ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  about 2 hours ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  about 2 hours ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  about 4 hours ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  about 4 hours ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 3 hours ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 5 hours ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 6 hours ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 6 hours ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 6 hours ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 6 hours ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 6 hours ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਪੰਜਾਬ / ਜਨਰਲ

ਸੂਬੇ ਭਰ ਦੇ ਏਡਿਡ ਕਾਲਜਾਂ ਦੇ 1925 ਸਹਾਇਕ ਪ੍ਰੋਫ਼ੈਸਰਾਂ ਵਲੋਂ ਰੋਸ ਰੈਲੀ

ਮਾਲੇਰਕੋਟਲਾ, 10 ਫ਼ਰਵਰੀ (ਹਨੀਫ਼ ਥਿੰਦ)- ਸੂਬੇ ਭਰ ਦੇ 136 ਏਡਿਡ ਕਾਲਜਾਂ ਦੇ 1925 ਸਹਾਇਕ ਪ੍ਰੋਫ਼ੈਸਰਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਉਚੇਰੀ ਸਿੱਖਿਆ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਅਤੇ ਪੰਜਾਬ ਸਰਕਾਰ ਿਖ਼ਲਾਫ਼ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਮਾਲੇਰਕੋਟਲਾ ਨੇੜੇ ਦਿੱਲੀ-ਸੰਗਰੂਰ ਹਾਈਵੇ ਦੇ ਇਕ ਪਾਸੇ ਤੰਬੂ ਲਗਾ ਕੇ ਰੈਲੀ ਕੀਤੀ ਗਈ ਅਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਵੱਲ ਪੈਦਲ ਮਾਰਚ ਕਰਦਿਆਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਪ੍ਰੋਫ਼ੈਸਰ ਜਦੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਦਰਸਾ ਅਰਬੀਆ ਹਿਫ਼ਜ਼ੁਲ ਕੁਰਆਨ ਨਜ਼ਦੀਕ ਪੁੱਜੇ ਤਾਂ ਪੁਲਿਸ ਵਲੋਂ ਉਨ•੍ਹਾਂ ਨੂੰ ਰਸਤੇ 'ਚ ਹੀ ਰੋਕਾਂ ਲਗਾ ਕੇ ਰੋਕ ਲਿਆ ਤੇ ਉਨ੍ਹਾਂ ਸੜਕ 'ਤੇ ਬੈਠ ਕੇ ਹੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਉਨ੍ਹ•ਾਂ ਕਿਹਾ ਕਿ ਉੱਚ ਡਿਗਰੀਆਂ ਹਾਸਲ ਏਡਿਡ ਕਾਲਜਾਂ ਦੇ ਉਪਰੋਕਤ 1925 ਸਹਾਇਕ ਪ੍ਰੋਫ਼ੈਸਰ ਪਿਛਲੇ ਤਿੰਨ ਸਾਲਾਂ ਤੋਂ 21600 ਰੁਪਏ ਦੀ ਬੇਸਿਕ ਪੇਅ 'ਤੇ ਭਰਤੀ ਕੀਤੇ ਸਨ | ਭਰਤੀ ਸਮੇਂ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਤਿੰਨ ਸਾਲ ਦਾ ਪਰਖ ਕਾਲ ਮੁਕੰਮਲ ਹੋਣ ਉਪਰੰਤ ਇਨ੍ਹਾਂ ਕਾਲਜ ਅਧਿਆਪਕਾਂ ਨੂੰ ਰੈਗੂਲਰ ਸਕੇਲ ਦਿੱਤਾ ਜਾਵੇਗਾ | ਪਰ ਕਾਂਗਰਸ ਸਰਕਾਰ ਪਿਛਲੇ ਕਈ ਮਹੀਨਿਆਂ ਤੋਂ ਉਕਤ ਕਾਲਜ ਅਧਿਆਪਕਾਂ ਨੂੰ ਰੈਗੂਲਰ ਸਕੇਲ ਦੇਣ ਤੋਂ ਟਾਲ ਮਟੋਲ ਕਰਦੀ ਆ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ | ਉੱਧਰ ਸੜਕ 'ਤੇ ਧਰਨਾ ਪ੍ਰਦਰਸ਼ਨ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ 'ਤੇ ਪੁੱਜੇ ਨਾਇਬ ਤਹਿਸੀਲਦਾਰ ਨਰਿੰਦਰ ਸਿੰਘ ਅਤੇ ਡੀ.ਐਸ.ਪੀ. ਯੋਗੀ ਰਾਜ ਸ਼ਰਮਾ ਵਲੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਬਾਹਰ ਹੋਣ ਕਾਰਨ ਉਨ੍ਹਾਂ ਨੂੰ 26 ਫ਼ਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਦਾ ਭਰੋਸਾ ਦੇਣ ਤੋਂ ਬਾਅਦ ਧਰਨਾ ਖ਼ਤਮ ਕਰਵਾਇਆ ਗਿਆ |


ਖ਼ਬਰ ਸ਼ੇਅਰ ਕਰੋ

ਸਾਬਕਾ ਮੁੱਖ ਮੰਤਰੀ ਬਾਦਲ ਤੇ ਸੁਖਬੀਰ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਵਾਲੀ ਅਰਜ਼ੀ ਖਾਰਜ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਬਹਿਬਲ ਕਲਾਂ ਗੋਲੀ ਕਾਂਡ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖਿਲਾਫ਼ ਫੌਜਦਾਰੀ ਮੁਕੱਦਮਾ ਦਰਜ ਕਰਨ ਸਬੰਧੀ ਦਾਇਰ ਅਰਜ਼ੀ ਅਦਾਲਤ ਨੇ ਰੱਦ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ 5 ਮੌਤਾਂ

ਘੁਮਾਣ, 10 ਫਰਵਰੀ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ 'ਚ ਸਵਾਈਨ ਫਲੂ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮਿ੍ਤਕ ਦੇ ਭਰਾ ਅਰਵਿੰਦਰ ਸਿੰਘ ਸਾਬਕਾ ਪੰਚ, ਰਣਜੀਤ ਸਿੰਘ ਤੇ ਸੁਖਰਾਜ ਸਿੰਘ ਨੇ ਦੱਸਿਆ ਕਿ ਕਵਲਜੀਤ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਮੀਂਹ ਕਾਰਨ ਟਰੈਕ ਧਸਣ ਨਾਲ ਐਕਸਪ੍ਰੈੱਸ ਰੇਲ ਇਕ ਮਹੀਨੇ ਲਈ ਰੱਦ

ਪਠਾਨਕੋਟ, 10 ਫਰਵਰੀ (ਆਰ. ਸਿੰਘ)-ਬੀਤੇ ਦਿਨੀਂ ਹੋਈ ਤੇਜ਼ ਬਾਰਿਸ਼ ਕਾਰਨ ਜਵਾਲਾ ਮੁਖੀ ਰੋਡ ਅਤੇ ਕੋਪਰਲਾਹੜ 'ਚ ਟਰੈਕ ਜ਼ਮੀਨ 'ਚ ਧੱਸਣ ਕਾਰਨ ਪਠਾਨਕੋਟ ਅਤੇ ਬੈਜਨਾਥ ਪਪਰੋਲਾ 'ਚ ਕਈ ਸਾਲਾਂ ਬਾਅਦ ਸ਼ੁਰੂ ਕੀਤੀ ਗਈ ਐਕਸਪੈੱ੍ਰਸ ਰੇਲ 'ਤੇ ਸ਼ੁਰੂਆਤ 'ਚ ਹੀ ਰੋਕ ਲੱਗ ਗਈ ਹੈ ...

ਪੂਰੀ ਖ਼ਬਰ »

...ਜਦੋਂ ਸਾਹਨੀ ਨੇ ਗਊਸ਼ਾਲਾ ਦੇ ਕਾਰਜ ਨੂੰ ਹਿੰਦੂਆਂ ਦਾ ਕਾਰਜ ਦੱਸਿਆ

ਬਟਾਲਾ, 10 ਫਰਵਰੀ (ਕਾਹਲੋਂ)-ਅੱਜ ਬਸੰਤ ਪੰਚਮੀ ਦੇ ਦਿਨ ਬਟਾਲਾ 'ਚ ਦੈਨਿਕ ਪ੍ਰਾਥਨਾ ਸਭਾ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਭਾਜਪਾ ਦੇ ਸਾਬਕਾ ਵਿਧਾਇਕ ਜਗਦੀਸ਼ ਰਾਜ ਸਾਹਨੀ ਵੀ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਸੀ੍ਰ ਅਨੰਦਪੁਰ ਸਾਹਿਬ-ਬੰਗਾ ਮੁੱਖ ਸੜਕ ਇਕ ਵਾਰ ਫਿਰ ਕੌਮੀ ਮਾਰਗ ਦੇ ਚੱਕਰਵਿਊ 'ਚ ਉਲਝੀ

ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)- ਸੀ੍ਰ ਗੁਰੂ ਤੇਗ਼ ਬਹਾਦਰ ਮਾਰਗ ਜੋ ਕਿ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਂਦਾ ਹੈ, ਨਾ ਸਿਰਫ਼ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸੀ੍ਰ ਅਕਾਲ ਤਖ਼ਤ ਸੀ੍ਰ ...

ਪੂਰੀ ਖ਼ਬਰ »

ਠੇਕਾ ਆਧਾਰਿਤ ਨਰਸਾਂ ਵਲੋਂ ਪੱਕੇ ਹੋਣ ਲਈ ਲਗਾਇਆ ਧਰਨਾ ਲਗਾਤਾਰ ਜਾਰੀ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੀਆਂ ਨਰਸਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਚਾਰ ਨਰਸਾਂ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਸਾਹਮਣੇ ਮਰਨ ਵਰਤ 'ਤੇ ...

ਪੂਰੀ ਖ਼ਬਰ »

ਮਾਮਲਾ ਬਿਜਲੀ ਚੋਰੀ ਦੇ ਜੁਰਮਾਨੇ ਦਾ

ਸਿਹਤ ਵਿਭਾਗ ਨੇ ਐਕਸੀਅਨ ਦੇ ਖਾਤੇ 'ਚ ਪਾਈ 4 ਲੱਖ, 84 ਹਜ਼ਾਰ, 816 ਰੁਪਏ ਦੀ ਰਾਸ਼ੀ

ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਰਕਾਰੀ ਦਫ਼ਤਰਾਂ 'ਚ ਬੈਠੇ ਅਧਿਕਾਰੀ ਕਿਵੇੇਂ ਆਪਣੀਆਂ ਗਲਤੀਆਂ ਨੂੰ ਛੁਪਾਉਂਦੇ ਹਨ ਅਤੇ ਮਹਿਕਮੇ ਨੂੰ ਹਨੇਰੇ 'ਚ ਰੱਖਦੇ ਹਨ ਅਤੇ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੇ ਜਾਣ ਦੇ ਬਾਅਦ ਦੁੱਧ ਦਾ ਦੁੱਧ ਅਤੇ ਪਾਣੀ ...

ਪੂਰੀ ਖ਼ਬਰ »

ਵਾਧੂ ਬਿਜਲੀ ਹਰ ਸਾਲ ਵਧਾ ਰਹੀ ਖਪਤਕਾਰਾਂ ਦੇ ਬਿੱਲਾਂ ਦੀਆਂ ਰਕਮਾਂ

ਜਲੰਧਰ, 10 ਫਰਵਰੀ (ਸ਼ਿਵ ਸ਼ਰਮਾ)- ਹਰ ਸਾਲ ਬਿਜਲੀ ਮਹਿੰਗੀ ਹੋਣ ਦੇ ਬਾਵਜੂਦ ਪਾਵਰਕਾਮ ਨੂੰ ਹਰ ਸਾਲ ਹੀ ਘਾਟਾ ਪੈਣ ਦਾ ਕੰਮ ਬੰਦ ਨਹੀਂ ਹੋ ਰਿਹਾ ਹੈ ਜਿਸ ਕਰਕੇ ਹਰ ਸਾਲ ਹੀ ਬਿਜਲੀ ਦੇ ਬਿੱਲਾਂ ਦੀਆਂ ਰਕਮਾਂ ਵਧ ਰਹੀਆਂ ਹਨ ਤੇ ਹੁਣ ਤਾਂ ਆਮ ਆਦਮੀ ਪਾਰਟੀ ਵਲੋਂ ਜ਼ਿਆਦਾ ...

ਪੂਰੀ ਖ਼ਬਰ »

ਹਰਸਿਮਰਤ ਕੌਰ ਵਲੋਂ ਹਿਮਾਚਲ 'ਚ ਪਹਿਲੇ 'ਮੈਗਾ ਫੂਡ ਪਾਰਕ' ਦਾ ਉਦਘਾਟਨ

ਨਵੀਂ ਦਿੱਲੀ, 10 ਫਰਵਰੀ (ਪੀ.ਟੀ.ਆਈ.)-ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਤਵਾਰ ਨੂੰ 'ਕ੍ਰੈਮੀਕਾ ਫੂਡ ਪਾਰਕ ਪ੍ਰਾਈਵੇਟ ਲਿਮਟਡ' ਜਿਹੜਾ ਕਿ ਹਿਮਾਚਲ ਪ੍ਰਦੇਸ਼ 'ਚ ਪਹਿਲਾ ਫੂਡ ਪਾਰਕ ਹੈ, ਦਾ ਵੀਡੀਓ ਕਾਨਫ਼ਰੰਸ ਰਾਹੀਂ ਉਦਘਾਟਨ ਕੀਤਾ | ਮੰਤਰਾਲੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਬਾਕੂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਗੁਰਦੁਆਰਾ ਬਣਾਉਣ ਦਾ ਐਲਾਨ

ਅੰਮਿ੍ਤਸਰ, 10 ਫ਼ਰਵਰੀ (ਸਟਾਫ ਰਿਪੋਰਟਰ)-ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ 'ਚ ਭਾਰਤੀ ਦੂਤਘਰਾਂ 'ਚ ਗੁਰਮਤਿ ਕਰਵਾਏ ਜਾਣ ਦੇ ਕੀਤੇ ਗਏ ਐਲਾਨ ਸਬੰਧੀ ਪਹਿਲਾ ਸਮਾਗਮ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਬਚਾਉਣ ਦਾ ਸੱਦਾ ਦਿੰਦਾ ਸਮਾਪਤ ਹੋਇਆ ਦੋ ਦਿਨਾ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ

ਮਾਹਿਲਪੁਰ, 10 ਫ਼ਰਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖ਼ੇ ਪਿ੍ੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਸਿੱਖ਼ ਵਿੱਦਿਅਕ ਕੌਾਸਲ ਵਲੋਂ ਕਰਵਾਇਆ ਗਿਆ ਦੋ ਦਿਨਾਂ ...

ਪੂਰੀ ਖ਼ਬਰ »

ਸ਼ਹੀਦਾਂ ਸਬੰਧੀ ਚੈਪਟਰ ਇਤਿਹਾਸ ਦੀਆਂ ਕਿਤਾਬਾਂ 'ਚ ਮੁੜ ਸ਼ੁਰੂ ਕਰਾਇਆ ਜਾਵੇਗਾ-ਸਰਕਾਰੀਆ

ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼ਹੀਦ ਜਨਰਲ ਸ਼ਾਮ ਸਿੰਘ ਅਟਾਰੀ ਵਾਲਾ ਦੇ 173ਵੇਂ ਸ਼ਹੀਦੀ ਦਿਹਾੜੇ ਮੌਕੇ ਅਟਾਰੀ ਸਥਿਤ ਸਮਾਧ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਮੌਕੇ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ...

ਪੂਰੀ ਖ਼ਬਰ »

ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫ਼ੰਡ ਜਾਰੀ ਕਰਨ ਲਈ ਲਿਖੀ ਚਿੱਠੀ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ...

ਪੂਰੀ ਖ਼ਬਰ »

ਗੁਰੂ ਨਗਰੀ 'ਚ ਸ਼ਰਧਾਲੂਆਂ ਲਈ 200 ਏ. ਸੀ. ਕਮਰਿਆਂ ਵਾਲੀ ਸਰਾਂ ਜਲਦ ਉਸਾਰੀ ਜਾਵੇਗੀ-ਭਾਈ ਗੁਰਇਕਬਾਲ ਸਿੰਘ

ਅੰਮਿ੍ਤਸਰ, 10 ਫਰਵਰੀ (ਜਸਵੰਤ ਸਿੰਘ ਜੱਸ)¸ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਲਈ ਦੇਸ਼-ਵਿਦੇਸ਼ ਤੋਂ ਆਉਂਦੀਆਂ ਸੰਗਤਾਂ ਦੀ ਸਹੂਲਤ ਲਈ ਸਥਾਨਕ ਤਰਨ ਤਾਰਨ ਰੋਡ ਵਿਖੇ 1700 ਗਜ਼ ਜਗ੍ਹਾ 'ਚ ਵਾਤਾਨਕੂਲ 200 ...

ਪੂਰੀ ਖ਼ਬਰ »

ਵੰਦੇ ਭਾਰਤ ਐਕਸਪ੍ਰੈਸ 'ਚ ਯਾਤਰੀਆਂ ਨੂੰ ਲੈਣਾ ਹੀ ਪਵੇਗਾ ਖਾਣਾ, 399 ਰੁਪਏ ਤੱਕ ਹੋਵੇਗਾ ਖਰਚ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਨਵੀਂ ਦਿੱਲੀ ਤੋਂ ਵਾਰਾਨਸੀ ਦਰਮਿਆਨ ਛੇਤੀ ਸ਼ੁਰੂ ਹੋਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਜਾਂ ਟਰੇਨ 18 'ਚ ਯਾਤਰੀਆਂ ਲਈ ਖਾਣਾ ਲੈਣਾ ਜ਼ਰੂਰੀ ਹੋਵੇਗਾ | ਭਾਵ ਯਾਤਰੀ ਇਸ ਨੂੰ ਵਿਕਲਪ ਦੇ ਤੌਰ 'ਤੇ ਚੁਣ ਜਾਂ ਹਟਾ ਨਹੀਂ ਸਕਦੇ, ਜਿਵੇਂ ਕਿ ...

ਪੂਰੀ ਖ਼ਬਰ »

ਸਰਕਾਰ ਵਲੋਂ 3.79 ਲੱਖ ਨਵੀਆਂ ਨੌਕਰੀਆਂ ਦੇਣ ਦਾ ਦਾਅਵਾ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਦੇਸ਼ 'ਚ ਬੇਰੁਜ਼ਗਾਰੀ ਵਧਣ 'ਤੇ ਚੱਲ ਰਹੀ ਬਹਿਸ ਦੌਰਾਨ ਮੋਦੀ ਸਰਕਾਰ ਨੇ ਵੱਖ-ਵੱਖ ਅਦਾਰਿਆਂ ਵਿਚ ਸਾਲ 2017 ਅਤੇ 2019 ਵਿਚਕਾਰ 3.79 ਲੱਖ ਤੋਂ ਜ਼ਿਆਦਾ ਨੌਕਰੀਆਂ ਪੈਦਾ ਕਰਨ ਦਾ ਦਾਅਵਾ ਕੀਤਾ | ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਸਾਲ 2017 ਅਤੇ 2018 ...

ਪੂਰੀ ਖ਼ਬਰ »

ਮੋਬਾਈਲ ਫੋਨ ਦੀ ਰਿਕਾਰਡਿੰਗ ਤੋਂ ਘਬਰਾਏ ਪੁਲਿਸ ਅਤੇ ਪ੍ਰਸ਼ਾਸਨਿਕ ਅਫ਼ਸਰ ਵਟਸਐਪ ਕਾਲਿੰਗ ਨੂੰ ਦੇ ਰਹੇ ਤਰਜੀਹ

ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਇਹ ਗੱਲ ਕਿਸੇ ਤੋਂ ਲੁਕੀ ਨਹੀਂ ਕਿ ਪਿਛਲੇ ਸਾਲਾਂ 'ਚ ਤਕਨੀਕ ਨੇ ਬਹੁਤ ਹੀ ਵੱਡੇ ਪੱਧਰ 'ਤੇ ਤਰੱਕੀ ਕੀਤੀ ਹੈ | ਤਕਨੀਕ ਨੇ ਸਭ ਤੋਂ ਜ਼ਿਆਦਾ ਤਰੱਕੀ ਸੰਚਾਰ ਦੇ ਮਾਮਲੇ 'ਚ ਕੀਤੀ ਹੈ ਅਤੇ ਇਹ ਤਕਨੀਕ ਦੀ ਤਰੱਕੀ ਦਾ ਹੀ ਅਸਰ ਹੀ ...

ਪੂਰੀ ਖ਼ਬਰ »

ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ ਦੀ ਹੋਈ ਨਿਲਾਮੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ (ਯਾਦਗਾਰੀ ਚਿੰਨਾਂ) ਦੀ ਬੀਤੇ ਮਹੀਨੇ ਤੋਂ ਸ਼ੁਰੂ ਹੋਇਆ ਨਿਲਾਮੀ ਦਾ ਲੰਬਾ ਅਮਲ ਬੀਤੀ ਦੇਰ ਰਾਤ ਮੁਕੰਮਲ ਹੋ ਗਿਆ, ਇਸ ਨਿਲਾਮੀ ਤੋਂ ਪ੍ਰਾਪਤ ਹੋਏ ਪੈਸੇ ਦੀ ਵਰਤੋਂ ...

ਪੂਰੀ ਖ਼ਬਰ »

ਆਪਣਿਆਂ ਲਈ ਟਿਕਟਾਂ ਮੰਗਣ ਵਾਲਿਆਂ ਦੀ ਲੰਮੀ ਹੋਣ ਲੱਗੀ 'ਕਤਾਰ'

ਚੰਡੀਗੜ੍ਹ, 10 ਫਰਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਪੰਜਾਬ ਕਾਂਗਰਸ 'ਚ ਲੋਕ ਸਭਾ ਸੀਟਾਂ ਨੂੰ ਲੈ ਕੇ ਖਿੱਚੋ ਤਾਣ ਵਧਣ ਦੇ ਅਸਾਰ ਨਜ਼ਰ ਆ ਰਹੇ ਹਨ | ...

ਪੂਰੀ ਖ਼ਬਰ »

ਨਵਉਸਾਰੀ ਮੁਕੰਮਲ ਹੋਣ 'ਤੇ ਪਾਕਿ ਨੇ ਖੋਲਿ੍ਹਆ ਗੁਰਦੁਆਰਾ ਬਾਬੇ ਦੀ ਬੇਰ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ ਦੀ ਨਵਉਸਾਰੀ ਤੇ ਸੁੰਦਰੀਕਰਨ ਦਾ ਕੰਮ ਮੁਕੰਮਲ ਹੋਣ 'ਤੇ ਇਸ ਨੂੰ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਜੀ. ਵੀ. ਕੇ. ਤਾਪ ਬਿਜਲੀ ਘਰ ਗੋਇੰਦਵਾਲ ਸਾਹਿਬ 'ਤੇ ਮੰਡਰਾਏ ਕੋਲੇ ਦੀ ਘਾਟ ਦੇ ਬੱਦਲ

ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਈ ਬਾਰਿਸ਼ ਨੇ ਇਸ ਵੇਲੇ ਬਿਜਲੀ ਦੀ ਮੰਗ ਕਾਫ਼ੀ ਘਟਾ ਦਿੱਤੀ ਹੈ | ਇਸ ਵੇਲੇ ਪੰਜਾਬ ਅੰਦਰ ਬਿਜਲੀ ਦੀ ਖਪਤ ਘੱਟ ਕੇ 4500 ਮੈਗਾਵਾਟ ਤੋਂ ਹੇਠਾਂ ਆ ਗਈ ਹੈ | ਇਸ ਵੇਲੇ ਬਿਜਲੀ ਨਿਗਮ ਦਾ ਬਠਿੰਡਾ ਦਾ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਮੋਦੀ ਸਰਕਾਰ ਨੈਤਿਕ ਦਿਵਾਲੀਆਪਨ ਦੀ ਸਟੀਕ ਉਦਾਹਰਨ-ਰਾਹੁਲ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੁੱਦੇ 'ਤੇ ਐਤਵਾਰ ਨੂੰ ਕੇਂਦਰ 'ਤੇ ਨਿਸ਼ਾਨਾ ਕੱਸਦੇ ਹੋਏ ਦੋਸ਼ ਲਾਇਆ ਕਿ ਅਯੋਗਤਾ ਅਤੇ ਹੰਕਾਰ ਨੇ ਮਿਲ ਕੇ ਇਸ ਸਰਕਾਰ ਨੂੰ ਨੈਤਿਕ ਦੀਵਾਲੀਆਪਨ ਦੀ ਸਟੀਕ ...

ਪੂਰੀ ਖ਼ਬਰ »

ਤਰਲੋਕ ਸਿੰਘ ਦੀਵਾਨਾ ਨਹੀਂ ਰਹੇ

ਜੰਡਿਆਲਾ ਗੁਰੂ, 10 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਜਗਤ ਦੀ ਝੋਲੀ 18 ਪੁਸਤਕਾਂ ਪਾਉਣ ਵਾਲੇ ਤਰਲੋਕ ਸਿੰਘ ਦੀਵਾਨਾ (75) ਅੱਜ ਸਵੇਰੇ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੱਜ ਸ਼ਾਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX