ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਮਾਘ ਸੰਮਤ 550

ਕਪੂਰਥਲਾ / ਫਗਵਾੜਾ

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਆਸ਼ਾ ਤੇ ਆਂਗਣਵਾੜੀ ਵਰਕਰ ਲੋਕਾਂ ਨੂੰ ਜਾਗਰੂਕ ਕਰਨਗੇ-ਮੁਹੰਮਦ ਤਇਅਬ

ਕਪੂਰਥਲਾ, 21 ਜਨਵਰੀ (ਅਮਰਜੀਤ ਕੋਮਲ)-ਬੱਚੀਆਂ ਨੂੰ ਸਨਮਾਨ ਦਿਵਾਉਣ ਤੇ ਿਲੰਗ ਅਨੁਪਾਤ ਵਿਚ ਸੁਧਾਰ ਲਈ ਜ਼ਿਲ੍ਹੇ ਵਿਚ ਬੇਟੀ ਬਚਾਓ ਤੇ ਬੇਟੀ ਪੜ੍ਹਾਓ ਮੁਹਿਮ ਨੂੰ ਸਿਖਰ 'ਤੇ ਪਹੁੰਚਾਇਆ ਜਾਵੇਗਾ | ਇਹ ਸ਼ਬਦ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੇ ਸਥਾਨਕ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਦਫ਼ਤਰ 'ਚ ਜ਼ਿਲ੍ਹਾ ਵੋਟਰ ਹੈਲਪ ਲਾਈਨ ਚਾਲੂ-ਮੁਹੰਮਦ ਤਇਅਬ

ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਜ਼ਿਲ੍ਹਾ ਚੋਣ ਦਫ਼ਤਰ ਕਪੂਰਥਲਾ ਨੇੜੇ ਚਾਰਬੱਤੀ ਚੌਾਕ ਵਿਖੇ ਜ਼ਿਲ੍ਹਾ ਵੋਟਰ ਹੈਲਪ ਲਾਈਨ ਟੋਲ ਫ਼ਰੀ ਨੰਬਰ 1950 ਚਾਲੂ ਕਰ ਦਿੱਤਾ ਗਿਆ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹੰਮਦ ਤਇਅਬ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿਆਹ ਤੇ ਹੋਰ ਸਮਾਗਮਾਂ 'ਤੇ ਫਾਇਰ ਆਰਮਜ਼ ਚਲਾਉਣ 'ਤੇ ਮੁਕੰਮਲ ਪਾਬੰਦੀ

ਕਪੂਰਥਲਾ, 21 ਜਨਵਰੀ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਮਾਨਵ ਜੀਵਨ ਦੀ ਸੁਰੱਖਿਆ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਵਿਚ ਵਿਆਹ ਸ਼ਾਦੀਆਂ ਤੇ ਹੋਰ ਸਮਾਗਮਾਂ ...

ਪੂਰੀ ਖ਼ਬਰ »

ਆਰ.ਸੀ.ਐਫ. 'ਚ ਹੋਏ ਕ੍ਰਿਕਟ ਟੂਰਨਾਮੈਂਟ ਦੌਰਾਨ ਸ਼ੈੱਲ ਡਵੀਜ਼ਨ ਦੀ ਟੀਮ ਰਹੀ ਜੇਤੂ

ਕਪੂਰਥਲਾ, 21 ਜਨਵਰੀ (ਸਡਾਨਾ)-ਇੰਜ: ਦਲਜੀਤ ਸਿੰਘ ਬਾਜਵਾ ਜਨਰਲ ਸੈਕਟਰੀ ਤੇ ਵਿਲਾਸ ਮਰਕਲੇ ਫਾਈਨਾਂਸ ਸਕੱਤਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਇੰਸਟੀਚਿਊਟ ਆਰ.ਸੀ.ਐਫ. ਦੀ ਐਗਜ਼ੈਕਟਿਵ ਬਾਡੀ ਵਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦੌਰਾਨ 20-20 ਓਵਰ ਦੀ ਕ੍ਰਿਕਟ ...

ਪੂਰੀ ਖ਼ਬਰ »

ਫ਼ੌਜੀ ਰੰਗ ਦੀ ਵਰਦੀ ਤੇ ਗੱਡੀਆਂ ਦੀ ਵਰਤੋਂ 'ਤੇ ਪਾਬੰਦੀ

ਕਪੂਰਥਲਾ, 21 ਜਨਵਰੀ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਜਾਰੀ ਇਕ ਹੁਕਮ ਵਿਚ ਭਾਰਤ ਫ਼ੌਜ ਨੂੰ ਛੱਡ ਕੇ ਹੋਰ ਕਿਸੇ ਵੀ ਵਿਅਕਤੀ ਦੇ ਜ਼ਿਲ੍ਹਾ ਕਪੂਰਥਲਾ ਅੰਦਰ ਮਿਲਟਰੀ ਰੰਗ ਦੀ ਵਰਦੀ ਤੇ ਇਸ ਰੰਗ ਦੀਆਂ ਗੱਡੀਆਂ ਦੀ ਵਰਤੋਂ 'ਤੇ ਪਾਬੰਦੀ ਲਗਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦਾ ਰਸਾਲਾ 'ਰਣਧੀਰ' ਕੱਲ੍ਹ ਨੂੰ ਹੋਵੇਗਾ ਲੋਕ ਅਰਪਣ

ਕਪੂਰਥਲਾ, 21 ਜਨਵਰੀ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ 23 ਜਨਵਰੀ ਨੂੰ ਕਾਲਜ ਦੇ ਰਸਾਲੇ 'ਰਣਧੀਰ' ਨੂੰ ਲੋਕ ਅਰਪਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ: ਵੀ.ਕੇ. ਸਿੰਘ ਦੀ ਅਗਵਾਈ ਵਿਚ ਕਰਵਾਏ ਜਾ ਰਹੇ ਇਸ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਫਗਵਾੜਾ, 21 ਜਨਵਰੀ (ਹਰੀਪਾਲ ਸਿੰਘ)-ਇੱਥੋਂ ਦੇ ਨੇੜਲੇ ਪਿੰਡ ਜ਼ਮਾਲਪੁਰ ਵਿਖੇ ਇਕ ਲੜਕੀ ਨੂੰ ਵਰਗਲਾ ਕਿ ਲੈ ਜਾਣ ਦੇ ਮਾਮਲੇ ਵਿਚ ਸਥਾਨਕ ਪੁਲਿਸ ਨੇ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੰਨੀ ਪੁੱਤਰ ਬਲਵੀਰ ਰਾਮ ਵਾਸੀ ਜ਼ਮਾਲਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ 19 ਸਾਲਾ ਭੈਣ ਦੀ ਕੁਲਵੰਤ ਉਰਫ਼ ਪਵਨ ਪੁੱਤਰ ਸੰਤ ਰਾਮ ਵਾਸੀ ਪਿੰਡ ਮੌਲੀ ਦੇ ਨਾਲ ਦੋਸਤੀ ਸੀ | ਉਸ ਨੇ ਦੱਸਿਆ ਕਿ ਪਿਛਲੇ ਦਿਨੀਂ ਉਹ ਘਰ ਵਿਚ ਨਹੀਂ ਸਨ ਤਾਂ ਕੁਲਵੰਤ ਉਸ ਦੀ ਭੈਣ ਨੂੰ ਵਰਗਲਾ ਕਿ ਲੈ ਗਿਆ ਅਤੇ ਇਹ ਘਰ ਦੇ ਵਿਚੋਂ 50 ਹਜ਼ਾਰ ਰੁਪਏ ਦੀ ਨਕਦੀ ਵੀ ਲੈ ਗਏ | ਸਥਾਨਕ ਪੁਲਿਸ ਨੇ ਕੁਲਵੰਤ ਉਰਫ਼ ਪਵਨ ਪੁੱਤਰ ਸੰਤ ਰਾਮ ਦੇ ਿਖ਼ਲਾਫ਼ ਵੱਖ-ਵੱਖ ਧਾਰਾ ਦੇ ਤਹਿਤ ਕੇਸ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਭੁਲੱਥ ਵਿਧਾਨ ਸਭਾ ਹਲਕੇ ਦੇ ਜਥੇਬੰਦਕ ਢਾਂਚੇ ਦਾ ਐਲਾਨ

ਕਪੂਰਥਲਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਭੁਲੱਥ ਹਲਕੇ ਦੀ ਸਾਬਕਾ ਵਿਧਾਇਕਾ ਬੀਬੀ ਜਗੀਰ ਕੌਰ ਦੀ ਸਹਿਮਤੀ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਭਖਦੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ

ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਨੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੂੰ ਇਕ ਮੰਗ ਪੱਤਰ ਦੇ ਕੇ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ ਸ਼ਾਲੀਮਾਰ ਬਾਗ 'ਚ ਜ਼ਿਲ੍ਹਾ ਪੱਧਰੀ ਧਰਨਾ ਅੱਜ

ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਅਧਿਆਪਕ ਸੰਘਰਸ਼ ਕਮੇਟੀ ਜ਼ਿਲ੍ਹਾ ਕਪੂਰਥਲਾ ਦੀ ਇਕ ਮੀਟਿੰਗ ਸਥਾਨਕ ਸ਼ਾਲੀਮਾਰ ਬਾਗ ਵਿਚ ਹੋਈ | ਜਿਸ ਵਿਚ 22 ਜਨਵਰੀ ਨੂੰ ਸਾਢੇ 3 ਵਜੇ ਸ਼ਾਲੀਮਾਰ ਬਾਗ ਵਿਚ ਜ਼ਿਲ੍ਹਾ ਪੱਧਰੀ ਧਰਨਾ ਦੇਣ ਤੇ 27 ਜਨਵਰੀ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਦੇ ...

ਪੂਰੀ ਖ਼ਬਰ »

ਨਰੂੜ 'ਚ 26ਵਾਂ ਸ੍ਰੀ ਬਾਬਾ ਯੱਖ ਫੁੱਟਬਾਲ ਟੂਰਨਾਮੈਂਟ ਆਰੰਭ

ਪਾਂਸ਼ਟਾ, 21 ਜਨਵਰੀ (ਸਤਵੰਤ ਸਿੰਘ)-ਇਲਾਕੇ ਵਿਚ ਫੁੱਟਬਾਲ ਦੀ ਖੇਡ ਨੂੰ ਜਿਊਾਦਾ ਰੱਖਣ ਲਈ ਯਤਨਸ਼ੀਲ ਸ਼੍ਰੀ ਬਾਬਾ ਯੱਖ ਸਪੋਰਟਸ ਟਰੱਸਟ ਨਰੂੜ ਅਤੇ ਸ਼੍ਰੀ ਬਾਬਾ ਯੱਖ ਸਪੋਰਟਸ ਕਲੱਬ ਨਿਊਯਾਰਕ ਵਲੋਂ ਕਰਵਾਇਆ ਜਾ ਰਿਹਾ 26ਵਾਂ ਸ਼੍ਰੀ ਬਾਬਾ ਯੱਖ ਫੁੱਟਬਾਲ ...

ਪੂਰੀ ਖ਼ਬਰ »

ਪਿੰਡ ਸ਼ੇਰ ਸਿੰਘ ਵਾਲੇ ਦਾ ਸੋਸ਼ਲ ਅਥਾਰਿਟੀ ਟੀਮ ਵਲੋਂ ਨਿਰੀਖਣ

ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਸੋਸ਼ਲ ਅਥਾਰਿਟੀ ਟੀਮ ਮੋਹਾਲੀ ਦੇ ਡਿਪਟੀ ਡਾਇਰੈਕਟਰ ਨਰਿੰਦਰ ਠਾਕੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੁਪਰਵਾਈਜ਼ਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਐਡੀਟਰ ਬਲਕਾਰ ਸਿੰਘ ਤੇ ਹਰਪ੍ਰੀਤ ਸਿੰਘ ਵਲੋਂ ਪਿੰਡ ਸ਼ੇਰ ਸਿੰਘ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਆਤਮ ਹੱਤਿਆ ਕਰਨ ਵਾਲੇ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਕਪੂਰਥਲਾ, 21 ਜਨਵਰੀ (ਵਿ.ਪ੍ਰ.)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਬਲਜੀਤ ਸਿੰਘ ਸਹਾਇਕ ਲੇਬਰ ਕਮਿਸ਼ਨਰ ਜ਼ਿਲ੍ਹਾ ਕਪੂਰਥਲਾ ਨੂੰ ਮੰਗ ਪੱਤਰ ਦਿੱਤਾ ਗਿਆ | ਯੂਨੀਅਨ ਆਗੂ ਕਾਮਰੇਡ ਸਰਵਨ ਸਿੰਘ ਠੱਟਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ

ਭੁਲੱਥ, 21 ਜਨਵਰੀ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਦਾਨ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਵਿਚਾਰ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲਾਂ ਦੇ ਵੱਜਦੇ ਪਟਾਕਿਆਂ ਤੋਂ ਲੋਕ ਡਾਹਢੇ ਪ੍ਰੇਸ਼ਾਨ

ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਸਰਦੀ ਦਾ ਸਮਾਂ ਸ਼ੁਰੂ ਹੁੰਦਿਆਂ ਹੀ ਸਮੁੱਚੇ ਦੁਆਬੇ ਵਿਚ ਐਨ.ਆਰ.ਆਈਜ਼ ਦੀ ਆਮਦ ਵੱਧ ਜਾਂਦੀ ਹੈ | ਜਿਸ ਕਾਰਨ ਪਿੰਡਾਂ ਵਿਚ ਤੇ ਕਸਬਿਆਂ ਵਿਚ ਐਨ.ਆਰ.ਆਈਜ਼ ਵਲੋਂ ਜੰਮ ਕੇ ਸ਼ੋਸ਼ੇਬਾਜ਼ੀ ਕੀਤੀ ਜਾਂਦੀ ਹੈ ਆਏ ਦਿਨ ਦੇਖਣ ...

ਪੂਰੀ ਖ਼ਬਰ »

ਫਗਵਾੜਾ ਦੇ ਪੇਂਡੂ ਵਿਕਾਸ ਲਈ ਕੈਪਟਨ ਸਰਕਾਰ ਨੇ ਮਨਜ਼ੂਰ ਕੀਤੀ 6 ਕਰੋੜ ਦੀ ਗ੍ਰਾਂਟ

ਫਗਵਾੜਾ, 21 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਫਗਵਾੜਾ ਹਲਕੇ ਦੇ ਪੇਂਡੂ ਵਿਕਾਸ ਲਈ 6 ਕਰੋੜ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਗਈ ਹੈ | ਕੈਪਟਨ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਸਾਬਕਾ ਕੈਬਿਨੇਟ ਮੰਤਰੀ ਅਤੇ ...

ਪੂਰੀ ਖ਼ਬਰ »

ਅੰਬੇਡਕਰ ਸੈਨਾ ਪੰਜਾਬ ਨੇ ਰਾਸ਼ਟਰਪਤੀ ਦੇ ਨਾਂਅ ਦਿੱਤਾ ਐਸ.ਡੀ.ਐਮ. ਨੂੰ ਮੰਗ ਪੱਤਰ

ਫਗਵਾੜਾ, 21 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਅੰਬੇਡਕਰ ਸੈਨਾ (ਪੰਜਾਬ) ਵਲੋਂ ਅੱਜ ਸੂਬਾ ਪ੍ਰਧਾਨ ਸੁਰਿੰਦਰ ਢੰਡਾ ਦੀ ਅਗਵਾਈ ਹੇਠ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਂਅ ਇਕ ਮੰਗ ਪੱਤਰ ਐਸ.ਡੀ.ਐਮ. ਫਗਵਾੜਾ ਡਾ. ਸੁਮਿਤ ਮੁੱਧ ਨੂੰ ਦਿੱਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਮਾਡਲ ਮਿਸ਼ਨਰੀ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਫਗਵਾੜਾ, 21 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਹਰਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਹੋਏ ਅੰਤਰ ਸਕੂਲ ਮੁਕਾਬਲਿਆਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੇ ਹੋਣਹਾਰ ਬੱਚੇ ਸਨਮਾਨਿਤ

ਪਾਂਸ਼ਟਾ, 21 ਜਨਵਰੀ (ਸਤਵੰਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਪਾਂਸ਼ਟਾ ਦੇ ਪੜ੍ਹਾਈ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵਿਚ ਵਿਲੱਖਣ ਪ੍ਰਦਰਸ਼ਣ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਹਰਜੀਤ ਸਿੰਘ ਸਰਪੰਚ ਪਾਂਸ਼ਟਾ ਅਤੇ ਲਖਵੀਰ ਲਾਲ ਬੱਬੂ ਵਲੋਂ ...

ਪੂਰੀ ਖ਼ਬਰ »

ਸੁਰਖਪੁਰੀਏ ਨੇ 3 ਤਗਮੇ ਜਿੱਤ ਬੱਲੇ ਬੱਲੇ ਕਰਵਾਈ

ਫਗਵਾੜਾ, 21 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਸਨਅਤੀ ਸ਼ਹਿਰ ਦੇ ਨਾਮਵਰ ਇੰਟਰਨੈਸ਼ਨਲ ਐਥਲੀਟ ਰਜਿੰਦਰ ਸੁਰਖਪੁਰੀਏ ਨੇ ਬੀਤੇ ਦਿਨ ਆਲ ਪੰਜਾਬ ਓਪਨ ਪੰਜਾਬ ਵੈਟਰਨ ਅਥਲੈਟਿਕਸ ਚੈਂਪੀਅਨਸ਼ਿਪ ਜੋ ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਵਿਸ਼ਾਲ ਸਪੋਰਟਰ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ 'ਚ ਅੱਜ ਹੋਣ ਵਾਲਾ ਕਿਸਾਨ ਕਰਜ਼ਾ ਰਾਹਤ ਸਮਾਗਮ ਮੁਲਤਵੀ-ਸੁਨੀਲ ਜੋਸ਼ੀ

ਸੁਲਤਾਨਪੁਰ ਲੋਧੀ, 21 ਜਨਵਰੀ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਛੋਟੇ ਕਿਸਾਨਾਂ ਦਾ 2 ਲੱਖ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਬਲਾਕ ਸੁਲਤਾਨਪੁਰ ਲੋਧੀ ਵਿਚ 22 ਜਨਵਰੀ ਨੂੰ ਕੀਤਾ ਜਾਣ ਵਾਲਾ ਕਰਜ਼ਾ ਰਾਹਤ ਸਮਾਗਮ ਜ਼ਰੂਰੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਔਰਤ ਗਿ੍ਫ਼ਤਾਰ

ਫਗਵਾੜਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਤਨਾਮਪੁਰਾ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਥਾਣਾ ਸਤਨਾਮਪੁਰਾ ਪੁਲਿਸ ਨੇ ਪਿੰਡ ਮਾਨਾਂਵਾਲੀ ਵਿਖੇ ਨਾਕਾ ਲਗਾਇਆ ਹੋਇਆ ਸੀ, ਜਿੱਥੇ ਪੁਲਿਸ ਨੇ ਸ਼ੱਕ ਦੇ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਫਗਵਾੜਾ, 21 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕਿ ਵਰਗਲਾ ਕਿ ਲੈ ਜਾਣ ਦੇ ਮਾਮਲੇ ਵਿੱਚ ਪੁਲਿਸ ਨੇ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ਼ ਕੀਤਾ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਖੇੜੀ ਸਪਰੋੜ ਦੀ ਵਸਨੀਕ ਇਕ ਔਰਤ ...

ਪੂਰੀ ਖ਼ਬਰ »

ਵਿਧਾਇਕਾਂ ਨੂੰ ਹਲਕੇ ਲਈ 5 ਕਰੋੜ ਦੀ ਗਰਾਂਟ ਜਾਰੀ ਕਰਨਾ ਇਤਿਹਾਸਕ ਫੈਸਲਾ-ਚੀਮਾ

ਸੁਲਤਾਨਪੁਰ ਲੋਧੀ, 21 ਜਨਵਰੀ (ਥਿੰਦ, ਹੈਪੀ)-ਕੈਪਟਨ ਸਰਕਾਰ ਵਲੋਂ ਪੰਜਾਬ ਦੇ ਸਾਰੇ 117 ਹਲਕਿਆਂ ਵਿਚ ਵਿਕਾਸ ਕਾਰਜਾਂ ਵਾਸਤੇ ਹਰੇਕ ਵਿਧਾਇਕ ਨੂੰ 5 ਕਰੋੜ ਦਿੱਤੇ ਜਾਣ ਦੇ ਫ਼ੈਸਲੇ ਨੂੰ ਇਤਿਹਾਸਕ ਦੱਸਦਿਆਂ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਹੁਣ ਹਰੇਕ ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਵਲੋਂ ਧਾਰਮਿਕ ਪ੍ਰੀਖਿਆ 'ਚ ਅੱਵਲ ਰਹੀ ਵਿਦਿਆਰਥਣ ਦਾ ਸਨਮਾਨ

ਬੇਗੋਵਾਲ, 21 ਜਨਵਰੀ (ਸੁਖਜਿੰਦਰ ਸਿੰਘ)-ਬੀਤੇ ਦਿਨ ਰਾਮਗੜ੍ਹ 'ਚ ਹੋਏ ਗੁਰਮਤਿ ਸਮਾਗਮ 'ਚ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿੱਥੇ ਬਹੁਤ ਸਾਰੇ ਇਨਾਮ ਜਿੱਤੇ ਉੱਥੇ ਇਕ ਵਿਦਿਆਰਥਣ ਨੇ ...

ਪੂਰੀ ਖ਼ਬਰ »

ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਤੇਜ਼ ਹਵਾਵਾਂ ਨੇ ਠੰਢ 'ਚ ਕੀਤਾ ਵਾਧਾ

ਸੁਲਤਾਨਪੁਰ ਲੋਧੀ, 21 ਜਨਵਰੀ (ਥਿੰਦ, ਹੈਪੀ)-ਬੀਤੀ ਰਾਤ ਤੋਂ ਹੀ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਪੂਰਾ ਦਿਨ ਤੇਜ਼ ਠੰਢੀਆਂ ਹਵਾਵਾਂ ਚੱਲਣ ਨਾਲ ਠੰਢ ਵਿਚ ਭਾਰੀ ਵਾਧਾ ਹੋ ਗਿਆ | ਲੋਕ ਸਾਰਾ ਦਿਨ ਠਰੂੰ-ਠਰੂੰ ਕਰਦੇ ਰਹੇ | ਦੁਪਹਿਰ 12 ਵਜੇ ਦੇ ਕਰੀਬ ਆਸਮਾਨ ਵਿਚ ਇਕਦਮ ਹਨੇਰਾ ...

ਪੂਰੀ ਖ਼ਬਰ »

ਪਿੰਡ ਕਮੇਟੀ ਦੀ ਇਕੱਤਰਤਾ ਦੌਰਾਨ ਸੋਮ ਦੱਤ ਨੂੰ ਸ਼ਰਧਾਂਜਲੀ ਭੇਟ

ਕਾਲਾ ਸੰਘਿਆਂ, 21 ਜਨਵਰੀ (ਸੰਘਾ)-ਪਿੰਡ ਕਮੇਟੀ ਕਾਲਾ ਸੰਘਿਆਂ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਦਫ਼ਤਰ ਕਾਮਰੇਡ ਗੁਰਦਾਸ ਹਾਲ ਵਿਖੇ ਹੋਈ, ਜਿਸ ਵਿਚ ਆਲਮਗੀਰ ਅਤੇ ਕਾਲਾ ਸੰਘਿਆਂ ਦੀਆਂ ਦੋਨੋਂ ਨਵੀਆਂ ਚੁਣੀਆਂ ਗਈਆਂ ਪੰਚਾਇਤ ਦੇ ਨੁਮਾਇੰਦੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਰੈਂਡਜ਼ ਬੰਦਗੀ ਨੇ ਤਾਜਪੋਸ਼ੀ ਸਮਾਗਮ ਕਰਵਾਇਆ

ਕਪੂਰਥਲਾ, 21 ਜਨਵਰੀ (ਸਡਾਨਾ)-ਲਾਇਨਜ਼ ਕਲੱਬ ਇੰਟਰਨੈਸ਼ਨਲ ਦੀ ਅਗਾਂਹ ਵਧੂ ਕਲੱਬ ਲਾਇਨਜ਼ ਕਲੱਬ ਫਰੈਂਡਜ਼ ਬੰਦਗੀ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਗਵਰਨਰ ਨਵਨੀਤ ਸੇਠ ਤੇ ਸਾਬਕਾ ਗਵਰਨਰ ਜਸਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਹੋਤੀ ਮਰਦਾਨ ਵਿਖੇ ਸਮਾਗਮ ਕਰਵਾਇਆ

ਕਪੂਰਥਲਾ, 21 ਜਨਵਰੀ (ਸਡਾਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜੇ ...

ਪੂਰੀ ਖ਼ਬਰ »

ਗਿਆਨੀ ਭੁਪਿੰਦਰ ਸਿੰਘ ਦੀ 'ਗੁਰਮਤਿ ਦਿ੍ਸ਼ਟਾਂਤ ਕੋਸ਼' ਕਿਤਾਬ ਰਿਲੀਜ਼

ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਗਿਆਨੀ ਭੁਪਿੰਦਰ ਸਿੰਘ ਵਾਸੀ ਮਹਿਮਦਪੁਰ ਦੀ ਲਿਖੀ ਹੋਈ ਕਿਤਾਬ ਗੁਰਮਤਿ ਦਿ੍ਸ਼ਟਾਂਤ ਕੋਸ਼ ਜਥੇਦਾਰ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾ ਜੀ ਭਲਾਈ ਅੰਮਿ੍ਤਸਰ, ਭਾਈ ...

ਪੂਰੀ ਖ਼ਬਰ »

ਕੁਝ ਨੌਜਵਾਨਾਂ ਨੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ 'ਤੇ ਕੀਤਾ ਇੱਟਾਂ ਨਾਲ ਹਮਲਾ

ਕਪੂਰਥਲਾ, 21 ਜਨਵਰੀ (ਸਡਾਨਾ)-ਬੀਤੀ ਰਾਤ ਨਰੋਤਮ ਵਿਹਾਰ ਵਿਖੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਦੇ ਘਰ 'ਤੇ ਉਨ੍ਹਾਂ ਦੇ ਮੁਹੱਲੇ ਵਿਚ ਰਹਿੰਦੇ 6-7 ਅਣਪਛਾਤੇ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਟਾਂ ਨਾਲ ਹਮਲਾ ਕਰ ਦਿੱਤਾ ਅਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਇਤਿਹਾਸ ਨਾਲ ਸਬੰਧਿਤ ਨੁੱਕੜ ਨਾਟਕ ਖੇਡਿਆ

ਕਾਲਾ ਸੰਘਿਆਂ, 21 ਜਨਵਰੀ (ਸੰਘਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਅਵਾਦਾਨ 'ਚ ਸਮਾਜਿਕ ਸਿੱਖਿਆ ਦੇ ਵਿਸ਼ੇ ਨਾਲ ਸਬੰਧਿਤ ਗਤੀਵਿਧੀ ਕਰਵਾਈ ਗਈ, ਜਿਸ ਵਿਚ ਛੇਵੀਂ ਅਤੇ ਸੱਤਵੀਂ ਜਮਾਤ ਤੇ ਵਿਦਿਆਰਥੀਆਂ ਨੇ ਸਮਾਜਿਕ ਸਿੱਖਿਆ ਦੀ ਅਧਿਆਪਕਾ ਜਸਲੀਨ ਕੌਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਖੱਡ ਬਣੇ ਬਰਮ ਦੇ ਰਹੇ ਹਾਦਸੇ ਨੂੰ ਸੱਦਾ

ਫਗਵਾੜਾ, 21 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਪਿੰਡ ਰਿਹਾਣਾ ਜੱਟਾਂ ਇਲਾਕੇ ਵਿਚ ਬਿਜਲੀ ਘਰ ਦੇ ਨਜ਼ਦੀਕ ਸਥਿਤ ਡਰੇਨ ਪੁਲ ਦੇ ਨਾਲ ਸੜਕ ਦੀ ਖੱਬੀ ਸਾਈਡ ਦੇ ਬਰਮ ਦੀ ਮਿੱਟੀ ਬੈਠਣ ਨਾਲ ਬਣੀ ਖਾਈ ਦੁਰਘਟਨਾਵਾਂ ਨੂੰ ਸੱਦਾ ਦੇ ਰਹੀ ਹੈ | ...

ਪੂਰੀ ਖ਼ਬਰ »

ਬਿਜਲੀ ਅਧਿਕਾਰੀਆਂ ਵਲੋਂ ਬਿਜਲੀ ਚੋਰੀ ਰੋਕਣ ਸਬੰਧੀ ਪਬਲਿਕ ਮੀਟਿੰਗ

ਖਾਲੜਾ, 21 ਜਨਵਰੀ (ਜੱਜਪਾਲ ਸਿੰਘ ਜੱਜ)-ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਅਮਰਕੋਟ ਅਧੀਨ ਆਉਂਦੇ ਬਿਜਲੀ ਘਰ ਲਾਖਨਾ ਤੋਂ ਚੱਲਣ ਵਾਲੇ ਯੂ.ਪੀ.ਐਸ. ਫੀਡਰ ਰਾਜੋਕੇ ਅਤੇ ਲਾਖਨਾ 'ਤੇ ਵੱਡੀ ਪੱਧਰ 'ਤੇ ਹੋ ਰਹੀ ਬਿਜਲੀ ਚੋਰੀ ਪ੍ਰਤੀ ਚਿੰਤਤ ਹੁੰਦਿਆਂ ਬਿਜਲੀ ਵਿਭਾਗ ਦੇ ...

ਪੂਰੀ ਖ਼ਬਰ »

ਪਿੰਡ ਧਾਰੀਵਾਲ ਵਿਖੇ ਨੌਜਵਾਨਾਂ ਨੇ ਗਲੀਆਂ 'ਚ ਲਗਾਈਆਂ ਟਿਊਬ ਲਾਈਟਾਂ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪੱਟੀ ਦੇ ਨਜ਼ਦੀਕ ਪੈਂਦੇ ਪਿੰਡ ਧਾਰੀਵਾਲ ਵਿਚ ਨੌਜਵਾਨਾਂ ਵਲੋਂ ਇਕ ਵੱਡਾ ਉਪਰਾਲਾ ਕਰਦਿਆਂ ਵਿਦੇਸ਼ੀ ਵੀਰ ਲਾਲੀ ਦੀ ਮਦਦ ਨਾਲ ਪਿੰਡ ਦੀਆਂ ਗਲੀਆਂ ਵਿਚ ਟਿਊਬ ਲਾਈਟਾਂ ਲਗਾਈਆਂ ਗਈਆਂ | ਇਸ ਮੌਕੇ ਗੁਰਭੇਜ ਸਿੰਘ ਰੱਬ ਅਤੇ ...

ਪੂਰੀ ਖ਼ਬਰ »

ਖੁਖਰੈਣ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਭੰਡਾਲ ਬੇਟ, 21 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਡੇਰਾ ਭਾਈ ਹਰਜੀ ਸਾਹਿਬ ਦੇ 8ਵੇਂ ਮੁਖੀ ਸੰਤ ਬਾਬਾ ਧਰਮ ਸਿੰਘ ਦੀ ਸਾਲਾਨਾ 14ਵੀਂ ਬਰਸੀ ਸਮੂਹ ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਸੰਤ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸ.ਸ. ਸਮਾਰਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਸੁਰ ਸਿੰਘ, 21 ਜਨਵਰੀ (ਧਰਮਜੀਤ ਸਿੰਘ)-ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਮਾਰਟ ਸਕੂਲ ਵਿਖੇ ਪਿ੍ੰਸੀ: ਰੀਟਾ ਮਹਾਜਨ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ-ਗਾਇਣ ਦੁਆਰਾ ਕੀਤੀ | ਇਸ ...

ਪੂਰੀ ਖ਼ਬਰ »

ਪੰਜਾਬ ਖ਼ੇਤ ਮਜ਼ਦੂਰ ਸਭਾ ਦੀ ਸੱਤ ਮੈਂਬਰੀ ਕਮੇਟੀ ਦਾ ਗਠਨ

ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)-ਪੰਜਾਬ ਖ਼ੇਤ ਮਜ਼ਦੂਰ ਸਭਾ ਦੀ ਮੀਟਿੰਗ ਬੀਬੀ ਰਾਜ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਠੱਠੀਆਂ ਖ਼ੁਰਦ ਦੀ ਵਿਖੇ ਹੋਈ | ਇਸ ਮੌਕੇ ਸੂਬਾ ਪ੍ਰਧਾਨ ਕਾ: ਦੇਵੀ ਕੁਮਾਰੀ ਸਰਹਾਲੀ, ਜ਼ਿਲ੍ਹਾ ਮੀਤ ਪ੍ਰਧਾਨ ਕਾ: ਰਛਪਾਲ ਸਿੰਘ ਘੁਰਕਵਿੰਡ, ...

ਪੂਰੀ ਖ਼ਬਰ »

ਤਹਿਸੀਲਦਾਰ ਥਿੰਦ ਵਲੋਂ ਜ਼ਿਲ੍ਹਾ ਕਰਾਟੇ ਜੇਤੂ ਵਿਦਿਆਰਥਣ ਨਿਰਮਲ ਕੌਰ ਦਾ ਸਨਮਾਨ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ 63ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2017-18 ਜੋ ਕਿ ਪਟਿਆਲਾ ਵਿਖੇ ਕਰਵਾਈਆਂ ਗਈਆਂ ਸਨ, ਉਸ ਵਿਚ ਸਰਕਾਰੀ ਕੰਨਿਆ ਸਕੂਲ ਘਰਿਆਲਾ ਦੀ 10+1 ਦੀ ਵਿਦਿਆਰਥਣ ਨਿਰਮਲ ਕੌਰ ਪੁੱਤਰੀ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਕਾਂਗਰਸ ਪਾਰਟੀ ਦਾ ਗੜ੍ਹ ਬਣ ਚੁੱਕੈ -ਵਿਧਾਇਕ ਭਲਾਈਪੁਰ

ਮੀਆਂਵਿੰਡ, 21 ਜਨਵਰੀ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਕਾਂਗਰਸ ਪਾਰਟੀ ਦਾ ਗੜ ਬਣ ਚੁੱਕਾ ਹੈ | ਇਹ ਸ਼ਬਦ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਰਪੰਚ ਦੀਦਾਰ ਸਿੰਘ ਦੇ ਪੈਲਸ ਪ੍ਰਕਾਸ਼ ਹਵੇਲੀ ਮੀਆਂਵਿੰਡ ਵਿਖੇ ਕਹੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮਾਂ ਸਰਸਵਤੀ ਅਤੇ ਸੰਗੀਤ ਕਮੇਟੀ ਦਾ ਚੌਥਾ ਸਾਲਾਨਾ ਧਾਰਮਿਕ ਸੰਮੇਲਨ 9 ਨੂੰ

ਤਰਨ ਤਾਰਨ, 21 ਜਨਵਰੀ (ਪਰਮਜੀਤ ਜੋਸ਼ੀ)-ਮਾਂ ਸਰਸਵਤੀ ਅਤੇ ਸੰਗੀਤ ਕਮੇਟੀ ਦੀ ਇਕ ਬੈਠਕ ਮਦਨ ਮੋਹਨ ਮੰਦਿਰ 'ਚ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 9 ਫਰਵਰੀ ਦਿਨ ਸ਼ਨੀਵਾਰ 4 ਤੋਂ 6 ਵਜੇ ਤੱਕ ਧਾਰਮਿਕ ਸੰਮੇਲਨ ਹੋਵੇਗਾ | ਸੰਸਥਾ ਦੇ ਪ੍ਰਧਾਨ ਨਰੋਤਮ ...

ਪੂਰੀ ਖ਼ਬਰ »

ਲਵਲੀ ਅਕੈਡਮੀ ਦੇ ਸਮਾਰਟ-2019 ਪ੍ਰੀਖਿਆ 'ਚ 6000 ਵਿਦਿਆਰਥੀਆਂ ਨੇ ਲਿਆ ਹਿੱਸਾ

ਜਲੰਧਰ, 21 ਜਨਵਰੀ (ਰਣਜੀਤ ਸਿੰਘ ਸੋਢੀ)-ਦੇਸ਼ ਭਰ 'ਚ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਕੋਚਿੰਗ ਦੇਣ ਲਈ ਪ੍ਰੀਮੀਅਰ ਸੰਸਥਾ, ਲਵਲੀ ਅਕੈਡਮੀ ਨੇ ਆਪਣੀ ਸਾਲਾਨਾ ਸਮਾਰਟ (ਹੋਣਹਾਰ ਵਿਦਿਆਰਥੀਆਂ ਲਈ ਵਜ਼ੀਫ਼ੇ ਤੇ ਸਨਮਾਨ)-2019 ਸਕਾਲਰਸ਼ਿਪ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ...

ਪੂਰੀ ਖ਼ਬਰ »

ਫਰੈਂਡਜ਼ ਕੱਲਬ ਪੱਟੀ ਵਲੋਂ ਲੋੜਵੰਦ ਵਿਅਕਤੀਆਂ ਤੇ ਬੱਚਿਆਂ ਨੂੰ ਸਾਮਾਨ ਵੰਡਿਆ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਫਰੈਂਡਜ਼ ਕਲੱਬ ਪੱਟੀ ਵਲੋਂ ਲਾਹੌਰ ਰੋਡ ਵਿਖੇ ਸਵਾਮੀ ਮੰਦਿਰ ਨੇੜੇ ਲੋੜਵੰਦ ਵਿਅਕਤੀਆਂ ਤੇ ਬੱਚਿਆਂ ਠੰਡ ਦੇ ਮੌਸਮ ਕਰਕੇ ਪੈਂਟ, ਕੱਪੜਾ, ਜੈਕਟ, ਬੂਟ, ਜੁਰਾਬਾਂ ਵੰਡੀਆਂ | ਇਸ ਮੌਕੇ ਵਿਵੇਕ ਸਾਹਨੀ ਤੇ ਪਰਮਿੰਦਰ ਬੱਬੂ ਨੇ ...

ਪੂਰੀ ਖ਼ਬਰ »

ਅਧਿਆਪਕ 100 ਪ੍ਰਤੀਸ਼ਤ ਨਤੀਜੇ ਤੇ ਬੱਚਿਆਂ ਦੇ ਦਾਖ਼ਲੇ ਲਈ ਵਿਸ਼ੇਸ਼ ਤਵੱਜੋਂ ਦੇਣ-ਬਿਕਰਮਜੀਤ ਸਿੰਘ ਥਿੰਦ

ਸੁਲਤਾਨਪੁਰ ਲੋਧੀ, 21 ਜਨਵਰੀ (ਪੱਤਰ ਪ੍ਰੇਰਕਾਂ ਦੁਆਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਸੋਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬਿਕਰਮਜੀਤ ਸਿੰਘ ਥਿੰਦ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁੱਖ ਮਹਿਮਾਨ ਵਜੋਂ ਤੇ ਸ਼ਿੰਦਰ ਸਿੰਘ ...

ਪੂਰੀ ਖ਼ਬਰ »

ਗਰਾਮ ਸਭਾ ਵਰਿਆਮ ਦੋਨਾ ਦਾ ਆਮ ਇਜਲਾਸ ਹੋਇਆ

ਸਿੱਧਵਾਂ ਦੋਨਾ, 21 ਜਨਵਰੀ (ਅਵਿਨਾਸ਼ ਸ਼ਰਮਾ)-ਨੇੜਲੇ ਪਿੰਡ ਵਰਿਆਂਹ ਦੋਨਾ ਗਰਾਮ ਸਭਾ ਦਾ ਆਮ ਇਜਲਾਸ ਪਿੰਡ ਦੇ ਨਵਨਿਯੁਕਤ ਸਰਪੰਚ ਗੁਰਬਚਨ ਲਾਲ ਲਾਲੀ ਦੀ ਯੋਗ ਅਗਵਾਈ ਹੇਠ ਹੋਇਆ | ਜਿਸ ਵਿਚ ਜੀ.ਆਰ.ਐਸ. ਸੁਰਜੀਤ ਭੱਟੀ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਸਮੂਹ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਸੋਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ
ਅਧਿਆਪਕ 100 ਪ੍ਰਤੀਸ਼ਤ ਨਤੀਜੇ ਤੇ ਬੱਚਿਆਂ ਦੇ ਦਾਖ਼ਲੇ ਲਈ ਵਿਸ਼ੇਸ਼ ਤਵੱਜੋਂ ਦੇਣ-ਬਿਕਰਮਜੀਤ ਸਿੰਘ ਥਿੰਦ

ਸੁਲਤਾਨਪੁਰ ਲੋਧੀ, 21 ਜਨਵਰੀ (ਪੱਤਰ ਪ੍ਰੇਰਕਾਂ ਦੁਆਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਸੋਵਾਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬਿਕਰਮਜੀਤ ਸਿੰਘ ਥਿੰਦ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁੱਖ ਮਹਿਮਾਨ ਵਜੋਂ ਤੇ ਸ਼ਿੰਦਰ ਸਿੰਘ ...

ਪੂਰੀ ਖ਼ਬਰ »

ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨਾਲ ਚਟਾਨ ਵਾਂਗ ਖੜ੍ਹੇ ਹਾਂ¸ਸ਼ੇਖ

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਮੈਂਬਰ ਪਾਰਲੀਮੈਂਟ ਜਥੇ.ਰਣਜੀਤ ਸਿੰਘ ਬ੍ਰਹਮਪੁਰਾ ਨੇ ਲੰਮਾ ਸਮਾਂ ਲੋਕਾਂ ਦੀ ਸੇਵਾ ਕੀਤੀ, ਜਿਸ ਕਾਰਨ ਅੱਜ ਵੀ ਦੁਨੀਆਂ 'ਤੇ ਇਮਾਨਦਾਰ ਸਿਆਸੀ ਆਗੂਆਂ ਦੀ ਮੁਢਲੀਕਤਾਰ ਵਿਚ ਉਨ੍ਹਾਂ ਦਾ ਨਾਂਅ ਦਰਜ ਹੈ | ਅਸੀਂ ਪਹਿਲਾਂ ਵੀ ਜਥੇ. ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਸਰਪੰਚ ਦੀਨੇਵਾਲ ਨੇ ਗਲੀਆਂ 'ਚ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਖਡੂਰ ਸਾਹਿਬ, 21 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਦੀਨੇਵਾਲ ਦੇ ਉਘੇ ਕਾਰੋਬਾਰੀ ਸਰਪੰਚ ਹਰਜਿੰਦਰ ਸਿੰਘ ਦੀਨੇਵਾਲ ਨੇ ਪਿੰਡ ਦਾ ਜਾਇਜ਼ਾ ਲਿਆ ਅਤੇ ਸਰਪੰਚ ਹਰਜਿੰਦਰ ਸਿੰਘ ਵਲੋਂ ਪਿੰਡ ਨੂੰ ਸੁੰਦਰ ਬਣਾਉਣ ਦੇ ਮਕਸਦ ਨਾਲ ...

ਪੂਰੀ ਖ਼ਬਰ »

ਅੱਜ ਹੋਵੇਗੀ ਸੁਖਬੀਰ ਦੀ ਅਗਵਾਈ 'ਚ ਵਰਕਰ ਮੀਟਿੰਗ-ਜਥੇ. ਪੱਖੋਕੇ

ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਿੰਡ ਨੌਰੰਗਾਬਾਦ ਵਿਖੇ 22 ਜਨਵਰੀ ਨੂੰ ਸ਼ਾਹ ਡਰੀਮ ਰਿਜ਼ੋਰਟ 'ਚ ਕੀਤੀ ਜਾ ਰਹੀ ਪਾਰਟੀ ਵਰਕਰ ਮੀਟਿੰਗ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ...

ਪੂਰੀ ਖ਼ਬਰ »

ਪਿੰਡ ਕੱਲ੍ਹਾ ਦਾ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ

ਖਡੂਰ ਸਾਹਿਬ, 21 ਜਨਵਰੀ (ਮਾਨ ਸਿੰਘ)-ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਕੱਲ੍ਹਾ ਵਿਖੇ ਗ੍ਰਾਮ ਸਭਾ ਦਾ ਪਹਿਲਾ ਇਜਲਾਸ ਬੁਲਾਇਆ ਗਿਆ, ਜਿਸ 'ਚ ਚੇਅਰਪਰਸਨ ਗੁਰਸਿਮਰਤਪਾਲ ਕੌਰ, ਸੈਕਟਰੀ ਗੁਰਵਿੰਦਰ ਸਿੰਘ, ਨਰੇਗਾ ਇੰਚਾਰਜ ਨਿਰਮਲ ਸਿੰਘ, ਪਿੰਡ ਦੀ ਸਮੁੱਚੀ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ

ਹਰੀਕੇ ਪੱਤਣ, 21 ਜਨਵਰੀ (ਸੰਜੀਵ ਕੁੰਦਰਾ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਕਾਮਰੇਡ ਨਿਰਪਾਲ ਸਿੰਘ ਦੇ ਗ੍ਰਹਿ ਵਿਖੇ ਕਾਮਰੇਡ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਆਰ. ਐਮ. ਪੀ. ਆਈ. ਦੇ ਸੂਬਾਈ ਆਗੂ ਕਾਮਰੇਡ ਪ੍ਰਗਟ ਸਿੰਘ ਜਾਮਾਰਾਏ ...

ਪੂਰੀ ਖ਼ਬਰ »

ਮੀਟਿੰਗ 'ਚ ਵੱਡੀ ਗਿਣਤੀ 'ਚ ਪੁੱਜਣਗੇ ਯੂਥ ਅਕਾਲੀ ਵਰਕਰ-ਢਿੱਲੋਂ ਜਮਸਤਪੁਰ

ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਿੰਡ ਨੌਰੰਗਾਬਾਦ ਵਿਖੇ ਹੋ ਰਹੀ ਵਿਸ਼ਾਲ ਵਰਕਰ ਮੀਟਿੰਗ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ 'ਚੋਂ ਵੱਡੀ ਗਿਣਤੀ ਵਿਚ ਯੂਥ ਅਕਾਲੀ ਵਰਕਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਪਹਿਲੀ ਮਾਰਚ ਤੋਂ ਸ਼ੁਰੂ ਕਰੇਗੀ ਜੇਲ੍ਹ ਭਰੋ ਅੰਦੋਲਨ-ਸਭਰਾ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਪੱਟੀ ਜ਼ੋਨ ਦੀ ਕੋਰ ਕਮੇਟੀ ਦੀ ਮੀਟਿੰਗ ਸੁਖਦੇਵ ਸਿੰਘ ਦੁੱਬਲੀ ਦੇ ਗ੍ਰਹਿ ਵਿਖੇ ਗੁਰਭੇਜ ਸਿੰਘ ਚੂਸਲੇਵੜ ਅਤੇ ਅਵਤਾਰ ਸਿੰਘ ਮਨਿਹਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਸੁਖਬੀਰ ਦੀ ਫੇਰੀ ਸਬੰਧੀ ਸਾਰੀਆਾ ਤਿਆਰੀਆਂ ਮੁਕੰਮਲ-ਸੰਦੀਪ ਸਿੰਘ ਏ. ਆਰ.

ਖਡੂਰ ਸਾਹਿਬ, 21 ਜਨਵਰੀ (ਮਾਨ ਸਿੰਘ)-ਹਲਕਾ ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਫੇਰੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ¢ ਇਹ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਯੂਥ ਅਗੂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਸਿਧਵਾਂ ਦਾ ਸਾਲਾਨਾ ਸਮਾਗਮ

ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਸਕੱਤਰ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਸਿਧਵਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਪ੍ਰੋਗਰਾਮ ਦਾ ਆਗਾਜ਼ ਗੁਰਬਾਣੀ ਦੇ ਰਸਭਿੰਨੇ ...

ਪੂਰੀ ਖ਼ਬਰ »

ਉਬੋਕੇ ਵਿਖੇ ਗਲੀਆਂ-ਨਾਲੀਆਂ ਦੀ ਸਫ਼ਾਈ ਕਰਵਾਈ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਪਿੰਡ ਉਬੋਕੇ ਦੀ ਨਵੀ ਪੰਚਾਇਤ ਨੇ ਗਲੀਆਂ-ਨਾਲੀਆਂ ਦੀ ਸਫਾਈ ਕਰਨ ਦਾ ਕੰਮ ਪਿੰਡ ਦੇ ਦੂਜੀ ਵਾਰ ਬਣੇ ਸਰਪੰਚ ਸੁਖਵਿੰਦਰ ਸਿੰਘ ਨੇ ਮੈਂਬਰਾਂ ਤੇ ਪਿੰਡ ਦੇ ਨੌਜਵਾਨਾਂ ਨੂੰ ਨਾਲ ਲੈ ਕੇ ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਸਫਾਈ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ 17 ਨੂੰ ਦੀਵਾਨ ਹਾਲ ਗੋਇੰਦਵਾਲ ਵਿਖੇ ਮਨਾਇਆ ਜਾਵੇਗਾ

ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਅਤੇ ਭਲਾਈ ਟ੍ਰਸਟ ਅਤੇ ਬਾਬਾ ਜੀਵਨ ਸਿੰਘ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਟ੍ਰਸਟ ਅਤੇ ਪ੍ਰਚਾਰ ਕਮੇਟੀ ਦੇ ਸਾਰੇ ਅਹੁਦੇਦਾਰ ਸ਼ਾਮਿਲ ਹੋਏ | ਇਸ ਮੌਕੇ ਜਥੇ. ਬਲਬੀਰ ਸਿੰਘ ਸੁਰਸਿੰਘ, ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਕੈਂਸਰ ਜਾਂਚ ਮੈਡੀਕਲ ਕੈਂਪ ਲਗਾਇਆ

ਤਰਨ ਤਾਰਨ, 21 ਜਨਵਰੀ (ਲਾਲੀ ਕੈਰੋਂ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਐੱਨ.ਆਰ.ਆਈ. ਤੇ ਸਮਾਜ ਸੇਵੀ ਸਵੈਗੀਤ ਸਿੰਘ ਆਸਟ੍ਰੇਲੀਆ ਦੇ ਸਹਿਯੋਗ ਨਾਲ ਸਥਾਨਕ ਨਜ਼ਦੀਕੀ ਪਿੰਡ ਦੁਗਲਵਾਲਾ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਕੈਂਪ ਦਾ ...

ਪੂਰੀ ਖ਼ਬਰ »

ਜਥੇ: ਰਣੀਕੇ ਵਲੋਂ ਜ਼ੋਨ ਪੱਧਰੀ ਮੀਟਿੰਗ

ਚੱਬਾ, 21 ਜਨਵਰੀ (ਜੱਸਾ ਅਨਜਾਣ)-23 ਜਨਵਰੀ ਨੂੰ ਹਲਕਾ ਅਟਾਰੀ ਦੇ ਪਿੰਡ ਗੁਰੂਵਾਲੀ ਵਿਖੇ ਹੋਣ ਵਾਲੀ ਹਲਕਾ ਪੱਧਰੀ ਅਕਾਲੀ ਵਰਕਰਾਂ ਦੀ ਕਾਨਫਰੰਸ ਸਬੰਧੀ ਪ੍ਰਭਾਵਸ਼ਾਲੀ ਜ਼ੋਨ ਪੱਧਰੀ ਮੀਟਿੰਗ ਅੱਜ ਤਰਨ-ਤਾਰਨ ਰੋਡ ਦੇ ਇਕ ਨਿੱਜੀ ਪੈਲੇਸ ਵਿਖੇ ਚੇਅਰਮੈਨ ਕੰਵਲਜੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX