ਤਾਜਾ ਖ਼ਬਰਾਂ


ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  21 minutes ago
ਨਵੀਂ ਦਿੱਲੀ, 13 ਦਸੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਅੱਜ ਦੇ ਦਿਨ ਹੀ 2001 'ਚ ਸੰਸਦ 'ਤੇ ਹੋਏ ਹਮਲੇ 'ਚ ਜਾਨ ਗਵਾਉਣ...
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  31 minutes ago
ਨਵੀਂ ਦਿੱਲੀ, 13 ਦਸੰਬਰ- ਯੂ.ਕੇ ਮੀਡੀਆ ਦੇ ਮੁਤਾਬਿਕ, ਜੇਰੇਮੀ ਕੋਰਬੀਨ ਨੇ ਬ੍ਰਿਟੇਨ ਚੋਣਾਂ 'ਚ ਪਾਰਟੀ ਦੇ ਲਈ ਭਾਰੀ ਹਾਰ ਦੇ ਰੁਝਾਨ ਤੋਂ ਬਾਅਦ ਲੇਬਰ ਪਾਰਟੀ...
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  34 minutes ago
ਦੇਹਰਾਦੂਨ, 13 ਦਸੰਬਰ- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਭਾਰੀ ਬਰਫ਼ਬਾਰੀ ਹੋਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ...
ਮੀਂਹ ਕਾਰਨ ਪਾਣੀ 'ਚ ਡੁੱਬੀਆਂ ਕਣਕਾਂ
. . .  about 1 hour ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਤੋਂ ਬਾਅਦ ਅੱਜ ਸਵੇਰੇ ਤੇਜ਼ ਬਾਰਸ਼ ਹੋਣ ਕਾਰਨ ਸਰਹੱਦੀ ਖੇਤਰ 'ਚ ਕਈ ਜਗ੍ਹਾ ਅਤੇ ਨੀਵੇਂ ਖੇਤਾਂ 'ਚ ਕਣਕਾਂ ਪਾਣੀ 'ਚ ਡੁੱਬ ਗਈਆਂ ...
ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  about 1 hour ago
ਸ਼ਿਮਲਾ, 13 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ 'ਚ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ...
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  about 1 hour ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 2 hours ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਪਹਿਲਾ ਸਫ਼ਾ

ਮੋਤੀ ਮਹਿਲ ਘੇਰਨ ਜਾਂਦੇ ਅਧਿਆਪਕਾਂ 'ਤੇ ਲਾਠੀਚਾਰਜ

• 15 ਤੋਂ ਵੱਧ ਅਧਿਆਪਕ ਜ਼ਖ਼ਮੀ • ਐਸ.ਪੀ. ਸਮੇਤ 10 ਪੁਲਿਸ ਕਰਮਚਾਰੀ ਵੀ ਫੱਟੜ ਪਰਗਟ ਸਿੰਘ ਬਲਬੇੜ੍ਹਾ ਪਟਿਆਲਾ, 10 ਫਰਵਰੀ-ਅਧਿਆਪਕ ਜਥੇਬੰਦੀਆਂ ਵਲੋਂ ਬਣਾਈ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਨਹਿਰੂ ਪਾਰਕ 'ਚ ਧਰਨੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਕੁਲਗਾਮ ਮੁਕਾਬਲੇ 'ਚ ਹਿਜ਼ਬੁਲ ਤੇ ਲਸ਼ਕਰ ਦੇ 5 ਅੱਤਵਾਦੀ ਹਲਾਕ

ਮਰਨ ਵਾਲਿਆਂ 'ਚ ਇਕ ਪੀ. ਐਚ. ਡੀ. ਸਕਾਲਰ ਤੇ ਇਮਾਮ ਸ਼ਾਮਿਲ ਮਨਜੀਤ ਸਿੰਘ ਸ੍ਰੀਨਗਰ, 10 ਫਰਵਰੀ-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ 'ਚ ਫ਼ੌਜ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ ਜਦ ਉਸ ਨੇ ਮੁਕਾਬਲੇ ਦੌਰਾਨ ਹਿਜ਼ਬੁਲ ਮੁਜਾਹਦੀਨ ਦੇ ਪੀ. ਐਚ. ਡੀ. ਸਕਾਲਰ ਅਤੇ ਇਮਾਮ ...

ਪੂਰੀ ਖ਼ਬਰ »

ਸ੍ਰੀਨਗਰ 'ਚ ਗ੍ਰਨੇਡ ਹਮਲਾ 7 ਸੁਰੱਖਿਆ ਮੁਲਾਜ਼ਮਾਂ ਸਮੇਤ 11 ਫੱਟੜ

ਸ੍ਰੀਨਗਰ, 10 ਫਰਵਰੀ (ਮਨਜੀਤ ਸਿੰਘ)-ਸ੍ਰੀਨਗਰ ਦੇ ਲਾਲ ਚੌਕ ਇਲਾਕੇ 'ਚ ਸਥਿਤ ਪਲਾਡੀਅਮ ਸਿਨੇਮੇ ਨੇੜੇ ਸਥਿਤ ਮੋਰਚੇ 'ਤੇ ਦੇਰ ਸ਼ਾਮ ਸ਼ੱਕੀ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ, ਜਿਸ 'ਚ 4 ਪੁਲਿਸ ਕਰਮੀ, 3 ਸੀ. ਆਰ. ਪੀ. ਐਫ. ਦੇ ਜਵਾਨ ਅਤੇ ਚਾਰ ਨਾਗਰਿਕ ਜ਼ਖ਼ਮੀ ਹੋ ਗਏ ...

ਪੂਰੀ ਖ਼ਬਰ »

ਪਾਕਿਸਤਾਨ 'ਚ ਸਿੱਖਾਂ ਦਾ ਮੱਕਾ ਤੇ ਮਦੀਨਾ-ਇਮਰਾਨ ਖ਼ਾਨ

ਯੂ.ਏ.ਈ. 'ਚ ਕੌਮਾਂਤਰੀ ਸੰਮੇਲਨ 'ਚ ਕੀਤਾ ਕਰਤਾਰਪੁਰ ਲਾਂਘੇ ਦਾ ਜ਼ਿਕਰ ਦੁਬਈ, 10 ਫਰਵਰੀ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਦੁਬਈ 'ਚ ਕਿਹਾ ਕਿ ਪਾਕਿਸਤਾਨ 'ਚ ਸਿੱਖਾਂ ਦਾ ਮੱਕਾ ਤੇ ਮਦੀਨਾ ਹੈ ਅਤੇ ਅਸੀਂ ਸਿੱਖਾਂ ਲਈ ਉਨ੍ਹਾਂ ਸਥਾਨਾਂ ਨੂੰ ...

ਪੂਰੀ ਖ਼ਬਰ »

ਫ਼ੌਜ ਕਦੇ ਵੀ ਰਾਜ ਪਲਟਾ ਨਹੀਂ ਕਰੇਗੀ-ਮੋਦੀ

ਤਿਰੂਪੁਰ (ਤਾਮਿਲਨਾਡੂ), 10 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਥਿਤ ਮਨਘੜਤ ਇਹ ਕਹਾਣੀਆਂ ਕਿ 2011-12 'ਚ ਉਸ ਸਮੇਂ ਦੇ ਸੈਨਾ ਮੁਖੀ ਜਨਰਲ ਵੀ.ਕੇ. ਸਿੰਘ ਦੀ ਅਗਵਾਈ ਵਿਚ ਫ਼ੌਜ ਨੇ ਫ਼ੌਜੀ ਪਲਟੇ ਦੀ ਯੋਜਨਾ ਬਣਾਈ ਸੀ, ਦਾ ਜ਼ਿਕਰ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਰਾਜੀਵ ਕੁਮਾਰ ਤੇ ਸਾਬਕਾ ਟੀ.ਐਮ.ਸੀ. ਸੰਸਦ ਮੈਂਬਰ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ

ਕੋਲਕਾਤਾ, 10 ਫਰਵਰੀ (ਏਜੰਸੀ)-ਸ਼ਾਰਦਾ ਚਿੱਟ ਫੰਡ ਘੁਟਾਲੇ ਦੀ ਜਾਂਚ ਕਰ ਰਹੀ ਸੀ. ਬੀ. ਆਈ. ਵਲੋਂ ਐਤਵਾਰ ਨੂੰ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਤੇ ਟੀ.ਐਮ. ਸੀ. ਦੇ ਸਾਬਕਾ ਸੰਸਦ ਮੈਂਬਰ ਕੁਨਾਲ ਘੋਸ਼ ਕੋਲੋਂ ਅੱਜ ਇਕ-ਦੂਸਰੇ ਆਹਮੋ-ਸਾਹਮਣੇ ਬਿਠਾ ਕੇ ...

ਪੂਰੀ ਖ਼ਬਰ »

ਅਬੂ ਧਾਬੀ ਦੀਆਂ ਅਦਾਲਤਾਂ 'ਚ ਹਿੰਦੀ ਨੂੰ ਤੀਜੀ ਭਾਸ਼ਾ ਵਜੋਂ ਮਾਨਤਾ

ਦੁਬਈ, 10 ਫਰਵਰੀ (ਪੀ. ਟੀ. ਆਈ.)-ਇਕ ਇਤਿਹਾਸਕ ਫ਼ੈਸਲਾ ਕਰਦਿਆਂ ਅਬੂ ਧਾਬੀ ਨੇ ਆਪਣੀਆਂ ਅਦਾਲਤਾਂ 'ਚ ਹਿੰਦੀ ਭਾਸ਼ਾ ਨੂੰ ਤੀਜੀ ਅਧਿਕਾਰਤ ਮਾਨਤਾ ਦੇ ਦਿੱਤੀ ਹੈ | ਇਸ ਤੋਂ ਪਹਿਲਾਂ ਉੱਥੇ ਅਰਬੀ ਅਤੇ ਅੰਗਰੇਜ਼ੀ ਭਾਸ਼ਾ ਨੂੰ ਮਾਨਤਾ ਹੈ | ਮੰਨਿਆ ਜਾ ਰਿਹਾ ਹੈ ਕਿ ਨਿਆਂ ...

ਪੂਰੀ ਖ਼ਬਰ »

ਨਾਟੋ ਫ਼ੌਜਾਂ ਅਤੇ ਅੱਤਵਾਦੀਆਂ ਦੇ ਮੁਕਾਬਲੇ 'ਚ 21 ਨਾਗਰਿਕ ਹਵਾਈ ਹਮਲਿਆਂ 'ਚ ਹਲਾਕ

ਕਾਬੁਲ, 10 ਫਰਵਰੀ (ਏਜੰਸੀ)-ਅਫ਼ਗਾਨਿਸਤਾਨ ਦੇ ਇਕ ਸੰਸਦ ਮੈਂਬਰ ਨੇ ਦੱਸਿਆ ਕਿ ਦੇਸ਼ ਦੇ ਹੇਲਮੰਡ ਸੂਬੇ ਵਿਚ ਹੋਏ ਹਵਾਈ ਹਮਲਿਆਂ 'ਚ ਔਰਤਾਂ ਅਤੇ ਬੱਚਿਆਂ ਸਮੇਤ 21 ਨਾਗਰਿਕਾਂ ਦੀ ਮੌਤ ਹੋ ਗਈ | ਮੁਹੰਮਦ ਹਾਸ਼ਿਮ ਅਲਕੋਜ਼ਾਈ ਨੇ ਦੱਸਿਆ ਕਿ ਇਹ ਸਾਰੀਆਂ ਮੌਤਾਂ ਦੋ ਹਵਾਈ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਯੂ.ਪੀ. 'ਚ 'ਸਿਟ' ਦਾ ਗਠਨ-ਦੋ ਅਧਿਕਾਰੀ ਮੁਅੱਤਲ

ਮਰਨ ਵਾਲਿਆਂ ਦੀ ਗਿਣਤੀ 72 ਹੋਈ ਲਖਨਊ, 10 ਫਰਵਰੀ (ਏਜੰਸੀ)-ਉੱਤਰ ਪ੍ਰਦੇਸ਼ ਸਰਕਾਰ ਨੇ ਸੂਬੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 40 ਤੋਂ ਜਿਆਦਾ ਮੌਤਾਂ ਦੇ ਮਾਮਲੇ 'ਚ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕਰ ਦਿੱਤਾ ਹੈ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਿੰਸਕ ਹੋਇਆ ਗੁੱਜਰ ਅੰਦੋਲਨ ਪ੍ਰਦਰਸ਼ਨਕਾਰੀਆਂ ਨੇ ਫੂਕੇ ਪੁਲਿਸ ਦੇ ਵਾਹਨ

20 ਰੇਲ ਗੱਡੀਆਂ ਰੱਦ, 7 ਦੇ ਬਦਲੇ ਰੂਟ

ਜੈਪੁਰ, 10 ਫਰਵਰੀ (ਏਜੰਸੀ)-ਗੁੱਜਰ ਸਮਾਜ ਵਲੋਂ ਨੌਕਰੀਆਂ ਤੇ ਸਿੱਖਿਆ ਸੰਸਥਾਵਾਂ ਵਿਚ 5 ਫ਼ੀਸਦੀ ਰਾਖਵਾਂਕਰਨ ਦੀ ਮੰਗ ਲੈ ਕੇ ਕੀਤਾ ਜਾ ਰਿਹਾ ਅੰਦੋਲਨ ਐਤਵਾਰ ਨੂੰ ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਵਿਚ ਹਿੰਸਕ ਰੂਪ ਧਾਰਨ ਕਰ ਗਿਆ। ਇਸ ਦੌਰਾਨ ਕੁਝ ਲੋਕਾਂ ਵਲੋਂ ਹਵਾਈ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਬਦਲੀਆਂ ਤੇ ਤਾਇਨਾਤੀਆਂ 20 ਤੱਕ ਮੁਕੰਮਲ ਕਰਨ ਦੇ ਹੁਕਮ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਚੋਣ ਕਮਿਸ਼ਨ ਵਲੋਂ ਇਕ ਪੱਤਰ ਜਾਰੀ ਕਰਕੇ ਆਮ ਚੋਣਾਂ 2019 ਦੇ ਮੱਦੇਨਜ਼ਰ ਕੀਤੀਆਂ ਜਾਣ ਵਾਲੀਆਂ ਬਦਲੀਆਂ/ ਤਾਇਨਾਤੀਆਂ ਸਬੰਧੀ ਪਹਿਲਾਂ ਮਿੱਥੀ ਤਰੀਕ 'ਚ ਤਬਦੀਲੀ ਕਰਦਿਆਂ ਹੁਣ ਬਦਲੀਆਂ/ ਤਾਇਨਾਤੀਆਂ ਦੀ ਪ੍ਰਕਿਰਿਆ 20 ਫਰਵਰੀ, ...

ਪੂਰੀ ਖ਼ਬਰ »

ਭਾਰਤ ਪੁੱਜੇ 4 ਚਿਨੂਕ ਹੈਲੀਕਾਪਟਰ

ਇਸੇ ਸਾਲ ਹਵਾਈ ਫ਼ੌਜ 'ਚ ਸ਼ਾਮਿਲ ਕੀਤੇ ਜਾਣਗੇ ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਈ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਆਿਖ਼ਰਕਾਰ ਭਾਰਤੀ ਹਵਾਈ ਸੈਨਾ ਦੇ ਬੇੜੇ 'ਚ ਚਾਰ ਚਿਨੂਕ ਹੈਲੀਕਾਪਟਰ ਸ਼ਾਮਿਲ ਹੋ ਗਏ | ਐਤਵਾਰ ਨੂੰ ਗੁਜਰਾਤ ਦੇ ਮੁੰਦਰਾ ਹਵਾਈ ਅੱਡੇ 'ਤੇ ...

ਪੂਰੀ ਖ਼ਬਰ »

ਬਠਿੰਡਾ 'ਚ ਨੌਜਵਾਨ ਦੀ ਹੱਤਿਆ


ਬਠਿੰਡਾ, 10 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਬੀਤੀ ਰਾਤ 2 ਵਜੇ ਦੇ ਕਰੀਬ ਮੋਟਰਸਾਈਕਲ ਮੁਰੰਮਤ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲੀ ਆ ਰਹੀ ਰੰਜਿਸ਼ ਦੇ ਚਲਦਿਆਂ ਇਕ ਸਪੇਅਰ ਪਾਰਟ ਅਤੇ ਮੋਟਰਸਾਈਕਲ ਮਕੈਨਿਕ ਵਲੋਂ 18 ਸਾਲ ਦੇ ਰਮਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਥਾਣਾ ਕੋਤਵਾਲੀ ਪੁਲਿਸ ਨੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਗੋਲੀ ਮਾਰਨ ਵਾਲੇ ਲਲਿਤ ਕੁਮਾਰ ਅਤੇ ਉਸ ਦੇ ਸਾਥੀਆਂ ਵਿਰੁੱਧ ਪਰਚਾ ਦਰਜ ਕਰ ਲਿਆ ਹੈ | ਥਾਣਾ ਕੋਤਵਾਲੀ ਪੁਲਿਸ ਇੰਸਪੈਕਟਰ ਦਵਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਰਮਿੰਦਰ ਸਿੰਘ ਪੁੱਤਰ ਲਖਵੀਰ
ਸਿੰਘ ਵਾਸੀ ਭਾਈ ਦੇਸਾ ਜ਼ਿਲ੍ਹਾ ਮਾਨਸਾ, ਬਠਿੰਡਾ ਦੇ ਮਾਡਲ ਟਾਊਨ ਵਿਖੇ ਆਪਣੇ ਰਿਸ਼ਤੇਦਾਰ ਕੋਲ ਰਹਿ ਕੇ ਜੇਵੀਅਰ ਸਕੂਲ 'ਚ ਬਾਰ੍ਹਵੀਂ ਦੀ ਪੜ੍ਹਾਈ ਕਰ ਰਿਹਾ ਸੀ। ਰਮਿੰਦਰ ਨੂੰ ਉਸ ਦੇ ਦੋਸਤ ਬੀਤੀ ਸ਼ਾਮ ਘਰੋਂ ਬਸੰਤ ਮਨਾਉਣ ਲਈ ਆਪਣੇ ਨਾਲ ਲੈ ਗਏ ਸਨ। ਐਸ.ਐਚ.ਓ. ਦਵਿੰਦਰ ਸਿੰਘ ਅਨੁਸਾਰ ਲਲਿਤ ਕੁਮਾਰ, ਜਿਸ ਦੀ ਨਵੀਂ ਬਸਤੀ ਵਿਖੇ ਸਪੇਅਰ ਪਾਰਟ ਅਤੇ ਮੋਟਰਸਾਈਕਲ ਮੁਰੰਮਤ ਦੀ ਦੁਕਾਨ ਹੈ, ਤੋਂ ਰਮਿੰਦਰ ਨੇ ਕੁਝ ਸਮਾਂ ਪਹਿਲਾਂ ਮੋਟਰਸਾਈਕਲ ਠੀਕ ਕਰਵਾਇਆ ਸੀ, ਜਿਸ ਸਬੰਧੀ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਵਾਂ ਦਰਮਿਆਨ ਝਗੜਾ ਹੋ ਗਿਆ ਸੀ। ਬੀਤੇ ਦਿਨ ਲਲਿਤ ਅਤੇ ਰਮਿੰਦਰ ਦੋਵੇਂ ਹੀ 2 ਗਰੁੱਪ ਬਣਾ ਕੇ ਘੁੰਮ ਰਹੇ ਸਨ ਅਤੇ ਰਾਤ ਨੂੰ ਹੋਏ ਟਕਰਾਅ ਦੌਰਾਨ ਲਲਿਤ ਵਲੋਂ ਆਪਣੇ ਲਾਇਸੰਸੀ 32 ਬੋਰ ਪਿਸਤੌਲ ਨਾਲ ਗੋਲੀ ਮਾਰ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਗੋਲੀ ਵੱਖੀ ਵਿਚ ਲੱਗੀ ਸੀ, ਜਿਸ ਨੂੰ ਇਕ ਨਿੱਜੀ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਣਯੋਗ ਹੈ ਕਿ ਮ੍ਰਿਤਕ ਰਮਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਲਲਿਤ ਅਤੇ ਉਸ ਦੇ ਇਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਕਿਸੇ ਵੀ ਪੁਲਿਸ ਅਧਿਕਾਰੀ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਸਬੰਧੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ।


ਖ਼ਬਰ ਸ਼ੇਅਰ ਕਰੋ

ਸਰਕਾਰ ਵਲੋਂ ਜਨਰਲ ਰਾਖਵਾਂਕਰਨ ਦੇ ਫ਼ੈਸਲੇ ਬਾਰੇ ਵੇਰਵੇ ਦੱਸਣ ਤੋਂ ਇਨਕਾਰ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਸਰਕਾਰ ਵਲੋਂ ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ (ਈ. ਡਵਲਿਊ.ਐਸ.) ਲੋਕਾਂ ਨੂੰ 10 ਫ਼ੀਸਦੀ ਰਾਖਵਾੇਕਰਨ ਦਿੱਤੇ ਜਾਣ ਸਬੰਧੀ ਮੰਤਰੀ ਮੰਡਲ ਵਲੋਂ ਲਏ ਫ਼ੈਸਲੇ ਦੀ ਸੂਚਨਾ ਦਾ ਅਧਿਕਾਰ (ਆਰ. ਟੀ. ਆਈ.) ਐਕਟ ਤਹਿਤ ਮੰਗੀ ਜਾਣਕਾਰੀ ਦੇਣ ਤੋਂ ...

ਪੂਰੀ ਖ਼ਬਰ »

ਟੀ.ਐਮ.ਸੀ. ਵਿਧਾਇਕ ਦੀ ਹੱਤਿਆ ਦਾ ਮਾਮਲਾ

ਭਾਜਪਾ ਨੇਤਾ ਮੁਕੁਲ ਰਾਏ ਤੇ 3 ਹੋਰਾਂ ਿਖ਼ਲਾਫ਼ ਕੇਸ ਦਰਜ

ਕੋਲਕਾਤਾ, 10 ਫਰਵਰੀ (ਏਜੰਸੀ)-ਪੱਛਮੀ ਬੰਗਾਲ 'ਚ ਸੱਤਾਧਾਰੀ ਤਿ੍ਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਿਧਾਇਕ ਸੱਤਿਆਜੀਤ ਬਿਸਵਾਸ ਦੀ ਬੀਤੇ ਦਿਨ ਸਰਸਵਤੀ ਪੂਜਾ ਪ੍ਰੋਗਰਾਮ ਦੌਰਾਨ ਹੋਈ ਹੱਤਿਆ ਮਾਮਲੇ 'ਚ ਭਾਜਪਾ ਦੇ ਨੇਤਾ ਮੁਕੁਲ ਰਾਏ ਤੇ 3 ਹੋਰਾਂ ਿਖ਼ਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਸਿੱਖ ਮਾਮਲਿਆਂ 'ਤੇ ਇਮਰਾਨ ਖ਼ਾਨ ਦੇ ਕੰਮਾਂ ਦੀ ਮਹਿਬੂਬਾ ਵਲੋਂ ਸ਼ਲਾਘਾ

ਸ੍ਰੀਨਗਰ, 10 ਫਰਵਰੀ (ਏਜੰਸੀ)-ਪੀ.ਡੀ.ਪੀ. ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਨਨਕਾਣਾ ਸਾਹਿਬ 'ਚ ਇਕ ਜੰਗਲੀ ਰੱਖ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦਾ ਐਲਾਨ ਕਰਨ 'ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸ਼ਲਾਘਾ ਕੀਤੀ ਪਰ ਕੇਂਦਰ ਸਰਕਾਰ ਦੀ ਇਹ ...

ਪੂਰੀ ਖ਼ਬਰ »

ਅੰਦੋਲਨਕਾਰੀ ਨਨਜ਼ ਵਲੋਂ ਫੋਰਾਂਕੋ ਮੁਲੱਕਲ 'ਤੇ ਜਲੰਧਰ ਬਿਸ਼ਪ ਦੇ ਕੰਮਕਾਜ 'ਚ ਦਖ਼ਲ ਦੇਣ ਦਾ ਦੋਸ਼

ਕੋਟਾਯਮ (ਕੇਰਲਾ), 10 ਫਰਵਰੀ (ਪੀ. ਟੀ. ਆਈ.)-ਜਬਰ ਜਨਾਹ ਦੇ ਦੋਸ਼ੀ ਬਿਸ਼ਪ ਫੋਰਾਂਕੋ ਮੁਲੱਕਲ ਜਿਸ ਨੂੰ ਪੋਪ ਫਰਾਂਸਿਸ ਨੇ ਉਨ੍ਹਾਂ ਦੀ ਪਾਦਰੀ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਸੀ ਅਜੇ ਵੀ ਰੋਮਨ ਕੈਥੋਲਿਕ ਗਿਰਜਾਘਰ ਜਲੰਧਰ ਬਿਸ਼ਪ ਦੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਨਾਇਡੂ ਵਲੋਂ ਮੋਦੀ 'ਤੇ ਜਵਾਬੀ ਹਮਲਾ

ਗੁੰਟੂਰ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕੇਸ਼ ਦਾ ਪਿਤਾ ਕਹਿਣ 'ਤੇ ਇਤਰਾਜ਼ ਕਰਦਿਆਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਨਰਿੰਦਰ ਮੋਦੀ ਦੀ ਪਤਨੀ ਨੂੰ ਸ਼ਬਦੀ ਜੰਗ ਵਿਚ ਖਿੱਚ ਕੇ ਜਵਾਬੀ ਹਮਲਾ ਕੀਤਾ ਹੈ | ...

ਪੂਰੀ ਖ਼ਬਰ »

ਕੁੰਭ ਦੇ ਆਖਰੀ ਸ਼ਾਹੀ ਇਸ਼ਨਾਨ ਦੌਰਾਨ 1.25 ਕਰੋੜ ਸ਼ਰਧਾਲੂਆਂ ਨੇ ਲਾਈ ਡੁਬਕੀ

ਇਲਾਹਾਬਾਦ, 10 ਫਰਵਰੀ (ਏਜੰਸੀ)-ਕੁੰਭ ਮੇਲੇ ਦੇ ਆਖ਼ਰੀ ਸ਼ਾਹੀ ਇਸ਼ਨਾਨ ਦੌਰਾਨ ਜ਼ਬਰਦਸਤ ਠੰਢ ਦੇ ਬਾਵਜੂਦ ਕਰੀਬ 1.25 ਕਰੋੜ ਸ਼ਰਧਾਲੂਆਂ ਨੇ ਆਸਥਾ ਦੀ ਡੁਬਕੀ ਲਗਾਈ | ਸ਼ਰਧਾਲੂ ਇੱਥੇ ਗੰਗਾ, ਯਮੁਨਾ ਤੇ ਸਰਸਵਤੀ ਦੇ ਸੰਗਮ 'ਤੇ ਆਯੋਜਿਤ ਤੀਜੇ ਸ਼ਾਹੀ ਇਸ਼ਨਾਨ 'ਚ ਹਿੱਸਾ ...

ਪੂਰੀ ਖ਼ਬਰ »

ਡਿਜੀਟਲ ਯੁੱਗ 'ਚ ਨਿਆਇਕ ਪ੍ਰਕਿਰਿਆ ਦਬਾਅ ਹੇਠ-ਜਸਟਿਸ ਸੀਕਰੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਸੁਪਰੀਮ ਕੋਰਟ ਦੇ ਜੱਜ ਜਸਟਿਸ ਏ.ਕੇ. ਸੀਕਰੀ ਨੇ ਅੱਜ ਕਿਹਾ ਹੈ ਕਿ ਡਿਜੀਟਲ ਯੁੱਗ 'ਚ ਨਿਆਇਕ ਪ੍ਰਕਿਰਿਆ ਬੇਹੱਦ ਦਬਾਅ ਹੇਠ ਹੈ, ਕਿਉਂਕਿ ਕਿਸੇ ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੋਕ ਸੋਸ਼ਲ ਮੀਡੀਆ 'ਤੇ ਬਹਿਸ ਕਰਨ ਲੱਗ ...

ਪੂਰੀ ਖ਼ਬਰ »

ਖੁੰਢ-ਚਰਚਾ

ਵਿਦੇਸ਼ਾਂ ਵੱਲ ਪੈਸਾ ਤੇ ਹੁਨਰ ਅਜੋਕੀ ਨੌਜਵਾਨ ਪੀੜ੍ਹੀ ਇੱਧਰੋਂ ਚੰਗੀ ਪੜ੍ਹ-ਲਿੱਖ ਕੇ ਹਰ ਹੀਲੇ ਵਿਦੇਸ਼ ਜਾਣਾ ਲੋਚਦੀ ਹੈ | ਇੱਥੇ ਹੀ ਬੱਸ ਨਹੀਂ, ਉਹ ਵਿਦੇਸ਼ ਜਾ ਕੇ ਸੁਚੱਜੇ ਢੰਗ ਨਾਲ ਆਪਣੇ ਜੀਵਨ 'ਚ ਸਥਾਪਤ ਵੀ ਹੋਣਾ ਚਾਹੁੰਦੀ ਹੈ | ਪੰਜਾਬ 'ਚੋਂ ਵਿਦੇਸ਼ ਭੇਜਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX