ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  1 day ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  1 day ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  1 day ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  1 day ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 day ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  1 day ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  1 day ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  1 day ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  1 day ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  1 day ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 day ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  1 day ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  1 day ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  1 day ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 day ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 day ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਪਹਿਲਾ ਸਫ਼ਾ

ਮੋਤੀ ਮਹਿਲ ਘੇਰਨ ਜਾਂਦੇ ਅਧਿਆਪਕਾਂ 'ਤੇ ਲਾਠੀਚਾਰਜ

• 15 ਤੋਂ ਵੱਧ ਅਧਿਆਪਕ ਜ਼ਖ਼ਮੀ • ਐਸ.ਪੀ. ਸਮੇਤ 10 ਪੁਲਿਸ ਕਰਮਚਾਰੀ ਵੀ ਫੱਟੜ ਪਰਗਟ ਸਿੰਘ ਬਲਬੇੜ੍ਹਾ ਪਟਿਆਲਾ, 10 ਫਰਵਰੀ-ਅਧਿਆਪਕ ਜਥੇਬੰਦੀਆਂ ਵਲੋਂ ਬਣਾਈ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਨਹਿਰੂ ਪਾਰਕ 'ਚ ਧਰਨੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਕੁਲਗਾਮ ਮੁਕਾਬਲੇ 'ਚ ਹਿਜ਼ਬੁਲ ਤੇ ਲਸ਼ਕਰ ਦੇ 5 ਅੱਤਵਾਦੀ ਹਲਾਕ

ਮਰਨ ਵਾਲਿਆਂ 'ਚ ਇਕ ਪੀ. ਐਚ. ਡੀ. ਸਕਾਲਰ ਤੇ ਇਮਾਮ ਸ਼ਾਮਿਲ ਮਨਜੀਤ ਸਿੰਘ ਸ੍ਰੀਨਗਰ, 10 ਫਰਵਰੀ-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ 'ਚ ਫ਼ੌਜ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ ਜਦ ਉਸ ਨੇ ਮੁਕਾਬਲੇ ਦੌਰਾਨ ਹਿਜ਼ਬੁਲ ਮੁਜਾਹਦੀਨ ਦੇ ਪੀ. ਐਚ. ਡੀ. ਸਕਾਲਰ ਅਤੇ ਇਮਾਮ ...

ਪੂਰੀ ਖ਼ਬਰ »

ਸ੍ਰੀਨਗਰ 'ਚ ਗ੍ਰਨੇਡ ਹਮਲਾ 7 ਸੁਰੱਖਿਆ ਮੁਲਾਜ਼ਮਾਂ ਸਮੇਤ 11 ਫੱਟੜ

ਸ੍ਰੀਨਗਰ, 10 ਫਰਵਰੀ (ਮਨਜੀਤ ਸਿੰਘ)-ਸ੍ਰੀਨਗਰ ਦੇ ਲਾਲ ਚੌਕ ਇਲਾਕੇ 'ਚ ਸਥਿਤ ਪਲਾਡੀਅਮ ਸਿਨੇਮੇ ਨੇੜੇ ਸਥਿਤ ਮੋਰਚੇ 'ਤੇ ਦੇਰ ਸ਼ਾਮ ਸ਼ੱਕੀ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ, ਜਿਸ 'ਚ 4 ਪੁਲਿਸ ਕਰਮੀ, 3 ਸੀ. ਆਰ. ਪੀ. ਐਫ. ਦੇ ਜਵਾਨ ਅਤੇ ਚਾਰ ਨਾਗਰਿਕ ਜ਼ਖ਼ਮੀ ਹੋ ਗਏ ...

ਪੂਰੀ ਖ਼ਬਰ »

ਪਾਕਿਸਤਾਨ 'ਚ ਸਿੱਖਾਂ ਦਾ ਮੱਕਾ ਤੇ ਮਦੀਨਾ-ਇਮਰਾਨ ਖ਼ਾਨ

ਯੂ.ਏ.ਈ. 'ਚ ਕੌਮਾਂਤਰੀ ਸੰਮੇਲਨ 'ਚ ਕੀਤਾ ਕਰਤਾਰਪੁਰ ਲਾਂਘੇ ਦਾ ਜ਼ਿਕਰ ਦੁਬਈ, 10 ਫਰਵਰੀ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਦੁਬਈ 'ਚ ਕਿਹਾ ਕਿ ਪਾਕਿਸਤਾਨ 'ਚ ਸਿੱਖਾਂ ਦਾ ਮੱਕਾ ਤੇ ਮਦੀਨਾ ਹੈ ਅਤੇ ਅਸੀਂ ਸਿੱਖਾਂ ਲਈ ਉਨ੍ਹਾਂ ਸਥਾਨਾਂ ਨੂੰ ...

ਪੂਰੀ ਖ਼ਬਰ »

ਫ਼ੌਜ ਕਦੇ ਵੀ ਰਾਜ ਪਲਟਾ ਨਹੀਂ ਕਰੇਗੀ-ਮੋਦੀ

ਤਿਰੂਪੁਰ (ਤਾਮਿਲਨਾਡੂ), 10 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਥਿਤ ਮਨਘੜਤ ਇਹ ਕਹਾਣੀਆਂ ਕਿ 2011-12 'ਚ ਉਸ ਸਮੇਂ ਦੇ ਸੈਨਾ ਮੁਖੀ ਜਨਰਲ ਵੀ.ਕੇ. ਸਿੰਘ ਦੀ ਅਗਵਾਈ ਵਿਚ ਫ਼ੌਜ ਨੇ ਫ਼ੌਜੀ ਪਲਟੇ ਦੀ ਯੋਜਨਾ ਬਣਾਈ ਸੀ, ਦਾ ਜ਼ਿਕਰ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਰਾਜੀਵ ਕੁਮਾਰ ਤੇ ਸਾਬਕਾ ਟੀ.ਐਮ.ਸੀ. ਸੰਸਦ ਮੈਂਬਰ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ

ਕੋਲਕਾਤਾ, 10 ਫਰਵਰੀ (ਏਜੰਸੀ)-ਸ਼ਾਰਦਾ ਚਿੱਟ ਫੰਡ ਘੁਟਾਲੇ ਦੀ ਜਾਂਚ ਕਰ ਰਹੀ ਸੀ. ਬੀ. ਆਈ. ਵਲੋਂ ਐਤਵਾਰ ਨੂੰ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਤੇ ਟੀ.ਐਮ. ਸੀ. ਦੇ ਸਾਬਕਾ ਸੰਸਦ ਮੈਂਬਰ ਕੁਨਾਲ ਘੋਸ਼ ਕੋਲੋਂ ਅੱਜ ਇਕ-ਦੂਸਰੇ ਆਹਮੋ-ਸਾਹਮਣੇ ਬਿਠਾ ਕੇ ...

ਪੂਰੀ ਖ਼ਬਰ »

ਅਬੂ ਧਾਬੀ ਦੀਆਂ ਅਦਾਲਤਾਂ 'ਚ ਹਿੰਦੀ ਨੂੰ ਤੀਜੀ ਭਾਸ਼ਾ ਵਜੋਂ ਮਾਨਤਾ

ਦੁਬਈ, 10 ਫਰਵਰੀ (ਪੀ. ਟੀ. ਆਈ.)-ਇਕ ਇਤਿਹਾਸਕ ਫ਼ੈਸਲਾ ਕਰਦਿਆਂ ਅਬੂ ਧਾਬੀ ਨੇ ਆਪਣੀਆਂ ਅਦਾਲਤਾਂ 'ਚ ਹਿੰਦੀ ਭਾਸ਼ਾ ਨੂੰ ਤੀਜੀ ਅਧਿਕਾਰਤ ਮਾਨਤਾ ਦੇ ਦਿੱਤੀ ਹੈ | ਇਸ ਤੋਂ ਪਹਿਲਾਂ ਉੱਥੇ ਅਰਬੀ ਅਤੇ ਅੰਗਰੇਜ਼ੀ ਭਾਸ਼ਾ ਨੂੰ ਮਾਨਤਾ ਹੈ | ਮੰਨਿਆ ਜਾ ਰਿਹਾ ਹੈ ਕਿ ਨਿਆਂ ...

ਪੂਰੀ ਖ਼ਬਰ »

ਨਾਟੋ ਫ਼ੌਜਾਂ ਅਤੇ ਅੱਤਵਾਦੀਆਂ ਦੇ ਮੁਕਾਬਲੇ 'ਚ 21 ਨਾਗਰਿਕ ਹਵਾਈ ਹਮਲਿਆਂ 'ਚ ਹਲਾਕ

ਕਾਬੁਲ, 10 ਫਰਵਰੀ (ਏਜੰਸੀ)-ਅਫ਼ਗਾਨਿਸਤਾਨ ਦੇ ਇਕ ਸੰਸਦ ਮੈਂਬਰ ਨੇ ਦੱਸਿਆ ਕਿ ਦੇਸ਼ ਦੇ ਹੇਲਮੰਡ ਸੂਬੇ ਵਿਚ ਹੋਏ ਹਵਾਈ ਹਮਲਿਆਂ 'ਚ ਔਰਤਾਂ ਅਤੇ ਬੱਚਿਆਂ ਸਮੇਤ 21 ਨਾਗਰਿਕਾਂ ਦੀ ਮੌਤ ਹੋ ਗਈ | ਮੁਹੰਮਦ ਹਾਸ਼ਿਮ ਅਲਕੋਜ਼ਾਈ ਨੇ ਦੱਸਿਆ ਕਿ ਇਹ ਸਾਰੀਆਂ ਮੌਤਾਂ ਦੋ ਹਵਾਈ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਯੂ.ਪੀ. 'ਚ 'ਸਿਟ' ਦਾ ਗਠਨ-ਦੋ ਅਧਿਕਾਰੀ ਮੁਅੱਤਲ

ਮਰਨ ਵਾਲਿਆਂ ਦੀ ਗਿਣਤੀ 72 ਹੋਈ ਲਖਨਊ, 10 ਫਰਵਰੀ (ਏਜੰਸੀ)-ਉੱਤਰ ਪ੍ਰਦੇਸ਼ ਸਰਕਾਰ ਨੇ ਸੂਬੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 40 ਤੋਂ ਜਿਆਦਾ ਮੌਤਾਂ ਦੇ ਮਾਮਲੇ 'ਚ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕਰ ਦਿੱਤਾ ਹੈ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਿੰਸਕ ਹੋਇਆ ਗੁੱਜਰ ਅੰਦੋਲਨ ਪ੍ਰਦਰਸ਼ਨਕਾਰੀਆਂ ਨੇ ਫੂਕੇ ਪੁਲਿਸ ਦੇ ਵਾਹਨ

20 ਰੇਲ ਗੱਡੀਆਂ ਰੱਦ, 7 ਦੇ ਬਦਲੇ ਰੂਟ

ਜੈਪੁਰ, 10 ਫਰਵਰੀ (ਏਜੰਸੀ)-ਗੁੱਜਰ ਸਮਾਜ ਵਲੋਂ ਨੌਕਰੀਆਂ ਤੇ ਸਿੱਖਿਆ ਸੰਸਥਾਵਾਂ ਵਿਚ 5 ਫ਼ੀਸਦੀ ਰਾਖਵਾਂਕਰਨ ਦੀ ਮੰਗ ਲੈ ਕੇ ਕੀਤਾ ਜਾ ਰਿਹਾ ਅੰਦੋਲਨ ਐਤਵਾਰ ਨੂੰ ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਵਿਚ ਹਿੰਸਕ ਰੂਪ ਧਾਰਨ ਕਰ ਗਿਆ। ਇਸ ਦੌਰਾਨ ਕੁਝ ਲੋਕਾਂ ਵਲੋਂ ਹਵਾਈ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਬਦਲੀਆਂ ਤੇ ਤਾਇਨਾਤੀਆਂ 20 ਤੱਕ ਮੁਕੰਮਲ ਕਰਨ ਦੇ ਹੁਕਮ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਚੋਣ ਕਮਿਸ਼ਨ ਵਲੋਂ ਇਕ ਪੱਤਰ ਜਾਰੀ ਕਰਕੇ ਆਮ ਚੋਣਾਂ 2019 ਦੇ ਮੱਦੇਨਜ਼ਰ ਕੀਤੀਆਂ ਜਾਣ ਵਾਲੀਆਂ ਬਦਲੀਆਂ/ ਤਾਇਨਾਤੀਆਂ ਸਬੰਧੀ ਪਹਿਲਾਂ ਮਿੱਥੀ ਤਰੀਕ 'ਚ ਤਬਦੀਲੀ ਕਰਦਿਆਂ ਹੁਣ ਬਦਲੀਆਂ/ ਤਾਇਨਾਤੀਆਂ ਦੀ ਪ੍ਰਕਿਰਿਆ 20 ਫਰਵਰੀ, ...

ਪੂਰੀ ਖ਼ਬਰ »

ਭਾਰਤ ਪੁੱਜੇ 4 ਚਿਨੂਕ ਹੈਲੀਕਾਪਟਰ

ਇਸੇ ਸਾਲ ਹਵਾਈ ਫ਼ੌਜ 'ਚ ਸ਼ਾਮਿਲ ਕੀਤੇ ਜਾਣਗੇ ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਈ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਆਿਖ਼ਰਕਾਰ ਭਾਰਤੀ ਹਵਾਈ ਸੈਨਾ ਦੇ ਬੇੜੇ 'ਚ ਚਾਰ ਚਿਨੂਕ ਹੈਲੀਕਾਪਟਰ ਸ਼ਾਮਿਲ ਹੋ ਗਏ | ਐਤਵਾਰ ਨੂੰ ਗੁਜਰਾਤ ਦੇ ਮੁੰਦਰਾ ਹਵਾਈ ਅੱਡੇ 'ਤੇ ...

ਪੂਰੀ ਖ਼ਬਰ »

ਬਠਿੰਡਾ 'ਚ ਨੌਜਵਾਨ ਦੀ ਹੱਤਿਆ

ਬਠਿੰਡਾ, 10 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਬੀਤੀ ਰਾਤ 2 ਵਜੇ ਦੇ ਕਰੀਬ ਮੋਟਰਸਾਈਕਲ ਮੁਰੰਮਤ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲੀ ਆ ਰਹੀ ਰੰਜਿਸ਼ ਦੇ ਚਲਦਿਆਂ ਇਕ ਸਪੇਅਰ ਪਾਰਟ ਅਤੇ ਮੋਟਰਸਾਈਕਲ ਮਕੈਨਿਕ ਵਲੋਂ 18 ਸਾਲ ਦੇ ਰਮਿੰਦਰ ਸਿੰਘ ਦੀ ਗੋਲੀ ਮਾਰ ਕੇ ...

ਪੂਰੀ ਖ਼ਬਰ »

ਸਰਕਾਰ ਵਲੋਂ ਜਨਰਲ ਰਾਖਵਾਂਕਰਨ ਦੇ ਫ਼ੈਸਲੇ ਬਾਰੇ ਵੇਰਵੇ ਦੱਸਣ ਤੋਂ ਇਨਕਾਰ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਸਰਕਾਰ ਵਲੋਂ ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ (ਈ. ਡਵਲਿਊ.ਐਸ.) ਲੋਕਾਂ ਨੂੰ 10 ਫ਼ੀਸਦੀ ਰਾਖਵਾੇਕਰਨ ਦਿੱਤੇ ਜਾਣ ਸਬੰਧੀ ਮੰਤਰੀ ਮੰਡਲ ਵਲੋਂ ਲਏ ਫ਼ੈਸਲੇ ਦੀ ਸੂਚਨਾ ਦਾ ਅਧਿਕਾਰ (ਆਰ. ਟੀ. ਆਈ.) ਐਕਟ ਤਹਿਤ ਮੰਗੀ ਜਾਣਕਾਰੀ ਦੇਣ ਤੋਂ ...

ਪੂਰੀ ਖ਼ਬਰ »

ਟੀ.ਐਮ.ਸੀ. ਵਿਧਾਇਕ ਦੀ ਹੱਤਿਆ ਦਾ ਮਾਮਲਾ

ਭਾਜਪਾ ਨੇਤਾ ਮੁਕੁਲ ਰਾਏ ਤੇ 3 ਹੋਰਾਂ ਿਖ਼ਲਾਫ਼ ਕੇਸ ਦਰਜ

ਕੋਲਕਾਤਾ, 10 ਫਰਵਰੀ (ਏਜੰਸੀ)-ਪੱਛਮੀ ਬੰਗਾਲ 'ਚ ਸੱਤਾਧਾਰੀ ਤਿ੍ਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਿਧਾਇਕ ਸੱਤਿਆਜੀਤ ਬਿਸਵਾਸ ਦੀ ਬੀਤੇ ਦਿਨ ਸਰਸਵਤੀ ਪੂਜਾ ਪ੍ਰੋਗਰਾਮ ਦੌਰਾਨ ਹੋਈ ਹੱਤਿਆ ਮਾਮਲੇ 'ਚ ਭਾਜਪਾ ਦੇ ਨੇਤਾ ਮੁਕੁਲ ਰਾਏ ਤੇ 3 ਹੋਰਾਂ ਿਖ਼ਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਸਿੱਖ ਮਾਮਲਿਆਂ 'ਤੇ ਇਮਰਾਨ ਖ਼ਾਨ ਦੇ ਕੰਮਾਂ ਦੀ ਮਹਿਬੂਬਾ ਵਲੋਂ ਸ਼ਲਾਘਾ

ਸ੍ਰੀਨਗਰ, 10 ਫਰਵਰੀ (ਏਜੰਸੀ)-ਪੀ.ਡੀ.ਪੀ. ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਨਨਕਾਣਾ ਸਾਹਿਬ 'ਚ ਇਕ ਜੰਗਲੀ ਰੱਖ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦਾ ਐਲਾਨ ਕਰਨ 'ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸ਼ਲਾਘਾ ਕੀਤੀ ਪਰ ਕੇਂਦਰ ਸਰਕਾਰ ਦੀ ਇਹ ...

ਪੂਰੀ ਖ਼ਬਰ »

ਅੰਦੋਲਨਕਾਰੀ ਨਨਜ਼ ਵਲੋਂ ਫੋਰਾਂਕੋ ਮੁਲੱਕਲ 'ਤੇ ਜਲੰਧਰ ਬਿਸ਼ਪ ਦੇ ਕੰਮਕਾਜ 'ਚ ਦਖ਼ਲ ਦੇਣ ਦਾ ਦੋਸ਼

ਕੋਟਾਯਮ (ਕੇਰਲਾ), 10 ਫਰਵਰੀ (ਪੀ. ਟੀ. ਆਈ.)-ਜਬਰ ਜਨਾਹ ਦੇ ਦੋਸ਼ੀ ਬਿਸ਼ਪ ਫੋਰਾਂਕੋ ਮੁਲੱਕਲ ਜਿਸ ਨੂੰ ਪੋਪ ਫਰਾਂਸਿਸ ਨੇ ਉਨ੍ਹਾਂ ਦੀ ਪਾਦਰੀ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਸੀ ਅਜੇ ਵੀ ਰੋਮਨ ਕੈਥੋਲਿਕ ਗਿਰਜਾਘਰ ਜਲੰਧਰ ਬਿਸ਼ਪ ਦੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਨਾਇਡੂ ਵਲੋਂ ਮੋਦੀ 'ਤੇ ਜਵਾਬੀ ਹਮਲਾ

ਗੁੰਟੂਰ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕੇਸ਼ ਦਾ ਪਿਤਾ ਕਹਿਣ 'ਤੇ ਇਤਰਾਜ਼ ਕਰਦਿਆਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਨਰਿੰਦਰ ਮੋਦੀ ਦੀ ਪਤਨੀ ਨੂੰ ਸ਼ਬਦੀ ਜੰਗ ਵਿਚ ਖਿੱਚ ਕੇ ਜਵਾਬੀ ਹਮਲਾ ਕੀਤਾ ਹੈ | ...

ਪੂਰੀ ਖ਼ਬਰ »

ਕੁੰਭ ਦੇ ਆਖਰੀ ਸ਼ਾਹੀ ਇਸ਼ਨਾਨ ਦੌਰਾਨ 1.25 ਕਰੋੜ ਸ਼ਰਧਾਲੂਆਂ ਨੇ ਲਾਈ ਡੁਬਕੀ

ਇਲਾਹਾਬਾਦ, 10 ਫਰਵਰੀ (ਏਜੰਸੀ)-ਕੁੰਭ ਮੇਲੇ ਦੇ ਆਖ਼ਰੀ ਸ਼ਾਹੀ ਇਸ਼ਨਾਨ ਦੌਰਾਨ ਜ਼ਬਰਦਸਤ ਠੰਢ ਦੇ ਬਾਵਜੂਦ ਕਰੀਬ 1.25 ਕਰੋੜ ਸ਼ਰਧਾਲੂਆਂ ਨੇ ਆਸਥਾ ਦੀ ਡੁਬਕੀ ਲਗਾਈ | ਸ਼ਰਧਾਲੂ ਇੱਥੇ ਗੰਗਾ, ਯਮੁਨਾ ਤੇ ਸਰਸਵਤੀ ਦੇ ਸੰਗਮ 'ਤੇ ਆਯੋਜਿਤ ਤੀਜੇ ਸ਼ਾਹੀ ਇਸ਼ਨਾਨ 'ਚ ਹਿੱਸਾ ...

ਪੂਰੀ ਖ਼ਬਰ »

ਡਿਜੀਟਲ ਯੁੱਗ 'ਚ ਨਿਆਇਕ ਪ੍ਰਕਿਰਿਆ ਦਬਾਅ ਹੇਠ-ਜਸਟਿਸ ਸੀਕਰੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਸੁਪਰੀਮ ਕੋਰਟ ਦੇ ਜੱਜ ਜਸਟਿਸ ਏ.ਕੇ. ਸੀਕਰੀ ਨੇ ਅੱਜ ਕਿਹਾ ਹੈ ਕਿ ਡਿਜੀਟਲ ਯੁੱਗ 'ਚ ਨਿਆਇਕ ਪ੍ਰਕਿਰਿਆ ਬੇਹੱਦ ਦਬਾਅ ਹੇਠ ਹੈ, ਕਿਉਂਕਿ ਕਿਸੇ ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੋਕ ਸੋਸ਼ਲ ਮੀਡੀਆ 'ਤੇ ਬਹਿਸ ਕਰਨ ਲੱਗ ...

ਪੂਰੀ ਖ਼ਬਰ »

ਖੁੰਢ-ਚਰਚਾ

ਵਿਦੇਸ਼ਾਂ ਵੱਲ ਪੈਸਾ ਤੇ ਹੁਨਰ
ਅਜੋਕੀ ਨੌਜਵਾਨ ਪੀੜ੍ਹੀ ਇੱਧਰੋਂ ਚੰਗੀ ਪੜ੍ਹ-ਲਿੱਖ ਕੇ ਹਰ ਹੀਲੇ ਵਿਦੇਸ਼ ਜਾਣਾ ਲੋਚਦੀ ਹੈ | ਇੱਥੇ ਹੀ ਬੱਸ ਨਹੀਂ, ਉਹ ਵਿਦੇਸ਼ ਜਾ ਕੇ ਸੁਚੱਜੇ ਢੰਗ ਨਾਲ ਆਪਣੇ ਜੀਵਨ 'ਚ ਸਥਾਪਤ ਵੀ ਹੋਣਾ ਚਾਹੁੰਦੀ ਹੈ | ਪੰਜਾਬ 'ਚੋਂ ਵਿਦੇਸ਼ ਭੇਜਣ ਲਈ ਹਰ ਸ਼ਹਿਰ-ਕਸਬੇ 'ਚ ਵਧੀਆ ਕੋਚਿੰਗ ਸੈਂਟਰ ਤੇ ਇੰਮੀਗ੍ਰੇਸ਼ਨ ਦਫ਼ਤਰ ਬਣ ਚੁੱਕੇ ਹਨ | ਇਸ ਸਾਰੇ ਕਾਸੇ ਨੂੰ ਪਹਿਲੀ ਨਜ਼ਰ ਤੱਕਿਆਂ ਇਉਂ ਲਗਦਾ ਹੈ ਜਿਵੇਂ ਪੰਜਾਬ ਦਾ ਮਾਹੌੌਲ ਅਜੋਕੇ ਨੌਜਵਾਨਾਂ ਦੇ ਹਾਣ ਦਾ ਹੀ ਨਾ ਰਿਹਾ ਹੋਵੇ | ਸੋ ਹੁਸ਼ਿਆਰ ਅਤੇ ਹੁਨਰਮੰਦ ਨੌਜਵਾਨ ਵਿਦੇਸ਼ਾਂ ਵੱਲ ਕੂਚ ਕਰ ਰਹੇ ਹਨ ਤੇ ਸੁਭਾਵਕ ਹੈ ਕਿ ਉਹ ਉੱਥੇ ਹੀ ਵਸਣਗੇ | ਇਸ ਤਰ੍ਹਾਂ ਹੁਨਰ ਤੇ ਕਰੋੜਾਂ ਰੁਪਇਆ ਵਿਦੇਸ਼ਾਂ ਵੱਲ ਜਾ ਰਿਹਾ ਹੈ, ਜੋ ਕਿ ਚਿੰਤਾਜਨਕ ਹੈ | ਇਹ ਵੀ ਪੱਕੀ ਗੱਲ ਹੈ ਕਿ ਜੇਕਰ ਇੱਥੇ ਉਚਿਤ ਰੁਜ਼ਗਾਰ ਦੇ ਮੌਕੇ ਉਪਲਬਧ ਹੋਣ ਤਾਂ ਮਾਪਿਆਂ ਦੇ ਇਕਲੌਤੇ ਬੱਚਿਆਂ ਨੂੰ ਵਿਦੇਸ਼ਾਂ 'ਚ ਜਾਣ ਦੀ ਲੋੜ ਹੀ ਨਾ ਪਵੇ |

-ਕੋਟਕਪੂਰਾ ਤੋਂ ਮੋਹਰ ਸਿੰਘ ਗਿੱਲ, 98156-59110

ਸ਼ਹਿਰੀ ਆਵਾਸ ਯੋਜਨਾ ਦੀਆਂ ਸ਼ਰਤਾਂ

ਸ਼ਹਿਰੀ ਆਵਾਸ ਯੋਜਨਾ ਅਧੀਨ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਕੇਂਦਰ ਸਰਕਾਰ ਨਾ-ਮੋੜਨਯੋਗ ਗ੍ਰਾਂਟ ਦਿੰਦੀ ਹੈ | ਇਸ ਯੋਜਨਾ ਦਾ ਲਾਭ ਲੈਣ ਲਈ ਸਰਕਾਰ ਵਲੋਂ ਸੂਬਿਆਂ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਸ਼ਰਤਾਂ ਬਣਾਈਆਂ ਗਈਆਂ ਹਨ | ਜੇਕਰ ਯੋਜਨਾ ਦੀਆਂ ਸ਼ਰਤਾਂ ਨੂੰ ਵੇਖਿਆ ਜਾਵੇ ਤਾਂ ਪੰਜਾਬ 'ਚ ਇਹ ਸ਼ਰਤਾਂ ਲਾਗੂ ਕਰਕੇ ਲਾਭਪਾਤਰੀਆਂ ਨੂੰ ਇਸ ਯੋਜਨਾ ਦਾ ਲਾਭ ਮਿਲਣਾ ਅਸੰਭਵ ਨਹੀਂ ਤਾਂ ਮੁਸ਼ਕਿਲ ਜ਼ਰੂਰ ਹੈ | ਲਾਭਪਾਤਰੀਆਂ ਨੂੰ ਜਗ੍ਹਾ ਦਾ ਮਾਲਕੀ ਸਬੂਤ ਦੇਣ ਲਈ ਕਿਹਾ ਜਾ ਰਿਹਾ ਹੈ | ਇਹ ਗੱਲ ਕੇਂਦਰ ਅਤੇ ਪੰਜਾਬ ਸਰਕਾਰ ਭਲੀ-ਭਾਂਤ ਜਾਣਦੀ ਹੈ ਕਿ ਸ਼ਹਿਰਾਂ 'ਚ ਵੀ ਅਜਿਹੇ ਲੋਕਾਂ ਦੀ ਵੱਡੀ ਗਿਣਤੀ ਹੈ ਜਿਨ੍ਹਾਂ ਸ਼ਹਿਰ ਦੀ ਆਬਾਦੀ 'ਚ ਵਸੋਂ ਕੀਤੀ ਹੋਈ ਹੈ | ਇਸ ਜਗ੍ਹਾ ਦਾ ਕੋਈ ਮਾਲਕੀ ਸਬੂਤ ਨਹੀਂ ਹੁੰਦਾ ਤੇ ਜ਼ਿਆਦਾਤਰ ਗਰੀਬ ਲੋਕ ਹੀ ਇਸ ਕਿਸਮ ਦੀ ਜਗ੍ਹਾ 'ਚ ਵਸਦੇ ਹਨ ਤੇ ਇਨ੍ਹਾਂ ਲੋਕਾਂ ਨੂੰ ਯੋਜਨਾ ਦੀ ਸ਼ਰਤ ਮੁਤਾਬਿਕ ਮਕਾਨ ਪੱਕੇ ਕਰਨ ਲਈ ਗ੍ਰਾਂਟ ਨਹੀਂ ਮਿਲ ਸਕਦੀ | ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਸਮੱਸਿਆ ਦਾ ਹੱਲ ਕਰਨ ਲਈ ਕੇਂਦਰ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਅਜਿਹੇ ਲੋਕਾਂ ਨੂੰ ਸਰਕਾਰੀ ਗ੍ਰਾਂਟ ਮੁਹੱਈਆ ਹੋ ਸਕੇ |

-ਸਮਾਣਾ ਤੋਂ ਸਾਹਿਬ ਸਿੰਘ, 98726-21499

ਪਾਣੀ ਦੀ ਦੁਰਵਰਤੋਂ
ਇਕ ਪਾਸੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਕਰ ਰਹੇ ਹਨ | ਜਿਸ ਕਰਕੇ ਸਰਕਾਰ ਨੇ ਅੱਗੇ ਤੋਂ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦੇਣ 'ਤੇ ਸਖ਼ਤੀ ਕਰ ਦਿੱਤੀ ਹੈ | ਜਦੋਂ ਕਿ ਕਿਸਾਨ ਸਾਲ 'ਚ ਸਿਰਫ ਦੋ ਮਹੀਨੇ ਝੋਨੇ ਦੇ ਸੀਜ਼ਨ 'ਚ ਜ਼ਿਆਦਾ ਪਾਣੀ ਵਰਤਦਾ ਹੈ ਅਤੇ ਇਸ ਪਾਣੀ ਨਾਲ ਦੇਸ਼ ਦਾ ਅੰਨ ਭੰਡਾਰ ਭਰਦਾ ਹੈ, ਪਰ ਦੂਸਰੇ ਪਾਸੇ ਫੈਕਟਰੀਆਂ ਵਾਲੇ ਧਰਤੀ ਹੇਠਲੇ ਪਾਣੀ ਦੀ ਸਾਰਾ ਸਾਲ ਵਪਾਰਕ ਦੁਰਵਰਤੋਂ ਕਰਕੇ ਨਦੀਆਂ, ਨਾਲਿਆਂ 'ਚ ਸੁੱਟ ਕੇ ਪ੍ਰਦੂਸ਼ਣ ਫੈਲਾਉਂਦੇ ਹਨ, ਉਨ੍ਹਾਂ 'ਤੇ ਕੋਈ ਸਖਤੀ ਨਹੀਂ ਹੁੰਦੀ | ਹੁਣ ਬਹੁਤ ਸਾਰੇ ਲੋਕਾਂ ਨੇ ਬੋਤਲ ਬੰਦ ਪਾਣੀ ਦੇ ਨਾਂਅ 'ਤੇ ਰੁਜ਼ਗਾਰ ਚਲਾਇਆ ਹੋਇਆ ਹੈ | ਹਰ ਸ਼ਹਿਰ, ਕਸਬੇ 'ਚ ਅਜਿਹੀਆਂ ਫੈਕਟਰੀਆਂ ਲੱਗ ਗਈਆਂ ਹਨ ਜੋ ਧਰਤੀ ਹੇਠੇਲੇ ਪਾਣੀ ਦੀ ਵਪਾਰਕ ਵਰਤੋਂ ਕਰਕੇ ਕੈਨੀਆਂ, ਬੋਤਲਾਂ ਰਾਹੀਂ ਲੋਕਾਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਦੇ ਨਾਂਅ 'ਤੇ ਮੁਹੱਈਆ ਕਰਕੇ ਮੋਟੀ ਆਮਦਨ ਕਮਾ ਰਹੀਆਂ ਹਨ | ਸਰਕਾਰ ਨੂੰ ਚਾਹੀਦਾ ਹੈ ਅਜਿਹੀਆਂ ਫੈਕਟਰੀਆਂ ਤੋਂ ਪਾਣੀ ਦੀ ਵਪਾਰਕ ਵਰਤੋਂ ਦਾ ਮੁਆਵਜ਼ਾ ਲਿਆ ਜਾਵੇ ਅਤੇ ਇਹ ਬਿਨਾਂ ਸਰਕਾਰੀ ਮਨਜ਼ੂਰੀ ਤੋਂ ਨਾ ਲੱਗਣ |

-ਸਾਦਿਕ ਤੋਂ ਗੁਰਭੇਜ ਸਿੰਘ ਚੌਹਾਨ, 98143-06545

ਉਮੀਦਵਾਰ ਬਣਨ ਦੀ ਲੱਗੀ ਹੋੜ
ਦੇਸ਼ ਭਰ 'ਚ ਸੰਸਦੀ ਚੋਣਾਂ ਦਾ ਸਿਆਸੀ ਦੰਗਲ ਭਖਣਾ ਸ਼ੁਰੂ ਹੋ ਗਿਆ ਹੈ | ਇਸ ਵਾਰ ਤਾਂ ਪੰਜਾਬ 'ਚ ਨਿੱਤ ਦਿਨ ਨਵੀਂ ਰਾਜਨੀਤਕ ਪਾਰਟੀ ਬਣਨ ਦੀ ਖ਼ਬਰ ਵੀ ਮਿਲਦੀ ਹੈ, ਪਰ ਫਿਰ ਵੀ ਉਮੀਦਵਾਰ ਬਣਨ ਦੇ ਚਾਹਵਾਨ ਜ਼ਿਆਦਾ ਹਨ ਅਤੇ ਸਿਆਸੀ ਪਾਰਟੀਆਂ ਦੀ ਘਾਟ ਅਜੇ ਵੀ ਰੜਕ ਰਹੀ ਹੈ | ਹਰ ਹਲਕੇ ਤੋਂ ਦਾਅਵੇਦਾਰ ਆਖ ਰਹੇ ਹਨ ਕਿ ਮੈਂ ਉਮੀਦਵਾਰ ਬਣਨੈ, ਮੈਂ ਉਮੀਦਵਾਰ ਬਣਨੈ | ਸਿਆਸਤ ਦੀ ਚੀਰ-ਫਾੜ ਕਰਨ ਵਾਲੀ 'ਖੁੰਢ-ਚਰਚਾ' ਦੇ ਮਾਹਿਰ ਆਖ ਰਹੇ ਹਨ ਪਤਾ ਨਹੀਂ ਉਮੀਦਵਾਰ ਬਣਨ ਵਾਲੇ ਲੋਕਾਂ ਦੇ ਮਨਾਂ ਅੰਦਰ ਲੋਕ ਸੇਵਾ ਕਰਨ ਦਾ ਕਿੰਨਾ ਕੁ ਤਹੱਈਆ ਹੈ ਜਾਂ ਸਿਰਫ਼ ਸਰਕਾਰੀ ਸਹੂਲਤਾਂ ਦਾ ਅਨੰਦ ਲੈਣ ਦੀ ਹੀ ਦੌੜ ਲੱਗੀ ਹੋਈ ਹੈ | ਜ਼ਿਕਰਯੋਗ ਹੈ ਕਿ ਟਿਕਟਾਂ ਦੇ ਜ਼ਿਆਦਾਤਰ ਚਾਹਵਾਨ ਤਜਰਬੇਕਾਰ ਪਰਿਵਾਰਾਂ ਦੇ ਪੋਤਰੇ-ਪੋਤਰੀਆਂ ਜਾਂ ਧੀਆਂ­-ਪੁੱਤਰ ਹੀ ਹਨ |

-ਮਲੌਦ (ਖੰਨਾ) ਤੋਂ ਕੁਲਵਿੰਦਰ ਸਿੰਘ ਨਿਜ਼ਾਮਪੁਰ, 94173-01224

ਟੀ.ਵੀ. ਸੱਭਿਆਚਾਰ
ਅੱਜ ਮੌਜੂਦਾ ਦੌਰ 'ਚ ਰਿਸ਼ਤਿਆਂ 'ਚ ਤਰੇੜਾਂ ਆ ਰਹੀਆਂ ਹਨ, ਅਜੋਕੀ ਪੀੜ੍ਹੀ ਵੱਡਿਆਂ ਦਾ ਸਤਿਕਾਰ ਭੁੱਲਦੀ ਜਾ ਰਹੀ ਹੈ, ਗਲੀ-ਗੁਆਂਢ ਦੇ ਰਿਸ਼ਤਿਆਂ 'ਚ ਪਹਿਲਾਂ ਵਰਗਾ ਮੋਹ-ਪਿਆਰ ਨਹੀਂ ਰਿਹਾ, ਖੂਨ ਦੇ ਰਿਸ਼ਤਿਆਂ 'ਚ ਮਾਣ-ਸਤਿਕਾਰ ਘਟ ਰਿਹਾ ਹੈ | ਇਸ ਸਭ ਕਾਸੇ ਪਿੱਛੇ ਟੀ.ਵੀ. ਸੱਭਿਆਚਾਰ ਭਾਰੀ ਹੋ ਰਿਹਾ ਹੈ | ਬਹੁਤ ਸਾਰੇ ਪ੍ਰੋਗਰਾਮ ਜਾਂ ਸੀਰੀਅਲ, ਜੋ ਮਨੋਰੰਜਨ ਦੇ ਤੌਰ 'ਤੇ ਵਿਖਾਏ ਜਾਂਦੇ ਹਨ, ਕਹਿਣ ਨੂੰ ਤਾਂ ਪਰਿਵਾਰਕ ਹੁੰਦੇ ਹਨ, ਪਰ ਉਨ੍ਹਾਂ 'ਚ ਇਕ ਦੂਸਰੇ ਨੂੰ ਨੀਵਾਂ ਵਿਖਾਉਣ, ਸਾਜਿਸ਼ਾਂ, ਧੋਖਾਧੜੀ, ਬਲੈਕਮੇਲਿੰਗ ਅਤੇ ਕਤਲ ਤੱਕ ਹੁੰਦੇ ਦਿਖਾਏ ਜਾਂਦੇ ਹਨ, ਜੋ ਅਜੋਕੀ ਪੀੜ੍ਹੀ 'ਤੇ ਮਾਰੂ ਪ੍ਰਭਾਵ ਪਾਉਂਦੇ ਹਨ | ਜੇ ਅੱਜ ਕਿਸ਼ੋਰ ਬੱਚਿਆਂ ਦੀ ਸੋਚ ਭਵਿੱਖ ਲਈ ਉਸਾਰੂ ਬਣਾਉਣੀ ਹੈ ਤਾਂ ਅਜਿਹੇ ਸੀਰੀਅਲ/ਪ੍ਰੋਗਰਾਮ ਬੰਦ ਹੋਣੇ ਚਾਹੀਦੇ ਹਨ, ਜੋ ਰਿਸ਼ਤਿਆਂ ਦਾ ਤਾਣਾ-ਬਾਣਾ ਵਿਗਾੜਣ ਲਈ ਅਹਿਮ ਰੋਲ ਨਿਭਾ ਰਹੇ ਹਨ |

-ਬਾਬਾ ਬਕਾਲਾ ਤੋਂ ਸ਼ੇਲਿੰਦਰਜੀਤ ਸਿੰਘ ਰਾਜਨ, 98157-69164

ਸਵਾਈਨ ਫਲੂ ਦਾ ਕਹਿਰ
ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਠੰਢ ਵਧਣ ਦੇ ਨਾਲ-ਨਾਲ ਭਿਆਨਕ ਬਿਮਾਰੀ ਸਵਾਈਨ ਫਲੂ ਨੇ ਆਪਣਾ ਜ਼ੋਰ ਫੜ ਲਿਆ ਹੈ ਤੇ ਪੰਜਾਬ ਅੰਦਰ ਰੋਜ਼ਾਨਾ ਹੀ ਇਕ-ਦੋ ਮੌਤਾਂ ਹੋਣ ਦੀ ਖ਼ਬਰ ਅਖ਼ਬਾਰਾਂ ਅੰਦਰ ਪੜ੍ਹਨ ਨੰੂ ਮਿਲ ਰਹੀ ਹੈ | ਮਾਹਿਰਾਂ ਅਨੁਸਾਰ ਸਵਾਈਨ ਫਲੂ ਇਕ ਐਚ.-1, ਐਨ-1 ਨਾਮਕ ਵਾਇਰਸ ਤੋਂ ਫੈਲਦਾ ਹੈ, ਜਿਸ ਨਾਲ ਮਨੁੱਖ ਨੰੂ ਤੇਜ਼ ਬੁਖਾਰ, ਨੱਕ ਵਗਣਾ, ਛਿੱਕਾਂ ਆਉਣਾ, ਖਾਂਸੀ ਹੋਣਾ, ਗਲੇ 'ਚ ਦਰਦ ਹੋਣਾ, ਸਿਰ 'ਚ ਤੇਜ਼ ਦਰਦ ਹੋਣਾ, ਉਲਟੀਆਂ ਆਉਣਾ ਆਦਿ ਲੱਛਣ ਪਾਏ ਜਾਂਦੇ ਹਨ | ਮਾਹਿਰਾਂ ਅਨੁਸਾਰ ਜਦੋਂ ਵੀ ਵਾਤਾਵਰਨ 'ਚ ਤਾਪਮਾਨ ਵਿਚ ਗਿਰਾਵਟ ਆਉਣੀ ਸ਼ੁਰੂ ਹੁੰਦੀ ਹੈ, ਤਿਉਂ-ਤਿਉਂ ਇਸ ਬਿਮਾਰੀ ਦਾ ਵਾਇਰਸ ਆਪਣੀ ਗਤੀ ਫੜ ਲੈਂਦਾ ਹੈ | ਅਜਿਹੇ 'ਚ ਦਵਾਈ ਦੇ ਨਾਲ-ਨਾਲ ਸਾਵਧਾਨੀ ਵਰਤਣੀ ਚਾਹੀਦੀ ਹੈ ਤਾਂ ਜੋ ਇਕ ਵਿਅਕਤੀ ਤੋਂ ਦੂਜੇ ਤੱਕ ਇਹ ਵਾਇਰਸ ਨਾ ਜਾ ਸਕੇ | ਸਿਹਤ ਵਿਭਾਗ ਵਲੋਂ ਇਸ ਬਿਮਾਰੀ ਨਾਲ ਲੜਨ ਲਈ ਭਾਵੇਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਪਰ ਫਿਰ ਵੀ ਕਿਤੇ ਨਾ ਕਿਤੇ ਖਾਮੀਆਂ ਸਾਹਮਣੇ ਆ ਰਹੀਆਂ ਹਨ | ਸਰਕਾਰ ਨੰੂ ਚਾਹੀਦਾ ਹੈ ਕਿ ਅਜਿਹੀਆਂ ਭਿਆਨਕ ਬਿਮਾਰੀਆਂ ਲਈ ਪਹਿਲਾਂ ਤੋਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਕੀਮਤੀ ਜਾਨਾਂ ਨੰੂ ਬਚਾਇਆ ਜਾ ਸਕੇ |

-ਗੁਰਦਾਸਪੁਰ ਤੋਂ ਸੁਖਵੀਰ ਸਿੰਘ ਸੈਣੀ, 99141-75751


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX