ਤਾਜਾ ਖ਼ਬਰਾਂ


ਫ਼ਿਲਮ ਕਲਾਕਾਰ ਅਨੀਤਾ ਦੇਵਗਨ ਤੇ ਹਰਦੀਪ ਗਿੱਲ ਦੀ ਜੋੜੀ ਵੀ ਹੋਏ ਰੋਸ ਧਰਨੇ ਵਿਚ ਸ਼ਾਮਿਲ
. . .  4 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਕਿਸਾਨਾਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਇਸ ਵਿਚ ਭੰਡਾਰੀ ਪੁਲ ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉੱਥੇ ਫ਼ਿਲਮ ਅਤੇ ਟੀ ਵੀ ਅਤੇ ਥੀਏਟਰ ਕਲਾਕਾਰ ਜੋੜੀ ਦੀਪ ਗਿੱਲ ਅਤੇ ਅਨੀਤਾ...
ਅਕਾਲੀ ਦਲ ਨੇ ਲੰਬੀ ਹਲਕੇ ਵਿਚ ਡੱਬਵਾਲੀ ਮਲੋਟ ਕੌਮੀ ਸੜਕ ਧਰਨਾ ਲਗਾ ਕੇ ਕੀਤਾ ਚੱਕਾ ਜਾਮ
. . .  6 minutes ago
ਮੰਡੀ ਕਿਲਿਆਵਾਲੀ, 25 ਸਤੰਬਰ (ਇਕਬਾਲ ਸਿੰਘ ਸ਼ਾਂਤ)-ਅਕਾਲੀ ਦਲ ਬਾਦਲ ਨੇ ਲੰਬੀ ਨੇੜੇ ਡੱਬਵਾਲੀ -ਮਲੋਟ ਕੌਮੀ ਸ਼ਾਹ ਰੋਡ 'ਤੇ ਚੱਕਾ ਜਾਮ ਤਹਿਤ ਧਰਨਾ ਲਗਾਇਆ ਹੋਇਆ ਹੈ। ਅਕਾਲੀ ਦਲ ਨੇ ਸੜਕ ਉੱਪਰ ਟੈਂਟ ਗੱਡ ਕੇ ਖੇਤੀ ਬਿੱਲਾਂ ਖਿਲਾਫ ਮੋਰਚਾ ਖੋਲਿਆ ਹੋਇਆ ਹੈ। ਇਸ ਮੌਕੇ ਲੰਬੀ ਹਲਕੇ ਵਿਚੋਂ
ਖੇਤੀ ਆਰਡੀਨੈਸ ਅਤੇ ਬਿਜਲੀ ਐਕਟ 2020 ਦੇ ਵਿਰੋਧ ਵਿੱਚ ਸਬ-ਡਵੀਜਨ ਬੰਡਾਲਾ ਵਿਖੇ ਅਰਥੀ ਫੂਕ ਰੈਲੀ
. . .  7 minutes ago
ਜੰਡਿਆਲਾ ਗੁਰੂ, 25 ਸਤੰਬਰ-( ਰਣਜੀਤ ਸਿੰਘ ਜੋਸਨ)-ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜਨ ਬੰਡਾਲਾ ਵਿਖੇ ਖੇਤੀ ਆਰਡੀਨੈਸ ਅਤੇ ਬਿਜਲੀ ਐਕਟ 2020 ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਅੱਜ ਜੰਡਿਆਲਾ ਗੁਰੂ ਨਜਦੀਕ ਸਬ-ਡਵੀਜਨ ਬੰਡਾਲਾ ਵਿਖੇ ਅਰਥੀ ਫੂਕ ਰੈਲੀ ਕੀਤੀ...
ਆਰਡੀਨੈਂਸ ਦੇ ਵਿਰੋਧ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮੰਨਾ ਦੀ ਅਗਵਾਈ ਵਿਚ ਰੋਸ ਧਰਨਾ ਜਾਰੀ
. . .  9 minutes ago
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ਸ਼ਹਿਰੀ ) ਦੇ ਹਲਕਾ ਦੱਖਣੀ ਵੱਲੋਂ ਅੰਮ੍ਰਿਤਸਰ ਸੁਨਹਿਰੀ ਗੇਟ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ
. . .  10 minutes ago
ਅੰਮ੍ਰਿਤਸਰ, 25 ਸਤੰਬਰ (ਰਾਜੇਸ਼ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ਸ਼ਹਿਰੀ ) ਦੇ ਹਲਕਾ ਦੱਖਣੀ ਵੱਲੋਂ ਅੱਜ ਕਿਸਾਨਾਂ ,ਖੇਤ ਮਜ਼ਦੂਰਾਂ ,ਆੜ੍ਹਤੀਆ ਦੇ ਹੱਕ ਵਿਚ ਖੇਤੀ ਬਾੜੀ ਬਿੱਲਾ ਨੂੰ ਰੱਦ ਕਰਵਾਉਣ ਵਾਸਤੇ ਅੰਮ੍ਰਿਤਸਰ ਸੁਨਹਿਰੀ ਗੇਟ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਤੇ ਹਲਕੇ ਦੇ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਟਾਂਡਾ ‘ਚ ਚੱਕਾ ਜਾਮ ਕਰ ਆਵਾਜਾਈ ਕੀਤੀ ਠੱਪ
. . .  2 minutes ago
ਟਾਂਡਾ ਉੜਮੁੜ, 25 ਸਤੰਬਰ (ਦੀਪਕ ਬਹਿਲ/ਭਗਵਾਨ ਸਿੰਘ ਸੈਣੀ) – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨੀ ਆਰਡੀਨੈਂਸ ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਸ. ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਜੀ.ਟੀ ਰੋਡ ਟਾਂਡਾ ਤੇ ਇੱਕ ਵਿਸ਼ਾਲ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ ਜਿਸ...
ਬਾਘਾ ਪੁਰਾਣਾ 'ਚ ਬੰਦ ਨੂੰ ਪੂਰਾ ਸਮਰਥਨ
. . .  13 minutes ago
ਬਾਘਾ ਪੁਰਾਣਾ, 25 ਸਤੰਬਰ (ਬਲਰਾਜ ਸਿੰਗਲਾ) - ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਜਾਰੀ ਕੀਤੇ ਤਿੰਨ ਆਰਡੀਨੈਂਸ ਰੱਦ ਕਰਾਉਣ ਲਈ ਕਿਸਾਨ ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਬਾਘਾ ਪੁਰਾਣਾ...
ਜੰੰਡਿਆਲਾ ਗੁਰੂ ਵਿਖੇ ਮੀਰਾਂਕੋਟ ਦੀ ਅਗਵਾਈ ਹੇੇੇਠ ਧਰਨਾ
. . .  17 minutes ago
ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ
. . .  17 minutes ago
ਹਰਭਜਨ ਮਾਨ ਆਪਣੇ ਸਾਥੀਆਂ ਸਮੇਤ ਕਿਸਾਨ ਧਰਨੇ ਵਿੱਚ ਪਹੁੰਚਿਆ
. . .  18 minutes ago
ਨਾਭਾ, 25 ਸਤੰਬਰ (ਕਰਮਜੀਤ ਸਿੰਘ) - ਪੰਜਾਬੀ ਦੇ ਪ੍ਰਸਿੱਧ ਲੋਕ ਗਾਇਕ ਹਰਭਜਨ ਮਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਕਿਸਾਨ ਜਥੇਬੰਦੀ ਵਿਸ਼ਵਾਸ ਦਿਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਜਿੱਥੇ ਵੀ ਉਹ...
ਸ਼੍ਰੋਮਣੀ ਅਕਾਲੀ ਦਲ ਵਲੋਂ ਚੱਕਾ ਜਾਮ
. . .  23 minutes ago
ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਸੁਧਾਰ ਬਿਲਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਵਲੋਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਧਨੌਲਾ ਰੋਡ ਉੱਪਰ ਟਾਂਡੀਆਂ ਵਾਲੇ ਢਾਬੇ ਦੇ ਨਜ਼ਦੀਕ ਚੱਕਾ ਜਾਮ ਕਰਕੇ ਕੇਂਦਰ ਸਰਕਾਰ...
ਪਿੰਡ ਲੰਗੇਰੀ ਦੇ ਨੌਜਵਾਨ ਨੇ ਮਲੇਸ਼ੀਆ ਚ ਕੀਤੀ ਖੁਦਕੁਸ਼ੀ
. . .  22 minutes ago
ਮਾਹਿਲਪੁਰ (ਹੁਸ਼ਿਆਰਪੁਰ) 25 ਸਤੰਬਰ (ਦੀਪਕ ਅਗਨੀਹੋਤਰੀ)- ਮਾਹਿਲਪੁਰ ਦੀ ਹੱਦ ਦੇ ਨਾਲ ਲਗਦੇ ਪਿੰਡ ਲੰਗੇਰੀ ਦੇ ਇਕ ਨੌਜਵਾਨ ਨੇ ਬੀਤੇ ਕੱਲ੍ਹ ਮਲੇਸ਼ੀਆ ਵਿਚ ਛੱਤ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਦੇਹ ਅੱਜ ਪਿੰਡ ਲੰਗੇਰੀ ਪਹੁੰਚ ਜਾਵੇਗੀ। ਖ਼ੁਦਕੁਸ਼ੀ ਦੇ ਕਾਰਨਾਂ ਦਾ...
ਹੜਤਾਲ ਦਾ ਅਸਰ: ਪੰਜਾਬ ਦਾ ਰਾਜਸਥਾਨ ਅਤੇ ਹਰਿਆਣਾ ਨਾਲ ਸੜਕੀ ਮਾਰਗ ਦੇ ਸੰਪਰਕ ਟੁੱਟਿਆ
. . .  26 minutes ago
ਰਣਜੀਤ ਬਾਵਾ ਹਰਭਜਨ ਮਾਨ ਤਰਸੇਮ ਜੱਸੜ ਅਤੇ ਕੁਲਵਿੰਦਰ ਬਿੱਲਾ ਸਮੇਤ ਕਲਾਕਾਰ ਕਿਸਾਨਾਂ ਦੇ ਧਰਨੇ ਤੇ ਉਨ੍ਹਾਂ ਦੇ ਹੱਕ ਵਿੱਚ ਪਹੁੰਚੇ
. . .  29 minutes ago
ਨਾਭਾ, 25 ਸਤੰਬਰ (ਅਮਨਦੀਪ ਸਿੰਘ ਲਵਲੀ ) - ਨਾਭਾ ਵਿਖੇ ਗੱਡੀ ਦੀਆਂ ਲੈਣਾ ਉੱਪਰ ਕਿਸਾਨਾਂ ਵੱਲੋਂ ਲਗਾਏ ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬੀ ਕਲਾਕਾਰ ਰਣਜੀਤ ਬਾਵਾ. ਹਰਭਜਨ ਮਾਨ. ਕੁਲਵਿੰਦਰ ਬਿੱਲਾ .ਤਰਸੇਮ ਜੱਸੜ ਸਮੇਤ ਹੋਰ ਕਲਾਕਾਰ ਕਿਸਾਨਾਂ ਦੇ ਹੱਕ ਵਿੱਚ ਪਹੁੰਚੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ...
ਢੀਂਡਸਾ ਧੜੇ ਵੱਲੋਂ ਕਿਸਾਨਾਂ ਦੇ ਹੱਕ ਚ ਰੋਸ ਮਾਰਚ ਉਪਰੰਤ ਧਰਨੇ ਚ ਸ਼ਮੂਲੀਅਤ
. . .  32 minutes ago
ਸੰਗਰੂਰ, 25 ਸਤੰਬਰ( ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਡੀ) ਵਲੋਂ ਵਲੋਂ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਰੋਸ ਮਾਰਚ ਕਰਦਿਆਂ ਕਿਸਾਨਾਂ ਦੇ ਧਰਨੇ ਚ ਸ਼ਮੂਲੀਅਤ ਕੀਤੀ ਗਈ। ਰੋਸ ਮਾਰਚ ਦੀ ਅਗਵਾਈ ਕਰ ਰਹੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਓਹ ਕਿਸਾਨ ਸੰਘਰਸ਼ ਵਿਚ ਇਕ...
ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਦੇ ਰੋਸ ਚ ਰਾਜਾਸਾਂਸੀ ਵਿਖੇ ਚੱਕਾ ਜਾਮ ਕਰਕੇ ਕੀਤੀ ਨਾਅਰੇਬਾਜ਼ੀ
. . .  33 minutes ago
ਰਾਜਾਸਾਂਸੀ, 25 ਸਤੰਬਰ (ਹਰਦੀਪ ਸਿੰਘ ਖੀਵਾ)ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਬਿੱਲਾਂ ਖਿਲਾਫ਼ ਰੋਸ ਪ੍ਗਟ ਕਰਦਿਆਂ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਵੱਲੋਂ ਅਜਨਾਲਾ-ਅੰਮਿ੍ਤਸਰ ਮਾਰਗ ਤੇ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਵਿਧਾਨ ਸਭਾ ਹਲਕਾ ਰਾਜਾਸਾਂਸੀ...
ਹਜ਼ਾਰਾਂ ਕਿਸਾਨਾਂ ਨੇ ਰਾਸ਼ਟਰੀ ਮਾਰਗ ਕੀਤਾ ਜਾਮ
. . .  35 minutes ago
ਕਿਸਾਨਾਂ ਨੂੰ ਹਰ ਵਰਗ ਦਾ ਸਮਰਥਨ - ਪਿੰਡਾਂ ਦੇ ਮੈਡੀਕਲ ਸਟੋਰ ਬੰਦ
. . .  36 minutes ago
ਇੱਟ ਨਾਲ ਇੱਟ ਖੜਕਾ ਦਿਆਂਗੇ ਪਰ ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦਿਆਂਗੇ- ਵਿਧਾਇਕ ਨਵਤੇਜ ਸਿੰਘ ਚੀਮਾ
. . .  38 minutes ago
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ਸ਼ਹਿਰੀ) ਦੇ ਹਲਕਾ ਦੱਖਣੀ ਵੱਲੋਂ ਅੰਮ੍ਰਿਤਸਰ ਸੁਨਹਿਰੀ ਗੇਟ ਵਿਖੇ ਵਿਸ਼ਾਲ ਰੋਸ ਧਰਨਾ
. . .  42 minutes ago
ਅੰਮ੍ਰਿਤਸਰ, 25 ਸਤੰਬਰ (ਰਾਜੇਸ਼ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ਸ਼ਹਿਰੀ ) ਦੇ ਹਲਕਾ ਦੱਖਣੀ ਵੱਲੋਂ ਅੱਜ ਕਿਸਾਨਾਂ ,ਖੇਤ ਮਜ਼ਦੂਰਾਂ ,ਆੜ੍ਹਤੀਆ ਦੇ ਹੱਕ ਵਿਚ ਖੇਤੀ ਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਵਾਸਤੇ ਅੰਮ੍ਰਿਤਸਰ ਸੁਨਹਿਰੀ ਗੇਟ ਵਿਖੇ ਵਿਸ਼ਾਲ ਰੋਸ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਘੱਟ ਗਿਣਤੀ 'ਚ ਸ਼ਰਧਾਲੂ ਪਹੁੰਚ ਰਹੇ ਨੇ ਮੱਥਾ ਟੇਕਣ ਲਈ
. . .  46 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਖੇਤੀ ਆਰਡੀਨੈਂਸ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦਾ ਅਸਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਦੇਖਣ ਨੂੰ ਮਿਲਿਆ . ਸੜਕੀ ਆਵਾਜਾਈ ਬੰਦ ਹੋਣ ਕਾਰਨ ਅੱਜ ਬਹੁਤ ਘੱਟ ਗਿਣਤੀ ਵਿਚ ਸ਼ਰਧਾਲੂ...
ਬੰਦ ਦੇ ਬਾਵਜੂਦ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਖੁੱਲ੍ਹੀਆਂ ਦੁਕਾਨਾਂ
. . .  49 minutes ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ) - ਕਿਸਾਨਾਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਭਾਵੇਂ ਸ਼ਹਿਰ ਦੇ ਬਹੁਤੇ ਇਲਾਕਿਆਂ ਵਿਚ ਪੂਰਨ ਹੁੰਗਾਰਾ ਮਿਲਿਆ ਹੈ, ਪਰ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਕਈ ਦੁਕਾਨਾਂ...
ਕਿਸਾਨ ਜਥੇਬੰਦੀਆਂ ਦੇ ਹੱਕ ਵਿਚ ਫ਼ਾਜ਼ਿਲਕਾ ਬੰਦ
. . .  54 minutes ago
ਫ਼ਾਜ਼ਿਲਕਾ, 25 ਸਤੰਬਰ (ਪ੍ਰਦੀਪ ਕੁਮਾਰ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਭਾਰਤ ਬੰਦ ਨੂੰ ਅੱਜ ਫ਼ਾਜ਼ਿਲਕਾ ਵਿਚ ਪੂਰਾ ਸਮਰਥਨ ਮਿਲਿਆ। ਇਸ ਦੌਰਾਨ ਫ਼ਾਜ਼ਿਲਕਾ ਸ਼ਹਿਰ ਦੇ ਵਪਾਰੀ...
ਕਸਬਿਆਂ ਚ ਵੀ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
. . .  about 1 hour ago
ਡਕਾਲਾ (ਪਟਿਆਲਾ), 25 ਸਤੰਬਰ - (ਪਰਗਟ ਸਿੰਘ ਬਲਬੇੜਾ) - ਕਿਸਾਨਾਂ ਵੱਲੋਂ ਦਿੱਤੇ ਪੰਜਾਬ ਦੇ ਸੱਦੇ ਨੂੰ ਪੰਜਾਬ ਦੇ ਪਿੰਡਾਂ ਤੇ ਕਸਬਿਆਂ ਚ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਸਬਿਆਂ 'ਚ ਬਜ਼ਾਰ ਮੁਕੰਮਲ...
ਕਿਸਾਨ ਯੂਨੀਅਨ ਨੇ ਚੰਡੀਗੜ੍ਹ-ਪਠਾਨਕੋਟ ਮਾਰਗ ਕੀਤਾ ਜਾਮ
. . .  about 1 hour ago
ਹਰਿਆਣਾ, 25 ਸਤੰਬਰ (ਖੱਖ) - ਖੇਤੀ ਸੁਧਾਰ ਬਿੱਲਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਵਿਖੇ ਚੰਡੀਗੜ੍ਹ- ਪਠਾਨਕੋਟ ਮਾਰਗ 'ਤੇ ਜਾਮ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਕਪੂਰਥਲਾ / ਫਗਵਾੜਾWebsite & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX