ਬਾਜਾਖਾਨਾ, 10 ਫ਼ਰਵਰੀ (ਜੀਵਨ ਗਰਗ)-ਸਥਾਨਕ ਹੰਸ ਰਾਜ ਵਿੱਦਿਅਕ ਸੰਸਥਾਵਾਂ ਵਿਖੇ ਵਿਸਥਾਰ ਭਾਸ਼ਣ ਅਤੇ ਰੂ-ਬ-ਰੂ ਸਮਾਗਮ ਕਰਵਾਇਆ ਗਿਆ ਜਿਸ ਵਿਚ ਪ੍ਰਸਿੱਧ ਗੀਤਕਾਰ ਮੱਖਣ ਸਿੰਘ ਬਰਾੜ ਅਤੇ ਯੂਨੀਵਰਸਿਟੀ ਕਾਲਜ ਜੈਤੋ ਦੇ ਸੀਨੀਅਰ ਪ੍ਰੋਫ਼ੈਸਰ ਡਾ. ਪਰਮਿੰਦਰ ਸਿੰਘ ...
ਫ਼ਰੀਦਕੋਟ, 10 ਫਰਵਰੀ (ਜਸਵੰਤ ਸਿੰਘ ਪੁਰਬਾ)-ਰੈਡ ਕਰਾਸ ਦਫ਼ਤਰ ਦੇ ਸਮੂਹ ਕਰਮਚਾਰੀਆਂ, ਸਪੈਸ਼ਲ ਸਕੂਲ (ਦਿਵਿਆਂਗ) ਦੇ ਬੱਚਿਆਂ ਵਲੋਂ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਅਗਵਾਈ ਵਾਲੀ ...
ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜੋਨਲ ਦਫ਼ਤਰ ਕੋਟਕਪੂਰਾ ਵਿਖੇ ਕਰਵਾਏ ਗਏ ਕਥਾ ਕੀਰਤਨ ਸਮਾਗਮ ਦੌਰਾਨ ਡਾ. ਅਵੀਨਿੰਦਰਪਾਲ ਸਿੰਘ ਨੇ ਗੁਰੂ ਸਾਹਿਬਾਨ ਦੇ ਫਲਸਫ਼ੇ ਦੀ ਵਿਆਖਿਆ ਕਰਦਿਆਂ ਦੱਸਿਆ ਕਿ ਬਹੁਤ ਸਾਰੇ ਲੋਕ ਦੁਨੀਆਦਾਰੀ ਦੀਆਂ ਰਸਮਾਂ ਨਿਭਾਉਣ ਦੇ ਨਾਲ-ਨਾਲ਼ ਪ੍ਰਮਾਤਮਾ ਨਾਲ਼ ਜੁੜਨ ਦੀ ਵੀ ਲੋਚਾ ਰੱਖਦੇ ਹਨ | ਜੇਕਰ ਜ਼ਮੀਨ ਜਾਇਦਾਦ 'ਚ ਵਾਧਾ ਜਾਂ ਜੀਵਨ 'ਚ ਕਿਸੇ ਵੀ ਪ੍ਰਾਪਤੀ ਨੂੰ ਗੁਰੂ ਦੀ ਕਿ੍ਪਾ ਮੰਨਿਆ ਜਾਵੇ ਤਾਂ ਪ੍ਰਮਾਤਮਾ ਨਾਲ ਜੁੜਨਾ ਕੋਈ ਔਖਾ ਨਹੀ, ਪਰ ਇਸ ਲਈ ਆਪਣੇ ਅੰਦਰਲੀ 'ਮੈਂ' ਨੂੰ ਮਾਰਨਾ ਪਵੇਗਾ | ਉਨ੍ਹਾਂ ਗੁਰਬਾਣੀ ਦੀਆਂ ਕਈ ਉਦਾਹਰਨਾਂ ਦੇ ਕੇ ਦੱਸਿਆ ਕਿ ਮਿਹਨਤ ਕਰਨ ਵਾਲਾ ਜੇਕਰ ਇਹ ਸੋਚ ਲਵੇ ਕਿ ਇਹ ਸਭ ਪ੍ਰਾਪਤੀਆਂ ਮੇਰੀਆਂ ਕੋਸ਼ਿਸ਼ਾਂ ਕਰਕੇ ਹੀ ਹੋਈਆਂ ਹਨ ਤਾਂ ਉਸ ਵਿਚ ਹੰਕਾਰ ਆਉਣਾ ਸੁਭਾਵਿਕ ਹੈ, ਪਰ ਜੇਕਰ ਉਸ ਨੂੰ ਪ੍ਰਮਾਤਮਾ ਦੀਆਂ ਰਹਿਮਤਾਂ ਮੰਨੇਗਾ ਤਾਂ ਨਿਮਰਤਾ ਆਪਣੇ ਆਪ ਆ ਜਾਵੇਗੀ | ਇਸ ਮੌਕੇ ਭਾਈ ਚਰਨਜੀਤ ਸਿੰਘ ਚੰਨੀ ਸਮੇਤ ਅਨੇਕਾਂ ਨਿਸ਼ਕਾਮ ਵੀਰ,ਭੈਣਾਂ ਨੇ ਰਸਭਿੰਨਾ ਕੀਰਤਨ ਕੀਤਾ | ਅੰਤ 'ਚ ਗੁਰਿੰਦਰ ਸਿੰਘ ਕੋਟਕਪੂਰਾ ਨੇ ਜਥੇਬੰਦੀ ਦੇ ਅਗਲੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ |
ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਸਰੀਰਕ ਤੰਦਰੁਸਤੀ ਦੇ ਲਈ ਇਸ ਇਲਾਕੇ ਦੇ ਨੌਜਵਾਨਾਂ 'ਚ ਸਾਈਕਲ ਚਲਾਉਣ ਦਾ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਸ ਖੇਤਰ ਦੇ ਤਿੰਨ ਨੌਜਵਾਨ ਅਧਿਆਪਕ ਗੁਰਤੇਜ ਚੰਦ ਢਿਲਵਾਂ, ਸੁਖਵਿੰਦਰ ਸਿੰਘ ਬਹਿਬਲ ਤੇ ਸੌਰਵ ...
ਬਾਜਾਖਾਨਾ, 10 ਫ਼ਰਵਰੀ (ਜਗਦੀਪ ਸਿੰਘ ਗਿੱਲ)-ਸਿੱਖਿਆਂ ਵਿਭਾਗ ਪੰਜਾਬ ਦੇ ਠਦਿਸ਼ਾਂ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਪਰਮਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ (ਫ਼ਰੀਦਕੋਟ) ਵਿਖੇ ਸਾਲਾਨਾ ਇਨਾਮ ਵੰਡ ਅਤੇ ਸਨਮਾਨ ...
ਕੋਟਕਪੂਰਾ, 10 ਫਰਵਰੀ (ਮੇਘਰਾਜ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਅਤੇ ਡੀ.ਐੱਸ.ਪੀ. ਮਨਵਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰੈਫਿਕ ਪੁਲਿਸ ਕੋਟਕਪੂਰਾ ਦੇ ਇੰਚਾਰਜ ਏ.ਐੱਸ.ਆਈ. ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸ਼ਹਿਰ ਦੇ ਵੱਖ ਵੱਖ ...
ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਬ੍ਰਾਹਮਣ ਯੁਵਾ ਸ਼ਕਤੀ ਦੇ ਪ੍ਰਧਾਨ ਪ੍ਰਬੋਧ ਸ਼ਰਮਾ ਅਤੇ ਕਾਰਜਕਰਨੀ ਦੇ ਮੈਂਬਰਾਂ ਵਲੋਂ ਬਸੰਤ ਪੰਚਮੀ ਦੇ ਮੌਕੇ ਸਥਾਨਕ ਗਊਸ਼ਾਲਾ ਅਨੰਦੇਆਣਾ ਵਿਖੇ ਸਰਸਵਤੀ ਵੰਦਨਾ ਪੂਜਨ ਕੀਤਾ ਗਿਆ | ਇਸ ਮੌਕੇ ਭਜਨ ਅਤੇ ਕੀਰਤਨ ਰਾਹੀਂ ...
ਫ਼ਰੀਦਕੋਟ, 10 ਫਰਵਰੀ (ਚਰਨਜੀਤ ਸਿੰਘ ਗੋਂਦਾਰਾ, ਸਤੀਸ਼ ਬਾਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਰੈਫਿਕ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਟਰੈਫਿਕ ਜਾਗਰੂਕਤਾ ਹਫਤੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਰਾਜਬਚਨ ਸਿੰਘ ...
ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਰਾਸ਼ਟਰੀ ਸੰਸਕਿ੍ਤ ਸੰਸਥਾਨ ਨਵੀਂ ਦਿੱਲੀ ਵਲੋਂ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਸਥਾਪਿਤ ਕੀਤੇ ਗਏ ਸੰਸਕਿ੍ਤ ਕੇਂਦਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਸਤਨਾਮ ਸਿੰਘ ਨੇ ...
ਫ਼ਰੀਦਕੋਟ, 10 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਜੋੜੀਆਂ ਨਹਿਰਾਂ ਦੇ ਪੁਲ ਤੋਂ ਲੈ ਕੇ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਗੇਟ ਤੱਕ ਸੜਕ ਦੀ ਲੰਬਾਈ ਤਕਰੀਬਨ 1.4 ਕਿਲੋਮੀਟਰ ਬਣਦੀ ਹੈ ਅਤੇ ਉਪਰੋਕਤ ਰਸਤੇ 'ਤੇ ਦਿਨ ਦੇ ਸਮੇ ਫ਼ਰੀਦਕੋਟ ਸ਼ਹਿਰ 'ਚ ਦਾਖਲ ਹੋਣ ...
ਸਾਦਿਕ, 10 ਫਰਵਰੀ (ਗੁਰਭੇਜ ਸਿੰਘ ਚੌਹਾਨ)-ਚੋਣਾਂ ਸਮੇਂ ਕੀਤੇ ਵਾਅਦੇ ਨੂੰ ਪੂਰੇ ਕਰਨ ਲਈ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਐਮ. ਐਲ. ਏ. ਫ਼ਰੀਦਕੋਟ ਨੇ ਸਾਦਿਕ ਦੀ ਪੰਚਾਇਤ ਨੂੰ ਗਰਾਂਟਾਂ ਦੇ ਗੱਫੇ ਦੇ ਕੇ ਵਿਕਾਸ ਦੀ ਹਨੇਰੀ ਲਿਆਉਣ ਲਈ ਹੱਲਾਸ਼ੇਰੀ ਦਿੱਤੀ ਹੈ | ...
ਲੰਬੀ, 10 ਫਰਵਰੀ (ਸ਼ਿਵਰਾਜ ਸਿੰਘ ਬਰਾੜ)-ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ 12 ਫਰਵਰੀ ਨੰੂ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ | ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ੍ਰੀ ਜਸਕਰਨ ...
ਮੰਡੀ ਬਰੀਵਾਲਾ, 10 ਫਰਵਰੀ (ਨਿਰਭੋਲ ਸਿੰਘ)-ਕਾਂਗਰਸ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹੈ ਅਤੇ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ | ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਘਰ-ਘਰ ਪਹੁੰਚ ਕਰਾਂਗੇ ਅਤੇ ਲੋਕਾਂ ਨੂੰ ਪਾਰਟੀ ...
ਮਲੋਟ, 10 ਫਰਵਰੀ (ਪਾਟਿਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੀ.ਸੀ. ਵਿੰਗ ਸ: ਹੀਰਾ ਸਿੰਘ ਗਾਬੜੀਆ ਵਲੋਂ ਰਾਜਾ ਸਿੰਘ ਨੂੰ ਅਕਾਲੀ ਦਲ ਬਾਦਲ ਦੇ ਬੀ.ਸੀ. ਵਿੰਗ ਹਲਕਾ ਮਲੋਟ ਦਾ ...
ਮੰਡੀ ਲੱਖੇਵਾਲੀ, 10 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਪੁਲਿਸ ਥਾਣਾ ਲੱਖੇਵਾਲੀ ਦੇ ਥਾਣਾ ਮੁਖੀ ਇੰਸਪੈਕਟਰ ਦਰਬਾਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਨਫ਼ਰੀ 'ਚ ਵਾਧਾ ਕਰਕੇ ਖੇਤਰ ਦੇ ਪਿੰਡਾਂ ਅੰਦਰ ਗਸ਼ਤ ਤੇਜ ਅਤੇ ਨਾਕੇਬੰਦੀ ਕਰਕੇ ਨਸ਼ਿਆਂ ਦੇ ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੀਨਾਰ-ਏ-ਮੁਕਤੇ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਕੀਤੀ ਜਾਣ ਵਾਲੀ ਖੇਤ ਮਜ਼ਦੂਰ ਲਲਕਾਰ ਰੈਲੀ ਅਤੇ ਮਾਰਚ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਆਗੂ ਗੁਰਜੰਟ ਸਾਉਂਕੇ, ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਮਾਤਾ ਪ੍ਰਕਾਸ਼ ਕੁਮਾਰੀ ਧਰਮਪਤਨੀ ਕ੍ਰਿਸ਼ਨ ਲਾਲ ਰੱਸੇਵੱਟ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਮਾਤਾ ਪ੍ਰਕਾਸ਼ ਕੁਮਾਰੀ ਦੀ ਅੰਤਿਮ ਇੱਛਾ ਅਨੁਸਾਰ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀਆਂ ਅੱਖਾਂ ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਟ੍ਰੈਫਿਕ ਪੁਲਿਸ ਵਲੋਂ ਮੁਕਤੀਸਰ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ਤੇ ਨਾਕੇ ਲਾ ਕੇ ਵਾਹਨਾਂ ਦੇ ਰਿਫ਼ਲੈਕਟਰ ਲਗਾਏ ਗਏ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...
ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਕਾਮਰਸ ਵਿਸ਼ੇ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੇ 13ਵੀਂ ਕਾਮਰਸ ਟੈਲੇਟ ਸਰਚ ਪ੍ਰੀਖਿਆ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ...
ਦੋਦਾ, 10 ਫਰਵਰੀ (ਰਵੀਪਾਲ)-ਸੀਨੀਅਰ ਕਾਂਗਰਸੀ ਆਗੂ ਅਤੇ ਕਿਸਾਨ ਖ਼ੇਤ ਮਜ਼ਦੂਰ ਸੈੱਲ ਜਨਰਲ ਸਕੱਤਰ ਪੰਜਾਬ ਬੰਤ ਸਿੰਘ ਸੇਖੋਂ ਮੋਗਾ ਰਿਟਾ: ਐਕਸੀਅਨ ਨੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ, ਜਿਸ ਬਾਰੇ ਉਨ੍ਹਾਂ ਪਿੰਡ ਕੋਠੇ ਦਸਮੇਸ਼ ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਮੱਖਣ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ...
ਗਿੱਦੜਬਾਹਾ, 10 ਫਰਵਰੀ (ਬਲਦੇਵ ਸਿੰਘ ਘੱਟੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸਿਆਸੀ ਮਾਮਲਿਆਂ ਬਾਰੇ ਚੁਣੀ ਗਈ 40 ਮੈਂਬਰੀ ਕਮੇਟੀ (ਪੀ.ਏ.ਸੀ.) ਵਿਚ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ...
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਪ੍ਰਸਿੱਧ ਸਮਾਜ ਸੇਵੀ ਉੱਘੇ ਉਦਯੋਗਪਤੀ ਚੇਅਰਮੈਨ ਅਪੈਕਸ ਗਰੁੱਪ ਆਫ਼ ਕੰਪਨੀਜ਼ (ਇੰਟਰਨੈਸ਼ਨਲ) ਡਾ: ਐੱਸ.ਪੀ. ਸਿੰਘ ਉਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅਗਵਾਈ ਹੇਠ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX