ਤਾਜਾ ਖ਼ਬਰਾਂ


ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  5 minutes ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  23 minutes ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  27 minutes ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  31 minutes ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  46 minutes ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  about 1 hour ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  about 1 hour ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  about 1 hour ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  about 1 hour ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 2 hours ago
ਗੁਰੂ ਹਰ ਸਹਾਏ, 25 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਡੀ.ਐੱਸ.ਪੀ ਗੁਰੂ ਹਰ ਸਹਾਏ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਚਲਾਏ ਗਏ ਸਰਚ ਅਭਿਆਨ...
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ...
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਸਕਾਲਰ ਸ਼ਰਜੀਲ ਇਮਾਮ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ 'ਤੇ ਵਿਵਾਦਿਤ ਬਿਆਨ...
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਲਾਗੂ ਹੋਣ ਦੇ 70 ਸਾਲਾਂ ਬਾਅਦ ਕੁਝ ਲੋਕ ਆਪਣੇ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਨਹੀਂ ਸਮਝਦੇ ਹਨ, ਜਦੋਂਕਿ ਦੁਨੀਆ...
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 3 hours ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 4 hours ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਪਟਿਆਲਾ

ਦਾਜ ਲਈ ਤੰਗ ਕਰਨ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)- ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਵਿਆਹ ਤੋਂ ਪਹਿਲਾਂ ਲੜਕੇ ਦੀ ਨਸ਼ਾ ਕਰਨ ਦੀ ਅਸਲੀਅਤ ਛੁਪਾਉਣ 'ਤੇ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ 'ਤੇ ਉਸ ਦੇ ਸਹੁਰਾ ਪਰਿਵਾਰ ਿਖ਼ਲਾਫ਼ ...

ਪੂਰੀ ਖ਼ਬਰ »

ਪੀਲੇ ਪੰਜੇ ਵਾਲੇ ਕਬਜ਼ਾਧਾਰੀਆਂ ਨੇ ਮਚਾਇਆ ਦਿਨ-ਦਿਹਾੜੇ ਹੜਕੰਪ, ਢਾਹੀਆਂ ਦੁਕਾਨਾਂ

ਰਾਜਪੁਰਾ, 10 ਫਰਵਰੀ (ਰਣਜੀਤ ਸਿੰਘ)- ਅੱਜ ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੋਡ 'ਤੇ ਪੀਲੇ ਪੰਜੇ ਵਾਲੇ ਕਬਜ਼ਾਧਾਰੀਆਂ ਨੇ ਦਿਨ-ਦਿਹਾੜੇ ਦੁਕਾਨਾਂ ਅਤੇ ਮਕਾਨ ਢਾਹ ਕੇ ਹੜਕੰਪ ਮਚਾ ਦਿੱਤਾ, ਜਿਸ ਕਾਰਨ ਆਲੇ-ਦੁਆਲੇ ਦੇ ਦੁਕਾਨਦਾਰ ਅਤੇ ਘਰ ਵਿਚ ਰਹਿ ਰਹੇ ਲੋਕਾਂ ...

ਪੂਰੀ ਖ਼ਬਰ »

ਬਸੰਤ ਪੰਚਮੀ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਹੋਈਆਂ ਨਤਮਸਤਕ

ਪਟਿਆਲਾ, 10 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਬਸੰਤ ਪੰਚਮੀ ਮੌਕੇ ਅੱਜ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਅੱਗੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਿਲ ...

ਪੂਰੀ ਖ਼ਬਰ »

ਬਿਜਲੀ ਬਿੱਲਾਂ 'ਚ ਵਾਧੇ ਿਖ਼ਲਾਫ਼ 'ਆਪ' ਵਲੋਂ ਨਾਅਰੇਬਾਜ਼ੀ

ਘਨੌਰ, 10 ਫਰਵਰੀ (ਬਲਜਿੰਦਰ ਸਿੰਘ ਗਿੱਲ)- ਪਿੰਡ ਮੰਡੋਲੀ ਵਿਖੇ ਆਮ ਆਦਮੀ ਪਾਰਟੀ ਨੇ ਬਿਜਲੀ ਬਿੱਲਾਂ 'ਚ ਵਾਧੇ ਦੇ ਵਿਰੋਧ 'ਚ ਹਲਕਾ ਇੰਚਾਰਜ ਜਰਨੈਲ ਸਿੰਘ ਮੰਨੂ, ਬਲਵਿੰਦਰ ਸਿੰਘ ਝਾੜਵਾ, ਰਕੇਸ਼ ਕੁਮਾਰ ਬੰਗਾ, ਅਮਰਜੀਤ ਸਿੰਘ, ਗੁਰਦੇਵ ਸਿੰਘ ਮੰਡੋਲੀ ਦੀ ਸਾਂਝੀ ...

ਪੂਰੀ ਖ਼ਬਰ »

ਚਾਈਨਾ ਡੋਰ ਨੇ ਪਿਓ-ਪੁੱਤਰ ਨੂੰ ਕੀਤਾ ਗੰਭੀਰ ਜ਼ਖ਼ਮੀ

ਰਾਜਪੁਰਾ, 10 ਫਰਵਰੀ (ਰਣਜੀਤ ਸਿੰਘ)- ਅੱਜ ਇੱਥੇ ਵਿਆਹ ਸਮਾਗਮ ਤੋਂ ਪਰਤ ਰਹੇ ਪਿਤਾ ਅਤੇ ਪੁੱਤਰ ਨੂੰ ਚਾਈਨਾ ਡੋਰ ਨੇ ਆਪਣੀ ਲਪੇਟ 'ਚ ਲੈ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਮਿਲੀ ਜਾਣਕਾਰੀ ਅਨੁਸਾਰ ਪਿੰਡ ਪਿਲਖਣੀ ਨਿਵਾਸੀ ਮਨਦੀਪ ਸਿੰਘ, ਉਸ ਦੀ ਧਰਮ ਪਤਨੀ ਅਤੇ ਪੁੱਤਰ ਤੇ ...

ਪੂਰੀ ਖ਼ਬਰ »

ਨਾਬਾਲਿਗਾ ਨੂੰ ਵਿਆਹ ਦਾ ਝਾਂਸਾ ਦੇਣ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਨਾਬਾਲਿਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਲੜਕੇ ਿਖ਼ਲਾਫ਼ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਕਿਸਾਨ ਖ਼ੁਦਕੁਸ਼ੀ ਮਾਮਲੇ 'ਚ ਬੈਂਕ ਮੈਨੇਜਰ ਤੇ ਤਹਿਸੀਲਦਾਰ ਿਖ਼ਲਾਫ਼ ਕਾਰਵਾਈ ਦੀ ਮੰਗ

ਪਟਿਆਲਾ, 10 ਫਰਵਰੀ (ਜ.ਸ. ਢਿੱਲੋਂ)- ਬਰਨਾਲਾ ਜ਼ਿਲੇ੍ਹ ਦੇ ਪਿੰਡ ਪੱਤੀ ਸੇਖਵਾਂ ਦੇ ਕਿਸਾਨ ਜਗਵਿੰਦਰ ਸਿੰਘ ਬਿੱਟੂ ਪੁੱਤਰ ਭਰਪੂਰ ਸਿੰਘ ਸਾਬਕਾ ਸਰਪੰਚ ਉਮਰ 44 ਸਾਲ ਨੇ ਸਲਫਾਸ ਦੀ ਗੋਲੀ ਨਿਗਲ ਕੇ ਕੀਤੀ ਖ਼ੁਦਕੁਸ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਕ੍ਰਾਂਤੀਕਾਰੀ ...

ਪੂਰੀ ਖ਼ਬਰ »

ਮਾਤਾ ਦੀ ਬਰਸੀ ਮੌਕੇ ਪਿੰਗਲਾ ਆਸ਼ਰਮ ਦੇ ਮਰੀਜ਼ਾਂ ਨੂੰ ਫ਼ਲ ਤੇ ਕੱਪੜੇ ਵੰਡੇ

ਪਟਿਆਲਾ, 10 ਫਰਵਰੀ (ਜ.ਸ. ਢਿੱਲੋਂ)-ਡਾ. ਭੀਮ ਰਾਓ ਅੰਬੇਡਕਰ ਫਾਊਾਡੇਸ਼ਨ ਪੰਜਾਬ ਦੇ ਚੇਅਰਮੈਨ ਰਾਜ ਕੁਮਾਰ ਪਟਿਆਲਾ ਦੇ ਮਾਤਾ ਸਵ. ਸ੍ਰੀਮਤੀ ਬੰਤੀ ਦੇਵੀ ਦੀ 21ਵੀਂ ਬਰਸੀ ਮੌਕੇ ਰਾਜ ਕੁਮਾਰ ਪਟਿਆਲਾ ਨੇ ਆਪਣੇ ਪਰਿਵਾਰਿਕ ਮੈਂਬਰਾਂ ਮੁੱਖ ਰਾਮੇਸ਼ਵਰੀ ਘਾਰੂ, ਰਾਜੇਸ਼ ...

ਪੂਰੀ ਖ਼ਬਰ »

ਸੋਨੂੰ ਮਾਜਰੀ ਯੂਥ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਪਟਿਆਲਾ, 8 ਫਰਵਰੀ (ਜ.ਸ. ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਸੋਨੂੰ ਮਾਜਰੀ ਨੂੰ ਯੂਥ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਲੋੜਵੰਦ ਔਰਤਾਂ ਨੂੰ ਮੁਫ਼ਤ ਰਾਸ਼ਨ ਵੰਡਿਆ

ਦੇਵੀਗੜ੍ਹ, 8 ਫਰਵਰੀ (ਰਾਜਿੰਦਰ ਸਿੰਘ ਮੌਜੀ)-ਅੱਜ ਸਥਾਨਕ ਨਹਿਰੀ ਵਿਸ਼ਰਾਮ ਘਰ ਵਿਖੇ ਗਾਰਡੀਅਨ ਆਫ਼ ਗਵਰਨਰ ਦੁਧਨ ਸਾਧਾਂ ਵਿਖੇ ਪੰਜਵਾਂ ਰਾਸ਼ਨ ਵੰਡ ਸਮਾਗਮ ਕਰਾਇਆ ਗਿਆ ¢ ਇਸ ਮੌਕੇ ਜਾਣਕਾਰੀ ਦਿੰਦਿਆਂ ਜੀ. ਓ. ਜੀ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਕਸਬਾ ਅਰਨੋਂ ਵਿਖੇ ਕਾਂਗਰਸ ਪਾਰਟੀ ਵਲੋਂ ਖੋਲਿ੍ਹਆ ਗਿਆ ਘੱਗਰ ਪਾਰ ਦੇ ਪਿੰਡਾਂ ਲਈ ਮੁੱਖ ਦਫ਼ਤਰ

ਅਰਨੋਂ/ਖਨੌਰੀ, 10 ਫਰਵਰੀ (ਦਰਸ਼ਨ ਸਿੰਘ ਪਰਮਾਰ, ਬਲਵਿੰਦਰ ਸਿੰਘ ਥਿੰਦ)-ਕਸਬਾ ਅਰਨੋਂ ਵਿਖੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਘੱਗਰ ਪਾਰ ਦੇ ਪਿੰਡਾਂ ਦੇ ਲੋਕਾਂ ਲਈ ਕਾਂਗਰਸ ਪਾਰਟੀ ਵਲੋਂ ਆਪਣਾ ਮੁੱਖ ਦਫ਼ਤਰ ਖੋਲਿ੍ਹਆ ਗਿਆ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਨਿਰਮਲ ...

ਪੂਰੀ ਖ਼ਬਰ »

ਪਬਲਿਕ ਕਾਲਜ ਵਿਖੇ ਅੰਤਰ ਕਾਲਜ ਤਾਇਕਵਾਂਡੋ ਤੇ ਕਵਾਨ ਕੀਡੋ ਮੁਕਾਬਲੇ ਕਰਵਾਏ

ਸਮਾਣਾ, 10 ਫ਼ਰਵਰੀ (ਸਾਹਿਬ ਸਿੰਘ)- ਪਬਲਿਕ ਕਾਲਜ ਸਮਾਣਾ ਵਿਖੇ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਤਾਇਕਵਾਂਡੋ ਅਤੇ ਕਵਾਨ ਕੀਡੋ ਦੇ ਮੁਕਾਬਲੇ ਕਰਵਾਏ ਗਏ, ਜਿਸ ਦਾ ਉਦਘਾਟਨ ਕਾਲਜ ਕਮੇਟੀ ਦੇ ਉੱਪ ਚੇਅਰਮੈਨ 'ਤੇ ਉੱਪ ਮੰਡਲ ਅਫ਼ਸਰ ਸਮਾਣਾ ਅਰਵਿੰਦ ਕੁਮਾਰ ਨੇ ਕੀਤਾ | ...

ਪੂਰੀ ਖ਼ਬਰ »

ਫ਼ਸਟ ਏਡ ਦਿਵਸ ਮਨਾਇਆ

ਪਟਿਆਲਾ, 10 ਫਰਵਰੀ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਟਿਆਲਾ ਵਲੋਂ ਮਹਾਤਮਾ ਗਾਂਧੀ ਬਲੀਦਾਨ ਦਿਵਸ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੀ ਯਾਦ 'ਚ ਫ਼ਸਟ ਏਡ ਦਿਵਸ ਮਨਾਇਆ ਗਿਆ | ਇਸ ਮੌਕੇ ਸਕੱਤਰ ਰੈੱਡ ਕਰਾਸ ਪਿ੍ਤਪਾਲ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਤਿੰਨ ਸਿੱਖ ਨੌਜਵਾਨਾਂ ਨੂੰ ਉਮਰ ਕੈਦ ਅਫ਼ਸੋਸਨਾਕ-ਡਾ ਗਾਂਧੀ

ਪਟਿਆਲਾ, 10 ਫਰਵਰੀ (ਆਹਲੂਵਾਲੀਆ)-ਡਾ. ਧਰਮਵੀਰ ਗਾਂਧੀ ਮੈਂਬਰ ਪਾਰਲੀਮੈਂਟ ਪਟਿਆਲਾ ਨੇ ਤਿੰਨ ਸਿੱਖ ਨੌਜਵਾਨਾਂ ਨੂੰ ਉਮਰ ਕੈਦ ਦੀ ਹੋਈ ਸਜ਼ਾ ਉੱਪਰ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਅਜੀਬ ਗੱਲ ਹੈ ਕਿ ਕਥਿਤ ਤੌਰ 'ਤੇ ਇਹ ਸਜ਼ਾ ਕਿਤਾਬਾਂ ਜਾਂ ...

ਪੂਰੀ ਖ਼ਬਰ »

ਨਾਨ-ਟੀਚਿੰਗ ਸਟਾਫ਼ ਯੂਨੀਅਨ ਵਲੋਂ ਸੰਘਰਸ਼ ਵਿੱਢਣ ਦੀ ਚਿਤਾਵਨੀ

ਪਟਿਆਲਾ, 10 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸੂਬੇ ਦੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਨਾਨ-ਟੀਚਿੰਗ ਸਟਾਫ਼ ਯੂਨੀਅਨ ਦੇ ਆਗੂ ਸ਼ਮਸ਼ੇਰ ਸਿੰਘ ਪ੍ਰਧਾਨ ਅਤੇ ਹਰਮਿੰਦਰ ਸਿੰਘ ਸਕੱਤਰ ਨੇ ਆਖਿਆ ਕਿ ਸੂਬੇ ਦੇ ਨਾਨ-ਟੀਚਿੰਗ ਸਟਾਫ਼ ਪ੍ਰਤੀ ਸਰਕਾਰਾਂ ਦੇ ਦੋਹਰੇ ਮਾਪਦੰਡਾਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੇਵਾਸ ਵਿਖੇ ਸਾਲਾਨਾ ਸਮਾਗਮ

ਸਮਾਣਾ, 10 ਫਰਵਰੀ (ਹਰਵਿੰਦਰ ਸਿੰਘ ਟੋਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗਾਜੇਵਾਸ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਸਕੂਲ ਮੁਖੀ ਹਰਦੇਵ ਸਿੰਘ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ¢ ਸਮਾਗਮ ਦੌਰਾਨ ...

ਪੂਰੀ ਖ਼ਬਰ »

ਨਾਮਧਾਰੀ ਗੁਰੂ ਰਾਮ ਸਿੰਘ ਜਨਮ ਦਿਹਾੜਾ ਮਨਾਇਆ

ਨਾਭਾ, 10 ਫਰਵਰੀ (ਕਰਮਜੀਤ ਸਿੰਘ)- ਦੇਸ਼ ਦੀ ਆਜ਼ਾਦੀ ਲਹਿਰ ਦੇ ਮੋਢੀ ਅਤੇ ਗਊ ਰੱਖਿਅਕ ਨਾਮਧਾਰੀ ਗੁਰੂ ਰਾਮ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸਥਾਨਕ ਗਊਸ਼ਾਲਾ ਵਿਖੇ ਮਨਾਇਆ ਗਿਆ | ਇਸ ਮੌਕੇ ਨਾਮਧਾਰੀ ਸੰਗਤਾਂ ਨੇ ਕਥਾ ਵਿਚਾਰਾਂ ਕਰਕੇ ਸਤਿਗੁਰ ...

ਪੂਰੀ ਖ਼ਬਰ »

ਮੁਲਾਜ਼ਮ ਲੋਕ ਸਭਾ ਚੋਣਾਂ ਦੌਰਾਨ ਸਰਕਾਰ ਨੂੰ ਸਬਕ ਸਿਖਾਉਣਗੇ-ਮੁਲਾਜ਼ਮ ਫ਼ਰੰਟ ਪੰਜਾਬ

ਪਟਿਆਲਾ, 10 ਫਰਵਰੀ (ਜ.ਸ. ਢਿੱਲੋਂ)-ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈੱਡਰੇਸ਼ਨ ਬਿਜਲੀ ਬੋਰਡ, ਕਰਮਚਾਰੀ ਦਲ ਪੰਜਾਬ, ਪੀ.ਆਰ.ਟੀ.ਸੀ. ਕਰਮਚਾਰੀ ਦਲ, ਮਜ਼ਦੂਰ ਦਲ ਪੰਜਾਬ ਦੇ ਸੂਬਾਈ ਆਗੂਆਂ ਦੀ ...

ਪੂਰੀ ਖ਼ਬਰ »

ਅਮਿੱਟ ਛਾਪ ਛੱਡ ਗਿਆ 'ਵਰਲਡ ਭੰਗੜਾ ਕੱਪ ਪਾਤੜਾਂ'

ਪਾਤੜਾਂ, 10 ਫਰਵਰੀ (ਜਗਦੀਸ਼ ਸਿੰਘ ਕੰਬੋਜ)- ਵਿਸ਼ਵ ਪ੍ਰਸਿੱਧ ਢੋਲੀ ਉਸਤਾਦ ਭਾਨਾ ਰਾਮ ਸੁਨਾਮੀ ਦੀ ਯਾਦ ਨੂੰ ਸਮਰਪਿਤ 'ਵਰਲਡ ਭੰਗੜਾ ਕੱਪ ਪਾਤੜਾਂ ਵਿਖੇ ਕਰਵਾਇਆ ਗਿਆ | ਮਾਲਵਾ ਝੂੰਮਰ ਕਲੱਬ ਪਾਤੜਾਂ ਵਲੋਂ ਰੋਟਰੀ ਕਲੱਬ ਪਾਤੜਾਂ ਅਤੇ ਉੱਤਰ ਖੇਤਰੀ ਸੱਭਿਆਚਾਰਕ ...

ਪੂਰੀ ਖ਼ਬਰ »

ਰਾਸ਼ਟਰੀ ਜਨ ਸ਼ਕਤੀ ਦੀ ਨਸ਼ੇ ਿਖ਼ਲਾਫ਼ ਜੰਗ ਜਾਰੀ-ਜੈ ਪ੍ਰਕਾਸ਼

ਗੂਹਲਾ ਚੀਕਾ, 10 ਫਰਵਰੀ (ਓ. ਪੀ. ਸੈਣੀ)-ਹਲਕਾ ਗੂਹਲਾ ਚੀਕਾ ਵਿਖੇ ਰਾਸ਼ਟਰੀ ਜਨ ਸ਼ਕਤੀ ਮੰਚ ਦੀ ਨਸ਼ੇ ਿਖ਼ਲਾਫ਼ ਜੰਗ ਲਗਾਤਾਰ ਜਾਰੀ ਹੈ | ਇਹ ਵਿਚਾਰ ਰਾਸ਼ਟਰੀ ਜਨ ਸ਼ਕਤੀ ਮੰਚ ਦੇ ਸੰਸਥਾਪਕ ਮੈਂਬਰ ਐਡਵੋਕੇਟ ਜੈ ਪ੍ਰਕਾਸ਼ ਬਲਬਹੇੜਾ ਨੇ ਇਕ ਪੱਤਰਕਾਰ ਮਿਲਣੀ 'ਚ ਪ੍ਰਗਟ ...

ਪੂਰੀ ਖ਼ਬਰ »

ਮਗਰ ਸਾਹਿਬ ਸਕੂਲ ਵਿਖੇ ਸੜਕ ਸੁਰੱਖਿਆ ਹਫ਼ਤੇ ਤਹਿਤ ਦਿੱਤੀ ਜਾਣਕਾਰੀ

ਦੇਵੀਗੜ੍ਹ, 10 ਫਰਵਰੀ (ਰਾਜਿੰਦਰ ਸਿੰਘ ਮੌਜੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਬਾਠ ਦੀ ਅਗਵਾਈ ਹੇਠ ਅਤੇ ਈਕੋ ਕਲੱਬ ਦੇ ਮੁਖੀ ਅਧਿਆਪਕਾ ਪ੍ਰਵੀਨ ਕੁਮਾਰੀ ਦੀ ਦੇਖ-ਰੇਖ ਹੇਠ ਸਵੇਰ ਦੀ ਸਭਾ ਸਮੇਂ ਸੜਕ ਸੁਰੱਖਿਆ ਹਫ਼ਤਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਸਿੰਗਣ ਵਿਖੇ ਸਾਲਾਨਾ ਸਮਾਗਮ ਕਰਵਾਇਆ

ਦੇਵੀਗੜ੍ਹ, 10 ਫਰਵਰੀ (ਰਾਜਿੰਦਰ ਸਿੰਘ ਮੌਜੀ)- ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਸਿੰਗਣ ਵਿਖੇ ਪਿ੍ੰਸੀਪਲ ਸ੍ਰੀਮਤੀ ਸੰਜਨਾ ਗਰਗ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫਸਰ ...

ਪੂਰੀ ਖ਼ਬਰ »

ਸੁਖਬੀਰ ਦੀ ਰੈਲੀ 'ਚ ਭਾਜਪਾ ਆਗੂਆਂ ਤੇ ਵਰਕਰਾਂ ਦੀ ਗ਼ੈਰ-ਹਾਜ਼ਰੀ ਬਾਰੇ ਹਲਕੇ 'ਚ ਛਿੜੀ ਚਰਚਾ

ਸ਼ੁਤਰਾਣਾ, 10 ਫਰਵਰੀ (ਬਲਦੇਵ ਸਿੰਘ ਮਹਿਰੋਕ)- ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸ਼ੁਤਰਾਣਾ ਦੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਗਈ ਬੈਠਕ ਵਾਲੀ ਰੈਲੀ ਵਿਚ ਸਥਾਨਕ ਭਾਜਪਾ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

40ਵੀਂ ਪੰਜਾਬ ਜੂਡੋ ਚੈਂਪੀਅਨਸ਼ਿਪ 'ਚ ਜ਼ਿਆਦਾ ਗਰੁੱਪਾਂ 'ਚ ਗੁਰਦਾਸਪੁਰ ਨੇ ਮਾਰੀ ਬਾਜ਼ੀ

ਪਾਤੜਾਂ, 10 ਫਰਵਰੀ (ਕੰਬੋਜ਼)- 40ਵੀਂ ਸਟੇਟ ਜੂਡੋ ਚੈਂਪੀਅਨਸ਼ਿਪ ਪਬਲਿਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ 'ਚ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਪਟਿਆਲਾ ਵਲੋਂ ਕਰਵਾਈ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਦੇ ਜਰਨਲ ਸਕੱਤਰ ਚਰਨਜੀਤ ...

ਪੂਰੀ ਖ਼ਬਰ »

ਸਿਹਤ ਵਿਭਾਗ ਮਿਆਰੀ ਚੀਜ਼ਾਂ ਹੀ ਖਾਣ ਨੂੰ ਮਿਲਣ, ਇਹ ਯਕੀਨੀ ਬਣਾਉਣ 'ਚ ਹੋ ਰਿਹਾ ਹੈ ਅਸਫ਼ਲ

ਪਟਿਆਲਾ, 10 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਨਾਗਰਿਕਾਂ ਨੂੰ ਤੈਅ ਮਾਪਦੰਡਾਂ ਤੋਂ ਨੀਵੇਂ ਪੱਧਰ ਦੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਦਾ ਵੱਡੇ ਪੱਧਰ 'ਤੇ ਪਰੋਸਿਆ ਜਾਣਾ ਜ਼ਿੰਮੇਵਾਰ ਵਿਭਾਗਾਂ ਦੇ ਅਧਿਕਾਰੀਆਂ ਦੀ ਸੁਸਤ ਤੇ ਮਿਲੀਭੁਗਤ ਵਾਲੀ ਕਾਰਗੁਜ਼ਾਰੀ ਵੱਲ ...

ਪੂਰੀ ਖ਼ਬਰ »

ਅਫ਼ੀਮ ਸਮੇਤ 2 ਸਕੂਟੀ ਸਵਾਰ ਕਾਬੂ

ਦੇਵੀਗੜ੍ਹ, 10 ਫਰਵਰੀ (ਮੁਖ਼ਤਿਆਰ ਸਿੰਘ ਨੋਗਾਵਾਂ)- ਸੀਨੀਅਰ ਪੁਲਿਸ ਕਪਤਾਨ ਪਟਿਆਲਾ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਪ ਪੁਲਿਸ ਕਪਤਾਨ ਦਿਹਾਤੀ ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਥਾਣਾ ਜ਼ੁਲਕਾਂ ਦੇ ਮੁਖੀ ਗੁਰਪ੍ਰੀਤ ਸਿੰਘ ਭਿੰਡਰ ਦੀ ...

ਪੂਰੀ ਖ਼ਬਰ »

ਬਦਫੈਲੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 10 ਫਰਵਰੀ (ਰਣਜੀਤ ਸਿੰਘ, ਜੀ.ਪੀ. ਸਿੰਘ)- ਗੰਡਾਖੇੜੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਬਦਫੈਲੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਨਾਬਾਲਿਗ ਲੜਕੇ ਦੇ ਪਿਤਾ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਨਿਗਮ ਵਲੋਂ 3 ਠੇਕੇਦਾਰ ਬਲੈਕ ਲਿਸਟ ਕਰਨ ਦੀ ਤਿਆਰੀ

ਪਟਿਆਲਾ, 10 ਫਰਵਰੀ (ਅ.ਸ. ਆਹਲੂਵਾਲੀਆ)- ਨਗਰ ਨਿਗਮ ਪ੍ਰਸ਼ਾਸਨ 3 ਠੇਕੇਦਾਰਾਂ ਨੂੰ ਬਲੈਕ ਲਿਸਟ ਕਰਨ ਜਾ ਰਿਹਾ ਹੈ | ਇਹ ਉਹ ਠੇਕੇਦਾਰ ਦੱਸੇ ਜਾ ਰਹੇ ਨੇ ਜਿਨ੍ਹਾਂ ਵਲੋਂ ਬਾਹਰੀ ਠੇਕੇਦਾਰਾਂ ਦੇ ਮੁਕਾਬਲੇ ਘੱਟ ਰੇਟਾਂ 'ਤੇ ਕੰਮ ਲੈ ਕੇ ਕੰਮਾਂ ਨੂੰ ਲਟਕ ਅਵਸਥਾ 'ਚ ਛੱਡ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)- ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਸਥਾਨਕ ਭਗਤ ਸਿੰਘ ਕਾਲੋਨੀ 'ਚ ਛਾਪੇਮਾਰੀ ਦੌਰਾਨ 60 ਬੋਤਲਾਂ ਦੇਸੀ ਸ਼ਰਾਬ ਚੰਡੀਗੜ੍ਹ ਦੀ ਬਰਾਮਦ ਕੀਤੀ ਹੈ, ਜਿਸ ਆਧਾਰ 'ਤੇ ਪੁਲਿਸ ਨੇ ਰੋਹਿਤ ਕੁਮਾਰ ਵਾਸੀ ਪਟਿਆਲਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰੀ ਸਵਾਰ ਦੀ ਮੌਤ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)- ਸਥਾਨਕ ਹੋਟਲ ਕੌਾਟੀਨੈਂਟਲ ਦੇ ਸਾਹਮਣੇ ਵਾਪਰੇ ਸੜਕ ਹਾਦਸੇ 'ਚ ਟਰੱਕ ਦੀ ਫੇਟ ਵੱਜਣ ਕਾਰਨ ਸਕੂਟਰੀ ਸਵਾਰ ਦੀ ਮੌਤ ਹੋਣ 'ਤੇ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਮਿ੍ਤਕ ਦੇ ਸਾਲੇ ਦੀ ਸ਼ਿਕਾਇਤ 'ਤੇ ਅਣਪਛਾਤੇ ਟਰੱਕ ਡਰਾਈਵਰ ...

ਪੂਰੀ ਖ਼ਬਰ »

ਸੇਂਟ ਪੀਟਰਜ਼ ਅਕੈਡਮੀ ਵਿਖੇ ਸਮਾਗਮ

ਪਟਿਆਲਾ, 10 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਸੇਂਟ ਪੀਟਰਜ਼ ਅਕੈਡਮੀ ਵਿਖੇ ਇਕ ਰਸਮ ਦੌਰਾਨ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਦਨਾਂ ਦੀ ਨਿਯੁਕਤੀ ਦੇ ਨਾਲ ਨਵੇਂ ਸਕੂਲ ਦੇ ਕਪਤਾਨ ਤੇ ਉਪ ਕਪਤਾਨ ਨੂੰ ਜ਼ਿੰਮੇਵਾਰੀ ਸੌਾਪੀ ਗਈ | ਇਸ ਮੌਕੇ ਪੁਰਾਣੇ ਕਪਤਾਨ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)- ਪਟਿਆਲਾ ਨੇੜਲੇ ਪਿੰਡ ਤਰੈਂ 'ਚ ਇਕ ਵਿਅਕਤੀ ਦੀ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਪੀੜਤ ਦੇ ਭਤੀਜੇ ਦੀ ਸ਼ਿਕਾਇਤ 'ਤੇ 4 ਜਣਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਪ੍ਰੋ. ਬਡੂੰਗਰ ਨੇ ਡਾ. ਗੁਰਨਾਮ ਸਿੰਘ ਨੂੰ 'ਗੁਰਮਤਿ ਸੰਗੀਤ ਰਤਨ' ਦਿੱਤੇ ਜਾਣ ਦੀ ਮੰਗ ਉਠਾਈ

ਪਟਿਆਲਾ, 10 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬੀ ਯੂਨੀਵਰਸਿਟੀ ਦੇ ਵਿਦਵਾਨ ਡਾ. ਗੁਰਨਾਮ ਸਿੰਘ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ 'ਰਾਸ਼ਟਰੀ ਸੰਗੀਤ ਨਾਟਕ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੀ ਅਣਗਹਿਲੀ ਨਾਲ ਹੋ ਰਹੀਆਂ ਹਨ ਸੜਕਾਂ ਖ਼ਰਾਬ

ਸਮਾਣਾ, 10 ਫ਼ਰਵਰੀ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- 'ਵਾਟਰ ਸਪਲਾਈ ਅਤੇ ਸੀਵਰੇਜ ਬੋਰਡ' ਦੀ ਅਣਗਹਿਲੀ ਨਾਲ ਸਮਾਣਾ ਸ਼ਹਿਰ ਦੀਆਂ ਸੜਕਾਂ ਖ਼ਰਾਬ ਹੋ ਰਹੀਆਂ ਹਨ ਪਰ ਬੋਰਡ ਦੀ ਕੋਈ ਹੱਲ ਕਰਨ ਵਿਚ ਦਿਲਚਸਪੀ ਨਹੀਂ ਹੈ | ਸ਼ਹਿਰ ਦੀਆਂ ਗਲੀਆਂ ਅਤੇ ਸੜਕਾਂ 'ਚ ਸੀਵਰੇਜ ਦਾ ...

ਪੂਰੀ ਖ਼ਬਰ »

ਦੁਕਾਨਾਂ ਅੱਗੇ ਸਾਮਾਨ ਰੱਖ ਕਬਜ਼ਾ ਕਰਨ ਵਾਲਿਆਂ ਦੇ ਕੱਟੇ 13 ਚਲਾਨ

ਪਟਿਆਲਾ, 10 ਫਰਵਰੀ (ਅ.ਸ. ਆਹਲੂਵਾਲੀਆ)-ਨਗਰ ਨਿਗਮ ਦੀ ਲੈਂਡ ਸਾਖਾ ਵਲੋਂ ਦੁਕਾਨਾਂ ਅੱਗੇ ਸਮਾਨ ਰੱਖ ਕਬਜਾ ਕਰ ਆਵਾਜਾਈ 'ਚ ਵਿਘਨ ਪਾਉਣ ਵਾਲ 13 ਦੇ ਕਰੀਬ ਦੁਕਾਨਦਾਰਾਂ ਦੇ ਚਲਾਨ ਕੱਟੇ | ਲੰਮੇ ਅਰਸੇ ਤੋਂ ਬਾਅਦ ਪੂਰੀ ਤਿਆਰੀ ਨਾਲ ਚਲਾਨ ਕੱਟਣ ਦੀ ਕਾਰਵਾਈ ਇੰਸਪੈਕਟਰ ...

ਪੂਰੀ ਖ਼ਬਰ »

ਗੋਲਡਨ ਈਰਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਭਾਦਸੋਂ, 10 ਫਰਵਰੀ (ਗੁਰਬਖਸ਼ ਸਿੰਘ ਵੜੈਚ)- ਥਾਪਰ ਪੌਲੀਟੈਕਨਿਕ ਕਾਲਜ ਪਟਿਆਲਾ ਵਿਖੇ ਬੀਤੇ ਦਿਨ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੇਲੇ 'ਚ ਇਕ ਸਾਇੰਸ ਨਾਲ ਸਬੰਧਿਤ ਕੁਇਜ਼ ਵੀ ਕਰਵਾਇਆ ਗਿਆ, ਜਿਸ 'ਚ ਗੋਲਡਨ ਈਰਾ ਸਕੂਲ ਦਿੱਤੂਪੁਰ ਦੇ ਵਿਦਿਆਰਥੀਆਂ ਸਗਨਪ੍ਰੀਤ ਕੌਰ, ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ

ਚੁੰਨ੍ਹੀ, 10 ਫਰਵਰੀ (ਗੁਰਪ੍ਰੀਤ ਸਿੰਘ ਬਿਲਿੰਗ)- ਸਾਲ 2019 'ਚ ਹੋਣ ਵਾਲੀਆਂ ਲੋਕਾਂ ਸਭਾ ਚੋਣਾਂ ਦੇ ਮੱਦੇਨਜ਼ਰ ਵਿਚਾਰ ਚਰਚਾ ਕਰਨ ਅਤੇ ਰਣਨੀਤੀ ਬਣਾਉਣ ਦੀ ਭਾਵਨਾ ਅਧੀਨ ਇਕ ਵਿਸ਼ੇਸ਼ ਮੀਟਿੰਗ ਚੁੰਨ੍ਹੀ ਕਲਾਂ ਵਿਖੇ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸ਼ਹਿਰ 'ਚ ਰੈਲੀ ਕੱਢੀ

ਅਮਲੋਹ, 10 ਫਰਵਰੀ (ਸੂਦ)-ਬਾਲ ਵਿਕਾਸ ਪੋ੍ਰਜੈਕਟ ਅਫ਼ਸਰ ਅਮਲੋਹ ਵਲੋਂ ਅੱਜ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਵਿਚ ਰੈਲੀ ਕੱਢੀ ਗਈ, ਜਿਸ 'ਚ ਸ਼ਹਿਰ ਦੀਆਂ ਔਰਤਾਂ ਆਂਗਣਵਾੜੀ ਸੈਂਟਰ ਦੇ ਬੱਚਿਆਂ ਆਦਿ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਪੰਜਾਬ ਨੂੰ ਹਰਾ ਕੇ ਰੇਲਵੇ ਬਣਿਆ ਕੌਮੀ ਹਾਕੀ ਚੈਂਪੀਅਨ

ਪਟਿਆਲਾ, 10 ਫਰਵਰੀ (ਚਹਿਲ)-9ਵੀਂ ਹਾਕੀ ਇੰਡੀਆ ਸੀਨੀਅਰ ਕੌਮੀ ਚੈਂਪੀਅਨਸ਼ਿਪ ਰੇਲਵੇ ਸਪੋਰਟਸ ਪ੍ਰਮੋਸ਼ਨ ਬੋਰਡ ਨੇ ਪੰਜਾਬ ਨੂੰ 3-2 ਗੋਲਾਂ ਨਾਲ ਹਰਾ ਕੇ ਕੌਮੀ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ | ਗਵਾਲੀਅਰ ਵਿਖੇ ਅੱਜ ਨੇਪਰੇ ਚੜ੍ਹੀ ਉਕਤ ਚੈਂਪੀਅਨਸ਼ਿਪ ਦੇ ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਵਿਖੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਨੇ ਲੋਕ

ਸ਼ੁਤਰਾਣਾ, 10 ਫਰਵਰੀ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਸੜਕਾਂ ਦੀ ਇੰਨੀ ਖਸਤਾ ਹਾਲਤ ਹੈ ਕਿ ਸੜਕਾਂ ਵਿਚ ਪਏ ਵੱਡੇ-ਵੱਡੇ ਟੋਇਆਂ ਨੇ ਛੱਪੜਾਂ ਦਾ ਰੂਪ ਧਾਰਨ ਕੀਤਾ ਹੋਇਆ ਹੈ ਪਰ ਲੱਗਦੈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਜਿਵੇਂ ...

ਪੂਰੀ ਖ਼ਬਰ »

ਐੈ ੱਸ. ਡੀ. ਕਾਲਜ 'ਚ ਸੜਕ ਸੁਰੱਖਿਆ-ਜੀਵਨ ਰੱਖਿਆ ਵਿਸ਼ੇ 'ਤੇ ਕਰਵਾਇਆ ਭਾਸ਼ਣ

ਬਨੂੜ, 10 ਫਰਵਰੀ (ਭੁਪਿੰਦਰ ਸਿੰਘ)-ਜੀਜੀਡੀਐਸਡੀ ਕਾਲਜ ਖੇੜੀ ਗੁਰਨਾ ਵਿਖੇ ਸੜਕ ਸੁਰੱਖਿਆ-ਜੀਵਨ ਰੱਖਿਆ ਵਿਸ਼ੇ ਉੱਤੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਟਰੈਫ਼ਿਕ ਐਜੂਕੇਸ਼ਨ ਸੈੱਲ ਪਟਿਆਲਾ ਦੇ ਏ.ਐਸ.ਆਈ. ਗੁਰਜਾਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਅੰਤਰ-ਕਾਲਜ ਤਾਇਕਵਾਂਡੋ 'ਚ ਜੇਤੂ ਖਿਡਾਰੀਆਂ ਦਾ ਮੋਦੀ ਕਾਲਜ ਪੁੱਜਣ 'ਤੇ ਸਨਮਾਨ

ਪਟਿਆਲਾ, 10 ਫਰਵਰੀ (ਚਹਿਲ)-ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਤਾਈਕਵਾਂਡੋ ਪੋਮਸੇ ਚੈਂਪੀਅਨਸ਼ਿਪ (ਲੜਕੇ) ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਜੇਤੂ ਖਿਡਾਰੀਆਂ ਦਾ ਕਾਲਜ ਪੁੱਜਣ 'ਤੇ ਪਿ੍ੰ. ਖੁਸ਼ਵਿੰਦਰ ...

ਪੂਰੀ ਖ਼ਬਰ »

ਪੰਜਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ

ਦੇਵੀਗੜ੍ਹ, 10 ਫਰਵਰੀ (ਰਾਜਿੰਦਰ ਸਿੰਘ ਮੌਜੀ)-ਅੱਜ ਸਥਾਨਕ ਨਹਿਰੀ ਵਿਸ਼ਰਾਮ ਘਰ ਵਿਖੇ ਗਾਰਡੀਅਨ ਆਫ਼ ਗਵਰਨਰ ਦੁਧਨ ਸਾਧਾਂ ਵਿਖੇ ਪੰਜਵਾਂ ਰਾਸ਼ਨ ਵੰਡ ਸਮਾਗਮ ਕਰਾਇਆ ਗਿਆ¢ ਇਸ ਮੌਕੇ ਜਾਣਕਾਰੀ ਦਿੰਦਿਆਂ ਜੀ.ਓ.ਜੀ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਕੈਂਪ ਦੌਰਾਨ ਰੱਖੜਾ ਨੇ 10 ਹਜ਼ਾਰ ਦਿੱਤੇ ਨਕਦ

ਪਟਿਆਲਾ, 10 ਫਰਵਰੀ (ਚੱਠਾ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵੱਲੋਂ ਭਾਨਰੀ ਵਿਚ ਕੈਂਸਰ ਕੇਅਰ ਕੈਂਪ ਲਗਾਇਆ ਗਿਆ¢ ਕੈਂਪ ਦੇ ਮੁੱਖ ਮਹਿਮਾਨ ਸੁਰਜੀਤ ਸਿੰਘ ਰੱਖੜਾ ਨੇ ਪਹੁੰਚਕੇ ਕਲੱਬ ਨੂੰ 50 ਹਜ਼ਾਰ ਮਾਲੀ ਮਦਦ ਦੇਣ ਦਾ ਐਲਾਨ ਕੀਤਾ¢ ਰੱਖੜਾ ਨੇ ਕਲੱਬ ਨੂੰ ਨਕਦ 10 ਹਜ਼ਾਰ ...

ਪੂਰੀ ਖ਼ਬਰ »

ਕੈਂਪ ਦੌਰਾਨ ਰੱਖੜਾ ਨੇ 10 ਹਜ਼ਾਰ ਦਿੱਤੇ ਨਕਦ

ਪਟਿਆਲਾ, 10 ਫਰਵਰੀ (ਚੱਠਾ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵੱਲੋਂ ਭਾਨਰੀ ਵਿਚ ਕੈਂਸਰ ਕੇਅਰ ਕੈਂਪ ਲਗਾਇਆ ਗਿਆ¢ ਕੈਂਪ ਦੇ ਮੁੱਖ ਮਹਿਮਾਨ ਸੁਰਜੀਤ ਸਿੰਘ ਰੱਖੜਾ ਨੇ ਪਹੁੰਚਕੇ ਕਲੱਬ ਨੂੰ 50 ਹਜ਼ਾਰ ਮਾਲੀ ਮਦਦ ਦੇਣ ਦਾ ਐਲਾਨ ਕੀਤਾ¢ ਰੱਖੜਾ ਨੇ ਕਲੱਬ ਨੂੰ ਨਕਦ 10 ਹਜ਼ਾਰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਕੁਟੀਆ ਵਿਖੇ ਧਾਰਮਿਕ ਸਮਾਗਮ ਕਰਵਾਇਆ

ਪਟਿਆਲਾ, 10 ਫਰਵਰੀ (ਧਰਮਿੰਦਰ ਸਿੰਘ ਸਿੱਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਕੁਟੀਆ ਤਿ੍ਪੜੀ ਪਟਿਆਲਾ ਵਿਖੇ ਲਗਾਤਾਰ ਚੱਲ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਦੇ 36ਵੇਂ ਦਿਨ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ...

ਪੂਰੀ ਖ਼ਬਰ »

ਰਾਸ਼ਟਰ ਦੀ ਤਰੱਕੀ 'ਚ ਸਿੱਖਿਆ ਸਭ ਤੋਂ ਜ਼ਰੂਰੀ-ਡਾ. ਰਣਪਾਲ ਸਿੰਘ

ਗੂਹਲਾ ਚੀਕਾ, 10 ਫਰਵਰੀ (ਓ. ਪੀ. ਸੈਣੀ)- ਡੀ. ਏ. ਵੀ. ਕਾਲਜ ਚੀਕਾ ਵਿਖੇ ਰਾਜਨੀਤਕ ਵਿਪਾਗ ਵਲੋਂ ਇਕ ਚਰਚਾ ਰੱਖੀ ਗਈ | ਇਸ ਮੌਕੇ ਡੀ. ਏ. ਵੀ. ਕਾਲਜ ਸਢੌਰਾ ਦੇ ਪਿੰ੍ਰਸੀਪਲ ਡਾ: ਰਣਪਾਲ ਸਿੰਘ ਨੇ ਰਾਸ਼ਟਰ 'ਚ ਸਿੱਖਿਆ ਦਾ ਮਹੱਤਵ ਵਿਸ਼ੇ 'ਤੇ ਆਪਣੇ ਵਿਚਾਰ ਰੱਖੇ | ਆਪਣੇ ਵਿਚਾਰ ...

ਪੂਰੀ ਖ਼ਬਰ »

ਡਾ. ਗੁਰਨਾਮ ਸਿੰਘ ਸੰਗੀਤ ਨਾਟਕ ਅਕੈਡਮੀ ਪੁਰਸਕਾਰ ਨਾਲ ਸਨਮਾਨਿਤ

ਪਟਿਆਲਾ, 10 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਅਤੇ ਗੁਰਮਤਿ ਸੰਗੀਤਾਚਾਰੀਆ ਡਾ. ਗੁਰਨਾਮ ਸਿੰਘ ਨੂੰ ਗੁਰਮਤਿ ਸੰਗੀਤ ਵਿਚ ਕੀਤੀਆਂ ਵਡਮੁੱਲੀਆਂ ਤੇ ਇਤਿਹਾਸਿਕ ਪ੍ਰਾਪਤੀਆਂ ਲਈ ਅੱਜ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਨਾਲ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਰਾਸ਼ਟਰਪਤੀ ਭਵਨ ਵਿਖੇ ਸਨਮਾਨਿਤ ਕੀਤਾ ਗਿਆ | ਇਹ ਐਵਾਰਡ ਮਿਲਣ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਨਾਂਅ ਇਕ ਵਾਰ ਫਿਰ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ 'ਤੇ ਚਮਕਿਆ ਹੈ | ਜ਼ਿਕਰਯੋਗ ਹੈ ਕਿ ਸੰਗੀਤ ਨਾਟਕ ਅਕੈਡਮੀ ਵਲੋਂ ਭਾਰਤ ਵਿਚ ਸੰਗੀਤ ਅਤੇ ਕਲਾਵਾਂ ਦੇ ਖੇਤਰ 'ਚ ਕਾਰਜਸ਼ੀਲ ਪ੍ਰਮੁੱਖ ਸ਼ਖਸੀਅਤਾਂ ਨੂੰ ਇਸ ਐਵਾਰਡ ਨਾਲ ਨਿਵਾਜਿਆ ਜਾਂਦਾ ਹੈ | ਡਾ. ਗੁਰਨਾਮ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਮੂਹ ਸੰਪੂਰਨ ਰਾਗਾਂ 'ਤੇ ਕਈ ਵਰਿ੍ਹਆਂ ਦੀ ਨਿਰੰਤਰ ਖੋਜ ਕਰਕੇ ਸ਼ਬਦ ਕੀਰਤਨ ਰਚਨਾਵਾਂ ਬਣਾਈਆਂ ਅਤੇ ਵਿਸ਼ਵ 'ਚ ਪਹਿਲੀ ਵਾਰ ਇਨ੍ਹਾਂ ਰਚਨਾਵਾਂ ਨੂੰ ਸੁਰਲਿੱਪੀਬੱਧ ਕਰਕੇ ਇਨ੍ਹਾਂ ਦੀਆਂ ਰਿਕਾਰਡਿੰਗਜ਼ ਕਰਵਾਈਆਂ | ਡਾ. ਗੁਰਨਾਮ ਸਿੰਘ ਵਲੋਂ ਗੁਰਮਤਿ ਸੰਗੀਤ ਨੂੰ ਅਕਾਦਮਿਕ ਵਿਸ਼ੇ ਵਜੋਂ ਆਪਣੀ ਖੋਜ, ਅਧਿਐਨ, ਅਧਿਆਪਨ ਨਾਲ ਵਿਕਸਿਤ ਕਰਦਿਆਂ ਵਿਸ਼ਵ ਭਰ ਦੀਆਂ ਯੂਨੀਵਰਸਿਟੀਆਂ 'ਤੇ ਅਦਾਰਿਆਂ ਵਿਚ ਲਾਗੂ ਕਰਵਾਇਆ | ਸ੍ਰੀ ਦਰਬਾਰ ਸਾਹਿਬ ਵਿਖੇ ਰਾਗ ਅਤੇ ਤੰਤੀ ਸਾਜ਼ ਪਰੰਪਰਾ ਦੀ ਪੁਨਰ ਸੁਰਜੀਤੀ ਵਿਚ ਡਾ. ਗੁਰਨਾਮ ਸਿੰਘ ਦਾ ਬਹੁਤ ਮਹੱਤਵਪੂਰਨ ਰੋਲ ਹੈ | ਡਾ. ਗੁਰਨਾਮ ਸਿੰਘ ਨੇ ਸੰਗੀਤ ਅਤੇ ਗੁਰਮਤਿ ਸੰਗੀਤ ਦੇ ਖੇਤਰ ਵਿਚ ਵਿਭਿੰਨ ਡਿਕਸ਼ਨਰੀਆਂ ਤੋਂ ਇਲਾਵਾ 18 ਪੁਸਤਕਾਂ, 123 ਖੋਜ ਪੱਤਰ ਅਤੇ 200 ਤੋਂ ਵੱਧ ਖੋਜ ਆਰਟੀਕਲਜ਼ ਦਾ ਲੇਖਨ ਕੀਤਾ ਹੈ | ਪੰਜਾਬ ਸਰਕਾਰ ਵਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ, ਸੰਗੀਤ ਨਾਟਕ ਅਕੈਡਮੀ ਵਲੋਂ ਸੀਨੀਅਰ ਫੈਲੋਸ਼ਿਪ, ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਰਾਗੀ ਐਵਾਰਡ, ਭਾਈ ਨੰਦ ਲਾਲ ਗੁਰਹਰਜਸ ਐਵਾਰਡ, ਐਵਾਰਡ ਆਫ ਐਕਸੀਲੈਂਸੀ ਸਿੰਡੀਕੇਟ ਪੰਜਾਬੀ ਯੂਨੀਵਰਸਿਟੀ, ਵਿਸਮਾਦ ਨਾਦ ਜਵੱਦੀ ਟਕਸਾਲ ਵਲੋਂ ਗੁਰਮਤਿ ਸੰਗੀਤ ਐਵਾਰਡ, ਸ੍ਰੀ ਹਰਿਵੱਲਭ ਸੰਗੀਤ ਸੰਮੇਲਨ ਬੈਸਟ ਰਾਗੀ ਐਵਾਰਡ ਤੋਂ ਇਲਾਵਾ ਕਈ ਹੋਰ ਮਾਣ ਸਨਮਾਨ ਸ਼ਾਮਿਲ ਹਨ |


ਖ਼ਬਰ ਸ਼ੇਅਰ ਕਰੋ

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ

ਪਟਿਆਲਾ, 10 ਫਰਵਰੀ (ਜ.ਸ. ਢਿੱਲੋਂ)-ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ. ਅਰਵਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਡਾ. ਕੁਲਦੀਪ ਸਿੰਘ ਜੋੜਾ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ 'ਚ ਸੀਟੂ ਰਹਿੰਦ ਯੋਜਨਾਂ ਅਧੀਨ ਪਿੰਡ ਬਾਰਨ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਅਸ਼ੋਕਾ ਨਰਸਿੰਗ ਕਾਲਜ ਵਿਚ ਮਨਾਇਆ ਆਵਾਜਾਈ ਜਾਗਰੂਕਤਾ ਹਫ਼ਤਾ

ਪਟਿਆਲਾ, 10 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਅਸ਼ੋਕਾ ਨਰਸਿੰਗ ਕਾਲਜ, ਪਿੰਡ ਚੂਹੜਪੁਰ ਕਲਾਂ ਵਿਖੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਇਕ ਸੈਮੀਨਾਰ ਕਰਵਾਇਆ ਗਿਆ¢ ਇਹ ਸੈਮੀਨਾਰ ਵਿਚ ਕਾਲਜ ਦੇ ਡਾਇਰੈਕਟਰ ਰਮਿੰਦਰ ...

ਪੂਰੀ ਖ਼ਬਰ »

12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਸਮਾਣਾ, 10 ਫਰਵਰੀ (ਸਾਹਿਬ ਸਿੰਘ)- ਪ੍ਰੀਮੀਅਰ ਪਬਲਿਕ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ, ਜਿਸ 'ਚ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੇ ਡਾਇਰੈਕਟਰ ਗੁਰਮੀਤ ਸਿੰਘ ਅਤੇ ਪਿ੍ੰਸੀਪਲ ਅਨੀਤਾ ਸਹੂਜਾ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ 37 ਸਕੂਲਾਂ ਤੇ ਕਾਲਜਾਂ ਦੇ ਕਰਵਾਏ ਮੁਕਾਬਲੇ

ਪਟਿਆਲਾ, 10 ਫਰਵਰੀ (ਧਰਮਿੰਦਰ ਸਿੰਘ ਸਿੱਧੂ/ ਮਨਦੀਪ ਸਿੰਘ ਖਰੋੜ)-30ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਦੇ ਸਬੰਧ ਵਿਚ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਅਰਬਿੰਦੋ ਇੰਟਰਨੈਸ਼ਨਲ ਸਕੂਲ ਪਟਿਆਲਾ ਵਿਖੇ ਅੰਤਰ ਸਕੂਲ ਅਤੇ ਕਾਲਜ ਦਾ ...

ਪੂਰੀ ਖ਼ਬਰ »

ਏਸ਼ੀਅਨ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸੌ ਫ਼ੀਸਦੀ ਰਿਹਾ

ਪਟਿਆਲਾ, 10 ਫਰਵਰੀ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਐਡ ਸਮੈਸਟਰ ਦੂਜਾ ਦੇ ਨਤੀਜੇ ਵਿਚ ਏਸ਼ੀਅਨ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਦੀ ਵਿਦਿਆਰਥਣ ਗਗਨਦੀਪ ਕੌਰ ਨੇ 81.40 ਫੀਸਦੀ, ...

ਪੂਰੀ ਖ਼ਬਰ »

ਖ਼ਾਲਸਾ ਮਾਡਲ ਸਕੂਲ 'ਚ ਕਰਵਾਇਆ ਇਨਾਮ ਵੰਡ ਸਮਾਗਮ

ਪਟਿਆਲਾ, 10 ਫਰਵਰੀ (ਸਿੱਧੂ)-ਇੱਥੋਂ ਦੇ ਫੁਹਾਰਾ ਚੌਕ ਸਥਿਤ ਸ੍ਰੀ ਗੁਰੂ ਸਿੰਘ ਸਭਾ ਖ਼ਾਲਸਾ ਮਾਡਲ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ¢ ਇਸ ਦੌਰਾਨ ਸਕੂਲ ਪਿ੍ੰਸੀਪਲ ਜਗਦੀਸ਼ ਕੌਰ ਬੇਦੀ ਨੇ ਆਏ ਹੋਏ ਸਾਰੇ ਕਮੇਟੀ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਸਕੂਲ ...

ਪੂਰੀ ਖ਼ਬਰ »

ਡਾ. ਗਾਂਧੀ ਵਲੋਂ ਸਕੂਲ ਦੇ ਪਖਾਨਿਆਂ ਦਾ ਉਦਘਾਟਨ

ਸਮਾਣਾ, 10 ਫ਼ਰਵਰੀ (ਸਾਹਿਬ ਸਿੰਘ)- ਬਲਾਕ ਸਮਾਣਾ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਰਾਜਗੜ੍ਹ ਵਿਖੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਵਿਦਿਆਰਥੀਆਂ ਲਈ ਬਣਾਏ ਨਵੇਂ ਪਖਾਨਿਆਂ ਦਾ ਉਦਘਾਟਨ ਕੀਤਾ | ਸਕੂਲ ਪਹੁੰਚਣ 'ਤੇ ਸਕੂਲ ਮੁਖੀ ਹਰਵਿੰਦਰ ਸਿੰਘ, ਪੰਚਾਇਤ ਅਤੇ ...

ਪੂਰੀ ਖ਼ਬਰ »

ਸਬਜ਼ੀ ਮੰਡੀ ਐਸੋਸੀਏਸ਼ਨ ਚੀਕਾ ਨੇ ਕੀਤੀ ਬੈਠਕ

ਗੂਹਲਾ ਚੀਕਾ, 10 ਫਰਵਰੀ (ਓ. ਪੀ. ਸੈਣੀ)-ਸਬਜ਼ੀ ਮੰਡੀ ਚੀਕਾ ਵਿਖੇ ਸਬਜ਼ੀ ਮੰਡੀ ਚੀਕਾ ਐਸੋਸੀਏਸ਼ਨ ਦੀ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਮੰਡੀ ਪ੍ਰਧਾਨ ਦੀਪਕ ਕਾਲੜਾ ਨੇ ਕੀਤੀ | ਇਸ ਮੌਕੇ ਕਈ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਇਸ ਮੌਕੇ 'ਤੇ ਇਹ ...

ਪੂਰੀ ਖ਼ਬਰ »

ਪਟਿਆਲਾ 'ਚ ਕਰਾਫ਼ਟ ਮੇਲਾ ਤੇ ਵਿਰਾਸਤੀ ਉਤਸਵ 19 ਤੋਂ

ਪਟਿਆਲਾ, 10 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਰਾਸਤੀ ਸ਼ਹਿਰ ਪਟਿਆਲਾ ਵਿਖੇ ਵਿਰਾਸਤੀ ਉਤਸਵ ਅਤੇ ਸ਼ਿਲਪ ਮੇਲਾ ਹਰ ਵਰ੍ਹੇ ਕਰਵਾਉਣ ਦੇ ਕੀਤੇ ਗਏ ਐਲਾਨ ਤਹਿਤ 19 ਫਰਵਰੀ ਤੋਂ ਸ਼ੀਸ਼ ਮਹਿਮ ਵਿਖੇ ਸ਼ਿਲਪ ਮੇਲਾ ...

ਪੂਰੀ ਖ਼ਬਰ »

ਪਟੇਲ ਸਕੂਲ ਵਿਖੇ ਸਤਿਕਾਰ ਵਜੋਂ ਮਾਤਾ-ਪਿਤਾ ਪੂਜਨ ਦਿਵਸ ਮਨਾਇਆ

ਰਾਜਪੁਰਾ, 10 ਫਰਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)- ਸਥਾਨਕ ਪਟੇਲ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਪ੍ਰਵੀਨ ਮਿੱਡਾ ਦੀ ਦੇਖ-ਰੇਖ 'ਚ ਮਾਤਾ-ਪਿਤਾ ਪੂਜਣ ਦਿਵਸ ਮਨਾਇਆ ਗਿਆ, ਜਿਸ 'ਚ ਯੋਗ ਵੇਦਾਂਤ ਸੇਵਾ ਕਮੇਟੀ ਅਤੇ ਯੁਵਾ ਸੇਵਾ ਕਮੇਟੀ ਦੇ ਸਹਿਯੋਗ ਨਾਲ ਬੱਚਿਆਂ ਨੂੰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਣਵਾਂ ਕਾਲਜ ਵਿਖੇ ਬੂਟੇ ਲਗਾਏ

ਖਮਾਣੋਂ, 10 ਫਰਵਰੀ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਰਕਾਰੀ ਬਹੁ-ਤਕਨੀਕੀ ਕਾਲਜ ਵਿਚ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਚ ਬੂਟੇ ਲਗਾਉਣ ਦਾ ਸਮਾਗਮ ਕੀਤਾ ਗਿਆ | ...

ਪੂਰੀ ਖ਼ਬਰ »

ਸਕੂਲ ਵਿਖੇ ਬੱਚਿਆਂ ਦਾ ਆਮ ਗਿਆਨ ਮੁਕਾਬਲਾ ਕਰਵਾਇਆ

ਦੇਵੀਗੜ੍ਹ, 10 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)- ਬੱਚਿਆਂ ਦੇ ਗਿਆਨ ਨੂੰ ਜਾਨਣ ਲਈ ਸਰਕਾਰੀ ਐਲੀਮੈਂਟਰੀ ਸਕੂਲ ਜੁਲਕਾਂ ਵਿਖੇ ਆਮ ਗਿਆਨ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਬਲਾਕ ਪੱਧਰ 'ਤੇ 50 ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਮੁਕਾਬਲੇ 'ਚ ਪਹਿਲੇ, ਦੂਸਰੇ ਅਤੇ ...

ਪੂਰੀ ਖ਼ਬਰ »

ਦੀਦਾਰ ਸਿੰਘ ਭੱਮ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ਨਿਯੁਕਤ

ਨਾਭਾ, 10 ਫਰਵਰੀ (ਕਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਨਾਭਾ ਸਰਕਲ ਕੋਆਰਡੀਨੇਟਰ ਅਤੇ ਪਟਿਆਲਾ ਜ਼ਿਲ੍ਹੇ ਵਿਚ ਸੈਕਟਰ ਕੁਆਰਡੀਨੇਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਨੌਜਵਾਨ ਆਗੂ ਦੀਦਾਰ ਸਿੰਘ ਭੱਮ ਨੂੰ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦਾ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ

ਪਟਿਆਲਾ, 10 ਫਰਵਰੀ (ਜ.ਸ. ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਸੋਨੂੰ ਮਾਜਰੀ ਨੂੰ ਯੂਥ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਭਗਵਾਨ ਦਾਸ ਜੁਨੇਜਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਪਟਿਆਲਾ, 10 ਫਰਵਰੀ (ਢਿੱਲੋਂ)-ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਵਰਕਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ¢ਪਾਰਟੀ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀ ਪ੍ਰਸਿੱਧ ਸਮਾਜ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਪਿੰਡ ਕਪੂਰੀ ਵਿਖੇ ਸਾਲਾਨਾ ਸਮਾਗਮ ਕਰਵਾਇਆ

ਘਨੌਰ, 10 ਫਰਵਰੀ (ਬਲਜਿੰਦਰ ਸਿੰਘ ਗਿੱਲ)-ਸੀਨੀਅਰ ਸੈਕੰਡਰੀ ਸਕੂਲ ਪਿੰਡ ਕਪੂਰੀ ਵਿਖੇ ਪਿ੍ੰਸੀਪਲ ਵਿਨੋਦ ਕੁਮਾਰ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਲਾਲੀ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX