ਤਾਜਾ ਖ਼ਬਰਾਂ


ਭੁਲੱਥ (ਕਪੂਰਥਲਾ) ਸਬ ਡਵੀਜ਼ਨਲ ਹਸਪਤਾਲ 24 ਘੰਟੇ ਲਈ ਸੀਲ
. . .  7 minutes ago
ਭੁਲੱਥ, 8 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) - ਜ਼ਿਲ੍ਹਾ ਕਪੂਰਥਲਾ ਦਾ ਭੁਲੱਥ ਸਬ ਡਵੀਜ਼ਨਲ ਹਸਪਤਾਲ ਵਿਚ ਇੱਕ ਕਰਮਚਾਰੀ ਦੀ ਕੋਵਿਡ 19 ਰਿਪੋਰਟ ਪਾਜ਼ੀਟਿਵ ਆਉਣ ਕਰ ਕੇ ਹਸਪਤਾਲ 24 ਘੰਟੇ ਲਈ...
ਜੰਡਿਆਲਾ ਗੁਰੂ (ਅੰਮ੍ਰਿਤਸਰ) 'ਚ 5 ਮਾਮਲੇ ਕੋਰੋਨਾ ਪਾਜ਼ੀਟਿਵ
. . .  17 minutes ago
ਜੰਡਿਆਲਾ ਗੁਰੂ, 8 ਅਗਸਤ (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ 5 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਵਿਚੋਂ 4 ਪਾਜ਼ੀਟਿਵ ਮਰੀਜ਼ਾਂ ਨੂੰ ਡਾਕਟਰਾਂ ਦੀ ਟੀਮ ਵੱਲੋਂ ਐਂਬੂਲੈਂਸ ਰਾਹੀਂ ਅੰਮ੍ਰਿਤਸਰ ਵਿਖੇ ਭੇਜ...
ਰਾਜਪੁਰਾ (ਪਟਿਆਲਾ) 'ਚ ਕੋਰੋਨਾ ਦੇ 20 ਨਵੇਂ ਮਾਮਲੇ ਪਾਜ਼ੀਟਿਵ
. . .  50 minutes ago
ਰਾਜਪੁਰਾ, 8 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 20 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਇਸ ਗੱਲ ਨੂੰ ਲੈ ਕੇ ਰਾਜਪੁਰਾ ਸ਼ਹਿਰ ਵਿਚ ਸਥਿਤੀ ਦਿਨੋਂ ਦਿਨ ਬਦਤਰ ਤੋਂ ਬਦਤਰ ਹੁੰਦੀ ਜਾ ਰਹੀ ਹੈ ।ਅੱਜ ਅਮਰੀਕ ਕਲੋਨੀ, ਦਸ਼ਮੇਸ਼...
ਭਾਰਤੀ ਕ੍ਰਿਕਟਰ ਯੁਜਵੇਂਦਰ ਚਹਲ ਨੇ ਕੀਤੀ ਮੰਗਣੀ
. . .  about 1 hour ago
ਨਵੀਂ ਦਿੱਲੀ, 8 ਅਗਸਤ - ਭਾਰਤੀ ਟੀਮ ਦੇ ਲੈੱਗ ਸਪਿੰਨਰ ਯੁਜਵੇਂਦਰ ਚਹਲ ਨੇ ਆਈ.ਪੀ.ਐਲ. 13 ਦੀ ਸ਼ੁਰੂਆਤ ਤੋਂ ਪਹਿਲਾ ਮੰਗਣੀ ਕਰ ਲਈ ਹੈ। ਉਨ੍ਹਾਂ ਨੇ ਧਨਾਸ਼੍ਰੀ ਵਰਮਾ...
ਜ਼ਿਲ੍ਹਾ ਕਪੂਰਥਲਾ ਵਿਚ 25 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 1 hour ago
ਕਪੂਰਥਲਾ, 8 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 25 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 7 ਫਗਵਾੜਾ ਦੇ, ਇਕ ਟਿੱਬਾ, 13 ਕਪੂਰਥਲਾ ਸ਼ਹਿਰ ਤੇ ਨੇੜਲੇ ਪਿੰਡਾਂ ਦੇ, 2 ਢਿਲਵਾਂ ਦੇ ਅਤੇ 2 ਮਾਮਲੇ...
ਲੁਧਿਆਣਾ 'ਚ ਨਿੱਤ ਕੋਰੋਨਾ ਧਮਾਕਾ- 314 ਮਾਮਲੇ ਆਏ ਸਾਹਮਣੇ, 10 ਮਰੀਜ਼ਾਂ ਦੀ ਮੌਤ
. . .  about 1 hour ago
ਲੁਧਿਆਣਾ, 8 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 10 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਸਾਰੇ ਮ੍ਰਿਤਕ ਮਰੀਜ਼ ਲੁਧਿਆਣਾ ਨਾਲ ਸਬੰਧਿਤ...
ਸ਼ਹਿਰ ਨਾਭਾ ਵਿਚ 33 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  1 minute ago
ਨਾਭਾ, 8 ਅਗਸਤ ( ਅਮਨਦੀਪ ਸਿੰਘ ਲਵਲੀ) ਸ਼ਹਿਰ ਨਾਭਾ ਵਿੱਚ ਕੋਰੋਨਾ ਮਹਾਮਾਰੀ ਨੂੰ ਲੈ ਪਾਜੀਟਿਵ ਮਰੀਜਾ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ। ਜਿਸ ਦੇ ਚਲਦਿਆ ਅੱਜ ਨਾਭਾ ਵਿੱਚ ਮੁੜ 33 ਦੇ ਕਰੀਬ ਕੋਰੋਨਾ ਮਰੀਜ਼ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਨਾਇਬ ਤਹਿਸੀਲਦਾਰ ਕਰਮਜੀਤ...
ਕੈਪਟਨ ਨੇ ਮਨਜੀਤ ਸਿੰਘ ਦੀ ਬਹਾਦਰੀ ਤੇ ਕੁਰਬਾਨੀ ਨੂੰ ਕੀਤਾ ਸਲਾਮ
. . .  about 2 hours ago
ਚੰਡੀਗੜ੍ਹ, 8 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ 29 ਸਾਲਾ ਪੰਜਾਬੀ ਨੌਜਵਾਨ ਮਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ ਜਿਸ ਨੇ ਕੈਲੇਫੋਰਨੀਆ ਦੀ ਕਿੰਗਸ ਨਦੀ 'ਚ ਡੁੱਬ ਰਹੇ 3 ਬੱਚਿਆਂ ਦੀ ਜਾਨ ਬਚਾਈ ਪਰ ਆਪਣੀ ਜਾਨ ਗੁਆ ਬੈਠਾ। ਉਨ੍ਹਾਂ ਨੇ ਕਿਹਾ ਕਿ...
ਪਿੰਡ ਵਜੀਦਕੇ ਕਲਾਂ (ਬਰਨਾਲਾ) ਦੇ ਨੌਜਵਾਨ ਦੀ ਕੈਨੇਡਾ 'ਚ ਮੌਤ
. . .  about 2 hours ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਨਾਲ ਸਬੰਧਤ 31 ਸਾਲਾ ਨੌਜਵਾਨ ਦੀ ਕੈਨੇਡਾ 'ਚ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਪਰਿਵਾਰ ਨਾਲ ਸਬੰਧਤ ਨੌਜਵਾਨ ਰਾਜਵੀਰ ਸਿੰਘ ਚੀਮਾ ਪੁੱਤਰ ਸੁਖਦੇਵ ਸਿੰਘ ਕਾਲਖ ਵਾਲੇ...
ਮਾਛੀਵਾੜਾ ਵਿਚ ਫਿਰ ਕੋਰੋਨਾ ਧਮਾਕਾ, 5 ਨਵੇਂ ਆਏ ਕੇਸਾਂ ਨਾਲ ਦਹਿਸ਼ਤ ਦਾ ਮਾਹੌਲ, ਕੰਨਟੇਨਮੈਂਟ ਜ਼ੋਨ ਐਲਾਨਿਆ
. . .  about 2 hours ago
ਮਾਛੀਵਾੜਾ ਸਾਹਿਬ, 8 ਅਗਸਤ (ਮਨੋਜ ਕੁਮਾਰ) - ਅੱਜ ਇੱਕ ਵਾਰ ਫਿਰ ਵੱਖ ਵੱਖ ਥਾਵਾਂ ਤੋ ਆਏ ਕਰੋਨਾ ਦੇ ਨਵੇਂ 5 ਕੇਸਾਂ ਨੇ ਸ਼ਹਿਰ ਵਾਸੀਆ ਲਈ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਇੱਕ ਗੈਸ ਏਜੰਸੀ ਦਾ ਕਰਿੰਦਾ,ਧਾਗਾ ਮਿੱਲ ਦਾ ਵਰਕਰ,ਗੁਰਾਂ ਕਲੋਨੀ ਦੇ ਆੜੁਤੀ ਪਰਿਵਾਰ...
ਆਈ.ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਵੱਲੋਂ 14 ਤੱਕ ਦੇ ਮੁਲਾਜਮ ਸੰਘਰਸ਼ ਚ ਸ਼ਾਮਲ ਹੋਣ ਦਾ ਫੈਸਲਾ
. . .  about 2 hours ago
ਬੁਢਲਾਡਾ 8 ਅਗਸਤ (ਸਵਰਨ ਸਿੰਘ ਰਾਹੀ) ਆਈ. ਟੀ. ਆਈ. ਇੰਪਲਾਈਜ ਐਸੋਸੀਏਸ਼ਨ ਪੰਜਾਬ ਨੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸ਼ਾਂਝਾ ਫਰੰਟ ਵਲੋਂ 14 ਅਗਸਤ ਤੱਕ ਕੀਤੇ ਜਾ ਰਹੇ ਮੁਲਾਜਮ ਹੱਕੀ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ।ਇਸ...
ਮੋਗਾ 'ਚ ਕੋਰੋਨਾ ਦੇ 37 ਮਾਮਲੇ ਆਏ ਸਾਹਮਣੇ
. . .  about 2 hours ago
ਮੋਗਾ, 8 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ 'ਚ ਇਕ ਵਾਰ ਫਿਰ ਕੋਰੋਨਾ ਬਲਾਸਟ ਹੋਇਆ ਹੈ। ਇਕੋ ਦਿਨ ਵਿਚ ਹੀ 37 ਮਾਮਲੇ ਕੋਰੋਨਾ ਪਾਜ਼ੀਟਿਵ ਆਏ ਹਨ ਤੇ ਜ਼ਿਲ੍ਹੇ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 577 ਤੇ ਪਹੁੰਚ ਗਿਆ ਹੈ...
ਇਕ ਜੱਜ ਤੇ 5 ਗੈਂਗਸਟਰਾਂ ਸਣੇ 111 ਲੋਕਾਂ ਨੂੰ ਹੋਇਆ ਕੋਰੋਨਾ ਦੋ ਹੋਰ ਮੌਤਾਂ
. . .  about 2 hours ago
ਅੰਮ੍ਰਿਤਸਰ , 8 ਅਗਸਤ (ਰੇਸ਼ਮ ਸਿੰਘ) ਕੋਰੋਨਾ ਦੀ ਲਗਾਤਾਰ ਵੱਧ ਰਹੀ ਮਾਰ ਤਹਿਤ ਅੱਜ ਇਕੋਂ ਦਿਨ 'ਚ 111 ਨਵੇਂ ਮਾਮਲੇ ਸਾਹਮਣੇ ਆਂਹੇ ਹਨ ਜਿਨਾਂ 'ਚ ਇਕ ਜੱਜ ਤੇ ਕੇਂਦਰੀ ਜੇਲ 'ਚ ਬੰਦ 5 ਗੈਂਗਸਟਰ ਵੀ ਸ਼ਾਮਿਲ ਹਨ ਜਿਨਾਂ ਦੇ ਲਏ ਨਮੂਨਿਆਂ ਦੀ ਰਿਪੋਰਟ ਅੱਜ ਪਾਜਟਿਵ ਪਾਈ ਗਈ ਹੈ । ਇਸ ਦੇ ਨਾਲ ਹੀ...
ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਪੰਜਾਬ ਆਪ ਜਥੇਬੰਦੀ ਨੂੰ ਕੀਤਾ ਭੰਗ
. . .  about 2 hours ago
ਚੰਡੀਗੜ੍ਹ, 8 ਅਗਸਤ (ਸੁਰਜੀਤ ਸਿੰਘ ਸੱਤੀ) - ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਆਪ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਵਿਚ ਆਪ ਦੀ ਜਥੇਬੰਦੀ ਨੂੰ ਭੰਗ ਕਰ ਦੇਣ ਦਾ ਐਲਾਨ ਕੀਤਾ ਹੈ...
ਨਵਾਂਸ਼ਹਿਰ 'ਚ‌‌‌ ਦੋ ਔਰਤਾਂ ਸਮੇਤ ਪੰਜ ਆਏ ਕੋਰੋਨਾ ਪਾਜ਼ੀਟਿਵ
. . .  about 3 hours ago
ਨਵਾਂਸ਼ਹਿਰ,8 ਅਗਸਤ (ਗੁਰਬਖਸ਼ ਸਿੰਘ ਮਹੇ)-ਜਿਲ੍ਹੇ ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਜਿਸਦੇ ਤਹਿਤ ਅੱਜ ਫਿਰ ਦੋ ਔਰਤਾਂ ਸਮੇਤ ਪੰਜਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ...
ਪੰਜਾਬ ਸਰਕਾਰ ਨੇ ਬਾਜਵਾ ਤੋਂ ਸੁਰੱਖਿਆ ਵਾਪਸ ਲੈਣ ਦਾ ਕੀਤਾ ਫੈਸਲਾ
. . .  about 3 hours ago
ਚੰਡੀਗੜ੍ਹ, 8 ਅਗਸਤ - ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਸੂਬਾ ਪੁਲਿਸ ਦੀ ਸੁਰੱਖਿਆ ਨੂੰ ਵਾਪਸ ਲਿਆ ਜਾਵੇਗਾ। ਮੁਲਾਂਕਣ ਕਰਨ ਮਗਰੋਂ ਇਹ ਪ੍ਰਤਖ ਹੋਇਆ ਹੈ ਅਸਲ ਵਿਚ ਉਨ੍ਹਾਂ ਨੂੰ ਕਿਸੇ ਖਤਰੇ ਦੀ ਅਨੁਭੂਤੀ ਨਹੀਂ ਹੈ। ਇਸ ਦੇ ਨਾਲ...
ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਬੰਦ 5 ਗੈਂਗਸਟਰਾਂ ਨੂੰ ਵੀ ਹੋਇਆ ਕੋਰੋਨਾ
. . .  about 3 hours ago
ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)-ਦੱਸਿਆ ਜਾ ਰਿਹਾ ਹੈ ਕਿ 6 ਅਗਸਤ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਹੋਏ ਕੋਰੋਨਾ ਟੈਸਟ ਲਈ ਜੋ ਸੈਂਪਲ ਲਏ ਗਏ ਸਨ, ਉਨ੍ਹਾਂ ਦੀ ਅੱਜ ਆਈ ਰਿਪੋਰਟ 'ਚ ਪਤਾ ਲੱਗਾ ਹੈ ਕਿ ਉਨ੍ਹਾਂ 'ਚੋਂ 28 ਬੰਦੀ 20 ਚੱਕੀਆਂ 'ਚੋਂ ਅਤੇ 8 ਬੰਦੀ 24 ਚੱਕੀਆਂ 'ਚੋਂ ਪਾਜ਼ਿਟਿਵ ਪਾਏ ਗਏ ਹਨ। ਉਕਤ...
ਅੱਜ ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 11 ਹੋਰ ਮਾਮਲੇ ਆਏ ਸਾਹਮਣੇ
. . .  1 minute ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਅਨੁਸਾਰ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਕੋਰੋਨਾ ਵਾਇਰਸ ਦੇ 11 ਮਾਮਲਿਆਂ 'ਚ 5 ਮਾਮਲੇ ਸ਼ਹਿਰ ਬਰਨਾਲਾ, 1 ਮਾਮਲਾ...
ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਸਬ-ਇੰਸਪੈਕਟਰ ਦੀ ਹੋਈ ਮੌਤ
. . .  about 4 hours ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਪਿਛਲੇ ਦਿਨੀਂ ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਪੁਲਸ ਸਬ-ਇੰਸਪੈਕਟਰ ਪਰਗਟ ਸਿੰਘ ਔਲਖ ਦੀ ਅੰਮ੍ਰਿਤਸਰ ਦੇ...
ਸਿਹਤ ਵਿਭਾਗ ਦੀ ਕਥਿਤ ਗਲਤੀ ਕਾਰਨ ਲਾਸ਼ਾ ਬਦਲੀਆਂ
. . .  about 4 hours ago
ਸੂਬੇ ਦੇ ਲੋਕਾਂ ਨੂੰ ਕਾਂਗਰਸ ਦਾ ਕਾਰਜਕਾਲ ਪੂਰਾ ਹੋਣ ਤੱਕ 1 ਲੱਖ ਕਰੋੜ ਰੁਪਏ ਕਰਜ਼ੇ ਦਾ ਵਾਧੂ ਬੋਝ ਝੱਲਣਾ ਪਏਗਾ - ਢੀਂਡਸਾ
. . .  about 4 hours ago
ਟਾਂਡਾ ਉੜਮੁੜ, 8 ਅਗਸਤ (ਭਗਵਾਨ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਟਾਂਡਾ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਚਰਮਰਾ ਗਈ ਹੈ ਤੇ ਕਾਨੂੰਨ ਦਾ ਕਿਧਰੇ ਵੀ ਡਰ ਨਹੀਂ ਹੈ। ਕਾਂਗਰਸ ਦੀ ਸ਼ਹਿ 'ਤੇ ਡਰੱਗ...
ਗੁਰਦਾਸਪੁਰ ਜ਼ਿਲ੍ਹੇ 'ਚ 42 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਗੁਰਦਾਸਪੁਰ, 8 ਅਗਸਤ (ਸੁਖਵੀਰ ਸਿੰਘ ਸੈਣੀ) - ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ 42 ਨਵੇਂ ਕੋਰੋਨਾ ਪਾਜ਼ੀਟਿਵ...
11 ਸਾਲਾਂ ਬੱਚੀ ਸਣੇ ਫ਼ਾਜ਼ਿਲਕਾ ਜ਼ਿਲ੍ਹੇ 'ਚ 8 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 4 hours ago
ਫ਼ਾਜ਼ਿਲਕਾ/ਜਲਾਲਾਬਾਦ, 8 ਅਗਸਤ (ਪ੍ਰਦੀਪ ਕੁਮਾਰ/ਜਤਿੰਦਰਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 8 ਹੋਰ ਨਵੇਂ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਜਲਾਲਾਬਾਦ ਦੇ ਦਸਮੇਸ਼ ਨਗਰ 'ਚ 5 ਕੇਸ ਅਬੋਹਰ ਦੀ ਨਵੀਂ ਆਬਾਦੀ 'ਚ 2 ਕੇਸ ਅਤੇ ਫ਼ਾਜ਼ਿਲਕਾ 'ਚ 1 ਕੋਰੋਨਾ ਕੇਸ...
ਸੁਨਾਮ ਸ਼ਹਿਰ 'ਚ ਕੋਰੋਨਾ ਕਾਰਨ ਹੋਈ ਦੂਜੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਸ਼ਹਿਰ ਦੇ ਹੋਰਨਾ ਬਿਮਾਰੀਆਂ ਤੋਂ ਗ੍ਰਸਤ ਇਕ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਇਲਾਜ ਦੌਰਾਨ ਬੀਤੀ ਸ਼ਾਮ ਰਜਿੰਦਰਾ ਹਸਪਤਾਲ ਪਟਿਆਲਾ'ਚ ਮੌਤ ਹੋਣ ਦੀ ਖ਼ਬਰ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ...
ਸ਼ਰਾਬ ਮਾਫ਼ੀਆ ਵੱਲੋਂ ਸੋਨੀਆ ਗਾਂਧੀ ਨੂੰ 2000 ਕਰੋੜ ਰੁਪਏ ਦੀ ਅਦਾਇਗੀ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਰਾਜਪਾਲ : ਅਕਾਲੀ ਦਲ
. . .  about 4 hours ago
ਚੰਡੀਗੜ੍ਹ, 8 ਅਗਸਤ - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਜ ਭਵਨ ਤੱਕ ਵਿਸ਼ਾਲ ਰੋਸ ਮਾਰਚ ਕਰਦਿਆਂ ਮੰਗ ਕੀਤੀ ਕਿ ਸ਼ਰਾਬ ਮਾਫ਼ੀਆ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਅੰਮ੍ਰਿਤਸਰ

ਚੀਫ਼ ਖ਼ਾਲਸਾ ਦੀਵਾਨ ਦੀਆਂ ਅਗਲੇ ਹਫ਼ਤੇ ਹੋਣ ਵਾਲੀਆਂ ਚੋਣਾਂ ਸਬੰਧੀ ਸਰਗਰਮੀਆਂ ਮੁੜ ਅਰੰਭ

ਅੰਮਿ੍ਤਸਰ, 10 ਫਰਵਰੀ (ਜਸਵੰਤ ਸਿੰਘ ਜੱਸ)- ਸਦੀ ਤੋਂ ਵਧ ਪੁਰਾਤਨ ਸਿੱਖ ਸੰਸਥਾ ਚੀਫ ਖ਼ਾਲਸਾ ਦੀਵਾਨ ਦੀਆਂ 17 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਹੋਣ ਬਾਅਦ ਚੋਣ ਸਰਗਰਮੀਆਂ ਭਾਵੇਂ ਮੁੜ ਅਰੰਭ ਹੋ ਗਈਆਂ ਹਨ, ਪਰ ਚੋਣ ਲੜ ਰਹੇ ਦੋਹਾਂ ...

ਪੂਰੀ ਖ਼ਬਰ »

ਕਿਲ੍ਹਾ ਗੋਬਿੰਦਗੜ੍ਹ ਵਿਖੇ ਤਿੰਨ ਰੋਜ਼ਾ ਸੂਫ਼ੀ ਮੇਲੇ ਦਾ ਆਗਾਜ਼

ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)- ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਅੰਮਿ੍ਤਸਰ ਦੇ ਕਿਲ੍ਹਾ ਗੋਬਿੰਦਗੜ੍ਹ ਵਿਖੇ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਸੂਫੀ ਗਾਇਕੀ ਦਾ ਮੇਲਾ ਅੱਜ ਸ਼ੁਰੂ ਹੋ ਗਿਆ | ਮੇਲੇ ਦੇ ਪਹਿਲੇ ਦਿਨ ਪੰਜਾਬ ਦੇ ਨਾਮਵਰ ਸੂਫ਼ੀ ...

ਪੂਰੀ ਖ਼ਬਰ »

ਬਾਹਰਲੇ ਸੂਬਿਆਂ ਤੋਂ ਸ਼ਰਾਬ ਲਿਆ ਕੇ ਪੰਜਾਬ 'ਚ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼

ਰਮਦਾਸ, 10 ਫਰਵਰੀ (ਜਸਵੰਤ ਸਿੰਘ ਵਾਹਲਾ)- ਬਾਹਰਲੇ ਸੂਬਿਆਂ ਤੋਂ ਸਸਤੀ ਅੰਗਰੇਜ਼ੀ ਸ਼ਰਾਬ ਲਿਆ ਕੇ ਪੰਜਾਬ 'ਚ ਮਹਿੰਗੇ ਭਾਅ 'ਤੇ ਵੇਚਣ ਵਾਲੇ ਗਰੋਹ ਦਾ ਐਕਸਾਈਜ ਵਿਭਾਗ ਤੇ ਪੁਲਿਸ ਵਲੋਂ ਸਾਂਝੇ ਤੌਰ 'ਤੇ ਪਰਦਾਫਾਸ਼ ਕਰਕੇ ਵੱਡੀ ਮਾਤਰਾ 'ਚ ਸ਼ਰਾਬ ਬਰਾਮਦ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਦੋ ਰੋਜ਼ਾ ਸੱਭਿਆਚਾਰਕ ਸਮਾਗਮ

ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਅੰਮਿ੍ਤਸਰ ਵਲੋਂ ਹਿਰਦੇ ਯੋਜਨਾ ਤਹਿਤ ਹਾਊਸ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਦੇ ਸ਼ਹਿਯੋਗ ਨਾਲ ਲੋਕਾਂ ਨੂੰ ਆਪਣੇ ਵਿਰਸੇ ਨਾਲ ਜੋੜਣ ਦਾ ਉਪਰਾਲਾ ਕਰਦਿਆਂ ਕਰਵਾਇਆ ਗਿਆ ਦੋ ਰੋਜ਼ਾ ਸੱਭਿਆਚਾਰਕ ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਘਰ 'ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਮਜੀਠਾ, 10 ਫਰਵਰੀ (ਮਨਿੰਦਰ ਸਿੰਘ ਸੋਖੀ)- ਕਸਬਾ ਮਜੀਠਾ ਵਿਚ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਰਕੇ ਇਕ ਘਰ ਵਿਚ ਲੱਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ੍ਹ ਕੇ ਸੁਆਹ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਸਬਾ ਮਜੀਠਾ ਦੀ ਵਾਰਡ ਨੰਬਰ 9 ਗਲੀ ਡਾ: ਹੀਰਾ ਲਾਲ ਵਾਲੀ ਵਿਚ ...

ਪੂਰੀ ਖ਼ਬਰ »

ਫ਼ੇਸਬੁੱਕ 'ਤੇ ਅਸ਼ਲੀਲ ਤਸਵੀਰਾਂ ਪਾਉਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਅੰਮਿ੍ਤਸਰ, 10 ਫ਼ਰਵਰੀ (ਗਗਨਦੀਪ ਸ਼ਰਮਾ)- ਸੁਲਤਾਨਵਿੰਡ ਪੁਲਿਸ ਵਲੋਂ ਫ਼ੇਸਬੁਕ 'ਤੇ ਅਸ਼ਲੀਲ ਤਸਵੀਰਾਂ ਅਪਲੋਡ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਇਕਬਾਲ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਰਮਜੀਤ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਦੋ ਰੋਜ਼ਾ ਸੱਭਿਆਚਾਰਕ ਸਮਾਗਮ

ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਅੰਮਿ੍ਤਸਰ ਵਲੋਂ ਹਿਰਦੇ ਯੋਜਨਾ ਤਹਿਤ ਹਾਊਸ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਦੇ ਸ਼ਹਿਯੋਗ ਨਾਲ ਲੋਕਾਂ ਨੂੰ ਆਪਣੇ ਵਿਰਸੇ ਨਾਲ ਜੋੜਣ ਦਾ ਉਪਰਾਲਾ ਕਰਦਿਆਂ ਕਰਵਾਇਆ ਗਿਆ ਦੋ ਰੋਜ਼ਾ ਸੱਭਿਆਚਾਰਕ ...

ਪੂਰੀ ਖ਼ਬਰ »

ਹਵਾਲਾਤੀ ਕੋਲੋਂ ਮੋਬਾਈਲ ਬਰਾਮਦ

ਅੰਮਿ੍ਤਸਰ, 10 ਫ਼ਰਵਰੀ (ਗਗਨਦੀਪ ਸ਼ਰਮਾ)- ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜ਼ੇਲ੍ਹ) ਫ਼ਤਾਹਪੁਰ ਝਬਾਲ ਰੋਡ 'ਚ ਇਕ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਮਾਮਲਾ ਦਰਜ ਕਰ ਲਿਆ ਗਿਆ | ਅਸਿਸਟੈਂਟ ਜ਼ੇਲ੍ਹ ਸੁਪਰਡੈਂਟ ਦਵਿੰਦਰ ਸਿੰਘ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਨਸ਼ੇ ਨਾਲ ਨੌਜਵਾਨ ਦੀ ਹੋਈ ਮੌਤ ਸਬੰਧੀ 3 ਿਖ਼ਲਾਫ਼ ਮਾਮਲਾ ਦਰਜ

ਅੰਮਿ੍ਤਸਰ, 10 ਫ਼ਰਵਰੀ (ਗਗਨਦੀਪ ਸ਼ਰਮਾ)- ਅੰਮਿ੍ਤਸਰ 'ਚ ਇਕ ਹੋਰ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਗਿਆ ਹੈ, ਜਿਸ ਸਬੰਧੀ ਫ਼ੈਜਪੁਰਾ ਪੁਲਿਸ ਵਲੋਂ 3 ਨੂੰ ਨਾਮਜਦ ਕਰ ਲਿਆ ਗਿਆ ਹੈ | ਮਿ੍ਤਕ ਨੌਜਵਾਨ ਦੀ ਪਹਿਚਾਨ ਰਾਹੁਲ ਵਾਸੀ ਕਰਮਪੁਰਾ ਨਜ਼ਦੀਕ ਰਤਨ ਸਿੰਘ ਚੌਕ ਵਜੋਂ ਹੋਈ ...

ਪੂਰੀ ਖ਼ਬਰ »

ਭਾਰਤੀ ਅੰਬੇਡਕਰ ਪਾਰਟੀ ਦਾ ਕੀਤਾ ਵਿਸਥਾਰ

ਅੰਮਿ੍ਤਸਰ, 10 ਫਰਵਰੀ (ਵਿ. ਪ੍ਰ.)- ਭਾਰਤੀ ਅੰਬੇਦਕਰ ਪਾਰਟੀ ਦੇ ਕੌਮੀ ਪ੍ਰਧਾਨ ਗੁਰਦੀਪ ਸਿੰਘ ਫੇਰੂਮਾਨ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਗੁਰਮੀਤ ਸਿੰਘ ਚੌਹਾਨ ਨੂੰ ਅੰਮਿ੍ਤਸਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ | ਫੇਰੂਮਾਨ ਨੇ ਕਿਹਾ ਕਿ ਅਗਾਮੀ ਲੋਕ ਸਭਾ ...

ਪੂਰੀ ਖ਼ਬਰ »

ਜ਼ੈਲਦਾਰ ਸੰਤੋਖ ਸਿੰਘ ਜਹਾਂਗੀਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਵੇਰਕਾ, 10 ਫਰਵਰੀ (ਪਰਮਜੀਤ ਸਿੰਘ ਬੱਗਾ)- ਜੈਲਦਾਰ ਸੰਤੋਖ ਸਿੰਘ ਜਹਾਂਗੀਰ ਦੀ ਆਤਮਿਕ ਸ਼ਾਂਤੀ ਲਈ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਜਹਾਂਗੀਰ ਬਟਾਲਾ ਰੋਡ ਨਜ਼ਦੀਕ ਵੇਰਕਾ ਵਿਖੇ ਪਾਇਆ ਗਿਆ ਤੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ...

ਪੂਰੀ ਖ਼ਬਰ »

'ਪੁੱਕਾ' ਦਾ ਵਫ਼ਦ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ

ਅੰਮਿ੍ਤਸਰ, 10 ਫਰਵਰੀ (ਸ਼ੈਲੀ)- ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦਾ ਵਫ਼ਦ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ ਤੇ ਉਨ੍ਹਾਂ ਨੂੰ 'ਪੁੱਕਾ' ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ | ਪੁੱਕਾ ਦੇ ਪ੍ਰਧਾਨ ਡਾ: ਅੰਸ਼ੂ ਕਟਾਰੀਆ ਨੇ ...

ਪੂਰੀ ਖ਼ਬਰ »

ਅੰਤਰ 'ਵਰਸਿਟੀ ਸਾਈਕਲਿੰਗ ਚੈਂਪੀਅਨਸ਼ਿਪ ਦਾ ਤੀਜਾ ਦਿਨ

ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਐਸੋਸੀਏਸ਼ਨ ਆਫ ਯੂਨੀਵਰਸਿਟੀਜ਼ (ਏ. ਆਈ. ਯੂ.) ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਕਰਵਾਈ ਜਾ ਰਹੀ ਔਰਤਾਂ ਦੀ ਕੁੱਲ ਹਿੰਦ ਅੰਤਰ 'ਵਰਸਿਟੀ ਰੋਡ ਸਾਇਕਲਿੰਗ ਚੈਂਪੀਅਨਸ਼ਿਪ ਦੇ ਤੀਸਰੇ ਦਿਨ ਹੋਏ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੀਟਿੰਗ

ਅੰਮਿ੍ਤਸਰ, 10 ਫਰਵਰੀ (ਜੱਸ)- ਈ. ਟੀ. ਟੀ. ਟੈੱਟ (ਟੀ. ਈ. ਟੀ.) ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਇਥੇ ਗੁਰਦੀਪ ਪਠਾਣੀਆ ਦੀ ਅਗਵਾਈ 'ਚ ਹੋਈ, ਜਿਸ 'ਚ ਲਏ ਗਏ ਫ਼ੈਸਲੇ ਅਨੁਸਾਰ ਸਰਕਾਰ ਿਖ਼ਲਾਫ਼ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦੀ ਧਮਕੀ ਦਿੱਤੀ ਹੈ | ...

ਪੂਰੀ ਖ਼ਬਰ »

ਅਜਨਾਲਾ ਬਲਾਕ ਕਾਂਗਰਸ-2 ਦੇ ਪੱਛੀਆਂ ਬਣੇ ਪ੍ਰਧਾਨ

ਅਜਨਾਲਾ, 10 ਫਰਵਰੀ (ਐਸ. ਪ੍ਰਸ਼ੋਤਮ)- ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਜ਼ਿਲ੍ਹਾ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਵਲੋਂ ਹਲਕਾ ਅਜਨਾਲਾ ਦੇ ਬਲਾਕ ਕਾਂਗਰਸ ਕਮੇਟੀ-2 ਦੇ ਪ੍ਰਧਾਨ ਵਜੋਂ ਟਕਸਾਲੀ ਕਾਂਗਰਸੀ ਆਗੂ ਗੁਰਪਾਲ ਸਿੰਘ ਸਿੰਧੀ ਪੱਛੀਆ ...

ਪੂਰੀ ਖ਼ਬਰ »

ਕਾਂਗਰਸ ਦੇ ਵਪਾਰ ਮੰਡਲ ਵਲੋਂ ਨਿਯੁਕਤੀਆਂ

ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਕਾਂਗਰਸ ਵਪਾਰ ਸੈੱਲ ਦੇ ਅਹੁਦੇਦਾਰਾਂ ਦੀ ਮੀਟਿੰਗ ਉਪ ਚੇਅਰਮੈਨ ਪੰਜਾਬ ਆਸ਼ੂ ਰਵੀ ਪ੍ਰਕਾਸ਼ ਦੀ ਅਗਵਾਈ ਵਿਚ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਮਾਤਾ ਬੀਬੀ ਜਗੀਰ ਕੌਰ, ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਸਕੂਲ ਭਕਨਾ ਕਲਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ

ਅਟਾਰੀ, 10 ਫ਼ਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਬਾਬਾ ਸੋਹਣ ਸਿੰਘ ਸਰਕਾਰੀ ਸੈਕੰਡਰੀ ਸਕੂਲ ਭਕਨਾ ਕਲਾਂ ਅੰਮਿ੍ਤਸਰ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸਲਵਿੰਦਰ ਸਿੰਘ ਸਮਰਾ ਅਤੇ ...

ਪੂਰੀ ਖ਼ਬਰ »

ਪ੍ਰਵੀਨ ਲਤਾ ਤਰਸਿੱਕਾ ਭਾਜਪਾ ਮੰਡਲ ਦੇ ਪ੍ਰਧਾਨ ਬਣੇ

ਤਰਸਿੱਕਾ, 10 ਫਰਵਰੀ (ਅਤਰ ਸਿੰਘ ਤਰਸਿੱਕਾ)- ਬਲਾਕ ਤਰਸਿੱਕਾ ਭਾਜਪਾ ਦੀ ਮੀਟਿੰਗ ਰਾਮ ਸ਼ਰਨ ਪ੍ਰਾਸ਼ਰ ਜ਼ਿਲ੍ਹਾ ਅੰਮਿ੍ਤਸਰ ਪ੍ਰਧਾਨ ਦਿਹਾਤੀ ਦੀ ਪ੍ਰਧਾਨਗੀ ਹੇਠ ਪੁਲ ਨਹਿਰ ਤਰਸਿੱਕਾ ਵਿਖੇ ਹੋਈ, ਜਿਸ ਦੌਰਾਨ ਪ੍ਰਵੀਨ ਲਤਾ ਨੂੰ ਸਰਬਸੰਮਤੀ ਨਾਲ ਤਰਸਿੱਕਾ ਮੰਡਲ ...

ਪੂਰੀ ਖ਼ਬਰ »

ਹਵੇਲੀ ਦੀ ਕੰਧ ਤੋੜ ਕੇ ਤਿੰਨ ਮੱਝਾਂ ਚੋਰੀ

ਹਰਸਾ ਛੀਨਾ, 10 ਫਰਵਰੀ (ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੀ ਪੁਲਿਸ ਚੌਕੀ ਕੁਕੜਾਂਵਾਲਾ ਦੇ ਪਿੰਡ ਸਬਾਜਪੁਰਾ ਦੇ ਇਕ ਕਿਸਾਨ ਪਰਿਵਾਰ ਦੀਆਂ ਚੋਰਾਂ ਵਲੋਂ ਤਿੰਨ ਮੱਝਾਂ ਚੋਰੀ ਹੋ ਜਾਣ ਦੀ ਖ਼ਬਰ ਹੈ | ਸਬਾਜਪੁਰਾ ਵਾਸੀ ਸਤਨਾਮ ਸਿੰਘ, ਪ੍ਰਗਟ ਸਿੰਘ, ਝਿਰਮਲ ...

ਪੂਰੀ ਖ਼ਬਰ »

ਅਕਾਲੀ ਵਰਕਰ 'ਤੇ ਗੋਲੀ ਚੱਲਣ ਦੇ ਮਾਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ

ਸੁਲਤਾਨਵਿੰਡ, 10 ਫਰਵਰੀ (ਗੁਰਨਾਮ ਸਿੰਘ ਬੁੱਟਰ)- ਪਿੰਡ ਸੁਲਤਾਨਵਿੰਡ ਵਿਖੇ ਪਿਛਲੇ ਦਿਨੀਂ ਗੋਲੀ ਚੱਲਣ ਦੀ ਘਟਨਾ ਵਿਚ ਜੋ ਅਕਾਲੀ ਵਰਕਰ ਮਗਵਿੰਦਰ ਸਿੰਘ ਸੈਕਟਰੀ ਜ਼ਖ਼ਮੀਂ ਹੋ ਗਿਆ ਸੀ, ਉਸ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਾਸਟਰ ਅਮਨਦੀਪ ਸਿੰਘ ਪੁੱਤਰ ਸੇਵਕ ...

ਪੂਰੀ ਖ਼ਬਰ »

ਪੰਜਾਬ ਦੇ ਨੰਬਰਦਾਰਾਂ ਦਾ ਮਾਣਭੱਤਾ ਵੀ 3000 ਰੁਪਏ ਕੀਤਾ ਜਾਵੇ- ਗ੍ਰੰਥਗੜ੍ਹ

ਅਜਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਗ੍ਰੰਥਗੜ੍ਹ, ਸੂਬਾ ਜੁਆਇੰਟ ਸਕੱਤਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਵਿਖੇ ਦੀਵਾਨ ਸਜਾਏ

ਅਜਨਾਲਾ, 10 ਫਰਵਰੀ (ਐਸ. ਪ੍ਰਸ਼ੋਤਮ)- ਸਥਾਨਕ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਵਿਖੇ ਹਰਭਜਨ ਸਿੰਘ ਅਰੋੜਾ ਦੀ ਅਗਵਾਈ 'ਚ ਬਸੰਤ ਪੰਚਮੀ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਦੌਰਾਨ ਰਾਗੀ ਜਥਾ ਭਾਈ ਸੁਖਬੀਰ ਸਿੰਘ ਤੇ ਸਾਥੀ ਤੇ ਮੁੱਖ ਗੰ੍ਰਥੀ ਬਾਬਾ ਫੁੰਮਣ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਨੂੰ ਮੂੰਹ ਚਿੜਾ ਰਿਹੈ ਹਕੀਮਾਂ ਵਾਲਾ ਗੇਟ ਸਥਿਤ ਬਿਜਲੀ ਘਰ

ਅੰਮਿ੍ਤਸਰ, 10 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਅਭਿਆਨ ਦੀ ਅਸਲ ਤਸਵੀਰ ਸਰਕਾਰੀ ਦਫ਼ਤਰ ਖੁਦ-ਬ-ਖੁਦ ਬਿਆਨ ਕਰ ਰਹੇ ਹਨ, ਜਿਸ 'ਚ ਹਕੀਮਾਂ ਵਾਲਾ ਗੇਟ ਸਥਿਤ ਬਿਜਲੀ ਘਰ ਵੀ ਆਪਣਾ ਅਹਿਮ ਯੋਗਦਾਨ ਪਾਉਂਦਾ ਹੋਇਆ ...

ਪੂਰੀ ਖ਼ਬਰ »

ਖੰਡ ਮਿੱਲ ਦੀ ਕਾਲਖ ਤੇ ਬਦਬੂਦਾਰ ਪਾਣੀ ਤੋਂ ਨੇੜਲੇ ਪਿੰਡਾਂ ਦੇ ਵਾਸੀ ਪ੍ਰੇਸ਼ਾਨ

ਬੁਤਾਲਾ, 10 ਜਨਵਰੀ (ਹਰਜੀਤ ਸਿੰਘ)- ਪਿੰਡ ਬੁੱਟਰ ਸਿਵੀਆਂ ਵਿਖੇ ਲੱਗੀ ਬੁਟਰ ਖੰਡ ਮਿੱਲ ਵਿਚੋਂ ਉੱਡ ਰਹੀ ਸਵਾਹ (ਕਾਲਖ) ਦੇ ਹਵਾ ਪ੍ਰਦੂਸ਼ਣ ਤੋਂ ਜਿਥੇ ਇਲਾਕੇ ਦੇ ਨਜ਼ਦੀਕੀ ਪਿੰਡ ਕੰਮੋਕੇ, ਰਾਜਪੁਰ, ਨੋਰੰਗਪੁਰ, ਬੁਤਾਲਾ, ਝਲਾੜੀ, ਸਠਿਆਲਾ, ਧਰਦਿਓ, ਗੱਗੜ ਭਾਣਾ, ...

ਪੂਰੀ ਖ਼ਬਰ »

ਪਿੰਡ ਤਲਵੰਡੀ ਨਾਹਰ ਦੀ ਪਾਣੀ ਵਾਲੀ ਟੈਂਕੀ ਬੰਦ ਹੋਣ ਕਰਕੇ ਲੋਕਾਂ 'ਚ ਹਾਹਾਕਾਰ

ਸੁਧਾਰ, 10 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪਿੰਡ ਤਲਵੰਡੀ ਨਾਹਰ ਦੀ ਪਾਣੀ ਵਾਲੀ ਟੈਂਕੀ ਦੇ ਬਿੱਲ ਦਾ ਭੁਗਤਾਨ ਨਾ ਹੋਣ ਕਾਰਨ ਕਈ ਦਿਨਾਂ ਤੋਂ ਬੰਦ ਹੋਣ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਸਰਪੰਚ ਜਗੀਰ ਸਿੰਘ, ਪੰਚ ਬਲਦੇਵ ਸਿੰਘ, ਪੰਚ ਪ੍ਰਤਾਪ ਸਿੰਘ, ਗੁਲਜਾਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ

ਚੱਬਾ, 10 ਫਰਵਰੀ (ਜੱਸਾ ਅਨਜਾਣ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਰਹਿਣਨੁਮਾਈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ

ਚੱਬਾ, 10 ਫਰਵਰੀ (ਜੱਸਾ ਅਨਜਾਣ)- ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਰਹਿਣਨੁਮਾਈ ...

ਪੂਰੀ ਖ਼ਬਰ »

-ਮਾਮਲਾ ਅਜਨਾਲਾ 'ਚ ਗੋਲੀਆਂ ਚੱਲਣ ਦਾ-

ਇਕ ਔਰਤ ਸਮੇਤ 6 ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਅਜਨਾਲਾ ਸ਼ਹਿਰ 'ਚ ਗੋਲੀ ਚੱਲਣ ਦੇ ਮਾਮਲੇ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਔਰਤ ਸਮੇਤ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ ਤੇ ਇਸੇ ਮਾਮਲੇ 'ਚ 7 ਹੋਰ ਅਣਪਛਾਤੇ ਵਿਅਕਤੀਆਂ ਨੂੰ ਵੀ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਰਈਆ, 10 ਫਰਵਰੀ (ਸੁੱਚਾ ਸਿੰਘ ਘੁੰਮਣ)- ਸਮਾਜ ਸੇਵਕ ਸਭਾ ਰਈਆ ਵਲੋਂ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਈਆ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵਿੱਦਿਆ ਦੇ ਮਹੱਤਵ ਬਾਰੇ ਦੱਸਿਆ ਗਿਆ ਤੇ ਦੇਸ਼ ਦੀ ਤਰੱਕੀ 'ਚ ਔਰਤਾਂ ਦੇ ...

ਪੂਰੀ ਖ਼ਬਰ »

ਨੰਬਰਦਾਰ (ਸਮਰਾ ਗਰੁੱਪ) ਯੂਨੀਅਨ ਦਾ ਇਜਲਾਸ

ਅਜਨਾਲਾ, 10 ਫਰਵਰੀ (ਐਸ. ਪ੍ਰਸ਼ੋਤਮ)- ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਤਹਿਸੀਲ ਅਜਨਾਲਾ ਦੀ ਮੀਟਿੰਗ ਪ੍ਰਧਾਨ ਕੰਵਲਜੀਤ ਸਿੰਘ ਨਿੱਜਰ ਦੀ ਅਗਵਾਈ 'ਚ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਬੰਬ, ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਝੰਡੇਰ, ...

ਪੂਰੀ ਖ਼ਬਰ »

ਜਥੇ: ਰਣੀਕੇ ਵਲੋਂ ਹਲਕਾ ਅਟਾਰੀ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ

ਛੇਹਰਟਾ, 10 ਫ਼ਰਵਰੀ (ਸੁੱਖ ਵਡਾਲੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਵਜ਼ੀਰ ਜਥੇ: ਗੁਲਜਾਰ ਸਿੰਘ ਰਣੀਕੇ ਵਲੋਂ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਬਾਸਰਕੇ ਗਿੱਲਾਂ ਵਿਖੇ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਪ੍ਰਾਸ਼ਰ ਤੇ ਅਬਰੋਲ ਨੇ ਭਗਵਾਨ ਵਾਲਮੀਕਿ ਯਾਤਰਾ ਨੂੰ ਕੀਤਾ ਰਵਾਨਾ

ਮਜੀਠਾ, 10 ਫਰਵਰੀ (ਮਨਿੰਦਰ ਸਿੰਘ ਸੋਖੀ)- ਰਾਮ ਤੀਰਥ ਵਿਖੇ ਗੁਰੂ ਗਿਆਨ ਨਾਥ ਦੀ ਯਾਦ ਵਿਚ ਕਰਵਾਏ ਜਾਣ ਵਾਲੇ ਸਾਲਾਨਾ ਭੰਡਾਰੇ ਵਿਚ ਪ੍ਰਧਾਨ ਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਮਜੀਠਾ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਣ ਵਾਸਤੇ ਰਵਾਨਾ ਹੋਈਆਂ | ਸੰਗਤਾਂ ...

ਪੂਰੀ ਖ਼ਬਰ »

'ਮੇਰਾ ਪਿੰਡ ਗਰੁੱਪ' ਨੇ ਬਣਾਇਆ ਨਵਾਂ ਪਿੰਡ ਦਾ ਬੱਸ ਅੱਡਾ

ਨਵਾਂ ਪਿੰਡ, 10 ਫਰਵਰੀ (ਜਸਪਾਲ ਸਿੰਘ)- ਸਥਾਨਕ ਕਸਬੇ 'ਚ ਅੰਮਿ੍ਤਸਰ-ਮਹਿਤਾ ਮੁੱਖ ਸੜਕ 'ਤੇ ਬੱਸ ਅੱਡੇ ਉਪਰ ਸ਼ੈਡ ਤੇ ਥੜ੍ਹਾ ਨਾ ਹੋਣ ਕਾਰਨ ਡਾ: ਮੱਖਣ ਸਿੰਘ ਦੀ ਅਗਵਾਈ 'ਚ 'ਮੇਰਾ ਪਿੰਡ ਗਰੁੱਪ' ਦੇ ਨਾਂਅ ਹੇਠ ਕਾਰਜ਼ਸ਼ੀਲ ਸਮਾਜ ਸੇਵੀਆਂ ਤੇ ਨੌਜਵਾਨਾਂ ਦੇ ਸੰਗਠਨ ਵਲੋਂ ...

ਪੂਰੀ ਖ਼ਬਰ »

ਨਗਰ ਕੀਰਤਨ 13 ਨੂੰ

ਜੈਂਤੀਪੁਰ, 10 ਫਰਵਰੀ (ਬਲਵੰਤ ਸਿੰਘ ਭਗਤ)- ਮਹਾਂ ਮੰਡਲੇਸ਼ਵਰ ਉਦਾਸੀਨ ਸੰਪਰਦਾ ਦੇ ਡੇਰਾ ਬਾਬਾ ਸ੍ਰੀ ਚੰਦ ਦੇ ਸੰਤ ਕਿਰਪਾਲ ਦਾਸ ਸਰਹਾਲਾ ਵਾਲਿਆਂ ਵਲੋਂ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ 13 ਫਰਵਰੀ ਨੂੰ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ | ...

ਪੂਰੀ ਖ਼ਬਰ »

ਪਾਕਿ 'ਚ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਤ ਕਰਨ ਦੇ ਫ਼ੈਸਲੇ ਦਾ ਸਵਾਗਤ

ਅੰਮਿ੍ਤਸਰ, 10 ਫਰਵਰੀ (ਸਟਾਫ ਰਿਪੋਰਟਰ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੀ ਯਾਦ 'ਚ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਿਤ ਕਰਨ ਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ ਕਮੇਟੀ ਵਲੋਂ 'ਜੇਲ੍ਹ ਭਰੋ' ਅੰਦੋਲਨ ਸ਼ੁਰੂ ਕਰਨ ਦਾ ਐਲਾਨ

ਬੰਡਾਲਾ, 10 ਫਰਵਰੀ (ਅਮਰਪਾਲ ਸਿਘ ਬੱਬੂ)- ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਨੇ ਸੂਬੇ ਵਿਚ ਕਿਸਾਨਾਂ ਦੀਆਂ ਮੰਗਾਂ ਨੰੂ ਲੈ ਕੇ ਕੇਂਦਰ ਦੀ ਮੋਦੀ ਤੇ ਪੰਜਾਬ ਦੀ ਕੈਪਟਨ ਸਰਕਾਰ ਿਖ਼ਲਾਫ਼ 'ਜੇਲ੍ਹ ਭਰੋ' ਅਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਕਿਸਾਨ ਸਘੰਰਸ ...

ਪੂਰੀ ਖ਼ਬਰ »

ਜਥੇ: ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 10 ਫ਼ਰਵਰੀ (ਸ. ਰ.)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਮਾਤਾ ਸਵਿੰਦਰ ਕੌਰ ਤੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ...

ਪੂਰੀ ਖ਼ਬਰ »

ਬਾਬਾ ਪੱਲਾ ਯਾਦਗਾਰੀ ਹਾਕੀ ਟੂਰਨਾਮੈਂਟ ਸਮਾਪਤ

ਬੁਤਾਲਾ, 10 ਫ਼ਰਵਰੀ (ਹਰਜੀਤ ਸਿੰਘ)- 42ਵਾਂ ਬਾਬਾ ਪੱਲਾ ਯਾਦਗਾਰੀ ਹਾਕੀ ਟੂਰਨਾਮੈਂਟ ਅੱਜ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ 'ਚ ਦੇਸ਼ ਦੀਆਂ ਚੋਟੀ ਦੀਆਂ ਸਿਰ ਕੱਢਵੀਆਂ ਟੀਮਾਂ ਨੇ ਭਾਗ ਲਿਆ | ਆਖਰੀ ਦਿਨ ਦੇ ਮੈਚ 'ਚ ਜਲੰਧਰ ਨੇ ਜਰਖੜ ਦੀ ਟੀਮ ਦੀ ਬਰਾਬਰਤਾ ਕੀਤੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਹੱਕੀ ਮੰਗਾਂ ਮੰਗ ਰਹੇ ਅਧਿਆਪਕਾਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ- ਜੋਧ ਸਿੰਘ

ਅਜਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਤਾਂ ਕੀ ਦੇਣਾਂ ਸੀ ਸਗੋਂ ਰੁਜ਼ਗਾਰ 'ਤੇ ਲੱਗੇ ਨੌਜਵਾਨ ਜੋ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ 'ਤੇ ਵੀ ਲਾਠੀਚਾਰਜ਼ ਤੇ ਪਾਣੀ ਦੀਆਂ ਬੁਛਾੜਾਂ ਛੱਡ ਕੇ ਉਨ੍ਹਾਂ ਦੇ ਸੰਘਰਸ਼ਾਂ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਦੀ ਤਾਜ਼ਾ ਮਿਸਾਲ ਮੋਤੀ ਮਹਿਲ ਪਟਿਆਲਾ ਦਾ ਘਿਰਾਓ ਕਰਨ ਜਾ ਰਹੇ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ 'ਤੇ ਸਰਕਾਰ ਵਲੋਂ ਲਾਠੀਚਾਰਜ ਕਰਕੇ ਜ਼ਖ਼ਮੀਂ ਕਰਨ ਤੇ ਪਾਣੀ ਦੀਆਂ ਛੱਡੀਆਂ ਬੁਛਾੜਾਂ ਤੋਂ ਮਿਲਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਕੌਾਸਲਰ ਬਲਜਿੰਦਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਕੀਤੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਕੌਾਸਲਰ ਬਲਜਿੰਦਰ ਸਿੰਘ ਮਾਹਲ, ਕੌਾਸਲਰ ਜਸਪਾਲ ਸਿੰਘ ਭੱਟੀ ਢਿੱਲੋਂ, ਗੁਰਿੰਦਰਬੀਰ ਸਿੰਘ ਮਾਹਲ, ਜਥੇਦਾਰ ਸੁਖਦੇਵ ਸਿੰਘ ਭੋਏਵਾਲੀ, ਅਵਤਾਰ ਸਿੰਘ ਬਾਠ, ਜਸਬੀਰ ਸਿੰਘ ਭੋਏਵਾਲੀ, ਹਰਜੀਤ ਸਿੰਘ, ਮੰਨਾ ਮਸੀਹ ਮਾਝੀਮੀਆਂ, ਗੁਰਦੀਪ ਸਿੰਘ ਰਾਜੀਆਂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਤਰਲੋਕ ਸਿੰਘ ਦੀਵਾਨਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਜੰਡਿਆਲਾ ਗੁਰੂ, 10 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)- ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਤਰਲੋਕ ਸਿੰਘ ਦੀਵਾਨਾ ਦਾ ਜੰਡਿਆਲਾ ਗੁਰੂ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਬਾਬਾ ਸੁੱਖਾ ਸਿੰਘ ਮੁੱਖ ਸੇਵਾਦਾਰ ਗੁ: ਜੋਤੀਸਰ, ...

ਪੂਰੀ ਖ਼ਬਰ »

ਮਹਿਤਾ ਨੰਗਲ ਦਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ

ਚੌਕ ਮਹਿਤਾ, 10 ਫਰਵਰੀ (ਧਰਮਿੰਦਰ ਸਿੰਘ ਭੰਮਰਾ)- ਸੰਤ ਕਰਤਾਰ ਸਿੰਘ ਖ਼ਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ ਨੰਗਲ ਬਰੇਵ ਕੈ: ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਅਤੇ ਸੰਤ ਕਰਤਾਰ ...

ਪੂਰੀ ਖ਼ਬਰ »

ਮਹਿਤਾ ਨੰਗਲ ਦਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ

ਚੌਕ ਮਹਿਤਾ, 10 ਫਰਵਰੀ (ਧਰਮਿੰਦਰ ਸਿੰਘ ਭੰਮਰਾ)- ਸੰਤ ਕਰਤਾਰ ਸਿੰਘ ਖ਼ਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ ਨੰਗਲ ਬਰੇਵ ਕੈ: ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਅਤੇ ਸੰਤ ਕਰਤਾਰ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਤੋਂ ਸੋਨੇ ਦਾ ਕੜਾ ਤੇ ਮੁੰਦਰੀ ਲੈ ਕੇ ਠੱਗ ਫ਼ਰਾਰ

ਛੇਹਰਟਾ, 10 ਫ਼ਰਵਰੀ (ਸੁਰਿੰਦਰ ਸਿੰਘ ਵਿਰਦੀ)- ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕਾ ਨਰੈਣਗੜ੍ਹ ਵਿਖੇ ਚਿੱਟੇ ਦਿਨ ਇਕ 80 ਸਾਲਾ ਬਜ਼ੁਰਗ ਨੂੰ ਧੋਖਾ ਦੇ ਕੇ ਹੱਥਾਂ 'ਚ ਪਾਈ ਮੁੰਦਰੀ ਤੇ ਕੜ੍ਹਾ ਲੈ ਕੇ ਠੱਗ ਕਿਸਮ ਦਾ ਵਿਅਕਤੀ ਫ਼ਰਾਰ ਹੋ ਗਿਆ | ਪੀੜਤ ਗੰਗਾ ਸਿੰਘ (80) ਪੁੱਤਰ ...

ਪੂਰੀ ਖ਼ਬਰ »

ਖੁਦਾ-ਏ-ਖਿਦਮਤਗਾਰ ਸੰਸਥਾ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਢੇ 5 ਲੱਖ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼

ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਹਰੇਕ ਪਿੰਡ 'ਚ 550 ਬੂਟੇ ਲਾਏ ਜਾਣਗੇ | ਇਸੇ ਕੜੀ ਵਜੋਂ ਖਾਸਾ ਛਾਉਣੀ 'ਚ ਕਰਨਲ ਪ੍ਰਕਾਸ਼ ਸਿੰਘ ਭੱਟੀ ਮੁਖੀ ਖੁਦਾ-ਏ-ਖਿਦਮਤਗਰ ਸੰਸਥਾ ਨੇ ...

ਪੂਰੀ ਖ਼ਬਰ »

ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਨਾਲ ਦੁੱਖ ਪ੍ਰਗਟ

ਚੌਕ ਮਹਿਤਾ, 10 ਫ਼ਰਵਰੀ (ਧਰਮਿੰਦਰ ਸਿੰਘ ਭੰਮਰਾ)- ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਦੇ ਵੱਡੇ ਭਰਾ ਭਾਈ ਅਜੀਤ ਸਿੰਘ ਦਾ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ 'ਤੇ ਸੰਤ ਬਾਬਾ ਸੱਜਣ ਸਿੰਘ ਗੁਰੂੁ ਕੀ ਬੇਰ, ਸਾਬਕਾ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲੇ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ

ਜਗਦੇਵ ਕਲਾਂ, 10 ਫਰਵਰੀ (ਸ਼ਰਨਜੀਤ ਸਿੰਘ ਗਿੱਲ)- ਧੰਨ-ਧੰਨ ਬਾਬਾ ਲੱਖ ਦਾਤਾ ਦੀ ਯਾਦ 'ਚ ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ, ਜਗਦੇਵ ਸਿੰਘ ਜੱਸੋਵਾਲ ਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਖ਼ਤਰਾਏ ਕਲਾਂ ਨੂੰ ਸਮਰਪਿਤ 20 ਫਰਵਰੀ ਨੂੰ ਪਿੰਡ ਖਤਰਾਏ ਕਲਾਂ ਹੋਣ ਵਾਲੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਸਹੂਲਤ ਲਈ ਲਗਾਈਆਂ ਲਿਫ਼ਟਾਂ ਹੋਈਆਂ ਬੰਦ

ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਅੰਮਿ੍ਤਸਰ ਦੇ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਸਹੂਲਤ ਲਈ ਲਗਾਈਆਂ ਗਈ ਲਿਫਟਾਂ ਬੰਦ ਹੋਣ ਕਾਰਨ ਇੱਥੇ ਆਉਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਅੰਮਿ੍ਤਸਰ ...

ਪੂਰੀ ਖ਼ਬਰ »

ਕਮਿਊਨਟੀ ਸਿਹਤ ਕੇਂਦਰ ਮਾਨਾਂਵਾਲਾ 'ਚ ਦੰਦਾ ਦੇ ਪੰਦ੍ਹਰਵਾੜੇ ਦਾ ਉਦਘਾਟਨ

ਮਾਨਾਂਵਾਲਾ, 10 ਫ਼ਰਵਰੀ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ ਦੇ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਕਮਿਊਨਟੀ ਸਿਹਤ ਕੇਂਦਰ ਮਾਨਾਂਵਾਲਾ ਵਿਖੇ 31ਵੇਂ ਦੰਦਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਦੋ ਦਿਨਾ ਕੌਮਾਂਤਰੀ ਕਾਨਫ਼ਰੰਸ ਸ਼ੁਰੂ

ਅੰਮਿ੍ਤਸਰ, 10 ਫਰਵਰੀ (ਸਟਾਫ ਰਿਪੋਰਟਰ)- ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲ੍ਹਾ ਵਿਖੇ ਦੋ ਦਿਨਾਂ ਸ਼ੁਰੂ ਹੋਈ ਕੌਮਾਂਤਰੀ ਕਾਨਫਰੰਸ ਵਿਚ ਡਾ: ਜਸਪਾਲ ਸਿੰਘ ਸੰਧੂ ਉਪ ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਤੇ ਡਾ: ਰੂਪ ...

ਪੂਰੀ ਖ਼ਬਰ »

ਕਿਸਾਨਾਂ ਨੂੰ ਫ਼ਸਲਾਂ ਦਾ ਮੁੱਲ ਸਵਾਮੀਨਾਥਨ ਦੀ ਰਿਪੋਰਟ ਮੁਤਾਬਕ ਦਿੱਤਾ ਜਾਵੇ-ਪੰਨੂੰ

ਬੰਡਾਲਾ, 10  ਫ਼ਰਵਰੀ (ਅਮਰਪਾਲ ਸਿੰਘ ਬੱਬੂ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਸਾਰੀਆਂ ਫ਼ਸਲਾਂ ਦਾ ਮੁੱਲ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਦਿੱਤਾ ਜਾਵੇ, ਫ਼ਸਲਾਂ ਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਗਰੀਬ ਵਿਰੋਧੀ ਹੋਣ ਦਾ ਸਬੂਤ ਦਿੱਤਾ-ਹਰਜਾਪ ਸਿੰਘ

ਸੁਲਤਾਨਵਿੰਡ, 10 ਫਰਵਰੀ (ਗੁਰਨਾਮ ਸਿੰਘ ਬੁੱਟਰ)- ਪੰਜਾਬ ਦੀ ਕਾਂਗਰਸ ਸਰਕਾਰ ਨੇ ਗਰੀਬ ਲੋਕਾਂ ਦੀਆਂ ਸੁੱਖ-ਸਹੂਲਤਾਂ ਬੰਦ ਕਰਕੇ ਗਰੀਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ, ਜਿਸ ਨਾਲ ਇਨ੍ਹਾਂ ਲੋਕਾਂ ਦਾ ਜਿਉਣਾ ਮੁਸ਼ਕਿਲ ਹੋਇਆ ਪਿਆ ਹੈ ਤੇ ਉਹ ਆ ਰਹੀਆਂ ਲੋਕ ਸਭਾ ...

ਪੂਰੀ ਖ਼ਬਰ »

ਐਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਉਣ ਦੀ ਸ਼ੁਰੂਆਤ

ਮਾਨਾਂਵਾਲਾ, 10 ਫਰਵਰੀ (ਗੁਰਦੀਪ ਸਿੰਘ ਨਾਗੀ)- ਸਰਕਾਰੀ ਐਲੀਮੈਂਟਰੀ ਸਕੂਲ ਤੇ ਆਂਗਨਵਾੜੀ ਸਕੂਲਮਾਨਾਂਵਾਲਾ ਤੋਂ ਕਮਿਊਨਟੀ ਸਿਹਤ ਕੇਂਦਰ ਮਾਨਾਂਵਾਲਾ ਦੇ ਐਸ. ਐਮ. ਓ. ਡਾ: ਨਿਰਮਲ ਸਿੰਘ, ਡਾ: ਸੁਰਿੰਦਰਪਾਲ ਸਿੰਘ ਤੇ ਡਾ: ਸਰਿਤਾ ਨੇ ਬੱਚਿਆਂ ਨੂੰ ਐਲਬੈਂਡਾਜੋਲ ਦੀ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਚੇਤਨਾ ਮੰਚ ਦੀ ਮੀਟਿੰਗ

ਰਈਆ, 10 ਫਰਵਰੀ (ਸੁੱਚਾ ਸਿੰਘ ਘੁੰਮਣ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ ਦੀ ਮੀਟਿੰਗ ਧਿਆਨਪੁਰ ਵਿਖੇ ਮੰਚ ਦੇ ਪ੍ਰਧਾਨ ਭਾਈ ਮੰਗਲ ਸਿੰਘ ਧਿਆਨਪੁਰ ਵਿਖੇ ਹੋਈ ਜਿਸ ਵਿਚ ਐਲਾਨ ਕੀਤਾ ਗਿਆ ਕਿ ਮੰਚ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਭਾਈ ਸਾਹਿਬ ਜਗਤਾਰ ਸਿੰਘ ...

ਪੂਰੀ ਖ਼ਬਰ »

ਰੇਵਨ ਇੰਟਰਨੈਸ਼ਨਲ ਸਕੂਲ ਵਿਖੇ ਧਾਰਮਿਕ ਸਮਾਗਮ

ਮਜੀਠਾ, 10 ਫਰਵਰੀ (ਮਨਿੰਦਰ ਸਿੰਘ ਸੋਖੀ)- ਰੇਵਨ ਇੰਟਰਨੈਸ਼ਨਲ ਪਬਲਿਕ ਸਕੂਲ ਹਰੀਆਂ ਰੋਡ ਮਜੀਠਾ ਵਿਖੇ ਸ੍ਰੀ ਗੁੂਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਅਰਦਾਸ ਉਪਰੰਤ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਸੈਮੀਨਾਰ

ਚੇਤਨਪੁਰਾ, 10 ਫਰਵਰੀ (ਮਹਾਂਬੀਰ ਸਿੰਘ ਗਿੱਲ)- ਚੇਤਨਪੁਰਾ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਬਾਲ ਵਿਕਾਸ ਪੋ੍ਰਜੈਕਟ ਅਫ਼ਸਰ ਮੀਨਾ ਕੁਮਾਰੀ ਦੀ ਅਗਵਾਈ 'ਚ 'ਬੇਟੀ ਪੜ੍ਹਾਓ ਬੇਟੀ ਬਚਾਓ' ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੀ. ਡੀ. ਪੀ. ਓ. ਵਲੋਂ ...

ਪੂਰੀ ਖ਼ਬਰ »

ਪਿੰਡ ਜਲਾਲਪੁਰਾ ਵਿਖੇ ਫੁੱਟਬਾਲ ਟੂਰਨਾਮੈਂਟ

ਮਜੀਠਾ, 10 ਫਰਵਰੀ (ਮਨਿੰਦਰ ਸਿੰਘ ਸੋਖੀ)- ਪਿੰਡ ਜਲਾਲਪੁਰਾ ਦੇ ਵਸਨੀਕਾਂ ਵਲੋਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਨਾਮਵਰ ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਵਿਚ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਓ. ਐਸ. ਡੀ. ਮੇਜਰ ਸ਼ਿਵਚਰਨ ਸਿੰਘ, ...

ਪੂਰੀ ਖ਼ਬਰ »

ਇੰਟਰਨੈਸ਼ਨਲ ਫਤਹਿ ਅਕੈਡਮੀ ਜੰਡਿਆਲਾ ਗੁਰੂ ਵਿਖੇ ਕੈਰੀਅਰ ਕੌ ਾਸਲਿੰਗ

ਜੰਡਿਆਲਾ ਗੁਰੂ, 10 ਫਰਵਰੀ (ਰਣਜੀਤ ਸਿੰਘ ਜੋਸਨ)- ਇੰਟਰਨੈਸ਼ਨਲ ਫਤਹਿ ਅਕੈਡਮੀ ਜੰਡਿਆਲਾ ਗੁਰੂ ਦੇ ਚੇਅਰਮੈਨ ਜਗਬੀਰ ਸਿੰਘ ਦੇ ਵਿਸ਼ੇਸ਼ ਸੱਦੇ 'ਤੇ ਅਕੈਡਮੀ ਕੈਂਪਸ ਵਿਖੇ ਕਰਵਾਏ 'ਅੰਡਰਗ੍ਰੈਜੂਏਟਸ ਤੇ ਗ੍ਰੈਜੂਏਟਸ' ਵਾਸਤੇ ਕੈਰੀਅਰ ਕੌਾਸਲਿੰਗ ਸ਼ੈਸ਼ਨ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਨਵ-ਨਿਯੁਕਤ ਡਾਇਰੈਕਟਰ ਸ਼ਮਸ਼ੇਰ ਸਿੰਘ ਦਾ ਸਨਮਾਨ

ਸੁਲਤਾਨਵਿੰਡ, 10 ਫਰਵਰੀ (ਗੁਰਨਾਮ ਸਿੰਘ ਬੁੱਟਰ)- ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਦੇ ਡਾਇਰੈਕਟਰ ਬਣਾਏ ਗਏ ਸ਼ਮਸ਼ੇਰ ਸਿੰਘ ਦਾ ਨਿਊ ਅੰਮਿ੍ਤਸਰ ਪਹੁੰਚਣ 'ਤੇ ਨਿਊ ਅੰਮਿ੍ਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਦੀ ਅਗਵਾਈ ਹੇਠ ਕਾਲੋਨੀ ...

ਪੂਰੀ ਖ਼ਬਰ »

ਕੌਮੀ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ

ਬਿਆਸ, 10 ਫਰਵਰੀ (ਪਰਮਜੀਤ ਸਿੰਘ ਰੱਖੜਾ)- ਕੌਮੀ ਸੜਕ ਸੁਰੱਖਿਆ ਹਫ਼ਤਾ-2019 ਦੀ ਸ਼ੁਰੂਆਤ ਸੈਕਰਡ ਹਾਰਟ ਕਾਨਵੈਂਟ ਸਕੂਲ ਬਿਆਸ ਕੈਂਪਸ ਵਿਚ ਕੀਤੀ ਗਈ | ਉਕਤ ਪ੍ਰੋਗਰਾਮ ਦੀ ਦੇਖ-ਰੇਖ ਤੇ ਪ੍ਰਬੰਧ ਸਾਂਝ ਕੇਂਦਰ ਬਾਬਾ ਬਕਾਲਾ ਸਾਹਿਬ, ਬਿਆਸ ਸਾਂਝ ਕੇਂਦਰ ਟੀਮ ਤੇ ਸਕੂਲ ...

ਪੂਰੀ ਖ਼ਬਰ »

ਬਿਜਲੀ ਦੇ ਵਧੇ ਰੇਟਾਂ ਖਿਲਾਫ਼ 'ਆਪ' ਵਿੱਢੇਗੀ ਸੰਘਰਸ਼-ਧਾਲੀਵਾਲ

ਅੰਮਿ੍ਤਸਰ, 10 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਮਾਝਾ ਜ਼ੋਨ ਦੇ ਪ੍ਰਧਾਨ ਤੇ ਲੋਕ ਸਭਾ ਉਮੀਦਵਾਰ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਅੰਦਰ ਲਗਾਤਾਰ ਵੱਧ ਰਹੇ ਬਿਜਲੀ ਦੇ ਰੇਟਾਂ ਆਮ ਲੋਕਾਂ ਦਾ ਜਿਉਣਾ ਮੁਹਾਲ ਕੀਤਾ ਹੋਇਆ ਹੈ ਜਦਕਿ ਦੂਜੇ ...

ਪੂਰੀ ਖ਼ਬਰ »

ਰਿਵਰਡੇਲ ਸਕੂਲ ਫਤਹਿਪੁਰ 'ਚ 'ਬੇਬੀ ਸ਼ੋਅ' ਕਰਵਾਇਆ

ਨਵਾਂ ਪਿੰਡ, 10 ਫ਼ਰਵਰੀ (ਜਸਪਾਲ ਸਿੰਘ)- ਰਿਵਰਡੇਲ ਕਾਨਵੈਂਟ ਸਕੂਲ ਫ਼ਤਿਹਪੁਰ ਰਾਜਪੂਤਾਂ 'ਚ 'ਬੇਬੀ ਸ਼ੋਅ' ਕਰਵਾਇਆ ਗਿਆ, ਜਿਸ ਵਿਚ ਦੋ ਤੋਂ ਸੱਤ ਸਾਲ ਤੱਕ ਦੇ ਬੱਚਿਆਂ ਨੂੰ ਖੁੱਲਾ ਸੱਦਾ ਦਿੱਤਾ ਗਿਆ | ਸ਼ੋਅ 'ਚ ਵੱਖ-ਵੱਖ ਵਰਗ ਦੇ ਬੱਚਿਆਂ ਨਾਲ ਪਹੁੰਚੇ ਉਨ੍ਹਾਂ ਦੇ ...

ਪੂਰੀ ਖ਼ਬਰ »

ਫਲਾਵਰ ਸ਼ੋਅ 'ਚ ਡੀ. ਏ. ਵੀ. ਕਾਲਜ ਨੇ ਇਨਾਮ ਜਿੱਤੇ

ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਫਲਾਵਰ ਸ਼ੋਅ 'ਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਨੇ ਕਈ ਇਨਾਮ ਹਾਸਿਲ ਕੀਤੇ | ਇਸ ਫਲਾਵਰ ਸ਼ੋਅ 'ਚ 15 ਤੋਂ ਜ਼ਿਆਦਾ ਵਿੱਦਿਅਕ ਅਦਾਰਿਆਂ ਤੇ ਨਰਸਰੀਆਂ ਨੇ ...

ਪੂਰੀ ਖ਼ਬਰ »

ਸਿਆਸੀ ਦਖ਼ਲਅੰਦਾਜ਼ੀ ਕਾਰਨ ਨਾਜਾਇਜ਼ ਹੋਟਲਾਂ ਦੀ ਉਸਾਰੀ ਦਾ ਕੰਮ ਨਿਰੰਤਰ ਜਾਰੀ

ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)- ਪੰਜਾਬ ਹਰਿਆਣਾ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਬੰਦ ਕਰਵਾਉਣ ਅਤੇ ਉਨ੍ਹਾਂ 'ਤੇ ਕਾਰਵਾਈ ਕਰਨ ਸਬੰਧੀ ਨਗਰ ਨਿਗਮ ਨੂੰ ਜਾਰੀ ਕੀਤੇ ਆਦੇਸ਼ਾਂ 'ਤੇ ਕੀਤੀ ਜਾਣ ...

ਪੂਰੀ ਖ਼ਬਰ »

ਸਿਆਸੀ ਦਖ਼ਲਅੰਦਾਜ਼ੀ ਕਾਰਨ ਨਾਜਾਇਜ਼ ਹੋਟਲਾਂ ਦੀ ਉਸਾਰੀ ਦਾ ਕੰਮ ਨਿਰੰਤਰ ਜਾਰੀ

ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)- ਪੰਜਾਬ ਹਰਿਆਣਾ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਬੰਦ ਕਰਵਾਉਣ ਅਤੇ ਉਨ੍ਹਾਂ 'ਤੇ ਕਾਰਵਾਈ ਕਰਨ ਸਬੰਧੀ ਨਗਰ ਨਿਗਮ ਨੂੰ ਜਾਰੀ ਕੀਤੇ ਆਦੇਸ਼ਾਂ 'ਤੇ ਕੀਤੀ ਜਾਣ ...

ਪੂਰੀ ਖ਼ਬਰ »

ਛੀਨਾ ਵਲੋਂ ਖ਼ਾਲਸਾ ਕਾਲਜ ਸਕੂਲ ਵਿਖੇ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ

ਅੰਮਿ੍ਤਸਰ, 10 ਫਰਵਰੀ (ਜੱਸ)- ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੀ ਅਗਵਾਈ ਹੇਠ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ਸਵ: ਜੋਗਿੰਦਰ ਸਿੰਘ ਮਾਨ ਯਾਦਗਾਰੀ ਓਪਨ ਪੰਜਾਬ ਫੁੱਟਬਾਲ ਟੂਰਨਾਮੈਂਟ ਦੀ ਅਰੰਭਤਾ ਕੌਾਸਲ ਦੇ ਆਨਰੇਰੀ ਸਕੱਤਰ ...

ਪੂਰੀ ਖ਼ਬਰ »

ਭਾਜਪਾ ਮਹਿਲਾ ਮੋਰਚਾ ਦਾ ਜਥੇਬੰਦਕ ਵਿਸਥਾਰ, 3 ਜ਼ੋਨਾਂ ਦੀਆਂ ਪ੍ਰਧਾਨ ਨਿਯੁਕਤ

ਅਜਨਾਲਾ, 10 ਫਰਵਰੀ (ਐਸ. ਪ੍ਰਸ਼ੋਤਮ)- ਇਥੇ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਮੁੱਖ ਦਫ਼ਤਰ ਵਿਖੇ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਮੋਦੀ ਸਰਕਾਰ ਦੀ ਮੁੜ ਸੱਤਾ 'ਚ ਵਾਪਸੀ ਲਈ ਔਰਤਾਂ ਵਲੋਂ ਨਿਰਣਾਇਕ ਭੂਮਿਕਾ ਯਕੀਨੀ ਬਣਾਉਣ ਹਿੱਤ ਭਾਜਪਾ ਮਹਿਲਾ ਮੋਰਚਾ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਮੁੜ ਸੱਤਾ ਵਾਪਸੀ ਲਈ ਔਰਤਾਂ ਦੀ ਨਿਰਣਾਇਕ ਭੂਮਿਕਾ ਹੋਵੇਗੀ-ਬਾਊ ਪ੍ਰਾਸ਼ਰ
ਭਾਜਪਾ ਮਹਿਲਾ ਮੋਰਚਾ ਦਾ ਜਥੇਬੰਦਕ ਵਿਸਥਾਰ, 3 ਜ਼ੋਨਾਂ ਦੀਆਂ ਪ੍ਰਧਾਨ ਨਿਯੁਕਤ

ਅਜਨਾਲਾ, 10 ਫਰਵਰੀ (ਐਸ. ਪ੍ਰਸ਼ੋਤਮ)- ਇਥੇ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਮੁੱਖ ਦਫ਼ਤਰ ਵਿਖੇ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਮੋਦੀ ਸਰਕਾਰ ਦੀ ਮੁੜ ਸੱਤਾ 'ਚ ਵਾਪਸੀ ਲਈ ਔਰਤਾਂ ਵਲੋਂ ਨਿਰਣਾਇਕ ਭੂਮਿਕਾ ਯਕੀਨੀ ਬਣਾਉਣ ਹਿੱਤ ਭਾਜਪਾ ਮਹਿਲਾ ਮੋਰਚਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਦੀ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਵੇਰਕਾ, 10 ਫਰਵਰੀ (ਪਰਮਜੀਤ ਸਿੰਘ ਬੱਗਾ)- ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਭਾਈ ਦਇਆ ਸਿੰਘ ਸੈਟੇਨਲਾਈਟ ਹਸਪਤਾਲ ਮੁਸਤਫਾਬਾਦ ਦੇ ਐੱਸ. ਐੱਮ. ਓ. ਡਾ. ਮਨਜੀਤ ਸਿੰਘ ਰਟੌਲ ਦੀ ਅਗਵਾਈ ਹੇਠ 88 ਫੁੱਟ ਰੋਡ 'ਤੇ ਪੈਂਦੇ ਆਰ. ਕੇ. ਸੀਨੀ: ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਅੰਮਿ੍ਤਸਰ, 10 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸਪਰਿੰਗ ਡੇਲ ਸੀਨੀਅਰ ਸਕੂਲ ਦੇ ਅਠਵੀਂ ਜਮਾਤ ਦੇ ਵਿਦਿਆਰਥੀ ਨੇ 10ਵੀਂ ਰਾਸ਼ਟਰੀ ਸਪੀਡ ਅੰਕ ਗਣਿਤ ਮੁਕਾਬਲੇ 'ਚ ਦੂਜਾ ਸਥਾਨ ਹਾਸਿਲ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆ ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮੁੜ ਕੀਤੀ ਛਾਪੇਮਾਰੀ, 18 ਨਮੂਨੇ ਭਰੇ

ਅੰਮਿ੍ਤਸਰ, 10 ਫਰਵਰੀ (ਰੇਸ਼ਮ ਸਿੰਘ)- ਸਿਹਤ ਵਿਭਾਗ ਵਲੋਂ ਅੱਜ ਮੁੜ ਦੁੱਧ ਤੇ ਦੁੱਧ ਪਦਾਰਥ ਬਣਾਉਣ ਅਤੇ ਬਣਾ ਕੇ ਵੇਚਣ ਵਾਲਿਆਂ ਖਿਲਾਫ਼ ਮੁਹਿੰਮ ਸ਼ੁਰੂ ਕੀਤੀ, ਜਿਸ ਤਹਿਤ ਕਈ ਥਾਂਵਾਂ 'ਤੇ ਛਾਪੇਮਾਰੀ ਕੀਤੀ ਗਈ ਤੇ 18 ਨਮੂਨੇ ਭਰੇ ਗਏ ਹਨ | ਇਸ ਦੇ ਨਾਲ ਹੀ ਡੇਢ ਕੁਇੰਟਲ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਸਕੂਲ 'ਚ ਸਾਲਾਨਾ ਸਮਾਗਮ

ਰਾਜਾਸਾਾਸੀ, 10 ਫ਼ਰਵਰੀ (ਸੁਖਜਿੰਦਰ ਸਿੰਘ ਹੇਰ)- ਜ਼ਿਲ੍ਹੇ ਦੇ ਨਾਮਵਰ ਸਰਕਾਰੀ ਐਲੀਮੈਂਟਰੀ ਸਕੂਲ ਕੇਂਦਰੀ ਜੇਲ੍ਹ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ¢ ਇਸ ਸਮਾਗਮ ਦੌਰਾਨ ਅੰਮਿ੍ਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਮਾਤਾ ਜਗੀਰ ਕੌਰ ਨੇ ਬਤੌਰ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਦੀ ਮੀਟਿੰਗ

ਜੇਠੂਵਾਲ, 10 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)- ਹਲਕਾ ਅਟਾਰੀ ਦੇ ਸੀਨੀਅਰ ਯੂਥ ਅਕਾਲੀ ਆਗੂ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ ਤੇ ਅਕਾਲੀ ਆਗੂ ਧਰਮਬੀਰ ਸਿੰਘ ਸੋਹੀ ਦੀ ਅਗਵਾਈ 'ਚ ਅਕਾਲੀ ਆਗੂ ਤੇ ਵਰਕਰਾਂ ਦੀ ਸੋਹੀਆ ਖੁਰਦ ਵਿਖੇ ਮੀਟਿੰਗ ਹੋਈ, ਜਿਸ 'ਚ ਬੁੱਟਰ ਤੇ ...

ਪੂਰੀ ਖ਼ਬਰ »

ਬਜਟ ਸੈਸ਼ਨ 'ਚ ਪੰਜਾਬ ਰਾਜ ਕਿਸਾਨ ਨੀਤੀ ਦੇ ਖਰੜੇ 'ਤੇ ਬਹਿਸ ਹੋਵੇ- ਡਾ: ਸਤਨਾਮ

ਅਜਨਾਲਾ, 10 ਫਰਵਰੀ (ਐਸ. ਪ੍ਰਸ਼ੋਤਮ)- ਕੈਪਟਨ ਸਰਕਾਰ ਵਲੋਂ ਸਥਾਪਤ ਪੰਜਾਬ ਰਾਜ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਵਲੋਂ 5 ਜੂਨ 2018 ਨੂੰ ਪ੍ਰਮੁੱਖ ਰੋਜ਼ਾਨਾ ਅਖਬਾਰਾਂ 'ਚ ਪ੍ਰਕਾਸ਼ਿਤ ਕੀਤੇ ਗਏ ਪੰਜਾਬ ਰਾਜ ਕਿਸਾਨ ਨੀਤੀ ਦੇ ਖਰੜੇ ਤੇ ਖਰੜੇ ਲਈ ਸੋਧਾਂ ਲਈ 30 ਜੂਨ 2018 ਤੱਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX