ਮਾਲੇਰਕੋਟਲਾ, 10 ਫ਼ਰਵਰੀ (ਹਨੀਫ਼ ਥਿੰਦ)- ਸੂਬੇ ਭਰ ਦੇ 136 ਏਡਿਡ ਕਾਲਜਾਂ ਦੇ 1925 ਸਹਾਇਕ ਪ੍ਰੋਫ਼ੈਸਰਾਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਉਚੇਰੀ ਸਿੱਖਿਆ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਅਤੇ ...
ਲੁਧਿਆਣਾ, 10 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਬਹਿਬਲ ਕਲਾਂ ਗੋਲੀ ਕਾਂਡ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖਿਲਾਫ਼ ਫੌਜਦਾਰੀ ਮੁਕੱਦਮਾ ਦਰਜ ਕਰਨ ਸਬੰਧੀ ਦਾਇਰ ਅਰਜ਼ੀ ਅਦਾਲਤ ਨੇ ਰੱਦ ਕਰ ਦਿੱਤੀ ਹੈ | ...
ਘੁਮਾਣ, 10 ਫਰਵਰੀ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ 'ਚ ਸਵਾਈਨ ਫਲੂ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮਿ੍ਤਕ ਦੇ ਭਰਾ ਅਰਵਿੰਦਰ ਸਿੰਘ ਸਾਬਕਾ ਪੰਚ, ਰਣਜੀਤ ਸਿੰਘ ਤੇ ਸੁਖਰਾਜ ਸਿੰਘ ਨੇ ਦੱਸਿਆ ਕਿ ਕਵਲਜੀਤ ...
ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਅੱਜ ਰੁਜ਼ਗਾਰ ਹਾਸਲ ਕਰਨ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ | ਜਿਨ੍ਹਾਂ ਨੂੰ ਪੁਲਿਸ ਵਲੋਂ ਮੋਦੀ ਕਾਲਜ ਚੌਕ 'ਚ ...
ਪਠਾਨਕੋਟ, 10 ਫਰਵਰੀ (ਆਰ. ਸਿੰਘ)-ਬੀਤੇ ਦਿਨੀਂ ਹੋਈ ਤੇਜ਼ ਬਾਰਿਸ਼ ਕਾਰਨ ਜਵਾਲਾ ਮੁਖੀ ਰੋਡ ਅਤੇ ਕੋਪਰਲਾਹੜ 'ਚ ਟਰੈਕ ਜ਼ਮੀਨ 'ਚ ਧੱਸਣ ਕਾਰਨ ਪਠਾਨਕੋਟ ਅਤੇ ਬੈਜਨਾਥ ਪਪਰੋਲਾ 'ਚ ਕਈ ਸਾਲਾਂ ਬਾਅਦ ਸ਼ੁਰੂ ਕੀਤੀ ਗਈ ਐਕਸਪੈੱ੍ਰਸ ਰੇਲ 'ਤੇ ਸ਼ੁਰੂਆਤ 'ਚ ਹੀ ਰੋਕ ਲੱਗ ਗਈ ਹੈ ...
ਬਟਾਲਾ, 10 ਫਰਵਰੀ (ਕਾਹਲੋਂ)-ਅੱਜ ਬਸੰਤ ਪੰਚਮੀ ਦੇ ਦਿਨ ਬਟਾਲਾ 'ਚ ਦੈਨਿਕ ਪ੍ਰਾਥਨਾ ਸਭਾ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਭਾਜਪਾ ਦੇ ਸਾਬਕਾ ਵਿਧਾਇਕ ਜਗਦੀਸ਼ ਰਾਜ ਸਾਹਨੀ ਵੀ ਸ਼ਾਮਿਲ ਹੋਏ | ਇਸ ...
ਨਵੀਂ ਦਿੱਲੀ, 10 ਫਰਵਰੀ (ਪੀ.ਟੀ.ਆਈ.)-ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਤਵਾਰ ਨੂੰ 'ਕ੍ਰੈਮੀਕਾ ਫੂਡ ਪਾਰਕ ਪ੍ਰਾਈਵੇਟ ਲਿਮਟਡ' ਜਿਹੜਾ ਕਿ ਹਿਮਾਚਲ ਪ੍ਰਦੇਸ਼ 'ਚ ਪਹਿਲਾ ਫੂਡ ਪਾਰਕ ਹੈ, ਦਾ ਵੀਡੀਓ ਕਾਨਫ਼ਰੰਸ ਰਾਹੀਂ ਉਦਘਾਟਨ ਕੀਤਾ | ਮੰਤਰਾਲੇ ...
ਜਲੰਧਰ, 10 ਫਰਵਰੀ (ਸ਼ਿਵ ਸ਼ਰਮਾ)- ਹਰ ਸਾਲ ਬਿਜਲੀ ਮਹਿੰਗੀ ਹੋਣ ਦੇ ਬਾਵਜੂਦ ਪਾਵਰਕਾਮ ਨੂੰ ਹਰ ਸਾਲ ਹੀ ਘਾਟਾ ਪੈਣ ਦਾ ਕੰਮ ਬੰਦ ਨਹੀਂ ਹੋ ਰਿਹਾ ਹੈ ਜਿਸ ਕਰਕੇ ਹਰ ਸਾਲ ਹੀ ਬਿਜਲੀ ਦੇ ਬਿੱਲਾਂ ਦੀਆਂ ਰਕਮਾਂ ਵਧ ਰਹੀਆਂ ਹਨ ਤੇ ਹੁਣ ਤਾਂ ਆਮ ਆਦਮੀ ਪਾਰਟੀ ਵਲੋਂ ਜ਼ਿਆਦਾ ...
ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਰਕਾਰੀ ਦਫ਼ਤਰਾਂ 'ਚ ਬੈਠੇ ਅਧਿਕਾਰੀ ਕਿਵੇੇਂ ਆਪਣੀਆਂ ਗਲਤੀਆਂ ਨੂੰ ਛੁਪਾਉਂਦੇ ਹਨ ਅਤੇ ਮਹਿਕਮੇ ਨੂੰ ਹਨੇਰੇ 'ਚ ਰੱਖਦੇ ਹਨ ਅਤੇ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੇ ਜਾਣ ਦੇ ਬਾਅਦ ਦੁੱਧ ਦਾ ਦੁੱਧ ਅਤੇ ਪਾਣੀ ...
ਪਟਿਆਲਾ, 10 ਫਰਵਰੀ (ਮਨਦੀਪ ਸਿੰਘ ਖਰੋੜ)-ਪਿਛਲੇ ਲੰਮੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੀਆਂ ਨਰਸਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਚਾਰ ਨਰਸਾਂ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਸਾਹਮਣੇ ਮਰਨ ਵਰਤ 'ਤੇ ...
ਪੋਜੇਵਾਲ ਸਰਾਂ, 10 ਫਰਵਰੀ (ਨਵਾਂਗਰਾਈਾ)- ਸੀ੍ਰ ਗੁਰੂ ਤੇਗ਼ ਬਹਾਦਰ ਮਾਰਗ ਜੋ ਕਿ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਂਦਾ ਹੈ, ਨਾ ਸਿਰਫ਼ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸੀ੍ਰ ਅਕਾਲ ਤਖ਼ਤ ਸੀ੍ਰ ...
ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ 1800 ਤੋਂ ਵੱਧ ਮਮੈਂਟੋ (ਯਾਦਗਾਰੀ ਚਿੰਨਾਂ) ਦੀ ਬੀਤੇ ਮਹੀਨੇ ਤੋਂ ਸ਼ੁਰੂ ਹੋਇਆ ਨਿਲਾਮੀ ਦਾ ਲੰਬਾ ਅਮਲ ਬੀਤੀ ਦੇਰ ਰਾਤ ਮੁਕੰਮਲ ਹੋ ਗਿਆ, ਇਸ ਨਿਲਾਮੀ ਤੋਂ ਪ੍ਰਾਪਤ ਹੋਏ ਪੈਸੇ ਦੀ ਵਰਤੋਂ ...
ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਦੇਸ਼ 'ਚ ਬੇਰੁਜ਼ਗਾਰੀ ਵਧਣ 'ਤੇ ਚੱਲ ਰਹੀ ਬਹਿਸ ਦੌਰਾਨ ਮੋਦੀ ਸਰਕਾਰ ਨੇ ਵੱਖ-ਵੱਖ ਅਦਾਰਿਆਂ ਵਿਚ ਸਾਲ 2017 ਅਤੇ 2019 ਵਿਚਕਾਰ 3.79 ਲੱਖ ਤੋਂ ਜ਼ਿਆਦਾ ਨੌਕਰੀਆਂ ਪੈਦਾ ਕਰਨ ਦਾ ਦਾਅਵਾ ਕੀਤਾ | ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਸਾਲ 2017 ਅਤੇ 2018 ...
ਅੰਮਿ੍ਤਸਰ, 10 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਇਹ ਗੱਲ ਕਿਸੇ ਤੋਂ ਲੁਕੀ ਨਹੀਂ ਕਿ ਪਿਛਲੇ ਸਾਲਾਂ 'ਚ ਤਕਨੀਕ ਨੇ ਬਹੁਤ ਹੀ ਵੱਡੇ ਪੱਧਰ 'ਤੇ ਤਰੱਕੀ ਕੀਤੀ ਹੈ | ਤਕਨੀਕ ਨੇ ਸਭ ਤੋਂ ਜ਼ਿਆਦਾ ਤਰੱਕੀ ਸੰਚਾਰ ਦੇ ਮਾਮਲੇ 'ਚ ਕੀਤੀ ਹੈ ਅਤੇ ਇਹ ਤਕਨੀਕ ਦੀ ਤਰੱਕੀ ਦਾ ਹੀ ਅਸਰ ਹੀ ਕਿ ਕੁਝ ਸਾਲ ਪਹਿਲਾਂ ਪੈਸੇ ਖ਼ਰਚ ਕੇ ਮਹਿੰਗੇ ਭਾਅ ਤੇ ਲੋਕਾਂ ਵਲੋਂ ਦੇਸ਼-ਵਿਦੇਸ਼ 'ਚ ਬੈਠੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਸੱਜਣਾਂ ਮਿੱਤਰਾਂ ਨਾਲ ਗੱਲ ਕੀਤੀ ਜਾਂਦੀ ਸੀ ਪਰ ਹੁਣ ਇਸ ਦੇ ਬਿਲਕੁਲ ਉਲਟ ਦੇਸ਼-ਵਿਦੇਸ਼ 'ਚ ਮੁਫ਼ਤ ਹੀ ਸੰਚਾਰ ਸਾਧਨਾਂ ਰਾਹੀਂ ਗੱਲਬਾਤ ਹੋਣੀ ਸ਼ੁਰੂ ਹੋ ਗਈ ਹੈ | ਇਕ ਪਾਸੇ ਜਿੱਥੇ ਸੰਚਾਰ ਦੇ ਖੇਤਰ 'ਚ ਤਕਨੀਕ ਨੇ ਸਭ ਤੋਂ ਵਧ ਤਰੱਕੀ ਕੀਤੀ ਹੈ ਉੱਥੇ ਹੀ ਦੂਸਰੇ ਪਾਸੇ ਇਸੇ ਤਕਨੀਕ ਦੇ ਡਰ ਤੋਂ ਆਮ ਲੋਕਾਂ ਦੇ ਨਾਲ-ਨਾਲ ਪੁਲਿਸ ਅਤੇ ਪ੍ਰਸ਼ਾਸਨਿਕ ਅਫ਼ਸਰ ਘਬਰਾਉਣ ਲੱਗ ਪਏ ਹਨ | ਜਿਸ ਤਰ੍ਹਾਂ ਕੁਝ ਸਾਲ ਪਹਿਲਾਂ ਅਮਰੀਕਾ ਦੇ ਲੋਕਾਂ ਨੇ ਉੱਥੋਂ ਦੀ ਸਰਕਾਰ ਦੇ ਦੋਸ਼ ਲਗਾਏ ਸਨ ਕਿ ਸਰਕਾਰ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ 'ਚ ਦਖ਼ਲ ਦੇ ਕੇ ਉਨ੍ਹਾਂ ਦੇ ਫ਼ੋਨ ਟੈਪ ਅਤੇ ਰਿਕਾਰਡ ਕਰ ਰਹੀ ਹੈ | ਹੁਣ ਇਹ ਡਰ ਭਾਰਤ ਦੇ ਲੋਕਾਂ 'ਚ ਵੀ ਪੈਦਾ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਇਹ ਕਿਸੇ ਹੱਦ ਤੱਕ ਸਚਾਈ ਵੀ ਹੈ | ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤੌਰ ਤਰੀਕਿਆਂ ਤੋਂ ਇਹ ਗੱਲ ਸਾਫ਼ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਮੋਬਾਈਲ ਫ਼ੋਨ ਜਾਂ ਤਾਂ ਟੈਪ ਕਰ ਰਹੀ ਹੈ ਜਾਂ ਉਨ੍ਹਾਂ ਦੀਆਂ ਗੱਲਾਂ ਰਿਕਾਰਡ ਹੋ ਰਹੀਆਂ ਹਨ | ਸਰਕਾਰਾਂ ਦਾ ਇਹ ਵਤੀਰਾ ਸੰਵਿਧਾਨ 'ਚ ਮਿਲੇ ਨਿੱਜਤਾ ਦੇ ਅਧਿਕਾਰ 'ਤੇ ਸਿੱਧੇ ਤੌਰ 'ਤੇ ਦਖ਼ਲਅੰਦਾਜ਼ੀ ਹੈ | ਮੌਜੂਦਾ ਸਮੇਂ ਜੇਕਰ ਕਿਸੇ ਪੁਲਿਸ ਅਫ਼ਸਰ ਜਾਂ ਪ੍ਰਸ਼ਾਸਨਿਕ ਅਧਿਕਾਰੀ ਕੋਲੋਂ ਕੋਈ ਜਾਣਕਾਰੀ ਹਾਸਲ ਕਰਨ ਜਾਂ ਫਿਰ ਉਨ੍ਹਾਂ ਦਾ ਪੱਖ ਜਾਣਨ ਲਈ ਉਨ੍ਹਾਂ ਦੇ ਮੋਬਾਈਲ ਫ਼ੋਨ 'ਤੇ ਕੀਤਾ ਜਾਂਦਾ ਹੈ ਤਾਂ ਜ਼ਿਆਦਾਤਰ ਅਧਿਕਾਰੀ ਇਹ ਕਹਿੰਦੇ ਹਨ ਕਿ ਉਹ ਕੋਈ ਵੀ ਗੱਲ ਮੋਬਾਈਲ ਫ਼ੋਨ 'ਤੇ ਨਹੀਂ ਕਰ ਸਕਦੇ ਅਤੇ ਜੇਕਰ ਕੋਈ ਗੱਲ ਕਰਨੀ ਹੈ ਤਾਂ ਵਟਸਐਪ 'ਤੇ ਕਾਲ ਕਰੋ | ਜਿਸ ਤਰ੍ਹਾਂ ਨਾਲ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੋਬਾਈਲ ਫ਼ੋਨ ਦੀ ਬਜਾਏ ਵਟਸਐਪ 'ਤੇ ਗੱਲ ਕਰਨ ਨੂੰ ਤਰਜ਼ੀਹ ਦਿੱਤੀ ਜਾਂਦੀ ਹੈ ਉਨ੍ਹਾਂ ਨੂੰ ਦੇਖ ਕੇ ਇਹ ਗੱਲ ਬਿਲਕੁਲ ਸਾਫ਼ ਹੋ ਗਈ ਹੈ ਅਧਿਕਾਰੀਆਂ ਦੇ ਮੋਬਾਈਲ ਫ਼ੋਨ ਜਾਂ ਤਾਂ ਟੈਪ ਹੋ ਰਹੇ ਹਨ ਜਾਂ ਫਿਰ ਉਨ੍ਹਾਂ ਦੀਆਂ ਗੱਲਾਂ ਰਿਕਾਰਡ ਹੋ ਰਹੀਆਂ ਹਨ | ਵਟਸਐਪ 'ਤੇ ਗੱਲ ਕਰਨ ਦਾ ਦੂਸਰਾ ਕਾਰਨ ਇਹ ਵੀ ਹੈ ਕਿ ਅਧਿਕਾਰੀਆਂ ਨੂੰ ਇਸ ਗੱਲ ਦਾ ਖ਼ਤਰਾ ਹੈ ਕਿ ਕੋਈ ਦੂਸਰਾ ਵਿਅਕਤੀ ਉਨ੍ਹਾਂ ਦੀ ਗੱਲਬਾਤ ਨੂੰ ਰਿਕਾਰਡ ਨਾ ਕਰ ਲਵੇ | ਪਰ ਜੋ ਕੁਝ ਵੀ ਹੋਵੇ ਇਸ ਨਾਲ ਇਕ ਗੱਲ ਤਾਂ ਪੱਕੀ ਹੈ ਕਿ ਜੇਕਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਹੀ ਇਸ ਸੂਬੇ ਜਾਂ ਦੇਸ਼ 'ਚ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝਦੇ ਤਾਂ ਹੋਰਨਾਂ ਆਮ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਕਿਸ ਤਰ੍ਹਾਂ ਆਵੇਗੀ |
ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਨਵੀਂ ਦਿੱਲੀ ਤੋਂ ਵਾਰਾਨਸੀ ਦਰਮਿਆਨ ਛੇਤੀ ਸ਼ੁਰੂ ਹੋਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਜਾਂ ਟਰੇਨ 18 'ਚ ਯਾਤਰੀਆਂ ਲਈ ਖਾਣਾ ਲੈਣਾ ਜ਼ਰੂਰੀ ਹੋਵੇਗਾ | ਭਾਵ ਯਾਤਰੀ ਇਸ ਨੂੰ ਵਿਕਲਪ ਦੇ ਤੌਰ 'ਤੇ ਚੁਣ ਜਾਂ ਹਟਾ ਨਹੀਂ ਸਕਦੇ, ਜਿਵੇਂ ਕਿ ...
ਅੰਮਿ੍ਤਸਰ, 10 ਫਰਵਰੀ (ਜਸਵੰਤ ਸਿੰਘ ਜੱਸ)¸ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਲਈ ਦੇਸ਼-ਵਿਦੇਸ਼ ਤੋਂ ਆਉਂਦੀਆਂ ਸੰਗਤਾਂ ਦੀ ਸਹੂਲਤ ਲਈ ਸਥਾਨਕ ਤਰਨ ਤਾਰਨ ਰੋਡ ਵਿਖੇ 1700 ਗਜ਼ ਜਗ੍ਹਾ 'ਚ ਵਾਤਾਨਕੂਲ 200 ...
ਚੰਡੀਗੜ੍ਹ, 10 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਅਤੇ ਖਣਨ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਸੂਬੇ ਦੀਆਂ ਮਟੀਰੀਅਲ ਅਤੇ ਮਜ਼ਦੂਰੀ ਸਬੰਧੀ ਮਨਰੇਗਾ ...
ਅਟਾਰੀ, 10 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼ਹੀਦ ਜਨਰਲ ਸ਼ਾਮ ਸਿੰਘ ਅਟਾਰੀ ਵਾਲਾ ਦੇ 173ਵੇਂ ਸ਼ਹੀਦੀ ਦਿਹਾੜੇ ਮੌਕੇ ਅਟਾਰੀ ਸਥਿਤ ਸਮਾਧ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਮੌਕੇ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸੁਖਬਿੰਦਰ ਸਿੰਘ ...
ਮਾਹਿਲਪੁਰ, 10 ਫ਼ਰਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖ਼ੇ ਪਿ੍ੰਸੀਪਲ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਸਿੱਖ਼ ਵਿੱਦਿਅਕ ਕੌਾਸਲ ਵਲੋਂ ਕਰਵਾਇਆ ਗਿਆ ਦੋ ਦਿਨਾਂ ...
ਅੰਮਿ੍ਤਸਰ, 10 ਫ਼ਰਵਰੀ (ਸਟਾਫ ਰਿਪੋਰਟਰ)-ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ 'ਚ ਭਾਰਤੀ ਦੂਤਘਰਾਂ 'ਚ ਗੁਰਮਤਿ ਕਰਵਾਏ ਜਾਣ ਦੇ ਕੀਤੇ ਗਏ ਐਲਾਨ ਸਬੰਧੀ ਪਹਿਲਾ ਸਮਾਗਮ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...
ਜੰਡਿਆਲਾ ਗੁਰੂ, 10 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਪੰਜਾਬੀ ਸਾਹਿਤ ਜਗਤ ਦੀ ਝੋਲੀ 18 ਪੁਸਤਕਾਂ ਪਾਉਣ ਵਾਲੇ ਤਰਲੋਕ ਸਿੰਘ ਦੀਵਾਨਾ (75) ਅੱਜ ਸਵੇਰੇ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ਦਾ ਅੱਜ ਸ਼ਾਮ ...
ਨਵੀਂ ਦਿੱਲੀ, 10 ਫਰਵਰੀ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੁੱਦੇ 'ਤੇ ਐਤਵਾਰ ਨੂੰ ਕੇਂਦਰ 'ਤੇ ਨਿਸ਼ਾਨਾ ਕੱਸਦੇ ਹੋਏ ਦੋਸ਼ ਲਾਇਆ ਕਿ ਅਯੋਗਤਾ ਅਤੇ ਹੰਕਾਰ ਨੇ ਮਿਲ ਕੇ ਇਸ ਸਰਕਾਰ ਨੂੰ ਨੈਤਿਕ ਦੀਵਾਲੀਆਪਨ ਦੀ ਸਟੀਕ ...
ਪਟਿਆਲਾ, 10 ਫਰਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਹੋਈ ਬਾਰਿਸ਼ ਨੇ ਇਸ ਵੇਲੇ ਬਿਜਲੀ ਦੀ ਮੰਗ ਕਾਫ਼ੀ ਘਟਾ ਦਿੱਤੀ ਹੈ | ਇਸ ਵੇਲੇ ਪੰਜਾਬ ਅੰਦਰ ਬਿਜਲੀ ਦੀ ਖਪਤ ਘੱਟ ਕੇ 4500 ਮੈਗਾਵਾਟ ਤੋਂ ਹੇਠਾਂ ਆ ਗਈ ਹੈ | ਇਸ ਵੇਲੇ ਬਿਜਲੀ ਨਿਗਮ ਦਾ ਬਠਿੰਡਾ ਦਾ ਗੁਰੂ ਨਾਨਕ ਦੇਵ ...
ਅੰਮਿ੍ਤਸਰ, 10 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਜ਼ਫਰਵਾਲ ਰੋਡ 'ਤੇ ਸਥਿਤ ਨਿੱਕਾ ਪੁਰਾ ਆਬਾਦੀ ਵਿਚਲੇ ਗੁਰਦੁਆਰਾ ਬਾਬੇ ਦੀ ਬੇਰ ਦੀ ਨਵਉਸਾਰੀ ਤੇ ਸੁੰਦਰੀਕਰਨ ਦਾ ਕੰਮ ਮੁਕੰਮਲ ਹੋਣ 'ਤੇ ਇਸ ਨੂੰ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ | ...
ਚੰਡੀਗੜ੍ਹ, 10 ਫਰਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਪੰਜਾਬ ਕਾਂਗਰਸ 'ਚ ਲੋਕ ਸਭਾ ਸੀਟਾਂ ਨੂੰ ਲੈ ਕੇ ਖਿੱਚੋ ਤਾਣ ਵਧਣ ਦੇ ਅਸਾਰ ਨਜ਼ਰ ਆ ਰਹੇ ਹਨ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX