ਪੁਰਾਣਾ ਸ਼ਾਲਾ, 10 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਬੀਤੇ ਦਿਨ ਹੋਈ ਮੋਹਲੇਧਾਰ ਬਰਸਾਤ ਨੇ ਜਿੱਥੇ ਸਾਉਣ ਦੀ ਝੜੀ ਨੂੰ ਵੀ ਮਾਤ ਪਾਉਂਦਿਆਂ ਪਿਛਲੇ ਕਈ ਦਹਾਕਿਆਂ ਦਾ ਰਿਕਾਰਡ ਤੋੜਿਆ ਹੈ, ਉੱਥੇ ਹੀ ਬਰਸਾਤ ਬੰਦ ਹੋਣ ਤੋਂ ਚਾਰ ਦਿਨ ਬਾਅਦ ਵੀ ਬੇਟ ਇਲਾਕੇ ਅੰਦਰ ਗੋਡੇ ...
ਦੀਨਾਨਗਰ, 10 ਫਰਵਰੀ (ਸ਼ਰਮਾ/ ਸੰਧੂ/ਸੋਢੀ)-ਹਲਕੇ ਦਾ ਵਿਕਾਸ ਕੇਵਲ ਸੜਕਾਂ ਤੇ ਪੁਲਾਂ ਦੇ ਨਿਰਮਾਣ ਨਾਲ ਹੀ ਸੰਭਵ ਨਹੀਂ ਹੁੰਦਾ, ਬਲਕਿ ਹਲਕੇ ਦਾ ਅਸਲੀ ਵਿਕਾਸ ਤਾਂ ਹੀ ਮੰਨਿਆ ਜਾ ਸਕਦਾ ਹੈ ਜੇਕਰ ਹਲਕੇ 'ਚ ਨੌਜਵਾਨ ਪੀੜੀ ਦੇ ਪੜ੍ਹਨ ਲਿਖਣ ਦੇ ਲਈ ਪੂਰੇ ਸਾਧਨ ਮੌਜੂਦ ਹੋਣ ...
ਧਾਰੀਵਾਲ, 10 ਫਰਵਰੀ (ਸਵਰਨ ਸਿੰਘ)-ਇਕ ਵਿਅਕਤੀ ਵਲੋਂ ਆਪਣੇ ਭਰਾ ਦੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਫਾਹ ਲੈ ਕੇ ਆਤਮ ਹੱਤਿਆ ਕਰ ਲੈਣ ਦੇ ਸਬੰਧ 'ਚ ਪੁਲਿਸ ਨੇ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧ 'ਚ ਪੀੜਤ ਸੁੱਚਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ...
ਬਟਾਲਾ, 10 ਫਰਵਰੀ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਵਿਸ਼ੇਸ਼ ਬੈਠਕ ਸਿਵਲ ਲਾਈਨ ਕਾਦੀਆਂ ਵਿਖੇ ਹੋਈ, ਜਿਸ ਵਿਚ ਨਗਰ ਕੌਾਸਲ ਕਾਦੀਆਂ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਹਲ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ...
ਬਟਾਲਾ, 10 ਫਰਵਰੀ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਆਕਾਲੀ ਆਗੂ ਮੰਗਲ ਸਿੰਘ ਦੇ ਗ੍ਰਹਿ ਵਿਖੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਪਹੁੰਚੇ, ਜਿਨ੍ਹਾਂ ਦਾ ਮੰਗਲ ਸਿੰਘ ਵਲੋਂ ਨਿੱਘਾ ਸਵਾਗਤ ਕੀਤਾ ...
ਬਟਾਲਾ, 10 ਫਰਵਰੀ (ਕਾਹਲੋਂ)-ਪੰਜਾਬ ਭਰ ਤੋਂ ਆਏ ਵੋਕੇਸ਼ਨਲ ਮਾਸਟਰਾਂ ਦੇ ਨੁਮਾਇੰਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਮਿਲੇ | ਇਸ ਮੌਕੇ ਸਿੱਖਿਆ ਮੰਤਰੀ ਨੂੰ ਰੈਸ਼ਨੇਲਾਈਜੇਸ਼ਨ ਨੀਤੀ ਨਾਲ ਵਿਦਿਆਰਥੀਆਂ, ਸਮਾਜ ਤੇ ਅਧਿਆਪਕਾਂ ਨੂੰ ਹੋਣ ਵਾਲੇ ਨੁਕਸਾਨ ...
ਬਟਾਲਾ, 10 ਫਰਵਰੀ (ਕਾਹਲੋਂ)-ਭਾਰਤ-ਪਾਕਿ ਸਰਹੱਦ 'ਤੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਹੁਸਨ ਲਾਲ ਦੀ ਅਗਵਾਈ 'ਚ ਵਿਸ਼ੇਸ਼ ਟੀਮ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਡੇਰਾ ਬਾਬਾ ਨਾਨਕ ਵਿਖੇ ਪਹੁੰਚੀ | ਟੀਮ ਦੇ ਨਾਲ ਰਾਸ਼ਟਰੀ ਰਾਜ ਮਾਰਗ ਅਧਿਕਾਰ ਦੇ ਪ੍ਰਾਜੈਕਟ ...
ਗੁਰਦਾਸਪੁਰ, 10 ਫਰਵਰੀ (ਸੁਖਵੀਰ ਸਿੰਘ ਸੈਣੀ)-ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਪਿੰਡ ਹੱਲਾ ਦੀ ਪੰਚਾਇਤ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ...
ਬਟਾਲਾ, 10 ਫਰਵਰੀ (ਕਾਹਲੋਂ)-ਦੈਨਿਕ ਪ੍ਰਾਥਨਾ ਸਭਾ ਬਟਾਲਾ ਵਲੋਂ ਸਥਾਨਕ ਸਤੀ ਲਕਸ਼ਮੀ ਦੇਵੀ ਸਮਾਧ ਪਾਰਕ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ 'ਚ ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਨੇ ਮੱੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੇ ...
ਚੌਕ ਮਹਿਤਾ, 10 ਫਰਵਰੀ (ਧਰਮਿੰਦਰ ਸਿੰਘ ਭੰਮਰਾ)- ਸੰਤ ਕਰਤਾਰ ਸਿੰਘ ਖ਼ਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ ਨੰਗਲ ਬਰੇਵ ਕੈ: ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਤੇ ਸੰਤ ਕਰਤਾਰ ਸਿੰਘ ...
ਧਾਰੀਵਾਲ, 10 ਫਰਵਰੀ (ਸਵਰਨ ਸਿੰਘ)-ਅਧਿਆਪਕ ਮਸਲਿਆਂ ਤੇ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ 'ਚ ਸ਼ਮੂਲੀਅਤ ਕਰਨ ਲਈ ਧਾਰੀਵਾਲ ਤੋਂ ਵੀ ਅਧਿਆਪਕ ਰਵਾਨਾ ਹੋਏ, ਜਿਸ 'ਚ ਅਸ਼ਵਨੀ ਫੱਜੂਪੁਰ, ਕੁਲਦੀਪ ਪੂਰੇਵਾਲ, ਗੁਰਦੇਵ ਸਿੰਘ, ਬਲਦੇਵ ਰਾਜ, ਲਾਭ ਸਿੰਘ, ...
ਕਾਹਨੂੰਵਾਨ, 10 ਫਰਵਰੀ (ਹਰਜਿੰਦਰ ਸਿੰਘ ਜੱਜ)-ਕਾਹਨੂੰਵਾਨ ਛੰਭ ਖੇਤਰ ਨਾਲ ਸਬੰਧਿਤ ਪਿੰਡ ਕੋਟਲੀ ਸੈਣੀਆਂ, ਬੱਲੜਾਂ ਤੇ ਕਾਹਨੂੰਵਾਨ ਰਕਬੇ ਦੀਆਂ ਜ਼ਮੀਨਾਂ ਵਿਚੋਂ ਜਿੱਥੇ ਪਹਿਲੇ ਦੀ ਸੇਮ ਦੀ ਸਮੱਸਿਆ ਰੁਕਣ ਦਾ ਨਾਮ ਨਹੀਂ ਲੈ ਰਹੀ ਹੁੰਦੀ ਸੀ, ਉਥੇ ਬੀਤੇ ਦਿਨੀਂ ...
ਨੌਸ਼ਹਿਰਾ ਮੱਝਾ ਸਿੰਘ, 10 ਫਰਵਰੀ (ਤਰਸੇਮ ਸਿੰਘ ਤਰਾਨਾ)-ਤੰਦਰੁਸਤ ਸਿਹਤ ਪ੍ਰਮਾਤਮਾ ਦੀ ਵਡਮੁੱਲੀ ਦੇਣ ਹੈ | ਲੋੜਵੰਦ ਮਰੀਜ਼ਾਂ ਦੀ ਸੇਵਾ-ਸੰਭਾਲ ਤੇ ਇਲਾਜ ਕਰਨਾ ਪ੍ਰਮਾਤਮਾ ਦੀ ਸੇਵਾ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਨੀਲਧਾਰੀ ਸੰਪਰਦਾਇ ਦੇ ਸਹਿਯੋਗ ਨਾਲ ...
ਵਡਾਲਾ ਬਾਂਗਰ, 10 ਫਰਵਰੀ (ਭੁੰਬਲੀ)-ਕਸਬਾ ਵਡਾਲਾ ਬਾਂਗਰ ਖੁਰਦ ਦੀ ਪੰਚਾਇਤ 'ਚੋਂ ਚੋਣ ਜਿੱਤ ਕੇ ਸਰਪੰਚ ਬਣੇ ਸਰਪੰਚ ਹਰਜਿੰਦਰ ਸਿੰਘ ਥਾਣੇਦਾਰ ਹੋਰਾਂ ਵਲੋਂ ਸਰਪੰਚ ਬਣਨ ਉਪਰੰਤ ਆਪਣੇ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 5100 ਰੁਪਏ ਗਰੀਬ ਬੱਚਿਆਂ ਦੀ ...
ਕਾਹਨੂੰਵਾਨ, 10 ਫਰਵਰੀ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਬੇਰੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੀ ਅਗਵਾਈ ਸਕੂਲ ਦੇ ਇੰਚਾਰਜ ਸਿਮਰਨਦੀਪ ਸਿੰਘ ਬੇਰੀ ਨੇ ਕੀਤੀ | ਸਮਾਗਮ ...
ਕੋਟਲੀ ਸੂਰਤ ਮੱਲ੍ਹੀ, 10 ਫਰਵਰੀ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਵਿਖੇ ਬੱਚਿਆਂ ਨੂੰ ਆਧੁਨਿਕ ਢੰਗ ਨਾਲ ਸਿੱਖਿਆ ਮੁਹੱਈਆ ਕਰਵਾਉਣ ਲਈ ਬਣੀਆਂ ਗਈਆਂ ਨਵੀਆਂ ਯੋਜਨਾਵਾਂ ਤੋਂ ਮਾਪਿਆਂ ਨੂੰ ਜਾਣੂ ਕਰਵਾਉਣ ...
ਵਡਾਲਾ ਬਾਂਗਰ, 10 ਫਰਵਰੀ (ਮਨਪ੍ਰੀਤ ਸਿੰਘ ਘੁੰਮਣ)-ਨਜ਼ਦੀਕ ਪਿੰਡ ਭੰਡਾਲ ਤੋਂ ਗੌਰਮਿੰਟ ਟੀਚਰ ਯੂਨੀਅਨ ਗੁਰਦਾਸਪੁਰ ਦੇ ਜਰਨਲ ਸਕਤੱਰ ਮਾਸਟਰ ਦਿਲਦਾਰ ਸਿੰਘ ਦੇ ਮਾਤਾ ਸੁਖਰਾਜ ਕੌਰ (78) ਪਤਨੀ ਲਖਬੀਰ ਸਿੰਘ ਦੀ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ...
ਅਲੀਵਾਲ, 10 ਫਰਵਰੀ (ਅਵਤਾਰ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਸਿਆਸੀ ਮਾਮਲਿਆਂ ਦੀ ਕਮੇਟੀ ਦੇ 40 ਮੈਂਬਰ ਬਣਾਉਣ ਪਿਛੋਂ ਸਮੁੱਚੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸੇ ਤਰ੍ਹਾਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੂੰ ...
ਗੁਰਦਾਸਪੁਰ, 10 ਫਰਵਰੀ (ਆਰਿਫ਼)-ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਵੋਟਰਾਂ ਨੇ ਅਕਾਲੀ ਭਾਜਪਾ ਸਰਕਾਰ ਤੋਂ ਪੰਜਾਬ ਨੰੂ ਬਚਾਉਣ ਲਈ ਕਾਂਗਰਸ ਨੰੂ ਦੋ ਤਿਹਾਈ ਬਹੁਮਤ ਦਿੱਤਾ ਤੇ ਹੁਣ ਲੋਕ ਸਭਾ ਚੋਣਾਂ 'ਚ ਵੀ ਲੋਕ ਕਾਂਗਰਸ ਨੰੂ ਬਹੁਮਤ ਦੇ ਕੇ ਕਾਂਗਰਸ ਦੀ ਸਰਕਾਰ ...
ਪੁਰਾਣਾ ਸ਼ਾਲਾ, 10 ਫਰਵਰੀ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਸਵਾਈਨ ਫਲੂ ਨਾਲ ਹੋ ਰਹੀਆਂ ਅਨੇਕਾਂ ਮੌਤਾਂ ਕਾਰਨ ਪੰਜਾਬ ਦੇ ਲੋਕ ਘਬਰਾਏ ਹਨ | ਸਰਕਾਰ ਦੇ ਅੰਕੜੇ ਮੁਤਾਬਿਕ ਲੋਕਾਂ ਦੀਆਂ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ | ਇਸ ਸਬੰਧੀ ਸਾਬਕਾ ਸਰਪੰਚ ਤੇ ਸਾਬਕਾ ਜਨਰਲ ...
ਧਾਰੀਵਾਲ, 10 ਫਰਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਫਤੇਹ ਨੰਗਲ ਫਾਟਕ ਨੇੜੇ ਿਲੰਕ ਸੜਕ 'ਤੇ ਪਏ ਵੱਡੇ-ਵੱਡੇ ਖੱਡੇ ਕਈਆਂ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਆਸ-ਪਾਸ ਦੇ ਦੁਕਾਨਦਾਰਾਂ ਤੇ ਘਰਾਂ ਵਾਲਿਆਂ ਨੇ ਦੱਸਿਆ ਕਿ ਇਨ੍ਹਾਂ ਖੱਡਿਆਂ ਵਿਚ ਖੜ੍ਹਾ ਗੰਦੇ ਪਾਣੀ 'ਚ ...
ਗੁਰਦਾਸਪੁਰ, 10 ਫਰਵਰੀ (ਸੁਖਵੀਰ ਸਿੰਘ ਸੈਣੀ)-ਥਰੈਸ਼ਰ ਹਾਦਸਾ ਸਕੀਮ ਤਹਿਤ ਪਿੰਡ ਗਜਨੀਪੁਰ ਦੇ ਸੁੱਖਾ ਮਸੀਹ ਨੰੂ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਤੇ ਜਨਰਲ ਸਕੱਤਰ ਮਾਰਕੀਟ ਕਮੇਟੀ ਕੁਲਦੀਪ ਸਿੰਘ ਵਲੋਂ ਇਕ ਲੱਖ ਦੀ ਰਾਸ਼ੀ ਦੇ ਕੇ ਆਰਥਿਕ ...
ਗੁਰਦਾਸਪੁਰ, 10 ਫਰਵਰੀ (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੀ ਵਾਰਡ ਨੰਬਰ 13 ਵਿਖੇ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ਲੋੜਵੰਦ ਪਰਿਵਾਰਾਂ ਨੰੂ ਕਣਕ ਵੰਡੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਪਾਹੜਾ ਨੇ ਕਿਹਾ ਕਿ ਹਲਕਾ ਵਿਧਾਇਕ ...
ਕੋਟਲੀ ਸੂਰਤ ਮੱਲ੍ਹੀ, 10 ਫਰਵਰੀ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਰਣਸੀਕਾ ਤੱਲਾ 'ਚ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਲੋਕਾਂ ਦੇ ਘਰਾਂ ਦਾ ਗੰਦਾ ਪਾਣੀ ਿਲੰਕ ਸੜਕ 'ਤੇ ਖੜ੍ਹਾ ਰਹਿਣ ਕਰਕੇ ਜਿਥੇ ਪਿੰਡ ਦੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ...
ਗੁਰਦਾਸਪੁਰ, 10 ਫਰਵਰੀ (ਆਰਿਫ਼)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਗਲੋਬਲ ਗੁਰੂ ਇਮੀਗਰੇਸ਼ਨ ਵਲੋਂ 13 ਫਰਵਰੀ ਨੰੂ ਗੁਰਦਾਸਪੁਰ ਵਿਖੇ ਵਿਸ਼ੇਸ਼ ਸੈਮੀਨਾਰ ਲਗਾਇਆ ਜਾ ਰਿਹਾ ਹੈ | ਜਿਸ ਦੌਰਾਨ ਵਿਦਿਆਰਥੀ ਵੱਖ-ਵੱਖ ਮੁਲਕਾਂ ਦੇ ਕਾਲਜਾਂ 'ਚ ਦਾਖ਼ਲਾ ਲੈ ਸਕਣਗੇ | ਇਸ ...
ਕਾਹਨੂੰਵਾਨ, 10 ਫਰਵਰੀ (ਹਰਜਿੰਦਰ ਸਿੰਘ ਜੱਜ)-ਸਾਬਕਾ ਵਾਈਸ ਚੇਅਰਮੈਨ ਤੇ ਸਮਾਜ ਸੇਵੀ ਆਗੂ ਕੁਲਵੰਤ ਸਿੰਘ ਮੋਤੀ ਭਾਟੀਆ ਕਾਹਨੂੰਵਾਨ ਦੇ ਪਰਿਵਾਰ ਨੂੰ ਉਸ ਵਕਤ ਬਹੁਤ ਵੱਡਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਜੋਗਿੰਦਰ ਸਿੰਘ (70) ਸਾਬਕਾ ਐਸ.ਡੀ.ਓ. ਦੀ ਬੀਤੀ ਰਾਤ ...
ਗੁਰਦਾਸਪੁਰ, 10 ਫਰਵਰੀ (ਆਰਿਫ਼)-ਮੰਗਾਂ ਨੰੂ ਲੈ ਕੇ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ਉੱਪਰ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਯੂਥ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਿੰਦਾ ਕੀਤੀ ਗਈ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਯੂਥ ...
ਡੇਰਾ ਬਾਬਾ ਨਾਨਕ, 10 ਫਰਵਰੀ (ਵਿਜੇ ਕੁਮਾਰ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਡੇਰਾ ਬਾਬਾ ਨਾਨਕ ਵਿਖੇ 4 ਮਾਰਚ ਤੋਂ ਸ਼ੁਰੂ ਹੋਣ ਜਾ ਰਹੇ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਮੌਕੇ ਦੇਸ਼-ਵਿਦੇਸ਼ ਤੋਂ ਪਹੰੁਚ ਰਹੀਆਂ ਸੰਗਤਾਂ ਨੂੰ ...
ਡੇਰਾ ਬਾਬਾ ਨਾਨਕ, 10 ਫਰਵਰੀ (ਵਿਜੇ ਕੁਮਾਰ ਸ਼ਰਮਾ)-ਇਤਿਹਾਸਕ ਨਗਰੀ ਡੇਰਾ ਬਾਬਾ ਨਾਨਕ ਦੀ ਪਾਵਨ ਧਰਤੀ ਉੱਪਰ 4 ਮਾਰਚ ਤੋਂ ਆਰੰਭ ਹੋਣ ਜਾ ਰਿਹਾ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸਕ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਸਮੂਹ ਸਾਧ ਸੰਗਤ ਦੇ ਸਹਿਯੋਗ ਸਦਕਾ ਬੜੀ ...
ਡੇਰਾ ਬਾਬਾ ਨਾਨਕ, 10 ਫਰਵਰੀ (ਵਤਨ)-ਡੇਰਾ ਬਾਬਾ ਨਾਨਕ ਦੇ ਕਾਂਗਰਸੀ ਆਗੂ ਮਹਿੰਦਰਪਾਲ ਡਿਗਰਾ ਤੇ ਪਵਨ ਕੁਮਾਰ ਪੰਮਾ ਨੇ ਕਿਹਾ ਕਿ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੀ ਨੁਹਾਰ ਬਦਲਣ ਲਈ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਈ ...
ਗੁਰਦਾਸਪੁਰ, 10 ਫਰਵਰੀ (ਆਰਿਫ਼)-ਸਥਾਨਕ ਸ਼ਹਿਰ ਦੇ ਵਾਈਟ ਰਿਜ਼ਾਰਟ ਪੈਲੇਸ ਅੰਦਰ ਵਿਆਹ ਸਮਾਗਮ ਦੌਰਾਨ ਗਵਾਚਿਆ ਹੋਇਆ ਮਹਿੰਗੇ ਭਾਅ ਦਾ ਮੋਬਾਈਲ ਵਾਰਸਾਂ ਹਵਾਲੇ ਕਰਕੇ ਪੈਲੇਸ ਅੰਦਰ ਵੇਟਰ ਦਾ ਕੰਮ ਕਰਨ ਵਾਲੇ ਇਕ ਨੌਜਵਾਨ ਨੇ ਇਮਾਨਦਾਰੀ ਦਿਖਾਈ ਹੈ | ਜਾਣਕਾਰੀ ...
ਡੇਰਾ ਬਾਬਾ ਨਾਨਕ, 10 ਫਰਵਰੀ (ਵਤਨ)-ਪਿੰਡ ਖਲੀਲਪੁਰ ਦੇ ਸਰਪੰਚ ਬਲਦੇਵ ਸਿੰਘ ਖਲੀਲਪੁਰ ਤੇ ਕਾਂਗਰਸ ਦੀ ਖੇਤੀਬਾੜੀ ਵਿੰਗ ਦੇ ਜਨਰਲ ਸਕੱਤਰ ਤੇ ਸਰਪੰਚ ਸੁਰਜੀਤ ਸਿੰਘ ਮਹਾਲ ਨੰਗਲ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਦੀ ਹਨ੍ਹੇਰੀ ਚੱਲ ਰਹੀ ਹੈ ਤੇ ਆਉਂਦੀਆਂ ਲੋਕ ਸਭਾ ...
ਡੇਰਾ ਬਾਬਾ ਨਾਨਕ, 10 ਫਰਵਰੀ (ਵਤਨ)-ਪਿੰਡ ਅਗਵਾਨ ਦੇ ਸਰਪੰਚ ਤੇ ਜ਼ੋਨ ਇੰਚਾਰਜ ਪ੍ਰਦੀਪ ਸਿੰਘ ਰਿੰਕਾ ਅਗਵਾਨ ਤੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਮਾਨ ਨੇ ਕਿਹਾ ਕਿ ਪੰਜਾਬ 'ਚ ਇਸ ਵਾਰ ਹਵਾ ਕਾਂਗਰਸ ਦੇ ਪੱਖ ਦੀ ਹੈ ਤੇ ਆਉਂਦੀਆਂ ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ...
ਨਰੋਟ ਜੈਮਲ ਸਿੰਘ, 10 ਫਰਵਰੀ (ਗੁਰਮੀਤ ਸਿੰਘ)-ਸਰਹੱਦੀ ਕਸਬਾ ਬਮਿਆਲ ਤੋਂ ਵਾਇਆ ਨਰੋਟ ਜੈਮਲ ਸਿੰਘ ਸਵੇਰੇ 6 ਵਜੇ ਅੰਮਿ੍ਤਸਰ ਨੰੂ ਜਾਣ ਵਾਲੀ ਪੰਜਾਬ ਰੋਡਵੇਜ਼ ਬੱਸ ਦੀ ਸਹੂਲਤ ਨਰੋਟ ਜੈਮਲ ਸਿੰਘ ਵਾਸੀਆਂ ਨੰੂ ਨਹੀਂ ਮਿਲ ਪਾ ਰਹੀ ਹੈ | ਕਿਉਂਕਿ ਬੱਸ ਚਾਲਕਾਂ ਦੀ ...
ਚੱਬੇਵਾਲ, 10 ਫਰਵਰੀ (ਸਖ਼ੀਆ)-ਡਾ: ਰਾਜ ਕੁਮਾਰ ਵਿਧਾਇਕ ਚੱਬੇਵਾਲ ਪਿੰਡ ਚੱਬੇਵਾਲ ਦੇ ਪੀਣ ਵਾਲੇ ਪਾਣੀ ਲਈ ਸਾਢੇ 23 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਸਰਕਾਰੀ ਟਿਊਬਵੈੱਲ ਦਾ ਉਦਘਾਟਨ ਕਰਨ ਪਹੁੰਚੇ ਜਿੱਥੇ ਉਨ੍ਹਾਂ ਇਸ ਦਾ ਉਦਘਾਟਨ ਪਿੰਡ ਦੇ ਹੀ ਇਕ ਆਮ ਬਜ਼ੁਰਗ ...
ਗੁਰਦਾਸਪੁਰ, 10 ਫਰਵਰੀ (ਸੁਖਵੀਰ ਸਿੰਘ ਸੈਣੀ)-ਭਾਰਤੀ ਜਨਤਾ ਯੁਵਾ ਮੋਰਚਾ ਵਲੋਂ ਨੌਜਵਾਨਾਂ ਨੰੂ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਮੈਰਾਥਨ ਦੌੜ ਕੱਢੀ ਗਈ | ਜ਼ਿਲ੍ਹਾ ਯੂਥ ਪ੍ਰਧਾਨ ਹਰਜੀਤ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਕੱਢੀ ਇਸ ਮੈਰਾਥਨ ਦੌੜ 'ਚ ਜ਼ਿਲ੍ਹਾ ...
ਪੁਰਾਣਾ ਸ਼ਾਲਾ, 10 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਆਰਥਿਕ ਤੌਰ 'ਤੇ ਡਗਮਗਾ ਰਹੇ ਦੇਸ਼ ਦੇ ਸੁਨਹਿਰੀ ਭਵਿੱਖ ਲਈ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨੇ ਸਮੇਂ ਦੀ ਅਹਿਮ ਲੋੜ ਹੈ ਤੇ ਮੋਦੀ ਸਰਕਾਰ ਨੂੰ ਚੱਲਦਾ ਕਰਨ ਲਈ ਦੇਸ਼ ਦੀ ...
ਗੁਰਦਾਸਪੁਰ, 10 ਫਰਵਰੀ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਦੀ ਬਾਰ੍ਹਵੀਂ 'ਚ ਪੜ੍ਹਦੀ ਵਿਦਿਆਰਥਣ ਨਿਤਿਕਾ ਸਿੰਘ ਦੇ ਦੋ ਭਜਨ 'ਸੰਖ ਵੱਜਿਆ' ਤੇ 'ਸੈਲਫੀ ਗੁਰੂ ਰਵੀਦਾਸ ਦੁਆਰ' ਕੰਠ ਕਲੇਰ ਤੇ ਰੋਹਿਤ ਬਦਾਵਾ ਦੀ ਮਿਊਜ਼ਿਕ ਕੰਪਨੀ ਵਲੋਂ ਰਿਲੀਜ਼ ਕੀਤੇ ਗਏ ਹਨ | ...
ਗੁਰਦਾਸਪੁਰ, 10 ਫਰਵਰੀ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮਨਰੇਗਾ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਸਕੱਤਰ ਸਿੰਘ ਬਲ ਐੱਸ. ਡੀ. ਐਮ ਗੁਰਦਾਸਪੁਰ, ਵਿਭਾਗਾਂ ਦੇ ...
ਗੁਰਦਾਸਪੁਰ, 10 ਫਰਵਰੀ (ਆਲਮਬੀਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਨਾਰਮਲ ਕਾਲੋਨੀ ਵਿਖੇ ਹੋਈ | ਜਿਸ 'ਚ ਸਮੂਹ ਮੁਲਾਜ਼ਮਾਂ ਨੇ ਸਰਕਾਰ ਵਲੋਂ ...
ਗੁਰਦਾਸਪੁਰ, 10 ਫਰਵਰੀ (ਆਲਮਬੀਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਦੀ ਮੀਟਿੰਗ ਸੇਵਾ ਮੁਕਤ ਡੀ.ਐਸ.ਪੀ.ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸੇਵਾ ਮੁਕਤ ਹੋਏ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ...
ਗੁਰਦਾਸਪੁਰ, 10 ਫਰਵਰੀ (ਆਲਮਬੀਰ ਸਿੰਘ)-ਸਥਾਨਕ ਗੁਰੂ ਨਾਨਕ ਪਾਰਕ ਵਿਖੇ ਸੀ.ਪੀ.ਆਈ. (ਐਮ.) ਦੀ ਜ਼ਿਲ੍ਹਾ ਇਕਾਈ ਵਲੋਂ ਕਾਮਰੇਡ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਦਿਨ ਦੇ ਰੂਪ 'ਚ ਮਨਾਇਆ | ਭਾਰਤੀ ਜਨਤਾ ਪਰਟੀ ਵਲੋਂ ਨਾਗਰਿਕਤਾ ਕਾਨੰੂਨ ...
ਗੁਰਦਾਸਪੁਰ, 10 ਫਰਵਰੀ (ਸੁਖਵੀਰ ਸਿੰਘ ਸੈਣੀ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਬੱਚਿਆਂ ਨੰੂ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ...
ਬਹਿਰਾਮਪੁਰ, 10 ਫਰਵਰੀ (ਬਲਬੀਰ ਸਿੰਘ ਕੋਲਾ)-ਪ੍ਰਾਇਮਰੀ ਸਿੱਖਿਆ ਬਲਾਕ ਦੋਰਾਂਗਲਾ ਵਲੋਂ ਰੰਗੜ ਪਿੰਡੀ ਬਹਿਰਾਮਪੁਰ ਵਿਖੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜਿਸ 'ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਸ਼ਾਲ ਮਿਨਹਾਸ ...
ਵਰਸੋਲਾ, 10 ਫਰਵਰੀ (ਵਰਿੰਦਰ ਸਹੋਤਾ)-ਸ਼ਹੀਦ ਮੇਜਰ ਭਗਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਨੰਗਲ ਵਿਖੇ ਪਿ੍ੰਸੀਪਲ ਹਰਦੀਪ ਸਿੰਘ ਤੇ ਅਧਿਆਪਕਾਂ ਵਲੋਂ ਇਲਾਕੇ ਦੀਆਂ ਪੰਚਾਇਤਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਸਕੂਲ ਅੰਦਰ ਸਿੱਖਿਆ ਦੇ ...
ਕਾਹਨੂੰਵਾਨ, 10 ਫਰਵਰੀ (ਹਰਜਿੰਦਰ ਸਿੰਘ ਜੱਜ)-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਵਿਧਾਨ ਸਭਾ ਚੋਣ ਹਲਕਾ 006 ਕਾਦੀਆਂ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਗੁਰਦਾਸਪੁਰ ਮੈਡਮ ਰਾਜਵਿੰਦਰ ਕੌਰ ਬਾਜਵਾ ਦੇ ਪ੍ਰਬੰਧਾਂ ਹੇਠ ਸੁਪਰਵਾਈਜਰ ਸੰਜੀਵ ਕੁਮਾਰ ਦੀ ਨਿਗਰਾਨੀ 'ਚ ...
ਹਰਚੋਵਾਲ, 10 ਫਰਵਰੀ (ਢਿੱਲੋਂ)-ਬਾਬਾ ਦੀਪ ਸਿੰਘ ਜੀ ਦੇ ਸ਼ਹੀਦ ਦਿਹਾੜੇ 'ਤੇ ਪਿੰਡ ਢਪੱਈ ਦੇ ਗੁਰਦੁਆਰਾ ਬਾਬਾ ਲਹਿਣਾ ਸ਼ਹੀਦਾਂ ਤੋਂ ਵਿਸ਼ਾਲ ਨਗਰ ਕੀਰਤਨ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਇਹ ...
ਪਠਾਨਕੋਟ, 10 ਫਰਵਰੀ (ਚੌਹਾਨ)-ਕਾਂਗਰਸ ਦੀ ਰਾਜ ਸਰਕਾਰ ਆਪਣੇ ਕਰਮਚਾਰੀਆਂ ਨੰੂ ਗੁੰਮਰਾਹ ਕਰ ਰਹੀ ਹੈ | ਜਿਸ ਨਾਲ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਬਣੀ ਕੈਪਟਨ ਸਰਕਾਰ 2 ਸਾਲਾਂ ਬਾਅਦ ਵੀ ਕਰਮਚਾਰੀਆਂ ...
ਪਠਾਨਕੋਟ, 10 ਫਰਵਰੀ (ਆਰ. ਸਿੰਘ )-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਵਿਖੇ ਵਾਤਾਵਰਨ ਵਿਭਾਗ ਵਲੋਂ ਡਾ: ਪਿ੍ਅੰਕਾ ਦੇ ਅਗਵਾਈ 'ਚ ਵਿਦਿਆਰਥਣਾਂ ਨੇ ਸਵੱਛ ਭਾਰਤ ਸਵਸਥ ਭਾਰਤ ਦੇ ਤਹਿਤ ਪ੍ਰਦਰਸ਼ਨੀ ਲਗਾਈ ਗਈ | ਜਿਸ 'ਚ ਕਾਲਜ ਦੀ ਪਿ੍ੰਸੀਪਲ ਡਾ: ...
ਪਠਾਨਕੋਟ, 10 ਫਰਵਰੀ (ਆਰ. ਸਿੰਘ)-ਗੁਰਦੁਆਰਾ ਕਲਗ਼ੀਧਰ ਭਦਰੋਆ ਪਠਾਨਕੋਟ ਵਿਖੇ ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਪੰਥ ਦੇ ...
ਪਠਾਨਕੋਟ, 10 ਫਰਵਰੀ (ਆਰ. ਸਿੰਘ)-ਮਾਨਯੋਗ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਪਠਾਨਕੋਟ ਵਿਖੇ ਪਹੁੰਚੇ ਤੇ ਪਠਾਨਕੋਟ ਦੇ ਮੀਰਪੁਰ ਕਾਲੋਨੀ 'ਚ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ | ਵੈਟਰਨਰੀ ਐਸੋਸੀਏਸ਼ਨ ਦੇ ...
ਸ਼ਾਹਪੁਰ ਕੰਢੀ, 10 ਫਰਵਰੀ (ਰਣਜੀਤ ਸਿੰਘ)-ਸੜਕ ਉੱਪਰ ਆਵਾਰਾ ਘੁੰਮਦੀ ਗਾਂ ਦੇ ਨਾਲ ਕਾਰ ਟੱਕਰਾ ਜਾਣ ਕਾਰਨ ਗਾਂ ਦੀ ਮੌਕੇ ਉੱਪਰ ਮੌਤ ਹੋ ਗਈ | ਜਦੋਂ ਕਿ ਕਾਰ ਬੁਰੀ ਤਰ੍ਹਾਂ ਟੁੱਟ ਗਈ ਤੇ ਉਸ ਵਿਚ ਸਵਾਰ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ...
ਪਠਾਨਕੋਟ, 10 ਫਰਵਰੀ (ਸੰਧੂ)-ਹਿਮ ਸ਼ਿਖਾ ਸਕੂਲ ਮਾਮੂਨ ਪਠਾਨਕੋਟ ਵਲੋਂ ਸਕੂਲ ਦੇ ਪਿ੍ੰਸੀਪਲ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਦੋ ਰੋਜ਼ਾ ਖੇਡ ਮੇਲੇ ਦੀ ਸ਼ੁਰੂਆਤ ਕੀਤੀ ਗਈ ਜਿਸ ਵਿਚ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਬੀ.ਡੀ. ਸ਼ਰਮਾ, ਇੰਜੀਨੀਅਰ ਕੇ.ਕੇ ...
ਪਠਾਨਕੋਟ, 10 ਫਰਵਰੀ (ਆਰ. ਸਿੰਘ)-ਮਾਡਰਨ ਸੰਦੀਪਨੀ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਨੀਰਜ ਮੋਹਨ ਪੁਰੀ ਦੀ ਪ੍ਰਧਾਨਗੀ ਹੇਠ ਕੈਰੀਅਰ ਕਾਂਕਲੇਵ ਟਾਕ ਆਨ ਕੈਰੀਅਰ ਅਪਾਰਚਿਊਨਿਟੀ ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ ਦੇ ...
ਪਠਾਨਕੋਟ, 10 ਫਰਵਰੀ (ਪ.ਪ. ਰਾਹੀਂ)-ਸਿਵਲ ਸਰਜਨ ਡਾ: ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਐਮ.ਓ ਡਾ: ਭੁਪਿੰਦਰ ਸਿੰਘ ਦੀ ਅਗਵਾਈ ਵਿਚ ਕੁਸ਼ਟ ਰੋਗ ਪੰਦ੍ਹਰਵਾੜੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਨੰੂ ਐਸ.ਐਮ.ਓ ਡਾ: ਭੁਪਿੰਦਰ ਸਿੰਘ ਵਲੋਂ ਹਰੀ ...
ਸ਼ਾਹਪੁਰ ਕੰਢੀ, 10 ਫਰਵਰੀ (ਰਣਜੀਤ ਸਿੰਘ)-ਪ੍ਰੈਜੀਟੇਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੁਗਿਆਲ ਵਿਖੇ ਪਿ੍ੰਸੀਪਲ ਨੀਨਾ ਹਾਂਡਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ਜਿਸ ਵਿਚ ਡਾਇਰੈਕਟਰ ਸ਼ੀਤਲ ਸਿੰਘ ਬਾਜਵਾ ਅਤੇ ਚੇਅਰਪਰਸਨ ਰੇਣੂ ਸ਼ਰਮਾ ਵਿਸ਼ੇਸ਼ ਤੌਰ 'ਤੇ ...
ਪਠਾਨਕੋਟ, 10 ਫਰਵਰੀ (ਆਰ. ਸਿੰਘ)-ਹੋਲਸੇਲ ਕੈਮਿਸਟ ਐਸੋਸੀਏਸ਼ਨ ਪਠਾਨਕੋਟ ਵਲੋਂ ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਮਹਾਜਨ ਦੀ ਅਗਵਾਈ ਵਿਚ ਸਕਿਨ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ ਕਾਲਜ ਦੀ ਪਿ੍ੰਸੀਪਲ ਡਾ: ਗੁਰਮੀਤ ਕੌਰ, ...
ਪਠਾਨਕੋਟ 10 ਫਰਵਰੀ (ਸੰਧੂ)-ਆਉਂਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੋਟਰਾਂ ਦੀ ਸੌ ਫ਼ੀਸਦੀ ਭਾਗੀਦਾਰੀ ਨਿਸ਼ਚਿਤ ਕਰਨ ਦੇ ਮਕਸਦ ਨਾਲ ਵੋਟਰ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਪਠਾਨਕੋਟ ਹੋਟਲ ਤੇ ਰੈਸਟੋਰੈਂਟ ਐਸੋਸੀਏਸ਼ਨ ਵਲੋਂ ...
ਪਠਾਨਕੋਟ, 10 ਫਰਵਰੀ (ਸੰਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਾਥੀਆ ਦੀ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਬੁੰਗਲ ਬਧਾਣੀ ਵਿਖੇ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ ਰਾਸ਼ਟਰੀ ਮੁਕਤੀ ਦਿਵਸ ਅਧੀਨ 1 ਤੋਂ 19 ਸਾਲ ਤੱਕ ਦੇ ਸਾਰੇ ਹੀ ਬੱਚਿਆਂ ...
ਪਠਾਨਕੋਟ, 10 ਫਰਵਰੀ (ਆਸ਼ੀਸ਼ ਸ਼ਰਮਾ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਵਿਦਿਆਰਥੀਆਂ ਦੇ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਇਕ ਕੈਂਪ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ...
ਪਠਾਨਕੋਟ, 10 ਫਰਵਰੀ (ਚੌਹਾਨ)-ਸ਼ਿਵ ਸੈਨਾ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਦਿਹਾਤੀ ਚੇਅਰਮੈਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਉਤਰ-ਭਾਰਤ ਚੇਅਰਮੈਨ ਅਤੇ ਹਿਮਾਚਲ ਪ੍ਰਭਾਰੀ ਸਤੀਸ਼ ਮਹਾਜਨ ਸ਼ਾਮਿਲ ਹੋਏ | ਮੀਟਿੰਗ 'ਚ ਉਨ੍ਹਾਂ ਦੱਸਿਆ ਕਿ 12 ਫਰਵਰੀ ਨੰੂ ...
ਡੇਰਾ ਬਾਬਾ ਨਾਨਕ, 10 ਫਰਵਰੀ (ਵਿਜੇ ਕੁਮਾਰ ਸ਼ਰਮਾ)-ਸੰਤ ਫਰਾਂਸਿਸ ਕਾਨਵੈਂਟ ਸਕੂਲ ਡੇਰਾ ਬਾਬਾ ਨਾਨਕ ਵਿਖੇ ਸੁਰੱਖਿਅਤ ਵਾਹਨ ਯੋਜਨਾ ਤਹਿਤ ਡਰਾਇਵਰਾਂ ਤੇ ਮਾਪਿਆਂ ਦਾ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਬਾਲ ਸੁਰੱਖਿਆ ਅਫ਼ਸਰ ਸੁਨੀਲ ਜੋਸ਼ੀ, ...
ਗੁਰਦਾਸਪੁਰ, 10 ਫਰਵਰੀ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਦੇ ਡੀਪੂ ਹੋਲਡਰ ਆਪਣੀਆਂ ਮੰਗਾਂ ਨੂੰ ਲੈ ਕੇ 17 ਫਰਵਰੀ ਨੂੰ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਕਰਨਗੇ | ਜਿਸ 'ਚ ਜ਼ਿਲ੍ਹੇ ਦੇ 19 ਬਲਾਕਾਂ ਦੇ ਡੀਪੂ ਹੋਲਡਰ ਭਾਗ ਲੈਣਗੇ | ਇਸ ਬਾਰੇ ...
ਦੀਨਾਨਗਰ, 10 ਫਰਵਰੀ (ਸੰਧੂ/ਸੋਢੀ)-ਸਾਹਿਤ ਸੰਗਮ ਦੀਨਾਨਗਰ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਮੰਗਤ ਚੰਚਲ ਦੇ ਗ੍ਰਹਿ ਵਿਖੇ ਹੋਈ | ਸੁਖਵਿੰਦਰ ਰੰਧਾਵਾ, ਬੋਧ ਰਾਜ, ਤਰਸੇਮ ਲਾਲ ਅਤੇ ਸੁਭਾਸ਼ ਦੀਵਾਨਾ ਦੀ ਸਾਾਝੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਦੇ ਆਰੰਭ 'ਚ ਵਿੱਦਿਆ ...
ਹਰਚੋਵਾਲ, 10 ਫਰਵਰੀ (ਢਿੱਲੋਂ)-ਪਿੰਡ ਖੁਜਾਲਾ 'ਚ ਪਰਮਿੰਦਰ ਕਾਹਲੋਂ ਮਾਝਾ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਖੇਡ ਸਟੇਡੀਅਮ ਵਿਖੇ ਹੋਈ, ਜਿਸ ਵਿਚ ਸਾਂਝੇ ਤੌਰ 'ਤੇ ਮਤਾ ਪਾਸ ਕੀਤਾ ਗਿਆ ਕਿ ਇਸ ਵਾਰ 14 ਸਾਲ ਲੜਕੇ, ਲੜਕੀਆਂ 600 ਮੀਟਰ, 18 ਸਾਲ ...
ਵਰਸੋਲਾ, 10 ਫਰਵਰੀ (ਵਰਿੰਦਰ ਸਹੋਤਾ)-ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਵਲੋਂ ਲਗਾਈ ਗਈ ਇੰਸਪਾਇਰ ਐਵਾਰਡ ਪ੍ਰਦਰਸ਼ਨੀ 'ਚੋਂ ਸਰਕਾਰੀ ਸਕੂਲ ਵਰਸੋਲਾ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਪ੍ਰਦਰਸ਼ਨੀ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸਰਕਾਰੀ ...
ਦੋਰਾਂਗਲਾ, 10 ਫਰਵਰੀ (ਲਖਵਿੰਦਰ ਸਿੰਘ ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਬਾਬਾ ਸ੍ਰੀ ਚੰਦ ਖਾਲਸਾ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ 'ਚ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਡਾਕਟਰ ...
ਪੁਰਾਣਾ ਸ਼ਾਲਾ, 10 ਫਰਵਰੀ (ਅਸ਼ੋਕ ਸ਼ਰਮਾ)-ਬੇਟ ਇਲਾਕੇ 'ਚ ਪਾਣੀ ਦਾ ਕੋਈ ਵੀ ਨਿਕਾਸ ਨਹੀਂ ਹੈ ਤੇ ਕਣਕ, ਕਮਾਦ ਤੇ ਹੋਰ ਫ਼ਸਲਾਂ ਤਿੰਨ ਦਿਨ ਬਾਅਦ ਵੀ ਪਾਣੀ 'ਚ ਡੁੱਬੀਆਂ ਪਈਆਂ ਹਨ | ਇਸ ਨਾਲ ਇਲਾਕੇ ਦੇ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦਾ ਖਦਸ਼ਾ ਹੈ | ਜਦ ...
ਨੌਸ਼ਹਿਰਾ ਮੱਝਾ ਸਿੰਘ, 10 ਫਰਵਰੀ (ਤਰਸੇਮ ਸਿੰਘ ਤਰਾਨਾ)-ਜ਼ਿਲ੍ਹਾ ਗੁਰਦਾਸਪੁਰ 'ਚ ਸਿਹਤ ਵਿਭਾਗ ਦੇ ਨਿਰਦੇਸ਼ਾਂ 'ਤੇ ਸਿਵਲ ਸਰਜਨ ਗੁਰਦਾਸਪੁਰ ਦੇ ਪ੍ਰਬੰਧਾਂ ਹੇਠ 90 ਫ਼ੀਸਦੀ ਅਪੰਗ ਵਿਅਕਤੀਆਂ ਨੂੰ ਅਪੰਗਤਾ ਸਰਟੀਫਿਕੇਟ ਮੁਹੱਈਆ ਕਰ ਦਿੱਤੇ ਗਏ ਹਨ, ਜਦੋਂ ਕਿ ਬਾਕੀ ...
ਕਲਾਨੌਰ, 10 ਫਰਵਰੀ (ਪੁਰੇਵਾਲ)-ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਸਥਿਤ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ 'ਚ ਪ੍ਰਬੰਧਕ ਗੁਲਾਬ ਸਿੰਘ ਨਾਗਰਾ ਦੀ ਅਗਵਾਈ ਤੇ ਮੈਡਮ ਸੁਸਨਾ ਮੁਨਸੀ ਦੀ ਦੇਖ-ਰੇਖ ਹੇਠ ਬੱਚਿਆਂ ਦੇ ਵਿਗਿਆਨ ਪ੍ਰਦਰਸ਼ਨੀ ਸਬੰਧੀ ...
ਕੋਟਲੀ ਸੂਰਤ ਮੱਲ੍ਹੀ, 10 ਫਰਵਰੀ (ਕੁਲਦੀਪ ਸਿੰਘ ਨਾਗਰਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੱਡਾ ਕੋਟਲੀ ਸੂਰਤ ਮੱਲ੍ਹੀ ਦੇ ਰਾਸ਼ਟਰ ਪੱਧਰੀ ਖੇਡਾਂ 'ਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਬਟਾਲਾ, 10 ਫਰਵਰੀ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬੰਦੀ ਸਮਾਗਮ ਮਨਾਉਣ ਸਬੰਧੀ ਵਿਸ਼ੇਸ਼ ਮੀਟਿੰਗ ਸ਼ੋ੍ਰਮਣੀ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ, ਡਾ: ਭਾਈ ਗੁਰਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ...
ਪੁਰਾਣਾ ਸ਼ਾਲਾ, 10 ਫਰਵਰੀ (ਗੁਰਵਿੰਦਰ ਸਿੰਘ ਗੁਰਾਇਆ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਵੱਖ-ਵੱਖ ਸ਼ਹਿਰੀ ਖੇਤਰਾਂ ਪਿੰਡਾਂ ਥਾਵਾਂ ਅਤੇ ਕਸਬਿਆਂ ਤਹਿਸੀਲਾਂ, ਸਬ ਤਹਿਸੀਲਾਂ ਦੇ ਸਿਸਟਮ ਕੰਮਕਾਜ ਨੂੰ ਵਧੀਆ ਤਰੀਕੇ ਨਾਲ ਦਰੁਸਤ ਕਰਨ ...
ਕਲਾਨੌਰ, 10 ਫਰਵਰੀ (ਪੁਰੇਵਾਲ)-ਸਥਾਨਕ ਸਾਹਿਬਜ਼ਾਦਾ ਜੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ 'ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ ਦੀ ਅਗਵਾਈ ਅਤੇ ਪਿ੍ੰ: ਡਾ: ਗੁਰਿੰਦਰ ਕੌਰ ਮਾਨ ਦੀ ਦੇਖ-ਰੇਖ ਹੇਠ ਸਕੂਲ ਦਾ ਸਾਲਾਨਾ ਸਮਾਗਮ ਕੀਤਾ ਗਿਆ | ਸਮਾਗਮ 'ਚ ...
ਬਟਾਲਾ, 10 ਫਰਵਰੀ (ਕਾਹਲੋਂ)-ਹਸਤ ਸ਼ਿਲਪ ਡਿਗਰੀ ਕਾਲਜ ਤੇ ਆਈ.ਟੀ.ਆਈ. ਕਾਹਨੂੰਵਾਨ ਰੋਡ ਬਟਾਲਾ ਵਿਖੇ ਕੰਪਿਊਟਰ ਵਿਭਾਗ ਵਲੋਂ ਮੈਡਮ ਨੇਹਾ ਮਹਾਜਨ ਦੀ ਅਗਵਾਈ ਹੇਠ ਨੈੱਟਵਰਕਿੰਗ ਵਿਸ਼ੇ ਨਾਲ ਸਬੰਧਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਕਾਲਜ ...
ਕਾਦੀਆਂ, 10 ਫਰਵਰੀ (ਮਕਬੂਲ ਅਹਿਮਦ)-ਪਾਕਿਸਤਾਨ ਦੇ ਪਿੰਡ ਵਾਨ ਤਹਿਸੀਲ ਸਾਮਬਰਿਆਲ (ਸਿਆਲਕੋਟ) ਜਿਸ ਨੂੰ ਡਸਕਾ ਦੇ ਨਾਂਅ ਤੋਂ ਵੀ ਜਾਣਿਆ ਜਾਂਦਾ ਹੈ, ਦੀ ਰਹਿਣ ਵਾਲੀ ਹਿੰਦੂ ਲੜਕੀ ਕਿਰਨ ਸਰਜੀਤ (27) ਨੇ ਹਰਿਆਣਾ ਦੇ ਤੇਪਲਾ ਪਿੰਡ ਦੇ ਵਸਨੀਕ ਪਰਵਿੰਦਰ ਸਿੰਘ ਪੁੱਤਰ ...
ਗੁਰਦਾਸਪੁਰ, 10 ਫਰਵਰੀ (ਆਲਮਬੀਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸਰਕਲ ਦੀ ਮੀਟਿੰਗ ਹਜ਼ਾਰਾ ਸਿੰਘ ਗਿੱਲ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੀਟਿੰਗ ਨੰੂ ਸੰਬੋਧਨ ਕਰਦੇ ਹੋਏ ਸਰਕਲ ਸਕੱਤਰ ਬਿਕਰਮਜੀਤ ...
ਗੁਰਦਾਸਪੁਰ, 10 ਫਰਵਰੀ (ਆਰਿਫ਼)-ਅੱਜ ਅਨੰਦ ਮਾਡਰਨ ਸਕੂਲ ਗੁਰਦਾਸਪੁਰ ਵਿਖੇ ਐਸ.ਐਸ.ਪੀ. ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਪ੍ਰੋਗਰਾਮ ਦੀ ਅਗਵਾਈ ਪਿ੍ੰਸੀਪਲ ਨਰਗਿਸ ਅਨੰਦ ਨੇ ਕੀਤੀ | ਇਸ ...
ਗੁਰਦਾਸਪੁਰ, 10 ਫਰਵਰੀ (ਆਲਮਬੀਰ ਸਿੰਘ)-ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੇ ਨਿਰਦੇਸ਼ਾਂ ਤੇ ਸਹਾਇਕ ਪ੍ਰੋਜੈਕਟ ਸਟੇਟ ਕੋਆਰਡੀਨੇਟਰ ਦਵਿੰਦਰ ਬੋਹਾ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਨੋਦ ਮੱਤਰੀ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ...
ਗੁਰਦਾਸਪੁਰ, 10 ਫਰਵਰੀ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਭਾਸ਼ ਚੰਦਰ ਨੇ ਅਸਲਾ ਭੰਡਾਰ ਸ਼ਿਕਾਰ ਮਾਛੀਆਂ ਅਤੇ ਤਿੱਬੜੀ ਕੈਂਟ ਦੇ ਆਲੇ ਦੁਆਲੇ 1000 ਵਰਗ ਗਜ਼ ਦੇ ਖੇਤਰ 'ਚ ਲੋਕਾਂ ਵਲੋਂ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਤੇ ਅਣ ਅਧਿਕਾਰਤ ਉਸਾਰੀਆਂ 'ਤੇ ...
ਪੁਰਾਣਾ ਸ਼ਾਲਾ, 10 ਫਰਵਰੀ (ਅਸ਼ੋਕ ਸ਼ਰਮਾ)-ਸਰਹੱਦੀ ਖੇਤਰ ਦੇ ਪਿੰਡ ਦੋਸਤਪੁਰ ਦੇ ਉੱਘੇ ਕਿਸਾਨ ਸੁੰਦਰ ਅਮਰੀਕ ਸਿੰਘ ਪੁੱਤਰ ਹਰਨਾਮ ਸਿੰਘ ਨੇ 'ਅਜੀਤ' ਦੇ ਉਪ ਦਫ਼ਤਰ ਗੁਰਦਾਸਪੁਰ ਵਿਖੇ ਦੱਸਿਆ ਕਿ ਮੇਰਾ 16 ਏਕੜ ਕਮਾਦ ਹੈ ਤੇ 10 ਕਿੱਲੇ ਦਾ ਬਾਂਡ ਪਨਿਆੜ ਮਿੱਲ ਨੇ ਮੈਨੰੂ ...
ਧਾਰੀਵਾਲ, 10 ਫਰਵਰੀ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਵਿਖ਼ੇ 30ਵੇਂ ਰਾਸ਼ਟਰੀ ਸੜਕ ਸੁਰੱਖਿਆ ਹਫ਼ਤੇ ਨੂੰ ਸਮਰਪਿਤ ਸੈਮੀਨਾਰ ਪਿੰ੍ਰਸੀਪਲ ਗੁਰਜੀਤ ਸਿੰਘ ਦੀ ਅਗਵਾਈ ਵਿਚ ਲਗਾਇਆ ...
ਬਟਾਲਾ, 10 ਫਰਵਰੀ (ਕਾਹਲੋਂ)-ਸ਼ੋ੍ਰਮਣੀ ਕਮੇਟੀ ਹਲਕਾ ਕਾਲਾ ਅਫਗਾਨਾਂ ਵਲੋਂ ਮੈਂਬਰ ਜਥੇ: ਸੱਜਣ ਸਿੰਘ ਬੱਜੂਮਾਨ ਦੀ ਅਗਵਾਈ 'ਚ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੇ ਸਕੱਤਰ ...
ਦੋਰਾਂਗਲਾ, 10 ਫਰਵਰੀ (ਲਖਵਿੰਦਰ ਸਿੰਘ ਚੱਕਰਾਜਾ)-ਸਰਕਾਰੀ ਐਲੀਮੈਂਟਰੀ ਸਕੂਲ ਚਿੱਟੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਰਪੰਚ ਕੁਲਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਪੂਰੇ ਸਾਲ ਦੌਰਾਨ ਵੱਖ-ਵੱਖ ਖੇਤਰ ਵਿਚ ਅੱਵਲ ਰਹਿਣ ਵਾਲੇ ਬੱਚਿਆਂ ਨੰੂ ਇਨਾਮ ਵੰਡੇ ਗਏ | ਇਸ ਮੌਕੇ ਮੁੱਖ ਮਹਿਮਾਨ ਨੇ ਬੱਚਿਆਂ ਨੰੂ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਧਿਆਪਕ ਰਮਨਦੀਪ ਸਿੰਘ, ਮਨਜਿੰਦਰ ਕੌਰ, ਮਦਨ ਗੋਪਾਲ, ਮਨਜੀਤ ਸਿੰਘ ਤੇ ਆਂਗਣਵਾੜੀ ਵਰਕਰ ਕੁਲਜਿੰਦਰ ਕੌਰ ਹਾਜ਼ਰ ਸਨ |
ਬਟਾਲਾ, 10 ਫਰਵਰੀ (ਕਾਹਲੋਂ)-ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੀ ਮੀਟਿੰਗ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸ: ਬਾਜਵਾ ਨੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਦਿੱਲੀ ਵਿਖੇ ਉਚ ਅਧਿਕਾਰੀਆਂ ਦੀ ...
ਪੁਰਾਣਾ ਸ਼ਾਲਾ, 10 ਫਰਵਰੀ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਅਧੀਨ ਪੈਂਦੇ ਨਾਈਸ ਮਾਡਰਨ ਸਕੂਲ ਸਾਹੋਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਧੂਮਧਾਮ ਨਾਲ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਅਰਵਿੰਦਰ ਸਿੰਘ ਬੋਪਾਰਾਏ ...
ਘਰੋਟਾ, 10 ਫਰਵਰੀ (ਸੰਜੀਵ ਗੁਪਤਾ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ 'ਚ ਘਰੋਟਾ ਪੰਚਾਇਤ ਦੇ 7 ਨਵੇਂ ਮੈਂਬਰ ਪੰਚਾਇਤਾਂ ਵਲੋਂ ਨਵੀਂ ਚੁਣੀ ਸਰਪੰਚ ਅਨੂ ਬਾਲਾ ਨੰੂ ਸਮਰਥਨ ਨਾ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਪੰਚਾਇਤ ਮਹਿਕਮੇ ਤੋਂ ਮੰਗ ਕਰਕੇ ਜਲਦ ਪ੍ਰਬੰਧਕ ਨਿਯੁਕਤ ...
ਬਟਾਲਾ, 10 ਫਰਵਰੀ (ਹਰਦੇਵ ਸਿੰਘ ਸੰਧੂ)-ਨਜ਼ਦੀਕੀ ਪਿੰਡ ਰਿਆਲੀ ਕਲਾਂ ਵਿਖੇ ਗੁਰੂ ਰਾਮਦਾਸ ਅਕੈਡਮੀ ਪਿ੍ੰਸੀਪਲ ਧੰਨਰਾਜ ਸਿੰਘ ਬੋਪਾਰਾਏ ਦੀ ਅਗਵਾਈ 'ਚ ਦਸਤਾਰਬੰਦੀ ਮੁਕਾਬਲੇ ਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਧੰਨਰਾਜ ਸਿੰਘ ਬੋਪਾਰਾਏ ਨੇ ...
ਗੁਰਦਾਸਪੁਰ, 10 ਫਰਵਰੀ (ਆਰਿਫ਼)-ਸਥਾਨਕ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰੌਸ਼ਨ ਜੋਸਫ ਵਲੋਂ ਬਲਾਕ ਕਾਂਗਰਸੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਜਿਸ 'ਚ ਵੱਖ-ਵੱਖ ਬਲਾਕਾਂ ਦੇ ਪ੍ਰਧਾਨਾਂ ਨੇ ਸ਼ਿਰਕਤ ਕੀਤੀ | ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸਫ ਨੇ ...
ਦੋਰਾਂਗਲਾ, 10 ਫਰਵਰੀ (ਲਖਵਿੰਦਰ ਸਿੰਘ ਚੱਕਰਾਜਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਸਕੂਲਾਂ 'ਚ ਪੜ੍ਹਾ ਰਹੇ ਅਧਿਆਪਕਾਂ ਨੰੂ ਉਨ੍ਹਾਂ ਵਲੋਂ ਸਕੂਲਾਂ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਗੁਣਾਤਮਿਕ ਸਿੱਖਿਆ ਦੇ ਮਾਹੌਲ ਨੰੂ ਚੰਗੇਰਾ ਬਣਾਉਣ ਲਈ ਪ੍ਰਸੰਸਾ ...
ਡੇਰਾ ਬਾਬਾ ਨਾਨਕ, 10 ਫਰਵਰੀ (ਵਿਜੇ ਕੁਮਾਰ ਸ਼ਰਮਾ)-ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਪਿੰਡ ਖੋਦੇਬੇਟ ਦਾ ਸਰਬਪੱਖੀ ਵਿਕਾਸ ਪਾਰਟੀਬਾਜ਼ੀ ਤੋਂ ੳੱੁਪਰ ਉੱਠ ਕੇ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...
ਬਟਾਲਾ, 10 ਫਰਵਰੀ (ਕਾਹਲੋਂ)-ਆਗਿਆਵੰਤੀ ਮਰਵਾਹਾ ਡੀ.ਏ.ਵੀ. ਸੀਨੀ: ਸੈਕੰ: ਸਕੂਲ 'ਚ ਵਿਦਿਆਰਥੀਆਂ ਦੀ ਸੰਪੂਰਨ ਸਫ਼ਲਤਾ ਹੇਠ ਹਵਨ ਦਾ ਯੱਗ ਕਰਵਾਇਆ ਗਿਆ, ਜਿਸ 'ਚ ਦਸਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸ਼ਾਸ਼ਤਰੀ ਰਾਜ ਕੁਮਾਰ ਦੁਆਰਾ ਹਵਨ ਵਿਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX