ਅੰਮਿ੍ਤਸਰ, 10 ਫਰਵਰੀ (ਜਸਵੰਤ ਸਿੰਘ ਜੱਸ)- ਸਦੀ ਤੋਂ ਵਧ ਪੁਰਾਤਨ ਸਿੱਖ ਸੰਸਥਾ ਚੀਫ ਖ਼ਾਲਸਾ ਦੀਵਾਨ ਦੀਆਂ 17 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਹੋਣ ਬਾਅਦ ਚੋਣ ਸਰਗਰਮੀਆਂ ਭਾਵੇਂ ਮੁੜ ਅਰੰਭ ਹੋ ਗਈਆਂ ਹਨ, ਪਰ ਚੋਣ ਲੜ ਰਹੇ ਦੋਹਾਂ ...
ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)- ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਅੰਮਿ੍ਤਸਰ ਦੇ ਕਿਲ੍ਹਾ ਗੋਬਿੰਦਗੜ੍ਹ ਵਿਖੇ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਸੂਫੀ ਗਾਇਕੀ ਦਾ ਮੇਲਾ ਅੱਜ ਸ਼ੁਰੂ ਹੋ ਗਿਆ | ਮੇਲੇ ਦੇ ਪਹਿਲੇ ਦਿਨ ਪੰਜਾਬ ਦੇ ਨਾਮਵਰ ਸੂਫ਼ੀ ਗਾਇਕ ਡਾ: ਸਤਿੰਦਰ ਸਰਤਾਜ ਵਲੋਂ ਸੂਫੀਆਨਾ ਗਾਇਕੀ ਰਾਹੀ ਮੇਲੇ ਵਿਚ ਖੂਬ ਰੰਗ ਬਨਿ੍ਹਆ ਗਿਆ | ਮੇਲੇ ਦਾ ਅਗਾਜ਼ ਕਰਦੇ ਹੋਏ ਸੈਕਟਰੀ ਸੈਰ ਸਪਾਟਾ ਵਿਭਾਗ ਵਿਕਾਸ ਪ੍ਰਤਾਪ, ਡਾਇਰੈਕਟਰ ਮਲਵਿੰਦਰ ਸਿੰਘ ਜੱਗੀ ਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਸ਼ਮਾ ਰੌਸ਼ਨ ਕੀਤੀ ਗਈ | ਇਸ ਉਪਰੰਤ ਗਾਇਕ ਡਾ: ਸਤਿੰਦਰ ਸਰਤਾਜ ਨੇ ਆਪਣੇ ਸੂਫੀਆਨਾ ਗੀਤਾਂ ਰਾਹੀਂ ਸਰੋਤਿਆਂ ਨੂੰ ਝੂਮਣ ਲਾ ਦਿੱਤਾ ਤੇ ਇਕ ਤੋਂ ਬਾਅਦ ਇਕ ਗੀਤਾਂ ਦੀ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਮੰਤਰ ਮੁੱਗਧ ਕਰ ਦਿੱਤਾ | ਇਸ ਦੌਰਾਨ ਮੰਚ ਦਾ ਸੰਚਾਲਨ ਅਦਾਕਾਰ ਤੇ ਐਾਕਰ ਅਰਵਿੰਦਰ ਸਿੰਘ ਭੱਟੀ ਵਲੋਂ ਬਾਖੂਬੀ ਢੰਗ ਕੀਤਾ ਗਿਆ | ਇਸ ਦੌਰਾਨ ਵਿਕਾਸ ਪ੍ਰਤਾਪ, ਮਲਵਿੰਦਰ ਸਿੰਘ ਜੱਗੀ ਤੇ ਡੀ. ਸੀ. ਕਮਲਦੀਪ ਸਿੰਘ ਸੰਘਾ ਵਲੋਂ ਸਤਿੰਦਰ ਸਰਤਾਜ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਈ. ਜੀ. ਸੁਰਿੰਦਰਪਾਲ ਸਿੰਘ ਪਰਮਾਰ, ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵਾ, ਡੀ. ਸੀ. ਪੀ. ਅਮਰੀਕ ਸਿੰਘ ਪਵਾਰ, ਸਹਾਇਕ ਕਮਿਸ਼ਨਰ ਸ਼ਿਵਰਾਜ ਸਿੰਘ ਬੱਲ, ਸਹਾਇਕ ਕਮਿਸ਼ਨਰ ਅਲਕਾ ਕਾਲੀਆ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ | ਸੋਮਵਾਰ ਨੂੰ ਡਾ: ਮਮਤਾ ਜੋਸ਼ੀ ਆਪਣੀ ਸੂਫ਼ੀਆਨਾ ਗਾਇਕੀ ਦੀ ਮਹਿਕ ਬਿਖੇਰਨਗੇ |
ਰਮਦਾਸ, 10 ਫਰਵਰੀ (ਜਸਵੰਤ ਸਿੰਘ ਵਾਹਲਾ)- ਬਾਹਰਲੇ ਸੂਬਿਆਂ ਤੋਂ ਸਸਤੀ ਅੰਗਰੇਜ਼ੀ ਸ਼ਰਾਬ ਲਿਆ ਕੇ ਪੰਜਾਬ 'ਚ ਮਹਿੰਗੇ ਭਾਅ 'ਤੇ ਵੇਚਣ ਵਾਲੇ ਗਰੋਹ ਦਾ ਐਕਸਾਈਜ ਵਿਭਾਗ ਤੇ ਪੁਲਿਸ ਵਲੋਂ ਸਾਂਝੇ ਤੌਰ 'ਤੇ ਪਰਦਾਫਾਸ਼ ਕਰਕੇ ਵੱਡੀ ਮਾਤਰਾ 'ਚ ਸ਼ਰਾਬ ਬਰਾਮਦ ਕਰਨ 'ਚ ਸਫਲਤਾ ...
ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਅੰਮਿ੍ਤਸਰ ਵਲੋਂ ਹਿਰਦੇ ਯੋਜਨਾ ਤਹਿਤ ਹਾਊਸ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਦੇ ਸ਼ਹਿਯੋਗ ਨਾਲ ਲੋਕਾਂ ਨੂੰ ਆਪਣੇ ਵਿਰਸੇ ਨਾਲ ਜੋੜਣ ਦਾ ਉਪਰਾਲਾ ਕਰਦਿਆਂ ਕਰਵਾਇਆ ਗਿਆ ਦੋ ਰੋਜ਼ਾ ਸੱਭਿਆਚਾਰਕ ...
ਮਜੀਠਾ, 10 ਫਰਵਰੀ (ਮਨਿੰਦਰ ਸਿੰਘ ਸੋਖੀ)- ਕਸਬਾ ਮਜੀਠਾ ਵਿਚ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਰਕੇ ਇਕ ਘਰ ਵਿਚ ਲੱਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ੍ਹ ਕੇ ਸੁਆਹ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਸਬਾ ਮਜੀਠਾ ਦੀ ਵਾਰਡ ਨੰਬਰ 9 ਗਲੀ ਡਾ: ਹੀਰਾ ਲਾਲ ਵਾਲੀ ਵਿਚ ...
ਅੰਮਿ੍ਤਸਰ, 10 ਫ਼ਰਵਰੀ (ਗਗਨਦੀਪ ਸ਼ਰਮਾ)- ਸੁਲਤਾਨਵਿੰਡ ਪੁਲਿਸ ਵਲੋਂ ਫ਼ੇਸਬੁਕ 'ਤੇ ਅਸ਼ਲੀਲ ਤਸਵੀਰਾਂ ਅਪਲੋਡ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਇਕਬਾਲ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਰਮਜੀਤ ...
ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਅੰਮਿ੍ਤਸਰ ਵਲੋਂ ਹਿਰਦੇ ਯੋਜਨਾ ਤਹਿਤ ਹਾਊਸ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਦੇ ਸ਼ਹਿਯੋਗ ਨਾਲ ਲੋਕਾਂ ਨੂੰ ਆਪਣੇ ਵਿਰਸੇ ਨਾਲ ਜੋੜਣ ਦਾ ਉਪਰਾਲਾ ਕਰਦਿਆਂ ਕਰਵਾਇਆ ਗਿਆ ਦੋ ਰੋਜ਼ਾ ਸੱਭਿਆਚਾਰਕ ...
ਅੰਮਿ੍ਤਸਰ, 10 ਫ਼ਰਵਰੀ (ਗਗਨਦੀਪ ਸ਼ਰਮਾ)- ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜ਼ੇਲ੍ਹ) ਫ਼ਤਾਹਪੁਰ ਝਬਾਲ ਰੋਡ 'ਚ ਇਕ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਮਾਮਲਾ ਦਰਜ ਕਰ ਲਿਆ ਗਿਆ | ਅਸਿਸਟੈਂਟ ਜ਼ੇਲ੍ਹ ਸੁਪਰਡੈਂਟ ਦਵਿੰਦਰ ਸਿੰਘ ਨੇ ਸ਼ਿਕਾਇਤ ਦਰਜ ...
ਅੰਮਿ੍ਤਸਰ, 10 ਫ਼ਰਵਰੀ (ਗਗਨਦੀਪ ਸ਼ਰਮਾ)- ਅੰਮਿ੍ਤਸਰ 'ਚ ਇਕ ਹੋਰ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਗਿਆ ਹੈ, ਜਿਸ ਸਬੰਧੀ ਫ਼ੈਜਪੁਰਾ ਪੁਲਿਸ ਵਲੋਂ 3 ਨੂੰ ਨਾਮਜਦ ਕਰ ਲਿਆ ਗਿਆ ਹੈ | ਮਿ੍ਤਕ ਨੌਜਵਾਨ ਦੀ ਪਹਿਚਾਨ ਰਾਹੁਲ ਵਾਸੀ ਕਰਮਪੁਰਾ ਨਜ਼ਦੀਕ ਰਤਨ ਸਿੰਘ ਚੌਕ ਵਜੋਂ ਹੋਈ ...
ਅੰਮਿ੍ਤਸਰ, 10 ਫਰਵਰੀ (ਵਿ. ਪ੍ਰ.)- ਭਾਰਤੀ ਅੰਬੇਦਕਰ ਪਾਰਟੀ ਦੇ ਕੌਮੀ ਪ੍ਰਧਾਨ ਗੁਰਦੀਪ ਸਿੰਘ ਫੇਰੂਮਾਨ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਗੁਰਮੀਤ ਸਿੰਘ ਚੌਹਾਨ ਨੂੰ ਅੰਮਿ੍ਤਸਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ | ਫੇਰੂਮਾਨ ਨੇ ਕਿਹਾ ਕਿ ਅਗਾਮੀ ਲੋਕ ਸਭਾ ...
ਵੇਰਕਾ, 10 ਫਰਵਰੀ (ਪਰਮਜੀਤ ਸਿੰਘ ਬੱਗਾ)- ਜੈਲਦਾਰ ਸੰਤੋਖ ਸਿੰਘ ਜਹਾਂਗੀਰ ਦੀ ਆਤਮਿਕ ਸ਼ਾਂਤੀ ਲਈ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਜਹਾਂਗੀਰ ਬਟਾਲਾ ਰੋਡ ਨਜ਼ਦੀਕ ਵੇਰਕਾ ਵਿਖੇ ਪਾਇਆ ਗਿਆ ਤੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ...
ਅੰਮਿ੍ਤਸਰ, 10 ਫਰਵਰੀ (ਸ਼ੈਲੀ)- ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦਾ ਵਫ਼ਦ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ ਤੇ ਉਨ੍ਹਾਂ ਨੂੰ 'ਪੁੱਕਾ' ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ | ਪੁੱਕਾ ਦੇ ਪ੍ਰਧਾਨ ਡਾ: ਅੰਸ਼ੂ ਕਟਾਰੀਆ ਨੇ ...
ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਐਸੋਸੀਏਸ਼ਨ ਆਫ ਯੂਨੀਵਰਸਿਟੀਜ਼ (ਏ. ਆਈ. ਯੂ.) ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਕਰਵਾਈ ਜਾ ਰਹੀ ਔਰਤਾਂ ਦੀ ਕੁੱਲ ਹਿੰਦ ਅੰਤਰ 'ਵਰਸਿਟੀ ਰੋਡ ਸਾਇਕਲਿੰਗ ਚੈਂਪੀਅਨਸ਼ਿਪ ਦੇ ਤੀਸਰੇ ਦਿਨ ਹੋਏ ਮੁਕਾਬਲਿਆਂ 'ਚ ...
ਅੰਮਿ੍ਤਸਰ, 10 ਫਰਵਰੀ (ਜੱਸ)- ਈ. ਟੀ. ਟੀ. ਟੈੱਟ (ਟੀ. ਈ. ਟੀ.) ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਇਥੇ ਗੁਰਦੀਪ ਪਠਾਣੀਆ ਦੀ ਅਗਵਾਈ 'ਚ ਹੋਈ, ਜਿਸ 'ਚ ਲਏ ਗਏ ਫ਼ੈਸਲੇ ਅਨੁਸਾਰ ਸਰਕਾਰ ਿਖ਼ਲਾਫ਼ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦੀ ਧਮਕੀ ਦਿੱਤੀ ਹੈ | ...
ਅਜਨਾਲਾ, 10 ਫਰਵਰੀ (ਐਸ. ਪ੍ਰਸ਼ੋਤਮ)- ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਜ਼ਿਲ੍ਹਾ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਵਲੋਂ ਹਲਕਾ ਅਜਨਾਲਾ ਦੇ ਬਲਾਕ ਕਾਂਗਰਸ ਕਮੇਟੀ-2 ਦੇ ਪ੍ਰਧਾਨ ਵਜੋਂ ਟਕਸਾਲੀ ਕਾਂਗਰਸੀ ਆਗੂ ਗੁਰਪਾਲ ਸਿੰਘ ਸਿੰਧੀ ਪੱਛੀਆ ...
ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਕਾਂਗਰਸ ਵਪਾਰ ਸੈੱਲ ਦੇ ਅਹੁਦੇਦਾਰਾਂ ਦੀ ਮੀਟਿੰਗ ਉਪ ਚੇਅਰਮੈਨ ਪੰਜਾਬ ਆਸ਼ੂ ਰਵੀ ਪ੍ਰਕਾਸ਼ ਦੀ ਅਗਵਾਈ ਵਿਚ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਮਾਤਾ ਬੀਬੀ ਜਗੀਰ ਕੌਰ, ...
ਅਟਾਰੀ, 10 ਫ਼ਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਬਾਬਾ ਸੋਹਣ ਸਿੰਘ ਸਰਕਾਰੀ ਸੈਕੰਡਰੀ ਸਕੂਲ ਭਕਨਾ ਕਲਾਂ ਅੰਮਿ੍ਤਸਰ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸਲਵਿੰਦਰ ਸਿੰਘ ਸਮਰਾ ਅਤੇ ...
ਤਰਸਿੱਕਾ, 10 ਫਰਵਰੀ (ਅਤਰ ਸਿੰਘ ਤਰਸਿੱਕਾ)- ਬਲਾਕ ਤਰਸਿੱਕਾ ਭਾਜਪਾ ਦੀ ਮੀਟਿੰਗ ਰਾਮ ਸ਼ਰਨ ਪ੍ਰਾਸ਼ਰ ਜ਼ਿਲ੍ਹਾ ਅੰਮਿ੍ਤਸਰ ਪ੍ਰਧਾਨ ਦਿਹਾਤੀ ਦੀ ਪ੍ਰਧਾਨਗੀ ਹੇਠ ਪੁਲ ਨਹਿਰ ਤਰਸਿੱਕਾ ਵਿਖੇ ਹੋਈ, ਜਿਸ ਦੌਰਾਨ ਪ੍ਰਵੀਨ ਲਤਾ ਨੂੰ ਸਰਬਸੰਮਤੀ ਨਾਲ ਤਰਸਿੱਕਾ ਮੰਡਲ ...
ਹਰਸਾ ਛੀਨਾ, 10 ਫਰਵਰੀ (ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੀ ਪੁਲਿਸ ਚੌਕੀ ਕੁਕੜਾਂਵਾਲਾ ਦੇ ਪਿੰਡ ਸਬਾਜਪੁਰਾ ਦੇ ਇਕ ਕਿਸਾਨ ਪਰਿਵਾਰ ਦੀਆਂ ਚੋਰਾਂ ਵਲੋਂ ਤਿੰਨ ਮੱਝਾਂ ਚੋਰੀ ਹੋ ਜਾਣ ਦੀ ਖ਼ਬਰ ਹੈ | ਸਬਾਜਪੁਰਾ ਵਾਸੀ ਸਤਨਾਮ ਸਿੰਘ, ਪ੍ਰਗਟ ਸਿੰਘ, ਝਿਰਮਲ ...
ਸੁਲਤਾਨਵਿੰਡ, 10 ਫਰਵਰੀ (ਗੁਰਨਾਮ ਸਿੰਘ ਬੁੱਟਰ)- ਪਿੰਡ ਸੁਲਤਾਨਵਿੰਡ ਵਿਖੇ ਪਿਛਲੇ ਦਿਨੀਂ ਗੋਲੀ ਚੱਲਣ ਦੀ ਘਟਨਾ ਵਿਚ ਜੋ ਅਕਾਲੀ ਵਰਕਰ ਮਗਵਿੰਦਰ ਸਿੰਘ ਸੈਕਟਰੀ ਜ਼ਖ਼ਮੀਂ ਹੋ ਗਿਆ ਸੀ, ਉਸ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਾਸਟਰ ਅਮਨਦੀਪ ਸਿੰਘ ਪੁੱਤਰ ਸੇਵਕ ...
ਅਜਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਗ੍ਰੰਥਗੜ੍ਹ, ਸੂਬਾ ਜੁਆਇੰਟ ਸਕੱਤਰ ...
ਅਜਨਾਲਾ, 10 ਫਰਵਰੀ (ਐਸ. ਪ੍ਰਸ਼ੋਤਮ)- ਸਥਾਨਕ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਵਿਖੇ ਹਰਭਜਨ ਸਿੰਘ ਅਰੋੜਾ ਦੀ ਅਗਵਾਈ 'ਚ ਬਸੰਤ ਪੰਚਮੀ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਦੌਰਾਨ ਰਾਗੀ ਜਥਾ ਭਾਈ ਸੁਖਬੀਰ ਸਿੰਘ ਤੇ ਸਾਥੀ ਤੇ ਮੁੱਖ ਗੰ੍ਰਥੀ ਬਾਬਾ ਫੁੰਮਣ ...
ਅੰਮਿ੍ਤਸਰ, 10 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਅਭਿਆਨ ਦੀ ਅਸਲ ਤਸਵੀਰ ਸਰਕਾਰੀ ਦਫ਼ਤਰ ਖੁਦ-ਬ-ਖੁਦ ਬਿਆਨ ਕਰ ਰਹੇ ਹਨ, ਜਿਸ 'ਚ ਹਕੀਮਾਂ ਵਾਲਾ ਗੇਟ ਸਥਿਤ ਬਿਜਲੀ ਘਰ ਵੀ ਆਪਣਾ ਅਹਿਮ ਯੋਗਦਾਨ ਪਾਉਂਦਾ ਹੋਇਆ ...
ਬੁਤਾਲਾ, 10 ਜਨਵਰੀ (ਹਰਜੀਤ ਸਿੰਘ)- ਪਿੰਡ ਬੁੱਟਰ ਸਿਵੀਆਂ ਵਿਖੇ ਲੱਗੀ ਬੁਟਰ ਖੰਡ ਮਿੱਲ ਵਿਚੋਂ ਉੱਡ ਰਹੀ ਸਵਾਹ (ਕਾਲਖ) ਦੇ ਹਵਾ ਪ੍ਰਦੂਸ਼ਣ ਤੋਂ ਜਿਥੇ ਇਲਾਕੇ ਦੇ ਨਜ਼ਦੀਕੀ ਪਿੰਡ ਕੰਮੋਕੇ, ਰਾਜਪੁਰ, ਨੋਰੰਗਪੁਰ, ਬੁਤਾਲਾ, ਝਲਾੜੀ, ਸਠਿਆਲਾ, ਧਰਦਿਓ, ਗੱਗੜ ਭਾਣਾ, ...
ਸੁਧਾਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪਿੰਡ ਤਲਵੰਡੀ ਨਾਹਰ ਦੀ ਪਾਣੀ ਵਾਲੀ ਟੈਂਕੀ ਦੇ ਬਿੱਲ ਦਾ ਭੁਗਤਾਨ ਨਾ ਹੋਣ ਕਾਰਨ ਕਈ ਦਿਨਾਂ ਤੋਂ ਬੰਦ ਹੋਣ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਸਰਪੰਚ ਜਗੀਰ ਸਿੰਘ, ਪੰਚ ਬਲਦੇਵ ਸਿੰਘ, ਪੰਚ ਪ੍ਰਤਾਪ ਸਿੰਘ, ਗੁਲਜਾਰ ...
ਚੱਬਾ, 10 ਫਰਵਰੀ (ਜੱਸਾ ਅਨਜਾਣ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਰਹਿਣਨੁਮਾਈ ...
ਚੱਬਾ, 10 ਫਰਵਰੀ (ਜੱਸਾ ਅਨਜਾਣ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਰਹਿਣਨੁਮਾਈ ...
ਅਜਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਅਜਨਾਲਾ ਸ਼ਹਿਰ 'ਚ ਗੋਲੀ ਚੱਲਣ ਦੇ ਮਾਮਲੇ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਔਰਤ ਸਮੇਤ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ ਤੇ ਇਸੇ ਮਾਮਲੇ 'ਚ 7 ਹੋਰ ਅਣਪਛਾਤੇ ਵਿਅਕਤੀਆਂ ਨੂੰ ਵੀ ...
ਰਈਆ, 10 ਫਰਵਰੀ (ਸੁੱਚਾ ਸਿੰਘ ਘੁੰਮਣ)- ਸਮਾਜ ਸੇਵਕ ਸਭਾ ਰਈਆ ਵਲੋਂ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਈਆ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵਿੱਦਿਆ ਦੇ ਮਹੱਤਵ ਬਾਰੇ ਦੱਸਿਆ ਗਿਆ ਤੇ ਦੇਸ਼ ਦੀ ਤਰੱਕੀ 'ਚ ਔਰਤਾਂ ਦੇ ...
ਅਜਨਾਲਾ, 10 ਫਰਵਰੀ (ਐਸ. ਪ੍ਰਸ਼ੋਤਮ)- ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਤਹਿਸੀਲ ਅਜਨਾਲਾ ਦੀ ਮੀਟਿੰਗ ਪ੍ਰਧਾਨ ਕੰਵਲਜੀਤ ਸਿੰਘ ਨਿੱਜਰ ਦੀ ਅਗਵਾਈ 'ਚ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਬੰਬ, ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਝੰਡੇਰ, ...
ਛੇਹਰਟਾ, 10 ਫ਼ਰਵਰੀ (ਸੁੱਖ ਵਡਾਲੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਵਜ਼ੀਰ ਜਥੇ: ਗੁਲਜਾਰ ਸਿੰਘ ਰਣੀਕੇ ਵਲੋਂ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਬਾਸਰਕੇ ਗਿੱਲਾਂ ਵਿਖੇ ਇਤਿਹਾਸਕ ਗੁਰਦੁਆਰਾ ...
ਮਜੀਠਾ, 10 ਫਰਵਰੀ (ਮਨਿੰਦਰ ਸਿੰਘ ਸੋਖੀ)- ਰਾਮ ਤੀਰਥ ਵਿਖੇ ਗੁਰੂ ਗਿਆਨ ਨਾਥ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਸਾਲਾਨਾ ਭੰਡਾਰੇ ਵਿਚ ਪ੍ਰਧਾਨ ਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਮਜੀਠਾ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਣ ਵਾਸਤੇ ਰਵਾਨਾ ਹੋਈਆਂ | ਸੰਗਤਾਂ ...
ਨਵਾਂ ਪਿੰਡ, 10 ਫਰਵਰੀ (ਜਸਪਾਲ ਸਿੰਘ)- ਸਥਾਨਕ ਕਸਬੇ 'ਚ ਅੰਮਿ੍ਤਸਰ-ਮਹਿਤਾ ਮੁੱਖ ਸੜਕ 'ਤੇ ਬੱਸ ਅੱਡੇ ਉਪਰ ਸ਼ੈਡ ਤੇ ਥੜ੍ਹਾ ਨਾ ਹੋਣ ਕਾਰਨ ਡਾ: ਮੱਖਣ ਸਿੰਘ ਦੀ ਅਗਵਾਈ 'ਚ 'ਮੇਰਾ ਪਿੰਡ ਗਰੁੱਪ' ਦੇ ਨਾਂਅ ਹੇਠ ਕਾਰਜ਼ਸ਼ੀਲ ਸਮਾਜ ਸੇਵੀਆਂ ਤੇ ਨੌਜਵਾਨਾਂ ਦੇ ਸੰਗਠਨ ਵਲੋਂ ...
ਜੈਂਤੀਪੁਰ, 10 ਫਰਵਰੀ (ਬਲਵੰਤ ਸਿੰਘ ਭਗਤ)- ਮਹਾਂ ਮੰਡਲੇਸ਼ਵਰ ਉਦਾਸੀਨ ਸੰਪਰਦਾ ਦੇ ਡੇਰਾ ਬਾਬਾ ਸ੍ਰੀ ਚੰਦ ਦੇ ਸੰਤ ਕਿਰਪਾਲ ਦਾਸ ਸਰਹਾਲਾ ਵਾਲਿਆਂ ਵਲੋਂ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ 13 ਫਰਵਰੀ ਨੂੰ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ | ...
ਅੰਮਿ੍ਤਸਰ, 10 ਫਰਵਰੀ (ਸਟਾਫ ਰਿਪੋਰਟਰ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੀ ਯਾਦ 'ਚ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਿਤ ਕਰਨ ਦੇ ...
ਬੰਡਾਲਾ, 10 ਫਰਵਰੀ (ਅਮਰਪਾਲ ਸਿਘ ਬੱਬੂ)- ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਨੇ ਸੂਬੇ ਵਿਚ ਕਿਸਾਨਾਂ ਦੀਆਂ ਮੰਗਾਂ ਨੰੂ ਲੈ ਕੇ ਕੇਂਦਰ ਦੀ ਮੋਦੀ ਤੇ ਪੰਜਾਬ ਦੀ ਕੈਪਟਨ ਸਰਕਾਰ ਿਖ਼ਲਾਫ਼ 'ਜੇਲ੍ਹ ਭਰੋ' ਅਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਕਿਸਾਨ ਸਘੰਰਸ ...
ਅੰਮਿ੍ਤਸਰ, 10 ਫ਼ਰਵਰੀ (ਸ. ਰ.)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਮਾਤਾ ਸਵਿੰਦਰ ਕੌਰ ਤੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ...
ਬੁਤਾਲਾ, 10 ਫ਼ਰਵਰੀ (ਹਰਜੀਤ ਸਿੰਘ)- 42ਵਾਂ ਬਾਬਾ ਪੱਲਾ ਯਾਦਗਾਰੀ ਹਾਕੀ ਟੂਰਨਾਮੈਂਟ ਅੱਜ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ 'ਚ ਦੇਸ਼ ਦੀਆਂ ਚੋਟੀ ਦੀਆਂ ਸਿਰ ਕੱਢਵੀਆਂ ਟੀਮਾਂ ਨੇ ਭਾਗ ਲਿਆ | ਆਖਰੀ ਦਿਨ ਦੇ ਮੈਚ 'ਚ ਜਲੰਧਰ ਨੇ ਜਰਖੜ ਦੀ ਟੀਮ ਦੀ ਬਰਾਬਰਤਾ ਕੀਤੀ ...
ਅਜਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਤਾਂ ਕੀ ਦੇਣਾਂ ਸੀ ਸਗੋਂ ਰੁਜ਼ਗਾਰ 'ਤੇ ਲੱਗੇ ਨੌਜਵਾਨ ਜੋ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ 'ਤੇ ਵੀ ਲਾਠੀਚਾਰਜ਼ ਤੇ ਪਾਣੀ ਦੀਆਂ ਬੁਛਾੜਾਂ ...
ਜੰਡਿਆਲਾ ਗੁਰੂ, 10 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)- ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਤਰਲੋਕ ਸਿੰਘ ਦੀਵਾਨਾ ਦਾ ਜੰਡਿਆਲਾ ਗੁਰੂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਬਾਬਾ ਸੁੱਖਾ ਸਿੰਘ ਮੁੱਖ ਸੇਵਾਦਾਰ ਗੁ: ਜੋਤੀਸਰ, ...
ਚੌਕ ਮਹਿਤਾ, 10 ਫਰਵਰੀ (ਧਰਮਿੰਦਰ ਸਿੰਘ ਭੰਮਰਾ)- ਸੰਤ ਕਰਤਾਰ ਸਿੰਘ ਖ਼ਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ ਨੰਗਲ ਬਰੇਵ ਕੈ: ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਅਤੇ ਸੰਤ ਕਰਤਾਰ ...
ਚੌਕ ਮਹਿਤਾ, 10 ਫਰਵਰੀ (ਧਰਮਿੰਦਰ ਸਿੰਘ ਭੰਮਰਾ)- ਸੰਤ ਕਰਤਾਰ ਸਿੰਘ ਖ਼ਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ ਨੰਗਲ ਬਰੇਵ ਕੈ: ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਅਤੇ ਸੰਤ ਕਰਤਾਰ ...
ਛੇਹਰਟਾ, 10 ਫ਼ਰਵਰੀ (ਸੁਰਿੰਦਰ ਸਿੰਘ ਵਿਰਦੀ)- ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕਾ ਨਰੈਣਗੜ੍ਹ ਵਿਖੇ ਚਿੱਟੇ ਦਿਨ ਇਕ 80 ਸਾਲਾ ਬਜ਼ੁਰਗ ਨੂੰ ਧੋਖਾ ਦੇ ਕੇ ਹੱਥਾਂ 'ਚ ਪਾਈ ਮੁੰਦਰੀ ਤੇ ਕੜ੍ਹਾ ਲੈ ਕੇ ਠੱਗ ਕਿਸਮ ਦਾ ਵਿਅਕਤੀ ਫ਼ਰਾਰ ਹੋ ਗਿਆ | ਪੀੜਤ ਗੰਗਾ ਸਿੰਘ (80) ਪੁੱਤਰ ...
ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਹਰੇਕ ਪਿੰਡ 'ਚ 550 ਬੂਟੇ ਲਾਏ ਜਾਣਗੇ | ਇਸੇ ਕੜੀ ਵਜੋਂ ਖਾਸਾ ਛਾਉਣੀ 'ਚ ਕਰਨਲ ਪ੍ਰਕਾਸ਼ ਸਿੰਘ ਭੱਟੀ ਮੁਖੀ ਖੁਦਾ-ਏ-ਖਿਦਮਤਗਰ ਸੰਸਥਾ ਨੇ ...
ਚੌਕ ਮਹਿਤਾ, 10 ਫ਼ਰਵਰੀ (ਧਰਮਿੰਦਰ ਸਿੰਘ ਭੰਮਰਾ)- ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਦੇ ਵੱਡੇ ਭਰਾ ਭਾਈ ਅਜੀਤ ਸਿੰਘ ਦਾ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ 'ਤੇ ਸੰਤ ਬਾਬਾ ਸੱਜਣ ਸਿੰਘ ਗੁਰੂੁ ਕੀ ਬੇਰ, ਸਾਬਕਾ ...
ਜਗਦੇਵ ਕਲਾਂ, 10 ਫਰਵਰੀ (ਸ਼ਰਨਜੀਤ ਸਿੰਘ ਗਿੱਲ)- ਧੰਨ-ਧੰਨ ਬਾਬਾ ਲੱਖ ਦਾਤਾ ਦੀ ਯਾਦ 'ਚ ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ, ਜਗਦੇਵ ਸਿੰਘ ਜੱਸੋਵਾਲ ਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਖ਼ਤਰਾਏ ਕਲਾਂ ਨੂੰ ਸਮਰਪਿਤ 20 ਫਰਵਰੀ ਨੂੰ ਪਿੰਡ ਖਤਰਾਏ ਕਲਾਂ ਹੋਣ ਵਾਲੇ ...
ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਅੰਮਿ੍ਤਸਰ ਦੇ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਸਹੂਲਤ ਲਈ ਲਗਾਈਆਂ ਗਈ ਲਿਫਟਾਂ ਬੰਦ ਹੋਣ ਕਾਰਨ ਇੱਥੇ ਆਉਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਅੰਮਿ੍ਤਸਰ ...
ਮਾਨਾਂਵਾਲਾ, 10 ਫ਼ਰਵਰੀ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ ਦੇ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਕਮਿਊਨਟੀ ਸਿਹਤ ਕੇਂਦਰ ਮਾਨਾਂਵਾਲਾ ਵਿਖੇ 31ਵੇਂ ਦੰਦਾਂ ਦੇ ...
ਅੰਮਿ੍ਤਸਰ, 10 ਫਰਵਰੀ (ਸਟਾਫ ਰਿਪੋਰਟਰ)- ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲ੍ਹਾ ਵਿਖੇ ਦੋ ਦਿਨਾਂ ਸ਼ੁਰੂ ਹੋਈ ਕੌਮਾਂਤਰੀ ਕਾਨਫਰੰਸ ਵਿਚ ਡਾ: ਜਸਪਾਲ ਸਿੰਘ ਸੰਧੂ ਉਪ ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਤੇ ਡਾ: ਰੂਪ ...
ਬੰਡਾਲਾ, 10 ਫ਼ਰਵਰੀ (ਅਮਰਪਾਲ ਸਿੰਘ ਬੱਬੂ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਸਾਰੀਆਂ ਫ਼ਸਲਾਂ ਦਾ ਮੁੱਲ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਦਿੱਤਾ ਜਾਵੇ, ਫ਼ਸਲਾਂ ਦੀ ...
ਸੁਲਤਾਨਵਿੰਡ, 10 ਫਰਵਰੀ (ਗੁਰਨਾਮ ਸਿੰਘ ਬੁੱਟਰ)- ਪੰਜਾਬ ਦੀ ਕਾਂਗਰਸ ਸਰਕਾਰ ਨੇ ਗਰੀਬ ਲੋਕਾਂ ਦੀਆਂ ਸੁੱਖ-ਸਹੂਲਤਾਂ ਬੰਦ ਕਰਕੇ ਗਰੀਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ, ਜਿਸ ਨਾਲ ਇਨ੍ਹਾਂ ਲੋਕਾਂ ਦਾ ਜਿਉਣਾ ਮੁਸ਼ਕਿਲ ਹੋਇਆ ਪਿਆ ਹੈ ਤੇ ਉਹ ਆ ਰਹੀਆਂ ਲੋਕ ਸਭਾ ...
ਮਾਨਾਂਵਾਲਾ, 10 ਫਰਵਰੀ (ਗੁਰਦੀਪ ਸਿੰਘ ਨਾਗੀ)- ਸਰਕਾਰੀ ਐਲੀਮੈਂਟਰੀ ਸਕੂਲ ਤੇ ਆਂਗਨਵਾੜੀ ਸਕੂਲਮਾਨਾਂਵਾਲਾ ਤੋਂ ਕਮਿਊਨਟੀ ਸਿਹਤ ਕੇਂਦਰ ਮਾਨਾਂਵਾਲਾ ਦੇ ਐਸ. ਐਮ. ਓ. ਡਾ: ਨਿਰਮਲ ਸਿੰਘ, ਡਾ: ਸੁਰਿੰਦਰਪਾਲ ਸਿੰਘ ਤੇ ਡਾ: ਸਰਿਤਾ ਨੇ ਬੱਚਿਆਂ ਨੂੰ ਐਲਬੈਂਡਾਜੋਲ ਦੀ ...
ਰਈਆ, 10 ਫਰਵਰੀ (ਸੁੱਚਾ ਸਿੰਘ ਘੁੰਮਣ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ ਦੀ ਮੀਟਿੰਗ ਧਿਆਨਪੁਰ ਵਿਖੇ ਮੰਚ ਦੇ ਪ੍ਰਧਾਨ ਭਾਈ ਮੰਗਲ ਸਿੰਘ ਧਿਆਨਪੁਰ ਵਿਖੇ ਹੋਈ ਜਿਸ ਵਿਚ ਐਲਾਨ ਕੀਤਾ ਗਿਆ ਕਿ ਮੰਚ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਭਾਈ ਸਾਹਿਬ ਜਗਤਾਰ ਸਿੰਘ ...
ਮਜੀਠਾ, 10 ਫਰਵਰੀ (ਮਨਿੰਦਰ ਸਿੰਘ ਸੋਖੀ)- ਰੇਵਨ ਇੰਟਰਨੈਸ਼ਨਲ ਪਬਲਿਕ ਸਕੂਲ ਹਰੀਆਂ ਰੋਡ ਮਜੀਠਾ ਵਿਖੇ ਸ੍ਰੀ ਗੁੂਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਅਰਦਾਸ ਉਪਰੰਤ ...
ਚੇਤਨਪੁਰਾ, 10 ਫਰਵਰੀ (ਮਹਾਂਬੀਰ ਸਿੰਘ ਗਿੱਲ)- ਚੇਤਨਪੁਰਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਬਾਲ ਵਿਕਾਸ ਪੋ੍ਰਜੈਕਟ ਅਫ਼ਸਰ ਮੀਨਾ ਕੁਮਾਰੀ ਦੀ ਅਗਵਾਈ 'ਚ 'ਬੇਟੀ ਪੜ੍ਹਾਓ ਬੇਟੀ ਬਚਾਓ' ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੀ. ਡੀ. ਪੀ. ਓ. ਵਲੋਂ ...
ਮਜੀਠਾ, 10 ਫਰਵਰੀ (ਮਨਿੰਦਰ ਸਿੰਘ ਸੋਖੀ)- ਪਿੰਡ ਜਲਾਲਪੁਰਾ ਦੇ ਵਸਨੀਕਾਂ ਵਲੋਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਨਾਮਵਰ ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਵਿਚ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਓ. ਐਸ. ਡੀ. ਮੇਜਰ ਸ਼ਿਵਚਰਨ ਸਿੰਘ, ...
ਜੰਡਿਆਲਾ ਗੁਰੂ, 10 ਫਰਵਰੀ (ਰਣਜੀਤ ਸਿੰਘ ਜੋਸਨ)- ਇੰਟਰਨੈਸ਼ਨਲ ਫਤਹਿ ਅਕੈਡਮੀ ਜੰਡਿਆਲਾ ਗੁਰੂ ਦੇ ਚੇਅਰਮੈਨ ਜਗਬੀਰ ਸਿੰਘ ਦੇ ਵਿਸ਼ੇਸ਼ ਸੱਦੇ 'ਤੇ ਅਕੈਡਮੀ ਕੈਂਪਸ ਵਿਖੇ ਕਰਵਾਏ 'ਅੰਡਰਗ੍ਰੈਜੂਏਟਸ ਤੇ ਗ੍ਰੈਜੂਏਟਸ' ਵਾਸਤੇ ਕੈਰੀਅਰ ਕੌਾਸਲਿੰਗ ਸ਼ੈਸ਼ਨ ਵਿਚ ...
ਸੁਲਤਾਨਵਿੰਡ, 10 ਫਰਵਰੀ (ਗੁਰਨਾਮ ਸਿੰਘ ਬੁੱਟਰ)- ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਦੇ ਡਾਇਰੈਕਟਰ ਬਣਾਏ ਗਏ ਸ਼ਮਸ਼ੇਰ ਸਿੰਘ ਦਾ ਨਿਊ ਅੰਮਿ੍ਤਸਰ ਪਹੁੰਚਣ 'ਤੇ ਨਿਊ ਅੰਮਿ੍ਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਦੀ ਅਗਵਾਈ ਹੇਠ ਕਾਲੋਨੀ ...
ਬਿਆਸ, 10 ਫਰਵਰੀ (ਪਰਮਜੀਤ ਸਿੰਘ ਰੱਖੜਾ)- ਕੌਮੀ ਸੜਕ ਸੁਰੱਖਿਆ ਹਫ਼ਤਾ-2019 ਦੀ ਸ਼ੁਰੂਆਤ ਸੈਕਰਡ ਹਾਰਟ ਕਾਨਵੈਂਟ ਸਕੂਲ ਬਿਆਸ ਕੈਂਪਸ ਵਿਚ ਕੀਤੀ ਗਈ | ਉਕਤ ਪ੍ਰੋਗਰਾਮ ਦੀ ਦੇਖ-ਰੇਖ ਤੇ ਪ੍ਰਬੰਧ ਸਾਂਝ ਕੇਂਦਰ ਬਾਬਾ ਬਕਾਲਾ ਸਾਹਿਬ, ਬਿਆਸ ਸਾਂਝ ਕੇਂਦਰ ਟੀਮ ਤੇ ਸਕੂਲ ...
ਅੰਮਿ੍ਤਸਰ, 10 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਮਾਝਾ ਜ਼ੋਨ ਦੇ ਪ੍ਰਧਾਨ ਤੇ ਲੋਕ ਸਭਾ ਉਮੀਦਵਾਰ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਅੰਦਰ ਲਗਾਤਾਰ ਵੱਧ ਰਹੇ ਬਿਜਲੀ ਦੇ ਰੇਟਾਂ ਆਮ ਲੋਕਾਂ ਦਾ ਜਿਉਣਾ ਮੁਹਾਲ ਕੀਤਾ ਹੋਇਆ ਹੈ ਜਦਕਿ ਦੂਜੇ ...
ਨਵਾਂ ਪਿੰਡ, 10 ਫ਼ਰਵਰੀ (ਜਸਪਾਲ ਸਿੰਘ)- ਰਿਵਰਡੇਲ ਕਾਨਵੈਂਟ ਸਕੂਲ ਫ਼ਤਿਹਪੁਰ ਰਾਜਪੂਤਾਂ 'ਚ 'ਬੇਬੀ ਸ਼ੋਅ' ਕਰਵਾਇਆ ਗਿਆ, ਜਿਸ ਵਿਚ ਦੋ ਤੋਂ ਸੱਤ ਸਾਲ ਤੱਕ ਦੇ ਬੱਚਿਆਂ ਨੂੰ ਖੁੱਲਾ ਸੱਦਾ ਦਿੱਤਾ ਗਿਆ | ਸ਼ੋਅ 'ਚ ਵੱਖ-ਵੱਖ ਵਰਗ ਦੇ ਬੱਚਿਆਂ ਨਾਲ ਪਹੁੰਚੇ ਉਨ੍ਹਾਂ ਦੇ ...
ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਫਲਾਵਰ ਸ਼ੋਅ 'ਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਨੇ ਕਈ ਇਨਾਮ ਹਾਸਿਲ ਕੀਤੇ | ਇਸ ਫਲਾਵਰ ਸ਼ੋਅ 'ਚ 15 ਤੋਂ ਜ਼ਿਆਦਾ ਵਿੱਦਿਅਕ ਅਦਾਰਿਆਂ ਤੇ ਨਰਸਰੀਆਂ ਨੇ ...
ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)- ਪੰਜਾਬ ਹਰਿਆਣਾ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਬੰਦ ਕਰਵਾਉਣ ਅਤੇ ਉਨ੍ਹਾਂ 'ਤੇ ਕਾਰਵਾਈ ਕਰਨ ਸਬੰਧੀ ਨਗਰ ਨਿਗਮ ਨੂੰ ਜਾਰੀ ਕੀਤੇ ਆਦੇਸ਼ਾਂ 'ਤੇ ਕੀਤੀ ਜਾਣ ...
ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)- ਪੰਜਾਬ ਹਰਿਆਣਾ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਬੰਦ ਕਰਵਾਉਣ ਅਤੇ ਉਨ੍ਹਾਂ 'ਤੇ ਕਾਰਵਾਈ ਕਰਨ ਸਬੰਧੀ ਨਗਰ ਨਿਗਮ ਨੂੰ ਜਾਰੀ ਕੀਤੇ ਆਦੇਸ਼ਾਂ 'ਤੇ ਕੀਤੀ ਜਾਣ ...
ਅੰਮਿ੍ਤਸਰ, 10 ਫਰਵਰੀ (ਜੱਸ)- ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੀ ਅਗਵਾਈ ਹੇਠ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ਸਵ: ਜੋਗਿੰਦਰ ਸਿੰਘ ਮਾਨ ਯਾਦਗਾਰੀ ਓਪਨ ਪੰਜਾਬ ਫੁੱਟਬਾਲ ਟੂਰਨਾਮੈਂਟ ਦੀ ਅਰੰਭਤਾ ਕੌਾਸਲ ਦੇ ਆਨਰੇਰੀ ਸਕੱਤਰ ...
ਅਜਨਾਲਾ, 10 ਫਰਵਰੀ (ਐਸ. ਪ੍ਰਸ਼ੋਤਮ)- ਇਥੇ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਮੁੱਖ ਦਫ਼ਤਰ ਵਿਖੇ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਮੋਦੀ ਸਰਕਾਰ ਦੀ ਮੁੜ ਸੱਤਾ 'ਚ ਵਾਪਸੀ ਲਈ ਔਰਤਾਂ ਵਲੋਂ ਨਿਰਣਾਇਕ ਭੂਮਿਕਾ ਯਕੀਨੀ ਬਣਾਉਣ ਹਿੱਤ ਭਾਜਪਾ ਮਹਿਲਾ ਮੋਰਚਾ ...
ਅਜਨਾਲਾ, 10 ਫਰਵਰੀ (ਐਸ. ਪ੍ਰਸ਼ੋਤਮ)- ਇਥੇ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਮੁੱਖ ਦਫ਼ਤਰ ਵਿਖੇ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਮੋਦੀ ਸਰਕਾਰ ਦੀ ਮੁੜ ਸੱਤਾ 'ਚ ਵਾਪਸੀ ਲਈ ਔਰਤਾਂ ਵਲੋਂ ਨਿਰਣਾਇਕ ਭੂਮਿਕਾ ਯਕੀਨੀ ਬਣਾਉਣ ਹਿੱਤ ਭਾਜਪਾ ਮਹਿਲਾ ਮੋਰਚਾ ...
ਵੇਰਕਾ, 10 ਫਰਵਰੀ (ਪਰਮਜੀਤ ਸਿੰਘ ਬੱਗਾ)- ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਭਾਈ ਦਇਆ ਸਿੰਘ ਸੈਟੇਨਲਾਈਟ ਹਸਪਤਾਲ ਮੁਸਤਫਾਬਾਦ ਦੇ ਐੱਸ. ਐੱਮ. ਓ. ਡਾ. ਮਨਜੀਤ ਸਿੰਘ ਰਟੌਲ ਦੀ ਅਗਵਾਈ ਹੇਠ 88 ਫੁੱਟ ਰੋਡ 'ਤੇ ਪੈਂਦੇ ਆਰ. ਕੇ. ਸੀਨੀ: ...
ਅੰਮਿ੍ਤਸਰ, 10 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸਪਰਿੰਗ ਡੇਲ ਸੀਨੀਅਰ ਸਕੂਲ ਦੇ ਅਠਵੀਂ ਜਮਾਤ ਦੇ ਵਿਦਿਆਰਥੀ ਨੇ 10ਵੀਂ ਰਾਸ਼ਟਰੀ ਸਪੀਡ ਅੰਕ ਗਣਿਤ ਮੁਕਾਬਲੇ 'ਚ ਦੂਜਾ ਸਥਾਨ ਹਾਸਿਲ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆ ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ...
ਅੰਮਿ੍ਤਸਰ, 10 ਫਰਵਰੀ (ਰੇਸ਼ਮ ਸਿੰਘ)- ਸਿਹਤ ਵਿਭਾਗ ਵਲੋਂ ਅੱਜ ਮੁੜ ਦੁੱਧ ਤੇ ਦੁੱਧ ਪਦਾਰਥ ਬਣਾਉਣ ਅਤੇ ਬਣਾ ਕੇ ਵੇਚਣ ਵਾਲਿਆਂ ਖਿਲਾਫ਼ ਮੁਹਿੰਮ ਸ਼ੁਰੂ ਕੀਤੀ, ਜਿਸ ਤਹਿਤ ਕਈ ਥਾਂਵਾਂ 'ਤੇ ਛਾਪੇਮਾਰੀ ਕੀਤੀ ਗਈ ਤੇ 18 ਨਮੂਨੇ ਭਰੇ ਗਏ ਹਨ | ਇਸ ਦੇ ਨਾਲ ਹੀ ਡੇਢ ਕੁਇੰਟਲ ...
ਰਾਜਾਸਾਾਸੀ, 10 ਫ਼ਰਵਰੀ (ਸੁਖਜਿੰਦਰ ਸਿੰਘ ਹੇਰ)- ਜ਼ਿਲ੍ਹੇ ਦੇ ਨਾਮਵਰ ਸਰਕਾਰੀ ਐਲੀਮੈਂਟਰੀ ਸਕੂਲ ਕੇਂਦਰੀ ਜੇਲ੍ਹ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ¢ ਇਸ ਸਮਾਗਮ ਦੌਰਾਨ ਅੰਮਿ੍ਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਮਾਤਾ ਜਗੀਰ ਕੌਰ ਨੇ ਬਤੌਰ ...
ਜੇਠੂਵਾਲ, 10 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)- ਹਲਕਾ ਅਟਾਰੀ ਦੇ ਸੀਨੀਅਰ ਯੂਥ ਅਕਾਲੀ ਆਗੂ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ ਤੇ ਅਕਾਲੀ ਆਗੂ ਧਰਮਬੀਰ ਸਿੰਘ ਸੋਹੀ ਦੀ ਅਗਵਾਈ 'ਚ ਅਕਾਲੀ ਆਗੂ ਤੇ ਵਰਕਰਾਂ ਦੀ ਸੋਹੀਆ ਖੁਰਦ ਵਿਖੇ ਮੀਟਿੰਗ ਹੋਈ, ਜਿਸ 'ਚ ਬੁੱਟਰ ਤੇ ...
ਅਜਨਾਲਾ, 10 ਫਰਵਰੀ (ਐਸ. ਪ੍ਰਸ਼ੋਤਮ)- ਕੈਪਟਨ ਸਰਕਾਰ ਵਲੋਂ ਸਥਾਪਤ ਪੰਜਾਬ ਰਾਜ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਵਲੋਂ 5 ਜੂਨ 2018 ਨੂੰ ਪ੍ਰਮੁੱਖ ਰੋਜ਼ਾਨਾ ਅਖਬਾਰਾਂ 'ਚ ਪ੍ਰਕਾਸ਼ਿਤ ਕੀਤੇ ਗਏ ਪੰਜਾਬ ਰਾਜ ਕਿਸਾਨ ਨੀਤੀ ਦੇ ਖਰੜੇ ਤੇ ਖਰੜੇ ਲਈ ਸੋਧਾਂ ਲਈ 30 ਜੂਨ 2018 ਤੱਕ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX