ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਬਿਨਾਂ ਛੁੱਟੀਆਂ ਤੋਂ ਬੱਚਿਆਂ ਨੂੰ ਸੈਰ-ਸਪਾਟੇ 'ਤੇ ਲਿਜਾਣ ਵਾਲੇ ਮਾਪਿਆਂ ਨੂੰ 1000 ਪੌ ਾਡ ਜੁਰਮਾਨਾ

ਲੰਡਨ 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. 'ਚ ਬੱਚਿਆਂ ਦੇ ਚੰਗੇ ਭਵਿੱਖ ਲਈ ਵਿੱਦਿਆ ਕਿੰਨੀ ਜ਼ਰੂਰੀ ਹੈ ਇਸ ਗੱਲ ਦਾ ਅੰਦਾਜ਼ਾ ਸਰਕਾਰੀ ਨਿਯਮਾਂ ਦੀ ਸਖ਼ਤੀ ਤੋਂ ਹੀ ਲਗਾਇਆ ਜਾ ਸਕਦਾ ਹੈ | ਯੂ. ਕੇ. 'ਚ ਬੱਚਿਆਂ ਨੂੰ ਨਿਰਧਾਰਤ ਛੁੱਟੀਆਂ ਤੋਂ ਬਿਨਾਂ ...

ਪੂਰੀ ਖ਼ਬਰ »

ਫ਼ਿਲਮ ਸੈੱਟਾਂ 'ਤੇ ਕਈ ਅਦਾਕਾਰਾਂ ਨੇ ਮੇਰਾ ਸ਼ੋਸ਼ਣ ਕੀਤਾ-ਕੰਗਨਾ ਰਾਣੌਤ

ਮੁੰਬਈ, 21 ਜਨਵਰੀ (ਏਜੰਸੀ)-ਅਦਾਕਾਰਾ ਕੰਗਨਾ ਰਾਣੌਤ ਨੇ ਕਿਹਾ ਕਿ ਉਨ੍ਹਾਂ ਨੂੰ ਫ਼ਿਲਮ ਸੈੱਟ 'ਤੇ ਅਦਾਕਾਰਾਂ ਕੋਲੋਂ ਕਈ ਵਾਰ ਸ਼ੋਸ਼ਣ ਦਾ ਸਾਹਮਣਾ ਕਰਨਾ ਪਿਆ ਪਰ ਉਸ ਨੇ ਮੀ-ਟੂ ਮੁਹਿੰਮ ਤਹਿਤ ਆਵਾਜ਼ ਨਹੀਂ ਉਠਾਈ ਕਿਉਂਕਿ ਇਹ ਤਜ਼ਰਬਾ ਸਰੀਰਕ ਨਹੀਂ ਸੀ ਬਲਕਿ ਡਰਾਉਣ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਕਮਲਾ ਹੈਰਿਸ 2020 'ਚ ਰਾਸ਼ਟਰਪਤੀ ਚੋਣਾਂ 'ਚ ਟਰੰਪ ਨੂੰ ਦੇਵੇਗੀ ਟੱਕਰ

ਵਾਸ਼ਿੰਗਟਨ, 21 ਜਨਵਰੀ (ਏਜੰਸੀ)-ਭਾਰਤੀ ਮੂਲ ਦੀ ਪਹਿਲੀ ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ 2020 ਵਿਚ ਰਾਸ਼ਟਰਪਤੀ ਚੋਣਾਂ ਵਿਚ ਉਮੀਦਵਾਰੀ ਪੇਸ਼ ਕਰੇਗੀ | ਆਪਣੀ ਪ੍ਰਚਾਰ ਮੁਹਿੰਮ ਦਾ ਆਗਾਜ਼ ਕਰਦੇ ਹੋਏ ਕਮਲਾ ਨੇ ਇਕ ਵੀਡੀਓ ਜਾਰੀ ...

ਪੂਰੀ ਖ਼ਬਰ »

ਨਰੀਤਾ ਬਾਹਰਾ ਬਣੀ ਕਿਊ ਸੀ

ਲੰਡਨ 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿਟੀ ਸਿੱਖ ਸਲਾਹਕਾਰ ਬੋਰਡ ਦੀ ਮੈਂਬਰ ਨਰੀਤਾ ਬਾਹਰਾ ਨੂੰ ਕਿਊਨ ਕੌਾਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਮੁਕਾਮ 'ਤੇ ਪਹੁੰਚਣ ਵਾਲੀ ਉਹ ਦੂਜੀ ਸਿੱਖ ਔਰਤ ਹੈ | ਜਦ ਕਿ ਯੂ. ਕੇ. 'ਚ ਬਹੁਤ ਘੱਟ ਵਕੀਲ ਔਰਤਾਂ ਨੂੰ ...

ਪੂਰੀ ਖ਼ਬਰ »

ਬਰੈਡਫੋਰਡ ਦੇ ਬੋਲਟਨ ਅਤੇ ਅੰਡਰਕਲਿਫ ਹਲਕੇ ਤੋਂ ਰਣਬੀਰ ਸਿੰਘ ਰਾਏ ਕੰਜ਼ਰਵੇਟਿਵ ਉਮੀਦਵਾਰ

ਲੰਡਨ 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰੈਡਫੋਰਡ ਕੌਾਸਲ ਦੇ ਬੋਲਟਨ ਅਤੇ ਅੰਡਰਕਲਿਫ ਹਲਕੇ ਲਈ 7 ਫਰਵਰੀ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਰਣਬੀਰ ਸਿੰਘ ਰਾਏ ਕੰਜ਼ਰਵੇਟਿਵ ਪਾਰਟੀ ਵਲੋਂ ਉਮੀਦਵਾਰ ਹਨ | ਕੇਵਲ ਜਗਦੇਵ ਵਲੋਂ ਭੇਜੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦੂਜੀ ਵਾਰ ਮਾਂ ਬਣਨ ਵਾਲੀ ਹੈ ਈਸ਼ਾ ਦਿਓਲ

ਮੁੰਬਈ, 21 ਜਨਵਰੀ (ਏਜੰਸੀ)-ਬਾਲੀਵੁੱਡ ਅਦਾਕਾਰਾ ਈਸ਼ਾ ਦਿਓਲ ਨੇ ਸਾਲ 2017 ਵਿਚ ਇਕ ਬੇਟੀ ਨੂੰ ਜਨਮ ਦਿੱਤਾ ਸੀ | ਹੁਣ ਡੇਢ ਸਾਲ ਬਾਅਦ ਈਸ਼ਾ ਦਿਓਲ ਫਿਰ ਮਾਂ ਬਣਨ ਵਾਲੀ ਹੈ | ਈਸ਼ਾ ਅਤੇ ਉਸ ਦੇ ਪਤੀ ਭਰਤ ਤਖਤਾਨੀ ਨੇ ਦੂਸਰੇ ਬੱਚੇ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਦਿੱਤੀ | ਈਸ਼ਾ ...

ਪੂਰੀ ਖ਼ਬਰ »

ਭਾਰਤ 'ਚ 9 ਅਮੀਰਾਂ ਕੋਲ 50 ਫ਼ੀਸਦੀ ਲੋਕਾਂ ਤੋਂ ਜ਼ਿਆਦਾ ਜਾਇਦਾਦ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਅਕਸਰ ਲੋਕ ਕਹਿੰਦੇ ਹਨ ਕਿ ਦੁਨੀਆ ਵਿਚ 'ਅਮੀਰ ਹੋਰ ਅਮੀਰ ਹੁੰਦੇ ਜਾ ਰਹੇ ਹਨ, ਗਰੀਬ ਹੋਰ ਗਰੀਬ' | ਜੇਕਰ ਇਕ ਤਾਜ਼ਾ ਰਿਪੋਰਟ ਨੂੰ ਦੇਖਿਆ ਜਾਵੇ ਤਾਂ ਇਹ ਕਹਾਵਤ ਗਲਤ ਨਜ਼ਰ ਨਹੀਂ ਆਉਂਦੀ | ਭਾਰਤ ਵਿਚ ਅਰਬਪਤੀਆਂ ਦੀ ਗਿਣਤੀ ਵਿਚ ਲਗਾਤਾਰ ...

ਪੂਰੀ ਖ਼ਬਰ »

ਇਜ਼ਰਾਈਲ ਵਲੋਂ ਸੀਰੀਆ 'ਚ ਈਰਾਨ ਦੇ ਟਿਕਾਣਿਆਂ 'ਤੇ ਹਮਲੇ

ਯਰੂਸ਼ਲਮ, 21 ਜਨਵਰੀ (ਏਜੰਸੀ)-ਇਜ਼ਰਾਇਲ ਦੀ ਸੈਨਾ ਨੇ ਕਿਹਾ ਕਿ ਉਸ ਨੇ ਸੋਮਵਾਰ ਸਵੇਰੇ ਸੀਰੀਆ ਵਿਚ ਈਰਾਨ ਦੇ ਟਿਕਾਣਿਆਂ 'ਤੇ ਹਮਲੇ ਕੀਤੇੇ | ਇਸ ਹਮਲੇ ਵਿਚ 11 ਲੜਾਕਿਆਂ ਦੀ ਮੌਤ ਹੋ ਗਈ | ਇਜ਼ਰਾਇਲੀ ਸੈਨਾ ਨੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਉਸ ਨੇ ਸੀਰੀਆ ਵਿਚ ਈਰਾਨੀ 'ਰਵਲੂਸ਼ਨਰੀ ਗਾਰਡਸ ਕੁਦਸ' ਬਲ 'ਤੇ ਹਮਲੇ ਕੀਤੇ | ਇਜ਼ਰਾਇਲ ਦੀ ਸੈਨਾ ਨੇ ਸੀਰੀਆਈ ਸੈਨਾ ਨੂੰ ਚਿਤਾਵਨੀ ਦਿੱਤੀ ਕਿ ਉਹ ਇਜ਼ਰਾਇਲੀ ਖੇਤਰ ਜਾਂ ਸੈਨਾ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਾ ਕਰੇ | ਇਜ਼ਰਾਇਲ ਨੇ ਹਮਲਿਆਂ ਬਾਰੇ ਕੋਈ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੱਤੀ | ਇਜ਼ਰਾਇਲ ਦੀ ਸੈਨਾ ਨੇ ਐਤਵਾਰ ਨੂੰ ਕਿਹਾ ਸੀ ਕਿ ਉਸ ਦੇ ਹਵਾਈ ਰੱਖਿਆ ਤੰਤਰ ਨੇ ਸੀਰੀਆ ਵਲੋਂ ਛੱਡੇ ਗਏ ਇਕ ਰਾਕਟ ਨੂੰ ਰੋਕਿਆ ਹੈ | ਇਸ ਤੋਂ ਪਹਿਲਾਂ ਸੀਰੀਆ ਨੇ ਵੀ ਇਜ਼ਰਾਇਲ 'ਤੇ ਦੇਸ਼ ਦੇ ਦੱਖਣੀ ਹਿੱਸੇ ਵਿਚ ਹਵਾਈ ਹਮਲੇ ਕਰਨ ਦਾ ਦੋਸ਼ ਲਗਾਇਆ ਸੀ | ਇਜ਼ਰਾਇਲ ਨੇ ਆਪਣੇ ਮੁੱਖ ਦੁਸ਼ਮਣ ਈਰਾਨ ਨੂੰ ਗੁਆਂਢੀ ਦੇਸ਼ ਸੀਰੀਆ ਵਿਚ ਸੈਨਿਕ ਟਿਕਾਣੇ ਸਥਾਪਿਤ ਕਰਨ ਤੋਂ ਰੋਕਣ ਦਾ ਸਕੰਲਪ ਲਿਆ ਹੈ |


ਖ਼ਬਰ ਸ਼ੇਅਰ ਕਰੋ

2019 'ਚ ਵਿਸ਼ਵ ਦੀ 5ਵੀਂ ਸਭ ਤੋਂ ਵੱਡੀ ਅਰਥ-ਵਿਵਸਥਾ ਬਣ ਸਕਦਾ ਹੈ ਭਾਰਤ

ਨਵੀਂ ਦਿੱਲੀ, 21 ਜਨਵਰੀ (ਏਜੰਸੀ)-ਗਲੋਬਲ ਕੰਸਲਟੈਂਸੀ ਫਰਮ ਪੀ.ਡਬਲਯੂ.ਸੀ. ਦਾ ਮੰਨਣਾ ਹੈ ਕਿ 2019 ਵਿਚ ਭਾਰਤ ਬਰਤਾਨੀਆ ਨੂੰ ਪਿੱਛੇ ਛੱਡ ਕੇ ਵਿਸ਼ਵ ਦੀ 5ਵੀਂ ਸਭ ਤੋਂ ਵੱਡੀ ਅਰਥ-ਵਿਵਸਥਾ ਬਣ ਸਕਦਾ ਹੈ | 2017 ਵਿਚ ਭਾਰਤ ਨੇ ਫਰਾਂਸ ਨੂੰ ਪਿੱਛੇ ਛੱਡ ਕੇ 6ਵਾਂ ਸਥਾਨ ਹਾਸਲ ...

ਪੂਰੀ ਖ਼ਬਰ »

ਪੱਤਰਕਾਰ ਦੀ ਅਮਰੀਕੀ ਹਿਰਾਸਤ ਿਖ਼ਲਾਫ਼ ਈਰਾਨ 'ਚ ਪ੍ਰਦਰਸ਼ਨ

ਤਹਿਰਾਨ, 21 ਜਨਵਰੀ (ਏਜੰਸੀ)-ਈਰਾਨੀ ਮੂਲ ਦੀ ਇਕ ਅਮਰੀਕੀ ਪੱਤਰਕਾਰ ਨੂੰ ਵਾਸ਼ਿੰਗਟਨ ਵਿਚ ਹਿਰਾਸਤ ਿਖ਼ਲਾਫ਼ ਈਰਾਨ ਦੇ ਨਾਗਰਿਕਾਂ ਨੇ ਸਵਿਸ ਦੂਤਘਰ ਦੇ ਬਾਹਰ ਪ੍ਰਦਰਸ਼ਨ ਕੀਤਾ | ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਮਰਜੀਹ ਹਾਸ਼ੇਮੀ ਨੂੰ ਰਿਹਾਅ ਕਰਨ ਦੇ ...

ਪੂਰੀ ਖ਼ਬਰ »

ਬ੍ਰੈਗਜ਼ਿਟ ਸਮਝੌਤੇ ਬਾਰੇ ਵੋਟ ਪਾਉਣ ਲਈ ਆਪ੍ਰੇਸ਼ਨ ਤਾਰੀਖ਼ ਅੱਗੇ ਪਾਉਣ ਵਾਲੀ ਸੰਸਦ ਮੈਂਬਰ ਨੇ ਬੇਟੇ ਨੂੰ ਜਨਮ ਦਿੱਤਾ

ਲੰਡਨ 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੰਗਲਾਦੇਸ਼ ਮੂਲ ਦੀ ਬਰਤਾਨੀਆ ਦੀ 36 ਸਾਲਾ ਸੰਸਦ ਮੈਂਬਰ ਨੇ ਯੂਰਪੀ ਸੰਘ ਤੋਂ ਵੱਖ ਹੋਣ ਲਈ ਪ੍ਰਸਤਾਵਿਤ ਸਮਝੌਤੇ ਸਬੰਧੀ ਵੋਟ ਪਾਉਣ ਲਈ ਜਣੇਪੇ ਦੀ ਤਰੀਕ ਡਾਕਟਰਾਂ ਨਾਲ ਸਲਾਹ ਕਰਕੇ ਅੱਗੇ ਪਾ ਦਿੱਤੀ ਸੀ। ਹੁਣ ਉਨ੍ਹਾਂ ...

ਪੂਰੀ ਖ਼ਬਰ »

ਲੰਡਨਡੇਰੀ ਸ਼ਹਿਰ ਅਦਾਲਤ ਬਾਹਰ ਹੋਏ ਕਾਰ ਬੰਬ ਧਮਾਕੇ ਦੀ ਨਿੰਦਾ

ਲੰਡਨ, 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਉੱਤਰੀ ਆਇਰਲੈਂਡ ਦੇ ਨੇਤਾਵਾਂ ਨੇ ਲੰਡਨਡੇਰੀ ਸ਼ਹਿਰ ਵਿਚ ਇਕ ਅਦਾਲਤ ਦੇ ਬਾਹਰ ਹੋਏ ਕਾਰ ਬੰਬ ਧਮਾਕੇ ਦੀ ਨਿੰਦੀ ਕੀਤੀ ਹੈ। ਇਹ ਧਮਾਕਾ ਸਨਿਚਰਵਾਰ ਰਾਤ ਨੂੰ ਹੋਇਆ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ...

ਪੂਰੀ ਖ਼ਬਰ »

ਡਾ: ਸਾਥੀ ਲੁਧਿਆਣਵੀ ਦਾ ਸਸਕਾਰ ਅਤੇ ਅੰਤਮ ਅਰਦਾਸ 29 ਨੂੰ

ਲੰਡਨ 21 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਪ੍ਰਸਿੱਧ ਪੰਜਾਬੀ ਲੇਖਕ ਡਾ: ਸਾਥੀ ਲੁਧਿਆਣਵੀ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਸਸਕਾਰ 29 ਜਨਵਰੀ ਨੂੰ ਸਾਊਥ ਵੈਸਟ ਮਿਡਲਸੈਕਸ ਸ਼ਮਸ਼ਾਨਘਾਟ ਫਿਲਥਮ ਵਿਖੇ 2 ਤੋਂ 3 ਵਜੇ ਤੱਕ ਹੋਵੇਗਾ। ਉਪਰੰਤ ...

ਪੂਰੀ ਖ਼ਬਰ »

ਬਰੈਂਪਟਨ 'ਚ ਕਰਵਇਆ 'ਆਓ ਗਾਏਂ ਬਾਲੀਵੁੱਡ' ਸੰਗੀਤਕ ਸਮਾਗਮ

ਟੋਰਾਂਟੋਂ 21 ਜਨਵਰੀ (ਹਰਜੀਤ ਸਿੰਘ ਬਾਜਵਾ)-ਪ੍ਰਦੇਸੀ ਰੇਡੀਓ/ਟੀ.ਵੀ. ਦੇ ਸੰਚਾਲਕ ਸਤਨਾਮ ਸਿੰਘ ਅਤੇ ਮੰਗਾ ਜਸਵਾਲ ਵਲੋਂ ਸਾਂਝੇ ਤੌਰ 'ਤੇ ਸਥਾਨਕ ਹੁਨਰ ਨੂੰ ਅੱਗੇ ਲਿਆਉਣ ਅਤੇ ਅਣਗੌਲੇ ਕਲਾਕਾਰਾਂ ਦੀ ਕਲਾ ਨੂੰ ਲੋਕਾਂ ਸਾਹਮਣੇ ਪੇਸ਼ ਕਰਨ ਦੇ ਉਦੇਸ਼ ਨਾਲ ਬੀਤੇ ਦਿਨੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX