ਤਾਜਾ ਖ਼ਬਰਾਂ


ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 2 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬੱਸ, ਜੀਪ ਤੇ ਮੋਟਰਸਾਈਕਲ ਦੀ ਟੱਕਰ 'ਚ 2 ਦੀ ਮੌਤ, ਬੱਸ ਚਾਲਕ ਫ਼ਰਾਰ

ਰੈਲਮਾਜਰਾ, 10 ਫਰਵਰੀ (ਰਾਕੇਸ਼ ਰੋਮੀ/ਬਲਦੇਵ ਪਨੇਸਰ)- ਰੋਪੜ ਬਲਾਚੌਰ ਰਾਜ ਮਾਰਗ 'ਤੇ ਸਥਿਤ ਪਿੰਡ ਕਮਾਲਪੁਰ ਨਜ਼ਦੀਕ ਇਕ ਬੱਸ, ਜੀਪ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ ਜਿਸ ਕਾਰਨ ਮੋਟਰ ਸਾਈਕਲ ਸਵਾਰ, ਜੀਪ ਤੇ ਚਾਲਕ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਲੋਕਾਂ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਜ਼ਿਆਦਾ ਆਉਣ ਕਾਰਨ ਲੋਕ ਪ੍ਰੇਸ਼ਾਨ

ਬਹਿਰਾਮ, 10 ਫਰਵਰੀ (ਨਛੱਤਰ ਸਿੰਘ ਬਹਿਰਾਮ) - ਦਿੱਲੀ ਦੀ ਤਰਜ 'ਤੇ ਪੰਜਾਬ ਵਿਚ ਵੀ ਬਿਜਲੀ ਦੇ ਰੇਟ ਘੱਟਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਪਾਸਿਓਾ ਤਾਂ ਸੁੱਖ ਦਾ ਸਾਹ ਆ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਨਵਾਂਸ਼ਹਿਰ, 10 ਫਰਵਰੀ (ਹਰਵਿੰਦਰ ਸਿੰਘ)- ਸ੍ਰੀ ਸ੍ਰੀ 108 ਮਾਂ ਸਰਸਵਤੀ ਪੂਜਾ ਸਮਿਤੀ ਦਸਮੇਸ਼ ਨਗਰ ਬੰਗਾ ਰੋਡ ਨਵਾਂਸ਼ਹਿਰ ਦੇ ਪ੍ਰਧਾਨ ਪ੍ਰਵੀਨ ਕੁਮਾਰ ਨਿਰਾਲਾ, ਸਕੱਤਰ ਹਰੇ ਰਾਮ ਸਿੰਘ ਦੀ ਅਗਵਾਈ ਹੇਠ ਬਸੰਤ ਪੰਚਮੀ ਦੇ ਤਿਉਹਾਰ ਮੌਕੇ 8ਵਾਂ ਮਾਂ ਸਰਸਵਤੀ ਵਿਸ਼ਾਲ ...

ਪੂਰੀ ਖ਼ਬਰ »

ਬੀ.ਜੇ.ਪੀ. ਯੁਵਾ ਮੋਰਚਾ ਵਲੋਂ ਮੈਰਾਥਨ ਦੌੜ ਅੱਜ

ਨਵਾਂਸ਼ਹਿਰ, 10 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ ਮੋਦੀ ਸਰਕਾਰ ਵਲੋਂ ਦੇਸ਼ ਦੇ ਵਿਕਾਸ ਲਈ ਪਾਏ ਯੋਗਦਾਨ ਤੇ ਉਨ੍ਹਾਂ ਵਲੋਂ ਚਲਾਈਆਂ ਸਕੀਮਾਂ ਨੂੰ ਘਰ-ਘਰ ਪਹੰੁਚਾਉਣ ਲਈ ਮੈਰਾਥਨ ਦੌੜ 11 ਫਰਵਰੀ ਦਿਨ ਸੋਮਵਾਰ ਨੂੰ ਸਵੇਰੇ 10 ...

ਪੂਰੀ ਖ਼ਬਰ »

ਸਮਾਜ ਤੇ ਪਰਿਵਾਰ ਨਾਲੋਂ ਟੁੱਟੇ ਨਸ਼ਾ ਪੀੜਤਾਂ ਦਾ ਇਲਾਜ ਕਰਕੇ ਪਰਿਵਾਰਾਂ ਨਾਲ ਜੋੜ ਰਹੇ ਹਨ ਓਟ ਕੇਂਦਰ

ਨਵਾਂਸ਼ਹਿਰ, 10 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਨਰਸਿੰਗ ਦਾ ਡਿਪਲੋਮਾ ਕਰਨ ਬਾਅਦ ਸੁਨਹਿਰੇ ਭਵਿੱਖ ਦੀ ਆਸ 'ਚ ਆਸਟੇ੍ਰਲੀਆ ਗਏ ਨੌਜਵਾਨ ਡਾਲੀ (ਬਦਲਿਆ ਨਾਂਅ) ਲਈ ਹੁਸੀਨ ਸੁਫ਼ਨਿਆਂ ਦੀ ਧਰਤੀ ਨਸ਼ਿਆਂ 'ਚ ਡੁੱਬਣ ਦਾ ਕਾਰਨ ਬਣ ਗਈ | ਸਾਢੇ ਪੰਜ ਸਾਲ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਨਗਰ ਦੇ ਲੋਕਾਂ ਦਾ ਸੀਵਰੇਜ ਦੇ ਪਾਣੀ ਨੇ ਕੀਤਾ ਜਿਊਣਾ ਦੁੱਭਰ

ਨਵਾਂਸ਼ਹਿਰ, 10 ਫਰਵਰੀ (ਹਰਵਿੰਦਰ ਸਿੰਘ)- ਨਵਾਂਸ਼ਹਿਰ ਦੇ ਮੁਹੱਲਾ ਗੁਰੂ ਤੇਗ਼ ਬਹਾਦਰ ਨਗਰ ਵਿਚ ਮੀਂਹ ਪੈਣ ਤੇ ਪ੍ਰੈਸ਼ਰ ਨਾਲ ਸੀਵਰੇਜ ਦੇ ਢੱਕਣ ਖੁੱਲ ਜਾਂਦੇ ਹਨ ਅਤੇ ਸੀਵਰੇਜ ਦਾ ਪਾਣੀ ਗਲੀਆਂ ਨਾਲੀਆਂ ਚੋਂ ਹੁੰਦਾ ਹੋਇਆ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਜਾਂਦਾ ...

ਪੂਰੀ ਖ਼ਬਰ »

ਉੜਾਪੜ ਵਿਖੇ ਦੋ ਕਾਰਾਂ ਦੀ ਆਹਮੋਂ ਸਾਹਮਣੇ ਟੱਕਰ

ਉੜਾਪੜ/ਲਸਾੜਾ, 10 ਫਰਵਰੀ (ਲਖਵੀਰ ਸਿੰਘ ਖੁਰਦ) - ਸਵੇਰੇ 9.30 ਵਜੇ ਦੇ ਕਰੀਬ ਪਿੰਡ ਉੜਾਪੜ ਵਿਖੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਨਜ਼ਦੀਕ ਦੋ ਕਾਰਾਂ ਵਿਚ ਆਹਮਣੇ ਸਾਹਮਣੇ ਭਿਆਨਕ ਟੱਕਰ ਹੋ ਗਈ ਜਿਸ ਵਿਚ ਇਕ ਵਿਅਕਤੀ ਜਖ਼ਮੀ ਹੋ ਗਿਆ ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਪੁਲਿਸ ਖਿਲਾਫ਼ ਪ੍ਰਗਟਾਇਆ ਰੋਸ

ਪੱਲੀ ਝਿੱਕੀ, 10 ਫਰਵਰੀ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ 'ਚ 24 ਜਨਵਰੀ ਨੂੰ ਭੈਣ-ਭਰਾ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਬੰਗਾ ਪੁਲਿਸ ਵਲੋਂ ਅਜੇ ਤੱਕ ਗਿ੍ਫ਼ਤਾਰ ਨਹੀਂ ਕੀਤਾ ਗਿਆ | ਹਮਲੇ ਵਿਚ ਗੰਭੀਰ ਜ਼ਖ਼ਮੀ ਹੋਏ ਸੰਜੀਵ ਕੁਮਾਰ ਦੀ ਮਾਤਾ ...

ਪੂਰੀ ਖ਼ਬਰ »

ਰੱਕੜਾਂ ਢਾਹਾ ਵਿਖੇ ਕਬੱਡੀ ਟੂਰਨਾਮੈਂਟ 12 ਤੋਂ

ਮਜਾਰੀ/ਸਾਹਿਬਾ, 10 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਰੱਕੜਾਂ ਢਾਹਾਂ ਵਲੋਂ ਸਾਲਾਨਾ ਕਬੱਡੀ ਟੂਰਨਾਮੈਂਟ 12-13 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪਿੰਡ ਪੱਧਰੀ 40 ਕਿੱਲੋ ਗਰਾਮ, 70 ਕਿੱਲੋ ਗਰਾਮ ਅਤੇ ...

ਪੂਰੀ ਖ਼ਬਰ »

ਜਮਹੂਰੀ ਕਦਰਾਂ ਕੀਮਤਾਂ ਦੇ ਹਮਾਇਤੀ ਲੋਕ ਤਰਕਹੀਣ ਅਦਾਲਤੀ ਫ਼ੈਸਲਿਆਂ ਦਾ ਵਿਰੋਧ ਕਰਨ ਲਈ ਅੱਗੇ ਆਉਣ-ਜਮਹੂਰੀ ਅਧਿਕਾਰ ਸਭਾ

ਨਵਾਂਸ਼ਹਿਰ, 10 ਫਰਵਰੀ (ਗੁਰਬਖਸ਼ ਸਿੰਘ ਮਹੇ)- ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ. ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਨੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਪਿਛਲੇ ਦਿਨੀਂ ਤਿੰਨ ਸਿੱਖ ...

ਪੂਰੀ ਖ਼ਬਰ »

ਸਤਨਾਮ ਸਿੰਘ ਯੂ.ਐੱਸ.ਏ. ਦੀ ਯਾਦ 'ਚ ਅੱਖਾਂ ਦਾ ਜਾਂਚ ਕੈਂਪ ਲਗਾਇਆ

ਸਮੁੰਦੜਾ, 10 ਫਰਵਰੀ (ਤੀਰਥ ਸਿੰਘ ਰੱਕੜ)- ਪਿੰਡ ਚੱਕ ਫੱੁਲੂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਵ. ਸਤਨਾਮ ਸਿੰਘ ਯੂ.ਐੱਸ.ਏ. ਦੀ ਯਾਦ 'ਚ ਪਰਿਵਾਰਿਕ ਮੈਂਬਰਾਂ ਵਲੋਂ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਜਾਰਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਲਵਲੀ ਸਕੂਲ ਪਠਲਾਵਾ ਦੇ ਬੱਚਿਆਂ ਦੀ ਸ਼ਾਨਦਾਰ ਪ੍ਰਾਪਤੀ

ਬੰਗਾ, 10 ਫਰਵਰੀ (ਕਰਮ ਲਧਾਣਾ) - ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਦੇ ਆਏ ਨਤੀਜੇ ਮੁਤਾਬਿਕ ਲਵਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਲਾਵਾ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰਕੇ ਜਿਕਰਯੋਗ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਸਕੂਲ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕੀਤੇ ਵਾਅਦੇ ਯਾਦ ਕਰਾਉਣ ਲਈ ਦਿੱਤਾ ਯਾਦ ਪੱਤਰ

ਨਵਾਂਸ਼ਹਿਰ, 10 ਫਰਵਰੀ (ਹਰਵਿੰਦਰ ਸਿੰਘ)- ਅੱਜ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਹਲਕਾ ਵਿਧਾਇਕ ਅੰਗਦ ਸਿੰਘ ਨੂੰ ਚੋਣਾਂ ਤੋਂ ਪਹਿਲਾ ਕੀਤੇ ਵਾਅਦੇ ਯਾਦ ਕਰਾਉਣ ਲਈ ਇਕ ਯਾਦ ਪੱਤਰ ਦਿੱਤਾ ਗਿਆ ਤੇ ਚੇਤਨਾ ਮਾਰਚ ਵੀ ਕੱਢਿਆ ਗਿਆ | ਯਾਦ ਪੱਤਰ ਬਾਰੇ ਦੱਸਦਿਆਂ ਚੇਅਰਮੈਨ ਦਿਲਦਾਰ ਸਿੰਘ ਅਤੇ ਜ਼ਿਲ੍ਹਾ ਵਾਈਸ ਪ੍ਰਧਾਨ ਰਛਪਾਲ ਮਾਹਲ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਆਰ.ਐਮ.ਪੀ. ਡਾਕਟਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਚੋਣਾਂ ਤੋਂ ਪਹਿਲਾ ਦਿੱਤਾ ਸੀ | ਉਨ੍ਹਾਂ ਕਿਹਾ ਕਿ ਦੋ ਸਾਲ ਲੰਘਣ ਤੋਂ ਬਾਅਦ ਅਜੇ ਤੱਕ ਮੈਡੀਕਲ ਪੈ੍ਰਕਟੀਸ਼ਨਰਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਹੁਣ ਲੋਕ ਸਭਾ ਦੀਆਂ ਚੋਣਾਂ ਆ ਰਹੀਆਂ ਹਨ ਜਿਸ ਕਰਕੇ ਉਨ੍ਹਾਂ ਦੀ ਜਥੇਬੰਦੀ ਵਲੋਂ ਪੂਰੇ ਪੰਜਾਬ ਵਿਚ ਚੋਣਾਂ ਦੌਰਾਨ ਕੀਤੇ ਵਾਅਦਿਆਂ ਦੇ ਯਾਦ ਪੱਤਰ ਹਲਕਾ ਵਿਧਾਇਕਾਂ ਨੂੰ ਦਿੱਤੇ ਜਾ ਰਹੇ ਹਨ | ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਭਰੋਸਾ ਦਿੱਤਾ ਕਿ ਉਹ ਵਿਧਾਨ ਸਭਾ 'ਚ ਇਹ ਮੁੱਦਾ ਜ਼ਰੂਰ ਉਠਾਉਣਗੇ | ਇਸ ਮੌਕੇ ਤਜਿੰਦਰ ਸਿੰਘ ਜੋਨ ਪ੍ਰਧਾਨ ਬਲਾਚੌਰ, ਰਾਮਜੀ ਦਾਸ, ਹਰਜਿੰਦਰ ਸਿੰਘ ਪ੍ਰਧਾਨ ਨਵਾਂਸ਼ਹਿਰ, ਕਸ਼ਮੀਰ ਸਿੰਘ ਢਿੱਲੋਂ, ਸੁਰਿੰਦਰ ਸਿੰਘ, ਹਰਜਿੰਦਰ ਸਿੰਘ, ਕਪਿਲ ਸ਼ਰਮਾ, ਬਹਾਦਰ ਸਿੰਘ, ਮਨਜੀਤ ਸਿੰਘ, ਗਿਆਨ ਸਿੰਘ, ਜਸਵੀਰ ਸਿੰਘ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਗਰ ਕੀਰਤਨ ਤੇ ਖੇਡ ਮੇਲੇ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ

ਸੰਧਵਾਂ, 10 ਫਰਵਰੀ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 18 ਫਰਵਰੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਦੀਆਂ ਗੁਰੂ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ...

ਪੂਰੀ ਖ਼ਬਰ »

ਅਮਰਦੀਪ ਕਾਲਜ ਵਿਖੇ ਸੜਕ ਸੁਰੱਖਿਆ ਸਬੰਧੀ ਸੈਮੀਨਾਰ

ਮੁਕੰਦਪੁਰ, 10 ਫਰਵਰੀ (ਅਮਰੀਕ ਸਿੰਘ ਢੀਂਡਸਾ) - ਅਮਰਦੀਪ ਸਿੰਘ ਸ਼ੇਰਗਿੱਲ ਕਾਲਜ ਮੁਕੰਦਪੁਰ ਵਿਖੇ ਪੂਰੇ ਦੇਸ਼ ਵਿਚ ਚਲਾਈ ਜਾ ਰਹੀ 30ਵੇਂ ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਅਤੇ ਸੁਰੱਖਿਆ ਸਬੰਧੀ ਚੇਤਨਾ ਪੈਦਾ ਕਰਨ ਹਿੱਤ ਸਾਂਝ ਕੇਂਦਰ ਥਾਣਾ ਮੁਕੰਦਪੁਰ ...

ਪੂਰੀ ਖ਼ਬਰ »

ਸਰਪੰਚ ਗੁਰਦੇਵ ਸਿੰਘ ਪਾਬਲਾ ਨੇ ਸੰਭਾਲਿਆ ਚੇਅਰਮੈਨ ਅਹੁਦੇ ਦਾ ਚਾਰਜ

ਨਵਾਂਸ਼ਹਿਰ, 10 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਪਿੰਡ ਲੰਗੜੋਆ ਦੇ ਸਾਬਕਾ ਸਰਪੰਚ ਸੁਰਿੰਦਰ ਝੱਲੀ ਚੇਅਰਮੈਨ ਵਾਟਰ ਸਪਲਾਈ ਨੇ ਨਵੇਂ ਚੁਣੇ ਸਰਪੰਚ ਗੁਰਦੇਵ ਸਿੰਘ ਪਾਬਲਾ ਨੂੰ ਅਹੁਦੇ ਦਾ ਚਾਰਜ ਦਿੱਤਾ | ਇਸ ਮੌਕੇ ਸਾਬਕਾ ਸਰਪੰਚ ਝੱਲੀ ਨੇ ਪਿਛਲੇ 6 ਸਾਲਾ ਤੋਂ ਪਿੰਡ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਮਜਾਰੀ/ਸਾਹਿਬਾ, 10 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਪ੍ਰਾਊਡ ਰਵੀਦਾਸੀਆ ਗਲੋਬਲ ਆਰਗੇਨਾਈਜ਼ੇਸ਼ਨ ਸੁਸਾਇਟੀ ਵਲੋਂ ਸਵ: ਦੌਲਤ ਰਾਮ ਅਤੇ ਮਾਤਾ ਗੁਰਮੀਤ ਕੌਰ ਦੀ ਨਿੱਘੀ ਯਾਦ ਵਿਚ ਪਿੰਡ ਸਿੰਬਲ ਮਜਾਰਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਸ਼ੇਰਗਿੱਲ ਅਕੈਡਮੀ ਵਿਖੇ ਬਸੰਤ ਦਾ ਤਿਉਹਾਰ ਮਨਾਇਆ

ਮੁਕੰਦਪੁਰ, 10 ਫਰਵਰੀ (ਅਮਰੀਕ ਸਿੰਘ ਢੀਂਡਸਾ) - ਸ: ਸਾਧੂ ਸਿੰਘ ਸ਼ੇਰ ਗਿੱਲ ਅਕੈਡਮੀ ਅਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਬਸੰਤ ਦਾ ਤਿਉਹਾਰ ਮਨਾਇਆ ਗਿਆ | ਪਿ੍ੰਸੀਪਲ ਮੈਡਮ ਸਨੇਹ ਅਗਨੀਹੋਤਰੀ ਨੇ ਦੱਸਿਆ ਕਿ ਪਤਝੜ ਮਗਰੋਂ ਬਹਾਰ ਦੀ ਰੁੱਤ ਆਉਣ ਦੀ ...

ਪੂਰੀ ਖ਼ਬਰ »

ਹੋਲਾ ਮਹੱਲਾ ਲੰਗਰਾਂ ਸਬੰਧੀ ਬੰਗਾ 'ਚ ਮੀਟਿੰਗ

ਬੰਗਾ, 10 ਫਰਵਰੀ (ਜਸਬੀਰ ਸਿੰਘ ਨੂਰਪੁਰ) - ਹੋਲੇ ਮਹੱਲੇ ਦੇ ਲੰਗਰਾਂ ਦੀ ਸੇਵਾ ਸਬੰਧੀ ਕਲਗੀਧਰ ਸੇਵਕ ਜਥਾ ਦੋਆਬਾ ਵਲੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਬੰਗਾ ਵਿਖੇ ਸ: ਸੰਤੋਖ ਸਿੰਘ ਤਲਵੰਡੀ ਫੱਤੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਉਨ੍ਹਾਂ ਦੱਸਿਆ 19 ਤੋਂ 21 ...

ਪੂਰੀ ਖ਼ਬਰ »

ਕਲਾਕਾਰ ਸੰਗੀਤ ਸਭਾ ਨੇ ਸਰਸਵਤੀ ਪੂਜਾ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ

ਨਵਾਂਸ਼ਹਿਰ, 10 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਕਲਾਕਾਰ ਸੰਗੀਤ ਸਭਾ ਨਵਾਂਸ਼ਹਿਰ ਵਲੋਂ ਬਸੰਤ ਪੰਚਮੀ ਦੇ ਸ਼ੁੱਭ ਮੌਕੇ ਸਰਸਵਤੀ ਪੂਜਣ ਦਾ ਸਮਾਗਮ ਪ੍ਰਧਾਨ ਹਰਦੇਵ ਚਾਹਲ, ਚੇਅਰਮੈਨ ਲਖਵਿੰਦਰ ਸਿੰਘ ਸੂਰਾਪੁਰੀਆ, ਵਿਜੇ ਜਯੋਤੀ ਦੀ ਅਗਵਾਈ ਵਿਚ ਕੱਚਾ ਟੋਬਾ ਮੰਦਰ ...

ਪੂਰੀ ਖ਼ਬਰ »

ਫਰਾਲਾ 'ਚ ਵੋਟਰ ਜਾਗਰਕੂਤਾ ਕੈਂਪ ਲਗਾਇਆ

ਸੰਧਵਾਂ, 10 ਫਰਵਰੀ (ਪ੍ਰੇਮੀ ਸੰਧਵਾਂ) - ਚੋਣ ਕਮਿਸ਼ਨ ਭਾਰਤ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਫਰਾਲਾ ਵਿਖੇ ਹੈੱਡ ਟੀਚਰ ਮੈਡਮ ਸਤਵੰਤ ਕੌਰ ਕਟਾਰੀਆਂ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ 'ਚ ਉਚੇਚੇ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਅੱਖਾਂ ਦੇ 6ਵੇਂ ਮੁਫ਼ਤ ਅਪ੍ਰੇਸ਼ਨ ਕੈਂਪ ਸਬੰਧੀ ਪੋਸਟਰ ਜਾਰੀ

ਬੰਗਾ, 10 ਫਰਵਰੀ (ਕਰਮ ਲਧਾਣਾ) - ਉੱਘੇ ਸਮਾਜ ਸੇਵੀ ਅਤੇ ਐਨ. ਆਰ. ਆਈ. ਪੰਜਾਬੀ ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਨਿਰਮਲ ਕੁਟੀਆ ਹੱਪੋਵਾਲ ਰੋਡ ਪਿੰਡ ਖਟਕੜ ਖੁਰਦ ਵਿਖੇ ਡਾ: ਅੰਬੇਡਕਰ ਚੇਤਨਾ ਸੁਸਾਇਟੀ ਬੰਗਾ ਦੇ ਸਹਿਯੋਗ ਨਾਲ ਲਗਾਏ ਜਾਣ ਵਾਲੇ 6ਵੇਂ ਸਾਲਾਨਾ ਅੱਖਾਂ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੁਕੰਦਪੁਰ ਵਿਖੇ ਮਨਾਇਆ ਵਿਸ਼ਵ ਕੈਂਸਰ ਦਿਵਸ

ਮੁਕੰਦਪੁਰ, 10 ਫਰਵਰੀ (ਅਮਰੀਕ ਸਿੰਘ ਢੀਂਡਸਾ) - ਕੈਂਸਰ ਦੀ ਭਿਆਨਕ ਬਿਮਾਰੀ ਜੋ ਹਰ ਥਾਂ, ਇਲਾਕੇ ਤੇ ਬਨਸਪਤੀ ਦੇ ਹਰ ਪ੍ਰਾਣੀ ਦੀ ਸ਼੍ਰੇਣੀ ਨੂੰ ਆਪਣੀ ਲਪੇਟ ਵਿਚ ਲਈ ਜਾ ਰਹੀ ਹੈ, ਬਾਰੇ ਵਿਸ਼ਵ ਪੱਧਰ 'ਤੇ ਜਾਗਰੂਕ ਕੀਤੇ ਜਾਣ ਦੇ ਸਬੰਧ ਵਿਚ ਸਿਵਲ ਹਸਪਤਾਲ ਮੁਕੰਦਪੁਰ ...

ਪੂਰੀ ਖ਼ਬਰ »

ਚੌਧਰੀ ਦਰਸ਼ਨ ਲਾਲ ਮੰਗੂਪੁਰ ਮੀਡੀਆ ਪ੍ਰਚਾਰ ਕਮੇਟੀ ਦੇ ਮੈਂਬਰ ਨਿਯੁਕਤ

ਸੜੋਆ, 10 ਫਰਵਰੀ (ਨਾਨੋਵਾਲੀਆ)- ਪੰਜਾਬ ਪ੍ਰਦੇਸ਼ ਕਾਂਗਰਸ ਹਾਈ ਕਮਾਂਡ ਵਲੋਂ ਹਲਕਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੂੰ ਮੀਡੀਆ ਪ੍ਰਚਾਰ ਕਮੇਟੀ ਦੇ ਮੈਂਬਰ ਨਾਮਜ਼ਦ ਕਰਨ 'ਤੇ ਹਲਕੇ ਦੇ ਕਾਂਗਰਸੀ ਆਗੂਆਂ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ | ...

ਪੂਰੀ ਖ਼ਬਰ »

ਗਰੀਬੀ ਤੋਂ ਹੇਠਲੀ ਰੇਖਾ 'ਤੇ ਵਸਦੇ ਪਰਿਵਾਰਾਂ ਦੇ ਬੱਚਿਆਂ ਦੀ ਕੀਤੀ ਸਹਾਇਤਾ

ਬੰਗਾ, 10 ਫਰਵਰੀ (ਕਰਮ ਲਧਾਣਾ) - ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਵਲੋਂ ਦਾਤਾ ਮੀਆਂ ਸਾਹਿਬ ਦੇ ਅਸਥਾਨ ਪਿੰਡ ਕਰਨਾਣਾ ਵਿਖੇ ਇਸ ਅਸਥਾਨ ਦੇ ਐਨ. ਆਰ. ਆਈ. ਸੇਵਕਾਂ ਦੀ ਸਹਾਇਤਾ ਨਾਲ ਗਰੀਬੀ ਦੀ ਰੇਖਾ ਤੋਂ ਹੇਠਾਂ ਵਸਦੇ ਪਰਿਵਾਰਾਂ ਦੇ ...

ਪੂਰੀ ਖ਼ਬਰ »

ਵਿਸ਼ਵਾਸ ਸੇਵਾ ਸੁਸਾਇਟੀ ਵਲੋਂ 15 ਲੋੜਵੰਦਾਂ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਨਵਾਂਸ਼ਹਿਰ, 10 ਫਰਵਰੀ (ਗੁਰਬਖਸ਼ ਸਿੰਘ ਮਹੇ)- ਵਿਸ਼ਵਾਸ ਸੇਵਾ ਸੁਸਾਇਟੀ ਵਲੋਂ 21ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਨਹਿਰੂ ਗੇਟ ਸਥਿਤ ਸ਼ਿਵ ਧਾਮ ਮੰਦਰ ਵਿਖੇ ਕਰਵਾਇਆ ਗਿਆ ਜਿਸ ਵਿਚ 15 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਸਮਾਗਮ ਵਿਚ ਪੀ.ਆਰ.ਓ. ਸੋਨੀਆ ...

ਪੂਰੀ ਖ਼ਬਰ »

ਗੁੱਜਰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਸੰਧਵਾਂ, 10 ਫਰਵਰੀ (ਪ੍ਰੇਮੀ ਸੰਧਵਾਂ) - ਸੂੰਢ ਬੱਸ ਅੱਡੇ ਦੇ ਬਿਲਕੁਲ ਨੇੜੇ ਰਹਿੰਦੇ ਦੋ ਗੁੱਜਰ ਪਰਿਵਾਰ ਨਰਕ ਭਰੀ ਜਿੰਦਗੀ ਜਿਊਣ ਲਈ ਮਜ਼ਬੂਰ ਹੋ ਚੁੱਕੇ ਹਨ | ਕਿਉਂਕਿ ਜਦੋਂ ਵੀ ਭਾਰੀ ਮੀਂਹ ਪਵੇ ਤਾਂ ਉਨ੍ਹਾਂ ਵਲੋਂ ਬਣਾਏ ਕੱਖਾਂ-ਕਾਨਿਆਂ ਦੇ ਛੱਪਰ ਚੋਣ ਲੱਗ ਪੈਂਦੇ ...

ਪੂਰੀ ਖ਼ਬਰ »

ਪੰਜਾਬੀ ਲੇਖਕ ਸੋਹਣ ਲਾਲ ਖਟਕੜ ਪੰਜਾਬ ਪਰਤੇ

ਬੰਗਾ, 10 ਫਰਵਰੀ (ਕਰਮ ਲਧਾਣਾ) - ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਜੰਮਪਲ ਉੱਘੇ ਪੰਜਾਬੀ ਲੇਖਕ ਸੋਹਣ ਲਾਲ ਖਟਕੜ ਆਪਣੀ ਸਫ਼ਲ ਵਿਦੇਸ਼ ਫੇਰੀ ਤੋਂ ਬਾਅਦ ਪੰਜਾਬ ਪਰਤ ਆਏ ਹਨ | ਇਸ ਵਿਸ਼ੇਸ਼ ਵਿਦੇਸ਼ ਯਾਤਰਾ ਦੌਰਾਨ ਉਨ੍ਹਾਂ ਇੰਗਲੈਂਡ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਵਿਖੇ ਹੋਲਾ-ਮਹੱਲਾ ਮਨਾਉਣ ਸਬੰਧੀ ਮੀਟਿੰਗ

ਬਹਿਰਾਮ, 10 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਸਥਾਨਕ ਪ੍ਰਬੰਧਕ ਕਮੇਟੀ ਵਲੋਂ ਹੋਲਾ-ਮਹੱਲਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ ਪਿੰਡ ਬਹਿਰਾਮ ਵਿਖੇ ਜਾਗਰੂਕਤਾ ਕੈਂਪ ਲਗਾਇਆ

ਬਹਿਰਾਮ, 10 ਫਰਵਰੀ (ਨਛੱਤਰ ਸਿੰਘ ਬਹਿਰਾਮ) - ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ. ਐਮ. ਓ ਡਾ: ਹਰਬੰਸ ਸਿੰਘ ਦੀ ਅਗਵਾਈ ਵਿਚ ਪਿੰਡ ਬਹਿਰਾਮ ਵਿਖੇ ਜਾਗਰੂਕਤਾ ਵੈਨ ਰਾਹੀਂ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | ਪਿੰਡ ਦੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਨੂੰ ਲੋੜੀਂਦਾ ਸਾਮਾਨ ਭੇਟ

ਜਾਡਲਾ, 9 ਫਰਵਰੀ (ਬੱਲੀ)- ਇਸ ਇਲਾਕੇ ਦੇ 4 ਧਾਰਮਿਕ ਡੇਰਿਆਂ ਦੇ ਮੁਖੀ ਸੰਤਾਂ ਵਲੋਂ ਲਾਗਲੇ ਪਿੰਡ ਮਹਿਤਪੁਰ ਉਲੱਦਣੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਲੋੜੀਂਦਾ ਸਾਮਾਨ ਭੇਟ ਕਰਕੇ ਵਿੱਦਿਅਕ ਅਦਾਰਿਆਂ ਦੀ ਮਦਦ ਕਰਨ ਦੀ ਗੱਲ ਨੂੰ ਅੱਗੇ ਤੋਰਿਆ ਹੈ | ਡੇਰਾ ...

ਪੂਰੀ ਖ਼ਬਰ »

ਪਾਇਲ ਰਾਮਾਚੰਦਾਨੀ ਨੇ ਆਪਣੇ ਨਿ੍ਤ ਰਾਹੀਂ ਬੱਚਿਆਂ ਨੂੰ ਆਪਣੀ ਸੱਭਿਅਤਾ ਨਾਲ ਜੋੜਿਆ

ਮੁਕੰਦਪੁਰ, 10 ਫਰਵਰੀ (ਦੇਸ ਰਾਜ ਬੰਗਾ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਸਪਾਈਸ ਮੈਕੇਈ ਅਤੇ ਐਚ. ਆਰ. ਡੀ. ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਭਰ ਦੇ 128 ਸਕੂਲਾਂ ਵਿਚ ਕੁੱਚੀਪੁੜੀ ਨਿ੍ਤ ਬੱਚਿਆਂ ...

ਪੂਰੀ ਖ਼ਬਰ »

ਪਿੰਡ ਚਰਾਣ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ

ਉਸਮਾਨਪੁਰ, 10 ਫਰਵਰੀ (ਮਝੂਰ)- ਮੱੁਢਲਾ ਸਿਹਤ ਕੇਂਦਰ ਮੁਜੱਫਰਪੁਰ ਵਲੋਂ ਪਿੰਡ ਚਰਾਣ ਵਿਖੇ ਸਿਹਤ ਜਾਗਰੂਕਤਾ ਕੈਂਪ ਸੀਨੀਅਰ ਮੈਡੀਕਲ ਅਫ਼ਸਰ ਡਾ: ਨਰਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਡਾ: ਮਦਨ ਲਾਲ ਚੀਫ਼ ਫਾਰਮਾਸਿਸਟ ਅਤੇ ਮਨਿੰਦਰ ਬਾਜਵਾ ਨੇ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਪਬਲਿਕ ਸਕੂਲ ਵਿਖੇ ਵਿਦਾਇਗੀ ਪਾਰਟੀ ਕੀਤੀ

ਨਵਾਂਸ਼ਹਿਰ, 10 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਸ੍ਰੀ ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਰੋਡ ਨਵਾਂਸ਼ਹਿਰ ਵਿਖੇ ਵਿਦਾਇਗੀ ਪਾਰਟੀ ਕੀਤੀ ਗਈ ਜਿਸ ਵਿਚ 9 ਵੀਂ ਕਲਾਸ ਨੇ 10 ਵੀਂ ਕਲਾਸ ਅਤੇ 11 ਵੀਂ ਕਲਾਸ ਨੇ 12 ਵੀਂ ਕਲਾਸ ਨੂੰ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਮੁੱਖ ਅਧਿਆਪਕ ਰਾਮ ਲਾਲ ਦਾ ਕਮੇਟੀ ਤੇ ਪੰਚਾਇਤ ਵਲੋਂ ਸਨਮਾਨ

ਨਵਾਂਸ਼ਹਿਰ, 10 ਫਰਵਰੀ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਐਲੀਮੈਂਟਰੀ ਸਕੂਲ ਚੂਹੜਪੁਰ ਵਿਖੇ ਬਤੌਰ ਮੁੱਖ ਅਧਿਆਪਕ ਸੇਵਾਵਾਂ ਨਿਭਾਅ ਰਹੇ ਮਾ: ਰਾਮ ਲਾਲ ਦਾ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਕੂਲ ਦੀ ਮੈਨੇਜਮੈਂਟ ਕਮੇਟੀ ਤੇ ਪੰਚਾਇਤ ਮੈਂਬਰਾਂ ਵਲੋਂ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਪਿੰਡ ਮੌਜੋਵਾਲ ਮਜਾਰਾ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ

ਭੱਦੀ, 10 ਫਰਵਰੀ (ਨਰੇਸ਼ ਧੌਲ)- ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਸਪੋਰਟਸ ਐਾਡ ਯੂਥ ਵੈੱਲਫੇਅਰ ਕਲੱਬ ਅਤੇ ਸਮੂਹ ਪਿੰਡ ਮੌਜੋਵਾਲ ਮਜਾਰਾ ਦੇ ਸਹਿਯੋਗ ਨਾਲ ਦੋ ਦਿਨਾਂ ਕਬੱਡੀ ਟੂਰਨਾਮੈਂਟ ਉਤਸ਼ਾਹ ਪੂਰਵਕ ਕਰਵਾਇਆ ਗਿਆ | ਟੂਰਨਾਮੈਂਟ ਦੌਰਾਨ ਵੱਖ-ਵੱਖ ਭਾਰ ਵਰਗ ਦੀਆਂ ...

ਪੂਰੀ ਖ਼ਬਰ »

ਬਹੁਜਨ ਸੱਭਿਆਚਾਰਕ ਸੰਸਥਾ ਪੰਜਾਬ ਵਲੋਂ ਸਨਮਾਨ ਸਮਾਗਮ

ਬੰਗਾ, 10 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬਹੁਜਨ ਸੱਭਿਆਚਾਰਕ ਸੰਸਥਾ ਪੰਜਾਬ ਦੇ 12 ਕਲਾਕਾਰਾਂ ਵਲੋਂ ਖੁਸ਼ਵਿੰਦਰ ਬਿੱਲਾ ਯੂ. ਕੇ. ਵਲੋਂ ਲਿਖਿਆ ਇਕ ਇਤਿਹਾਸਕ ਗੀਤ ਰਿਕਾਰਡ ਕਰਵਾਇਆ ਗਿਆ ਤੇ ਜਾਰੀ ਕੀਤਾ ਗਿਆ | ਇਸ ਗੀਤ ਨੂੰ ਐਮ. ਟ੍ਰੈਕ ਕੰਪਨੀ ਵਲੋਂ ਜਾਰੀ ਕੀਤਾ ਗਿਆ ...

ਪੂਰੀ ਖ਼ਬਰ »

ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ -ਰਘਵੀਰ ਸਿੰਘ ਬਿੱਲਾ

ਬਹਿਰਾਮ, 10 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ) - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਜਿਸ ਤਹਿਤ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਨੂੰ ਗ੍ਰਾਂਟਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX