ਕਪੂਰਥਲਾ, 21 ਜਨਵਰੀ (ਅਮਰਜੀਤ ਕੋਮਲ)-ਬੱਚੀਆਂ ਨੂੰ ਸਨਮਾਨ ਦਿਵਾਉਣ ਤੇ ਿਲੰਗ ਅਨੁਪਾਤ ਵਿਚ ਸੁਧਾਰ ਲਈ ਜ਼ਿਲ੍ਹੇ ਵਿਚ ਬੇਟੀ ਬਚਾਓ ਤੇ ਬੇਟੀ ਪੜ੍ਹਾਓ ਮੁਹਿਮ ਨੂੰ ਸਿਖਰ 'ਤੇ ਪਹੁੰਚਾਇਆ ਜਾਵੇਗਾ | ਇਹ ਸ਼ਬਦ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਸਥਾਨਕ ...
ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਜ਼ਿਲ੍ਹਾ ਚੋਣ ਦਫ਼ਤਰ ਕਪੂਰਥਲਾ ਨੇੜੇ ਚਾਰਬੱਤੀ ਚੌਾਕ ਵਿਖੇ ਜ਼ਿਲ੍ਹਾ ਵੋਟਰ ਹੈਲਪ ਲਾਈਨ ਟੋਲ ਫ਼ਰੀ ਨੰਬਰ 1950 ਚਾਲੂ ਕਰ ਦਿੱਤਾ ਗਿਆ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹੰਮਦ ਤਇਅਬ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...
ਕਪੂਰਥਲਾ, 21 ਜਨਵਰੀ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਮਾਨਵ ਜੀਵਨ ਦੀ ਸੁਰੱਖਿਆ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਵਿਚ ਵਿਆਹ ਸ਼ਾਦੀਆਂ ਤੇ ਹੋਰ ਸਮਾਗਮਾਂ ...
ਕਪੂਰਥਲਾ, 21 ਜਨਵਰੀ (ਸਡਾਨਾ)-ਇੰਜ: ਦਲਜੀਤ ਸਿੰਘ ਬਾਜਵਾ ਜਨਰਲ ਸੈਕਟਰੀ ਤੇ ਵਿਲਾਸ ਮਰਕਲੇ ਫਾਈਨਾਂਸ ਸਕੱਤਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਇੰਸਟੀਚਿਊਟ ਆਰ.ਸੀ.ਐਫ. ਦੀ ਐਗਜ਼ੈਕਟਿਵ ਬਾਡੀ ਵਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦੌਰਾਨ 20-20 ਓਵਰ ਦੀ ਕ੍ਰਿਕਟ ...
ਕਪੂਰਥਲਾ, 21 ਜਨਵਰੀ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਜਾਰੀ ਇਕ ਹੁਕਮ ਵਿਚ ਭਾਰਤ ਫ਼ੌਜ ਨੂੰ ਛੱਡ ਕੇ ਹੋਰ ਕਿਸੇ ਵੀ ਵਿਅਕਤੀ ਦੇ ਜ਼ਿਲ੍ਹਾ ਕਪੂਰਥਲਾ ਅੰਦਰ ਮਿਲਟਰੀ ਰੰਗ ਦੀ ਵਰਦੀ ਤੇ ਇਸ ਰੰਗ ਦੀਆਂ ਗੱਡੀਆਂ ਦੀ ਵਰਤੋਂ 'ਤੇ ਪਾਬੰਦੀ ਲਗਾ ...
ਕਪੂਰਥਲਾ, 21 ਜਨਵਰੀ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ 23 ਜਨਵਰੀ ਨੂੰ ਕਾਲਜ ਦੇ ਰਸਾਲੇ 'ਰਣਧੀਰ' ਨੂੰ ਲੋਕ ਅਰਪਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ: ਵੀ.ਕੇ. ਸਿੰਘ ਦੀ ਅਗਵਾਈ ਵਿਚ ਕਰਵਾਏ ਜਾ ਰਹੇ ਇਸ ...
ਫਗਵਾੜਾ, 21 ਜਨਵਰੀ (ਹਰੀਪਾਲ ਸਿੰਘ)-ਇੱਥੋਂ ਦੇ ਨੇੜਲੇ ਪਿੰਡ ਜ਼ਮਾਲਪੁਰ ਵਿਖੇ ਇਕ ਲੜਕੀ ਨੂੰ ਵਰਗਲਾ ਕਿ ਲੈ ਜਾਣ ਦੇ ਮਾਮਲੇ ਵਿਚ ਸਥਾਨਕ ਪੁਲਿਸ ਨੇ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੰਨੀ ਪੁੱਤਰ ਬਲਵੀਰ ਰਾਮ ਵਾਸੀ ...
ਕਪੂਰਥਲਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਭੁਲੱਥ ਹਲਕੇ ਦੀ ਸਾਬਕਾ ਵਿਧਾਇਕਾ ਬੀਬੀ ਜਗੀਰ ਕੌਰ ਦੀ ਸਹਿਮਤੀ ...
ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਨੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੂੰ ਇਕ ਮੰਗ ਪੱਤਰ ਦੇ ਕੇ ...
ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਅਧਿਆਪਕ ਸੰਘਰਸ਼ ਕਮੇਟੀ ਜ਼ਿਲ੍ਹਾ ਕਪੂਰਥਲਾ ਦੀ ਇਕ ਮੀਟਿੰਗ ਸਥਾਨਕ ਸ਼ਾਲੀਮਾਰ ਬਾਗ ਵਿਚ ਹੋਈ | ਜਿਸ ਵਿਚ 22 ਜਨਵਰੀ ਨੂੰ ਸਾਢੇ 3 ਵਜੇ ਸ਼ਾਲੀਮਾਰ ਬਾਗ ਵਿਚ ਜ਼ਿਲ੍ਹਾ ਪੱਧਰੀ ਧਰਨਾ ਦੇਣ ਤੇ 27 ਜਨਵਰੀ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਦੇ ...
ਪਾਂਸ਼ਟਾ, 21 ਜਨਵਰੀ (ਸਤਵੰਤ ਸਿੰਘ)-ਇਲਾਕੇ ਵਿਚ ਫੁੱਟਬਾਲ ਦੀ ਖੇਡ ਨੂੰ ਜਿਊਾਦਾ ਰੱਖਣ ਲਈ ਯਤਨਸ਼ੀਲ ਸ਼੍ਰੀ ਬਾਬਾ ਯੱਖ ਸਪੋਰਟਸ ਟਰੱਸਟ ਨਰੂੜ ਅਤੇ ਸ਼੍ਰੀ ਬਾਬਾ ਯੱਖ ਸਪੋਰਟਸ ਕਲੱਬ ਨਿਊਯਾਰਕ ਵਲੋਂ ਕਰਵਾਇਆ ਜਾ ਰਿਹਾ 26ਵਾਂ ਸ਼੍ਰੀ ਬਾਬਾ ਯੱਖ ਫੁੱਟਬਾਲ ...
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਸੋਸ਼ਲ ਅਥਾਰਿਟੀ ਟੀਮ ਮੋਹਾਲੀ ਦੇ ਡਿਪਟੀ ਡਾਇਰੈਕਟਰ ਨਰਿੰਦਰ ਠਾਕੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੁਪਰਵਾਈਜ਼ਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਐਡੀਟਰ ਬਲਕਾਰ ਸਿੰਘ ਤੇ ਹਰਪ੍ਰੀਤ ਸਿੰਘ ਵਲੋਂ ਪਿੰਡ ਸ਼ੇਰ ਸਿੰਘ ...
ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਬਲਜੀਤ ਸਿੰਘ ਸਹਾਇਕ ਲੇਬਰ ਕਮਿਸ਼ਨਰ ਜ਼ਿਲ੍ਹਾ ਕਪੂਰਥਲਾ ਨੂੰ ਮੰਗ ਪੱਤਰ ਦਿੱਤਾ ਗਿਆ | ਯੂਨੀਅਨ ਆਗੂ ਕਾਮਰੇਡ ਸਰਵਨ ਸਿੰਘ ਠੱਟਾ ...
ਭੁਲੱਥ, 21 ਜਨਵਰੀ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਦਾਨ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਵਿਚਾਰ ...
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਸਰਦੀ ਦਾ ਸਮਾਂ ਸ਼ੁਰੂ ਹੁੰਦਿਆਂ ਹੀ ਸਮੁੱਚੇ ਦੁਆਬੇ ਵਿਚ ਐਨ.ਆਰ.ਆਈਜ਼ ਦੀ ਆਮਦ ਵੱਧ ਜਾਂਦੀ ਹੈ | ਜਿਸ ਕਾਰਨ ਪਿੰਡਾਂ ਵਿਚ ਤੇ ਕਸਬਿਆਂ ਵਿਚ ਐਨ.ਆਰ.ਆਈਜ਼ ਵਲੋਂ ਜੰਮ ਕੇ ਸ਼ੋਸ਼ੇਬਾਜ਼ੀ ਕੀਤੀ ਜਾਂਦੀ ਹੈ ਆਏ ਦਿਨ ਦੇਖਣ ...
ਫਗਵਾੜਾ, 21 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਫਗਵਾੜਾ ਹਲਕੇ ਦੇ ਪੇਂਡੂ ਵਿਕਾਸ ਲਈ 6 ਕਰੋੜ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਗਈ ਹੈ | ਕੈਪਟਨ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਸਾਬਕਾ ਕੈਬਿਨੇਟ ਮੰਤਰੀ ਅਤੇ ...
ਫਗਵਾੜਾ, 21 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਅੰਬੇਡਕਰ ਸੈਨਾ (ਪੰਜਾਬ) ਵਲੋਂ ਅੱਜ ਸੂਬਾ ਪ੍ਰਧਾਨ ਸੁਰਿੰਦਰ ਢੰਡਾ ਦੀ ਅਗਵਾਈ ਹੇਠ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਂਅ ਇਕ ਮੰਗ ਪੱਤਰ ਐਸ.ਡੀ.ਐਮ. ਫਗਵਾੜਾ ਡਾ. ਸੁਮਿਤ ਮੁੱਧ ਨੂੰ ਦਿੱਤਾ ਗਿਆ | ਜਿਸ ਵਿਚ ...
ਫਗਵਾੜਾ, 21 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਹਰਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਹੋਏ ਅੰਤਰ ਸਕੂਲ ਮੁਕਾਬਲਿਆਂ ...
ਪਾਂਸ਼ਟਾ, 21 ਜਨਵਰੀ (ਸਤਵੰਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਪਾਂਸ਼ਟਾ ਦੇ ਪੜ੍ਹਾਈ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵਿਚ ਵਿਲੱਖਣ ਪ੍ਰਦਰਸ਼ਣ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਹਰਜੀਤ ਸਿੰਘ ਸਰਪੰਚ ਪਾਂਸ਼ਟਾ ਅਤੇ ਲਖਵੀਰ ਲਾਲ ਬੱਬੂ ਵਲੋਂ ...
ਫਗਵਾੜਾ, 21 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਸਨਅਤੀ ਸ਼ਹਿਰ ਦੇ ਨਾਮਵਰ ਇੰਟਰਨੈਸ਼ਨਲ ਐਥਲੀਟ ਰਜਿੰਦਰ ਸੁਰਖਪੁਰੀਏ ਨੇ ਬੀਤੇ ਦਿਨ ਆਲ ਪੰਜਾਬ ਓਪਨ ਪੰਜਾਬ ਵੈਟਰਨ ਅਥਲੈਟਿਕਸ ਚੈਂਪੀਅਨਸ਼ਿਪ ਜੋ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਵਿਸ਼ਾਲ ਸਪੋਰਟਰ ...
ਸੁਲਤਾਨਪੁਰ ਲੋਧੀ, 21 ਜਨਵਰੀ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਛੋਟੇ ਕਿਸਾਨਾਂ ਦਾ 2 ਲੱਖ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਬਲਾਕ ਸੁਲਤਾਨਪੁਰ ਲੋਧੀ ਵਿਚ 22 ਜਨਵਰੀ ਨੂੰ ਕੀਤਾ ਜਾਣ ਵਾਲਾ ਕਰਜ਼ਾ ਰਾਹਤ ਸਮਾਗਮ ਜ਼ਰੂਰੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ | ਇਸ ...
ਫਗਵਾੜਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਤਨਾਮਪੁਰਾ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਥਾਣਾ ਸਤਨਾਮਪੁਰਾ ਪੁਲਿਸ ਨੇ ਪਿੰਡ ਮਾਨਾਂਵਾਲੀ ਵਿਖੇ ਨਾਕਾ ਲਗਾਇਆ ਹੋਇਆ ਸੀ, ਜਿੱਥੇ ਪੁਲਿਸ ਨੇ ਸ਼ੱਕ ਦੇ ...
ਫਗਵਾੜਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕਿ ਵਰਗਲਾ ਕਿ ਲੈ ਜਾਣ ਦੇ ਮਾਮਲੇ ਵਿੱਚ ਪੁਲਿਸ ਨੇ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਖੇੜੀ ਸਪਰੋੜ ਦੀ ਵਸਨੀਕ ਇਕ ਔਰਤ ...
ਸੁਲਤਾਨਪੁਰ ਲੋਧੀ, 21 ਜਨਵਰੀ (ਥਿੰਦ, ਹੈਪੀ)-ਕੈਪਟਨ ਸਰਕਾਰ ਵਲੋਂ ਪੰਜਾਬ ਦੇ ਸਾਰੇ 117 ਹਲਕਿਆਂ ਵਿਚ ਵਿਕਾਸ ਕਾਰਜਾਂ ਵਾਸਤੇ ਹਰੇਕ ਵਿਧਾਇਕ ਨੂੰ 5 ਕਰੋੜ ਦਿੱਤੇ ਜਾਣ ਦੇ ਫ਼ੈਸਲੇ ਨੂੰ ਇਤਿਹਾਸਕ ਦੱਸਦਿਆਂ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਹੁਣ ਹਰੇਕ ...
ਬੇਗੋਵਾਲ, 21 ਜਨਵਰੀ (ਸੁਖਜਿੰਦਰ ਸਿੰਘ)-ਬੀਤੇ ਦਿਨ ਰਾਮਗੜ੍ਹ 'ਚ ਹੋਏ ਗੁਰਮਤਿ ਸਮਾਗਮ 'ਚ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿੱਥੇ ਬਹੁਤ ਸਾਰੇ ਇਨਾਮ ਜਿੱਤੇ ਉੱਥੇ ਇਕ ਵਿਦਿਆਰਥਣ ਨੇ ...
ਸੁਲਤਾਨਪੁਰ ਲੋਧੀ, 21 ਜਨਵਰੀ (ਥਿੰਦ, ਹੈਪੀ)-ਬੀਤੀ ਰਾਤ ਤੋਂ ਹੀ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਪੂਰਾ ਦਿਨ ਤੇਜ਼ ਠੰਢੀਆਂ ਹਵਾਵਾਂ ਚੱਲਣ ਨਾਲ ਠੰਢ ਵਿਚ ਭਾਰੀ ਵਾਧਾ ਹੋ ਗਿਆ | ਲੋਕ ਸਾਰਾ ਦਿਨ ਠਰੂੰ-ਠਰੂੰ ਕਰਦੇ ਰਹੇ | ਦੁਪਹਿਰ 12 ਵਜੇ ਦੇ ਕਰੀਬ ਆਸਮਾਨ ਵਿਚ ਇਕਦਮ ਹਨੇਰਾ ...
ਕਾਲਾ ਸੰਘਿਆਂ, 21 ਜਨਵਰੀ (ਸੰਘਾ)-ਪਿੰਡ ਕਮੇਟੀ ਕਾਲਾ ਸੰਘਿਆਂ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਦਫ਼ਤਰ ਕਾਮਰੇਡ ਗੁਰਦਾਸ ਹਾਲ ਵਿਖੇ ਹੋਈ, ਜਿਸ ਵਿਚ ਆਲਮਗੀਰ ਅਤੇ ਕਾਲਾ ਸੰਘਿਆਂ ਦੀਆਂ ਦੋਨੋਂ ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਨੁਮਾਇੰਦੇ ਸ਼ਾਮਿਲ ਹੋਏ | ...
ਕਪੂਰਥਲਾ, 21 ਜਨਵਰੀ (ਸਡਾਨਾ)-ਲਾਇਨਜ਼ ਕਲੱਬ ਇੰਟਰਨੈਸ਼ਨਲ ਦੀ ਅਗਾਂਹ ਵਧੂ ਕਲੱਬ ਲਾਇਨਜ਼ ਕਲੱਬ ਫਰੈਂਡਜ਼ ਬੰਦਗੀ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਗਵਰਨਰ ਨਵਨੀਤ ਸੇਠ ਤੇ ਸਾਬਕਾ ਗਵਰਨਰ ਜਸਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...
ਕਪੂਰਥਲਾ, 21 ਜਨਵਰੀ (ਸਡਾਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜੇ ...
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਗਿਆਨੀ ਭੁਪਿੰਦਰ ਸਿੰਘ ਵਾਸੀ ਮਹਿਮਦਪੁਰ ਦੀ ਲਿਖੀ ਹੋਈ ਕਿਤਾਬ ਗੁਰਮਤਿ ਦਿ੍ਸ਼ਟਾਂਤ ਕੋਸ਼ ਜਥੇਦਾਰ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾ ਜੀ ਭਲਾਈ ਅੰਮਿ੍ਤਸਰ, ਭਾਈ ...
ਕਪੂਰਥਲਾ, 21 ਜਨਵਰੀ (ਸਡਾਨਾ)-ਬੀਤੀ ਰਾਤ ਨਰੋਤਮ ਵਿਹਾਰ ਵਿਖੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਦੇ ਘਰ 'ਤੇ ਉਨ੍ਹਾਂ ਦੇ ਮੁਹੱਲੇ ਵਿਚ ਰਹਿੰਦੇ 6-7 ਅਣਪਛਾਤੇ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਟਾਂ ਨਾਲ ਹਮਲਾ ਕਰ ਦਿੱਤਾ ਅਤੇ ...
ਕਾਲਾ ਸੰਘਿਆਂ, 21 ਜਨਵਰੀ (ਸੰਘਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਅਵਾਦਾਨ 'ਚ ਸਮਾਜਿਕ ਸਿੱਖਿਆ ਦੇ ਵਿਸ਼ੇ ਨਾਲ ਸਬੰਧਿਤ ਗਤੀਵਿਧੀ ਕਰਵਾਈ ਗਈ, ਜਿਸ ਵਿਚ ਛੇਵੀਂ ਅਤੇ ਸੱਤਵੀਂ ਜਮਾਤ ਤੇ ਵਿਦਿਆਰਥੀਆਂ ਨੇ ਸਮਾਜਿਕ ਸਿੱਖਿਆ ਦੀ ਅਧਿਆਪਕਾ ਜਸਲੀਨ ਕੌਰ ਦੀ ਅਗਵਾਈ ਵਿਚ ...
ਫਗਵਾੜਾ, 21 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਪਿੰਡ ਰਿਹਾਣਾ ਜੱਟਾਂ ਇਲਾਕੇ ਵਿਚ ਬਿਜਲੀ ਘਰ ਦੇ ਨਜ਼ਦੀਕ ਸਥਿਤ ਡਰੇਨ ਪੁਲ ਦੇ ਨਾਲ ਸੜਕ ਦੀ ਖੱਬੀ ਸਾਈਡ ਦੇ ਬਰਮ ਦੀ ਮਿੱਟੀ ਬੈਠਣ ਨਾਲ ਬਣੀ ਖਾਈ ਦੁਰਘਟਨਾਵਾਂ ਨੂੰ ਸੱਦਾ ਦੇ ਰਹੀ ਹੈ | ...
ਖਾਲੜਾ, 21 ਜਨਵਰੀ (ਜੱਜਪਾਲ ਸਿੰਘ ਜੱਜ)-ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਅਮਰਕੋਟ ਅਧੀਨ ਆਉਂਦੇ ਬਿਜਲੀ ਘਰ ਲਾਖਨਾ ਤੋਂ ਚੱਲਣ ਵਾਲੇ ਯੂ.ਪੀ.ਐਸ. ਫੀਡਰ ਰਾਜੋਕੇ ਅਤੇ ਲਾਖਨਾ 'ਤੇ ਵੱਡੀ ਪੱਧਰ 'ਤੇ ਹੋ ਰਹੀ ਬਿਜਲੀ ਚੋਰੀ ਪ੍ਰਤੀ ਚਿੰਤਤ ਹੁੰਦਿਆਂ ਬਿਜਲੀ ਵਿਭਾਗ ਦੇ ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪੱਟੀ ਦੇ ਨਜ਼ਦੀਕ ਪੈਂਦੇ ਪਿੰਡ ਧਾਰੀਵਾਲ ਵਿਚ ਨੌਜਵਾਨਾਂ ਵਲੋਂ ਇਕ ਵੱਡਾ ਉਪਰਾਲਾ ਕਰਦਿਆਂ ਵਿਦੇਸ਼ੀ ਵੀਰ ਲਾਲੀ ਦੀ ਮਦਦ ਨਾਲ ਪਿੰਡ ਦੀਆਂ ਗਲੀਆਂ ਵਿਚ ਟਿਊਬ ਲਾਈਟਾਂ ਲਗਾਈਆਂ ਗਈਆਂ | ਇਸ ਮੌਕੇ ਗੁਰਭੇਜ ਸਿੰਘ ਰੱਬ ਅਤੇ ...
ਭੰਡਾਲ ਬੇਟ, 21 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਡੇਰਾ ਭਾਈ ਹਰਜੀ ਸਾਹਿਬ ਦੇ 8ਵੇਂ ਮੁਖੀ ਸੰਤ ਬਾਬਾ ਧਰਮ ਸਿੰਘ ਦੀ ਸਾਲਾਨਾ 14ਵੀਂ ਬਰਸੀ ਸਮੂਹ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਸੰਤ ...
ਸੁਰ ਸਿੰਘ, 21 ਜਨਵਰੀ (ਧਰਮਜੀਤ ਸਿੰਘ)-ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਵਿਖੇ ਪਿ੍ੰਸੀ: ਰੀਟਾ ਮਹਾਜਨ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ-ਗਾਇਣ ਦੁਆਰਾ ਕੀਤੀ | ਇਸ ...
ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)-ਪੰਜਾਬ ਖ਼ੇਤ ਮਜ਼ਦੂਰ ਸਭਾ ਦੀ ਮੀਟਿੰਗ ਬੀਬੀ ਰਾਜ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਠੱਠੀਆਂ ਖ਼ੁਰਦ ਦੀ ਵਿਖੇ ਹੋਈ | ਇਸ ਮੌਕੇ ਸੂਬਾ ਪ੍ਰਧਾਨ ਕਾ: ਦੇਵੀ ਕੁਮਾਰੀ ਸਰਹਾਲੀ, ਜ਼ਿਲ੍ਹਾ ਮੀਤ ਪ੍ਰਧਾਨ ਕਾ: ਰਛਪਾਲ ਸਿੰਘ ਘੁਰਕਵਿੰਡ, ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 63ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2017-18 ਜੋ ਕਿ ਪਟਿਆਲਾ ਵਿਖੇ ਕਰਵਾਈਆਂ ਗਈਆਂ ਸਨ, ਉਸ ਵਿਚ ਸਰਕਾਰੀ ਕੰਨਿਆ ਸਕੂਲ ਘਰਿਆਲਾ ਦੀ 10+1 ਦੀ ਵਿਦਿਆਰਥਣ ਨਿਰਮਲ ਕੌਰ ਪੁੱਤਰੀ ...
ਮੀਆਂਵਿੰਡ, 21 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਕਾਂਗਰਸ ਪਾਰਟੀ ਦਾ ਗੜ ਬਣ ਚੁੱਕਾ ਹੈ | ਇਹ ਸ਼ਬਦ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਰਪੰਚ ਦੀਦਾਰ ਸਿੰਘ ਦੇ ਪੈਲਸ ਪ੍ਰਕਾਸ਼ ਹਵੇਲੀ ਮੀਆਂਵਿੰਡ ਵਿਖੇ ਕਹੇ | ਉਨ੍ਹਾਂ ਕਿਹਾ ਕਿ ...
ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)-ਮਾਂ ਸਰਸਵਤੀ ਅਤੇ ਸੰਗੀਤ ਕਮੇਟੀ ਦੀ ਇਕ ਬੈਠਕ ਮਦਨ ਮੋਹਨ ਮੰਦਿਰ 'ਚ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 9 ਫਰਵਰੀ ਦਿਨ ਸ਼ਨੀਵਾਰ 4 ਤੋਂ 6 ਵਜੇ ਤੱਕ ਧਾਰਮਿਕ ਸੰਮੇਲਨ ਹੋਵੇਗਾ | ਸੰਸਥਾ ਦੇ ਪ੍ਰਧਾਨ ਨਰੋਤਮ ...
ਜਲੰਧਰ, 21 ਜਨਵਰੀ (ਰਣਜੀਤ ਸਿੰਘ ਸੋਢੀ)-ਦੇਸ਼ ਭਰ 'ਚ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਪ੍ਰੀਮੀਅਰ ਸੰਸਥਾ, ਲਵਲੀ ਅਕੈਡਮੀ ਨੇ ਆਪਣੀ ਸਾਲਾਨਾ ਸਮਾਰਟ (ਹੋਣਹਾਰ ਵਿਦਿਆਰਥੀਆਂ ਲਈ ਵਜ਼ੀਫ਼ੇ ਤੇ ਸਨਮਾਨ)-2019 ਸਕਾਲਰਸ਼ਿਪ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਫਰੈਂਡਜ਼ ਕਲੱਬ ਪੱਟੀ ਵਲੋਂ ਲਾਹੌਰ ਰੋਡ ਵਿਖੇ ਸਵਾਮੀ ਮੰਦਿਰ ਨੇੜੇ ਲੋੜਵੰਦ ਵਿਅਕਤੀਆਂ ਤੇ ਬੱਚਿਆਂ ਠੰਡ ਦੇ ਮੌਸਮ ਕਰਕੇ ਪੈਂਟ, ਕੱਪੜਾ, ਜੈਕਟ, ਬੂਟ, ਜੁਰਾਬਾਂ ਵੰਡੀਆਂ | ਇਸ ਮੌਕੇ ਵਿਵੇਕ ਸਾਹਨੀ ਤੇ ਪਰਮਿੰਦਰ ਬੱਬੂ ਨੇ ...
ਸੁਲਤਾਨਪੁਰ ਲੋਧੀ, 21 ਜਨਵਰੀ (ਪੱਤਰ ਪ੍ਰੇਰਕਾਂ ਦੁਆਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਸੋਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬਿਕਰਮਜੀਤ ਸਿੰਘ ਥਿੰਦ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁੱਖ ਮਹਿਮਾਨ ਵਜੋਂ ਤੇ ਸ਼ਿੰਦਰ ਸਿੰਘ ਸਰਪੰਚ ਬੂਸੋਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸਕੂਲ ਦੇ ਹੋਣਹਾਰ ਬੱਚਿਆਂ ਨੂੰ ਇਨਾਮ ਤਕਸੀਮ ਕਰਨ ਉਪਰੰਤ ਬਿਕਰਮਜੀਤ ਸਿੰਘ ਥਿੰਦ ਨੇ ਬੱਚਿਆਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ 100 ਪ੍ਰਤੀਸ਼ਤ ਨਤੀਜੇ ਤੇ ਬੱਚਿਆਂ ਦੇ ਦਾਖ਼ਲੇ ਲਈ ਵਿਸ਼ੇਸ਼ ਤਵੱਜੋਂ ਦੇਣ | ਉਨ੍ਹਾਂ ਬੱਚਿਆਂ ਨੂੰ ਜੀਵਨ ਵਿਚ ਮਿਥੇ ਟੀਚੇ ਦੀ ਪ੍ਰਾਪਤੀ ਲਈ ਗੁਰ ਵੀ ਦੱਸੇ | ਇਸ ਤੋਂ ਪਹਿਲਾਂ ਸਕੂਲ ਦੇ ਪਿ੍ੰਸੀਪਲ ਬਲਦੇਵ ਰਾਜ ਵਧਵਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਤੇ ਸਕੂਲ ਵਿਚ ਚੱਲ ਰਹੀਆਂ ਵੱਖ-ਵੱਖ ਸਰਗਰਮੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਿਕਰਮਜੀਤ ਸਿੰਘ ਥਿੰਦ, ਪਿੰਡ ਦੇ ਸਰਪੰਚ, ਗਰਾਮ ਪੰਚਾਇਤ ਬੂਸੋਵਾਲ ਦੇ ਹੋਰ ਮੈਂਬਰਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ | ਸਮਾਗਮ ਦੌਰਾਨ ਬਿਕਰਮਜੀਤ ਸਿੰਘ ਥਿੰਦ ਤੇ ਸਰਪੰਚ ਸ਼ਿੰਦਰ ਸਿੰਘ ਵਲੋਂ ਪੰਚ ਜਸਵਿੰਦਰ ਸਿੰਘ, ਅੰਮਿ੍ਤਪਾਲ, ਸੰਤੋਖ ਸਿੰਘ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜੋਗਿੰਦਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼ਿੰਦਰ ਸਿੰਘ ਨੇ ਸਕੂਲ ਦੇ ਬੱਚਿਆਂ ਦੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਲਈ ਸਕੂਲ ਨੂੰ 11 ਹਜ਼ਾਰ ਰੁਪਏ, ਪੰਚ ਜਸਵਿੰਦਰ ਸਿੰਘ, ਅੰਮਿ੍ਤਪਾਲ ਸਿੰਘ ਤੇ ਸੰਤੋਖ ਸਿੰਘ ਨੇ 2100-2100 ਰੁਪਏ ਦਾਨ ਵਜੋਂ ਦਿੱਤੇ ਤੇ ਭਵਿੱਖ ਵਿਚ ਵੀ ਸਕੂਲ ਦੀ ਮਦਦ ਦਾ ਭਰੋਸਾ ਦਿਵਾਇਆ | ਸਮਾਗਮ ਵਿਚ ਪਿ੍ੰਸੀਪਲ ਤਜਿੰਦਰਪਾਲ ਸਿੰਘ, ਲੈਕਚਰਾਰ ਅਸ਼ਵਨੀ ਮੈਨੀ, ਲੈਕਚਰਾਰ ਸੁਖਵਿੰਦਰ ਸਿੰਘ, ਲੈਕਚਰਾਰ ਬਲਦੇਵ ਸਿੰਘ ਟੀਟਾ ਤੋਂ ਇਲਾਵਾ ਲੈਕਚਰਾਰ ਪਰਮਜੀਤ ਸਿੰਘ, ਰਘਬੀਰ ਸਿੰਘ ਬਾਜਵਾ, ਪਰਮਜੀਤ ਕੌਰ, ਸੁਖਵਿੰਦਰ ਸਿੰਘ, ਸਰਬਜੀਤ ਕੌਰ, ਰੁਪਿੰਦਰ ਕੌਰ, ਜਗਦੀਪ ਕੌਰ, ਜਗਜੀਤ ਸਿੰਘ, ਵਰੁਣ ਕੁਮਾਰ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ |
ਸਿੱਧਵਾਂ ਦੋਨਾ, 21 ਜਨਵਰੀ (ਅਵਿਨਾਸ਼ ਸ਼ਰਮਾ)-ਨੇੜਲੇ ਪਿੰਡ ਵਰਿਆਂਹ ਦੋਨਾ ਗਰਾਮ ਸਭਾ ਦਾ ਆਮ ਇਜਲਾਸ ਪਿੰਡ ਦੇ ਨਵਨਿਯੁਕਤ ਸਰਪੰਚ ਗੁਰਬਚਨ ਲਾਲ ਲਾਲੀ ਦੀ ਯੋਗ ਅਗਵਾਈ ਹੇਠ ਹੋਇਆ | ਜਿਸ ਵਿਚ ਜੀ.ਆਰ.ਐਸ. ਸੁਰਜੀਤ ਭੱਟੀ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਸਮੂਹ ...
ਸੁਲਤਾਨਪੁਰ ਲੋਧੀ, 21 ਜਨਵਰੀ (ਪੱਤਰ ਪ੍ਰੇਰਕਾਂ ਦੁਆਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਸੋਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬਿਕਰਮਜੀਤ ਸਿੰਘ ਥਿੰਦ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁੱਖ ਮਹਿਮਾਨ ਵਜੋਂ ਤੇ ਸ਼ਿੰਦਰ ਸਿੰਘ ...
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਮੈਂਬਰ ਪਾਰਲੀਮੈਂਟ ਜਥੇ.ਰਣਜੀਤ ਸਿੰਘ ਬ੍ਰਹਮਪੁਰਾ ਨੇ ਲੰਮਾ ਸਮਾਂ ਲੋਕਾਂ ਦੀ ਸੇਵਾ ਕੀਤੀ, ਜਿਸ ਕਾਰਨ ਅੱਜ ਵੀ ਦੁਨੀਆਂ 'ਤੇ ਇਮਾਨਦਾਰ ਸਿਆਸੀ ਆਗੂਆਂ ਦੀ ਮੁਢਲੀਕਤਾਰ ਵਿਚ ਉਨ੍ਹਾਂ ਦਾ ਨਾਂਅ ਦਰਜ ਹੈ | ਅਸੀਂ ਪਹਿਲਾਂ ਵੀ ਜਥੇ. ...
ਖਡੂਰ ਸਾਹਿਬ, 21 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਦੀਨੇਵਾਲ ਦੇ ਉਘੇ ਕਾਰੋਬਾਰੀ ਸਰਪੰਚ ਹਰਜਿੰਦਰ ਸਿੰਘ ਦੀਨੇਵਾਲ ਨੇ ਪਿੰਡ ਦਾ ਜਾਇਜ਼ਾ ਲਿਆ ਅਤੇ ਸਰਪੰਚ ਹਰਜਿੰਦਰ ਸਿੰਘ ਵਲੋਂ ਪਿੰਡ ਨੂੰ ਸੁੰਦਰ ਬਣਾਉਣ ਦੇ ਮਕਸਦ ਨਾਲ ...
ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਿੰਡ ਨੌਰੰਗਾਬਾਦ ਵਿਖੇ 22 ਜਨਵਰੀ ਨੂੰ ਸ਼ਾਹ ਡਰੀਮ ਰਿਜ਼ੋਰਟ 'ਚ ਕੀਤੀ ਜਾ ਰਹੀ ਪਾਰਟੀ ਵਰਕਰ ਮੀਟਿੰਗ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ...
ਖਡੂਰ ਸਾਹਿਬ, 21 ਜਨਵਰੀ (ਮਾਨ ਸਿੰਘ)-ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਕੱਲ੍ਹਾ ਵਿਖੇ ਗ੍ਰਾਮ ਸਭਾ ਦਾ ਪਹਿਲਾ ਇਜਲਾਸ ਬੁਲਾਇਆ ਗਿਆ, ਜਿਸ 'ਚ ਚੇਅਰਪਰਸਨ ਗੁਰਸਿਮਰਤਪਾਲ ਕੌਰ, ਸੈਕਟਰੀ ਗੁਰਵਿੰਦਰ ਸਿੰਘ, ਨਰੇਗਾ ਇੰਚਾਰਜ ਨਿਰਮਲ ਸਿੰਘ, ਪਿੰਡ ਦੀ ਸਮੁੱਚੀ ...
ਹਰੀਕੇ ਪੱਤਣ, 21 ਜਨਵਰੀ (ਸੰਜੀਵ ਕੁੰਦਰਾ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਕਾਮਰੇਡ ਨਿਰਪਾਲ ਸਿੰਘ ਦੇ ਗ੍ਰਹਿ ਵਿਖੇ ਕਾਮਰੇਡ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਆਰ. ਐਮ. ਪੀ. ਆਈ. ਦੇ ਸੂਬਾਈ ਆਗੂ ਕਾਮਰੇਡ ਪ੍ਰਗਟ ਸਿੰਘ ਜਾਮਾਰਾਏ ...
ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਿੰਡ ਨੌਰੰਗਾਬਾਦ ਵਿਖੇ ਹੋ ਰਹੀ ਵਿਸ਼ਾਲ ਵਰਕਰ ਮੀਟਿੰਗ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ 'ਚੋਂ ਵੱਡੀ ਗਿਣਤੀ ਵਿਚ ਯੂਥ ਅਕਾਲੀ ਵਰਕਰ ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਪੱਟੀ ਜ਼ੋਨ ਦੀ ਕੋਰ ਕਮੇਟੀ ਦੀ ਮੀਟਿੰਗ ਸੁਖਦੇਵ ਸਿੰਘ ਦੁੱਬਲੀ ਦੇ ਗ੍ਰਹਿ ਵਿਖੇ ਗੁਰਭੇਜ ਸਿੰਘ ਚੂਸਲੇਵੜ ਅਤੇ ਅਵਤਾਰ ਸਿੰਘ ਮਨਿਹਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...
ਖਡੂਰ ਸਾਹਿਬ, 21 ਜਨਵਰੀ (ਮਾਨ ਸਿੰਘ)-ਹਲਕਾ ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਫੇਰੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ¢ ਇਹ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਯੂਥ ਅਗੂ ...
ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਸਕੱਤਰ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਸਿਧਵਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਪ੍ਰੋਗਰਾਮ ਦਾ ਆਗਾਜ਼ ਗੁਰਬਾਣੀ ਦੇ ਰਸਭਿੰਨੇ ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪਿੰਡ ਉਬੋਕੇ ਦੀ ਨਵੀ ਪੰਚਾਇਤ ਨੇ ਗਲੀਆਂ-ਨਾਲੀਆਂ ਦੀ ਸਫਾਈ ਕਰਨ ਦਾ ਕੰਮ ਪਿੰਡ ਦੇ ਦੂਜੀ ਵਾਰ ਬਣੇ ਸਰਪੰਚ ਸੁਖਵਿੰਦਰ ਸਿੰਘ ਨੇ ਮੈਂਬਰਾਂ ਤੇ ਪਿੰਡ ਦੇ ਨੌਜਵਾਨਾਂ ਨੂੰ ਨਾਲ ਲੈ ਕੇ ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਸਫਾਈ ...
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟ੍ਰਸਟ ਅਤੇ ਬਾਬਾ ਜੀਵਨ ਸਿੰਘ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਟ੍ਰਸਟ ਅਤੇ ਪ੍ਰਚਾਰ ਕਮੇਟੀ ਦੇ ਸਾਰੇ ਅਹੁਦੇਦਾਰ ਸ਼ਾਮਿਲ ਹੋਏ | ਇਸ ਮੌਕੇ ਜਥੇ. ਬਲਬੀਰ ਸਿੰਘ ਸੁਰਸਿੰਘ, ...
ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਐੱਨ.ਆਰ.ਆਈ. ਤੇ ਸਮਾਜ ਸੇਵੀ ਸਵੈਗੀਤ ਸਿੰਘ ਆਸਟ੍ਰੇਲੀਆ ਦੇ ਸਹਿਯੋਗ ਨਾਲ ਸਥਾਨਕ ਨਜ਼ਦੀਕੀ ਪਿੰਡ ਦੁਗਲਵਾਲਾ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਕੈਂਪ ਦਾ ...
ਚੱਬਾ, 21 ਜਨਵਰੀ (ਜੱਸਾ ਅਨਜਾਣ)-23 ਜਨਵਰੀ ਨੂੰ ਹਲਕਾ ਅਟਾਰੀ ਦੇ ਪਿੰਡ ਗੁਰੂਵਾਲੀ ਵਿਖੇ ਹੋਣ ਵਾਲੀ ਹਲਕਾ ਪੱਧਰੀ ਅਕਾਲੀ ਵਰਕਰਾਂ ਦੀ ਕਾਨਫਰੰਸ ਸਬੰਧੀ ਪ੍ਰਭਾਵਸ਼ਾਲੀ ਜ਼ੋਨ ਪੱਧਰੀ ਮੀਟਿੰਗ ਅੱਜ ਤਰਨ-ਤਾਰਨ ਰੋਡ ਦੇ ਇਕ ਨਿੱਜੀ ਪੈਲੇਸ ਵਿਖੇ ਚੇਅਰਮੈਨ ਕੰਵਲਜੀਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX