ਤਾਜਾ ਖ਼ਬਰਾਂ


ਸੁਸ਼ਾਂਤ ਖ਼ੁਦਕੁਸ਼ੀ ਮਾਮਲਾ : ਪੁੱਛਗਿੱਛ ਦੇ ਲਈ ਬਾਂਦਰਾ ਥਾਣੇ ਪਹੁੰਚੇ ਸੰਜੇ ਲੀਲਾ ਭੰਸਾਲੀ
. . .  20 minutes ago
ਮੁੰਬਈ, 6 ਜੁਲਾਈ - ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁੱਛਗਿੱਛ ...
ਸੁਖਬੀਰ ਸਿੰਘ ਬਾਦਲ ਪਹੁੰਚੇ ਬਰਨਾਲਾ ਦੇ ਪਿੰਡ ਬੀਹਲਾ
. . .  30 minutes ago
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)- ਸੁਖਪਾਲ ਸਿੰਘ ਖਹਿਰਾ ਦੀ ਸੱਜੀ ਬਾਹ ਦਵਿੰਦਰ ਸਿੰਘ ਬੀਹਲਾ ਨੂੰ ...
ਯੂਥ ਅਕਾਲੀ ਦਲ ਦੇ ਵਰਕਰ 7 ਜੁਲਾਈ ਦੇ ਰੋਸ ਧਰਨਿਆਂ 'ਚ ਸ਼ਮੂਲੀਅਤ ਕਰਨਗੇ - ਅੰਮੂ ਚੀਮਾ
. . .  41 minutes ago
ਘੁਮਾਣ, 6 ਜੁਲਾਈ(ਬੰਮਰਾਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠਾ ...
ਸਰਹੱਦ ਤੋਂ ਸਾਢੇ 7 ਕਿੱਲੋ ਹੈਰੋਇਨ, ਇੱਕ ਪਿਸਟਲ, ਮੈਗਜ਼ੀਨ, ਰਾਊਂਡ ਤੇ 2 ਸਿੰਮ ਬਰਾਮਦ
. . .  56 minutes ago
ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਆਦਿ ਦੀ ਕੋਚਿੰਗ ਮੁਹੱਈਆ ਕਰਵਾਏਗੀ ਐੱਸ.ਜੀ.ਪੀ.ਸੀ-ਲੌਂਗੋਵਾਲ
. . .  about 1 hour ago
ਤਲਵੰਡੀ ਸਾਬੋ, 6 ਜੁਲਾਈ (ਰਣਜੀਤ ਸਿੰਘ ਰਾਜੂ) - ਪੰਜਾਬ 'ਚ ਸਰਕਾਰੀ ਨੌਕਰੀਆਂ 'ਚ ਬਾਹਰਲੇ ਨੌਜਵਾਨਾਂ ਨੂੰ ਵੱਧ ਮੌਕੇ ਮਿਲਣ ਦੀਆਂ ...
ਕਾਂਗਰਸ ਨੂੰ ਅਲਵਿਦਾ ਕਹਿ ਢੀਂਡਸਾ ਗਰੁੱਪ 'ਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ
. . .  about 1 hour ago
ਬਹਾਦੁਰਗੜ੍ਹ, 6 ਜੁਲਾਈ (ਕੁਲਵੀਰ ਸਿੰਘ ਧਾਲੀਵਾਲ) - ਰਾਜਨੀਤੀ 'ਚ ਲਗਾਤਾਰ ਫੇਰਬਦਲ ਜਾਰੀ ਹੈ। ਉੱਥੇ ਹੀ ਅੱਜ ਕਾਂਗਰਸ ਦਾ ਪੱਲਾ ਛੱਡ ਕੇ ...
ਗੈੱਸ ਏਜੰਸੀ ਦੇ ਕਰਿੰਦੇ ਤੋਂ ਲੁਟੇਰੇ ਸਵਾ 11 ਲੱਖ ਦੀ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਦੀ ਮੌਤ
. . .  about 1 hour ago
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ )-ਬੀਤੀ ਰਾਤ ਬੀਜਾਂ ਨੇੜੇ ਟਰਾਲੇ ਅਤੇ ਕਾਰ ਦੀ ਟੱਕਰ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ...
ਦਿੱਲੀ ਹਾਈਕੋਰਟ ਨੇ ਇਕ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸੰਬੰਧਿਤ ਅਧਿਕਾਰੀਆਂ ਨੂੰ ਕੀਤਾ ਤਲਬ
. . .  about 1 hour ago
ਨਵੀਂ ਦਿੱਲੀ, 6 ਜੁਲਾਈ (ਜਗਤਾਰ ਸਿੰਘ)- ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਚ ਕਥਿਤ ਤੌਰ 'ਤੇ ਨਰਸਾਂ ਨੂੰ ਪੀ.ਪੀ.ਈ ਕਿਟਸ ਅਤੇ ਮਾਸਕ ਨਾ....
ਸਿੱਖਿਆ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਆਨ-ਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ
. . .  about 1 hour ago
ਅੰਮ੍ਰਿਤਸਰ, 6 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ...
ਅਣਪਛਾਤੇ ਵਿਅਕਤੀਆਂ ਵੱਲੋਂ ਪਸ਼ੂ ਵਪਾਰੀ ਦੀ ਬੇਰਹਿਮੀ ਨਾਲ ਹੱਤਿਆ
. . .  about 1 hour ago
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਪਿੰਡ ਕਲਾਲਮਾਜਰਾ 'ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਸਵੇਰੇ ਕਰੀਬ ਪੌਣੇ 8 ਵਜੇ ਪਤਾ ...
800 ਗ੍ਰਾਮ ਹੈਰੋਇਨ ਸਮੇਤ 3 ਕਾਬੂ
. . .  about 2 hours ago
ਭਵਾਨੀਗੜ੍ਹ, 6 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ 800 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ...
ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  about 2 hours ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  about 2 hours ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  about 2 hours ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਨਵਾਂਸ਼ਹਿਰ 'ਚ ਪੁਲਿਸ ਮੁਲਾਜ਼ਮ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਨਵਾਂਸ਼ਹਿਰ, 6 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਿਖਿਆ ਵਿਭਾਗ ਵੱਲੋਂ ਕਰਵਾਏ ਜਾਣਗੇ ਵਿੱਦਿਅਕ ਮੁਕਾਬਲੇ
. . .  about 3 hours ago
ਅੰਮ੍ਰਿਤਸਰ, 6 ਜੁਲਾਈ (ਰਾਜੇਸ਼ ਸੰਧੂ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ...
32 ਦੇਸ਼ਾਂ ਦੇ ਵਿਗਿਆਨੀਆਂ ਵੱਲੋਂ ਡਬਲ ਯੂ.ਐੱਚ.ਓ ਤੋਂ ਸਿਫ਼ਾਰਸ਼ਾਂ 'ਚ ਸੋਧ ਦੀ ਮੰਗ
. . .  about 4 hours ago
ਨਵੀਂ ਦਿੱਲੀ, 6 ਜੁਲਾਈ -ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਭਰ ਦੇ 239 ਵਿਗਿਆਨੀਆਂ ਨੇ ਦਾਅਵਾ ਕੀਤਾ ਇਹ ਵਾਇਰਸ ਹਵਾ ...
ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਹੋਈ ਮੌਤ
. . .  about 4 hours ago
ਦੇਹਰਾਦੂਨ, 6 ਜੁਲਾਈ- ਉੱਤਰਾਖੰਡ ਦੇ ਮਸੂਰੀ ਰੋਡ ਨੇੜੇ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ...
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਲੀਫ਼ੋਨ ਟਾਵਰ 'ਤੇ ਚੜ੍ਹੇ ਦੋ ਬਜ਼ੁਰਗ
. . .  about 4 hours ago
ਸ਼ਾਹਪੁਰ ਕੰਢੀ, 6 ਜੁਲਾਈ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਬਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲਾ...
ਅੱਜ ਦਾ ਵਿਚਾਰ
. . .  about 5 hours ago
2 ਧਿਰਾਂ ਦਰਮਿਆਨ ਹੋਏ ਝਗੜੇ 'ਚ ਇੱਕ ਦੀ ਮੌਤ, ਔਰਤ ਸਣੇ 3 ਜ਼ਖਮੀ
. . .  1 day ago
ਬਠਿੰਡਾ, 5 ਜੁਲਾਈ (ਨਾਇਬ ਸਿੱਧੂ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਵਿਚ ਸ਼ਾਮੀ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।ਉਨ੍ਹਾਂ ਵਿਚੋਂ ਇੱਕ...
ਖਾਲੀ ਪਲਾਟ 'ਚੋਂ ਮਿਲੀ ਗਲੀ ਸੜੀ ਲਾਸ਼
. . .  1 day ago
ਜਲੰਧਰ, 5 ਜੁਲਾਈ - ਇੱਥੋਂ ਦੇ ਗਰੀਨ ਐਵਿਨਿਊ ਇਲਾਕੇ 'ਚ ਇੱਕ ਖਾਲੀ ਪਲਾਟ 'ਚੋਂ ਗਲੀ ਸੜੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਇਸ ਦਾ ਪਤਾ ਲੱਗਣ 'ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼...
ਰਾਜਪੁਰਾ (ਪਟਿਆਲਾ) 'ਚ 4 ਕੋਰੋਨਾ ਪਾਜ਼ੀਟਿਵ ਆਉਣ ਕਾਰਨ ਦਹਿਸ਼ਤ ਦਾ ਮਾਹੌਲ
. . .  1 day ago
ਰਾਜਪੁਰਾ, 5 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਕੋਰੋਨਾ ਦੀ ਭਿਆਨਕ ਬਿਮਾਰੀ ਨੇ ਮੁੜ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਇਸ ਦੇ ਚੱਲਦਿਆਂ 3 ਮਰੀਜ਼ ਸ਼ਹਿਰ ਵਿਚ ਅਤੇ ਇਕ ਔਰਤ ਨੇੜਲੇ ਪਿੰਡ ਸਾਹਲ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਇਹ ਜਾਣਕਾਰੀ ਸੀ.ਐਮ.ਓ ਪਟਿਆਲਾ ਡਾ. ਹਰੀਸ਼ ਮਲਹੋਤਰਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਸੰਗਰੂਰ

ਸ਼੍ਰੋ.ਅ.ਦਲ (ਅ) ਵਲੋਂ ਮੀਰੀ ਪੀਰੀ ਅਰਦਾਸ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ 26 ਨੂੰ

ਧੂਰੀ, 21 ਜਨਵਰੀ (ਸੁਖਵੰਤ ਸਿੰਘ ਭੁੱਲਰ)-ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਗੁਰਦੁਆਰਾ ਨਾਨਕਸਰ ਧੂਰੀ 'ਚ ਪਾਰਟੀ ਦੇ ਅਹੁਦੇਦਾਰਾਂ, ਮੈਂਬਰਾਂ ਦੀ ਅਹਿਮ ਮੀਟਿੰਗ ਲੋਕ ਸਭਾ ਚੋਣਾਂ ਦੀ ਰੂਪ ਰੇਖਾ ਉਲੀਕਣ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਭੁੱਕੀ ਸਣੇ ਕਾਬੂ

ਸ਼ੇਰਪੁਰ, 21 ਜਨਵਰੀ (ਦਰਸ਼ਨ ਸਿੰਘ ਖੇੜੀ)-ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਵਲੋਂ ਜ਼ਿਲੇ੍ਹ ਅੰਦਰ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਧੂਰੀ ਦੇ ਡੀ.ਐਸ.ਪੀ ਆਕਾਸ਼ਦੀਪ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ...

ਪੂਰੀ ਖ਼ਬਰ »

ਟਰੱਕ ਤੇ ਟਾਟਾ ਸੂਮੋ ਗੱਡੀ ਦੀ ਟੱਕਰ ਦੌਰਾਨ 2 ਦੀ ਮੌਤ, 5 ਜ਼ਖ਼ਮੀ

ਮੂਣਕ, 21 ਜਨਵਰੀ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਬੀਤੀ ਦੇਰ ਸ਼ਾਮ ਮੂਣਕ-ਪਾਂਤੜਾ ਸੜਕ 'ਤੇ ਟਰੱਕ ਅਤੇ ਟਾਟਾ ਸੂਮੋ ਗੱਡੀ ਦੀ ਜ਼ਬਰਦਸਤ ਟੱਕਰ ਨਾਲ ਵਾਪਰੇ ਹਾਦਸੇ ਦੌਰਾਨ 2 ਦੀ ਮੌਤ, ਇਕ ਗੰਭੀਰ ਜ਼ਖ਼ਮੀ ਤੋਂ ਇਲਾਵਾ ਬਾਕੀ ਚਾਰਾਂ ਨੂੰ ਜ਼ੇਰੇ ਇਲਾਜ ਰਜਿੰਦਰਾ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 21 ਜਨਵਰੀ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਇਕ 20 ਸਾਲਾ ਲੜਕੀ ਨਾਲ ਜਬਰ ਜਨਾਹ ਦੇ ਦੋਸ਼ਾਂ 'ਚੋਂ ਇਕ 40 ਸਾਲਾ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਪਵਿੱਤਰ ਸਿੰਘ ਗਰੇਵਾਲ ਅਤੇ ਰਾਜਬੀਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਂ ਦਾ ਹੋਇਆ ਆਰੰਭ

ਸੰਗਰੂਰ, 21 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਯੋਗਰਾਜ ਨੇ ਦੱਸਿਆ ਕਿ ਪੰਜਾਬ ਰਾਜ ਖੇਡਾਂ ਅਥਲੈਟਿਕ, ਰੋਲਰ ਸਕੇਟਿੰਗ ਅੰਡਰ-18 ਲੜਕੇ ਵਾਰ ਹੀਰੋਜ਼ ਸਟੇਡੀਅਮ ਵਿਖੇ ਅੱਜ ਸ਼ੁਰੂ ਹੋ ਗਈਆਂ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕੁਦਰਤੀ ਇਲਾਜ ਕਾਰਗਰ ਹੈ ਫਲੂ 'ਚ

ਸੰਗਰੂਰ, 21 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੰਟਰਨੈਸ਼ਨਲ ਨੈਚਰੂਪੈਥੀ ਆਰਗੇਨਾਈਜੇਸ਼ਨ ਦੀ ਸਥਾਨਕ ਯੂਨਿਟ ਵਲੋਂ ਕਿਸਨਪੁਰਾ ਕਾਲੋਨੀ ਵਿਚ ਸਵਾਈਨ ਫਲੂ ਤੋਂ ਬਚਾਅ ਲਈ ਇਕ ਸੈਮੀਨਾਰ ਲਗਾਇਆ ਗਿਆ | ਰਾਜ ਪੁਰਸਕਾਰ ਨਾਲ ਸਨਮਾਨਿਤ ਕੁਦਰਤੀ ਚਿਕਤਸਿਕ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਅੱਜ ਹੋਵੇਗਾ ਨਿੱਘਾ ਸਵਾਗਤ

ਧੂਰੀ, 21 ਜਨਵਰੀ (ਸੁਖਵੰਤ ਸਿੰਘ ਭੁੱਲਰ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਸ਼ਬਦ ਗੁਰੂ ਯਾਤਰਾ ਦਾ ਹਲਕਾ ਧੂਰੀ ਦੇ ਵੱਖੋ-ਵੱਖ ਪਿੰਡਾਂ 'ਚ 22 ਜਨਵਰੀ ਨੂੰ ਪਹੁੰਚਣ 'ਤੇ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਕੀਤੀ ਆਤਮ ਹੱਤਿਆ

ਜਾਖ਼ਲ, 21 ਜਨਵਰੀ (ਪ੍ਰਵੀਨ ਮਦਾਨ)-ਜਾਖ਼ਲ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਵਲੋਂ ਰੇਲ ਗੱਡੀ ਥੱਲੇ ਆ ਕੇ ਆਤਮ ਹੱਤਿਆ ਕਰਨ ਦੀ ਖ਼ਬਰ ਹੈ | ਮਿ੍ਤਕ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ | ਪੁਲਿਸ ਕਰਮਚਾਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੰੂ ਸੂਚਨਾ ਮਿਲੀ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਕਰ ਕੇ ਜਬਰ ਜਨਾਹ ਕਰਨ ਦੇ ਦੋਸ਼ਾਂ 'ਚ ਦੋ ਨੌਜਵਾਨਾਂ ਨੂੰ 20-20 ਸਾਲ ਦੀ ਕੈਦ

ਸੰਗਰੂਰ, 21 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਜੀਤ ਸਿੰਘ ਭਿੰਡਰ ਦੀ ਅਦਾਲਤ ਨੇ ਇਕ 18 ਸਾਲਾ ਲੜਕੀ ਨੂੰ ਅਗਵਾ ਕਰ ਕੇ ਜਬਰ ਜਨਾਹ ਕਰਨ ਦੇ ਦੋਸ਼ਾਂ 'ਚ ਦੋ ਨੌਜਵਾਨਾਂ ਨੂੰ 20-20 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ 2 ਜੂਨ 2017 ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸੰਗਰੂਰ, 21 ਜਨਵਰੀ (ਅਮਨਦੀਪ ਸਿੰਘ ਬਿਟਾ, ਦਮਨਜੀਤ ਸਿੰਘ) - ਬੀਤੀ ਦੇਰ ਸ਼ਾਮ ਸਿਵਲ ਹਸਪਤਾਲ ਦੇ ਬਾਹਰਵਾਰ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਹਾਦਸੇ ਲਈ ਜ਼ਿੰਮੇਵਾਰ ਮੰਨਿਆ ਜਾਂਦਾ ਟਰੱਕ ਡਰਾਈਵਰ ਫ਼ਿਲਹਾਲ ਫ਼ਰਾਰ ਦੱਸਿਆ ਜਾ ...

ਪੂਰੀ ਖ਼ਬਰ »

ਚੋਣ ਜਿੱਤ ਜਾਣ ਤੋਂ ਬਾਅਦ ਹਰ ਪੰਚ, ਸਰਪੰਚ ਪਿੰਡ ਦਾ ਸਰਬ-ਸਾਂਝਾ ਨੁਮਾਇੰਦਾ ਹੁੰਦੈ-ਝੂੰਦਾਂ

ਅਮਰਗੜ੍ਹ, 21 ਜਨਵਰੀ (ਬਲਵਿੰਦਰ ਸਿੰਘ ਭੁੱਲਰ)-ਪਿੰਡ ਧੀਰੋਮਾਜਰਾ ਵਾਸੀਆਂ ਦੇ ਸਰਗਰਮ ਸਹਿਯੋਗ ਨਾਲ ਚੁਣੀ ਗਈ ਗਰਾਮ ਪੰਚਾਇਤ ਵਲੋਂ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਪਿੰਡ ਦੇ ਸਰਪੰਚ ਬਲਦੇਵ ਸਿੰਘ ਨੇ ਆਪਣੇ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ਾਂ 'ਚ ਪੁਲਿਸ ਅਧਿਕਾਰੀ ਸਮੇਤ ਪੰਜ ਿਖ਼ਲਾਫ਼ ਮਾਮਲਾ ਹੋਇਆ ਰੱਦ

ਸੰਗਰੂਰ, 21 ਜਨਵਰੀ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਡਾ: ਜਸਵਿੰਦਰ ਸਿਮਾਰ ਦੀ ਅਦਾਲਤ ਨੇ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਆਏ ਹੁਕਮਾਂ ਤੋਂ ਬਾਅਦ ਇਕ ਉੱਚ ਪੁਲਿਸ ਅਧਿਕਾਰੀ ਸਮੇਤ ਪੰਜ ਿਖ਼ਲਾਫ਼ ਅਦਾਲਤ 'ਚ ਚੱਲ ਰਹੇ ਮਾਮਲੇ ਨੂੰ ਰੱਦ ਕਰ ਦਿੱਤਾ ਹੈ | ਬਚਾਅ ਪੱਖ ਦੇ ...

ਪੂਰੀ ਖ਼ਬਰ »

ਮਰੀਜ਼ਾਂ ਦੇ ਵਾਰਸਾਂ ਦੇ ਕੱਪੜੇ ਚੋਰੀ ਕਰਦਾ ਕੀਤਾ ਕਾਬੂ

ਸੰਗਰੂਰ, 21 ਜਨਵਰੀ (ਅਮਨਦੀਪ ਸਿੰਘ ਬਿਟਾ, ਦਮਨਜੀਤ ਸਿੰਘ) - ਕੱਲ੍ਹ ਦੇਰ ਸ਼ਾਮ ਸੰਗਰੂਰ ਦੇ ਟਾਟਾ ਕੈਂਸਰ ਹਸਪਤਾਲ ਵਿਚ ਮਰੀਜ਼ਾਂ ਨਾਲ ਆਏ ਲੋਕਾਂ ਦੇ ਕੱਪੜੇ ਚੁੱਕਣ ਵਾਲੇ ਇਕ ਵਿਅਕਤੀ ਨੂੰ ਹਸਪਤਾਲ ਦੇ ਸਕਿਉਰਿਟੀ ਗਾਰਡ ਵਲੋਂ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋਇਆ ਉੱਲੂ, ਸਟੈੱਪ ਆਨ ਸੁਸਾਇਟੀ ਨੇ ਕੀਤਾ ਇਲਾਜ

ਧੂਰੀ, 21 ਜਨਵਰੀ (ਸੰਜੇ ਲਹਿਰੀ)- ਬੇਸ਼ੱਕ ਸੂਬੇ ਵਿੱਚ ਚਾਈਨਾ ਡੋਰ ਦੀ ਵਰਤੋਂ 'ਤੇ ਪੂਰਨ ਪਾਬੰਦੀ ਲੱਗੀ ਹੋਈ ਹੈ, ਇਸ ਦੇ ਬਾਵਜੂਦ ਸੂਬੇ ਭਰ 'ਚ ਪਤੰਗਬਾਜ਼ੀ ਦੇ ਸ਼ੌਕੀਨ ਬਿਨਾਂ ਕਿਸੇ ਪੁਲਿਸ ਪ੍ਰਸ਼ਾਸਨ ਦੇ ਡਰੋਂ ਇਸ ਦੀ ਖੁੱਲ੍ਹ ਕੇ ਵਰਤੋਂ ਕਰਦੇ ਹਨ, ਜਿਸ ਦਾ ...

ਪੂਰੀ ਖ਼ਬਰ »

ਗੁਰਮਤਿ ਚੇਤਨਾ ਸਮਾਗਮ ਕਰਵਾਇਆ

ਕੌਹਰੀਆਂ, 21 ਜਨਵਰੀ (ਮਾਲਵਿੰਦਰ ਸਿੰਘ ਸਿੱਧੂ)-ਮੁਕਤਸਰ ਸਾਹਿਬ 'ਚ ਚਾਲੀ ਮੁਕਤਿਆਂ ਨੇ ਜੰਗ ਦੇ ਮੈਦਾਨ 'ਚ ਆਪਣੀਆਂ ਭੁੱਲਾਂ ਬਖ਼ਸ਼ਾ ਕੇ ਸ਼ਹੀਦੀਆਂ ਪਾ ਕੇ ਸੁਨਹਿਰੀ ਇਤਿਹਾਸ ਰਚ ਦਿੱਤਾ | ਇਹ ਵਿਚਾਰ ਭਾਈ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ ਨੇ ਗੁਰਦੁਆਰਾ ਭਜਨਸਰ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਸਾਂਝੇ ਤੌਰ 'ਤੇ ਆਰੰਭੇ ਸਮਾਜਿਕ ਕੰਮ

ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਲਾਗਲੇ ਪਿੰਡ ਫ਼ਤਹਿਗੜ੍ਹ ਛੰਨਾ ਦੀ ਸਰਪੰਚ ਰਾਜਵਿੰਦਰ ਕੌਰ ਦੇ ਪਰਿਵਾਰ ਨੇ ਪਿੰਡ ਵਿਚ ਮਿਸਾਲ ਕਾਇਮ ਕਰਦਿਆਂ ਪਿੰਡ ਵਾਸੀਆਂ ਨੰੂ ਨਾਲ ਲੇ ਕੇ ਪਿੰਡ ਦੀ ਸਫ਼ਾਈ ਦਾ ਕੰਮ ਅਰੰਭਿਆ ਗਿਆ | ਸਰਪੰਚ ਰਾਜਵਿੰਦਰ ...

ਪੂਰੀ ਖ਼ਬਰ »

ਸਾਲਾਨਾ ਪੁਰਸਕਾਰਾਂ ਲਈ ਸਾਹਿਤਕਾਰਾਂ ਦੀ ਚੋਣ

ਸੰਗਰੂਰ, 21 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਦੀ ਕਾਰਜਕਾਰਨੀ ਦੀ ਵਿਸ਼ੇਸ਼ ਇਕੱਤਰਤਾ ਕੌਲਾ ਪਾਰਕ ਸੰਗਰੂਰ ਵਿਖੇ ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਸਰਬਸੰਮਤੀ ਨਾਲ ਸਭਾ ਦਾ ਚੌਥਾ ਸਾਲਾਨਾ ਸਮਾਗਮ 24 ਮਾਰਚ ਨੂੰ ...

ਪੂਰੀ ਖ਼ਬਰ »

ਨਸ਼ਾ ਰਹਿਤ ਸਮਾਜ ਸਿਰਜਣ ਦਾ ਦਿੱਤਾ ਸੱਦਾ

ਸੰਦੌੜ, 21 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਰਾਜ ਸਰਕਾਰ ਵਲੋਂ ਨਸ਼ੇ ਦੇ ਖ਼ਾਤਮੇ ਲਈ ਵਿੱਦਿਅਕ ਸੰਸਥਾਵਾਂ 'ਚ ਚਲਾਏ ਬਡੀ ਪ੍ਰੋਗਰਾਮ ਤਹਿਤ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵਿਖੇ ਸੰਸਥਾ ਦੇ ਡਾਇਰੈਕਟਰ ਜਗਜੀਤ ਸਿੰਘ ਅਤੇ ਕਾਲਜ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਸ਼ੇਰਪੁਰ, 21 ਜਨਵਰੀ (ਦਰਸ਼ਨ ਸਿੰਘ ਖੇੜੀ)-ਨੰਬਰਦਾਰ ਯੂਨੀਅਨ ਬਲਾਕ ਸ਼ੇਰਪੁਰ ਦੀ ਮੀਟਿੰਗ ਦਲਬਾਰਾ ਸਿੰਘ ਘਨੌਰੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਨੰਬਰਦਾਰਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਹਰਿਆਣਾ ਤੇ ਤਰਜ਼ ਤੇ ਨੰਬਰਦਾਰਾਂ ਦੇ ਮਾਣਭੱਤੇ ਵਿਚ ਵਾਧਾ ਕਰੇ ਅਤੇ ...

ਪੂਰੀ ਖ਼ਬਰ »

ਸਤਿੰਦਰ ਸਿੰਮੀ ਬਣੇ ਭਾਜਪਾ ਮਹਿਲਾ ਮੋਰਚਾ ਦੇ ਮੰਡਲ ਪ੍ਰਧਾਨ

ਲਹਿਰਾਗਾਗਾ, 21 ਜਨਵਰੀ (ਸੂਰਜ ਭਾਨ ਗੋਇਲ)-ਭਾਰਤੀ ਜਨਤਾ ਪਾਰਟੀ ਮੰਡਲ ਲਹਿਰਾਗਾਗਾ ਦੀ ਇਕ ਵਿਸ਼ੇਸ਼ ਬੈਠਕ ਮੰਡਲ ਪ੍ਰਧਾਨ ਸੁਰੇਸ਼ ਕੁਮਾਰ ਪਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਅਗਰਵਾਲ ਸਵੀਟਸ ਵਿਖੇ ਹੋਈ ਜਿਸ ਵਿਚ ਭਾਜਪਾ ਜ਼ਿਲ੍ਹਾ ਸੰਗਰੂਰ-2 ਦੇ ਪ੍ਰਧਾਨ ਸੰਜੈ ...

ਪੂਰੀ ਖ਼ਬਰ »

ਸਰਪੰਚ ਸੁਖਵੀਰ ਕੌਰ ਨੇ ਸ਼ਗਨ ਸਕੀਮ ਆਰੰਭ ਕੀਤੀ

ਅਮਰਗੜ੍ਹ, 21 ਜਨਵਰੀ (ਸੁਖਜਿੰਦਰ ਸਿੰਘ ਝੱਲ)-ਸਰਪੰਚ ਤੇ ਮੈਂਬਰ ਬਲਾਕ ਸੰਮਤੀ ਬੀਬੀ ਸੁਖਵੀਰ ਕੌਰ ਝੱਲ ਵਲੋਂ ਕੀਤੇ ਵਾਅਦੇ ਅਨੁਸਾਰ ਸ਼ਗਨ ਸਕੀਮ ਦਾ ਆਗਾਜ਼ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਦੇ ਪਤੀ ਸ. ਲਖਵਿੰਦਰ ਸਿੰਘ ਸੰਧੂ (ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਹੋਈ ਮੀਟਿੰਗ

ਲਹਿਰਾਗਾਗਾ, 21 ਜਨਵਰੀ (ਸੂਰਜ ਭਾਨ ਗੋਇਲ)-ਪੰਜਾਬ ਨੰਬਰਦਾਰਾ ਯੂਨੀਅਨ ਸਬ ਡਵੀਜ਼ਨ ਲਹਿਰਾਗਾਗਾ ਦੀ ਮੀਟਿੰਗ ਮੰਡੀ ਵਾਲੇ ਗੁਰਦੁਆਰਾ ਸਾਹਿਬ ਵਿਖੇ ਡਵੀਜ਼ਨ ਪ੍ਰਧਾਨ ਹਰਦੀਪ ਸਿੰਘ ਚੰਗਾਲੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ...

ਪੂਰੀ ਖ਼ਬਰ »

ਸ਼ਾਂਤੀ ਤਾਰਾ ਗਰਲਜ਼ ਕਾਲਜ 'ਚ ਸਾਲਾਨਾ ਡਿਗਰੀ ਵੰਡ ਸਮਾਗਮ

ਅਹਿਮਦਗੜ੍ਹ, 21 ਜਨਵਰੀ (ਮਹੋਲੀ/ਪੁਰੀ)-ਸ਼ਾਂਤੀ ਤਾਰਾ ਗਰਲਜ਼ ਕਾਲਜ ਅਹਿਮਦਗੜ੍ਹ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ | ਡਾਇਰੈਕਟਰ ਸੁਰਿੰਦਰ ਦੂਆ ਅਤੇ ਸਮਾਗਮ ਇੰਚਾਰਜ ਸੁਰਿੰਦਰ ਕੌਰ ਢੀਂਡਸਾ ਦੀ ਅਗਵਾਈ ਵਿਚ ਹੋਏ ਡਿਗਰੀ ਵੰਡ ਸਮਾਰੋਹ ਵਿਚ ...

ਪੂਰੀ ਖ਼ਬਰ »

ਪੱਪੂ ਜੌਲੀ ਬਣੇ ਨਗਰ ਕੌਾਸਲ ਧੂਰੀ ਦੇ ਪ੍ਰਧਾਨ

ਧੂਰੀ, 21 ਜਨਵਰੀ (ਸੰਜੇ ਲਹਿਰੀ)-ਵਾਰਡ ਨੰਬਰ 15 ਦੇ ਕਾਂਗਰਸੀ ਕੌਾਸਲਰ ਸ੍ਰੀ ਸੰਦੀਪ ਤਾਇਲ ਪੱਪੂ ਜੌਲੀ ਨੂੰ ਸਰਬਸੰਮਤੀ ਨਾਲ ਨਗਰ ਕੌਾਸਲ ਧੂਰੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ | ਇਸੇ ਤਰ੍ਹਾਂ ਵਾਰਡ ਨੰਬਰ 13 ਦੀ ਕੌਾਸਲਰ ਆਸ਼ਾ ਰਾਣੀ ਲੱਧੜ ਪਤਨੀ ਸ਼੍ਰੀ ਰਾਜਿੰਦਰ ਲੱਧੜ ...

ਪੂਰੀ ਖ਼ਬਰ »

ਸਿਹਤ ਕੇਂਦਰ ਠੇਕੇ 'ਤੇ ਦੇਣ ਦੀ ਸਕੀਮ ਿਖ਼ਲਾਫ਼ ਨਿੱਤਰੇ ਮੁਲਾਜ਼ਮ

ਸੰਗਰੂਰ, 21 ਜਨਵਰੀ (ਅਮਨਦੀਪ ਸਿੰਘ ਬਿਟਾ, ਦਮਨਜੀਤ ਸਿੰਘ)-ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ (ਮੇਲ ਅਤੇ ਫੀਮੇਲ) ਦੇ ਆਗੂਆਂ ਗੁਰਪ੍ਰੀਤ ਸਿੰਘ ਮੰਗਵਾਲ, ਗੁਰਦੇਵ ਸਿੰਘ ਢਿਲੋਂ, ਜਸਵੀਰ ਕੌਰ ਮੂਣਕ, ਲਖਵਿੰਦਰ ਕੌਰ ...

ਪੂਰੀ ਖ਼ਬਰ »

ਅਥਲੈਟਿਕਸ ਅਤੇ ਰੋਲਰ ਸਕੇਟਿੰਗ ਮੁਕਾਬਲੇ ਅੱਜ ਤੋਂ ਸ਼ੁਰੂ

ਸੰਗਰੂਰ, 21 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਖੇਡ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਵਾਰ ਹੀਰੋਜ਼ ਸਟੇਡੀਅਮ ਵਿਖੇ ਪੰਜਾਬ ਰਾਜ ਖੇਡਾਂ ਅਥਲੈਟਿਕਸ ਅਤੇ ਰੋਲਰ ਸਕੇਟਿੰਗ ਅੰਡਰ-18 (ਲੜਕੇ) 22 ਜਨਵਰੀ ਤੋਂ ਸ਼ੁਰੂ ਹੋ ਰਹੀਆਂ ਹਨ | ...

ਪੂਰੀ ਖ਼ਬਰ »

ਬਰਨਾਲਾ ਰੈਲੀ ਨੇ ਪੰਜਾਬ ਦੇ ਲੋਕਾਂ 'ਚ ਨਵਾਂ ਜੋਸ਼ ਭਰਿਆ-ਸੋਹੀ

ਸੰਗਰੂਰ, 21 ਜਨਵਰੀ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਤਪਿੰਦਰ ਸਿੰਘ ਸੋਹੀ ਐਡਵੋਕੇਟ ਨੇ ਬਰਨਾਲਾ ਵਿਖੇ ਕੇਜਰੀਵਾਲ ਦੀ ਰੈਲੀ ਦੀ ਸਫਲਤਾ ਤੋਂ ਬਾਅਦ ਕਿਹਾ ਕਿ ਇਸ ਰੈਲੀ 'ਚ ਵੱਡੀ ਗਿਣਤੀ ਵਿਚ ਪੰਜਾਬ ਵਾਸੀਆਂ ਦੀ ਸ਼ਮੂਲੀਅਤ ਨੇ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਸਵਾਗਤ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਦੀ ਇਕ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਹਾਂਡਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸਿਆਸੀ ਆਗੂਆਂ ਨੇ ਹਲਕੇ ਦੀ ਵਿਗੜਦੀ ਕਾਨੰੂਨੀ ਵਿਵਸਥਾ 'ਤੇ ਜਤਾਈ ਚਿੰਤਾ

ਅਮਰਗੜ੍ਹ, 21 ਜਨਵਰੀ (ਸੁਖਜਿੰਦਰ ਸਿੰਘ ਝੱਲ)-ਹਲਕਾ ਅਮਰਗੜ੍ਹ ਨਾਲ ਸੰਬੰਧਿਤ ਸਿਆਸੀ ਆਗੂਆਂ ਨੇ ਵਿਗੜਦੀ ਕਾਨੰੂਨੀ ਵਿਵਸਥਾ ਪ੍ਰਤੀ ਚਿੰਤਾ ਜਾਹਿਰ ਕਰਦਿਆਂ ਕਿਹਾ ਹੈ ਕਿ ਸਰਕਾਰ ਤੇ ਪ੍ਰਸ਼ਾਸਨ ਵਲੋਂ ਜਨਤਾ ਨੰੂ ਖੁਸ਼ਗਵਾਰ ਮਾਹੌਲ ਦੇਣਾ ਚਾਹੀਦਾ ਹੈ | ਲੋਕ ਇਨਸਾਫ਼ ...

ਪੂਰੀ ਖ਼ਬਰ »

ਭੁੱਲਰ ਸਕੂਲ ਧੌਲਾ ਦੀ ਵਿਦਿਆਰਥਣ ਪੰਜਾਬ ਭਰ 'ਚੋਂ ਰਹੀ ਦੂਜੇ ਸਥਾਨ 'ਤੇ

ਰੂੜੇਕੇ ਕਲਾਂ, 21 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਇੰਜ: ਐਚ.ਐਸ. ਭੁੱਲਰ ਸੀਨੀਅਰ ਸੈਕੰਡਰੀ ਸਕੂਲ ਧੌਲਾ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਾਜ ਪੱਧਰੀ ਕਰਵਾਏ ਗਏ ਅੰਡਰ 14 ...

ਪੂਰੀ ਖ਼ਬਰ »

ਬੂਟਿਆਂ ਦੀ ਸੰਭਾਲ ਲਈ ਟ੍ਰੀ-ਗਾਰਡ ਲਗਾਏ

ਰੂੜੇਕੇ ਕਲਾਂ, 21 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਗ੍ਰਾਮ ਪੰਚਾਇਤ ਕਾਹਨੇਕੇ ਵਾਰਡ ਨੰਬਰ 3 ਦੇ ਪੰਚ ਅਮਰਜੀਤ ਕੌਰ ਦੀ ਅਗਵਾਈ ਵਿਚ ਕਾਹਨੇਕੇ ਤੋਂ ਰੂੜੇਕੇ ਕਲਾਂ ਨੂੰ ਜਾਂਦੀ ਿਲੰਕ ਸੜਕ ਦੀਆਂ ਸਾਈਡਾਂ 'ਤੇ ਲਾਏ ਗਏ ਬੂਟਿਆਂ ਦੀ ਸੰਭਾਲ ਲਈ ਸਮੂਹ ਵਾਰਡ ਵਾਸੀਆਂ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਹਰਮਨਪ੍ਰੀਤ ਸਿੰਘ ਨੇ ਮਿਸਟਰ ਜੂਨੀਅਰ ਪੰਜਾਬ ਦਾ ਿਖ਼ਤਾਬ ਜਿੱਤਿਆ

ਬਰਨਾਲਾ, 21 ਜਨਵਰੀ (ਅਸ਼ੋਕ ਭਾਰਤੀ)-ਬਰਨਾਲਾ ਐਮਚਿਊਰ ਬਾਡੀ ਬਿਲਡਰ ਐਾਡ ਫਿਟਨਸ ਐਸੋਸੀਏਸ਼ਨ ਵਲੋਂ ਬਰਨਾਲਾ ਵਲੋਂ ਸਿੰਮੀ ਪੈਲੇਸ ਬਰਨਾਲਾ ਵਿਖੇ ਕਰਵਾਏ ਗਏ ਮਿਸਟਰ ਜੂਨੀਅਰ ਪੰਜਾਬ ਓਪਨ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਕਰਾਇਆ

ਭਵਾਨੀਗੜ੍ਹ, 21 ਜਨਵਰੀ (ਜਰਨੈਲ ਸਿੰਘ ਮਾਝੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਝੀ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਸ੍ਰੀਮਤੀ ਛਿੰਦਰਪਾਲ ਕੌਰ ਦੀ ਅਗਵਾਈ ਹੇਠ ਕਰਾਏ ਗਏ ਸਮਾਗਮ ਦੇ ਮੁੱਖ ਮਹਿਮਾਨ ਪਿੰਡ ਮਾਝੀ ਦੇ ਸਰਪੰਚ ਮਹਿੰਦਰਪਾਲ ਸਨ | ਇਸ ...

ਪੂਰੀ ਖ਼ਬਰ »

ਕੌਮੀ ਯੂਥ ਦਿਹਾੜਾ ਮਨਾਇਆ

ਮਾਲੇਰਕੋਟਲਾ, 21 ਜਨਵਰੀ (ਪਾਰਸ ਜੈਨ)-ਇਸਲਾਮੀਆ ਗਰਲਜ਼ ਕਾਲਜ 'ਚ ਰੈੱਡ ਰਿਬਨ ਕਲੱਬ ਵਲੋਂ ਪਿ੍ੰਸੀਪਲ ਡਾ. ਆਬਿਦਾ ਰਿਫਅਤ ਦੀ ਰਹਿਨੁਮਾਈ 'ਤੇ ਰੈੱਡ ਰਿਬਨ ਦੇ ਇੰਚਾਰਜ ਪੋ੍ਰਫੈਸਰ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਕੌਮੀ ਯੂਥ ਦਿਹਾੜਾ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵਲੋਂ ਹਰਕਤ 'ਚ ਆਉਂਦਿਆਂ ਹਸਪਤਾਲ ਵਿਖੇ ਮੀਟਿੰਗ

ਭਵਾਨੀਗੜ੍ਹ, 21 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਸੰਗਤਪੁਰਾ ਵਿਖੇ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ 'ਤੇ ਸਿਹਤ ਵਿਭਾਗ ਵਲੋਂ ਹਰਕਤ 'ਚ ਆਉਂਦਿਆਂ ਹਸਪਤਾਲ ਵਿਖੇ ਮੀਟਿੰਗ ਕਰਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਹਿਦਾਇਤਾਂ ਕੀਤੀਆਂ | ਇਸ ...

ਪੂਰੀ ਖ਼ਬਰ »

ਨਾਰੀ ਸ਼ਕਤੀ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ-ਹਰਨੀਤ ਸਿੰਘ

ਮਲੇਰਕੋਟਲਾ, 21 ਜਨਵਰੀ (ਪਾਰਸ ਜੈਨ)-ਸਥਾਨਕ ਧੂਰੀ ਰੋਡ 'ਤੇ ਸਥਿਤ ਦਿੱਲੀ ਪਬਲਿਕ ਸਕੂਲ ਵਿਖੇ ਲੋਹੜੀ ਕਾਰਨੈਵਲ-2019 ਸਮਾਗਮ ਚੇਅਰਮੈਨ ਸ੍ਰੀ ਵਿਜੈ ਕਾਂਸਲ, ਸ੍ਰੀ ਆਦੇਸ਼ ਗੋਇਲ, ਵਿੱਤ ਨਿਰਦੇਸ਼ਕ ਸ੍ਰੀ ਜਯ ਗੁਪਤਾ ਅਤੇ ਪਿ੍ੰਸੀਪਲ ਸ: ਹਰਨੀਤ ਸਿੰਘ ਦੀ ਅਗਵਾਈ ਹੇਠ ਬੜੀ ...

ਪੂਰੀ ਖ਼ਬਰ »

ਪ੍ਰਾਇਮ ਇੰਟਰਨੈਸ਼ਨਲ ਕੰਸਲਟੈਂਸੀ ਨੇ 8 ਸਟੱਡੀ ਵੀਜ਼ੇ ਲਗਵਾਏ

ਧੂਰੀ, 21 ਜਨਵਰੀ (ਨਰਿੰਦਰ ਸੇਠ)-ਪ੍ਰਾਇਮ ਇੰਟਰਨੈਸ਼ਨਲ ਕੰਸਲਟੈਂਸੀ ਬਰਾਂਚ ਧੂਰੀ ਦੇ ਐਮ.ਡੀ. ਮਨਦੀਪ ਸਿੰਘ ਰਾਜੋਮਾਜਰਾ ਅਤੇ ਅੰਮਿ੍ਤਪਾਲ ਸਿੰਘ ਢੀਂਡਸਾ ਨੇ ਸਥਾਨਕ ਐਮ.ਜੀ.ਐਮ. ਦਫ਼ਤਰ ਵਿਖੇ ਦੱਸਿਆ ਕਿ ਸਾਡੀ ਸੰਸਥਾ ਵਲੋਂ ਬੀਤੇ ਦਿਨੀਂ ਸੁਖਮਨ ਸੰਧੂ, ਦਿਲਜੋਤ ...

ਪੂਰੀ ਖ਼ਬਰ »

ਬੜੂ ਸਾਹਿਬ ਅਧੀਨ 'ਵਰਸਿਟੀ ਦੇ ਵਿਦਿਆਰਥੀਆਂ ਨੇ ਯੂ.ਜੀ.ਸੀ. ਪ੍ਰੀਖਿਆ 'ਚ ਮਾਰੀ ਬਾਜ਼ੀ

ਧਰਮਗੜ੍ਹ, 21 ਜਨਵਰੀ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ 'ਵਰਸਿਟੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸ਼ੁਰੂ ਤੋਂ ਹੀ ਕਈ ਪ੍ਰਕਾਰ ਦੀਆਂ ਸਕਾਰਾਤਮਕ ਪ੍ਰਭਾਵਸ਼ਾਲੀ ਗਤੀਵਿਧੀਆਂ ਉਲੀਕਦੀ ਰਹੀ ਹੈ, ਜਿਸ ਦੇ ਸਮੇਂ-ਸਮੇਂ 'ਤੇ ਉਸਾਰੂ ਨਤੀਜੇ ਸਾਹਮਣੇ ਆਉਂਦੇ ਰਹੇ ਹਨ ਅਤੇ ਆ ਵੀ ਰਹੇ ਹਨ, ਜਿਸ ਦੇ ਤਹਿਤ ਹੀ ਯੂ.ਜੀ.ਸੀ.ਦੀ ਮੁਕਾਬਲਾ ਪ੍ਰੀਖਿਆ 'ਚੋ ਅਕਾਲ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਦੇ ਹੋਣਹਾਰ 4 ਵਿਦਿਆਰਥੀਆਂ ਹਰਜੋਤ ਕੌਰ, ਸੁਖਮਨਪ੍ਰੀਤ ਕੌਰ, ਕੁਲਦੀਪ ਸਿੰਘ ਅਤੇ ਜਸਪ੍ਰੀਤ ਕੌਰ ਨੇ ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ ਪਾਸ ਕੀਤੀ ਹੈ | ਇਸ ਤੋਂ ਇਲਾਵਾ ਪੰਜਾਬੀ ਵਿਭਾਗ ਦੀ ਵਿਦਿਆਰਥਣ ਰਣਜੀਤ ਕੌਰ ਨੇ ਵੀ ਯੂ.ਜੀ.ਸੀ ਨੈੱਟ ਦੀ ਪ੍ਰੀਖਿਆ ਪਾਸ ਕਰਨ ਵਿਚ ਸਫਲਤਾ ਹਾਸਿਲ ਕੀਤੀ | ਗੌਰਤਲਬ ਹੈ ਕਿ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੂੰ ਜਿੱਥੇ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਹੈ, ਉੱਥੇ ਹਰ ਵਿਭਾਗ ਦੁਆਰਾ ਐਮ. ਏ. ਦੇ ਵਿਦਿਆਰਥੀਆਂ ਦਾ ਪਹਿਲਾ ਲੈਕਚਰ ਖ਼ਾਸ ਤੌਰ ਤੇ ਯੂ.ਜੀ.ਸੀ ਦੀ ਤਿਆਰੀ ਲਈ ਲਗਾਇਆ ਜਾਂਦਾ ਹੈ | ਵਿਦਿਆਰਥੀਆਂ ਦੀ ਇਸ ਸਫਲਤਾ ਲਈ ਕਾਮਰਸ ਵਿਭਾਗ ਦੇ ਮੁਖੀ ਪਾਹੁਲਜੋਤ ਕੌਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸੰਦੀਪ ਸਿੰਘ ਨੂੰ 'ਵਰਸਿਟੀ ਦੇ ਸਟਾਫ਼ ਨੇ ਵਧਾਈ ਦਿੱਤੀ | ਇਹਨਾਂ ਵਿਦਿਆਰਥੀਆਂ ਨੂੰ ਦੂਜੇ ਵਿਦਿਆਰਥੀਆਂ ਲਈ ਪ੍ਰੇਰਣਾਸ੍ਰੋਤ ਮੰਨਦਿਆਂ ਅਕਾਲ ਯੂਨੀਵਰਸਿਟੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਵਾਈਸ ਚਾਂਸਲਰ ਪ੍ਰੋ. ਗੁਰਮੇਲ ਸਿੰਘ, ਰਜਿਸਟਰਾਰ ਡਾ. ਸਵਰਨ ਸਿੰਘ, ਡੀਨ ਅਕਾਦਮਿਕ ਡਾ. ਐਮ. ਐਸ. ਜੌਹਲ ਵੱਲੋਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |


ਖ਼ਬਰ ਸ਼ੇਅਰ ਕਰੋ

ਵਿੱਤੀ ਸਿੱਖਿਆ ਬਾਰੇ ਸੈਮੀਨਾਰ ਕਰਵਾਇਆ

ਸੰਗਰੂਰ, 21 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਅੱਜ ਉਂਕਾਰ ਕਾਲਜ ਆਫ਼ ਫਾਰਮੇਸੀ ਸੰਜੂਮਾ ਵਿਖੇ ਜਨ-ਨਿਵੇਸ ਫੰਡਜ਼ ਆਫ਼ ਇੰਡੀਆ ਵਲੋਂ ਫਾਈਨਾਂਸੀਅਲ ਲਿਟਰੇਸੀ ਮਿਸ਼ਨ ਅਧੀਨ ਸੈਮੀਨਾਰ ਕਰਵਾਇਆ ਗਿਆ | ਚਾਰਟਿਡ ਅਕਾਂਉਟੈਂਟ (ਸੀ.ਏ) ਹਰਸ਼ ਨਾਗਪਾਲ ਦੁਆਰਾ ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਸੰਦੌੜ, 21 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਗੁਰਬਾਣੀ ਕੰਠ ਮੁਕਾਬਲਾ ਸਰਕਾਰੀ ਹਾਈ ਸਕੂਲ ਝੁਨੇਰ ਵਿਖੇ ਸਕੂਲ ਦੇ ਮੁੱਖ ...

ਪੂਰੀ ਖ਼ਬਰ »

ਨਗਰ ਕੌਾਸਲ ਸੁਨਾਮ ਊਧਮ ਸਿੰਘ ਵਾਲਾ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਭੁੱਲਰ, ਧਾਲੀਵਾਲ)-ਨਗਰ ਕੌਾਸਲ ਸੁਨਾਮ ਊਧਮ ਸਿੰਘ ਵਾਲਾ ਦੀ ਇੱਕ ਮੀਟਿੰਗ ਕੌਾਸਲ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀਮਤੀ ਕੋਮਲ ਕਾਂਸਲ ਦੀ ਪ੍ਰਧਾਨਗੀ ਹੇਠ ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਹੋਈ ਜਿਸ ਵਿਚ ਸ਼ਹਿਰ ਦੇ ਗੰਦੇ ਪਾਣੀ ਦੀ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਲਹਿਰਾਗਾਗਾ, 21 ਜਨਵਰੀ (ਅਸ਼ੋਕ ਗਰਗ)-ਸ਼ਹੀਦ ਬਾਬਾ ਹਿੰਮਤ ਸਿੰਘ ਵੈੱਲਫੇਅਰ ਅਤੇ ਸਪੋਰਟਸ ਕਲੱਬ ਵਲੋਂ ਵਿਦਿਆਰਥੀਆਂ 'ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸੰਗਤਪੁਰਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਅਵਾਰਾ ਢੱਠਿਆਂ ਦੀ ਲੜਾਈ ਕਾਰਨ ਆਵਾਜਾਈ ਹੋਈ ਪ੍ਰਭਾਵਿਤ

ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਧਾਲੀਵਾਲ, ਭੁੱਲਰ)-ਆਵਾਰਾ ਪਸ਼ੂਆਂ ਕਾਰਨ ਜਿੱਥੇ ਕਿਸਾਨ ਪੋਹ ਮਾਘ ਦੀਆਂ ਠੰਢੀਆਂ ਰਾਤਾਂ ਜਾਗ ਕੇ ਆਪਣੇ ਖੇਤਾਂ ਵਿਚ ਕੱਟਣ ਲਈ ਮਜਬੂਰ ਹਨ ਉੱਥੇ ਹੀ ਇਨ੍ਹਾਂ ਆਵਾਰਾ ਪਸ਼ੂਆਂ ਨੇ ਲੋਕਾਂ ਦਾ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ...

ਪੂਰੀ ਖ਼ਬਰ »

ਪੰਚਾਇਤੀ ਮਹਕਿਮੇ ਦੇ ਅਧਿਕਾਰੀਆਂ ਨੇ ਸਰਪੰਚ ਗੁਰਦੇਵ ਸਿੰਘ ਸੁਖਪੁਰਾ ਦਾ ਹਾਲ-ਚਾਲ ਪੱੁਛਿਆ

ਸ਼ਹਿਣਾ, 21 ਜਨਵਰੀ (ਸੁਰੇਸ਼ ਗੋਗੀ)-ਪੰਚਾਇਤੀ ਚੋਣਾਂ ਦੇ ਇਕ ਹਫ਼ਤੇ ਬਾਅਦ ਪਿੰਡ ਸੁਖਪੁਰਾ ਦੇ ਸਰਪੰਚ ਗੁਰਦੇਵ ਸਿੰਘ ਮਾਨ ਨੂੰ ਵਿਰੋਧੀ ਧਿਰ ਵਲੋਂ ਬੁਰੀ ਤਰ੍ਹਾਂ ਕੱੁਟਮਾਰ ਕੀਤੇ ਜਾਣ ਉਪਰੰਤ ਹਸਪਤਾਲ ਤੋਂ ਛੱੁਟੀ ਮਿਲਣ ਤੋਂ ਬਾਅਦ ਬਲਾਕ ਦਫ਼ਤਰ ਸ਼ਹਿਣਾ ਦਾ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਰੈਲੀ ਕੱਢੀ

ਸ਼ਹਿਣਾ, 21 ਜਨਵਰੀ (ਸੁਰੇਸ਼ ਗੋਗੀ)-ਬਲਾਕ ਵਿਕਾਸ ਪੋ੍ਰਜੈਕਟ ਦਫ਼ਤਰ ਸ਼ਹਿਣਾ ਵਲੋਂ ਬੇਟੀ ਬਚਾਓ, ਬੇਟੀ ਪੜ੍ਹ੍ਹਾਓ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਸੀ.ਡੀ.ਪੀ.ਓ. ਮੈਡਮ ਨਿਕਿਤਾ ਢੀਂਗਰਾ ਦੀ ਅਗਵਾਈ ਵਿਚ ਰੈਲੀ ਕੱਢੀ ਗਈ | ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ...

ਪੂਰੀ ਖ਼ਬਰ »

ਦੀਵਾਨਾ ਵਿਖੇ ਗ਼ਦਰ ਲਹਿਰ ਬਾਰੇ ਲਿਖੇ ਇਤਿਹਾਸਕ ਨਾਵਲ 'ਤੇ ਚਰਚਾ

ਟੱਲੇਵਾਲ, 21 ਜਨਵਰੀ (ਸੋਨੀ ਚੀਮਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬਰੇਰੀ, ਦੀਵਾਨਾ ਵਲੋਂ ਪ੍ਰਸਿੱਧ ਨਾਵਲਕਾਰ ਮਹਿੰਦਰਪਾਲ ਸਿੰਘ ਧਾਲੀਵਾਲ ਹੁਰਾਂ ਦੇ ਗ਼ਦਰ ਲਹਿਰ ਬਾਰੇ ਲਿਖੇ ਇਤਿਹਾਸਿਕ ਨਾਵਲ 'ਨਹੀਂ ਸੁੱਕਣੇ ਕਦੇ ਦਰਿਆ' ਉਪਰ ਵਿਚਾਰ ਚਰਚਾ ਕਰਵਾਈ ...

ਪੂਰੀ ਖ਼ਬਰ »

ਗੁ: ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਤਿਆਰ ਸਰੋਵਰ 'ਚ ਪੰਜ ਸਰੋਵਰਾਂ ਦਾ ਜਲ ਪਾ ਕੇ ਕੀਤੀ ਪ੍ਰਾਰੰਭਤਾ

ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਦੇ ਦੱਖਣ-ਪੱਛਮ ਵੱਲ ਰਣਮੀਕ ਜਗ੍ਹਾ ਉਪਰ ਅੱਜ ਤੋਂ ਲਗਪਗ ਪੌਣੇ ਤਿੰਨ ਸੌ ਸਾਲ ਪਹਿਲਾਂ ਬਾਬਾ ਆਲਾ ਸਿੰਘ ਦੀ ਸਪੁੱਤਰੀ ਬੀਬੀ ਪ੍ਰਧਾਨ ਕੌਰ ਜੀ ਨੇ ਭਗਤ ਤੇ ਸਤਿਸੰਗ ਕਰਨ ਲਈ ਇਕ ਸਰੋਵਰ ਦੀ ਉਸਾਰੀ ਕਰਵਾਈ ...

ਪੂਰੀ ਖ਼ਬਰ »

ਜਨਰਲ ਰਾਖਵਾਂਕਰਨ ਸਮੁੱਚੇ ਦੇਸ਼ ਦੇ ਲੋਕਾਂ ਨਾਲ ਧੋਖਾ-ਭੋਲਾ ਸਿੰਘ ਵਿਰਕ

ਟੱਲੇਵਾਲ, 21 ਜਨਵਰੀ (ਸੋਨੀ ਚੀਮਾ)-ਸਰਕਾਰੀ ਨੌਕਰੀਆਂ ਅਤੇ ਉੱਚ ਵਿੱਦਿਅਕ ਸੰਸਥਾਵਾਂ ਦੇ ਦਾਖ਼ਲੇ ਲਈ ਜਨਰਲ ਕੈਟਾਗਿਰੀ ਲਈ ਆਰਥਿਕ ਪਛੜੇਵੇਂ ਦੇ ਆਧਾਰ 'ਤੇ 10 ਫ਼ੀਸਦੀ ਰਾਖਵਾਂਕਰਨ ਕਰਨਾ ਮੋਦੀ ਸਰਕਾਰ ਦਾ ਦੇਸ਼ ਦੇ ਜਨਰਲ ਵਰਗ ਨਾਲ ਵੱਡਾ ਧੋਖਾ ਹੈ | ਇਹ ਸ਼ਬਦ ਸ: ਭੋਲਾ ...

ਪੂਰੀ ਖ਼ਬਰ »

ਇੰਜ: ਗੁਰਜਿੰਦਰ ਸਿੰਘ ਸਿੱਧੂ ਸ਼ੋ੍ਰਮਣੀ ਅਕਾਲੀ ਦਲ ਸਾਬਕਾ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਇੰਜ: ਗੁਰਜਿੰਦਰ ਸਿੰਘ ਸਿੱਧੂ ਨੂੰ ਪਾਰਟੀ ਦੇ ਸਾਬਕਾ ਸੈਨਿਕ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇੰਜ: ਸਿੱਧੂ ਪਹਿਲਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ

ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਸ਼੍ਰੀ ਧਰਮ ਪਾਲ ਗੁਪਤਾ ਨੇ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਵਿਕਾਸ ਕਾਰਜਾਂ 'ਤੇ ...

ਪੂਰੀ ਖ਼ਬਰ »

ਅਧਿਆਪਕਾਂ ਦੀ ਸੰਸਕਿ੍ਤ ਗਿਆਨ ਪ੍ਰੀਖਿਆ ਕਰਵਾਈ

ਤਪਾ ਮੰਡੀ, 21 ਜਨਵਰੀ (ਪ੍ਰਵੀਨ ਗਰਗ)-ਸਥਾਨਕ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਵਿਖੇ ਅਧਿਆਪਕਾਂ ਦੀ ਇਕ ਸੰਸਕਿ੍ਤ ਗਿਆਨ ਪ੍ਰੀਖਿਆ (ਦੀਦੀ ਅਚਾਰਿਆ) ਸਕੂਲ ਪਿ੍ੰਸੀਪਲ ਰਾਕੇਸ਼ ਗੁਪਤਾ ਜੀ ਦੀ ਦੇਖ-ਰੇਖ ਹੇਠ ਕਰਵਾਈ ਗਈ ¢ ਜਿਸ ਵਿਚ ਸਕੂਲ ਦੇ 29 ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਤਪਾ ਮੰਡੀ, 21 ਜਨਵਰੀ (ਪ੍ਰਵੀਨ ਗਰਗ)-ਸਥਾਨਕ ਐਸ.ਐਨ. ਆਰੀਆ ਹਾਈ ਸਕੂਲ ਤਪਾ ਵਿਖੇ ਮਿਡ-ਡੇ-ਮੀਲ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਕੂਲ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਡ ਡੇ ਮੀਲ ਦੀਆਂ ਵਰਕਰਾਂ ਪਰਮਜੀਤ ਕੌਰ, ...

ਪੂਰੀ ਖ਼ਬਰ »

ਸ. ਸੁਰਜੀਤ ਸਿੰਘ ਬਰਨਾਲਾ ਨੇ ਹਮੇਸ਼ਾ ਸਿੱਖ ਪੰਥ ਦਾ ਮਾਣ ਵਧਾਇਆ-ਭਾਈ ਲੌ ਾਗੋਵਾਲ

ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਗਵਰਨਰ ਸ: ਸੁਰਜੀਤ ਸਿੰਘ ਬਰਨਾਲਾ ਦੀ ਦੂਸਰੀ ਬਰਸੀ 27 ਜਨਵਰੀ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਹੋਮਗਾਰਡਜ਼ ਦੇ ਜ਼ਿਲ੍ਹਾ ਮੁੱਖ ਦਫ਼ਤਰ ਸੰਗਰੂਰ ਵਿਖੇ ਵਿਭਾਗ ਦੀ ਚੜ੍ਹਦੀਕਲਾ ਅਤੇ ਮੁਲਾਜ਼ਮ ਦੀ ਸਿਹਤਯਾਬੀ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘਪੁਰਾ ਸਾਹਿਬ ਪਿੰਡ ਕੁੱਬੇ ਵਿਖੇ ਸਾਲਾਨਾ ਗੁਰਮਤਿ ਸਮਾਗਮ 23 ਤੋਂ 27 ਤੱਕ

ਧਨੌਲਾ, 21 ਜਨਵਰੀ (ਚੰਗਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਅਤੇ ਸ੍ਰੀਮਾਨ ਸੰਤ ਬਾਬਾ ਕਰਮ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਜਥੇ. ਬਾਬਾ ਬੂਟਾ ਸਿੰਘ ਜੀ ਗੁੜਥੜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX