ਤਾਜਾ ਖ਼ਬਰਾਂ


ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  1 minute ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ੇ 'ਤੇ ਫ਼ੈਸਲਾ ਲੈਣ ਸਪੀਕਰ
. . .  5 minutes ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  7 minutes ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  18 minutes ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  28 minutes ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  39 minutes ago
ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ...
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  59 minutes ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਕਈ ਉਦਯੋਗਿਕ ਇਕਾਈਆਂ ਵਲੋਂ ਜ਼ਹਿਰੀਲੀ ਰਹਿੰਦ-ਖੂੰਹਦ ਨੂੰ ਬਗ਼ੈਰ ਸੋਧੇ ਨਦੀ-ਨਾਲਿਆਂ 'ਚ ਸੁੱਟੇ ਜਾਣ ਦੇ ਗੰਭੀਰ ਮੁੱਦੇ ਨੂੰ ਲੈ ਕੇ ਨਰੋਆ ਪੰਜਾਬ ਮੰਚ ਦੇ ਆਗੂ ਅੱਜ ਦੁਪਹਿਰ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ...
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 1 hour ago
ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਅਬੋਹਰ ਸ਼ਹਿਰ ਪੂਰੀ ਤਰ੍ਹਾਂ ਜਲ-ਥਲ ਹੋ ਗਿਆ। ਸ਼ਹਿਰ ਦੇ ਲਗਭਗ ਬਹੁਤੇ ਹਿੱਸਿਆਂ 'ਚ ਗੋਡੇ-ਗੋਡੇ ਪਾਣੀ ਭਰ ਗਿਆ। ਮੀਂਹ ਦੇ ਪਾਣੀ ਕਾਰਨ ਇੱਥੇ ਆਵਾਜਾਈ ਬੁਰੀ ਤਰ੍ਹਾਂ...
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 1 hour ago
ਮੁੰਬਈ, 17 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਅੱਜ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਹਨ। ਐੱਨ. ਡੀ. ਆਰ. ਐੱਫ. ਵਲੋਂ ਸਨਿਫਰ ਡਾਗਜ਼ ਦੀ ਮਦਦ ਨਾਲ ਇੱਥੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ...
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਪਾਕਿਸਤਾਨ 'ਚ ਜਾਸੂਸੀ ਦੇ ਦੋਸ਼ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ 'ਚ ਨੀਦਰਲੈਂਡ ਦੇ ਸ਼ਹਿਰ ਦ ਹੇਗ 'ਚ ਸਥਿਤ ਕੌਮਾਂਤਰੀ ਨਿਆਂ ਅਦਾਲਤ ਵਲੋਂ ਅੱਜ ਫ਼ੈਸਲਾ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 17 ਜੁਲਾਈ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ...
ਅੱਜ ਦਾ ਵਿਚਾਰ
. . .  about 2 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਫਰੀਦਕੋਟ / ਮੁਕਤਸਰ

ਹੰਸ ਰਾਜ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸਥਾਰ ਭਾਸ਼ਣ ਤੇ ਰੂ-ਬਰੂ ਸਮਾਗਮ ਕਰਵਾਇਆ

ਬਾਜਾਖਾਨਾ, 10 ਫ਼ਰਵਰੀ (ਜੀਵਨ ਗਰਗ)-ਸਥਾਨਕ ਹੰਸ ਰਾਜ ਵਿੱਦਿਅਕ ਸੰਸਥਾਵਾਂ ਵਿਖੇ ਵਿਸਥਾਰ ਭਾਸ਼ਣ ਅਤੇ ਰੂ-ਬ-ਰੂ ਸਮਾਗਮ ਕਰਵਾਇਆ ਗਿਆ ਜਿਸ ਵਿਚ ਪ੍ਰਸਿੱਧ ਗੀਤਕਾਰ ਮੱਖਣ ਸਿੰਘ ਬਰਾੜ ਅਤੇ ਯੂਨੀਵਰਸਿਟੀ ਕਾਲਜ ਜੈਤੋ ਦੇ ਸੀਨੀਅਰ ਪ੍ਰੋਫ਼ੈਸਰ ਡਾ. ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਸਪੈਸ਼ਲ ਸਕੂਲੀ ਬੱਚਿਆਂ ਨੇ ਸਫ਼ਾਈ ਕਰਕੇ ਕੀਤਾ ਸਪੈਸ਼ਲ ਕੰਮ : ਰਾਜੀਵ ਪਰਾਸ਼ਰ

ਫ਼ਰੀਦਕੋਟ, 10 ਫਰਵਰੀ (ਜਸਵੰਤ ਸਿੰਘ ਪੁਰਬਾ)-ਰੈਡ ਕਰਾਸ ਦਫ਼ਤਰ ਦੇ ਸਮੂਹ ਕਰਮਚਾਰੀਆਂ, ਸਪੈਸ਼ਲ ਸਕੂਲ (ਦਿਵਿਆਂਗ) ਦੇ ਬੱਚਿਆਂ ਵਲੋਂ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਦਫ਼ਤਰ 'ਚ ਕਥਾ ਕੀਰਤਨ ਕਰਵਾਇਆ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜੋਨਲ ਦਫ਼ਤਰ ਕੋਟਕਪੂਰਾ ਵਿਖੇ ਕਰਵਾਏ ਗਏ ਕਥਾ ਕੀਰਤਨ ਸਮਾਗਮ ਦੌਰਾਨ ਡਾ. ਅਵੀਨਿੰਦਰਪਾਲ ...

ਪੂਰੀ ਖ਼ਬਰ »

125 ਕਿਲੋਮੀਟਰ ਸਾਈਕਲ ਚਲਾ ਕੇ ਸ਼ਹੀਦਾਂ ਨੂੰ ਨਤਮਸਤਕ ਹੋਏ ਨੌਜਵਾਨ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਸਰੀਰਕ ਤੰਦਰੁਸਤੀ ਦੇ ਲਈ ਇਸ ਇਲਾਕੇ ਦੇ ਨੌਜਵਾਨਾਂ 'ਚ ਸਾਈਕਲ ਚਲਾਉਣ ਦਾ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਸ ਖੇਤਰ ਦੇ ਤਿੰਨ ਨੌਜਵਾਨ ਅਧਿਆਪਕ ਗੁਰਤੇਜ ਚੰਦ ਢਿਲਵਾਂ, ਸੁਖਵਿੰਦਰ ਸਿੰਘ ਬਹਿਬਲ ਤੇ ਸੌਰਵ ...

ਪੂਰੀ ਖ਼ਬਰ »

ਬਾਜਾਖਾਨਾ ਵਿਖੇ ਸਾਲਾਨਾ ਇਨਾਮ ਵੰਡ ਤੇ ਸਨਮਾਨ ਸਮਾਰੋਹ ਕਰਵਾਇਆ

ਬਾਜਾਖਾਨਾ, 10 ਫ਼ਰਵਰੀ (ਜਗਦੀਪ ਸਿੰਘ ਗਿੱਲ)-ਸਿੱਖਿਆਂ ਵਿਭਾਗ ਪੰਜਾਬ ਦੇ ਠਦਿਸ਼ਾਂ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਪਰਮਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ (ਫ਼ਰੀਦਕੋਟ) ਵਿਖੇ ਸਾਲਾਨਾ ਇਨਾਮ ਵੰਡ ਅਤੇ ਸਨਮਾਨ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫਤੇ ਦੌਰਾਨ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ

ਕੋਟਕਪੂਰਾ, 10 ਫਰਵਰੀ (ਮੇਘਰਾਜ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਅਤੇ ਡੀ.ਐੱਸ.ਪੀ. ਮਨਵਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰੈਫਿਕ ਪੁਲਿਸ ਕੋਟਕਪੂਰਾ ਦੇ ਇੰਚਾਰਜ ਏ.ਐੱਸ.ਆਈ. ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸ਼ਹਿਰ ਦੇ ਵੱਖ ਵੱਖ ...

ਪੂਰੀ ਖ਼ਬਰ »

ਬਸੰਤ ਪੰਚਮੀ ਮੌਕੇ ਸਰਸਵਤੀ ਵੰਦਨਾ ਪੂਜਨ ਕੀਤਾ

ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਬ੍ਰਾਹਮਣ ਯੁਵਾ ਸ਼ਕਤੀ ਦੇ ਪ੍ਰਧਾਨ ਪ੍ਰਬੋਧ ਸ਼ਰਮਾ ਅਤੇ ਕਾਰਜਕਰਨੀ ਦੇ ਮੈਂਬਰਾਂ ਵਲੋਂ ਬਸੰਤ ਪੰਚਮੀ ਦੇ ਮੌਕੇ ਸਥਾਨਕ ਗਊਸ਼ਾਲਾ ਅਨੰਦੇਆਣਾ ਵਿਖੇ ਸਰਸਵਤੀ ਵੰਦਨਾ ਪੂਜਨ ਕੀਤਾ ਗਿਆ | ਇਸ ਮੌਕੇ ਭਜਨ ਅਤੇ ਕੀਰਤਨ ਰਾਹੀਂ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਟ੍ਰੈਫਿਕ ਜਾਗੂਰਕਤਾ ਰੈਲੀ ਕੱਢੀ

ਫ਼ਰੀਦਕੋਟ, 10 ਫਰਵਰੀ (ਚਰਨਜੀਤ ਸਿੰਘ ਗੋਂਦਾਰਾ, ਸਤੀਸ਼ ਬਾਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਰੈਫਿਕ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਟਰੈਫਿਕ ਜਾਗਰੂਕਤਾ ਹਫਤੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਰਾਜਬਚਨ ਸਿੰਘ ...

ਪੂਰੀ ਖ਼ਬਰ »

ਪ੍ਰੋਫ਼ੈਸਰ ਨਿਰਮਲ ਕੌਸ਼ਿਕ ਦੀ 27ਵੀਂ ਪੁਸਤਕ ਦੀ ਘੁੰਡ ਚੁਕਾਈ

ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਰਾਸ਼ਟਰੀ ਸੰਸਕਿ੍ਤ ਸੰਸਥਾਨ ਨਵੀਂ ਦਿੱਲੀ ਵਲੋਂ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਸਥਾਪਿਤ ਕੀਤੇ ਗਏ ਸੰਸਕਿ੍ਤ ਕੇਂਦਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਸਤਨਾਮ ਸਿੰਘ ਨੇ ...

ਪੂਰੀ ਖ਼ਬਰ »

ਜੌੜੀਆਂ ਨਹਿਰਾਂ ਦੇ ਪੁਲ ਤੋਂ ਸ਼ਹਿਰ ਤੱਕ ਟ੍ਰੈਫਿਕ ਦੀ ਰਫ਼ਤਾਰ ਸੀਮਤ ਰੱਖਣ ਲਈ ਹੰਪ ਬਣਾਉਣ ਦੀ ਮੰਗ

ਫ਼ਰੀਦਕੋਟ, 10 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਜੋੜੀਆਂ ਨਹਿਰਾਂ ਦੇ ਪੁਲ ਤੋਂ ਲੈ ਕੇ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਗੇਟ ਤੱਕ ਸੜਕ ਦੀ ਲੰਬਾਈ ਤਕਰੀਬਨ 1.4 ਕਿਲੋਮੀਟਰ ਬਣਦੀ ਹੈ ਅਤੇ ਉਪਰੋਕਤ ਰਸਤੇ 'ਤੇ ਦਿਨ ਦੇ ਸਮੇ ਫ਼ਰੀਦਕੋਟ ਸ਼ਹਿਰ 'ਚ ਦਾਖਲ ਹੋਣ ਵਾਲੇ ਅਤੇ ਫ਼ਰੀਦਕੋਟ ਤੋਂ ਕੋਟਕਪੂਰਾ ਤੱਕ ਜਾਣ ਵਾਲੇ ਜ਼ਿਆਦਾਤਰ ਛੋਟੇ ਵੱਡੇ ਗੱਡੀ ਚਾਲਕ ਤੇਜ਼ ਰਫ਼ਤਾਰ ਨਾਲ ਹੀ ਲੰਘਦੇ ਆਮ ਦੇਖੇ ਜਾ ਸਕਦੇ ਹਨ | ਜਾਣਕਾਰੀ ਅਨੁਸਾਰ ਉਪਰੋਕਤ ਸੜਕ ਦੇ ਇਕ ਪਾਸੇ ਪੁਲਿਸ ਲਾਈਨ, ਸੀਨੀਅਰ ਸਿਵਲ ਅਫ਼ਸਰ ਕਾਲੋਨੀ, ਡਿਪਟੀ ਕਮਿਸ਼ਨਰ ਦੀ ਰਿਹਾਇਸ਼, ਜ਼ਿਲ੍ਹਾ ਪੁਲਿਸ ਮੁਖੀ ਦੀ ਰਿਹਾਇਸ਼, ਥਾਣਾ ਸਦਰ, ਡੋਗਰ ਬਸਤੀ, ਹੋਟਲ, ਗੈਸ ਏਜੰਸੀ ਆਦਿ ਅਤੇ ਸੜਕ ਦੇ ਦੂਜੇ ਪਾਸੇ ਨਿਊ ਹਰਿੰਦਰਾ ਨਗਰ, ਹਰਿੰਦਰਾ ਨਗਰ, ਬਾਬਾ ਫਰੀਦ ਪਬਲਿਕ ਸਕੂਲ, ਕੁੱਝ ਪ੍ਰਾਈਵੇਟ ਹਸਪਤਾਲ, ਸ਼ੋਅ ਰੂਮ, ਵਰਕਸ਼ਾਪ, ਪੈਟਰੋਲ ਪੰਪ, ਸਰਵਿਸ ਸਟੇਸ਼ਨ, ਗੈਸ ਏਜੰਸੀ, ਸਹਿਕਾਰੀ ਦਫ਼ਤਰ ਆਦਿ ਬਣੇ ਹੋਏ ਹਨ ਜਿਸ ਕਾਰਨ ਜ਼ਿਆਦਾਤਰ ਲੋਕਾਂ ਨੂੰ ਉਪਰੋਕਤ ਸੜਕ ਰਾਹੀਂ ਹੀ ਫ਼ਰੀਦਕੋਟ ਸ਼ਹਿਰ ਜਾਣਾ ਆਉਣਾ ਪੈਂਦਾ ਹੈ ਅਤੇ ਉਪਰੋਕਤ ਸੜਕ 'ਤੇ ਹੀ ਬਾਹਰੋਂ ਆਉਣ ਜਾਣ ਵਾਲੀਆਂ ਗੱਡੀਆਂ ਅਤੇ ਸ਼ਹਿਰ ਦੀ ਗੱਡੀਆਂ ਇਕੱਠੀਆਂ ਹੋ ਕੇ ਆਵਾਜਾਈ ਵਿਚ ਹੋਰ ਵੀ ਵਾਧਾ ਕਰਦੀਆਂ ਹਨ | ਇਸ ਸੜਕ 'ਤੇ ਸਥਿਤ ਦਵਿੰਦਰ ਸਿੰਘ ਪੰਜਾਬ ਮੋਟਰਜ਼ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਪਰੋਕਤ ਰਸਤੇ 'ਤੇ ਜ਼ਿਆਦਾਤਰ ਗੱਡੀਆਂ ਤੇਜ਼ ਰਫਤਾਰ ਨਾਲ ਲੰਘਣ ਕਰਕੇ ਸੜਕ 'ਤੇ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀ ਸਬੰਧਿਤ ਵਿਭਾਗ ਵਲੋਂ ਉਪਰੋਕਤ ਰਸਤੇ ਤੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਪਲਾਸਟਿਕ ਦੇ ਹੰਪ ਵੀ ਬਣਾਏ ਗਏ ਸਨ ਜਿੰਨਾਂ ਦਾ ਕੁੱਝ ਹਿੱਸਾ ਥੋੜੇ ਸਮੇਂ ਬਾਅਦ ਹੀ ਟੁੱਟਣ ਕਾਰਨ ਸੜਕ ਦੇ ਇਕ ਹਿੱਸੇ ਤੋਂ ਫਿਰ ਕੁੱਝ ਗੱਡੀ ਚਾਲਕ ਤੇਜ਼ ਰਫਤਾਰ ਨਾਲ ਲੰਘਣ ਲੱਗੇ ਹਨ |
ਇਸ ਸਬੰਧੀ ਲੋਕ ਇਨਸਾਫ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਜਨਰਲ ਸਕੱਤਰ ਕਾਮਰੇਡ ਪ੍ਰੇਮ ਕੁਮਾਰ ਅਤੇ ਸਮਾਜ ਸੇਵੀ ਦਵਿੰਦਰ ਸਿੰਘ ਪੰਜਾਬ ਮੋਟਰਜ਼ ਨੇ ਸਬੰਧਿਤ ਵਿਭਾਗ ਦੇ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਪਰੋਕਤ ਰਸਤੇ 'ਤੇ ਘੱਟੋ ਘੱਟ ਤਿੰਨ ਪ੍ਰੀਮਿਕਸ ਵਾਲੇ ਹੰਪ ਬਣਾ ਕੇ ਉਨ੍ਹਾਂ 'ਤੇ ਚਿੱਟਾ ਰੰਗ ਕੀਤਾ ਜਾਵੇ ਤਾਂ ਕਿ ਇਥੋਂ ਦੀ ਤੇਜ਼ ਰਫਤਾਰ ਨਾਲ ਲੰਘਣ ਵਾਲੇ ਗੱਡੀ ਚਾਲਕ ਹੌਲੀ ਰਫਤਾਰ ਨਾਲ ਚੱਲਣ ਅਤੇ ਕੋਈ ਅਣਸੁਖਾਵੀਂ ਦੁਰਘਟਨਾ ਨਾ ਵਾਪਰੇ |


ਖ਼ਬਰ ਸ਼ੇਅਰ ਕਰੋ

ਕਿੱਕੀ ਢਿੱਲੋਂ ਵਲੋਂ ਸਾਦਿਕ ਵਿਖੇ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਸਾਦਿਕ, 10 ਫਰਵਰੀ (ਗੁਰਭੇਜ ਸਿੰਘ ਚੌਹਾਨ)-ਚੋਣਾਂ ਸਮੇਂ ਕੀਤੇ ਵਾਅਦੇ ਨੂੰ ਪੂਰੇ ਕਰਨ ਲਈ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਐਮ. ਐਲ. ਏ. ਫ਼ਰੀਦਕੋਟ ਨੇ ਸਾਦਿਕ ਦੀ ਪੰਚਾਇਤ ਨੂੰ ਗਰਾਂਟਾਂ ਦੇ ਗੱਫੇ ਦੇ ਕੇ ਵਿਕਾਸ ਦੀ ਹਨੇਰੀ ਲਿਆਉਣ ਲਈ ਹੱਲਾਸ਼ੇਰੀ ਦਿੱਤੀ ਹੈ | ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੇ ਜਾਣ 'ਤੇ ਅਕਾਲੀ ਵਰਕਰ ਬਾਗੋ-ਬਾਗ

ਗਿੱਦੜਬਾਹਾ, 10 ਫਰਵਰੀ (ਬਲਦੇਵ ਸਿੰਘ ਘੱਟੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸਿਆਸੀ ਮਾਮਲਿਆਂ ਬਾਰੇ ਚੁਣੀ ਗਈ 40 ਮੈਂਬਰੀ ਕਮੇਟੀ (ਪੀ.ਏ.ਸੀ.) ਵਿਚ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ

    ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਪ੍ਰਸਿੱਧ ਸਮਾਜ ਸੇਵੀ ਉੱਘੇ ਉਦਯੋਗਪਤੀ ਚੇਅਰਮੈਨ ਅਪੈਕਸ ਗਰੁੱਪ ਆਫ਼ ਕੰਪਨੀਜ਼ (ਇੰਟਰਨੈਸ਼ਨਲ) ਡਾ: ਐੱਸ.ਪੀ. ਸਿੰਘ ਉਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਮੱਖਣ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ ਵਿਦਿਆਰਥੀ ਕਾਮਰਸ ਟੇਲੋਟ ਸਰਚ ਪ੍ਰੀਖਿਆ 'ਚ ਰਹੇ ਮੈਰਿਟ ਹੋਲਡਰ

ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਕਾਮਰਸ ਵਿਸ਼ੇ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੇ 13ਵੀਂ ਕਾਮਰਸ ਟੈਲੇਟ ਸਰਚ ਪ੍ਰੀਖਿਆ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਹਲਕਾ ਲੋਕ ਸਭਾ ਫ਼ਰੀਦਕੋਟ ਤੋਂ ਬੰਤ ਸਿੰਘ ਸੇਖੋਂ ਨੇ ਦਾਅਵੇਦਾਰੀ ਪੇਸ਼ ਕੀਤੀ

ਦੋਦਾ, 10 ਫਰਵਰੀ (ਰਵੀਪਾਲ)-ਸੀਨੀਅਰ ਕਾਂਗਰਸੀ ਆਗੂ ਅਤੇ ਕਿਸਾਨ ਖ਼ੇਤ ਮਜ਼ਦੂਰ ਸੈੱਲ ਜਨਰਲ ਸਕੱਤਰ ਪੰਜਾਬ ਬੰਤ ਸਿੰਘ ਸੇਖੋਂ ਮੋਗਾ ਰਿਟਾ: ਐਕਸੀਅਨ ਨੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ, ਜਿਸ ਬਾਰੇ ਉਨ੍ਹਾਂ ਪਿੰਡ ਕੋਠੇ ਦਸਮੇਸ਼ ...

ਪੂਰੀ ਖ਼ਬਰ »

ਮਾਤਾ ਪ੍ਰਕਾਸ਼ ਕੁਮਾਰੀ ਬਣੇ 293ਵੇਂ ਨੇਤਰਦਾਨੀ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਮਾਤਾ ਪ੍ਰਕਾਸ਼ ਕੁਮਾਰੀ ਧਰਮਪਤਨੀ ਕ੍ਰਿਸ਼ਨ ਲਾਲ ਰੱਸੇਵੱਟ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਮਾਤਾ ਪ੍ਰਕਾਸ਼ ਕੁਮਾਰੀ ਦੀ ਅੰਤਿਮ ਇੱਛਾ ਅਨੁਸਾਰ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀਆਂ ਅੱਖਾਂ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਦੌਰਾਨ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਟ੍ਰੈਫਿਕ ਪੁਲਿਸ ਵਲੋਂ ਮੁਕਤੀਸਰ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ਤੇ ਨਾਕੇ ਲਾ ਕੇ ਵਾਹਨਾਂ ਦੇ ਰਿਫ਼ਲੈਕਟਰ ਲਗਾਏ ਗਏ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਰੈਲੀ ਤੇ ਮਾਰਚ ਸਬੰਧੀ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੀਨਾਰ-ਏ-ਮੁਕਤੇ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਕੀਤੀ ਜਾਣ ਵਾਲੀ ਖੇਤ ਮਜ਼ਦੂਰ ਲਲਕਾਰ ਰੈਲੀ ਅਤੇ ਮਾਰਚ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਆਗੂ ਗੁਰਜੰਟ ਸਾਉਂਕੇ, ...

ਪੂਰੀ ਖ਼ਬਰ »

ਮਾੜੇ ਅਨਸਰ ਹਰਗਿਜ਼ ਬਖ਼ਸ਼ੇ ਨਹੀਂ ਜਾਣਗੇ-ਦਰਬਾਰ ਸਿੰਘ

ਮੰਡੀ ਲੱਖੇਵਾਲੀ, 10 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਪੁਲਿਸ ਥਾਣਾ ਲੱਖੇਵਾਲੀ ਦੇ ਥਾਣਾ ਮੁਖੀ ਇੰਸਪੈਕਟਰ ਦਰਬਾਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਨਫ਼ਰੀ 'ਚ ਵਾਧਾ ਕਰਕੇ ਖੇਤਰ ਦੇ ਪਿੰਡਾਂ ਅੰਦਰ ਗਸ਼ਤ ਤੇਜ ਅਤੇ ਨਾਕੇਬੰਦੀ ਕਰਕੇ ਨਸ਼ਿਆਂ ਦੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਘਰ-ਘਰ ਪਹੁੰਚ ਕਰਾਂਗੇ-ਹਰਚਰਨ ਸਿੰਘ ਬਰਾੜ

ਮੰਡੀ ਬਰੀਵਾਲਾ, 10 ਫਰਵਰੀ (ਨਿਰਭੋਲ ਸਿੰਘ)-ਕਾਂਗਰਸ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹੈ ਅਤੇ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ | ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਘਰ-ਘਰ ਪਹੁੰਚ ਕਰਾਂਗੇ ਅਤੇ ਲੋਕਾਂ ਨੂੰ ਪਾਰਟੀ ...

ਪੂਰੀ ਖ਼ਬਰ »

ਰਾਜਾ ਸਿੰਘ ਦੂਜੀ ਵਾਰ ਸ਼ੋ੍ਰਮਣੀ ਅਕਾਲੀ ਦਲ (ਬ) ਬੀ. ਸੀ. ਵਿੰਗ ਮਲੋਟ ਦੇ ਪ੍ਰਧਾਨ ਨਿਯੁਕਤ

ਮਲੋਟ, 10 ਫਰਵਰੀ (ਪਾਟਿਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੀ.ਸੀ. ਵਿੰਗ ਸ: ਹੀਰਾ ਸਿੰਘ ਗਾਬੜੀਆ ਵਲੋਂ ਰਾਜਾ ਸਿੰਘ ਨੂੰ ਅਕਾਲੀ ਦਲ ਬਾਦਲ ਦੇ ਬੀ.ਸੀ. ਵਿੰਗ ਹਲਕਾ ਮਲੋਟ ਦਾ ...

ਪੂਰੀ ਖ਼ਬਰ »

ਮੈਰਾਥਨ ਦੌੜ ਕੱਲ੍ਹ ਲੰਬੀ ਤੋਂ ਹੋਵੇਗੀ ਸ਼ੁਰੂ

ਲੰਬੀ, 10 ਫਰਵਰੀ (ਸ਼ਿਵਰਾਜ ਸਿੰਘ ਬਰਾੜ)-ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ 12 ਫਰਵਰੀ ਨੰੂ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ | ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ੍ਰੀ ਜਸਕਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX