ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)-ਡੱਡੂਮਾਜਰਾ ਦੇ ਮੁੱਖ ਗੇਟ ਦੇ ਕੋਲ ਮੌਜੂਦ ਸ਼ਰਾਬ ਦੇ ਠੇਕੇ ਦੇ ਬਾਹਰ ਐਤਵਾਰ ਦੇਰ ਸ਼ਾਮ ਇਕ ਬਲੈਰੋ ਗੱਡੀ ਸਮੇਤ 2 ਕਾਰਾਂ ਵਿਚ ਸਵਾਰ ਹੋ ਕੇ ਆਏ ਅਣਪਛਾਤੇ ਬਦਮਾਸ਼ਾਂ ਨੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ | ਫਾਇਰਿੰਗ ...
ਚੰਡੀਗੜ੍ਹ, 10 ਫਰਵਰੀ (ਆਰ.ਐਸ.ਲਿਬਰੇਟ)ਭਾਜਪਾ ਮੇਅਰ ਟਿਕਟ ਦੀ ਅਸਫਲ ਦਾਅਵੇਦਾਰ ਕੌਾਸਲਰ ਫਰਮੀਲਾ ਅਤੇ ਭਾਜਪਾ ਮੇਅਰ ਕਾਲੀਆ ਦਰਮਿਆਨ ਤੂੰ-ਤੂੰ, ਮੈਂ-ਮੈਂ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ | ਇਹ ਵੀਡੀਓ, ਅੱਜ ਸਥਾਨਕ ਭਾਜਪਾ ਦੇ ਇਕ ਪ੍ਰੋਗਰਾਮ ...
ਚੰਡੀਗੜ੍ਹ, 10 ਫਰਵਰੀ (ਰਣਜੀਤ ਸਿੰਘ)-ਚੰਡੀਗੜ੍ਹ ਸਥਿਤ ਚੰਡੀਗੜ੍ਹ ਕਲੱਬ 'ਚ ਹੋਣ ਵਾਲੀ ਸਾਲਾਨਾ ਐੱਸ.ਬੀ.ਆਈ. ਗ੍ਰੀਨ ਮੈਰਾਥਨ 'ਚ ਹਿੱਸਾ ਲੈਣ ਜਾ ਰਹੇ ਬੀ.ਐੱਸ.ਐੱਫ. ਦੇ 13 ਜਵਾਨਾਂ ਦਾ ਸੜਕ ਹਾਦਸੇ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ | ਬੀ.ਐੱਸ.ਐੱਫ਼. ...
ਚੰਡੀਗੜ੍ਹ, 10 ਫਰਵਰੀ (ਆਰ.ਐਸ.ਲਿਬਰੇਟ)-ਸੈਕਟਰ 17 ਦੇ ਪਰੇਡ ਗਰਾਉਂਡ ਵਿਚ ਚੱਲ ਰਹੇ ਐਕਸਪੋ ਇੰਟ-ਐਕਸਟ ਦੌਰਾਨ ਅੱਜ 15 ਆਰਕੀਟੈਕਟਾਂ ਅਤੇ ਹੋਰ ਪ੍ਰੋਫੈਸ਼ਨਲਾਂ ਨੂੰ ਆਪਣੇ ਖੇਤਰ ਵਿਚ ਬਿਹਤਰੀਨ ਸੇਵਾਵਾਂ ਲਈ ਸਨਮਾਨਿਆ ਗਿਆ | ਜਿਨ੍ਹਾਂ ਵਿਚ ਸਵਨੀਤ ਕੌਰ ਜੋ ਦੇ ਨਾਂਅ 'ਤੇ ...
ਚੰਡੀਗੜ੍ਹ, 10 ਫਰਵਰੀ (ਰਣਜੀਤ ਸਿੰਘ)-ਸੈਕਟਰ 44,45,51,52 ਲਾਈਟ ਪੁਆਇੰਟ 'ਤੇ ਜੈਬਰਾ ਕਰਾਸਿੰਗ ਦਾ ਉਲੰਘਣ ਕਰਦਾ ਇਕ ਕਾਰ ਚਾਲਕ ਟ੍ਰੈਫ਼ਿਕ ਪੁਲਿਸ ਹੈੱਡ ਕਾਂਸਟੇਬਲ ਨੂੰ ਅੱਧਾ ਕਿਲੋਮੀਟਰ ਤੱਕ ਬੋਨਟ 'ਤੇ ਬਿਠਾ ਕੇ ਗੱਡੀ ਦੌੜਾਉਂਦਾ ਹੋਇਆ ਚਲਾ ਗਿਆ | ਇਸ ਦੇ ਬਾਅਦ ਵੀ ...
ਚੰਡੀਗੜ੍ਹ, 10 ਫਰਵਰੀ (ਆਰ.ਐਸ.ਲਿਬਰੇਟ)-ਇਸ ਬਾਰ ਚੰਡੀਗੜ੍ਹ 'ਚ ਦਲਬਦਲੂ ਰਾਜਨੀਤੀ ਸਿਖਰ 'ਤੇ ਜਾਣਾ ਤੈਅ ਜਾਪ ਰਿਹਾ ਹੈ | ਭਾਜਪਾ ਤੇ ਕਾਂਗਰਸ ਦੀ ਹਾਈ ਕਮਾਂਡ ਵਲੋਂ ਚੰਡੀਗੜ੍ਹ ਤੋਂ ਉਮੀਦਵਾਰ ਦੀ ਚੋਣ ਹੀ ਕਾਂਗਰਸੀ ਤੇ ਭਾਜਪਾਈ ਆਗੂਆਂ ਤੇ ਵਰਕਰਾਂ ਦਾ ਰੁਖ਼ ਤੈਅ ...
ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਪੰਜਾਬ ਕਲਾ ਭਵਨ ਵਿਖੇ ਅੱਜ 'ਸਿਰੀ ਰਾਮ ਅਰਸ਼ ਦਾ ਕਾਵਿ ਚਿੰਤਨ' ਪੁਸਤਕ ਸਬੰਧੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ 'ਤੇ ਦਹਾਕਿਆਂ ਤੋਂ ਸਾਹਿਤ ਸਿਰਜਨਾ ਵਿਚ ਸਰਗਰਮ ਪੰਜਾਬੀ ਦੇ ਨਾਮਵਰ ...
ਚੰਡੀਗੜ੍ਹ, 10 ਫਰਵਰੀ (ਰਣਜੀਤ ਸਿੰਘ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਬੈਠ ਕੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾਈ | ਪੁਲਿਸ ਦੀ ਟੀਮ ਦੇਰ ਸ਼ਾਮ ਤੋਂ ਦੇਰ ਰਾਤ ਤੱਕ ਸ਼ਹਿਰ 'ਚ ਗਸ਼ਤ ਲਗਾਉਂਦੀ ਰਹਿੰਦੀ ਹੈ | ਜਨਤਕ ਥਾਵਾਂ 'ਤੇ ਸ਼ਰਾਬ ਪੀਣ ...
ਚੰਡੀਗੜ੍ਹ, 10 ਫਰਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਰਾਜ ਵਿਧਾਨ ਸਭਾ ਦੇ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਪੇਸ਼ ਕੀਤਾ ਜਾਣ ਵਾਲਾ ਬਜਟ ਮੌਜੂਦਾ ਸਰਕਾਰ ਦੀ ਸਭ ਕਾ ਸਾਥ, ਸਭ ਦਾ ਵਿਕਾਸ ਦੀ ਨੀਤੀ ਨੂੰ ਸਾਕਾਰ ...
ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)- ਪੰਚਕੂਲਾ ਵਿਖੇ ਹੋਏ ਡਾਗ ਸ਼ੋਅ ਵਿਚ ਬੈਸਟ ਆਫ਼ ਬ੍ਰੀਡ ਮੁਕਾਬਲੇ ਵਿਚ ਚੰਡੀਗੜ੍ਹ ਦੇ ਕੋਕਰ ਸਪੇਨੀਅਲ ਨਸਲ ਦੇ ਕੁੱਤੇ ਡਾਨ ਨੇ ਪਹਿਲਾ ਸਥਾਨ ਹਾਸਲ ਕੀਤਾ | ਕੁੱਤੇ ਦੇ ਮਾਲਕ ਸੋਨੂ ਨੇ ਦੱਸਿਆ ਕਿ ਡਾਗ ਸ਼ੋਅ ਵਿਚ ਇੰਗਲਿਸ਼ ...
ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਸਾਂਝੀ ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ 'ਚ ਚੱਲ ਰਹੇ ਸੰਘਰਸ਼ ਦੀ ਲੜੀ ਵਜੋਂ ਅੱਜ ਘਰ-ਘਰ ਰੁਜ਼ਗਾਰ ਦਾ ਵਾਅਦਾ ਕਰਕੇ ਹਕੂਮਤੀ ਗੱਦੀ ਉੱਪਰ ਕਾਬਜ਼ ਮੁੱਖ ਮੰਤਰੀ ਦੇ ਮੋਤੀ ਮਹਿਲ ਪਟਿਆਲਾ ਵੱਲ ਮਾਰਚ ਕਰ ਰਹੇ ਅਧਿਆਪਕਾਂ ...
ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਅੰਦਰ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਪੂਰਨ ਰੂਪ ਵਿਚ ਬੰਦ ਕਰਨ ਦੇ ਬਾਵਜੂਦ ਵੀ ਇਹ ਲਿਫ਼ਾਫ਼ੇ ਆਮ ਤੌਰ 'ਤੇ ਦੁਕਾਨਦਾਰਾਂ/ਲੋਕਾਂ ਵਲੋਂ ਵਰਤੇ ਜਾ ਰਹੇ ਹਨ | ਇਸ ਸਬੰਧੀ ਅੱਜ ਮਾਨਵ ਅਧਿਕਾਰ ਜਨ-ਸ਼ਕਤੀ ਪਾਰਟੀ ...
ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਧੰਨ ਧੰਨ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਗ ਸ਼ਹੀਦਾਂ ਸੈਕਟਰ 44 ਚੰਡੀਗੜ੍ਹ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਵਿਚ ਉੱਘੇ ਰਾਗੀ ਭਾਈ ਸਤਿੰਦਰਵੀਰ ਸਿੰਘ ਹਜ਼ੂਰੀ ...
ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਵਲੋਂ ਸਾਬਕਾ ਵਿਦਿਆਰਥੀਆਂ ਦਾ ਮਿਲਣੀ ਪ੍ਰੋਗਰਾਮ (ਐਲੁਮਨੀ ਮੀਟ) ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਸ ਵਿਚ ਵਿਭਾਗ ਦੇ ਸਭ ਤੋਂ ਪਹਿਲੇ ਬੈਚ ਦੇ ...
ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ 'ਚ ਅੱਜ ਆਮ ਆਦਮੀ ਪਾਰਟੀ ਦੇ ਵਲੋਂ ਕਾਲੋਨੀਆਂ ਦੇ 235 ਚੋਣ ਬੂਥ ਕਮੇਟੀ ਦੇ ਨੁਮਾਇੰਦਿਆਂ ਦੀ ਬੈਠਕ ਕੀਤੀ ਗਈ | 'ਆਪ' ਦੇ ਲੋਕ ਸਭਾ ਉਮੀਦਵਾਰ ਹਰਮੋਹਨ ਧਵਨ ਨੇ ਚੋਣ ਪ੍ਰਣਾਲੀ 'ਤੇ ਚਰਚਾ ਕਰਦੇ ਹੋਏ ਕਿਹਾ ਕਿ 10-10 ...
ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਚੱਲ ਰਹੇ 10ਵੇਂ ਗੁਲਾਬ ਮੇਲੇ ਦੇ ਤੀਜੇ ਦਿਨ ਜੋਤੀ ਨੂਰਾਂ ਅਤੇ ਸੁਲਤਾਨਾਂ ਨੂਰਾਂ ਨੇ ਆਪਣੀ ਸੂਫ਼ੀਆਨਾ ਗਾਇਕੀ ਦਾ ਰੰਗ ਬਿਖੇਰਿਆ | ਗੁਲਾਬ ਮੇਲੇ ਵਿਚ ਸਰੋਤਿਆਂ ਨੇ ਸੂਫ਼ੀ ਗਾਇਕੀ ਅਤੇ ਲੋਕ ...
ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਸਮਾਜ ਸੇਵਾ ਵਿਚ ਸਰਗਰਮ ਗੈਰ ਰਾਜਨੀਤਕ, ਸਮਾਜਿਕ ਸੰਗਠਨ ਭਾਰਤ ਵਿਕਾਸ ਪ੍ਰੀਸ਼ਦ (ਪੂਰਵ) ਵਲੋਂ ਅੱਜ ਇੱਥੋਂ ਦੇ ਸੈਕਟਰ 20 ਵਿਖੇ 10ਵਾਂ ਸਮੂਹਿਕ ਵਿਆਹ ਸਮਾਗਮ ਕਰਵਾਇਆ ਗਿਆ¢ ਸਮਾਗਮ ਦੌਰਾਨ ਬੀ.ਵੀ.ਪੀ.ਈ. ਦੇ ਸੀਨੀਅਰ ...
ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਬਾਡੀ ਬਿਲਡਿੰਗ ਐਾਡ ਫਿਜ਼ਿਕ ਐਸੋਸੀਏਸ਼ਨ ਵਲੋਂ ਇੰਡੀਅਨ ਬਾਡੀ ਬਿਲਡਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੱਜ ਅੱਠਵੇਂ ਰਾਸ਼ਟਰ ਪੱਧਰੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਸੈਕਟਰ-46 ਸਰਕਾਰੀ ਕਾਲਜ ਵਿਚ ਕਰਵਾਈ ਗਈ | ...
ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਦੀ ਕਾਂਗਰਸ ਸਰਕਾਰ ਨੂੰ ਆਏ ਨੂੰ ਦੋ ਸਾਲ ਹੋ ਗਏ ਹਨ ਤੇ ਮੁੱਖ ਮੰਤਰੀ ਅਤੇ ਸਰਕਾਰ ਵਲੋਂ ਹਰ ਪਲ ਝੂਠ ਬੋਲਿਆ ਜਾ ਰਿਹਾ ਹੈ | ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕਹਿੰਦੇ ਸੀ ਨੌਜਵਾਨਾਂ ਦੀ ਹਿੱਤਾਂ ਦੀ ਰਾਖੀ ਕਰਨਾ ...
ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੂੰ ਵਿਸ਼ਵ ਦੇ ਪ੍ਰਸਿੱਧ ਹਾਰਵਰਡ ਬਿਜ਼ਨੈੱਸ ਸਕੂਲ ਅਤੇ ਹਾਰਵਰਡ ਕੈਨੇਡੀ ਸਕੂਲ ਵੱਲੋਂ ਸੰਯੁਕਤ ਰੂਪ ਵਿੱਚ ਕਰਵਾਈ ਜਾ ਰਹੀ 16ਵੀਂ ਵਰ੍ਹੇਗੰਢ ਕਾਨਫ਼ਰੰਸ ਜੋ ਕਿ 16 ਅਤੇ 17 ...
ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਵਿਖੇ ਆਪਣੀ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਵੱਖ-ਵੱਖ ਜਥੇਬੰਦੀਆਂ ਦੇ ਅਧਿਆਪਕਾਂ 'ਤੇ ਕੀਤੇ ਗਏ ਸਰਕਾਰੀ ...
ਚੰਡੀਗੜ੍ਹ, 10 ਫਰਵਰੀ (ਆਰ.ਐਸ.ਲਿਬਰੇਟ)-ਚੰਡੀਗੜ੍ਹ ਕਾਂਗਰਸ ਵਲੋਂ ਕੁਦਰਤ ਦੇ ਉਤਸਵ ਬਸੰਤ ਬਹਾਰ ਦੇ ਸ਼ੁਰੂਆਤ 'ਤੇ ਕਰਵਾਏ ਪ੍ਰੋਗਰਾਮ ਦੌਰਾਨ ਕਾਂਗਰਸ ਵਲੋਂ ਭਾਜਪਾ 'ਤੇ ਦੋਸ਼ਾਂ ਦੀ ਬਹਾਰ ਬਰਸਾਈ ਹੈ | ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਅੱਜ ...
ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬੀ ਕਲਚਰਲ ਕੌਾਸਲ ਨੇ ਘੱਟਗਿਣਤੀ ਧਾਰਮਿਕ ਅਤੇ ਭਾਸ਼ਾਈ ਕਮਿਸ਼ਨ, ਘੱਟਗਿਣਤੀ ਵਿੱਦਿਅਕ ਸੰਸਥਾਵਾਂ ਬਾਰੇ ਕੌਮੀ ਕਮਿਸ਼ਨ ਅਤੇ ਘੱਟਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਭਾਰਤ ਸਰਕਾਰ ਨੂੰ ਲਿਖੇ ਵੱਖ ਵੱਖ ...
ਪੁਲਿਸ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਵੀ ਨਹੀਂ ਹੋਈ ਕੋਈ ਕਾਰਵਾਈ ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਦੇ ਰਹਿਣ ਵਾਲੇ 90 ਸਾਲਾ ਸੀਨੀਅਰ ਸਿਟੀਜ਼ਨ ਐਡਵੋਕੇਟ ਅਜਾਇਬ ਸਿੰਘ ਤੰੁਗ ਆਪਣਾ ਫੇਜ਼-3ਬੀ2 ਵਿਚਲਾ ਸ਼ੋਅਰੂਮ ਖਾਲੀ ਕਰਵਾਉਣ ਲਈ ...
ਖਰੜ, 10 ਫਰਵਰੀ (ਜੰਡਪੁਰੀ)-ਖਰੜ-ਲਾਂਡਰਾਂ ਸੜਕ 'ਤੇ ਸਥਿਤ ਪ੍ਰਾਈਮ ਸਿਟੀ ਦੇ ਵਸਨੀਕ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ | ਸਥਾਨਕ ਵਸਨੀਕਾਂ ਨੂੰ ਜਿਥੇ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਦੋ ਹੱਥ ਕਰਨੇ ਪੈ ਰਹੇ ਹਨ, ਉਥੇ ਹੀ ਉਨ੍ਹਾਂ ਨੂੰ ਪਾਣੀ ਦੀ ਨਿਕਾਸੀ ਦੇ ...
ਮੁੱਲਾਂਪੁਰ ਗਰੀਬਦਾਸ, 10 ਫਰਵਰੀ (ਖੈਰਪੁਰ)-ਮਾਜਰੀ ਬਲਾਕ ਸਥਿਤ ਕਿ੍ਸ਼ਚਨ ਕੇਂਦਰ ਦੇ ਮਸਲੇ ਨੂੰ ਲੈ ਕੇ ਇਕੱਤਰ ਹੋਏ ਖੇਤਰ ਦੇ ਵਸਨੀਕਾਂ ਨੂੰ ਥਾਣਾ ਮੁਖੀ ਨੇ ਇਕ ਹਫ਼ਤੇ ਅੰਦਰ ਸਾਰਾ ਮਸਲਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ | ਅੱਜ ਕਿ੍ਸ਼ਚਨ ਕੇਂਦਰ ਵਲੋਂ ਹਰ ...
ਐੱਸ. ਏ. ਐੱਸ. ਨਗਰ, 10 ਫਰਵਰੀ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਗੀਗੇਮਾਜਰਾ ਵਿਖੇ ਕਿਰਤ ਵਿਭਾਗ ਵਲੋਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਕਿਰਤੀਆਂ/ਕਾਮਿਆਂ ਲਈ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਜਿਥੇ ਕਿਰਤੀ/ਕਾਮਿਆਂ ਦੇ ਕਿਰਤ ...
ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਅਤੇ ਤਨਖਾਹਾਂ ਵਿਚ ਕਟੌਤੀ ਦੇ ਵਿਰੱੁਧ ਪਟਿਆਲਾ ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕਰ ਰਹੇ ਅਧਿਆਪਕਾਂ 'ਤੇ ਕੀਤਾ ਗਿਆ ਲਾਠੀਚਾਰਜ ਇਨ੍ਹਾਂ ਅਧਿਆਪਕਾਂ ਦੇ ...
ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਅਤੇ ਇੰਚਾਰਜ ਧਰਮ ਪ੍ਰਚਾਰ ਕਮੇਟੀ ਮੁਹਾਲੀ ਜਤਿੰਦਰਪਾਲ ਸਿੰਘ ਜੇ. ਪੀ. ਨੇ ਕਿਹਾ ਹੈ ਕਿ ਇਕ ਅੰਮਿ੍ਤਧਾਰੀ ਸਿੱਖ ਵਕੀਲ ਨੂੰ ਗਾਤਰੇ ਵਾਲੀ ਕਿ੍ਪਾਨ ਸਮੇਤ ਸੁਪਰੀਮ ਕੋਰਟ ਵਿਚ ਜਾਣ ...
ਐੱਸ. ਏ. ਐੱਸ. ਨਗਰ, 10 ਫਰਵਰੀ (ਕੇ. ਐੱਸ. ਰਾਣਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਐੱਮ. ਡੀ. ਲੇਬਰਫੈੱਡ ਪੰਜਾਬ ਤੇ ਕੌਾਸਲਰ ਪਰਵਿੰਦਰ ਸਿੰਘ ਸੋਹਾਣਾ ਦੇ ਭਤੀਜੇ ਭਵਨਦੀਪ ਸਿੰਘ ਦੇ ਵਿਆਹ ਸਮਾਗਮ 'ਚ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ...
ਖਰੜ, 10 ਫਰਵਰੀ (ਗੁਰਮੁੱਖ ਸਿੰਘ ਮਾਨ)-ਬਲੌਾਗੀ ਤੋਂ ਲੈ ਕੇ ਖਾਨਪੁਰ ਤੱਕ ਬਣ ਰਹੇ ਫਲਾਈ ਓਵਰ ਦੇ ਨਾਲ-ਨਾਲ ਸੜਕ ਦੇ ਦੋਨੋਂ ਪਾਸੇ ਬਰਸਾਤੀ ਪਾਣੀ ਦੇ ਨਿਕਾਸ ਲਈ ਬਣਾਏ ਜਾ ਰਹੇ ਨਿਕਾਸੀ ਨਾਲੇ ਲਈ ਵਰਤੇ ਜਾਣ ਵਾਲੇ ਮਟੀਰੀਅਲ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ...
ਖਰੜ, 10 ਫਰਵਰੀ (ਮਾਨ)-ਸ੍ਰੀ ਗੁਰੂ ਰਵਿਦਾਸ ਦਾ 642ਵਾਂ ਪ੍ਰਕਾਸ਼ ਪੁਰਬ 19 ਫਰਵਰੀ ਨੂੰ ਗੁਰਦੁਆਰਾ ਭਗਤ ਰਵਿਦਾਸ (ਲਾਂਡਰਾਂ ਰੋਡ ਖਰੜ) ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁ: ਸਾਹਿਬ ਦੀ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ...
ਐੱਸ. ਏ. ਐੱਸ. ਨਗਰ, 10 ਫਰਵਰੀ (ਰਾਣਾ)-ਵਾਟਰ ਸਪਲਾਈ ਸਕੀਮ ਫੇਜ਼ 1, 2, 3 ਤੇ 4 ਚੰਡੀਗੜ੍ਹ (ਕਜੌਲੀ) ਦੀ ਮੇਨ ਪਾਇਪ ਲਾਈਨ ਦੀ ਮੁਰੰਮਤ ਕਾਰਨ ਅੱਜ 11 ਫਰਵਰੀ ਨੂੰ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨਿਲ ਕੁਮਾਰ ?????ਕਾਰਜਕਾਰੀ ਇੰਜ:????? ਜ/ਸ ਅਤੇ ...
ਐੱਸ. ਏ. ਐੱਸ. ਨਗਰ, 10 ਫਰਵਰੀ (ਬੈਨੀਪਾਲ)-ਸਥਾਨਕ ਫ਼ੇਜ਼ 7 'ਚ ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਗੁਰਨੂਰ ਸਿੰਘ ਰੰਧਾਵਾ ਨੇ ਅੰਡਰ-17 ਕੈਡਿਟ ਕਰਾਟੇ ਮੁਕਾਬਲੇ 'ਚ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਕੇ. ਏ.- 9 ਨੈਸ਼ਨਲ ਚੇਨਈ ਦੇ ਜੇ. ...
ਜ਼ੀਰਕਪੁਰ, 10 ਫਰਵਰੀ (ਅਵਤਾਰ ਸਿੰਘ)-ਸਥਾਨਕ ਪੁਲਿਸ ਨੂੰ ਜ਼ੀਰਕਪੁਰ ਦੇ ਪੀਰਮੁਛੱਲਾ ਖੇਤਰ ਵਿਚ ਪੈਂਦੇ ਜੰਗਲੀ ਖੇਤਰ ਦੇ ਇਕ ਛੱਪੜ ਵਿਚੋਂ ਇਕ ਕਰੀਬ 35 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ | ਇਹ ਨੌਜਵਾਨ ਬੀਤੀ 8 ਫਰਵਰੀ ਤੋਂ ਪਿੰਡ ਪੀਰਮੁਛੱਲਾ ਤੋਂ ਲਾਪਤਾ ਸੀ | ਪੁਲਿਸ ...
ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵਲੋਂ ਸ਼ਨੀਵਾਰ ਦੀ ਸ਼ਾਮ ਅੰਮਿ੍ਤਸਰ ਤੇ ਐਤਵਾਰ ਬਾਅਦ ਦੁਪਹਿਰ ਰੂਪਨਗਰ ਸਥਿਤ ਬੋਰਡ ਦੇ ਖੇਤਰੀ ਦਫ਼ਤਰਾਂ ਦਾ ਦੌਰਾ ਕਰਕੇ ਦਫ਼ਤਰਾਂ ਦੇ ਕੰਮਕਾਜ਼ ...
ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਪਿਛਲੇ 4 ਸਾਲਾਂ ਤੋਂ ਪਿੰਡ ਦਾਊਾ ਦੀ 5 ਕਿੱਲ੍ਹੇ ਪੰਚਾਇਤੀ ਜ਼ਮੀਨ 'ਤੇ ਪ੍ਰਵਾਸੀ ਮਜ਼ਦੂਰਾਂ ਵਲੋਂ ਝੁੱਗੀਆਂ ਪਾ ਕੇ ਕੀਤੇ ਗਏ ਕਬਜ਼ੇ ਨੂੰ ਅੱਜ ਪਿੰਡ ਦੇ ਸਰਪੰਚ ਅਜਮੇਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪਿੰਡ ...
ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਨਹਿਰੂ ਯੁਵਾ ਕੇਂਦਰ ਮੁਹਾਲੀ ਵਲੋਂ ਪਿੰਡ ਸੁਧਾਰ ਸਭਾ ਤੇ ਯੁਵਕ ਸੇਵਾਵਾਂ ਕਲੱਬ ਬਠਲਾਣਾ ਦੇ ਸਹਿਯੋਗ ਨਾਲ ਪਿੰਡ ਬਠਲਾਣਾ ਵਿਖੇ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਪਿੰਡ ਦੇ ਸਰਕਾਰੀ ਮਿਡਲ ਸਕੂਲ ...
ਐੱਸ. ਏ. ਐੱਸ. ਨਗਰ, 10 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਅਨਏਡਿਡ ਕਾਲਜਿਸ ਐਸੋਸੀਏਸ਼ਨ (ਪੁੱਕਾ) ਦਾ ਵਫ਼ਦ ਸਾਬਕਾ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਸੰਸਥਾ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ | ਇਸ ਸਬੰਧੀ ਮੁਹਾਲੀ ਵਿਖੇ ...
ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਅਤੇ ਆਸ-ਪਾਸ ਦੇ ਖੇਤਰ ਦੇ ਏ. ਟੀ. ਐੱਮ 'ਚੋਂ ਲੋਕਾਂ ਦਾ ਕਾਰਡ ਕਲੋਨ ਕਰਕੇ ਉਨ੍ਹਾਂ ਦੇ ਖਾਤਿਆਂ 'ਚੋਂ ਲੱਖਾਂ ਰੁਪਏ ਕਢਵਾਉਣ ਦੇ ਮਾਮਲੇ 'ਚ ਸਾਈਬਰ ਕ੍ਰਾਇਮ ਪੁਲਿਸ ਨੇ ਉਕਤ ਮਾਮਲੇ ਦੇ ਮੁੱਖ ਮੁਲਜ਼ਮ ਸੁਮਿਤ ...
ਜ਼ੀਰਕਪੁਰ, 10 ਫਰਵਰੀ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਮਾਨਸਾ ਜ਼ਿਲ੍ਹੇ ਦੇ ਇਕ ਪਿੰਡ ਤੋਂ ਜ਼ੀਰਕਪੁਰ ਵਿਖੇ ਵਿਆਹ ਕੇ ਆਈ ਇਕ ਨਵ-ਵਿਆਹੁਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ, ਸੱਸ ਅਤੇ ਸਹੁਰੇ ਿਖ਼ਲਾਫ਼ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ...
ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ 2 ਨੌਜਵਾਨਾਂ ਨੂੰ ਪਿਸਤੌਲ ਅਤੇ ਕਾਰਤੂਸਾਂ ਸਮੇਤ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ...
ਜ਼ੀਰਕਪੁਰ, 10 ਫਰਵਰੀ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਏ. ਕੇ. ਐੱਮ. ਮੈਰਿਜ ਪੈਲੇਸ ਦੇ ਨੇੜੇ ਅੱਜ ਸਵੇਰੇ ਕਰੀਬ 7 ਵਜੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਕਰੀਬ 55 ਸਾਲਾ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਵਲੋਂ ਕੀਤੀ ਗਈ ਜਾਂਚ ਦੌਰਾਨ ਮਿ੍ਤਕ ਦਾ ਸਿਰਫ਼ ...
ਐੱਸ. ਏ. ਐੱਸ. ਨਗਰ, 10 ਫਰਵਰੀ (ਕੇ. ਐੱਸ. ਰਾਣਾ)-ਦਿਨੋਂ-ਦਿਨ ਸਿੱਖਿਆ ਦੇ ਮਿਆਰ ਦੇ ਡਿੱਗਣ ਦਾ ਮੁੱਖ ਕਾਰਨ ਅਧਿਆਪਕਾਂ ਦੀ ਸੁਰੱਖਿਆ ਨਾ ਹੋਣਾ ਹੈ, ਜਿਸ ਕਾਰਨ ਅਧਿਆਪਕਾਂ ਦਾ ਮਨੋਬਲ ਦਿਨੋਂ-ਦਿਨ ਕਮਜ਼ੋਰ ਹੁੰਦਾ ਜਾ ਰਿਹਾ ਹੈ, ਲਿਹਾਜ਼ਾ ਅਧਿਆਪਕਾਂ ਦਾ ਡਰ ਘਟਣ ਕਾਰਨ ...
ਖਰੜ, 10 ਫਰਵਰੀ (ਜੰਡਪੁਰੀ)-ਸਥਾਨਕ ਰਮਨ ਇਨਕਲੇਵ ਵਿਖੇ ਇਕ ਕਰੀਬ 70 ਸਾਲਾਂ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈਣ ਉਪਰੰਤ ਪਛਾਣ ਲਈ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਹੈ | ਇਸ ਸਬੰਧੀ ਕੇਸ ਦੇ ...
ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਅਤੇ ਆਸ-ਪਾਸ ਦੇ ਖੇਤਰ ਦੇ ਏ. ਟੀ. ਐੱਮ 'ਚੋਂ ਲੋਕਾਂ ਦਾ ਕਾਰਡ ਕਲੋਨ ਕਰਕੇ ਉਨ੍ਹਾਂ ਦੇ ਖਾਤਿਆਂ 'ਚੋਂ ਲੱਖਾਂ ਰੁਪਏ ਕਢਵਾਉਣ ਦੇ ਮਾਮਲੇ 'ਚ ਸਾਈਬਰ ਕ੍ਰਾਇਮ ਪੁਲਿਸ ਨੇ ਉਕਤ ਮਾਮਲੇ ਦੇ ਮੁੱਖ ਮੁਲਜ਼ਮ ਸੁਮਿਤ ...
ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਨਹਿਰੂ ਯੁਵਾ ਕੇਂਦਰ ਮੁਹਾਲੀ ਵਲੋਂ ਪਿੰਡ ਸੁਧਾਰ ਸਭਾ ਤੇ ਯੁਵਕ ਸੇਵਾਵਾਂ ਕਲੱਬ ਬਠਲਾਣਾ ਦੇ ਸਹਿਯੋਗ ਨਾਲ ਪਿੰਡ ਬਠਲਾਣਾ ਵਿਖੇ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਪਿੰਡ ਦੇ ਸਰਕਾਰੀ ਮਿਡਲ ਸਕੂਲ ...
ਖਰੜ, 10 ਫਰਵਰੀ (ਜੰਡਪੁਰੀ)-ਬਡਾਲਾ ਰੋਡ 'ਤੇ ਸਥਿਤ ਇੰਡਸ ਪਬਲਿਕ ਸਕੂਲ ਵਿਚ ਬਸੰਤ ਰੁੱਤ ਦੇ ਇਸ ਤਿਉਹਾਰ ਨੂੰ ਜੀ ਆਇਆਂ ਆਖਣ ਲਈ ਪ੍ਰੋਗਰਾਮ ਕਰਵਾਇਆ ਗਿਆ | ਇਕ ਪਾਸੇ ਜਿੱਥੇ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਨੇ ਰੰਗ ਬਰੰਗੀਆਂ ਪਤੰਗਾਂ ਚੜਾ ਕੇ ਇਸ ਤਿਉਹਾਰ ਦਾ ਖੂਬ ...
ਐੱਸ. ਏ. ਐੱਸ. ਨਗਰ, 10 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਖੇਡ ਵਿਭਾਗ ਪੰਜਾਬ ਵਲੋਂ ਵੱਖ-ਵੱਖ ਵਰਗਾਂ ਦੀਆਂ ਪੰਜਾਬ ਰਾਜ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਤਹਿਤ ਜ਼ਿਲ੍ਹਾ ਮੁਹਾਲੀ ਵਿਖੇ ਪੁਰਸ਼-ਮਹਿਲਾ (ਅੰਡਰ-25) ਵਰਗ ਦੀਆਂ ਖੇਡਾਂ 13 ਮਾਰਚ ਤੋਂ 27 ਮਾਰਚ ਤੱਕ ...
ਐੱਸ. ਏ. ਐੱਸ. ਨਗਰ, 10 ਫਰਵਰੀ (ਰਾਣਾ)-ਭਾਰਤੀ ਜਨਤਾ ਯੁਵਾ ਮੋਰਚਾ ਵਲੋਂ ਯੁਵਾ ਵਿਜੇ ਟੀਚਾ 2019 ਦੇ ਤਹਿਤ ਪ੍ਰਧਾਨ ਨਿਰਮਲ ਸਿੰਘ ਨਿੰਮਾ ਦੀ ਅਗਵਾਈ ਵਿਚ ਫੇਜ਼ 7 ਵਿਚ ਮੈਰਾਥਨ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੁਵਾ ਮੋਰਚਾ ਦੇ ਜਨਰਲ ਸਕੱਤਰ ਰਘਵੀਰ ...
ਕੁਰਾਲੀ, 10 ਫਰਵਰੀ (ਹਰਪ੍ਰੀਤ ਸਿੰਘ)-ਸ਼ਹਿਰ ਅੰਦਰ ਚੰਡੀਗੜ੍ਹ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ ਖੜ੍ਹੇ ਬਿਜਲੀ ਦੇ ਟਰਾਂਸਫਾਰਮਰ ਨਾਲ ਜਾ ਟਕਰਾਈ, ਜਿਸ ਕਾਰਨ ਗੱਡੀ 'ਚ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਉਸ ਸਮੇਂ ਵਾਪਰਿਆ ਜਦੋਂ ਇਕ ਮਹਿੰਦਰਾ ਐਕਸ-ਯੂ.ਵੀ. ਗੱਡੀ ਨੰ: ਪੀ. ਬੀ. 65ਐਸ-4343 ਰੂਪਨਗਰ ਵੱਲ ਜਾਂਦੇ ਹੋਏ ਅਚਾਨਕ ਸੜਕ ਕਿਨਾਰੇ ਪਤੰਗ ਉੱਡਾਉਣ ਵਾਲੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਬਿਜਲੀ ਦੇ ਟਰਾਂਸਫਾਰਮਰ ਦੇ ਖੰਭਿਆਂ ਵਿਚਕਾਰ ਜਾ ਟਕਰਾਈ | ਇਸ ਟੱਕਰ ਕਾਰਨ ਖੰਭੇ ਟੁੱਟ ਗਏ ਤੇ ਖੰਭਿਆਂ 'ਤੇ ਰੱਖਿਆ ਟਰਾਂਸਫਾਰਮਰ ਵੀ ਜ਼ਮੀਨ 'ਤੇ ਆ ਡਿੱਗਿਆ | ਹਾਦਸਾ ਵਾਪਰਦੇ ਸਾਰ ਹੀ ਬਿਜਲੀ ਸਪਲਾਈ ਆਪਣੇ ਆਪ ਬੰਦ ਹੋ ਗਈ ਤੇ ਜੇਕਰ ਬਿਜਲੀ ਸਪਲਾਈ ਬੰਦ ਨਾ ਹੁੰਦੀ ਤਾਂ ਹਾਦਸਾ ਗੰਭੀਰ ਰੂਪ ਵੀ ਧਾਰਨ ਕਰ ਸਕਦਾ ਸੀ | ਇਸ ਹਾਦਸੇ ਦੌਰਾਨ ਮਹਿੰਦਰਾ ਗੱਡੀ ਵਿਚ ਸਵਾਰ ਗੁਰਜਿੰਦਰ ਸਿੰਘ ਤੇ ਸੁਰਿੰਦਰ ਸਿੰਘ ਵਾਸੀ ਪਿੰਡ ਖੁਆਸਪੁਰਾ (ਰੂਪਨਗਰ) ਜ਼ਖ਼ਮੀ ਹੋ ਗਏ | ਗੱਡੀ ਦੇ ਏਅਰ ਬੈਗ ਖੁੱਲ੍ਹਣ ਕਾਰਨ ਦੋਵੇਂ ਸਵਾਰਾਂ ਦਾ ਜ਼ਿਆਦਾ ਸੱਟਾਂ ਲੱਗਣ ਤੋਂ ਬਚਾਅ ਹੋ ਗਿਆ, ਪਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ | ਹਾਦਸੇ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਹਾਦਸੇ ਕਾਰਨ ਪਾਵਰਕਾਮ ਦੇ ਚਨਾਲੋਂ ਫੀਡਰ ਅਧੀਨ ਆਉਂਦੇ ਇਲਾਕੇ ਦੀ ਬਿਜਲੀ ਸਪਲਾਈ ਗੁੱਲ ਹੋ ਗਈ |
ਪੰਚਕੂਲਾ, 10 ਫਰਵਰੀ (ਕਪਿਲ)-ਅੱਜ ਪੰਚਕੂਲਾ ਦੇ ਮਾਤਾ ਮਨਸਾ ਦੇਵੀ ਗੁਰੂਕੁਲ ਵਿਖੇ ਉਪਨੈਯਨ ਸੰਸਕਾਰ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਗੁਰੂਕੁਲ ਵਿਚ ਸਿੱਖਿਆ ਪ੍ਰਾਪਤ ਕਰਨ ਵਾਲੇ 25 ਵਿਦਿਆਰਥੀਆਂ ਦਾ ਜਨੇਊ ਸੰਸਕਾਰ ਕੀਤਾ ਗਿਆ | ਇਸ ਮੌਕੇ ਗੁਰੂਕੁਲ ਦੇ ਪ੍ਰਬੰਧਕ ...
ਖਰੜ, 10 ਫਰਵਰੀ (ਜੰਡਪੁਰੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂ ਕੁਲਦੀਪ ਸਿੰਘ ਬੁੱਢੇਵਾਲ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂ, ਵਰਿੰਦਰ ਸਿੰਘ ਮਗਨਰੇਗਾ, ਰੇਸ਼ਮ ਸਿੰਘ ਗਿੱਲ, ਸੇਵਕ ਸਿੰਘ, ਸ਼ੇਰ ਸਿੰਘ ਖੰਨਾ, ਦੀਦਾਰ ਸਿੰਘ ...
ਖਰੜ, 10 ਫਰਵਰੀ (ਜੰਡਪੁਰੀ)-ਥਾਣਾ ਸਦਰ ਦੀ ਪੁਲਿਸ ਨੇ ਨਵੀਨ ਕੁਮਾਰ ਨਾਮਕ ਵਿਅਕਤੀ ਿਖ਼ਲਾਫ਼ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਹਾਲੀ ਦੀ ਰਹਿਣ ਵਾਲੀ ਨਵਪ੍ਰੀਤ ਕੌਰ ਨਾਮਕ ਮਹਿਲਾ ਨੇ ਪੁਲਿਸ ਨੂੰ ...
ਕੁਰਾਲੀ, 10 ਫਰਵਰੀ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਸੀਸਵਾਂ ਰੋਡ 'ਤੇ ਸਥਿਤ ਗੁਰਫ਼ਤਿਹ ਪ੍ਰਾਪਰਟੀਜ਼ ਦੇ ਦਫ਼ਤਰ ਤੋਂ ਅੱਜ ਰਵਿੰਦਰ ਸਿੰਘ ਬਿੱਲਾ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਤੇ ਆਗੂਆਂ ਦਾ ਇਕ ਕਾਫ਼ਲਾ ...
ਲਾਲੜੂ, 10 ਫਰਵਰੀ (ਰਾਜਬੀਰ ਸਿੰਘ)-ਟ੍ਰੈਫ਼ਿਕ ਪੁਲਿਸ ਲੈਹਲੀ ਵਲੋਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ, ਜਿਸ ਦੌਰਾਨ ਟ੍ਰੈਫਿਕ ਪੁਲਿਸ ਲੈਹਲੀ ਦੇ ਇੰਚਾਰਜ ਏ.ਐੱਸ.ਆਈ. ਬਲਵਿੰਦਰ ਸਿੰਘ ਵਲੋਂ ਵੱਖ-ਵੱਖ ਯੂਨੀਅਨਾਂ ਦੇ ਡਰਾਈਵਰਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਪਾਲਣਾ ...
ਐੱਸ. ਏ. ਐੱਸ. ਨਗਰ, 10 ਫਰਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਲੋਂ ਗਲੋਬਲ ਵਾਰਮਿੰਗ ਬਾਰੇ ਇਕ ਐਕਸਪਰਟ ਲੈਕਚਰ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਡਾ: ਅਜੈ ਗੋਇਲ ਡੀਨ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX