ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਪਹਿਲਾ ਸਫ਼ਾ

ਮੋਤੀ ਮਹਿਲ ਘੇਰਨ ਜਾਂਦੇ ਅਧਿਆਪਕਾਂ 'ਤੇ ਲਾਠੀਚਾਰਜ

• 15 ਤੋਂ ਵੱਧ ਅਧਿਆਪਕ ਜ਼ਖ਼ਮੀ • ਐਸ.ਪੀ. ਸਮੇਤ 10 ਪੁਲਿਸ ਕਰਮਚਾਰੀ ਵੀ ਫੱਟੜ ਪਰਗਟ ਸਿੰਘ ਬਲਬੇੜ੍ਹਾ ਪਟਿਆਲਾ, 10 ਫਰਵਰੀ-ਅਧਿਆਪਕ ਜਥੇਬੰਦੀਆਂ ਵਲੋਂ ਬਣਾਈ ਅਧਿਆਪਕ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਨਹਿਰੂ ਪਾਰਕ 'ਚ ਧਰਨੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਕੁਲਗਾਮ ਮੁਕਾਬਲੇ 'ਚ ਹਿਜ਼ਬੁਲ ਤੇ ਲਸ਼ਕਰ ਦੇ 5 ਅੱਤਵਾਦੀ ਹਲਾਕ

ਮਰਨ ਵਾਲਿਆਂ 'ਚ ਇਕ ਪੀ. ਐਚ. ਡੀ. ਸਕਾਲਰ ਤੇ ਇਮਾਮ ਸ਼ਾਮਿਲ ਮਨਜੀਤ ਸਿੰਘ ਸ੍ਰੀਨਗਰ, 10 ਫਰਵਰੀ-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ 'ਚ ਫ਼ੌਜ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ ਜਦ ਉਸ ਨੇ ਮੁਕਾਬਲੇ ਦੌਰਾਨ ਹਿਜ਼ਬੁਲ ਮੁਜਾਹਦੀਨ ਦੇ ਪੀ. ਐਚ. ਡੀ. ਸਕਾਲਰ ਅਤੇ ਇਮਾਮ ...

ਪੂਰੀ ਖ਼ਬਰ »

ਸ੍ਰੀਨਗਰ 'ਚ ਗ੍ਰਨੇਡ ਹਮਲਾ 7 ਸੁਰੱਖਿਆ ਮੁਲਾਜ਼ਮਾਂ ਸਮੇਤ 11 ਫੱਟੜ

ਸ੍ਰੀਨਗਰ, 10 ਫਰਵਰੀ (ਮਨਜੀਤ ਸਿੰਘ)-ਸ੍ਰੀਨਗਰ ਦੇ ਲਾਲ ਚੌਕ ਇਲਾਕੇ 'ਚ ਸਥਿਤ ਪਲਾਡੀਅਮ ਸਿਨੇਮੇ ਨੇੜੇ ਸਥਿਤ ਮੋਰਚੇ 'ਤੇ ਦੇਰ ਸ਼ਾਮ ਸ਼ੱਕੀ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ, ਜਿਸ 'ਚ 4 ਪੁਲਿਸ ਕਰਮੀ, 3 ਸੀ. ਆਰ. ਪੀ. ਐਫ. ਦੇ ਜਵਾਨ ਅਤੇ ਚਾਰ ਨਾਗਰਿਕ ਜ਼ਖ਼ਮੀ ਹੋ ਗਏ ...

ਪੂਰੀ ਖ਼ਬਰ »

ਪਾਕਿਸਤਾਨ 'ਚ ਸਿੱਖਾਂ ਦਾ ਮੱਕਾ ਤੇ ਮਦੀਨਾ-ਇਮਰਾਨ ਖ਼ਾਨ

ਯੂ.ਏ.ਈ. 'ਚ ਕੌਮਾਂਤਰੀ ਸੰਮੇਲਨ 'ਚ ਕੀਤਾ ਕਰਤਾਰਪੁਰ ਲਾਂਘੇ ਦਾ ਜ਼ਿਕਰ ਦੁਬਈ, 10 ਫਰਵਰੀ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਦੁਬਈ 'ਚ ਕਿਹਾ ਕਿ ਪਾਕਿਸਤਾਨ 'ਚ ਸਿੱਖਾਂ ਦਾ ਮੱਕਾ ਤੇ ਮਦੀਨਾ ਹੈ ਅਤੇ ਅਸੀਂ ਸਿੱਖਾਂ ਲਈ ਉਨ੍ਹਾਂ ਸਥਾਨਾਂ ਨੂੰ ...

ਪੂਰੀ ਖ਼ਬਰ »

ਫ਼ੌਜ ਕਦੇ ਵੀ ਰਾਜ ਪਲਟਾ ਨਹੀਂ ਕਰੇਗੀ-ਮੋਦੀ

ਤਿਰੂਪੁਰ (ਤਾਮਿਲਨਾਡੂ), 10 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਥਿਤ ਮਨਘੜਤ ਇਹ ਕਹਾਣੀਆਂ ਕਿ 2011-12 'ਚ ਉਸ ਸਮੇਂ ਦੇ ਸੈਨਾ ਮੁਖੀ ਜਨਰਲ ਵੀ.ਕੇ. ਸਿੰਘ ਦੀ ਅਗਵਾਈ ਵਿਚ ਫ਼ੌਜ ਨੇ ਫ਼ੌਜੀ ਪਲਟੇ ਦੀ ਯੋਜਨਾ ਬਣਾਈ ਸੀ, ਦਾ ਜ਼ਿਕਰ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਰਾਜੀਵ ਕੁਮਾਰ ਤੇ ਸਾਬਕਾ ਟੀ.ਐਮ.ਸੀ. ਸੰਸਦ ਮੈਂਬਰ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ

ਕੋਲਕਾਤਾ, 10 ਫਰਵਰੀ (ਏਜੰਸੀ)-ਸ਼ਾਰਦਾ ਚਿੱਟ ਫੰਡ ਘੁਟਾਲੇ ਦੀ ਜਾਂਚ ਕਰ ਰਹੀ ਸੀ. ਬੀ. ਆਈ. ਵਲੋਂ ਐਤਵਾਰ ਨੂੰ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਤੇ ਟੀ.ਐਮ. ਸੀ. ਦੇ ਸਾਬਕਾ ਸੰਸਦ ਮੈਂਬਰ ਕੁਨਾਲ ਘੋਸ਼ ਕੋਲੋਂ ਅੱਜ ਇਕ-ਦੂਸਰੇ ਆਹਮੋ-ਸਾਹਮਣੇ ਬਿਠਾ ਕੇ ...

ਪੂਰੀ ਖ਼ਬਰ »

ਅਬੂ ਧਾਬੀ ਦੀਆਂ ਅਦਾਲਤਾਂ 'ਚ ਹਿੰਦੀ ਨੂੰ ਤੀਜੀ ਭਾਸ਼ਾ ਵਜੋਂ ਮਾਨਤਾ

ਦੁਬਈ, 10 ਫਰਵਰੀ (ਪੀ. ਟੀ. ਆਈ.)-ਇਕ ਇਤਿਹਾਸਕ ਫ਼ੈਸਲਾ ਕਰਦਿਆਂ ਅਬੂ ਧਾਬੀ ਨੇ ਆਪਣੀਆਂ ਅਦਾਲਤਾਂ 'ਚ ਹਿੰਦੀ ਭਾਸ਼ਾ ਨੂੰ ਤੀਜੀ ਅਧਿਕਾਰਤ ਮਾਨਤਾ ਦੇ ਦਿੱਤੀ ਹੈ | ਇਸ ਤੋਂ ਪਹਿਲਾਂ ਉੱਥੇ ਅਰਬੀ ਅਤੇ ਅੰਗਰੇਜ਼ੀ ਭਾਸ਼ਾ ਨੂੰ ਮਾਨਤਾ ਹੈ | ਮੰਨਿਆ ਜਾ ਰਿਹਾ ਹੈ ਕਿ ਨਿਆਂ ...

ਪੂਰੀ ਖ਼ਬਰ »

ਨਾਟੋ ਫ਼ੌਜਾਂ ਅਤੇ ਅੱਤਵਾਦੀਆਂ ਦੇ ਮੁਕਾਬਲੇ 'ਚ 21 ਨਾਗਰਿਕ ਹਵਾਈ ਹਮਲਿਆਂ 'ਚ ਹਲਾਕ

ਕਾਬੁਲ, 10 ਫਰਵਰੀ (ਏਜੰਸੀ)-ਅਫ਼ਗਾਨਿਸਤਾਨ ਦੇ ਇਕ ਸੰਸਦ ਮੈਂਬਰ ਨੇ ਦੱਸਿਆ ਕਿ ਦੇਸ਼ ਦੇ ਹੇਲਮੰਡ ਸੂਬੇ ਵਿਚ ਹੋਏ ਹਵਾਈ ਹਮਲਿਆਂ 'ਚ ਔਰਤਾਂ ਅਤੇ ਬੱਚਿਆਂ ਸਮੇਤ 21 ਨਾਗਰਿਕਾਂ ਦੀ ਮੌਤ ਹੋ ਗਈ | ਮੁਹੰਮਦ ਹਾਸ਼ਿਮ ਅਲਕੋਜ਼ਾਈ ਨੇ ਦੱਸਿਆ ਕਿ ਇਹ ਸਾਰੀਆਂ ਮੌਤਾਂ ਦੋ ਹਵਾਈ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਯੂ.ਪੀ. 'ਚ 'ਸਿਟ' ਦਾ ਗਠਨ-ਦੋ ਅਧਿਕਾਰੀ ਮੁਅੱਤਲ

ਮਰਨ ਵਾਲਿਆਂ ਦੀ ਗਿਣਤੀ 72 ਹੋਈ ਲਖਨਊ, 10 ਫਰਵਰੀ (ਏਜੰਸੀ)-ਉੱਤਰ ਪ੍ਰਦੇਸ਼ ਸਰਕਾਰ ਨੇ ਸੂਬੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 40 ਤੋਂ ਜਿਆਦਾ ਮੌਤਾਂ ਦੇ ਮਾਮਲੇ 'ਚ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕਰ ਦਿੱਤਾ ਹੈ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਿੰਸਕ ਹੋਇਆ ਗੁੱਜਰ ਅੰਦੋਲਨ ਪ੍ਰਦਰਸ਼ਨਕਾਰੀਆਂ ਨੇ ਫੂਕੇ ਪੁਲਿਸ ਦੇ ਵਾਹਨ

20 ਰੇਲ ਗੱਡੀਆਂ ਰੱਦ, 7 ਦੇ ਬਦਲੇ ਰੂਟ

ਜੈਪੁਰ, 10 ਫਰਵਰੀ (ਏਜੰਸੀ)-ਗੁੱਜਰ ਸਮਾਜ ਵਲੋਂ ਨੌਕਰੀਆਂ ਤੇ ਸਿੱਖਿਆ ਸੰਸਥਾਵਾਂ ਵਿਚ 5 ਫ਼ੀਸਦੀ ਰਾਖਵਾਂਕਰਨ ਦੀ ਮੰਗ ਲੈ ਕੇ ਕੀਤਾ ਜਾ ਰਿਹਾ ਅੰਦੋਲਨ ਐਤਵਾਰ ਨੂੰ ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਵਿਚ ਹਿੰਸਕ ਰੂਪ ਧਾਰਨ ਕਰ ਗਿਆ। ਇਸ ਦੌਰਾਨ ਕੁਝ ਲੋਕਾਂ ਵਲੋਂ ਹਵਾਈ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਬਦਲੀਆਂ ਤੇ ਤਾਇਨਾਤੀਆਂ 20 ਤੱਕ ਮੁਕੰਮਲ ਕਰਨ ਦੇ ਹੁਕਮ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਚੋਣ ਕਮਿਸ਼ਨ ਵਲੋਂ ਇਕ ਪੱਤਰ ਜਾਰੀ ਕਰਕੇ ਆਮ ਚੋਣਾਂ 2019 ਦੇ ਮੱਦੇਨਜ਼ਰ ਕੀਤੀਆਂ ਜਾਣ ਵਾਲੀਆਂ ਬਦਲੀਆਂ/ ਤਾਇਨਾਤੀਆਂ ਸਬੰਧੀ ਪਹਿਲਾਂ ਮਿੱਥੀ ਤਰੀਕ 'ਚ ਤਬਦੀਲੀ ਕਰਦਿਆਂ ਹੁਣ ਬਦਲੀਆਂ/ ਤਾਇਨਾਤੀਆਂ ਦੀ ਪ੍ਰਕਿਰਿਆ 20 ਫਰਵਰੀ, ...

ਪੂਰੀ ਖ਼ਬਰ »

ਭਾਰਤ ਪੁੱਜੇ 4 ਚਿਨੂਕ ਹੈਲੀਕਾਪਟਰ

ਇਸੇ ਸਾਲ ਹਵਾਈ ਫ਼ੌਜ 'ਚ ਸ਼ਾਮਿਲ ਕੀਤੇ ਜਾਣਗੇ ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਈ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਆਿਖ਼ਰਕਾਰ ਭਾਰਤੀ ਹਵਾਈ ਸੈਨਾ ਦੇ ਬੇੜੇ 'ਚ ਚਾਰ ਚਿਨੂਕ ਹੈਲੀਕਾਪਟਰ ਸ਼ਾਮਿਲ ਹੋ ਗਏ | ਐਤਵਾਰ ਨੂੰ ਗੁਜਰਾਤ ਦੇ ਮੁੰਦਰਾ ਹਵਾਈ ਅੱਡੇ 'ਤੇ ...

ਪੂਰੀ ਖ਼ਬਰ »

ਬਠਿੰਡਾ 'ਚ ਨੌਜਵਾਨ ਦੀ ਹੱਤਿਆ

ਬਠਿੰਡਾ, 10 ਫਰਵਰੀ (ਸੁਖਵਿੰਦਰ ਸਿੰਘ ਸੁੱਖਾ)-ਬੀਤੀ ਰਾਤ 2 ਵਜੇ ਦੇ ਕਰੀਬ ਮੋਟਰਸਾਈਕਲ ਮੁਰੰਮਤ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲੀ ਆ ਰਹੀ ਰੰਜਿਸ਼ ਦੇ ਚਲਦਿਆਂ ਇਕ ਸਪੇਅਰ ਪਾਰਟ ਅਤੇ ਮੋਟਰਸਾਈਕਲ ਮਕੈਨਿਕ ਵਲੋਂ 18 ਸਾਲ ਦੇ ਰਮਿੰਦਰ ਸਿੰਘ ਦੀ ਗੋਲੀ ਮਾਰ ਕੇ ...

ਪੂਰੀ ਖ਼ਬਰ »

ਸਰਕਾਰ ਵਲੋਂ ਜਨਰਲ ਰਾਖਵਾਂਕਰਨ ਦੇ ਫ਼ੈਸਲੇ ਬਾਰੇ ਵੇਰਵੇ ਦੱਸਣ ਤੋਂ ਇਨਕਾਰ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਸਰਕਾਰ ਵਲੋਂ ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ (ਈ. ਡਵਲਿਊ.ਐਸ.) ਲੋਕਾਂ ਨੂੰ 10 ਫ਼ੀਸਦੀ ਰਾਖਵਾੇਕਰਨ ਦਿੱਤੇ ਜਾਣ ਸਬੰਧੀ ਮੰਤਰੀ ਮੰਡਲ ਵਲੋਂ ਲਏ ਫ਼ੈਸਲੇ ਦੀ ਸੂਚਨਾ ਦਾ ਅਧਿਕਾਰ (ਆਰ. ਟੀ. ਆਈ.) ਐਕਟ ਤਹਿਤ ਮੰਗੀ ਜਾਣਕਾਰੀ ਦੇਣ ਤੋਂ ...

ਪੂਰੀ ਖ਼ਬਰ »

ਟੀ.ਐਮ.ਸੀ. ਵਿਧਾਇਕ ਦੀ ਹੱਤਿਆ ਦਾ ਮਾਮਲਾ

ਭਾਜਪਾ ਨੇਤਾ ਮੁਕੁਲ ਰਾਏ ਤੇ 3 ਹੋਰਾਂ ਿਖ਼ਲਾਫ਼ ਕੇਸ ਦਰਜ

ਕੋਲਕਾਤਾ, 10 ਫਰਵਰੀ (ਏਜੰਸੀ)-ਪੱਛਮੀ ਬੰਗਾਲ 'ਚ ਸੱਤਾਧਾਰੀ ਤਿ੍ਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਿਧਾਇਕ ਸੱਤਿਆਜੀਤ ਬਿਸਵਾਸ ਦੀ ਬੀਤੇ ਦਿਨ ਸਰਸਵਤੀ ਪੂਜਾ ਪ੍ਰੋਗਰਾਮ ਦੌਰਾਨ ਹੋਈ ਹੱਤਿਆ ਮਾਮਲੇ 'ਚ ਭਾਜਪਾ ਦੇ ਨੇਤਾ ਮੁਕੁਲ ਰਾਏ ਤੇ 3 ਹੋਰਾਂ ਿਖ਼ਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਸਿੱਖ ਮਾਮਲਿਆਂ 'ਤੇ ਇਮਰਾਨ ਖ਼ਾਨ ਦੇ ਕੰਮਾਂ ਦੀ ਮਹਿਬੂਬਾ ਵਲੋਂ ਸ਼ਲਾਘਾ

ਸ੍ਰੀਨਗਰ, 10 ਫਰਵਰੀ (ਏਜੰਸੀ)-ਪੀ.ਡੀ.ਪੀ. ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਨਨਕਾਣਾ ਸਾਹਿਬ 'ਚ ਇਕ ਜੰਗਲੀ ਰੱਖ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਦਾ ਐਲਾਨ ਕਰਨ 'ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸ਼ਲਾਘਾ ਕੀਤੀ ਪਰ ਕੇਂਦਰ ਸਰਕਾਰ ਦੀ ਇਹ ...

ਪੂਰੀ ਖ਼ਬਰ »

ਅੰਦੋਲਨਕਾਰੀ ਨਨਜ਼ ਵਲੋਂ ਫੋਰਾਂਕੋ ਮੁਲੱਕਲ 'ਤੇ ਜਲੰਧਰ ਬਿਸ਼ਪ ਦੇ ਕੰਮਕਾਜ 'ਚ ਦਖ਼ਲ ਦੇਣ ਦਾ ਦੋਸ਼

ਕੋਟਾਯਮ (ਕੇਰਲਾ), 10 ਫਰਵਰੀ (ਪੀ. ਟੀ. ਆਈ.)-ਜਬਰ ਜਨਾਹ ਦੇ ਦੋਸ਼ੀ ਬਿਸ਼ਪ ਫੋਰਾਂਕੋ ਮੁਲੱਕਲ ਜਿਸ ਨੂੰ ਪੋਪ ਫਰਾਂਸਿਸ ਨੇ ਉਨ੍ਹਾਂ ਦੀ ਪਾਦਰੀ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਸੀ ਅਜੇ ਵੀ ਰੋਮਨ ਕੈਥੋਲਿਕ ਗਿਰਜਾਘਰ ਜਲੰਧਰ ਬਿਸ਼ਪ ਦੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਨਾਇਡੂ ਵਲੋਂ ਮੋਦੀ 'ਤੇ ਜਵਾਬੀ ਹਮਲਾ

ਗੁੰਟੂਰ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕੇਸ਼ ਦਾ ਪਿਤਾ ਕਹਿਣ 'ਤੇ ਇਤਰਾਜ਼ ਕਰਦਿਆਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਨਰਿੰਦਰ ਮੋਦੀ ਦੀ ਪਤਨੀ ਨੂੰ ਸ਼ਬਦੀ ਜੰਗ ਵਿਚ ਖਿੱਚ ਕੇ ਜਵਾਬੀ ਹਮਲਾ ਕੀਤਾ ਹੈ | ...

ਪੂਰੀ ਖ਼ਬਰ »

ਕੁੰਭ ਦੇ ਆਖਰੀ ਸ਼ਾਹੀ ਇਸ਼ਨਾਨ ਦੌਰਾਨ 1.25 ਕਰੋੜ ਸ਼ਰਧਾਲੂਆਂ ਨੇ ਲਾਈ ਡੁਬਕੀ

ਇਲਾਹਾਬਾਦ, 10 ਫਰਵਰੀ (ਏਜੰਸੀ)-ਕੁੰਭ ਮੇਲੇ ਦੇ ਆਖ਼ਰੀ ਸ਼ਾਹੀ ਇਸ਼ਨਾਨ ਦੌਰਾਨ ਜ਼ਬਰਦਸਤ ਠੰਢ ਦੇ ਬਾਵਜੂਦ ਕਰੀਬ 1.25 ਕਰੋੜ ਸ਼ਰਧਾਲੂਆਂ ਨੇ ਆਸਥਾ ਦੀ ਡੁਬਕੀ ਲਗਾਈ | ਸ਼ਰਧਾਲੂ ਇੱਥੇ ਗੰਗਾ, ਯਮੁਨਾ ਤੇ ਸਰਸਵਤੀ ਦੇ ਸੰਗਮ 'ਤੇ ਆਯੋਜਿਤ ਤੀਜੇ ਸ਼ਾਹੀ ਇਸ਼ਨਾਨ 'ਚ ਹਿੱਸਾ ਲੈਣ ਲਈ ਐਤਵਾਰ ਸਵੇਰ ਤੋਂ ਹੀ ਇਕੱਠੇ ਹੋਏ ਸਨ | ਦਿਨ ਚੜ੍ਹਨ ਤੋਂ ਪਹਿਲਾਂ ਸ਼ਰਧਾਲੂਆਂ ਨੇ ਪਰਿਵਾਰਾਂ ਸਮੇਤ ਇੱਥੇ ਡੁਬਕੀ ਲਗਾਈ | ਜਿਉਂ ਹੀ ਦਿਨ ਚੜਿ੍ਹਆ ਸ਼ਰਧਾਲੂਆਂ ਦੀ ਗਿਣਤੀ ਵਧਣ ਲੱਗੀ | ਕੁੰਭ ਮੇਲੇ ਦੇ ਅਧਿਕਾਰੀ ਵਿਜੇ ਕਿਰਨ ਅਨੰਦ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬਸੰਤ ਪੰਚਮੀ ਮੌਕੇ ਕਰੀਬ 1.25 ਕਰੋੜ ਲੋਕਾਂ ਨੇ ਸ਼ਾਹੀ ਇਸ਼ਨਾਨ 'ਚ ਹਿੱਸਾ ਲਿਆ, ਜਿਨ੍ਹਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ | 50 ਲੱਖ ਦੇ ਕਰੀਬ ਲੋਕਾਂ ਨੇ ਸੂਰਜ ਚੜ੍ਹਨ ਤੋਂ ਪਹਿਲਾਂ ਹੀ ਇਸ਼ਨਾਨ ਕਰ ਲਿਆ ਸੀ | ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਰੇ ਅਖਾੜਿਆਂ ਨੇ ਸ਼ਾਹੀ ਇਸ਼ਨਾਨ ਪੂਰਾ ਕਰ ਲਿਆ ਹੈ | ਮੇਲੇ ਦੌਰਾਨ ਚੱਲ ਰਹੀ ਠੰਢੀ ਹਵਾ ਵੀ ਸ਼ਰਧਾਲੂਆਂ ਦੇ ਉਤਸ਼ਾਹ ਨੂੰ ਮੱਠਾ ਨਹੀਂ ਕਰ ਸਕੀ | ਇਸ਼ਨਾਨ ਦੌਰਾਨ ਸ਼ਰਧਾਲੂ 'ਹਰ ਹਰ ਗੰਗੇ' ਅਤੇ 'ਜੈ ਗੰਗਾ ਮਈਆ' ਦੇ ਭਜਨ ਗਾ ਰਹੇ ਸਨ | ਕੁੰਭ ਮੇਲਾ ਪ੍ਰਸ਼ਾਸਨ ਅਨੁਸਾਰ 9 ਫਰਵਰੀ ਤੱਕ 14.94 ਕਰੋੜ ਸ਼ਰਧਾਲੂ ਕੁੰਭ ਮੇਲੇ 'ਚ ਹਿੱਸਾ ਲੈ ਚੁੱਕੇ ਹਨ, ਹਾਲਾਂਕਿ ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਅਤੇ ਐਸ.ਬੀ.ਐਸ.ਪੀ. ਦੇ ਓਮ ਪ੍ਰਕਾਸ਼ ਰਾਜਭਰ ਨੇ ਕੁੰਭ ਮੇਲੇ 'ਚ ਸ਼ਾਮਿਲ ਸ਼ਰਧਾਲੂਆਂ ਦੇ ਜਾਰੀ ਅੰਕੜਿਆਂ 'ਤੇ ਸਵਾਲ ਚੁੱਕੇ ਹਨ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸ ਆਧਾਰ 'ਤੇ ਸਰਕਾਰ ਕਹਿ ਰਹੀ ਹੈ ਕੁੰਭ ਮੇਲੇ 'ਚ ਕਰੀਬ 15 ਕਰੋੜ ਸ਼ਰਧਾਲੂਆਂ ਨੇ ਹਿੱਸਾ ਲਿਆ ਹੈ | ਕੀ ਉਹ ਦੱਸ ਸਕਦੇ ਹਨ ਕਿ ਤੀਰਥ ਯਾਤਰੀ ਅਤੇ ਸ਼ਰਧਾਲੂ ਕਿਸ ਰੂਟ ਰਾਹੀਂ ਕੁੰਭ ਮੇਲੇ 'ਚ ਪਹੁੰਚੇ ਤੇ ਇੱਥੋਂ ਰਵਾਨਾ ਹੋਏ | ਸੂਬੇ ਦੇ ਡੀ.ਜੀ.ਪੀ. ਓ.ਪੀ. ਸਿੰਘ ਨੇ ਦੱਸਿਆ ਕਿ ਪੂਰੇ ਖੇਤਰ ਨੂੰ 9 ਜ਼ੋਨਾਂ ਅਤੇ 20 ਸੈਕਟਰਾਂ 'ਚ ਵੰਡਿਆ ਗਿਆ ਹੈ | ਸ਼ਰਧਾਲੂਆਂ ਦੀ ਸੁਰੱਖਿਆ ਵਿਚ 20000 ਪੁਲਿਸ ਮੁਲਾਜ਼ਮ, 6000 ਹੋਮਗਾਰਡ ਤਾਇਨਾਤ ਕੀਤੇ ਗਏ ਹਨ | ਇਸ ਤੋਂ ਇਲਾਵਾ 40 ਪੁਲਿਸ ਥਾਣੇ, 59 ਚੌਕੀਆਂ, 40 ਅੱਗ ਬੁਝਾਊ ਕੇਂਦਰ ਬਣਾਏ ਗਏ ਹਨ | ਇਸ ਦੇ ਨਾਲ ਹੀ ਕੇਂਦਰੀ ਬਲਾਂ ਦੀਆਂ 80 ਕੰਪਨੀਆਂ ਅਤੇ ਪੀ.ਏ.ਸੀ. ਦੀਆਂ 20 ਕੰਪਨੀਆਂ ਤਾਇਨਾਤ ਹਨ |


ਖ਼ਬਰ ਸ਼ੇਅਰ ਕਰੋ

ਡਿਜੀਟਲ ਯੁੱਗ 'ਚ ਨਿਆਇਕ ਪ੍ਰਕਿਰਿਆ ਦਬਾਅ ਹੇਠ-ਜਸਟਿਸ ਸੀਕਰੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਸੁਪਰੀਮ ਕੋਰਟ ਦੇ ਜੱਜ ਜਸਟਿਸ ਏ.ਕੇ. ਸੀਕਰੀ ਨੇ ਅੱਜ ਕਿਹਾ ਹੈ ਕਿ ਡਿਜੀਟਲ ਯੁੱਗ 'ਚ ਨਿਆਇਕ ਪ੍ਰਕਿਰਿਆ ਬੇਹੱਦ ਦਬਾਅ ਹੇਠ ਹੈ, ਕਿਉਂਕਿ ਕਿਸੇ ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੋਕ ਸੋਸ਼ਲ ਮੀਡੀਆ 'ਤੇ ਬਹਿਸ ਕਰਨ ਲੱਗ ...

ਪੂਰੀ ਖ਼ਬਰ »

ਖੁੰਢ-ਚਰਚਾ

ਵਿਦੇਸ਼ਾਂ ਵੱਲ ਪੈਸਾ ਤੇ ਹੁਨਰ ਅਜੋਕੀ ਨੌਜਵਾਨ ਪੀੜ੍ਹੀ ਇੱਧਰੋਂ ਚੰਗੀ ਪੜ੍ਹ-ਲਿੱਖ ਕੇ ਹਰ ਹੀਲੇ ਵਿਦੇਸ਼ ਜਾਣਾ ਲੋਚਦੀ ਹੈ | ਇੱਥੇ ਹੀ ਬੱਸ ਨਹੀਂ, ਉਹ ਵਿਦੇਸ਼ ਜਾ ਕੇ ਸੁਚੱਜੇ ਢੰਗ ਨਾਲ ਆਪਣੇ ਜੀਵਨ 'ਚ ਸਥਾਪਤ ਵੀ ਹੋਣਾ ਚਾਹੁੰਦੀ ਹੈ | ਪੰਜਾਬ 'ਚੋਂ ਵਿਦੇਸ਼ ਭੇਜਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX