ਤਾਜਾ ਖ਼ਬਰਾਂ


ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  22 minutes ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸੰਗਰੂਰ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਸੰਘਰਸ਼ ਨੂੰ...
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  46 minutes ago
ਕੌਹਰੀਆਂ, 21 ਨਵੰਬਰ (ਮਾਲਵਿੰਦਰ ਸਿੰਘ ਸਿੱਧੂ) - ਪਿੰਡਾਂ ਅੰਦਰ ਆਵਾਰਾ ਪਸੂਆਂ ਦੀ ਦਹਿਸ਼ਤ ਹੈ। ਜਿਸ ਨਾਲ ਨਿੱਤ ਮਨੁੱਖੀ ਜਾਨਾਂ ਜਾ ਰਹੀਆਂ ਹਨ ਇਸੇ ਤਰਾਂ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਵਿਚ ਮੋਟਰਸਾਈਕਲ ਸਵਾਰ ਜਸਵਿੰਦਰ ਸਿੰਘ ਪੁੱਤਰ ਮੱਘਰ ਸਿੰਘ (42) ਆਵਾਰਾ ਸਾਂਢ ਦੇ ਟਕਰਾਉਣ ਨਾਲ ਮੌਤ...
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 1 hour ago
ਨਵੀਂ ਦਿੱਲੀ, 21 ਨਵੰਬਰ - ਰਾਜਧਾਨੀ ਦਿੱਲੀ ਤੇ ਐਨ.ਸੀ.ਆਰ. (ਨੈਸ਼ਨਲ ਕੈਪੀਟਲ ਰਿਜ਼ਨ) ਵਿਚ ਪ੍ਰਦੂਸ਼ਣ ਦਾ ਪੱਧਰ ਘਟਣ ਦਾ ਨਾਮ ਨਹੀਂ ਲੈ ਰਿਹਾ। ਦਿੱਲੀ ਤੇ ਐਨ.ਸੀ.ਆਰ. ਦੀ ਹਵਾ ਲਗਾਤਾਰ ਜ਼ਹਿਰੀਲੀ ਹੋ ਰਹੀ ਹੈ। ਕੁੱਝ ਇਲਾਕਿਆਂ ਵਿਚ ਹਵਾ ਗੁਣਵੱਤਾ ਦਾ ਦਰਜਾ 300 ਤੋਂ ਪਾਰ ਪਹੁੰਚ ਗਿਆ ਹੈ। ਇਹੀ ਹਾਲ...
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 2 hours ago
ਮੁੰਬਈ, 21 ਨਵੰਬਰ - ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਦੀ ਕਵਾਇਦ ਵਿਚਕਾਰ ਸਾਰਿਆਂ ਦੀਆਂ ਨਜ਼ਰਾਂ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਐਨ.ਸੀ.ਪੀ. ਚੀਫ਼ ਸ਼ਰਦ ਪਵਾਰ 'ਤੇ ਟਿੱਕੀਆਂ ਹਨ। ਇਸ ਵਿਚਕਾਰ ਕਾਂਗਰਸ ਨੇਤਾ ਪ੍ਰਿਥਵੀ ਰਾਜ ਚੌਹਾਨ ਨੇ ਕਿਹਾ ਕਿ ਕਾਂਗਰਸ ਤੇ ਐਨ.ਸੀ.ਪੀ...
ਅੱਜ ਦਾ ਵਿਚਾਰ
. . .  about 2 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  1 day ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  1 day ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਡੱਡੂਮਾਜਰਾ 'ਚ ਅਣਪਛਾਤੇ ਨੌਜਵਾਨਾਂ ਵਲੋਂ ਤਾਬੜਤੋੜ ਫਾਇਰਿੰਗ, 2 ਨੌਜਵਾਨਾਂ ਨਾਲ ਮਾਰਕੁੱਟ-ਇਲਾਕੇ 'ਚ ਫੈਲੀ ਦਹਿਸ਼ਤ

ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)-ਡੱਡੂਮਾਜਰਾ ਦੇ ਮੁੱਖ ਗੇਟ ਦੇ ਕੋਲ ਮੌਜੂਦ ਸ਼ਰਾਬ ਦੇ ਠੇਕੇ ਦੇ ਬਾਹਰ ਐਤਵਾਰ ਦੇਰ ਸ਼ਾਮ ਇਕ ਬਲੈਰੋ ਗੱਡੀ ਸਮੇਤ 2 ਕਾਰਾਂ ਵਿਚ ਸਵਾਰ ਹੋ ਕੇ ਆਏ ਅਣਪਛਾਤੇ ਬਦਮਾਸ਼ਾਂ ਨੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ | ਫਾਇਰਿੰਗ ...

ਪੂਰੀ ਖ਼ਬਰ »

ਜਨ ਸੰਪਰਕ ਪ੍ਰੋਗਰਾਮ ਦੌਰਾਨ ਕੌ ਾਸਲਰ ਫਰਮੀਲਾ ਤੇ ਮੇਅਰ ਕਾਲੀਆ 'ਚ ਤੂੰ-ਤੂੰ, ਮੈਂ-ਮੈਂ

ਚੰਡੀਗੜ੍ਹ, 10 ਫਰਵਰੀ (ਆਰ.ਐਸ.ਲਿਬਰੇਟ)–ਭਾਜਪਾ ਮੇਅਰ ਟਿਕਟ ਦੀ ਅਸਫਲ ਦਾਅਵੇਦਾਰ ਕੌਾਸਲਰ ਫਰਮੀਲਾ ਅਤੇ ਭਾਜਪਾ ਮੇਅਰ ਕਾਲੀਆ ਦਰਮਿਆਨ ਤੂੰ-ਤੂੰ, ਮੈਂ-ਮੈਂ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ | ਇਹ ਵੀਡੀਓ, ਅੱਜ ਸਥਾਨਕ ਭਾਜਪਾ ਦੇ ਇਕ ਪ੍ਰੋਗਰਾਮ ...

ਪੂਰੀ ਖ਼ਬਰ »

ਐੱਸ.ਬੀ.ਆਈ. ਗ੍ਰੀਨ ਮੈਰਾਥਨ 'ਚ ਹਿੱਸਾ ਲੈਣ ਜਾ ਰਹੇ ਬੀ.ਐੱਸ.ਐੱਫ਼. ਦੇ 13 ਜਵਾਨ ਸੜਕ ਹਾਦਸੇ 'ਚ ਜ਼ਖ਼ਮੀ

ਚੰਡੀਗੜ੍ਹ, 10 ਫਰਵਰੀ (ਰਣਜੀਤ ਸਿੰਘ)-ਚੰਡੀਗੜ੍ਹ ਸਥਿਤ ਚੰਡੀਗੜ੍ਹ ਕਲੱਬ 'ਚ ਹੋਣ ਵਾਲੀ ਸਾਲਾਨਾ ਐੱਸ.ਬੀ.ਆਈ. ਗ੍ਰੀਨ ਮੈਰਾਥਨ 'ਚ ਹਿੱਸਾ ਲੈਣ ਜਾ ਰਹੇ ਬੀ.ਐੱਸ.ਐੱਫ. ਦੇ 13 ਜਵਾਨਾਂ ਦਾ ਸੜਕ ਹਾਦਸੇ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ | ਬੀ.ਐੱਸ.ਐੱਫ਼. ...

ਪੂਰੀ ਖ਼ਬਰ »

ਐਕਸਪੋ ਇੰਟ-ਐਕਸਟ:15 ਆਰਕੀਟੈਕਟਾਂ ਨੂੰ ਆਪਣੇ ਖੇਤਰ 'ਚ ਬਿਹਤਰੀਨ ਸੇਵਾਵਾਂ ਲਈ ਸਨਮਾਨਿਆ

ਚੰਡੀਗੜ੍ਹ, 10 ਫਰਵਰੀ (ਆਰ.ਐਸ.ਲਿਬਰੇਟ)-ਸੈਕਟਰ 17 ਦੇ ਪਰੇਡ ਗਰਾਉਂਡ ਵਿਚ ਚੱਲ ਰਹੇ ਐਕਸਪੋ ਇੰਟ-ਐਕਸਟ ਦੌਰਾਨ ਅੱਜ 15 ਆਰਕੀਟੈਕਟਾਂ ਅਤੇ ਹੋਰ ਪ੍ਰੋਫੈਸ਼ਨਲਾਂ ਨੂੰ ਆਪਣੇ ਖੇਤਰ ਵਿਚ ਬਿਹਤਰੀਨ ਸੇਵਾਵਾਂ ਲਈ ਸਨਮਾਨਿਆ ਗਿਆ | ਜਿਨ੍ਹਾਂ ਵਿਚ ਸਵਨੀਤ ਕੌਰ ਜੋ ਦੇ ਨਾਂਅ 'ਤੇ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਹੈੱਡ ਕਾਂਸਟੇਬਲ ਨੂੰ ਅੱਧਾ ਕਿਲੋਮੀਟਰ ਤੱਕ ਗੱਡੀ ਬੋਨਟ 'ਤੇ ਚੜ੍ਹਾ ਕੇ ਕੀਤਾ ਜ਼ਖ਼ਮੀ

ਚੰਡੀਗੜ੍ਹ, 10 ਫਰਵਰੀ (ਰਣਜੀਤ ਸਿੰਘ)-ਸੈਕਟਰ 44,45,51,52 ਲਾਈਟ ਪੁਆਇੰਟ 'ਤੇ ਜੈਬਰਾ ਕਰਾਸਿੰਗ ਦਾ ਉਲੰਘਣ ਕਰਦਾ ਇਕ ਕਾਰ ਚਾਲਕ ਟ੍ਰੈਫ਼ਿਕ ਪੁਲਿਸ ਹੈੱਡ ਕਾਂਸਟੇਬਲ ਨੂੰ ਅੱਧਾ ਕਿਲੋਮੀਟਰ ਤੱਕ ਬੋਨਟ 'ਤੇ ਬਿਠਾ ਕੇ ਗੱਡੀ ਦੌੜਾਉਂਦਾ ਹੋਇਆ ਚਲਾ ਗਿਆ | ਇਸ ਦੇ ਬਾਅਦ ਵੀ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਉਮੀਦਵਾਰ ਦੀ ਚੋਣ ਤੈਅ ਕਰੇਗੀ ਕਾਂਗਰਸ ਤੇ ਭਾਜਪਾ ਸਮਰਥਕ ਵਰਕਰਾਂ ਦਾ ਰੁਖ਼

ਚੰਡੀਗੜ੍ਹ, 10 ਫਰਵਰੀ (ਆਰ.ਐਸ.ਲਿਬਰੇਟ)-ਇਸ ਬਾਰ ਚੰਡੀਗੜ੍ਹ 'ਚ ਦਲ–ਬਦਲੂ ਰਾਜਨੀਤੀ ਸਿਖਰ 'ਤੇ ਜਾਣਾ ਤੈਅ ਜਾਪ ਰਿਹਾ ਹੈ | ਭਾਜਪਾ ਤੇ ਕਾਂਗਰਸ ਦੀ ਹਾਈ ਕਮਾਂਡ ਵਲੋਂ ਚੰਡੀਗੜ੍ਹ ਤੋਂ ਉਮੀਦਵਾਰ ਦੀ ਚੋਣ ਹੀ ਕਾਂਗਰਸੀ ਤੇ ਭਾਜਪਾਈ ਆਗੂਆਂ ਤੇ ਵਰਕਰਾਂ ਦਾ ਰੁਖ਼ ਤੈਅ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 'ਸਿਰੀ ਰਾਮ ਅਰਸ਼ ਦਾ ਕਾਵਿ ਚਿੰਤਨ' ਹੋਇਆ ਲੋਕ ਅਰਪਣ

ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਪੰਜਾਬ ਕਲਾ ਭਵਨ ਵਿਖੇ ਅੱਜ 'ਸਿਰੀ ਰਾਮ ਅਰਸ਼ ਦਾ ਕਾਵਿ ਚਿੰਤਨ' ਪੁਸਤਕ ਸਬੰਧੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ 'ਤੇ ਦਹਾਕਿਆਂ ਤੋਂ ਸਾਹਿਤ ਸਿਰਜਨਾ ਵਿਚ ਸਰਗਰਮ ਪੰਜਾਬੀ ਦੇ ਨਾਮਵਰ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਬੈਠ ਕੇ ਸ਼ਰਾਬ ਪੀਣ ਵਾਲੇ 18 ਲੋਕਾਂ ਦੇ ਿਖ਼ਲਾਫ਼ ਹੋਈ ਕਾਰਵਾਈ, ਮਾਮਲਾ ਦਰਜ

ਚੰਡੀਗੜ੍ਹ, 10 ਫਰਵਰੀ (ਰਣਜੀਤ ਸਿੰਘ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਬੈਠ ਕੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾਈ | ਪੁਲਿਸ ਦੀ ਟੀਮ ਦੇਰ ਸ਼ਾਮ ਤੋਂ ਦੇਰ ਰਾਤ ਤੱਕ ਸ਼ਹਿਰ 'ਚ ਗਸ਼ਤ ਲਗਾਉਂਦੀ ਰਹਿੰਦੀ ਹੈ | ਜਨਤਕ ਥਾਵਾਂ 'ਤੇ ਸ਼ਰਾਬ ਪੀਣ ...

ਪੂਰੀ ਖ਼ਬਰ »

ਹਰਿਆਣਾ ਦਾ ਬਜਟ ਲਚਕਦਾਰ ਹੋਏਗਾ-ਕੈਪਟਨ ਅਭਿਮਨਿਊ

ਚੰਡੀਗੜ੍ਹ, 10 ਫਰਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਰਾਜ ਵਿਧਾਨ ਸਭਾ ਦੇ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਪੇਸ਼ ਕੀਤਾ ਜਾਣ ਵਾਲਾ ਬਜਟ ਮੌਜੂਦਾ ਸਰਕਾਰ ਦੀ ਸਭ ਕਾ ਸਾਥ, ਸਭ ਦਾ ਵਿਕਾਸ ਦੀ ਨੀਤੀ ਨੂੰ ਸਾਕਾਰ ...

ਪੂਰੀ ਖ਼ਬਰ »

'ਆਪ' ਵਿਧਾਇਕ ਅਮਨ ਅਰੋੜਾ ਨੂੰ ਹਾਰਵਰਡ ਵਲੋਂ ਮਿਲਿਆ ਸੱਦਾ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੂੰ ਵਿਸ਼ਵ ਦੇ ਪ੍ਰਸਿੱਧ ਹਾਰਵਰਡ ਬਿਜ਼ਨੈੱਸ ਸਕੂਲ ਅਤੇ ਹਾਰਵਰਡ ਕੈਨੇਡੀ ਸਕੂਲ ਵੱਲੋਂ ਸੰਯੁਕਤ ਰੂਪ ਵਿੱਚ ਕਰਵਾਈ ਜਾ ਰਹੀ 16ਵੀਂ ਵਰ੍ਹੇਗੰਢ ਕਾਨਫ਼ਰੰਸ ਜੋ ਕਿ 16 ਅਤੇ 17 ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਵੱਖ-ਵੱਖ ਰਾਗੀ ਜਥਿਆਂ ਨੇ ਕੀਰਤਨ ਨਾਲ ਸੰਗਤਾਂ ਨੂੰ ਕੀਤਾ ਨਿਹਾਲ

ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਧੰਨ ਧੰਨ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਗ ਸ਼ਹੀਦਾਂ ਸੈਕਟਰ 44 ਚੰਡੀਗੜ੍ਹ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਵਿਚ ਉੱਘੇ ਰਾਗੀ ਭਾਈ ਸਤਿੰਦਰਵੀਰ ਸਿੰਘ ਹਜ਼ੂਰੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਵਲੋਂ ਐਲੂਮਨੀ ਮੀਟ ਪ੍ਰੋਗਰਾਮ

ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਵਲੋਂ ਸਾਬਕਾ ਵਿਦਿਆਰਥੀਆਂ ਦਾ ਮਿਲਣੀ ਪ੍ਰੋਗਰਾਮ (ਐਲੁਮਨੀ ਮੀਟ) ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਸ ਵਿਚ ਵਿਭਾਗ ਦੇ ਸਭ ਤੋਂ ਪਹਿਲੇ ਬੈਚ ਦੇ ...

ਪੂਰੀ ਖ਼ਬਰ »

ਚੰਡੀਗੜ੍ਹ ਵਾਸੀਆਂ ਨੂੰ ਮਾਲਕਾਨਾ ਹੱਕ ਦਿਵਾਇਆ ਜਾਵੇਗਾ-ਹਰਮੋਹਨ ਧਵਨ

ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ 'ਚ ਅੱਜ ਆਮ ਆਦਮੀ ਪਾਰਟੀ ਦੇ ਵਲੋਂ ਕਾਲੋਨੀਆਂ ਦੇ 235 ਚੋਣ ਬੂਥ ਕਮੇਟੀ ਦੇ ਨੁਮਾਇੰਦਿਆਂ ਦੀ ਬੈਠਕ ਕੀਤੀ ਗਈ | 'ਆਪ' ਦੇ ਲੋਕ ਸਭਾ ਉਮੀਦਵਾਰ ਹਰਮੋਹਨ ਧਵਨ ਨੇ ਚੋਣ ਪ੍ਰਣਾਲੀ 'ਤੇ ਚਰਚਾ ਕਰਦੇ ਹੋਏ ਕਿਹਾ ਕਿ 10-10 ...

ਪੂਰੀ ਖ਼ਬਰ »

ਗੁਲਾਬ ਮੇਲੇ 'ਚ ਸੂਫੀਆਨਾ ਗਾਇਕੀ ਦਾ ਸਰੋਤਿਆਂ ਨੇ ਮਾਣਿਆ ਅਨੰਦ

ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਚੱਲ ਰਹੇ 10ਵੇਂ ਗੁਲਾਬ ਮੇਲੇ ਦੇ ਤੀਜੇ ਦਿਨ ਜੋਤੀ ਨੂਰਾਂ ਅਤੇ ਸੁਲਤਾਨਾਂ ਨੂਰਾਂ ਨੇ ਆਪਣੀ ਸੂਫ਼ੀਆਨਾ ਗਾਇਕੀ ਦਾ ਰੰਗ ਬਿਖੇਰਿਆ | ਗੁਲਾਬ ਮੇਲੇ ਵਿਚ ਸਰੋਤਿਆਂ ਨੇ ਸੂਫ਼ੀ ਗਾਇਕੀ ਅਤੇ ਲੋਕ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਭਾਰਤ ਵਿਕਾਸ ਪ੍ਰੀਸ਼ਦ (ਪੂਰਵ) ਵਲੋਂ ਕਰਵਾਏ ਗਏ ਸਮੂਹਿਕ ਵਿਆਹ

ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਸਮਾਜ ਸੇਵਾ ਵਿਚ ਸਰਗਰਮ ਗੈਰ ਰਾਜਨੀਤਕ, ਸਮਾਜਿਕ ਸੰਗਠਨ ਭਾਰਤ ਵਿਕਾਸ ਪ੍ਰੀਸ਼ਦ (ਪੂਰਵ) ਵਲੋਂ ਅੱਜ ਇੱਥੋਂ ਦੇ ਸੈਕਟਰ 20 ਵਿਖੇ 10ਵਾਂ ਸਮੂਹਿਕ ਵਿਆਹ ਸਮਾਗਮ ਕਰਵਾਇਆ ਗਿਆ¢ ਸਮਾਗਮ ਦੌਰਾਨ ਬੀ.ਵੀ.ਪੀ.ਈ. ਦੇ ਸੀਨੀਅਰ ...

ਪੂਰੀ ਖ਼ਬਰ »

ਚੰਡੀਗੜ੍ਹ ਬਾਡੀ ਬਿਲਡਿੰਗ ਤੇ ਫਿਜ਼ਿਕ ਐਸੋਸੀਏਸ਼ਨ ਵਲੋਂ 8ਵੀਂ ਕੌਮੀ ਪੱਧਰੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ

ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਬਾਡੀ ਬਿਲਡਿੰਗ ਐਾਡ ਫਿਜ਼ਿਕ ਐਸੋਸੀਏਸ਼ਨ ਵਲੋਂ ਇੰਡੀਅਨ ਬਾਡੀ ਬਿਲਡਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੱਜ ਅੱਠਵੇਂ ਰਾਸ਼ਟਰ ਪੱਧਰੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਸੈਕਟਰ-46 ਸਰਕਾਰੀ ਕਾਲਜ ਵਿਚ ਕਰਵਾਈ ਗਈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਹੋਇਆ ਉਜਾਗਰ, ਹੱਕ ਮੰਗਦੇ ਅਧਿਆਪਕਾਂ ਦੀ ਕੀਤੀ ਅੰਨੇ੍ਹਵਾਹ ਕੁੱਟਮਾਰ- ਅਸ਼ੀਸ਼ ਜੁਲਾਹਾ

ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਦੀ ਕਾਂਗਰਸ ਸਰਕਾਰ ਨੂੰ ਆਏ ਨੂੰ ਦੋ ਸਾਲ ਹੋ ਗਏ ਹਨ ਤੇ ਮੁੱਖ ਮੰਤਰੀ ਅਤੇ ਸਰਕਾਰ ਵਲੋਂ ਹਰ ਪਲ ਝੂਠ ਬੋਲਿਆ ਜਾ ਰਿਹਾ ਹੈ | ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕਹਿੰਦੇ ਸੀ ਨੌਜਵਾਨਾਂ ਦੀ ਹਿੱਤਾਂ ਦੀ ਰਾਖੀ ਕਰਨਾ ...

ਪੂਰੀ ਖ਼ਬਰ »

ਡੌਗ ਸ਼ੋਅ 'ਚ ਚੰਡੀਗੜ੍ਹ ਦਾ ਡਾਨ ਰਿਹਾ ਪਹਿਲੇ ਨੰਬਰ 'ਤੇ

ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)- ਪੰਚਕੂਲਾ ਵਿਖੇ ਹੋਏ ਡਾਗ ਸ਼ੋਅ ਵਿਚ ਬੈਸਟ ਆਫ਼ ਬ੍ਰੀਡ ਮੁਕਾਬਲੇ ਵਿਚ ਚੰਡੀਗੜ੍ਹ ਦੇ ਕੋਕਰ ਸਪੇਨੀਅਲ ਨਸਲ ਦੇ ਕੁੱਤੇ ਡਾਨ ਨੇ ਪਹਿਲਾ ਸਥਾਨ ਹਾਸਲ ਕੀਤਾ | ਕੁੱਤੇ ਦੇ ਮਾਲਕ ਸੋਨੂ ਨੇ ਦੱਸਿਆ ਕਿ ਡਾਗ ਸ਼ੋਅ ਵਿਚ ਇੰਗਲਿਸ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸ਼ਹਿਰ 'ਚ ਰੋਸ ਮੁਜ਼ਾਹਰਾ ਕਰ ਰਹੇ ਅਧਿਆਪਕਾਂ 'ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ

ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਸਾਂਝੀ ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ 'ਚ ਚੱਲ ਰਹੇ ਸੰਘਰਸ਼ ਦੀ ਲੜੀ ਵਜੋਂ ਅੱਜ ਘਰ-ਘਰ ਰੁਜ਼ਗਾਰ ਦਾ ਵਾਅਦਾ ਕਰਕੇ ਹਕੂਮਤੀ ਗੱਦੀ ਉੱਪਰ ਕਾਬਜ਼ ਮੁੱਖ ਮੰਤਰੀ ਦੇ ਮੋਤੀ ਮਹਿਲ ਪਟਿਆਲਾ ਵੱਲ ਮਾਰਚ ਕਰ ਰਹੇ ਅਧਿਆਪਕਾਂ ...

ਪੂਰੀ ਖ਼ਬਰ »

ਪਲਾਸਟਿਕ ਤੇ ਥਰਮੋਕੋਲ ਦੀਆਂ ਵਸਤੂਆਂ 'ਤੇ ਸਖ਼ਤੀ ਨਾਲ ਪਾਬੰਦੀ ਲਗਾਈ ਜਾਵੇ : ਹੈਰੀ

ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਅੰਦਰ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਪੂਰਨ ਰੂਪ ਵਿਚ ਬੰਦ ਕਰਨ ਦੇ ਬਾਵਜੂਦ ਵੀ ਇਹ ਲਿਫ਼ਾਫ਼ੇ ਆਮ ਤੌਰ 'ਤੇ ਦੁਕਾਨਦਾਰਾਂ/ਲੋਕਾਂ ਵਲੋਂ ਵਰਤੇ ਜਾ ਰਹੇ ਹਨ | ਇਸ ਸਬੰਧੀ ਅੱਜ ਮਾਨਵ ਅਧਿਕਾਰ ਜਨ-ਸ਼ਕਤੀ ਪਾਰਟੀ ...

ਪੂਰੀ ਖ਼ਬਰ »

ਅੱਜ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 10 ਫਰਵਰੀ (ਰਾਣਾ)-ਵਾਟਰ ਸਪਲਾਈ ਸਕੀਮ ਫੇਜ਼ 1, 2, 3 ਤੇ 4 ਚੰਡੀਗੜ੍ਹ (ਕਜੌਲੀ) ਦੀ ਮੇਨ ਪਾਇਪ ਲਾਈਨ ਦੀ ਮੁਰੰਮਤ ਕਾਰਨ ਅੱਜ 11 ਫਰਵਰੀ ਨੂੰ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨਿਲ ਕੁਮਾਰ ?????ਕਾਰਜਕਾਰੀ ਇੰਜ:????? ਜ/ਸ ਅਤੇ ...

ਪੂਰੀ ਖ਼ਬਰ »

ਗੁ: ਭਗਤ ਰਵਿਦਾਸ ਵਿਖੇ 19 ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਦਿਹਾੜਾ

ਖਰੜ, 10 ਫਰਵਰੀ (ਮਾਨ)-ਸ੍ਰੀ ਗੁਰੂ ਰਵਿਦਾਸ ਦਾ 642ਵਾਂ ਪ੍ਰਕਾਸ਼ ਪੁਰਬ 19 ਫਰਵਰੀ ਨੂੰ ਗੁਰਦੁਆਰਾ ਭਗਤ ਰਵਿਦਾਸ (ਲਾਂਡਰਾਂ ਰੋਡ ਖਰੜ) ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁ: ਸਾਹਿਬ ਦੀ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਕਾਸੀ ਨਾਲੇ ਦੀ ਉਸਾਰੀ ਲਈ ਵਰਤੇ ਜਾਣ ਵਾਲੇ ਮਟੀਰੀਅਲ ਦੀ ਜਾਂਚ ਹੋਵੇ-ਸਿੰਗਲਾ

ਖਰੜ, 10 ਫਰਵਰੀ (ਗੁਰਮੁੱਖ ਸਿੰਘ ਮਾਨ)-ਬਲੌਾਗੀ ਤੋਂ ਲੈ ਕੇ ਖਾਨਪੁਰ ਤੱਕ ਬਣ ਰਹੇ ਫਲਾਈ ਓਵਰ ਦੇ ਨਾਲ-ਨਾਲ ਸੜਕ ਦੇ ਦੋਨੋਂ ਪਾਸੇ ਬਰਸਾਤੀ ਪਾਣੀ ਦੇ ਨਿਕਾਸ ਲਈ ਬਣਾਏ ਜਾ ਰਹੇ ਨਿਕਾਸੀ ਨਾਲੇ ਲਈ ਵਰਤੇ ਜਾਣ ਵਾਲੇ ਮਟੀਰੀਅਲ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ...

ਪੂਰੀ ਖ਼ਬਰ »

ਸੋਹਾਣਾ ਦੇ ਭਤੀਜੇ ਦੇ ਵਿਆਹ ਸਮਾਗਮ 'ਚ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਅਸ਼ੀਰਵਾਦ ਦੇਣ ਪੁੱਜੀਆਂ

ਐੱਸ. ਏ. ਐੱਸ. ਨਗਰ, 10 ਫਰਵਰੀ (ਕੇ. ਐੱਸ. ਰਾਣਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਐੱਮ. ਡੀ. ਲੇਬਰਫੈੱਡ ਪੰਜਾਬ ਤੇ ਕੌਾਸਲਰ ਪਰਵਿੰਦਰ ਸਿੰਘ ਸੋਹਾਣਾ ਦੇ ਭਤੀਜੇ ਭਵਨਦੀਪ ਸਿੰਘ ਦੇ ਵਿਆਹ ਸਮਾਗਮ 'ਚ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ...

ਪੂਰੀ ਖ਼ਬਰ »

ਅੰਮਿ੍ਤਧਾਰੀ ਸਿੱਖ ਵਕੀਲ ਨੂੰ ਕਿ੍ਪਾਨ ਸਮੇਤ ਸੁਪਰੀਮ ਕੋਰਟ 'ਚ ਜਾਣ ਤੋਂ ਰੋਕਣਾ ਮੰਦਭਾਗਾ-ਜੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਅਤੇ ਇੰਚਾਰਜ ਧਰਮ ਪ੍ਰਚਾਰ ਕਮੇਟੀ ਮੁਹਾਲੀ ਜਤਿੰਦਰਪਾਲ ਸਿੰਘ ਜੇ. ਪੀ. ਨੇ ਕਿਹਾ ਹੈ ਕਿ ਇਕ ਅੰਮਿ੍ਤਧਾਰੀ ਸਿੱਖ ਵਕੀਲ ਨੂੰ ਗਾਤਰੇ ਵਾਲੀ ਕਿ੍ਪਾਨ ਸਮੇਤ ਸੁਪਰੀਮ ਕੋਰਟ ਵਿਚ ਜਾਣ ...

ਪੂਰੀ ਖ਼ਬਰ »

ਪਿੰਡ ਗੀਗੇਮਾਜਰਾ ਵਿਖੇ ਕਿਰਤੀਆਂ/ਕਾਮਿਆਂ ਲਈ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 10 ਫਰਵਰੀ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਗੀਗੇਮਾਜਰਾ ਵਿਖੇ ਕਿਰਤ ਵਿਭਾਗ ਵਲੋਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਕਿਰਤੀਆਂ/ਕਾਮਿਆਂ ਲਈ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਜਿਥੇ ਕਿਰਤੀ/ਕਾਮਿਆਂ ਦੇ ਕਿਰਤ ...

ਪੂਰੀ ਖ਼ਬਰ »

ਪਟਿਆਲਾ ਵਿਖੇ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਸੀਟੂ ਵਲੋਂ ਨਿਖੇਧੀ

ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਅਤੇ ਤਨਖਾਹਾਂ ਵਿਚ ਕਟੌਤੀ ਦੇ ਵਿਰੱੁਧ ਪਟਿਆਲਾ ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕਰ ਰਹੇ ਅਧਿਆਪਕਾਂ 'ਤੇ ਕੀਤਾ ਗਿਆ ਲਾਠੀਚਾਰਜ ਇਨ੍ਹਾਂ ਅਧਿਆਪਕਾਂ ਦੇ ...

ਪੂਰੀ ਖ਼ਬਰ »

ਪ੍ਰਾਈਮ ਸਿਟੀ ਦੇ ਵਸਨੀਕ ਮੁੱਢਲੀਆਂ ਸਹੂਲਤਾਂ ਤੋਂ ਸੱਖਣੇ

ਖਰੜ, 10 ਫਰਵਰੀ (ਜੰਡਪੁਰੀ)-ਖਰੜ-ਲਾਂਡਰਾਂ ਸੜਕ 'ਤੇ ਸਥਿਤ ਪ੍ਰਾਈਮ ਸਿਟੀ ਦੇ ਵਸਨੀਕ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ | ਸਥਾਨਕ ਵਸਨੀਕਾਂ ਨੂੰ ਜਿਥੇ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਦੋ ਹੱਥ ਕਰਨੇ ਪੈ ਰਹੇ ਹਨ, ਉਥੇ ਹੀ ਉਨ੍ਹਾਂ ਨੂੰ ਪਾਣੀ ਦੀ ਨਿਕਾਸੀ ਦੇ ...

ਪੂਰੀ ਖ਼ਬਰ »

ਪਾਸਟਰ ਦੇ ਹਫ਼ਤਾਵਾਰੀ ਪਖੰਡਵਾਦ ਵਿਰੁੱਧ ਇਲਾਕਾ ਵਾਸੀਆਂ ਨੂੰ ਪੁਲਿਸ ਵਲੋਂ ਮਸਲਾ ਹੱਲ ਕਰਨ ਦਾ ਭਰੋਸਾ

ਮੁੱਲਾਂਪੁਰ ਗਰੀਬਦਾਸ, 10 ਫਰਵਰੀ (ਖੈਰਪੁਰ)-ਮਾਜਰੀ ਬਲਾਕ ਸਥਿਤ ਕਿ੍ਸ਼ਚਨ ਕੇਂਦਰ ਦੇ ਮਸਲੇ ਨੂੰ ਲੈ ਕੇ ਇਕੱਤਰ ਹੋਏ ਖੇਤਰ ਦੇ ਵਸਨੀਕਾਂ ਨੂੰ ਥਾਣਾ ਮੁਖੀ ਨੇ ਇਕ ਹਫ਼ਤੇ ਅੰਦਰ ਸਾਰਾ ਮਸਲਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ | ਅੱਜ ਕਿ੍ਸ਼ਚਨ ਕੇਂਦਰ ਵਲੋਂ ਹਰ ...

ਪੂਰੀ ਖ਼ਬਰ »

ਬਜ਼ੁਰਗ ਆਪਣਾ ਸ਼ੋਅਰੂਮ ਖ਼ਾਲੀ ਕਰਵਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ

ਪੁਲਿਸ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ ਵੀ ਨਹੀਂ ਹੋਈ ਕੋਈ ਕਾਰਵਾਈ ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਦੇ ਰਹਿਣ ਵਾਲੇ 90 ਸਾਲਾ ਸੀਨੀਅਰ ਸਿਟੀਜ਼ਨ ਐਡਵੋਕੇਟ ਅਜਾਇਬ ਸਿੰਘ ਤੰੁਗ ਆਪਣਾ ਫੇਜ਼-3ਬੀ2 ਵਿਚਲਾ ਸ਼ੋਅਰੂਮ ਖਾਲੀ ਕਰਵਾਉਣ ਲਈ ...

ਪੂਰੀ ਖ਼ਬਰ »

ਪੰਜਾਬੀ ਕਲਚਰਲ ਕੌ ਾਸਲ ਨੇ ਹਿਮਾਚਲ ਦੇ ਪੰਜਾਬੀ ਵਿਰੋਧੀ ਫ਼ੈਸਲੇ ਸਬੰਧੀ ਘੱਟਗਿਣਤੀ ਕਮਿਸ਼ਨ ਤੇ ਕੇਂਦਰੀ ਮੰਤਰਾਲੇ ਨੂੰ ਰੋਸ ਭਰੀ ਚਿੱਠੀ ਲਿਖੀ

ਚੰਡੀਗੜ੍ਹ, 10 ਫਰਵਰੀ (ਅਜਾਇਬ ਸਿੰਘ ਔਜਲਾ)-ਪੰਜਾਬੀ ਕਲਚਰਲ ਕੌਾਸਲ ਨੇ ਘੱਟਗਿਣਤੀ ਧਾਰਮਿਕ ਅਤੇ ਭਾਸ਼ਾਈ ਕਮਿਸ਼ਨ, ਘੱਟਗਿਣਤੀ ਵਿੱਦਿਅਕ ਸੰਸਥਾਵਾਂ ਬਾਰੇ ਕੌਮੀ ਕਮਿਸ਼ਨ ਅਤੇ ਘੱਟਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਭਾਰਤ ਸਰਕਾਰ ਨੂੰ ਲਿਖੇ ਵੱਖ ਵੱਖ ...

ਪੂਰੀ ਖ਼ਬਰ »

ਬਸੰਤ ਦੀ ਸ਼ੁਰੂਆਤ 'ਤੇ ਕਾਂਗਰਸ ਵਲੋਂ ਭਾਜਪਾ 'ਤੇ ਦੋਸ਼ਾਂ ਦੀ ਬਹਾਰ

ਚੰਡੀਗੜ੍ਹ, 10 ਫਰਵਰੀ (ਆਰ.ਐਸ.ਲਿਬਰੇਟ)-ਚੰਡੀਗੜ੍ਹ ਕਾਂਗਰਸ ਵਲੋਂ ਕੁਦਰਤ ਦੇ ਉਤਸਵ ਬਸੰਤ ਬਹਾਰ ਦੇ ਸ਼ੁਰੂਆਤ 'ਤੇ ਕਰਵਾਏ ਪ੍ਰੋਗਰਾਮ ਦੌਰਾਨ ਕਾਂਗਰਸ ਵਲੋਂ ਭਾਜਪਾ 'ਤੇ ਦੋਸ਼ਾਂ ਦੀ ਬਹਾਰ ਬਰਸਾਈ ਹੈ | ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਅੱਜ ...

ਪੂਰੀ ਖ਼ਬਰ »

ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਸਰਕਾਰੀ ਹਮਲਾ ਨਿੰਦਣਯੋਗ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਵਿਖੇ ਆਪਣੀ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਵੱਖ-ਵੱਖ ਜਥੇਬੰਦੀਆਂ ਦੇ ਅਧਿਆਪਕਾਂ 'ਤੇ ਕੀਤੇ ਗਏ ਸਰਕਾਰੀ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀ ਨੇ ਕਰਾਟੇ ਦੀ ਖੇਡ 'ਚ ਮਾਰੀਆਂ ਮੱਲਾਂ

ਐੱਸ. ਏ. ਐੱਸ. ਨਗਰ, 10 ਫਰਵਰੀ (ਬੈਨੀਪਾਲ)-ਸਥਾਨਕ ਫ਼ੇਜ਼ 7 'ਚ ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਗੁਰਨੂਰ ਸਿੰਘ ਰੰਧਾਵਾ ਨੇ ਅੰਡਰ-17 ਕੈਡਿਟ ਕਰਾਟੇ ਮੁਕਾਬਲੇ 'ਚ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਕੇ. ਏ.- 9 ਨੈਸ਼ਨਲ ਚੇਨਈ ਦੇ ਜੇ. ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਬਠਲਾਣਾ ਵਿਖੇ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਮੇਲਾ ਤੇ ਇਨਾਮ ਵੰਡ ਸਮਾਰੋਹ

ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਨਹਿਰੂ ਯੁਵਾ ਕੇਂਦਰ ਮੁਹਾਲੀ ਵਲੋਂ ਪਿੰਡ ਸੁਧਾਰ ਸਭਾ ਤੇ ਯੁਵਕ ਸੇਵਾਵਾਂ ਕਲੱਬ ਬਠਲਾਣਾ ਦੇ ਸਹਿਯੋਗ ਨਾਲ ਪਿੰਡ ਬਠਲਾਣਾ ਵਿਖੇ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਪਿੰਡ ਦੇ ਸਰਕਾਰੀ ਮਿਡਲ ਸਕੂਲ ...

ਪੂਰੀ ਖ਼ਬਰ »

ਸਿੱਖਿਆ ਦੇ ਮਿਆਰ ਦੇ ਡਿਗਣ ਦਾ ਮੁੱਖ ਕਾਰਨ ਅਧਿਆਪਕਾਂ ਦਾ ਅਸੁਰੱਖਿਅਤ ਹੋਣਾ-ਫੈਡਰੇਸ਼ਨ

ਐੱਸ. ਏ. ਐੱਸ. ਨਗਰ, 10 ਫਰਵਰੀ (ਕੇ. ਐੱਸ. ਰਾਣਾ)-ਦਿਨੋਂ-ਦਿਨ ਸਿੱਖਿਆ ਦੇ ਮਿਆਰ ਦੇ ਡਿੱਗਣ ਦਾ ਮੁੱਖ ਕਾਰਨ ਅਧਿਆਪਕਾਂ ਦੀ ਸੁਰੱਖਿਆ ਨਾ ਹੋਣਾ ਹੈ, ਜਿਸ ਕਾਰਨ ਅਧਿਆਪਕਾਂ ਦਾ ਮਨੋਬਲ ਦਿਨੋਂ-ਦਿਨ ਕਮਜ਼ੋਰ ਹੁੰਦਾ ਜਾ ਰਿਹਾ ਹੈ, ਲਿਹਾਜ਼ਾ ਅਧਿਆਪਕਾਂ ਦਾ ਡਰ ਘਟਣ ਕਾਰਨ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਖਰੜ, 10 ਫਰਵਰੀ (ਜੰਡਪੁਰੀ)-ਸਥਾਨਕ ਰਮਨ ਇਨਕਲੇਵ ਵਿਖੇ ਇਕ ਕਰੀਬ 70 ਸਾਲਾਂ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈਣ ਉਪਰੰਤ ਪਛਾਣ ਲਈ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਹੈ | ਇਸ ਸਬੰਧੀ ਕੇਸ ਦੇ ...

ਪੂਰੀ ਖ਼ਬਰ »

ਪੁਲਿਸ ਨੇ 7 ਮੁਲਜ਼ਮਾਂ ਿਖ਼ਲਾਫ਼ ਅਦਾਲਤ 'ਚ ਦੋਸ਼ ਪੱਤਰ ਕੀਤਾ ਦਾਖ਼ਲ

ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਅਤੇ ਆਸ-ਪਾਸ ਦੇ ਖੇਤਰ ਦੇ ਏ. ਟੀ. ਐੱਮ 'ਚੋਂ ਲੋਕਾਂ ਦਾ ਕਾਰਡ ਕਲੋਨ ਕਰਕੇ ਉਨ੍ਹਾਂ ਦੇ ਖਾਤਿਆਂ 'ਚੋਂ ਲੱਖਾਂ ਰੁਪਏ ਕਢਵਾਉਣ ਦੇ ਮਾਮਲੇ 'ਚ ਸਾਈਬਰ ਕ੍ਰਾਇਮ ਪੁਲਿਸ ਨੇ ਉਕਤ ਮਾਮਲੇ ਦੇ ਮੁੱਖ ਮੁਲਜ਼ਮ ਸੁਮਿਤ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਅਣਪਛਾਤੇ ਵਿਅਕਤੀ ਦੀ ਮੌਤ

ਜ਼ੀਰਕਪੁਰ, 10 ਫਰਵਰੀ (ਅਵਤਾਰ ਸਿੰਘ)-ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਏ. ਕੇ. ਐੱਮ. ਮੈਰਿਜ ਪੈਲੇਸ ਦੇ ਨੇੜੇ ਅੱਜ ਸਵੇਰੇ ਕਰੀਬ 7 ਵਜੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਕਰੀਬ 55 ਸਾਲਾ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਵਲੋਂ ਕੀਤੀ ਗਈ ਜਾਂਚ ਦੌਰਾਨ ਮਿ੍ਤਕ ਦਾ ਸਿਰਫ਼ ...

ਪੂਰੀ ਖ਼ਬਰ »

ਸਟੇਟ ਸਪੈਸ਼ਲ ਸੈੱਲ ਵਲੋਂ ਪਿਸਤੌਲ ਤੇ ਕਾਰਤੂਸਾਂ ਸਮੇਤ 2 ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ 2 ਨੌਜਵਾਨਾਂ ਨੂੰ ਪਿਸਤੌਲ ਅਤੇ ਕਾਰਤੂਸਾਂ ਸਮੇਤ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ...

ਪੂਰੀ ਖ਼ਬਰ »

ਨਵ-ਵਿਆਹੁਤਾ ਦੀ ਸ਼ਿਕਾਇਤ 'ਤੇ ਪਤੀ, ਸੱਸ ਅਤੇ ਸਹੁਰੇ ਿਖ਼ਲਾਫ਼ ਦਾਜ ਮੰਗਣ ਦਾ ਮਾਮਲਾ ਦਰਜ

ਜ਼ੀਰਕਪੁਰ, 10 ਫਰਵਰੀ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਮਾਨਸਾ ਜ਼ਿਲ੍ਹੇ ਦੇ ਇਕ ਪਿੰਡ ਤੋਂ ਜ਼ੀਰਕਪੁਰ ਵਿਖੇ ਵਿਆਹ ਕੇ ਆਈ ਇਕ ਨਵ-ਵਿਆਹੁਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ, ਸੱਸ ਅਤੇ ਸਹੁਰੇ ਿਖ਼ਲਾਫ਼ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਪੁਲਿਸ ਨੇ 7 ਮੁਲਜ਼ਮਾਂ ਿਖ਼ਲਾਫ਼ ਅਦਾਲਤ 'ਚ ਦੋਸ਼ ਪੱਤਰ ਕੀਤਾ ਦਾਖ਼ਲ

ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਅਤੇ ਆਸ-ਪਾਸ ਦੇ ਖੇਤਰ ਦੇ ਏ. ਟੀ. ਐੱਮ 'ਚੋਂ ਲੋਕਾਂ ਦਾ ਕਾਰਡ ਕਲੋਨ ਕਰਕੇ ਉਨ੍ਹਾਂ ਦੇ ਖਾਤਿਆਂ 'ਚੋਂ ਲੱਖਾਂ ਰੁਪਏ ਕਢਵਾਉਣ ਦੇ ਮਾਮਲੇ 'ਚ ਸਾਈਬਰ ਕ੍ਰਾਇਮ ਪੁਲਿਸ ਨੇ ਉਕਤ ਮਾਮਲੇ ਦੇ ਮੁੱਖ ਮੁਲਜ਼ਮ ਸੁਮਿਤ ...

ਪੂਰੀ ਖ਼ਬਰ »

ਪੁੱਕਾ ਦਾ ਵਫ਼ਦ ਸਾਬਕਾ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 10 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਅਨਏਡਿਡ ਕਾਲਜਿਸ ਐਸੋਸੀਏਸ਼ਨ (ਪੁੱਕਾ) ਦਾ ਵਫ਼ਦ ਸਾਬਕਾ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਸੰਸਥਾ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ | ਇਸ ਸਬੰਧੀ ਮੁਹਾਲੀ ਵਿਖੇ ...

ਪੂਰੀ ਖ਼ਬਰ »

ਦਾਊਾ ਦੀ ਪੰਚਾਇਤ ਨੇ ਸ਼ਾਂਤਮਈ ਢੰਗ ਨਾਲ ਪ੍ਰਵਾਸੀਆਂ ਕੋਲੋਂ ਪੰਚਾਇਤੀ ਜ਼ਮੀਨ ਖਾਲੀ ਕਰਵਾਈ

ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਪਿਛਲੇ 4 ਸਾਲਾਂ ਤੋਂ ਪਿੰਡ ਦਾਊਾ ਦੀ 5 ਕਿੱਲ੍ਹੇ ਪੰਚਾਇਤੀ ਜ਼ਮੀਨ 'ਤੇ ਪ੍ਰਵਾਸੀ ਮਜ਼ਦੂਰਾਂ ਵਲੋਂ ਝੁੱਗੀਆਂ ਪਾ ਕੇ ਕੀਤੇ ਗਏ ਕਬਜ਼ੇ ਨੂੰ ਅੱਜ ਪਿੰਡ ਦੇ ਸਰਪੰਚ ਅਜਮੇਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪਿੰਡ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਬਠਲਾਣਾ ਵਿਖੇ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਮੇਲਾ ਤੇ ਇਨਾਮ ਵੰਡ ਸਮਾਰੋਹ

ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਨਹਿਰੂ ਯੁਵਾ ਕੇਂਦਰ ਮੁਹਾਲੀ ਵਲੋਂ ਪਿੰਡ ਸੁਧਾਰ ਸਭਾ ਤੇ ਯੁਵਕ ਸੇਵਾਵਾਂ ਕਲੱਬ ਬਠਲਾਣਾ ਦੇ ਸਹਿਯੋਗ ਨਾਲ ਪਿੰਡ ਬਠਲਾਣਾ ਵਿਖੇ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਪਿੰਡ ਦੇ ਸਰਕਾਰੀ ਮਿਡਲ ਸਕੂਲ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ ਚੇਅਰਮੈਨ ਵਲੋਂ ਅੰਮਿ੍ਤਸਰ ਅਤੇ ਰੂਪਨਗਰ ਦੇ ਖੇਤਰੀ ਦਫ਼ਤਰਾਂ ਦਾ ਦੌਰਾ

ਐੱਸ. ਏ. ਐੱਸ. ਨਗਰ, 10 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵਲੋਂ ਸ਼ਨੀਵਾਰ ਦੀ ਸ਼ਾਮ ਅੰਮਿ੍ਤਸਰ ਤੇ ਐਤਵਾਰ ਬਾਅਦ ਦੁਪਹਿਰ ਰੂਪਨਗਰ ਸਥਿਤ ਬੋਰਡ ਦੇ ਖੇਤਰੀ ਦਫ਼ਤਰਾਂ ਦਾ ਦੌਰਾ ਕਰਕੇ ਦਫ਼ਤਰਾਂ ਦੇ ਕੰਮਕਾਜ਼ ...

ਪੂਰੀ ਖ਼ਬਰ »

ਪੀਰਮੁਛੱਲਾ ਦੇ ਜੰਗਲ 'ਚ ਸਥਿਤ ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼

ਜ਼ੀਰਕਪੁਰ, 10 ਫਰਵਰੀ (ਅਵਤਾਰ ਸਿੰਘ)-ਸਥਾਨਕ ਪੁਲਿਸ ਨੂੰ ਜ਼ੀਰਕਪੁਰ ਦੇ ਪੀਰਮੁਛੱਲਾ ਖੇਤਰ ਵਿਚ ਪੈਂਦੇ ਜੰਗਲੀ ਖੇਤਰ ਦੇ ਇਕ ਛੱਪੜ ਵਿਚੋਂ ਇਕ ਕਰੀਬ 35 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ | ਇਹ ਨੌਜਵਾਨ ਬੀਤੀ 8 ਫਰਵਰੀ ਤੋਂ ਪਿੰਡ ਪੀਰਮੁਛੱਲਾ ਤੋਂ ਲਾਪਤਾ ਸੀ | ਪੁਲਿਸ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਲੈਹਲੀ ਨੇ ਮਨਾਇਆ ਸੜਕ ਸੁਰੱਖਿਆ ਹਫ਼ਤਾ

ਲਾਲੜੂ, 10 ਫਰਵਰੀ (ਰਾਜਬੀਰ ਸਿੰਘ)-ਟ੍ਰੈਫ਼ਿਕ ਪੁਲਿਸ ਲੈਹਲੀ ਵਲੋਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ, ਜਿਸ ਦੌਰਾਨ ਟ੍ਰੈਫਿਕ ਪੁਲਿਸ ਲੈਹਲੀ ਦੇ ਇੰਚਾਰਜ ਏ.ਐੱਸ.ਆਈ. ਬਲਵਿੰਦਰ ਸਿੰਘ ਵਲੋਂ ਵੱਖ-ਵੱਖ ਯੂਨੀਅਨਾਂ ਦੇ ਡਰਾਈਵਰਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਪਾਲਣਾ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ 'ਗਲੋਬਲ ਵਾਰਮਿੰਗ ਅਤੇ ਵਿਸ਼ਵ ਅਰਥ-ਵਿਵਸਥਾ 'ਤੇ ਇਸ ਦੇ ਪ੍ਰਭਾਵ' ਵਿਸ਼ੇ 'ਤੇ ਲੈਕਚਰ

ਐੱਸ. ਏ. ਐੱਸ. ਨਗਰ, 10 ਫਰਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਲੋਂ ਗਲੋਬਲ ਵਾਰਮਿੰਗ ਬਾਰੇ ਇਕ ਐਕਸਪਰਟ ਲੈਕਚਰ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਡਾ: ਅਜੈ ਗੋਇਲ ਡੀਨ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ 'ਗਲੋਬਲ ਵਾਰਮਿੰਗ ਅਤੇ ਵਿਸ਼ਵ-ਅਰਥ ਵਿਵਸਥਾ 'ਤੇ ਇਸ ਦੇ ਪ੍ਰਭਾਵ ਬਾਰੇ' ਵਿਸ਼ੇ 'ਤੇ ਚਾਨਣਾ ਪਾਇਆ ਗਿਆ ਅਤੇ ਨਾਲ ਹੀ ਦੱਸਿਆ ਗਿਆ ਕਿ ਇਸ ਦੇ ਅਸਰ ਨੂੰ ਕਿਵੇਂ ਘਟਾਇਆ ਜਾ ਸਕਦਾ ਹੈ | ਐੱਮ. ਬੀ. ਏ., ਬੀ. ਬੀ. ਏ. ਤੇ ਬੀ. ਕਾਮ ਦੇ ਵਿਦਿਆਰਥੀਆਂ ਲਈ ਕਰਵਾਏ ਗਏ ਇਸ ਲੈਕਚਰ ਦੌਰਾਨ ਡਾ: ਗੋਇਲ ਵਲੋਂ ਗਲੋਬਲ ਵਾਰਮਿੰਗ ਦੇ ਇਤਿਹਾਸਕ ਦਿ੍ਸ਼ਟੀਕੋਣ ਅਤੇ ਗਲੋਬਲ ਵਾਰਮਿੰਗ ਦੇ ਸੰਦਰਭ ਵਿਚ ਵਰਤਮਾਨ ਦਿ੍ਸ਼ ਅਤੇ ਕਾਰਬਨ ਫੁੱਟ-ਪਿ੍ੰਟ ਅਤੇ ਕ੍ਰੈਡਿਟ ਨੂੰ ਪੇਸ਼ ਕੀਤਾ ਗਿਆ | ਜ਼ਿਕਰਯੋਗ ਹੈ ਕਿ ਡਾ: ਗੋਇਲ 30 ਤੋਂ ਵੱਧ ਜਰਨਲ ਪੇਪਰਾਂ ਦੀ ਸਮੀਖਿਆ ਕਰ ਚੁੱਕੇ ਹਨ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਕਾਨਫਰੰਸਾਂ ਵਿਚ ਆਪਣੇ ਖੋਜ ਕਾਰਜ ਪ੍ਰਕਾਸ਼ਿਤ ਕਰ ਚੱੁਕੇ ਹਨ¢ ਇਸ ਤੋਂ ਇਲਾਵਾ ਉਹ ਐੱਮ. ਐੱਮ. ਯੂ. ਗਰੁੱਪ ਆਫ਼ ਇੰਸਟੀਚਿਊਟ ਵਿਖੇ ਪ੍ਰੋਫੈਸਰ ਅਤੇ ਹੈੱਡ ਸਿਵਲ ਇੰਜੀਨੀਅਰਿੰਗ ਡਿਪਾਰਟਮੈਂਟ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਡੀਨ ਇੰਜੀਨੀਅਰਿੰਗ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ¢ ਇਸ ਤੋਂ ਇਲਾਵਾ ਉਹ ਜਪਾਨ ਅਤੇ ਅਮਰੀਕਾ ਅੰਦਰ ਆਪਣਾ ਵਿਸ਼ੇਸ਼ ਆਧਾਰ ਰੱਖਣ ਵਾਲੇ ਆਧੁਨਿਕ ਅਤੇ ਵਾਤਾਵਰਨ ਸਲਾਹਕਾਰ (ਪੀ. ਈ. ਐੱਸ ਕੇਨਚਕੂ ਕੌਕੋ ਸੇਕਕੇਈ ਲਿਮਟਿਡ ਨਾਗੋਆ ਜਪਾਨ) ਦੀ ਕੌਮਾਂਤਰੀ ਸਲਾਹਕਾਰਾਂ ਦੀ ਟੀਮ ਦੇ ਉੱਚ ਪੱਧਰੀ ਪੈਨਲ ਦਾ ਹਿੱਸਾ ਵੀ ਬਣ ਚੁੱਕੇ ਹਨ¢ ਲੈਕਚਰ ਦੇ ਅੰਤ ਵਿਚ ਯੂਨੀਵਰਸਿਟੀ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਦੇ ਡੀਨ ਡਾ: ਬਲਰਾਮ ਡੋਗਰਾ ਵਲੋਂ ਡਾ: ਅਜੈ ਗੋਇਲ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ¢


ਖ਼ਬਰ ਸ਼ੇਅਰ ਕਰੋ

ਰਵਿੰਦਰ ਬਿੱਲਾ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਲਈ ਕਾਫ਼ਲਾ ਰਵਾਨਾ

ਕੁਰਾਲੀ, 10 ਫਰਵਰੀ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਸੀਸਵਾਂ ਰੋਡ 'ਤੇ ਸਥਿਤ ਗੁਰਫ਼ਤਿਹ ਪ੍ਰਾਪਰਟੀਜ਼ ਦੇ ਦਫ਼ਤਰ ਤੋਂ ਅੱਜ ਰਵਿੰਦਰ ਸਿੰਘ ਬਿੱਲਾ ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਤੇ ਆਗੂਆਂ ਦਾ ਇਕ ਕਾਫ਼ਲਾ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਇਕ ਿਖ਼ਲਾਫ਼ ਮਾਮਲਾ ਦਰਜ

ਖਰੜ, 10 ਫਰਵਰੀ (ਜੰਡਪੁਰੀ)-ਥਾਣਾ ਸਦਰ ਦੀ ਪੁਲਿਸ ਨੇ ਨਵੀਨ ਕੁਮਾਰ ਨਾਮਕ ਵਿਅਕਤੀ ਿਖ਼ਲਾਫ਼ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਹਾਲੀ ਦੀ ਰਹਿਣ ਵਾਲੀ ਨਵਪ੍ਰੀਤ ਕੌਰ ਨਾਮਕ ਮਹਿਲਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ

ਖਰੜ, 10 ਫਰਵਰੀ (ਜੰਡਪੁਰੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂ ਕੁਲਦੀਪ ਸਿੰਘ ਬੁੱਢੇਵਾਲ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂ, ਵਰਿੰਦਰ ਸਿੰਘ ਮਗਨਰੇਗਾ, ਰੇਸ਼ਮ ਸਿੰਘ ਗਿੱਲ, ਸੇਵਕ ਸਿੰਘ, ਸ਼ੇਰ ਸਿੰਘ ਖੰਨਾ, ਦੀਦਾਰ ਸਿੰਘ ...

ਪੂਰੀ ਖ਼ਬਰ »

ਬੇਕਾਬੂ ਗੱਡੀ ਸੜਕ ਕਿਨਾਰੇ ਖੜ੍ਹੇ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾਈ

ਕੁਰਾਲੀ, 10 ਫਰਵਰੀ (ਹਰਪ੍ਰੀਤ ਸਿੰਘ)-ਸ਼ਹਿਰ ਅੰਦਰ ਚੰਡੀਗੜ੍ਹ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ ਖੜ੍ਹੇ ਬਿਜਲੀ ਦੇ ਟਰਾਂਸਫਾਰਮਰ ਨਾਲ ਜਾ ਟਕਰਾਈ, ਜਿਸ ਕਾਰਨ ਗੱਡੀ 'ਚ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਮਨਸਾ ਦੇਵੀ ਗੁਰੂਕੁਲ ਵਿਖੇ 16ਵਾਂ ਉਪਨੈਯਨ ਸੰਸਕਾਰ ਸਮਾਗਮ ਕਰਵਾਇਆ

ਪੰਚਕੂਲਾ, 10 ਫਰਵਰੀ (ਕਪਿਲ)-ਅੱਜ ਪੰਚਕੂਲਾ ਦੇ ਮਾਤਾ ਮਨਸਾ ਦੇਵੀ ਗੁਰੂਕੁਲ ਵਿਖੇ ਉਪਨੈਯਨ ਸੰਸਕਾਰ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਗੁਰੂਕੁਲ ਵਿਚ ਸਿੱਖਿਆ ਪ੍ਰਾਪਤ ਕਰਨ ਵਾਲੇ 25 ਵਿਦਿਆਰਥੀਆਂ ਦਾ ਜਨੇਊ ਸੰਸਕਾਰ ਕੀਤਾ ਗਿਆ | ਇਸ ਮੌਕੇ ਗੁਰੂਕੁਲ ਦੇ ਪ੍ਰਬੰਧਕ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਂ ਅੰਡਰ-25 (ਪੁਰਸ਼-ਮਹਿਲਾ) 13 ਮਾਰਚ ਤੋਂ ਹੋਣਗੀਆਂ ਸ਼ੁਰੂ

ਐੱਸ. ਏ. ਐੱਸ. ਨਗਰ, 10 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਖੇਡ ਵਿਭਾਗ ਪੰਜਾਬ ਵਲੋਂ ਵੱਖ-ਵੱਖ ਵਰਗਾਂ ਦੀਆਂ ਪੰਜਾਬ ਰਾਜ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਤਹਿਤ ਜ਼ਿਲ੍ਹਾ ਮੁਹਾਲੀ ਵਿਖੇ ਪੁਰਸ਼-ਮਹਿਲਾ (ਅੰਡਰ-25) ਵਰਗ ਦੀਆਂ ਖੇਡਾਂ 13 ਮਾਰਚ ਤੋਂ 27 ਮਾਰਚ ਤੱਕ ...

ਪੂਰੀ ਖ਼ਬਰ »

ਭਾਜਯੁਮੋ ਨੇ ਮੈਰਾਥਨ ਕਰਵਾਈ

ਐੱਸ. ਏ. ਐੱਸ. ਨਗਰ, 10 ਫਰਵਰੀ (ਰਾਣਾ)-ਭਾਰਤੀ ਜਨਤਾ ਯੁਵਾ ਮੋਰਚਾ ਵਲੋਂ ਯੁਵਾ ਵਿਜੇ ਟੀਚਾ 2019 ਦੇ ਤਹਿਤ ਪ੍ਰਧਾਨ ਨਿਰਮਲ ਸਿੰਘ ਨਿੰਮਾ ਦੀ ਅਗਵਾਈ ਵਿਚ ਫੇਜ਼ 7 ਵਿਚ ਮੈਰਾਥਨ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੁਵਾ ਮੋਰਚਾ ਦੇ ਜਨਰਲ ਸਕੱਤਰ ਰਘਵੀਰ ...

ਪੂਰੀ ਖ਼ਬਰ »

ਇੰਡਸ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਖਰੜ, 10 ਫਰਵਰੀ (ਜੰਡਪੁਰੀ)-ਬਡਾਲਾ ਰੋਡ 'ਤੇ ਸਥਿਤ ਇੰਡਸ ਪਬਲਿਕ ਸਕੂਲ ਵਿਚ ਬਸੰਤ ਰੁੱਤ ਦੇ ਇਸ ਤਿਉਹਾਰ ਨੂੰ ਜੀ ਆਇਆਂ ਆਖਣ ਲਈ ਪ੍ਰੋਗਰਾਮ ਕਰਵਾਇਆ ਗਿਆ | ਇਕ ਪਾਸੇ ਜਿੱਥੇ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਨੇ ਰੰਗ ਬਰੰਗੀਆਂ ਪਤੰਗਾਂ ਚੜਾ ਕੇ ਇਸ ਤਿਉਹਾਰ ਦਾ ਖੂਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX