ਤਾਜਾ ਖ਼ਬਰਾਂ


ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਜਗਰਾਓਂ

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਗਰਾਉਂ/ਹਠੂਰ, 10 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਨਕਸਰ ਸੰਪਰਦਾਇ ਵਲੋਂ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਦੇਖਰੇਖ ਹੇਠ ਕਰਵਾਏ ਤਿੰਨ ਰੋਜ਼ਾ ਸਮਾਗਮ ਦੌਰਾਨ ਝੋਰੜਾਂ ਤੋਂ ਨਾਨਕਸਰ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਕੱਢੇ ਇਸ ਨਗਰ ਕੀਰਤਨ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਨਾਨਕਸਰ ਤੇ ਹੋਰ ਸਿੱਖ ਸੰਪਰਦਾਵਾਂ ਅਤੇ ਵੱਖ-ਵੱਖ ਸੰਪਰਦਾਵਾਂ ਦੇ ਮਹਾਂਪੁਰਖਾਂ ਤੋਂ ਬਿਨ੍ਹਾਂ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ | ਸ਼੍ਰੋਮਣੀ ਕਮੇਟੀ ਵਲੋਂ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਵਿਚ ਇਸ ਨਗਰ ਕੀਰਤਨ ਲਈ ਲੰਗਰ ਦਾ ਵਿਸ਼ੇਸ਼ ਤੌਰ 'ਤੇ ਪ੍ਰਬੰਧ ਕੀਤਾ ਗਿਆ ਸੀ | ਸਮਾਗਮ ਵਿਚ ਪਹੁੰਚੀਆਂ ਸ਼ਖਸੀਅਤਾਂ ਤੇ ਸੇਵਾਦਾਰਾਂ ਨੂੰ ਸਨਮਾਨਿਤ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਤੇ ਧੰਨਵਾਦ ਭਾਈ ਹਰਬੰਸ ਸਿੰਘ ਸੈਕਟਰੀ ਵਲੋਂ ਕੀਤਾ ਗਿਆ | ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਨਗਰ ਕੀਰਤਨ ਨੂੰ ਗੁਰਦੁਆਰਾ ਤੇਰ੍ਹਾਂ ਮੰਜ਼ਿਲਾ ਨਾਨਕਸਰ ਝੋਰੜਾਂ ਤੋਂ ਰਵਾਨਾ ਕੀਤਾ ਗਿਆ | ਨਗਰ ਕੀਰਤਨ ਦੌਰਾਨ ਲਾਏ ਪੜਾਵਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਗੁਰਮੇਲ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਸਤਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ ਆਦਿ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਐਸ.ਆਰ. ਕਲੇਰ, ਬਲਾਕ ਸੰਮਤੀ ਮੈਂਬਰ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਆਦਿ ਨੇ ਵੀ ਆਪਣੇ ਵਿਚਾਰ ਰੱਖੇ | ਇਸ ਮੌਕੇ ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਗੇਜਾ ਸਿੰਘ, ਸੁਰਿੰਦਰ ਸਿੰਘ ਕੈਨੇਡਾ, ਚਰਨ ਸਿੰਘ ਕੈਨੇਡਾ, ਰਜਿੰਦਰਪਾਲ ਸਿੰਘ, ਅੰਮਿ੍ਤਪਾਲ ਸਿੰਘ ਲੁਧਿਆਣਾ, ਗੁਰਪ੍ਰਤਾਪ ਸਿੰਘ ਰਤੀਆ, ਕਿ੍ਸ਼ਨ ਕੁਮਾਰ ਫਤਿਆਬਾਦ, ਰਣਜੀਤ ਸਿੰਘ ਦੇਹੜਕਾ, ਭਿੰਦਰ ਸਿੰਘ ਡੱਲਾ, ਸਤਪਾਲ ਸਿੰਘ ਝੋਰੜਾਂ, ਨਿਰਮਲ ਸਿੰਘ ਖੈਹਿਰਾ, ਗੋਰਾ ਸਿੰਘ, ਬਿੰਦਰ ਸਿੰਘ, ਜੱਸਾ ਸਿੰਘ, ਬੱਗਾ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐਡਵੋਕੇਟ ਸ਼ਿਵ ਕੁਮਾਰ ਕਲਿਆਣ ਬਸਪਾ ਦੇ ਸੂਬਾ ਸਕੱਤਰ ਨਿਯੁਕਤ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ) - ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਤੋਂ ਇੰਚਾਰਜ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੂੰ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਬਦਲੇ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਪਾਰਟੀ ਸੁਪਰੀਮੋ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਨੇ ਲੜਕੇ ਨੂੰ ਨੋਚ ਕੇ ਜ਼ਖ਼ਮੀ ਕੀਤਾ

ਰਾਏਕੋਟ, 10 ਫ਼ਰਵਰੀ (ਸੁਸ਼ੀਲ)- ਕਰੀਬੀ ਪਿੰਡ ਬੁਰਜ ਹਰੀ ਸਿੰਘ ਵਿਖੇ ਅਵਾਰਾ ਕੁੱਤਿਆਂ ਵਲੋਂ ਸੱਤਵੀਂ ਜਮਾਤ 'ਚ ਪੜ੍ਹਦੇ 11 ਸਾਲਾ ਲੜਕੇ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕੀਤੇ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਯਾਦਵਿੰਦਰ ਸਿੰਘ ਸਪੁੱਤਰ ਤੇਜਿੰਦਰ ਸਿੰਘ ਜੋ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੇ ਬਸੰਤ ਪੰਚਮੀ ਮਨਾਈ

ਰਾਏਕੋਟ, 10 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ ਦੀ ਰਹਿਨੁਮਾਈ ਹੇਠ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿਖੇ ਬਸੰਤ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਕੱਲ੍ਹ ਹਲਕਾ ਗਿੱਲ ਦੇ ਵਰਕਰਾਂ ਦੇ ਹੋਣਗੇ ਰੂ-ਬਰੂ

ਹੰਬੜਾਂ, 10 ਫਰਵਰੀ (ਜਗਦੀਸ਼ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 12 ਫਰਵਰੀ ਨੂੰ ਵਿਧਾਨ ਸਭਾ ਹਲਕਾ ਗਿੱਲ ਦੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਪਹੁੰਚ ਰਹੇ ਹਨ, ਜਿਸ ਸਬੰਧੀ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਰਾਏਕੋਟ 'ਚ ਰੁਜ਼ਗਾਰ ਮੇਲੇ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ-ਹਿਮਾਂਸੂ ਗੁਪਤਾ

ਰਾਏਕੋਟ, 10 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਵਿਖੇ ਡਾ. ਹਿਮਾਂਸੂ ਗੁਪਤਾ, ਪੀ.ਸੀ.ਐਸ., ਉਪ-ਮੰਡਲ ਮੈਜਿਸਟ੍ਰੇਟ ਰਾਏਕੋਟ ਵਲੋਂ ਕੈਪਟਨ ਸਰਕਾਰ ਦੀ ਮਹਿੰਮ ਘਰ-ਘਰ ਰੁਜ਼ਗਾਰ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਆਦੇਸ਼ਾਂ ਦੀ ਪਾਲਣਾ ਅਨੁਸਾਰ 16 ਫਰਵਰੀ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ)- ਸਥਾਨਕ ਆਈ.ਟੀ.ਆਈ. ਨਜ਼ਦੀਕ ਮਹੱਲਾ ਵਾਸੀ ਨੌਜਵਾਨ ਗੁਰਪ੍ਰੀਤ ਸਿੰਘ (24) ਦੀ ਨੈਸ਼ਨਲ ਹਾਈਵੇ 'ਤੇ ਪੈਂਦੇ ਨਵੇਂ ਬੱਸ ਅੱਡੇ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਨੌਜਵਾਨ ਦਾ ਪੋਸਟ ਮਾਰਟਮ ਕਰਾਉਣ ਤੋਂ ਲਾਸ਼ ...

ਪੂਰੀ ਖ਼ਬਰ »

ਬਾਣੀ ਨਾਲ ਜੁੜ ਕੇ ਮਨ ਸ਼ੁੱਧ ਹੁੰਦਾ ਹੈ-ਬਾਬਾ ਗੇਜਾ ਸਿੰਘ ਨਾਨਕਸਰ

ਜਗਰਾਉਂ, 10 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸਰਬੱਤ ਦੇ ਭਲੇ ਲਈ ਮੁੱਖ ਅਸਥਾਨ ਨਾਨਕਸਰ ਕਲੇਰਾਂ (ਜਗਰਾਉਂ) ਦੇ ਅੰਮਿ੍ਤ ਘਰ ਵਿਖੇ ਬਾਬਾ ਗੇਜਾ ਸਿੰਘ ਨਾਨਕਸਰ ਤੇ ਬਾਬਾ ਭਾਗ ਸਿੰਘ ਨਾਨਕਸਰ ਵਾਲਿਆਂ ਦੀ ਦੇਖਰੇਖ ਹੇਠ ਚੱਲ ਰਿਹਾ 24 ਰੋਜ਼ਾ ਜਪ-ਤਪ ਸਮਾਗਮ ਸਮਾਪਤ ਹੋਇਆ | ...

ਪੂਰੀ ਖ਼ਬਰ »

ਬਾਬਾ ਜੀਵਾ ਸਿੰਘ ਵਲੋਂ ਮੈਗਾ ਕੈਂਪ ਦਾ ਉਦਘਾਟਨ

ਜਗਰਾਉਂ, 10 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਵਿਖੇ ਸੰਤ ਬਾਬਾ ਜਗਰੂਪ ਸਿੰਘ ਬੇਗਮਪੁਰਾ ਭੋਰਾ ਸਾਹਿਬ ਵਲਿਆਂ ਦੀ ਪ੍ਰੇਰਣਾ ਨਾਲ ਆਲ ਫ੍ਰੈਂਡਜ਼ ਸਪੋਰਟਸ ਐਾਡ ਵੈਲਫੇਅਰ ਕਲੱਬ ਜਗਰਾਉਂ ਵਲੋਂ 6ਵਾਂ ਮੈਗਾ ਮੈਡੀਕਲ ਕੈਂਪ ਲਾਇਆ | ਇਹ ਕੈਂਪ ਸਵ: ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ ਚਾਰ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 10 ਫਰਵਰੀ (ਅਜੀਤ ਸਿੰਘ ਅਖਾੜਾ)-ਪਿੰਡ ਹਾਂਸ ਕਲਾਂ ਵਿਖੇ ਇਕ ਔਰਤ ਵਲੋਂ ਚਾਰ ਿਖ਼ਲਾਫ਼ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਜਾਣਕਾਰੀ ਅਨੁਸਾਰ ਅਕਵਿੰਦਰ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਹਾਂਸ ਕਲਾਂ ਨੇ ਦੱਸਿਆ ਕਿ ਬਲਵੀਰ ਸਿੰਘ, ਗੁਰਪ੍ਰੀਤ ਸਿੰਘ, ...

ਪੂਰੀ ਖ਼ਬਰ »

ਨਿਹੰਗ ਬਾਬਾ ਸ਼ਮਸ਼ੇਰ ਸਿੰਘ ਯਾਦਗਾਰੀ ਸੁਧਾਰ ਖੇਡ ਮੇਲਾ

ਗੁਰੂਸਰ ਸੁਧਾਰ, 10 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਹਰਗੋਬਿੰਦ ਸਪੋਰਟਸ ਕਲੱਬ ਵਲੋਂ ਐਨ.ਆਰ.ਆਈਜ਼, ਗਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜਾਰੀ ਨਿਹੰਗ ਬਾਬਾ ਸ਼ਮਸ਼ੇਰ ਸਿੰਘ ਖੇਡ ਮੇਲਾ ਸੁਧਾਰ ਦੌਰਾਨ ਕਬੱਡੀ 55 ਕਿਲੋਗਰਾਮ ਦਾ ਖਿਤਾਬ ...

ਪੂਰੀ ਖ਼ਬਰ »

ਕਲੇਰ ਵਲੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ

ਹਠੂਰ, 10 ਫਰਵਰੀ (ਜਸਵਿੰਦਰ ਸਿੰਘ ਛਿੰਦਾ)-ਜਗਰਾਉਂ ਵਿਖੇ 11 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋ ਰਹੀ ਵਰਕਰ ਮਿਲਣੀ ਨੂੰ ਸਫ਼ਲ ਬਣਾਉਣ ਲਈ ਅੱਜ ਸਾਬਕਾ ਵਿਧਾਇਕ ਐਸ.ਆਰ. ਕਲੇਰ ਨੇ ਹਠੂਰ ਇਲਾਕੇ ਦੇ ਪਿੰਡਾਂ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਨੁਕੜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ/ਸਿੱਧਵਾਂ ਬੇਟ, 10 ਫਰਵਰੀ (ਅਜੀਤ ਸਿੰਘ ਅਖਾੜਾ, ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) 'ਚ ਐੱਸ.ਐੱਸ.ਪੀ. ਵਰਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਗਰਾਉਂ ਐਾਟੀਨਾਰਕੋਟਿਕ ਸੈੱਲ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ

ਚੌਾਕੀਮਾਨ, 9 ਫਰਵਰੀ (ਤੇਜਿੰਦਰ ਸਿੰਘ ਚੱਢਾ)-ਹਰ ਇਨਸਾਨ ਦੀ ਜ਼ਿੰਦਗੀ ਵਿਚ ਵਿਦਿਆਰਥੀ ਜੀਵਨ ਅਜਿਹਾ ਪੜਾਅ ਹੁੰਦਾ ਹੈ, ਜਿਸ ਵਿਚ ਉਹ ਆਪਣੀਆਂ ਭਾਵਨਾਵਾਂ ਨੂੰ ਕਲਾ ਦੇ ਰੂਪ ਵਿਚ ਪ੍ਰਗਟ ਕਰਦੇ ਹੋਏ ਆਪਣੀ ਸ਼ਖ਼ਸੀਅਤ ਨੂੰ ਨਿਖਾਰ ਸਕਦੇ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪਿੰਡ ਲੱਖਾ ਦਾ ਤਿੰਨ ਰੋਜ਼ਾ ਕਬੱਡੀ ਖੇਡ ਮੇਲਾ ਸ਼ੁਰੂ

ਜਗਰਾਉਂ/ਹਠੂਰ, 10 ਫਰਵਰੀ (ਜੋਗਿੰਦਰ ਸਿੰਘ, ਜਸਵਿੰਦਰ ਸਿੰਘ ਛਿੰਦਾ)-ਪਿੰਡ ਲੱਖਾ ਦਾ ਤਿੰਨ ਰੋਜ਼ਾ ਕਬੱਡੀ ਖੇਡ ਮੇਲਾ ਅੱਜ ਪੂਰੇ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ | ਗ੍ਰਾਂਮ ਪੰਚਾਇਤ ਅਤੇ ਪਿੰਡ ਲੱਖਾ ਦੇ ਨਗਰ ਨਿਵਾਸੀਆਂ ਵੱਲੋਂ ਕਰਵਾਏ ਜਾ ਰਹੇ ਇਸ ਖੇਡ ਮੇਲੇ ਦਾ ...

ਪੂਰੀ ਖ਼ਬਰ »

ਰੋਸ ਮੁਜ਼ਾਹਰਾ ਕਰ ਰਹੇ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖ਼ੇਧੀ

ਜਗਰਾਉਂ, 10 ਫਰਵਰੀ (ਜੋਗਿੰਦਰ ਸਿੰਘ)-ਸਾਂਝੀ ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ 'ਚ ਚੱਲ ਰਹੇ ਸੰਘਰਸ਼ ਦੀ ਲੜੀ ਵਜੋਂ ਅੱਜ ਘਰ-ਘਰ ਰੁਜ਼ਗਾਰ ਦਾ ਵਾਅਦਾ ਕਰਕੇ ਹਕੂਮਤੀ ਗੱਦੀ 'ਤੇ ਕਾਬਜ਼ ਮੁੱਖ ਮੰਤਰੀ ਦੇ ਮੋਤੀ ਮਹਿਲ ਪਟਿਆਲਾ ਵੱਲ ਮਾਰਚ ਕਰ ਰਹੇ ਅਧਿਆਪਕਾਂ ਉਪਰ ...

ਪੂਰੀ ਖ਼ਬਰ »

ਹੰਬੜਾਂ ਖੇਡ ਮੇਲੇ 'ਚ ਐਮ.ਪੀ. ਬਿੱਟੂ ਵਲੋਂ 20 ਲੱਖ ਦੀ ਗਰਾਂਟ ਦਾ ਐਲਾਨ

ਹੰਬੜਾਂ, 10 ਫ਼ਰਵਰੀ (ਜਗਦੀਸ਼ ਸਿੰਘ ਗਿੱਲ)-ਗਰਾਮ ਪੰਚਾਇਤ ਹੰਬੜਾਂ ਅਤੇ ਪੰਚਾਇਤੀ ਰਾਜ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਪੇਂਡੂ ਖੇਡ ਮੇਲੇ ਦੇ ਤੀਸਰੇ ਦਿਨ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਨ ਲਈ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ...

ਪੂਰੀ ਖ਼ਬਰ »

ਬਾਸੀਆਂ ਬੇਟ 'ਚ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਹੰਬੜਾਂ, 10 ਫਰਵਰੀ (ਜਗਦੀਸ਼ ਸਿੰਘ ਗਿੱਲ)-ਪਿੰਡ ਬਾਸੀਆਂ ਬੇਟ ਵਿਖੇ ਗੁਰਦੁਆਰਾ ਭਗਤ ਰਵਿਦਾਸ ਪ੍ਰਬੰਧਕ ਕਮੇਟੀ ਤੇ ਪਿੰਡ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਤੇ ਪੰਜ ਪਿਆਰਿਆਂ ਦੀ ਹਾਜ਼ਰੀ 'ਚ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ...

ਪੂਰੀ ਖ਼ਬਰ »

ਰਾਏਕੋਟ 'ਚ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਧਾਰਮਿਕ ਸਮਾਗਮ

ਰਾਏਕੋਟ, 10 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਟੈਲੀਫੋਨ ਐਕਸਚੇਂਜ ਨਜ਼ਦੀਕ ਸਥਿਤ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਰਾਏਕੋਟ ਵਿਖੇ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਟਰੱਸਟ ਤਹਿਸੀਲ ਰਾਏਕੋਟ ਵਲੋਂ ਦਲਵਿੰਦਰ ਸਿੰਘ ਰਛੀਨ ਦੀ ਦੇਖਰੇਖ ਹੇਠ ...

ਪੂਰੀ ਖ਼ਬਰ »

ਜਗਰਾਉਂ 'ਚ 30ਵਾਂ ਸੜਕ ਸੁਰੱਖਿਆ ਸਮਾਗਮ ਸਮਾਪਤ

ਜਗਰਾਉਂ, 10 ਫਰਵਰੀ (ਅਜੀਤ ਸਿੰਘ ਅਖਾੜਾ)-ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ 'ਤੇ ਐਸ.ਐਸ.ਪੀ. ਵਰਿੰਦਰ ਸਿੰਘ ਬਰੜਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ. ਐਚ ਬੁਲੰਦ ਸਿੰਘ ਦੀ ਨਿਗਰਾਨੀ ਹੇਠ ਜਗਰਾਉਂ 'ਚ 30ਵਾਂ ਸੜਕ ਸੁਰੱਖਿਆ ਜੀਵਨ ਸਮਾਰੋਹ ਸਮਾਪਤ ...

ਪੂਰੀ ਖ਼ਬਰ »

ਪੀਰ ਬਾਬਾ ਮੇਹਰ ਸ਼ਾਹ ਦੀ ਦਰਗਾਹ 'ਤੇ ਮੇਲਾ ਕਰਵਾਇਆ

ਭੰੂਦੜੀ, 10 ਫਰਵਰੀ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬੇ 'ਚ ਪੀਰ ਬਾਬਾ ਮੇਹਰ ਸ਼ਾਹ ਦੀ ਦਰਗਾਹ 'ਤੇ ਮੇਲਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਪੂਰੀ ਸ਼ਰਧਾ ਭਾਵਨਾ ਨਾਲ ਸ਼ੁਰੂ ਹੋਇਆ | ਇਸ ਮੌਕੇ ਪੀਰਾਂ ਦੇ ਦਰਬਾਰ ਤੇ ਚਾਦਰ ਚੜ੍ਹਾਉਣ ਦੀ ...

ਪੂਰੀ ਖ਼ਬਰ »

ਬੁਰਜ ਲਿੱਟਾਂ ਦੇ ਕਬੱਡੀ ਟੂਰਨਾਮੈਂਟ 'ਚ ਜੰਡ ਟੀਮ ਨੇ ਗੱਡੇ ਝੰਡੇ

ਹਲਵਾਰਾ, 10 ਫਰਵਰੀ (ਭਗਵਾਨ ਢਿੱਲੋਂ)-ਲਾਗਲੇ ਪਿੰਡ ਬੁਰਜ ਲਿੱਟਾਂ ਦੀ ਕੰਲਗੀਧਰ ਸਪੋਰਟਸ ਕਲੱਬ ਵਲੋਂ ਐੱਨ.ਆਰ.ਆਈਜ਼ ਦੇ ਸਹਿਯੋਗ ਨਾਲ 62 ਕਿੱਲੋ ਭਾਰ ਵਰਗ ਦਾ ਇਕ ਦਿਵਸੀ ਕਬੱਡੀ ਟੂਰਨਾਮੈਂਟ ਅਮਿਟ ਪੈੜਾਂ ਛੱਡਦਾ ਸਮਾਪਤ ਹੋ ਗਿਆ | ਟੂਰਨਾਮੈਂਟ ਦੀ ਸ਼ੁਰੂਆਤ ਸਮੇਂ ...

ਪੂਰੀ ਖ਼ਬਰ »

ਐਸ.ਜੀ.ਜੀ. ਕਾਲਜ ਰਾਏਕੋਟ 'ਚ ਬੀ.ਕਾਮ. ਦਾ ਨਤੀਜਾ ਸ਼ਾਨਦਾਰ

ਰਾਏਕੋਟ, 10 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸਵਾਮੀ ਗੰਗਾ ਗਿਰੀ ਜਨਤਾ ਗਰਲਜ ਕਾਲਜ ਰਾਏਕੋਟ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਕਾਮ. ਦੇ ਨਤੀਜੇ ਸ਼ਾਨਦਾਰ ਰਹੇ | ਇਸ ਮੌਕੇ ਬੀ.ਕਾਮ. ਸਮੈਸਟਰ ਤੀਜਾ ਦੀ ਵਿਦਿਆਰਥਣ ਕਾਜਲ ਬਾਂਸਲ ਨੇ 68.5 ਫ਼ੀਸਦੀ ਅੰਕ ...

ਪੂਰੀ ਖ਼ਬਰ »

ਮਿਹਰਬਾਨ ਨੂੰ ਪੀ.ਏ.ਸੀ. ਮੈਂਬਰ ਨਿਯੁਕਤ ਕਰਨ 'ਤੇ ਇਲਾਕੇ ਚ ਖ਼ੁਸ਼ੀ

ਪਾਇਲ, 9 ਫਰਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਇੰਚਾਰਜ ਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਮੈਂਬਰ ਨਿਯੁਕਤ ਕਰਨ 'ਤੇ ਪਾਇਲ ਹਲਕੇ ਖ਼ੁਸ਼ੀ ਦੀ ਲਹਿਰ ਦੌੜ ਗਈ | ਸਰਕਲ ਜਥੇਦਾਰ ...

ਪੂਰੀ ਖ਼ਬਰ »

ਮਾਲਵਾ ਕਾਲਜ ਬੌ ਾਦਲੀ 'ਚ ਕੁਇਜ਼ ਮੁਕਾਬਲੇ ਕਰਵਾਏ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ)-ਮਾਲਵਾ ਕਾਲਜ ਬੌਾਦਲੀ-ਸਮਰਾਲਾ ਵਿਖੇ ਪੋਸਟ ਗੈ੍ਰਜੂਏਟ ਕਾਮਰਸ ਵਿਭਾਗ ਵਲੋਂ ਪ੍ਰੋ: ਭੁਪਿੰਦਰ ਕੌਰ ਦੀ ਅਗਵਾਈ ਵਿਚ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕਾਮਰਸ ਵਿਭਾਗ ਦੇ 16 ਵਿਦਿਆਰਥੀਆਾ ਦੀਆਾ ਚਾਰ ਟੀਮਾਾ ਨੇ ਭਾਗ ...

ਪੂਰੀ ਖ਼ਬਰ »

12ਵੇਂ ਵਿਸ਼ਾਲ ਖ਼ੂਨਦਾਨ ਕੈਂਪ ਸਬੰਧੀ ਮੀਟਿੰਗ

ਅਹਿਮਦਗੜ੍ਹ, 10 ਫ਼ਰਵਰੀ (ਮਹੋਲੀ, ਪੁਰੀ, ਸੋਢੀ) - ਵਿਸ਼ਾਲ ਖ਼ੂਨਦਾਨ ਕੈਂਪ ਤੇ ਸਮਾਜ ਸੇਵੀ ਕਾਰਜਾਂ ਵਿਚ ਮੋਹਰੀ ਸਟੇਟ ਐਵਾਰਡੀ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਅਹਿਮਦਗੜ੍ਹ ਦੀ ਮੀਟਿੰਗ ਪ੍ਰਧਾਨ ਡਾ. ਸੁਨੀਤ ਹਿੰਦ ਦੀ ਅਗਵਾਈ ਵਿਚ ਹੋਈ | ਸੰਸਥਾ ਦੇ ਆਗੂਆਂ ਨੇ 3 ...

ਪੂਰੀ ਖ਼ਬਰ »

ਮੁਫ਼ਤ ਕੈਂਪ ਦੌਰਾਨ 290 ਮਰੀਜ਼ਾਂ ਦੀ ਕੀਤੀ ਜਾਂਚ

ਜਗਰਾਉਂ, 10 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਮੁੱਖ ਅਸਥਾਨ ਨਾਨਕਸਰ ਕਲੇਰਾਂ (ਜਗਰਾਉਂ) ਦੇ ਮਹਾਂਪੁਰਖ ਬਾਬਾ ਜੋਗਿੰਦਰ ਸਿੰਘ (ਸਾਧ) ਭੋਰਾ ਸਾਹਿਬ ਦੀ ਰਿਹਾਇਸ਼ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਸ਼ੰਕਰਾਂ ਆਈ ਹਸਪਤਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ

ਸਮਰਾਲਾ, 10 ਫਰਵਰੀ (ਸੁਰਜੀਤ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਾਸਿਕ ਮੀਟਿੰਗ ਯੂਨੀਅਨ ਦੇ ਬਲਾਕ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਵਿਸਥਾਰਪੂਰਵਕ ਵਿਚਾਰ ਚਰਚਾ ਕੀਤੀ ਗਈ | ਪੰਜਾਬ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੀਆਂ ਮੀਟਿੰਗਾਂ 14 ਤੇ 15 ਨੂੰ -ਅੜੈਚਾਂ

ਦੋਰਾਹਾ, 10 ਫ਼ਰਵਰੀ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋਕ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਿਆਂ ਵਿਚ ਲੋਕਾਂ ਨਾਲ ਰਾਬਤਾ ਬਣਾਉਣ ਲਈ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹਾ ਖੰਨਾ ਨੇ ਮਨਾਇਆ 30ਵਾਂ ਸੜਕ ਸੁਰੱਖਿਆ ਹਫ਼ਤਾ

ਦੋਰਾਹਾ, 10 ਫ਼ਰਵਰੀ (ਮਨਜੀਤ ਸਿੰਘ ਗਿੱਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੀ ਸਰਪ੍ਰਸਤੀ 'ਚ ਮਨਾਏ ਜਾ ਰਹੇ 30 ਵੇਂ ਸੜਕ ਸੁਰੱਖਿਆ ਸਪਤਾਹ ਦੇ ਛੇਵੇਂ ਦਿਨ ਅੱਜ ਦੋਰਾਹਾ ਦੇ ਰਣਜੀਤ ਰਿਜ਼ੋਰਟਸ ਵਿਚ ਸਮਾਜ ਸੇਵੀ ਸੰਸਥਾ ਡਬਲਿਊ. ਐੱਚ. ਵਾਈ. ਦੇ ...

ਪੂਰੀ ਖ਼ਬਰ »

ਪਿੰਡ ਬਘੌਰ 'ਚ 'ਨਸ਼ਾ ਮੁਕਤ ਪੰਜਾਬ' ਤਹਿਤ ਸਮਾਗਮ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ) - ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਗਈ 'ਨਸ਼ਾ ਮੁਕਤ ਪੰਜਾਬ' ਮੁਹਿੰਮ ਅਧੀਨ ਗਰਾਮ ਪੰਚਾਇਤ ਬਘੌਰ ਵਿਖੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ 'ਬੱਡੀਜ਼' ਨਾਂਅ ਦੇ ਝੰਡੇ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿਹਤ ...

ਪੂਰੀ ਖ਼ਬਰ »

ਸੀ.ਐੱਚ.ਸੀ. ਕੂੰਮ ਕਲਾਂ ਤੋਂ ਜਾਗਰੂਕਤਾ ਵੈਨ ਰਵਾਨਾ

ਕੁਹਾੜਾ, 10 ਫਰਵਰੀ (ਤੇਲੂ ਰਾਮ ਕੁਹਾੜਾ)-ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਰਾਜ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਕੂੰਮ ਕਲਾਂ ਦੀ ਅਗਵਾਈ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ...

ਪੂਰੀ ਖ਼ਬਰ »

ਪਿੰਡ ਮਦਨੀਪੁਰ 'ਚ 41ਵਾਂ ਧਾਰਮਿਕ ਸਮਾਗਮ

ਮਲੌਦ, 10 ਫਰਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਮਦਨੀਪੁਰ ਵਿਚ ਸਮਾਜ ਸੇਵੀ ਦਿਲਬਾਗ ਸਿੰਘ ਗਿੱਲ ਦੇ ਸਮੂਹ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਚ 41ਵਾਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੀ ਦੇ ਭੋਗ ਪੈਣ ...

ਪੂਰੀ ਖ਼ਬਰ »

ਕਿਸਾਨ ਵਰਗ ਅਕਾਲੀ-ਭਾਜਪਾ ਦੇ ਹੱਕ 'ਚ ਭੁਗਤੇਗਾ-ਚੀਮਾ

ਸਿੱਧਵਾਂ ਬੇਟ, 10 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਜਿਸ ਤਰ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਿਰਸਾਨੀ ਦੀ ਬਾਂਹ ਫੜ ਕੇ ਉਨ੍ਹਾਂ ਨੂੰ ਆਰਥਿਕ ਮੰਦੀ 'ਚੋਂ ਕੱਢਣ ਦੀ ਕੋਸ਼ਿਸ਼ ਕੀਤੀ, ਉਸ ਦੀ ਬਦੌਲਤ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ...

ਪੂਰੀ ਖ਼ਬਰ »

ਪਿੰਡ ਬਰਮਾਲੀਪੁਰ ਦੇ ਸਕੂਲ ਦੀ ਇਮਾਰਤ ਦਾ ਕੰਮ ਸ਼ੁਰੂ

ਬੀਜਾ, 10 ਫਰਵਰੀ (ਰਣਧੀਰ ਸਿੰਘ ਧੀਰਾ)- ਸਬ-ਡਵੀਜ਼ਨ ਪਾਇਲ ਅਧੀਨ ਆਉਂਦੇ ਪਿੰਡ ਬਰਮਾਲੀਪੁਰ ਦੇ ਸਰਕਾਰੀ ਮਿਡਲ ਸਕੂਲ ਦੇ ਕਰੀਬ 70 ਬੱਚਿਆਾ, ਅਧਿਆਪਕਾ ਅਤੇ ਪਿੰਡ ਵਾਸੀਆਾ ਦੀ 35 ਸਾਲਾਾ ਤੋਂ ਲਟਕਦੀ ਅੱਜ ਪੂਰੀ ਹੋਈ, ਜਦ ਪੰਜਾਬ ਸਰਕਾਰ, ਗ੍ਰਾਮ ਪੰਚਾਇਤ ਅਤੇ ਪਿੰਡ ਦੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਦਫਤਰੀ ਕਾਮੇ ਪੰਜਾਬ ਵਿਚ 12 ਨੂੰ ਕਾਲੇ ਝੰਡੇ ਲੈ ਕੇ ਬਜ਼ਾਰਾਂ ਵਿਚ ਕਰਨਗੇ ਰੋਸ ਮਾਰਚ

ਲੁਧਿਆਣਾ, 10 ਫਰਵਰੀ (ਸਲੇਮਪੁਰੀ)-ਪੰਜਾਬ ਸਰਕਾਰ ਵੱਲੋਂ ਡੀ.ਏ. ਦੀ ਲੰਗੜੀ ਕਿਸ਼ਤ ਜਾਰੀ ਕਰਨ ਤੋਂ ਖਫਾ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ 12ਫਰਵਰੀ ਤੋਂ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ | ਅੱਜ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਮਹਿਫ਼ਲ-ਏ-ਅਦੀਬ ਸੰਸਥਾ ਦੀ ਇਕੱਤਰਤਾ

ਜਗਰਾਉਂ, 10 ਫਰਵਰੀ (ਜੋਗਿੰਦਰ ਸਿੰਘ)-ਮਹਿਫ਼ਲ-ਏ-ਅਦੀਬ ਸੰਸਥਾ ਜਗਰਾਉਂ ਦੀ ਸਾਲ 2019 ਦੀ ਪਹਿਲੀ ਮਹੀਨਾਵਾਰ ਇਕੱਤਰਤਾ ਸ਼ਰਮਾ ਹਸਪਤਾਲ ਜਗਰਾਉਂ ਵਿਖੇ ਸੰਸਥਾ ਦੇ ਸਰਪ੍ਰਸਤ ਕਰਨਲ ਗੁਰਦੀਪ ਜਗਰਾਉਂ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਸਰਵਸ੍ਰੀ ਡਾ: ਬਲਦੇਵ ਸਿੰਘ ਡੀ. ਈ. ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਗਰਾਉਂ, 10 ਫਰਵਰੀ (ਜੋਗਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰਾਮਗੜ੍ਹ ਭੁੱਲਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਅੰਗੀਠਾ ਸਾਹਿਬ, ਤਪਅਸਥਾਨ ਸੰਤ ਬਾਬਾ ਮੱਘਰ ਸਿੰਘ ਜੀ, ਗੁਰਦੁਆਰਾ ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਦੀ 208ਵੀਂ ਜਨਮ ਜੈਯੰਤੀ ਮੌਕੇ ਸਮਾਗਮ

ਰਾਏਕੋਟ, 10 ਫ਼ਰਵਰੀ (ਸੁਸ਼ੀਲ)-ਜੈਨ ਸੰਤ ਸਵਾਮੀ ਸ੍ਰੀ ਰੂਪ ਚੰਦ ਦਾ 208ਵਾਂ ਜਨਮ ਮਹਾਉਤਸਵ ਅਤੇ ਵੈਰਾਗਣ ਤਾਨਿਆ ਜੈਨ ਦਾ ਦੀਕਸ਼ਾ ਸਮਾਰੋਹ ਸਥਾਨਕ ਸ੍ਰੀ ਰੂਪ ਚੰਦ ਦੀ ਪਵਿੱਤਰ ਸਮਾਧ 'ਤੇ ਅਚਾਰਿਆ ਸਮਰਾਟ ਸ੍ਰੀ ਸ਼ਿਵ ਮੁਨੀ, ਸ੍ਰੀ ਸੁਮਨ ਮੁਨੀ, ਸਾਧਵੀ ਸ੍ਰੀ ...

ਪੂਰੀ ਖ਼ਬਰ »

ਜਸਪਾਲੋਂ 'ਚ ਸਮਾਜ ਭਲਾਈ ਕੰਮਾਂ ਲਈ ਸੁਸਾਇਟੀ ਦਾ ਗਠਨ

ਬੀਜਾ, 10 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਨੇੜਲੇ ਪਿੰਡ ਜਸਪਾਲੋ ਵਿਖੇ ਸਮਾਜ ਦੀ ਬਿਹਤਰੀ ਲਈ ਪਿੰਡ ਵਾਸੀਆਾ ਦਾ ਵਿਸ਼ਾਲ ਇਕੱਠ ਕੀਤਾ ਗਿਆ | ਜਿਸ ਵਿਚ ਸਮਾਜ ਸੇਵੀ ਕੰਮਾਾ ਨੂੰ ਨੇਪਰੇ ਚਾੜ੍ਹਨ ਲਈ ਕਲੱਬ ਅਤੇ ਸੋਸਾਇਟੀ ਦਾ ਗਠਨ ਕੀਤਾ ਗਿਆ¢ ਇਸ ਮੌਕੇ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਜਥੇ: ਮਾਂਗਟ ਤੇ ਸੋਨੂੰ ਵਲੋਂ ਉਮੈਦਪੁਰੀ ਤੇ ਬਬਲੂ ਦੀ ਨਿਯੁਕਤੀ ਦਾ ਸਵਾਗਤ

ਖੰਨਾ, 10 ਫਰਵਰੀ (ਹਰਜਿੰਦਰ ਸਿੰਘ ਲਾਲ)-ਸੰਤਾ ਸਿੰਘ ਉਮੈਦਪੁਰੀ ਨੂੰ ਅਕਾਲੀ ਦਲ ਦਾ ਪੀ. ਏ. ਸੀ. ਮੈਂਬਰ ਬਣਾਏ ਜਾਣ ਅਤੇ ਬਰਜਿੰਦਰ ਸਿੰਘ ਬਬਲੂ ਲੋਪੋਂ ਨੂੰ ਜ਼ਿਲ੍ਹਾ ਯੂਥ ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਦਾ ਖੰਨਾ ਦੇ ਉਘੇ ਅਕਾਲੀ ਨੇਤਾਵਾਂ ਅਤੇ ਸਰਕਲ ਖੰਨਾ ਦੇ ...

ਪੂਰੀ ਖ਼ਬਰ »

ਮਾਤਾ ਸੁਹਾਗਰਾਣੀ ਤਿਵਾੜੀ ਨੂੰ ਸ਼ਰਧਾਂਜਲੀਆਂ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ) - ਸਮਰਾਲਾ ਵਿਖੇ ਨਿਊਜ਼ ਏਜੰਸੀ ਚਲਾ ਰਹੇ ਤਿਵਾੜੀ ਭਰਾਵਾਂ ਦੇ ਮਾਤਾ ਸੁਹਾਗਰਾਣੀ ਤਿਵਾੜੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਗਰੁਣ ਪੁਰਾਣ ਦੇ ਭੋਗ ਤੇ ਸ਼ਰਧਾਂਜਲੀ ਸਮਾਰੋਹ ਦੁਰਗਾ ਮੰਦਿਰ ਸਮਰਾਲਾ ਵਿਖੇ ਹੋਇਆ | ...

ਪੂਰੀ ਖ਼ਬਰ »

ਅਵਾਰਾ ਪਸ਼ੂ ਤੇ ਕੁੱਤੇ 7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਸੌ ਾਪੇ ਜਾਣਗੇ-ਲੱਖੋਵਾਲ

ਸਮਰਾਲਾ, 10 ਫਰਵਰੀ (ਬਲਜੀਤ ਸਿੰਘ ਬਘੌਰ)-ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ) ਪੰਜਾਬ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਅਤੇ ਖੇਤਾਂ ਵਿਚ ਅਵਾਰਾ ਡੰਗਰ ਅਤੇ ਕੁੱਤਿਆਂ ਦੀ ਭਰਮਾਰ ਹੈ, ਜਿਨ੍ਹਾਂ ਨਾਲ ਜਿੱਥੇ ਕੀਮਤੀ ਜਾਨਾਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਚੌਾਕੀਮਾਨ, 10 ਫਰਵਰੀ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਬੁਰਜ ਸਾਹਿਬ ਪਿੰਡ ਚੌਾਕੀਮਾਨ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਨਗਰ ਕੀਰਤਨ ਸਜਾਇਆ ਗਿਆ | ਪ੍ਰਬੰਧਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਧਾਲੀਵਾਲ ਦਾ ਤਲਵੰਡੀ ਵਲੋਂ ਸਨਮਾਨ

ਗੁਰੂਸਰ ਸੁਧਾਰ, 10 ਫਰਵਰੀ (ਜਸਵਿੰਦਰ ਸਿੰਘ ਗਰੇਵਾਲ)- ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆਂ ਵਲੋਂ ਲੁਧਿਆਣਾ ਦਿਹਾਤੀ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਿਯੁਕਤ ਕੀਤੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਦਾ ਸਰਕਲ ਸੁਧਾਰ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੱਤੀ ਸ਼ਾਮ ਸਿੰਘ 'ਚ ਨਵੇਂ ਕਮਰੇ ਦੀ ਨੀਂਹ ਰੱਖੀ

ਜਗਰਾਉਂ, 10 ਫਰਵਰੀ (ਜੋਗਿੰਦਰ ਸਿੰੰਘ)-ਸਰਕਾਰੀ ਕੰਨਿਆ ਹਾਈ ਸਕੂਲ ਪੱਤੀ ਸ਼ਾਮ ਸਿੰਘ ਕਾਉਂਕੇ ਕਲਾਂ ਵਿਖੇ ਜਰਨੈਲ ਸ਼ਾਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਸਮੇਂ ਟਰੱਸਟ ਮੈਂਬਰ ਅਤੇ ਸਰਪੰਚ ਜਗਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਧਾਲੀਵਾਲ ਨੇ ਜਥੇ: ਤਲਵੰਡੀ ਤੋਂ ਅਸ਼ੀਰਵਾਦ ਲਿਆ

ਰਾਏਕੋਟ, 10 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਯੂਥ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਨਵਨਿਯੁਕਤ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਅੰਤਿ੍ਗ ਕਮੇਟੀ ਤੋਂ ਅਸ਼ੀਰਵਾਦ ਲਿਆ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ...

ਪੂਰੀ ਖ਼ਬਰ »

ਪ੍ਰਧਾਨ ਹਰਬੰਸ ਸਿੰਘ ਮੀਤਕੇ ਨਹੀਂ ਰਹੇ

ਮਲੌਦ, 10 ਫਰਵਰੀ (ਸਹਾਰਨ ਮਾਜਰਾ) - ਪੰਜਾਬ ਰਾਜ ਬਿਜਲੀ ਬੋਰਡ ਦੇ ਸੂਬਾ ਪੱਧਰੀ ਨੇਤਾ ਅਤੇ ਮੀਤ ਕੇ ਗੋਤ ਧੌਲ਼ ਖ਼ੁਰਦ ਦੇ ਵਡੇਰਿਆਂ ਦੇ ਅਸਥਾਨਾ ਦੇ ਮੁੱਖ ਸੇਵਾਦਾਰ ਤੇ ਉੱਘੇ ਸਮਾਜ ਸੇਵੀ ਹਰਬੰਸ ਸਿੰਘ ਮੀਤਕੇ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਸਪੁੱਤਰ ਗੁਰਪ੍ਰੀਤ ...

ਪੂਰੀ ਖ਼ਬਰ »

ਸਾਬਕਾ ਸੈਨਿਕ ਐਸੋਸੀਏਸ਼ਨ ਦੀ ਮੀਟਿੰਗ

ਖੰਨਾ, 10 ਫਰਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਸਾਬਕਾ ਸੈਨਿਕ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਰਿਟਾ: ਕੈਪਟਨ ਜਰਨੈਲ ਸਿੰਘ ਜਲਾਜਣ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੇ ਵੱਖ-ਵੱਖ ਮੁੱਦਿਆਂ ਤੇ ਵਿਚਾਰ ਚਰਚਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX