ਮੰਡੀ ਅਰਨੀ ਵਾਲਾ, 10 ਫਰਵਰੀ (ਨਿਸ਼ਾਨ ਸਿੰਘ ਸੰਧੂ)-ਦਾਖਾ ਈਸੇਵਾਲ ਕਲੱਬ ਟਰਾਂਟੋ ਅਤੇ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਵੱਲੋਂ ਪਿੰਡ ਇਸਲਾਮ ਵਾਲਾ ਵਿਖੇ ਅੱਖਾਂ ਦੀ ਚੈੱਕਅਪ ਅਤੇ ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ਦਾ ਸਾਲਾਨਾ ਕੈਂਪ ਲਗਾਇਆ ਗਿਆ | ਇਸ ...
ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਵਲੋਂ ਮੋਗਾ ਜ਼ਿਲ੍ਹੇ 'ਚ ਦੋ ਸ਼ਾਖਾਵਾਂ ਆਰਾ ਰੋਡ 'ਤੇ ਜੀ.ਟੀ.ਰੋਡ ਮੋਗਾ ਅਤੇ ਚਲਾਈਆਂ ਜਾ ਰਹੀਆਂ ਹਨ | ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਆਈਲਟਸ ਦੀ ਹੋਈ ਪ੍ਰੀਖਿਆ 'ਚ ਕੁਲਦੀਪ ਸਿੰਘ ਸੋਹੀ ਅਤੇ ਕੁਲਜਿੰਦਰ ਕੌਰ ਸੋਹੀ ਵਾਸੀ ਮੱਝੂਕੇ (ਬਰਨਾਲਾ) ਦੀ ਬੇਟੀ ਨਵਦੀਪ ਕੌਰ ਸੋਹੀ ਨੇ ਜਿੱਥੇ ਲਿਸਨਿੰਗ 'ਚੋਂ 7.5 ਬੈਂਡ ਹਾਸਿਲ ਕਰ ਰਿਕਾਰਡ ਕਾਇਮ ਕੀਤਾ ਹੈ, ਉੱਥੇ ਹੀ ਨਵਦੀਪ ਨੇ ਰੀਡਿੰਗ 'ਚ 6.5, ਰਾਈਟਿੰਗ 'ਚ 6.5, ਸਪੀਕਿੰਗ 'ਚ 6.5 ਅਤੇ ਓਵਰਆਲ 7.0 ਬੈਂਡ ਹਾਸਿਲ ਕਰਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਰਾਹ ਪੱਧਰਾ ਕੀਤਾ | ਡਾਇਰੈਕਟਰ ਗੌਰਵ ਗੁਪਤਾ ਨੇ ਅੱਜ ਨਵਦੀਪ ਕੌਰ ਸੋਹੀ ਨੂੰ ਸਰਟੀਫਿਕੇਟ ਸੌਾਪਦਿਆਂ ਦੂਸਰੇ ਵਿਦਿਆਰਥੀਆਂ ਨੂੰ ਵੀ ਇਸ ਤੋਂ ਪੇ੍ਰਰਨਾ ਲੈ ਕੇ ਸਖ਼ਤ ਮਿਹਨਤ ਕਰਦਿਆਂ ਆਪਣੇ ਸੁਪਨੇ ਸਾਕਾਰ ਕਰਨ ਦੀ ਅਪੀਲ ਕੀਤੀ | ਇਸ ਮੌਕੇ ਜੀ.ਟੀ. ਰੋਡ ਸੈਂਟਰ ਦੇ ਵੀਜ਼ਾ ਕਾਉਂਸਲਰ ਹਨੀ ਸ਼ਰਮਾ, ਨਿਸ਼ਾ ਜੈਦਕਾ, ਅੰਮਿ੍ਤਪਾਲ ਸਿੰਘ, ਪ੍ਰਭਜੋਤ ਸਿੰਘ, ਮਨਮੀਤ ਕੌਰ ਅਤੇ ਕਰਮਜੀਤ ਕੌਰ ਆਦਿ ਹਾਜ਼ਰ ਸਨ |
ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ | ਇਸ ਮੌਕੇ ਬਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ ਅਤੇ ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ...
ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ)-ਕੈਰੀਅਰ ਜੋਨ ਮੋਗਾ ਦੀ ਬਹੁਤ ਹੀ ਪ੍ਰਸਿੱਧ ਅਤੇ ਪੁਰਾਣੀ ਸੰਸਥਾ ਹੈ | ਸੰਸਥਾ ਦੇ ਵਿਦਿਆਰਥੀ ਲਗਾਤਾਰ ਵਧੀਆ ਬੈਂਡ ਹਾਸਿਲ ਕਰ ਰਹੇ ਹਨ | ਇਸ ਸੰਬੰਧੀ ਸੰਸਥਾ ਦੇ ਐਮ. ਡੀ. ਗਰੋਵਰ ਨੇ ਕਿਹਾ ਵਿਦਿਆਰਥੀਆਂ ਨੂੰ ਬਹੁਤ ਹੀ ਸੌਖੇ ਤੇ ...
ਮੋਗਾ, 10 ਫ਼ਰਵਰੀ (ਅਮਰਜੀਤ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਅਕਾਲੀ ਦਲ ਬਾਦਲ ਦੀ ਸਮੁੱਚੀ ਲੀਡਰ ਸਿੱਪ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਬਣਾਏ ਜਾਣ ਤੋ ਬਾਅਦ ਪਿੰਡ ਸੰਧੂਆਂ ...
ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਪੰਜਾਬ ਜ਼ਿਲ੍ਹਾ ਮੋਗਾ ਦੀ ਇੱਕ ਮੀਟਿੰਗ ਚੇਅਰਮੈਨ ਡਾ. ਬਲਦੇਵ ਸਿੰਘ ਪ੍ਰਧਾਨਗੀ ਹੇਠ ਹੋਈ ਜਿਸ 'ਚ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਡਾ. ਭਗਵੰਤ ਸਿੰਘ ...
ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਿਮੀਗੋ ਇੰਟਰਨੈਸ਼ਨਲ ਸਕੂਲ ਵਿਚ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਰਸਵਤੀ ਦੀ ਪੂਜਾ ਹੋਈ ਤੇ ਬੱਚਿਆਂ ਨੇ ਬਹੁਤ ਸੋਹਣੀਆਂ ਪਤੰਗਾਂ ਬਣਾਈਆਂ | ਇਸ ਮੌਕੇ ਸ੍ਰੀ ਜੈ ਪ੍ਰਕਾਸ਼ ਮਿੱਤਲ ...
ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਪੁਲਿਸ ਇਨਕਾਊਾਟਰ ਦੌਰਾਨ ਮਾਰੇ ਗਏ ਲਾਰੈਂਸ ਬਿਸ਼ਨੋਈ ਗੈਂਗ ਦੇ ਆਗੂ ਤੇ ਸ਼ੇਰੇਵਾਲਾ ਨਿਵਾਸੀ ਗੈਂਗਸਟਰ ਅੰਕਿਤ ਭਾਦੂ ਦੇ ਪੁਲਿਸ ਮੁਕਾਬਲੇ ਦੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਨਿਆਇਕ ਜਾਂਚ ਕਰਨ ...
ਫ਼ਾਜ਼ਿਲਕਾ, 10 ਫਰਵਰੀ(ਦਵਿੰਦਰ ਪਾਲ ਸਿੰਘ)-ਲੁਧਿਆਣਾ ਦੇ ਸਰਕਟ ਹਾਊਸ ਵਿਚ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਕਰਦੇ ਹੋਏ ਪੰਜਾਬ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਵੱਖ-ਵੱਖ ਜ਼ਿਲਿਆਂ ਅਤੇ ਸ਼ਹਿਰਾਂ ਦੇ ਪ੍ਰਧਾਨ ਐਲਾਨੇ ਗਏ ਹਨ | ਇਸ ਮੌਕੇ ਸਿਮਰਜੀਤ ...
ਜਲਾਲਾਬਾਦ, 10 ਫਰਵਰੀ (ਕਰਨ ਚੁਚਰਾ)-ਸਾਹਿਤ ਸਭਾ ਜਲਾਲਾਬਾਦ ਦੀ ਮੀਟਿੰਗ ਸਥਾਨਕ ਐਫੀਸੈਂਟ ਕਾਲਜ ਵਿਚ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਰਹੇਜਾ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਇਸ ਮੌਕੇ ਸਭਾ ਦੇ ਸਰਪ੍ਰਸਤ ਗੁਰਬਖ਼ਸ਼ ਸਿੰਘ ਖੁਰਾਨਾ ਵੱਲੋਂ ਪਹੁੰਚੇ ਮੈਂਬਰਾਂ ਦਾ ...
ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਬਰਨਾਲਾ ਵਿਖੇ ਹੋਏ 41ਵੇਂ ਨਾਟਕ ਮੇਲੇ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਨਾਮਣਾ ਖੱਟਿਆ ਹੈ | ਕਾਲਜ ਦੇ 31 ਵਿਦਿਆਰਥੀਆਂ ਨੇ ਇਸ ਮੇਲੇ ਵਿਚ ਭਾਗ ਲਿਆ ਸੀ | ...
ਅਬੋਹਰ, 10 ਫਰਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਮਾਗਮ ਕੀਤਾ ਗਿਆ ਜਿਸ ਵਿਚ ਪਿ੍ੰਸੀਪਲ ਡਾ: ਰਾਜੇਸ਼ ਮਹਾਜਨ ਨੇ ਇਮਤਿਹਾਨਾਂ ਦੇ ਦਿਨਾਂ ਵਿਚ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਸਲਾਹ ...
ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਖੂਈਆਂ ਸਰਵਰ ਪੁਲਿਸ ਦੇ ਇਕਬਾਲ ਸਿੰਘ ਨੇ 2 ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਇਕਬਾਲ ਸਿੰਘ ਦਲਮੀਰ ਖੇੜਾ ਪਿੰਡ ਕੋਲ ਗਸ਼ਤ ਦੌਰਾਨ ਚੈਕਿੰਗ ਕਰ ਰਹੇ ਸਨ | ਇਸ ਦੌਰਾਨ ਇਕ ...
ਜਲਾਲਾਬਾਦ , 10 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਵੱਲੋਂ ਮੁੱਦਈ ਸੁਰਜੀਤ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਪਿੰਡ ਮੋਹਕਮ ਅਰਾਈਆਂ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਵਿਅਕਤੀ ਸੰਦੀਪ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਮੋਹਕਮ ਅਰਾਈਆਂ ਦੇ ...
ਮੰਡੀ ਲਾਧੂਕਾ , 10 ਫਰਵਰੀ (ਰਾਕੇਸ਼ ਛਾਬੜਾ)-ਸਰਹੱਦੀ ਸਾਹਿੱਤ ਸਭਾ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਲਸ਼ਮੀਰ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਰਕਾਰੀ ਮਿਡਲ ਸਕੂਲ ਪਿੰਡ ਲੱਖੇ ਕੇ ਮੁਸਾਹਿਬ ਵਿਖੇ ਹੋਈ | ਇਸ ਮੀਟਿੰਗ ਵਿਚ 9 ਮਾਰਚ ਨੂੰ ਮੰਡੀ ਦੇ ਸਰਕਾਰੀ ਸੀਨੀਅਰ ...
ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਤੇ ਜੂਡੋ ਦੇ ਕੋਚ ਕੁਲਦੀਪ ਸੋਨੀ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਨੂੰ ਕਾਂਗਰਸ ਵਿਚ ਸ੍ਰੀ ਸੰਦੀਪ ਜਾਖੜ ਨੇ ਸਨਮਾਨਿਤ ਕੀਤਾ | ਸ੍ਰੀ ਸੋਨੀ ਨੇ ਕਿਹਾ ਕਿ ...
ਮੰਡੀ ਲਾਧੂਕਾ, 10 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਈ ਗਈ ਨੈਤਿਕ ਸਿੱਖਿਆ ਦੀ ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ...
ਸੀਤੋ ਗੁੰਨੋ, 10 ਫਰਵਰੀ (ਬਲਜਿੰਦਰ ਸਿੰਘ ਭਿੰਦਾ)-ਹਲਕਾ ਬੱਲੂਆਣਾ 'ਚ ਪੈਂਦੇ ਪਿੰਡ ਬਜੀਦਪੁਰ ਭੋਮਾ ਦੇ ਸਰਪੰਚ ਤਰਸੇਮ ਸਿੰਘ ਨੇ ਪਿੰਡ ਅੰਦਰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਸ਼ਗਨ ਸਕੀਮ ਸ਼ੁਰੂ ਕੀਤੀ ਗਈ ਹੈ | ਉਸ ਸਕੀਮ ਦੇ ਤਹਿਤ ਅਮਨਦੀਪ ਕੌਰ ...
ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਵਿਦਿਆਰਥੀਆਂ ਦੀ ਗਿਣਤੀ ਕਰੀਬ 1700 ਹੈ ਜਦੋਂ ਕਿ ਇੱਥੇ ਫਿਜ਼ੀਕਲ ਦੇ ਲੈਕਚਰਾਰ ਦੀ ਅਸਾਮੀ ਹੀ ਨਹੀਂ ਹੈ | ਇੱਥੇ ਡੀ.ਪੀ. ਤੇ ਪੀ.ਟੀ. ਹੀ ਪੜ੍ਹਾਉਂਦੇ ਹਨ | ਜਦੋਂ ਕਿ ...
ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਫ਼ਾਜ਼ਿਲਕਾ ਜ਼ਿਲ੍ਹਾ ਟਰੈਫ਼ਿਕ ਪੁਲਸ ਵੱਲੋਂ ਰੋਡ ਸੇਫ਼ਟੀ ਹਫ਼ਤਾ ਦੇ ਤਹਿਤ ਟਰੈਫ਼ਿਕ ਜ਼ਿਲ੍ਹਾ ਇੰਚਾਰਜ ਸਰਦੂਲ ਸ਼ਰਮਾ ਦੀ ਅਗਵਾਈ ਹੇਠ ...
ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਧਰਾਂਗਵਾਲਾ ਵਿਚ ਅੱਜ ਤੋਂ ਵਿਕਾਸ ਦੇ ਕੰਮ ਦੀ ਸ਼ੁਰੂਆਤ ਹੋ ਗਈ ਹੈ | ਅੱਜ ਵਿਧਾਇਕ ਨੱਥੂ ਰਾਮ ਦੇ ਬੇਟੇ ਦੀਪਕ ਕੁਮਾਰ ਨੇ ਪਿੰਡ ਵਿਚ ਬਣਨ ਵਾਲੇ ਪਾਰਕ ਦੇ ਕੰਮ ਦੀ ਸ਼ੁਰੂਆਤ ਨੀਂਹ ਰੱਖ ਕੇ ਕੀਤੀ ...
ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਯੂ. ਟੀ. ਤੇ ਪੈਨਸ਼ਨਰ ਐਸੋਸੀਏਸ਼ਨ ਦੇ ਸੱਦੇ 'ਤੇ 13 ਫਰਵਰੀ ਨੂੰ ਮੁਲਾਜ਼ਮ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਕੀਤੇ ਜਾਣ ਵਾਲੇ ਮੋਹਾਲੀ ਦੇ ਮੁਜ਼ਾਹਰੇ ਦੀ ਤਿਆਰੀ ਨੂੰ ਲੈ ਕੇ ਅੱਜ ਪੀ.ਡਬਲਿਊ.ਡੀ. ਫ਼ੀਲਡ ਤੇ ...
ਫ਼ਾਜ਼ਿਲਕਾ, 10 ਫਰਵਰੀ(ਦਵਿੰਦਰ ਪਾਲ ਸਿੰਘ)-ਘਰ-ਘਰ ਨੌਕਰੀ ਅਤੇ ਘਰ-ਘਰ ਰੁਜ਼ਗਾਰ ਦਾ ਲਾਰਾ ਲਾ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿਚੋਂ ਵੋਕੇਸ਼ਨਲ ਸਿੱਖਿਆ ਦਾ ਭੋਗ ਪਾਉਣ ਦੇ ਰਾਹ ਪੈ ਗਈ ਹੈ | ਵੋਕੇਸ਼ਨਲ ਸਿੱਖਿਆ ਨੂੰ ਰੁਜ਼ਗਾਰ ...
ਜਲਾਲਾਬਾਦ, 10 ਫਰਵਰੀ (ਹਰਪ੍ਰੀਤ ਸਿੰਘ ਪਰੂਥੀ, ਕਰਨ ਚੁਚਰਾ) - ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਐਕਮੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸੀਨੀਅਰ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਸਮਾਰੋਹ ਦਾ ਦੂਸਰਾ ...
ਮੰਡੀ ਲਾਧੂਕਾ, 10 ਫਰਵਰੀ (ਰਾਕੇਸ਼ ਛਾਬੜਾ)-ਬਾਸਮਤੀ 1121 ਝੋਨੇ ਦੀ ਭਾਰੀ ਕਮੀ ਦੇ ਬਾਵਜੂਦ ਰਾਈਸ ਮਿੱਲਰਾਂ ਨੂੰ ਬਾਸਮਤੀ 1121 ਚਾਵਲਾਂ ਵਿਚ ਪੜਤਾ ਨਹੀਂ ਲੱਗ ਰਿਹਾ ਹੈ ਜਿਸ ਦੇ ਚੱਲਦੇ ਤਿੰਨ ਦਿਨਾਂ ਦੇ ਦੌਰਾਨ ਦੋਵੇਂ ਕਿਸਮ ਦੇ ਚਾਵਲਾਂ ਵਿਚ 300 ਰੁਪਏ ਦੀ ਤੇਜ਼ੀ ਦਰਜ ...
ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਇਕ ਵਰਕਰ ਰਘੁਬੀਰ ਭਾਖਰ ਨੇ ਭੁੱਖ ਹੜਤਾਲ ਤੇ ਧਰਨੇ ਬਾਅਦ ਅੱਜ ਤੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ | ਅੱਜ ਅਣਮਿਥੇ ਸਮੇਂ ਲਈ ਰਘੁਬੀਰ ਭਾਖਰ ਨੇ ਨਹਿਰੂ ...
ਜਲਾਲਾਬਾਦ, 10 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਬੀਤੇ ਦਿਨੀਂ ਐਾਟੀ ਕੁਰੱਪਸ਼ਨ ਬਿਊਰੋ ਦੇ ਰਾਸ਼ਟਰੀ ਪ੍ਰਧਾਨ ਪਵਨ ਸ਼ਰਮਾ ਵੱਲੋਂ ਵਿਵਾਦਾਂ ਵਿਚ ਆਉਣ ਕਾਰਨ ਪੰਜਾਬ ਬਾਡੀ ਨੂੰ ਭੰਗ ਕਰ ਦਿੱਤਾ ਗਿਆ ਸੀ ਅਤੇ ਪੁਰਾਣੇ ਸਾਰੇ ਅਹੁਦੇਦਾਰਾਂ ਦੀਆਂ ਅਹੁਦੇਦਾਰੀਆਂ ਖ਼ਤਮ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX