ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)- ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਵਿਆਹ ਤੋਂ ਪਹਿਲਾਂ ਲੜਕੇ ਦੀ ਨਸ਼ਾ ਕਰਨ ਦੀ ਅਸਲੀਅਤ ਛੁਪਾਉਣ 'ਤੇ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ 'ਤੇ ਉਸ ਦੇ ਸਹੁਰਾ ਪਰਿਵਾਰ ਿਖ਼ਲਾਫ਼ ...
ਰਾਜਪੁਰਾ, 10 ਫਰਵਰੀ (ਰਣਜੀਤ ਸਿੰਘ)- ਅੱਜ ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੋਡ 'ਤੇ ਪੀਲੇ ਪੰਜੇ ਵਾਲੇ ਕਬਜ਼ਾਧਾਰੀਆਂ ਨੇ ਦਿਨ-ਦਿਹਾੜੇ ਦੁਕਾਨਾਂ ਅਤੇ ਮਕਾਨ ਢਾਹ ਕੇ ਹੜਕੰਪ ਮਚਾ ਦਿੱਤਾ, ਜਿਸ ਕਾਰਨ ਆਲੇ-ਦੁਆਲੇ ਦੇ ਦੁਕਾਨਦਾਰ ਅਤੇ ਘਰ ਵਿਚ ਰਹਿ ਰਹੇ ਲੋਕਾਂ ...
ਪਟਿਆਲਾ, 10 ਫਰਵਰੀ (ਪਰਗਟ ਸਿੰਘ ਬਲਬੇੜ੍ਹਾ)-ਬਸੰਤ ਪੰਚਮੀ ਮੌਕੇ ਅੱਜ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਅੱਗੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਿਲ ...
ਘਨੌਰ, 10 ਫਰਵਰੀ (ਬਲਜਿੰਦਰ ਸਿੰਘ ਗਿੱਲ)- ਪਿੰਡ ਮੰਡੋਲੀ ਵਿਖੇ ਆਮ ਆਦਮੀ ਪਾਰਟੀ ਨੇ ਬਿਜਲੀ ਬਿੱਲਾਂ 'ਚ ਵਾਧੇ ਦੇ ਵਿਰੋਧ 'ਚ ਹਲਕਾ ਇੰਚਾਰਜ ਜਰਨੈਲ ਸਿੰਘ ਮੰਨੂ, ਬਲਵਿੰਦਰ ਸਿੰਘ ਝਾੜਵਾ, ਰਕੇਸ਼ ਕੁਮਾਰ ਬੰਗਾ, ਅਮਰਜੀਤ ਸਿੰਘ, ਗੁਰਦੇਵ ਸਿੰਘ ਮੰਡੋਲੀ ਦੀ ਸਾਂਝੀ ...
ਰਾਜਪੁਰਾ, 10 ਫਰਵਰੀ (ਰਣਜੀਤ ਸਿੰਘ)- ਅੱਜ ਇੱਥੇ ਵਿਆਹ ਸਮਾਗਮ ਤੋਂ ਪਰਤ ਰਹੇ ਪਿਤਾ ਅਤੇ ਪੁੱਤਰ ਨੂੰ ਚਾਈਨਾ ਡੋਰ ਨੇ ਆਪਣੀ ਲਪੇਟ 'ਚ ਲੈ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਮਿਲੀ ਜਾਣਕਾਰੀ ਅਨੁਸਾਰ ਪਿੰਡ ਪਿਲਖਣੀ ਨਿਵਾਸੀ ਮਨਦੀਪ ਸਿੰਘ, ਉਸ ਦੀ ਧਰਮ ਪਤਨੀ ਅਤੇ ਪੁੱਤਰ ਤੇ ...
ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਨਾਬਾਲਿਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਲੜਕੇ ਿਖ਼ਲਾਫ਼ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ...
ਪਟਿਆਲਾ, 10 ਫਰਵਰੀ (ਜ.ਸ. ਢਿੱਲੋਂ)- ਬਰਨਾਲਾ ਜ਼ਿਲੇ੍ਹ ਦੇ ਪਿੰਡ ਪੱਤੀ ਸੇਖਵਾਂ ਦੇ ਕਿਸਾਨ ਜਗਵਿੰਦਰ ਸਿੰਘ ਬਿੱਟੂ ਪੁੱਤਰ ਭਰਪੂਰ ਸਿੰਘ ਸਾਬਕਾ ਸਰਪੰਚ ਉਮਰ 44 ਸਾਲ ਨੇ ਸਲਫਾਸ ਦੀ ਗੋਲੀ ਨਿਗਲ ਕੇ ਕੀਤੀ ਖ਼ੁਦਕੁਸ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਕ੍ਰਾਂਤੀਕਾਰੀ ...
ਪਟਿਆਲਾ, 10 ਫਰਵਰੀ (ਗੁਰਵਿੰਦਰ ਸਿੰਘ ਔਲਖ)-ਸੂਬੇ ਦੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਨਾਨ-ਟੀਚਿੰਗ ਸਟਾਫ਼ ਯੂਨੀਅਨ ਦੇ ਆਗੂ ਸ਼ਮਸ਼ੇਰ ਸਿੰਘ ਪ੍ਰਧਾਨ ਅਤੇ ਹਰਮਿੰਦਰ ਸਿੰਘ ਸਕੱਤਰ ਨੇ ਆਖਿਆ ਕਿ ਸੂਬੇ ਦੇ ਨਾਨ-ਟੀਚਿੰਗ ਸਟਾਫ਼ ਪ੍ਰਤੀ ਸਰਕਾਰਾਂ ਦੇ ਦੋਹਰੇ ਮਾਪਦੰਡਾਂ ...
ਪਟਿਆਲਾ, 10 ਫਰਵਰੀ (ਆਹਲੂਵਾਲੀਆ)-ਡਾ. ਧਰਮਵੀਰ ਗਾਂਧੀ ਮੈਂਬਰ ਪਾਰਲੀਮੈਂਟ ਪਟਿਆਲਾ ਨੇ ਤਿੰਨ ਸਿੱਖ ਨੌਜਵਾਨਾਂ ਨੂੰ ਉਮਰ ਕੈਦ ਦੀ ਹੋਈ ਸਜ਼ਾ ਉੱਪਰ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਅਜੀਬ ਗੱਲ ਹੈ ਕਿ ਕਥਿਤ ਤੌਰ 'ਤੇ ਇਹ ਸਜ਼ਾ ਕਿਤਾਬਾਂ ਜਾਂ ...
ਅਰਨੋਂ/ਖਨੌਰੀ, 10 ਫਰਵਰੀ (ਦਰਸ਼ਨ ਸਿੰਘ ਪਰਮਾਰ, ਬਲਵਿੰਦਰ ਸਿੰਘ ਥਿੰਦ)-ਕਸਬਾ ਅਰਨੋਂ ਵਿਖੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਘੱਗਰ ਪਾਰ ਦੇ ਪਿੰਡਾਂ ਦੇ ਲੋਕਾਂ ਲਈ ਕਾਂਗਰਸ ਪਾਰਟੀ ਵਲੋਂ ਆਪਣਾ ਮੁੱਖ ਦਫ਼ਤਰ ਖੋਲਿ੍ਹਆ ਗਿਆ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਨਿਰਮਲ ...
ਸਮਾਣਾ, 10 ਫ਼ਰਵਰੀ (ਸਾਹਿਬ ਸਿੰਘ)- ਪਬਲਿਕ ਕਾਲਜ ਸਮਾਣਾ ਵਿਖੇ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਤਾਇਕਵਾਂਡੋ ਅਤੇ ਕਵਾਨ ਕੀਡੋ ਦੇ ਮੁਕਾਬਲੇ ਕਰਵਾਏ ਗਏ, ਜਿਸ ਦਾ ਉਦਘਾਟਨ ਕਾਲਜ ਕਮੇਟੀ ਦੇ ਉੱਪ ਚੇਅਰਮੈਨ 'ਤੇ ਉੱਪ ਮੰਡਲ ਅਫ਼ਸਰ ਸਮਾਣਾ ਅਰਵਿੰਦ ਕੁਮਾਰ ਨੇ ਕੀਤਾ | ...
ਪਟਿਆਲਾ, 10 ਫਰਵਰੀ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਟਿਆਲਾ ਵਲੋਂ ਮਹਾਤਮਾ ਗਾਂਧੀ ਬਲੀਦਾਨ ਦਿਵਸ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੀ ਯਾਦ 'ਚ ਫ਼ਸਟ ਏਡ ਦਿਵਸ ਮਨਾਇਆ ਗਿਆ | ਇਸ ਮੌਕੇ ਸਕੱਤਰ ਰੈੱਡ ਕਰਾਸ ਪਿ੍ਤਪਾਲ ਸਿੰਘ ਸਿੱਧੂ ਨੇ ...
ਦੇਵੀਗੜ੍ਹ, 8 ਫਰਵਰੀ (ਰਾਜਿੰਦਰ ਸਿੰਘ ਮੌਜੀ)-ਅੱਜ ਸਥਾਨਕ ਨਹਿਰੀ ਵਿਸ਼ਰਾਮ ਘਰ ਵਿਖੇ ਗਾਰਡੀਅਨ ਆਫ਼ ਗਵਰਨਰ ਦੁਧਨ ਸਾਧਾਂ ਵਿਖੇ ਪੰਜਵਾਂ ਰਾਸ਼ਨ ਵੰਡ ਸਮਾਗਮ ਕਰਾਇਆ ਗਿਆ ¢ ਇਸ ਮੌਕੇ ਜਾਣਕਾਰੀ ਦਿੰਦਿਆਂ ਜੀ. ਓ. ਜੀ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ...
ਪਟਿਆਲਾ, 10 ਫਰਵਰੀ (ਜ.ਸ. ਢਿੱਲੋਂ)-ਡਾ. ਭੀਮ ਰਾਓ ਅੰਬੇਡਕਰ ਫਾਊਾਡੇਸ਼ਨ ਪੰਜਾਬ ਦੇ ਚੇਅਰਮੈਨ ਰਾਜ ਕੁਮਾਰ ਪਟਿਆਲਾ ਦੇ ਮਾਤਾ ਸਵ. ਸ੍ਰੀਮਤੀ ਬੰਤੀ ਦੇਵੀ ਦੀ 21ਵੀਂ ਬਰਸੀ ਮੌਕੇ ਰਾਜ ਕੁਮਾਰ ਪਟਿਆਲਾ ਨੇ ਆਪਣੇ ਪਰਿਵਾਰਿਕ ਮੈਂਬਰਾਂ ਮੁੱਖ ਰਾਮੇਸ਼ਵਰੀ ਘਾਰੂ, ਰਾਜੇਸ਼ ...
ਪਟਿਆਲਾ, 8 ਫਰਵਰੀ (ਜ.ਸ. ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਸੋਨੂੰ ਮਾਜਰੀ ਨੂੰ ਯੂਥ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ...
ਪਾਤੜਾਂ, 10 ਫਰਵਰੀ (ਕੰਬੋਜ਼)- 40ਵੀਂ ਸਟੇਟ ਜੂਡੋ ਚੈਂਪੀਅਨਸ਼ਿਪ ਪਬਲਿਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ 'ਚ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਪਟਿਆਲਾ ਵਲੋਂ ਕਰਵਾਈ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਦੇ ਜਰਨਲ ਸਕੱਤਰ ਚਰਨਜੀਤ ...
ਸ਼ੁਤਰਾਣਾ, 10 ਫਰਵਰੀ (ਬਲਦੇਵ ਸਿੰਘ ਮਹਿਰੋਕ)- ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸ਼ੁਤਰਾਣਾ ਦੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਗਈ ਬੈਠਕ ਵਾਲੀ ਰੈਲੀ ਵਿਚ ਸਥਾਨਕ ਭਾਜਪਾ ਆਗੂਆਂ ਤੇ ਵਰਕਰਾਂ ...
ਦੇਵੀਗੜ੍ਹ, 10 ਫਰਵਰੀ (ਰਾਜਿੰਦਰ ਸਿੰਘ ਮੌਜੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਬਾਠ ਦੀ ਅਗਵਾਈ ਹੇਠ ਅਤੇ ਈਕੋ ਕਲੱਬ ਦੇ ਮੁਖੀ ਅਧਿਆਪਕਾ ਪ੍ਰਵੀਨ ਕੁਮਾਰੀ ਦੀ ਦੇਖ-ਰੇਖ ਹੇਠ ਸਵੇਰ ਦੀ ਸਭਾ ਸਮੇਂ ਸੜਕ ਸੁਰੱਖਿਆ ਹਫ਼ਤਾ ...
ਦੇਵੀਗੜ੍ਹ, 10 ਫਰਵਰੀ (ਰਾਜਿੰਦਰ ਸਿੰਘ ਮੌਜੀ)- ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਸਿੰਗਣ ਵਿਖੇ ਪਿ੍ੰਸੀਪਲ ਸ੍ਰੀਮਤੀ ਸੰਜਨਾ ਗਰਗ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫਸਰ ...
ਗੂਹਲਾ ਚੀਕਾ, 10 ਫਰਵਰੀ (ਓ. ਪੀ. ਸੈਣੀ)-ਹਲਕਾ ਗੂਹਲਾ ਚੀਕਾ ਵਿਖੇ ਰਾਸ਼ਟਰੀ ਜਨ ਸ਼ਕਤੀ ਮੰਚ ਦੀ ਨਸ਼ੇ ਿਖ਼ਲਾਫ਼ ਜੰਗ ਲਗਾਤਾਰ ਜਾਰੀ ਹੈ | ਇਹ ਵਿਚਾਰ ਰਾਸ਼ਟਰੀ ਜਨ ਸ਼ਕਤੀ ਮੰਚ ਦੇ ਸੰਸਥਾਪਕ ਮੈਂਬਰ ਐਡਵੋਕੇਟ ਜੈ ਪ੍ਰਕਾਸ਼ ਬਲਬਹੇੜਾ ਨੇ ਇਕ ਪੱਤਰਕਾਰ ਮਿਲਣੀ 'ਚ ਪ੍ਰਗਟ ...
ਪਾਤੜਾਂ, 10 ਫਰਵਰੀ (ਜਗਦੀਸ਼ ਸਿੰਘ ਕੰਬੋਜ)- ਵਿਸ਼ਵ ਪ੍ਰਸਿੱਧ ਢੋਲੀ ਉਸਤਾਦ ਭਾਨਾ ਰਾਮ ਸੁਨਾਮੀ ਦੀ ਯਾਦ ਨੂੰ ਸਮਰਪਿਤ 'ਵਰਲਡ ਭੰਗੜਾ ਕੱਪ ਪਾਤੜਾਂ ਵਿਖੇ ਕਰਵਾਇਆ ਗਿਆ | ਮਾਲਵਾ ਝੂੰਮਰ ਕਲੱਬ ਪਾਤੜਾਂ ਵਲੋਂ ਰੋਟਰੀ ਕਲੱਬ ਪਾਤੜਾਂ ਅਤੇ ਉੱਤਰ ਖੇਤਰੀ ਸੱਭਿਆਚਾਰਕ ...
ਪਟਿਆਲਾ, 10 ਫਰਵਰੀ (ਜ.ਸ. ਢਿੱਲੋਂ)-ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈੱਡਰੇਸ਼ਨ ਬਿਜਲੀ ਬੋਰਡ, ਕਰਮਚਾਰੀ ਦਲ ਪੰਜਾਬ, ਪੀ.ਆਰ.ਟੀ.ਸੀ. ਕਰਮਚਾਰੀ ਦਲ, ਮਜ਼ਦੂਰ ਦਲ ਪੰਜਾਬ ਦੇ ਸੂਬਾਈ ਆਗੂਆਂ ਦੀ ...
ਨਾਭਾ, 10 ਫਰਵਰੀ (ਕਰਮਜੀਤ ਸਿੰਘ)- ਦੇਸ਼ ਦੀ ਆਜ਼ਾਦੀ ਲਹਿਰ ਦੇ ਮੋਢੀ ਅਤੇ ਗਊ ਰੱਖਿਅਕ ਨਾਮਧਾਰੀ ਗੁਰੂ ਰਾਮ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸਥਾਨਕ ਗਊਸ਼ਾਲਾ ਵਿਖੇ ਮਨਾਇਆ ਗਿਆ | ਇਸ ਮੌਕੇ ਨਾਮਧਾਰੀ ਸੰਗਤਾਂ ਨੇ ਕਥਾ ਵਿਚਾਰਾਂ ਕਰਕੇ ਸਤਿਗੁਰ ...
ਸਮਾਣਾ, 10 ਫਰਵਰੀ (ਹਰਵਿੰਦਰ ਸਿੰਘ ਟੋਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗਾਜੇਵਾਸ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਸਕੂਲ ਮੁਖੀ ਹਰਦੇਵ ਸਿੰਘ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ¢ ਸਮਾਗਮ ਦੌਰਾਨ ...
ਪਟਿਆਲਾ, 10 ਫਰਵਰੀ (ਚਹਿਲ)-9ਵੀਂ ਹਾਕੀ ਇੰਡੀਆ ਸੀਨੀਅਰ ਕੌਮੀ ਚੈਂਪੀਅਨਸ਼ਿਪ ਰੇਲਵੇ ਸਪੋਰਟਸ ਪ੍ਰਮੋਸ਼ਨ ਬੋਰਡ ਨੇ ਪੰਜਾਬ ਨੂੰ 3-2 ਗੋਲਾਂ ਨਾਲ ਹਰਾ ਕੇ ਕੌਮੀ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ | ਗਵਾਲੀਅਰ ਵਿਖੇ ਅੱਜ ਨੇਪਰੇ ਚੜ੍ਹੀ ਉਕਤ ਚੈਂਪੀਅਨਸ਼ਿਪ ਦੇ ...
ਅਮਲੋਹ, 10 ਫਰਵਰੀ (ਸੂਦ)-ਬਾਲ ਵਿਕਾਸ ਪੋ੍ਰਜੈਕਟ ਅਫ਼ਸਰ ਅਮਲੋਹ ਵਲੋਂ ਅੱਜ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਵਿਚ ਰੈਲੀ ਕੱਢੀ ਗਈ, ਜਿਸ 'ਚ ਸ਼ਹਿਰ ਦੀਆਂ ਔਰਤਾਂ ਆਂਗਣਵਾੜੀ ਸੈਂਟਰ ਦੇ ਬੱਚਿਆਂ ਆਦਿ ਨੇ ਭਾਗ ਲਿਆ | ਇਸ ...
ਚੁੰਨ੍ਹੀ, 10 ਫਰਵਰੀ (ਗੁਰਪ੍ਰੀਤ ਸਿੰਘ ਬਿਲਿੰਗ)- ਸਾਲ 2019 'ਚ ਹੋਣ ਵਾਲੀਆਂ ਲੋਕਾਂ ਸਭਾ ਚੋਣਾਂ ਦੇ ਮੱਦੇਨਜ਼ਰ ਵਿਚਾਰ ਚਰਚਾ ਕਰਨ ਅਤੇ ਰਣਨੀਤੀ ਬਣਾਉਣ ਦੀ ਭਾਵਨਾ ਅਧੀਨ ਇਕ ਵਿਸ਼ੇਸ਼ ਮੀਟਿੰਗ ਚੁੰਨ੍ਹੀ ਕਲਾਂ ਵਿਖੇ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰੀਸ਼ਦ ...
ਪਟਿਆਲਾ, 10 ਫਰਵਰੀ (ਅ.ਸ. ਆਹਲੂਵਾਲੀਆ)-ਨਗਰ ਨਿਗਮ ਦੀ ਲੈਂਡ ਸਾਖਾ ਵਲੋਂ ਦੁਕਾਨਾਂ ਅੱਗੇ ਸਮਾਨ ਰੱਖ ਕਬਜਾ ਕਰ ਆਵਾਜਾਈ 'ਚ ਵਿਘਨ ਪਾਉਣ ਵਾਲ 13 ਦੇ ਕਰੀਬ ਦੁਕਾਨਦਾਰਾਂ ਦੇ ਚਲਾਨ ਕੱਟੇ | ਲੰਮੇ ਅਰਸੇ ਤੋਂ ਬਾਅਦ ਪੂਰੀ ਤਿਆਰੀ ਨਾਲ ਚਲਾਨ ਕੱਟਣ ਦੀ ਕਾਰਵਾਈ ਇੰਸਪੈਕਟਰ ...
ਭਾਦਸੋਂ, 10 ਫਰਵਰੀ (ਗੁਰਬਖਸ਼ ਸਿੰਘ ਵੜੈਚ)- ਥਾਪਰ ਪੌਲੀਟੈਕਨਿਕ ਕਾਲਜ ਪਟਿਆਲਾ ਵਿਖੇ ਬੀਤੇ ਦਿਨ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੇਲੇ 'ਚ ਇਕ ਸਾਇੰਸ ਨਾਲ ਸਬੰਧਿਤ ਕੁਇਜ਼ ਵੀ ਕਰਵਾਇਆ ਗਿਆ, ਜਿਸ 'ਚ ਗੋਲਡਨ ਈਰਾ ਸਕੂਲ ਦਿੱਤੂਪੁਰ ਦੇ ਵਿਦਿਆਰਥੀਆਂ ਸਗਨਪ੍ਰੀਤ ਕੌਰ, ...
ਪਟਿਆਲਾ, 10 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬੀ ਯੂਨੀਵਰਸਿਟੀ ਦੇ ਵਿਦਵਾਨ ਡਾ. ਗੁਰਨਾਮ ਸਿੰਘ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ 'ਰਾਸ਼ਟਰੀ ਸੰਗੀਤ ਨਾਟਕ ...
ਸਮਾਣਾ, 10 ਫ਼ਰਵਰੀ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- 'ਵਾਟਰ ਸਪਲਾਈ ਅਤੇ ਸੀਵਰੇਜ ਬੋਰਡ' ਦੀ ਅਣਗਹਿਲੀ ਨਾਲ ਸਮਾਣਾ ਸ਼ਹਿਰ ਦੀਆਂ ਸੜਕਾਂ ਖ਼ਰਾਬ ਹੋ ਰਹੀਆਂ ਹਨ ਪਰ ਬੋਰਡ ਦੀ ਕੋਈ ਹੱਲ ਕਰਨ ਵਿਚ ਦਿਲਚਸਪੀ ਨਹੀਂ ਹੈ | ਸ਼ਹਿਰ ਦੀਆਂ ਗਲੀਆਂ ਅਤੇ ਸੜਕਾਂ 'ਚ ਸੀਵਰੇਜ ਦਾ ...
ਪਟਿਆਲਾ, 10 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਸੇਂਟ ਪੀਟਰਜ਼ ਅਕੈਡਮੀ ਵਿਖੇ ਇਕ ਰਸਮ ਦੌਰਾਨ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਦਨਾਂ ਦੀ ਨਿਯੁਕਤੀ ਦੇ ਨਾਲ ਨਵੇਂ ਸਕੂਲ ਦੇ ਕਪਤਾਨ ਤੇ ਉਪ ਕਪਤਾਨ ਨੂੰ ਜ਼ਿੰਮੇਵਾਰੀ ਸੌਾਪੀ ਗਈ | ਇਸ ਮੌਕੇ ਪੁਰਾਣੇ ਕਪਤਾਨ ...
ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)- ਪਟਿਆਲਾ ਨੇੜਲੇ ਪਿੰਡ ਤਰੈਂ 'ਚ ਇਕ ਵਿਅਕਤੀ ਦੀ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਪੀੜਤ ਦੇ ਭਤੀਜੇ ਦੀ ਸ਼ਿਕਾਇਤ 'ਤੇ 4 ਜਣਿਆਂ ਿਖ਼ਲਾਫ਼ ...
ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)- ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਸਥਾਨਕ ਭਗਤ ਸਿੰਘ ਕਾਲੋਨੀ 'ਚ ਛਾਪੇਮਾਰੀ ਦੌਰਾਨ 60 ਬੋਤਲਾਂ ਦੇਸੀ ਸ਼ਰਾਬ ਚੰਡੀਗੜ੍ਹ ਦੀ ਬਰਾਮਦ ਕੀਤੀ ਹੈ, ਜਿਸ ਆਧਾਰ 'ਤੇ ਪੁਲਿਸ ਨੇ ਰੋਹਿਤ ਕੁਮਾਰ ਵਾਸੀ ਪਟਿਆਲਾ ...
ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)- ਸਥਾਨਕ ਹੋਟਲ ਕੌਾਟੀਨੈਂਟਲ ਦੇ ਸਾਹਮਣੇ ਵਾਪਰੇ ਸੜਕ ਹਾਦਸੇ 'ਚ ਟਰੱਕ ਦੀ ਫੇਟ ਵੱਜਣ ਕਾਰਨ ਸਕੂਟਰੀ ਸਵਾਰ ਦੀ ਮੌਤ ਹੋਣ 'ਤੇ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਮਿ੍ਤਕ ਦੇ ਸਾਲੇ ਦੀ ਸ਼ਿਕਾਇਤ 'ਤੇ ਅਣਪਛਾਤੇ ਟਰੱਕ ਡਰਾਈਵਰ ...
ਪਟਿਆਲਾ, 10 ਫਰਵਰੀ (ਅ.ਸ. ਆਹਲੂਵਾਲੀਆ)- ਨਗਰ ਨਿਗਮ ਪ੍ਰਸ਼ਾਸਨ 3 ਠੇਕੇਦਾਰਾਂ ਨੂੰ ਬਲੈਕ ਲਿਸਟ ਕਰਨ ਜਾ ਰਿਹਾ ਹੈ | ਇਹ ਉਹ ਠੇਕੇਦਾਰ ਦੱਸੇ ਜਾ ਰਹੇ ਨੇ ਜਿਨ੍ਹਾਂ ਵਲੋਂ ਬਾਹਰੀ ਠੇਕੇਦਾਰਾਂ ਦੇ ਮੁਕਾਬਲੇ ਘੱਟ ਰੇਟਾਂ 'ਤੇ ਕੰਮ ਲੈ ਕੇ ਕੰਮਾਂ ਨੂੰ ਲਟਕ ਅਵਸਥਾ 'ਚ ਛੱਡ ...
ਦੇਵੀਗੜ੍ਹ, 10 ਫਰਵਰੀ (ਮੁਖ਼ਤਿਆਰ ਸਿੰਘ ਨੋਗਾਵਾਂ)- ਸੀਨੀਅਰ ਪੁਲਿਸ ਕਪਤਾਨ ਪਟਿਆਲਾ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਪ ਪੁਲਿਸ ਕਪਤਾਨ ਦਿਹਾਤੀ ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਥਾਣਾ ਜ਼ੁਲਕਾਂ ਦੇ ਮੁਖੀ ਗੁਰਪ੍ਰੀਤ ਸਿੰਘ ਭਿੰਡਰ ਦੀ ...
ਰਾਜਪੁਰਾ, 10 ਫਰਵਰੀ (ਰਣਜੀਤ ਸਿੰਘ, ਜੀ.ਪੀ. ਸਿੰਘ)- ਗੰਡਾਖੇੜੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਬਦਫੈਲੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਨਾਬਾਲਿਗ ਲੜਕੇ ਦੇ ਪਿਤਾ ਨੇ ਸ਼ਿਕਾਇਤ ਦਰਜ ...
ਪਟਿਆਲਾ, 10 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਨਾਗਰਿਕਾਂ ਨੂੰ ਤੈਅ ਮਾਪਦੰਡਾਂ ਤੋਂ ਨੀਵੇਂ ਪੱਧਰ ਦੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਦਾ ਵੱਡੇ ਪੱਧਰ 'ਤੇ ਪਰੋਸਿਆ ਜਾਣਾ ਜ਼ਿੰਮੇਵਾਰ ਵਿਭਾਗਾਂ ਦੇ ਅਧਿਕਾਰੀਆਂ ਦੀ ਸੁਸਤ ਤੇ ਮਿਲੀਭੁਗਤ ਵਾਲੀ ਕਾਰਗੁਜ਼ਾਰੀ ਵੱਲ ...
ਸਮਾਣਾ, 10 ਫਰਵਰੀ (ਸਾਹਿਬ ਸਿੰਘ)- ਪ੍ਰੀਮੀਅਰ ਪਬਲਿਕ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ, ਜਿਸ 'ਚ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੇ ਡਾਇਰੈਕਟਰ ਗੁਰਮੀਤ ਸਿੰਘ ਅਤੇ ਪਿ੍ੰਸੀਪਲ ਅਨੀਤਾ ਸਹੂਜਾ ...
ਪਟਿਆਲਾ, 10 ਫਰਵਰੀ (ਧਰਮਿੰਦਰ ਸਿੰਘ ਸਿੱਧੂ/ ਮਨਦੀਪ ਸਿੰਘ ਖਰੋੜ)-30ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਦੇ ਸਬੰਧ ਵਿਚ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਅਰਬਿੰਦੋ ਇੰਟਰਨੈਸ਼ਨਲ ਸਕੂਲ ਪਟਿਆਲਾ ਵਿਖੇ ਅੰਤਰ ਸਕੂਲ ਅਤੇ ਕਾਲਜ ਦਾ ...
ਪਟਿਆਲਾ, 10 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਅਸ਼ੋਕਾ ਨਰਸਿੰਗ ਕਾਲਜ, ਪਿੰਡ ਚੂਹੜਪੁਰ ਕਲਾਂ ਵਿਖੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਇਕ ਸੈਮੀਨਾਰ ਕਰਵਾਇਆ ਗਿਆ¢ ਇਹ ਸੈਮੀਨਾਰ ਵਿਚ ਕਾਲਜ ਦੇ ਡਾਇਰੈਕਟਰ ਰਮਿੰਦਰ ...
ਪਟਿਆਲਾ, 10 ਫਰਵਰੀ (ਜ.ਸ. ਢਿੱਲੋਂ)-ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ. ਅਰਵਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਡਾ. ਕੁਲਦੀਪ ਸਿੰਘ ਜੋੜਾ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ 'ਚ ਸੀਟੂ ਰਹਿੰਦ ਯੋਜਨਾਂ ਅਧੀਨ ਪਿੰਡ ਬਾਰਨ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ...
ਪਟਿਆਲਾ, 10 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਅਤੇ ਗੁਰਮਤਿ ਸੰਗੀਤਾਚਾਰੀਆ ਡਾ. ਗੁਰਨਾਮ ਸਿੰਘ ਨੂੰ ਗੁਰਮਤਿ ਸੰਗੀਤ ਵਿਚ ਕੀਤੀਆਂ ਵਡਮੁੱਲੀਆਂ ਤੇ ਇਤਿਹਾਸਿਕ ਪ੍ਰਾਪਤੀਆਂ ਲਈ ਅੱਜ ਸੰਗੀਤ ...
ਗੂਹਲਾ ਚੀਕਾ, 10 ਫਰਵਰੀ (ਓ. ਪੀ. ਸੈਣੀ)- ਡੀ. ਏ. ਵੀ. ਕਾਲਜ ਚੀਕਾ ਵਿਖੇ ਰਾਜਨੀਤਕ ਵਿਪਾਗ ਵਲੋਂ ਇਕ ਚਰਚਾ ਰੱਖੀ ਗਈ | ਇਸ ਮੌਕੇ ਡੀ. ਏ. ਵੀ. ਕਾਲਜ ਸਢੌਰਾ ਦੇ ਪਿੰ੍ਰਸੀਪਲ ਡਾ: ਰਣਪਾਲ ਸਿੰਘ ਨੇ ਰਾਸ਼ਟਰ 'ਚ ਸਿੱਖਿਆ ਦਾ ਮਹੱਤਵ ਵਿਸ਼ੇ 'ਤੇ ਆਪਣੇ ਵਿਚਾਰ ਰੱਖੇ | ਆਪਣੇ ਵਿਚਾਰ ...
ਪਟਿਆਲਾ, 10 ਫਰਵਰੀ (ਧਰਮਿੰਦਰ ਸਿੰਘ ਸਿੱਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਕੁਟੀਆ ਤਿ੍ਪੜੀ ਪਟਿਆਲਾ ਵਿਖੇ ਲਗਾਤਾਰ ਚੱਲ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਦੇ 36ਵੇਂ ਦਿਨ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ...
ਪਟਿਆਲਾ, 10 ਫਰਵਰੀ (ਚੱਠਾ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵੱਲੋਂ ਭਾਨਰੀ ਵਿਚ ਕੈਂਸਰ ਕੇਅਰ ਕੈਂਪ ਲਗਾਇਆ ਗਿਆ¢ ਕੈਂਪ ਦੇ ਮੁੱਖ ਮਹਿਮਾਨ ਸੁਰਜੀਤ ਸਿੰਘ ਰੱਖੜਾ ਨੇ ਪਹੁੰਚਕੇ ਕਲੱਬ ਨੂੰ 50 ਹਜ਼ਾਰ ਮਾਲੀ ਮਦਦ ਦੇਣ ਦਾ ਐਲਾਨ ਕੀਤਾ¢ ਰੱਖੜਾ ਨੇ ਕਲੱਬ ਨੂੰ ਨਕਦ 10 ਹਜ਼ਾਰ ...
ਪਟਿਆਲਾ, 10 ਫਰਵਰੀ (ਚੱਠਾ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵੱਲੋਂ ਭਾਨਰੀ ਵਿਚ ਕੈਂਸਰ ਕੇਅਰ ਕੈਂਪ ਲਗਾਇਆ ਗਿਆ¢ ਕੈਂਪ ਦੇ ਮੁੱਖ ਮਹਿਮਾਨ ਸੁਰਜੀਤ ਸਿੰਘ ਰੱਖੜਾ ਨੇ ਪਹੁੰਚਕੇ ਕਲੱਬ ਨੂੰ 50 ਹਜ਼ਾਰ ਮਾਲੀ ਮਦਦ ਦੇਣ ਦਾ ਐਲਾਨ ਕੀਤਾ¢ ਰੱਖੜਾ ਨੇ ਕਲੱਬ ਨੂੰ ਨਕਦ 10 ਹਜ਼ਾਰ ...
ਦੇਵੀਗੜ੍ਹ, 10 ਫਰਵਰੀ (ਰਾਜਿੰਦਰ ਸਿੰਘ ਮੌਜੀ)-ਅੱਜ ਸਥਾਨਕ ਨਹਿਰੀ ਵਿਸ਼ਰਾਮ ਘਰ ਵਿਖੇ ਗਾਰਡੀਅਨ ਆਫ਼ ਗਵਰਨਰ ਦੁਧਨ ਸਾਧਾਂ ਵਿਖੇ ਪੰਜਵਾਂ ਰਾਸ਼ਨ ਵੰਡ ਸਮਾਗਮ ਕਰਾਇਆ ਗਿਆ¢ ਇਸ ਮੌਕੇ ਜਾਣਕਾਰੀ ਦਿੰਦਿਆਂ ਜੀ.ਓ.ਜੀ. ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ...
ਪਟਿਆਲਾ, 10 ਫਰਵਰੀ (ਚਹਿਲ)-ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਤਾਈਕਵਾਂਡੋ ਪੋਮਸੇ ਚੈਂਪੀਅਨਸ਼ਿਪ (ਲੜਕੇ) ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਜੇਤੂ ਖਿਡਾਰੀਆਂ ਦਾ ਕਾਲਜ ਪੁੱਜਣ 'ਤੇ ਪਿ੍ੰ. ਖੁਸ਼ਵਿੰਦਰ ...
ਬਨੂੜ, 10 ਫਰਵਰੀ (ਭੁਪਿੰਦਰ ਸਿੰਘ)-ਜੀਜੀਡੀਐਸਡੀ ਕਾਲਜ ਖੇੜੀ ਗੁਰਨਾ ਵਿਖੇ ਸੜਕ ਸੁਰੱਖਿਆ-ਜੀਵਨ ਰੱਖਿਆ ਵਿਸ਼ੇ ਉੱਤੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਟਰੈਫ਼ਿਕ ਐਜੂਕੇਸ਼ਨ ਸੈੱਲ ਪਟਿਆਲਾ ਦੇ ਏ.ਐਸ.ਆਈ. ਗੁਰਜਾਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...
ਸ਼ੁਤਰਾਣਾ, 10 ਫਰਵਰੀ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਸੜਕਾਂ ਦੀ ਇੰਨੀ ਖਸਤਾ ਹਾਲਤ ਹੈ ਕਿ ਸੜਕਾਂ ਵਿਚ ਪਏ ਵੱਡੇ-ਵੱਡੇ ਟੋਇਆਂ ਨੇ ਛੱਪੜਾਂ ਦਾ ਰੂਪ ਧਾਰਨ ਕੀਤਾ ਹੋਇਆ ਹੈ ਪਰ ਲੱਗਦੈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਜਿਵੇਂ ...
ਪਟਿਆਲਾ, 10 ਫਰਵਰੀ (ਜ.ਸ. ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਸੋਨੂੰ ਮਾਜਰੀ ਨੂੰ ਯੂਥ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ...
ਪਟਿਆਲਾ, 10 ਫਰਵਰੀ (ਢਿੱਲੋਂ)-ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਵਰਕਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ¢ਪਾਰਟੀ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀ ਪ੍ਰਸਿੱਧ ਸਮਾਜ ...
ਘਨੌਰ, 10 ਫਰਵਰੀ (ਬਲਜਿੰਦਰ ਸਿੰਘ ਗਿੱਲ)-ਸੀਨੀਅਰ ਸੈਕੰਡਰੀ ਸਕੂਲ ਪਿੰਡ ਕਪੂਰੀ ਵਿਖੇ ਪਿ੍ੰਸੀਪਲ ਵਿਨੋਦ ਕੁਮਾਰ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਲਾਲੀ, ...
ਨਾਭਾ, 10 ਫਰਵਰੀ (ਕਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਨਾਭਾ ਸਰਕਲ ਕੋਆਰਡੀਨੇਟਰ ਅਤੇ ਪਟਿਆਲਾ ਜ਼ਿਲ੍ਹੇ ਵਿਚ ਸੈਕਟਰ ਕੁਆਰਡੀਨੇਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਨੌਜਵਾਨ ਆਗੂ ਦੀਦਾਰ ਸਿੰਘ ਭੱਮ ਨੂੰ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦਾ ...
ਖਮਾਣੋਂ, 10 ਫਰਵਰੀ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਰਕਾਰੀ ਬਹੁ-ਤਕਨੀਕੀ ਕਾਲਜ ਵਿਚ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਚ ਬੂਟੇ ਲਗਾਉਣ ਦਾ ਸਮਾਗਮ ਕੀਤਾ ਗਿਆ | ਬੂਟੇ ਲਗਾਉਣ ਦਾ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਹਰਿਆਵਲ ਮਿਸ਼ਨ 'ਹਰਾ-ਭਰਾ ਤੰਦਰੁਸਤ ਪੰਜਾਬ' ਤਹਿਤ ਕਰਵਾਇਆ ਗਿਆ | ਇਸ ਮੌਕੇ ਹਲਕਾ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਖਮਾਣੋਂ ਡਿਵੀਜ਼ਨ ਦੇ ਐਸ.ਡੀ.ਐਮ. ਪਰਮਜੀਤ ਸਿੰਘ ਪੀ.ਸੀ.ਐਸ., ਸੁਰਿੰਦਰ ਸਿੰਘ ਧਾਲੀਵਾਲ ਬੀ.ਡੀ.ਪੀ.ਓ. ਖਮਾਣੋਂ, ਨੌਜਵਾਨ ਆਗੂ ਪ੍ਰਦੀਪ ਸਿੰਘ, ਸਰਪੰਚ ਪੂਰਨ ਸਿੰਘ, ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਇੰਜ: ਹਰਜਿੰਦਰ ਸਿੰਘ ਨੇ ਹੋਰ ਸਟਾਫ਼ ਨਾਲ ਮਿਲ ਕੇ ਮਹਿਮਾਨਾਂ ਦਾ ਗੁਲਦਸਤੇ ਦੇ ਕੇ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ | ਇਸ ਮੌਕੇ ਵਿਧਾਇਕ ਜੀ.ਪੀ., ਲਖਵੀਰ ਸਿੰਘ ਲੱਖਾ, ਪਿੰਡ ਦੀ ਪੰਚਾਇਤ ਅਤੇ ਪਿ੍ੰਸੀਪਲ ਨੇ ਵਿਦਿਆਰਥੀਆਂ ਨਾਲ ਮਿਲ ਕੇ ਕਾਲਜ ਵਿਚ ਬੂਟੇ ਲਗਾਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਖੀ ਵਿਭਾਗ ਸੰਜੀਵ ਗੋਇਲ, ਡਾ. ਮੇਜਰ ਸਿੰਘ, ਬਲਵੰਤ ਸਿੰਘ, ਗੁਰਦੀਪ ਸਿੰਘ, ਦਲਬੀਰ ਸਿੰਘ, ਆਂਚਲ ਜੈਨ ਅਤੇ ਹਰਦੀਪ ਸਿੰਘ ਆਦਿ ਵੀ ਹਾਜ਼ਰ ਸਨ |
ਦੇਵੀਗੜ੍ਹ, 10 ਫਰਵਰੀ (ਮੁਖਤਿਆਰ ਸਿੰਘ ਨੌਗਾਵਾਂ)- ਬੱਚਿਆਂ ਦੇ ਗਿਆਨ ਨੂੰ ਜਾਨਣ ਲਈ ਸਰਕਾਰੀ ਐਲੀਮੈਂਟਰੀ ਸਕੂਲ ਜੁਲਕਾਂ ਵਿਖੇ ਆਮ ਗਿਆਨ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਬਲਾਕ ਪੱਧਰ 'ਤੇ 50 ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਮੁਕਾਬਲੇ 'ਚ ਪਹਿਲੇ, ਦੂਸਰੇ ਅਤੇ ...
ਰਾਜਪੁਰਾ, 10 ਫਰਵਰੀ (ਜੀ.ਪੀ. ਸਿੰਘ, ਰਣਜੀਤ ਸਿੰਘ)- ਸਥਾਨਕ ਪਟੇਲ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਪ੍ਰਵੀਨ ਮਿੱਡਾ ਦੀ ਦੇਖ-ਰੇਖ 'ਚ ਮਾਤਾ-ਪਿਤਾ ਪੂਜਣ ਦਿਵਸ ਮਨਾਇਆ ਗਿਆ, ਜਿਸ 'ਚ ਯੋਗ ਵੇਦਾਂਤ ਸੇਵਾ ਕਮੇਟੀ ਅਤੇ ਯੁਵਾ ਸੇਵਾ ਕਮੇਟੀ ਦੇ ਸਹਿਯੋਗ ਨਾਲ ਬੱਚਿਆਂ ਨੂੰ ...
ਸਮਾਣਾ, 10 ਫ਼ਰਵਰੀ (ਸਾਹਿਬ ਸਿੰਘ)- ਬਲਾਕ ਸਮਾਣਾ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਰਾਜਗੜ੍ਹ ਵਿਖੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਵਿਦਿਆਰਥੀਆਂ ਲਈ ਬਣਾਏ ਨਵੇਂ ਪਖਾਨਿਆਂ ਦਾ ਉਦਘਾਟਨ ਕੀਤਾ | ਸਕੂਲ ਪਹੁੰਚਣ 'ਤੇ ਸਕੂਲ ਮੁਖੀ ਹਰਵਿੰਦਰ ਸਿੰਘ, ਪੰਚਾਇਤ ਅਤੇ ...
ਗੂਹਲਾ ਚੀਕਾ, 10 ਫਰਵਰੀ (ਓ. ਪੀ. ਸੈਣੀ)-ਸਬਜ਼ੀ ਮੰਡੀ ਚੀਕਾ ਵਿਖੇ ਸਬਜ਼ੀ ਮੰਡੀ ਚੀਕਾ ਐਸੋਸੀਏਸ਼ਨ ਦੀ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਮੰਡੀ ਪ੍ਰਧਾਨ ਦੀਪਕ ਕਾਲੜਾ ਨੇ ਕੀਤੀ | ਇਸ ਮੌਕੇ ਕਈ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਇਸ ਮੌਕੇ 'ਤੇ ਇਹ ...
ਪਟਿਆਲਾ, 10 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਰਾਸਤੀ ਸ਼ਹਿਰ ਪਟਿਆਲਾ ਵਿਖੇ ਵਿਰਾਸਤੀ ਉਤਸਵ ਅਤੇ ਸ਼ਿਲਪ ਮੇਲਾ ਹਰ ਵਰ੍ਹੇ ਕਰਵਾਉਣ ਦੇ ਕੀਤੇ ਗਏ ਐਲਾਨ ਤਹਿਤ 19 ਫਰਵਰੀ ਤੋਂ ਸ਼ੀਸ਼ ਮਹਿਮ ਵਿਖੇ ਸ਼ਿਲਪ ਮੇਲਾ ...
ਪਟਿਆਲਾ, 10 ਫਰਵਰੀ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਐਡ ਸਮੈਸਟਰ ਦੂਜਾ ਦੇ ਨਤੀਜੇ ਵਿਚ ਏਸ਼ੀਅਨ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਦੀ ਵਿਦਿਆਰਥਣ ਗਗਨਦੀਪ ਕੌਰ ਨੇ 81.40 ਫੀਸਦੀ, ...
ਪਟਿਆਲਾ, 10 ਫਰਵਰੀ (ਸਿੱਧੂ)-ਇੱਥੋਂ ਦੇ ਫੁਹਾਰਾ ਚੌਕ ਸਥਿਤ ਸ੍ਰੀ ਗੁਰੂ ਸਿੰਘ ਸਭਾ ਖ਼ਾਲਸਾ ਮਾਡਲ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ¢ ਇਸ ਦੌਰਾਨ ਸਕੂਲ ਪਿ੍ੰਸੀਪਲ ਜਗਦੀਸ਼ ਕੌਰ ਬੇਦੀ ਨੇ ਆਏ ਹੋਏ ਸਾਰੇ ਕਮੇਟੀ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਸਕੂਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX