ ਖ਼ਬਰ »

ਓਵਰ ਲੋਡ ਟਿੱਪਰਾਂ ਵਲੋਂ ਹੁਣ ਪਿੰਡਾਂ ਦੀਆਂ ਸੜਕਾਂ ਤੋੜਨੀਆਂ ਸ਼ੁਰੂ

ਨੂਰਪੁਰ ਬੇਦੀ, 21 ਜਨਵਰੀ (ਹਰਦੀਪ ਸਿੰਘ ਢੀਂਡਸਾ)- ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੂਰਪੁਰ ਬੇਦੀ-ਬੁੰਗਾ ਸਾਹਿਬ ਮਾਰਗ 'ਤੇ ਓਵਰ ਲੋਡ ਅਤੇ ਵੱਡੇ ਵਾਹਨਾਂ ਦੇ ਲੰਘਣ 'ਤੇ ਪਾਬੰਦੀ ਲਗਾਈ ਹੋਈ ਹੈ ਪਰ ਇਸ ਦੇ ਬਾਵਜੂਦ ਵੀ ਇਸ ਮਾਰਗ ਤੋਂ ਭਾਰੇ ਵਾਹਨ ਸ਼ਰੇਆਮ ਲੰਘ ਰਹੇ ...

ਪੂਰੀ ਖ਼ਬਰ »

ਬੰਦ ਸੇਵਾ ਕੇਂਦਰਾਂ ਦੀਆਂ ਇਮਾਰਤਾਂ 'ਚ ਹੁਣ ਖੁੱਲ੍ਹਣਗੇ ਹੈਲਥ ਵੈਲਨੈਸ ਕਲੀਨਿਕ

ਸ੍ਰੀ ਚਮਕੌਰ ਸਾਹਿਬ, 21 ਜਨਵਰੀ (ਜਗਮੋਹਣ ਸਿੰਘ ਨਾਰੰਗ)- ਪੰਜਾਬ ਅੰਦਰ ਕੈਪਟਨ ਸਰਕਾਰ ਬਣਦਿਆਂ ਹੀ ਸੂਬੇ ਅੰਦਰ ਪਿਛਲੀ ਸਰਕਾਰ ਵਲੋਂ ਅਨੇਕਾਂ ਪਿੰਡਾਂ ਵਿਚ ਖੋਲ੍ਹੇ ਸੇਵਾ ਕੇਂਦਰਾਂ 'ਚੋਂ ਜ਼ਿਆਦਾਤਰ ਸੇਵਾ ਕੇਂਦਰਾਂ ਨੂੰ ਬੰਦ ਕਰਕੇ ਸਰਕਾਰ ਨੇ ਵਿਰੋਧ ਖੱਟਿਆ ਸੀ ...

ਪੂਰੀ ਖ਼ਬਰ »

ਭਾਜਪਾ ਦੀ 39 ਮੈਂਬਰੀ ਮੰਡਲ ਕਾਰਜਕਾਰਨੀ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਭਾਰਤੀ ਜਨਤਾ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਮੰਡਲ ਦੇ ਅਹੁਦੇਦਾਰਾਂ ਦੀ ਸੂਚੀ ਕਰਦਿਆਂ ਸ਼ਹਿਰੀ ਮੰਡਲ ਪ੍ਰਧਾਨ ਮੋਹਨ ਸਿੰਘ ਕੈਂਥ ਨੇ ਕਿਹਾ ਕਿ ਸ਼ਹਿਰੀ ਮੰਡਲ ਦੇ ਸਮੂਹ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸਿਮਰਨਜੀਤ ਸਿੰਘ ਚੰਦੂਮਾਜਰਾ ਦਾ ਕਾਲੇ ਝੰਡਿਆ ਨਾਲ ਸਵਾਗਤ

ਬੇਲਾ, 21 ਜਨਵਰੀ (ਮਨਜੀਤ ਸਿੰਘ ਸੈਣੀ)- ਆਮ ਆਦਮੀ ਪਾਰਟੀ ਵਲੋਂ ਸੰਤ ਬਾਬਾ ਮੰਗਲ ਨਾਥ ਦੀ ਬਰਸੀ 'ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਪੁੱਤਰ ਸਿਮਰਨਜੀਤ ਸਿੰਘ ਚੰਦੂਮਾਜਰਾ ਦਾ ਪਿੰਡ ਰਸੀਦਪੁਰ ਪਹੁੰਚਣ 'ਤੇ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਤਿੰਨ ਰੋਜ਼ਾ ਧਾਰਮਿਕ ਸਮਾਗਮ ਸਮਾਪਤ

ਨੰਗਲ, 21 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਮਾਨਵਤਾ ਦੇ ਭਲੇ ਲਈ ਡਬਲ ਏ ਬਲਾਕ ਵਿਖੇ ਚੱਲ ਰਿਹਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸਮਾਪਤ ਹੋਇਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੰਤ ਬਾਬਾ ਬਾਲ ਜੀ ਨੇ ਪਹੰੁਚ ਕੇ ਸੰਗਤਾਂ ਦਾ ਮਾਰਗ ਦਰਸ਼ਨ ਕੀਤਾ | ਇਸ ਮੌਕੇ ਬਾਬਾ ਬਾਲ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕੀ ਨੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ

ਢੇਰ, 21 ਜਨਵਰੀ (ਸ਼ਿਵ ਕੁਮਾਰ ਕਾਲੀਆ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸ੍ਰੀ ਗੁਰੂ ਕਾ ਲਾਹੌਰ ਤੋਂ ਤਿੰਨ ਕਿਲੋਮੀਟਰ ਦੂਰ ਇਤਿਹਾਸਕ 'ਗੁਰੂ ਕੀ ਨੜ੍ਹ' ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਪੂਰਨਮਾਸ਼ੀ ਦੇ ...

ਪੂਰੀ ਖ਼ਬਰ »

ਸੰਤ ਬਾਬਾ ਮੰਗਲ ਨਾਥ ਦੀ 48ਵੀਂ ਬਰਸੀ ਮਨਾਈ

ਬੇਲਾ, 21 ਜਨਵਰੀ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਰਸੀਦਪੁਰ ਵਿਖੇ ਸੰਤ ਬਾਬਾ ਮੰਗਲ ਨਾਥ ਦੀ 48ਵੀਂ ਸਾਲਾਨਾ ਬਰਸੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਤਪ ਅਸਥਾਨ 'ਤੇ ਮਨਾਈ ...

ਪੂਰੀ ਖ਼ਬਰ »

ਪ੍ਰਮਾਤਮਾ ਦੀ ਬੰਦਗੀ ਤੇ ਸਿਮਰਨ ਕਰਨ ਵਾਲਾ ਜੀਵ ਹਮੇਸ਼ਾ ਹੀ ਸੁਖੀ ਰਹਿੰਦਾ ਹੈ-ਵੇਦਾਂਤ ਅਚਾਰੀਆ ਚੇਤਨਾ ਨੰਦ

ਨੂਰਪੁਰ ਬੇਦੀ, 21 ਜਨਵਰੀ (ਵਿੰਦਰਪਾਲ ਝਾਂਡੀਆਂ)- ਪ੍ਰਮਾਤਮਾ ਦੀ ਬੰਦਗੀ ਤੇ ਨਾਮ ਸ਼ਬਦ ਦਾ ਸਿਮਰਨ ਕਰਨ ਵਾਲਾ ਜੀਵ ਆਪਣੇ ਜੀਵਨ 'ਚ ਹਮੇਸ਼ਾ ਹੀ ਸੁਖੀ ਰਹਿੰਦਾ ਹੈ | ਉਕਤ ਧਾਰਮਿਕ ਅਨਮੋਲ ਪ੍ਰਵਚਨ ਵੇਦਾਂਤ ਮਹਾਰਾਜ ਭੂਰੀ ਵਾਲਿਆਂ ਦੀ ਗੁਰਗੱਦੀ ਪ੍ਰੰਪਰਾ ਦੇ ਵਰਤਮਾਨ ...

ਪੂਰੀ ਖ਼ਬਰ »

ਬਾਬਾ ਮਸਤ ਰਾਮ ਦੀ ਸਮਾਧ ਅਮਰਾਲੀ ਵਿਖੇ ਸਾਲਾਨਾ ਭੰਡਾਰਾ ਕਰਵਾਇਆ

ਮੋਰਿੰਡਾ, 21 ਜਨਵਰੀ (ਪਿ੍ਤਪਾਲ ਸਿੰਘ)- ਨਜ਼ਦੀਕੀ ਪਿੰਡ ਅਮਰਾਲੀ ਨਿਵਾਸੀਆਂ ਵਲੋਂ ਹਰ ਸਾਲ ਦੀ ਤਰ੍ਹ•ਾਂ ਇਸ ਸਾਲ ਵੀ ਬਾਬਾ ਮਸਤ ਰਾਮ ਦੀ ਸਮਾਧ ਅਮਰਾਲੀ ਵਿਖੇ ਸਾਲਾਨਾ ਭੰਡਾਰਾ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਇਹ ਭੰਡਾਰਾ ...

ਪੂਰੀ ਖ਼ਬਰ »

ਪਿੰਡਾਂ 'ਚ ਨਿਸ਼ਕਾਮ ਕੀਰਤਨ ਲਹਿਰ ਸ਼ੁਰੂ ਹੋਵੇਗੀ-ਬਾਬਾ ਮੰਗਲ ਸਿੰਘ

ਬੰਗਾ, 21 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸ਼ਬਦ ਗੁਰੂ ਪ੍ਰਚਾਰਕ ਸੇਵਕ ਜਥੇ ਦੇ ਮੁੱਖ ਪ੍ਰਬੰਧਕ ਬਾਬਾ ਮੰਗਲ ਸਿੰਘ ਖਾਲਸਾ ਸੋਢੀਆਂ ਵਾਲਿਆਂ ਨੇ ਦੱਸਿਆ ਕਿ ਜਥੇ ਵਲੋਂ ਸਮਾਜਿਕ ਕੁਰੀਤੀਆਂ ਤੇ ਗੁਰੂ ਡੰਮ ਦੇ ਖਿਲਾਫ਼ ਹਰ ਪਿੰਡ ਵਿਚ ਨਿਸ਼ਕਾਮ ਕੀਰਤਨ ਲਹਿਰ ਅਰੰਭ ...

ਪੂਰੀ ਖ਼ਬਰ »

ਅਜੈ ਬਾਲੀ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਨਵਾਂਸ਼ਹਿਰ, 21 ਜਨਵਰੀ (ਹਰਵਿੰਦਰ ਸਿੰਘ)- ਸਾਬਕਾ ਕੌਾਸਲਰ ਤੇ ਕਾਂਗਰਸੀ ਆਗੂ ਪਿ੍ਥੀ ਚੰਦ ਦੇ ਪੁੱਤਰ ਅਜੈ ਬਾਲੀ ਦਾ ਬੀਤੀ ਰਾਤ ਅਚਾਨਕ ਹੋਈ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਅਜੇ ਬਾਲੀ ਦਾ ਸਥਾਨਕ ਸ਼ਮਸ਼ਾਨ ਘਾਟ 'ਚ ਨਮ ਅੱਖਾਂ ਨਾਲ ...

ਪੂਰੀ ਖ਼ਬਰ »

ਸਮਾਜ ਸੇਵੀ ਸਤਪਾਲ ਅਹੀਰ ਦਾ ਅੰਤਿਮ ਸੰਸਕਾਰ ਅੱਜ

ਸੰਧਵਾਂ, 21 ਜਨਵਰੀ (ਪ੍ਰੇਮੀ ਸੰਧਵਾਂ) - ਉੱਘੇ ਸਮਾਜ ਸੇਵਕ ਸਤਪਾਲ ਅਹੀਰ ਸੱਤੀ ਫੱਟਿਆ ਵਾਲਾ ਜੋ ਸੰਖੇਪ ਬੀਮਾਰੀ ਪਿਛੋਂ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਦੀ ਮਿ੍ਤਕ ਦੇਹ ਦਾ 22 ਜਨਵਰੀ ਨੂੰ ਕਰੀਬ 12 ਵਜੇ ਉਨ੍ਹਾਂ ਦੇ ਛੋਟੇ ਸਪੁੱਤਰ ਬੱਬੂ ਹੀਰਾ ਦੇ ਵਿਦੇਸ਼ੋਂ ਆਉਣ ...

ਪੂਰੀ ਖ਼ਬਰ »

ਲਸਾੜਾ ਵਿਖੇ ਹਾਕੀ ਟੂਰਨਾਮੈਂਟ 6 ਫਰਵਰੀ ਨੂੰ ਸ਼ੁਰੂ

ਉੜਾਪੜ/ਲਸਾੜਾ, 21 ਜਨਵਰੀ (ਲਖਵੀਰ ਸਿੰਘ ਖੁਰਦ) - ਯੂਥ ਵੈਲਫੇਅਰ ਸਪੋਰਟਸ ਐਾਡ ਕਲਚਰਲ ਕਲੱਬ ਲਸਾੜਾ ਵਲੋਂ 6 ਤੋਂ 9 ਫਰਵਰੀ ਤੱਕ ਪਿੰਡ ਦੇ ਖੇਡ ਸਟੇਡੀਅਮ ਵਿਚ ਹਾਕੀ ਟੂਰਨਾਮੈਂਟ ਕਰਾਇਆ ਜਾ ਰਿਹਾ ਹੈ | ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਤਜਿੰਦਰ ਸਿੰਘ ਤੇ ਬਲਬੀਰ ਸਿੰਘ ...

ਪੂਰੀ ਖ਼ਬਰ »

ਖਾਨਪੁਰ ਵਿਖੇ ਕੈਂਪ ਵਿਚ 31 ਯੂਨਿਟ ਖ਼ੂਨਦਾਨ

ਮੁਕੰਦਪੁਰ, 21 ਜਨਵਰੀ (ਦੇਸ ਰਾਜ ਬੰਗਾ) - ਲਾਇਨ ਕਲੱਬ ਸਮਾਇਲ ਬੰਗਾ ਵਲੋਂ ਬਲੱਡ ਬੈਂਕ ਸਿਵਲ ਹਸਪਤਾਲ ਬੰਗਾ ਦੇ ਸਹਿਯੋਗ ਨਾਲ ਖੂੁਨਦਾਨ ਕੈਂਪ ਸੁੰਮਨ ਜਠੇਰੇ ਖਾਨਪੁਰ ਵਿਖੇ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕਰਦੇ ਹੋਏ ਲਾਇਨ ਗੁਰਮੀਤ ਸਿੰਘ ਵਾਇਸ ਡਿਸਟਰਿਕ ਗਵਰਨਰ ਨੇ ...

ਪੂਰੀ ਖ਼ਬਰ »

ਫਰਾਲਾ 'ਚ ਪੇਂਡੂ ਖੇਡ ਮੇਲਾ 23 ਤੋਂ

ਸੰਧਵਾਂ, 21 ਜਨਵਰੀ (ਪ੍ਰੇਮੀ ਸੰਧਵਾਂ) - ਗਿਆਨਪੁਰੀ ਖੇਡ ਸਟੇਡੀਅਮ ਪਿੰਡ ਫਰਾਲਾ ਵਿਖੇ ਪ੍ਰਵਾਸੀ ਭਾਰਤੀ, ਨਗਰ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਪੇਂਡੂ ...

ਪੂਰੀ ਖ਼ਬਰ »

ਪਿੰਡਾਂ 'ਚ ਨਿਸ਼ਕਾਮ ਕੀਰਤਨ ਲਹਿਰ ਸ਼ੁਰੂ ਹੋਵੇਗੀ-ਬਾਬਾ ਮੰਗਲ ਸਿੰਘ

ਬੰਗਾ, 21 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸ਼ਬਦ ਗੁਰੂ ਪ੍ਰਚਾਰਕ ਸੇਵਕ ਜਥੇ ਦੇ ਮੁੱਖ ਪ੍ਰਬੰਧਕ ਬਾਬਾ ਮੰਗਲ ਸਿੰਘ ਖਾਲਸਾ ਸੋਢੀਆਂ ਵਾਲਿਆਂ ਨੇ ਦੱਸਿਆ ਕਿ ਜਥੇ ਵਲੋਂ ਸਮਾਜਿਕ ਕੁਰੀਤੀਆਂ ਤੇ ਗੁਰੂ ਡੰਮ ਦੇ ਖਿਲਾਫ਼ ਹਰ ਪਿੰਡ ਵਿਚ ਨਿਸ਼ਕਾਮ ਕੀਰਤਨ ਲਹਿਰ ਅਰੰਭ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸੈਣੀ ਵਲੋਂ ਨੰਗਲ ਜੱਟਾਂ ਦੀ ਪੰਚਾਇਤ ਦਾ ਸਨਮਾਨ

ਉੜਾਪੜ/ਲਸਾੜਾ, 21 ਜਨਵਰੀ (ਲਖਵੀਰ ਸਿੰਘ ਖੁਰਦ) - ਪਿੰਡ ਨੰਗਲ ਜੱਟਾਂ ਦੀ ਨਵੀਂ ਚੁਣੀ ਗਈ ਪੰਚਾਇਤ ਵਲੋਂ ਆਪਣੇ ਵੋਟਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਨ ਲਈ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਧਾਰਮਿਕ ਸਮਾਗਮ ਕਰਾਇਆ ਗਿਆ | ਸਮਾਗਮ ਵਿਚ ਹਲਕਾ ਨਵਾਂਸ਼ਹਿਰ ਤੋਂ ...

ਪੂਰੀ ਖ਼ਬਰ »

ਅਜੈ ਬਾਲੀ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਨਵਾਂਸ਼ਹਿਰ, 21 ਜਨਵਰੀ (ਹਰਵਿੰਦਰ ਸਿੰਘ)- ਸਾਬਕਾ ਕੌਾਸਲਰ ਤੇ ਕਾਂਗਰਸੀ ਆਗੂ ਪਿ੍ਥੀ ਚੰਦ ਦੇ ਪੁੱਤਰ ਅਜੈ ਬਾਲੀ ਦਾ ਬੀਤੀ ਰਾਤ ਅਚਾਨਕ ਹੋਈ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਅਜੇ ਬਾਲੀ ਦਾ ਸਥਾਨਕ ਸ਼ਮਸ਼ਾਨ ਘਾਟ 'ਚ ਨਮ ਅੱਖਾਂ ਨਾਲ ...

ਪੂਰੀ ਖ਼ਬਰ »

ਆਨਲਾਈਨ ਸਿਸਟਮ ਨੇ ਉਸਾਰੀ ਕਿਰਤੀ ਭਲਾਈ ਸਕੀਮਾਂ ਦਾ ਲੱਕ ਤੋੜਿਆ-ਐਨ. ਐਲ. ਓ.

ਰਾਹੋਂ, 21 ਜਨਵਰੀ (ਲਾਲ ਚੰਦ ਭਾਗੜਾ)- ਸਥਾਨਕ ਮੁਹੱਲਾ ਸਰਾਫ਼ਾਂ ਵਿਖੇ ਜੁੜੀ ਇਕ ਵੱਡੀ ਮਜ਼ਦੂਰ ਪੰਚਾਇਤ ਵਿਚ ਕਿਰਤੀਆਂ ਨੇ ਆਪਣੀਆਂ ਵੱਖ ਵੱਖ ਸਮੱਸਿਆਵਾਂ ਦਾ ਜ਼ਿਕਰ ਕੀਤਾ | ਉਪਰੰਤ ਐਨ.ਐਲ.ਓ. ਦੇ ਮੁਖੀ ਬਲਦੇਵ ਭਾਰਤੀ ਨੇ ਕਿਰਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮਾਲਕ ਦਾ ਸਿਮਰਨ ਇਨਸਾਨ ਦੇ ਦੋਹੀਂ ਜਹਾਨੀਂ ਸਹਾਈ ਹੁੰਦਾ-ਭਗਤ ਸੋਢੀ ਰਾਮ

ਬਹਿਰਾਮ, 21 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸਿੱਧ ਬਾਬਾ ਬਾਲਕ ਨਾਥ ਮੰਦਰ ਲਲਵਾਣ ਦੇ ਮੁੱਖ ਸੇਵਾਦਾਰ ਭਗਤ ਸੋਢੀ ਰਾਮ ਦੀ ਅਗਵਾਈ ਵਿਚ ਸਿੱਧ ਬਾਬਾ ਬਾਲਕ ਨਾਥ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ | ਮੰਦਰ ਦੀਆਂ ਸਾਰੀਆਂ ਰਸਮਾਂ ਕਰਨ ਉਪਰੰਤ ਬਾਬਾ ਜੀ ਦੀ ਯਾਦ ...

ਪੂਰੀ ਖ਼ਬਰ »

ਲੇਖਣੀ ਸਮਗਰੀ ਵੰਡ ਤੇ ਸਨਮਾਨ ਸਮਾਰੋਹ 24 ਨੂੰ –ਸੋਨੀ ਸਰੋਆ

ਪੱਲੀ ਝਿੱਕੀ, 21 ਜਨਵਰੀ (ਕੁਲਦੀਪ ਸਿੰਘ ਪਾਬਲਾ) – ਕਲਕਾਰ ਸੰਗੀਤ ਸਭਾ ਨਵਾਂਸ਼ਹਿਰ ਵਲੋਂ ਲੇਖਣੀ ਸਮੱਗਰੀ ਵੰਡ ਤੇ ਸਨਮਾਨ ਸਮਾਰੋਹ 24 ਜਨਵਰੀ ਦਿਨ ਵੀਰਵਾਰ ਨੂੰ ਪਿੰਡ ਪੱਲੀ ਉੱਚੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਭਾ ਦੇ ਸਕੱਤਰ ਸੋਨੀ ਸਰੋਆ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਲੇਖਣੀ ਸਮਗਰੀ ਵੰਡ ਤੇ ਸਨਮਾਨ ਸਮਾਰੋਹ 24 ਨੂੰ

ਪੱਲੀ ਝਿੱਕੀ, 21 ਜਨਵਰੀ (ਕੁਲਦੀਪ ਸਿੰਘ ਪਾਬਲਾ) - ਕਲਕਾਰ ਸੰਗੀਤ ਸਭਾ ਨਵਾਂਸ਼ਹਿਰ ਵਲੋਂ ਲੇਖਣੀ ਸਮੱਗਰੀ ਵੰਡ ਅਤੇ ਸਨਮਾਨ ਸਮਾਰੋਹ 24 ਜਨਵਰੀ ਦਿਨ ਵੀਰਵਾਰ ਨੂੰ ਪਿੰਡ ਪੱਲੀ ਉ~ਚੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਭਾ ਦੇ ਸਕੱਤਰ ਸੋਨੀ ਸਰੋਆ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਸਕੂਲੀ ਬੱਚਿਆਂ ਦੀ ਮਦਦ

ਬੰਗਾ, 21 ਜਨਵਰੀ (ਕਰਮ ਲਧਾਣਾ) - ਸਮਾਜ ਸੇਵਾ ਨੂੰ ਸਮਰਪਿਤ ਉੱਘੇ ਪੰਜਾਬੀ ਪ੍ਰਵਾਸੀ ਲੋਕ-ਗਾਇਕ ਰੇਸ਼ਮ ਸਿੰਘ ਰੇਸ਼ਮ ਅਮਰੀਕਾ ਵਾਲੇ ਵਿਦੇਸ਼ੀ ਧਰਤੀ ਉੱਤੇ ਰਹਿੰਦੇ ਵੀ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਕਦੇ ਨਹੀਂ ਭੁੱਲੇ | ਇਸੇ ਕਰਕੇ ਆਏ ਦਿਨ ਉਹ ਇਸ ਇਲਾਕੇ ਦੇ ...

ਪੂਰੀ ਖ਼ਬਰ »

ਐਸ.ਡੀ. ਕਾਲਜ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਐਸ.ਡੀ. ਕਾਲਜ ਹੁਸ਼ਿਆਰਪੁਰ ਦੇ ਪਿ੍ੰਸੀਪਲ ਡਾ: ਨੰਦ ਕਿਸ਼ੋਰ ਨੂੰ ਬੀਤੇ ਦਿਨੀਂ ਘਰ ਦੇ ਸਾਹਮਣੇ ਹੀ ਪਾਰਕ 'ਚ ਸੈਰ ਕਰਦੇ ਸਮੇਂ ਕਿਸੇ ਅਣਪਛਾਤੇ ਵਿਅਕਤੀ ਨੇ ਰਾਡ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਸੀ | ਇਸ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਰਾਸ਼ਟਰੀ ਯੁਵਾ ਦਿਵਸ ਮਨਾਇਆ

ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ 'ਚ ਸਵਾਮੀ ਵਿਵੇਕਾਨੰਦ ਦੀ ਯਾਦ 'ਚ ਰਾਸ਼ਟਰੀ ਯੁਵਾ ਦਿਵਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪੋਸਟਰ ਜਾਰੀ

ਹੁਸ਼ਿਆਰਪੁਰ, 21 ਜਨਵਰੀ (ਨਰਿੰਦਰ ਸਿੰਘ ਬੱਡਲਾ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਸੱਤਵੀਂ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਪਿੰਡ ਭੁੰਗਰਨੀ ਵਿਖੇ ਸ੍ਰੀ ਗੁਰੂ ਹਰਿ ਰਾਇ ਨੌਜਵਾਨ ਸਭਾ ਭੁੰਗਰਨੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਮੂਹ ਸੰਗਤਾਂ ...

ਪੂਰੀ ਖ਼ਬਰ »

ਐੱਮ.ਐੱਸ.ਕੇ. ਇੰਟਰਨੈਸ਼ਨਲ ਸਕੂਲ ਡੱਡੀਆਂ 'ਚ ਸਾਲਾਨਾ ਸਮਾਗਮ ਕਰਵਾਇਆ

ਟਾਂਡਾ ਉੜਮੁੜ, 21 ਜਨਵਰੀ (ਭਗਵਾਨ ਸਿੰਘ ਸੈਣੀ)-ਐੱਮ.ਐੱਸ.ਕੇ. ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ 'ਚ ਸਾਲਾਨਾ ਸਭਿਆਚਾਰਕ ਪ੍ਰੋਗਰਾਮ ''ਸਟਾਰ ਆਨ ਦਾ ਅਰਥ'' ਕਰਵਾਇਆ ਗਿਆ | ਪ੍ਰੋਗਰਾਮ 'ਚ ਪਿ੍ੰਸੀਪਲ ਜਤਿੰਦਰ ਕੌਰ ਜਨਰਲ ਸਕੱਤਰ ਐੱਮ.ਐੱਸ.ਕੇ. ...

ਪੂਰੀ ਖ਼ਬਰ »

ਜੱਲੋਵਾਲ-ਖਨੂਰ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਚੱਬੇਵਾਲ, 21 ਜਨਵਰੀ (ਰਾਜਾ ਸਿੰਘ ਪੱਟੀ)-ਸ.ਸ.ਸ.ਸ. ਜੱਲੋਵਾਲ-ਖਨੂਰ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਧਾਇਕ ਡਾ. ਰਾਜ ਕੁਮਾਰ ਮੁੱਖ ਮਹਿਮਾਨ ਅੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਹੁਸ਼ਿਆਰਪੁਰ ਮੋਹਣ ਸਿੰਘ ...

ਪੂਰੀ ਖ਼ਬਰ »

ਬਿਹਾਲਾ ਦਾ ਕਬੱਡੀ ਕੱਪ ਸਪੋਰਟਸ ਕਲੱਬ ਸਾਂਧਰਾ ਨੇ ਜਿੱਤਿਆ

ਚੱਬੇਵਾਲ, 21 ਜਨਵਰੀ (ਰਾਜਾ ਸਿੰਘ ਪੱਟੀ)-ਪਿੰਡ ਬਿਹਾਲਾ ਵਿਖੇ ਬਾਬਾ ਮੈਦੋ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪ੍ਰਧਾਨ ਧਰਮਿੰਦਰਜੀਤ ਸਿੰਘ ਦੀ ਅਗਵਾਈ 'ਚ ਸਾਲਾਨਾ ਕਬੱਡੀ ਕੱਪ ਕਰਵਾਇਆ ਗਿਆ | ਪੰਜਾਬ ਪੱਧਰ ਦੀਆਂ ਟੀਮਾਂ ਦੇ ...

ਪੂਰੀ ਖ਼ਬਰ »

ਭੱਟੀਆਂ ਸਕੂਲ 'ਚ ਚੋਰੀ

ਦਸੂਹਾ, 21 ਜਨਵਰੀ (ਭੁੱਲਰ)- ਬੀਤੀ ਰਾਤ ਸਰਕਾਰੀ ਐਲੀਮੈਂਟਰੀ ਸਕੂਲ ਭੱਟੀਆਂ ਵਿਖੇ ਚੋਰਾਂ ਵਲੋਂ ਲਗਾਤਾਰ ਚੌਥੀ ਵਾਰ ਚੋਰੀ ਕੀਤੀ ਗਈ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਰਪੰਚ ਦਲਜੀਤ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਕਮਰਿਆਂ ਤੋਂ ਇਲਾਵਾ ਰਸੋਈ ਤੇ ਦਫ਼ਤਰ ...

ਪੂਰੀ ਖ਼ਬਰ »

ਬਾਬਾ ਰਤਨ ਸਿੰਘ ਦੇ ਸ਼ਹੀਦੀ ਜੋੜ ਮੇਲੇ 'ਤੇ ਨਗਰ ਕੀਰਤਨ ਸਜਾਇਆ

ਚੱਬੇਵਾਲ, 21 ਜਨਵਰੀ (ਸਖ਼ੀਆ)-ਗੁਰਦੁਆਰਾ ਸ਼ਹੀਦ ਬਾਬਾ ਰਤਨ ਸਿੰਘ ਦੇ ਅਸਥਾਨ ਪਿੰਡ ਚੱਬੇਵਾਲ ਤੋਂ ਸਥਾਨਕ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲੇ 'ਤੇ ਨਗਰ ਕੀਰਤਨ ਸਜਾਇਆ ਗਿਆ | ਸਵੇਰ ਵੇਲੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਨ ...

ਪੂਰੀ ਖ਼ਬਰ »

ਦੋ ਮਹੀਨੇ ਪਹਿਲਾਂ ਮੁਰੰਮਤ ਕੀਤੀ ਸੜਕ ਦੀ ਬਜਰੀ ਉੱਖੜਨੀ ਸ਼ੁਰੂ

ਕੋਟਫਤੂਹੀ, 21 ਜਨਵਰੀ (ਅਮਰਜੀਤ ਸਿੰਘ ਰਾਜਾ)-ਪਿੰਡ ਗੋਪਾਲੀਆਂ ਤੋਂ ਪਿੰਡ ਕੁੱਕੜਾਂ 'ਚੋਂ ਹੋ ਕੇ ਲੰਘਦੀ ਰੂਪੋਵਾਲ ਮੋੜ ਤੱਕ ਦੀ ਸੜਕ ਜਿਸ ਦੀ ਮੁਰੰਮਤ ਲਗਪਗ ਦੋ ਮਹੀਨੇ ਪਹਿਲਾਂ ਕੀਤੀ ਗਈ ਸੀ, ਦੀ ਆਵਾਜਾਈ ਨਾਲ ਅਨੇਕਾਂ ਥਾਵਾਂ ਤੋਂ ਬਜਰੀ ਤੇ ਲੁੱਕ ਉੱਖੜਨੀ ਸ਼ੁਰੂ ...

ਪੂਰੀ ਖ਼ਬਰ »

ਬੱਚਿਆਂ ਨੂੰ ਪੜ੍ਹਾਈ ਦੇ ਨਾਲ ਹੋਰ ਗਤੀਵਿਧੀਆਂ ਲਈ ਪ੍ਰੇਰਿਤ ਕਰਨ ਲਈ ਸਮਾਗਮ

ਸ਼ਾਮਚੁਰਾਸੀ, 21 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਸਰਕਾਰੀ ਐਲੀਮੈਂਟਰੀ ਸਕੂਲ ਮਾਣਕਢੇਰੀ ਵਿਖੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ 'ਚ ਭਾਗ ਲੈਣ ਲਈ ਪ੍ਰੇਰਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪ੍ਰਵਾਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX