ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  9 minutes ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਬੀਤੀ...
ਪੁਲਵਾਮਾ 'ਚ ਅੱਜ ਸ਼ਹੀਦ ਹੋਏ ਚਾਰਾਂ ਜਵਾਨਾਂ ਦੀ ਹੋਈ ਪਹਿਚਾਣ
. . .  32 minutes ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸ਼ਹੀਦ ਹੋਣ ਵਾਲੇ ਚਾਰਾਂ ਜਵਾਨਾਂ ਦੀ ਪਹਿਚਾਣ ਹੋ ਗਈ ਹੈ। ਇਹ ਜਵਾਨ ਫੌਜ ਦੀ 55 ਰਾਸ਼ਟਰੀ ਰਾਈਫ਼ਲਜ਼ ਦੇ ਹਨ, ਜਿਨ੍ਹਾਂ 'ਚ ਮੇਜਰ ਵੀ. ਐੱਸ. ਢੌਂਢੀਆਲ...
ਡੇਢ ਲੱਖ ਦੇ ਗਬਨ ਦੇ ਵਿਰੋਧ 'ਚ ਪਿੰਡ ਵਾਸੀਆਂ ਨੇ ਬੈਂਕ ਨੂੰ ਖੋਲ੍ਹਣ ਤੋਂ ਰੋਕਿਆ
. . .  47 minutes ago
ਮਾਹਿਲਪੁਰ, 18 ਫਰਵਰੀ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਪਿਛਲੇ 6 ਮਹੀਨਿਆਂ ਤੋਂ ਬੈਂਕ 'ਚ ਹੋਏ ਡੇਢ ਲੱਖ ਦੇ ਗਬਨ ਦੇ ਵਿਰੋਧ 'ਚ ਅੱਜ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਐੱਚ. ਡੀ. ਐੱਫ. ਸੀ. ਬੈਂਕ ਅੱਗੇ ਧਰਨਾ ਲਗਾ ਕੇ...
ਹੁਸ਼ਿਆਰਪੁਰ ਦੀ ਲੱਕੜ ਮੰਡੀ 'ਚੋਂ ਮਿਲੀਆਂ ਦੋ ਨੌਜਵਾਨਾਂ ਦੀ ਲਾਸ਼ਾਂ
. . .  about 1 hour ago
ਹਰਿਆਣਾ, 18 ਫਰਵਰੀ (ਹਰਮੇਲ ਸਿੰਘ ਖੱਖ)- ਜ਼ਿਲ੍ਹਾ ਹੁਸ਼ਿਆਰਪੁਰ ਦੀ ਲੱਕੜ ਮੰਡੀ ਨੌਸ਼ਹਿਰਾ ਵਿਖੇ ਅੱਜ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਕਰੀਬ 8 ਵਜੇ ਲੱਕੜ ਦਾ...
ਮੁਲਾਜ਼ਮਾਂ ਵਲੋਂ ਅੱਜ ਜ਼ਿਲ੍ਹਾ ਹੈਡਕੁਆਰਟਰਾਂ 'ਚ ਕੀਤੇ ਜਾਣਗੇ ਅਰਥੀ ਫੂਕ ਮੁਜ਼ਾਹਰੇ
. . .  about 1 hour ago
ਸੰਗਰੂਰ, 18 ਫਰਵਰੀ (ਧੀਰਜ ਪਸ਼ੋਰੀਆ)- ਮੁਲਾਜ਼ਮ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਸੀਨੀਅਰ ਆਗੂ ਗੁਰਜੰਟ ਸਿੰਘ ਵਾਲੀਆ ਨੇ ਦੱਸਿਆ ਹੈ ਕਿ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਾਉਣ, ਡੀ. ਏ. ਦਾ 22 ਮਹੀਨਿਆਂ ਦਾ ਬਕਾਇਆ ਲੈਣ...
ਜੰਮੂ-ਕਸ਼ਮੀਰ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ 'ਚ ਅੱਜ ਤੜਕੇ 4.23 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ...
ਪੁਲਵਾਮਾ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਚਾਰ ਜਵਾਨ ਸ਼ਹੀਦ
. . .  about 2 hours ago
ਸ੍ਰੀਨਗਰ, 18 ਫਰਵਰੀ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਪਿੰਗਲਾਨ ਇਲਾਕੇ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ। ਉੱਥੇ ਹੀ ਇਸ ਦੌਰਾਨ ਇੱਕ ਜ਼ਖ਼ਮੀ ਹੋਇਆ ਹੈ। ਸ਼ਹੀਦ ਹੋਏ ਜਵਾਨਾਂ 'ਚ ਫੌਜ ਦਾ ਇੱਕ ਮੇਜਰ ਵੀ...
ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ
. . .  about 2 hours ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਤੋਂ ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਵੱਡੀਆਂ ਆਸਾਂ ਲਾਈ ਬੈਠੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖ ਕੇ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ 2-3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਹਾਂ ਪਾਸਿਓਂ ਲਗਾਤਾਰ...
ਅੱਜ ਦਾ ਵਿਚਾਰ
. . .  1 minute ago
ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਪੰਜਾਬ / ਜਨਰਲ

ਸੂਬੇ ਭਰ ਦੇ ਏਡਿਡ ਕਾਲਜਾਂ ਦੇ 1925 ਸਹਾਇਕ ਪ੍ਰੋਫ਼ੈਸਰਾਂ ਵਲੋਂ ਰੋਸ ਰੈਲੀ

ਮਾਲੇਰਕੋਟਲਾ, 10 ਫ਼ਰਵਰੀ (ਹਨੀਫ਼ ਥਿੰਦ)- ਸੂਬੇ ਭਰ ਦੇ 136 ਏਡਿਡ ਕਾਲਜਾਂ ਦੇ 1925 ਸਹਾਇਕ ਪ੍ਰੋਫ਼ੈਸਰਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਉਚੇਰੀ ਸਿੱਖਿਆ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਅਤੇ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਬਾਦਲ ਤੇ ਸੁਖਬੀਰ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਵਾਲੀ ਅਰਜ਼ੀ ਖਾਰਜ

ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਬਹਿਬਲ ਕਲਾਂ ਗੋਲੀ ਕਾਂਡ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖਿਲਾਫ਼ ਫੌਜਦਾਰੀ ਮੁਕੱਦਮਾ ਦਰਜ ਕਰਨ ਸਬੰਧੀ ਦਾਇਰ ਅਰਜ਼ੀ ਅਦਾਲਤ ਨੇ ਰੱਦ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸਵਾਈਨ ਫਲੂ ਨਾਲ 5 ਮੌਤਾਂ

ਘੁਮਾਣ, 10 ਫਰਵਰੀ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ 'ਚ ਸਵਾਈਨ ਫਲੂ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮਿ੍ਤਕ ਦੇ ਭਰਾ ਅਰਵਿੰਦਰ ਸਿੰਘ ਸਾਬਕਾ ਪੰਚ, ਰਣਜੀਤ ਸਿੰਘ ਤੇ ਸੁਖਰਾਜ ਸਿੰਘ ਨੇ ਦੱਸਿਆ ਕਿ ਕਵਲਜੀਤ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਬੇਰੁਜ਼ਗਾਰ ਸਿਹਤ ਕਾਮਿਆਂ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...

ਪੂਰੀ ਖ਼ਬਰ »

ਮੀਂਹ ਕਾਰਨ ਟਰੈਕ ਧਸਣ ਨਾਲ ਐਕਸਪ੍ਰੈੱਸ ਰੇਲ ਇਕ ਮਹੀਨੇ ਲਈ ਰੱਦ

ਪਠਾਨਕੋਟ, 10 ਫਰਵਰੀ (ਆਰ. ਸਿੰਘ)-ਬੀਤੇ ਦਿਨੀਂ ਹੋਈ ਤੇਜ਼ ਬਾਰਿਸ਼ ਕਾਰਨ ਜਵਾਲਾ ਮੁਖੀ ਰੋਡ ਅਤੇ ਕੋਪਰਲਾਹੜ 'ਚ ਟਰੈਕ ਜ਼ਮੀਨ 'ਚ ਧੱਸਣ ਕਾਰਨ ਪਠਾਨਕੋਟ ਅਤੇ ਬੈਜਨਾਥ ਪਪਰੋਲਾ 'ਚ ਕਈ ਸਾਲਾਂ ਬਾਅਦ ਸ਼ੁਰੂ ਕੀਤੀ ਗਈ ਐਕਸਪੈੱ੍ਰਸ ਰੇਲ 'ਤੇ ਸ਼ੁਰੂਆਤ 'ਚ ਹੀ ਰੋਕ ਲੱਗ ਗਈ ਹੈ ...

ਪੂਰੀ ਖ਼ਬਰ »

...ਜਦੋਂ ਸਾਹਨੀ ਨੇ ਗਊਸ਼ਾਲਾ ਦੇ ਕਾਰਜ ਨੂੰ ਹਿੰਦੂਆਂ ਦਾ ਕਾਰਜ ਦੱਸਿਆ

ਬਟਾਲਾ, 10 ਫਰਵਰੀ (ਕਾਹਲੋਂ)-ਅੱਜ ਬਸੰਤ ਪੰਚਮੀ ਦੇ ਦਿਨ ਬਟਾਲਾ 'ਚ ਦੈਨਿਕ ਪ੍ਰਾਥਨਾ ਸਭਾ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਭਾਜਪਾ ਦੇ ਸਾਬਕਾ ਵਿਧਾਇਕ ਜਗਦੀਸ਼ ਰਾਜ ਸਾਹਨੀ ਵੀ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਹਰਸਿਮਰਤ ਕੌਰ ਵਲੋਂ ਹਿਮਾਚਲ 'ਚ ਪਹਿਲੇ 'ਮੈਗਾ ਫੂਡ ਪਾਰਕ' ਦਾ ਉਦਘਾਟਨ

ਨਵੀਂ ਦਿੱਲੀ, 10 ਫਰਵਰੀ (ਪੀ.ਟੀ.ਆਈ.)-ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਤਵਾਰ ਨੂੰ 'ਕ੍ਰੈਮੀਕਾ ਫੂਡ ਪਾਰਕ ਪ੍ਰਾਈਵੇਟ ਲਿਮਟਡ' ਜਿਹੜਾ ਕਿ ਹਿਮਾਚਲ ਪ੍ਰਦੇਸ਼ 'ਚ ਪਹਿਲਾ ਫੂਡ ਪਾਰਕ ਹੈ, ਦਾ ਵੀਡੀਓ ਕਾਨਫ਼ਰੰਸ ਰਾਹੀਂ ਉਦਘਾਟਨ ਕੀਤਾ | ਮੰਤਰਾਲੇ ...

ਪੂਰੀ ਖ਼ਬਰ »

ਵਾਧੂ ਬਿਜਲੀ ਹਰ ਸਾਲ ਵਧਾ ਰਹੀ ਖਪਤਕਾਰਾਂ ਦੇ ਬਿੱਲਾਂ ਦੀਆਂ ਰਕਮਾਂ

ਜਲੰਧਰ, 10 ਫਰਵਰੀ (ਸ਼ਿਵ ਸ਼ਰਮਾ)- ਹਰ ਸਾਲ ਬਿਜਲੀ ਮਹਿੰਗੀ ਹੋਣ ਦੇ ਬਾਵਜੂਦ ਪਾਵਰਕਾਮ ਨੂੰ ਹਰ ਸਾਲ ਹੀ ਘਾਟਾ ਪੈਣ ਦਾ ਕੰਮ ਬੰਦ ਨਹੀਂ ਹੋ ਰਿਹਾ ਹੈ ਜਿਸ ਕਰਕੇ ਹਰ ਸਾਲ ਹੀ ਬਿਜਲੀ ਦੇ ਬਿੱਲਾਂ ਦੀਆਂ ਰਕਮਾਂ ਵਧ ਰਹੀਆਂ ਹਨ ਤੇ ਹੁਣ ਤਾਂ ਆਮ ਆਦਮੀ ਪਾਰਟੀ ਵਲੋਂ ਜ਼ਿਆਦਾ ...

ਪੂਰੀ ਖ਼ਬਰ »

ਮਾਮਲਾ ਬਿਜਲੀ ਚੋਰੀ ਦੇ ਜੁਰਮਾਨੇ ਦਾ

ਸਿਹਤ ਵਿਭਾਗ ਨੇ ਐਕਸੀਅਨ ਦੇ ਖਾਤੇ 'ਚ ਪਾਈ 4 ਲੱਖ, 84 ਹਜ਼ਾਰ, 816 ਰੁਪਏ ਦੀ ਰਾਸ਼ੀ

ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਰਕਾਰੀ ਦਫ਼ਤਰਾਂ 'ਚ ਬੈਠੇ ਅਧਿਕਾਰੀ ਕਿਵੇੇਂ ਆਪਣੀਆਂ ਗਲਤੀਆਂ ਨੂੰ ਛੁਪਾਉਂਦੇ ਹਨ ਅਤੇ ਮਹਿਕਮੇ ਨੂੰ ਹਨੇਰੇ 'ਚ ਰੱਖਦੇ ਹਨ ਅਤੇ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੇ ਜਾਣ ਦੇ ਬਾਅਦ ਦੁੱਧ ਦਾ ਦੁੱਧ ਅਤੇ ਪਾਣੀ ...

ਪੂਰੀ ਖ਼ਬਰ »

ਠੇਕਾ ਆਧਾਰਿਤ ਨਰਸਾਂ ਵਲੋਂ ਪੱਕੇ ਹੋਣ ਲਈ ਲਗਾਇਆ ਧਰਨਾ ਲਗਾਤਾਰ ਜਾਰੀ

ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੀਆਂ ਨਰਸਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਚਾਰ ਨਰਸਾਂ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਸਾਹਮਣੇ ਮਰਨ ਵਰਤ 'ਤੇ ...

ਪੂਰੀ ਖ਼ਬਰ »

ਸੀ੍ਰ ਅਨੰਦਪੁਰ ਸਾਹਿਬ-ਬੰਗਾ ਮੁੱਖ ਸੜਕ ਇਕ ਵਾਰ ਫਿਰ ਕੌਮੀ ਮਾਰਗ ਦੇ ਚੱਕਰਵਿਊ 'ਚ ਉਲਝੀ

ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)- ਸੀ੍ਰ ਗੁਰੂ ਤੇਗ਼ ਬਹਾਦਰ ਮਾਰਗ ਜੋ ਕਿ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਂਦਾ ਹੈ, ਨਾ ਸਿਰਫ਼ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸੀ੍ਰ ਅਕਾਲ ਤਖ਼ਤ ਸੀ੍ਰ ...

ਪੂਰੀ ਖ਼ਬਰ »

ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ ਦੀ ਹੋਈ ਨਿਲਾਮੀ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ (ਯਾਦਗਾਰੀ ਚਿੰਨਾਂ) ਦੀ ਬੀਤੇ ਮਹੀਨੇ ਤੋਂ ਸ਼ੁਰੂ ਹੋਇਆ ਨਿਲਾਮੀ ਦਾ ਲੰਬਾ ਅਮਲ ਬੀਤੀ ਦੇਰ ਰਾਤ ਮੁਕੰਮਲ ਹੋ ਗਿਆ, ਇਸ ਨਿਲਾਮੀ ਤੋਂ ਪ੍ਰਾਪਤ ਹੋਏ ਪੈਸੇ ਦੀ ਵਰਤੋਂ ...

ਪੂਰੀ ਖ਼ਬਰ »

ਸਰਕਾਰ ਵਲੋਂ 3.79 ਲੱਖ ਨਵੀਆਂ ਨੌਕਰੀਆਂ ਦੇਣ ਦਾ ਦਾਅਵਾ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਦੇਸ਼ 'ਚ ਬੇਰੁਜ਼ਗਾਰੀ ਵਧਣ 'ਤੇ ਚੱਲ ਰਹੀ ਬਹਿਸ ਦੌਰਾਨ ਮੋਦੀ ਸਰਕਾਰ ਨੇ ਵੱਖ-ਵੱਖ ਅਦਾਰਿਆਂ ਵਿਚ ਸਾਲ 2017 ਅਤੇ 2019 ਵਿਚਕਾਰ 3.79 ਲੱਖ ਤੋਂ ਜ਼ਿਆਦਾ ਨੌਕਰੀਆਂ ਪੈਦਾ ਕਰਨ ਦਾ ਦਾਅਵਾ ਕੀਤਾ | ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਸਾਲ 2017 ਅਤੇ 2018 ਵਿਚਕਾਰ ਕੇਂਦਰ ਸਰਕਾਰ ਦੇ ਅਦਾਰਿਆਂ ਵਿਚ 2,51,279 ਨੌਕਰੀਆਂ ਪੈਦਾ ਕੀਤੀਆਂ | ਵਿੱਤ ਮੰਤਰੀ ਪਿਯੂਸ਼ ਗੋਇਲ ਵਲੋਂ ਪਹਿਲੀ ਫਰਵਰੀ ਨੂੰ ਪੇਸ਼ ਕੀਤੇ ਗਏ ਅੰਤਿ੍ਮ ਬਜਟ ਦੇ ਦਸਤਾਵੇਜ਼ਾਂ ਦੇ ਕੀਤੇ ਵਿਸ਼ਲੇਸ਼ਣ ਤੋਂ ਪਤਾ ਚਲਦਾ ਹੈ ਕਿ ਪਹਿਲੀ ਮਾਰਚ 2019 ਤੱਕ ਇਨ੍ਹਾਂ ਨੌਕਰੀਆਂ ਦੀ ਗਿਣਤੀ 3,79,544 ਤੋਂ ਵਧ ਕੇ 36,15,770 ਤੱਕ ਪਹੁੰਚ ਜਾਵੇਗੀ | ਇਹ ਅੰਕੜਾ ਇਸ ਲਈ ਵੀ ਮਹੱਤਵਪੂਰਨ ਹੈ ਕਿ ਕਾਂਗਰਸ ਅਤੇ ਹੋਰ ਵਿਰੋਧੀ ਦਲ ਬੇਰੁਜ਼ਗਾਰੀ ਵਧਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾ ਰਹੇ ਹਨ | ਇਸ ਦੌਰਾਨ ਸਰਕਾਰ ਨੇ ਆਪਣੇ 'ਤੇ ਲੱਗ ਰਹੇ ਦੋਸ਼ਾਂ ਨੂੰ ਖਾਰਜ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਮੋਬਾਈਲ ਫੋਨ ਦੀ ਰਿਕਾਰਡਿੰਗ ਤੋਂ ਘਬਰਾਏ ਪੁਲਿਸ ਅਤੇ ਪ੍ਰਸ਼ਾਸਨਿਕ ਅਫ਼ਸਰ ਵਟਸਐਪ ਕਾਲਿੰਗ ਨੂੰ ਦੇ ਰਹੇ ਤਰਜੀਹ

ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਇਹ ਗੱਲ ਕਿਸੇ ਤੋਂ ਲੁਕੀ ਨਹੀਂ ਕਿ ਪਿਛਲੇ ਸਾਲਾਂ 'ਚ ਤਕਨੀਕ ਨੇ ਬਹੁਤ ਹੀ ਵੱਡੇ ਪੱਧਰ 'ਤੇ ਤਰੱਕੀ ਕੀਤੀ ਹੈ | ਤਕਨੀਕ ਨੇ ਸਭ ਤੋਂ ਜ਼ਿਆਦਾ ਤਰੱਕੀ ਸੰਚਾਰ ਦੇ ਮਾਮਲੇ 'ਚ ਕੀਤੀ ਹੈ ਅਤੇ ਇਹ ਤਕਨੀਕ ਦੀ ਤਰੱਕੀ ਦਾ ਹੀ ਅਸਰ ਹੀ ...

ਪੂਰੀ ਖ਼ਬਰ »

ਵੰਦੇ ਭਾਰਤ ਐਕਸਪ੍ਰੈਸ 'ਚ ਯਾਤਰੀਆਂ ਨੂੰ ਲੈਣਾ ਹੀ ਪਵੇਗਾ ਖਾਣਾ, 399 ਰੁਪਏ ਤੱਕ ਹੋਵੇਗਾ ਖਰਚ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਨਵੀਂ ਦਿੱਲੀ ਤੋਂ ਵਾਰਾਨਸੀ ਦਰਮਿਆਨ ਛੇਤੀ ਸ਼ੁਰੂ ਹੋਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਜਾਂ ਟਰੇਨ 18 'ਚ ਯਾਤਰੀਆਂ ਲਈ ਖਾਣਾ ਲੈਣਾ ਜ਼ਰੂਰੀ ਹੋਵੇਗਾ | ਭਾਵ ਯਾਤਰੀ ਇਸ ਨੂੰ ਵਿਕਲਪ ਦੇ ਤੌਰ 'ਤੇ ਚੁਣ ਜਾਂ ਹਟਾ ਨਹੀਂ ਸਕਦੇ, ਜਿਵੇਂ ਕਿ ...

ਪੂਰੀ ਖ਼ਬਰ »

ਗੁਰੂ ਨਗਰੀ 'ਚ ਸ਼ਰਧਾਲੂਆਂ ਲਈ 200 ਏ. ਸੀ. ਕਮਰਿਆਂ ਵਾਲੀ ਸਰਾਂ ਜਲਦ ਉਸਾਰੀ ਜਾਵੇਗੀ-ਭਾਈ ਗੁਰਇਕਬਾਲ ਸਿੰਘ

ਅੰਮਿ੍ਤਸਰ, 10 ਫਰਵਰੀ (ਜਸਵੰਤ ਸਿੰਘ ਜੱਸ)¸ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਲਈ ਦੇਸ਼-ਵਿਦੇਸ਼ ਤੋਂ ਆਉਂਦੀਆਂ ਸੰਗਤਾਂ ਦੀ ਸਹੂਲਤ ਲਈ ਸਥਾਨਕ ਤਰਨ ਤਾਰਨ ਰੋਡ ਵਿਖੇ 1700 ਗਜ਼ ਜਗ੍ਹਾ 'ਚ ਵਾਤਾਨਕੂਲ 200 ...

ਪੂਰੀ ਖ਼ਬਰ »

ਬਾਜਵਾ ਨੇ ਕੇਂਦਰ ਸਰਕਾਰ ਨੂੰ ਮਨਰੇਗਾ ਤਹਿਤ ਫ਼ੰਡ ਜਾਰੀ ਕਰਨ ਲਈ ਲਿਖੀ ਚਿੱਠੀ

ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ...

ਪੂਰੀ ਖ਼ਬਰ »

ਸ਼ਹੀਦਾਂ ਸਬੰਧੀ ਚੈਪਟਰ ਇਤਿਹਾਸ ਦੀਆਂ ਕਿਤਾਬਾਂ 'ਚ ਮੁੜ ਸ਼ੁਰੂ ਕਰਾਇਆ ਜਾਵੇਗਾ-ਸਰਕਾਰੀਆ

ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼ਹੀਦ ਜਨਰਲ ਸ਼ਾਮ ਸਿੰਘ ਅਟਾਰੀ ਵਾਲਾ ਦੇ 173ਵੇਂ ਸ਼ਹੀਦੀ ਦਿਹਾੜੇ ਮੌਕੇ ਅਟਾਰੀ ਸਥਿਤ ਸਮਾਧ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਮੌਕੇ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਬਚਾਉਣ ਦਾ ਸੱਦਾ ਦਿੰਦਾ ਸਮਾਪਤ ਹੋਇਆ ਦੋ ਦਿਨਾ ਅੰਤਰਰਾਸ਼ਟਰੀ ਪੰਜਾਬੀ ਸੰਮੇਲਨ

ਮਾਹਿਲਪੁਰ, 10 ਫ਼ਰਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖ਼ੇ ਪਿ੍ੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਸਿੱਖ਼ ਵਿੱਦਿਅਕ ਕੌਾਸਲ ਵਲੋਂ ਕਰਵਾਇਆ ਗਿਆ ਦੋ ਦਿਨਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਬਾਕੂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਗੁਰਦੁਆਰਾ ਬਣਾਉਣ ਦਾ ਐਲਾਨ

ਅੰਮਿ੍ਤਸਰ, 10 ਫ਼ਰਵਰੀ (ਸਟਾਫ ਰਿਪੋਰਟਰ)-ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ 'ਚ ਭਾਰਤੀ ਦੂਤਘਰਾਂ 'ਚ ਗੁਰਮਤਿ ਕਰਵਾਏ ਜਾਣ ਦੇ ਕੀਤੇ ਗਏ ਐਲਾਨ ਸਬੰਧੀ ਪਹਿਲਾ ਸਮਾਗਮ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਤਰਲੋਕ ਸਿੰਘ ਦੀਵਾਨਾ ਨਹੀਂ ਰਹੇ

ਜੰਡਿਆਲਾ ਗੁਰੂ, 10 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਜਗਤ ਦੀ ਝੋਲੀ 18 ਪੁਸਤਕਾਂ ਪਾਉਣ ਵਾਲੇ ਤਰਲੋਕ ਸਿੰਘ ਦੀਵਾਨਾ (75) ਅੱਜ ਸਵੇਰੇ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੱਜ ਸ਼ਾਮ ...

ਪੂਰੀ ਖ਼ਬਰ »

ਮੋਦੀ ਸਰਕਾਰ ਨੈਤਿਕ ਦਿਵਾਲੀਆਪਨ ਦੀ ਸਟੀਕ ਉਦਾਹਰਨ-ਰਾਹੁਲ

ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੁੱਦੇ 'ਤੇ ਐਤਵਾਰ ਨੂੰ ਕੇਂਦਰ 'ਤੇ ਨਿਸ਼ਾਨਾ ਕੱਸਦੇ ਹੋਏ ਦੋਸ਼ ਲਾਇਆ ਕਿ ਅਯੋਗਤਾ ਅਤੇ ਹੰਕਾਰ ਨੇ ਮਿਲ ਕੇ ਇਸ ਸਰਕਾਰ ਨੂੰ ਨੈਤਿਕ ਦੀਵਾਲੀਆਪਨ ਦੀ ਸਟੀਕ ...

ਪੂਰੀ ਖ਼ਬਰ »

ਜੀ. ਵੀ. ਕੇ. ਤਾਪ ਬਿਜਲੀ ਘਰ ਗੋਇੰਦਵਾਲ ਸਾਹਿਬ 'ਤੇ ਮੰਡਰਾਏ ਕੋਲੇ ਦੀ ਘਾਟ ਦੇ ਬੱਦਲ

ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਈ ਬਾਰਿਸ਼ ਨੇ ਇਸ ਵੇਲੇ ਬਿਜਲੀ ਦੀ ਮੰਗ ਕਾਫ਼ੀ ਘਟਾ ਦਿੱਤੀ ਹੈ | ਇਸ ਵੇਲੇ ਪੰਜਾਬ ਅੰਦਰ ਬਿਜਲੀ ਦੀ ਖਪਤ ਘੱਟ ਕੇ 4500 ਮੈਗਾਵਾਟ ਤੋਂ ਹੇਠਾਂ ਆ ਗਈ ਹੈ | ਇਸ ਵੇਲੇ ਬਿਜਲੀ ਨਿਗਮ ਦਾ ਬਠਿੰਡਾ ਦਾ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਨਵਉਸਾਰੀ ਮੁਕੰਮਲ ਹੋਣ 'ਤੇ ਪਾਕਿ ਨੇ ਖੋਲਿ੍ਹਆ ਗੁਰਦੁਆਰਾ ਬਾਬੇ ਦੀ ਬੇਰ

ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ ਦੀ ਨਵਉਸਾਰੀ ਤੇ ਸੁੰਦਰੀਕਰਨ ਦਾ ਕੰਮ ਮੁਕੰਮਲ ਹੋਣ 'ਤੇ ਇਸ ਨੂੰ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਆਪਣਿਆਂ ਲਈ ਟਿਕਟਾਂ ਮੰਗਣ ਵਾਲਿਆਂ ਦੀ ਲੰਮੀ ਹੋਣ ਲੱਗੀ 'ਕਤਾਰ'

ਚੰਡੀਗੜ੍ਹ, 10 ਫਰਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਪੰਜਾਬ ਕਾਂਗਰਸ 'ਚ ਲੋਕ ਸਭਾ ਸੀਟਾਂ ਨੂੰ ਲੈ ਕੇ ਖਿੱਚੋ ਤਾਣ ਵਧਣ ਦੇ ਅਸਾਰ ਨਜ਼ਰ ਆ ਰਹੇ ਹਨ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX