ਤਾਜਾ ਖ਼ਬਰਾਂ


ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  about 1 hour ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 3 hours ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  about 3 hours ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 minute ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  about 4 hours ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  about 4 hours ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  about 4 hours ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 minute ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  about 5 hours ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  about 5 hours ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  about 5 hours ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  about 6 hours ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  about 6 hours ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  about 6 hours ago
ਮਮਦੋਟ, 22 ਫਰਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਸੈਕਟਰ ਵਿਖੇ ਤਾਇਨਾਤ ਬੀ.ਐੱਸ.ਐਫ. ਦੀ 29 ਬਟਾਲੀਅਨ ਅਧੀਨ ਆਉਂਦੀ ਚੈੱਕ ਮੱਬੋ ਕੇ ਦੇ ਨੇੜਿਉਂ ਬੀ.ਐਸ.ਐਫ ਨੇ 4 ਪੈਕਟ ਹੈਰੋਇਨ ਬਰਾਮਦ ਕੀਤੀ ਹੈ ਜਿਸ ਦਾ ਵਜ਼ਨ 1 ਕਿੱਲੋ 600 ਗ੍ਰਾਮ ਦੇ ਕਰੀਬ ....
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  about 7 hours ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  about 7 hours ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  about 7 hours ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  about 8 hours ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਫਾਜ਼ਿਲਕਾ / ਅਬੋਹਰ

ਦਾਖਾ ਈਸੇਵਾਲ ਕਲੱਬ ਟੋਰਾਂਟੋ ਤੇ ਸ਼ੰਕਰਾ ਆਈ ਹਸਪਤਾਲ ਵਲੋਂ ਕੈਂਪ

ਮੰਡੀ ਅਰਨੀ ਵਾਲਾ, 10 ਫਰਵਰੀ (ਨਿਸ਼ਾਨ ਸਿੰਘ ਸੰਧੂ)-ਦਾਖਾ ਈਸੇਵਾਲ ਕਲੱਬ ਟਰਾਂਟੋ ਅਤੇ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਵੱਲੋਂ ਪਿੰਡ ਇਸਲਾਮ ਵਾਲਾ ਵਿਖੇ ਅੱਖਾਂ ਦੀ ਚੈੱਕਅਪ ਅਤੇ ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ਦਾ ਸਾਲਾਨਾ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਨੇ ਲਿਸਨਿੰਗ 'ਚੋਂ 7.5 ਬੈਂਡ ਹਾਸਲ ਕੀਤੇ

ਮੋਗਾ, 10 ਫਰਵਰੀ (ਸੁਰਿੰਦਰਪਾਲ ਸਿੰਘ)-ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਵੇਵਜ਼ ਓਵਰਸੀਜ਼ ਮੋਗਾ ਜੋ ਕਿ ਮਾਲਵਾ ਜ਼ਿਲ੍ਹੇ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਹੈ, ਵਲੋਂ ਮੋਗਾ ਜ਼ਿਲ੍ਹੇ 'ਚ ਦੋ ਸ਼ਾਖਾਵਾਂ ਆਰਾ ਰੋਡ 'ਤੇ ਜੀ.ਟੀ.ਰੋਡ ਮੋਗਾ ਅਤੇ ਚਲਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਨੂੰ

ਮੋਗਾ, 10 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ | ਇਸ ਮੌਕੇ ਬਲਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤਮ ਸਿੰਘ ਚੀਮਾ ਜਨਰਲ ਸਕੱਤਰ ਅਤੇ ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 7 ਬੈਂਡ

ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ)-ਕੈਰੀਅਰ ਜੋਨ ਮੋਗਾ ਦੀ ਬਹੁਤ ਹੀ ਪ੍ਰਸਿੱਧ ਅਤੇ ਪੁਰਾਣੀ ਸੰਸਥਾ ਹੈ | ਸੰਸਥਾ ਦੇ ਵਿਦਿਆਰਥੀ ਲਗਾਤਾਰ ਵਧੀਆ ਬੈਂਡ ਹਾਸਿਲ ਕਰ ਰਹੇ ਹਨ | ਇਸ ਸੰਬੰਧੀ ਸੰਸਥਾ ਦੇ ਐਮ. ਡੀ. ਗਰੋਵਰ ਨੇ ਕਿਹਾ ਵਿਦਿਆਰਥੀਆਂ ਨੂੰ ਬਹੁਤ ਹੀ ਸੌਖੇ ਤੇ ...

ਪੂਰੀ ਖ਼ਬਰ »

ਮੱਖਣ ਬਰਾੜ ਨੂੰ ਸੰਧੂਆਂ ਵਾਲਾ ਦੇ ਲੋਕਾਂ ਕੀਤਾ ਸਨਮਾਨਿਤ

ਮੋਗਾ, 10 ਫ਼ਰਵਰੀ (ਅਮਰਜੀਤ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਅਕਾਲੀ ਦਲ ਬਾਦਲ ਦੀ ਸਮੁੱਚੀ ਲੀਡਰ ਸਿੱਪ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਬਣਾਏ ਜਾਣ ਤੋ ਬਾਅਦ ਪਿੰਡ ਸੰਧੂਆਂ ...

ਪੂਰੀ ਖ਼ਬਰ »

ਸਰਕਾਰ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਝੰਡਾ ਮਾਰਚ ਕੀਤੇ ਜਾਣਗੇ-ਆਗੂ

ਮੋਗਾ, 10 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਰਜਿ. 295 ਪੰਜਾਬ ਜ਼ਿਲ੍ਹਾ ਮੋਗਾ ਦੀ ਇੱਕ ਮੀਟਿੰਗ ਚੇਅਰਮੈਨ ਡਾ. ਬਲਦੇਵ ਸਿੰਘ ਪ੍ਰਧਾਨਗੀ ਹੇਠ ਹੋਈ ਜਿਸ 'ਚ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਡਾ. ਭਗਵੰਤ ਸਿੰਘ ...

ਪੂਰੀ ਖ਼ਬਰ »

ਸਿਮੀਗੋ ਸਕੂਲ ਵਿਚ ਬਸੰਤ ਪੰਚਮੀ ਮਨਾਈ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਿਮੀਗੋ ਇੰਟਰਨੈਸ਼ਨਲ ਸਕੂਲ ਵਿਚ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਰਸਵਤੀ ਦੀ ਪੂਜਾ ਹੋਈ ਤੇ ਬੱਚਿਆਂ ਨੇ ਬਹੁਤ ਸੋਹਣੀਆਂ ਪਤੰਗਾਂ ਬਣਾਈਆਂ | ਇਸ ਮੌਕੇ ਸ੍ਰੀ ਜੈ ਪ੍ਰਕਾਸ਼ ਮਿੱਤਲ ਚੇਅਰਮੈਨ ਤੇ ਪਿ੍ੰਸੀਪਲ ਰਜਨੀ ਸ਼ਰਮਾ ਨੇ ਬੱਚਿਆਂ ਨੂੰ ਵਧਾਈ ਦਿੱਤੀ |


ਖ਼ਬਰ ਸ਼ੇਅਰ ਕਰੋ

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਮੰਗੀ ਅੰਕਿਤ ਭਾਦੂ ਇਨਕਾਊਾਟਰ ਦੀ ਜੁਡੀਸ਼ੀਅਲ ਜਾਂਚ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਪੁਲਿਸ ਇਨਕਾਊਾਟਰ ਦੌਰਾਨ ਮਾਰੇ ਗਏ ਲਾਰੈਂਸ ਬਿਸ਼ਨੋਈ ਗੈਂਗ ਦੇ ਆਗੂ ਤੇ ਸ਼ੇਰੇਵਾਲਾ ਨਿਵਾਸੀ ਗੈਂਗਸਟਰ ਅੰਕਿਤ ਭਾਦੂ ਦੇ ਪੁਲਿਸ ਮੁਕਾਬਲੇ ਦੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਨਿਆਇਕ ਜਾਂਚ ਕਰਨ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਇੰਦਰਜੀਤ ਸਿੰਘ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ

ਫ਼ਾਜ਼ਿਲਕਾ, 10 ਫਰਵਰੀ(ਦਵਿੰਦਰ ਪਾਲ ਸਿੰਘ)-ਲੁਧਿਆਣਾ ਦੇ ਸਰਕਟ ਹਾਊਸ ਵਿਚ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਕਰਦੇ ਹੋਏ ਪੰਜਾਬ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਵੱਖ-ਵੱਖ ਜ਼ਿਲਿਆਂ ਅਤੇ ਸ਼ਹਿਰਾਂ ਦੇ ਪ੍ਰਧਾਨ ਐਲਾਨੇ ਗਏ ਹਨ | ਇਸ ਮੌਕੇ ਸਿਮਰਜੀਤ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮੀਟਿੰਗ

ਜਲਾਲਾਬਾਦ, 10 ਫਰਵਰੀ (ਕਰਨ ਚੁਚਰਾ)-ਸਾਹਿਤ ਸਭਾ ਜਲਾਲਾਬਾਦ ਦੀ ਮੀਟਿੰਗ ਸਥਾਨਕ ਐਫੀਸੈਂਟ ਕਾਲਜ ਵਿਚ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਰਹੇਜਾ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਇਸ ਮੌਕੇ ਸਭਾ ਦੇ ਸਰਪ੍ਰਸਤ ਗੁਰਬਖ਼ਸ਼ ਸਿੰਘ ਖੁਰਾਨਾ ਵੱਲੋਂ ਪਹੁੰਚੇ ਮੈਂਬਰਾਂ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀ ਨਾਟਕ ਮੇਲੇ ਵਿਚ ਛਾਏ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਬਰਨਾਲਾ ਵਿਖੇ ਹੋਏ 41ਵੇਂ ਨਾਟਕ ਮੇਲੇ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਨਾਮਣਾ ਖੱਟਿਆ ਹੈ | ਕਾਲਜ ਦੇ 31 ਵਿਦਿਆਰਥੀਆਂ ਨੇ ਇਸ ਮੇਲੇ ਵਿਚ ਭਾਗ ਲਿਆ ਸੀ | ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਮਾਗਮ

ਅਬੋਹਰ, 10 ਫਰਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਮਾਗਮ ਕੀਤਾ ਗਿਆ ਜਿਸ ਵਿਚ ਪਿ੍ੰਸੀਪਲ ਡਾ: ਰਾਜੇਸ਼ ਮਹਾਜਨ ਨੇ ਇਮਤਿਹਾਨਾਂ ਦੇ ਦਿਨਾਂ ਵਿਚ ਵਿਦਿਆਰਥੀਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਸਲਾਹ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਖੂਈਆਂ ਸਰਵਰ ਪੁਲਿਸ ਦੇ ਇਕਬਾਲ ਸਿੰਘ ਨੇ 2 ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਇਕਬਾਲ ਸਿੰਘ ਦਲਮੀਰ ਖੇੜਾ ਪਿੰਡ ਕੋਲ ਗਸ਼ਤ ਦੌਰਾਨ ਚੈਕਿੰਗ ਕਰ ਰਹੇ ਸਨ | ਇਸ ਦੌਰਾਨ ਇਕ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਵਿਰੁੱਧ ਪਰਚਾ ਦਰਜ

ਜਲਾਲਾਬਾਦ , 10 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਵੱਲੋਂ ਮੁੱਦਈ ਸੁਰਜੀਤ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਪਿੰਡ ਮੋਹਕਮ ਅਰਾਈਆਂ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਵਿਅਕਤੀ ਸੰਦੀਪ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਮੋਹਕਮ ਅਰਾਈਆਂ ਦੇ ...

ਪੂਰੀ ਖ਼ਬਰ »

ਸਰਹੱਦੀ ਸਾਹਿਤ ਸਭਾ ਦੀ ਮੀਟਿੰਗ

ਮੰਡੀ ਲਾਧੂਕਾ , 10 ਫਰਵਰੀ (ਰਾਕੇਸ਼ ਛਾਬੜਾ)-ਸਰਹੱਦੀ ਸਾਹਿੱਤ ਸਭਾ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਲਸ਼ਮੀਰ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਰਕਾਰੀ ਮਿਡਲ ਸਕੂਲ ਪਿੰਡ ਲੱਖੇ ਕੇ ਮੁਸਾਹਿਬ ਵਿਖੇ ਹੋਈ | ਇਸ ਮੀਟਿੰਗ ਵਿਚ 9 ਮਾਰਚ ਨੂੰ ਮੰਡੀ ਦੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਕੁਲਦੀਪ ਸੋਨੀ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਤੇ ਜੂਡੋ ਦੇ ਕੋਚ ਕੁਲਦੀਪ ਸੋਨੀ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਨੂੰ ਕਾਂਗਰਸ ਵਿਚ ਸ੍ਰੀ ਸੰਦੀਪ ਜਾਖੜ ਨੇ ਸਨਮਾਨਿਤ ਕੀਤਾ | ਸ੍ਰੀ ਸੋਨੀ ਨੇ ਕਿਹਾ ਕਿ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਮੰਡੀ ਲਾਧੂਕਾ, 10 ਫਰਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਈ ਗਈ ਨੈਤਿਕ ਸਿੱਖਿਆ ਦੀ ਪ੍ਰੀਖਿਆ ਵਿਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਤਰਸੇਮ ਸਿੰਘ ਸਰਪੰਚ ਨੇ ਲੜਕੀ ਦੇ ਵਿਆਹ ਮੌਕੇ ਦਿੱਤਾ ਸ਼ਗਨ

ਸੀਤੋ ਗੁੰਨੋ, 10 ਫਰਵਰੀ (ਬਲਜਿੰਦਰ ਸਿੰਘ ਭਿੰਦਾ)-ਹਲਕਾ ਬੱਲੂਆਣਾ 'ਚ ਪੈਂਦੇ ਪਿੰਡ ਬਜੀਦਪੁਰ ਭੋਮਾ ਦੇ ਸਰਪੰਚ ਤਰਸੇਮ ਸਿੰਘ ਨੇ ਪਿੰਡ ਅੰਦਰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਸ਼ਗਨ ਸਕੀਮ ਸ਼ੁਰੂ ਕੀਤੀ ਗਈ ਹੈ | ਉਸ ਸਕੀਮ ਦੇ ਤਹਿਤ ਅਮਨਦੀਪ ਕੌਰ ...

ਪੂਰੀ ਖ਼ਬਰ »

ਫਿਜ਼ੀਕਲ ਐਜੂਕੇਸ਼ਨ ਦੇ ਲੈਕਚਰਾਰ ਦੀ ਪੋਸਟ ਪੁਰ ਕਰਨ ਦੀ ਮੰਗ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਵਿਦਿਆਰਥੀਆਂ ਦੀ ਗਿਣਤੀ ਕਰੀਬ 1700 ਹੈ ਜਦੋਂ ਕਿ ਇੱਥੇ ਫਿਜ਼ੀਕਲ ਦੇ ਲੈਕਚਰਾਰ ਦੀ ਅਸਾਮੀ ਹੀ ਨਹੀਂ ਹੈ | ਇੱਥੇ ਡੀ.ਪੀ. ਤੇ ਪੀ.ਟੀ. ਹੀ ਪੜ੍ਹਾਉਂਦੇ ਹਨ | ਜਦੋਂ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਨੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਦਾ ਦਿੱਤਾ ਸੱਦਾ

ਫ਼ਾਜ਼ਿਲਕਾ, 10 ਫਰਵਰੀ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਫ਼ਾਜ਼ਿਲਕਾ ਜ਼ਿਲ੍ਹਾ ਟਰੈਫ਼ਿਕ ਪੁਲਸ ਵੱਲੋਂ ਰੋਡ ਸੇਫ਼ਟੀ ਹਫ਼ਤਾ ਦੇ ਤਹਿਤ ਟਰੈਫ਼ਿਕ ਜ਼ਿਲ੍ਹਾ ਇੰਚਾਰਜ ਸਰਦੂਲ ਸ਼ਰਮਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਿੰਡ ਧਰਾਂਗਵਾਲਾ ਵਿਚ ਦੀਪਕ ਕੁਮਾਰ ਤੇ ਮੱਖਣ ਰੰਧਾਵੇ ਨੇ ਪਾਰਕ ਦੀ ਰੱਖੀ ਨੀਂਹ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਧਰਾਂਗਵਾਲਾ ਵਿਚ ਅੱਜ ਤੋਂ ਵਿਕਾਸ ਦੇ ਕੰਮ ਦੀ ਸ਼ੁਰੂਆਤ ਹੋ ਗਈ ਹੈ | ਅੱਜ ਵਿਧਾਇਕ ਨੱਥੂ ਰਾਮ ਦੇ ਬੇਟੇ ਦੀਪਕ ਕੁਮਾਰ ਨੇ ਪਿੰਡ ਵਿਚ ਬਣਨ ਵਾਲੇ ਪਾਰਕ ਦੇ ਕੰਮ ਦੀ ਸ਼ੁਰੂਆਤ ਨੀਂਹ ਰੱਖ ਕੇ ਕੀਤੀ ...

ਪੂਰੀ ਖ਼ਬਰ »

13 ਦੀ ਰੈਲੀ ਦੀ ਤਿਆਰੀ ਲਈ ਵਰਕਰਜ਼ ਯੂਨੀਅਨ ਦੀ ਮੀਟਿੰਗ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਯੂ. ਟੀ. ਤੇ ਪੈਨਸ਼ਨਰ ਐਸੋਸੀਏਸ਼ਨ ਦੇ ਸੱਦੇ 'ਤੇ 13 ਫਰਵਰੀ ਨੂੰ ਮੁਲਾਜ਼ਮ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਕੀਤੇ ਜਾਣ ਵਾਲੇ ਮੋਹਾਲੀ ਦੇ ਮੁਜ਼ਾਹਰੇ ਦੀ ਤਿਆਰੀ ਨੂੰ ਲੈ ਕੇ ਅੱਜ ਪੀ.ਡਬਲਿਊ.ਡੀ. ਫ਼ੀਲਡ ਤੇ ...

ਪੂਰੀ ਖ਼ਬਰ »

ਵੋਕੇਸ਼ਨਲ ਸਿੱਖਿਆ ਤੋਂ ਪੰਜਾਬ ਸਰਕਾਰ ਨੇ ਕੀਤੀ ਭੱਜਣ ਦੀ ਤਿਆਰੀ

ਫ਼ਾਜ਼ਿਲਕਾ, 10 ਫਰਵਰੀ(ਦਵਿੰਦਰ ਪਾਲ ਸਿੰਘ)-ਘਰ-ਘਰ ਨੌਕਰੀ ਅਤੇ ਘਰ-ਘਰ ਰੁਜ਼ਗਾਰ ਦਾ ਲਾਰਾ ਲਾ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿਚੋਂ ਵੋਕੇਸ਼ਨਲ ਸਿੱਖਿਆ ਦਾ ਭੋਗ ਪਾਉਣ ਦੇ ਰਾਹ ਪੈ ਗਈ ਹੈ | ਵੋਕੇਸ਼ਨਲ ਸਿੱਖਿਆ ਨੂੰ ਰੁਜ਼ਗਾਰ ...

ਪੂਰੀ ਖ਼ਬਰ »

ਐਕਮੇ ਪਬਲਿਕ ਸਕੂਲ 'ਚ ਮਨਾਇਆ ਵਿਦਾਇਗੀ ਸਮਾਰੋਹ

ਜਲਾਲਾਬਾਦ, 10 ਫਰਵਰੀ (ਹਰਪ੍ਰੀਤ ਸਿੰਘ ਪਰੂਥੀ, ਕਰਨ ਚੁਚਰਾ) - ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਐਕਮੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸੀਨੀਅਰ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਸਮਾਰੋਹ ਦਾ ਦੂਸਰਾ ...

ਪੂਰੀ ਖ਼ਬਰ »

ਬਾਸਮਤੀ 1121 ਸੇਲਾ ਤੇ ਸਟੀਮ ਚਾਵਲਾਂ ਵਿਚ ਤੇਜ਼ੀ

ਮੰਡੀ ਲਾਧੂਕਾ, 10 ਫਰਵਰੀ (ਰਾਕੇਸ਼ ਛਾਬੜਾ)-ਬਾਸਮਤੀ 1121 ਝੋਨੇ ਦੀ ਭਾਰੀ ਕਮੀ ਦੇ ਬਾਵਜੂਦ ਰਾਈਸ ਮਿੱਲਰਾਂ ਨੂੰ ਬਾਸਮਤੀ 1121 ਚਾਵਲਾਂ ਵਿਚ ਪੜਤਾ ਨਹੀਂ ਲੱਗ ਰਿਹਾ ਹੈ ਜਿਸ ਦੇ ਚੱਲਦੇ ਤਿੰਨ ਦਿਨਾਂ ਦੇ ਦੌਰਾਨ ਦੋਵੇਂ ਕਿਸਮ ਦੇ ਚਾਵਲਾਂ ਵਿਚ 300 ਰੁਪਏ ਦੀ ਤੇਜ਼ੀ ਦਰਜ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਮਰਨ ਵਰਤ ਸ਼ੁਰੂ

ਅਬੋਹਰ, 10 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਇਕ ਵਰਕਰ ਰਘੁਬੀਰ ਭਾਖਰ ਨੇ ਭੁੱਖ ਹੜਤਾਲ ਤੇ ਧਰਨੇ ਬਾਅਦ ਅੱਜ ਤੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ | ਅੱਜ ਅਣਮਿਥੇ ਸਮੇਂ ਲਈ ਰਘੁਬੀਰ ਭਾਖਰ ਨੇ ਨਹਿਰੂ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਸੰਸਥਾ ਦੇ ਅਹੁਦੇਦਾਰਾਂ ਨੂੰ ਕੀਤਾ ਨਿਯੁਕਤ

ਜਲਾਲਾਬਾਦ, 10 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਬੀਤੇ ਦਿਨੀਂ ਐਾਟੀ ਕੁਰੱਪਸ਼ਨ ਬਿਊਰੋ ਦੇ ਰਾਸ਼ਟਰੀ ਪ੍ਰਧਾਨ ਪਵਨ ਸ਼ਰਮਾ ਵੱਲੋਂ ਵਿਵਾਦਾਂ ਵਿਚ ਆਉਣ ਕਾਰਨ ਪੰਜਾਬ ਬਾਡੀ ਨੂੰ ਭੰਗ ਕਰ ਦਿੱਤਾ ਗਿਆ ਸੀ ਅਤੇ ਪੁਰਾਣੇ ਸਾਰੇ ਅਹੁਦੇਦਾਰਾਂ ਦੀਆਂ ਅਹੁਦੇਦਾਰੀਆਂ ਖ਼ਤਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX